ਤਾਜਾ ਖ਼ਬਰਾਂ


18 ਲੱਖ ਰੁਪਏ ਤੋਂ ਵੱਧ ਕੀਮਤ ਦੇ ਸੋਨੇ ਸਮੇਤ ਇਕ ਬੰਗਲਾਦੇਸ਼ੀ ਗ੍ਰਿਫ਼ਤਾਰ
. . .  21 minutes ago
ਕੋਲਕਾਤਾ, 21 ਜੁਲਾਈ - ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਕੌਮਾਂਤਰੀ ਹਵਾਈ ਅੱਡੇ ਤੋਂ ਇਕ ਬੰਗਲਾਦੇਸ਼ੀ ਨੂੰ 610 ਗ੍ਰਾਮ ਸੋਨੇ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 18 ਲੱਖ ਰੁਪਏ ਤੋਂ ਵੱਧ ਦੱਸੀ ਜਾ...
ਮਾਣਯੋਗ ਜਸਟਿਸ ਤੇਜ ਪ੍ਰਤਾਪ ਸਿੰਘ ਮਾਨ ਵੱਲੋਂ ਡੇਰਾਬੱਸੀ ਵਿਖੇ ਕਾਨੂੰਨੀ ਸਹਾਇਤਾ ਕੇਂਦਰ ਦਾ ਉਦਘਾਟਨ
. . .  51 minutes ago
ਡੇਰਾਬੱਸੀ, 21 ਜੁਲਾਈ (ਸ਼ਾਮ ਸਿੰਘ ਸੰਧੂ/ਪੱਤਰ ਪ੍ਰੇਰਕ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਮਾਣਯੋਗ ਜਸਟਿਸ ਸਰਦਾਰ ਤੇਜ ਪ੍ਰਤਾਪ ਸਿੰਘ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਮਾਨਯੋਗ ਜਸਟਿਸ ਸ੍ਰੀਮਤੀ ਦਇਆ ਚੌਧਰੀ...
ਸ਼ਹੀਦ ਬਲਜਿੰਦਰ ਸਿੰਘ ਬਾਲਿਆਂਵਾਲੀ ਦਾ ਨਮ ਅੱਖਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  about 1 hour ago
ਬਾਲਿਆਂਵਾਲੀ, 21 ਜੁਲਾਈ (ਕੁਲਦੀਪ ਮਤਵਾਲਾ) - ਪੱਛਮੀ ਬੰਗਾਲ ਦੇ ਮਨੀਪੁਰ ਵਿਖੇ ਡਿਊਟੀ ਦੌਰਾਨ ਨਦੀ ਪਾਰ ਕਰਨ ਸਮੇਂ ਡੁੱਬ ਕੇ ਸ਼ਹੀਦ ਹੋਏ ਬਲਜਿੰਦਰ ਸਿੰਘ ਵਾਸੀ ਬਾਲਿਆਂਵਾਲੀ (ਬਠਿੰਡਾ) ਦੀ ਮ੍ਰਿਤਕ ਦੇਹ ਨੂੰ ਤਿਰੰਗੇ 'ਚ ਲਪੇਟ ਕੇ ਅੱਜ ਉਨ੍ਹਾਂ ਦੇ ਘਰ ਅੰਤਿਮ...
ਐੱਸ.ਟੀ.ਐੱਫ.ਵੱਲੋਂ ਦਿੱਲੀ ਤੋਂ ਪੰਜ ਕਰੋੜ ਦੀ ਹੈਰੋਇਨ ਸਮੇਤ ਨਾਈਜੀਰੀਅਨ ਗ੍ਰਿਫ਼ਤਾਰ
. . .  about 1 hour ago
ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਐੱਸ.ਟੀ.ਐਫ. ਨੇ ਵੱਡੀ ਸਫਲਤਾ ਹਾਸਲ ਕਰਦਿਆਂ ਨਾਈਜੀਰੀਅਨ ਗਰੁੱਪ ਵੱਲੋਂ ਦਿੱਲੀ ਤੋਂ ਪੰਜਾਬ 'ਚ ਹੈਰੋਇਨ ਦੀ ਸਪਲਾਈ ਦਾ ਨੈੱਟਵਰਕ ਤੋੜਨ 'ਚ ਸਫਲਤਾ ਹਾਸਲ ਕਰਦਿਆਂ ਇਕ ਨਾਈਜੀਰੀਅਨ ਔਰਤ ਨੂੰ ਗ੍ਰਿਫ਼ਤਾਰ....
ਰਾਹੁਲ ਗਾਂਧੀ 'ਚ ਸਮਝਦਾਰੀ ਦੀ ਘਾਟ- ਅਰੁਣ ਜੇਤਲੀ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਲੋਕ ਸਭਾ 'ਚ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਖ਼ਿਲਾਫ਼ ਲਿਆਂਦੇ ਗਏ ਬੇਭਰੋਸਗੀ ਮਤੇ ਨੂੰ ਲੈ ਕੇ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਕਾਂਗਰਸ ਅਤੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦਿਆਂ ਫੇਸ ਬੁੱਕ 'ਤੇ ਬਲਾਗ ਰਾਹੀਂ ਉਨ੍ਹਾਂ ਵੱਲੋਂ ਲਗਾਏ ਗਏ...
4 ਲੱਖ, 60 ਹਜ਼ਾਰ ਨਸ਼ੀਲੇ ਟੀਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 2 hours ago
ਬਠਿੰਡਾ, 21 ਜੁਲਾਈ- ਬਠਿੰਡਾ ਦੇ ਪ੍ਰਤਾਪ ਨਗਰ ਸਥਿਤ ਇੱਕ ਘਰ 'ਚ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਨਸ਼ੀਲੇ ਟੀਕਿਆਂ ਅਤੇ ਦਵਾਈਆਂ ਨਾਲ ਭਰੇ ਹੋਏ 16 ਬੋਰੇ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਟੀਕੇ ਗਿਣਤੀ 'ਚ 4 ਲੱਖ, 60 ਹਜ਼ਾਰ...
ਅੰਮ੍ਰਿਤਸਰ: ਘੰਟਾ ਘਰ ਪਲਾਜ਼ਾ ਵਿਖੇ ਸਥਿਤ 'ਵਿਆਖਿਆ ਕੇਂਦਰ' 23 ਤੋਂ 31 ਜੁਲਾਈ ਤੱਕ ਰਹੇਗਾ ਬੰਦ
. . .  about 2 hours ago
ਅੰਮ੍ਰਿਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਘੰਟਾ ਘਰ ਪਲਾਜ਼ਾ ਵਿਖੇ ਸਥਿਤ 'ਵਿਆਖਿਆ ਕੇਂਦਰ' ਮੁਰੰਮਤ ਆਦਿ ਦੇ ਜ਼ਰੂਰੀ ਕਾਰਨਾਂ ਕਰ ਕੇ 24 ਜੁਲਾਈ ਤੋਂ 31 ਜੁਲਾਈ ਤੱਕ ਸ਼ਰਧਾਲੂਆਂ ਲਈ ਬੰਦ...
ਕਾਲ ਸੈਂਟਰ ਘਪਲਾ ਮਾਮਲੇ 'ਚ ਭਾਰਤੀ ਮੂਲ ਦੇ 21 ਲੋਕਾਂ ਨੂੰ ਅਮਰੀਕਾ 'ਚ ਹੋਈ ਜੇਲ੍ਹ
. . .  about 2 hours ago
ਵਾਸ਼ਿੰਗਟਨ, 21 ਜੁਲਾਈ- ਅਮਰੀਕਾ 'ਚ ਲੱਖਾਂ ਡਾਲਰ ਦੇ ਪੁਰਾਣੇ ਕਾਲ ਸੈਂਟਰ ਘਪਲੇ ਮਾਮਲੇ 'ਚ ਭਾਰਤੀ ਮੂਲ ਦੇ 21 ਵਿਅਕਤੀਆਂ ਨੂੰ 20 ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਭਾਰਤ ਤੋਂ ਚਲਾਏ ਜਾ ਰਹੇ ਇੱਕ ਕਾਲ ਸੈਂਟਰ ਰਾਹੀਂ ਅਮਰੀਕਾ 'ਚ ਹਜ਼ਾਰਾਂ ਲੋਕਾਂ ਨਾਲ...
ਨਿਰਮਾਣ ਅਧੀਨ ਇਮਾਰਤ ਦੇ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਨੋਇਡਾ ਦੇ ਸੈਕਟਰ 63 'ਚ ਇਕ ਨਿਰਮਾਣ ਅਧੀਨ ਇਮਾਰਤ ਦੇ ਡਿਗ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾ ਦੀ ਜਾਂਚ ਕੀਤੀ...
ਜੰਮੂ-ਕਸ਼ਮੀਰ 'ਚ ਬੰਦੂਕਧਾਰੀਆਂ ਨੇ ਪੁਲਿਸ ਕਾਂਸਟੇਬਲ ਨੂੰ ਕੀਤਾ ਅਗਵਾ
. . .  about 2 hours ago
ਸ੍ਰੀਨਗਰ, 21 ਜੁਲਾਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਕੁਝ ਬੰਦੂਕਧਾਰੀਆਂ ਵਲੋਂ ਇੱਕ ਪੁਲਿਸ ਕਾਂਸਟੇਬਲ ਨੂੰ ਅਗਵਾ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਹੰਮਦ ਸਲੀਮ ਸ਼ਾਹ ਨਾਮੀ ਉਕਤ ਕਾਂਸਟੇਬਲ ਪੁਲਿਸ 'ਚ ਅਜੇ ਸਿਖਲਾਈ ਲੈ ਰਿਹਾ ਸੀ। ਪਿਛਲੇ...
ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  about 3 hours ago
ਲਖਨਊ, 21 ਜੁਲਾਈ - ਉੱਤਰ ਪ੍ਰਦੇਸ਼ ਦੇ ਸੇਫਦਾਬਾਦ 'ਚ ਵਾਪਰੇ ਇਕ ਸੜਕ ਹਾਦਸੇ 'ਚ ਘੱਟੋ ਘੱਟ ਚਾਰ ਲੋਕ ਮਾਰੇ ਗਏ ਜਦਕਿ ਇਕ ਵਿਅਕਤੀ ਜ਼ਖਮੀ ਵੀ ਹੋਇਆ ਹੈ, ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ....
ਪੁਲਿਸ ਨੇ ਸੁਲਝਾਈ ਕਤਲ ਦੀ ਗੁੱਥੀ
. . .  about 3 hours ago
ਫ਼ਰੀਦਕੋਟ, 21 ਜੁਲਾਈ- ਆਪਣੀ ਪਤਨੀ ਨਾਲ ਨਾਜਾਇਜ਼ ਸੰਬੰਧਾਂ ਦੇ ਸ਼ੱਕ ਦੇ ਚੱਲਦਿਆਂ ਪਤੀ ਵੱਲੋਂ ਆਪਣੀ ਹੀ ਸਕੀ ਮਾਸੀ ਦੇ ਪੁੱਤਰ ਨੂੰ ਮਾਰਨ ਉਪਰੰਤ ਉਸ ਦੀ ਲਾਸ਼ ਨੂੰ ਰੇਲਵੇ ਟਰੈਕ 'ਤੇ ਸੁੱਟ ਦਿੱਤਾ ਗਿਆ। ਪੁਲਿਸ ਨੇ ਇਸ ਕਤਲ ਦੀ ਗੁੱਥੀ ਨੂੰ...
ਮਮਤਾ ਬੈਨਰਜੀ ਦਾ ਐਲਾਨ, 15 ਅਗਸਤ ਤੋਂ ਸ਼ੁਰੂ ਹੋਵੇਗੀ 'ਬੀ. ਜੇ. ਪੀ. ਹਟਾਓ, ਦੇਸ਼ ਬਚਾਓ' ਮੁਹਿੰਮ
. . .  about 3 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੁਲ ਕਾਂਗਰਸ (ਟੀ. ਐਮ. ਸੀ.) ਮੁਖੀ ਮਮਤਾ ਬੈਨਰਜੀ ਨੇ ਸ਼ਹੀਦ ਦਿਵਸ ਦੌਰਾਨ ਭਾਜਪਾ ਸਰਕਾਰ 'ਤੇ ਰੱਜ ਕੇ ਹਮਲਾ ਬੋਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆਗਾਮੀ 15 ਅਗਸਤ ਤੋਂ 2019 'ਚ ਹੋਣ ਵਾਲੀ...
ਨਿਊਜ਼ੀਲੈਂਡ ਦੇ ਸ਼ਹਿਰ ਟੌਰੰਗਾ 'ਚ ਮਨਾਇਆ ਗਿਆ ਦਸਤਾਰ ਦਿਵਸ, ਗੋਰਿਆਂ ਨੇ ਵੀ ਸਿਰਾਂ 'ਤੇ ਸਜਾਈਆਂ ਦਸਤਾਰਾਂ
. . .  about 4 hours ago
ਆਕਲੈਂਡ, 21 ਜੁਲਾਈ (ਹਰਮਨਪ੍ਰੀਤ ਸਿੰਘ ਗੋਲੀਆ)- ਨਿਊਜ਼ੀਲੈਂਡ 'ਚ ਪੰਜਾਬੀਆਂ ਦੀ ਵਸੋਂ ਵਾਲੇ ਸ਼ਹਿਰ ਟੌਰੰਗਾ ਵਿਖੇ ਅੱਜ ਦਸਤਾਰ ਦਿਵਸ ਮਨਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਗੋਰੇ-ਗੋਰੀਆਂ ਤੋਂ ਇਲਾਵਾ ਵੱਖੋ-ਵੱਖ ਧਰਮਾਂ ਅਤੇ ਦੇਸ਼ਾਂ ਦੇ ਲੋਕਾਂ ਨੇ ਦਸਤਾਰਾਂ ਸਜਾ ਕੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਕੀਤੀ ਗੋਲੀਬਾਰੀ
. . .  about 4 hours ago
ਅਨੰਤਨਾਗ, 21 ਜੁਲਾਈ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਮੱਟਨ ਇਲਾਕੇ ਅੱਜ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਗਈ। ਇਸ ਹਮਲੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ...
ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਅਸੀਂ ਬੇਭਰੋਸਗੀ ਮਤੇ ਕਾਰਨ ਪੁੱਛਿਆ, ਉਹ ਨਹੀਂ ਦੱਸ ਸਕੇ
. . .  about 4 hours ago
ਇਮਾਰਤ ਡਿੱਗਣ ਕਾਰਨ ਪੰਜ ਲੋਕ ਜ਼ਖ਼ਮੀ
. . .  about 5 hours ago
ਅਦਾਲਤ ਨੇ ਬਾਬਾ ਬਜਿੰਦਰ ਨੂੰ ਭੇਜਿਆ ਜੇਲ੍ਹ
. . .  about 5 hours ago
1984 'ਚ ਸਿੱਖਾਂ ਨਾਲ ਵਾਪਰੀ ਸੀ ਭੀੜਤੰਤਰ ਦੀ ਸਭ ਤੋਂ ਵੱਡੀ ਘਟਨਾ- ਮੇਘਵਾਲ
. . .  about 5 hours ago
'ਅਲਵਰ ਲਿੰਚਿੰਗ' ਦੀ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਕੀਤੀ ਨਿੰਦਿਆ
. . .  about 6 hours ago
ਸ਼ੁਰੂ ਹੋਈ ਜੀ. ਐਸ. ਟੀ. ਕੌਂਸਲ ਦੀ ਬੈਠਕ
. . .  about 6 hours ago
ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਸੈਂਕੜੇ ਅਧਿਆਪਕ ਹੋਏ ਰਵਾਨਾ
. . .  about 6 hours ago
ਜਹਾਜ਼ ਹਾਦਸੇ 'ਚ ਸ਼ਹੀਦ ਹੋਏ ਫੌਜੀ ਦੀ 50 ਸਾਲਾਂ ਬਾਅਦ ਮਿਲੀ ਮ੍ਰਿਤਕ ਦੇਹ
. . .  about 6 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ
. . .  about 7 hours ago
30 ਫੁੱਟ ਉੱਚੇ ਪੁਲ ਤੋਂ ਹੇਠਾਂ ਡਿੱਗਿਆ ਸਕੂਲੀ ਬੱਚਿਆਂ ਨਾਲ ਭਰਿਆ ਵਾਹਨ
. . .  about 7 hours ago
ਸੰਸਦ ਭਵਨ 'ਚ ਕੱਲ੍ਹ ਹੋਵੇਗੀ ਕਾਂਗਰਸ ਦੀ ਕਾਰਜਕਾਰੀ ਕਮੇਟੀ ਦੀ ਬੈਠਕ
. . .  about 7 hours ago
ਪੁਲ ਤੋਂ ਹੇਠਾਂ ਡਿੱਗਿਆ ਟਰੱਕ, ਦੋ ਲੋਕਾਂ ਦੀ ਮੌਤ
. . .  about 7 hours ago
ਮੌਸਮ ਵਿਭਾਗ ਨੇ ਉਤਰਾਖੰਡ 'ਚ ਜਾਰੀ ਕੀਤਾ ਭਾਰੀ ਮੀਂਹ ਦਾ ਅਲਰਟ
. . .  about 8 hours ago
6 ਤੋਲੇ ਸੋਨਾ ਲੈ ਕੇ ਚੋਰ ਹੋਏ ਫਰਾਰ
. . .  about 8 hours ago
ਜਬਰ ਜਨਾਹ ਮਾਮਲੇ 'ਚ ਬਾਬਾ ਬਾਲਕ ਨਾਥ ਮੰਦਰ ਦਾ ਮਹੰਤ ਗ੍ਰਿਫਤਾਰ
. . .  about 8 hours ago
ਵਾਈ.ਐੱਸ.ਆਰ ਵੱਲੋਂ 24 ਜੁਲਾਈ ਨੂੰ ਆਂਧਰਾ ਬੰਦ ਦਾ ਸੱਦਾ
. . .  about 8 hours ago
ਸੀਰੀਆ : ਹਵਾਈ ਹਮਲਿਆਂ 'ਚ 26 ਮੌਤਾਂ
. . .  about 9 hours ago
ਗਊ ਤਸਕਰੀ ਦੇ ਸ਼ੱਕ 'ਚ ਭੀੜ ਵੱਲੋਂ ਇੱਕ ਵਿਅਕਤੀ ਦੀ ਕੁੱਟ ਕੁੱਟ ਕੇ ਹੱਤਿਆ
. . .  about 9 hours ago
ਅੱਜ 11 ਵਜੇ ਹੋਵੇਗੀ ਜੀ.ਐੱਸ.ਟੀ ਕੌਂਸਲ ਦੀ ਮੀਟਿੰਗ
. . .  about 9 hours ago
ਕਿਸ਼ਤੀ ਪਲਟਣ ਕਾਰਨ 17 ਮੌਤਾਂ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਕਾਗਜ਼ੀ ਯੋਜਨਾਵਾਂ ਹਾਲਾਤ ਨਹੀਂ ਬਦਲਦੀਆਂ, ਹਾਲਾਤ ਕੁਝ ਕਰਨ ਨਾਲ ਹੀ ਬਦਲਦੇ ਹਨ। -ਅਗਿਆਤ
  •     Confirm Target Language  

ਖੰਨਾ / ਸਮਰਾਲਾ

ਅਦਾਲਤ 'ਚ ਪੇਸ਼ ਹੋਇਆ ਚੋਟੀ ਦਾ ਖਾੜਕੂ ਦਿਆ ਸਿੰਘ ਲਹੌਰੀਆ, ਅਦਾਲਤ ਪੁਲਿਸ ਛਾਉਣੀ 'ਚ ਬਦਲੀ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਬੈਂਕ ਡਕੈਤੀ ਸਮੇਤ ਕਈ ਕੇਸਾਂ 'ਚ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਚੋਟੀ ਦੇ ਖਾੜਕੂ ਦਿਆ ਸਿੰਘ ਲਹੌਰੀਆ ਨੂੰ ਅੱਜ ਤਕਰੀਬਨ ਢਾਈ ਸਾਲ ਬਾਅਦ ਖੰਨਾ ਅਦਾਲਤ 'ਚ ਪੇਸ਼ ਕੀਤਾ ਗਿਆ | ਬਹੁਤੀ ਵਾਰ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਪੇਸ਼ ਕਰਨ ਦੀ ਬਜਾਏ ਵੀਡੀਓ ਕਾਨਫ਼ਰੰਸ ਰਾਹੀਂ ਹੀ ਅਦਾਲਤ 'ਚ ਪੇਸ਼ ਕੀਤਾ ਜਾਂਦਾ ਰਿਹਾ | ਅੱਜ ਉਸਨੂੰ ਦਿੱਲੀ ਦੀ ਤਿਹਾੜ ਜੇਲ੍ਹ 'ਚੋਂ ਤਕਰੀਬਨ 60-65 ਸੁਰੱਖਿਆਂ ਕਰਮੀਆਂ ਤੇ ਅਧਿਕਾਰੀਆਂ ਨੇ ਖੰਨਾ ਦੀ ਅਦਾਲਤ 'ਚ ਪੇਸ਼ ਕਰਨ ਲਈ ਲਿਆਂਦਾ | ਲਹੌਰੀਆ ਦੀ ਪੇਸ਼ੀ ਕਾਰਨ ਖੰਨਾ ਦੀ ਅਦਾਲਤ ਪੂਰੀ ਤਰ੍ਹਾਂ ਪੁਲਿਸ ਛਾਉਣੀ 'ਚ ਤਬਦੀਲ ਹੋਈ ਹੋਈ ਸੀ | ਲਹੌਰੀਆ ਨੂੰ ਜੱਜ ਅਮਰਜੀਤ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ਲਹੌਰੀਆ ਦੇ ਵਕੀਲ ਜਗਮੋਹਨ ਸਿੰਘ ਨੇ ਦੱਸਿਆ ਕਿ ਅਦਾਲਤ ਨੇ ਅਗਲੀ ਪੇਸ਼ 21 ਅਕਤੂਬਰ ਦੀ ਪਾਈ ਹੈ | ਲਹੌਰੀਆ ਨੂੰ ਮਿਲਣ ਲਈ ਉਸਦੀ ਭੈਣ ਵੀ ਆਈ ਸੀ | ਗੌਰਤਲਬ ਹੈ ਕਿ 1987 'ਚ ਲਹੌਰੀਆ ਖਿਲਾਫ਼ ਖੰਨਾ ਦੇ ਬੈਂਕ ਆਫ਼ ਇੰਡੀਆ 'ਚ ਡਾਕੇ ਦਾ ਮਾਮਲਾ ਥਾਣਾ ਸਿਟੀ 'ਚ ਧਾਰਾ 392 ਅਧੀਨ ਦਰਜ ਕੀਤਾ ਗਿਆ ਸੀ | ਪਰ ਸਬੂਤਾਂ ਦੀ ਘਾਟ ਹੋਣ ਕਾਰਨ ਲਹੌਰੀਆ ਨੂੰ 2007 'ਚ ਅਦਾਲਤ ਨੇ ਬਰੀ ਕਰ ਦਿੱਤਾ ਸੀ | ਬਾਅਦ 'ਚ ਇਸ ਫ਼ੈਸਲੇ ਖਿਲਾਫ਼ ਅਪੀਲ ਦਾਇਰ ਕੀਤੀ ਗਈ | ਦੱਸਣਯੋਗ ਹੈ ਕਿ ਲਹੌਰੀਆ ਦੀ ਪੇਸ਼ੀ 'ਤੇ ਹਰ ਵਾਰ ਦਿੱਲੀ ਤੋਂ ਪੰਜਾਬ ਲਿਆਉਣ ਲਈ ਲੱਖਾਂ ਰੁਪਏ ਖ਼ਰਚ ਆਉਂਦੇ ਹਨ | ਲਹੌਰੀਆ ਟਾਡਾ ਅਧੀਨ ਵੀ ਕੇਸ ਦਾ ਸਾਹਮਣਾ ਕਰ ਰਿਹਾ ਹੈ | ਵਕੀਲ ਜਗਮੋਹਨ ਸਿੰਘ ਨੇ ਕਿਹਾ ਕਿ ਅਗਲੀ ਪੇਸ਼ੀ ਮੌਕੇ ਉਹ ਕੇਸ ਦਾ ਜਵਾਬ ਦਾਅਵਾ ਪੇਸ਼ ਕਰਨਗੇ | ਅੱਜ ਸੁਰੱਖਿਆ ਪ੍ਰਬੰਧਾਂ ਅਤੇ ਪੁਲਿਸ ਦੀ ਸਖ਼ਤਾਈ ਕਾਰਨ ਅਦਾਲਤ ਦੇ ਰੋਜ਼ਮਰਾ ਦੇ ਕੰਮਕਾਰ ਵੀ ਪ੍ਰਭਾਵਿਤ ਹੋਏ | ਇਸ ਮੌਕੇ ਖੰਨਾ ਪੁਲਿਸ ਵੱਲੋਂ ਐਸ. ਪੀ. ਡੀ. ਰਵਿੰਦਰਪਾਲ ਸਿੰਘ ਸੰਧੂ, ਡੀ. ਐੱਸ. ਪੀ. ਜਗਵਿੰਦਰ ਸਿੰਘ ਚੀਮਾ, ਡੀ. ਐੱਸ. ਪੀ. ਰਣਜੀਤ ਸਿੰਘ ਬਧੇਸ਼ਾਂ ਤੇ ਐਸ. ਐਚ.ਓ. ਸਿਟੀ ਰਜ਼ਨੀਸ਼ ਸੂਦ ਆਦਿ ਪੁਲਿਸ ਅਧਿਕਾਰੀ ਹਾਜ਼ਰ ਸਨ |

ਸ਼ਹਿਰੀ ਜਾਇਦਾਦਾਂ 'ਤੇ 20 ਸਾਲ ਪੁਰਾਣੇ ਕਾਬਜ਼ਕਾਰਾਂ ਨੂੰ ਮਾਲਕੀ ਹੱਕ ਦਿਆਂਗੇ: ਸਿੱਧੂ

ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਨੈਸ਼ਨਲ ਕਾਲਜ ਫ਼ਾਰ ਵਿਮੈਨ ਵਿਖੇ 'ਯੁਵਕ ਤੇ ਵਿਰਾਸਤੀ ਮੇਲੇ' 'ਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣ ਉਪਰੰਤ ਪੈੱ੍ਰਸ ਕਾਨਫ਼ਰੰਸ ਦੌਰਾਨ ਕਿਹਾ ...

ਪੂਰੀ ਖ਼ਬਰ »

ਕਾਂਗਰਸ ਨੂੰ ਕਰਜ਼ਾ ਮੁਆਫ਼ੀ ਦਾ ਵਾਅਦਾ ਨਾ ਪੂਰਾ ਕਰਨ 'ਤੇ ਗੁਰਦਾਸਪੁਰ ਜਿਮਨੀ ਚੋਣ 'ਚ ਭੁਗਤਣਾ ਪਵੇਗਾ ਖਮਿਆਜ਼ਾ

ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਚੋਣਾਂ ਮੌਕੇ ਕੈਪਟਨ ਸਰਕਾਰ ਨੇ ਜੋ ਕਿਸਾਨਾਂ ਨਾਲ ਕਰਜ਼ਾ ਮੁਕਤੀ ਦੇ ਵਾਅਦੇ ਕੀਤੇ ਸਨ ਜੋ ਹਾਲੇ ਤੱਕ ਪੂਰੇ ਨਹੀਂ ਕੀਤੇ ਗਏ ਜਿਸ ਦੇ ਰੋਸ ਵਜੋਂ 7 ਕਿਸਾਨ ਜਥੇਬੰਦੀਆਂ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ...

ਪੂਰੀ ਖ਼ਬਰ »

ਲੜਾਈ ਝਗੜੇ 'ਚ 3 ਜ਼ਖਮੀ

ਖੰਨਾ, 25 ਸਤੰਬਰ (ਅਮਰਜੀਤ ਸਿੰਘ)-ਲੜਾਈ ਝਗੜੇ 'ਚ ਤਿੰਨ ਵਿਅਕਤੀਆਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ 'ਚ ਇਲਾਜ ਅਧੀਨ ਸੁਖਦੀਪ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਲਿਬੜਾ ਨੇ ਹਰਬਾਗ ਸਿੰਘ, ਸਤਿੰਦਰ ਸਿੰਘ, ਮਨਜੋਤ ਸਿੰਘ, ਪਰਮਿੰਦਰ ਸਿੰਘ, ਦਿਲਦਾਰ, ਅਪੂ, ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ 11 ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 25 ਸਤੰਬਰ (ਅਜੀਤ ਸਿੰਘ ਅਖਾੜਾ)-ਪਿੰਡ ਗਾਲਿਬ ਕਲਾਂ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਇਕ ਦਰਜਨ ਦੇ ਕਰੀਬ ਵਿਅਕਤੀਆਂ ਅਤੇ ਔਰਤਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਪੱੁਤਰ ਕੁਲਵੰਤ ...

ਪੂਰੀ ਖ਼ਬਰ »

ਕਾਰ ਤੇ ਟਿੱਪਰ ਦੀ ਟੱਕਰ 'ਚ, ਡੇਢ ਸਾਲ ਦੀ ਬੱਚੀ ਸਮੇਤ ਇਕੋ ਪਰਿਵਾਰ ਦੇ 4 ਜੀਅ ਗੰਭੀਰ ਜ਼ਖਮੀ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਅੱਜ ਬਾਅਦ ਦੁਪਹਿਰ ਖੰਨਾ ਦੇ ਜੀ.ਟੀ.ਰੋਡ ਤੇ ਕੌੜੀ ਪਿੰਡ ਦੇ ਸਾਹਮਣੇ ਹੋਏ ਇੱਕ ਭਿਆਨਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ ਚਾਰ ਜੀਅ ਗੰਭੀਰ ਜ਼ਖਮੀ ਹੋ ਗਏ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਚਿਤ ਪਾਠਕ ...

ਪੂਰੀ ਖ਼ਬਰ »

145 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 7 ਿਖ਼ਲਾਫ਼ ਕੇਸ ਦਰਜ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)-ਐੱਸ. ਐੱਸ. ਪੀ. ਖੰਨਾ ਸ. ਨਵਜੋਤ ਸਿੰਘ ਮਾਹਲ, ਐਸ.ਪੀ. ਜਾਂਚ ਰਵਿੰਦਰਪਾਲ ਸਿੰਘ ਸੰਧੂ, ਡੀ. ਐੱਸ. ਪੀ. ਰਣਜੀਤ ਸਿੰਘ ਬਧੇਸ਼ਾਂ ਦੀਆਂ ਹਦਾਇਤਾਂ ਅਧੀਨ ਨਸ਼ਿਆਂ ਤੇ ਮਾੜੇ ਅਨਸਰਾਂ ਵਿਰੁੱਧ ...

ਪੂਰੀ ਖ਼ਬਰ »

ਮਲੇਰਕੋਟਲਾ ਰੋਡ 'ਤੇ ਹੋਈ ਲੜਾਈ 'ਚ ਇਕ ਜ਼ਖ਼ਮੀ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਮਲੇਰਕੋਟਲਾ ਰੋਡ 'ਤੇ ਹੋਈ ਲੜਾਈ 'ਚ ਇਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਜ਼ਖਮੀ ਦੇ ਪਿਤਾ ਨੇ ਹਮਲਾਵਰਾਂ 'ਤੇ ਦੋਸ਼ ਲਾਇਆ ਕਿ ਉਹ ਉਸ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਆਏ ਸਨ ਤੇ ਉਸ ਕੋਲੋਂ ੇ 10 ਹਜ਼ਾਰ ...

ਪੂਰੀ ਖ਼ਬਰ »

ਮਾਮੇ ਸਹੁਰੇ ਵਲੋਂ ਜਵਾਈ ਦੀ ਕੁੱਟਮਾਰ

ਖੰਨਾ, 25 ਸਤੰਬਰ (ਅਮਰਜੀਤ ਸਿੰਘ)-ਸਿਵਲ ਹਸਪਤਾਲ 'ਚ ਇਲਾਜ ਅਧੀਨ ਗੁਰਮੀਤ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਕੁੱਪ ਕਲਾਂ ਨੇ ਆਪਣੇ ਮਾਮੇ ਸਹੁਰੇ ਪਾਲ ਸਿੰਘ ਵਾਸੀ ਮੋਹਨਪੁਰ ਿਖ਼ਲਾਫ਼ ਦੋਸ਼ ਲਗਾਉਂਦਿਆਂ ਦੱਸਿਆ ਕਿ ਜਦੋਂ ਮੈਂ ਆਪਣੀ ਭੈਣ ਨੂੰ ਮਿਲ ਕੇ ਵਾਪਸ ਕੁੱਪ ...

ਪੂਰੀ ਖ਼ਬਰ »

ਵਾਹਨ ਦੀ ਲਪੇਟ 'ਚ ਆ ਕੇ ਵਿਅਕਤੀ ਜ਼ਖ਼ਮੀ

ਖੰਨਾ, 25 ਸਤੰਬਰ (ਅਮਰਜੀਤ ਸਿੰਘ)-ਇੱਕ ਵਿਅਕਤੀ ਵਾਹਨ ਦੀ ਲਪੇਟ ' ਆ ਕੇ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ 'ਚ ਇਲਾਜ ਅਧੀਨ ਅਸਗਰ ਅਲੀ ਪੁੱਤਰ ਫਜਲਦੀਨ ਵਾਸੀ ਮਲੇਰਕੋਟਲਾ ਨੇ ਦੱਸਿਆ ਕਿ ਮੈਂ ਆਪਣੀ ਗਲੀ 'ਚ ਲੁਧਿਆਣਾ ਤੋਂ ਹੌਜ਼ਰੀ ਦਾ ਸਮਾਨ ਭਰ ਕੇ ਦਿੱਲੀ ਨੂੰ ਜਾ ਰਿਹਾ ਸੀ ...

ਪੂਰੀ ਖ਼ਬਰ »

ਆਲੂਆਂ ਦੀ ਭਰੀ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪੁਲ ਦੀ ਕੰਧ 'ਤੇ ਚੜ੍ਹੀ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ) ਅੱਜ ਖੰਨਾ ਦੇ ਸਮਰਾਲਾ ਰੋਡ 'ਤੇ ਸ਼ਹਿਰ ਵਾਲੇ ਪਾਸੇ ਪੁਲ ਤੋਂ ਹੇਠਾਂ ਉੱਤਰ ਰਹੀ ਇੱਕ ਆਲੂਆਂ ਦੀ ਭਰੀ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪੁਲ ਦੀ ਕੰਧ 'ਤੇ ਚੜ੍ਹ ਗਈ ਜਿਸ ਕਾਰਨ ਸੜਕ ਦੇ ...

ਪੂਰੀ ਖ਼ਬਰ »

ਬੈਂਸ ਵੱਲੋਂ ਪਟਵਾਰ ਦਫ਼ਤਰਾਂ 'ਚ ਦਖ਼ਲ ਅੰਦਾਜ਼ੀ ਕਾਰਨ ਪਟਵਾਰੀ ਤੇ ਕਾਨੰੂਗੋ ਨੇ ਪੰਜ ਦਿਨਾਂ ਦੀ ਛੁੱਟੀ ਲਈ

ਪਾਇਲ, 25 ਸਤੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਬ-ਡਵੀਜ਼ਨ ਪਾਇਲ ਨਾਲ ਸਬੰਧਿਤ ਸਾਰੇ ਪਟਵਾਰੀ ਤੇ ਕਾਨੰੂਗੋ ਅੱਜ ਤੋਂ ਪੰਜ ਦਿਨਾਂ ਦੀ ਛੁੱਟੀ 'ਤੇ ਚਲੇ ਗਏ ਹਨ | ਇਸ ਪੰਜ ਦਿਨਾ ਛੁੱਟੀ ਸਬੰਧੀ ਗੱਲਬਾਤ ਕਰਦੇ ਹੋਏ ਪਟਵਾਰ ਯੂਨੀਅਨ ਪਾਇਲ ਦੇ ਪ੍ਰਧਾਨ ਰਣਜੀਤ ਸਿੰਘ ਨੇ ...

ਪੂਰੀ ਖ਼ਬਰ »

ਜਗਰਾਤਾ ਕਰਵਾਇਆ

ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ)-ਸਥਾਨਕ ਕੋਹਾੜਾ ਰੋਡ 'ਤੇ ਸਥਿਤ ਇੰਦਰਾ ਕਾਲੋਨੀ 'ਚ ਸਮੂਹ ਨਿਵਾਸੀਆਂ ਵੱਲੋਂ ਜਗਰਾਤਾ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵੱਲੋਂ ਕਾਲੀ ਮਾਤਾ ਮੰਦਿਰ ਪਟਿਆਲਾ ਤੋਂ ਲਿਆਂਦੀ ਮਾਤਾ ਦੀ ਪਵਿੱਤਰ ਜੋਤੀ ਨੂੰ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਸੰਸਥਾ ਪਾਇਲ ਵਲੋਂ ਮਹਾਨ ਕੀਰਤਨ ਸਮਾਗਮ

ਪਾਇਲ, 25 ਸਤੰਬਰ (ਰਜਿੰਦਰ ਸਿੰਘ/ਗੁਰਦੀਪ ਸਿੰਘ ਨਿਜ਼ਾਮਪੁਰ)-ਇਲਾਕੇ ਦੀ ਨਾਮਵਰ ਗੁਰਮਤਿ ਪ੍ਰਚਾਰ ਸੰਸਥਾ ਪਾਇਲ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਦਾਣਾ ਮੰਡੀ ਪਾਇਲ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ 2 ...

ਪੂਰੀ ਖ਼ਬਰ »

ਝੱਮਟ ਵਿਖੇ ਕਰਿਭਕੋ ਦੇ ਡਾਇਰੈਕਟਰ ਜਥੇ: ਮਾਜਰਾ ਦਾ ਰਾਸ਼ਟਰੀ ਐਵਾਰਡ ਮਿਲਣ 'ਤੇ ਕੀਤਾ ਸਨਮਾਨ

ਰਾੜਾ ਸਾਹਿਬ, 25 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਪਿਛਲੇ 40 ਵਰਿ੍ਹਆਂ ਤੋਂ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਰਹੇ ਮਾਰਕਫੈੱਡ ਦੇ ਡਾਇਰੈਕਟਰ ਤੇ ਮਿਲਕ ਪਲਾਂਟ ਦੇ ਤਿੰਨ ਵਾਰ ਰਹਿ ਚੁੱਕੇ ਚੇਅਰਮੈਨ ਅਤੇ ਹੋਰ ਅਨੇਕਾਂ ਅਹੁਦਿਆਂ ਦੀ ...

ਪੂਰੀ ਖ਼ਬਰ »

ਨੈਸ਼ਨਲ ਕਾਲਜ 'ਚ 'ਯੁਵਕ ਤੇ ਵਿਰਾਸਤੀ ਮੇਲੇ' ਦਾ ਤੀਜਾ ਦਿਨ

ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ)-ਸਥਾਨਕ ਨੈਸ਼ਨਲ ਕਾਲਜ ਫਾਰ ਵਿਮੈਨ ਮਾਛੀਵਾੜਾ ਵਿਖੇ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਚੰਡੀਗੜ੍ਹ ਜੋਨ-ਬੀ ਦੇ ਚਾਰ ਦਿਨ ਚੱਲਣ ਵਾਲੇ 'ਯੁਵਕ ਤੇ ਵਿਰਾਸਤੀ ਮੇਲੇ' ਦੇ ਤੀਜੇ ਦਿਨ ਮੁੱਖ ਮਹਿਮਾਨ ਵਜੋਂ ਐਮ.ਪੀ ਰਾਜ ...

ਪੂਰੀ ਖ਼ਬਰ »

ਗਰੇਹਾਊਾਡ ਰੇਸਿੰਗ ਬੋਰਡ ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਪਹਿਲੀ ਨੂੰ

ਮਲੌਦ, 25 ਸਤੰਬਰ (ਸਹਾਰਨ ਮਾਜਰਾ)-ਗਰੇਹਾਊਾਡ ਰੇਸਿੰਗ ਬੋਰਡ ਦੇ ਸੂਬਾਈ ਪ੍ਰਧਾਨ ਸ: ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਪਹਿਲੀ ਅਕਤੂਬਰ ਨੂੰ ਮਿਲਕ ਪਲਾਂਟ ਲੁਧਿਆਣਾ ਵਿਖੇ ਸਵੇਰੇ 10 ਵਜੇ ਮੀਟਿੰਗ ਹੋਵੇਗੀ | ਬੋਰਡ ਦੇ ਕੈਸ਼ੀਅਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਗਰੀਬਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ- ਉਮੈਦਪੁਰ

ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ)-ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਸੱਤਾ 'ਚ ਆਉਣ ਲਈ ਗਰੀਬ ਵਰਗ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਅਕਾਲੀ-ਭਾਜਪਾ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਬੰਦ ਕੀਤੀਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਐਸ.ਐਸ. ...

ਪੂਰੀ ਖ਼ਬਰ »

ਸਾਹਿਤ ਸਭਾ ਭੈਣੀ ਸਾਹਿਬ ਦੀ ਮਾਸਿਕ ਇਕੱਤਰਤਾ 'ਚ ਰੰਧਾਵਾ ਨੂੰ ਸ਼ਰਧਾਂਜਲੀ ਭੇਟ

ਕੁਹਾੜਾ, 25 ਸਤੰਬਰ (ਤੇਲੂ ਰਾਮ ਕੁਹਾੜਾ)-ਸਾਹਿਤ ਸਭਾ ਸ੍ਰੀ ਭੈਣੀ ਸਾਹਿਬ ਦੀ ਮਾਸਿਕ ਇਕੱਤਰਤਾ ਗੁਰਦਿਆਲ ਦਲਾਲ ਤੇ ਹਰਬੰਸ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ ¢ਸਭ ਤੋਂ ਪਹਿਲਾਾ ਪੰਜਾਬੀ ਦੇ ਪ੍ਰਸਿੱਧ ਸਾਹਿਤ ਕਾਰ ਅਫ਼ਜ਼ਲ ਅਹਿਸਨ ਰੰਧਾਵਾ ਨੂੰ ਦੋ ਮਿੰਟ ਦਾ ਮੋਨ ...

ਪੂਰੀ ਖ਼ਬਰ »

ਬੀਬੀ ਬਿੱਟੀ ਨੇ ਕੀਤਾ ਪਿੰਡ ਕੂੰਮ ਖ਼ੁਰਦ 'ਚ ਖੇਡ ਮੈਦਾਨ ਦਾ ਉਦਘਾਟਨ

ਕੁਹਾੜਾ, 25 ਸਤੰਬਰ (ਤੇਲੂ ਰਾਮ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ 'ਚ ਸਰਗਰਮ ਕਾਾਗਰਸੀ ਆਗੂ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਆਪਣੇ ਪਿੰਡ ਕੰੂਮ ਖ਼ੁਰਦ ਵਿਚ ਨਵਾਾ ਖੇਡ ਮੈਦਾਨ ਤਿਆਰ ਕਰਵਾ ਕੇ ਉਸ ਦਾ ਉਦਘਾਟਨ ਕਰਕੇ ਪਿੰਡ ਦੇ ਖਿਡਾਰੀਆਾ ਨੰੂ ਸਮਰਪਿਤ ਕੀਤਾ ¢ ਇਸ ...

ਪੂਰੀ ਖ਼ਬਰ »

ਰੋਟਰੀ ਕਲੱਬ ਅਹਿਮਦਗੜ੍ਹ ਵਲੋਂ ਖੂਨਦਾਨ ਕੈਂਪ ਲਗਾਇਆ

ਅਹਿਮਦਗੜ੍ਹ, 25 ਸਤੰਬਰ (ਪੁਰੀ)-ਰੋਟਰੀ ਕਲੱਬ ਅਹਿਮਦਗੜ੍ਹ ਵਲੋਂ ਸਥਾਨਕ ਹਿੰਦ ਹਸਪਤਾਲ ਵਿਖੇ ਦੂਸਰਾ ਸਾਲਾਨਾ ਖੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਖੂਨਦਾਨੀਆਂ ਨੇ ਵਧ-ਚੜ੍ਹ ਕੇ ਖੂਨਦਾਨ ਕੀਤਾ | ਰੋਟਰੀ ਕਲੱਬ ਪ੍ਰਧਾਨ ਡਾ: ਸੁਨੀਤ ਹਿੰਦ ਦੀ ਅਗਵਾਈ ਹੇਠ ਲਗਾਏ ਗਏ ...

ਪੂਰੀ ਖ਼ਬਰ »

ਲਹਿਰਾ ਨੇੜਲੇ ਪਿੰਡਾਂ ਦੀ ਬਿਜਲੀ ਅੱਜ ਬੰਦ ਰਹੇਗੀ

ਅਹਿਮਦਗੜ੍ਹ, 25 ਸਤੰਬਰ (ਪੁਰੀ)-ਅਹਿਮਦਗੜ੍ਹ ਗਰਿੱਡ ਤੋਂ 26 ਸਤੰਬਰ ਨੂੰ ਲਹਿਰਾ, ਖੇੜਾ, ਗੋਪਾਲਪੁਰ, ਰੰਗੀਆ, ਨੰਗਲ ਆਦਿ ਪਿੰਡਾਂ ਦੀ ਘਰੇਲੂ ਸਪਲਾਈ ਤੇ ਡੇਹਲੋਂ, ਰੰਗੀਆ ਤੇ ਲਹਿਰਾ ਪਿੰਡਾਂ ਦੀ ਖੇਤੀਬਾੜੀ ਲਈ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ...

ਪੂਰੀ ਖ਼ਬਰ »

ਸਦਭਾਵਨਾ ਗਰੁੱਪ ਨੇ 15 ਬੱਚਿਆਂ ਨੂੰ ਅਪੋਲੋ ਹਸਪਤਾਲ 'ਚ ਨੌਕਰੀ ਦਿਵਾਈ

ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਦਭਾਵਨਾ ਗਰੁੱਪ ਆਫ਼ ਕਾਲਜਿਸ ਦੇ ਬੰਗਾਲ ਇੰਸਟੀਚਿਊਟ ਆਫ ਹੈਲਥ ਸਾਇੰਸਜ਼ ਰਾਏਕੋਟ ਵਿਖੇ ਸਤਿਗੁਰੂ ਪ੍ਰਤਾਪ ਸਿੰਘ ਅਪੋਲੋ ਹਸਪਤਾਲ ਲੁਧਿਆਣਾ ਦੀ ਟੀਮ ਵੱਲੋਂ ਨੌਕਰੀ ਮੇਲਾ-2017 ਲਗਾਇਆ ਗਿਆ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਇਨਕਮ ਟੈਕਸ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ

ਸਵੱਦੀ ਕਲਾਂ, 25 ਸਤੰਬਰ (ਗੁਰਪ੍ਰੀਤ ਸਿੰਘ ਤਲਵੰਡੀ)-ਇਨਕਮ ਟੈਕਸ ਵਿਭਾਗ ਦੁਆਰਾ ਸਰਕਾਰੀ ਹਾਈ ਸਕੂਲ ਤਲਵੰਡੀ ਖੁਰਦ 'ਚ ਟੈਕਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਵਿਭਾਗ ਦੇ ਸੁਪਰਡੈਂਟ ਐੱਸ.ਐੱਸ ਤਿਵਾੜੀ, ਅਸਿਸਟੈਂਟ ਮਦਨ ਲਾਲ, ਕਪਿਲ ਕੁਮਾਰ ਅਤੇ ਜਸਵੀਰ ਸਿੰਘ ਨੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਧਰਨਾ ਕੱਲ੍ਹ

ਅਹਿਮਦਗੜ੍ਹ, 25 ਸਤੰਬਰ (ਪੁਰੀ)-ਟੈਕਨੀਕਸ ਸਰਵਿਸ ਯੂਨੀਅਨ ਅਹਿਮਦਗੜ੍ਹ ਵਲੋਂ ਸੂਬਾ ਕਮੇਟੀ ਦੇ ਸਦੇ 'ਤੇ ਮੰਡਲ ਅਹਿਮਦਗੜ੍ਹ ਵਿਖੇ 27 ਸਤੰਬਰ ਨੂੰ 66ਕੇ.ਵੀ ਗਰਿਡ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਸਫ਼ਲ ਬਣਾਉਣ ਲਈ ਮਲੌਦ, ਸਿਆੜ, ਦਿਹਾਤੀ 1, ਦਿਹਾਤੀ 2 ਅਤੇ ਸ਼ਹਿਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਐਸ.ਡੀ.ਐਮ. ਨੂੰ ਮੰਗ-ਪੱਤਰ

ਅਹਿਮਦਗੜ੍ਹ, 25 ਸਤੰਬਰ (ਪੁਰੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਗਰੁੱਪ ਬਲਾਕ ਅਹਿਮਦਗੜ੍ਹ ਵਲੋਂ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਰੋਸ ਪ੍ਰਗਟ ਕਰਦਿਆ ਲਿਖ਼ਤ ਰੂਪ 'ਚ ਮੰਗ ਪੱਤਰ ਅੱਜ ਐਸ.ਡੀ.ਐਮ ਅਹਿਮਦਗੜ੍ਹ ਨੂੰ ਦਿੱਤਾ ਗਿਆ, ਜੋ ਨਾਇਬ ...

ਪੂਰੀ ਖ਼ਬਰ »

ਭਾਈ ਸੂਰਤ ਸਿੰਘ ਖ਼ਾਲਸਾ ਦਾ ਸਬ-ਤਹਿਸੀਲ ਮੁੱਲਾਂਪੁਰ ਪਹੁੰਚਣਾ ਐਨ ਮੌਕੇ 'ਤੇ ਲਟਕਿਆ

ਮੁੱਲਾਂਪੁਰ-ਦਾਖਾ, 25 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਦੇਸ਼ ਦੀਆਂ ਵੱਖੋ-ਵੱਖ ਜੇਲ੍ਹਾਂ ਅੰਦਰ ਬੰਦ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਚੱਲ ਰਹੇ ਭਾਈ ਸੂਰਤ ਸਿੰਘ ਖ਼ਾਲਸਾ ਵਲੋਂ ਆਪਣੇ ਸੰਘਰਸ਼ ਨੂੰ ਆਖਰੀ ਦਮ ਤੱਕ ਬਰਕਰਾਰ ਰੱਖਣ ...

ਪੂਰੀ ਖ਼ਬਰ »

ਭਾਈ ਸੂਰਤ ਸਿੰਘ ਖ਼ਾਲਸਾ ਦਾ ਸਬ-ਤਹਿਸੀਲ ਮੁੱਲਾਂਪੁਰ ਪਹੁੰਚਣਾ ਐਨ ਮੌਕੇ 'ਤੇ ਲਟਕਿਆ

ਮੁੱਲਾਂਪੁਰ-ਦਾਖਾ, 25 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਦੇਸ਼ ਦੀਆਂ ਵੱਖੋ-ਵੱਖ ਜੇਲ੍ਹਾਂ ਅੰਦਰ ਬੰਦ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਚੱਲ ਰਹੇ ਭਾਈ ਸੂਰਤ ਸਿੰਘ ਖ਼ਾਲਸਾ ਵਲੋਂ ਆਪਣੇ ਸੰਘਰਸ਼ ਨੂੰ ਆਖਰੀ ਦਮ ਤੱਕ ਬਰਕਰਾਰ ਰੱਖਣ ...

ਪੂਰੀ ਖ਼ਬਰ »

ਮੁੱਲਾਂਪੁਰ 'ਚ ਅੱਜ ਹੋਣ ਵਾਲੇ ਟਰੈਕਟਰ ਟੋਚਨ ਮੁਕਾਬਲੇ ਦਾ ਉਦਘਾਟਨ ਸਾਂਸਦ ਬਿੱਟੂ ਕਰਨਗੇ

ਮੁੱਲਾਂਪੁਰ-ਦਾਖਾ, 25 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਯੁਵਕ ਸੇਵਾਵਾਂ ਕਲੱਬ ਈਸੇਵਾਲ ਦੇ ਅਹੁਦੇਦਾਰ ਦੀਪ ਜੇਠੀ ਮੁੱਲਾਂਪੁਰ, ਇੰਦਰਜੀਤ ਸਿੰਘ ਈਸੇਵਾਲ, ਸੁੱਖਾ ਬਾਸੀਆਂ ਬੇਟ, ਸੁਪ੍ਰੀਤ ਸਿੰਘ, ਪੰਚ ਗੁਰਜੀਤ ਸਿੰਘ ਈਸੇਵਾਲ ਵਲੋਂ ਜਾਟ ਮਹਾਂਸਭਾ ਦੇ ਮਾਲਵਾ ਜ਼ੋਨ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਜਗਰਾਉਂ, 25 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ-ਅਜੈਬ ਸਿੰਘ ਸੱਗੂ ਵੈੱਲਫੇਅਰ ਕੌਾਸਲ ਜਗਰਾਉਂ ਵਲੋਂ 14ਵਾਂ ਅੱਖਾਂ ਦਾ ਮੁਫਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਇਹ ਕੈਂਪ ਸਰਪ੍ਰਸਤ ਕੰਵਲਜੀਤ ਸਿੰਘ ਮੱਲ੍ਹਾ, ਪ੍ਰਸ਼ੋਤਮ ਲਾਲ ਖਲੀਫਾ ਤੇ ਜਸਵੰਤ ਸਿੰਘ ਸੱਗੂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਆਨੰਦ ਈਸ਼ਰ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਅਹਿਮਦਗੜ੍ਹ, 25 ਸਤੰਬਰ (ਪੁਰੀ)-ਆਨੰਦ ਈਸ਼ਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਛਪਾਰ (ਲੁਧਿਆਣਾ) ਦਾ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਅੰਡਰ 14 'ਚ ਚਾਰ ਲੜਕਿਆ ਨੇ ਤੀਜਾ ਸਥਾਨ, ਅੰਡਰ 17 'ਚ ਛੇ ਲੜਕਿਆਂ ਨੇ ਤੀਜਾ ਸਥਾਨ ਹਾਸਿਲ ਕੀਤਾ | ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ ਐੱਸ. ਐੱਸ. ਪੀ. ਮਾਹਲ ਦੀ ਅਗਵਾਈ 'ਚ 'ਸਵੱਛਤਾ ਹੀ ਸੇਵਾ ਮੁਹਿੰਮ' ਦੀ ਸਹੰੁ ਚੁੱਕੀ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)-ਅੱਜ ਖੰਨਾ ਪੁਲਿਸ ਨੇ ਐੱਸ. ਐੱਸ. ਪੀ. ਸ. ਨਵਜੋਤ ਸਿੰਘ ਮਾਹਲ ਦੀ ਦੇਖ ਰੇਖ ਹੇਠ 'ਸਵੱਛਤਾ ਹੀ ਸੇਵਾ ਮੁਹਿੰਮ' ਦੀ ਸਹੁੰ ਚੁੱਕੀ | ਸਵੱਛ ਭਾਰਤ ਮੁਹਿੰਮ ਅਧੀਨ ਇਸ ਮੁਹਿੰਮ ਨੂੰ 15 ਸਤੰਬਰ ਤੋਂ 2 ...

ਪੂਰੀ ਖ਼ਬਰ »

ਬਲਜੀਤ ਸਿੰਘ ਲਤਾਲਾ ਕਰਮਚਾਰੀ ਯੂਨੀਅਨ ਸਰਕਲ ਲੁਧਿਆਣਾ (ਪੱਛਮੀ) ਦੇ ਪ੍ਰਧਾਨ ਚੁਣੇ

ਲੋਹਟਬੱਦੀ, 25 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਸਹਾਇਕ ਰਜਿਸਟਰਾਰ ਸਰਕਲ ਲੁਧਿਆਣਾ (ਪੱਛਮੀ) ਨਾਲ ਸਬੰਧਿਤ ਅਹੁਦੇਦਾਰਾਂ ਦੀ ਚੋਣ ਕਰਨ ਲਈ ਸਬੰਧਿਤ ਮੁਲਾਜ਼ਮਾਂ ਨੇ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਪੰਜਾਬ ਫ਼ੀਲਡ ਐਾਡ ਵਰਕਸ਼ਾਪ ਯੂਨੀਅਨ ਦੀ ਮੀਟਿੰਗ

ਸਮਰਾਲਾ, 25 ਸਤੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਪੰਜਾਬ ਫ਼ੀਲਡ ਐਾਡ ਵਰਕਸ਼ਾਪ ਯੂਨੀਅਨ ਦੇ ਪ੍ਰਧਾਨ ਪਲਵਿੰਦਰ ਸਿੰਘ ਭੱਟੀ ਦੀ ਅਗਵਾਈ 'ਚ ਅਹਿਮ ਮੀਟਿੰਗ ਸਥਾਨਕ ਆਈ.ਟੀ.ਆਈ ਸਮਰਾਲਾ ਵਿਖੇ ਸੱਦੀ ਗਈ | ਮੀਟਿੰਗ 'ਚ ਉਚੇਚੇ ਤੌਰ 'ਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬਲਜੀਤ ਸਿੰਘ ਲਤਾਲਾ ਕਰਮਚਾਰੀ ਯੂਨੀਅਨ ਸਰਕਲ ਲੁਧਿਆਣਾ (ਪੱਛਮੀ) ਦੇ ਪ੍ਰਧਾਨ ਚੁਣੇ

ਲੋਹਟਬੱਦੀ, 25 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਸਹਾਇਕ ਰਜਿਸਟਰਾਰ ਸਰਕਲ ਲੁਧਿਆਣਾ (ਪੱਛਮੀ) ਨਾਲ ਸਬੰਧਿਤ ਅਹੁਦੇਦਾਰਾਂ ਦੀ ਚੋਣ ਕਰਨ ਲਈ ਸਬੰਧਿਤ ਮੁਲਾਜ਼ਮਾਂ ਨੇ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਬੋਪਾਰਾਏ ਵਲੋਂ ਵੱਖ-ਵੱਖ ਪਿੰਡਾਂ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਜੌੜੇਪੁਲ ਜਰਗ 25 ਸਤੰਬਰ (ਪਾਲਾ ਰਾਜੇਵਾਲੀਆ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਵੱਖ ਵੱਖ ਪਿੰਡਾਂ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ...

ਪੂਰੀ ਖ਼ਬਰ »

ਪੰਜਾਬ ਭਰ ਦੇ ਸਰਕਾਰੀ ਪੈਨਸ਼ਨਰਾਂ ਵਲੋਂ ਪਠਾਨਕੋਟ ਵਿਖੇ ਰੋਸ ਰੈਲੀ 7 ਨੂੰ -ਪ੍ਰੇਮ ਸਾਗਰ ਸ਼ਰਮਾ

ਸਮਰਾਲਾ, 25 ਸਤੰਬਰ (ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ)-ਪੰਜਾਬ ਗੌਰਮੈਂਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਕਨਵੀਨਰਾਂ ਪੇ੍ਰਮ ਸਾਗਰ ਸ਼ਰਮਾ, ਮਹਿੰਦਰ ਸਿੰਘ ਫ਼ਿਰੋਜ਼ਪੁਰ, ਕੇਵਲ ਸਿੰਘ ਕਪੂਰਥਲਾ ਨੇ ਅੱਜ ਇੱਥੇਜਾਣਕਾਰੀ ਦਿੱਤੀ ਕਿ 7 ਅਕਤੂਬਰ ਨੂੰ ...

ਪੂਰੀ ਖ਼ਬਰ »

ਜਨਰਲ ਸਕੱਤਰ ਜੱਸੋਵਾਲ ਨੇ ਲਾਭਪਾਤਰੀਆਂ ਨੂੰ ਕਣਕ ਵੰਡੀ

ਚੌਾਕੀਮਾਨ, 25 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਜਨਰਲ ਸਕੱਤਰ ਬਲਵਿੰਦਰ ਸਿੰਘ ਜੱਸੋਵਾਲ ਨੇ ਕਾਂਗਰਸ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਬਲਵਿੰਦਰ ਸਿੰਘ ਜੱਸੋਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਰਾਮ-ਲੀਲ੍ਹਾ ਦੇ ਚੌਥੇ ਪੜਾਅ 'ਚ ਸੀਤਾ ਸਵੰਬਰ ਦਾ ਮੰਚਨ

ਦੋਰਾਹਾ, 25 ਸਤੰਬਰ (ਜਸਵੀਰ ਝੱਜ)- ਜੈ ਸ਼੍ਰੀ ਰਾਮ ਕਲੱਬ ਅਤੇ ਦਸਹਿਰਾ ਕਮੇਟੀ ਦੋਰਾਹਾ ਵੱਲੋਂ ­ਚੇਅਰਮੈਨ ਬੰਤ ਸਿੰਘ ਦੋਬੁਰਜੀ ਪ੍ਰਧਾਨ ਨਗਰ ਕੌਾਸਲ ਦੋਰਾਹਾ ਰਹਿਨੁਮਾਈ ਹੇਠ ਸਮੂਹ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਨਵੀਂ ਅਨਾਜ ਮੰਡੀ 'ਚ ਕਰਵਾਈ ਜਾ ਰਹੀ ਰਾਮ ...

ਪੂਰੀ ਖ਼ਬਰ »

ਨੂਰੀ ਦੇਵੀ ਧਰਮਸੋਤ ਅਕਾਲ ਚਲਾਣਾ ਕਰ ਗਏ

ਅਹਿਮਦਗੜ੍ਹ, 25 ਸਤੰਬਰ (ਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਬਾਜੀਗਰ ਸੈੱਲ ਦੇ ਜਨ: ਸਕੱਤਰ ਕਮਿੱਕਰ ਰਾਮ ਧਰਮਸੋਤ ਦੇ ਪੂਜਨੀਕ ਮਾਤਾ ਨੂਰੀ ਦੇਵੀ ਅਕਾਲ ਚਲਾਣਾ ਕਰ ਗਏ | ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਵਿਧਾਇਕ ਸੁਰਜੀਤ ਸਿੰਘ ਧੀਮਾਨ, ਪ੍ਰਧਾਨ ਨਗਰ ਕੌਸ਼ਲ ...

ਪੂਰੀ ਖ਼ਬਰ »

ਏ. ਐੱਸ ਮਾਡਰਨ ਸਕੂਲ ਦੇ ਪਿ੍ੰਸੀਪਲ ਦੀ ਨਿਯੁਕਤੀ 'ਤੇ ਦੋਵਾਂ ਧਿਰਾਂ ਵੱਲੋਂ ਇੱਕ ਦੂਜੇ ਵਿਰੋਧੀ ਬਿਆਨ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਅੱਜ ਏ.ਐੱਸ. ਸਕੂਲਾਂ ਕਾਲਜਾਂ ਦੇ ਟਰੱਸਟ ਦੀ ਮੀਟਿੰਗ 'ਚ ਖੰਨਾ ਦੇ ਏ. ਐਸ. ਸੀਨੀਅਰ ਸੈਕੰਡਰੀ ਸਕੂਲ ਦੇ ਨਵ ਨਿਯੁਕਤ ਪਿ੍ੰਸੀਪਲ ਸਮਿੰਦਰ ਵਰਮਾ ਦੀ ਨਿਯੁਕਤੀ ਿਖ਼ਲਾਫ਼ ਚੋਣ ਕਮੇਟੀ ਦੇ ਦੋ ਮੈਂਬਰਾਂ, ਸਕੂਲ ...

ਪੂਰੀ ਖ਼ਬਰ »

ਕੌਾਸਲਰ ਮਨਦੀਪ ਮਾਂਗਟ ਦੀ ਮਾਤਾ ਨਮਿਤ ਪਾਠ ਦਾ ਭੋਗ ਕੱਲ੍ਹ

ਦੋਰਾਹਾ, 25 ਸਤੰਬਰ (ਜਸਵੀਰ ਝੱਜ)- ਮਾਤਾ ਸਤਨਾਮ ਕੌਰ ਮਾਂਗਟ (70) ਪਤਨੀ ਸਵਰਗੀ ਗੁਰਦੇਵ ਸਿੰਘ ਦੇਵ ਮਾਂਗਟ (ਰਾਮਪੁਰ ਵਾਲ਼ੇ) ਕੁੱਝ ਦਿਨ ਬਿਮਾਰ ਰਹਿਣ ਉਪਰੰਤ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਸਪੁੱਤਰ ਕੌਾਸਲਰ ਮਨਦੀਪ ਮਾਂਗਟ, ਮਨਜਿੰਦਰ ਸਿੰਘ ਭੋਲਾ ...

ਪੂਰੀ ਖ਼ਬਰ »

ਸੀਟੂ ਦੀ ਰਾਸ਼ਟਰੀ ਪ੍ਰਧਾਨ ਡਾ: ਹੇਮਲਤਾ ਅੱਜ ਰਾਏਕੋਟ 'ਚ

ਰਾਏਕੋਟ, 25 ਸਤੰਬਰ (ਸੁਸ਼ੀਲ)-ਆਲ ਇੰਡੀਆ ਰੋਡ ਟਰਾਂਸਪੋਰਟ ਵਰਕਰਜ਼ ਫੈਡਰੇਸ਼ਨ ਵੱਲੋਂ 26 ਸਤੰਬਰ ਨੂੰ ਰਾਏਕੋਟ ਵਿਖੇ ਕੀਤੀ ਜਾ ਰਹੀ ਪਹਿਲੀ ਸਾਂਝੀ ਸੁਬਾਈ ਕਨਵੈਨਸ਼ਨ ਨੂੰ ਸੀਟੂ ਦੀ ਰਾਸ਼ਟਰੀ ਪ੍ਰਧਾਨ ਡਾ: ਕੇ. ਹੇਮ ਲਤਾ ਸੰਬੋਧਨ ਕਰਨਗੇ | ਇਹ ਜਾਣਕਾਰੀ ਫੈਡਰੇਸ਼ਨ ...

ਪੂਰੀ ਖ਼ਬਰ »

ਸੀਟੂ ਦੀ ਰਾਸ਼ਟਰੀ ਪ੍ਰਧਾਨ ਡਾ: ਹੇਮਲਤਾ ਅੱਜ ਰਾਏਕੋਟ 'ਚ

ਰਾਏਕੋਟ, 25 ਸਤੰਬਰ (ਸੁਸ਼ੀਲ)-ਆਲ ਇੰਡੀਆ ਰੋਡ ਟਰਾਂਸਪੋਰਟ ਵਰਕਰਜ਼ ਫੈਡਰੇਸ਼ਨ ਵੱਲੋਂ 26 ਸਤੰਬਰ ਨੂੰ ਰਾਏਕੋਟ ਵਿਖੇ ਕੀਤੀ ਜਾ ਰਹੀ ਪਹਿਲੀ ਸਾਂਝੀ ਸੁਬਾਈ ਕਨਵੈਨਸ਼ਨ ਨੂੰ ਸੀਟੂ ਦੀ ਰਾਸ਼ਟਰੀ ਪ੍ਰਧਾਨ ਡਾ: ਕੇ. ਹੇਮ ਲਤਾ ਸੰਬੋਧਨ ਕਰਨਗੇ | ਇਹ ਜਾਣਕਾਰੀ ਫੈਡਰੇਸ਼ਨ ...

ਪੂਰੀ ਖ਼ਬਰ »

ਕੌਾਸਲਰ ਮਨਦੀਪ ਮਾਂਗਟ ਦੀ ਮਾਤਾ ਨਮਿਤ ਪਾਠ ਦਾ ਭੋਗ ਕੱਲ੍ਹ

ਦੋਰਾਹਾ, 25 ਸਤੰਬਰ (ਜਸਵੀਰ ਝੱਜ)- ਮਾਤਾ ਸਤਨਾਮ ਕੌਰ ਮਾਂਗਟ (70) ਪਤਨੀ ਸਵਰਗੀ ਗੁਰਦੇਵ ਸਿੰਘ ਦੇਵ ਮਾਂਗਟ (ਰਾਮਪੁਰ ਵਾਲ਼ੇ) ਕੁੱਝ ਦਿਨ ਬਿਮਾਰ ਰਹਿਣ ਉਪਰੰਤ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਸਪੁੱਤਰ ਕੌਾਸਲਰ ਮਨਦੀਪ ਮਾਂਗਟ, ਮਨਜਿੰਦਰ ਸਿੰਘ ਭੋਲਾ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਸਿਰਥਲਾ ਦੀ ਮੌਤ 'ਤੇ ਦੁੱਖ ਪ੍ਰਗਟ

ਜੌੜੇਪੁਲ ਜਰਗ, 25 ਸਤੰਬਰ (ਪਾਲਾ ਰਾਜੇਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਲੁਧਿਆਣਾ ਦਿਹਾਤੀ ਦੇ ਕਾਰਜਕਾਰਨੀ ਮੈਂਬਰ ਸ. ਪਿ੍ਤਪਾਲ ਸਿੰਘ ਸਿਰਥਲਾ ਦੀ ਬੇ-ਵਕਤਮੌਤ 'ਤੇ ਲਿਖਾਰੀ ਸਭਾ ਪਾਇਲ ਦੇ ਪ੍ਰਧਾਨ ਸੁੱਖਾ ਸ਼ਾਹਪੁਰ, ਜਨਰਲ ਸਕੱਤਰ ਬੰਤ ਘੁਡਾਣੀ, ਖ਼ਜ਼ਾਨਚੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX