ਤਾਜਾ ਖ਼ਬਰਾਂ


ਦਿੱਲੀ 'ਚ ਡੀਜ਼ਲ ਜੈੱਨਰੇਟਰਾਂ 'ਤੇ ਰੋਕ
. . .  0 minutes ago
ਨਵੀਂ ਦਿੱਲੀ, 17 ਅਕਤੂਬਰ - 'ਇਨਵਾਇਰਨਮੈਂਟ ਪ੍ਰਦੂਸ਼ਣ ਪ੍ਰੀਵੈਨਸ਼ਨ ਐਂਡ ਕੰਟਰੋਲ ਅਥਾਰਿਟੀ' ਨੇ ਦਿੱਲੀ ਵਿਖੇ ਡੀਜ਼ਲ ਜੈੱਨਰੇਟਰਾਂ 'ਤੇ ਰੋਕ ਲਗਾ ਦਿੱਤੀ ਹੈ। ਅਥਾਰਿਟੀ ਦਾ ਕਹਿਣਾ ਹੈ ਕਿ ਦਿੱਲੀ ਵਿਖੇ ਹਵਾ 'ਰੈੱਡ ਜੋਨ' 'ਚ ਪਹੁੰਚ ਚੁੱਕੀ ਹੈ। ਇਹ...
ਅੱਤਵਾਦੀਆਂ ਨੇ ਕਤਲ ਕੀਤੇ ਸਰਪੰਚ ਦਾ ਘਰ ਵੀ ਸਾੜਿਆ
. . .  about 1 hour ago
ਸ੍ਰੀਨਗਰ, 17 ਅਕਤੂਬਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿਖੇ ਅੱਤਵਾਦੀਆਂ ਨੇ ਕੱਲ੍ਹ ਸਾਬਕਾ ਸਰਪੰਚ ਰਮਜਾਨ ਸ਼ੇਖ਼ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਅੱਜ ਅੱਤਵਾਦੀਆਂ ਨੇ ਮ੍ਰਿਤਕ ਸਾਬਕਾ ਸਰਪੰਚ ਦੇ ਘਰ ਨੂੰ ਵੀ ਅੱਗ ਲਗਾ ਦਿੱਤੀ...
ਤਾਜ ਮਹਿਲ ਭਾਰਤੀ ਮਜ਼ਦੂਰਾਂ ਦੇ ਖੂਨ ਪਸੀਨੇ ਨਾਲ ਬਣਿਆ - ਯੋਗੀ
. . .  about 1 hour ago
ਆਗਰਾ, 17 ਅਕਤੂਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਤਾਜ ਮਹਿਲ ਵਿਵਾਦ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਤਾਜ ਮਹਿਲ ਕਿਸ ਨੇ ਬਣਾਇਆ ਇਹ ਮੁੱਦਾ ਨਹੀਂ ਹੈ ਕਿਉਂਕਿ ਇਹ ਭਾਰਤੀ ਮਜ਼ਦੂਰਾਂ...
ਤਾਜ ਮਹਿਲ ਦੁਨੀਆਂ ਦੇ ਅਜੂਬਿਆਂ 'ਚੋਂ ਇੱਕ -ਯੂ.ਪੀ.ਰਾਜਪਾਲ
. . .  about 1 hour ago
ਲਖਨਊ, 17 ਅਕਤੂਬਰ- ਉੱਤਰ ਪ੍ਰਦੇਸ਼ ਦੇ ਰਾਜਪਾਲ ਰਾਮਨਾਇਕ ਨੇ ਕਿਹਾ ਕਿ ਤਾਜ ਮਹਿਲ ਦੁਨੀਆਂ ਦੇ ਅਜੂਬਿਆਂ 'ਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਥਾਨ ਨੂੰ ਵਿਵਾਦਾਂ 'ਚ...
5 ਲੁਟੇਰਿਆਂ ਵੱਲੋਂ ਬਿਜਲੀ ਬੋਰਡ ਦੇ ਕੈਸ਼ੀਅਰ ਤੋਂ 2 ਲੱਖ ਦੀ ਲੁੱਟ
. . .  about 1 hour ago
ਲੁਧਿਆਣਾ, 17 ਅਕਤੂਬਰ (ਪਰਮਿੰਦਰ ਅਹੂਜਾ) - ਲੁਧਿਆਣਾ 'ਚ 5 ਅਣਪਛਾਤੇ ਲੁਟੇਰਿਆਂ ਨੇ ਬਿਜਲੀ ਬੋਰਡ ਦੇ ਕੈਸ਼ੀਅਰ ਤੋਂ 2 ਲੱਖ ਰੁਪਏ ਤੇ 7.38 ਲੱਖ ਦੇ ਚੈੱਕ ਲੁੱਟ ਲਏ ਹਨ। ਇਹ ਲੁੱਟ ਲੁਧਿਆਣਾ ਦੇ ਮਾਡਲ ਟਾਊਨ...
ਉੱਤਰ ਪ੍ਰਦੇਸ਼ ਸ਼ੀਆ ਵਕਫ਼ ਬੋਰਡ ਰਾਮ ਮੰਦਰ ਦੇ ਹੱਕ 'ਚ
. . .  about 2 hours ago
ਲਖਨਊ, 17 ਅਕਤੂਬਰ-ਉੱਤਰ ਪ੍ਰਦੇਸ਼ ਸ਼ੀਆ ਵਕਫ਼ ਬੋਰਡ ਦੇ ਚੇਅਰਮੈਨ ਵਸੀਮ ਰਿਜ਼ਵੀ ਨੇ ਕਿਹਾ ਕਿ ਅਯੁੱਧਿਆ 'ਚ ਰਾਮ ਮੰਦਰ ਬਣਨਾ ਚਾਹੀਦਾ ਹੈ ਕਿਉਂਕਿ ਅਯੁੱਧਿਆ ਹਿੰਦੂ ਵਿਰਾਸਤ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਕੌਮੀ ਏਕਤਾ ਤੇ ਫ਼ਿਰਕੂ ਸਦਭਾਵਨਾ...
ਕਮਾਈ ਦੇ ਮਾਮਲੇ 'ਚ ਭਾਜਪਾ ਸਭ ਤੋਂ ਅਮੀਰ ਪਾਰਟੀ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਸ ਤੇ ਇਲੈੱਕਸ਼ਨ ਵਾਚ ਦੀ ਤਾਜ਼ਾ ਰਿਪੋਰਟ 'ਚ ਸਿਆਸੀ ਦਲਾਂ ਦੀ 2004-05 ਤੋਂ 2015-16 ਵਿਚਕਾਰ ਇਕੱਠੀ ਹੋਈ ਜਾਇਦਾਦ ਦਾ ਬਿਉਰਾ ਦਿੱਤਾ ਗਿਆ ਹੈ। ਰਿਪੋਰਟਾਂ ਮੁਤਾਬਿਕ ਅੰਕੜਾ...
ਅਫ਼ਗ਼ਾਨ ਪੁਲਿਸ ਹੈੱਡ ਕੁਆਰਟਰ 'ਤੇ ਹਮਲਾ, 32 ਮੌਤਾਂ, 200 ਤੋਂ ਵੱਧ ਜ਼ਖਮੀ
. . .  about 3 hours ago
ਕਾਬੁਲ, 17 ਅਕਤੂਬਰ - ਅਫ਼ਗ਼ਾਨਿਸਤਾਨ ਦੇ ਪਾਕਟੀਆ ਸੂਬੇ ਦੀ ਰਾਜਧਾਨੀ ਗਾਰਦੇਜ਼ 'ਚ ਇਕ ਸੂਬਾਈ ਅਫ਼ਗ਼ਾਨ ਪੁਲਿਸ ਹੈੱਡਕੁਆਟਰ ਦੇ ਪੁਲਿਸ ਸਿਖਲਾਈ ਕੇਂਦਰ 'ਤੇ ਭਿਆਨਕ ਅੱਤਵਾਦੀ ਹਮਲਾ ਹੋਇਆ। ਆਤਮਘਾਤੀ ਤੇ ਗੰਨਮੈਨਾਂ ਵੱਲੋਂ ਕੀਤੇ ਹਮਲੇ ਵਿਚ...
ਚੰਡੀਗੜ੍ਹ ਹਵਾਈ ਅੱਡੇ ਤੋਂ 39 ਲੱਖ ਦੇ ਸੋਨੇ ਦੇ ਬਿਸਕੁਟ ਬਰਾਮਦ
. . .  about 3 hours ago
ਰਾਜਨਾਥ ਤੇ ਕੈਪਟਨ ਨੇ ਕੀਤਾ ਹੁਸੈਨੀਵਾਲਾ ਚੈੱਕ ਪੋਸਟ ਵਿਖੇ ਦਰਸ਼ਕ ਗੈਲਰੀ ਦਾ ਉਦਘਾਟਨ
. . .  about 3 hours ago
ਅਮਰੀਕਾ 'ਚ ਦਸਵੇਂ ਗੁਰੂ ਜੀ ਦੀ ਵਿਰਾਸਤ 'ਤੇ ਹੋਵੇਗੀ ਕਾਨਫ਼ਰੰਸ
. . .  about 4 hours ago
ਸੋਨੀਆ ਦੇ ਜਵਾਈ ਨੂੰ ਲੈ ਕੇ ਰੱਖਿਆ ਮੰਤਰੀ ਵਲੋਂ ਪ੍ਰੈਸ ਕਾਨਫਰੰਸ
. . .  about 4 hours ago
ਤਕਰਾਰ ਵਿਚਕਾਰ ਯੋਗੀ ਜਾਣਗੇ ਤਾਜਮਹੱਲ
. . .  about 5 hours ago
ਅਫ਼ਗ਼ਾਨ ਪੁਲਿਸ ਹੈੱਡ ਕੁਆਰਟਰ 'ਤੇ ਹਮਲਾ, ਕਈਆਂ ਮੌਤਾਂ ਦਾ ਖ਼ਦਸ਼ਾ
. . .  about 5 hours ago
ਈਰਾਨ ਨਾਲ ਪ੍ਰਮਾਣੂ ਸਮਝੌਤਾ ਮੁਕੰਮਲ ਤੌਰ 'ਤੇ ਖਤਮ ਕਰਨਾ ਸੰਭਵ- ਟਰੰਪ
. . .  about 6 hours ago
ਮੋਦੀ ਨੇ 157 ਕਰੋੜ ਦੀ ਲਾਗਤ ਨਾਲ ਬਣੇ ਆਯੁਰਵੇਦ ਸੰਸਥਾ ਦਾ ਕੀਤਾ ਉਦਘਾਟਨ
. . .  about 6 hours ago
ਪਾਕਿ ਸ਼ਹਿਰੀ ਬੀ.ਐਸ.ਐਫ. ਵਲੋਂ ਗ੍ਰਿਫਤਾਰ
. . .  about 7 hours ago
ਡੇਰਾ ਸਿਰਸਾ ਦਾ ਸੀ.ਏ. ਕਾਬੂ
. . .  about 7 hours ago
ਈ.ਡੀ. ਤੇ ਆਮਦਨ ਕਰ ਵਿਭਾਗ ਦੀਆਂ ਟੀਮਾਂ ਡੇਰਾ ਸਿਰਸਾ ਪਹੁੰਚੀਆਂ
. . .  about 8 hours ago
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਭਾਰਤੀ ਸਮੂਹ ਨਾਲ ਮਨਾਈ ਦੀਵਾਲੀ
. . .  about 8 hours ago
ਸ੍ਰੀਲੰਕਾ ਨੇ ਨੇਵੀ ਨੇ 8 ਭਾਰਤੀ ਮਛੇਰੇ ਕੀਤੇ ਗ੍ਰਿਫਤਾਰ
. . .  about 9 hours ago
ਲੁਧਿਆਣਾ 'ਚ ਆਰ.ਐਸ.ਐਸ. ਆਗੂ ਦਾ ਗੋਲੀਆਂ ਮਾਰ ਕੇ ਕਤਲ
. . .  about 9 hours ago
ਪੀ.ਐਮ.ਓ. 'ਚ ਲੱਗੀ ਅੱਗ
. . .  about 10 hours ago
ਮੋਦੀ ਨੇ ਧਨਤੇਰਸ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਸ਼ੋਪੀਆ 'ਚ ਅੱਤਵਾਦੀਆਂ ਨੇ ਸਰਪੰਚ ਦੀ ਕੀਤੀ ਹੱਤਿਆ , ਇਕ ਅੱਤਵਾਦੀ ਵੀ ਮਰਿਆ
. . .  1 day ago
ਜੰਮੂ-ਕਸ਼ਮੀਰ 'ਚ ਮਿੰਨੀ ਬੱਸ ਪਲਟੀ ,22 ਜ਼ਖ਼ਮੀ
. . .  1 day ago
ਤਲਵਾੜ ਜੋੜਾ ਜੇਲ੍ਹ 'ਚ ਸੇਵਾਵਾਂ ਦੇਣ ਨੂੰ ਤਿਆਰ
. . .  about 1 hour ago
ਕਿਸਾਨਾਂ ਨਾਲ ਮੀਟਿੰਗ ਮਗਰੋਂ ਕੈਪਟਨ ਦਾ ਵੱਡਾ ਐਲਾਨ
. . .  9 minutes ago
ਆਈ.ਜੀ ਸਮੇਤ 8 ਪੁਲਿਸ ਮੁਲਾਜ਼ਮਾਂ ਦੀ ਨਿਆਇਕ ਹਿਰਾਸਤ 28 ਅਕਤੂਬਰ ਤੱਕ ਵਧੀ
. . .  7 minutes ago
ਯੂ.ਪੀ : ਫਾਟਕ ਡਿੱਗਣ ਕਾਰਨ 3 ਬੱਚਿਆ ਦੀ ਮੌਤ
. . .  41 minutes ago
ਯੂ.ਪੀ : ਤਲਾਬ 'ਚ ਡੁੱਬਣ ਨਾਲ 3 ਬੱਚਿਆ ਦੀ ਮੌਤ
. . .  43 minutes ago
ਪੁਰਤਗਾਲ ਤੇ ਸਪੇਨ ਦੇ ਜੰਗਲਾ 'ਚ ਅੱਗ ਕਾਰਨ 30 ਮੌਤਾਂ
. . .  about 1 hour ago
ਕਾਂਗਰਸ ਨੇ ਮੈਨੂੰ ਜੇਲ੍ਹ ਭੇਜਣ ਦੀ ਹਰ ਸੰਭਵ ਕੋਸ਼ਿਸ਼ ਕੀਤੀ - ਮੋਦੀ
. . .  about 1 hour ago
ਤਲਵਾੜਾ ਜੋੜਾ ਜੇਲ੍ਹ ਤੋਂ ਹੋਇਆ ਰਿਹਾਅ
. . .  about 1 hour ago
ਭਾਜਪਾ ਗੁਜਰਾਤ 'ਚ 150 ਤੋਂ ਵੱਧ ਸੀਟਾਂ ਜਿੱਤੇਗੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਵੱਡੀ ਗੱਲ ਇਹ ਨਹੀਂ ਕਿ ਤੁਸੀਂ ਕਿੱਥੇ ਖੜ੍ਹੇ ਹੋ, ਅਸਲ ਵੱਡੀ ਗੱਲ ਇਹ ਹੈ ਕਿ ਤੁਸੀਂ ਕਿਸ ਦਿਸ਼ਾ ਵੱਲ ਜਾ ਰਹੇ ਹੋ। -ਉਲੀਵਰ ਵੇਡੇਲ ਹੋਮਸ
  •     Confirm Target Language  

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਏ. ਡੀ. ਸੀ. ਰਣਜੀਤ ਕੌਰ ਵੱਲੋਂ ਸਕੂਲਾਂ, ਨਗਰ ਕੌਾਸਲਾਂ ਤੇ ਐੱਨ. ਜੀ. ਓ. ਨਾਲ ਮੀਟਿੰਗ

ਨਵਾਂਸ਼ਹਿਰ, 12 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਉਣ ਦੇ ਸੱਦੇ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਰਣਜੀਤ ਕੌਰ ਨੇ ਸਕੂਲਾਂ, ਨਗਰ ਕੌਾਸਲਾਂ ਅਤੇ ਵਾਤਾਵਰਣ ਸੰਭਾਲ ਸੁਸਾਇਟੀ ਨਾਲ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ 'ਗਰੀਨ ਦੀਵਾਲੀ' ਮਨਾਉਣ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ ਹੈ | ਉਨ੍ਹਾਂ ਆਖਿਆ ਕਿ ਸਰਵਉੱਚ ਅਦਾਲਤ ਵੱਲੋਂ ਦਿੱਲੀ ਐਨ.ਸੀ.ਆਰ. ਵਿਚ ਪਟਾਕਿਆਂ 'ਤੇ ਪਾਬੰਦੀ ਲਾਏ ਜਾਣ ਬਾਅਦ, ਸਾਨੂੰ ਸਵੈ-ਇੱਛਾ ਨਾਲ ਹੀ ਪ੍ਰਦੂਸ਼ਣ ਦਾ ਵੱਡਾ ਕਾਰਨ ਬਣਦੀ ਦੀਵਾਲੀ ਨੂੰ ਸਾਫ਼-ਸੁਥਰੇ ਤਿਉਹਾਰ ਵਜੋਂ ਮਨਾਉਣ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਨੂੰ ਆਖਿਆ ਕਿ ਉਹ ਸਕੂਲਾਂ ਵਿਚ ਸਵੇਰ ਦੀਆਂ ਸਭਾਵਾਂ ਵਿਚ ਵਿਦਿਆਰਥੀਆਂ ਨੂੰ ਪਟਾਕਿਆਂ ਦੇ ਧੂੰਏਾ ਕਾਰਨ ਵਾਤਾਵਰਣ ਅਤੇ ਮਾਨਵੀ ਸਿਹਤ ਨੂੰ ਪੁੱਜਦੇ ਨੁਕਸਾਨ ਦਾ ਹਵਾਲਾ ਦੇ ਕੇ, ਪਟਾਕਿਆਂ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨ | ਮੀਟਿੰਗ ਵਿਚ ਸ਼ਾਮਿਲ ਐਨ.ਜੀ.ਓ. ਵਾਤਾਵਰਣ ਸੰਭਾਲ ਸੁਸਾਇਟੀ ਨੂੰ ਉਨ੍ਹਾਂ ਨੇ 'ਗਰੀਨ ਦੀਵਾਲੀ' ਮਨਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਆਖਿਆ | ਉਨ੍ਹਾਂ ਹੋਰ ਐਨ.ਜੀ.ਓਜ਼ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪੱਧਰ 'ਤੇ ਗਰੀਨ ਦੀਵਾਲੀ ਦੇ ਇਸ ਸੁਨੇਹੇ ਨੂੰ ਅੱਗੇ ਲੈ ਕੇ ਜਾਣ ਅਤੇ ਲੋਕਾਂ ਨੂੰ ਪਟਾਕਿਆਂ ਦੇ ਪ੍ਰਦੂਸ਼ਣ ਤੋਂ ਰੋਕਣ | ਮੀਟਿੰਗ ਵਿਚ ਡੀ.ਈ.ਓ. ਹਰਜੀਤ ਸਿੰਘ, ਪਿ੍ੰਸੀਪਲ ਰਾਜਨ ਭਾਰਦਵਾਜ, ਈ.ਓ. ਰਾਹੋਂ ਅਮਰੀਕ ਸਿੰਘ, ਵਾਤਾਵਰਣ ਸੰਭਾਲ ਸੁਸਾਇਟੀ ਦੇ ਚੇਅਰਮੈਨ ਰਾਜਨ ਅਰੋੜਾ, ਪ੍ਰਧਾਨ ਜਸਵੰਤ ਸਿੰਘ ਭੱਟੀ ਅਤੇ ਸਕੱਤਰ ਗੁਰਵਿੰਦਰ ਸਿੰਘ ਭੱਟੀ ਵੀ ਮੌਜੂਦ ਸਨ |

ਮੁਕੰਦਪੁਰ ਪੁਲਿਸ ਵਲੋਂ ਜਲੰਧਰ ਤੋਂ ਫੜੇ ਪਾਕਿਸਤਾਨੀ ਨਾਗਰਿਕ ਦੀ ਸੱਸ ਤੋਂ ਪੁੱਛਗਿੱਛ

ਮੁਕੰਦਪੁਰ, 12 ਅਕਤੂਬਰ (ਅਮਰੀਕ ਸਿੰਘ ਢੀਂਡਸਾ, ਹਰਪਾਲ ਸਿੰਘ ਰਹਿਪਾ) - ਜਲੰਧਰ ਪੁਲਿਸ ਵਲੋਂ ਫੜ੍ਹੇ ਗਏ ਪਾਕਿਸਤਾਨ ਨਾਗਰਿਕ ਅਹਿਸਾਨ ਉਲ ਹੱਕ ਪੁੱਤਰ ਸ਼ਾਹ ਮੁਹੰਮਦ ਜਿਸ ਨੇ ਆਸਟਰੀਆ ਦੀ ਨਾਗਰਿਕਤਾ ਹੁੰਦੇ ਹੋਏ ਭਾਰਤ ਦੀ ਨਾਗਰਿਕਤਾ ਲੈਣ ਲਈ ਕੁੱਝ ਜ਼ਰੂਰੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮਨਾਇਆ ਜ਼ਿਲ੍ਹਾ ਪੱਧਰੀ ਵਿਸ਼ਵ ਦਿ੍ਸ਼ਟੀ ਦਿਵਸ

ਨਵਾਂਸ਼ਹਿਰ, 12 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਵ ਦਿ੍ਸ਼ਟੀ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਦਿਆਲ ਸਰੂਪ ਡਿਪਟੀ ਮੈਡੀਕਲ ਕਮਿਸ਼ਨਰ ਨੇ ਕਿਹਾ ਕਿ ਇਹ ਵਿਸ਼ਵ ਦਿ੍ਸ਼ਟੀ ਦਿਵਸ ਹਰ ਸਾਲ ਅਕਤੂਬਰ ਮਹੀਨੇ ਦੇ ...

ਪੂਰੀ ਖ਼ਬਰ »

ਧੀਆਂ ਵੀ ਸਿੱਖਿਆ ਤੇ ਬਰਾਬਰਤਾ ਦੇ ਅਧਿਕਾਰ ਦੀਆਂ ਹੱਕਦਾਰ-ਸਿਵਲ ਸਰਜਨ

ਬਲਾਚੌਰ, 12 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਸਥਾਨਕ ਲੈਫਟੀਨੇਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਡਾ ਸੁਖਵਿੰਦਰ ਸਿੰਘ ਅਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ: ਰਵਿੰਦਰ ਸਿੰਘ ਠਾਕੁਰ ਦੀ ਅਗਵਾਈ ਹੇਠ ਬੇਟੀ ...

ਪੂਰੀ ਖ਼ਬਰ »

ਸਿਵਲ ਸਰਜਨ ਵੱਲੋਂ ਆਸ਼ਾ ਵਰਕਰਾਂ ਨੂੰ ਵਿਸ਼ਵਾਸ ਮੁਹਿੰਮ ਤਹਿਤ ਜਾਣਕਾਰੀ ਦਿੱਤੀ

ਨਵਾਂਸ਼ਹਿਰ, 12 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਅੱਜ ਦਫ਼ਤਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਸ਼ਾ ਫੈਸੀਲੀਟੇਟਰ ਨੂੰ ਵਿਸ਼ਵਾਸ ਮੁਹਿੰਮ ਤਹਿਤ ਕਰਵਾਏ ਜਾਣ ਵਾਲੇ ਕਾਰਜਾਂ ਸਬੰਧੀ ਇੱਕ ਦਿਨਾਂ ਟਰੇਨਿੰਗ ਲਗਾ ਕੇ ਸਿਖਲਾਈ ਦਿੱਤੀ ਗਈ | ਡਾ: ਗੁਰਿੰਦਰ ਕੌਰ ...

ਪੂਰੀ ਖ਼ਬਰ »

ਘਰ 'ਚੋਂ ਚੋਰਾਂ ਨੇ ਸੋਨੇ ਦੇ ਗਹਿਣੇ ਤੇ ਨਕਦੀ ਚੁਰਾਈ

ਬੰਗਾ, 12 ਅਕਤੂਬਰ (ਵਿ. ਪ੍ਰ) - ਜ਼ਿਲ੍ਹੇ ਦੇ ਸਦਰ ਥਾਣਾ ਨਵਾਂਸ਼ਹਿਰ ਅਧੀਨ ਆਉਂਦੇ ਪਿੰਡ ਸੁੱਜੋਂ ਦੇ ਵਾਸੀ ਇਸ ਵੇਲੇ ਚੋਰਾਂ ਦੇ ਨਿਸ਼ਾਨੇ ਉੱਤੇ ਹਨ | ਇਹ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਤਰਨਜੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਵਲੋਂ ਮਾਮਲਾ ...

ਪੂਰੀ ਖ਼ਬਰ »

ਕਤਲ ਕੀਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਪੁਲਿਸ ਨੇ ਬੋਰੀ 'ਚੋਂ ਕੀਤੀ ਬਰਾਮਦ

ਰਾਹੋਂ, 12 ਅਕਤੂਬਰ (ਬਲਬੀਰ ਸਿੰਘ ਰੂਬੀ)- ਇੱਥੋਂ ਨਜ਼ਦੀਕੀ ਪਿੰਡ ਗੜ੍ਹੀ ਭਾਰਟੀ ਵਿਖੇ ਇਕ ਪ੍ਰਵਾਸੀ ਮਜ਼ਦੂਰ ਦਾ ਕਤਲ ਹੋਣ ਦਾ ਸਮਾਚਾਰ ਹੈ | ਐੱਸ.ਐਚ.ਓ. ਸੁਭਾਸ਼ ਬਾਠ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਗੜ੍ਹੀ ਭਾਰਟੀ ਵਿਖੇ ਇਕ ਪ੍ਰਵਾਸੀ ਮਜ਼ਦੂਰ ਜੋ ਕਿ ਕਈ ਸਾਲਾਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 15 ਨੂੰ

ਬੰਗਾ, 12 ਅਕਤੂਬਰ (ਲਾਲੀ ਬੰਗਾ) - ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਮੰਡੀਆਂ 'ਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਵੇਗੀ - ਬਿੱਲਾ

ਬੰਗਾ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਕਿਸਾਨਾਂ ਨੂੰ ਝੋਨੇ ਦੀ ਖਰੀਦ ਸਮੇਂ ਮੰਡੀਆਂ 'ਚ ਕੋਈ ਮੁਸ਼ਕਿਲ ਨਹੀਂ ਆਵੇਗੀ | ਇਹ ਪ੍ਰਗਟਾਵਾ ਰਘਵੀਰ ਸਿੰਘ ਬਿੱਲਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਨੇ ਇਥੇ ਮੰਡੀਆਂ ਦਾ ਦੌਰਾ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕੈਪਟਨ ...

ਪੂਰੀ ਖ਼ਬਰ »

ਭੂਰੀਵਾਲਿਆਂ ਦਾ ਤਿੰਨ ਦਿਨਾ ਸਮਾਗਮ ਕੱਲ੍ਹ ਤੋਂ

ਪੋਜੇਵਾਲ ਸਰਾਂ, 12 ਅਕਤੂਬਰ (ਰਮਨ ਭਾਟੀਆ)- ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਪਿੰਡ ਬੀਟਣ (ਹਿਮਾਚਲ ਪ੍ਰਦੇਸ਼) ਵਿਖੇ ਸਥਿਤ ਲਾਲਪੁਰੀ ਵਿਸ਼ਨੂੰ ਧਾਮ ਆਸ਼ਰਮ ਵਿਖੇ ਸਲਾਨਾ ਤਿੰਨ ਦਿਨਾ ਸੰਤ ਸਮਾਗਮ ਸੰਪਰਦਾਇ ਦੇ ਵਰਤਮਾਨ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ

ਰਾਹੋਂ, 12 ਅਕਤੂਬਰ (ਬਲਬੀਰ ਸਿੰਘ ਰੂਬੀ)- ਇੱਥੇ ਭਗਵਾਨ ਸ੍ਰੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਧੁੂਮ-ਧਾਮ ਨਾਲ ਮਨਾਇਆ ਗਿਆ | ਮੁਹੱਲਾ ਤਾਜਪੁਰਾ ਵਿਖੇ ਸਥਿਤ ਭਗਵਾਨ ਵਾਲਮੀਕਿ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਨਗਰ ਕੌਾਸਲ ...

ਪੂਰੀ ਖ਼ਬਰ »

ਕਰੀਹਾ ਸਕੂਲ 'ਚ ਬੱਚਿਆਂ ਨੂੰ ਵਰਦੀਆਂ ਵੰਡੀਆਂ

ਮੱਲਪੁਰ ਅੜਕਾਂ, 12 ਅਕਤੂਬਰ (ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਪ੍ਰਾਇਮਰੀ ਸਕੂਲ ਕਰੀਹਾ ਵਿਖੇ ਪੰਜਾਬ ਸਰਕਾਰ ਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਸਕੂਲ ਦੇ ਸਾਰੇ ਲੜਕੇ ਲੜਕੀਆਂ ਨੂੰ ਵਰਦੀਆਂ ਤੇ ਬੂਟ ਦਿੱਤੇ ਗਏ | ਇਸ ਸਮਾਗਮ ਵਿੱਚ ਪੁੱਜੀਆਂ ਸ਼ਖਸ਼ੀਅਤਾਂ ਦਾ ...

ਪੂਰੀ ਖ਼ਬਰ »

ਲੰਗਰ ਹਾਲ ਦਾ ਨੀਂਹ-ਪੱਥਰ ਪਿ੍ਤਪਾਲ ਸਿੰਘ ਭਾਰਟਾ ਨੇ ਰੱਖਿਆ

ਰਾਹੋਂ , 12 ਅਕਤੂਬਰ (ਬਲਬੀਰ ਸਿੰਘ ਰੂਬੀ)- ਇੱਥੋਂ ਨਜ਼ਦੀਕੀ ਪਿੰਡ ਤਾਜਪੁਰ ਵਿਖੇ ਗੁਰਦੁਆਰਾ ਸਿੰਘ ਸਭਾ ਦੇ ਲੰਗਰ ਹਾਲ ਦਾ ਨੀਂਹ ਪੱਥਰ ਸਹਿਕਾਰੀ ਸਭਾ ਸੁਸਾਇਟੀ ਭਾਰਟਾ ਖ਼ੁਰਦ ਦੇ ਪ੍ਰਧਾਨ ਪਿ੍ਤਪਾਲ ਸਿੰਘ ਭਾਰਟਾ ਨੇ ਰੱਖਿਆ | ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਕੱਲ੍ਹ ਬਿਜਲੀ ਬੰਦ ਰਹੇਗੀ

ਨਵਾਂਸ਼ਹਿਰ, 12 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)- ਸਹਾਇਕ ਇੰਜੀ: (ਸ਼ਹਿਰੀ) ਪਾਵਰਕਾਮ ਉਪ ਮੰਡਲ ਨਵਾਂਸ਼ਹਿਰ ਨੇ ਦੱਸਿਆ ਕਿ 14 ਅਕਤੂਬਰ ਦਿਨ ਸ਼ਨੀਵਾਰ 132 ਕੇਵੀ ਸਬ-ਸਟੇਸ਼ਨ ਤੋਂ ਚਲਦੇ 11 ਕੇਵੀ ਅਤੇ ਸ਼ਹਿਰੀ ਫੀਡਰ ਨੰਬਰ 01 'ਤੇ ਜ਼ਰੂਰੀ ਲਾਈਨਾਂ ਦੀ ਮੁਰੰਮਤ ਕਰਨ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬਜ਼ੁਰਗਾਂ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ

ਨਵਾਂਸ਼ਹਿਰ, 12 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧ ਵਿੱਚ ਅੱਜ ਸੰਧੂ ਹਸਪਤਾਲ ਸਲੋਹ ਰੋਡ ਨਵਾਂਸ਼ਹਿਰ ਵਿਖੇ ਕਿਰਪਾਲ ਸਾਗਰ ਅਕੈਡਮੀ ਵਿੱਚ ਰਹਿ ਰਹੇ 20 ...

ਪੂਰੀ ਖ਼ਬਰ »

ਸੂਬਾਈ ਕਾਨਫਰੰਸ ਸਬੰਧੀ ਮੀਟਿੰਗ

ਬੰਗਾ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਕੁਲਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਰਾਮ ਸਿੰਘ ਨੂਰਪੁਰੀ ਅਤੇ ਸੂਬਾ ਸਕੱਤਰ ਗੁਰਮੇਲ ਸਿੰਘ ਦੀ ਅਗਵਾਈ 'ਚ ਯੂਨੀਅਨ ਦੀ ਮੀਟਿੰਗ ਹੋਈ ਜਿਸ ਵਿੱਚ ਖੇਤ ਮਜ਼ਦੂਰ ਯੂਨੀਅਨ ਵਲੋਂ ਫਰੀਦਕੋਟ ਦੇ ਕਸਬਾ ਸਾਦਿਕ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਬਲਾਚੌਰ, 12 ਅਕਤੂਬਰ (ਹੁੰਦਲ)-ਬਲਾਚੌਰ ਪੁਲਿਸ ਵੱਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਗਈ ਠੱਗੀ ਸਬੰਧੀ ਕੇਸ ਦਰਜ ਕੀਤੇ ਜਾਣ ਦੀ ਖ਼ਬਰ ਹੈ | ਤਹਿਸੀਲ ਗੜ੍ਹਸ਼ੰਕਰ ਵਿਚ ਪੈਂਦੇ ਪਿੰਡ ਨੰਗਲਾਂ ਦੇ ਬਲਵੀਰ ਸਿੰਘ ਪੁੱਤਰ ਮਹਿੰਗਾ ਰਾਮ ਨੇ ਐਸ.ਐਸ.ਪੀ. ਨਵਾਂਸ਼ਹਿਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਫੈਮਿਲੀ ਵੈੱਲਫੇਅਰ ਕਮੇਟੀ ਨੇ 4 ਪਰਿਵਾਰਾਂ ਦੇ ਤੋੜ-ਵਿਛੋੜੇ ਨੂੰ ਮੇਲ-ਮਿਲਾਪ 'ਚ ਬਦਲਿਆ

ਨਵਾਂਸ਼ਹਿਰ, 12 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)- ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਏ.ਐੱਸ. ਗਰੇਵਾਲ ਦੀ ਅਗਵਾਈ ਵਿਚ ਗਠਿਤ ਕੀਤੀ ਗਈ ਜ਼ਿਲ੍ਹਾ ਫੈਮਿਲੀ ਵੈੱਲਫੇਅਰ ਕਮੇਟੀ ਵੱਲੋਂ 10 ਅਕਤੂਬਰ ਨੂੰ ਆਪਣੀ ਪਲੇਠੀ ਮੀਟਿੰਗ ਦੌਰਾਨ ਹੀ ਚਾਰ ਪਰਿਵਾਰਾਂ ਦੇ ਵਿਵਾਹਿਕ ...

ਪੂਰੀ ਖ਼ਬਰ »

ਵਿਸ਼ਵ ਨੇਤਰ ਤੇ ਗਠੀਆ ਜਾਗਰੂਕਤਾ ਦਿਵਸ ਮਨਾਇਆ

ਨਵਾਂਸ਼ਹਿਰ, 12 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਨਵਾਂਸ਼ਹਿਰ ਵੱਲੋਂ ਵਿਸ਼ਵ ਨੇਤਰ ਦਿਵਸ ਅਤੇ ਵਿਸ਼ਵ ਗਠੀਆ ਜਾਗਰੂਕਤਾ ਦਿਵਸ ਸਬੰਧੀ ਸਬ ਸੈਂਟਰ ਬਰਨਾਲਾ ਕਲਾਂ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਲੋੜਵੰਦ ਮਾਪਿਆਂ ਦੀ ਲੜਕੀ ਦਾ ਕੀਤਾ ਵਿਆਹ

ਰਾਹੋਂ, 12 ਅਕਤੂਬਰ (ਬਲਬੀਰ ਸਿੰਘ ਰੂਬੀ)- ਪਿੰਡ ਬਹਿਲੂਰ ਕਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀ ਇੱਕ ਲੋੜਵੰਦ ਲੜਕੀ ਦਾ ਸ਼ੁੱਭ ਵਿਆਹ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੈਂਬਰ ਰਾਮ ਪਾਲ ਨੇ ...

ਪੂਰੀ ਖ਼ਬਰ »

ਪੜੋ੍ਹ ਪੰਜਾਬ ਤਹਿਤ ਅੰਗਰੇਜ਼ੀ ਤੇ ਗਣਿਤ ਦਾ ਸੈਮੀਨਾਰ ਸ਼ੁਰੂ

ਬੰਗਾ, 12 ਅਕਤੂਬਰ (ਲਾਲੀ ਬੰਗਾ) - ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਪੜ੍ਹੋ ਪੰਜਾਬ ਪ੍ਰੋਜੈਕਟ ਅਧੀਨ ਅੰਗਰੇਜੀ ਅਤੇ ਗਣਿਤ ਵਿਸ਼ੇ ਨੂੰ ਰੋਚਿਕ ਅਤੇ ਗੁਣਾਤਮਕ ਵਿਧੀਆਂ ਨਾਲ ਪੜ੍ਹਾਉਣ ਲਈ ਪਹਿਲੇ ਫੇਜ਼ ਅਧੀਨ ਅੰਗਰੇਜੀ ਦਾ ਟ੍ਰੇਨਿੰਗ ...

ਪੂਰੀ ਖ਼ਬਰ »

ਲਧਾਣਾ ਝਿੱਕਾ ਸਕੂਲ ਦੇ ਬੱਚਿਆਂ ਦਾ ਹੋਇਆ ਦੋ ਰੋਜ਼ਾ ਡਾਕਟਰੀ ਮੁਆਇਨਾ

ਬੰਗਾ, 12 ਅਕਤੂਬਰ (ਕਰਮ ਲਧਾਣਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਸਕੂਲੀ ਬੱਚਿਆਂ ਦੀ ਸਿਹਤ ਭਲਾਈ ਹਿੱਤ ਅਰੰਭੇ ਪ੍ਰੋਗਰਾਮ 'ਤੇ ਅਮਲ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਸੁੱਜੋਂ ਦੀ ਅਗਵਾਈ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਸੁੱਜੋਂ ਦੀ ਆਰ. ਬੀ. ਐਚ. ਕੇ ਟੀਮ ਵਲੋਂ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਨੇ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ

ਨਵਾਂਸ਼ਹਿਰ, 12 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਨਵਾਂਸ਼ਹਿਰ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਸਬੰਧੀ ਪਿੰਡ ਬਘੌਰਾਂ ਵਿਖੇ ਇਕ ਸਮਾਗਮ ਕਰਕੇ ਪਿੰਡ ਵਾਸੀਆਂ ਨੂੰ ਮਾਨਸਿਕ ਸਿਹਤ ਸਬੰਧੀ ਜਾਗਰੂਕ ਕਰਦਿਆਂ ਕਿਹਾ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ 'ਤੇ ਕਿਸਾਨ ਪ੍ਰੇਸ਼ਾਨ

ਘੁੰਮਣਾਂ, 12 ਅਕਤੂਬਰ (ਮਹਿੰਦਰ ਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੀ ਰਹਿੰਦ-ਖੰੂਹਦ ਨੂੰ ਨਾ ਸਾੜਨ ਦੇ ਕਿਸਾਨਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਜਿਸ ਕਰਕੇ ਕਿਸਾਨ ਝੋਨੇ ਦੀ ਕਟਾਈ ਕਰਨ ਤੋਂ ਬਾਅਦ ਹੋਰ ਫਸਲ ਬੀਜਣ ਲਈ ਅਸਮਰਥ ਹਨ ਇਹ ਵਿਚਾਰ ਕਿਸਾਨ ...

ਪੂਰੀ ਖ਼ਬਰ »

ਉਪ ਮੰਡਲ ਦਫ਼ਤਰ ਬੰਗਾ ਵਿਖੇ ਸਹੁੰ ਚੁੱਕ ਸਮਾਗਮ ਕਰਾਇਆ

ਬੰਗਾ, 12 ਅਕਤੂਬਰ (ਲਾਲੀ ਬੰਗਾ) - ਪੰਜਾਬ ਸਰਕਾਰ ਵਲੋਂ ਲੜਕੀਆਂ ਦੀ ਸੰਖਿਆ ਨੂੰ ਲੜਕਿਆਂ ਦੇ ਬਰਾਬਰ ਕਰਨ ਅਤੇ ਿਲੰਗ ਅਨੁਪਾਤ ਸੁਧਾਰਨ ਹਿੱਤ ਅਰੰਭ ਕੀਤੀ ਪ੍ਰਭਾਵਸ਼ਾਲੀ ਮੁਹਿੰਮ ਨੂੰ ਸਫ਼ਲਤਾ ਸਹਿਤ ਸਮਾਜ ਅਤੇ ਘਰ-ਘਰ ਸੁਨੇਹਾ ਪਹੁੰਚਾਉਣ ਦੇ ਉਪਰਾਲੇ ਤਹਿਤ ਉਪ ...

ਪੂਰੀ ਖ਼ਬਰ »

ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ-ਚੌ: ਮੰਗੂਪੁਰ

ਮਜਾਰੀ/ਸਾਹਿਬਾ, 12 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਇੱਕ ਇੱਕ ਕਰਕੇ ਜਲਦੀ ਪੂਰੇ ਕੀਤੇ ਜਾਣਗੇ | ਇਹ ਪ੍ਰਗਟਾਵਾ ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਨੇ ਪਿੰਡ ਬਕਾਪੁਰ ਵਿਖੇ ਸੀਨੀ: ਕਾਂਗਰਸੀ ਆਗੂ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਬੰਗਾ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸਤਲੁਜ ਪਬਲਿਕ ਸਕੂਲ ਬੰਗਾ ਦੇ ਹੋਣਹਾਰ ਵਿਦਿਆਰਥੀ ਜਿਨ੍ਹਾਂ ਨੇ ਦਸਵੀਂ ਜਮਾਤ ਵਿੱਚੋਂ 10 ਸੀ. ਜੀ. ਪੀ. ਏ ਹਾਸਲ ਕੀਤੇ ਉਨ੍ਹਾਂ ਨੂੰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪਾਲ ਸਿੰਘ ਪੂੰਨੀਆ ਅਤੇ ਪਿੰ੍ਰਸੀਪਲ ਜਤਿੰਦਰ ਕੌਰ ਨੇ ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਨਵਾਂਸ਼ਹਿਰ, 12 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਲੇਬਰ ਪਾਰਟੀ ਭਾਰਤ ਅਤੇ ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵੱਲੋਂ ਪਿੰਡ ਮਾਹਿਲ ਗਹਿਲਾਂ ਚ ਮਨਰੇਗਾ ਵਰਕਰਾਂ ਨੂੰ ਨਾਲ ਲੈ ਕੇ ਮੂਵਮੈਂਟ ਦੇ ਪ੍ਰਧਾਨ ਮਨਜਿੰਦਰ ਕੁਮਾਰ ਅਤੇ ਕੁਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

ਸਾਹਲੋਂ, 12 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)- ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਨਵਾਂਸ਼ਹਿਰ-2 ਭੰਗਲ ਕਲਾਂ ਵਿਖੇ ਬੀ.ਪੀ.ਈ.ਓ ਧਰਮਪਾਲ ਦੀ ਅਗਵਾਈ 'ਚ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਪਹਿਲੇ ਸਥਾਨ 'ਤੇ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਾਕ ...

ਪੂਰੀ ਖ਼ਬਰ »

ਸਰਹਾਲ ਕਾਜ਼ੀਆਂ 'ਚ ਭਗਵਾਨ ਵਾਲਮੀਕਿ ਪ੍ਰਗਟ ਦਿਵਸ 'ਤੇ ਸਮਾਗਮ

ਬੰਗਾ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ ਪਿੰਡ ਸਰਹਾਲ ਕਾਜ਼ੀਆਂ ਦੇ ਭਗਵਾਨ ਵਾਲਮੀਕਿ ਮੰਦਰ 'ਚ ਸਮਾਗਮ ਕਰਵਾਇਆ ਗਿਆ | ਪਿੰਡ ਵਿੱਚ ਸ਼ੋਭਾ ਯਾਤਰਾ ਕੱਢੀ ਗਈ | ਭਜਨ ਮੰਡਲੀਆਂ ਨੇ ਧਾਰਮਿਕ ਗੀਤ ਪੇਸ਼ ਕੀਤੇ | ਡਾ: ਸੁਖਵਿੰਦਰ ...

ਪੂਰੀ ਖ਼ਬਰ »

ਲੋਕਾਂ ਵਿਚ ਆਵਾਰਾ ਪਸ਼ੂਆਂ ਦਾ ਖ਼ੌਫ਼ ਬਣਿਆ

ਭੱਦੀ, 12 ਅਕਤੂਬਰ (ਨਰੇਸ਼ ਧੌਲ)- ਆਵਾਰਾ ਪਸੂਆਂ ਵੱਲੋਂ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ 'ਤੇ ਕੀਤੇ ਜਾਂਦਾ ਉਜਾੜੇ ਗਿਣਤੀ ਵਿਚ ਹੋ ਰਹੇ ਦਿਨੋ-ਦਿਨ ਵਾਧੇ ਹੋਣ ਕਾਰਨ ਆਮ ਲੋਕਾਂ ਵਿਚ ਖ਼ੌਫ਼ ਪੈਦਾ ਹੋ ਰਿਹਾ ਹੈ | ਆਵਾਰਾ ਪਸ਼ੂਆਂ ਦਾ ਸੜਕਾਂ 'ਤੇ ਬੇਖ਼ੌਫ ...

ਪੂਰੀ ਖ਼ਬਰ »

ਗੁਰਦੁਆਰਾ ਡੰਡਾ ਸਾਹਿਬ ਵਿਖੇ ਦੀਵਾਨ ਹਾਲ ਦਾ ਕੰਮ ਜਾਰੀ

ਸੰਧਵਾਂ, 12 ਅਕਤੂਬਰ (ਪ੍ਰੇਮੀ ਸੰਧਵਾਂ) - ਇਤਿਹਾਸਕ ਗੁਰਦੁਆਰਾ ਡੰਡਾ ਸਾਹਿਬ (ਸੱਤਵੀਂ ਪਾਤਸ਼ਾਹੀ) ਪਿੰਡ ਸੰਧਵਾਂ ਵਿਖੇ ਗੁਰੂ ਘਰ ਕਮੇਟੀ ਵਲੋਂ ਪਿੰਡ ਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਦੀਵਾਨ ਹਾਲ ਬਣਾਇਆ ਗਿਆ ਜਿਸ ਦੀ ਤਿਆਰੀ ਦਾ ਕੰਮ ਚੱਲ ਰਿਹਾ ਹੈ | ਇਸ ...

ਪੂਰੀ ਖ਼ਬਰ »

ਅੰਤਰ ਕਾਲਜ ਯੁਵਕ ਮੇਲੇ ਦੀਆਂ ਜੇਤੂ ਵਿਦਿਆਰਥਣਾਂ ਦਾ ਸਨਮਾਨ

ਪੋਜੇਵਾਲ ਸਰਾਂ, 12 ਅਕਤੂਬਰ (ਰਮਨ ਭਾਟੀਆ)- ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਦੀਆ ਪੰਜਾਬ ਯੂਨੀਵਰਸਿਟੀ ਵੱਲੋਂ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਅੰਤਰ ਕਾਲਜ ਯੁਵਕ ਮੇਲੇ ਵਿਚ ਇਨਾਮ ਜਿੱਤਣ ਵਾਲੀਆ ...

ਪੂਰੀ ਖ਼ਬਰ »

ਸਾਂਝ ਕੇਂਦਰ ਬੰਗਾ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਮਾਗਮ

ਬੰਗਾ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸਬ-ਡਵੀਜਨ ਸਾਂਝ ਕੇਂਦਰ ਬੰਗਾ ਵਲੋਂ ਦਿੱਤੀਆਂ ਜਾਦੀਆਂ ਸੇਵਾਵਾਂ ਦੀ ਜਾਣਕਾਰੀ ਦੇਣ ਸਬੰਧੀ ਚਲਾਈ ਮੁਹਿੰਮ ਤਹਿਤ ਸਬ-ਡਵੀਜਨ ਸਾਂਝ ਕੇਂਦਰ ਬੰਗਾ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਪ੍ਰੋਗਰਾਮ ...

ਪੂਰੀ ਖ਼ਬਰ »

ਸਪੋਰਟਸ ਵਿੰਗਾਂ ਵਿਚ ਦਾਖਲ ਖਿਡਾਰੀਆਂ ਦੀ ਖ਼ੁਰਾਕ ਦੇ ਪੈਂਡਿੰਗ ਬਿੱਲਾਂ ਦੀ ਰਾਸ਼ੀ ਜਾਰੀ

ਨਵਾਂਸ਼ਹਿਰ, 12 ਸਤੰਬਰ (ਦੀਦਾਰ ਸਿੰਘ ਸ਼ੇਤਰਾ)- ਸਰਕਾਰ ਵੱਲੋਂ ਰਾਜ ਦੇ ਸਾਰੇ ਖੇਡ ਵਿੰਗਾਂ ਵਿਚ ਕੋਚਿੰਗ ਲੈ ਰਹੇ ਖਿਡਾਰੀਆਂ ਦੀ ਖ਼ੁਰਾਕ/ਰਿਫ਼ੈੱ੍ਰਸ਼ਮੈਂਟ ਦੇ ਬਿੱਲਾਂ ਦੀ ਅਦਾਇਗੀ ਕਰਨ ਦੇ ਹੁਕਮਾਂ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਚਾਰ ਖੇਡ ...

ਪੂਰੀ ਖ਼ਬਰ »

ਫੀਲਡ ਅਤੇ ਵਰਕਸ਼ਾਪ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

ਬੰਗਾ, 12 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਫੀਲਡ ਐਾਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਚੋਣ ਕੀਤੀ ਗਈ | ਜਿਸ ਵਿੱਚ ਜ਼ਿਲ੍ਹੇ ਦੀ ਚੋਣ ਕਰਵਾਉਣ ਲਈ ਸੂਬੇ ਦੇ ਆਗੂ ਮੱਖਣ ਸਿੰਘ ਵਾਹਿਦਪੁਰੀ ਜਨਰਲ ਸਕੱਤਰ ਪੰਜਾਬ, ਮਨਜੀਤ ਸਿੰਘ ...

ਪੂਰੀ ਖ਼ਬਰ »

ਮਾਨਸਿਕ ਤਣਾਅ ਸਬੰਧੀ ਦਿਵਸ ਮਨਾਇਆ

ਉਸਮਾਨਪੁਰ, 12 ਅਕਤੂਬਰ (ਮਝੂਰ)- ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਨਰਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ ਵਿਸ਼ਵ ਮਾਨਸਿਕ ਤਣਾਅ ਸਬੰਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਸ਼ਰਮਾ, ਡਾ: ਮਦਨ ਲਾਲ ਅਤੇ ਫਾਰਮਾਸਿਸਟ ਦਰਸ਼ਨ ਸਿੰਘ ਨੇ ...

ਪੂਰੀ ਖ਼ਬਰ »

ਸੂੰਢ ਮਕਸੂਦਪੁਰ 'ਚ 'ਬੱਚੀ ਬਚਾਓ, ਬੱਚੀ ਪੜ੍ਹਾਓ' ਜਾਗਰੂਕਤਾ ਸੈਮੀਨਾਰ

ਸੰਧਵਾਂ, 12 ਅਕਤੂਬਰ (ਪ੍ਰੇਮੀ ਸੰਧਵਾਂ) - ਸਿਹਤ ਕੇਂਦਰ ਸੂੰਢ ਮਕਸੂਦਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਬੰਸ ਸਿੰਘ ਪੀ. ਐਚ. ਸੀ ਸੁੱਜੋਂ ਦੀ ਅਗਵਾਈ ਹੇਠ 'ਬੱਚੀ ਬਚਾਓ, ਬੱਚੀ ਪੜਾਓ' ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਟਾਫ਼ ਤੇ ਲੋਕਾਂ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX