ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  about 1 hour ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  about 2 hours ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  about 4 hours ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  about 4 hours ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  about 4 hours ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  about 5 hours ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  about 5 hours ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  about 6 hours ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  about 6 hours ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  about 6 hours ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  about 7 hours ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 7 hours ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 7 hours ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  about 8 hours ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  about 8 hours ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 8 hours ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  about 8 hours ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 minute ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 minute ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  about 9 hours ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  about 9 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  about 9 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  about 9 hours ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  about 9 hours ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 minute ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 10 hours ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  about 10 hours ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  about 10 hours ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  about 10 hours ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  about 11 hours ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 11 hours ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 11 hours ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 12 hours ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  about 12 hours ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 12 hours ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 12 hours ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 13 hours ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 13 hours ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 13 hours ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  about 13 hours ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 14 hours ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  about 14 hours ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  about 14 hours ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 15 hours ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਬਰਨਾਲਾ

ਕੌਮੀ ਗਰੀਨ ਟਿ੍ਬਿਊਨਲ ਦੇ ਹੁਕਮਾਂ ਅਨੁਸਾਰ ਪਰਾਲੀ ਦੇ ਮੁੱਦੇ 'ਤੇ ਕਿਸਾਨਾਂ ਨੰੂ ਮੁੱਖ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਨਾਕਾਮਯਾਬ ਰਹੀ ਪੰਜਾਬ ਸਰਕਾਰ-ਲੱਖੋਵਾਲ

ਮਹਿਲ ਕਲਾਂ, 11 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਮਹਿਲ ਕਲਾਂ ਵਿਖੇ ਪੱਤਰਕਾਰਾਂ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਕੌਮੀ ਗਰੀਨ ਟਿ੍ਬਿਊਨਲ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਪਰਾਲੀ ਦੇ ਮੁੱਦੇ 'ਤੇ ਕਿਸਾਨਾਂ ਨੰੂ ਮੁੱਖ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਨਾਕਾਮਯਾਬ ਰਹੀ | ਜਿਸ ਕਰ ਕੇ ਭਾਕਿਯੂ ਲੱਖੋਵਾਲ ਵਲੋਂ ਅੱਗ ਲਾਉਣ ਨਾਲ ਕਿਸਾਨਾਂ 'ਤੇ ਹੋਣ ਵਾਲੀਆਂ ਸਮੂਹ ਪ੍ਰਸ਼ਾਸਨਿਕ ਕਾਰਵਾਈਆਂ ਦਾ ਸਖ਼ਤ ਵਿਰੋਧ ਕਰ ਕੇ ਕਿਸਾਨਾਂ ਦੇ ਫ਼ੈਸਲਿਆਂ ਦੀ ਹਮਾਇਤ ਅਤੇ ਸਰਕਾਰ ਿਖ਼ਲਾਫ਼ ਵੱਡਾ ਸੂਬਾ ਪੱਧਰੀ ਮੋਰਚਾ ਖੋਲ੍ਹਣ ਦਾ ਐਲਾਨ ਕਰੇਗੀ | ਉਨ੍ਹਾਂ ਸਾਫ਼ ਸ਼ਬਦਾਂ ਵਿਚ ਕਿਹਾ ਕਿ ਜਾਂ ਸਰਕਾਰ 200 ਰੁਪਏ ਪ੍ਰਤੀ ਕੁਇੰਟਲ ਝੋਨੇ ਦੀ ਫ਼ਸਲ ਦਾ ਬੋਨਸ ਜਾਂ 5 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੇਵੇ ਨਹੀਂ ਤਾਂ ਪੰਜਾਬ ਦੇ ਕਿਸਾਨਾਂ ਮਜਬੂਰਨ ਪਰਾਲੀ ਦੇ ਖ਼ਾਤਮੇ ਲਈ ਅੱਗ ਲਾਉਣ ਨੰੂ ਤਰਜੀਹ ਦੇਣਗੇ, ਜਿਸ 'ਤੇ ਹੋਣ ਵਾਲੇ ਮੁਕੱਦਮਿਆਂ ਦੀ ਪੈਰਵੀ ਭਾਕਿਯੂ ਲੱਖੋਵਾਲ ਕਰੇਗੀ | ਸੂਬਾ ਪ੍ਰਧਾਨ ਲੱਖੋਵਾਲ ਨੇ ਕਿਹਾ ਕਿ ਝੂਠੇ ਵਾਅਦਿਆਂ ਨੰੂ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ ਕੈਪਟਨ ਸਰਕਾਰ ਇਲੈੱਕਸ਼ਨ ਮੈਨੀਫੈਸਟੋ ਵਿਚ ਕਿਸਾਨਾਂ ਮਜ਼ਦੂਰਾਂ ਨਾਲ ਕੀਤੇ ਵਾਧਿਆਂ ਤੋਂ ਮੁੱਕਰ ਰਹੀ ਹੈ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਐਲਾਨ ਮੁਤਾਬਿਕ ਫ਼ਸਲੀ ਕਰਜ਼ਿਆਂ ਨੰੂ ਮੁਆਫ਼ ਕਰੇ ਅਤੇ ਪੰਜਾਬ ਵਿਚ ਡਾ: ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਸੂਬਾ ਸਰਕਾਰ ਕੇਂਦਰ ਸਰਕਾਰ ਨੰੂ ਮਜਬੂਰ ਕਰੇ | ਇਸ ਸਮੇਂ ਉਨ੍ਹਾਂ ਮਜ਼ਾਕੀਆ ਲਹਿਜ਼ੇ ਵਿਚ ਕਿਹਾ ਕਿ ਜੇਕਰ ਦੇਸ਼ ਦਾ ਪ੍ਰਧਾਨ ਮੰਤਰੀ ਬਿਨਾਂ ਕਿਸੇ ਚੋਣ ਲੜੇ ਬਣ ਸਕਦਾ ਹੈ ਤਾਂ ਕਿਸਾਨਾਂ ਦਾ ਨੇਤਾ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਕਿਉਂ ਨਹੀਂ ਬਣ ਸਕਦਾ | ਇਸ ਸਮੇਂ ਲੱਖੋਵਾਲ ਨੇ ਇਹ ਵੀ ਕਿਹਾ ਕਿ ਭਾਕਿਯੂ ਲੱਖੋਵਾਲ ਨੇ ਜਿੱਥੇ ਹਰ ਸਮੇਂ ਪੰਜਾਬ ਦੇ ਕਿਸਾਨਾਂ ਲਈ ਸੰਘਰਸ਼ ਲੜੇ ਉੱਥੇ ਲੱਖੋਵਾਲ ਨੇ ਕਿਸਾਨੀ ਦੇ ਨਾਲ-ਨਾਲ ਕੌਮ ਦੀ ਗੱਲ ਕਰਦਿਆਂ ਸ਼ਹੀਦ ਸੁੱਖੇ ਅਤੇ ਜਿੰਦੇ ਦੀ ਪਹਿਲੀ ਬਰਸੀ ਮਨਾ ਕੇ ਕੌਮ ਦੀ ਗੱਲ ਕੀਤੀ | ਇਸ ਮੌਕੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ, ਜਸਵੰਤ ਸਿੰਘ ਬੀਜਾ ਸੂਬਾ ਆਗੂ, ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਕਲਾਂ, ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ, ਕਿਸਾਨ ਆਗੂ ਮੋਹਣ ਸਿੰਘ ਰਾਏਸਰ, ਗਗਨਦੀਪ ਸਿੰਘ ਸਹਿਜੜਾ, ਜਸਵੀਰ ਸਿੰਘ ਸੁਖਪੁਰਾ, ਭੋਲਾ ਸਿੰਘ ਛੀਨੀਵਾਲ ਕਲਾਂ, ਹਰਪ੍ਰੀਤ ਸਿੰਘ ਵਿੱਕੀ, ਮੱਘਰ ਸਿੰਘ ਪ੍ਰਧਾਨ, ਭਰਪੂਰ ਸਿੰਘ ਸਹਿਜੜਾ, ਮੇਜਰ ਸਿੰਘ ਧਾਲੀਵਾਲ, ਕਿਸਾਨ ਆਗੂ ਸਤਨਾਮ ਸਿੰਘ ਧਨੇਰ, ਦਰਸਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਭਦੌੜ ਦਾ ਕਮਿਊਨਿਟੀ ਹੈਲਥ ਸੈਂਟਰ ਸਰਕਾਰੀ ਬੇਰੁਖ਼ੀ ਦੇ ਕਾਰਨ ਖ਼ੁਦ ਆਖ਼ਰੀ ਸਾਹਾਂ 'ਤੇ

ਭਦੌੜ, 11 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਰਕਾਰੀ ਹਸਪਤਾਲ ਭਦੌੜ ਵਿਚ ਸਪੈਸ਼ਲਿਸਟ ਅਤੇ ਐਮ.ਬੀ.ਬੀ.ਐਸ. ਡਾਕਟਰਾਂ ਦੀ ਘਾਟ ਕਾਰਨ ਸਿਹਤ ਸੇਵਾਵਾਂ ਠੱਪ ਪਈਆਂ ਹਨ | ਇਸ ਹਸਪਤਾਲ ਵਿਚ ਚਾਰ ਸਪੈਸ਼ਲਿਸਟ ਅਤੇ ਦੋ ਐਮ.ਬੀ.ਬੀ.ਐਸ. ਡਾਕਟਰਾਂ ਦੀਆਂ ਅਸਾਮੀਆਂ ਖਾਲੀ ਪਈਆਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 11 ਅਕਤੂਬਰ (ਭੁੱਲਰ, ਧਾਲੀਵਾਲ)-ਨੇੜਲੇ ਪਿੰਡ ਨੀਲੋਵਾਲ ਵਿਖੇ ਕਿਸਾਨਾਂ ਨੇ ਕਿਸਾਨ ਆਗੂ ਕਾ.ਹਰਦੇਵ ਸਿੰਘ ਬਖਸ਼ੀਵਾਲਾ ਦੀ ਅਗਵਾਈ ਵਿਚ ਨੈਸ਼ਨਲ ਗਰੀਨ ਟਿ੍ਬਿਊਨਲ ਅਤੇ ਪੰਜਾਬ ਸਰਕਾਰ ਦੇ ਪਰਾਲੀ ਨਾਂ ਸਾੜਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ...

ਪੂਰੀ ਖ਼ਬਰ »

ਕੁਝ ਦਿਨ ਪਹਿਲਾਂ ਚੋਰੀ ਹੋਈ ਕਾਰ ਬਰਾਮਦ

ਤਪਾ ਮੰਡੀ, 11 ਅਕਤੂਬਰ (ਪ੍ਰਵੀਨ ਗਰਗ)-ਸਥਾਨਕ ਅਗਰਵਾਲ ਕਾਲੋਨੀ 'ਚੋਂ ਕੁਝ ਦਿਨ ਪਹਿਲਾਂ ਚੋਰੀ ਹੋਈ ਕਾਰ ਪਿੰਡ ਮੌੜ ਮਕਸੂਥਾ ਨੇੜਲੇ ਖੇਤਾਂ 'ਚੋਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕਾਰ ਮਾਲਕ ਨੀਰਜ ਕੁਮਾਰ ਪੁੱਤਰ ਸੋਮ ਨਾਥ ਵਾਸੀ ਅਗਰਵਾਲ ਕਾਲੋਨੀ ਤਪਾ ਨੇ ...

ਪੂਰੀ ਖ਼ਬਰ »

ਸੀਵਰੇਜ ਦੇ ਨੰਗੇ ਡੱਗਾਂ ਨੰੂ ਤੁਰੰਤ ਢੱਕਣ ਦਾ ਕੀਤਾ ਜਾਵੇ ਇੰਤਜ਼ਾਮ

ਤਪਾ ਮੰਡੀ, 11 ਅਕਤੂਬਰ (ਯਾਦਵਿੰਦਰ ਸਿੰਘ ਤਪਾ)-ਬਠਿੰਡਾ-ਬਰਨਾਲਾ ਹਾਈਵੇ ਤੋਂ ਤਪਾ ਦੇ ਮੁੱਖ ਪ੍ਰਵੇਸ਼ ਨੰੂ ਮੁੜਨ ਵਾਲੀ ਸੜਕ 'ਤੇ ਸੀਵਰੇਜ ਦੇ ਡੱਗਾਂ ਦੇ ਹੋਲ ਨੰਗੇ ਪਏ ਹਨ ਜਿਹੜੇ ਕਿਸੇ ਵੀ ਅਣਸੁਖਾਵੀਂ ਦੁਰਘਟਨਾ ਨੰੂ ਅੰਜਾਮ ਦੇ ਸਕਦੇ ਹਨ | ਤਪਾ ਨੰੂ ਪ੍ਰਵੇਸ਼ ਕਰਨ ...

ਪੂਰੀ ਖ਼ਬਰ »

ਭਰਾ ਨੇ ਸਕੇ ਭਰਾ ਅਤੇ ਪਿਉ 'ਤੇ ਚਲਾਈ ਗੋਲੀ

ਬਰਨਾਲਾ, 11 ਅਕਤੂਬਰ (ਧਰਮਪਾਲ ਸਿੰਘ)-ਨੇੜਲੇ ਪਿੰਡ ਠੀਕਰੀਵਾਲਾ ਵਿਖੇ ਬੀਤੀ ਰਾਤ ਇਕ ਵਿਅਕਤੀ ਵਲੋਂ ਆਪਣੇ ਸਕੇ ਭਰਾ ਅਤੇ ਪਿਉ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਬਾਰਾ ਬੋਰ ਦੀ ਬੰਦੂਕ ਨਾਲ ਫਾਇਰ ਕਰ ਦਿੱਤੇ ਜਿਸ ਵਿਚ ਪਿਉ-ਪੁੱਤ ਵਾਲ-ਵਾਲ ਬਚ ਗਏ ¢ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅਕੈਡਮੀ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ 'ਚੋਂ ਕੀਤਾ ਪਹਿਲਾ ਸਥਾਨ ਪ੍ਰਾਪਤ

ਰੂੜੇਕੇ ਕਲਾਂ, 11 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸ਼ਹੀਦ ਬਾਬਾ ਸਿੱਧ ਭੋਇੰ ਅਕਾਲ ਅਕੈਡਮੀ ਅਤੇ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਸੰਸਥਾ ਦੇ ਪ੍ਰਧਾਨ ਜਗਤਾਰ ਸਿੰਘ ਧਾਲੀਵਾਲ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਰੈਲੀ

ਸ਼ਹਿਣਾ, 11 ਅਕਤੂਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਧਰਮਪਾਲ ਸਿੰਗਲਾ ਦੀਆਂ ਹਦਾਇਤਾਂ ਅਨੁਸਾਰ ਸੈਂਟਰ ਹੈੱਡ ਟੀਚਰ ਨਰਿੰਦਰ ਕੁਮਾਰ ਅਤੇ ਹੈਡ ਟੀਚਰ ਦਵਿੰਦਰ ਕੌਰ ਦੀ ਅਗਵਾਈ ਵਿਚ ਦੋਵੇਂ ਸਕੂਲਾਂ ਸ਼ਹਿਣਾ ਲੜਕੇ ਅਤੇ ਲੜਕੀਆਂ ਵਲੋਂ ਬੇਟੀ ਬਚਾਓ, ਬੇਟੀ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਦੇ ਘਰਾਂ ਤੇ ਜ਼ਮੀਨਾਂ ਦੀਆਂ ਕੁਰਕੀਆਂ ਰੋਕਣ 'ਚ ਬੁਰੀ ਤਰ੍ਹਾਂ ਅਸਫਲ ਰਹੀ-ਕਿਸਾਨ ਆਗੂ

ਮਹਿਲ ਕਲਾਂ, 11 ਅਕਤੂਬਰ (ਅਵਤਾਰ ਸਿੰਘ ਅਣਖੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਚੋਣਾਂ 'ਚ ਕਿਸਾਨਾਂ ਨਾਲ 'ਕਰਜ਼ਾ ਕੁਰਕੀ ਖ਼ਤਮ' ਕਰਨ ਦਾ ਵਾਅਦਾ ਕੀਤਾ ਸੀ ਪਰ ਕੁਰਸੀ ਦੇ ਬਹਿੰਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਕੀਤੇ ...

ਪੂਰੀ ਖ਼ਬਰ »

ਜਥੇਦਾਰ ਖ਼ਾਲਸਾ ਨੇ ਕੈਂਸਰ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਹੰਡਿਆਇਆ, 11 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਥਾਨਕ ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਕੈਂਸਰ ਫ਼ੰਡ ਵਿਚੋਂ 3 ਕੈਂਸਰ ਪੀੜਤਾਂ ਨੂੰ 20-20 ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਬਰਨਾਲਾ, 11 ਅਕਤੂਬਰ (ਧਰਮਪਾਲ ਸਿੰਘ)-ਐਕਸਾਈਜ਼ ਸੈਲ ਬਰਨਾਲਾ ਵਲੋਂ ਗਸ਼ਤ ਦੌਰਾਨ ਇਕ ਔਰਤ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿਚੋਂ 9 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਐਸ.ਐੱਚ.ਓ. ਸ੍ਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਬਿਮਾਰੀਆਂ ਤੋਂ ਬਚਾਅ ਲਈ ਟੀਕੇ ਲਗਾਏ

ਸ਼ਹਿਣਾ, 11 ਅਕਤੂਬਰ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ ਲੜਕੇ ਵਿਖੇ ਪਹਿਲੀ ਕਲਾਸ ਦੇ ਵਿਦਿਆਰਥੀਆਂ ਦੇ ਡੀ.ਪੀ.ਟੀ. ਦੇ ਟੀਕੇ ਲਗਾਏ ਗਏ | ਨੋਡਲ ਅਫ਼ਸਰ ਮੈਡਮ ਮੋਨਿਕਾ ਰਾਣੀ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੇ ਜੋ ਟੀਕੇ ਲਗਵਾਏ ਗਏ ਹਨ, ਉਨ੍ਹਾਂ ...

ਪੂਰੀ ਖ਼ਬਰ »

ਸੋਸ਼ਲ ਆਡਿਟ ਤਹਿਤ ਗ੍ਰਾਮ ਸਭਾ ਇਜਲਾਸ

ਸ਼ਹਿਣਾ, 11 ਅਕਤੂਬਰ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਅਧੀਨ ਆਉਂਦੇ ਸਾਰੇ ਪਿੰਡਾਂ ਵਿਚ ਨਰੇਗਾ ਮਜ਼ਦੂਰਾਂ ਨੂੰ ਜਾਣਕਾਰੀ ਦੇਣ ਲਈ ਸੋਸ਼ਲ ਆਡਿਟ ਕਰਵਾਏ ਜਾ ਰਹੇ ਹਨ, ਤਾਂ ਕਿ ਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦੇ ਕੰਮਕਾਰ ਅਤੇ ਹੋਰ ਸਕੀਮਾਂ ਬਾਰੇ ਜਾਣਕਾਰੀ ਮਿਲ ਸਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਟੀਮਾਂ ਨੇ ਕਸਬੇ ਅੰਦਰ ਡੇਂਗੂ ਬਾਰੇ ਜਾਣਕਾਰੀ ਦਿੱਤੀ

ਭਦੌੜ, 11 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਿਵਲ ਸਰਜਨ ਬਰਨਾਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਤਪਾ ਡਾ: ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਕਸਬੇ ਅੰਦਰ ਪਹੰੁਚ ਕੇ ਲਾਲਾ ਲਾਜਪਤ ਰਾਏ ਆਰੀਆ ਮਾਡਲ ਸਕੂਲ, ਮੇਨ ਬਾਜ਼ਾਰ, ...

ਪੂਰੀ ਖ਼ਬਰ »

ਪਿੰਡ ਜੋਧਪੁਰ ਦੇ ਸਕੂਲ ਵਿਚ ਕੁਲਵੰਤ ਸਿੰਘ ਕੀਤੂ ਨੇ ਕਾਪੀਆਂ ਵੰਡੀਆਂ

ਸ਼ਹਿਣਾ, 11 ਅਕਤੂਬਰ (ਸੁਰੇਸ਼ ਗੋਗੀ)-ਸਵ: ਮਲਕੀਤ ਸਿੰਘ ਕੀਤੂ ਦੀ ਸਮਾਜ ਸੇਵਾ ਲਈ ਸ਼ੁਰੂ ਕੀਤੀ ਲਹਿਰ ਨੂੰ ਕਦੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ | ਇਹ ਸ਼ਬਦ ਸ: ਕੁਲਵੰਤ ਸਿੰਘ ਕੀਤੂ ਵਾਇਸ ਚੇਅਰਮੈਨ ਪੇਡਾ ਨੇ ਪਿੰਡ ਜੋਧਪੁਰ ਦੇ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ...

ਪੂਰੀ ਖ਼ਬਰ »

ਆਰੀਆ ਭੱਟਾ ਦਾ ਐਮ.ਐਸ.ਸੀ. ਗਣਿਤ ਚੌਥੇ ਸਮੈਸਟਰ ਦਾ ਸ਼ਾਨਦਾਰ ਨਤੀਜਾ

ਬਰਨਾਲਾ, 11 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਦਾ ਐਮ.ਐਸ.ਸੀ. ਗਣਿਤ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਐਡੀਸ਼ਨਲ ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਰੇਨੂੰ ਬਾਲਾ ਅਤੇ ਵੀਰਪਾਲ ਕੌਰ ਨੇ 8.0 ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਸਮਾਗਮ ਕਰਵਾਇਆ

ਬਰਨਾਲਾ, 11 ਅਕਤੂਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਿ੍ੰਸੀਪਲ ਸ੍ਰੀਮਤੀ ਸੀਮਾ ਮੈਨਨ ਨੇ ਕਿਹਾ ਕਿ ਸਮਾਗਮ ਕਰਵਾਉਣ ਦਾ ਮੱੁਖ ਉਦੇਸ਼ ਭਰੂਣ ਹੱਤਿਆ ਨੂੰ ਰੋਕਣਾ ਹੈ ਤੇ ...

ਪੂਰੀ ਖ਼ਬਰ »

ਸੂਲਰ ਘਰਾਟ ਵਿਖੇ ਸੀਲ ਕੀਤੇ ਪਟਾਕਾ ਗੁਦਾਮਾਂ ਦੀ ਦੁਬਾਰਾ ਕੀਤੀ ਜਾਂਚ

ਦਿੜ੍ਹਬਾ ਮੰਡੀ, 11 ਅਕਤੂਬਰ (ਪਰਵਿੰਦਰ ਸੋਨੂੰ)-ਪਿਛਲੇ ਮਹੀਨੇ ਕਸਬਾ ਸੂਲਰ ਘਰਾਟ ਵਿਖੇ ਪਟਾਕਿਆਂ ਦੇ ਗੋਦਾਮ ਵਿਚ ਹੋਏ ਜ਼ਬਰਦਸਤ ਧਮਾਕੇ ਦੌਰਾਨ ਭਾਵੇਂ ਗ਼ਰੀਬ ਪਰਿਵਾਰਾਂ ਨਾਲ ਸਬੰਧਿਤ ਸੱਤ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਾਦਸੇ ਦੇ ਪੀੜਤ ਪਰਿਵਾਰਾਂ ਦੀ ...

ਪੂਰੀ ਖ਼ਬਰ »

ਪਰਾਲੀ ਦਾ ਮੁੱਦਾ ਪ੍ਰਸ਼ਾਸਨ ਲਈ ਬਣਿਆ ਗਲੇ ਦੀ ਹੱਡੀ

ਸੰਦੌੜ, 11 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਦਿੱਤੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਭਾਵੇਂ ਕਿ ਪ੍ਰਸ਼ਾਸਨ ਆਪਣੇ ਪੱਧਰ 'ਤੇ ਪੂਰੀ ਤਿਆਰੀ ਵਿਚ ਦਿਖਾਈ ਦੇ ਰਿਹਾ ਹੈ ਪਰ ਆਉਣ ਵਾਲੇ ਕੁਝ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦਾ ਭੁਲੇਖਾ ਪਾਉਂਦਾ ਸ.ਸ.ਸ.ਸਕੂਲ ਕੌਹਰੀਆਂ

ਕੌਹਰੀਆਂ, 11 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਜਿੱਥੇ ਅੱਜ ਸਾਡੇ ਸਮਾਜ ਵਿਚ ਸਰਕਾਰੀ ਇਮਾਰਤਾਂ ਸਾਂਭ ਸੰਭਾਲ ਖੁਣੋਂ ਖੰਡਰ ਹੁੰਦੀਆਂ ਜਾ ਰਹੀਆਂ ਹਨ | ਉੱਥੇ ਕੁਝ ਸਰਕਾਰੀ ਅਦਾਰਿਆਂ ਦੀ ਕਾਰਜਕੁਸ਼ਲਤਾ ਅਤੇ ਸਾਂਭ ਸੰਭਾਲ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ | ...

ਪੂਰੀ ਖ਼ਬਰ »

ਡੇਰਾ ਸਿਰਸਾ ਪੇ੍ਰਮੀਆਂ ਨੇ ਮੀਤ ਢਨੇਠਾ ਨੂੰ ਅਗਵਾ ਕਰਨ ਦੀ ਕੀਤੀ ਕੋਸ਼ਿਸ਼

ਭਵਾਨੀਗੜ੍ਹ, 11 ਅਕਤੂਬਰ (ਜਰਨੈਲ ਸਿੰਘ ਮਾਝੀ)-ਡੇਰਾ ਮੁਖੀ ਨੂੰ ਸਜ਼ਾ ਹੋਣ ਤੋ ਬਾਅਦ ਇਕ ਲੇਖਕ ਅਤੇ ਗੀਤਕਾਰ ਮੀਤ ਢਨੇਠਾ ਨੇ ਸੋਸ਼ਲ ਮੀਡੀਆ 'ਤੇ ਡੇਰਾ ਮੁਖੀ ਿਖ਼ਲਾਫ਼ ਕੁਝ ਗੀਤ ਪਾਏ ਸਨ | ਮੀਤ ਢਨੇਠਾ ਨੇ ਕਿਹਾ ਕਿ ਜਿਸ ਤੋ ਗ਼ੁੱਸੇ ਹੋ ਕੇ ਡੇਰਾ ਪੇ੍ਰਮੀਆਂ ਨੇ ਮੈਨੂੰ ...

ਪੂਰੀ ਖ਼ਬਰ »

ਕੌਹਰੀਆਂ ਸਕੂਲ ਵਿਚ ਲੜਕੀਆਂ ਦਾ ਮੋਟੀਵੇਸ਼ਨਲ ਕੈਂਪ ਲਾਇਆ

ਕੌਹਰੀਆਂ, 11 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਕੰਵਲਜੀਤ ਕੌਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿਚ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਮੋਟੀਵੇਸ਼ਨਲ ਕੈਂਪ ਲਗਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਕਿਸਾਨਾਂ ਦੇ ਵਿਰੋਧ ਕਾਰਨ ਵਾਪਸ ਪਰਤੇ ਅਧਿਕਾਰੀ

ਲਹਿਰਾਗਾਗਾ, 11 ਅਕਤੂਬਰ (ਅਸ਼ੋਕ ਗਰਗ)-ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਵਿਖੇ ਝੋਨੇ ਦੀ ਕਟਾਈ ਤੋਂ ਬਾਅਦ ਪਿੰਡ ਮੋਜੋਵਾਲ ਦੇ ਇਕ ਕਿਸਾਨ ਲੀਲ੍ਹਾ ਸਿੰਘ ਵਲੋਂ ਜਦੋਂ ਆਪਣੇ ਖੇਤ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਸੀ ਤਾਂ ਪ੍ਰਦੂਸ਼ਣ ਕੰਟਰੋਲ ਬੋਰਡ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਸੁੱਕੇ ਚਾਰੇ ਵਜੋਂ ਵਰਤੋਂ 'ਚ ਲਿਆਉਣ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ

ਸੰਗਰੂਰ, 11 ਅਕਤੂਬਰ (ਦਮਨ, ਅਮਨ)-ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨੈਲ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਵਰਤੋਂ ਪਸ਼ੂ ਚਾਰੇ ਵਜੋਂ ਕੀਤੀ ਜਾਵੇ ਤਾਂ ਇਸ ਨਾਲ ਜਿੱਥੇ ਝੋਨੇ ਦੀ ਪਰਾਲੀ ਦਾ ਨਿਪਟਾਰਾ ਆਸਾਨੀ ਨਾਲ ਹੋ ਸਕੇਗਾ ਉੱਥੇ ਹੀ ਪਸ਼ੂ ਪਾਲਣ ਲਈ ਸਸਤਾ ਚਾਰਾ ...

ਪੂਰੀ ਖ਼ਬਰ »

ਫੁੱਟਬਾਲ ਮੁਕਾਬਲਿਆਂ 'ਚ ਗੋਲਡਨ ਅਰਥ ਗਲੋਬਲ ਦੇ ਵਿਦਿਆਰਥੀਆਂ ਦੀ ਝੰਡੀ

ਸੰਗਰੂਰ, 11 ਅਕਤੂਬਰ (ਦਮਨ, ਅਮਨ)-ਸੀ.ਬੀ. ਐਸ .ਈ ਵਲੋਂ ਕਰਵਾਏ ਸਟੇਟ ਪੱਧਰ ਫੁੱਟਬਾਲ ਮੁਕਾਬਲਿਆਂ ਵਿਚ ਗੋਲਡਨ ਅਰਥ ਗਲੋਬਲ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਇਹਨਾਂ ਮੁਕਾਬਲਿਆਂ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀ ਹੋਏ ਪਿੰਗਲਵਾੜੇ ਦੇ ਮਰੀਜ਼ਾਂ ਨਾਲ ਰੂ-ਬ-ਰੂ

ਭਵਾਨੀਗੜ੍ਹ, 11 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਹੈਰੀਟੇਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਦੇ ਨਾਲ-ਨਾਲ ਮਾਨਵਤਾ ਭਲਾਈ ਨਾਲ ਜੋੜਨ ਦੇ ਮੰਤਵ ਨਾਲ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੰਗਰੂਰ ਵਿਚ ਸਥਿਤ ਭਗਤ ਪੂਰਨ ਸਿੰਘ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਬਾਬੂ ਕਾਂਸ਼ੀ ਰਾਮ ਦੀ 11ਵੀਂ ਬਰਸੀ ਮਨਾਈ

ਭਵਾਨੀਗੜ੍ਹ, 11 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਬਹੁਜਨ ਸਮਾਜ ਪਾਰਟੀ ਵਲੋਂ ਪਾਰਟੀ ਦੇ ਬਾਨੀ ਬਾਬੂ ਕਾਂਸੀ ਰਾਮ ਦੇ 11ਵੇਂ ਪ੍ਰੀਨਿਰਵਾਨ ਦਿਵਸ ਮਨਾਉਣ ਸਬੰਧੀ ਸਮਾਗਮ ਕਰਾਇਆ ਗਿਆ, ਜਿਸ ਵਿਚ ਪਾਰਟੀ ਦੇ ਸੂਬਾ ਇੰਚਾਰਜ ਚਮਕੌਰ ਸਿੰਘ ਵੀਰ, ਹਰਪਾਲ ਸਿੰਘ ਭੜ੍ਹੋ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਸਬੰਧੀ ਸਮਾਗਮ

ਸੂਲਰ ਘਰਾਟ, 11 ਅਕਤੂਬਰ (ਸੁਖਮਿੰਦਰ ਸਿੰਘ ਕੁਲਾਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਲਰ ਘਰਾਟ ਵਿਖੇ ਪਿ੍ੰਸੀਪਲ ਮੈਡਮ ਵਿਜੇ ਰਾਣੀ ਦੀ ਅਗਵਾਈ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਅਤੇ ਵਿਦਿਆਰਥਣਾਂ ...

ਪੂਰੀ ਖ਼ਬਰ »

ਬਾਗ਼ਬਾਨੀ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਨਾਲ ਕਿਸਾਨਾਂ ਦੀ ਵਿੱਤੀ ਹਾਲਤ ਹੋਵੇਗੀ ਮਜ਼ਬੂਤ-ਡਿਪਟੀ ਡਾਇਰੈਕਟਰ, ਬਾਗ਼ਬਾਨੀ

ਸੰਗਰੂਰ, 11 ਅਕਤੂਬਰ (ਦਮਨ, ਅਮਨ)-ਡਿਪਟੀ ਡਾਇਰੈਕਟਰ ਬਾਗ਼ਬਾਨੀ ਡਾ. ਕਰਨੈਲ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਰਵਾਇਤੀ ਚੱਕਰ ਵਿਚੋਂ ਕੱਢਣ ਅਤੇ ਖੇਤੀ ਵਿਚ ਵਿਭਿੰਨਤਾ ਲਿਆਉਣ ਵਿਚ ਬਾਗ਼ਬਾਨੀ ਵਿਭਾਗ ਅਹਿਮ ਭੂਮਿਕਾ ਅਦਾ ਕਰ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਸਕੂਲ ਦੇ ਲੋੜਵੰਦ ਵਿਦਿਆਰਥੀਆਂ ਦੀ ਵਿੱਤੀ ਮਦਦ ਲਈ ਵਿਸ਼ੇਸ਼ ਕਮੇਟੀ ਕਾਰਜਸ਼ੀਲ

ਸੰਗਰੂਰ, 11 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਸਰਕਾਰੀ ਰਾਜ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਨੇ ਇਕ ਨਿਵੇਕਲਾ ਉਪਰਾਲਾ ਕੀਤਾ ਹੈ ਜੋ ਸਕੂਲ ਦੇ ਉਨ੍ਹਾਂ ਵਿਦਿਆਰਥੀਆਂ ਲਈ ਲਾਭਦਾਇਕ ਸਾਬਤ ਹੋ ਰਿਹਾ ਹੈ ਜਿਨ੍ਹਾਂ ਦੇ ਪਰਿਵਾਰਾਂ ਦੀ ਹਾਲਤ ਆਰਥਿਕ ਤੌਰ 'ਤੇ ਠੀਕ ...

ਪੂਰੀ ਖ਼ਬਰ »

ਪਰਾਲੀ ਨੰੂ ਅੱਗ ਲਾਉਣ ਦਾ ਫ਼ੈਸਲਾ-ਰਾਜੋਮਾਜਰਾ

ਮੂਲੋਵਾਲ, 11 ਅਕਤੂਬਰ (ਰਤਨ ਭੰਡਾਰੀ)-ਕਿਸਾਨ ਮੁਕਤੀ ਮੋਰਚਾ ਅਤੇ ਰਾਜੋਮਾਜਰਾ ਪਿੰਡ ਦੇ ਕਿਸਾਨਾਂ ਨੇ ਸਰਬਸੰਮਤੀ ਨਾਲ ਇੱਕ ਮੀਟਿੰਗ ਕਰ ਕੇ ਫ਼ੈਸਲਾ ਕੀਤਾ ਕਿ ਪਰਾਲੀ ਨੰੂ ਸਾੜਿਆ ਜਾਵੇਗਾ | ਭਾਵੇਂ ਕਿਸਾਨ ਸਮਝਦੇ ਹਨ ਕਿ ਪਰਾਲੀ ਨੰੂ ਅੱਗ ਲਾਉਣ ਨਾਲ ਪ੍ਰਦੂਸ਼ਣ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੇ ਦਿੱਤਾ ਮੰਗ-ਪੱਤਰ

ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ) - ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਦਸੰਬਰ 2016 ਤੋਂ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਪੂਰੀ ਕਰਵਾਉਣ ਅਤੇ ਪੇਪਰ ਪਾਸ ਕਾਊਾਸਿਲੰਗ ਕਰਵਾ ਚੁੱਕੇ ਉਮੀਦਵਾਰਾਂ ਨੂੰ ਸਰਕਾਰ ਦੇ ਵਾਅਦੇ ਮੁਤਾਬਿਕ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਵਧਾਈ

ਸੰਦੌੜ, 11 ਅਕਤੂਬਰ (ਜਗਪਾਲ ਸਿੰਘ ਸੰਧੂ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਥਾਣਾ ਸੰਦੌੜ ਦੇ ਮੁਖੀ ਸ. ਪਵਿੱਤਰ ਸਿੰਘ ਨੇ ਪਿੰਡ ਸ਼ੇਰਗੜ੍ਹ ਚੀਮਾ ਅਤੇ ਪਿੰਡ ਕੁਠਾਲਾ ਵਿਖੇ ...

ਪੂਰੀ ਖ਼ਬਰ »

ਚੈਰਿਟੀ ਸਕੀਮ ਤਹਿਤ ਗ਼ਰੀਬ ਤੇ ਲੋੜਵੰਦਾਂ ਨੂੰ ਕੰਬਲ ਅਤੇ ਕੱਪੜੇ ਵੰਡੇ

ਬਰਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਘਣਸ਼ਿਆਮ ਥੋਰੀ ਵਲੋਂ ਗ਼ਰੀਬ ਤੇ ਜ਼ਰੂਰਤਮੰਦ ਲੋਕਾਾ ਦੀ ਸਹਾਇਤਾ ਕਰਨ ਲਈ ਸ਼ੁਰੂ ਕੀਤੀ ਗਈ ਚੈਰਿਟੀ ਸਕੀਮ ਤਹਿਤ ਅੱਜ ਕੁਸ਼ਟ ਆਸ਼ਰਮ ਵਿਖੇ ਲੋੜਵੰਦ ਵਿਅਕਤੀਆਾ ਨੂੰ 100 ਕੰਬਲ ਵੰਡੇ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਵਿਖੇ ਵਿਸ਼ਵ ਮੈਂਟਲ ਦਿਵਸ ਸਬੰਧੀ ਵਰਕਸ਼ਾਪ

ਬਰਨਾਲਾ, 11 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਵਿਸ਼ਵ ਮੈਂਟਲ ਦਿਵਸ ਸਬੰਧੀ ਵਰਕਸ਼ਾਪ ਲਗਾਈ ਗਈ | ਜਿਸ ਵਿਚ ਮਨੋਰੋਗ ਹਸਪਤਾਲ ਬਰਨਾਲਾ ਦੇ ਡਾ: ਦਮਨਜੀਤ ਕੌਰ ਅਤੇ ਮੈਡਮ ਰਵਨੀਤ ਕੌਰ ਨੇ ਅਡੋਲੋਸਨ ਏਜ਼ ਦੇ ਬੱਚਿਆਂ ਅੰਦਰ ਹੋਣ ਵਾਲੀ ਦੁਬਿਧਾ ਅਤੇ ...

ਪੂਰੀ ਖ਼ਬਰ »

ਕੀਤੇ ਵਾਅਦੇ ਪੂਰੇ ਨਾ ਕਰ ਕੇ ਕੈਪਟਨ ਸਰਕਾਰ ਨੇ ਮਜ਼ਦੂਰ ਪਰਿਵਾਰਾਂ ਨਾਲ ਧੋਖਾ ਕੀਤਾ-ਮਜ਼ਦੂਰ ਆਗੂ

ਮਹਿਲ ਕਲਾਂ, 11 ਅਕਤੂਬਰ (ਅਵਤਾਰ ਸਿੰਘ ਅਣਖੀ)-ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਭਾਨ ਸਿੰਘ ਸੰਘੇੜਾ, ਜਨਰਲ ਸਕੱਤਰ ਭੋਲਾ ਸਿੰਘ ਕਲਾਲਮਾਜਰਾ ਨੇ ਸੂਬੇ ਦੀ ਕਾਂਗਰਸ ਸਰਕਾਰ ਅਤੇ ਪੰਚਾਇਤ ਵਿਭਾਗ ਉੱਪਰ ਮਜ਼ਦੂਰ ਮਾਰੂ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੂੰ ਕਿੱਤਾ ਮੁਖੀ ਬਣਾਉਣ ਲਈ ਮੁਫ਼ਤ ਟ੍ਰੇਨਿੰਗ ਦਿੱਤੀ ਜਾ ਰਹੀ ਹੈ-ਪ੍ਰੋ: ਖ਼ਾਲਸਾ

ਮਹਿਲ ਕਲਾਂ, 11 ਅਕਤੂਬਰ (ਅਵਤਾਰ ਸਿੰਘ ਅਣਖੀ)-ਆਈ.ਸੀ.ਆਈ.ਸੀ. ਅਕੈਡਮੀ ਬਾਰ ਸਕਿਲ ਸੈਂਟਰ ਵਲੋਂ ਲੜਕੇ ਅਤੇ ਲੜਕੀਆਂ ਨੂੰ ਕਿੱਤਾ ਮੁਖੀ ਬਣਾਉਣ ਲਈ ਅੱਜ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਟਰੇਨਿੰਗ ਕੈਂਪ ਲਾਇਆ ਗਿਆ | ਇਸ ਮੌਕੇ ਸੰਸਥਾ ਦੇ ਪ੍ਰੋਫ਼ੈਸਰ ਬਿਕਰਮਜੀਤ ...

ਪੂਰੀ ਖ਼ਬਰ »

ਐਮ. ਸੀ. ਭੋਲਾ ਸਿੰਘ ਤੇ ਮਿਸਤਰੀ ਰਾਮ ਸਿੰਘ ਸਨਮਾਨਿਤ

ਭਦੌੜ, 11 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਗੋਬਿੰਦ ਬਸਤੀ ਭਦੌੜ ਵਿਖੇ ਠੇਕੇਦਾਰ ਹਰਸ਼ ਕੁਮਾਰ, ਮਿਸਤਰੀ ਰਾਮ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਮੁਹੱਲਾ ਨਿਵਾਸੀਆਂ ਵਲੋਂ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਜੱਗਾ ਸਿੰਘ ਨੇ ਦੱਸਿਆ ਠੇਕੇਦਾਰ ਹਰਸ਼ ...

ਪੂਰੀ ਖ਼ਬਰ »

ਸੰਤ ਈਸ਼ਰ ਦਾਸ ਯਾਦਗਾਰੀ ਸ.ਸ. ਸਕੂਲ ਮੂੰਮ ਵਲੋਂ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੱਦਾ

ਮਹਿਲ ਕਲਾਂ, 11 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਸੰਤ ਈਸ਼ਰ ਦਾਸ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੂੰਮ ਦੇ ਸਮੂਹ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ | ਇਸ ਸਮੇਂ ਪ੍ਰਭਾਵਸ਼ਾਲੀ ਸਮਾਗਮ ਵਿਚ ਸਕੂਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਬਰਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਿਆਮ ਥੋਰੀ ਵਲੋਂ ਅੱਜ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ¢ ਇਸ ਸਮੇਂ ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਪੂਰੀ ਤਰ੍ਹਾਾ ਸੁੱਕਾ ਕੇ ਤੇ ਪਕਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਓਵਰਆਲ ਟਰਾਫ਼ੀ ਜਿੱਤੀ

ਭਦੌੜ, 11 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰਾਜਵੰਤ ਕੌਰ ਦੀ ਅਗਵਾਈ ਕਾਲਾ ਮਹਿਰ ਪਬਲਿਕ ਸਟੇਡੀਅਮ ਬਰਨਾਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਕਿਸਾਨਾਂ ਨੰੂ ਡਰਾਉਣ-ਧਮਕਾਉਣ ਦੀ ਥਾਂ ਸਰਕਾਰ ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰ ਕੇ ਝੋਨੇ ਦੀ ਪਰਾਲੀ ਨੰੂ ਖ਼ੁਦ ਸਮੇਟਣ ਲਈ ਅੱਗੇ ਆਵੇ-ਭਾਕਿਯੂ ਸਿੱਧੂਪੁਰ

ਤਪਾ ਮੰਡੀ, 11 ਅਕਤੂਬਰ (ਯਾਦਵਿੰਦਰ ਸਿੰਘ ਤਪਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿਲਵਾਂ ਅਤੇ ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲ ਮਾਜਰਾ ਨੇ ਇੱਥੇ ਇਕ ਪੈੱ੍ਰਸ ਬਿਆਨ ਵਿਚ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਸਰਕਾਰ ਕੌਮੀ ਗਰੀਨ ...

ਪੂਰੀ ਖ਼ਬਰ »

ਵਿਧਾਇਕ ਧੌਲਾ ਨੇ ਡੇਂਗੂ ਪੀੜਤ ਮਰੀਜ਼ਾਂ ਦਾ ਪੱੁਛਿਆ ਹਾਲ-ਚਾਲ

ਤਪਾ ਮੰਡੀ, 11 ਅਕਤੂਬਰ (ਪ੍ਰਵੀਨ ਗਰਗ)-ਹਲਕਾ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਧੌਲ਼ਾ ਨੇ ਅਚਾਨਕ ਸਬ-ਡਵੀਜਨਲ ਹਸਪਤਾਲ ਤਪਾ 'ਚ ਪੁੱਜ ਕੇ ਡੇਂਗੂ ਨਾਲ ਪੀੜਤ ਮਰੀਜ਼ਾਂ ਦਾ ਹਾਲ ਚਾਲ ਪੱੁਛਿਆ | ਮਰੀਜ਼ਾਂ ਨੇ ਦੱਸਿਆ ਕਿ ਹਸਪਤਾਲ 'ਚ ਸਟਾਫ਼ ਨਰਸਾਂ ਦੀ ਘਾਟ ਪਾਈ ਜਾ ਰਹੀ ਹੈ ...

ਪੂਰੀ ਖ਼ਬਰ »

ਹਰਵੀਰ ਸਿੰਘ ਨੇ ਚਾਂਦੀ ਦਾ ਤਗ਼ਮਾ ਜਿੱਤਿਆ

ਹੰਡਿਆਇਆ, 11 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੱੁਡੀ ਕਲਾਂ ਦੇ ਵਿਦਿਆਰਥੀਆਂ ਨੇ ਮੁੱਕੇਬਾਜ਼ੀ ਮੁਕਾਬਲਿਆਂ 'ਚ ਚਾਂਦੀ ਦਾ ਤਮਗ਼ਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਸੰਸਥਾ ਦੇ ਚੇਅਰਮੈਨ ਸਤਵੰਤ ਸਿੰਘ ਦਾਨੀ ਨੇ ਦਿੱਤੀ ਤੇ ...

ਪੂਰੀ ਖ਼ਬਰ »

ਗੰਦੇ ਪਾਣੀ ਦਾ ਰੁਕਿਆ ਨਿਕਾਸ ਬਣਿਆ ਬਿਮਾਰੀਆਂ ਦਾ ਖੌਅ

ਮਹਿਲ ਕਲਾਂ, 11 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ ਜਿੱਥੇ ਵਿਕਾਸ ਪੱਖੋਂ ਇਕੱਲੇ ਜ਼ਿਲ੍ਹਾ ਬਰਨਾਲਾ 'ਚ ਹੀ ਨਹੀਂ ਸਗੋਂ ਮਾਲਵੇ ਦਾ ਪਹਿਲਾ ਪਿੰਡ ਹੋਵੇਗਾ ਜਿੱਥੇ ਗ੍ਰਾਮ ਪੰਚਾਇਤ ਵਲੋਂ ਨਗਰ ਨਿਵਾਸੀਆਂ ਅਤੇ ਪੰਜਾਬ ...

ਪੂਰੀ ਖ਼ਬਰ »

ਨਵ-ਨਿਯੁਕਤ ਸਿਟੀ ਇੰਚਾਰਜ ਨੇ ਚਾਰਜ ਸੰਭਾਲਿਆ

ਤਪਾ ਮੰਡੀ, 11 ਅਕਤੂਬਰ (ਪ੍ਰਵੀਨ ਗਰਗ)-ਤਪਾ ਮੰਡੀ ਵਿਖੇ ਥਾਣਾ ਸਿਟੀ ਵਿਖੇ ਸ੍ਰੀ ਰਾਮ ਲੁਬਾਇਆ ਨੇ ਬਤੌਰ ਇੰਚਾਰਜ ਅਹੁਦਾ ਸੰਭਾਲਿਆ ਹੈ, ਉਹ ਮੋਗਾ ਜ਼ਿਲ੍ਹੇ ਨਾਲ ਸਬੰਧਤ ਹਨ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਅੰਦਰ ਅਮਨ ਸ਼ਾਂਤੀ ...

ਪੂਰੀ ਖ਼ਬਰ »

ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਦੇ ਵਿਸ਼ੇ ਤਹਿਤ ਪ੍ਰੋਗਰਾਮ ਕਰਵਾਇਆ

ਮਹਿਲ ਕਲਾਂ, 11 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸਹਿਜੜਾ ਵਿਖੇ ਐਵਾਰਡ ਵਿਜੇਤਾ ਅਧਿਆਪਕ ਬਲੌਰ ਸਿੰਘ ਛੀਨੀਵਾਲ ਕਲਾਂ ਦੀ ਅਗਵਾਈ ਹੇਠ ਬੇਟੀ ਬਚਾਓ ਅਤੇ ਬੇਟੀ ਪੜਾਓ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ 15 ਨੂੰ ਪਟਿਆਲਾ ਵਿਚ ਦੇਣਗੇ ਧਰਨਾ

ਤਪਾ ਮੰਡੀ, 11 ਅਕਤੂਬਰ (ਯਾਦਵਿੰਦਰ ਸਿੰਘ ਤਪਾ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੇ 15 ਅਕਤੂਬਰ ਨੂੰ ਸਿਹਤ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਹੈ | ਇਹ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 11 ਅਕਤੂਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਮੇਜਰ ਹਰਦੀਪ ਸਿੰਘ ਰੰਧਾਵਾ, ਮੀਤ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ, ਸ: ਸਿੱਧੂ ਨੇ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸੈਮੀਨਾਰ

ਬਰਨਾਲਾ, 11 ਅਕਤੂਬਰ (ਅਸ਼ੋਕ ਭਾਰਤੀ)-'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਦਾ ਮੁੱਖ ਉਦੇਸ਼ ਕੰਨਿ੍ਹਆਂ ਭਰੂਣ ਹੱਤਿਆ ਨੂੰ ਰੋਕਣਾ ਅਤੇ ਬੇਟੀਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਉਣਾ ਹੈ | ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਹਸਪਤਾਲ ਜਾਂ ਕਲੀਨਿਕ ਵਿਚ ਿਲੰਗ ਜਾਂਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX