ਤਾਜਾ ਖ਼ਬਰਾਂ


ਇੰਡੋਨੇਸ਼ੀਆ 'ਚ 6.5 ਦੀ ਤੀਬਰਤਾ ਵਾਲਾ ਭੂਚਾਲ, ਕਈ ਲੋਕਾਂ ਦੇ ਮਾਰੇ ਜਾਣ ਦਾ ਸ਼ੱਕ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਇੰਡੋਨੇਸ਼ੀਆ 'ਚ ਦੇਰ ਰਾਤ 6.5 ਤੀਬਰਤਾ ਵਾਲਾ ਭੁਚਾਲ ਆਇਆ ਹੈ। ਭੁਚਾਲ ਦੌਰਾਨ ਕਈ ਲੋਕਾਂ ਦੇ ਮਾਰੇ ਜਾਣ...
ਨਗਰ ਕੌਂਸਲ ਚੋਣਾ ਨੂੰ ਲੈ ਕੇ ਕਾਂਗਰਸੀ ਉਮੀਦਵਾਰ ਤੇ ਸਮਰਥਕਾਂ ਨੇ ਚਲਾਈ ਗੋਲੀ
. . .  1 day ago
ਛੇੜਹਟਾ, 15 ਦਸੰਬਰ (ਵਡਾਲੀ)- ਨਗਰ ਕੌਂਸਲ ਚੋਣਾ ਨੂੰ ਲੈ ਕੇ ਵਾਰਡ ਨੂੰ. 85 'ਚ ਕਾਂਗਰਸੀ ਉਮੀਦਵਾਰ ਅਜੇ ਕੁਮਾਰ ਪੱਪੂ ਤੇ ਉਸ ਦੇ ਸਮਰਥਕਾਂ ਨੇ ਆਜ਼ਾਦ ਉਮੀਦਵਾਰ ਲਖਵਿੰਦਰ ਸਿੰਘ ਬੱਬੂ ਦੇ ਦਫ਼ਤਰ ਦੇ ਬਾਹਰ ਗੋਲੀਆਂ ਚਲਾਈਆਂ...
ਮੁੰਬਈ : ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ 3 ਹੋਈ
. . .  1 day ago
ਮਾਂ ਤੇ ਭੈਣ ਦੇ ਕਤਲ ਤੋਂ ਬਾਅਦ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਚੇਨਈ, 15 ਦਸੰਬਰ- ਤਾਮਿਲਨਾਡੂ ਦੇ ਕੱਡਾਲੋਰ ਵਿਖੇ 21 ਸਾਲਾ ਨੌਜਵਾਨ ਨੇ ਪਿਤਾ ਦੀ ਬਿਮਾਰੀ ਤੋਂ ਦੁਖੀ ਹੋ ਕੇ ਮਾਂ ਤੇ ਭੈਣ ਦਾ ਕਤਲ ਕਰਨ ਤੋਂ ਬਾਅਦ...
ਤ੍ਰਿਣਮੂਲ ਕਾਂਗਰਸ ਐਫ.ਆਰ.ਡੀ.ਆਈ. ਬਿੱਲ ਦਾ ਕਰੇਗੀ ਵਿਰੋਧ
. . .  1 day ago
ਨਵੀਂ ਦਿੱਲੀ, 15 ਦਸੰਬਰ- ਤ੍ਰਿਣਮੂਲ ਕਾਂਗਰਸ ਨੇ ਐਫ.ਆਰ.ਡੀ.ਆਈ. ਬਿੱਲ ਨੂੰ ਡਰਾਮਾ ਦੱਸਦਿਆਂ ਇਸ ਦੇ ਵਿਰੋਧ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਕਿ ਇਸ ਦਾ ਸੰਸਦ ਼ਚ ਜ਼ਬਰਦਸਤ...
ਅੰਤਰਰਾਜੀ ਜਲ ਵਿਵਾਦਾਂ ਨੂੰ ਜਲਦੀ ਸੁਲਝਾਇਆ ਜਾਵੇਗਾ- ਗਡਕਰੀ
. . .  1 day ago
ਤਿੰਨ ਤਲਾਕ ਸੰਬੰਧੀ ਬਿੱਲ ਅਦਾਲਤ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹੋਵੇ- ਕਾਂਗਰਸ
. . .  1 day ago
ਨਵੀਂ ਦਿੱਲੀ, 15 ਦਸੰਬਰ-ਕਾਂਗਰਸੀ ਆਗੂ ਸਿੰਘਵੀ ਨੇ ਕਿਹਾ ਕਿ ਸੰਸਦ 'ਚ ਪੇਸ਼ ਕੀਤਾ ਜਾਣ ਵਾਲਾ ਤਿੰਨ ਤਲਾਕ ਸੰਬੰਧੀ ਬਿੱਲ ਅਦਾਲਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੋਣਾ ਚਾਹੀਦਾ ਹੈ ਨਹੀਂ ਤਾਂ ਕਾਂਗਰਸ ਇਸ ਦਾ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 15 ਦਸੰਬਰ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਕਮੇਟੀ ਬਣਾਈ...
ਸੋਨੀਆ ਰਾਜਨੀਤੀ ਵਿਚ ਸਰਗਰਮ ਰਹਿਣਗੇ- ਸੁਰਜੇਵਾਲਾ
. . .  1 day ago
ਮੱਧ ਪ੍ਰਦੇਸ਼ 'ਚ ਕਮਲਨਾਥ ਵੱਲ ਸੁਰੱਖਿਆ ਕਰਮੀ ਨੇ ਤਾਣੀ ਰਾਈਫ਼ਲ
. . .  1 day ago
ਨਿਰਭੈਆ ਕਾਂਡ : ਮੌਤ ਦੇ ਦੋ ਦੋਸ਼ੀਆਂ ਵੱਲੋਂ ਸੁਪਰੀਮ ਕੋਰਟ 'ਚ ਮੁੜ ਵਿਚਾਰ ਪਟੀਸ਼ਨ ਦਾਖਲ
. . .  1 day ago
ਪ੍ਰਧਾਨ ਮੰਤਰੀ ਕੱਲ੍ਹ ਮੇਘਾਲਿਆ ਵਿਖੇ ਕਈ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
. . .  1 day ago
ਪਟਾਕਾ ਫ਼ੈਕਟਰੀ ਧਮਾਕਾ, 1 ਦੀ ਮੌਤ, 1 ਜ਼ਖ਼ਮੀ
. . .  1 day ago
ਸਿਧਾਂਤ ਤੇ ਨੈਤਿਕਤਾ ਦੀ ਪਾਲਣਾ ਕਰਨ ਵਿਦਿਆਰਥੀ- ਰਾਸ਼ਟਰਪਤੀ
. . .  1 day ago
ਇਮਰਾਨ ਖਾਨ ਦੀ ਸੰਸਦ ਮੈਂਬਰੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਪਾਕਿ ਸੁਪਰੀਮ ਕੋਰਟ ਵੱਲੋਂ ਖ਼ਾਰਜ
. . .  1 day ago
ਜਬਰੀ ਧਰਮ ਤਬਦੀਲ ਕਰਨ ਦੇ ਦੋਸ਼ ਹੇਠ ਪਾਦਰੀ ਗ੍ਰਿਫ਼ਤਾਰ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠਾਂ ਦੱਬੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਕੱਢੀਆਂ ਬਾਹਰ
. . .  1 day ago
ਕੈਨੇਡਾ ਪੈਨਸ਼ਨ ਪਲੈਨ ਇਨਵੈਸਟਮੈਂਟ ਬੋਰਡ ਵੱਲੋਂ ਵਿੱਤ ਮੰਤਰੀ ਨਾਲ ਮੁਲਾਕਾਤ
. . .  1 day ago
ਪ੍ਰਿੰਸ ਹੈਨਰੀ ਤੇ ਮਾਰਕਲੇ 19 ਮਈ ਨੂੰ ਕਰਵਾਉਣਗੇ ਵਿਆਹ
. . .  1 day ago
ਸ਼ਿਮਲਾ ਜਬਰਜਨਾਹ : ਦੋਸ਼ੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 10 ਲੱਖ ਦਾ ਇਨਾਮ
. . .  1 day ago
ਬੀ.ਡਬਲਿਊ.ਐੱਫ. 2017 : ਪੀ.ਵੀ. ਸਿੰਧੂ ਨੇ ਜਪਾਨ ਦੇ ਅਕਾਨੇ ਯਾਮਾਗੂਚੀ ਨੂੰ 21-9, 21-13 ਨਾਲ ਹਰਾਇਆ
. . .  1 day ago
ਚੋਣ ਵਾਲੇ ਦਿਨ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ
. . .  1 day ago
ਆਈ.ਈ.ਡੀ.ਧਮਾਕੇ 'ਚ ਨਕਸਲੀ ਹਲਾਕ, 3 ਜਵਾਨ ਜ਼ਖ਼ਮੀ
. . .  1 day ago
ਹੇਮਰਾਜ ਦੀ ਪਤਨੀ ਵੱਲੋਂ ਤਲਵਾੜ ਜੋੜੇ ਦੀ ਰਿਹਾਈ ਨੂੰ ਚੁਨੌਤੀ
. . .  1 day ago
ਪਨਾਮਾ ਮਾਮਲੇ 'ਚ ਸਿਨਟੈਕਸ ਦੀ 48.87 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਵੋਟਿੰਗ ਬੂਥਾਂ ਵਾਲੇ ਵਿੱਦਿਅਕ ਅਦਾਰੇ 16 ਨੂੰ ਰਹਿਣਗੇ ਬੰਦ
. . .  1 day ago
ਕਰਜ਼ਾ ਮੁਆਫ਼ੀ ਦੀ ਪਹਿਲੀ ਕਿਸ਼ਤ ਦਸੰਬਰ 'ਚ ਕੀਤੀ ਜਾਵੇਗੀ ਜਾਰੀ- ਮਨਪ੍ਰੀਤ
. . .  1 day ago
ਕੈਬਿਨਟ ਵੱਲੋਂ ਨੈਸ਼ਨਲ ਮੈਡੀਕਲ ਕਮਿਸ਼ਨ ਦੇ ਗਠਨ ਕਰਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਸ਼ਾ ਤਸਕਰੀ ਦੇ ਮਾਮਲਾ 'ਚ ਦੋ ਨੂੰ 15-15 ਸਾਲ ਕੈਦ
. . .  1 day ago
ਪ੍ਰਦੂਮਣ ਹੱਤਿਆ ਮਾਮਲੇ 'ਚ ਨਾਬਾਲਗ ਆਰੋਪੀ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਪਾਕਿਸਤਾਨ ਵੱਲੋਂ 43 ਭਾਰਤੀ ਮਛੇਰੇ ਗ੍ਰਿਫ਼ਤਾਰ
. . .  1 day ago
ਭਾਜਪਾ ਦਾ ਦਿੱਲੀ ਤੇ ਬਿਹਾਰ ਵਾਲਾ ਹਾਲ ਹੋਵੇਗਾ- ਕਾਂਗਰਸ
. . .  1 day ago
ਨਿਰਮਾਣ ਅਧੀਨ ਇਮਾਰਤ ਢਹਿਢੇਰੀ, 2 ਲਾਪਤਾ
. . .  1 day ago
ਮੁੰਬਈ 'ਚ ਨਿਰਮਾਣ ਅਧੀਨ ਇਮਾਰਤ ਡਿੱਗੀ, 2 ਮਜ਼ਦੂਰ ਲਾਪਤਾ
. . .  1 day ago
ਅਗਲੇ ਹਫ਼ਤੇ ਸੰਸਦ 'ਚ ਪੇਸ਼ ਹੋ ਸਕਦਾ ਹੈ ਤਿੰਨ ਤਲਾਕ ਸੰਬੰਧੀ ਬਿੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਕਾਗਜ਼ੀ ਯੋਜਨਾਵਾਂ ਹਾਲਾਤ ਨਹੀਂ ਬਦਲਦੀਆਂ, ਹਾਲਾਤ ਕੁਝ ਕਰਨ ਨਾਲ ਹੀ ਬਦਲਦੇ ਹਨ। -ਅਗਿਆਤ
  •     Confirm Target Language  

ਬਰਨਾਲਾ

ਕਮੇਟੀ ਵਲੋਂ ਨਗਰ ਸੁਧਾਰ ਟਰੱਸਟ ਦਫ਼ਤਰ ਵਿਖੇ ਧਰਨਾ

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਟੋਭਾ ਸਕੀਮ ਵਿਖੇ ਹਰ ਸਾਲ ਲੱਗਣ ਵਾਲੇ ਦੁਸਹਿਰੇ ਦੇ ਮੇਲੇ ਦੇ ਸਬੰਧ ਵਿਚ ਨਗਰ ਸੁਧਾਰ ਟਰੱਸਟ ਵਲੋਂ ਕਰਵਾਈ ਜਾਂਦੀ ਸਫ਼ਾਈ ਅੱਜ ਦੁਸਹਿਰੇ ਵਿਚ ਪੰਜ ਦਿਨ ਰਹਿਣ ਦੇ ਬਾਵਜੂਦ ਗਰਾਊਾਡ ਦੀ ਸਫ਼ਾਈ ਨਾ ਕਰਵਾਏ ਜਾਣ ਨੂੰ ਲੈ ਕੇ ਦੁਸਹਿਰਾ ਕਮੇਟੀ ਅਤੇ ਸ਼ਹਿਰ ਦੇ ਪਤਵੰਤਿਆਂ ਵਲੋਂ ਨਗਰ ਸੁਧਾਰ ਟਰੱਸਟ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ | ਨਗਰ ਕੌਾਸਲਰ ਮਹੇਸ਼ ਕੁਮਾਰ ਲੋਟਾ, ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ, ਮਹਾਂਵੀਰ ਦਲ ਦੇ ਪ੍ਰਧਾਨ ਰਾਜੀਵ ਮਿੱਤਲ, ਸਕੱਤਰ ਰਾਜ ਕੁਮਾਰ ਨੇ ਕਿਹਾ ਕਿ ਹਰ ਸਾਲ ਦੁਸਹਿਰੇ ਮੇਲੇ ਲਈ ਗਰਾਊਾਡ ਦੀ ਸਫ਼ਾਈ ਨਗਰ ਸੁਧਾਰ ਟਰੱਸਟ ਵਲੋਂ ਕਰਵਾਈ ਜਾਂਦੀ ਹੈ ਪਰ ਇਸ ਵਾਰ ਨਹੀਂ ਕਰਵਾਈ ਗਈ ਅਤੇ ਦੁਸਹਿਰੇ ਸਿਰਫ਼ ਪੰਜ ਦਿਨ ਬਾਕੀ ਰਹਿ ਗਏ ਹਨ | ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਵਲੋਂ ਇਹ ਸਫ਼ਾਈ ਦੁਸਹਿਰਾ ਕਮੇਟੀ ਨੂੰ ਖ਼ੁਦ ਕਰਵਾਏ ਜਾਣ ਲਈ ਕਿਹਾ ਜਾ ਰਿਹਾ ਹੈ, ਜੋ ਕਿ ਗ਼ਲਤ ਹੈ | ਇਸ ਮੌਕੇ ਸੁਸ਼ੀਲ ਕੁਮਾਰ, ਸੰਜੀਵ ਮੋਦੀ, ਪਰਵੀਨ ਕੁਮਾਰ, ਸੱਤਪਾਲ ਆਦਿ ਵੀ ਹਾਜ਼ਰ ਸਨ |
ਦੁਸਹਿਰਾ ਮੇਲੇ ਵਿਚ ਲੱਗਣ ਵਾਲੀਆਂ ਸਟਾਲਾਂ ਦੀ ਦੁਸਹਿਰਾ ਕਮੇਟੀ ਵਲੋਂ ਕੱਟੀ ਜਾਂਦੀ ਹੈ ਪਰਚੀ-ਈ.ਓ.-ਜਦੋਂ ਇਸ ਸਬੰਧੀ ਨਗਰ ਸੁਧਾਰ ਟਰੱਸਟ ਦੇ ਈ.ਓ. ਸ੍ਰੀ ਰਵਿੰਦਰ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਏ.ਡੀ.ਸੀ. ਸ: ਅਰਵਿੰਦ ਪਾਲ ਸਿੰਘ ਸੰਧੂ ਵਲੋਂ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਦੁਸਹਿਰਾ ਕਮੇਟੀ ਦੇ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਜੋ ਮੇਲੇ ਵਿਚ ਲੱਗਣ ਵਾਲੀਆਂ ਸਟਾਲਾਂ ਵਾਲਿਆਂ ਤੋਂ ਪੈਸੇ ਇਕੱਠੇ ਕੀਤੇ ਜਾਂਦੇ ਹਨ, ਉਸ ਨਾਲ ਸਫ਼ਾਈ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਗਰਾਊਾਡ ਦੀ ਸਫ਼ਾਈ ਸਬੰਧੀ ਕਮੇਟੀ ਵਲੋਂ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਤੱਕ ਪਹੁੰਚ ਵੀ ਨਹੀਂ ਕੀਤੀ ਅਤੇ ਨਾ ਹੀ ਅਜੇ ਤੱਕ ਮੇਲਾ ਲਾਉਣ ਸਬੰਧੀ ਮਨਜ਼ੂਰੀ ਹੀ ਲਈ ਗਈ ਹੈ | ਉਨ੍ਹਾਂ ਦੱਸਿਆ ਕਿ ਗਰਾਊਾਡ ਦੀ ਸਫ਼ਾਈ ਕਰਵਾਉਣ 'ਤੇ ਨਗਰ ਸੁਧਾਰ ਟਰੱਸਟ ਦਾ ਲਗਭਗ 40 ਹਜ਼ਾਰ ਰੁਪਏ ਖਰਚਾ ਆਉਂਦਾ ਹੈ | ਜਿਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ-ਕਮ-ਚੇਅਰਮੈਨ ਨਗਰ ਸੁਧਾਰ ਟਰੱਸਟ ਦੇ ਧਿਆਨ ਵਿਚ ਲਿਆਂਦਾ ਗਿਆ ਹੈ, ਉਨ੍ਹਾਂ ਦਾ ਜੋ ਵੀ ਆਦੇਸ਼ ਹੋਵੇਗਾ ਅਮਲ ਵਿਚ ਲਿਆਂਦਾ ਜਾਵੇਗਾ |
ਜੇਕਰ ਪ੍ਰਬੰਧਕ ਮੇਲੇ ਵਿਚ ਲੱਗਣ ਵਾਲੀਆਂ ਸਟਾਲਾਂ ਦੀ ਪਰਚੀ ਕੱਟਦੇ ਹਨ ਤਾਂ ਸਫ਼ਾਈ ਦਾ ਪ੍ਰਬੰਧ ਵੀ ਉਹੀ ਕਰਨਗੇ-ਡੀ.ਸੀ.-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਿਆਮ ਥੋਰੀ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ਦੁਸਹਿਰਾ ਮੇਲੇ ਦਾ ਪ੍ਰਬੰਧ ਕਰਨ ਵਾਲੇ ਕਮੇਟੀ ਵੱਲੋਂ ਮੇਲੇ ਵਿਚ ਲੱਗਣ ਵਾਲੀਆਂ ਸਟਾਲਾਂ, ਦੁਕਾਨਾਂ ਅਤੇ ਰੇਹੜੀਆਂ ਵਾਲਿਆਂ ਤੋਂ ਪਰਚੀ ਕੱਟ ਕੇ ਪੈਸੇ ਲਏ ਜਾਂਦੇ ਹਨ ਜਦੋਂਕਿ ਨਗਰ ਸੁਧਾਰ ਟਰੱਸਟ ਵਲੋਂ ਸਫ਼ਾਈ ਕਰਵਾ ਕੇ ਦਿੱਤੀ ਜਾਂਦੀ ਹੈ ਪਰ ਜੇਕਰ ਇਸ ਵਾਰ ਵੀ ਮੇਲੇ ਦੇ ਪ੍ਰਬੰਧਕ ਸਟਾਲਾਂ ਅਤੇ ਦੁਕਾਨਾਂ ਆਦਿ ਦੀ ਪਰਚੀ ਕੱਟ ਕੇ ਪੈਸੇ ਇਕੱਠੇ ਕਰਨਗੇ ਤਾਂ ਸਫ਼ਾਈ ਦਾ ਪ੍ਰਬੰਧ ਵੀ ਦੁਸਹਿਰਾ ਕਮੇਟੀ ਵਾਲੇ ਹੀ ਕਰਨਗੇ, ਨਹੀਂ ਤਾਂ ਕੀਤੀ ਗਈ ਪਰਚੀ ਦੀ ਕੁਲੈਕਸ਼ਨ ਟਰੱਸਟ ਨੂੰ ਦਿੱਤੀ ਜਾਵੇ |

ਸੰਤ ਭਿੰਡਰਾਂਵਾਲਿਆਂ ਿਖ਼ਲਾਫ਼ ਅਪਮਾਨਜਨਕ ਟਿੱਪਣੀਆਂ ਰੋਕਣ ਲਈ ਅਕਾਲੀ ਦਲ (ਅੰਮਿ੍ਤਸਰ) ਵਲੋਂ ਮੰਗ-ਪੱਤਰ

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਘਣਸ਼ਿਆਮ ਥੋਰੀ ਨੂੰ ਮੰਗ-ਪੱਤਰ ਦੇ ਕੇ ਮੰਗ ਕੀਤੀ ਗਈ ਕਿ ਸਿੱਖ ਕੌਮ ...

ਪੂਰੀ ਖ਼ਬਰ »

ਐਸ. ਐਮ. ਸੀ. ਕਮੇਟੀ ਆਦਰਸ਼ ਸਕੂਲ ਕਾਲੇਕੇ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕਾਲੇਕੇ ਵਿਖੇ ਪੜ੍ਹ ਰਹੇ 1600 ਬੱਚਿਆਂ ਦੇ ਭਵਿੱਖ ਨੂੰ ਲੈ ਕੇ ਅੱਜ ਐਸ.ਐਮ.ਸੀ. ਕਮੇਟੀ ਆਦਰਸ਼ ਸਕੂਲ ਅਤੇ ਬੱਚਿਆਂ ਦੇ ਮਾਪਿਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਸ੍ਰੀ ਆਦਿ ਸ਼ਕਤੀ ਰਾਮ ਲੀਲ੍ਹਾ ਕਲੱਬ ਨਿਰੰਤਰ ਸੇਵਾ ਨਿਭਾਉਂਦਾ ਆ ਰਿਹਾ ਹੈ- ਬਰਾੜ

ਧਨੌਲਾ, 25 ਸਤੰਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਸ੍ਰੀ ਆਦਿ ਸ਼ਕਤੀ ਰਾਮ ਲੀਲ੍ਹਾ ਕਲੱਬ ਤਿੰਨ ਦਹਾਕਿਆਂ ਤੋਂ ਇਲਾਕਾ ਨਿਵਾਸੀਆਂ ਦੇ ਭਰਵੇਂ ਸਹਿਯੋਗ ਨਾਲ ਜਿੱਥੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੀ ਲੀਲ੍ਹਾ ਦੀ ਖ਼ੂਬਸੂਰਤ ਪੇਸ਼ਕਾਰੀ ਅਦਾ ਕਰਦਾ ਆ ਰਿਹਾ ਹੈ | ਉੱਥੇ ...

ਪੂਰੀ ਖ਼ਬਰ »

6ਵੀਂ ਜਮਾਤ 'ਚ ਦਾਖਲੇ ਲਈ ਫਾਰਮ ਆਨ-ਲਾਈਨ ਸ਼ੁਰੂ-ਪਿੰ੍ਰਸੀਪਲ

ਤਪਾ ਮੰਡੀ, 25 ਸਤੰਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਢਿਲਵਾਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਦੇ ਪਿੰ੍ਰਸੀਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਮਨੁੱਖੀ ਸੰਸਾਧਨ ਵਿਕਾਸ ਮੰਤਰਾਲੇ ਦੇ ਅਧੀਨ ਚੱਲ ਰਹੇ ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ 'ਚ ਸਾਲ ...

ਪੂਰੀ ਖ਼ਬਰ »

450 ਨਸ਼ੀਲੀਆਂ ਗੋਲੀਆਂ ਅਤੇ ਸਵਾ ਤਿੰਨ ਗ੍ਰਾਮ ਸਮੈਕ ਸਮੇਤ ਦੋ ਪੁਲਿਸ ਸ਼ਿਕੰਜੇ 'ਚ

ਬਰਨਾਲਾ, 25 ਸਤੰਬਰ (ਰਾਜ ਪਨੇਸਰ)-ਬੱਸ ਸਟੈਂਡ ਪੁਲਿਸ ਚੌਕੀ ਤੇ ਸੀ.ਆਈ.ਏ. ਸਟਾਫ਼ ਵਲੋਂ ਦੋ ਵਿਅਕਤੀਆਂ ਨੂੰ 450 ਨਸ਼ੀਲੀਆਂ ਗੋਲੀਆਂ, 3 ਗ੍ਰਾਮ 200 ਮਿਲੀ ਗ੍ਰਾਮ ਸਮੈਕ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ...

ਪੂਰੀ ਖ਼ਬਰ »

ਜੇਲ੍ਹ 'ਚੋ ਰਿਹਾਅ ਹੋਏ ਕਿਸਾਨ ਆਗੂਆਂ ਦਾ ਵੱਖ-ਵੱਖ ਪਿੰਡਾਂ 'ਚ ਸਨਮਾਨ

ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-7 ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਤਹਿਤ ਗਿ੍ਫ਼ਤਾਰ ਕੀਤੇ ਕਿਸਾਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ | ਰਿਹਾਅ ਹੋਏ ਕਿਸਾਨਾਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ...

ਪੂਰੀ ਖ਼ਬਰ »

ਪਰਾਲੀ ਨੰੂ ਅੱਗ ਲਗਾਉਣ ਲਈ ਬਲਾਕ 'ਚ ਪਿੰਡ ਪੱਧਰੀ ਮਤਿਆਂ ਦੀ ਦਰ ਵਧਣ ਲੱਗੀ

ਮਹਿਲ ਕਲਾਂ, 25 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਕਿਸਾਨਾਂ ਨੂੰ ਵਰਜਿਤ ਕਰਨ ਦੇ ਵਿਰੋਧ ਵਿਚ ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿਚ ਕਿਸਾਨ ਜਥੇਬੰਦੀਆਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ...

ਪੂਰੀ ਖ਼ਬਰ »

ਬੈਂਕਾਂ ਵਿਚ ਕਈ-ਕਈ ਖਾਤੇ ਹੋਣ ਕਾਰਨ ਆਉਂਦੀਆਂ ਸਨ ਪ੍ਰੇਸ਼ਾਨੀਆਂ

ਹੰਡਿਆਇਆ, 23 ਸਤੰਬਰ (ਗੁਰਜੀਤ ਸਿੰਘ ਖੱੁਡੀ)-ਇਕ ਲਾਭਪਾਤਰੀ ਦੇ ਇਕ ਬੈਂਕ ਵਿਚ 4-4 ਖਾਤੇ ਹੋਣ ਕਾਰਨ ਬੈਂਕ ਮੁਲਾਜ਼ਮਾਂ ਨੂੰ ਭਾਰੀ ਦਿੱਕਤਾਂ ਆਉਂਦੀਆਂ ਸਨ ਜਿਸ ਨੂੰ ਲੈ ਕੇ ਬੈਂਕ ਅਧਿਕਾਰੀਆਂ ਵਲੋਂ ਹਰ ਇਕ ਲਾਭਪਾਤਰੀ ਦਾ ਇਕ ਖਾਤਾ ਰੱਖਣਾ ਸ਼ੁਰੂ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ/ਚਾਲਕਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਦੀ ਕੰਬਾਈਨ ਮਾਲਕ/ਚਾਲਕ ਯੂਨੀਅਨ ਜ਼ਿਲ੍ਹਾ ਬਰਨਾਲਾ ਵਲੋਂ ਪ੍ਰਦੂਸ਼ਣ ਰੋਕਥਾਮ ਦੇ ਨਾਂਅ 'ਤੇ ਕੰਬਾਈਨ ਮਾਲਕਾਂ ਅਤੇ ਚਾਲਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰਨ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਘਣਸ਼ਿਆਮ ਥੋਰੀ ਨੂੰ ...

ਪੂਰੀ ਖ਼ਬਰ »

ਗਾਰਡੀਅਨ ਆਫ਼ ਗਵਰਨੈਂਸ ਦਾ ਰੁਜ਼ਗਾਰ ਮੇਲਾ ਲਾਇਆ

ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਪੈਸਕੋ ਵਲੋਂ ਜ਼ਿਲ੍ਹਾ ਬਰਨਾਲਾ ਦੇ ਸਾਬਕਾ ਫ਼ੌਜੀਆਂ ਨਾਲ ਸਬੰਧਿਤ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਚਲਾਈ ਗਈ ਮੁਹਿੰਮ ਗਾਰਡੀਅਨ ਆਫ਼ ਗਵਰਨੈਂਸ ਪੰਜਾਬ ਦੇ ਆਗਾਜ਼ ਲਈ ਸਾਬਕਾ ਫ਼ੌਜੀਆਂ ਦੀ ਇੰਟਰਵਿਊ ਕਰਵਾਈ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ-ਸਿੱਧ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਹੋਵੇਗੀ ਸ਼ੁਰੂ

ਤਪਾ ਮੰਡੀ, 25 ਸਤੰਬਰ (ਯਾਦਵਿੰਦਰ ਸਿੰਘ ਤਪਾ)-ਮਾਰਕੀਟ ਕਮੇਟੀ ਤਪਾ ਦੇ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਮਾਰਕੀਟ ਕਮੇਟੀ ਤਪਾ ਦੇ ਅਧੀਨ ਆਉਂਦੇ ਤਪਾ ਸਮੇਤ ਕੁੱਲ 21 ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ | ਉਨ੍ਹਾਂ ...

ਪੂਰੀ ਖ਼ਬਰ »

ਨਗਰ ਕੌਸਲ ਦੀ ਮੀਟਿੰਗ

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਾਸਲ ਬਰਨਾਲਾ ਦੀ ਮੀਟਿੰਗ ਪ੍ਰਧਾਨ ਸ੍ਰੀ ਸੰਜੀਵ ਸ਼ੋਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਿੱਥੇ ਵੱਖ-ਵੱਖ ਨਗਰ ਕੌਾਸਲਰਾਂ ਵਲੋਂ ਆਪਣੇ-ਆਪਣੇ ਵਾਰਡਾਂ ਵਿਚ ਅਧੂਰੇ ਰਹਿੰਦੇ ਕੰਮਾਂ ਨੂੰ ਮੁਕੰਮਲ ...

ਪੂਰੀ ਖ਼ਬਰ »

ਸੋਸ਼ਲ ਆਡਿਟ ਯੂਨਿਟ ਮੋਹਾਲੀ ਵਲੋਂ ਮਨਰੇਗਾ ਦੇ ਕੰਮਾਂ ਦਾ ਆਡਿਟ

ਧਨੌਲਾ, 25 ਸਤੰਬਰ (ਚੰਗਾਲ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸੋਸ਼ਲ ਆਡਿਟ ਯੂਨਿਟ ਮੁਹਾਲੀ ਵਲੋਂ ਪਿੰਡ ਰਾਜੀਆ ਵਿਖੇ ਮਨਰੇਗਾ ਨਾਲ ਸਬੰਧਿਤ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ ਗਿਆ | ਸੋਸ਼ਲ ਆਡਿਟ ਯੂਨਿਟ ਮੋਹਾਲੀ ਵਲੋਂ ਆਏ ਆਡੀਟਰ ...

ਪੂਰੀ ਖ਼ਬਰ »

ਸਰੀਰ 'ਤੇ ਲਾਲ ਦਾਗ ਜਾਂ ਖਾਂਸੀ ਬੁਖ਼ਾਰ ਹੋਵੇ ਤਾਂ ਡਾਕਟਰ ਦੀ ਸਲਾਹ ਜ਼ਰੂਰ ਲਵੋ-ਡਾ: ਬੱੁਟਰ

ਤਪਾ ਮੰਡੀ, 25 ਸਤੰਬਰ (ਵਿਜੇ ਸ਼ਰਮਾ)-ਸਥਾਨਕ ਸਿਵਲ ਹਸਪਤਾਲ ਦੇ ਸੀਨੀਅਰ ਅਤੇ ਹਰ ਬਿਮਾਰੀ ਦੇ ਮਾਹਿਰ ਡਾ: ਸਤਿੰਦਰਪਾਲ ਸਿੰਘ ਬੱੁਟਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਹਰ ਰੋਜ਼ ਵੱਡੀ ਗਿਣਤੀ 'ਚ ਬੁਖ਼ਾਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਹੀ ਜਾ ...

ਪੂਰੀ ਖ਼ਬਰ »

ਸਰੀਰ 'ਤੇ ਲਾਲ ਦਾਗ ਜਾਂ ਖਾਂਸੀ ਬੁਖ਼ਾਰ ਹੋਵੇ ਤਾਂ ਡਾਕਟਰ ਦੀ ਸਲਾਹ ਜ਼ਰੂਰ ਲਵੋ-ਡਾ: ਬੱੁਟਰ

ਤਪਾ ਮੰਡੀ, 25 ਸਤੰਬਰ (ਵਿਜੇ ਸ਼ਰਮਾ)-ਸਥਾਨਕ ਸਿਵਲ ਹਸਪਤਾਲ ਦੇ ਸੀਨੀਅਰ ਅਤੇ ਹਰ ਬਿਮਾਰੀ ਦੇ ਮਾਹਿਰ ਡਾ: ਸਤਿੰਦਰਪਾਲ ਸਿੰਘ ਬੱੁਟਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਹਰ ਰੋਜ਼ ਵੱਡੀ ਗਿਣਤੀ 'ਚ ਬੁਖ਼ਾਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਹੀ ਜਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ 9 ਅਕਤੂਬਰ ਨੂੰ ਥਾਣਾ ਭਦੌੜ ਦਾ ਘਿਰਾਉ ਕਰੇਗੀ-ਉਗੋਕੇ

ਸ਼ਹਿਣਾ, 25 ਸਤੰਬਰ (ਸਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਥਾਣਾ ਭਦੌੜ ਦਾ ਘਿਰਾਉ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਾਲਚ ਦਾ ਅੰਤ ਹਮੇਸ਼ਾ ਮਾੜਾ ਹੁੰਦਾ ਹੈ-ਵਿੱਕੀ ਬਾਵਾ

ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ)-ਸਥਾਨਕ ਰਾਮਲੀਲ੍ਹਾ ਮੈਦਾਨ ਵਿਖੇ ਆਜ਼ਾਦ ਕਲਚਰਲ ਐਾਡ ਰਾਮ-ਲੀਲ੍ਹਾ ਦੁਸ਼ਹਿਰਾ ਕਮੇਟੀ ਵਲੋਂ ਖੇਡੀ ਜਾ ਰਹੀ ਰਾਮਲੀਲ੍ਹਾ ਦੀ ਪੰਜਵੀਂ ਰਾਤ ਦਾ ਉਦਘਾਟਨ ਬਿੱਟੂ ਸ਼ਰਮਾ ਮੈਨੇਜਰ ਢਿੱਲੋਂ ਬੱਸ ਬਰਨਾਲਾ, ਵਿੱਕੀ ਬਾਵਾ ਤੇ ਸੋਨੂੰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਿੰਡਾਂ ਵਿਚ ਝੰਡਾ ਮਾਰਚ

ਸ਼ਹਿਣਾ, 25 ਸਤੰਬਰ (ਸਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਵਿਚ ਬਲਾਕ ਸ਼ਹਿਣਾ ਦੇ ਵੱਖ-ਵੱਖ ਪਿੰਡਾਂ ਵਿਚ ਝੰਡਾ ਮਾਰਚ ਕੀਤਾ ਗਿਆ | ਪਿੰਡਾਂ ਵਿਚ ਨੱੁਕੜ ਮੀਟਿੰਗਾਂ ਨੂੰ ਝੰਡਾ ਮਾਰਚ ਦੌਰਾਨ ...

ਪੂਰੀ ਖ਼ਬਰ »

ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਨਵਰਾਤਿਆਂ ਦੀ ਆਮਦ 'ਤੇ ਸ੍ਰੀ ਸ਼ੀਤਲਾ ਮਾਤਾ ਮੰਦਿਰ ਕਮੇਟੀ ਵਲੋਂ ਸਥਾਨਕ ਐਸ. ਡੀ. ਕਾਲਜ ਨੇੜੇ 7ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ | ਜਾਗਰਨ ਦੌਰਾਨ ਜੋਤੀ ਪ੍ਰਚੰਡ ਕਰਨ ਦੀ ਰਸਮ ਪੰਡਤ ਚੁੰਨੀ ਲਾਲ ਧਨੌਲਾ ਵਲੋਂ ਅਦਾ ਕੀਤੀ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਵਿਖੇ ਵਾਧੂ ਸਰਗਰਮੀਆਂ ਕਰਵਾਈਆਂ

ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਪ੍ਰੀ ਪ੍ਰਾਇਮਰੀ ਸਕੂਲ ਹੰਡਿਆਇਆ ਵਿਖੇ ਵਾਧੂ ਸਰਗਰਮੀਆਂ ਕਰਵਾਈਆਂ ਗਈਆਂ | ਜਿਸ ਵਿਚ ਨੰਨੇ੍ਹ ਮੰੁਨੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਕੂਲ ਪਿ੍ੰਸੀਪਲ ਵਰਸਾ ਸੱਚਦੇਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਐਲ.ਬੀ.ਐਸ. ਕਾਲਜ ਦਾ ਬੀ.ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਬਰਨਾਲਾ ਦੇ ਬੀ.ਬੀ.ਏ. ਭਾਗ ਪਹਿਲਾ ਅਤੇ ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਪਿ੍ੰਸੀਪਲ ਡਾ: ਨੀਲਮ ਸ਼ਰਮਾ ਨੇ ਦਿੱਤੀ ਤੇ ਦੱਸਿਆ ਕਿ ਬੀ.ਬੀ.ਏ. ਭਾਗ ਪਹਿਲਾ ਦੀ ...

ਪੂਰੀ ਖ਼ਬਰ »

'ਹਨੇਰਿਆਂ ਤੋਂ ਪਾਰ' ਨੱੁਕੜ ਨਾਟਕ ਪੇਸ਼ ਕੀਤਾ

ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੇ-ਲੜਕੀਆਂ ਵਿਖੇ ਇਨਕਲਾਬੀ ਨਾਟਕ ਖੇਡੇ ਗਏ | ਚੇਤਨਾ ਕਲਾ ਕੇਂਦਰ ਬਰਨਾਲਾ ਦੀ ਟੀਮ ਵਲੋਂ ਹਰਵਿੰਦਰ ਦੀਵਾਨਾ ਦੀ ਨਿਰਦੇਸਨਾ ...

ਪੂਰੀ ਖ਼ਬਰ »

ਕੌਮੀ ਮਾਰਗ 'ਤੇ ਸੀਵਰੇਜ ਦੇ ਡੱਗ 'ਚੋਂ ਨਿਕਲ ਰਹੇ ਪਾਣੀ ਕਾਰਨ ਲੰਘਣਾ ਹੋਇਆ ਮੁਹਾਲ

ਤਪਾ ਮੰਡੀ, 25 ਸਤੰਬਰ (ਵਿਜੇ ਸ਼ਰਮਾ)-ਕੌਮੀ ਮਾਰਗ ਬਰਨਾਲਾ-ਬਠਿੰਡਾ 'ਤੇ ਸੀਵਰੇਜ ਦੇ ਡੱਗ ਵਿਚੋਂ ਪਾਣੀ ਓਵਰ ਫਲੋਅ ਹੋਣ ਕਰ ਕੇ ਸੜਕ ਤੇ ਡੰੂਘੇ ਟੋਏ ਪੈਣ ਕਰ ਕੇ ਗੱਡੀਆਂ ਅਤੇ ਲੋਕਾਂ ਦਾ ਲੰਘਣਾ ਮੁਹਾਲ ਹੋਇਆ ਪਿਆ ਹੈ | ਜਾਣਕਾਰੀ ਮੁਤਾਬਿਕ ਤਪਾ ਬਾਈਪਾਸ ਤੋਂ ਬਠਿੰਡਾ ...

ਪੂਰੀ ਖ਼ਬਰ »

ਨਵੋਦਿਆ ਪ੍ਰੀਖਿਆ ਦੀ ਤਿਆਰੀ ਲਈ ਸੈਂਟਰ ਦੀ ਸ਼ੁਰੂਆਤ

ਹੰਡਿਆਇਆ, 25 ਸਤੰਬਰ (ਗੁਰਜੀਤ ਸਿੰਘ ਖੁੱਡੀ)-ਕਰਮ ਸਿੰਘ ਮੈਮੋਰੀਅਲ ਲਾਇਬ੍ਰੇਰੀ ਹੰਡਿਆਇਆ ਵਿਖੇ ਭਾਈ ਜੈਤਾ ਜੀ ਫਾਊਾਡੇਸ਼ਨ ਚੰਡੀਗੜ੍ਹ ਵਲੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਜਵਾਹਰ ਨਵੋਦਿਆ ਵਿਦਿਆਲਿਆ ਦੇ ਛੇਵੀਂ ਜਮਾਤ ਦੀ ਦਾਖ਼ਲਾ ਪ੍ਰੀਖਿਆ ਦੀ ਤਿਆਰੀ ...

ਪੂਰੀ ਖ਼ਬਰ »

ਵਿਦਿਆਰਥਣ ਨੇ ਸਟੇਟ ਪੱਧਰੀ ਖੇਡਾਂ 'ਚ ਜਿੱਤਿਆ ਸਿਲਵਰ ਮੈਡਲ

ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਹਾਈ ਸਕੂਲ ਸਹਿਜੜਾ ਦੀ ਹੋਣਹਾਰ ਵਿਦਿਆਰਥਣ ਮਨਜੋਤ ਕੌਰ ਪੁੱਤਰੀ ਰਜਿੰਦਰ ਸਿੰਘ ਨੇ ਖੰਨਾ ਵਿਖੇ ਸਟੇਟ ਪੱਧਰੀ ਖੇਡਾਂ 'ਚ ਜ਼ਿਲ੍ਹਾ ਬਰਨਾਲਾ ਦੀ ਤਰਫ਼ੋਂ ਅੰਡਰ 17 ਸਾਲ ਵੇਟ ਲਿਫ਼ਟਿੰਗ 53 ਕਿੱਲੋ ਵਰਗ 'ਚ ਸਿਲਵਰ ...

ਪੂਰੀ ਖ਼ਬਰ »

ਹੰਡਿਆਇਆ ਕਿ੍ਸ਼ੀ ਵਿਗਿਆਨ ਕੇਂਦਰ ਬੈਸਟ ਸਟਾਲ ਐਵਾਰਡ ਨਾਲ ਸਨਮਾਨਿਤ

ਹੰਡਿਆਇਆ, 25 ਸਤੰਬਰ (ਗੁਰਜੀਤ ਸਿੰਘ ਖੁੱਡੀ)-ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਜ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਹੰਡਿਆਇਆ (ਬਰਨਾਲਾ) ਵਲੋਂ ਇਕ ਤੂੜੀ ਛਾਨਣ ਦੀ ਮਸ਼ੀਨ ਤਿਆਰ ਕੀਤੀ ਗਈ | ਇਸ ਮਸ਼ੀਨ ਨਾਲ ਤੂੜੀ ਤਾੋ ਰੀਣ ਅਤੇ ਮਿੱਟੀ ...

ਪੂਰੀ ਖ਼ਬਰ »

ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਧਰਨਾ

ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਦੀ ਅਗਵਾਈ ਵਿਚ ਆਪਣੀਆਂ ਹੱਕੀ ਮੰਗਾਂ ਲਈ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਧਰਨੇ ਦੌਰਾਨ ਬਲਰਾਜ ਕੌਰ ਨੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਦੋ ਅਧਿਕਾਰੀ ਖਹਿਬੜੇ, ਮਾਮਲਾ ਥਾਣੇ ਪੱੁਜਾ

ਬਰਨਾਲਾ, 25 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਖੇਤੀਬਾੜੀ ਵਿਭਾਗ ਅਫ਼ਸਰ ਤੇ ਵਿਸਥਾਰ ਅਫ਼ਸਰ ਨੇ ਇਕ ਦੂਜੇ ਉੱਪਰ ਸਰਕਾਰੀ ਡਿਊਟੀ ਦੌਰਾਨ ਗੰਭੀਰ ਦੋਸ਼ ਲਗਾਏ ਹਨ | ਇਸ ਸਬੰਧੀ ਮਿੱਟੀ ਪਰਖ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਮੁੱਖ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਖ਼ੁਰਾਕ ਤੇ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਧਰਨਾ

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਖ਼ੁਰਾਕ ਤੇ ਸਪਲਾਈਜ਼ ਵਿਭਾਗ ਦੇ ਸਮੱੁਚੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਜ਼ਿਲ੍ਹਾ ਪ੍ਰਧਾਨ ਬਰਨਾਲਾ ਸ੍ਰੀ ਅਮਿਤ ਗੋਇਲ ਦੀ ਅਗਵਾਈ ਵਿਚ ਸਮੂਹ ਖ਼ਰੀਦ ਏਜੰਸੀਆਂ, ਭਰਾਤਰੀ ਜਥੇਬੰਦੀਆਂ ਵਲੋਂ ਸਥਾਨਕ ਜ਼ਿਲ੍ਹਾ ...

ਪੂਰੀ ਖ਼ਬਰ »

ਪੰਡਿਤ ਦੀਨ ਦਿਆਲ ਉਪਾਧਿਆ ਦੀ ਜਨਮ ਸ਼ਤਾਬਦੀ ਮਨਾਈ

ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਬਰਨਾਲਾ ਵਿਖੇ ਪੰਡਿਤ ਦੀਨ ਦਿਆਲ ਉਪਾਧਿਆ ਦੀ ਜਨਮ ਸ਼ਤਾਬਦੀ ਮਨਾਈ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਚੇਤਨ ਸ਼ਰਮਾ ਤੇ ਰੌਸ਼ਨ ਲਾਲ ਨੇ ਵਿਦਿਆਰਥੀਆਂ ਨੂੰ ਪੰਡਿਤ ਦੀਨ ਦਿਆਲ ...

ਪੂਰੀ ਖ਼ਬਰ »

ਸੀਬਾ ਸਕੂਲ ਵਿਖੇ ਕਬੱਡੀ ਚੈਂਪੀਅਨਸ਼ਿਪ ਕੱਲ੍ਹ ਤੋਂ

ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)-ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਦੇ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸੀ.ਬੀ.ਐੱਸ.ਈ. ਵਲੋਂ ਪੰਜਾਬ ਹਰਿਆਣਾ ਦੇ 10 ਜ਼ਿਲਿ੍ਹਆਂ ਦਾ ਕਲਸਟਰ-17 ਦਾ ਨੈਸ਼ਨਲ ਸਟਾਈਲ ਕਬੱਡੀ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲ੍ਹਾ ਦੇ ਸਹਿਯੋਗ ਕਰਕੇ ਸਨਮਾਨਿਤ

ਸੰਗਰੂਰ, 25 ਸਤੰਬਰ (ਧੀਰਜ ਪਸ਼ੌਰੀਆ)-ਪੁਰਸ਼ਾਰਥੀ ਸ੍ਰੀ ਰਾਮ ਲੀਲ੍ਹਾ ਕਮੇਟੀ ਪਟਿਆਲਾ ਗੇਟ ਸੰਗਰੂਰ ਦੇ ਮੰਚ 'ਤੇ ਪੰਜਵੇਂ ਦਿਨ ਸ੍ਰੀ ਰਾਮ, ਸੀਤਾ ਅਤੇ ਲਕਸ਼ਮਣ ਦੀ ਵਣ ਯਾਤਰਾ ਦੇ ਵੱਖ-ਵੱਖ ਦਿ੍ਸ਼ ਪੇਸ਼ ਕੀਤੇ ਗਏ | ਸ੍ਰੀ ਰਾਮ ਬਨਵਾਸ ਉਪਰੰਤ ਮਹਾਰਾਜਾ ਦਸਰਥ ਦੇ ...

ਪੂਰੀ ਖ਼ਬਰ »

ਲੋਕਾਂ ਅਤੇ ਸਮਾਜ ਨੂੰ ਸਹੀ ਸੇਧ ਦੇਣ ਵਾਲਾ ਸਾਹਿਤ ਹੀ ਅਸਲੀ ਸਾਹਿਤ ਹੈ-ਮੋਹਨ ਸ਼ਰਮਾ

ਦਿੜ੍ਹਬਾ ਮੰਡੀ, 25 ਸਤੰਬਰ (ਪਰਵਿੰਦਰ ਸੋਨੂੰ)-ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਨਾਲ ਸਬੰਧਤ ਸਾਹਿਤ ਅਤੇ ਸਭਿਆਚਾਰ ਮੰਚ ਦਿੜ੍ਹਬਾ ਦੀ ਮਹੀਨਾਵਾਰ ਮੀਟਿੰਗ ਬੈਰਸੀਆਣਾ ਸਾਹਿਬ ਚੈਰੀਟੇਬਲ ਹਸਪਤਾਲ ਦਿੜ੍ਹਬਾ ਵਿਖੇ ਕਾਮਰੇਡ ਭੀਮ ਸਿੰਘ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਕਮਾਡੈਂਟ ਨੇ ਜਵਾਨਾਂ ਨੂੰ ਚੁਕਾਈ ਸਹੰੁ

ਸੰਗਰੂਰ, 25 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਅਭਿਆਨ ਦਾ ਹਿੱਸਾ ਬਣਦਿਆਂ ਹੋਮ ਗਾਰਡਜ਼ ਕਮਾਡੈਂਟ ਸ੍ਰੀ ਰਾਏ ਸਿੰਘ ਧਾਲੀਵਾਲ ਵਲੋਂ ਹੋਮ ਗਾਰਡਜ਼ ਜਵਾਨਾਂ ਅਤੇ ਹੋਰਨਾਂ ...

ਪੂਰੀ ਖ਼ਬਰ »

ਬਸਪਾ ਆਗੂਆਂ ਦੇ ਵਫ਼ਦ ਨੇ ਸੌਾਪਿਆ ਡੀ.ਸੀ. ਨੰੂ ਮੰਗ-ਪੱਤਰ

ਸੰਗਰੂਰ, 25 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵਲੋਂ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਡਾ. ਮੱਖਣ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸੰਗਰੂਰ ਨੰੂ ਇਕ ਮੰਗ-ਪੱਤਰ ਸੌਾਪਿਆ ਗਿਆ | ਮੰਗ ਪੱਤਰ ਰਾਹੀਂ ਬਸਪਾ ਆਗੂਆਂ ਨੇ 19 ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਸਾਫ਼-ਸਫ਼ਾਈ ਦੀ ਸ਼ੁਰੂਆਤ

ਛਾਹੜ, 25 ਸਤੰਬਰ (ਜਸਵੀਰ ਸਿੰਘ ਔਜਲਾ) - ਨੇੜਲੇ ਪਿੰਡ ਸੰਗਤੀਵਾਲਾ ਵਿਖੇ ਗਰਾਮ ਪੰਚਾਇਤ ਵਲੋਂ ਪਿੰਡ ਦੀ ਨਰੇਗਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਅਭਿਆਨ ਤਹਿਤ ਸਫ਼ਾਈ ਦੀ ਸ਼ੁਰੂਆਤ ...

ਪੂਰੀ ਖ਼ਬਰ »

ਬਹਿਣੀਵਾਲ ਨੇ ਸੰਤ ਹਰਦਮ ਸਿੰਘ ਵਿੱਦਿਆਲਾ ਨੂੰ ਦਿੱਤਾ ਹਾਰਮੋਨੀਅਮ ਤੇ ਤਬਲਾ ਸੈੱਟ

ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)-ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਇਕ ਸਾਦੇ ਸਮਾਗਮ ਦੌਰਾਨ ਪਿੰਡ ਝਾੜੋਂ ਦੇ ਸੰਤ ਹਰਦਮ ਸਿੰਘ ਗੁਰਮਤਿ ਵਿਦਿਆਲਾ ਲਈ ਹਰਮੋਨੀਅਮ ਤੇ ਤਪਲਾ ਸੈੱਟ ਭੇਟ ਕੀਤਾ | ਜਥੇਦਾਰ ...

ਪੂਰੀ ਖ਼ਬਰ »

ਸਿਰਫ਼ ਨਾਂਅ ਦਾ ਹੀ ਹੈ ਸ਼ੇਰਪੁਰ ਦਾ ਸਰਕਾਰੀ ਹਸਪਤਾਲ

ਸ਼ੇਰਪੁਰ, 25 ਸਤੰਬਰ (ਸੁਰਿੰਦਰ ਚਹਿਲ) - ਸ਼ੇਰਪੁਰ ਇਲਾਕੇ ਦੇ 20-25 ਪਿੰਡਾਂ ਦਾ ਕੇਂਦਰੀ ਹਸਪਤਾਲ ਸ਼ੇਰਪੁਰ ਵਿਖੇ ਹੈ | ਜੋ ਸਿਰਫ਼ ਨਾਂ ਦਾ ਹੀ ਸਰਕਾਰੀ ਹਸਪਤਾਲ ਹੈ | ਇੱਥੋਂ ਮਰੀਜ਼ਾਂ ਨੂੰ ਕੋਈ ਸਹੂਲਤ ਨਹੀਂ ਮਿਲ ਰਹੀ | ਹੋਰ ਤਾਂ ਹੋਰ ਇਸ ਹਸਪਤਾਲ ਵਿੱਚ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਗੁਰਬਾਣੀ ਲਿਖਤੀ ਮੁਕਾਬਲੇ ਕਰਵਾਏ

ਭਵਾਨੀਗੜ੍ਹ, 25 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) -ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਇਲਾਕੇ ਦੇ ਸਕੂਲੀ ਬੱਚਿਆਂ ਵਿੱਚ ਗੁਰਬਾਣੀ ਲਿਖਤੀ ਮੁਕਾਬਲੇ ਕਰਵਾਏ ਗਏ | ਜਿਸ ਵਿੱਚ ਵੱਖ-ਵੱਖ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX