ਤਾਜਾ ਖ਼ਬਰਾਂ


ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ
. . .  27 minutes ago
ਪਟਨਾ, 23 ਸਤੰਬਰ - ਬਿਹਾਰ ਦੇ ਫੁਲਵਾਰੀ ਸ਼ਰੀਫ ਦੇ ਇਸ਼ੋਪੁਰ ਅਧਪਾ ਕਾਲੋਨੀ 'ਚ ਭੀੜ ਨੇ ਇਕ ਨਾਬਾਲਗ ਨੂੰ ਮੋਬਾਈਲ ਚੋਰੀ ਦੇ ਦੋਸ਼ 'ਚ ਤਿੰਨ ਘੰਟਿਆਂ ਤੱਕ ਦਰਖਤ ਨਾਲ ਬੰਨ੍ਹ ਕੇ ਰੱਖਿਆ ਤੇ ਜੰਮ ਕੇ ਕੁੱਟਮਾਰ ਕੀਤੀ। ਇੱਥੋਂ ਤੱਕ ਭੀੜ ਨੇ ਨਾਬਾਲਗ ਦੇ ਸਰੀਰ 'ਤੇ ਖੰਡ ਪਾ ਦਿੱਤੀ ਤੇ ਕੀੜੀਆਂ ਕੋਲੋਂ ਕਟਵਾਇਆ...
ਅੱਜ ਦਾ ਵਿਚਾਰ
. . .  49 minutes ago
ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ
. . .  1 day ago
ਫਰੀਦਕੋਟ 22 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) ਫਰੀਦਕੋਟ ਜਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ।
ਨਾਭਾ - ਮਲੇਵਾਲ ਜ਼ੋਨ ਤੋਂ ਕਾਂਗਰਸ ਦੀ ਰਾਜ ਕੌਰ 4743 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਦੁਲਦੀ ਜ਼ੋਨ ਤੋਂ ਕਾਂਗਰਸ ਦੀ ਮਨਜੀਤ ਕੌਰ 2949 ਵੋਟਾਂ ਨਾਲ ਜੇਤੂ
. . .  1 day ago
ਨਾਭਾ - ਟੌਹੜਾ ਜ਼ੋਨ ਤੋਂ ਕਾਂਗਰਸ ਦੇ ਤੇਜਪਾਲ ਸਿੰਘ 4841 ਵੋਟਾਂ ਨਾਲ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਤੋਂ ਕਾਂਗਰਸ ਨੇ ਤਿੰਨ ਜਿੱਤੀਆਂ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰੀਸ਼ਦ ਦੀਆਂ 14 ਸੀਟਾਂ ਵਿਚੋਂ ਕਾਂਗਰਸ ਪਹਿਲਾਂ ਹੀ 10 ਸੀਟਾਂ ਜਿੱਤ ਚੁੱਕੀ ਹੈ, ਜਦਕਿ ਹੋਏ ਚਾਰ ਜ਼ੋਨਾਂ ਦੇ ਮੁਕਾਬਲਿਆਂ 'ਚ ਤਿੰਨ ਸੀਟਾਂ ਹੋਰ ਜਿੱਤ ...
ਅਕਾਲੀ ਉਮੀਦਵਾਰ ਸ਼ਲਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਜੇਤੂ ਸਰਟੀਫਿਕੇਟ
. . .  1 day ago
ਫ਼ਿਰੋਜ਼ਪੁਰ, 22 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- 413 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤਣ ਦੇ ਬਾਵਜੂਦ ਵੀ ਜੇਤੂ ਸਰਟੀਫਿਕੇਟ ਨਾ ਮਿਲਣ 'ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਲਕਾ ਜੋਧਪੁਰ ਤੋਂ ...
ਦਸੂਹਾ ਦੇ 20 ਜ਼ੋਨਾਂ 'ਚ 15 'ਤੇ ਕਾਂਗਰਸ ਜੇਤੂ
. . .  1 day ago
ਦਸੂਹਾ ,22 ਸਤੰਬਰ [ਚੰਦਨ ਕੌਸ਼ਲ] - ਬਲਾਕ ਸੰਮਤੀ ਚੋਣਾਂ 'ਚ 20 ਜ਼ੋਨਾਂ 'ਚੋਂ ਕਾਂਗਰਸ ਨੇ 15 ਸੀਟਾਂ ,3 'ਤੇ ਅਕਾਲੀ ਦਲ ,1 'ਤੇ ਭਾਜਪਾ ਅਤੇ 1 ਆਜ਼ਾਦ ਉਮੀਦਵਾਰ ਜੇਤੂ ਰਹੇ ।
ਬਲਾਕ ਸੰਮਤੀ ਟਾਂਡਾ ਦੀਆ 19 ਸੀਟਾਂ ਤੋ ਕਾਂਗਰਸ 13 ਤੇ ਅਕਾਲੀ ਦਲ 6 ਤੇ ਜਿੱਤੇ
. . .  1 day ago
ਟਾਂਡਾ , 22ਸਤੰਬਰ (ਦੀਪਕ ਬਹਿਲ) - ਬਲਾਕ ਸੰਮਤੀ ਟਾਂਡਾ ਦੇ ਕੁਲ 19 ਜ਼ੋਨਾਂ ਚੋ ਸਾਰੀਆਂ ਸੀਟਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਨਾ ਚੋ ਕਾਂਗਰਸ ਨੇ 13ਸੀਟਾਂ ਤੇ ਜਿੱਤ ਦਰਜ ਕਰ ਕੇ ਬਲਾਕ ਸੰਮਤੀ ਟਾਂਡਾ ਤੇ ਕਬਜ਼ਾ ਕੀਤਾ ਹੈ...
ਦੇਰ ਨਾਲ ਆਏ ਨਤੀਜੇ ਚ ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਜ਼ੋਨ ਭਿੰਡੀ ਔਲਖ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ 700 ਵੋਟਾਂ ਦੇ ਫਰਕ ਨਾਲ ਜੇਤੂ ਰਹੇ
. . .  1 day ago
ਜਿਲ੍ਹਾ ਪ੍ਰੀਸ਼ਦ ਜ਼ੋਨ ਬਾਹੜੋਵਾਲ ਤੋਂ ਕਾਂਗਰਸ ਦੀ ਕਮਲਜੀਤ ਚੇਤਾ 967 ਵੋਟਾ ਨਾਲ ਜੇਤ੍‍ੂ
. . .  1 day ago
ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ
. . .  1 day ago
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਬਲਾਕ ਗੜ੍ਹਸ਼ੰਕਰ ਦੀ ਪੰਚਾਇਤ ਸੰਮਤੀ ਦੇ ਚੋਣ ਨਤੀਜਿਆਂ 'ਚ ਕਾਂਗਰਸ ਦੀ ਚੜ੍ਹਤ ਸਾਹਮਣੇ ਆਈ ਹੈ। 24 ਜ਼ੋਨਾਂ ਦੇ ਚੋਣ ਨਤੀਜਿਆਂ 'ਚ 17 ਜ਼ੋਨਾਂ 'ਤੇ ਕਾਂਗਰਸ ਜੇਤੂ ਰਹੀ ਹੈ ...
ਜੰਮੂ-ਕਸ਼ਮੀਰ ਦੇ ਡੋਡਾ 'ਚ ਸੜਕ ਹਾਦਸੇ 'ਚ 5 ਦੀ ਮੌਤ , 8 ਜ਼ਖ਼ਮੀ
. . .  1 day ago
ਸ੍ਰੀ ਅਨੰਦਪੁਰ 'ਚ ਕਾਂਗਰਸ 23 ਅਤੇ ਭਾਜਪਾ 1 'ਤੇ ਜੇਤੂ
. . .  1 day ago
ਫਰੀਦਕੋਟ ਬਲਾਕ ਸੰਮਤੀ ਚੌਣਾਂ ਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
. . .  1 day ago
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ,ਬਸਪਾ ਦਾ ਵੀ ਖਾਤਾ ਖੁੱਲਾ
. . .  1 day ago
ਬਲਾਕ ਸੰਮਤੀ ਮਨਸੂਰਪੁਰ ,ਘਮਰੌਦਾ ਅਤੇ ਅਗੇਤਾ 'ਚੋਂ ਕਾਂਗਰਸ ਜੇਤੂ
. . .  1 day ago
ਅਕਾਲੀ ਦਲ ਨੇ 1 ਤੇ ਕਾਂਗਰਸ ਨੇ 2 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤੀਆਂ
. . .  1 day ago
25 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 11 , ਕਾਂਗਰਸ 13 ਅਤੇ ਆਜ਼ਾਦ 1 ਸੀਟ 'ਤੇ ਕਾਬਜ਼
. . .  1 day ago
ਮੌਲੀ ਬੈਦਵਾਨ ਬਲਾਕ ਸੰਮਤੀ ਅਤੇ ਤੀੜਾ ਜ਼ੋਨ ਜ਼ਿਲ੍ਹਾ ਪ੍ਰੀਸ਼ਦ ਦੀ ਦੁਬਾਰਾ ਕਾਊਂਟਿੰਗ ਸ਼ੁਰੂ
. . .  1 day ago
ਬਲਾਕ ਸੰਮਤੀ ਜ਼ੋਨ ਖ਼ੁਰਦ (ਮਾਲੇਰਕੋਟਲਾ) ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਿਸੰਘ ਖ਼ੁਰਦ ਨੇ ਇਕ ਵੋਟ ਤੇ ਜਿੱਤ ਕੀਤੀ ਹਾਸਲ
. . .  1 day ago
ਧਾਰੀਵਾਲ ਬਲਾਕ ਸੰਮਤੀ ਵਿਚ ਨਨਾਣ ਭਰਜਾਈ ਜੇਤੂ ਰਹੀਆਂ
. . .  1 day ago
ਜੈਤੋ ਬਲਾਕ ਸੰਮਤੀ 'ਚ 15 ਸੀਟਾਂ 'ਚੋਂ 13 ਤੇ ਕਾਂਗਰਸ ਅਤੇ 2 ਤੇ ਆਜ਼ਾਦ ਉਮੀਦਵਾਰ ਜੇਤੂ
. . .  1 day ago
8 ਬਲਾਕ ਸੰਮਤੀਆਂ ਦੇ ਨਤੀਜੇ , ਕਾਂਗਰਸ ਦੇ 117 ਅਤੇ ਹੋਰ ਪਾਰਟੀਆਂ ਦੇ 39 ਉਮੀਦਵਾਰ ਜੇਤੂ ਰਹੇ
. . .  1 day ago
ਰਾਏਕੋਟ - ਲਗਾਤਾਰ ਹੋ ਰਹੀ ਬਾਰਿਸ਼ ਨੇ ਜੇਤੂ ਉਮੀਦਵਾਰਾਂ ਦੀ ਜਿੱਤ ਦਾ ਜਸ਼ਨ ਫਿੱਕਾ ਕੀਤਾ
. . .  1 day ago
ਨਾਭਾ : ਬਲਾਕ ਸੰਮਤੀ ਥੂਹੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੀਤ ਸਿੰਘ 522 ਨਾਲ ਜੇਤੂ
. . .  1 day ago
ਫ਼ਾਜ਼ਿਲਕਾ ਅਤੇ ਅਰਨੀਵਾਲਾ 'ਚ ਕਾਂਗਰਸ ਦੀ ਜਿੱਤ
. . .  1 day ago
ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹੋਲੀ ਕਲਾਂ ਤੋਂ ਕਾਂਗਰਸ ਦੇ ਜਗਰੂਪ ਸੰਘ ਸੰਦੌੜ 6371 ਵੋਟਾਂ 'ਤੇ ਜੇਤੂ
. . .  1 day ago
ਪੰਚਾਇਤ ਸੰਮਤੀ ਮਲੌਦ 'ਚ 13 ਕਾਂਗਰਸੀ, 1 ਅਕਾਲੀ ਅਤੇ 1 ਆਜ਼ਾਦ ਉਮੀਦਵਾਰ ਦੀ ਜਿੱਤ
. . .  1 day ago
ਗਿੱਦੜਬਾਹਾ ਬਲਾਕ ਸੰਮਤੀ ਦੇ 9 ਨਤੀਜੇ ਐਲਾਨੇ
. . .  1 day ago
ਪੰਚਾਇਤ ਸੰਮਤੀ ਲੰਬੀ ਦੀਆਂ 25 ਸੀਟਾਂ ਵਿਚੋਂ 10 ਦਾ ਨਤੀਜਾ ਐਲਾਨਿਆ
. . .  1 day ago
ਜ਼ਿਲ੍ਹਾ ਪ੍ਰੀਸ਼ਦ ਅਤੇ ਲੋਹੀਆਂ ਬਲਾਕ ਸੰਮਤੀਆਂ ਦੀਆਂ ਸਾਰੀਆਂ 15 ਸੀਟਾਂ 'ਤੇ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਮਲੋਟ ਪੰਚਾਇਤ ਸੰਮਤੀ ਦੀਆਂ 23 ਸੀਟਾਂ ਵਿਚੋਂ ਅਕਾਲੀ ਦਲ ਨੇ 13 ਸੀਟਾਂ ਤੇ ਜਿੱਤ ਹਾਸਿਲ ਕੀਤੀ
. . .  1 day ago
ਭਵਾਨੀਗੜ੍ਹ ਸਬੰਧੀ ਡਵੀਜਨ ਵਿਖੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ 14 ਜੋਨਾਂ ਤੇ ਜੇਤੂ, ਸ਼੍ਰੋਮਣੀ ਅਕਾਲੀ ਦਲ , ਆਮ ਆਦਮੀ ਪਾਰਟੀ ਅਤੇ ਅਜਾਦ ਨੂੰ ਮਿਲੀ ਇਕ - ਇਕ ਜੋਨ ਤੇ ਜਿੱਤ
. . .  1 day ago
ਨਾਭਾ : ਬਲਾਕ ਸੰਮਤੀ ਕਕਰਾਲਾ 'ਚ ਕਾਂਗਰਸੀ ਉਮੀਦਵਾਰ ਚਮਕੌਰ ਸਿੰਘ 177 ਵੋਟਾਂ ਨਾਲ ਜੇਤੂ
. . .  1 day ago
ਬਲਾਕ ਸੰਮਤੀ ਟਾਂਡਾ ਤੇ ਕਾਂਗਰਸ ਦਾ ਕਬਜ਼ਾ
. . .  1 day ago
ਮਲੇਰਕੋਟਲਾ ਬਲਾਕ 2 'ਚ ਕਾਂਗਰਸ ਪਾਰਟੀ ਦੀ ਹੂੰਝਾਫੇਰ ਜਿੱਤ
. . .  1 day ago
ਜ਼ਿਲ੍ਹਾ ਪਰਿਸ਼ਦ ਕਪੂਰਥਲਾ ਦੇ 10 ਜ਼ੋਨਾਂ ਤੋਂ 9 'ਚ ਕਾਂਗਰਸ ਜੇਤੂ
. . .  1 day ago
ਨਾਭਾ ਦੇ ਬਲਾਕ ਸੰਮਤੀ ਦੁਲਦੀ ਜ਼ੋਨ ਤੋਂ ਕਾਂਗਰਸ ਦੀ ਜਸਵਿੰਦਰ ਕੌਰ 189 ਵੋਟਾਂ ਨਾਲ ਜੇਤੂ
. . .  1 day ago
ਬਲਾਕ ਮਲੌਦ ਦੇ ਸੀਹਾਂ ਦੌਦ ਜ਼ੋਨ ਤੋਂ ਅਕਾਲੀ ਦਲ ਦੇ ਇਕਲੌਤੇ ਮੈਂਬਰ ਬਣੇ ਭਿੰਦਰ ਸਿੰਘ
. . .  1 day ago
ਬਲਾਕ ਸੰਮਤੀ ਖਮਾਣੋਂ ਦੀਆਂ 8 ਸੀਟਾਂ 'ਤੇ ਕਾਂਗਰਸ, 6 'ਤੇ ਅਕਾਲੀ ਅਤੇ ਇੱਕ ਆਜ਼ਾਦ ਉਮੀਦਵਾਰ ਜੇਤੂ
. . .  1 day ago
ਬਲਾਕ ਸੰਮਤੀ ਖਰੜ ਜ਼ੋਨ 3 ਰਡਿਆਲਾ ਤੋਂ ਅਕਾਲੀ ਉਮੀਦਵਾਰ ਦਲਜੀਤ ਕੌਰ 1368 ਵੋਟਾਂ ਲੈ ਕੇ ਜੇਤੂ
. . .  1 day ago
ਜ਼ੋਨ 11 ਬਹਿਲੋਲਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸਿੰਘ 2087 ਲੈ ਕੇ ਜੇਤੂ
. . .  1 day ago
ਬਲਾਕ ਸੰਮਤੀ ਮਾਜਰੀ ਜ਼ੋਨ 13 ਤੀੜਾ ਤੋਂ ਕਾਂਗਰਸ ਉਮੀਦਵਾਰ ਰੋਹਿਤ ਮਿੱਤਲ 1947 ਲੈ ਕੇ ਜੇਤੂ
. . .  1 day ago
ਜ਼ਿਲ੍ਹਾ ਪ੍ਰੀਸ਼ਦ ਬੰਗਾ ਜ਼ੋਨ ਦੇ ਕਾਂਗਰਸ ਦੇ ਕਮਲਜੀਤ ਬੰਗਾ 2798 ਵੋਟਾਂ ਨਾਲ ਜੇਤੂ
. . .  1 day ago
ਗੁਰਦਾਸਪੁਰ : ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  1 day ago
ਨਰੋਟ ਜੈਮਲ ਸਿੰਘ ਦੇ 15 ਜ਼ੋਨਾਂ ਵਿੱਚੋਂ 12 ਤੇ ਕਾਂਗਰਸ ਦੇ ਉਮੀਦਵਾਰ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਪੰਜਾਬ / ਜਨਰਲ

ਫਰਜ਼ੀ ਧਮਕੀ ਦੇ ਆਧਾਰ 'ਤੇ ਸੁਰੱਖਿਆ ਮੰਗਣ ਵਾਲੇ ਦੋ ਸ਼ਿਵ ਸੈਨਾ ਆਗੂਆਂ ਸਮੇਤ 6 ਕਾਬੂ

ਦੋ ਫਿਰਕਿਆਂ 'ਚ ਪਾੜ ਪਾਉਣ ਦੀ ਕਰ ਰਹੇ ਸਨ ਕੋਸ਼ਿਸ਼

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਖਾੜਕੂਆਂ ਦੀ ਫਰਜ਼ੀ ਧਮਕੀ ਦੇ ਆਧਾਰ 'ਤੇ ਪੁਲਿਸ ਸੁਰੱਖਿਆ ਮੰਗਣ ਵਾਲੇ ਦੋ ਸ਼ਿਵ ਸੈਨਾ ਆਗੂਆਂ ਸਮੇਤ 6 ਵਿਅਕਤੀਆਂ ਨੂੰ ਪੁਲਿਸ ਨੇ ਗਿ੍ਫਤਾਰ ਕੀਤਾ ਹੈ | ਪੁਲਿਸ ਕਮਿਸ਼ਨਰ ਆਰ. ਐੱਨ. ਢੋਕੇ ਨੇ ਦੱਸਿਆ ਕਿ ਕਾਬੂ ਕਥਿਤ ਦੋਸ਼ੀਆਂ ਵਿਚ ਸ਼ਿਵ ਸੈਨਾ ਆਗੂ ਸੰਚਿਤ ਮਲਹੋਤਰਾ ਪੁੱਤਰ ਰਾਜਿੰਦਰ ਕੁਮਾਰ ਵਾਸੀ ਸਲੇਮਟਾਬਰੀ ਉਸਦਾ ਰਿਸ਼ਤੇਦਾਰ ਰੋਹਿਤ ਸੈਣੀ ਪੁੱਤਰ ਯਸ਼ਪਾਲ ਸੈਣੀ ਵਾਸੀ ਜੱਸੀਆਂ ਰੋਡ, ਮਨਿੰਦਰ ਸਿੰਘ ਉਰਫ ਗੋਲਡੀ ਪੁੱਤਰ ਬਲਵਿੰਦਰ ਸਿੰਘ ਵਾਸੀ ਮੇਹਰਬਾਨ, ਪ੍ਰੇਮ ਸਾਗਰ ਪੁੱਤਰ ਰਤਨ ਕੁਮਾਰ ਵਾਸੀ ਨਿਊ ਬਲਦੇਵ ਨਗਰ, ਗੁਰਪ੍ਰੀਤ ਸਿੰਘ ਉਰਫ ਮੋਨੂੰ ਪੁੱਤਰ ਰਾਜ ਕੁਮਾਰ ਵਾਸੀ ਜਗੀਰਪੁਰ ਅਤੇ ਬਲਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ 22 ਅਗਸਤ ਨੂੰ ਸ਼ਿਵ ਸੈਨਾ ਆਗੂ ਸੰਚਿਤ ਮਲੋਹਤਰਾ ਨੇ ਥਾਣਾ ਸਲੇਮਟਾਬਰੀ ਅਤੇ ਉਨ੍ਹਾਂ ਨੂੰ (ਪੁਲਿਸ ਕਮਿਸ਼ਨਰ ਨੂੰ ) ਸ਼ਿਕਾਇਤ ਦਿੱਤੀ ਸੀ ਕਿ ਉਸ ਨੂੰ ਅਤੇ ਉਸ ਦੇ ਸਾਥੀ ਰੋਹਿਤ ਸੈਣੀ ਨੇ ਕੁਝ ਖਾੜਕੂ ਜਥੇਬੰਦੀਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਦੋ ਖਾੜਕੂ ਬੀਤੇ ਦਿਨ ਉਨ੍ਹਾਂ ਦੇ ਘਰ ਆਏ ਅਤੇ ਧਮਕੀ ਭਰੇ ਇਸ਼ਤਿਹਾਰ ਸੁੱਟ ਕੇ ਫਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਦੋਵਾਂ ਸ਼ਿਵ ਸੈਨਾ ਆਗੂਆਂ ਵੱਲੋਂ ਮੋਬਾਈਲ ਫੋਨ 'ਤੇ ਆਏ ਧਮਕੀ ਭਰੇ ਸੁਨੇਹੇ ਨੂੰ ਪੁਲਿਸ ਨੂੰ ਦਿਖਾਏ | ਪੁਲਿਸ ਕਮਿਸ਼ਨਰ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਏ. ਡੀ. ਸੀ. ਪੀ. ਸਿਟੀ-1 ਨੂੰ ਇਸ ਦੀ ਜਾਂਚ ਕਰਨ ਲਈ ਕਿਹਾ | ਜਾਂਚ ਦੌਰਾਨ ਇਹ ਤੱਥ ਸਾਹਮਣੇ ਆਇਆ ਕਿ ਮੋਬਾਈਲ ਅਤੇ ਸਿਮ ਰਿਜਵਾਨ ਨਾਮੀ ਦੁਕਾਨਦਾਰ ਨੇ ਕਥਿਤ ਦੋਸ਼ੀ ਅਤੇ ਇਨ੍ਹਾਂ ਆਗੂਆਂ ਦੇ ਸਾਥੀ ਗੋਲਡੀ ਸਿੰਘ ਅਤੇ ਨਿੰਦਰ ਸਿੰਘ ਨੂੰ 1 ਹਜ਼ਾਰ ਰੁਪਏ ਵੇਚਿਆ ਸੀ ਅਤੇ ਗੋਲਡੀ ਵੱਲੋਂ ਆਪਣੇ ਇਕ ਸਾਥੀ ਪ੍ਰੇਮ ਸਾਗਰ ਉਰਫ ਸੋਨੀ ਪੁੱਤਰ ਰਤਨ ਲਾਲ ਨਾਲ ਮਿਲਕੇ ਸੰਚਿਤ ਮਲਹੋਤਰਾ ਦੇ ਘਰ ਵਿਚ ਧਮਕੀ ਭਰੇ ਇਸ਼ਤਿਹਾਰ ਸੁੱਟੇ ਸਨ | ਇਨ੍ਹਾਂ ਦੋਵਾਂ ਨੂੰ ਸੰਚਿਤ ਮਲਹੋਤਾ ਦੇ ਦੋਸਤ ਬਲਜੀਤ ਸਿੰਘ ਵਾਸੀ ਨਿਊ ਸ਼ਕਤੀ  ਨਗਰ ਨੇ ਪੱਗਾਂ ਬੰਨ੍ਹੀਆਂ ਸਨ ਤਾਂ ਜੋ ਇਨ੍ਹਾਂ ਦੀ ਸ਼ਨਾਖਤ ਨਾ ਕੀਤੀ ਜਾ ਸਕੇ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਕੰਮ ਬਦਲੇ ਸੰਚਿਤ ਮਲਹੋਤਰਾ ਅਤੇ ਰੋਹਿਤ ਸੈਣੀ ਨੇ ਗੋਲਡੀ ਨੂੰ ਆਪਣੀ ਫੈਕਟਰੀ ਵਿਚ ਨੌਕਰੀ ਵੀ ਦਿੱਤੀ ਸੀ ਅਤੇ ਹਲਕਾ ਪੂਰਬੀ ਦਾ ਪ੍ਰਧਾਨ ਵੀ ਬਣਾ ਦਿੱਤਾ ਸੀ | ਕਥਿਤ ਦੋਸ਼ੀ ਹਿੰਦੂ ਸ਼ਿਵ ਸੈਨਾ (ਹਿੰਦ) ਦੇ ਨਾਂਅ 'ਤੇ ਜਥੇਬੰਦੀ ਚਲਾ ਰਹੇ ਸਨ | ਕਥਿਤ ਦੋਸ਼ੀ ਮਲਹੋਤਰਾ ਨੇ ਇਸ ਜਥੇਬੰਦੀ ਦਾ ਮੁੱਖ ਦਫਤਰ ਆਪਣੀ ਰਿਹਾਇਸ਼ ਨੂੰ ਹੀ ਬਣਾਇਆ ਹੋਇਆ ਸੀ | ਉਨ੍ਹਾਂ ਦੱਸਿਆ ਕਿ ਮੋਬਾਈਲ 'ਤੇ ਸੁਨੇਹੇ ਗੋਲਡੀ ਦੇ ਦੋਸਤ ਗੁਰਪ੍ਰੀਤ ਸਿੰਘ ਉਰਫ ਸੋਨੂੰ ਨੇ ਲਿਖੇ ਸਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਥਿਤ ਦੋਸ਼ੀ ਹਿੰਦੂ ਸਿੱਖ ਫਿਰਕਿਆਂ ਵਿਚ ਤਨਾਅ ਪੈਦਾ ਕਰਨਾ ਚਾਹੁੰਦੇ ਸਨ ਅਤੇ ਪੁਲਿਸ ਤੋਂ ਸੁਰੱਖਿਆ ਲੈਣਾ ਚਾਹੁੰਦੇ ਸਨ, ਜਿਸ ਕਾਰਨ ਇਨ੍ਹਾਂ ਨੇ ਇਹ ਸਾਰਾ ਡਰਾਮਾ ਰਚਿਆ | ਪੁਲਿਸ ਨੇ ਇਸ ਸਬੰਧੀ ਧਾਰਾ 420/177/ 182/153ਏ/193/120 ਬੀ ਅਧੀਨ ਕੇਸ ਦਰਜ ਕੀਤਾ ਹੈ ਅਤੇ ਕਥਿਤ ਦੋਸ਼ੀ ਰੋਹਿਤ ਸੈਣੀ ਆਪਣੇ ਆਪ ਨੂੰ ਸ਼ਿਵ ਸੈਨਾ ਹਿੰਦ ਦਾ ਪ੍ਰਧਾਨ ਅਤੇ ਉਸ ਦਾ ਰਿਸ਼ਤੇਦਾਰ ਸੰਚਿਤ ਮਲਹੋਤਰਾ ਆਪਣੇ ਆਪ ਨੂੰ ਸਕੱਤਰ ਦੱਸਦਾ ਹੈ | ਇਸ ਮੌਕੇ ਏ.ਸੀ.ਪੀ. ਸਚਿਨ ਗੁਪਤਾ ਅਤੇ ਐੱਸ. ਐੱਚ. ਓ. ਅਮਨਦੀਪ ਸਿੰਘ ਬਰਾੜ ਵੀ ਹਾਜ਼ਰ ਸਨ |

ਬੰਗਾ-ਆਨੰਦਪੁਰ ਸਾਹਿਬ ਸੜਕ ਦੀ ਹਾਲਤ ਬੇਹੱਦ ਤਰਸਯੋਗ

ਦੋ ਤਖ਼ਤਾਂ ਤੇ ਦੋ ਰਾਜਾਂ ਨੂੰ ਮਿਲਾਉਣ ਵਾਲੀ 6 ਵਿਧਾਨ ਸਭਾ ਹਲਕਿਆਂ 'ਚੋਂ ਲੰਘਦੀ ਸੜਕ 'ਚ ਪਏ ਥਾਂ-ਥਾਂ ਵੱਡੇ ਟੋਏ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)- ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਨੂੰ ਭਾਵੇਂ ਨੈਸ਼ਨਲ ਹਾਈਵੇ ਐਲਾਨਿਆ ਨੂੰ ਇਕ ਸਾਲ ਤੋਂ ਵੀ ਵੱਧ ਦਾ ਸਮਾਂ ਹੋ ਗਿਆ ਹੈ | ਪਰ ਸੜਕ ਦੀ ਵੱਖ-ਵੱਖ ਹਿੱਸਿਆਂ 'ਚ ਬੇਹੱਦ ਖਸਤਾ ਤੇ ...

ਪੂਰੀ ਖ਼ਬਰ »

ਕਮਲ ਸ਼ਰਮਾ ਵਲੋਂ ਬੋਰਡਾਂ, ਮੀਲ ਪੱਥਰਾਂ 'ਤੇ 'ਪੰਜਾਬੀ' ਸਭ ਤੋਂ ਉੱਤੇ ਲਿਖਣ ਦੀ ਹਮਾਇਤ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਭਾਜਪਾ ਦੇ ਸਾਬਕ ਪ੍ਰਧਾਨ ਅਤੇ ਭਾਜਪਾ ਕੌਮੀ ਕਾਰਜਕਾਰਨੀ ਦੇ ਮੈਂਬਰ ਕਮਲ ਸ਼ਰਮਾ ਨੇ ਪੰਜਾਬ ਵਿਚ ਕੌਮੀ ਅਤੇ ਰਾਜ ਮਾਰਗਾਂ ਤੇ ਲੱਗੇ ਬੋਰਡਾਂ 'ਤੇ ਪੰਜਾਬੀ ਨੂੰ ਪਹਿਲਾ ਦਰਜ਼ਾਂ ਦੇਣ ਦੀ ਹਮਾਇਤ ਕੀਤੀ ਹੈ | ਅੱਜ ਇੱਥੇ ...

ਪੂਰੀ ਖ਼ਬਰ »

ਬੇਅੰਤ ਸਿੰਘ ਦੇ ਪੋਤੇ ਦੀ ਨੌਕਰੀ ਨੂੰ ਹਾਈਕੋਰਟ 'ਚ ਚੁਣੌਤੀ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)- ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਅਤੇ ਸਾਬਕਾ ਮੰਤਰੀ ਤੇਜ਼ ਪ੍ਰਕਾਸ਼ ਸਿੰਘ ਦੇ ਬੇਟੇ ਗੁਰਇਕਬਾਲ ਸਿੰਘ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ 'ਚ ਡੀ.ਐੱਸ.ਪੀ. ਦੀ ਨੌਕਰੀ ...

ਪੂਰੀ ਖ਼ਬਰ »

ਤਸਵੀਰਾਂ ਦੀ ਜ਼ੁਬਾਨੀ

...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 11 ਅਕਤੂਬਰ (ਧਾਲੀਵਾਲ, ਭੁੱਲਰ)- ਬੀਤੀ ਰਾਤ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਛਾਜਲਾ ਦੇ ਇਕ ਕਿਸਾਨ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਸਮੇਂ ਉਸ ਦੇ ਲੜਕੇ ਜਸਵੀਰ ਸਿੰਘ ਨੇ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੂੰ ਕਾਂਗਰਸ ਦਾ ਕੌਮੀ ਪ੍ਰਧਾਨ ਬਣਾਇਆ ਜਾਵੇ

ਚੰਡੀਗੜ੍ਹ, 11 ਅਕਤੂਬਰ (ਐੱਨ.ਐੱਸ. ਪਰਵਾਨਾ)- ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਅਪੀਲ ਕੀਤੀ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਦਾ ਨਵਾਂ ਪ੍ਰਧਾਨ ਬਣਾਇਆ ਜਾਵੇ | ਇਸ ਮੰਤਵ ਲਈ ਆਲ ਇੰਡੀਆ ਕਾਂਗਰਸ ਕਮੇਟੀ ਦਾ ਇਜਲਾਸ ...

ਪੂਰੀ ਖ਼ਬਰ »

ਪਰਖ ਕਾਲ ਕੇਸਾਂ ਦੇ ਨਿਪਟਾਰੇ ਲਈ ਡੈਲੀਗੇਟ ਪਾਵਰਾਂ ਦੀ ਸਮਾਂ-ਮਿਆਦ 31 ਤੱਕ ਵਧਾਈ

ਐੱਸ. ਏ. ਐੱਸ. ਨਗਰ, 11 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਏ. ਪੀ. ਸੀ./ਕੰਨਫ਼ਰਮੇਸ਼ਨ/ ਪਰਖ ਕਾਲ ਕੇਸਾਂ ਦੇ ਨਿਪਟਾਰੇ ਲਈ ਡੈਲੀਗੇਟ ਪਾਵਰਾਂ ਦੀ ਸਮਾਂ-ਮਿਆਦ 'ਚ ਸਕੱਤਰ ਸਕੂਲ ਸਿੱਖਿਆ ਵਲੋਂ 31 ਅਕਤੂਬਰ ਤੱਕ ਵਾਧਾ ਕੀਤਾ ਗਿਆ ਹੈ | ਇਸ ਸਬੰਧੀ ਜਾਰੀ ਪੱਤਰ ਵਿਚ ਕਿਹਾ ਗਿਆ ...

ਪੂਰੀ ਖ਼ਬਰ »

'ਮਾਮਲਾ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ'

ਕੈਪਟਨ ਸਰਕਾਰ ਿਖ਼ਲਾਫ਼ ਕੋਟਕਪੂਰਾ ਵਿਖੇ ਰੋਸ ਮੁਜ਼ਾਹਰਾ 14 ਨੂੰ -ਸਰਬੱਤ ਖ਼ਾਲਸਾ ਜਥੇਦਾਰ

ਤਲਵੰਡੀ ਸਾਬੋ, 11 ਅਕਤੂਬਰ (ਰਣਜੀਤ ਸਿੰਘ ਰਾਜੂ)- ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪੰਥ ਦੋਖੀਆਂ ਵਲੋਂ ਬੇਅਦਬੀ ਕਰਨ, ਬਹਿਬਲ ਕਲਾਂ ਵਿਚ ਗੋਲੀਆਂ ਮਾਰ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਅਤੇ ਕੋਟਕਪੂਰਾ ਚੌਕ ਵਿਚ ਸ਼ਾਂਤਮਈ ਇਨਸਾਫ ਮੰਗਦੇ ਅਨੇਕਾਂ ...

ਪੂਰੀ ਖ਼ਬਰ »

ਪਰਾਲੀ ਨਾ ਫੂਕਣ ਲਈ ਮਾਡਲ ਬਣੇ ਪਿੰਡ ਕੱਲਰ ਮਾਜਰੀ ਦੇ 21 ਕਿਸਾਨਾਂ ਨੂੰ ਭਲਕੇ ਗਰੀਨ ਟਿ੍ਬਿਊਨਲ ਅੱਗੇ ਪੇਸ਼ ਕਰੇਗਾ ਖੇਤੀ ਵਿਭਾਗ

ਸਾਰੇ ਪਿੰਡ ਨੇ ਮਿਲ ਕੇ ਪਾਇਆ ਹੈ ਮਤਾ, ਖੇਤੀ ਵਿਭਾਗ ਨੂੰ ਦੇ ਰਹੇ ਹਨ ਸਹਿਯੋਗ

ਪਟਿਆਲਾ, 11 ਅਕਤੂਬਰ (ਜਸਪਾਲ ਸਿੰਘ ਢਿੱਲੋਂ)- ਪਟਿਆਲਾ ਜ਼ਿਲੇ੍ਹ ਦਾ ਪਿੰਡ ਕੱਲਰਮਾਜਰੀ ਪਰਾਲੀ ਨਾ ਫੂਕਣ ਦੇ ਮਾਮਲੇ 'ਚ ਖੇਤੀ ਵਿਭਾਗ ਨੇ ਮਾਡਲ ਪਿੰਡ ਵਜੋਂ ਚੁਣ ਲਿਆ ਹੈ | ਹੁਣ ਕੌਮੀ ਖੇਤੀ ਟਿ੍ਬਿਊਨਲ ਨੇ ਇਸ ਪਿੰਡ ਦੇ ਕਰੀਬ 21 ਕਿਸਾਨਾਂ ਨੂੰ 13 ਅਕਤੂਬਰ ਨੂੰ ਪੇਸ਼ ਹੋਣ ...

ਪੂਰੀ ਖ਼ਬਰ »

ਸਰਕਾਰ ਸਹੀ ਕੀਮਤ 'ਤੇ ਤਾਰ ਤੋਂ ਪਾਰ ਪੈਂਦੀ ਜ਼ਮੀਨ ਐਕਵਾਇਰ ਕਰੇ ਜਾਂ ਤਾਰ ਪੁੱਟ ਕੇ ਅੱਗੇ ਕਰੇ

ਵਰਸੋਲਾ, 11 ਅਕਤੂਬਰ (ਵਰਿੰਦਰ ਸਹੋਤਾ)- ਭਾਰਤ-ਪਾਕਿ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਪੈਂਦੀਆਂ ਜ਼ਮੀਨਾਂ ਵਾਲੇ ਕਿਸਾਨਾਂ ਦੀਆਂ ਮੁਸ਼ਕਿਲਾਂ, ਇਨ੍ਹਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ਵੱਖ-ਵੱਖ ਅਦਾਲਤਾਂ 'ਚ ਕੀਤੇ ਕੇਸਾਂ ਅਤੇ ਜ਼ਮੀਨੀ ਹਾਲਾਤਾਂ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਟਿਆਲਾ ਵਾਸੀ ਪਤੀ-ਪਤਨੀ ਸਮੇਤ 3 ਦੀ ਮੌਤ

ਕੁਰੂਕਸ਼ੇਤਰ/ਸ਼ਾਹਾਬਾਦ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)- ਪਿੰਡ ਕਲਸਾਨੀ ਨੇੜੇ ਹੋਏ ਸੜਕ ਹਾਦਸੇ 'ਚ ਪਤੀ-ਪਤਨੀ ਸਮੇਤ 3 ਲੋਕਾਂ ਦੀ ਮੌਤ ਹੋ ਗਈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਨਿਰੀਖ਼ਣ ਕੀਤਾ ਅਤੇ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...

ਪੂਰੀ ਖ਼ਬਰ »

3 ਵਾਰ ਰਿਫਿਊਜ਼ਲ ਮਗਰੋਂ ਲਵਾਇਆ ਕੈਨੇਡਾ ਸਟੱਡੀ ਵੀਜ਼ਾ-ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥਣ ਅਰਸ਼ਦੀਪ ਕੌਰ ਪੁੱਤਰੀ ਕੁਲਵੰਤ ਸਿੰਘ ਵਾਸੀ ਗੋਲੇਵਾਲਾ ਜ਼ਿਲ੍ਹਾ ਫ਼ਰੀਦਕੋਟ ਪੰਜਾਬ ਦਾ ਕੈਨੇਡਾ ਦਾ ਸਟੱਡੀ ਵੀਜ਼ਾ 6 ਬੈਂਡ 'ਤੇ ਲਵਾਇਆ | ਵੀਜ਼ਾ ਹੋਲਡਰ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਵਿਖੇ ਅਜਾਇਬ ਘਰ ਤੇ ਭਾਈ ਮਰਦਾਨਾ ਸੰਗੀਤ ਅਕੈਡਮੀ ਖੋਲ੍ਹੇ ਜਾਣ ਦੇ ਫ਼ੈਸਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਸ਼ਲਾਘਾ

ਫਿਰੋਜ਼ਪੁਰ, 11 ਅਕਤੂਬਰ (ਅਜੀਤ ਬਿਊਰੋ)-ਐਸ.ਜੀ.ਪੀ.ਸੀ. ਵਲੋਂ ਨਨਕਾਣਾ ਸਾਹਿਬ ਵਿਖੇ ਸਿੱਖ ਅਜਾਇਬ ਘਰ ਭਾਈ ਮਰਦਾਨਾ ਦੇ ਨਾਂਅ ਉੱਪਰ ਸੰਗੀਤ ਅਕੈਡਮੀ, ਰਾਇ ਬੁਲਾਰ ਭੱਟੀ ਦੇ ਨਾਂਅ ਉੱਪਰ ਲਾਇਬ੍ਰੇਰੀ ਬਣਾਉਣ ਦੇ ਫੈਸਲੇ ਦਾ ਜ਼ੋਰਦਾਰ ਸਵਾਗਤ ਕਰਦੇ ਹੋਏ ਵਿਸ਼ਵ ਭਾਈ ...

ਪੂਰੀ ਖ਼ਬਰ »

ਸਾਹਿਤਕਾਰਾਂ ਤੇ ਪੰਜਾਬੀ ਪੱਤਰਕਾਰਾਂ ਦੇ ਸਨਮਾਨ ਲਈ ਸਰਕਾਰ ਨੇ ਨਾਵਾਂ ਦੀ ਸਿਫ਼ਾਰਿਸ਼ ਮੰਗੀ

ਚੰਡੀਗੜ੍ਹ, 11 ਅਕਤੂਬਰ (ਐੱਨ. ਐੱਸ. ਪਰਵਾਨਾ)- ਪੰਜਾਬ ਦੀ ਮੌਜੂਦਾ ਸਰਕਾਰ, ਜਿਸ ਨੂੰ ਹੋਂਦ ਵਿਚ ਆਇਆਂ ਅਜੇ ਮੁਸ਼ਕਿਲ ਨਾਲ 6 ਮਹੀਨਿਆਂ ਤੋਂ ਕੁਝ ਦਿਨ ਉਪਰ ਦਾ ਸਮਾਂ ਹੀ ਹੋਇਆ ਹੈ, ਸਾਹਿਤਕਾਰਾਂ ਦਾ ਸਨਮਾਨ ਕਰਨ ਲਈ ਹਰਕਤ 'ਚ ਆ ਗਈ ਲੱਗਦੀ ਹੈ | ਭਾਸ਼ਾ ਵਿਭਾਗ ਪੰਜਾਬ ਦੀ ...

ਪੂਰੀ ਖ਼ਬਰ »

'84 ਦੇ ਕੇਸਾਂ ਦੀ ਸੁਣਵਾਈ ਮੋਦੀ ਸਰਕਾਰ ਫਾਸਟ ਟਰੈਕ ਅਦਾਲਤ 'ਚ ਕਰੇ-ਘੋਲੀਆ

ਜਲੰਧਰ, 11 ਅਕਤੂਬਰ (ਜਸਪਾਲ ਸਿੰਘ)- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਬੇਕਸੂਰ ਹਜ਼ਾਰਾਂ ਸਿੱਖਾਂ ਨੂੰ ਚੁਣ-ਚੁਣ ਕੇ ਬੁਰੀ ਤਰ੍ਹਾਂ ਮਾਰਿਆ ਗਿਆ ਪਰ ਹੈਰਾਨੀ ਦੀ ਗੱਲ ਹੈ ਕਿ ਲੰਘੇ 32 ਵਰਿ੍ਹਆਂ ਦੌਰਾਨ ਨਾਂ ਤਾਂ ...

ਪੂਰੀ ਖ਼ਬਰ »

ਆਸਟ੍ਰੇਲੀਆ ਨੇ ਭਾਰਤੀ ਵਿਦਿਆਰਥੀਆਂ ਲਈ ਬਿਨਾਂ ਆਈਲੈੱਟਸ ਖੋਲ੍ਹੇ ਰਾਹ-ਜੇ.ਐੱਮ. ਓਵਰਸੀਜ਼

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੇ ਅੰਮਿ੍ਤਸਰ ਰੋਡ 'ਤੇ ਸਥਿਤ ਕਾਨੂੰਨੀ ਸਲਾਹ ਦੇਣ ਵਾਲੀ ਸੰਸਥਾ ਜੇ.ਐੱਮ. ਓਵਰਸੀਜ਼ ਵਲੋਂ ਘੱਟੋ-ਘੱਟ 12ਵੀਂ ਪਾਸ ਵਿਦਿਆਰਥੀਆਂ ਲਈ ਆਸਟੇ੍ਰਲੀਆ ਦੇ ਨਾਮਵਰ ਸ਼ਹਿਰਾਂ ਵਿਚ ਬਿਨਾਂ ਆਈਲਟਸ ਜਾਂ ਘੱਟ ਬੈਂਡ ਆਈਲਟਸ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਦਫ਼ਤਰ ਨੂੰ ਸਮਾਰਕ ਨਾ ਬਣਾਉਣ 'ਤੇ ਪਟੀਸ਼ਨ ਦਾਖ਼ਲ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)- ਸ਼ਹੀਦ ਭਗਤ ਸਿੰਘ ਅਤੇ ਹੋਰ ਕ੍ਰਾਂਤੀਕਾਰੀਆਂ ਦੇ ਫ਼ਿਰੋਜ਼ਪੁਰ ਦੇ ਤੂੜੀ ਬਾਜ਼ਾਰ ਵਿਚ ਸਥਿਤ ਦਫ਼ਤਰ ਨੂੰ ਇਤਿਹਾਸਕ ਸਮਾਰਕ ਨਾ ਐਲਾਨੇ ਜਾਣ ਅਤੇ ਸਰਕਾਰ ਵੱਲੋਂ ਇਸ ਦੀ ਸਾਂਭ-ਸੰਭਾਲ ਨਾ ਕਰਨ ਕਾਰਨ ਐਡਵੋਕੇਟ ਐੱਚ.ਸੀ. ...

ਪੂਰੀ ਖ਼ਬਰ »

ਖ਼ਜ਼ਾਨੇ ਖ਼ਾਲੀ, ਪਰ ਸ਼ੌਕ ਦਾ ਮੁੱਲ ਨਹੀਂ...!

ਅਕਾਲੀ-ਭਾਜਪਾ ਸਰਕਾਰ ਮਗਰੋਂ ਹੁਣ ਕਾਂਗਰਸ ਨੂੰ ਜਾਗਿਆ 'ਘੋੜਿਆਂ ਦਾ ਸ਼ੌਾਕ'

ਚੰਡੀਗੜ੍ਹ, 11 ਅਕਤੂਬਰ (ਗੁਰਸੇਵਕ ਸਿੰਘ ਸੋਹਲ)- ਅਕਾਲੀ-ਭਾਜਪਾ ਸਰਕਾਰ ਦਾ 'ਘੋੜਿਆਂ 'ਤੇ ਸ਼ਰਤਾਂ' ਲਵਾਉਣ ਦਾ ਸੁਪਨਮਈ ਪ੍ਰਾਜੈਕਟ, ਜੋਕਿ ਢੁਕਵੇਂ ਬੋਲੀਕਾਰ ਨਾ ਮਿਲਣ ਕਾਰਨ ਸਿਰੇ ਨਹੀਂ ਸੀ ਚੜ੍ਹ ਸਕਿਆ, ਨੂੰ ਸਿਰੇ ਚੜਾਉਣ ਲਈ ਹੁਣ ਕਾਂਗਰਸ ਸਰਕਾਰ ਨੇ ਨਵੇਂ ਸਿਰਿਉਂ ...

ਪੂਰੀ ਖ਼ਬਰ »

ਆਈ. ਟੀ. ਆਈ. 'ਚ ਪੜ੍ਹਦੇ ਵਿਦਿਆਰਥੀਆਂ ਨੂੰ ਸਨਅਤੀ ਇਕਾਈਆਂ 'ਚ ਪ੍ਰੈਕਟੀਕਲ ਕਰਨ 'ਤੇ ਮਿਲੇਗਾ ਸਰਟੀਫ਼ਿਕੇਟ

ਵਿਦਿਆਰਥੀ ਪ੍ਰੈਕਟੀਕਲ ਸਿਖ਼ਲਾਈ 'ਚ ਕੋਰੇ ਹੋਣ ਕਰਕੇ ਸਰਕਾਰ ਚੁੱਕ ਰਹੀ ਹੈ ਕਦਮ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਵੱਲੋਂ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸੁਧਾਰ ਕਰਨ ਦੇ ਮਕਸਦ ਨਾਲ ਉਨ੍ਹਾਂ ਨੂੰ ਹੁਣ ਸਨਅਤੀ ਇਕਾਈਆਂ ਵਿਚ ਕੰਮ ਕਰਨ ਤੋਂ ਬਾਅਦ ਹੀ ਆਈ.ਟੀ.ਆਈ. ਕੋਰਸ ਪਾਸ ਹੋਣ ਦਾ ...

ਪੂਰੀ ਖ਼ਬਰ »

ਜਲਦ ਲੱਗਣਗੇ ਅਟਾਰੀ ਆਈ. ਸੀ. ਪੀ. ਤੇ ਟਰੱਕ ਸਕੈਨਰ-ਮਲਿਕ

ਅੰਮਿ੍ਤਸਰ, 11 ਅਕਤੂਬਰ (ਹਰਮਿੰਦਰ ਸਿੰਘ)-ਅਟਾਰੀ ਸਰਹੱਦ 'ਤੇ ਸਥਿਤ ਆਈ. ਸੀ. ਪੀ. ਵਿਖੇ ਜਲਦ ਹੀ ਟਰੱਕ ਸਕੈਨਰ ਲਗਾਏ ਜਾ ਰਹੇ ਹਨ ਜਿਨ੍ਹਾਂ ਲਈ ਕੇਂਦਰ ਸਰਕਾਰ ਵਲੋਂ 40 ਕਰੋੜ ਦੀ ਰਾਸ਼ੀ ਅੱਜ ਜਾਰੀ ਕਰ ਦਿੱਤੀ ਹੈ | ਇਹ ਜਾਣਕਾਰੀ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਲੋਂ ਦਿੱਤੀ ...

ਪੂਰੀ ਖ਼ਬਰ »

ਰਾਖੀ ਸਾਵੰਤ ਸ਼ਿਕਾਇਤ ਰੱਦ ਕਰਵਾਉਣ ਲਈ ਮੁੜ ਹਾਈਕੋਰਟ ਪੁੱਜੀ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)- ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਨੇ ਉਸ ਵਿਰੁੱਧ ਲੁਧਿਆਣਾ ਅਦਾਲਤ 'ਚ ਦਾਖ਼ਲ ਸ਼ਿਕਾਇਤ ਰੱਦ ਕਰਨ ਲਈ ਮੁੜ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ | ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗ ਲਿਆ ਹੈ | ...

ਪੂਰੀ ਖ਼ਬਰ »

ਐੱਲ.ਜੀ. ਨੇ ਚੰਡੀਗੜ੍ਹ 'ਚ ਐੱਲ.ਜੀ. ਬੈਸਟ ਸ਼ਾਪ ਖੋਲੀ

ਚੰਡੀਗੜ੍ਹ, 11 ਅਕਤੂਬਰ (ਅ.ਬ.)- ਭਾਰਤੀ ਖ਼ਪਤਕਾਰਾਂ ਨੂੰ ਨਿਰੰਤਰ ਅਤੇ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਐੱਲ.ਜੀ. ਇਲੈੱਕਟ੍ਰੋਨਿਕ ਕੰਪਨੀ ਨੇ ਚੰਡੀਗੜ੍ਹ 'ਚ ਅੱਜ ਐਲ.ਜੀ. ਬੈੱਸਟ ਸ਼ਾਪ ਖੋਲੀ ਹੈ | ਦੇਸ਼ ਭਰ ਦੇ ਥੋਕ ਬਾਜ਼ਾਰ 'ਚ ਪੇਸ਼ ਆ ਰਹੀਆਂ ਚੁਣੌਤੀਆਂ ਨੂੰ ...

ਪੂਰੀ ਖ਼ਬਰ »

ਪੀ. ਸੀ. ਐੱਸ. ਅਧਿਕਾਰੀ ਦੀ ਰਿਹਾਇਸ਼ 'ਤੇ ਈ. ਡੀ. ਵਲੋਂ ਛਾਪੇਮਾਰੀ

ਪਟਿਆਲਾ, 11 ਅਕਤੂਬਰ (ਜਸਵਿੰਦਰ ਸਿੰਘ ਦਾਖਾ)- ਜਲੰਧਰ ਤੋਂ ਆਈ ਇਨਫੋਰਸਮੈਂਟ ਵਿਭਾਗ ਦੀ ਟੀਮ ਨੇ ਅਨੰਦ ਸਾਗਰ ਸ਼ਰਮਾ ਪੀ.ਸੀ.ਐੱਸ. ਅਧਿਕਾਰੀ ਜੋ ਕਿ ਕਥਿਤ ਤੌਰ 'ਤੇ ਹੁਸ਼ਿਆਰਪੁਰ ਜ਼ਮੀਨ ਮਾਮਲੇ ਵਿਚ ਸ਼ਾਮਲ ਦੱਸਿਆ ਜਾਂਦਾ ਹੈ, ਦੀ ਪਟਿਆਲਾ ਦੇ ਨਿਊ ਸੂਲਰ ਸਥਿਤ ...

ਪੂਰੀ ਖ਼ਬਰ »

ਰਾਜਪੁਰਾ ਨੇੜੇ ਅਗਾਂਹਵਧੂ ਕਿਸਾਨ ਨੇ ਕਣਕ ਦੀ ਬਿਜਾਈ ਦਾ ਕੰਮ ਕੀਤਾ ਸ਼ੁਰੂ

ਰਾਜਪੁਰਾ, 11 ਅਕਤੂਬਰ (ਰਣਜੀਤ ਸਿੰਘ)- ਭਾਵੇਂ ਕਿ ਹਾਲੇ ਤੱਕ ਪੰਜਾਬ ਦੇ ਕਿਸਾਨਾਂ ਨੇ ਪੂਰੀ ਤਰ੍ਹਾਂ ਝੋਨੇ ਦੀ ਫ਼ਸਲ ਦੀ ਕਟਾਈ ਵਢਾਈ ਵੀ ਸ਼ੁਰੂ ਨਹੀਂ ਕੀਤੀ ਅਤੇ ਅਨਾਜ ਮੰਡੀਆਂ ਵਿਚ ਵੀ ਹਾਲੇ ਤੱਕ ਝੋਨੇ ਦੀ ਪੂਰੀ ਆਮਦ ਸ਼ੁਰੂ ਨਹੀਂ ਹੋਈ ਪਰ ਰਾਜਪੁਰਾ ਨੇੜਲੇ ...

ਪੂਰੀ ਖ਼ਬਰ »

ਥਾਣੇ 'ਚ ਜ਼ਲੀਲ ਕਰਨ ਤੋਂ ਦੁਖੀ ਸਕੂਲੀ ਵਿਦਿਆਰਥੀ ਵਲੋਂ ਖ਼ੁਦਕੁਸ਼ੀ

ਪੁਲਿਸ ਅਧਿਕਾਰੀ ਦੇ ਪੁੱਤਰ ਨਾਲ ਹੋਈ ਮਾਮੂਲੀ ਲੜਾਈ ਦੇ ਮਾਮਲੇ 'ਚ ਬੁਲਾਇਆ ਸੀ ਥਾਣੇ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲੇ੍ਹ ਦੇ ਉੱਚ ਅਧਿਕਾਰੀ ਨਾਲ ਤਾਇਨਾਤ ਇਕ ਸਹਾਇਕ ਸਬ ਇੰਸਪੈਕਟਰ ਦੇ ਲੜਕੇ ਨਾਲ ਹੋਈ ਮਾਮੂਲੀ ਲੜਾਈ ਦੇ ਮਾਮਲੇ ਵਿਚ ਥਾਣੇ ਵਿਚ ਕਥਿਤ ਤੌਰ 'ਤੇ ਜ਼ਲੀਲ ਕੀਤੇ ਇਕ ਸਕੂਲੀ ਵਿਦਿਆਰਥੀ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ...

ਪੂਰੀ ਖ਼ਬਰ »

ਮੋਦੀ ਤੇ ਸ਼ਾਹ ਨੇ ਕੀਤਾ ਵਿਕਾਸ ਪਾਗਲ-ਰਾਹੁਲ

ਦੇਵਗੜ੍ਹ ਬਾਰੀਆ (ਗੁਜਰਾਤ), 11 ਅਕਤੂਬਰ (ਏਜੰਸੀ)-ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਗੁਜਰਾਤ ਦੌਰੇ ਦੇ ਅਖ਼ੀਰਲੇ ਦਿਨ ਵੀ ਭਾਜਪਾ ਿਖ਼ਲਾਫ਼ ਜੰਗੀ ਸ਼ਬਦਾਵਲੀ ਜਾਰੀ ਰੱਖਦਿਆਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੇ ਰਾਜ ...

ਪੂਰੀ ਖ਼ਬਰ »

ਨੋਟਬੰਦੀ 'ਚ ਪਾਰਦਰਸ਼ਤਾ ਵਰਤਣਾ ਧੋਖਾਧੜੀ ਦੀ ਵਜ੍ਹਾ ਬਣ ਸਕਦਾ ਸੀ-ਜੇਤਲੀ

ਵਾਸ਼ਿੰਗਟਨ, 11 ਅਕਤੂਬਰ (ਏਜੰਸੀ)- ਕੇਂਦਰੀ ਵਿੱਤ ਮੰਤਰੀ ਅਰੁਨ ਜੇਤਲੀ ਨੇ ਸਰਕਾਰ ਦੇ ਨੋਟਬੰਦੀ ਦੇ ਫ਼ੈਸਲੇ ਨੂੰ ਗੁਪਤ ਰੱਖਣ ਦਾ ਬਚਾਅ ਕਰਦਿਆਂ ਕਿਹਾ ਹੈ ਕਿ ਜੇਕਰ ਇਸ ਦਾ ਐਲਾਨ ਕਰਨ ਦੌਰਾਨ ਪਾਰਦਰਸ਼ਤਾ ਵਰਤੀ ਜਾਂਦੀ ਤਾਂ ਇਹ 'ਧੋਖਾਧੜੀ' ਦੀ ਵੱਡੀ ਵਜ੍ਹਾ ਬਣ ਸਕਦੀ ...

ਪੂਰੀ ਖ਼ਬਰ »

ਤੀਜੀ ਵਾਰ ਵੀ ਈ. ਡੀ. ਸਾਹਮਣੇ ਪੇਸ਼ ਨਹੀਂ ਹੋਈ ਰਾਬੜੀ ਦੇਵੀ--ਅਗਲੀ ਪੇਸ਼ੀ 16 ਨੂੰ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)-ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਰੇਲਵੇ ਹੋਟਲਾਂ ਦੀ ਵੰਡ 'ਚ ਭਿ੍ਸ਼ਟਾਚਾਰ ਮਾਮਲੇ 'ਚ ਮਨੀ ਲਾਂਡਰਿੰਗ ਜਾਂਚ ਦੇ ਸਿਲਸਿਲੇ 'ਚ ਈ. ਡੀ. ਮੂਹਰੇ ਅੱਜ ਵੀ ਪੇਸ਼ ਨਹੀਂ ਹੋਈ | ਅਧਿਕਾਰੀਆਂ ਅਨੁਸਾਰ ਉਸ ਨੇ ਅੱਜ ਪੇਸ਼ ਹੋਣਾ ਸੀ | ...

ਪੂਰੀ ਖ਼ਬਰ »

ਸਬੂਤ ਨਹੀਂ ਦਿੱਤੇ ਤਾਂ ਹਾਫਿਜ਼ ਸਈਦ ਦੀ ਨਜ਼ਰਬੰਦੀ ਹੋਵੇਗੀ ਖਤਮ- ਲਾਹੌਰ ਹਾਈ ਕੋਰਟ

ਲਾਹੌਰ, 11 ਅਕਤੂਬਰ (ਏਜੰਸੀਆਂ)-ਲਾਹੌਰ ਹਾਈ ਕੋਰਟ ਨੇ ਕਿਹਾ ਹੈ ਕਿ ਜੇਕਰ ਪਾਕਿਸਤਾਨ ਸਰਕਾਰ ਮੁੰਬਈ ਅੱਤਵਾਦੀ ਹਮਲੇ ਦੇ ਮੁੱਖ ਸਾਜ਼ਿਸ਼ਕਾਰ ਹਾਫਿਜ਼ ਸਈਦ ਦੇ ਿਖ਼ਲਾਫ਼ ਸਬੂਤ ਦਾਖਲ ਨਹੀਂ ਕਰਦੀ ਹੈ ਤਾਂ ਉਸ ਦੀ ਨਜ਼ਰਬੰਦੀ ਰੱਦ ਕਰ ਦਿੱਤੀ ਜਾਵੇਗੀ | ਜਮਾਤ-ਉਦ-ਦਾਵਾ ...

ਪੂਰੀ ਖ਼ਬਰ »

ਪ੍ਰਮਾਣੂ ਹਥਿਆਰਾਂ ਦੇ ਭੰਡਾਰ ਲਈ ਅੰਮਿ੍ਤਸਰ ਤੋਂ 350 ਕਿਲੋਮੀਟਰ ਦੂਰ ਸੁਰੰਗਾਂ ਬਣਾ ਰਿਹੈ ਪਾਕਿਸਤਾਨ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)-ਆਪਣੇ ਪ੍ਰਮਾਣੂ ਹਥਿਆਰਾਂ ਨੂੰ ਸੁਰੱਖਿਅਤ ਰੱਖਣ ਲਈ ਪਾਕਿਸਤਾਨ ਸੁਰੰਗਾਂ ਬਣਾ ਰਿਹਾ ਹੈ | ਰਿਪੋਰਟਾਂ ਅਨੁਸਾਰ ਇਹ ਸੁਰੰਗਾਂ ਦਿੱਲੀ ਤੋਂ 750 ਕਿਲੋਮੀਟਰ ਅਤੇ ਅੰਮਿ੍ਤਸਰ ਤੋਂ ਕੇਵਲ 350 ਕਿਲੋਮੀਟਰ ਦੂਰ ਸਥਿਤ ਹਨ | ਇਕ ਮੀਡੀਆ ...

ਪੂਰੀ ਖ਼ਬਰ »

ਬਾਜਵਾ ਤੇ ਸੇਖਵਾਂ ਕਾਦੀਆਂ ਵਿਖੇ ਪੋਿਲੰਗ ਬੂਥ ਦੇ ਬਾਹਰ ਹੋਏ ਆਹਮੋ-ਸਾਹਮਣੇ

ਕਾਦੀਆਂ, 11 ਅਕਤੂਬਰ (ਕੁਲਵਿੰਦਰ ਸਿੰਘ)- ਅੱਜ ਕਾਦੀਆਂ ਸ਼ਹਿਰ ਵਿਖੇ ਜਦੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਆਪਣੀ ਵੋਟ ਪਾਉਣ ਲਈ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਬੂਥ ਨੰਬਰ 150 ਤੋਂ ਵੋਟ ਪਾਉਣ ਉਪਰੰਤ ਬਾਹਰ ਆ ਰਹੇ ਸੀ ...

ਪੂਰੀ ਖ਼ਬਰ »

ਗੁਰਪੁਰਬ ਮਨਾਉਣ ਲਈ 2 ਨਵੰਬਰ ਨੂੰ ਪਾਕਿ ਰਵਾਨਾ ਹੋਵੇਗਾ ਜਥਾ

ਅੰਮਿ੍ਤਸਰ, 11 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਡੀ. ਸੀ. ਓ. ਅਤੇ ਡਿਸਟਿ੍ਕਟ ਪੁਲਿਸ ਅਫ਼ਸਰ ਵਲੋਂ ਆਦੇਸ਼ ਜਾਰੀ ਕਰਦਿਆਂ 10 ਨਵੰਬਰ ਤਕ ਸ੍ਰੀ ਨਨਕਾਣਾ ਸਾਹਿਬ ਦੇ ਸਾਰੇ ਗੁਰਦੁਆਰਿਆਂ ਵਿਚ ਪਾਕਿਸਤਾਨੀ ਆਮ ਤੇ ਖ਼ਾਸ ...

ਪੂਰੀ ਖ਼ਬਰ »

ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਪੂਰਥਲਾ ਗੰਨਾ ਖੋਜ ਕੇਂਦਰ ਨੂੰ ਮਿਲਿਆ ਸਰਬੋਤਮ ਿਖ਼ਤਾਬ

ਪਾਇਲ, 11 ਅਕਤੂਬਰ (ਗੁਰਦੀਪ ਸਿੰਘ ਨਿਜ਼ਾਮਪੁਰ)- ਆਲ ਇੰਡੀਆ ਕੋਆਰਡੀਨੇਟਰ ਰਿਸਰਚ ਪ੍ਰਾਜੈਕਟ ਸ਼ੂਗਰ ਕੇਨ ਲਖਨਊ ਵੱਲੋਂ ਸਾਲਾਨਾ ਗਰੁੱਪ ਮੀਟਿੰਗ ਤਾਮਿਲਨਾਡੂ ਖੇਤੀਬਾੜੀ ਯੂਨੀਵਰਸਿਟੀ ਕੋਇੰਬਟੂਰ ਵਿਖੇ ਕੀਤੀ ਗਈ | ਜਿਸ ਵਿਚ ਦੇਸ਼ 'ਚ ਚੱਲ ਰਹੇ 30 ਸੈਕਟਰਾਂ 'ਚੋਂ ...

ਪੂਰੀ ਖ਼ਬਰ »

ਜਲੰਧਰ 'ਚ ਪਾਕਿਸਤਾਨੀ ਨਾਗਰਿਕ ਗਿ੍ਫ਼ਤਾਰ

ਜਲੰਧਰ, 11 ਅਕਤੂਬਰ (ਐੱਮ. ਐੱਸ. ਲੋਹੀਆ)- ਆਸਟਰੀਆ 'ਚ ਰਹਿੰਦੇ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪਿੰਡ ਅਲੀਪੁਰ ਨੇੜੇ ਦੀਪ ਨਗਰ ਤੋਂ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਅਹਿਸਾਨ ਉਲ ਹੱਕ (57) ਪੁੱਤਰ ਸ਼ਾਹ ਮੁਹੰਮਦ ਵਾਸੀ ਪਿੰਡ ...

ਪੂਰੀ ਖ਼ਬਰ »

ਕਿਸਾਨਾਂ ਨੇ ਖੁਦ ਹੀ ਵੱਡੇ ਪੱਧਰ 'ਤੇ ਪਰਾਲੀ ਫੂਕਣ ਤੋਂ ਮੋੜਿਆ ਮੂੰਹ

ਜਲੰਧਰ, 11 ਅਕਤੂਬਰ (ਮੇਜਰ ਸਿੰਘ)-ਪੰਜਾਬ ਸਰਕਾਰ ਨੇ ਭਾਵੇਂ ਕੌਮੀ ਗਰੀਨ ਟਿ੍ਬਿਊਨਲ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਪਰਾਲੀ ਦੀ ਸੰਭਾਲ ਲਈ ਡੱਕਾ ਵੀ ਦੂਹਰਾ ਨਹੀਂ ਕੀਤਾ ਤੇ ਸਰਕਾਰੀ ਅਧਿਕਾਰੀ ਸਿਰਫ ਪਰਾਲੀ ਨਾ ਫੂਕਣ ਲਈ ਕਿਸਾਨਾਂ ਨੂੰ ...

ਪੂਰੀ ਖ਼ਬਰ »

ਰਾਜਾ ਵੜਿੰਗ ਦਾ ਕਰੀਬੀ 50 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਗਿੱਦੜਬਾਹਾ, 11 ਅਕਤੂਬਰ (ਸ਼ਿਵਰਾਜ ਸਿੰਘ ਰਾਜੂ)- ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਅਤੇ ਗਿੱਦੜਬਾਹਾ ਦਾ ਵਿਧਾਇਕ ਰਾਜਾ ਵੜਿੰਗ ਗਿੱਦੜਬਾਹਾ ਹਲਕੇ ਵਿਚ ਨਸ਼ੇ ਦੀ ਵਿੱਕਰੀ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿਚ ਹੈ | ਅੱਜ ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬਲਬੀਰ ਸਿੰਘ ਬਲਟਾਣਾ ਦਾ ਦਿਹਾਂਤ

ਜ਼ੀਰਕਪੁਰ, 11 ਅਕਤੂਬਰ (ਹੈਪੀ ਪੰਡਵਾਲਾ)- ਸਾਬਕਾ ਵਿਧਾਇਕ ਬਲਬੀਰ ਸਿੰਘ ਬਲਟਾਣਾ ਦਾ ਅੱਜ ਦਿਹਾਂਤ ਹੋ ਗਿਆ | ਉਹ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸੀ | ਬਾਅਦ ਦੁਪਹਿਰ 12.30 ਵਜੇ ਉਨ੍ਹਾਂ ਆਪਣੇ ਚੰਡੀਗੜ੍ਹ ਸਥਿਤ ਘਰ ਵਿਖੇ ਅੰਤਿਮ ਸਾਹ ਲਏ | 82 ਸਾਲਾ ਬਲਬੀਰ ਸਿੰਘ ...

ਪੂਰੀ ਖ਼ਬਰ »

ਰਵਨੀਤ ਸਿੰਘ ਬਿੱਟੂ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 11 ਅਕਤੂਬਰ (ਰਣਜੀਤ/ਜਾਗੋਵਾਲ)- ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਤੰਬਰ ਮਹੀਨੇ ਲੁਧਿਆਣਾ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਿਖ਼ਲਾਫ਼ ਗੈਰ ਜ਼ਮਾਨਤੀ ਵਰੰਟ ਜਾਰੀ ਕੀਤੇ ਸਨ ਕਿਉਂਕਿ ਉਹ ਮੁਕੱਦਮੇ ਦੌਰਾਨ ਲਗਾਤਾਰ ਤਿੰਨ ਵਾਰ ਅਦਾਲਤ ਵਿਚ ਪੇਸ਼ ...

ਪੂਰੀ ਖ਼ਬਰ »

ਪੰਚਕੂਲਾ ਹਿੰਸਾ ਮਾਮਲੇ 'ਚ 4 ਵਿਅਕਤੀ ਗਿ੍ਫ਼ਤਾਰ

ਪੰਚਕੂਲਾ, 11 ਅਕਤੂਬਰ (ਕਪਿਲ)- 25 ਅਗਸਤ ਨੂੰ ਸੀ. ਬੀ. ਆਈ ਅਦਾਲਤ ਵਲੋਂ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਸਾਧਵੀ ਸਰੀਰਕ ਸੋਸ਼ਣ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਚਕੂਲਾ ਵਿਚ ਹੋਈ ਹਿੰਸਾ ਅਤੇ ਅਗਜ਼ਨੀ ਦੀਆਂ ਘਟਨਾਵਾਂ ਵਿਚ ਸ਼ਾਮਲ 4 ਲੋਕਾਂ ਨੂੰ ...

ਪੂਰੀ ਖ਼ਬਰ »

ਨਿਰਧਾਰਿਤ ਦਰਾਂ ਲਾਗੂ ਹੋਈਆਂ ਤਾਂ ਮਿਲੇਗੀ ਸਨਅਤੀ ਯੂਨਿਟਾਂ ਨੂੰ ਸਸਤੀ ਬਿਜਲੀ

ਜਲੰਧਰ, 11 ਅਕਤੂਬਰ (ਸ਼ਿਵ ਸ਼ਰਮਾ)- ਗੁਰਦਾਸਪੁਰ ਦੀ ਉਪ ਚੋਣ ਦਾ ਕੰਮ ਪੂਰਾ ਹੋਣ ਤੋਂ ਬਾਅਦ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਦੋ ਸਾਲਾਂ ਤੋਂ ਲਟਕਦੀਆਂ ਆ ਰਹੀਆਂ ਨਵੀਆਂ ਬਿਜਲੀ ਦਰਾਂ ਲਾਗੂ ਕਰਨ ਦਾ ਐਲਾਨ ਕਰ ਸਕਦਾ ਹੈ ਕਿਉਂਕਿ ਇਸ ਦਾ ਐਲਾਨ ਕੁਝ ਦਿਨ ਪਹਿਲਾਂ ਹੀ ...

ਪੂਰੀ ਖ਼ਬਰ »

ਦਿੱਲੀ ਦੇ ਪਟਾਕੇ ਪੰਜਾਬ 'ਚ ਵੇਚਣ ਦੇ ਖ਼ਦਸ਼ੇ ਤੋਂ ਸਰਕਾਰ ਹੋਈ ਚੌਕਸ

ਸਾਰੇ ਡੀ. ਸੀ. ਨੂੰ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕਰਨ ਦੀ ਦਿੱਤੀ ਹਦਾਇਤ

ਜਲੰਧਰ, 11 ਅਕਤੂਬਰ (ਸ਼ਿਵ ਸ਼ਰਮਾ)- ਸੁਪਰੀਮ ਕੋਰਟ ਵੱਲੋਂ ਦਿੱਲੀ ਵਿਚ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਇਸ ਵਾਰ 31 ਅਕਤੂਬਰ ਤੱਕ ਪਟਾਕੇ ਵੇਚਣ 'ਤੇ ਪਾਬੰਦੀ ਲੱਗਣ ਤੋਂ ਬਾਅਦ ਇਨ੍ਹਾਂ ਪਟਾਕਿਆਂ ਦੇ ਪੰਜਾਬ ਵਿਚ ਵੇਚਣ ਦੇ ਖ਼ਦਸ਼ੇ ਤੋਂ ਸਰਕਾਰ ਵੀ ਚੌਕਸ ਹੋ ਗਈ ਹੈ ਤੇ ...

ਪੂਰੀ ਖ਼ਬਰ »

ਅਧਿਕਾਰੀਆਂ ਵਲੋਂ ਅਣਅਧਿਕਾਰਤ ਖਰਚੇ ਰੋਕਣ ਲਈ ਕਾਰਵਾਈ ਦੀ ਚਿਤਾਵਨੀ

ਚੰਡੀਗੜ੍ਹ, 11 ਅਕਤੂਬਰ (ਬਿਊਰੋ ਚੀਫ਼)-ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਵੱਲੋਂ ਅਗਾਊਾ ਪ੍ਰਵਾਨਗੀ ਤੋਂ ਬਿਨਾਂ ਖਰਚੇ ਕਰਨ ਅਤੇ ਨਿਰਧਾਰਤ ਸਕੀਮਾਂ ਲਈ ਬਜਟ ਵਿਚ ਅਲਾਟ ਪੈਸਾ ਅਣਅਧਿਕਾਰਤ ਤੌਰ 'ਤੇ ਹੋਰ ਕੰਮਾਂ ਲਈ ਖਰਚਣ ਅਤੇ ਐਡਵਾਂਸ ਵਿਚ ...

ਪੂਰੀ ਖ਼ਬਰ »

ਮਾਂ ਬੋਲੀ ਦੇ ਹੱਕਾਂ ਲਈ ਲਾਹੌਰ 'ਚ ਭੁੱਖ ਹੜਤਾਲ ਤੇ ਰੋਸ ਮਾਰਚ ਕੱਲ੍ਹ

ਜਲੰਧਰ, 11 ਅਕਤੂਬਰ (ਜਸਪਾਲ ਸਿੰਘ)-ਲਹਿੰਦੇ ਪੰਜਾਬ 'ਚ ਮਾਂ-ਬੋਲੀ ਪੰਜਾਬੀ ਦੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵਲੋਂ ਪੰਜਾਬੀ ਪ੍ਰਚਾਰ ਤਨਜ਼ੀਮ ਦੇ ਕਨਵੀਨਰ ਜਨਾਬ ਅਹਿਮਦ ਰਜਾ ਦੀ ਅਗਵਾਈ ਹੇਠ 13 ਅਕਤੂਬਰ ਨੂੰ ਪ੍ਰੈੱਸ ਕਲੱਬ ਲਾਹੌਰ ਦੇ ਅੱਗੇ ਭੁੱਖ ...

ਪੂਰੀ ਖ਼ਬਰ »

ਜੈ ਅਮਿਤ ਸ਼ਾਹ ਦੇ ਮਾਮਲੇ 'ਤੇ ਪ੍ਰਧਾਨ ਮੰਤਰੀ ਆਪਣੀ ਚੁੱਪੀ ਤੋੜਨ-ਮਨਪ੍ਰੀਤ ਸਿੰਘ ਬਾਦਲ

ਹੈਦਰਾਬਾਦ, 11 ਅਕਤੂਬਰ (ਪੀ. ਟੀ. ਆਈ.)-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਬੇਟੇ ਜੈ ਅਮਿਤ ਸ਼ਾਹ ਦੀ ਕੰਪਨੀ ਦੀ ਕਮਾਈ 'ਚ ਬੇਤਹਾਸ਼ਾ ਵਾਧਾ ਹੋਣ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਨੂੰ ਚੁੱਪੀ ਤੋੜਦਿਆਂ ਹੋਇਆ ਆਪਣਾ ...

ਪੂਰੀ ਖ਼ਬਰ »

ਪਾਕਿਸਤਾਨ ਭਾਰਤ ਦੇ ਨਾਲ ਸ਼ਾਂਤੀਪੂਰਨ ਰਿਸ਼ਤੇ ਚਾਹੁੰਦਾ ਹੈ-ਬਾਜਵਾ

ਕਰਾਚੀ, 11 ਅਕਤੂਬਰ (ਏਜੰਸੀ)-ਪਾਕਿਸਤਾਨ ਦੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਅੱਜ ਕਿਹਾ ਕਿ ਪਾਕਿਸਤਾਨ ਨੇ ਆਪਣੇ ਗੁਆਂਢੀ ਦੇਸ਼ ਯੁੱਧਸ਼ੀਲ ਭਾਰਤ ਨਾਲ ਸ਼ਾਂਤੀਪੂਰਨ ਸਬੰਧ ਰੱਖਣ ਦੀ ਅਸਲ ਇੱਛਾ ਦਿਖਾਈ ਹੈ ਪਰ ਇਹ ਦੋਵਾਂ ਲਈ ਟੈਂਗੋ ਹੈ | ਇਥੇ ਇਕ ਸੈਮੀਨਾਰ ...

ਪੂਰੀ ਖ਼ਬਰ »

ਅਮਰੀਕਾ 'ਚ ਸਿੱਖ ਟੀ. ਵੀ. ਅਤੇ ਸੋਸ਼ਲ ਮੀਡੀਆ ਮੁਹਿੰਮ ਨੇ 9.20 ਕਰੋੜ ਲੋਕਾਂ 'ਤੇ ਪ੍ਰਭਾਵ ਪਾਇਆ

ਇੰਡੀਆਨਾਪੋਲਿਸ, 11 ਅਕਤੂਬਰ (ਏਜੰਸੀ)-ਨੈਸ਼ਨਲ ਸਿੱਖ ਕੰਪੇਨ ਦੀ ਅਗਵਾਈ 'ਚ ਸਿੱਖ ਮੀਡੀਆ ਨੇ ਦੇਸ਼ ਭਰ 'ਚ 9 ਕਰੋੜ 20 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਪ੍ਰਭਾਵਿਤ ਕਰ ਚੁੱਕਾ ਹੈ | ਨੈਸ਼ਨਲ ਸਿੱਖ ਕੰਪੇਨ 'ਅਸੀਂ ਸਿੱਖ ਹਾਂ' ਮੁਹਿੰਮ ਨੇ ਅਪ੍ਰੈਲ 'ਚ ਅਮਰੀਕਾ ਭਰ 'ਚ ਸਥਾਨਿਕ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌ ਾਸਲ ਦੀ ਪਲੇਠੀ ਮੀਟਿੰਗ

ਨਵੀਂ ਦਿੱਲੀ, 11 ਅਕਤੂਬਰ (ਏਜੰਸੀਆਂ)-ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਨਰਮੀ ਆਉਣ ਦਰਮਿਆਨ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਾਸਲ ਦੀ ਅੱਜ ਇਥੇ ਪਲੇਠੀ ਮੀਟਿੰਗ ਹੋਈ | ਜਿਸ ਦੌਰਾਨ ਆਰਥਿਕ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਰਫ਼ਤਾਰ ਦੇਣ ਸਮੇਤ ਹੋਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX