ਤਾਜਾ ਖ਼ਬਰਾਂ


ਪਾਕਿਸਤਾਨ ਨੇ ਭਾਰਤੀ ਚੌਕੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਜੰਮੂ, 22 ਅਕਤੂਬਰ - ਜੰਮੂ ਕਸ਼ਮੀਰ ਦੇ ਉੜੀ 'ਚ ਪਾਕਿਸਤਾਨ ਨੇ ਗੋਲੀਬਾਰੀ ਦੀ ਉਲੰਘਣਾ ਕੀਤੀ ਹੈ ਤੇ ਭਾਰਤੀ ਚੌਕੀਆਂ 'ਤੇ ਗੋਲੀਬਾਰੀ ਕੀਤੀ...
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਨਿਊਜ਼ੀਲੈਂਡ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਡੈਨਮਾਰਕ ਓਪਨ ਬੈਡਮਿੰਟਨ : ਭਾਰਤ ਦੇ ਕਿਦਾਂਬੀ ਸ਼੍ਰੀਕਾਂਤ ਨੇ ਦੱਖਣੀ ਕੋਰੀਆ ਦੇ ਲੀ.ਹਿਊਨ ਇਲ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਲੈਥਮ ਨੇ ਠੋਕਿਆ ਸੈਂਕੜਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਨਿਊਜ਼ੀਲੈਂਡ ਨੂੰ 56 ਗੇਂਦਾਂ 'ਤੇ 65 ਦੌੜਾਂ ਦੀ ਲੋੜ
. . .  1 day ago
ਅਨੰਤਨਾਗ 'ਚ ਅੱਤਵਾਦੀਆਂ ਨੇ ਇੱਕ ਨਾਗਰਿਕ 'ਤੇ ਕੀਤੀ ਫਾਇਰਿੰਗ
. . .  1 day ago
ਰਾਹੁਲ ਗਾਂਧੀ ਨਾਲ ਕੱਲ੍ਹ ਮੁਲਾਕਾਤ ਕਰਨਗੇ ਹਾਰਦਿਕ ਪਟੇਲ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਗੁਜਰਾਤ ਦੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਕੱਲ੍ਹ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਹਾਲਾਂਕਿ ਪਟੇਲ ਨੇ ਸਾਫ਼ ਕੀਤਾ ਹੈ ਕਿ ਉਹ ਕੋਈ ਚੋਣ ਨਹੀਂ...
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : 31ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 150 ਦੌੜਾਂ ਪੂਰੀਆਂ
. . .  1 day ago
ਫੀਫਾ ਅੰਡਰ 17 ਫੁੱਟਬਾਲ ਵਰਲਡ ਕੱਪ : ਈਰਾਨ ਨੂੰ 3-1 ਨਾਲ ਹਰਾ ਕੇ ਸਪੇਨ ਪਹੁੰਚਿਆ ਸੈਮੀਫਾਈਨਲ 'ਚ
. . .  1 day ago
ਭਾਰਤ ਨਿਊਜ਼ੀਲੈਂਡ ਪਹਿਲਾ ਵਨਡੇ : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਆਊਟ
. . .  1 day ago
ਸੁਸ਼ਮਾ ਸਵਰਾਜ ਨੇ ਸ਼ੇਖ਼ ਹਸੀਨਾ ਨਾਲ ਕੀਤੀ ਮੁਲਾਕਾਤ
. . .  1 day ago
ਨਿਊਜ਼ੀਲੈਂਡ ਨੂੰ ਦੂਸਰਾ ਝਟਕਾ, ਕਪਤਾਨ ਵਿਲੀਅਮਸਨ 6 ਦੌੜਾਂ ਬਣਾ ਕੇ ਆਊਟ
. . .  1 day ago
ਏਸ਼ੀਆ ਕੱਪ ਹਾਕੀ 2017 ਫਾਈਨਲ : ਮਲੇਸ਼ੀਆ ਨੂੰ 2-1 ਨਾਲ ਹਰਾ ਕੇ ਭਾਰਤ ਬਣਿਆ ਚੈਂਪੀਅਨ
. . .  1 day ago
ਨਿਊਜ਼ੀਲੈਂਡ ਨੂੰ ਪਹਿਲਾ ਝਟਕਾ, ਮੁਨਰੋ 28 ਦੌੜਾਂ ਬਣਾ ਕੇ ਆਊਟ
. . .  1 day ago
ਵਡੋਦਰਾ 'ਚ ਪ੍ਰਧਾਨ ਮੰਤਰੀ ਦਾ ਰੋਡ ਸ਼ੋਅ ਜਾਰੀ
. . .  1 day ago
ਏਸ਼ੀਆ ਹਾਕੀ ਕੱਪ ਫਾਈਨਲ : ਭਾਰਤ 2 ਮਲੇਸ਼ੀਆ 1
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਤੀਸਰੇ ਕੁਆਟਰ ਤੱਕ ਭਾਰਤ 2-0 ਨਾਲ ਅੱਗੇ
. . .  1 day ago
ਵਡੋਦਰਾ ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਹਾਫ਼ ਟਾਈਮ ਤੱਕ ਭਾਰਤ ਮਲੇਸ਼ੀਆ ਤੋਂ 2-0 ਨਾਲ ਅੱਗੇ
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਭਾਰਤ ਨੇ ਕੀਤਾ ਦੂਜਾ ਗੋਲ
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਪਹਿਲੇ ਕੁਆਟਰ 'ਚ ਭਾਰਤ 1-0 ਨਾਲ ਅੱਗੇ
. . .  1 day ago
ਨਿਊਜ਼ੀਲੈਂਡ ਨੂੰ ਮਿਲਿਆ 281 ਦੌੜਾਂ ਦਾ ਟੀਚਾ
. . .  1 day ago
ਭਾਰਤ ਨੂੰ 7ਵਾਂ ਝਟਕਾ, ਕੋਹਲੀ 121ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਨੂੰ ਪੰਜਵਾਂ ਝਟਕਾ, ਧੋਨੀ 25 ਦੌੜਾਂ ਬਣਾ ਕੇ ਆਊਟ
. . .  1 day ago
ਜੰਮੂ-ਕਸ਼ਮੀਰ : ਨੈਸ਼ਨਲ ਕਾਨਫ਼ਰੰਸ ਆਗੂ ਦੇ ਘਰ 'ਤੇ ਗਰਨੇਡ ਹਮਲਾ
. . .  1 day ago
2 ਟਰੇਨਾਂ ਦੀ ਟੱਕਰ 'ਚ 4 ਜ਼ਖਮੀ
. . .  1 day ago
ਢਾਕਾ ਪਹੁੰਚੀ ਸੁਸ਼ਮਾ ਸਵਰਾਜ
. . .  1 day ago
ਕਰਾਚੀ ਵਿਚ 8 ਅੱਤਵਾਦੀ ਮੁੱਠਭੇੜ 'ਚ ਢੇਰ
. . .  1 day ago
ਰਾਣੀ ਮੁਖਰਜੀ ਦੇ ਪਿਤਾ ਦਾ ਹੋਇਆ ਦਿਹਾਂਤ
. . .  1 day ago
ਅੱਤਵਾਦੀਆਂ ਨੇ ਔਰਤਾਂ 'ਤੇ ਚਲਾਈਆਂ ਗੋਲੀਆਂ , ਇਕ ਦੀ ਮੌਤ
. . .  1 day ago
ਭਾਰਤ ਨਿਊਜ਼ੀਲੈਂਡ ਪਹਿਲਾ ਇਕ ਦਿਨਾਂ ਮੈਚ : ਭਾਰਤ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜੀ ਦਾ ਫੈਸਲਾ
. . .  1 day ago
ਮੋਦੀ ਨੇ ਗੁਜਰਾਤ 'ਚ ਰੋ ਰੋ ਫੇਰੀ ਸੇਵਾ ਦਾ ਕੀਤਾ ਉਦਘਾਟਨ
. . .  1 day ago
ਪੁਣੇ 'ਚ ਅਗਵਾ ਪਿਛੋਂ ਦੋ ਸਾਲਾਂ ਬੱਚੀ ਦਾ ਕਤਲ
. . .  1 day ago
ਪਾਕਿਸਤਾਨ ਨੇ ਭਾਰਤੀ ਚੌਕੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਦਿੱਲੀ 'ਚ ਦੀਵਾਲੀ ਦੀ ਰਾਤ ਜਵੈਲਰੀ ਇਕਾਈਆਂ ਤੋਂ 12 ਕਰੋੜ ਲੁੱਟੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਕਾਗਜ਼ੀ ਯੋਜਨਾਵਾਂ ਹਾਲਾਤ ਨਹੀਂ ਬਦਲਦੀਆਂ, ਹਾਲਾਤ ਕੁਝ ਕਰਨ ਨਾਲ ਹੀ ਬਦਲਦੇ ਹਨ। -ਅਗਿਆਤ
  •     Confirm Target Language  

ਮਾਨਸਾ

ਅੰਬਾਨੀ ਗਰੁੱਪ ਦੀ ਖ਼ਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ-ਦਿਲਰਾਜ ਸਿੰਘ ਭੂੰਦੜ

'ਅਜੀਤ' ਉਪ ਦਫ਼ਤਰ ਮਾਨਸਾ ਵਿਖੇ ਗੱਲਬਾਤ ਕਰਦਿਆਂ ਅਕਾਲੀ ਆਗੂ ਅਤੇ ਸਰਦੂਲਗੜ੍ਹ ਹਲਕੇ ਦੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਕਿਹਾ ਕਿ ਅੰਬਾਨੀ ਗਰੁੱਪ ਦੇ ਨਰਮੇ ਦੀ ਖ਼ਰੀਦ ਬੰਦ ਕਰਵਾਉਣ ਨਾਲ ਜਿੱਥੇ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਵਿੰਟਲ ਘੱਟ ਭਾਅ ਮਿਲ ਰਿਹਾ ਹੈ ਅਤੇ ਉਥੇ ਸਰਕਾਰ ਨੂੰ ਵੀ ਮਾਰਕੀਟ ਫ਼ੀਸ ਅਤੇ ਦਿਹਾਤੀ ਫ਼ੰਡ ਦਾ ਘਾਟਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਕਮਰਾਨ ਧਿਰ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਕਿਸਾਨਾਂ ਨੂੰ ਨਰਮੇ ਦਾ ਉਚਿੱਤ ਮੁੱਲ ਨਹੀਂ ਮਿਲ ਰਿਹਾ | ਧਿਆਨ ਵਿਚ ਲਿਆਉਣ ਦੇ ਬਾਵਜੂਦ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੋਈ ਕਦਮ ਨਹੀਂ ਉਠਾਇਆ ਜਾ ਰਿਹਾ | ਉਨ੍ਹਾਂ ਕਿਹਾ ਕਿ ਸਰਦੂਲਗੜ੍ਹ ਵਿਖੇ ਅੰਬਾਨੀ ਗਰੁੱਪ ਦੀ ਖ਼ਰੀਦ ਵਿਚ ਲਗਾਏ ਜਾ ਰਹੇ ਅੜਿੱਕਿਆਂ ਨੂੰ ਤੁਰੰਤ ਦੂਰ ਕਰ ਕੇ ਖ਼ਰੀਦ ਸ਼ੁਰੂ ਕਰਵਾਈ ਜਾਵੇ ਤਾਂ ਕਿ ਨਰਮਾ ਕਾਸ਼ਤਕਾਰਾਂ ਨੂੰ ਸਹੀ ਮੁੱਲ ਮਿਲ ਸਕੇ | ਉਨ੍ਹਾਂ ਕਿਹਾ ਕਿ ਜੇਕਰ ਖ਼ਰੀਦ ਸ਼ੁਰੂ ਨਾ ਕਰਵਾਈ ਤਾਂ ਅਕਾਲੀ ਦਲ ਧਰਨਾ ਲਗਾਉਣ ਲਈ ਮਜਬੂਰ ਹੋਵੇਗਾ | ਦਿਲਰਾਜ ਸਿੰਘ ਭੂੰਦੜ ਨੇ ਕਿਹਾ ਕਿ ਉਹ ਅੱਜ ਹੀ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਇਹ ਮਸਲਾ ਉਨ੍ਹਾਂ ਦੇ ਧਿਆਨ ਵਿਚ ਲਿਆਉਣਗੇ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸੁਖਦੇਵ ਸਿੰਘ ਚੈਨੇਵਾਲਾ, ਬਲਦੇਵ ਸਿੰਘ ਮੀਰਪੁਰ, ਤਰਸੇਮ ਚੰਦ ਭੋਲੀ, ਸੁਖਵਿੰਦਰ ਸਿੰਘ ਹੜੌਲੀ ਆਦਿ ਮੌਜੂਦ ਸਨ |

ਸਵੱਛਤਾ ਮੁਹਿੰਮ ਤਹਿਤ ਸਫ਼ਾਈ ਕੀਤੀ

ਮਾਨਸਾ, 25 ਸਤੰਬਰ (ਵਿ. ਪ੍ਰਤੀ.)- ਸਿਹਤ ਵਿਭਾਗ ਮਾਨਸਾ ਦੇ ਕਰਮਚਾਰੀਆਂ ਵੱਲੋਂ 'ਸਵੱਛਤਾ ਹੀ ਸੇਵਾ ਹੈ' ਮਿਸ਼ਨ ਤਹਿਤ ਸਿਵਲ ਸਰਜਨ ਦਫ਼ਤਰ ਦੀ ਸਫ਼ਾਈ ਕੀਤੀ | ਡਾ: ਸੁਨੀਲ ਪਾਠਕ ਸਿਵਲ ਸਰਜਨ ਨੇ ਕਿਹਾ ਕਿ ਗੰਦਗੀ ਨਾਲ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਪੈਦਾ ਹੋ ...

ਪੂਰੀ ਖ਼ਬਰ »

ਟਾਟਾ ਏ. ਸੀ. ਤੇ ਪਿੱਕਅੱਪ ਮਾਲਕ 28 ਨੂੰ ਡੀ. ਸੀ. ਨੂੰ ਗੱਡੀਆਂ ਦੀਆਂ ਚਾਬੀਆਂ ਸੌ ਾਪਣਗੇ

ਮਾਨਸਾ, 25 ਸਤੰਬਰ (ਸਟਾਫ਼ ਰਿਪੋਰਟਰ)- ਜ਼ਿਲ੍ਹੇ ਦੇ ਸਮੂਹ ਟਾਟਾ ਏ. ਸੀ. ਅਤੇ ਪਿੱਕਅੱਪ ਯੂਨੀਅਨ ਦੇ ਅਹੁਦੇਦਾਰ 28 ਸਤੰਬਰ ਨੂੰ ਆਪਣੀਆਂ ਗੱਡੀਆਂ ਦੀਆਂ ਚਾਬੀਆਂ ਡਿਪਟੀ ਕਮਿਸ਼ਨਰ ਨੂੰ ਸੌਾਪ ਕੇ ਰੋਸ ਪ੍ਰਦਰਸ਼ਨ ਕਰਨਗੇ | ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਉਪਰੰਤ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਮਾਨਸਾ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਨਰਸਰੀ ਕਲਾਸਾਂ ਚਾਲੂ ਕਰਨ ਦੇ ਵਿਰੋਧ 'ਚ ਆਲ ਪੰਜਾਬ ਆਂਗਨਵਾੜੀ ਵਰਕਰ ਹੈਲਪਰ ਦੀ ਯੂਨੀਅਨ ਵੱਲੋਂ ਅੱਜ ਇੱਥੇ ਸੀ. ਡੀ. ਪੀ. ਓ. ਦਫ਼ਤਰ ਮੂਹਰੇ ਰੋਸ ਧਰਨਾ ਦੇਣ ਉਪਰੰਤ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅੰਬਾਨੀ ਗਰੁੱਪ ਵਲੋਂ ਨਰਮੇ ਦੀ ਖ਼ਰੀਦ ਬੰਦ ਹੋਣ ਨਾਲ ਕਾਸ਼ਤਕਾਰਾਂ ਨੂੰ ਹੋ ਰਿਹੈ ਨੁਕਸਾਨ

ਗੁਰਚੇਤ ਸਿੰਘ ਫੱਤੇਵਾਲੀਆ/ਪ੍ਰਕਾਸ਼ ਸਿੰਘ ਜ਼ੈਲਦਾਰ ਮਾਨਸਾ/ਸਰਦੂਲਗੜ੍ਹ, 25 ਸਤੰਬਰ- ਸਥਾਨਕ ਅਨਾਜ ਮੰਡੀ ਵਿਖੇ ਅੰਬਾਨੀ ਗਰੁੱਪ ਵੱਲੋਂ ਨਰਮੇ ਦੀ ਖ਼ਰੀਦ ਬੰਦ ਹੋਣ ਨਾਲ ਕਿਸਾਨਾਂ ਦਾ ਵੱਡੀ ਪੱਧਰ 'ਤੇ ਆਰਥਿਕ ਨੁਕਸਾਨ ਹੋ ਰਿਹਾ ਹੈ | ਮੰਡੀ ਦਾ ਦੌਰਾ ਕਰਨ ਤੇ ਪਤਾ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਵਲੋਂ ਕਰਜ਼ੇ ਸਮੇਤ ਭਖਦੇ ਮੁੱਦਿਆਂ 'ਤੇ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 25 ਸਤੰਬਰ- ਪੰਜਾਬ ਕਿਸਾਨ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਉਹ ਕਰਜ਼ੇ ਸਮੇਤ ਕਿਸਾਨੀ ਦੇ ਭਖਦੇ ਮੁੱਦਿਆਂ 'ਤੇ ਆਰ-ਪਾਰ ਦੇ ਲੜਾਈ ਲੜੇਗੀ | ਸਮੁੱਚੇ ਕਿਸਾਨਾਂ ਸਿਰ ਚੜੇ੍ਹ ਕਰਜ਼ੇ ਨੰੂ ਮੁਆਫ਼ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ...

ਪੂਰੀ ਖ਼ਬਰ »

ਟੀਚਰਜ਼ ਯੂਨੀਅਨ ਨੇ ਦਿੱਤਾ ਮੰਗ ਪੱਤਰ

ਬੁਢਲਾਡਾ, 25 ਸਤੰਬਰ (ਦਰਸ਼ਨ ਸਿੰਘ ਬਰ੍ਹੇ)- ਅਧਿਆਪਕਾਂ ਨੂੰ ਸਕੂਲਾਂ ਅੰਦਰ ਆ ਰਹੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਲੈ ਕੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦਾ ਵਫ਼ਦ ਮੰਗ ਪੱਤਰ ਦੇਣ ਲਈ ਗੁਰਸਿਮਰਨ ਸਿੰਘ ਢਿੱਲੋਂ ਐਸ. ਡੀ. ਐਮ. ਬੁਢਲਾਡਾ ਨੂੰ ਮਿਲਿਆ | ਐਲੀਮੈਂਟਰੀ ...

ਪੂਰੀ ਖ਼ਬਰ »

ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਬੈਂਕ ਦੇ ਅਹੁਦੇਦਾਰਾਂ ਦੀ ਚੋਣ ਹੋਈ

ਬੁਢਲਾਡਾ, 25 ਸਤੰਬਰ (ਪ. ਪ.)- ਦੀ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬੁਢਲਾਡਾ ਦੀ ਬਰਾਂਚ ਦੇ ਪ੍ਰਬੰਧਕੀ ਅਹੁਦੇਦਾਰਾਂ ਦੀ ਚੋਣ ਸਰਬ-ਸੰਮਤੀ ਨਾਲ ਕੀਤੀ ਗਈ | ਇਸ ਮੌਕੇ ਗੁਰਚਰਨ ਸਿੰਘ ਦਿਆਲਪੁਰ ਨੂੰ ਵੋਟਾਂ ਦੁਆਰਾ ਚੁਣੇ ਗਏ 8 ਡਾਇਰੈਕਟਰਾਂ ਨੇ ਸਹਿਮਤੀ ...

ਪੂਰੀ ਖ਼ਬਰ »

ਵਿਭਾਗ ਦੀ ਲਾਪਰਵਾਹੀ ਕਾਰਨ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਨੇ ਅੱਕਾਂਵਾਲੀ ਦੇ ਵਸਨੀਕ

ਮਾਨਸਾ, 25 ਸਤੰਬਰ (ਸਟਾਫ਼ ਰਿਪੋਰਟਰ)- ਵਿਭਾਗ ਦੀ ਅਣਗਹਿਲੀ ਕਾਰਨ ਪਿੰਡ ਅੱਕਾਂਵਾਲੀ ਦੇ ਲੋਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹਨ | ਪਿੰਡ ਦੇ ਸਰਪੰਚ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਦਾ ਧਰਤੀ ਹੇਠਲਾ ਬੇਹੱਦ ਮਾੜਾ ਹੋਣ ਕਰ ਕੇ ਪਿੰਡ ਵਾਸੀ ਜਲ ਘਰ ਦੇ ਪਾਣੀ 'ਤੇ ਹੀ ...

ਪੂਰੀ ਖ਼ਬਰ »

ਸਿੰਚਾਈ ਵਿਭਾਗ ਦੇ ਕੰਮਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ

ਬਰੇਟਾ, 25 ਸਤੰਬਰ (ਰਵਿੰਦਰ ਕੌਰ ਮੰਡੇਰ)- ਪੰਜਾਬ ਵਿਚ ਸਿੰਚਾਈ ਵਿਭਾਗ ਦੇ ਪਿਛਲੇ ਕੀਤੇ ਕੰਮਾਂ ਦੀ ਜਾਂਚ ਡੂੰਘਾਈ ਨਾਲ ਕਰਵਾਈ ਜਾਵੇ ਤਾਂ ਇਸ ਵਿਭਾਗ ਵਿਚ ਹੋਇਆ ਵੱਡਾ ਘਪਲਾ ਕਿਸੇ ਵੀ ਸੂਬੇ ਦੇ ਵਿਕਾਸ ਕਾਰਜਾਂ ਲਈ ਸਹਾਈ ਸਿੱਧ ਹੋ ਸਕਦਾ ਹੈ ਜਾਂ ਇੰਞ ਕਹਿ ਲਈਏ ਕਿ ਇਸ ...

ਪੂਰੀ ਖ਼ਬਰ »

ਪੰਡਿਤ ਦੀਨਦਿਆਲ ਉਪਾਧਿਆਇ ਦਾ ਜਨਮ ਦਿਨ ਮਨਾਇਆ

ਭੀਖੀ, 25 ਸਤੰਬਰ (ਬਲਦੇਵ ਸਿੰਘ ਸਿੱਧੂ)- ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਬਾਬਾ ਸੁੱਚਾ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ਸਮਾਉਂ ਵਿਖੇ ਪੰਡਿਤ ਦੀਨਦਿਆਲ ਉਪਾਧਿਆਇ ਦਾ ਜਨਮ ਦਿਨ ਸਮਾਰੋਹ ਮਨਾਇਆ ਗਿਆ | ਸੰਸਥਾ ਵਿੱਚ ਜੀ.ਐੱਨ.ਐੱਮ ਅਤੇ ਏ, ਐੱਨ.ਐੱਮ ਕਰ ਰਹੀਆਂ ...

ਪੂਰੀ ਖ਼ਬਰ »

ਫ਼ੌਜੀ ਨਵਯੁਗ ਸਾਹਿਤ ਕਲਾ ਮੰਚ ਦੇ ਪ੍ਰਧਾਨ ਬਣੇ

ਭੀਖੀ, 25 ਸਤੰਬਰ (ਪ. ਪ.)- ਨਵਯੁਗ ਸਾਹਿਤ ਕਲਾ ਮੰਚ ਭੀਖੀ ਦੀ ਚੋਣ ਸਰਬਸੰਮਤੀ ਨਾਲ ਹੋਈ | ਸਰਵਸੰਮਤੀ ਨਾਲ ਕਹਾਣੀਕਾਰ ਭੁਪਿੰਦਰ ਸਿੰਘ ਫ਼ੌਜੀ ਨੂੰ ਪ੍ਰਧਾਨ, ਸਕੱਤਰ ਅਮਰੀਕ ਸਿੰਘ ਭੀਖੀ, ਖ਼ਜ਼ਾਨਚੀ ਰਾਮ ਸਿੰਘ ਅਕਲੀਆ ਅਤੇ ਬਲਦੇਵ ਸਿੰਘ ਸਿੱਧੂ ਮੀਡੀਆ ਸਕੱਤਰ ਚੁਣੇ ਗਏ ...

ਪੂਰੀ ਖ਼ਬਰ »

ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਜੋਗਾ ਸਿੰਘ ਦੀ ਕੁਰਸੀ ਹਿੱਲੀ

ਬੋਹਾ, 25 ਸਤੰਬਰ (ਸਲੋਚਨਾ ਤਾਂਗੜੀ)- ਨਗਰ ਪੰਚਾਇਤ ਬੋਹਾ ਦੀ ਪ੍ਰਧਾਨਗੀ ਦਾ ਚੱਲ ਰਿਹਾ ਵਿਵਾਦ ਅੱਜ ਉਦੋਂ ਗੰਭੀਰ ਮੋੜ ਲੈ ਗਿਆ, ਜਦੋਂ ਪ੍ਰਧਾਨ ਜੋਗਾ ਸਿੰਘ ਵੱਲੋਂ ਪੰਚਾਇਤ ਦੀ ਬੈਠਕ 'ਚ ਬਹੁਮਤ ਸਿੱਧ ਨਾ ਕੀਤਾ ਜਾ ਸਕਿਆ | ਜ਼ਿਕਰਯੋਗ ਹੈ ਕਿ ਨਗਰ ਪੰਚਾਇਤ ਦੇ ਕੌਾਸਲਰ ...

ਪੂਰੀ ਖ਼ਬਰ »

ਪੋਸ਼ਟਿਕ ਭੋਜਨ ਵਾਂਗ ਹੀ ਚੰਗਾ ਸਾਹਿਤ ਵੀ ਜ਼ਰੂਰੀ-ਪਿ੍ੰਸੀਪਲ ਕੁਲਦੀਪ ਬੱਲ

ਭੀਖੀ, 25 ਸਤੰਬਰ (ਬਲਦੇਵ ਸਿੰਘ ਸਿੱਧੂ)- ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿੱਚ ਚੱਲ ਰਹੇ ਤਿੰਨ ਰੋਜ਼ਾ ਪੁਸਤਕ ਮੇਲੇ ਦਾ ਉਦਘਾਟਨ ਕੁਲਦੀਪ ਸਿੰਘ ਬੱਲ ਪਿੰ੍ਰਸੀਪਲ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਕੀਤਾ | ਉਨ੍ਹਾਂ ਕਿਹਾ ਕਿ ਜਿਸ ਪ੍ਰਕਾਰ ਤੰਦਰੁਸਤ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ ਦੀਆਂ 15 ਸਿੱਖਿਆ ਸ਼ਖਸੀਅਤਾਂ ਸਕਾਊਟਿੰਗ ਦੇ ਸਟੇਟ ਐਵਾਰਡਾਂ ਨਾਲ ਸਨਮਾਨਿਤ

ਬਰੇਟਾ, 25 ਸਤੰਬਰ (ਰਵਿੰਦਰ ਕੌਰ ਮੰਡੇਰ)- ਮਾਨਸਾ ਜ਼ਿਲੇ੍ਹ ਦੀਆਂ ਸਿੱਖਿਆ ਖੇਤਰ ਨਾਲ ਸਬੰਧਿਤ 15 ਸ਼ਖ਼ਸੀਅਤਾਂ ਨੂੰ ਨੌਜਵਾਨਾਂ ਨੂੰ ਸਹੀ ਸੇਧ ਦੇਣ ਬਦਲੇ, ਉਸਾਰੂ ਸਮਾਜਿਕ ਗਤੀਵਿਧੀਆਂ ਅਤੇ ਸਕਾਊਟਿੰਗ ਲਹਿਰ ਨੂੰ ਪ੍ਰਫੁੱਲਿਤ ਕਰਨ ਬਦਲੇ ਪਾਏ ਯੋਗਦਾਨ ਸਦਕਾ ਭਾਰਤ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਡੀ. ਐਫ. ਐਸ. ਸੀ. ਦਫ਼ਤਰ ਅੱਗੇ ਧਰਨਾ

ਮਾਨਸਾ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈਜ਼ ਕੰਟਰੋਲਰ ਦਫ਼ਤਰ ਅੱਗੇ ਖ਼ੁਰਾਕ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਖ਼ਰੀਦ ਏਜੰਸੀਆਂ ਵੱਲੋਂ ਰੋਸ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਨਿਰੀਖਕ ਯੂਨੀਅਨ ...

ਪੂਰੀ ਖ਼ਬਰ »

ਇਕ ਹਫ਼ਤੇ ਦੇ ਐਾਟਰਪ੍ਰੈਨਯੋਰਸ਼ਿਪ ਡਿਵੈਲਪਮੈਂਟ ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਬਠਿੰਡਾ, 25 ਸਤੰਬਰ (ਅ. ਬ.)- ''ਐਾਟਰਪਿ੍ਨਿਓਰਿਅਲ ਡਿਵੈਲਪਮੈਂਟ'' 'ਤੇ ਇਕ ਹਫ਼ਤੇ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫ਼ਲਤਾਪੂਰਵਕ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ, ਬਠਿੰਡਾ ਵਿਖੇ ਕੀਤਾ ਗਿਆ | ਇਹ ਪ੍ਰੋਗਰਾਮ 18 ਸਤੰਬਰ ਤੋਂ ਚੰਡੀਗੜ੍ਹ ਦੇ ਐਨ. ਆਈ. ਟੀ. ਆਰ. ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀਆਂ ਰੀਅਪੀਅਰ ਪ੍ਰੀਖਿਆਵਾਂ ਅੱਜ ਤੋਂ

ਪਟਿਆਲਾ, 25 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਬਲਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੱਤੀ ਕਿ ਯੂਨੀਵਰਸਿਟੀ ਦੀਆਂ ਸਾਲਾਨਾ ਪ੍ਰਣਾਲੀ ਦੀਆਂ ਰੀਅਪੀਅਰ ਪ੍ਰੀਖਿਆਵਾਂ ਮਿਤੀ 26 ਸਤੰਬਰ 2017 ਤੋਂ ਸ਼ੁਰੂ ...

ਪੂਰੀ ਖ਼ਬਰ »

ਬਠਿੰਡਾ ਡਾਂਸਰ ਮਾਮਲੇ 'ਚ ਐੱਸ. ਪੀ. ਕੋਲੋਂ ਹਲਫ਼ਨਾਮਾ ਮੰਗਿਆ

ਚੰਡੀਗੜ੍ਹ, 25 ਸਤੰਬਰ (ਸੁਰਜੀਤ ਸਿੰਘ ਸੱਤੀ)- ਬਠਿੰਡਾ ਵਿਖੇ ਪਿਛਲੇ ਸਾਲ ਦਸੰਬਰ ਮਹੀਨੇ ਵਿਚ ਇਕ ਵਿਆਹ ਸਮਾਗਮ ਵਿਚ ਡਾਂਸਰ ਕੁਲਵਿੰਦਰ ਕੌਰ ਦੀ ਗੋਲੀ ਲੱਗਣ ਨਾਲ ਹੋਈ ਮੌਤ ਦੇ ਮਾਮਲੇ ਵਿਚ ਕਥਿਤ ਤੌਰ 'ਤੇ ਹਲਕੀ ਧਾਰਾ ਲਗਾਉਣ ਕਾਰਨ ਹਾਈਕੋਰਟ ਦੀ ਹਦਾਇਤ 'ਤੇ ਬਠਿੰਡਾ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ ਵਿਦਿਆਰਥਣ ਦਾ ਸਪਾਊਸ ਵੀਜ਼ਾ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥਣ ਨਵਦੀਪ ਕੌਰ ਪਤਨੀ ਗਗਨਦੀਪ ਸਿੰਘ ਵਾਸੀ ਮੋਗਾ ਦਾ ਸਪਾਊਸ ਵੀਜ਼ਾ 6 ਬੈਂਡ 'ਤੇ ਲਵਾਇਆ | ਵੀਜ਼ਾ ਹੋਲਡਰ ਵਿਦਿਆਰਥਣ ਨੇ ਅਕੈਡਮੀ ਦਾ ਧੰਨਵਾਦ ਕੀਤਾ | ਇਸ ਸਮੇਂ ਸੰਸਥਾ ਦੇ ...

ਪੂਰੀ ਖ਼ਬਰ »

ਇਤਿਹਾਸਕ ਪਿਛੋਕੜ ਵਾਲਾ ਮੇਲਾ ਮਾਈਸਰਖਾਨਾ

ਮੌੜ ਮੰਡੀ-ਪਿੰਡ ਮਾਈਸਰਖਾਨਾ ਦਾ ਇਤਿਹਾਸਕ ਮੇਲਾ ਹਰ ਸਾਲ ਅੱਸੂ ਅਤੇ ਚੇਤ ਦੇ ਨਰਾਤਿਆਂ ਦੀ ਛਟ ਨੂੰ ਲਗਦਾ ਹੈ ਅਤੇ ਇਹ ਵਾਰ ਇਹ ਮੇਲਾ 25 ਸਤੰਬਰ ਨੂੰ ਲੱਗ ਰਿਹਾ ਹੈ | ਪੁਰਾਣਿਕ ਕਥਾ ਮੁਤਾਬਿਕ ਮਾਤਾ ਜਵਾਲਾ ਜੀ ਦੇ ਆਪਣੇ ਭਗਤ ਕਮਾਲੂ ਨੂੰ ਦਰਸ਼ਨ ਦੇ ਕੇ ਅਤੇ ਉਸ ਦੇ ...

ਪੂਰੀ ਖ਼ਬਰ »

ਇਤਿਹਾਸਕ ਪਿਛੋਕੜ ਵਾਲਾ ਮੇਲਾ ਮਾਈਸਰਖਾਨਾ

ਮੌੜ ਮੰਡੀ-ਪਿੰਡ ਮਾਈਸਰਖਾਨਾ ਦਾ ਇਤਿਹਾਸਕ ਮੇਲਾ ਹਰ ਸਾਲ ਅੱਸੂ ਅਤੇ ਚੇਤ ਦੇ ਨਰਾਤਿਆਂ ਦੀ ਛਟ ਨੂੰ ਲਗਦਾ ਹੈ ਅਤੇ ਇਹ ਵਾਰ ਇਹ ਮੇਲਾ 25 ਸਤੰਬਰ ਨੂੰ ਲੱਗ ਰਿਹਾ ਹੈ | ਪੁਰਾਣਿਕ ਕਥਾ ਮੁਤਾਬਿਕ ਮਾਤਾ ਜਵਾਲਾ ਜੀ ਦੇ ਆਪਣੇ ਭਗਤ ਕਮਾਲੂ ਨੂੰ ਦਰਸ਼ਨ ਦੇ ਕੇ ਅਤੇ ਉਸ ਦੇ ...

ਪੂਰੀ ਖ਼ਬਰ »

ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਦੇ ਦੂਜੇ ਦਿਨ ਰੌਚਕ ਮੁਕਾਬਲੇ

ਜੋਗਾ, 25 ਸਤੰਬਰ (ਬਲਜੀਤ ਸਿੰਘ ਅਕਲੀਆ)- ਸਥਾਨਕ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਦੇ ਖੇਡ ਮੈਦਾਨ 'ਚ ਚੱਲ ਰਹੀਆਂ 63ਵੀਆਂ ਪੰਜਾਬ ਰਾਜ ਪੱਧਰੀ ਨੈੱਟਬਾਲ ਉਮਰ ਵਰਗ 14 ਸਾਲ ਤੋਂ ਘੱਟ ਲੜਕੇ-ਲੜਕੀਆਂ ਦੀਆਂ ਸਕੂਲ ਖੇਡਾਂ ਦੇ ਦੂਜੇ ਦਿਨ ਦੇ ਮੁਕਾਬਲੇ ਰੋਚਕ ਰਹੇ | ਵੱਖ-ਵੱਖ ...

ਪੂਰੀ ਖ਼ਬਰ »

ਗੁਜਰਾਤ ਦੇ ਨਕਲੀ ਨਰਮੇ ਦੇ ਬੀਜ ਨੇ ਕਿਸਾਨਾਂ ਨੂੰ ਮਧੋਲਿਆ

ਬਰੇਟਾ, 25 ਸਤੰਬਰ (ਰਵਿੰਦਰ ਕੌਰ ਮੰਡੇਰ)- ਸ਼ੁਰੂ ਵਿਚ ਇਸ ਸੀਜ਼ਨ ਦੌਰਾਨ ਨਰਮੇ ਦੀ ਫ਼ਸਲ ਚੰਗੀ ਫ਼ਸਲ ਚੰਗੀ ਹੋਣ ਦੇ ਅਸਾਰ ਬਣੇ ਹੋਏ ਹਨ ਪ੍ਰੰਤੂ ਉਸ ਤੋਂ ਬਾਅਦ ਅਨੇਕਾਂ ਆਫ਼ਤਾਂ ਨੇ ਨਰਮੇ ਦੀ ਫ਼ਸਲ ਨੂੰ ਮਧੋਲ਼ ਕੇ ਰੱਖ ਦਿੱਤਾ | ਜਿਸ ਵਿਚ ਮੁੱਖ ਤੌਰ 'ਤੇ ਨਰਮੇ ਦਾ ...

ਪੂਰੀ ਖ਼ਬਰ »

ਮੁੱਖ ਸੜਕ 'ਤੇ ਵਧੇ ਟਾਹਣਿਆਂ ਨੂੰ ਕੱਟਣ ਦੀ ਮੰਗ

ਝੁਨੀਰ, 25 ਸਤੰਬਰ (ਪੱਤਰ ਪ੍ਰੇਰਕ)- ਮਾਨਸਾ ਤੋਂ ਸਰਸਾ ਤੱਕ ਜਾਣ ਵਾਲੀ ਮੁੱਖ ਸੜਕ ਦੇ ਆਲ਼ੇ-ਦੁਆਲੇ ਲੱਗੇ ਦਰਖਤਾਂ ਦੇ ਟਾਹਣਿਆਂ ਦਾ ਸੜਕ ਤੱਕ ਵਧ ਜਾਣ ਕਾਰਨ ਹਾਦਸਿਆਂ ਦਾ ਬਹੁਤ ਡਰ ਪੈ ਗਿਆ ਹੈ | ਜਿੱਥੇ ਇਸ ਸੜਕ 'ਤੇ ਦਿਨ ਵੇਲੇ ਬਹੁਤ ਹੀ ਧਿਆਨ ਨਾਲ ਗੱਡੀ ਚਲਾਉਣੀ ...

ਪੂਰੀ ਖ਼ਬਰ »

ਮੰਗਾਂ ਲਾਗੂ ਕਰਵਾਉਣ ਲਈ ਨੰਬਰਦਾਰ ਯੂਨੀਅਨ ਦਾ ਵਫ਼ਦ ਮੁੱਖ ਮੰਤਰੀ ਨੂੰ ਮਿਲੇਗਾ

ਮਾਨਸਾ, 25 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨੰਬਰਦਾਰ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਮਹੀਨਾਵਾਰ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਹੋਈ | ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਰਣ ਸਿੰਘ ਮਹਿਲਾਂ ਅਤੇ ਜ਼ਿਲ੍ਹਾ ਪ੍ਰਧਾਨ ਗੁਰਪਿਆਰ ਸਿੰਘ ਮੰਘਾਣੀਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਚਾਲੂ ਕਰਨ ਦੀ ਮੰਗ

ਮਾਨਸਾ, 25 ਸਤੰਬਰ (ਸ. ਰਿ.)-ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਇਕਬਾਲ ਸਿੰਘ ਫਫੜੇ ਭਾਈਕੇ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਲਵੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਚਾਲੂ ਕੀਤੀ ਜਾਵੇ ਅਤੇ ਸਰਕਾਰੀ ਏਜੰਸੀਆਂ ਨੂੰ ...

ਪੂਰੀ ਖ਼ਬਰ »

ਡਾ: ਚੀਮਾ ਦਾ ਅਲਹੌਰਾ ਪਰਿਵਾਰ ਵਲੋਂ ਸ਼ਾਨਦਾਰ ਸਵਾਗਤ

ਮਾਨਸਾ, 25 ਸਤੰਬਰ (ਸਟਾਫ਼ ਰਿਪੋਰਟਰ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਆਪਣੀ ਕੈਨੇਡਾ ਫੇਰੀ ਦੌਰਾਨ ਸਰੀ ਸ਼ਹਿਰ ਵਿਚ ਰਹਿ ਰਹੇ ਟਕਸਾਲੀ ਆਗੂ ਕਰਤਾਰ ਸਿੰਘ ਅਲਹੌਰਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਗਏ, ਜਿੱਥੇ ...

ਪੂਰੀ ਖ਼ਬਰ »

ਦਲੇਲ ਸਿੰਘ ਵਾਲਾ ਸਕੂਲ 'ਚ ਇੰਟਰਲਾਕ ਟਾਈਲਾਂ ਲਗਾਉਣ ਦਾ ਕਾਰਜ ਸ਼ੁਰੂ

ਮਾਨਸਾ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼ਹੀਦ ਬਦਨ ਸਿੰਘ ਟਰੱਸਟ ਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਨਜ਼ਦੀਕੀ ਪਿੰਡ ਦਲੇਲ ਸਿੰਘ ਵਾਲਾ ਦੇ ਸਰਕਾਰੀ ਸੈਕੰਡਰੀ ਸਕੂਲ 'ਚ ਇੰਟਰਲਾਕ ਟਾਈਲਾਂ ਵਾਲੇ ਫ਼ਰਸ਼ ਦਾ ਕਾਰਜ ਸ਼ੁਰੂ ਕੀਤਾ ਗਿਆ ਹੈ | ਇਸ ਕੰਮ 'ਤੇ ਲਗਪਗ 10 ...

ਪੂਰੀ ਖ਼ਬਰ »

ਰੱਲਾ ਦੇ ਨਹਿਰੋਂ ਪਾਰ ਵਾਰਡ ਵਾਸੀਆਂ ਵਲੋਂ ਵੱਖਰੀ ਪੰਚਾਇਤ ਬਣਾਉਣ ਲਈ ਇਕੱਤਰਤਾ

ਜੋਗਾ, 25 ਸਤੰਬਰ (ਬਲਜੀਤ ਸਿੰਘ ਅਕਲੀਆ)- ਪਿੰਡ ਰੱਲਾ ਦੇ ਨਹਿਰੋਂ ਪਾਰ ਵਾਰਡਾਂ ਦੇ ਲੋਕਾਂ ਵੱਲੋਂ ਵੱਖਰੀ ਪੰਚਾਇਤ ਬਣਾਉਣ ਲਈ ਇਕੱਤਰਤਾ ਕਰਕੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ਵਾਰਡ ਨੰਬਰ 7, 8 ਅਤੇ 9 ਦੇ ਲੋਕਾਂ ਨੇ ਵਾਰਡ ਨੰਬਰ 9 ਦੇ ਪੰਚ ਪਰਮਜੀਤ ...

ਪੂਰੀ ਖ਼ਬਰ »

4 ਸਾਲ ਪਹਿਲਾਂ ਨਸ਼ਾ ਛੱਡਣ ਲਈ ਡੇਰਾ ਸਿਰਸਾ ਗਿਆ ਸਤਪਾਲ ਸਿੰਘ ਦਾ ਕੋਈ ਥਹੁ ਪਤਾ ਨਹੀਂ

ਬਰੇਟਾ, 25 ਸਤੰਬਰ (ਰਵਿੰਦਰ ਕੌਰ ਮੰਡੇਰ)-ਕੁੱਲਰੀਆਂ ਪਿੰਡ ਦਾ ਇੱਕ ਨੌਜਵਾਨ ਸਤਪਾਲ ਸਿੰਘ ਕਰੀਬ 4 ਸਾਲ ਪਹਿਲਾਂ ਡੇਰਾ ਸਿਰਸਾ ਵਿਖੇ ਆਪਣੇ ਰਿਸ਼ਤੇਦਾਰ ਨਾਲ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ 2013 ਵਿੱਚ ਗਿਆ ਸੀ, ਜਿਸ ਦਾ ਅੱਜ ਤੱਕ ਕੋਈ ਥਹੁ ਪਤਾ ਨਹੀਂ ਲੱਗ ਸਕਿਆ | ਉਸ ਦੀ ...

ਪੂਰੀ ਖ਼ਬਰ »

ਪਰਾਲੀ ਸਾੜਨ ਨੂੰ ਲੈ ਕੇ ਅਗਲੇ ਦਿਨਾਂ ਵਿਚ ਕਿਸਾਨਾਂ ਅਤੇ ਸਰਕਾਰ 'ਚ ਫਿਰ ਵਧਣਗੀਆਂ ਦੂਰੀਆਂ

ਬਰੇਟਾ, 25 ਸਤੰਬਰ (ਜੀਵਨ ਸ਼ਰਮਾ)- ਝੋਨੇ ਦੀ ਪਰਾਲੀ ਨੂੰ ਸਾੜਨ ਨੂੰ ਲੈ ਕੇ ਆਉਣ ਵਾਲ਼ੇ ਦਿਨਾਂ ਵਿਚ ਸਰਕਾਰ ਅਤੇ ਕਿਸਾਨਾਂ ਵਿਚ ਇਕ ਵਾਰ ਫਿਰ ਦੂਰੀਆਂ ਵਧਣੀਆਂ ਲਾਜ਼ਮੀ ਹਨ ਕਿਉਂਕਿ ਇਸ ਵਾਰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਿੱਥੇ ਸਰਕਾਰ ਅਤੇ ਪ੍ਰਸ਼ਾਸਨ ...

ਪੂਰੀ ਖ਼ਬਰ »

ਅਧਿਕਾਰੀਆਂ, ਕਰਮਚਾਰੀਆਂ ਤੇ ਕੈਦੀਆਂ ਨੇ ਜੇਲ੍ਹ ਸਾਫ਼ ਰੱਖਣ ਦੀ ਸਹੁੰ ਚੁੱਕੀ

ਮਾਨਸਾ, 25 ਸਤੰਬਰ (ਸ. ਰਿ.)- ਸਥਾਨਕ ਜ਼ਿਲ੍ਹਾ ਜੇਲ੍ਹ 'ਚ 'ਸਵੱਛਤਾ ਹੀ ਸੇਵਾ ਹੈ' ਮਿਸ਼ਨ ਤਹਿਤ ਸਫ਼ਾਈ ਕੀਤੀ ਗਈ ਅਤੇ ਜੇਲ੍ਹ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਜੇਲ੍ਹ ਵਿੱਚ ਬੰਦ ਕੈਦੀਆਂ ਨੇ ਸਫ਼ਾਈ ਰੱਖਣ ਦੀ ਸਹੁੰ ਚੁੱਕੀ | ਜੇਲ੍ਹ ਸੁਪਰਡੈਂਟ ਦਵਿੰਦਰ ਸਿੰਘ ਰੰਧਾਵਾ ...

ਪੂਰੀ ਖ਼ਬਰ »

ਵਿਰਾਸਤੀ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ

ਮਾਨਸਾ, 25 ਸਤੰਬਰ (ਵਿ. ਪ੍ਰਤੀ.)- ਸਥਾਨਕ ਖ਼ਾਲਸਾ ਸੈਕੰਡਰੀ ਸਕੂਲ ਵਿਖੇ ਸਕੂਲ ਦੀ ਡਾਇਮੰਡ ਜੁਬਲੀ ਨੰੂ ਸਮਰਪਿਤ ਸਾਇੰਸ ਅਤੇ ਵਿਰਾਸਤੀ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਗਈ | ਆਦਰਸ਼ ਸਕੂਲ ਭੁਪਾਲ ਅਤੇ ਬੋਹਾ ਦੇ ਵਿਦਿਆਰਥੀਆਂ ਵੱਲੋਂ ਬਣਾਏ ਮਾਡਲ ਪ੍ਰਦਰਸ਼ਿਤ ਕੀਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX