ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਦੇ ਬਿਆਨ ਤੋਂ ਭੜਕੇ ਕਿਸਾਨਾਂ ਨੇ ਬੁਢਲਾਡਾ ਦੇ ਇਕ ਹੋਰ ਭਾਜਪਾ ਆਗੂ ਦਾ ਘਰ ਘੇਰਿਆ
. . .  3 minutes ago
ਬੁਢਲਾਡਾ, 24 ਅਕਤੂਬਰ (ਸਵਰਨ ਸਿੰਘ ਰਾਹੀ) - ਬੀਤੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਿਹਾਰ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਦੌਰਾਨ ਤਿੰਨ ਖੇਤੀਬਾੜੀ ਸਬੰਧੀ ਕਾਨੂੰਨਾਂ ਤੋਂ ਪਿੱਛੇ ਨਾ ਹਟਣ ਦੇ ਦਿੱਤੇ ਬਿਆਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਆਪਣੇ ਸੰਘਰਸ਼ਾਂ ਨੂੰ ਹੋਰ ਤੇਜ ਕਰ ਦਿੱਤਾ ਹੈ।ਇਸ ਸਿਲਸਿਲੇ...
ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਹੋਇਆ ਟਕਰਾਅ
. . .  10 minutes ago
ਅੰਮ੍ਰਿਤਸਰ, 24 ਅਕਤੂਬਰ (ਰਾਜੇਸ਼ ਸੰਧੂ) - ਅੱਜ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਇਕ ਵਾਰ ਫਿਰ ਟਕਰਾਅ ਹੋਇਆ ਹੈ। ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸੇ ਵਲੋਂ ਅੱਜ ਇਕ ਵਾਰ ਫਿਰ ਸ਼੍ਰੋਮਣੀ ਕਮੇਟੀ ਦਫਤਰ ਬਾਹਰੋਂ ਤਾਲਾ ਲਗਾਇਆ ਗਿਆ। 328 ਪਾਵਨ...
ਟਾਂਡਾ ਮਾਮਲੇ 'ਚ ਰਾਹੁਲ ਗਾਂਧੀ ਨੇ ਹਾਥਰਸ ਵਰਗੀ ਸਰਗਰਮੀ ਕਿਉਂ ਨਹੀਂ ਦਿਖਾਈ - ਸੀਤਾਰਮਣ
. . .  19 minutes ago
ਨਵੀਂ ਦਿੱਲੀ, 24 ਅਕਤੂਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਪ੍ਰੈਸ ਕਾਨਫ਼ਰੰਸ ਕਰਕੇ ਵਿਰੋਧੀ ਧਿਰਾਂ ਕਾਂਗਰਸ ਤੇ ਵਾਮਪੰਥੀ ਪਾਰਟੀਆਂ 'ਤੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਹੁਸ਼ਿਆਰਪੁਰ ਦੇ ਕਸਬਾ ਟਾਂਡਾ 'ਚ ਇਕ ਬੱਚੀ ਨਾਲ ਹੋਈ ਮੰਦਭਾਗੀ ਘਟਨਾ 'ਤੇ ਨੇਤਾਵਾਂ...
ਪਾਕਿਸਤਾਨੀ ਡਰੋਨ ਨੂੰ ਸੁੱਟਿਆ ਹੇਠਾਂ
. . .  39 minutes ago
ਸ੍ਰੀਨਗਰ, 24 ਅਕਤੂਬਰ - ਭਾਰਤੀ ਫੌਜ ਵਲੋਂ ਜੰਮੂ ਕਸ਼ਮੀਰ ਸਥਿਤ ਕੇਰਨ ਸੈਕਟਰ ਵਿਚ ਅੱਜ ਸਵੇਰੇ ਇਕ ਪਾਕਿਸਤਾਨੀ ਕੁਆਡਕਾਪਟਰ ਡਰੋਨ ਨੂੰ ਗੋਲੀ ਮਾਰ ਕੇ ਹੇਠਾਂ ਸੁੱਟ...
ਅੰਮ੍ਰਿਤਸਰ ਤੋਂ ਇਕ ਐਸ.ਐਚ.ਓ. ਦੀ ਅਸ਼ਲੀਲ ਵੀਡੀਓ ਦਾ ਮਾਮਲਾ ਗਰਮਾਇਆ
. . .  59 minutes ago
ਅੰਮ੍ਰਿਤਸਰ, 24 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਤੋਂ ਇਕ ਐਸ.ਐੱਚ.ਓ. ਦੀ ਇਕ ਔਰਤ ਨਾਲ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਉਕਤ ਐਸ.ਐਚ.ਓ. ਅੰਮ੍ਰਿਤਸਰ ਪੁਲਿਸ ਜ਼ਿਲ੍ਹਾ ਦਿਹਾਤੀ ਦੇ ਇਕ ਥਾਣੇ ਵਿਚ ਤਾਇਨਾਤ ਹੈ। ਜ਼ਿਲ੍ਹਾ ਪੁਲਿਸ ਮੁਖੀ ਨਾਲ ਇਸ ਬਾਰੇ ਵਿਚ ਜਾਣਕਾਰੀ...
ਲੋਕ ਇਨਸਾਫ਼ ਪਾਰਟੀ ਵਲੋਂ ਭੀਮ ਰਾਓ ਦੇ ਬੁੱਤ 'ਤੇ ਸ਼ਰਧਾਂਜਲੀ ਭੇਂਟ
. . .  about 1 hour ago
ਲੁਧਿਆਣਾ, 24 ਅਕਤੂਬਰ (ਪੁਨੀਤ ਬਾਵਾ) - ਮੁੱਖ ਬੁਲਾਰਾ ਲੋਕ ਇਨਸਾਫ਼ ਪਾਰਟੀ ਪੰਜਾਬ ਤੇ ਇੰਚਾਰਜ ਵਿਧਾਨ ਸਭਾ ਹਲਕਾ ਗਿੱਲ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਸ਼ਰਧਾਂਜਲੀ ਭੇਂਟ ਕੀਤੀ ਗਈ। ਕੈਂਥ ਨੇ ਕਿਹਾ ਕਿ ਭਾਜਪਾ ਆਗੂਆਂ ਵਲੋਂ ਪੰਜਾਬ...
ਸਤਿਕਾਰ ਕਮੇਟੀ ਦੇ ਆਗੂ ਵਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਹਰੋਂ ਲਾਇਆ ਤਾਲਾ
. . .  about 1 hour ago
ਅੰਮ੍ਰਿਤਸਰ, 24 ਅਕਤੂਬਰ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੂੰ ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸੇ ਵਲੋਂ ਅੱਜ ਫਿਰ ਬਾਹਰੋਂ ਤਾਲਾ ਲੱਗਾ ਕੇ ਬੰਦ ਕੀਤਾ ਗਿਆ ਅਤੇ ਦੂਸਰੇ ਗੇਟ 'ਤੇ ਧਰਨਾ ਲਗਾ ਕੇ ਬੰਦ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਅੱਜ ਸਤਿਕਾਰ ਕਮੇਟੀ...
ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇ ਮੁਆਵਜ਼ਾ - ਚੀਮਾ
. . .  about 1 hour ago
ਸੰਗਰੂਰ, 24 ਅਕਤੂਬਰ (ਧੀਰਜ ਪਸ਼ੋਰੀਆ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਪ੍ਰਤੀ ਪਰਿਵਾਰ ਅਤੇ ਪਰਿਵਾਰ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਤਹਿਤ ਦੂਜੇ ਪੜਾਅ ਦੀ ਸ਼ੁਰੂਆਤ
. . .  about 1 hour ago
ਅਜਨਾਲਾ, 24 ਅਕਤੂਬਰ (ਐਸ ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ। ਇਸੇ ਦੌਰਾਨ ਹੀ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ...
ਨੌਜਵਾਨ ਦੀ ਅੱਧ ਸੜੀ ਲਾਸ਼ ਮਿਲੀ
. . .  about 2 hours ago
ਭਗਤਾ ਭਾਈਕਾ, (ਬਠਿੰਡਾ) 24 ਅਕਤੂਬਰ (ਸੁਖਪਾਲ ਸਿੰਘ ਸੋਨੀ) - ਅੱਜ ਸਵੇਰੇ ਨੇੜਲੇ ਪਿੰਡ ਮਲੂਕਾ ਦੇ ਖੇਤਾਂ ਵਿਚੋਂ ਨੌਜਵਾਨ ਦੀ ਅੱਧ-ਸੜੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨਛੱਤਰ ਸਿੰਘ (25) ਵਾਸੀ ਮਲੂਕਾ ਨੂੰ ਬੀਤੀ ਸ਼ਾਮ ਉਸ ਦੇ ਹੀ ਦੋ ਦੋਸਤ ਮੋਟਰ ਸਾਈਕਲ ਉੱਪਰ ਲੈ ਕੇ ਗਏ ਸਨ...
ਸ਼ਰਧਾਂਜਲੀ ਦੇਣ ਸਮੇਂ ਭਾਜਪਾ ਤੇ ਬਸਪਾ ਆਗੂ ਤੇ ਵਰਕਰ ਆਪਸ 'ਚ ਭਿੜੇ
. . .  about 2 hours ago
ਲੁਧਿਆਣਾ, 24 ਅਕਤੂਬਰ (ਪੁਨੀਤ ਬਾਵਾ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ ਵਿਚ ਹੁਸ਼ਿਆਰਪੁਰ ਵਿਖੇ ਦਲਿਤ ਇਨਸਾਫ਼ ਯਾਤਰਾ ਦੌਰਾਨ ਕਾਂਗਰਸੀਆਂ ਦੀ ਗੁੰਡਾਗਰਦੀ ਦੇ ਖਿਲਾਫ਼ ਅੱਜ ਸਥਾਨਕ ਜਲੰਧਰ ਬਾਈਪਾਸ ਚੌਂਕ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ...
ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਵਲੋਂ ਜਲੰਧਰ ਦੇ 3 ਪ੍ਰਾਜੈਕਟਾਂ ਦਾ ਆਨਲਾਈਨ ਉਦਘਾਟਨ
. . .  about 2 hours ago
ਜਲੰਧਰ, 24 ਅਕਤੂਬਰ (ਸ਼ਿਵ) - ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲੰਧਰ ਦੇ 3 ਵੱਡੇ ਪ੍ਰਾਜੈਕਟਾਂ ਦਾ ਆਨਲਾਈਨ ਉਦਘਾਟਨ ਕਰਨ ਜਾ ਰਹੇ ਹਨ। ਇਸ ਲਈ ਡੀਸੀ ਦਫਤਰ 'ਚ ਆਨਲਾਈਨ ਪ੍ਰੋਗਰਾਮ ਲਈ ਸੰਸਦ...
ਰਿਪੋਰਟ ਮੁਤਾਬਿਕ ਫੌਜ ਦੀ ਕੰਟੀਨ ਵਿਚੋਂ ਨਹੀਂ ਮਿਲੇਗੀ ਵਿਦੇਸ਼ੀ ਸ਼ਰਾਬ ਤੇ ਹੋਰ ਸਾਮਾਨ
. . .  about 2 hours ago
ਨਵੀਂ ਦਿੱਲੀ, 24 ਅਕਤੂਬਰ - ਮੀਡੀਆ ਵਿਚ ਆਈਆਂ ਰਿਪੋਰਟਾਂ ਮੁਤਾਬਿਕ ਫੌਜ ਦੀ ਕੰਟੀਨ ਲਈ ਆਦੇਸ਼ ਜਾਰੀ ਹੋਇਆ ਹੈ। ਜਿਸ ਵਿਚ ਵਿਦੇਸ਼ੀ ਸ਼ਰਾਬ, ਇਲੈਕਟ੍ਰਾਨਿਕਸ ਤੇ ਹੋਰ ਸਾਮਾਨ ਨੂੰ ਫ਼ੌਜੀਆਂ, ਸਾਬਕਾ ਫ਼ੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਵਿੱਖ ਵਿਚ ਪ੍ਰਤੱਖ ਤੌਰ...
ਪਿਛਲੇ 24 ਘੰਟਿਆਂ ਵਿਚ 53 ਹਜ਼ਾਰ 370 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 24 ਅਕਤੂਬਰ - ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ 53 ਹਜ਼ਾਰ 370 ਨਵੇਂ ਮਾਮਲੇ ਆਏ ਹਨ। ਇਸ ਤਰ੍ਹਾਂ ਕੁੱਲ ਮਾਮਲਿਆਂ ਦੀ ਗਿਣਤੀ 78,14,682 ਹੋ ਗਈ ਹੈ। 650 ਨਵੀਆਂ ਮੌਤਾਂ ਨਾਲ ਕੁੱਲ ਮੌਤਾਂ ਗਿਣਤੀ...
ਕਰਜ਼ੇ ਹੇਠਾਂ ਨੱਪੇ ਕਿਸਾਨ ਵਲੋਂ ਖ਼ੁਦਕੁਸ਼ੀ
. . .  about 3 hours ago
ਬਠਿੰਡਾ, 24 ਅਕਤੂਬਰ (ਨਾਇਬ ਸਿੰਘ ਸਿੱਧੂ) - ਬੂਟਾ ਸਿੰਘ (42) ਪੁੱਤਰ ਨੱਥਾ ਸਿੰਘ ਵਾਸੀ ਮਹਿਤਾ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਕਿਸਾਨ ਤਕਰੀਬਨ ਤਿੰਨ ਕਿੱਲਿਆਂ ਦਾ ਮਾਲਕ ਸੀ। ਕਿਸਾਨ ਸਿਰ ਕਰਜ਼ਾ ਸੀ ਅਤੇ ਬੈਂਕ ਵਾਲੇ ਉਨ੍ਹਾਂ ਦੇ ਘਰ ਗਏ ਸਨ, ਜਿਸ ਨੂੰ ਲੈ ਕੇ ਉਸ ਨੇ ਫਾਹਾ ਲੈ ਕੇ ਆਤਮ...
ਬਿਹਾਰ ਚੋਣਾਂ : ਲਾਲੂ ਪ੍ਰਸਾਦ ਦੀ ਪਾਰਟੀ ਨੇ 10 ਲੱਖ ਨੌਕਰੀਆਂ ਦੇਣ ਦਾ ਕੀਤਾ ਵਾਅਦਾ
. . .  about 3 hours ago
ਪਟਨਾ, 24 ਅਕਤੂਬਰ - ਬਿਹਾਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਗਠਜੋੜ ਦਾ ਕਾਮਨ ਮੈਨੀਫੈਸਟੋ ਜਾਰੀ ਹੋਣ ਤੋਂ ਬਾਅਦ ਰਾਸ਼ਟਰੀ ਜਨਤਾ ਦਲ ਨੇ ਆਪਣਾ ਵੱਖਰਾ ਘੋਸ਼ਣਾ ਪੱਤਰ ਜਾਰੀ ਕੀਤਾ। ਇਸ ਵਿਚ 10 ਲੱਖ ਨੌਕਰੀਆਂ ਪੈਦਾ ਕਰਨ ਦਾ ਵਾਅਦਾ...
ਰੇਲ ਰੋਕੋ ਅੰਦੋਲਨ ਦਾ ਹਿੱਸਾ ਕਿਸਾਨ ਦੀ ਹੋਈ ਮੌਤ
. . .  about 4 hours ago
ਸਰਾਏ ਅਮਾਨਤ ਖਾਂ (ਤਰਨ ਤਾਰਨ) , 24 ਅਕਤੂਬਰ (ਨਰਿੰਦਰ ਸਿੰਘ ਦੋਦੇ) - ਜਮੂਹਰੀ ਕਿਸਾਨ ਸਭਾ ਦੀ ਅਗਵਾਈ ਹੇਠ ਬੁਟਾਰੀ ਵਿਖੇ ਰੇਲ ਰੋਕੋ ਅੰਦੋਲਨ ਵਿਚ ਸ਼ਾਮਿਲ ਕਿਸਾਨ ਦੀ ਮੌਤ ਹੋ ਗਈ ਹੈ।ਕਿਸਾਨ ਦੀ ਪਛਾਣ ਜੋਗਿੰਦਰ ਸਿੰਘ (58) ਵਜੋਂ ਹੋਈ ਹੈ। ਜੋ ਕਿ ਚੀਮਾ ਕਲਾਂ ਦਾ ਰਹਿਣ ਵਾਲਾ ਸੀ। ਉਸ ਦੀ ਮੌਤ...
ਪਿੰਡ ਦੇਵੀਦਾਸਪੁਰਾ ਰੇਲ ਮਾਰਗ 'ਤੇ ਕਿਸਾਨਾਂ ਦਾ ਚੱਲ ਰਿਹਾ ਧਰਨਾ 31ਵੇਂ ਦਿਨ ਵੀ ਜਾਰੀ
. . .  about 5 hours ago
ਜੰਡਿਆਲਾ ਗੁਰੂ (ਅੰਮ੍ਰਿਤਸਰ) , 24 ਅਕਤੂਬਰ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਚੱਲ ਰਿਹਾ ਧਰਨਾ ਅੱਜ 31ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ...
ਬਦਨਾਮ ਮਹਿਲਾ ਤਸਕਰ ਹੈਰੋਇਨ ਤੇ 10 ਲੱਖ ਦੀ ਨਗਦੀ ਸਮੇਤ ਕਾਬੂ
. . .  about 6 hours ago
ਮਾਹਿਲਪੁਰ (ਹੁਸ਼ਿਆਰਪੁਰ), 24 ਅਕਤੂਬਰ (ਦੀਪਕ ਅਗਨੀਹੋਤਰੀ) - ਮਾਹਿਲਪੁਰ ਸ਼ਹਿਰ 'ਚ ਲੰਗੇਰੀ ਰੋਡ ਦੀ ਮਸ਼ਹੂਰ ਮਹਿਲਾ ਤਸਕਰ ਜਸਵੀਰ ਕੌਰ ਉਰਫ ਫੌਜਣ ਨੂੰ 300 ਗ੍ਰਾਮ ਹੈਰੋਇਨ ਅਤੇ 10 ਲੱਖ ਰੁਪਏ ਦੀ ਕਰੰਸੀ ਸਮੇਤ ਕਾਬੂ ਕੀਤਾ ਹੈ। ਜ਼ਿਲ੍ਹਾ...
ਅੱਜ ਦਾ ਵਿਚਾਰ
. . .  about 6 hours ago
ਆਈ ਪੀ ਐੱਲ 2020 :ਮੁੰਬਈ ਇੰਡੀਅਨਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 10 ਵਿਕਟਾਂ ਨਾਲ ਹਰਾਇਆ
. . .  1 day ago
ਸੰਗਰੂਰ ' ਚ ਡੋਲੀ ਵਾਲੀ ਕਾਰ ਹੋਈ ਹਾਦਸਾਗ੍ਰਸਤ , ਲਾੜੀ ਸਮੇਤ ਤਿੰਨ ਗੰਭੀਰ ਜ਼ਖ਼ਮੀ
. . .  1 day ago
ਸੰਗਰੂਰ, 23 ਅਕਤੂਬਰ ( ਦਮਨਜੀਤ ਸਿੰਘ)- ਸੰਗਰੂਰ ਦੇ ਧੂਰੀ ਫਲਾਈ ਓਵਰ ਉੱਤੇ ਇੱਕ ਡੋਲੀ ਵਾਲੀ ਕਾਰ ਦੇ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਦੇ ...
ਆਈ ਪੀ ਐੱਲ 2020 : ਚੇਨਈ ਸੁਪਰ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 115 ਦੌੜਾਂ ਦਾ ਟੀਚਾ
. . .  1 day ago
ਚੰਡੀਗੜ੍ਹ : ਕੈਪਟਨ ਦੇ ਬੇਟੇ ਰਨਿੰਦਰ ਸਿੰਘ ਨੂੰ ਫੇਮਾ ਦੀ ਉਲੰਘਨਾ 'ਚ ਈ ਡੀ ਨੇ ਭੇਜਿਆ ਸੰਮਨ
. . .  1 day ago
ਚੰਡੀਗੜ੍ਹ : ਆਈ.ਏ.ਐਸ 15 ਪੀ.ਸੀ.ਐਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਜਗਰਾਓਂ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX