ਤਾਜਾ ਖ਼ਬਰਾਂ


ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  17 minutes ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼ਬਬੀਰ ਅੱਤਵਾਦੀ ਫ਼ੰਡਾਂ ਨਾਲ ਸਬੰਧਿਤ 2007 ਦੇ ਮਨੀ ਲਾਂਡਰਿੰਗ ਮਾਮਲੇ ....
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  26 minutes ago
ਨਵੀਂ ਦਿੱਲੀ, 23 ਫਰਵਰੀ- ਜੰਮੂ ਕਸ਼ਮੀਰ ਤੋਂ ਤਬਾਦਲੇ ਕੀਤੇ ਜਾਣ ਤੋਂ ਬਾਅਦ ਆਪਣੀ ਡਿਊਟੀ ਕਰਨ ਤੇਲੰਗਾਨਾ ਜਾ ਰਹੇ ਸੀ.ਆਰ.ਪੀ.ਐਫ. ਦੇ ਇਕ ਜਵਾਨ ਦੇ ਲਾਪਤਾ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਜਵਾਨ .....
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  44 minutes ago
ਸ੍ਰੀਨਗਰ, 23 ਫਰਵਰੀ- ਜੰਮੂ ਕਸ਼ਮੀਰ ਦੀ ਸਰਹੱਦ ਦੇ ਨਾਲ ਲੱਗਦੇ ਨੌਸ਼ਹਿਰਾ ਅਤੇ ਸੁੰਦਰ ਬਨੀ ਖੇਤਰਾਂ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਸਥਾਨਕ ਲੋਕਾਂ ਨੂੰ....
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  51 minutes ago
ਗੁਹਾਟੀ, 23 ਫਰਵਰੀ- ਅਸਮ ਦੇ ਗੋਲ ਘਾਟ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 66 ਹੋ ਗਈ....
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ ਦਾ ਦੌਰਾ ਕਰਨਗੇ। ਇੱਥੇ ਉਹ ਟੋਂਕ ਜ਼ਿਲ੍ਹੇ ਤੋਂ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਪ੍ਰਧਾਨ ਮੰਤਰੀ ਦੇ ਰਾਜਸਥਾਨ 'ਚ ਅੱਜ ਦੁਪਹਿਰ ਤੱਕ ਪਹੁੰਚਣ...
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  about 1 hour ago
ਚੇਨਈ, 23 ਫਰਵਰੀ- ਤਾਮਿਲਨਾਡੂ 'ਚ ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਇੱਕ ਕਾਰ ਹਾਦਸੇ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅੱਜ ਸਵੇਰੇ ਵਿਲੁੱਪੁਰਮ ਜ਼ਿਲ੍ਹੇ ਦੇ ਤਿੰਦਿਵਨਮ ਦੇ ਨਜ਼ਦੀਕ ਵਾਪਰਿਆ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ...
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  about 2 hours ago
ਵਾਸ਼ਿੰਗਟਨ, 23 ਫਰਵਰੀ- ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਹਾਲਾਤ 'ਤੇ ਅਮਰੀਕਾ ਨੇ ਆਪਣੀ ਚਿੰਤਾ ਪ੍ਰਗਟਾਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ...
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  about 2 hours ago
ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ 'ਚ ਵੱਖਵਾਦੀਆਂ 'ਤੇ ਕਾਰਵਾਈ ਦੇ ਸੰਕੇਤਾਂ ਵਿਚਾਲੇ ਬੀਤੀ ਦੇਰ ਰਾਤ 'ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ' (ਜੇ. ਕੇ. ਐੱਲ. ਐੱਫ.) ਦੇ ਮੁਖੀ ਯਾਸੀਨ ਮਲਿਕ ਨੂੰ ਉਨ੍ਹਾਂ ਦੇ ਘਰ ਤੋਂ ਹਿਰਾਸਤ 'ਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ 'ਚ ਧਾਰਾ 35-ਏ 'ਤੇ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 2 hours ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਸਿੱਖਿਆ ਵਿਭਾਗ ਦੇ ਪ੍ਰਾਜੈਕਟ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਨੂੰ ਜ਼ਿਲ੍ਹਾ ਸੰਗਰੂਰ 'ਚ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ, ਜਦੋਂ ਜ਼ਿਲ੍ਹੇ ਦੇ ਬਲਾਕ ਸੁਨਾਮ-1 ਦੀ ਪੂਰੀ ਟੀਮ, ਜਿਸ 'ਚ ਇੱਕ ਬਲਾਕ ਮਾਸਟਰ ਟਰੇਨਰ ਅਤੇ ਤਿੰਨ ਕਲਸਟਰ ਮਾਸਟਰ ਟਰੇਨਰ ਹਨ, ਨੇ...
ਅੱਜ ਦਾ ਵਿਚਾਰ
. . .  about 3 hours ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  1 day ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ 25 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਵੇਗੀ ਤੇਲੰਗਾਨਾ ਸਰਕਾਰ
. . .  1 day ago
ਜੈਸ਼ ਨਾਲ ਸੰਬੰਧਿਤ ਦੋ ਅੱਤਵਾਦੀ ਉੱਤਰ ਪ੍ਰਦੇਸ਼ 'ਚ ਗ੍ਰਿਫ਼ਤਾਰ
. . .  1 day ago
ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰਿਆ ਜਾਪਾਨੀ ਪੁਲਾੜ ਯਾਨ
. . .  1 day ago
ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਲੜਾਂਗੀ ਚੋਣ - ਹਰਸਿਮਰਤ ਕੌਰ ਬਾਦਲ
. . .  1 day ago
ਸੁਰੇਸ਼ ਪ੍ਰਭੂ ਨੇ ਰਾਜਾਸਾਂਸੀ ਹਵਾਈ ਅੱਡੇ ਦੀ ਹਵਾਈ ਪਾਰਕਿੰਗ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਿਆ ਗਿਆ ਨੀਂਹ ਪੱਥਰ
. . .  1 day ago
28 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ ਸੂਬਾ ਸਰਕਾਰ- ਅਕਾਲੀ ਆਗੂ
. . .  1 day ago
ਸੰਗਰੂਰ: ਭਿੰਡਰਾਂ ਸਕੂਲ ਦੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਦੀ ਟੀਮ ਨੂੰ ਬੇਰੰਗ ਮੋੜਿਆ
. . .  1 day ago
ਚੰਦੂਮਾਜਰਾ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਪਿੰਡ ਮਾਣਕਵਾਲ ਵਿਖੇ ਸਾਂਝਾ ਅਧਿਆਪਕ ਕਮੇਟੀ ਨੇ ਲੁਧਿਆਣਾ ਸਿੱਖਿਆ ਅਫ਼ਸਰ ਨੂੰ ਘੇਰਿਆ
. . .  1 day ago
ਗੁਆਂਢੀ ਵੱਲੋਂ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ
. . .  1 day ago
ਤਰੁਣ ਚੁਗ ਨੇ ਜਲੰਧਰ 'ਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਪ੍ਰੋਗਰਾਮ ਲਈ ਲੋਕਾਂ ਤੋਂ ਲਏ ਸੁਝਾਅ
. . .  1 day ago
'ਸਿਓਲ ਸ਼ਾਂਤੀ ਪੁਰਸਕਾਰ' ਨਾਲ ਸਨਮਾਨਿਤ ਪ੍ਰਧਾਨ ਮੰਤਰੀ ਮੋਦੀ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਜਾਰੀ ਕੀਤੇ ਨੋਟਿਸ
. . .  about 1 hour ago
ਦਸੂਹਾ ਨੇੜੇ ਇੱਕ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਪੜ੍ਹੋ ਪੰਜਾਬ ਦੇ ਬਾਈਕਾਟ ਨੂੰ ਲੈ ਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਟਕਰਾਅ ਦੀ ਸਥਿਤੀ
. . .  about 1 hour ago
ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਸੰਬੰਧੀ ਗਡਕਰੀ ਨੇ ਵਿਭਾਗ ਨੂੰ ਜਾਰੀ ਕੀਤਾ ਇਹ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਰੂਪਨਗਰ

63ਵੀਆਂ ਪੰਜਾਬ ਰਾਜ ਸਕੂਲ ਖੇਡਾਂ 'ਸਕੇਅ ਮਾਰਸ਼ਲ ਆਰਟ' ਦੇ ਮੁਕਾਬਲੇ ਹੋਏ ਸਮਾਪਤ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਸਿੱਖਿਆ ਵਿਭਾਗ ਵੱਲੋਂ ਸਥਾਨਕ ਕਲਗ਼ੀਧਰ ਕੰਨਿਆ ਪਾਠਸ਼ਾਲਾ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਕੂਲ ਖੇਡਾਂ ਵਿਚ ਸਕੇਅ ਮਾਰਸ਼ਲ ਆਰਟ ਲੜਕਿਆਂ (ਅੰਡਰ 14 ਵਰਗ) ਦੇ ਮੁਕਾਬਲਿਆਂ ਵਿਚ ਰੂਪਨਗਰ ਪਹਿਲੇ, ਗੁਰਦਾਸ ਪੁਰ ਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਸਾਂਝੇ ਤੌਰ 'ਤੇ ਦੂਜੇ ਅਤੇ ਲੁਧਿਆਣਾ ਤੀਜਾ ਸਥਾਨ ਹਾਸਲ ਕੀਤਾ | ਜਿਸ ਦਾ ਪ੍ਰਗਟਾਵਾ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਜਤਿੰਦਰ ਕੌਰ ਨੇ ਅੱਜ ਮੁਕਾਬਲਿਆਂ ਦੇ ਸਮਾਪਤੀ ਮੌਕੇ ਕੀਤਾ | ਉਨ੍ਹਾਂ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਖੇਡਾਂ ਵਿਚ ਪਾਰਦਰਸ਼ਤਾ ਹੋਣ ਦਾ ਦਾਅਵਾ ਵੀ ਕੀਤਾ ਅਤੇ ਕਿਹਾ ਕਿ ਆਏ ਹੋਏ ਸਾਰੇ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਕੋਈ ਤਕਲੀਫ਼ ਨਹੀਂ ਆਉਣ ਦਿੱਤੀ ਗਈ ਅਤੇ ਟੂਰਨਾਮੈਂਟ ਸਭ ਦੇ ਸਹਿਯੋਗ ਨਾਲ ਸਫਲਤਾ ਪੂਰਵਕ ਸਮਾਪਤ ਹੋ ਗਿਆ | ਇਸ ਮੌਕੇ ਸਮਾਜ ਸੇਵੀ ਤੇ ਆਗੂ ਦਲਜੀਤ ਸਿੰਘ ਹਰੀਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਸਬੰਧੀ ਟੈਕਨੀਕਲ ਅਤੇ ਕੰਡੱਕਟ ਕਨਵੀਨਰ ਸਾਬਕਾ ਸਿੱਖਿਆ ਅਫ਼ਸਰ (ਖੇਡਾਂ) ਸਤਨਾਮ ਸਿੰਘ, ਮੁੱਖ.ਅਧਿ. ਪਰਮਜੀਤ ਸਿੰਘ, ਮੁੱਖ.ਅਧਿ. ਬਲਜਿੰਦਰ ਸਿੰਘ, ਮੁੱਖ.ਅਧਿ. ਹਰਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ 45 ਕਿੱਲੋ ਗ੍ਰਾਮ ਤੋਂ ਘੱਟ ਭਾਰ ਵਿਚ ਗੁਰਦਾਸਪੁਰ ਦੇ ਗੁਰਦਿਕ ਪੰਗੋਤਰਾ ਨੇ ਪਹਿਲਾ ਸਥਾਨ, ਰੂਪਨਗਰ ਦੇ ਸਵਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਲੁਧਿਆਣਾ ਦੇ ਕਾਰਤਿਕ ਪਟਿਆਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜੱਦ ਕਿ 45 ਕਿੱਲੋ ਗ੍ਰਾਮ ਤੋਂ ਵੱਧ ਭਾਰ ਵਿਚ ਫ਼ਰੀਦਕੋਟ ਦੇ ਪ੍ਰਭਜੋਤ ਸਿੰਘ ਨੇ ਪਹਿਲਾ ਸਥਾਨ, ਰੂਪਨਗਰ ਦੇ ਗਗਨਦੀਪ ਸਿੰਘ ਨੇ ਦੂਜਾ ਸਥਾਨ ਅਤੇ ਫ਼ਾਜ਼ਿਲਕਾ ਦੇ ਰੋਹਿਤ ਨੇ ਤੀਜਾ ਸਥਾਨ ਹਾਸਿਲ ਕੀਤਾ | 41 ਕਿੱਲੋ ਗ੍ਰਾਮ ਤੋਂ ਘੱਟ ਭਾਰ ਵਿਚ ਲੁਧਿਆਣਾ ਦੇ ਕਰਨਵੀਰ ਸਿੰਘ ਨੇ ਪਹਿਲਾ ਸਥਾਨ, ਫ਼ਰੀਦਕੋਟ ਦੇ ਮਹਿਕਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਰੂਪਨਗਰ ਦੇ ਮਹਿਨੂਰ ਹਸਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ, 37 ਕਿੱਲੋ ਗ੍ਰਾਮ ਤੋਂ ਘੱਟ ਵਿਚ ਰੂਪਨਗਰ ਦੇ ਸ਼ੁਭਮ ਰਾਣਾ ਨੇ ਪਹਿਲਾ ਸਥਾਨ, ਗੁਰਦਾਸਪੁਰ ਦੇ ਹੱਰਸ ਪੰਗੋਤਰਾ ਨੇ ਦੂਜਾ ਸਥਾਨ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਅਰਸ਼ਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ, 33 ਕਿੱਲੋ ਗ੍ਰਾਮ ਤੋਂ ਘੱਟ ਵਰਗ ਵਿਚ ਰੂਪਨਗਰ ਦੇ ਅਕਾਸ਼ਪ੍ਰੀਤ ਸਿੰਘ ਨੇ ਪਹਿਲਾ ਸਥਾਨ, ਗੁਰਦਾਸਪੁਰ ਦੇ ਬਿਪਨਜੀਤ ਸਿੰਘ ਨੇ ਦੂਜਾ ਸਥਾਨ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਨਿਖਿਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ, 29 ਕਿੱਲੋ ਗ੍ਰਾਮ ਵਰਗ ਤੋਂ ਘੱਟ ਵਰਗ ਵਿਚ ਰੂਪਨਗਰ ਦੇ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ, ਲੁਧਿਆਣਾ ਦੇ ਸਾਹਿਲ ਕੁਮਾਰ ਨੇ ਦੂਜਾ ਸਥਾਨ ਅਤੇ ਮਾਨਸਾ ਦੇ ਕਮਲਜੀਤ ਸਿੰਘ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ 25 ਕਿੱਲੋ ਗ੍ਰਾਮ ਤੋਂ ਘੱਟ ਭਾਰ ਵਿਚ ਰੂਪਨਗਰ ਦੇ ਨਿਸ਼ਾਨ ਸਿੰਘ ਨੇ ਪਹਿਲਾ ਸਥਾਨ, ਮਾਨਸਾ ਦੇ ਸੁਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਭੂਸ਼ਨ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕੇ-1 ਵਿਚ ਰੂਪਨਗਰ ਦੇ ਦਵਿੰਦਰ ਠਾਕੁਰ ਨੇ ਪਹਿਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਹਰਜੋਤ ਸਿੰਘ ਨੇ ਦੂਜਾ ਸਥਾਨ ਅਤੇ ਐਰੋ ਸਕੇਅ ਵਿਚ ਸ਼ਹੀਦ ਭਗਤ ਸਿੰਘ ਨਗਰ ਦੇ ਜੈਸਮੀਨ ਸਿੰਘ ਨੇ ਪਹਿਲਾ ਅਤੇ ਰੂਪਨਗਰ ਦੇ ਅੰਮਿ੍ਤਜੋਤ ਸਿੰਘ ਨੇ ਦੂਜਾ ਸਥਾਨ ਅਤੇ ਲੁਧਿਆਣਾ ਦੇ ਨੋਮਨ ਹੈਦਰ ਨੇ ਤੀਸਰਾ ਸਥਾਨ ਹਾਸਿਲ ਕੀਤਾ | ਪੈੱ੍ਰਸ ਸਕੱਤਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਪੁਰੇ ਮੁਕਾਬਲਿਆਂ ਵਿਚ ਰੂਪਨਗਰ ਨੇ 5 ਸੋਨ ਤਗਮੇ, 3 ਚਾਂਦੀ ਦੇ ਤਗਮੇ ਅਤੇ 1 ਕਾਂਸ਼ੀ ਦਾ ਤਮਗ਼ਾ ਜਿੱਤ ਕੇ 35 ਅੰਕ ਹਾਸਿਲ ਕਰ ਪਹਿਲੇ ਸਥਾਨ 'ਤੇ ਰਿਹਾ, ਗੁਰਦਾਸਪੁਰ ਨੇ 1 ਸੋਨ ਤਮਗ਼ਾ ਅਤੇ 2 ਚਾਂਦੀ ਦੇ ਤਗਮੇ ਅਤੇ ਸ਼ਹੀਦ ਭਗਤ ਸਿੰਘ ਨਗਰ ਨੇ 1 ਸੋਨ ਤਮਗ਼ਾ, 1 ਚਾਂਦੀ ਅਤੇ 3 ਕਾਂਸ਼ੀ ਦੇ ਤਗਮੇ ਹਾਸਿਲ ਕਰ ਦੋਨੇਂ ਜ਼ਿਲਿਆਂ ਦੇ 11-11 ਅੰਕ ਪ੍ਰਾਪਤ ਕਰ ਸਾਂਝੇ ਤੌਰ 'ਤੇ ਦੂਜੇ ਸਥਾਨ 'ਤੇ ਰਹੇ ਜਦਕਿ ਲੁਧਿਆਣਾ ਨੇ 1 ਸੋਨ, 1 ਚਾਂਦੀ ਅਤੇ 2 ਕਾਂਸ਼ੀ ਦੇ ਤਗਮੇ ਪ੍ਰਾਪਤ ਕਰ ਕੁੱਲ 10 ਅੰਕ ਪ੍ਰਾਪਤ ਕਰ ਤੀਸਰੇ ਸਥਾਨ 'ਤੇ ਰਿਹਾ | ਇਸ ਮੌਕੇ ਲੈਕ. ਬਲਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਲੌਗੀਆ ਨੇ ਐਲਾਨ ਕੀਤਾ ਕਿ ਲੜਕੀਆਂ ਅਤੇ ਲੜਕਿਆਂ ਵਿਚ ਰੂਪਨਗਰ ਦਾ ਪਹਿਲਾ ਸਥਾਨ ਹੋਣ ਕਾਰਨ ਓਵਰ ਆਲ ਚੈਂਪੀਅਨ ਟਰਾਫ਼ੀ ਰੂਪਨਗਰ ਦੀ ਰਹੀ |ਅੰਤ ਵਿਚ ਸਾਂਝੇ ਤੌਰ 'ਤੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਟਰਾਫ਼ੀਆਂ ਤਕਸੀਮ ਕੀਤੀਆਂ ਅਤੇ ਵਿਸ਼ੇਸ਼ ਤੌਰ 'ਤੇ ਕੋਚ ਸੰਦੀਪ ਕੌਸ਼ਲ, ਕੋਚ ਦਵਿੰਦਰ ਸਿੰਘ, ਕੋਚ ਗੁਰਪ੍ਰੀਤ ਸਿੰਘ, ਕੋਚ ਸਤਨਾਮ ਸਿੰਘ ਤੋ ਇਲਾਵਾ ਮੇਜ਼ਬਾਨ ਸਕੂਲ ਦਾ ਧੰਨਵਾਦ ਕੀਤਾ | ਇਸ ਮੌਕੇ ਸਤਿਕਾਰ ਸਿੰਘ, ਹਰਜਿੰਦਰ ਕੌਰ, ਬਲਵੀਰ ਸਿੰਘ, ਗੁਰਜੀਤ ਸਿੰਘ, ਗਗਨਦੀਪ ਸਿੰਘ, ਅਵਤਾਰ ਸਿੰਘ, ਓਾਕਾਰ ਸਿੰਘ, ਸੁਖਪ੍ਰੀਤ ਕੌਰ, ਸੰਦੀਪ ਜਿੰਦਲ, ਰੂਲਦੂ ਰਾਮ ਆਦਿ ਹਾਜ਼ਰ ਸਨ |

ਕਿਸਾਨਾਂ ਨੂੰ ਜੁਰਮਾਨਿਆਂ ਦੇ ਨੋਟਿਸ ਭੇਜਣ ਦੀ ਨਿਖੇਧੀ

ਮੋਰਿੰਡਾ, 11 ਅਕਤੂਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪ੍ਰਦੂਸ਼ਣ ਵਿਭਾਗ ਵਲੋਂ ਕਿਸਾਨਾਂ ਵਲੋਂ ਜੀਰੀ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਸਬੰਧ ਵਿਚ ਜੁਰਮਾਨਿਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 31923 ਟਨ ਝੋਨੇ ਦੀ ਆਮਦ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ 31837 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਜਦਕਿ 31923 ਟਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਹੋਈ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਬੇਲਾ ਰੋਡ ਦੇ ਸ਼ੋਅ-ਰੂਮਾਂ ਮੂਹਰੇ ਨਾਜਾਇਜ਼ ਦੁਕਾਨਾਂ ਖੁੱਲ੍ਹੀਆਂ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਕੋਈ ਲੋੜਵੰਦ ਜਾਂ ਗ਼ਰੀਬ, ਬੇਰੁਜ਼ਗਾਰ ਵਿਅਕਤੀ ਆਪਣੇ ਗੁਜ਼ਾਰੇ ਲਈ ਕੰਮ ਆਰੰਭ ਕਰੇ ਇਹ ਚੰਗੀ ਗੱਲ ਹੈ ਪਰ ਜਦੋਂ ਇਹ ਕੰਮ ਅਵੈਧ ਤਰੀਕੇ ਨਾਲ ਅਰੰਭਿਆ ਜਾਵੇ ਤਾਂ ਇਹ ਜਿੱਥੇ ਲੋਕਾਂ ਲਈ ਸਿਰਦਰਦੀ ਬਣਦਾ ਹੈ ਉੱਥੇ ਇਸ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪਸ਼ੂ ਧਨ ਚੈਂਪੀਅਨਸ਼ਿਪ ਤੇ ਦੁੱਧ ਚੁਆਈ ਮੁਕਾਬਲੇ ਸ਼ੁਰੂ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਦੇ ਕਿਸਾਨਾਂ ਨੂੰ ਪਸ਼ੂ ਪਾਲਣ ਦਾ ਕਿੱਤਾ ਵੱਡੇ ਪੱਧਰ 'ਤੇ ਅਪਣਾਉਣ ਲਈ ਉਤਸ਼ਾਹਿਤ ਹਿਤ ਜ਼ਿਲ੍ਹਾ ਰੂਪਨਗਰ ਦੇ ਜ਼ਿਲ੍ਹਾ ਪੱਧਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲੇ ਅੱਜ ...

ਪੂਰੀ ਖ਼ਬਰ »

ਬੱਸ ਸਟੈਂਡ ਘਨੌਲੀ ਉੱਤੇ ਸ਼ੈਲਟਰ ਸ਼ੈੱਡ ਦਾ ਨਿਰਮਾਣ

ਘਨੌਲੀ, 11 ਅਕਤੂਬਰ (ਜਸਵੀਰ ਸਿੰਘ ਸੈਣੀ)-ਆਦਰਸ਼ ਪਿੰਡ ਘਨੌਲੀ ਵਿਖੇ ਬੱਸਾਂ ਤਾਂ ਹਰ ਇਕ ਰੂਟ ਦੀਆਂ ਰੁਕ ਕੇ ਜਾਂਦੀਆਂ ਹਨ ਪਰ ਬੱਸਾਂ ਰਾਹੀਂ ਸਫ਼ਰ ਕਰਨ ਵਾਲੀਆਂ ਸਵਾਰੀਆਂ ਲਈ ਕੋਈ ਵੀ ਸਿਰ ਢੱਕਣ ਲਈ ਸ਼ੈਲਟਰ ਦੀ ਸੁਵਿਧਾ ਨਹੀਂ ਸੀ | ਦੰਗਲ ਕਮੇਟੀ ਘਨੌਲੀ ਵਲੋਂ ...

ਪੂਰੀ ਖ਼ਬਰ »

ਪਾਣੀ ਰਿਸ ਕੇ ਸੜਕ 'ਚ ਖੜ੍ਹਨ ਨਾਲ ਰਾਹਗੀਰ ਡਾਢੇ ਪ੍ਰੇਸ਼ਾਨ

ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਵਿਭਾਗੀ ਅਫਸਰਸ਼ਾਹੀ ਦੀ ਲਾਪ੍ਰਵਾਹੀ ਕਾਰਨ ਪਿਛਲੇ ਕਈ ਦਿਨਾਂ ਤੋਂ ਨੰਗਲ-ਭਾਖੜ•ਾ ਮਾਰਗ 'ਤੇ ਪੈਂਦੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਦੇ ਪੁਲ ਉਪਰੋਂ ਲੰਘਦੀਆਂ ਪਾਣੀ ਵਾਲੀਆਂ ਪਾਈਪਾਂ ਦੀ ਹੋ ਰਹੀ ਲਗਾਤਾਰ ਲੀਕੇਜ਼ ...

ਪੂਰੀ ਖ਼ਬਰ »

ਪੇਂਟਿੰਗ ਨਾਲ ਦਿੱਤਾ ਧੀਆਂ ਬਚਾਉਣ ਦਾ ਸੰਦੇਸ਼

ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਨਵਾਂ ਨੰਗਲ 'ਚ ਅੱਜ ਕੌਮਾਂਤਰੀ ਬਾਲਿਕਾ ਸ਼ਿਸ਼ੂ ਦਿਹਾੜੇ ਸਬੰਧੀ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਦੇ ਤਹਿਤ ਕੰਨਿਆ ਭਰੂਣ ਹੱਤਿਆ ਵਿਰੁੱਧ ਇਕ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਪਾਣੀ ਨੂੰ ਤਰਸੇ ਅਗੰਮਪੁਰ ਵਾਸੀ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਨੇੜਲੇ ਪਿੰਡ ਅਗੰਮਪੁਰ ਦਾ ਪਾਣੀ ਦੋ ਦਿਨਾ ਤੋਂ ਨਹੀਂ ਆ ਰਿਹਾ ਜਿਸ ਕਰਕੇ ਪਿੰਡ ਵਾਸੀਆਂ ਵਲੋਂ ਟੈਂਕਰ ਰਾਹੀਂ ਜਲ ਦੀ ਸੇਵਾ ਕੀਤੀ ਜਾ ਰਹੀ ਹੈ ਤਾਂ ਜੋ ਰੋਜ਼ਾਨਾ ਦੀ ਵਰਤੋਂ ਲਈ ਪਾਣੀ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਮੀਟਿੰਗ, ਰੋਸ ਵਜੋਂ ਪਰਾਲੀ ਨੂੰ ਸਾੜਨ ਦਾ ਲਿਆ ਫ਼ੈਸਲਾ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਮੈਂਬਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਪਰਮਜੀਤ ਸਿੰਘ ਰਸੀਦਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਅਵਤਾਰ ਸਿੰਘ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਜੇ.ਐਸ.ਨਿੱਕੂਵਾਲ,ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਦਾ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਵਕੀਲਾਂ ਦੀ ਹੜਤਾਲ ਕਾਰਨ ਰੂਪਨਗਰ ਦੀ ਅਦਾਲਤ ਦਾ ਕੰਮ ਠੱਪ

ਰੂਪਨਗਰ, 11 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਬਾਰ ਐਸੋਸੀਏਸ਼ਨ ਰੂਪਨਗਰ ਵੱਲੋਂ ਰੂਪਨਗਰ ਅਦਾਲਤ ਦਾ ਕੰਮ ਛੱਡ ਦਿੱਤਾ ਗਿਆ ਹੈ | ਅੱਜ ਰੂਪਨਗਰ ਬਾਰ ਐਸੋ: ਵੱਲੋਂ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਬੈਠ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪਿਛਲੇ ਦੋ ਦਿਨਾਂ ਤੋਂ ਅਦਾਲਤ ...

ਪੂਰੀ ਖ਼ਬਰ »

ਕੁਆਲਿਟੀ ਸਰਕਲ ਟੀਮ ਅਨੰਦ ਨੇ ਜਿੱਤਿਆ ਸੋਨ ਤਗਮਾ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਅਨੰਦਪੁਰ ਸਾਹਿਬ ਹਾਈਡਲ ਚੈਨਲ ਪਾਵਰ ਕਾਮ ਸ੍ਰੀ ਅਨੰਦਪੁਰ ਸਾਹਿਬ ਹਲਕੇ ਅਧੀਨ ਕੰਮ ਕਰਦੀ ਕੁਆਲਿਟੀ ਸਰਕਲ ਟੀਮ ਅਨੰਦ ਵੱਲੋਂ ਸੋਨ ਤਗਮਾ ਜਿੱਤਿਆ ਗਿਆ | ਇਸ ਟੀਮ ਦੇ ਲੀਡਰ ਇੰ. ਤਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਦਿਮਾਗੀ ਪ੍ਰੇਸ਼ਾਨ ਨੌਜਵਾਨ ਲੜਕੀ ਲਾਪਤਾ

ਰੂਪਨਗਰ, 11 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਨਜ਼ਦੀਕੀ ਪਿੰਡ ਕੋਟਲਾ ਨਿਹੰਗ ਦੀ ਇਕ ਲੜਕੀ ਸ਼ਰਮੀਲਾ ਭੱਟੀ (27) ਪੁੱਤਰੀ ਅਮਰੀਕ ਭੱਟੀ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਈ | ਲੜਕੀ ਦੇ ਭਰਾ ਸੰਦੀਪ ਭੱਟੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਬਿੰਦਰ ਕੁਮਾਰ ਪੱੁਤਰ ਕੁੱਕੂ ਨੇ ...

ਪੂਰੀ ਖ਼ਬਰ »

ਡੀ. ਈ. ਓ. ਸੈਕੰਡਰੀ ਦਾ ਚਾਰਜ ਡੀ. ਈ. ਓ. ਪ੍ਰਾਇਮਰੀ ਨੂੰ ਦਿੱਤਾ

ਰੂਪਨਗਰ, 11 ਅਕਤੂਬਰ (ਸ. ਰ.)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਅੱਜ ਰੋਪੜ ਦੇ ਡੀ. ਈ. ਓ. ਸੈਕੰਡਰੀ ਦਾ ਚਾਰਜ ਅਗਲੇ ਹੁਕਮਾਂ ਤੱਕ ਡੀ. ਈ. ਓ. ਪ੍ਰਾਇਮਰੀ ਦਿਨੇਸ਼ ਕੁਮਾਰ ਨੂੰ ਦੇ ਦਿੱਤਾ ਹੈ | ਦੱਸਣਯੋਗ ਹੈ ਕਿ ਡੀ. ਈ. ਓ. ਸੈਕੰਡਰੀ ਦਾ ਅਹੁਦਾ ਪਿਛਲੇ ਕਰੀਬ ਡੇਢ ਮਹੀਨੇ ...

ਪੂਰੀ ਖ਼ਬਰ »

ਕੋਟਲਾ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਹੋਇਆ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-'ਬੇਟੀ ਬਚਾਓ, ਬੇਟੀ ਪੜ੍ਹਾਓ' ਚੇਤਨਾ ਸਪਤਾਹ ਅਧੀਨ ਪਿੰਡ ਕੋਟਲਾ ਵਿਖੇ ਬਾਲ ਵਿਕਾਸ ਅਤੇ ਪੋ੍ਰਜੈਕਟ ਵਿਭਾਗ ਵਲੋਂ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐਸ. ਡੀ. ਐਮ. ਰਕੇਸ਼ ਕੁਮਾਰ ਗਰਗ ਨੇ ...

ਪੂਰੀ ਖ਼ਬਰ »

ਲੀਡਰਾਂ ਦੇ ਲਾਰਿਆਂ ਕਾਰਨ ਨਹੀਂ ਹੋ ਸਕਿਆ ਪੁਰਖਾਲੀ-ਬਰਦਾਰ ਸੜਕ ਦਾ ਹਿਮਾਚਲ ਨਾਲ ਮੇਲ

ਪੁਰਖਾਲੀ, 11 ਅਕਤੂਬਰ (ਬੰਟੀ)-ਪੁਰਖਾਲੀ-ਬਰਦਾਰ ਸੜਕ ਨੂੰ ਹਿਮਾਚਲ ਪ੍ਰਦੇਸ਼ ਨਾਲ ਮਿਲਾਉਣ ਦੀ ਯੋਜਨਾ ਲੀਡਰਾਂ ਦੇ ਲਾਰਿਆਂ ਦੀ ਭੇਟ ਚੜ੍ਹ ਕੇ ਰਹਿ ਗਈ ਹੈ | ਲੀਡਰਾਂ ਦੇ ਝੂਠੇ ਲਾਰਿਆਂ ਕਾਰਨ ਹੀ ਇਸ ਸੜਕ ਦਾ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਨਾਲ ਮੇਲ ਨਹੀਂ ਹੋ ਸਕਿਆ | ...

ਪੂਰੀ ਖ਼ਬਰ »

ਖੇਡਾਂ 'ਚ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਨਮਾਨ

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੀਆਂ ਐਥਲੈਟਿਕਸ ਖੇਡਾਂ 'ਚ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਕੂਲ ਸਟਾਫ਼ ਵੱਲੋਂ ਸਨਮਾਨ ਕੀਤਾ ਗਿਆ | ਹਰਸ਼ਪ੍ਰੀਤ ਕੌਰ 400 ਮੀਟਰ ਤੇ 1500 ਮੀਟਰ ਦੌੜ 'ਚ ਪਹਿਲਾ, ...

ਪੂਰੀ ਖ਼ਬਰ »

ਰੋਪੜ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ, ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਹਲਕੇ ਦੇ ਵਿਕਾਸ ਕਾਰਜਾਂ ਦੀ ਆਸ ਬੱਝੀ

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ, ਵਿੰਦਰਪਾਲ)-ਲੋਕਾਂ ਦੀ ਅਹਿਮ ਮੰਗ ਨੂੰ ਸਵੀਕਾਰ ਕਰਦਿਆਂ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਦੀਆਂ ਕੋਸ਼ਿਸ਼ਾਂ ਸਦਕਾ ਨੂਰਪੁਰ ਬੇਦੀ ਤੋਂ ਸ੍ਰੀ ਅਨੰਦਪੁਰ ਸਾਹਿਬ ਵਾਇਆ ਬੁਰਜ ਸੜਕ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ

ਸੁਖਸਾਲ, 11 ਅਕਤੂਬਰ (ਧਰਮ ਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਮੈਹਿੰਦਪੁਰ ਦੇ ਰਹਿੰਦੇ 20 ਵਿਦਿਆਰਥੀਆਂ ਨੂੰ ਖੇਤਰ ਦੇ ਸਮਾਜ ਸੇਵੀ ਕਾ: ਬਲਵੀਰ ਸਿੰਘ ਮੈਹਿੰਦਪੁਰੀ ਵਲੋਂ ਆਪਣੇ ਪੱਧਰ 'ਤੇ ਵਰਦੀਆਂ ਦਿੱਤੀਆਂ ਗਈਆਂ | ਇਸ ਮੌਕੇ ਸਕੂਲ ਦੇ ਅਧਿਆਪਕ ਵਿਜੇ ਕੁਮਾਰ ਅਤੇ ਸੁਮਨ ...

ਪੂਰੀ ਖ਼ਬਰ »

ਪ੍ਰਧਾਨ ਜੁਝਾਰ ਮਾਵੀ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮੋਰਿੰਡਾ, 11 ਅਕਤੂਬਰ (ਪਿ੍ਤਪਾਲ ਸਿੰਘ)-ਅਨਾਜ ਮੰਡੀ ਵਿਚ ਝੋਨੇ ਦੇ ਸੀਜ਼ਨ ਦੇ ਚਲਦਿਆਂ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਆਗੂਆਂ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ਦੀ ਅਗਵਾਈ ਹੇਠ ਮੰਡੀ ਦਾ ਦੌਰਾ ਕਰਦਿਆਂ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ...

ਪੂਰੀ ਖ਼ਬਰ »

ਬੱਚਿਆਂ ਦਾ ਆਗਰਾ ਤੇ ਦਿੱਲੀ ਵਿਖੇ ਲਗਾਇਆ ਟੂਰ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਟੂਰ ਦੌਰਾਨ ਆਗਰਾ ਅਤੇ ਦਿੱਲੀ ਲਿਜਾਇਆ ਗਿਆ | ਸਕੂਲ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ

ਨੰਗਲ, 11 ਅਕਤੂਬਰ (ਗੁਰਪ੍ਰੀਤ ਗਰੇਵਾਲ)-ਨੰਗਲ ਪੁਲਿਸ ਨੇ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ ਅਤੇ ਹਿਮਾਚਲ ਪ੍ਰਦੇਸ਼ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਹੈ | ਨੰਗਲ ਥਾਣਾ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਰਾਤ ਦੀ ਗਸ਼ਤ ਵੀ ਵਧਾਈ ਗਈ ...

ਪੂਰੀ ਖ਼ਬਰ »

ਭਾਰਤੀ ਖਿਡਾਰੀਆਂ ਦੀ ਜੋੜੀ ਬਣੀ 'ਟੈਗ ਟੀਮ ਚੈਂਪੀਅਨ'

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ)-ਵਰਲਡ ਹੈਵੀਵੇਟ ਚੈਂਪੀਅਨ ਗ੍ਰੇਟ ਖਲੀ ਉਰਫ਼ ਦਲੀਪ ਸਿੰਘ ਦੀ ਅਗਵਾਈ ਹੇਠ ਸੀ. ਡਬਲਯੂ. ਈ. ਅਕੈਡਮੀ ਵਲੋਂ ਕਰਵਾਈ ਗਈ 'ਟੈਗ ਟੀਮ ਚੈਂਪੀਅਨਸ਼ਿਪ' ਭਾਰਤੀ ਖਿਡਾਰੀਆਂ ਦੀ ਜੋੜੀ ਨੇ ਪਾਕਿਸਤਾਨ ਦੀ ਚੈਂਪੀਅਨ ਜੋੜੀ ਨੂੰ ਹਰਾ ...

ਪੂਰੀ ਖ਼ਬਰ »

ਮਾਸਟਰ ਕਾਡਰ ਯੂਨੀਅਨ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਮਾਸਟਰ ਕਾਡਰ ਯੂਨੀਅਨ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਮਾ: ਅਵਤਾਰ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਵਾਸ਼ਿੰਗਟਨ ਸਿੰਘ ਸਮੀਰੋਵਾਲ ਨੇ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮਹੀਨੇਵਾਰ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ¢ ਜਨਰਲ ਸਕੱਤਰ ਮੋਹਨ ਸਿੰਘ ਕੈਂਥ ਮੀਟਿੰਗ ਆਰੰਭ ਕਰਦੇ ...

ਪੂਰੀ ਖ਼ਬਰ »

ਅੰਗਰੇਜ਼ੀ ਭਾਸ਼ਾ 'ਚ ਲਿਖੇ ਬੋਰਡਾਂ 'ਤੇ ਫੇਰਿਆ ਕਾਲਾ ਪੋਚਾ

ਪੁਰਖਾਲੀ, 11 ਅਕਤੂਬਰ (ਬੰਟੀ)-ਮਾਤ ਭਾਸ਼ਾ ਪੰਜਾਬੀ ਨੂੰ ਸੂਬੇ ਵਿਚ ਮਾਣ-ਸਤਿਕਾਰ ਦੇਣ ਤੇ ਪੰਜਾਬੀ ਭਾਸ਼ਾ ਦਾ ਦਰਜਾ ਉੱਚਾ ਚੁੱਕਣ ਲਈ ਇਕ ਜਥੇਬੰਦੀ ਨੇ ਇਲਾਕੇ ਵਿਚ ਅੰਗਰੇਜ਼ੀ ਭਾਸ਼ਾ ਵਿਚ ਲਿਖੇ ਬੋਰਡਾਂ 'ਤੇ ਕਾਲਾ ਪੋਚਾ ਫੇਰ ਦਿੱਤਾ ਗਿਆ | ਇਸ ਸਬੰਧ ਵਿਚ ਮਿਲੀ ...

ਪੂਰੀ ਖ਼ਬਰ »

ਇਕ ਹਫ਼ਤੇ ਤੋਂ ਵਾਟਰ ਸਪਲਾਈ ਦਾ ਗੰਦਾ ਪਾਣੀ ਪੀਣ ਲਈ ਮਜਬੂਰ ਹਨ ਬਿੱਲਪੁਰ ਦੇ ਲੋਕ

ਨੂਰਪੁਰ ਬੇਦੀ, 11 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਬਿੱਲਪੁੁਰ ਦੇ ਲੋਕ ਬੀਤੇ ਇਕ ਹਫ਼ਤੇ ਤੋਂ ਸਰਕਾਰੀ ਟੂਟੀਆਂ ਦਾ ਗੰਦਾ ਪਾਣੀ ਪੀਣ ਲਈ ਮਜਬੂਰ ਹਨ ਜਦਕਿ ਵਿਭਾਗ ਨੂੰ ਸੂਚਿਤ ਕਰਨ ਦੇ ਬਾਵਜੂਦ ਵੀ ਲੋਕਾਂ ਨੂੰ ਪੀਣ ਯੋਗ ਪਾਣੀ ਨਹੀਂ ...

ਪੂਰੀ ਖ਼ਬਰ »

ਮਾਮਲਾ ਪੁਲਿਸ ਵਲੋਂ ਵਕੀਲਾਂ ਦੇ ਕੰਮਕਾਰ ਵਿਚ ਕੀਤੀ ਜਾਂਦੀ ਦਖ਼ਲਅੰਦਾਜ਼ੀ ਦਾ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀ. ਐੱਸ. ਪੀ. ਕਾਹਲੋਂ ਨੇ ਕੀਤੀ ਵਕੀਲਾਂ ਨਾਲ ਬੈਠਕ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਕੁਝ ਪੁਲਿਸ ਮੁਲਾਜ਼ਮਾਂ ਵਲੋਂ ਵਕੀਲਾਂ ਦੇ ਕੰਮਕਾਰ ਵਿਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਤੋਂ ਦੁਖੀ ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਪਿਛਲੇ ਦਿਨੀਂ ਇਸ ਗੰਭੀਰ ਮਸਲੇ ਨੂੰ ਪ੍ਰੈੱਸ ...

ਪੂਰੀ ਖ਼ਬਰ »

ਵਕੀਲ ਰਜਿੰਦਰ ਬਾਜ਼ ਨੂੰ ਪੁਲਿਸ ਵਲੋਂ ਤੰਗ ਪ੍ਰੇਸ਼ਾਨ ਕਰਨ ਦੀ ਕੀਤੀ ਪੁਰਜ਼ੋਰ ਨਿੰਦਾ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਇਕ ਜ਼ਰੂਰੀ ਇਕੱਤਰਤਾ ਪ੍ਰਧਾਨ ਮੁਨੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਮੀਟਿੰਗ ਦੌਰਾਨ ਸਮੂਹ ਵਕੀਲ ਭਾਈਚਾਰੇ ਵਲੋਂ ਰੂਪਨਗਰ ਬਾਰ ਦੇ ...

ਪੂਰੀ ਖ਼ਬਰ »

ਪਿੰਡ ਕੀੜੀ ਅਫਗਾਨਾ ਤੇ ਰਸੀਦਪੁਰ ਵਿਖੇ 'ਨਾਰੀ ਕੀ ਚੌਪਾਲ' ਦਾ ਗਠਨ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਨੇੜਲੇ ਪਿੰਡ ਕੀੜੀ ਅਫਗਾਨਾ ਅਤੇ ਰਸੀਦਪੁਰ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਥਾਨਕ ਐਸ. ਡੀ. ਐਮ. ਮੈਡਮ ਰੂਹੀ ...

ਪੂਰੀ ਖ਼ਬਰ »

3 ਰੋਜ਼ਾ ਜ਼ਿਲ੍ਹਾ ਅਥਲੈਟਿਕਸ ਮੀਟ ਖ਼ਾਲਸਾ ਸਕੂਲ ਵਿਖੇ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਅੇੈਸ.ਜੀ.ਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ 14 ਅਤੇ 19 ਸਾਲ ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੀ 3 ਰੋਜ਼ਾ ਅਥਲੈਟਿਕਸ ਮੀਟ ਸ਼ੁਰੂ ਹੋ ਗਈ | ਜਿਸ ਦਾ ਉਦਘਾਟਨ ਨਗਰ ਕੌਾਸਲ ਦੇ ਪ੍ਰਧਾਨ ...

ਪੂਰੀ ਖ਼ਬਰ »

ਘਨੌਲੀ ਵਿਖੇ ਡੇਂਗੂ ਦਾ ਕੇਸ ਮਿਲਣ ਤੋਂ ਬਾਅਦ ਸਿਹਤ ਵਿਭਾਗ ਹਰਕਤ ਵਿਚ ਆਇਆ

ਘਨੌਲੀ, 11 ਅਕਤੂਬਰ (ਜਸਵੀਰ ਸਿੰਘ)-ਸੰਸਦ ਆਦਰਸ਼ ਪਿੰਡ ਘਨੌਲੀ ਵਿਖੇ ਡੇਂਗੂ ਦਾ ਇੱਕ ਕੇਸ ਮਿਲਣ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ਵਿਚ ਆ ਗਿਆ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰੇਖਾ (28) ਪਤਨੀ ਅਸ਼ੋਕ ਕੁਮਾਰ ਵਾਸੀ ਸੋਨੀਪਤ (ਹਰਿਆਣਾ) ...

ਪੂਰੀ ਖ਼ਬਰ »

ਐੱਨ. ਸੀ. ਸੀ. ਅਕੈਡਮੀ ਰੂਪਨਗਰ ਵਿਖੇ ਮਾ: ਜਸਵਿੰਦਰ ਲਾਡੀ ਦਾ ਸਨਮਾਨ

ਰੂਪਨਗਰ, 11 ਅਕਤੂਬਰ (ਸਟਾਫ਼ ਰਿਪੋਰਟਰ)-ਐਨ.ਸੀ.ਸੀ. ਅਕੈਡਮੀ ਰੂਪਨਗਰ ਵਿਖੇ ਕਮਾਡਿੰਗ ਅਫ਼ਸਰ ਕਰਨਲ ਨਵਜੋਤ ਕੰਗ ਦੀ ਅਗਵਾਈ 'ਚ ਮਨਾਏ ਗਏ ਵਾਤਾਵਰਨ ਦਿਵਸ ਮੌਕੇ ਸਮਾਜ ਸੇਵੀ ਜਸਵਿੰਦਰ ਲਾਡੀ ਨੇ 55 ਫ਼ਲਦਾਰ ਬੂਟਿਆਂ ਨਾਲ ਸ਼ਿਰਕਤ ਕੀਤੀ | ਇਹ ਫ਼ਲਦਾਰ ਬੂਟੇ ਐਨ.ਸੀ.ਸੀ. ...

ਪੂਰੀ ਖ਼ਬਰ »

ਆਜ਼ਾਦ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਸਕੂਲ ਨੂੰ ਬੈਂਚ ਦਿੱਤੇ

ਮੋਰਿੰਡਾ, 11 ਅਕਤੂਬਰ (ਕੰਗ)-ਆਜ਼ਾਦ ਸੋਸ਼ਲ ਵੈੱਲਫੇਅਰ ਸੁਸਾਇਟੀ ਰਜਿ: ਮੋਰਿੰਡਾ ਵਲੋਂ ਸਥਾਨਕ ਸੁਰਜੀਤ ਨਗਰ ਵਿਖੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਲਈ 15 ਬੈਂਚ ਭੇਟ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਰਮੇਸ਼ ਕੌਸ਼ਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਸੈਨਿਕ ਇੰਸਟੀਚਿਊਟ ਰੂਪਨਗਰ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਸੈਨਿਕ ਇੰਸਟੀਚਿਊਟ ਰੂਪਨਗਰ ਵਿਖੇ ਟਰੈਫ਼ਿਕ ਐਜੂਕੇਸ਼ਨ ਸੈੱਲ, ਰੂਪਨਗਰ ਵਲੋਂ ਟਰੈਫ਼ਿਕ ਨਿਯਮਾਂ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਟਰੈਫ਼ਿਕ ਐਜੂਕੇਸ਼ਨ ਸੈੱਲ ਰੂਪਨਗਰ ਦੇ ਇੰਚਾਰਜ ਏ. ਐਸ. ਆਈ. ਸੁਖਦੇਵ ...

ਪੂਰੀ ਖ਼ਬਰ »

ਹਸਪਤਾਲਾਂ ਦਾ ਮੈਡੀਕਲ ਕੂੜਾ ਨਸ਼ਟ ਕਰਨ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਪਹਿਲੀ ਮੀਟਿੰਗ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਗੁਰਨੀਤ ਤੇਜ ਦੀ ਪ੍ਰਧਾਨਗੀ ਹੇਠ ਮਿੰਨੀ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਬਲਾਕ ਮੋਰਿੰਡਾ ਵਲੋਂ ਪੰਜਾਬ ਸੇਵਾ ਕੇਂਦਰ ਜਾਰੀ ਰੱਖਣ ਦੀ ਮੰਗ

ਮੋਰਿੰਡਾ, 11 ਅਕਤੂਬਰ (ਕੰਗ)-ਪੰਚਾਇਤ ਯੂਨੀਅਨ ਬਲਾਕ ਮੋਰਿੰਡਾ ਦੀ ਇਕੱਤਰਤਾ ਯੂਨੀਅਨ ਪ੍ਰਧਾਨ ਜਗਤਾਰ ਸਿੰਘ ਜੱਗਾ ਫ਼ਤਿਹਪੁਰ ਦੀ ਅਗਵਾਈ ਹੇਠ ਮੋਰਿੰਡਾ ਵਿਖੇ ਹਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵੀਰ ਸਿੰਘ ਸਰਪੰਚ ਸਹੇੜੀ ਨੇ ਦੱਸਿਆ ਕਿ ਇਸ ਮੌਕੇ ਬਲਾਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX