ਤਾਜਾ ਖ਼ਬਰਾਂ


ਸੁਰੱਖਿਆ ਬਲਾਂ ਨੇ 2-3 ਅੱਤਵਾਦੀ ਘੇਰੇ
. . .  1 minute ago
ਸ੍ਰੀਨਗਰ, 18 ਦਸੰਬਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਵੱਲੋਂ 2-3 ਅੱਤਵਾਦੀਆਂ ਨੂੰ ਘੇਰਾ ਪਾਉਣ ਦਾ ਸਮਾਚਾਰ...
ਅਰੁਣ ਜੇਤਲੀ ਤੇ ਸਰੋਜ ਪਾਂਡੇ ਜਾਣਗੇ ਗੁਜਰਾਤ
. . .  8 minutes ago
ਨਵੀਂ ਦਿੱਲੀ, 18 ਦਸੰਬਰ-ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਕਿਹਾ ਕਿ ਵਿੱਤ ਮੰਤਰੀ ਅਰੁਣ ਜੇਤਲੀ ਤੇ ਪਾਰਟੀ ਦੇ ਜਨਰਲ ਸਕੱਤਰ ਸਰੋਜ ਪਾਂਡੇ ਗੁਜਰਾਤ ਜਾ ਕੇ...
ਰੱਖਿਆ ਮੰਤਰੀ ਸੀਤਾਰਮਨ ਹਿਮਾਚਲ ਜਾ ਕੇ ਮੁੱਖ ਮੰਤਰੀ ਦੀ ਚੋਣ ਕਰਨਗੇ- ਨੱਢਾ
. . .  20 minutes ago
ਬਰਫ਼ੀਲੇ ਤੁਫ਼ਾਨ 'ਚ ਲਾਪਤਾ ਹੋਏ 2 ਜਵਾਨਾਂ ਦੇ ਮ੍ਰਿਤਕ ਸਰੀਰ ਮਿਲੇ
. . .  33 minutes ago
ਸ੍ਰੀਨਗਰ, 18 ਦਸੰਬਰ- 10 ਦਸੰਬਰ ਨੂੰ ਜੰਮੂ-ਕਸ਼ਮੀਰ ਦੇ ਬਾਂਦੀਪੁਰਾ ਵਿਖੇ ਬਰਫ਼ੀਲੇ ਤੁਫ਼ਾਨ 'ਚ ਲਾਪਤਾ ਹੋਏ 2 ਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਅਸਲੇ ਸਮੇਤ ਅੱਜ ਮਿਲੇ ਹਨ ਜਦਕਿ ਬਾਕੀਆਂ ਦੀ ਭਾਲ...
ਹਿਮਾਚਲ ਵਿਧਾਨ ਸਭਾ ਨਤੀਜੇ : ਹਿਮਾਚਲ 'ਚ ਭਾਜਪਾ ਨੂੰ ਮਿਲੀਆਂ 44 ਸੀਟਾਂ, ਕਾਂਗਰਸ ਨੂੰ 21 ਤੇ ਹੋਰਾਂ ਦੇ ਖਾਤੇ 'ਚ ਗਈਆਂ 3 ਸੀਟਾਂ
. . .  57 minutes ago
ਗੁਜਰਾਤ 'ਚ ਭਾਜਪਾ ਨੂੰ ਮਿਲੀਆਂ 99 ਸੀਟਾਂ, ਕਾਂਗਰਸ ਨੂੰ 80 ਤੇ 3 ਸੀਟਾਂ ਹੋਰਾਂ ਦੇ ਖਾਤੇ 'ਚ ਗਈਆਂ ਹਨ
. . .  about 1 hour ago
ਦੇਸ਼ ਦੇ ਵਿਕਾਸ ਲਈ ਸੂਬਿਆਂ ਦਾ ਵਿਕਾਸ ਜ਼ਰੂਰੀ, ਗੁਜਰਾਤ ਦੀ ਜ਼ਿੰਮੇਵਾਰੀ ਜ਼ਿਆਦਾ- ਮੋਦੀ
. . .  about 1 hour ago
ਇੱਕ ਵੀ ਗੁਜਰਾਤੀ ਸਾਡੇ ਤੋਂ ਵੱਖਰਾ ਨਹੀਂ ਹੋ ਸਕਦਾ ਹੈ- ਮੋਦੀ
. . .  about 1 hour ago
ਗੁਜਰਾਤ 'ਚ ਹਰਾਉਣ ਲਈ ਵਿਰੋਧੀਆਂ ਨੇ ਕਈ ਚਲਾਕੀਆਂ ਕੀਤੀਆਂ ਗਈਆਂ-ਮੋਦੀ
. . .  about 1 hour ago
ਮੇਰੇ ਗੁਜਰਾਤ ਛੱਡਣ ਦੇ ਬਾਅਦ ਉੱਥੋਂ ਦੇ ਵਰਕਰਾਂ ਨੇ ਸੂਬੇ ਨੂੰ ਸੰਭਾਲਿਆ- ਮੋਦੀ
. . .  about 1 hour ago
ਗੁਜਰਾਤ 'ਚ ਲਗਾਤਾਰ ਜਿੱਤ ਰਹੇ ਹਾਂ- ਮੋਦੀ
. . .  about 1 hour ago
ਹਿਮਾਚਲ ਦੇ ਨਤੀਜਿਆਂ ਨੇ ਦੱਸ ਦਿੱਤਾ ਕਿ ਗਲਤ ਕੰਮ ਕਰਨ ਵਾਲਿਆਂ ਨੂੰ ਲੋਕ ਪਸੰਦ ਨਹੀਂ ਕਰਦੇ- ਮੋਦੀ
. . .  about 1 hour ago
ਪਹਿਲੀਆਂ ਸਰਕਾਰਾਂ ਤੋਂ ਨੌਜਵਾਨਾਂ ਨੂੰ ਕੋਈ ਆਸ ਨਹੀਂ ਸੀ- ਮੋਦੀ
. . .  about 1 hour ago
ਬੁੱਧੀਜੀਵੀ ਗਲਤ ਅਨੁਮਾਨ ਲਗਾਉਣੇ ਬੰਦ ਕਰਨ, ਇਸ ਨਾਲ ਦੇਸ਼ ਦਾ ਹੁੰਦਾ ਹੈ ਨੁਕਸਾਨ -ਮੋਦੀ
. . .  about 1 hour ago
ਗੁਜਰਾਤ ਤੇ ਹਿਮਾਚਲ ਦੀ ਜਨਤਾ ਨੇ ਵਿਕਾਸ ਦੇ ਰਸਤੇ ਨੂੰ ਚੁਣਿਆ- ਮੋਦੀ
. . .  about 1 hour ago
ਪ੍ਰਧਾਨ ਮੰਤਰੀ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ ਪਹੁੰਚੇ
. . .  about 1 hour ago
ਭਾਜਪਾ ਸੰਸਦੀ ਕਮੇਟੀ ਦੀ ਮੀਟਿੰਗ 'ਚ ਹਿੱਸਾ ਲੈਣ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਿੱਲੀ ਦੇ ਪਾਰਟੀ ਦਫ਼ਤਰ ਪਹੁੰਚੇ
. . .  about 1 hour ago
ਪੰਜਾਬੀ ਨੌਜਵਾਨ ਜੇਸਨ ਸੰਘਾ ਆਸਟ੍ਰੇਲੀਆ ਦੀ ਅੰਡਰ-19 ਟੀਮ ਦਾ ਕਪਤਾਨ ਬਣਿਆ
. . .  about 1 hour ago
ਗੁਜਰਾਤ 'ਚ 99 ਸੀਟਾਂ ਨਾਲ ਭਾਜਪਾ ਨੂੰ ਬਹੁਮਤ
. . .  about 1 hour ago
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਭਾਜਪਾ ਨੂੰ ਦਿੱਤੀ ਜਿੱਤ ਦੀ ਵਧਾਈ
. . .  about 2 hours ago
ਵਿਜੇ ਮਾਲੀਆ ਨੂੰ ਵਾਪਸ ਲਿਆਉਣ ਲਈ ਕੀਤੀ ਜਾ ਰਹੀ ਹੈ ਹਰ ਕੋਸ਼ਿਸ਼- ਈ.ਡੀ.
. . .  about 2 hours ago
ਮੁੱਖ ਮੰਤਰੀ ਵਿਜੇ ਰੁਪਾਨੀ ਨੇ ਜਨਤਾ ਸਿਰ ਬੰਨਿਆਂ ਜਿੱਤ ਦਾ ਸਿਹਰਾ
. . .  about 2 hours ago
ਛਗਨ ਭੁਜਬਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 3 hours ago
ਹਿਮਾਚਲ : ਮੁੱਖ ਮੰਤਰੀ ਦੇ ਦਾਅਵੇਦਾਰ ਪ੍ਰੇਮ ਕੁਮਾਰ ਧੂਮਲ ਚੋਣ ਹਾਰੇ
. . .  about 3 hours ago
ਰਾਹੁਲ ਨੇ ਲੋਕਾਂ ਦੇ ਫ਼ਤਵੇ ਦਾ ਕੀਤਾ ਸਵਾਗਤ
. . .  about 3 hours ago
ਕਾਂਗਰਸ ਦੀ ਹੋਈ ਨੈਤਿਕ ਜਿੱਤ- ਗਹਿਲੋਤ
. . .  about 3 hours ago
ਹਿਮਾਚਲ ਦੀ ਜਨਤਾ ਨੇ ਮੋਦੀ ਜੀ ਨਾਲ ਰਿਸ਼ਤਾ ਕੀਤਾ ਤਾਜ਼ਾ- ਸ਼ਾਹ
. . .  about 3 hours ago
ਮੋਦੀ ਦੀ ਵਿਕਾਸ ਯਾਤਰਾ 'ਚ ਜਨਤਾ ਨੇ ਜਤਾਇਆ ਭਰੋਸਾ- ਸ਼ਾਹ
. . .  about 3 hours ago
ਗੁਜਰਾਤ : ਅਪਲੇਸ਼ ਠਾਕੁਰ ਤੇ ਜਗਨੇਸ਼ ਮੇਵਾਣੀ ਚੋਣ ਜਿੱਤੇ
. . .  about 4 hours ago
ਜੀ.ਐਸ.ਟੀ. ਦੀ ਜਿੱਤ, ਦੇਸ਼ ਦੀ ਜਿੱਤ-ਕਾਂਗਰਸ ਦੀ ਹਾਰ, ਅਧਰਮੀ ਦੀ ਹਾਰ - ਪ੍ਰਧਾਨ ਮੋਦੀ ਨੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀ ਜਿੱਤ 'ਤੇ ਕਿਹਾ
. . .  about 4 hours ago
ਦਿੱਲੀ : ਗੁਜਰਾਤ ਤੇ ਹਿਮਾਚਲ ਪ੍ਰਦੇਸ਼ 'ਚ ਮਿਲੀ ਜਿੱਤ ਤੋਂ ਬਾਅਦ ਅਮਿਤ ਸ਼ਾਹ ਦਾ ਭਾਜਪਾ ਹੈਡਕੁਆਰਟਰ 'ਚ ਸ਼ਾਨਦਾਰ ਸਵਾਗਤ
. . .  about 4 hours ago
ਗੁਜਰਾਤ : ਰਾਜਕੋਟ, ਸੂਰਤ ਤੇ ਅਹਿਮਦਾਬਾਦ 'ਚ ਈ.ਵੀ.ਐਮ. ਮਸ਼ੀਨਾਂ ਨਾਲ ਹੋਈ ਛੇੜਛਾੜ - ਹਾਰਦਿਕ ਪਟੇਲ
. . .  about 4 hours ago
ਹਿਮਾਚਲ ਪ੍ਰਦੇਸ਼ : ਅਰਕੀ ਤੋਂ ਕਾਂਗਰਸ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਵੱਡੀ ਜਿੱਤ
. . .  about 4 hours ago
ਗੁਜਰਾਤ ਤੇ ਹਿਮਾਚਲ ਪ੍ਰਦੇਸ਼ 'ਚ ਭਾਜਪਾ ਦੀ ਸਰਕਾਰ ਬਣਨਾ ਤੈਅ
. . .  about 5 hours ago
ਪਾਰਲੀਮੈਂਟ ਲਾਇਬਰੇਰੀ ਬਿਲਡਿੰਗ 'ਚ ਭਲਕੇ ਹੋਵੇਗੀ ਭਾਜਪਾ ਪਾਰਲੀਮੈਂਟਰੀ ਪਾਰਟੀ ਦੀ ਮੀਟਿੰਗ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਫਾਜ਼ਿਲਕਾ / ਅਬੋਹਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਵਿਸ਼ਵ ਬਾਲੜੀ ਦਿਵਸ ਮਨਾਇਆ

ਅਬੋਹਰ, 11 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅੱਜ ਵਿਸ਼ਵ ਬਾਲੜੀ ਦਿਹਾੜੇ ਮੌਕੇ ਨਵਯੁਗ ਸੀਨੀਅਰ ਸੈਕੰਡਰੀ ਸਕੂਲ ਵਿਚ ਪ੍ਰੋਗਰਾਮ ਕੀਤਾ ਗਿਆ | ਸਭ ਤੋਂ ਪਹਿਲਾਂ ਸਾਰਿਆਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਸਹੁੰ ਚੁਕਾਈ ਗਈ | ਇਸ ਮੌਕੇ ਬੀ. ਐੱਲ. ਸਿੱਕਾ ਸੇਵਾ ਮੁਕਤ ਐੱਸ.ਡੀ.ਐਮ. ਨੇ ਔਰਤਾਂ ਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਈ ਕਾਨੂੰਨਾਂ ਬਾਰੇ ਵੀ ਦੱਸਿਆ ਜਿਸ ਤਹਿਤ ਬੇਟੀਆਂ ਨੂੰ ਉਨ੍ਹਾਂ ਦੇ ਹੱਕ ਮਿਲਦੇ ਹਨ ਤੇ ਅਧਿਕਾਰਾਂ ਦੀ ਸੁਰੱਖਿਆ ਹੁੰਦੀ ਹੈ | ਅਜੋਕੇ ਸਮੇਂ ਵਿਚ ਲੜਕੀਆਂ ਅੱਜ ਹਰ ਖੇਤਰ ਵਿਚ ਅੱਗੇ ਆ ਕੇ ਮੱਲ੍ਹਾਂ ਮਾਰ ਰਹੀਆਂ ਹਨ | ਹੁਣ ਲੜਕੀਆਂ ਬੋਝ ਨਹੀਂ ਹਨ ਤੇ ਨਾ ਹੀ ਇਨ੍ਹਾਂ ਨੂੰ ਮਾਪੇ ਬੋਝ ਸਮਝਣ | ਉਨ੍ਹਾਂ ਕਿਹਾ ਕਿ ਲੜਕੀਆਂ ਦਾ ਸਤਿਕਾਰ ਕਰੋ ਤੇ ਦਾਜ ਵਰਗੀ ਬੁਰਾਈ ਨੂੰ ਜੜੋਂ੍ਹ ਖ਼ਤਮ ਕਰ ਦਿਓ | ਦੇਸਰਾਜ ਕੰਬੋਜ ਐਡਵੋਕੇਟ ਨੇ ਕਿਹਾ ਕਿ ਬਾਲ ਵਿਆਹ ਰੋਕਣ ਲਈ ਵੀ ਕਾਨੂੰਨ ਹਨ | ਬਾਲ ਵਿਆਹ ਨਾ ਕੀਤੇ ਜਾਣ ਤੇ ਨਾ ਹੋਣ ਦਿੱਤਾ ਜਾਵੇ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਮਾਜ ਵਿਚ ਲੜਕੀਆਂ ਨੂੰ ਵੀ ਬਰਾਬਰਤਾ ਦੇ ਅਧਿਕਾਰ ਹਨ | ਇਸ ਮੌਕੇ ਸ੍ਰੀਮਤੀ ਕਿਰਨ ਅਰੋੜਾ ਪਿ੍ੰਸੀਪਲ ਨੇ ਕਿਹਾ ਕਿ ਲੜਕੀਆਂ ਨੂੰ ਵੀ ਪੜ੍ਹਾਉਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਦੇਣੇ ਚਾਹੀਦੇ ਹਨ | ਮਾਪੇ ਵੀ ਜਾਗਰੂਕ ਹੋਣ ਤੇ ਸਮਾਜ ਦੇ ਲੋਕ ਵੀ ਜਾਗਰੂਕ ਹੋ ਕੇ ਅੱਗੇ ਆਉਣ |

ਡੀ.ਏ.ਵੀ. ਨੈਸ਼ਨਲ ਸਪੋਰਟਸ ਕਲੱਸਟਰ ਪੱਧਰੀ ਖੇਡਾਂ ਵਿਚ ਹਰੀਪੁਰਾ ਸਕੂਲ ਦੇ ਖਿਡਾਰੀ ਛਾਏ

ਅਬੋਹਰ, 11 ਅਕਤੂਬਰ (ਕੁਲਦੀਪ ਸਿੰਘ ਸੰਧੂ)- ਐੱਲ.ਆਰ.ਐੱਸ. ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਚ ਨੈਸ਼ਨਲ ਕਲੱਸਟਰ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ | ਜਿਸ ਵਿਚ ਡੀ.ਏ.ਵੀ. ਸਕੂਲ ਹਰੀਪੁਰਾ ਦੇ ਲੜਕੇ ਤੇ ਲੜਕੀਆਂ ਦੋਨਾਂ ਦੇ ਕਬੱਡੀ ਟੀਮ ਵਿਚ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਡੀ. ਏ. ਵੀ. ਸਿੱਖਿਆ ਕਾਲਜ ਵਿਖੇ ਕਰਵਾਏ ਜਾ ਰਹੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਅਬੋਹਰ, 11 ਅਕਤੂਬਰ (ਕੁਲਦੀਪ ਸਿੰਘ ਸੰਧੂ)- ਸਥਾਨਕ ਡੀ.ਏ.ਵੀ. ਕਾਲਜ ਵਿਖੇ ਪੰਜਾਬ ਯੂਨੀਵਰਸਿਟੀ ਦੇ ਸਿੱਖਿਆ ਕਾਲਜਾਂ ਦੇ ਜ਼ੋਨ ਸੀ ਦੇ 21 ਕਾਲਜਾਂ 'ਤੇ ਆਧਾਰਿਤ ਹੋਣ ਜਾ ਰਹੇ ਸੱਭਿਆਚਾਰ ਤੇ ਵਿਰਾਸਤੀ ਮੇਲੇ ਸਬੰਧੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਪਰਾਲੀ ਸਾੜਨ ਦਾ ਐਲਾਨ

ਮੰਡੀ ਲਾਧੂਕਾ 11 ਅਕਤੂਬਰ (ਰਾਕੇਸ਼ ਛਾਬੜਾ)- ਪਿੰਡ ਢਾਣੀ ਮੁਨਸ਼ੀ ਰਾਮ ਵਿਖੇ ਕਿਸਾਨ ਜਥੇਬੰਦੀਆਂ ਦੀ ਇਕ ਮੀਟਿੰਗ ਕਿਸਾਨ ਆਗੂ ਤੇ ਪਿੰਡ ਲਾਧੂਕਾ ਦੇ ਸਰਪੰਚ ਕਾਮਰੇਡ ਦਰਸ਼ਨ ਰਾਮ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਬੰਧੀ ਉਪ ਮੰਡਲ ਪੱਧਰੀ ਕਮੇਟੀ ਦੀ ਮੀਟਿੰਗ ਹੋਈ

ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਈਸ਼ਾ ਕਾਲੀਆ ਦੇੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੋਸਟ ਮੈਟਿ੍ਕ ਸਕਾਲਰਸ਼ਿਪ ਸਬੰਧੀ ਉਪ ਮੰਡਲ ਪੱਧਰੀ ਕਮੇਟੀ ਦੀ ਮੀਟਿੰਗ ਉਪ ਮੰਡਲ ਮੈਜਿਸਟ੍ਰੇਟ-ਕਮ -ਚੇਅਰਮੈਨ ਪੋਸਟ ...

ਪੂਰੀ ਖ਼ਬਰ »

ਐਕਮੇ ਪਬਲਿਕ ਸਕੂਲ 'ਚ ਵਿਰਾਸਤੀ ਮੇਲਾ ਲਗਾਇਆ

ਜਲਾਲਾਬਾਦ, 11 ਅਕਤੂਬਰ (ਕਰਨ ਚੁਚਰਾ)- ਬੱਚਿਆ ਨੂੰ ਪੁਰਾਣੇ ਸਭਿਆਚਾਰ ਪ੍ਰਤੀ ਜਾਗਰੂਕ ਕਰਨ ਲਈ ਐਕਮੇ ਪਬਲਿਕ ਸਕੂਲ ਵਿਚ ਵਿਰਾਸਤੀ ਮੇਲਾ ਲਗਾਇਆ ਗਿਆ | ਇਸ ਵਿਰਾਸਤੀ ਮੇਲੇ ਵਿਚ ਵਿਦਿਆਰਥੀਆਂ ਨੂੰ 16ਵੀਂ ਸਦੀ ਤੱਕ ਦੀਆ ਪੁਰਾਣੀਆਂ ਵਸਤੂਆਂ ਦਿਖਾਈਆਂ ਗਈਆਂ | ਇਸ ਵਿਚ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਕੁਝ ਹਿੱਸਿਆਂ 'ਚ 12, 13, 14 ਅਕਤੂਬਰ ਨੂੰ ਰਹੇਗੀ ਬਿਜਲੀ ਬੰਦ

ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਸ਼ਹਿਰ 'ਚ ਪੰਜਾਬ ਰਾਜ ਪਾਵਰ ਕਾਮ ਵਲੋਂ ਬਿਜਲੀ ਸਪਲਾਈ ਦੀਆਂ ਪੁਰਾਣੀਆਂ ਲਾਈਨਾਂ ਨੂੰ ਬਦਲਣ ਲਈ 12, 13 ਤੇ 14 ਅਕਤੂਬਰ ਨੂੰ ਕੁੱਝ ਹਿੱਸਿਆਂ ਵਿਚ ਬਿਜਲੀ ਬੰਦ ਰਹੇਗੀ | ਇਸ ਬਾਰੇ ਵਿਚ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਰਮਜੀਤ ਢਾਬਾਂ ਵਿਦਿਆਰਥੀਆਂ ਤੇ ਨੌਜਵਾਨਾਂ ਦੇ ਕੌਮਾਂਤਰੀ ਮੇਲੇ 'ਚ ਹਿੱਸਾ ਲੈਣ ਲਈ ਰੂਸ ਰਵਾਨਾ

ਮੰਡੀ ਘੁਬਾਇਆ, 11 ਅਕਤੂਬਰ (ਅਮਨ ਬਵੇਜਾ)- ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਦੇ ਕੌਮੀ ਉਪ ਪ੍ਰਧਾਨ ਤੇ ਸੂਬਾ ਪ੍ਰਧਾਨ ਐਡਵੋਕੇਟ ਪਰਮਜੀਤ ਢਾਬਾਂ ਕੌਮਾਂਤਰੀ ਪੱਧਰ 'ਤੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਹੋ ਰਹੇ ਯੂਥ ਫ਼ੈਸਟੀਵਲ 'ਚ ਹਿੱਸਾ ਲੈਣ ਲਈ ਰੂਸ ਦੇ ਸੁੰਦਰ ...

ਪੂਰੀ ਖ਼ਬਰ »

ਸੇਮ ਪ੍ਰਭਾਵਿਤ ਖੇਤਰ ਦੇ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ ਮੱਛੀ ਪਾਲਣ ਦਾ ਧੰਦਾ- ਡੀ. ਸੀ.

ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲੇ੍ਹ ਦੇ ਸੇਮ ਪ੍ਰਭਾਵਿਤ ਖੇਤਰ ਦੇ ਕਿਸਾਨਾਂ ਲਈ ਮੱਛੀ ਪਾਲਨ ਦਾ ਧੰਦਾ ਬਹੁਤ ਹੀ ਲਾਹੇਵੰਦ ਸਾਬਤ ਹੋ ਰਿਹਾ ਹੈ | ਜ਼ਿਲੇ੍ਹ ਦੇ 120 ਕਿਸਾਨਾਂ ਵਲੋਂ ਲਗਪਗ 350 ਏਕੜ ਸੇਮ ਪ੍ਰਭਾਵਿਤ ਰਕਬੇ ਵਿਚ ਮੱਛੀ ਪਾਲਨ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਾ ਮੰਡੀਆਾ 'ਚ ਹੁਣ ਤੱਕ 90293 ਮੀਟਰਿਕ ਟਨ ਝੋਨੇ ਦੀ ਆਮਦ ਹੋਈ- ਈਸ਼ਾ ਕਾਲੀਆ

ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ¢ ਖ਼ਰੀਦ ਦਾ ਕੰਮ ਸਮੂਹ ਮੰਡੀਆਂ ਵਿਚ ਨਿਰਵਿਘਨ ਚੱਲ ਰਿਹਾ ਹੈ | ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਬੈਠਕ ਹੋਈ

ਅਬੋਹਰ, 11 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੰਡਲ ਅਬੋਹਰ ਦੀ ਬੈਠਕ ਹੋਈ, ਜਿਸ ਵਿਚ ਵੱਖ-ਵੱਖ ਮੰਗਾਂ ਨੂੰ ਵਿਚਾਰਿਆ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮੰਡਲ ਦਫ਼ਤਰ ਵਿਚ ਮੁਲਾਜ਼ਮਾਂ ਦੇ ਬਹੁਤ ਸਾਰੇ ਕੰਮ ਲਟਕੇ ਪਏ ਹਨ | ...

ਪੂਰੀ ਖ਼ਬਰ »

ਅਰਨੀ ਵਾਲਾ ਅਧੀਨ ਆਉਂਦੇ ਖ਼ਰੀਦ ਕੇਂਦਰਾਂ 'ਤੇ 5924 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਮੁਕੰਮਲ

ਮੰਡੀ ਅਰਨੀ ਵਾਲਾ, 11 ਅਕਤੂਬਰ (ਨਿਸ਼ਾਨ ਸਿੰਘ ਸੰਧੂ)- ਝੋਨੇ ਦੀ ਖ਼ਰੀਦ ਵਿਚ ਪੂਰੀ ਤੇਜ਼ੀ ਆ ਚੁੱਕੀ ਹੈ | ਮਾਰਕੀਟ ਕਮੇਟੀ ਅਰਨੀ ਵਾਲਾ ਅਧੀਨ ਆਉਂਦੇ ਵੱਖ-ਵੱਖ ਖ਼ਰੀਦ ਕੇਂਦਰਾਂ 'ਤੇ ਝੋਨੇ ਦੀ ਸਰਕਾਰੀ ਏਜੰਸੀਆਂ ਵਲੋਂ ਤੇਜ਼ੀ ਦੇ ਨਾਲ ਖ਼ਰੀਦ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਦੀ ਹਰਦਾਸਾ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਹੋਈ

ਤਲਵੰਡੀ ਭਾਈ, 11 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਹਰਦਾਸਾ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇ ਡੈਲੀਗੇਟ ਮੈਂਬਰ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਕਿਸਾਨ ਆਗੂ ਮੇਲਾ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ...

ਪੂਰੀ ਖ਼ਬਰ »

ਰਮਸਾ ਅਧੀਨ ਲੜਕੀਆਂ ਦੀ ਆਤਮ ਸੁਰੱਖਿਆ ਟ੍ਰੇਨਿੰਗ ਜਾਰੀ

ਸੀਤੋ ਗੁੰਨੋ, 11 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਨੇੜਲੇ ਪਿੰਡ ਦੁਤਾਰਾਂਵਾਲੀ ਦੇ ਸੀਨੀਅਰ ਸੈਕੰਡਰੀ ਸਕੂਲ ਵਿਚ ਰਮਸਾ ਅਧੀਨ ਲੜਕੀਆਂ ਦੀ ਆਤਮ ਸੁਰੱਖਿਆ ਟਰੇਨਿੰਗ ਉਤਸ਼ਾਹਪੂਰਨ ਚੱਲ ਰਹੀ ਹੈ | ਜਿਸ ਨੂੰ ਮਲਕੀਤ ਸਿੰਘ ਹਿੰਦੀ ਮਾਸਟਰ ਤੇ ਮਨਿੰਦਰ ਕੌਰ ਪੂਰਾ ...

ਪੂਰੀ ਖ਼ਬਰ »

ਸਰਕਲ ਕਬੱਡੀ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਲੜਕੀਆਂ ਨੇ ਮਾਰੀ ਬਾਜ਼ੀ

ਜ਼ੀਰਾ, 11 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਰਾਸ਼ਟਰੀ ਬਾਲੜੀ ਦਿਵਸ ਨੂੰ ਮੱਦੇਨਜ਼ਰ ਰੱਖਦੇ ਹੋਏ ਤੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫ਼ਿਰੋਜ਼ਪੁਰ ਵਲੋਂ ਚਲਾਈ ਗਈ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਲੜਕੀਆਂ ਨੂੰ ...

ਪੂਰੀ ਖ਼ਬਰ »

ਇੰਫਰਾ ਨੇਚਰ ਹਾਈਟਸ ਕੰਪਨੀ ਦੇ ਮਾਲਕ ਨੀਰਜ ਅਰੋੜਾ ਿਖ਼ਲਾਫ਼ ਧੋਖਾਧੜੀ ਕਰਨ ਦਾ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਰਿਹਾਇਸ਼ੀ ਪਲਾਟ ਦੇਣ ਬਦਲੇ ਲਏ ਲੱਖਾਂ ਰੁਪਏ ਹੜੱਪ ਜਾਣ ਦੇ ਦੋਸ਼ਾਂ ਹੇਠ ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਨੇ ਇੰਫਰਾ ਨੇਚਰ ਹਾਈਟਸ ਲਿਮਟਿਡ ਨਾਮ ਦੀ ਕੰਪਨੀ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪਿੰਡ ਪੀਰ ਬਖ਼ਸ਼ ਚੌਹਾਨ ਦੀ ਪੰਚਾਇਤ ਵਲੋਂ ਨਾਜਾਇਜ਼ ਕਬਜ਼ੇ ਛਡਵਾਉਣ ਦੀ ਮੰਗ

ਜਲਾਲਾਬਾਦ, 11 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਸਾਮਾਨ ਬਾਹਰ ਰੱਖ ਕੇ, ਤਰਪਾਲਾਂ ਲਗਾ ਕੇ ਅਤੇ ਦੁਕਾਨ ਅੱਗੇ ਰੇਹੜੀਆਂ ਲਗਵਾ ਕੇ ਸਰਕਾਰੀ ਥਾਂ 'ਤੇ ਕਬਜ਼ੇ ਨਾਲ ਰਾਹਗੀਰਾਂ ਨੂੰ ਹੋ ਰਹੀ ਪ੍ਰੇਸ਼ਾਨੀ ਕਾਰਨ ...

ਪੂਰੀ ਖ਼ਬਰ »

ਸਾਲਾਨਾ ਮਹਿਲਾ ਦੀਵਾਲੀ ਮੇਲਾ ਧੂਮਧਾਮ ਨਾਲ ਸਮਾਪਤ

ਗੁਰੂਹਰਸਹਾਏ, 11 ਅਕਤੂਬਰ (ਹਰਚਰਨ ਸਿੰਘ ਸੰਧੂ)- ਹਲਕਾ ਕਾਂਗਰਸ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਧਰਮ-ਪਤਨੀ ਮੈਡਮ ਟੀਨਾ ਸੋਢੀ ਦੀ ਅਗਵਾਈ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਦਿਵਾਲੀ ਮੇਲਾ ਫਾਰਮ ਹਾਊਸ ਮੋਹਨ ਕੇ ਉਤਾੜ ਵਿਖੇ ਕਰਵਾਇਆ ਗਿਆ | ਵਿਧਾਇਕ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ- ਜਥੇ. ਜ਼ੀਰਾ

ਮਖੂ, 11 ਅਕਤੂਬਰ (ਵਰਿੰਦਰ ਮਨਚੰਦਾ)- ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋ ਮੈਂ ਮਖੂ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਹਰ ਹਾਲਾਤ ਵਿਚ ਪੂਰਾ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਕਾਂਗਰਸ ਪਾਰਟੀ ਦੇ ਮੱੁਖ ਬੁਲਾਰੇ ਤੇ ...

ਪੂਰੀ ਖ਼ਬਰ »

ਰਿਵਾਜ, ਸੋਚ ਤੇ ਆਦਤ ਬਦਲਣ ਲਈ ਅਧਿਕਾਰੀ ਇਮਾਨਦਾਰੀ ਨਾਲ ਡਿਊਟੀ ਕਰਨ- ਸੁਮੇਰ ਗੁੱਜਰ

ਫ਼ਾਜ਼ਿਲਕਾ 11 ਅਕਤੂਬਰ (ਦਵਿੰਦਰ ਪਾਲ ਸਿੰਘ)- ਰਿਵਾਜ, ਸੋਚ ਤੇ ਆਦਤ ਬਦਲਣ ਲਈ ਅਧਿਕਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਕਰਨੀ ਚਾਹੀਦੀ ਹੈ | ਇਹ ਵਿਚਾਰ ਫ਼ਿਰੋਜ਼ਪੁਰ ਮੰਡਲ ਕਮਿਸ਼ਨਰ ਸ੍ਰੀ ਸੁਮੇਰ ਗੁੱਜਰ ਨੇ ਵੱਖ-ਵੱਖ ਸਕੀਮਾਂ ਬਾਰੇ ਅਧਿਕਾਰੀਆਂ ਨਾਲ ਜ਼ਿਲ੍ਹਾ ...

ਪੂਰੀ ਖ਼ਬਰ »

ਮੂੰਗੀ ਖ਼ਰੀਦ 'ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ- ਜ਼ਿਲ੍ਹਾ ਕੁਲੈਕਟਰ

ਸ੍ਰੀਗੰਗਾਨਗਰ, 11 ਅਕਤੂਬਰ (ਦਵਿੰਦਰਜੀਤ ਸਿੰਘ)- ਜ਼ਿਲ੍ਹਾ ਕੁਲੈਕਟਰ ਗਿਆਨਾ ਰਾਮ ਨੇ ਕਿਹਾ ਕਿ ਗੰਗਾਨਗਰ, ਨਗਰ ਪ੍ਰੀਸ਼ਦ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਨਗਰ ਕੌਾਸਲਰਾਂ ਆਪਣੇ-ਆਪਣੇ ਖੇਤਰ 'ਚ ਵਿਸ਼ੇਸ਼ ਤੌਰ 'ਤੇ ਸਫ਼ਾਈ ਕਰਵਾਉਣ | ਇਸੇ ਤਰ੍ਹਾਂ ਸਰਕਾਰ ਵਲੋਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਐੱਨ. ਸੀ. ਸੀ. ਕੈਡਿਟ ਨੇ ਜਿੱਤਿਆ ਸੋਨ ਤਗਮਾ

ਅਬੋਹਰ, 11 ਅਕਤੂਬਰ (ਕੁਲਦੀਪ ਸਿੰਘ ਸੰਧੂ)- ਪਿਛਲੇ ਦਿਨੀਂ ਨਵੀਂ ਦਿੱਲੀ ਵਿਖੇ ਸਮਾਪਤ ਹੋਏ ਆਲ ਇੰਡੀਆ ਥਲ ਸੈਨਿਕ ਕੈਂਪ ਵਿਚ ਸਥਾਨਕ ਡੀ. ਏ. ਵੀ. ਕਾਲਜ ਦੇ ਅੱੈਨ. ਸੀ. ਸੀ. ਕੈਡਿਟ ਪ੍ਰਵੀਨ ਕੁਮਾਰ ਨੇ ਨਿਸ਼ਾਨੇਬਾਜ਼ੀ ਵਿਚ ਸੋਨ ਤਗਮਾ ਹਾਸਲ ਕੀਤਾ ਹੈ | ਇਸ ਕੈਂਪ ਵਿਚ ...

ਪੂਰੀ ਖ਼ਬਰ »

ਕੂੜਾ ਸੁੱਟਣ ਨੂੰ ਲੈ ਕੇ ਹੋਈ ਲੜਾਈ 'ਚ ਇਕ ਜ਼ਖ਼ਮੀ

ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਦੇ ਭਾਰਤ ਨਗਰ ਅੰਦਰ ਦੋ ਪਰਿਵਾਰਾਂ 'ਚ ਘਰ ਦੀ ਛੱਤ 'ਤੇ ਕੂੜਾ ਸੁੱਟਣ ਨੂੰ ਲੈ ਕੇ ਹੋਇਆ ਤਕਰਾਰ ਖ਼ੂਨ ਦਾ ਰੂਪ ਉਦੋਂ ਧਾਰ ਗਿਆ, ਜਦੋਂ ਹਮਲਾਵਰਾਂ ਨੇ ਵਿਕਰਮ ਮੋਂਗਾ ਦੇ ਘਰ 'ਚ ਦਾਖ਼ਲ ਹੋ ਕੇ ...

ਪੂਰੀ ਖ਼ਬਰ »

ਰੇਤ ਦੇ ਕਾਲੇ ਕਾਰੋਬਾਰ 'ਚ ਲੱਗੇ 2 ਟਰੈਕਟਰ-ਟਰਾਲੀਆਂ, ਇਕ ਜੇ. ਸੀ. ਬੀ. ਮਸ਼ੀਨ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿਸ਼ੇਸ਼ ਮੁਹਿੰਮ ਚਲਾਉਣ ਸਬੰਧੀ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਿਸ ਥਾਣਾ ਸਦਰ ਨੇ ਰੇਤ ਦੇ ਕਾਲੇ ਕਾਰੋਬਾਰ 'ਚ ...

ਪੂਰੀ ਖ਼ਬਰ »

ਮੈਕਰੋਗਲੋਬਲ ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਪੀ.ਟੀ.ਈ. 'ਚ ਮਾਰੀ ਬਾਜ਼ੀ

ਫ਼ਿਰੋਜ਼ਪੁਰ, 11 ਅਕਤੂਬਰ (ਮਲਕੀਅਤ ਸਿੰਘ)- ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਮੈਕਰੋਗਲੋਬਲ ਦੀਆਂ ਥੋੜ੍ਹੇ ਸਮੇਂ 'ਚ ਹੀ ਵਿਲੱਖਣ ਪ੍ਰਾਪਤੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੈਕਰੋਗਲੋਬਲ ਫ਼ਿਰੋਜ਼ਪੁਰ ਦੇ ਡਾਇਰੈਕਟਰ ਨਵਜੋਤ ਕੌਰ ਸਿੱਧੂ ਤੇ ਅਮਨਦੀਪ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ

ਫ਼ਿਰੋਜ਼ਪੁਰ, 11 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਖੇਡ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ 17 ਸਾਲਾਂ ਤੋਂ ਘੱਟ ਉਮਰ ਦੇ ਖਿਡਾਰੀਆਂ ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ | ਇਹ ਖੇਡ ਮੇਲਾ 'ਬੇਟੀ ਬਚਾਓ, ਬੇਟੀ ਪੜ੍ਹਾਓ' ਨੂੰ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਿਜ਼ ਲੀਗ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਨੂੰ ਵਿਚਾਰਨ ਤੇ ਉਨ੍ਹਾਂ ਦੇ ਬਣਦੇ ਹੱਕ ਅਧਿਕਾਰ ਦਿਵਾਉਣ ਲਈ ਸਰਗਰਮ ਜਥੇਬੰਦੀ ਇੰਡੀਅਨ ਐਕਸ ਸਰਵਿਸਿਜ਼ ਲੀਗ ਰਜਿ: ਵਲੋਂ ਜ਼ਿਲ੍ਹਾ ਪ੍ਰਧਾਨ ਕੈਪਟਨ ਬੀ.ਐੱਸ. ਮਾਨ ਤੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਸਬੰਧੀ ਅਖੰਡ ਪਾਠਾਂ ਦੇ ਭੋਗ ਪਾਏ

ਜ਼ੀਰਾ, 11 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਸਬੰਧੀ ਗ੍ਰੰਥੀ ਸਭਾ ਜ਼ੀਰਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਮੱਲੋ ਕੇ ਰੋਡ ਜ਼ੀਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਅੱਜ ਭੋਗ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਸਕੂਲਾਂ 'ਚ ਮੀਟਿੰਗਾਂ

ਜ਼ੀਰਾ, 11 ਅਕਤੂਬਰ (ਜਗਤਾਰ ਸਿੰਘ ਮਨੇਸ)- ਪੰਜਾਬ ਸਰਕਾਰ ਵਲੋਂ ਕੀਤੇ ਮੁਲਾਜ਼ਮਾਂ ਨਾਲ ਵਾਅਦੇ ਵਫ਼ਾ ਨਹੀਂ ਕੀਤੇ ਜਾ ਰਹੇ, ਜਿਸ ਕਰਕੇ ਮੁਲਾਜ਼ਮਾਂ ਵਲੋਂ ਮੰਗਾਂ ਪ੍ਰਵਾਨ ਕਰਵਾਉਣ ਲਈ ਸੰਘਰਸ਼ ਦੀ ਰੂਪ ਰੇਖਾ ਤੇ ਜ਼ਿਲ੍ਹਾ ਬਾਡੀ ਦੀ ਚੋਣ ਲਈ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਸਲਾਹਕਾਰ ਸੇਵਾ ਕੇਂਦਰ ਵਲੋਂ ਪਿੰਡ ਹਕੂਮਤ ਸਿੰਘ ਵਾਲਾ 'ਚ ਕਿਸਾਨ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 11 ਅਕਤੂਬਰ (ਤਪਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਦਾਰੇ ਫਾਰਮ ਸਲਾਹਕਾਰ ਸੇਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਜ਼ਿਲ੍ਹਾ ਪਸਾਰ ਮਾਹਿਰ ...

ਪੂਰੀ ਖ਼ਬਰ »

ਸ਼ਿਵ ਵਾੜੀ ਕ੍ਰਿਕਟ ਕਲੱਬ ਵਲੋਂ ਇਕ ਦਿਨਾ ਕਿ੍ਕਟ ਟੂਰਨਾਮੈਂਟ ਕਰਵਾਿਆ

ਤਲਵੰਡੀ ਭਾਈ, 11 ਅਕਤੂਬਰ (ਗਿੱਲ,ਬਜਾਜ)- ਸਥਾਨਿਕ ਸ਼ਿਵ ਵਾੜੀ ਕ੍ਰਿਕਟ ਕਲੱਬ ਵਲੋਂ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਇੱਕ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਪਿੰਡਾਂ ਦੀਆਂ 8 ਟੀਮਾਂ ਨੇ ਭਾਗ ਲਿਆ | ਕਿ੍ਕਟ ਮੁਕਾਬਲਿਆਂ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਬਹਿਕ ਗੁੱਜਰਾਂ ਵਿਖੇ ਭਾਸ਼ਣ ਤੇ ਲੋਕ ਗੀਤ ਮੁਕਾਬਲੇ ਕਰਵਾਏ

ਜ਼ੀਰਾ, 11 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜਰਾਂ (ਜ਼ੀਰਾ) ਵਿਖੇ ਮੰਚ ਲੋਕ ਅੰਮਿ੍ਤਸਰ ਵਲੋਂ 18ਵਾਂ ਗੁਰਦਿਆਲ ਸਿੰਘ ਫੁੱਲ ਯਾਦਗਾਰੀ ਭਾਸ਼ਣ ਤੇ ਲੋਕ ਗੀਤ ਮੁਕਾਬਲਾ ਕਰਵਾਇਆ ਗਿਆ | ਪਿ੍ੰਸੀਪਲ ਰਾਕੇਸ਼ ਸ਼ਰਮਾ ਤੇ ਪੰਡਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX