ਤਾਜਾ ਖ਼ਬਰਾਂ


ਮਹਾਰਾਸ਼ਟਰ : ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ
. . .  1 day ago
ਮੁੰਬਈ, 18 ਅਕਤੂਬਰ- ਜਿਨ੍ਹਾਂ ਕਿਸਾਨਾਂ ਦਾ ਕਰਜ਼ ਮੁਆਫ਼ ਕੀਤਾ ਗਿਆ ਹੈ ਉਨ੍ਹਾਂ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਕਰਜ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਹਨ। ਮੁੱਖ ਮੰਤਰੀ ਫੜਨਵੀਸ ਨੇ ਕਰਜ ਮੁਆਫ਼ੀ ਦੇ ਸਰਟੀਫਿਕੇਟ ਦੇ ਕੇ...
20 ਨੂੰ ਕੇਦਾਰਨਾਥ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 18 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਅਕਤੂਬਰ ਨੂੰ...
ਹਿਮਾਚਲ ਵਿਧਾਨ ਸਭਾ ਲਈ ਕਾਂਗਰਸ ਨੇ 59 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ
. . .  1 day ago
ਨਵੀਂ ਦਿੱਲੀ, 18 ਅਕਤੂਬਰ- ਹਿਮਾਚਲ ਵਿਧਾਨ ਸਭਾ ਚੋਣਾ ਲਈ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਅਰਕੀ ਤੋਂ ਜਦਕਿ ਰਾਜਿੰਦਰ...
ਪਟਾਕਾ ਮਾਰਕੀਟ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
. . .  1 day ago
ਪਟਿਆਲਾ 18 ਅਕਤੂਬਰ (ਆਤਿਸ਼ ਗੁਪਤਾ) -ਜ਼ਿਲ੍ਹਾ ਪਟਿਆਲਾ ਦੇ ਬਲਬੇੜਾ ਅਤੇ ਅਰਬਨ ਅਸਟੇਟ ਵਿਖੇ ਸਥਿਤ ਪਟਾਕਾ ਮਾਰਕੀਟ 'ਚ ਅਚਾਨਕ ਅੱਗ ਲੱਗ ਗਈ ਹੈ। ਇਸ...
ਉਡੀਸ਼ਾ : ਪਟਾਕਾ ਫ਼ੈਕਟਰੀ 'ਚ ਧਮਾਕਾ, 8 ਮੌਤਾਂ ਤੇ 20 ਜ਼ਖਮੀ
. . .  1 day ago
ਭੁਵਨੇਸ਼ਵਰ, 18ਅਕਤੂਬਰ - ਉਡੀਸ਼ਾ ਦੇ ਬਾਲਾਸੌਰ ਜ਼ਿਲ੍ਹੇ 'ਚ ਪੈਂਦੇ ਬਾਹਬਲਪੁਰ ਵਿਖੇ ਪਟਾਕੇ ਬਣਾਉਣ ਵਾਲੀ ਫ਼ੈਕਟਰੀ 'ਚ ਹੋਏ ਧਮਾਕੇ ਦੌਰਾਨ 8 ਲੋਕਾਂ ਦੀ ਮੌਤ...
ਭਾਈ ਦੂਜ 'ਤੇ ਮਹਿਲਾਵਾਂ ਲਈ ਡੀ.ਟੀ.ਸੀ ਬੱਸਾਂ 'ਚ ਸਫ਼ਰ ਮੁਫ਼ਤ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਭਾਈ ਦੂਜ 'ਤੇ ਮਹਿਲਾਵਾਂ ਡੀ.ਟੀ.ਸੀ ਦੀਆਂ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ। ਡੀ.ਟੀ.ਸੀ ਅਨੁਸਾਰ 21 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਰਾਤ...
ਯੋਗੀ ਵੱਲੋਂ ਅਯੁੱਧਿਆ 'ਚ 24 ਘੰਟੇ ਬਿਜਲੀ ਦੇਣ ਦਾ ਐਲਾਨ
. . .  1 day ago
ਲਖਨਊ, 18 ਅਕਤੂਬਰ - ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿਖੇ ਦੀਵਾਲੀ ਮਨਾਉਣ ਪਹੁੰਚੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਕਿਹਾ ਕਿ ਪਹਿਲਾ ਅਯੁੱਧਿਆ 'ਚ...
ਅੱਤਵਾਦੀਆਂ ਵੱਲੋਂ ਪੁਲਿਸ ਮੁਲਾਜ਼ਮ ਦੀ ਹੱਤਿਆ
. . .  1 day ago
ਸ੍ਰੀਨਗਰ, 18 ਅਕਤੂਬਰ - ਦੱਖਣੀ ਕਸ਼ਮੀਰ ਦੇ ਤ੍ਰਾਲ ਵਿਖੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਆ ਮਾਰ ਕੇ ਇੱਕ ਪੁਲਿਸ ਮੁਲਾਜ਼ਮ ਦੀ ਹੱਤਿਆ...
ਕਸਟਮ ਵਿਭਾਗ ਵੱਲੋਂ ਇੱਕ ਕਿੱਲੋ ਸੋਨਾ ਬਰਾਮਦ
. . .  1 day ago
ਫ਼ੌਜ ਮੁਖੀ ਨੇ ਕਸ਼ਮੀਰ ਘਾਟੀ 'ਚ ਸੁਰੱਖਿਆ ਹਾਲਾਤਾਂ ਦੀ ਕੀਤੀ ਸਮੀਖਿਆ
. . .  1 day ago
ਕਰੰਟ ਲੱਗਣ ਨਾਲ ਨੌਜਵਾਨ ਕਿਸਾਨ ਦੀ ਮੌਤ
. . .  1 day ago
ਅਬੋਹਰ ਨਗਰ ਕੌਂਸਲ ਦੇ ਪ੍ਰਧਾਨ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਇਆ
. . .  1 day ago
ਪਾਕਿ ਗੋਲੀਬਾਰੀ 'ਚ 8 ਲੋਕ ਜ਼ਖਮੀ
. . .  1 day ago
ਫ਼ੌਜੀਆ ਨੂੰ ਸੈਟੇਲਾਈਟ ਕਾਲ ਲਈ ਦੇਣਾ ਹੋਵੇਗਾ ਸਿਰਫ਼ ਇੱਕ ਰੁਪਿਆ
. . .  1 day ago
ਕਾਂਗਰਸ ਤੇ ਭਾਜਪਾ ਵੱਲੋਂ ਹਿਮਾਚਲ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਕਰਨਾਲ : ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ
. . .  1 day ago
ਪੰਜਾਬ ਪੁਲਿਸ ਵੱਲੋਂ ਮੁਤਾਬਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨਜ਼ਰਬੰਦ
. . .  1 day ago
ਹਰਿਆਣਵੀ ਗਾਇਕਾ ਨੂੰ ਮਾਰੀਆਂ ਗਈਆਂ ਸਨ 8 ਗੋਲੀਆਂ
. . .  1 day ago
ਰਾਹੁਲ ਨੇ ਆਰ.ਐਸ.ਐਸ. ਨੇਤਾ ਦੀ ਹੱਤਿਆ ਦੀ ਕੀਤੀ ਨਿਖੇਧੀ
. . .  1 day ago
ਮਮਤਾ ਬੈਨਰਜੀ ਨੇ ਕਰਾਇਆ ਸੀ ਅਪਮਾਨਿਤ ਮਹਿਸੂਸ - ਪ੍ਰਣਬ ਮੁਖਰਜੀ
. . .  1 day ago
ਨਾਜਾਇਜ਼ ਸ਼ਰਾਬ ਬਰਾਮਦ, ਮਾਂ-ਪੁੱਤ 'ਤੇ ਮਾਮਲਾ ਦਰਜ
. . .  1 day ago
ਟਰੱਕ ਤੇ ਇਨੋਵਾ ਵਿਚਾਲੇ ਟੱਕਰ - 6 ਮੌਤਾਂ, 6 ਜ਼ਖਮੀ
. . .  1 day ago
ਆਰ.ਐਸ.ਐਸ. ਆਗੂ ਕਤਲਕਾਂਡ : ਕਾਤਲਾਂ ਵਲੋਂ ਕਤਲ ਸਮੇਂ ਵਰਤਿਆ ਮੋਟਰਸਾਈਕਲ ਬਰਾਮਦ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ ਦੇ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਸੱਤ ਲੱਖ ਤੋਂ ਵਧੇਰੇ ਰਕਮ ਲੁੱਟੀ
. . .  1 day ago
ਮਹਿਬੂਬਾ ਮੁਫਤੀ ਨੇ ਰਾਜਨਾਥ ਨਾਲ ਕੀਤੀ ਮੁਲਾਕਾਤ
. . .  1 day ago
ਯੁਵਰਾਜ ਤੇ ਪਰਿਵਾਰ ਖਿਲਾਫ ਘਰੇਲੂ ਹਿੰਸਾ ਦਾ ਮਾਮਲਾ ਦਰਜ
. . .  1 day ago
ਸੁਰੱਖਿਆ ਬਲਾਂ ਨੇ ਭੀੜ 'ਤੇ ਕੀਤੀ ਗੋਲੀਬਾਰੀ, ਚਾਰ ਜ਼ਖਮੀ
. . .  1 day ago
ਪਤੀ ਵਲੋਂ ਪਤਨੀ ਦਾ ਗੋਲੀਆਂ ਮਾਰ ਕੇ ਕਤਲ
. . .  1 day ago
ਸੁਰੱਖਿਆ ਕੌਂਸਲ ਦੀ ਮੈਂਬਰਸ਼ਿਪ ਲਈ ਭਾਰਤ ਨੂੰ ਵੀਟੋ ਦਾ ਹੱਕ ਛੱਡਣਾ ਹੋਵੇਗਾ - ਅਮਰੀਕਾ
. . .  1 day ago
ਪਾਕਿ 'ਚ ਅੱਤਵਾਦੀ ਹਮਲੇ 'ਚ ਸੱਤ ਪੁਲਿਸ ਮੁਲਾਜ਼ਮਾਂ ਦੀ ਮੌਤ, ਕਈ ਜ਼ਖਮੀ
. . .  1 day ago
ਜੰਮੂ ਕਸ਼ਮੀਰ 'ਚ ਅਧਿਆਪਕ ਦਾ ਕਤਲ
. . .  1 day ago
ਵਾਈਟ ਹਾਊਸ 'ਚ ਟਰੰਪ ਨੇ ਭਾਰਤੀਆਂ ਨਾਲ ਮਨਾਈ ਦੀਵਾਲੀ
. . .  1 day ago
ਅਯੁੱਧਿਆ 'ਚ ਯੋਗੀ ਮਨਾਉਣਗੇ ਇਤਿਹਾਸ ਦੀ ਵੱਡੀ ਦੀਵਾਲੀ
. . .  1 day ago
ਪਾਕਿਸਤਾਨ ਵਲੋਂ ਰਾਜੌਰੀ 'ਚ ਵੀ ਗੋਲੀਬਾਰੀ
. . .  1 day ago
ਮੁੱਖ ਮੰਤਰੀ ਵਲੋਂ ਗੋਦ ਲਏ ਪਿੰਡ ਤੋਂ ਭਾਜਪਾ ਹਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਕਪੂਰਥਲਾ / ਫਗਵਾੜਾ

ਮੁੜ ਦੁਬਾਰਾ ਪੀ. ਬੀ. 36 ਸੀਰੀਜ਼ ਤਹਿਤ ਫਗਵਾੜਾ ਦੇ ਲੋਕਾਂ ਲਈ ਵਾਹਨਾਂ ਦੀ ਹੋਵੇਗੀ ਰਜਿਸਟ੍ਰੇਸ਼ਨ– ਜੋਤੀ ਬਾਲਾ ਮੱਟੂ

ਖਲਵਾੜਾ, 11 ਅਕਤੂਬਰ (ਮਨਦੀਪ ਸਿੰਘ ਸੰਧੂ)- ਮੁੜ ਦੁਬਾਰਾ ਪੀ. ਬੀ. 36 ਸੀਰੀਜ਼ ਤਹਿਤ ਫਗਵਾੜਾ ਦੇ ਲੋਕਾਂ ਲਈ ਵਾਹਨਾਂ ਦੀ ਰਜਿਸਟੇ੍ਰਸ਼ਨ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨੂੰ ਸ਼ੁਰੂ ਕਰਨ ਲਈ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਕਪੂਰਥਲਾ ਤੋਂ ਰਿਕਾਰਡ ਫਗਵਾੜਾ ਵਿਖੇ ਮੰਗਵਾ ਲਿਆ ਗਿਆ ਹੈ ਤੇ ਜਲਦੀ ਹੀ ਵਾਹਨਾਂ ਦੀ ਰਜਿਸਟ੍ਰੇਸ਼ਨ ਪਿੰਡ ਭੁੱਲਾਰਾਈ ਨਜ਼ਦੀਕ ਬਣੇ ਫਗਵਾੜਾ ਦੇ ਲਾਇਸੰਸ ਕੇਂਦਰ ਵਿਖੇ ਸ਼ੁਰੂ ਹੋ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲਾਇਸੰਸ/ ਰਜਿਸਟ੍ਰੇਸ਼ਨ ਅਥਾਰਿਟੀ ਫਗਵਾੜਾ ਕਮ ਉਪ ਮੰਡਲ ਮੈਜਿਸਟਰੇਟ ਜੋਤੀ ਬਾਲਾ ਮੱਟੂ ਨੇ ਕਿਹਾ ਕਿ ਹੁਣ ਸਰਕਾਰ ਵੱਲੋਂ ਲਰਨਿੰਗ ਲਾਇਸੰਸ ਬਣਾਉਣ ਲਈ ਫਾਈਲਾਂ ਭਰਨ ਦੇ ਚੱਕਰ ਤੋਂ ਸੂਬੇ ਦੀ ਜਨਤਾ ਨੂੰ ਛੋਟ ਦਿੰਦੇ ਹੋਏ ਆਨਲਾਈਨ ਅਪਲਾਈ ਕਰਨ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ ਜਿਸ ਤੋਂ ਬਾਅਦ ਅਪਲਾਈ ਕਰਨ ਵਾਲੇ ਨੂੰ ਅਪਵਾਇਟਮੈਂਟ ਮਿਲੇਗੀ ਅਤੇ ਦਿੱਤੇ ਗਏ ਸਮੇਂ 'ਤੇ ਅਸਲ ਦਸਤਾਵੇਜ਼ਾਂ ਨਾਲ ਲਾਇਸੰਸ ਕੇਂਦਰ ਵਿਖੇ ਹਾਜ਼ਰ ਹੋ ਕੇ ਲਾਇਸੰਸ ਬਣਵਾਉਣਾ ਪਵੇਗਾ | ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਵੈਬਸਾਈਟ 'ਤੇ ਜਾ ਕੇ ਲਾਇਸੰਸ ਅਪਲਾਈ ਕਰ ਸਕਦਾ ਹੈ ਜਿਥੋਂ ਉਸ ਨੂੰ ਅਪਾਇੰਟਮੈਂਟ ਵੀ ਮਿਲ ਜਾਵੇਗੀ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਦੱਸਿਆ ਕਿ ਹੁਣ ਲਰਨਿੰਗ ਲਾਇਸੰਸ ਟੈੱਸਟ ਫ਼ੀਸ ਵੀ ਕੇਂਦਰ ਵਿਖੇ ਹੀ ਲਈ ਜਾਵੇਗੀ ਜੋ ਕਿ ਪਹਿਲਾਂ ਫਗਵਾੜਾ ਸ਼ਹਿਰ ਦੇ ਸਾਈਬਰ ਕੈਫ਼ੇ ਜਮਾਂ ਹੁੰਦੀ ਸੀ | ਉਨ੍ਹਾਂ ਦੱਸਿਆ ਕਿ ਲਾਇਸੰਸ ਕੇਂਦਰ ਵਿਖੇ ਸੁਖਾਲੇ ਢੰਗ ਨਾਲ ਪੁੱਜਣ ਲਈ ਵੱਖ-ਵੱਖ ਥਾਵਾਂ 'ਤੇ ਜਲਦੀ ਹੀ ਸਾਈਨ ਬੋਰਡ ਲਗਵਾਏ ਜਾ ਰਹੇ ਹਨ |

ਐਸ. ਡੀ. ਐਮ. ਵਲੋਂ ਸ਼ਹਿਰ ਦੇ ਪ੍ਰਮੁੱਖ ਹੋਟਲਾਂ ਤੇ ਮਠਿਆਈ ਵਾਲੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)- ਤਿਉਹਾਰਾਂ ਨੂੰ ਮੁੱਖ ਰੱਖਦਿਆਂ ਮਠਿਆਈ ਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਦੇ ਮਨੋਰਥ ਨਾਲ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਦੀਆਂ ਹਦਾਇਤਾਂ ਅਨੁਸਾਰ ਡਾ: ਨਯਨ ਭੁੱਲਰ ਐਸ. ਡੀ. ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ

ਫਗਵਾੜਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਪਿੰਡ ਲੱਖਪੁਰ ਵਿਖੇ ਮੋਟਰਸਾਈਕਲ ਅਤੇ ਗੱਡੀ ਦੀ ਟੱਕਰ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਜ਼ਖ਼ਮੀ ਵਿਅਕਤੀ ਦੀ ਪਛਾਣ ਦਲੀਪ ਸਿੰਘ ਪੁੱਤਰ ਵਧਵਾ ਸਿੰਘ ਵਾਸੀ ਪਿੰਡ ਲੱਖਪੁਰ ਦੇ ਰੂਪ ਵਿਚ ਹੋਈ ਹੈ | ਜਾਣਕਾਰੀ ਦੇ ਅਨੁਸਾਰ ...

ਪੂਰੀ ਖ਼ਬਰ »

ਪਰਾਲੀ ਸਾੜਣ 'ਤੇ ਪਾਬੰਦੀ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਿਖ਼ਲਾਫ਼ ਹੋਵੇਗੀ ਕਾਨੂੰਨੀ ਕਾਰਵਾਈ- ਖੇਤੀਬਾੜੀ ਅਧਿਕਾਰੀ

ਸੁਭਾਨਪੁਰ, 11 ਅਕਤੂਬਰ (ਸਤਨਾਮ ਸਿੰਘ)- ਮਾਣਯੋਗ ਨੈਸ਼ਨਲ ਗਰੀਨ ਟਿ੍ਬਿਊਨਲ ਨਵੀਂ ਦਿੱਲੀ ਦੀਆਂ ਹਦਾਇਤਾਂ 'ਤੇ ਝੋਨੇ ਦੀ ਪਰਾਲੀ ਸਾੜਣ 'ਤੇ ਪੂਰਨ ਪਾਬੰਦੀ ਹੈ ਤੇ ਉਲੰਘਣਾ ਕਰਨ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਤੋਂ ਇਲਾਵਾ ਹਜ਼ਾਰਾਂ ਰੁਪਏ ਜੁਰਮਾਨਾ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਫਗਵਾੜਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਜੀ. ਟੀ. ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਦੇ ਵਿਚ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਦੇ ਅਨੁਸਾਰ ਜੀ. ਟੀ. ਰੋਡ 'ਤੇ ਚਹੇੜੂ ਪੁਲ ਦੇ ਨੇੜੇ ਪੈਦਲ ਜਾ ਰਹੇ ਇਕ ਨੌਜਵਾਨ ਨੂੰ ਅਣਪਛਾਤੀ ਗੱਡੀ ਨੇ ਟੱਕਰ ਮਾਰ ਦਿੱਤੀ | ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਕੋਤਵਾਲੀ ਵਿਖੇ ਕੀਰਤਨ ਦਰਬਾਰ ਕੱਲ੍ਹ

ਕਪੂਰਥਲਾ, 11 ਅਕਤੂਬਰ (ਸਡਾਨਾ) - ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਦੇ ਪ੍ਰਕਾਸ਼ ਦਿਹਾੜੇ ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ 13 ਅਕਤੂਬਰ ਨੂੰ ਰਾਤ 7 ਤੋਂ 11 ਵਜੇ ਤੱਕ ਗੁਰਦੁਆਰਾ ਸਾਹਿਬ ਕੋਤਵਾਲੀ ਛਾਉਣੀ ਨਿਹੰਗ ਸਿੰਘਾ ਕਪੂਰਥਲਾ ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਛੋਟੇ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਸਬਸਿਡੀ ਦਿੱਤੀ ਜਾਵੇ- ਪੰਨੂੰ

ਅਮਰਕੋਟ, 11 ਅਕਤੂਬਰ (ਗੁਰਚਰਨ ਸਿੰਘ ਭੱਟੀ)- ਪਿੰਡ ਰਾਜੋਕੇ ਵਿਖੇ ਵੱਖ-ਵੱਖ ਪਿੰਡਾਂ ਦਾ ਇਕੱਠ ਕਿਸਾਨ ਦਲੇਰ ਸਿੰਘ ਰਾਜੋਕੇ, ਸਰਵਣ ਸਿੰਘ, ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ | ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਸੁਬਾਈ ਆਗੂ ਕੰਵਲਪ੍ਰੀਤ ਸਿੰਘ ਪੰਨੂੰ ਨੇ ...

ਪੂਰੀ ਖ਼ਬਰ »

ਐਨ. ਸੀ. ਸੀ. ਦਾ 10 ਰੋਜ਼ਾ ਸਿਖਲਾਈ ਕੈਂਪ ਸ਼ੁਰੂ

ਬੇਗੋਵਾਲ, 11 ਅਕਤੂਬਰ (ਸੁਖਜਿੰਦਰ ਸਿੰਘ)- ਸਥਾਨਕ (ਐਸ. ਪੀ. ਐਸ. ਕੰਪਲੈਕਸ) ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਕੰਪਲੈਕਸ ਵਿਚ 21 ਪੰਜਾਬ ਬਟਾਲੀਅਨ ਐਨ. ਸੀ. ਸੀ. ਦੇ ਕਮਾਂਡਿੰਗ ਅਫ਼ਸਰ ਕਰਨਲ ਸੁਖਦੇਵ ਸਿੰਘ ਦੀ ਅਗਵਾਈ ਹੇਠ 10 ਰੋਜ਼ਾ ਕੈਂਪ ਸ਼ੁਰੂ ਹੋ ਗਿਆ ਜੋ ਕਰਨਲ ...

ਪੂਰੀ ਖ਼ਬਰ »

ਦਿਲ ਦੇ ਰੋਗਾਂ ਸਬੰਧੀ ਭੁਲੱਥ ਹਸਪਤਾਲ ਵਿਖੇ ਜਾਂਚ ਕੈਂਪ

ਕਪੂਰਥਨਾ, 11 ਅਕਤੂਬਰ (ਸਡਾਨਾ) - ਸਿਵਲ ਸਰਜਨ ਡਾ: ਹਰਪ੍ਰੀਤ ਸਿੰਘ ਕਾਹਲੋਂ ਦੇ ਨਿਰਦੇਸ਼ਾਂ ਤਹਿਤ ਐਸ. ਐਮ. ਓ. ਭੁਲੱਥ ਡਾ: ਤਰਸੇਮ ਸਿੰਘ ਦੀ ਅਗਵਾਈ ਹੇਠ ਭੁਲੱਥ ਹਸਪਤਾਲ ਵਿਖੇ ਵਿਸ਼ਵ ਦਿਲ ਦਿਵਸ ਸਬੰਧੀ ਮਰੀਜ਼ਾਂ ਲਈ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਸ਼ੈਿਲੰਦਰ ...

ਪੂਰੀ ਖ਼ਬਰ »

ਡਿਪਸ ਕਾਲਜ ਦੇ ਵਿਦਿਆਰਥੀਆਂ ਵਲੋਂ ਪਿੰਗਲਵਾੜਾ ਦਾ ਦੌਰਾ

ਢਿਲਵਾਂ, 11 ਅਕਤੂਬਰ (ਪ੍ਰਵੀਨ ਕੁਮਾਰ)- ਡਿਪਸ ਕਾਲਜ ਆਫ਼ ਐਜੂਕੇਸ਼ਨ ਢਿਲਵਾਂ ਵਲੋਂ ਮਨੋਵਿਗਿਆਨਕ ਵਿਭਾਗ ਤੇ ਸੋਸ਼ਲ ਸਾਇੰਸ ਕਲੱਬ ਨੇ ਸਮੂਹਿਕ ਤੌਰ 'ਤੇ ਕਾਲਜ ਦੇ ਉਪ ਪਿ੍ੰਸੀਪਲ ਪ੍ਰੋ: ਮੁਕੇਸ਼ ਕੁਮਾਰ ਤੇ ਲੈਕਚਰਾਰ ਸੁਖਮਿੰਦਰਬੀਰ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ- ਡਾ: ਕਾਹਲੋਂ

ਕਪੂਰਥਲਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ ਸ਼ਹਿਰ ਵਿਚ ਮੁਨਾਦੀ ਕਰਵਾਈ ਗਈ | ਇਸ ਸਬੰਧੀ ਮੁਨਾਦੀ ਵਾਲੇ ਰਿਕਸ਼ਿਆਂ ਨੂੰ ਸਿਵਲ ਸਰਜਨ ਕਪੂਰਥਲਾ ਡਾ: ਹਰਪ੍ਰੀਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ- ਡਾ: ਕਾਹਲੋਂ

ਕਪੂਰਥਲਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ ਸ਼ਹਿਰ ਵਿਚ ਮੁਨਾਦੀ ਕਰਵਾਈ ਗਈ | ਇਸ ਸਬੰਧੀ ਮੁਨਾਦੀ ਵਾਲੇ ਰਿਕਸ਼ਿਆਂ ਨੂੰ ਸਿਵਲ ਸਰਜਨ ਕਪੂਰਥਲਾ ਡਾ: ਹਰਪ੍ਰੀਤ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਦੀ ਸਮੇਂ ਸਿਰ ਜਾਂਚ ਹੋਣਾ ਬਹੁਤ ਜ਼ਰੂਰੀ- ਡਾ: ਸੇਖੋਂ

ਬੇਗੋਵਾਲ, 11 ਅਕਤੂਬਰ (ਸੁਖਜਿੰਦਰ ਸਿੰਘ)- ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸਿਵਲ ਸਰਜਨ ਕਪੂਰਥਲਾ ਡਾ: ਹਰਪ੍ਰੀਤ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਬੇਗੋਵਾਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਬੇਗੋਵਾਲ ਵਿਚ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

13ਵੇਂ ਸਾਲਾਨਾ ਜਾਗਰਣ ਸਬੰਧੀ ਕਾਰਡ ਜਾਰੀ

ਸੁਲਤਾਨਪੁਰ ਲੋਧੀ, 11 ਅਕਤੂਬਰ (ਨਰੇਸ਼ ਹੈਪੀ, ਥਿੰਦ)- ਬਾਬਾ ਬਲੌਰੀ ਨਾਥ ਦੀ ਅਗਵਾਈ ਹੇਠ ਹੋਣ ਵਾਲੇ 13ਵੇਂ ਸਾਲਾਨਾ ਜਾਗਰਨ ਦੇ ਕਾਰਡ ਜਾਰੀ ਕਰਨ ਸਬੰਧੀ ਇਕ ਮੀਟਿੰਗ ਸ਼ਿਵ ਮੰਦਿਰ ਚੌੜਾ ਖੂਹ ਵਿਖੇ ਹੋਈ ਜਿਸ ਵਿਚ ਮੰਦਿਰ ਦੇ ਪ੍ਰਧਾਨ ਰਕੇਸ਼ ਨੀਟੂ ਨੇ ਕਾਰਡ ਜਾਰੀ ਕੀਤੇ ...

ਪੂਰੀ ਖ਼ਬਰ »

ਡੀ. ਐਮ. ਓ. ਵਲੋਂ ਲੱਖਣ ਕੇ ਪੱਡਾ ਮੰਡੀ ਦਾ ਦੌਰਾ

ਨਡਾਲਾ, 11 ਅਕਤੂਬਰ (ਮਾਨ)- ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਸਪਾਲ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ ਵੱਲੋਂ ਲੱਖਣ ਕੇ ਪੱਡਾ ਮੰਡੀ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਕਿਸਾਨਾਂ ਕੋਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ | ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਨਗਰ ਕੌ ਾਸਲ ਦੇ ਸਹਿਯੋਗ ਨਾਲ ਦੁਕਾਨਾਂ ਦੇ ਬਾਹਰ ਰੱਖਿਆ ਨਾਜਾਇਜ਼ ਸਾਮਾਨ ਕੀਤਾ ਜ਼ਬਤ

ਕਪੂਰਥਲਾ, 11 ਅਕਤੂਬਰ (ਸਡਾਨਾ)- ਸ਼ਹਿਰ ਵਿਚ ਤਿਉਹਾਰਾਂ ਨੂੰ ਲੈ ਕੇ ਆਵਾਜਾਈ ਨੂੰ ਸੁਚਾਰੂ ਕਰਨ ਦੇ ਮਨੋਰਥ ਨਾਲ ਟਰੈਫ਼ਿਕ ਇੰਚਾਰਜ ਦਰਸ਼ਨ ਲਾਲ ਸ਼ਰਮਾ ਦੀ ਅਗਵਾਈ ਹੇਠ ਨਗਰ ਕੌਾਸਲ ਦੀ ਟੀਮ ਵੱਲੋਂ ਸ਼ਹਿਰ ਵਿਚ ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਕੀਤੇ ਗਏ ਨਾਜਾਇਜ਼ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਕਾਬੂ

ਕਪੂਰਥਲਾ, 11 ਅਕਤੂਬਰ (ਸਡਾਨਾ)- ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ1 ਰਜਿੰਦਰ ਕੁਮਾਰ ਨੇ ਜੇਲ੍ਹ ਮੋੜ 'ਤੇ ਗਸ਼ਤ ਦੌਰਾਨ ਕਥਿਤ ਦੋਸ਼ੀ ਭਾਰਤ ਥਾਪਾ ਵਾਸੀ ਜਲੰਧਰ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਕਥਿਤ ਦੋਸ਼ੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਕਪੂਰਥਲਾ, 11 ਅਕਤੂਬਰ (ਸਡਾਨਾ)- ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਹੌਲਦਾਰ ਵਿਜੇ ਕੁਮਾਰ ਨੇ ਪਿੰਡ ਨਿਜ਼ਾਮਪੁਰ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਸਤਵਿੰਦਰ ਸਿੰਘ ਵਾਸੀ ਬੂਟਾਂ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ...

ਪੂਰੀ ਖ਼ਬਰ »

ਵਿਆਹੁਤਾ ਨੇ ਲਗਾਏ ਸਹੁਰੇ ਪਰਿਵਾਰ 'ਤੇ ਕੁੱਟਮਾਰ ਕਰਨ ਦੇ ਦੋਸ਼

ਫਗਵਾੜਾ, 11 ਅਕਤੂਬਰ (ਹਰੀਪਾਲ ਸਿੰਘ)- ਅਰਬਨ ਅਸਟੇਟ ਇਲਾਕੇ ਦੀ ਇਕ ਵਿਆਹੁਤਾ ਨੇ ਹੁਸ਼ਿਆਰਪੁਰ ਦੇ ਆਪਣੇ ਸਹੁਰੇ ਪਰਿਵਾਰ 'ਤੇ ਦਹੇਜ ਦੀ ਮੰਗ ਨੂੰ ਲੈ ਕੇ ਉਸ ਦੇ ਨਾਲ ਕੱੁਟਮਾਰ ਕਰਨ ਦੇ ਦੋਸ਼ ਲਗਾਏ ਹਨ | ਸਥਾਨਕ ਸਿਵਲ ਹਸਪਤਾਲ ਦੇ ਵਿਚ ਜ਼ੇਰੇ ਇਲਾਜ ਰਿੰਕੀ ਪਤਨੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਕਾਬੂ

ਡਡਵਿੰਡੀ, 11 ਅਕਤੂਬਰ (ਬਲਬੀਰ ਸੰਧਾ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿਮ ਤਹਿਤ 2 ਨਸ਼ਾ ਸਮਗਲਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਬਜੀਤ ਸਿੰਘ ਐਸ.ਐਚ.ਓ. ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਜ਼ਖਮੀ ਵਿਅਕਤੀ ਦੀ ਮੌਤ

ਫਗਵਾੜਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਟੀ ਦੇ ਨੇੜੇ ਸੜਕ ਹਾਦਸੇ ਦੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਜਾਣਕਾਰੀ ਦੇ ਅਨੁਸਾਰ ਪਿੰਡ ਖਾਟੀ ਦੇ ਨੇੜੇ ਇਕ ਵਿਅਕਤੀ ਇੰਦਰਜੀਤ ਪੁੱਤਰ ਪਰਸ਼ੋਤਮ ਵਾਸੀ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਲੱਗੇ- ਡਾ: ਔਲਖ

ਕਪੂਰਥਲਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਕਪੂਰਥਲਾ ਵਿਚ ਇਕ ਦੋ ਥਾਵਾਂ ਨੂੰ ਛੱਡ ਕੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਵਿਭਾਗ ਦੇ ਧਿਆਨ ਵਿਚ ਨਹੀਂ ਆਇਆ | ਇਹ ਜਾਣਕਾਰੀ ਡਾ: ਰਵੇਲ ਸਿੰਘ ਔਲਖ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਾਹਲਵਾਂ ਵਿਖੇ ਸਵੱਛਤਾ ਪਖਵਾੜਾ ਮਨਾਇਆ

ਸਿਧਵਾਂ ਦੋਨਾ, 11 ਅਕਤੂਬਰ (ਅਵਿਨਾਸ਼ ਸ਼ਰਮਾ)- ਪੰਜਾਬ ਸਰਕਾਰ ਪੇਂਡੂ ਵਿਕਾਸ ਤੇ ਵਧੀਕ ਡਿਪਟੀ ਕਮਿਸ਼ਨਰ ਕਮ ਪ੍ਰੋਜੈਕਟਰ ਮੈਨੇਜਰ ਵਾਟਰ ਸ਼ੈੱਡ ਕਮ ਡਾਟਾ ਸੈਂਟਰ ਕਪੂਰਥਲਾ ਅਵਤਾਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਦੇ ਦਿਸ਼ਾ ਨਿਰਦੇਸ਼ਕਾਂ ਅਨੁਸਾਰ ਨੇੜਲੇ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਨ ਸਬੰਧੀ ਸਮਾਗਮ 17 ਨੂੰ - ਬੀਬੀ ਜਗੀਰ ਕੌਰ

ਬੇਗੋਵਾਲ, 11 ਅਕਤੂਬਰ (ਸੁਖਜਿੰਦਰ ਸਿੰਘ)- ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ 135ਵਾਂ ਜਨਮ ਦਿਹਾੜਾ 17 ਅਕਤੂਬਰ ਨੂੰ ਡੇਰੇ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਨਾਲ ਮਨਾਇਆ ਜਾ ਰਿਹਾ ਹੈ | ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਪ੍ਰਧਾਨ ਕਿ੍ਸ਼ਨ ਲਾਲ ਜੱਸਲ ਨੂੰ ਸਦਮਾ, ਸੱਸ ਦਾ ਦਿਹਾਂਤ

ਹੁਸੈਨਪੁਰ, 11 ਅਕਤੂਬਰ (ਸੋਢੀ)- ਬਾਬਾ ਸਾਹਿਬ ਡਾ: ਬੀ. ਆਰ. ਅੰਬੇਡਕਰ ਸੁਸਾਇਟੀ ਆਰ. ਸੀ. ਐਫ. ਦੇ ਪ੍ਰਧਾਨ ਕਿ੍ਸ਼ਨ ਲਾਲ ਜੱਸਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸੱਸ ਸੁਰਜੀਤ ਕੌਰ ਪਤਨੀ ਡਾ: ਰੱਤੀ ਰਾਮ ਵਾਸੀ ਕਾਲੇਵਾਲ ਭਗਤਾਂ ਨੇੜੇ ਮਾਹਲਪੁਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਾਹਲਵਾਂ ਵਿਖੇ ਸਵੱਛਤਾ ਪਖਵਾੜਾ ਮਨਾਇਆ

ਸਿਧਵਾਂ ਦੋਨਾ, 11 ਅਕਤੂਬਰ (ਅਵਿਨਾਸ਼ ਸ਼ਰਮਾ)- ਪੰਜਾਬ ਸਰਕਾਰ ਪੇਂਡੂ ਵਿਕਾਸ ਤੇ ਵਧੀਕ ਡਿਪਟੀ ਕਮਿਸ਼ਨਰ ਕਮ ਪ੍ਰੋਜੈਕਟਰ ਮੈਨੇਜਰ ਵਾਟਰ ਸ਼ੈੱਡ ਕਮ ਡਾਟਾ ਸੈਂਟਰ ਕਪੂਰਥਲਾ ਅਵਤਾਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਦੇ ਦਿਸ਼ਾ ਨਿਰਦੇਸ਼ਕਾਂ ਅਨੁਸਾਰ ਨੇੜਲੇ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਨ ਸਬੰਧੀ ਸਮਾਗਮ 17 ਨੂੰ - ਬੀਬੀ ਜਗੀਰ ਕੌਰ

ਬੇਗੋਵਾਲ, 11 ਅਕਤੂਬਰ (ਸੁਖਜਿੰਦਰ ਸਿੰਘ)- ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ 135ਵਾਂ ਜਨਮ ਦਿਹਾੜਾ 17 ਅਕਤੂਬਰ ਨੂੰ ਡੇਰੇ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਨਾਲ ਮਨਾਇਆ ਜਾ ਰਿਹਾ ਹੈ | ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਮੀਟਿੰਗ ਅੱਜ

ਨਡਾਲਾ, 11 ਅਕਤੂਬਰ (ਮਾਨ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮਹੀਨਾਵਾਰ ਮੀਟਿੰਗ 12 ਅਕਤੂਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਪ੍ਰਧਾਨਗੀ ਹੇਠ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਡੋਡੇ ਚੂਰਾ ਪੋਸਤ ਸਮੇਤ 2 ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 11 ਅਕਤੂਬਰ (ਸਡਾਨਾ)- ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਏ. ਐਸ. ਆਈ. ਹਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦੋ ਕਥਿਤ ਦੋਸ਼ੀਆਂ ਨੂੰ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਨਡਾਲਾ ਦੀ ਲਕਸ਼ਮੀ ਕਾਲੋਨੀ 'ਚ ਦੁਪਹਿਰ ਸਮੇਂ ਚੋਰੀ

ਨਡਾਲਾ, 11 ਅਕਤੂਬਰ (ਮਨਜਿੰਦਰ ਸਿੰਘ ਮਾਨ)- ਨਡਾਲਾ ਅੱਡੇ 'ਤੇ ਪੈਂਦੀ ਲਕਸ਼ਮੀ ਕਾਲੋਨੀ ਵਿਚ ਸਿਖ਼ਰ ਦੁਪਹਿਰ 2 ਵਜੇ ਚੋਰਾਂ ਨੇ ਘਰ ਦੇ ਜਿੰਦਰੇ ਤੋੜ ਕੇ ਕਰੀਬ 2 ਲੱਖ ਰੁਪਏ ਦਾ ਸੋਨਾ ਤੇ ਨਗਦੀ ਚੋਰੀ ਕਰ ਲਈ | ਇਸ ਸਬੰਧੀ ਨਡਾਲਾ ਵਾਸੀ ਕੁਲਦੀਪ ਸਿੰਘ ਪੁੱਤਰ ਭੋਲਾ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਭੁੱਲਾਰਾਈ ਵਿਖੇ 19ਵਾਂ ਸੰਤ ਸੰਮੇਲਨ ਕੱਲ੍ਹ

ਖਲਵਾੜਾ, 11 ਅਕਤੂਬਰ (ਮਨਦੀਪ ਸਿੰਘ ਸੰਧੂ)- ਪਿੰਡ ਭੁੱਲਾਰਾਈ ਵਿਖੇ ਰਵਿਦਾਸੀਆ ਧਰਮ ਨੂੰ ਸਮਰਪਿਤ 19ਵਾਂ ਸੰਤ ਸੰਮੇਲਨ 13 ਅਕਤੂਬਰ ਨੂੰ ਪ੍ਰਬੰਧਕ ਕਮੇਟੀ ਪਿੰਡ ਭੁੱਲਾਰਾਈ ਅਤੇ ਅਮਰੀਕ ਨਗਰੀ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਲੱਗੇ- ਡਾ: ਔਲਖ

ਕਪੂਰਥਲਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਕਪੂਰਥਲਾ ਵਿਚ ਇਕ ਦੋ ਥਾਵਾਂ ਨੂੰ ਛੱਡ ਕੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਵਿਭਾਗ ਦੇ ਧਿਆਨ ਵਿਚ ਨਹੀਂ ਆਇਆ | ਇਹ ਜਾਣਕਾਰੀ ਡਾ: ਰਵੇਲ ਸਿੰਘ ਔਲਖ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ ...

ਪੂਰੀ ਖ਼ਬਰ »

ਜੀ. ਟੀ. ਰੋਡ ਬੱਸ ਅੱਡਾ ਢਿਲਵਾਂ ਤੋਂ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਚੱਲਦੇ ਟਿੱਪਰਾਂ ਤੋਂ ਲੋਕ ਪ੍ਰੇਸ਼ਾਨ

ਢਿਲਵਾਂ, 11 ਅਕਤੂਬਰ (ਪ੍ਰਵੀਨ ਕੁਮਾਰ)- ਜੀ. ਟੀ. ਰੋਡ ਬੱਸ ਅੱਡਾ ਢਿਲਵਾਂ ਤੋਂ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਚੱਲਦੇ ਰੇਤ, ਬਜਰੀ ਨਾਲ ਭਰੇ ਤੇਜ਼ ਰਫ਼ਤਾਰ ਟਿੱਪਰਾਂ ਦੇ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਧਾਲੀਵਾਲ ਬੇਟ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਨੂੰ ਜੀ. ਐਸ. ਟੀ. ਅਧੀਨ ਕਰੇ ਸਰਕਾਰ– ਜਥੇ: ਸੰਗਤਪੁਰ

ਖਲਵਾੜਾ, 11 ਅਕਤੂਬਰ (ਮਨਦੀਪ ਸਿੰਘ ਸੰਧੂ)- ਕੇਂਦਰ ਸਰਕਾਰ ਪੈਟਰੋਲ ਤੇ ਡੀਜ਼ਲ ਨੂੰ ਜਲਦੀ ਹੀ ਜੀ. ਐਸ. ਟੀ. ਅਧੀਨ ਲਿਆ ਕੇ ਲੋਕਾਂ ਨੂੰ ਰਾਹਤ ਦੇਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਬਹਾਦਰ ਸਿੰਘ ਸੰਗਤਪੁਰ ਜ਼ਿਲ੍ਹਾ ਪ੍ਰਧਾਨ ਘੱਟ ਗਿਣਤੀ ਤੇ ਦਲਿਤ ਫ਼ਰੰਟ ...

ਪੂਰੀ ਖ਼ਬਰ »

ਜਗਤ ਸਿੰਘ ਪਲਾਹੀ ਫੁੱਟਬਾਲ ਅਕੈਡਮੀ ਦੇ ਖਿਡਾਰੀਆਂ ਨੂੰ ਕਿੱਟਾਂ ਵੰਡੀਆਂ

ਫਗਵਾੜਾ, 11 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਜਗਤ ਸਿੰਘ ਪਲਾਹੀ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਸਥਾਪਿਤ ਕੀਤੀਆਂ ਗਈਆਂ ਦੋ ਜਗਤ ਸਿੰਘ ਪਲਾਹੀ ਫੁੱਟਬਾਲ ਅਕੈਡਮੀਆਂ ਦੀ ਜੂਨੀਅਰ ਟੀਮ ਨੂੰ ਸ਼੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਲਾਹੀ ...

ਪੂਰੀ ਖ਼ਬਰ »

ਅੱਪਰ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਸੈਮੀਨਾਰ ਸ਼ੁਰੂ

ਕਪੂਰਥਲਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਆਦੇਸ਼ ਅਨੁਸਾਰ ਰਾਜ ਭਰ ਵਿਚ ਅੱਪਰ ਪ੍ਰਾਇਮਰੀ ਸਕੂਲਾਂ ਦੇ ਗਣਿਤ ਵਿਸ਼ੇ ਨਾਲ ਸਬੰਧਿਤ ਅਧਿਆਪਕਾਂ ਦਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ...

ਪੂਰੀ ਖ਼ਬਰ »

ਕਰਤਾਰ ਐਗਰੋ ਨੇ ਨਕੋਦਰ ਰੋਡ ਜਲੰਧਰ ਵਿਖੇ ਦੋਆਬਾ ਐਗਰੋ ਸੇਲਜ਼ ਦਾ ਕੀਤਾ ਉਦਘਾਟਨ

ਭਾਦਸੋਂ, 11 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ਕਰਤਾਰ ਐਗਰੋ ਭਾਦਸੋਂ ਨੇ ਦੋਆਬਾ ਖੇਤਰ ਦੇ ਖੇਤੀਬਾੜੀ ਕਿੱਤੇ ਨਾਲ ਸਬੰਧ ਰੱਖਣ ਵਾਲਿਆਂ ਦੀ ਲੋੜ ਨੂੰ ਦੇਖਦਿਆਂ ਦੋਆਬਾ ਐਗਰੋ ਸੇਲਜ਼ ਦਾ ਨਕੋਦਰ ਰੋਡ ਜਲੰਧਰ ਪਿੰਡ ਜਗਨ ਵਿਖੇ ਉਦਘਾਟਨ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ 'ਚ ਸ਼ਤਰੰਜ ਮੁਕਾਬਲੇ

ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)- ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਵਿਚ ਸ਼ਤਰੰਜ ਮੁਕਾਬਲੇ ਕਰਵਾਏ ਗਏ | ਕਾਲਜ ਦੇ ਡਾਇਰੈਕਟਰ ਪ੍ਰਸ਼ਾਸਨ ਅਰਵਿੰਦਰ ਸਿੰਘ ਸੇਖੋਂ ਦੀ ਅਗਵਾਈ ਵਿਚ ਹੋਏ ਇਸ ਮੁਕਾਬਲੇ ਵਿਚ ਕਾਲਜ ਦੇ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦਲਬੀਰ ਸਿੰਘ ਦਾ ਸਨਮਾਨ

ਢਿਲਵਾਂ, 11 ਅਕਤੂਬਰ (ਪ੍ਰਵੀਨ ਕੁਮਾਰ)- ਸਰਕਾਰੀ ਮਿਡਲ ਸਕੂਲ ਜਾਤੀਕੇ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਪਿੰਡ ਦੇ ਪ੍ਰਵਾਸੀ ਭਾਰਤੀ ਦਲਬੀਰ ਸਿੰਘ ਵੱਲੋਂ ਆਪਣੇ ਪਿਤਾ ਸਵ: ਮਹਿੰਦਰ ਸਿੰਘ ਸਾਬਕਾ ਸਰਪੰਚ ਦੀ ਯਾਦ ਵਿਚ ਸਕੂਲ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਦਾਨ ਦਿੱਤੀ ਗਈ ...

ਪੂਰੀ ਖ਼ਬਰ »

ਹਰਵਿੰਦਰ ਭੰਡਾਲ ਦੀ ਪੁਸਤਕ 'ਰੂਸੀ ਕ੍ਰਾਂਤੀ ਤੇ ਭਾਰਤ ਦਾ ਸੁਤੰਤਰਤਾ ਸੰਗਰਾਮ' ਲੋਕ ਅਰਪਣ

ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)- ਪੰਜਾਬ ਦੇ ਨਾਮਵਰ ਕਵੀ ਤੇ ਚਿੰਤਕ ਹਰਵਿੰਦਰ ਸਿੰਘ ਭੰਡਾਲ ਦੀ ਨਵਪ੍ਰਕਾਸ਼ਿਤ ਪੁਸਤਕ 'ਰੂਸੀ ਕ੍ਰਾਂਤੀ ਤੇ ਭਾਰਤ ਦਾ ਸੁਤੰਤਰਤਾ ਸੰਗਰਾਮ' ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਵਿਚ ਹੋਏ ਇਕ ਸੰਖੇਪ ਸਮਾਗਮ ...

ਪੂਰੀ ਖ਼ਬਰ »

ਪਿੰਡ ਮੰਡੇਰ ਬੇਟ ਵਿਖੇ ਬਾਲੜੀ ਦਿਵਸ ਮਨਾਇਆ

ਢਿਲਵਾਂ, 11 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਪਿੰਡ ਮੰਡੇਰ ਬੇਟ ਵਿਖੇ ਬਾਲੜੀ ਦਿਵਸ ਬਲਾਕ ਵਿਕਾਸ ਅਫ਼ਸਰ ਨਤਾਸ਼ਾ ਸਾਗਰ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਨਤਾਸ਼ਾ ਸਾਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿਚ ਲੜਕੀਆਂ-ਲੜਕਿਆਂ ਨਾਲੋਂ ...

ਪੂਰੀ ਖ਼ਬਰ »

ਗੁਰੂ ਹਰਕਿ੍ਸ਼ਨ ਸਕੂਲ ਦੇ ਵਿਦਿਆਰਥੀ ਨੂੰ ਸ਼ਿਪਿੰਗ ਕੰਪਨੀ 'ਚ ਦਾਖ਼ਲਾ ਮਿਲਿਆ

ਕਪੂਰਥਲਾ, 11 ਅਕਤੂਬਰ (ਅ. ਬ.)- ਰੇਲ ਕੋਚ ਫ਼ੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਪਰਾਸ਼ ਕਟਾਰੀਆ ਐਾਗਲੋ ਈਸਟਰਨ ਸ਼ਿਪਿੰਗ ਕੰਪਨੀ (ਨੇਵੀ) ਵਿਚ ਦਾਖਲਾ ਲੈਣ 'ਚ ਸਫਲ ਰਿਹਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸਰਵਿਸ ਨੇ ਸਲਮ ਬਸਤੀ 'ਚ ਸੋਲਰ ਲਾਈਟਾਂ ਲਗਵਾ ਕੇ ਦਿੱਤਾ ਦੀਵਾਲੀ ਦਾ ਤੋਹਫ਼ਾ

ਖਲਵਾੜਾ, 11 ਅਕਤੂਬਰ (ਮਨਦੀਪ ਸਿੰਘ ਸੰਧੂ)- ਲਾਇਨਜ਼ ਕਲੱਬ ਫਗਵਾੜਾ ਸਰਵਿਸ ਵੱਲੋਂ ਪਰਿਆਸ ਸਿਟੀਜ਼ਨ ਵੈੱਲਫੇਅਰ ਕੌਾਸਲ ਤੇ ਪੁਨਰਜੋਤ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਭੁੱਲਾਰਾਈ ਨਜ਼ਦੀਕ ਬਾਈਪਾਸ ਰੋਡ 'ਤੇ ਪੈਟਰੋਲ ਪੰਪ ਦੇ ਨਜ਼ਦੀਕ ਸਲਮ ਬਸਤੀ ਵਿਚ ...

ਪੂਰੀ ਖ਼ਬਰ »

ਹਰਵਿੰਦਰ ਭੰਡਾਲ ਦੀ ਪੁਸਤਕ 'ਰੂਸੀ ਕ੍ਰਾਂਤੀ ਤੇ ਭਾਰਤ ਦਾ ਸੁਤੰਤਰਤਾ ਸੰਗਰਾਮ' ਲੋਕ ਅਰਪਣ

ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)- ਪੰਜਾਬ ਦੇ ਨਾਮਵਰ ਕਵੀ ਤੇ ਚਿੰਤਕ ਹਰਵਿੰਦਰ ਸਿੰਘ ਭੰਡਾਲ ਦੀ ਨਵਪ੍ਰਕਾਸ਼ਿਤ ਪੁਸਤਕ 'ਰੂਸੀ ਕ੍ਰਾਂਤੀ ਤੇ ਭਾਰਤ ਦਾ ਸੁਤੰਤਰਤਾ ਸੰਗਰਾਮ' ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਵਿਚ ਹੋਏ ਇਕ ਸੰਖੇਪ ਸਮਾਗਮ ...

ਪੂਰੀ ਖ਼ਬਰ »

ਖੇਤੀਬਾੜੀ ਯੂਨੀਵਰਸਿਟੀ ਕਪੂਰਥਲਾ ਗੰਨਾ ਖੋਜ ਕੇਂਦਰ ਨੂੰ ਮਿਲਿਆ ਸਰਬੋਤਮ ਿਖ਼ਤਾਬ

ਪਾਇਲ, 11 ਅਕਤੂਬਰ (ਗੁਰਦੀਪ ਸਿੰਘ ਨਿਜ਼ਾਮਪੁਰ)- ਆਲ ਇੰਡੀਆ ਕੋਆਰਡੀਨੇਟਰ ਰਿਸਰਚ ਪ੍ਰਾਜੈਕਟ ਸ਼ੂਗਰ ਕੇਨ ਲਖਨਊ ਵਲੋਂ ਸਾਲਾਨਾ ਗਰੁੱਪ ਮੀਟਿੰਗ ਤਾਮਿਲਨਾਡੂ ਖੇਤੀਬਾੜੀ ਯੂਨੀਵਰਸਿਟੀ ਕੋਇੰਬਟੂਰ ਵਿਖੇ ਕਰਵਾਈ ਗਈ ਜਿਸ ਦੌਰਾਨ ਦੇਸ਼ 'ਚ ਚੱਲ ਰਹੇ 30 ਸੈਕਟਰਾਂ 'ਚੋਂ ...

ਪੂਰੀ ਖ਼ਬਰ »

ਲੋਕਾਂ ਦੇ ਵਿਹਾਰ 'ਚ ਤਬਦੀਲੀ ਬਿਨਾਂ 'ਸਵੱਛ ਭਾਰਤ ਮੁਹਿੰਮ' ਸਫ਼ਲ ਨਹੀਂ ਹੋ ਸਕਦਾ- ਡੀ. ਸੀ.

ਕਪੂਰਥਲਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਵੱਛ ਭਾਰਤ ਮੁਹਿੰਮ ਉਨੀ ਦੇਰ ਤੱਕ ਸਫਲ ਨਹੀਂ ਹੋ ਸਕਦਾ, ਜਿੰਨੀ ਦੇਰ ਤੱਕ ਲੋਕਾਂ ਦੇ ਵਿਵਹਾਰ ਵਿਚ ਤਬਦੀਲੀ ਨਹੀਂ ਆਉਂਦੀ | ਇਹ ਸ਼ਬਦ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ...

ਪੂਰੀ ਖ਼ਬਰ »

ਪੰਜਾਬੀ ਚਿੰਤਕ ਅੰਤਰਰਾਸ਼ਟਰੀ ਮੰਚ ਦਾ ਗਠਨ

ਕਪੂਰਥਲਾ/ਨਡਾਲਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ, ਪੱਤਰ ਪ੍ਰੇਰਕ)- ਪੰਜਾਬੀ ਸਾਹਿਤ ਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਤੇ ਨੌਜਵਾਨਾਂ ਵਿਚ ਸਾਹਿਤਕ ਤੇ ਸੱਭਿਆਚਾਰਕ ਚੇਤਨਾ ਦੇ ਸੰਚਾਰ ਲਈ ਨਡਾਲਾ ਖੇਤਰ ਦੀਆਂ ਸੂਝਵਾਨ ਸ਼ਖ਼ਸੀਅਤਾਂ ਵੱਲੋਂ 'ਪੰਜਾਬੀ ਚਿੰਤਕ ...

ਪੂਰੀ ਖ਼ਬਰ »

ਆਈ. ਕੇ. ਜੀ. ਪੀ. ਟੀ. ਯੂ. 'ਚ ਇਕ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਜੀਵਨ 'ਚ ਕਿਸੇ ਵੀ ਕਾਰਜ ਲਈ ਮਨ ਤੇ ਸਰੀਰ ਦਾ ਤਾਲਮੇਲ ਹੋਣਾ ਜ਼ਰੂਰੀ-ਜਗਜੀਤ ਸਿੰਘ ਸਰੋਆ

ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)- ਜੀਵਨ ਵਿਚ ਕਿਸੇ ਵੀ ਕਾਰਜ ਲਈ ਮਨ ਤੇ ਸਰੀਰ ਦਾ ਤਾਲਮੇਲ ਹੋਣਾ ਜ਼ਰੂਰੀ ਹੈ ਤੇ ਤਾਲਮੇਲ ਤੋਂ ਬਿਨਾਂ ਵਿਅਕਤੀ ਦੁਬਿਧਾ ਵਿਚ ਸੜਕ ਵੀ ਨਹੀਂ ਪਾਰ ਕਰ ਸਕਦਾ, ਉਹ ਜ਼ਿੰਦਗੀ ਕਿਵੇਂ ਪਾਰ ਕਰੇਗਾ | ਇਹ ਸ਼ਬਦ ਜਗਜੀਤ ਸਿੰਘ ਸਰੋਆ ਐਸ. ਪੀ. ...

ਪੂਰੀ ਖ਼ਬਰ »

ਜੀਵਨ 'ਚ ਕਿਸੇ ਵੀ ਕਾਰਜ ਲਈ ਮਨ ਤੇ ਸਰੀਰ ਦਾ ਤਾਲਮੇਲ ਹੋਣਾ ਜ਼ਰੂਰੀ-ਜਗਜੀਤ ਸਿੰਘ ਸਰੋਆ

ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)- ਜੀਵਨ ਵਿਚ ਕਿਸੇ ਵੀ ਕਾਰਜ ਲਈ ਮਨ ਤੇ ਸਰੀਰ ਦਾ ਤਾਲਮੇਲ ਹੋਣਾ ਜ਼ਰੂਰੀ ਹੈ ਤੇ ਤਾਲਮੇਲ ਤੋਂ ਬਿਨਾਂ ਵਿਅਕਤੀ ਦੁਬਿਧਾ ਵਿਚ ਸੜਕ ਵੀ ਨਹੀਂ ਪਾਰ ਕਰ ਸਕਦਾ, ਉਹ ਜ਼ਿੰਦਗੀ ਕਿਵੇਂ ਪਾਰ ਕਰੇਗਾ | ਇਹ ਸ਼ਬਦ ਜਗਜੀਤ ਸਿੰਘ ਸਰੋਆ ਐਸ. ਪੀ. ...

ਪੂਰੀ ਖ਼ਬਰ »

40ਵੀਂਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਪ੍ਰਵੇਜ਼ ਨਗਰ 'ਚ ਧੂਮ-ਧੜੱਕੇ ਨਾਲ ਸ਼ੁਰੂ 8 ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਗੁਰਚਰਨ ਸਿੰਘ ਨੇ ਕੀਤਾ ਉਦਘਾਟਨ

ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)- 40ਵੀਂਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਅੱਜ ਬਲਾਕ ਕਪੂਰਥਲਾ-3 ਸਰਕਾਰੀ ਐਲੀਮੈਂਟਰੀ ਸਕੂਲ ਪ੍ਰਵੇਜ਼ ਨਗਰ ਵਿਚ ਧੂਮ ਧੜੱਕੇ ਨਾਲ ਸ਼ੁਰੂ ਹੋਈਆਂ | ਇਸ ਤੋਂ ਪਹਿਲਾਂ ਜ਼ਿਲ੍ਹੇ ਦੇ 8 ਬਲਾਕਾਂ ਦੇ ਟੀਮਾਂ ਦੇ ...

ਪੂਰੀ ਖ਼ਬਰ »

ਸੇਵਾ-ਮੁਕਤ ਡੀ. ਐਸ. ਪੀ. ਸੁੱਚਾ ਸਿੰਘ ਖੈੜਾ ਦਾ ਦਿਹਾਂਤ-ਅੰਤਿਮ ਸਸਕਾਰ ਅੱਜ

ਕਪੂਰਥਲਾ, 11 ਅਕਤੂਬਰ (ਵਿ. ਪ੍ਰ.)- ਪੰਜਾਬ ਪੁਲਿਸ ਦੇ ਸੇਵਾ ਮੁਕਤ ਡੀ. ਐਸ. ਪੀ. ਸੁੱਚਾ ਸਿੰਘ ਖੈੜਾ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਉਨ੍ਹਾਂ ਦੇ ਪੁੱਤਰ ਜਗਦੇਵ ਸਿੰਘ ਖੈੜਾ ਨੇ ਦੱਸਿਆ ਕਿ ਸਵ: ਸੁੱਚਾ ਸਿੰਘ ਖੈੜਾ ਦਾ ਅੰਤਿਮ ਸਸਕਾਰ 12 ਅਕਤੂਬਰ ਨੂੰ 12 ਵਜੇ ...

ਪੂਰੀ ਖ਼ਬਰ »

ਪਿੰਡ ਡਡਵਿੰਡੀ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਸਤਿਸੰਗ

ਡਡਵਿੰਡੀ, 11 ਅਕਤੂਬਰ (ਬਲਬੀਰ ਸੰਧਾ)- ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪਿੰਡ ਡਡਵਿੰਡੀ ਵਿਖੇ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਕੌਮੀ ਗ੍ਰੰਥ ਸ੍ਰੀ ਗਿਆਨ ਪ੍ਰਕਾਸ਼ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਕੌਮ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਨਾਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX