ਤਾਜਾ ਖ਼ਬਰਾਂ


ਹਿਮਾਚਲ ਦੀ ਜਨਤਾ ਨੇ ਮੋਦੀ ਜੀ ਨਾਲ ਰਿਸ਼ਤਾ ਕੀਤਾ ਤਾਜ਼ਾ- ਸ਼ਾਹ
. . .  6 minutes ago
ਨਵੀਂ ਦਿੱਲੀ, 18 ਦਸੰਬਰ- ਹਿਮਾਚਲ ਵਿਧਾਨ ਸਭਾ 'ਚ ਹੋਈ ਜਿੱਤ ਬਾਰੇ ਬੋਲਦਿਆਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਹਿਮਾਚਲ ਦੇ ਲੋਕਾਂ ਨੇ ਮੋਦੀ ਜੀ ਨਾਲ ਆਪਣੇ ਰਿਸ਼ਤੇ ਨੂੰ ਤਾਜ਼ਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਥੇ ਵੀ ਭਾਜਪਾ ਦੇ...
ਮੋਦੀ ਦੀ ਵਿਕਾਸ ਯਾਤਰਾ 'ਚ ਜਨਤਾ ਨੇ ਜਤਾਇਆ ਭਰੋਸਾ- ਸ਼ਾਹ
. . .  12 minutes ago
ਨਵੀਂ ਦਿੱਲੀ, 18 ਦਸੰਬਰ- ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੇ ਮੋਦੀ ਜੀ ਦੀ ਵਿਕਾਸ ਯਾਤਰਾ 'ਚ ਵਿਸ਼ਵਾਸ ਜਤਾਇਆ ਹੈ। ਉਨ੍ਹਾਂ ਕਿਹਾ ਕਿ 1990 ਤੋਂ ਗੁਜਰਾਤ 'ਚ ਭਾਜਪਾ ਕਦੀ ਨਹੀਂ...
ਗੁਜਰਾਤ : ਅਪਲੇਸ਼ ਠਾਕੁਰ ਤੇ ਜਗਨੇਸ਼ ਮੇਵਾਣੀ ਚੋਣ ਜਿੱਤੇ
. . .  22 minutes ago
ਜੀ.ਐਸ.ਟੀ. ਦੀ ਜਿੱਤ, ਦੇਸ਼ ਦੀ ਜਿੱਤ-ਕਾਂਗਰਸ ਦੀ ਹਾਰ, ਅਧਰਮੀ ਦੀ ਹਾਰ - ਪ੍ਰਧਾਨ ਮੋਦੀ ਨੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀ ਜਿੱਤ 'ਤੇ ਕਿਹਾ
. . .  43 minutes ago
ਦਿੱਲੀ : ਗੁਜਰਾਤ ਤੇ ਹਿਮਾਚਲ ਪ੍ਰਦੇਸ਼ 'ਚ ਮਿਲੀ ਜਿੱਤ ਤੋਂ ਬਾਅਦ ਅਮਿਤ ਸ਼ਾਹ ਦਾ ਭਾਜਪਾ ਹੈਡਕੁਆਰਟਰ 'ਚ ਸ਼ਾਨਦਾਰ ਸਵਾਗਤ
. . .  53 minutes ago
ਗੁਜਰਾਤ : ਰਾਜਕੋਟ, ਸੂਰਤ ਤੇ ਅਹਿਮਦਾਬਾਦ 'ਚ ਈ.ਵੀ.ਐਮ. ਮਸ਼ੀਨਾਂ ਨਾਲ ਹੋਈ ਛੇੜਛਾੜ - ਹਾਰਦਿਕ ਪਟੇਲ
. . .  about 1 hour ago
ਹਿਮਾਚਲ ਪ੍ਰਦੇਸ਼ : ਅਰਕੀ ਤੋਂ ਕਾਂਗਰਸ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਵੱਡੀ ਜਿੱਤ
. . .  about 1 hour ago
ਗੁਜਰਾਤ ਤੇ ਹਿਮਾਚਲ ਪ੍ਰਦੇਸ਼ 'ਚ ਭਾਜਪਾ ਦੀ ਸਰਕਾਰ ਬਣਨਾ ਤੈਅ
. . .  about 1 hour ago
ਪਾਰਲੀਮੈਂਟ ਲਾਇਬਰੇਰੀ ਬਿਲਡਿੰਗ 'ਚ ਭਲਕੇ ਹੋਵੇਗੀ ਭਾਜਪਾ ਪਾਰਲੀਮੈਂਟਰੀ ਪਾਰਟੀ ਦੀ ਮੀਟਿੰਗ
. . .  about 1 hour ago
ਔਲਾਦ ਦੇ ਨਾ ਬਚਣ ਤੋਂ ਪ੍ਰੇਸ਼ਾਨ ਕਿਸਾਨ ਨੇ ਮੌਤ ਨੂੰ ਲਗਾਇਆ ਗਲ਼ੇ
. . .  about 1 hour ago
ਹਿਮਾਚਲ ਪ੍ਰਦੇਸ਼ : ਭਾਜਪਾ 43 ਸੀਟਾਂ ਤੇ ਕਾਂਗਰਸ 21 ਸੀਟਾਂ 'ਤੇ ਅੱਗੇ
. . .  about 1 hour ago
ਗੁਜਰਾਤ : ਭਾਜਪਾ ਨੇ 88 ਜਿੱਤੀਆਂ, 13 'ਤੇ ਅੱਗੇ - ਕਾਂਗਰਸ ਨੇ 62 ਸੀਟਾਂ ਜਿੱਤੀਆਂ ,17 'ਤੇ ਅੱਗੇ
. . .  about 2 hours ago
ਨਿਤੀਸ਼ ਕੁਮਾਰ ਨੇ ਪ੍ਰਕਾਸ਼ ਪੁਰਬ ਸਬੰਧੀ ਸੰਤ ਭੂਰੀ ਵਾਲਿਆਂ ਵੱਲੋਂ ਗੁ: ਬਾਲ ਲੀਲਾ ਸਾਹਿਬ ਪਟਨਾ ਵਿਖੇ ਲਗਾਏ ਗਏ ਵਿਸ਼ਾਲ ਲੰਗਰਾਂ ਦੀ ਕੀਤੀ ਸ਼ੁਰੂਆਤ
. . .  about 2 hours ago
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ ਤੋਂ ਭਾਜਪਾ ਦੇ ਕਿਸ਼ਨ ਕਪੂਰ ਜਿੱਤੇ
. . .  about 2 hours ago
ਹਿਮਾਚਲ ਪ੍ਰਦੇਸ਼ ਦੀ ਦੂਨ ਸੀਟ ਤੋਂ ਭਾਜਪਾ ਦੇ ਸਿੱਖ ਉਮੀਦਵਾਰ ਜੇਤੂ
. . .  about 2 hours ago
ਬੇਅਦਬੀ ਸੰਬੰਧੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਪਹੁੰਚੇ ਪਿੰਡ ਕਕਰਾਲਾ
. . .  about 2 hours ago
ਪਟਿਆਲਾ ਦੇ ਵਾਰਡ ਨੰਬਰ 37 ਦੇ ਬੂਥ ਨੰਬਰ 3 ਦੀ ਮੁੜ ਚੋਣ 19 ਨੂੰ
. . .  about 3 hours ago
ਹਿਮਾਚਲ ਪ੍ਰਦੇਸ਼ : ਪ੍ਰੇਮ ਕੁਮਾਰ ਧੂਮਲ ਪਿੱਛੇ
. . .  about 3 hours ago
ਗੁਜਰਾਤ ਤੇ ਹਿਮਾਚਲ ਪ੍ਰਦੇਸ਼ 'ਚ ਭਾਜਪਾ ਨੂੰ ਰੁਝਾਨਾਂ 'ਚ ਮਿਲ ਰਹੀ ਜਿੱਤ 'ਤੇ ਸਮਰਥਕਾਂ ਵੱਲੋਂ ਦਿੱਲੀ 'ਚ ਜਸ਼ਨ
. . .  about 3 hours ago
ਹਿਮਾਚਲ ਪ੍ਰਦੇਸ਼ : ਧਰਮਪੁਰ 'ਚ ਭਾਜਪਾ ਦੇ ਮਹਿੰਦਰ ਸਿੰਘ ਨੂੰ 8915 ਵੋਟਾਂ ਦੀ ਬੜ੍ਹਤ
. . .  about 3 hours ago
ਗੁਜਰਾਤ : ਭਾਜਪਾ 108, ਕਾਂਗਰਸ 72 ਸੀਟਾਂ 'ਤੇ ਅੱਗੇ
. . .  about 3 hours ago
ਭਾਜਪਾ ਗੁਜਰਾਤ ਤੇ ਹਿਮਾਚਲ 'ਚ ਸਪਸ਼ਟ ਬਹੁਮਤ ਨਾਲ ਸਰਕਾਰ ਬਣਾਏਗੀ - ਰਾਜਨਾਥ
. . .  about 4 hours ago
ਹਿਮਾਚਲ ਪ੍ਰਦੇਸ਼ : ਪੰਜਵੇਂ ਰਾਊਂਡ ਤੱਕ ਊਨਾ ਦੀਆਂ ਪੰਜ ਵਿਧਾਨ ਸਭਾ ਸੀਟਾਂ 'ਚ ਭਾਜਪਾ ਤਿੰਨ ਤੇ ਕਾਂਗਰਸ ਦੋ 'ਤੇ ਅੱਗੇ
. . .  about 4 hours ago
ਹਿਮਾਚਲ ਪ੍ਰਦੇਸ਼ ਚੋਣ ਨਤੀਜੇ : ਠਿਯੋਗ ਤੋਂ ਸੀ.ਪੀ.ਆਈ. (ਐਮ), ਆਨੀ ਤੋਂ ਭਾਜਪਾ, ਕਸੂੰਪਟੀ ਤੋਂ ਕਾਂਗਰਸ, ਬਲਹ ਤੋਂ ਭਾਜਪਾ ਨੂੰ ਮਿਲੀ ਜਿੱਤ
. . .  about 4 hours ago
ਗੁਜਰਾਤ : ਭਾਜਪਾ 105 ਤੇ ਕਾਂਗਰਸ 74 ਸੀਟਾਂ 'ਤੇ ਅੱਗੇ
. . .  about 4 hours ago
ਹਿਮਾਚਲ ਪ੍ਰਦੇਸ਼ : ਭਾਜਪਾ 45, ਕਾਂਗਰਸ 19 'ਤੇ ਅੱਗੇ
. . .  about 4 hours ago
ਗੁਜਰਾਤ ਚੋਣਾਂ : ਮੁੱਖ ਮੰਤਰੀ ਵਿਜੇ ਰੁਪਾਨੀ ਨੇ ਜਿੱਤ ਹਾਸਲ ਕੀਤੀ
. . .  about 5 hours ago
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  about 5 hours ago
ਗੁਜਰਾਤ : ਭਾਜਪਾ 101 ਤੇ ਕਾਂਗਰਸ 79 ਸੀਟਾਂ 'ਤੇ ਅੱਗੇ
. . .  about 5 hours ago
ਗੁਜਰਾਤ ਤੇ ਹਿਮਾਚਲ ਚੋਣਾਂ 'ਚ ਮਿਲ ਰਹੀ ਜਿੱਤ ਤੋਂ ਉਤਸ਼ਾਹੀ ਮੋਦੀ ਸੰਸਦ ਪੁੱਜਣ 'ਤੇ ਜੇਤੂ ਨਿਸ਼ਾਨ ਦਿਖਾਉਂਦੇ ਹੋਏ
. . .  about 5 hours ago
ਕਾਂਗਰਸੀ ਵਿਧਾਇਕ ਸੰਜੇ ਤਲਵਾੜ ਦੇ ਘਰ ਲੱਗੀ ਅੱਗ
. . .  about 5 hours ago
ਹਿਮਾਚਲ ਪ੍ਰਦੇਸ਼ : ਭਾਜਪਾ 42, ਕਾਂਗਰਸ 23 'ਤੇ ਅੱਗੇ
. . .  about 5 hours ago
ਗੁਜਰਾਤ : ਕਾਂਗਰਸ ਦੇ ਪੱਖ 'ਚ ਪਹਿਲਾ ਨਤੀਜਾ, ਇਮਰਾਨ ਨੇ ਜਿੱਤੀ ਜਮਾਲਪੁਰ ਖੜੀਆ ਸੀਟ
. . .  about 5 hours ago
ਪਾਕਿ ਸਿੱਖਾਂ ਨੂੰ ਧਰਮ ਪਰਿਵਰਤਨ ਲਈ ਮਜਬੂਰ ਕਰਨ ਵਾਲਾ ਅਧਿਕਾਰੀ ਮੁਅੱਤਲ
. . .  about 5 hours ago
ਮੁੰਬਈ : ਭਿਆਨਕ ਅੱਗ ਲੱਗਣ ਕਾਰਨ 12 ਮੌਤਾਂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਵੱਡੀ ਗੱਲ ਇਹ ਨਹੀਂ ਕਿ ਤੁਸੀਂ ਕਿੱਥੇ ਖੜ੍ਹੇ ਹੋ, ਅਸਲ ਵੱਡੀ ਗੱਲ ਇਹ ਹੈ ਕਿ ਤੁਸੀਂ ਕਿਸ ਦਿਸ਼ਾ ਵੱਲ ਜਾ ਰਹੇ ਹੋ। -ਉਲੀਵਰ ਵੇਡੇਲ ਹੋਮਸ
  •     Confirm Target Language  

ਫਾਜ਼ਿਲਕਾ / ਅਬੋਹਰ

ਆਵਾਰਾ ਪਸ਼ੂਆਂ ਨੂੰ ਹਟਾਉਣ ਲਈ ਲੋਕਾਂ ਨੇ ਕੀਤੀ ਸੜਕ ਜਾਮ-ਪ੍ਰਸ਼ਾਸਨ ਨੇ ਪਸ਼ੂ ਹਟਾਉਣ ਦਾ ਦਿੱਤਾ ਭਰੋਸਾ

ਅਬੋਹਰ, 12 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਹਨੂੰਮਾਨਗੜ੍ਹ ਰੋਡ 'ਤੇ ਸਥਿਤ ਪੰਜਾਬ ਪੈਲੇਸ ਦੇ ਨਜ਼ਦੀਕ ਆਵਾਰਾ ਪਸ਼ੂਆਂ ਦੇ ਵੱਡੇ ਜਮਾਵੜੇ ਨੰੂ ਹਟਾਉਣ ਲਈ ਅੱਜ ਇੱਥੋਂ ਦੇ ਆਸ-ਪਾਸ ਦੇ ਲੋਕਾਂ ਨੇ ਸੜਕ 'ਤੇ ਜਾਮ ਲਗਾ ਦਿੱਤਾ | ਪੁਲਿਸ ਤੇ ਸਿਵਲ ਪ੍ਰਸ਼ਾਸਨ ਅਧਿਕਾਰੀਆਂ ਨੇ ਮੌਕੇ 'ਤੇ ਪੁੱਜ ਕੇ ਲੋਕਾਂ ਨੂੰ ਇੱਥੋਂ ਪਸ਼ੂ ਹਟਾਉਣ ਦਾ ਭਰੋਸਾ ਦਿੱਤਾ ਅਤੇ ਇੱਥੇ ਪਸ਼ੂਆਂ ਨੂੰ ਇਕੱਠੇ ਕਰਨ ਲਈ ਜ਼ਿੰਮੇਵਾਰ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਪਿੱਛੋਂ ਲੋਕਾਂ ਨੇ ਜਾਮ ਹਟਾ ਦਿੱਤਾ | ਪ੍ਰਾਪਤ ਜਾਣਕਾਰੀ ਮੁਤਾਬਿਕ ਪਿਛਲੇ ਕੁਝ ਦਿਨਾਂ ਵਿਚ ਹੀ ਇਲਾਕੇ ਅੰਦਰ ਆਵਾਰਾ ਪਸ਼ੂਆਂ ਕਾਰਨ ਅੱਧੀ ਦਰਜਨ ਤੋਂ ਵੱਧ ਲੋਕ ਮਾਰੇ ਗਏ ਹਨ ਅਤੇ ਦਰਜਨ ਤੋਂ ਵੱਧ ਜ਼ਖ਼ਮੀ ਹੋ ਗਏ ਸਨ | ਜਿਸ ਕਾਰਨ ਲੋਕਾਂ ਵਿਚ ਆਵਾਰਾ ਪਸ਼ੂਆਂ ਨੂੰ ਲੈ ਕੇ ਕਾਫ਼ੀ ਦਹਿਸ਼ਤ ਦਾ ਮਾਹੌਲ ਹੈ | ਸਥਾਨਕ ਹਨੂੰਮਾਨਗੜ੍ਹ ਰੋਡ 'ਤੇ ਸਥਿਤ ਪੰਜਾਬ ਪੈਲੇਸ ਦੇ ਨਜ਼ਦੀਕ ਇੱਕ ਗਊ ਪ੍ਰੇਮੀ ਬਾਬਾ ਨੇ ਕਾਫ਼ੀ ਆਵਾਰਾ ਪਸ਼ੂਆਂ ਦਾ ਜਮਾਵੜਾ ਕੀਤਾ ਹੋਇਆ ਹੈ ਤੇ ਉਨ੍ਹਾਂ ਨੂੰ ਚਾਰਾ ਰੋਜ਼ ਪਾਉਂਦਾ ਹੈ | ਬੀਤੇ ਦਿਨ ਇੱਥੋਂ ਹੀ ਇਕ ਆਵਾਰਾ ਪਸ਼ੂ ਨੇ ਇਕ ਔਰਤ ਨੂੰ ਟੱਕਰ ਮਾਰ ਦਿੱਤੀ ਜਦ ਉਕਤ ਔਰਤ ਦੇ ਪਰਿਵਾਰਕ ਮੈਂਬਰ ਗਊ ਪ੍ਰੇਮੀ ਬਾਬਾ ਨੂੰ ਇਹ ਕਹਿਣ ਗਏ ਕਿ ਉਹ ਇੱਥੇ ਆਵਾਰਾ ਪਸ਼ੂਆਂ ਨੂੰ ਜਮ੍ਹਾ ਨਾ ਕਰੇ ਤਾਂ ਉਕਤ ਬਾਬਾ ਨੇ ਉਨ੍ਹਾਂ ਨਾਲ ਦੁਰਵਿਹਾਰ ਕੀਤਾ | ਇਸ ਤੋਂ ਪ੍ਰੇਸ਼ਾਨ ਹੋ ਕੇ ਆਸ-ਪਾਸ ਦੇ ਦੁਕਾਨਦਾਰਾਂ ਤੇ ਆਮ ਲੋਕਾਂ ਨੇ ਇਸ ਜਗ੍ਹਾ ਤੋਂ ਆਵਾਰਾ ਪਸ਼ੂਆਂ ਦਾ ਜਮਾਵੜਾ ਖ਼ਤਮ ਕਰਾਉਣ ਲਈ ਇੱਥੇ ਮੁੱਖ ਸੜਕ 'ਤੇ ਜਾਮ ਲਗਾ ਦਿੱਤਾ | ਜਿਸ ਦੀ ਸੂਚਨਾ ਮਿਲਦਿਆਂ ਹੀ ਨਾਇਬ ਤਹਿਸੀਲਦਾਰ ਬਲਜਿੰਦਰ ਸਿੰਘ ਸਿੱਧੂ ਤੇ ਥਾਣਾ ਸਿਟੀ-2 ਦੇ ਮੁਖੀ ਚੰਦਰ ਸ਼ੇਖਰ ਮੌਕੇ 'ਤੇ ਪੁੱਜ ਗਏ ਜਿਨ੍ਹਾਂ ਨੇ ਮੌਕੇ ਦੀ ਨਜ਼ਾਕਤ ਨੂੰ ਦੇਖਦਿਆਂ ਉਕਤ ਗਊ ਪ੍ਰੇਮੀ ਬਾਬਾ ਨੂੰ ਮੌਕੇ 'ਤੇ ਗਿ੍ਫ਼ਤਾਰ ਕਰ ਲਿਆ ਅਤੇ ਇਸ ਜਮ੍ਹਾ ਤੋਂ ਆਵਾਰਾ ਪਸ਼ੂ ਹਟਾਉਣ ਦਾ ਲੋਕਾਂ ਨੂੰ ਭਰੋਸਾ ਦਿੱਤਾ | ਇਸ ਉਪਰੰਤ ਲੋਕਾਂ ਨੇ ਜਾਮ ਖੋਲ੍ਹ ਦਿੱਤਾ |

ਡਾਕਟਰ ਨਾਲ ਦੁਰਵਿਵਹਾਰ ਕਰਨ ਵਾਲਾ ਨਸ਼ੇੜੀ ਪੁਲਿਸ ਹਵਾਲੇ

ਅਬੋਹਰ, 12 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸਿਵਲ ਹਸਪਤਾਲ ਦੇ ਨਸ਼ਾ ਮੁਕਤੀ ਕੇਂਦਰ ਵਿਚ ਨਸ਼ਾ ਛੱਡਣ ਦੀ ਦਵਾਈ ਲੈਣ ਆਏ ਇੱਕ ਨਸ਼ੇੜੀ ਨੇ ਡਾਕਟਰ ਨਾਲ ਦੁਰਵਿਵਹਾਰ ਕੀਤਾ ਜਿਸ ਨੂੰ ਉਕਤ ਡਾਕਟਰ ਨੇ ਮੌਕੇ 'ਤੇ ਪੁਲਿਸ ਬੁਲਾ ਕੇ ਉਸ ਦੇ ਹਵਾਲੇ ਕਰਵਾਇਆ | ਪ੍ਰਾਪਤ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਬੇਰੁਖ਼ੀ ਕਾਰਨ ਗੰਨਾਂ ਕਾਸ਼ਤਕਾਰਾਂ ਦੀ ਦੀਵਾਲੀ ਰਹੇਗੀ ਹਨੇਰੀ

ਫ਼ਾਜ਼ਿਲਕਾ, 12 ਅਕਤੂਬਰ(ਦਵਿੰਦਰ ਪਾਲ ਸਿੰਘ)-ਹਜ਼ਾਰਾਂ ਗੰਨਾਂ ਉਤਪਾਦਕ ਕਿਸਾਨ ਇਸ ਵਾਰ ਪੰਜਾਬ ਦੀ ਕੈਪਟਨ ਸਰਕਾਰ ਦੀ ਬੇਰੁਖ਼ੀਆਂ ਦੇ ਕਾਰਨ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਹੋਣਗੇ | ਕਰੀਬ 10 ਮਹੀਨੇ ਤੋਂ ਜਿਆਦਾ ਸਮਾਂ ਹੋ ਚੁੱਕਿਆ ਹੈ ਫ਼ਾਜ਼ਿਲਕਾ, ਜਲਾਲਾਬਾਦ, ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਚ ਤਿੰਨ ਰੋਜ਼ਾ ਪੁਸਤਕ ਮੇਲਾ ਸਮਾਪਤ

ਅਬੋਹਰ, 12 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਐਲ.ਆਰ.ਐੱਸ. ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ ਅੱਜ ਸਮਾਪਤ ਹੋ ਗਿਆ | ਇਸ ਮੇਲੇ ਦਾ ਉਦਘਾਟਨ ਡੀ. ਏ. ਵੀ. ਸਿੱਖਿਆ ਕਾਲਜ ਦੀ ਪਿ੍ੰਸੀਪਲ ਡਾ: ਸ੍ਰੀਮਤੀ ਉਰਮਿਲ ਸੇਠੀ ਨੇ ਕੀਤਾ | ਸਕੂਲ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 84 ਸੇਵਾ ਕੇਂਦਰਾਂ ਦਾ ਆਮ ਲੋਕਾਂ ਵੱਲੋਂ ਲਿਆ ਜਾ ਰਿਹਾ ਹੈ ਲਾਹਾ ਆਨ-ਲਾਈਨ ਅਰਜ਼ੀਆਂ ਦੇ ਨਿਪਟਾਰੇ ਲਈ ਫਾਜ਼ਿਲਕਾ ਪਹਿਲੇ ਸਥਾਨ 'ਤੇ-ਡੀ.ਸੀ.

ਫਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਮ ਲੋਕਾਂ ਨੰੂ ਬਿਹਤਰ ਸੇਵਾਵਾਂ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਕਾਫ਼ੀ ਲਾਹੇਵੰਦ ਸਾਬਤ ਹੋ ਰਹੇ ਹਨ | ਜ਼ਿਲ੍ਹੇ ਅੰਦਰ ਚੱਲ ਰਹੇ 84 ਸੇਵਾ ਕੇਂਦਰਾਂ ਤੋਂ ਆਮ ਲੋਕਾਂ ...

ਪੂਰੀ ਖ਼ਬਰ »

ਆਨ-ਲਾਈਨ ਅਰਜ਼ੀਆਂ ਦੇ ਨਿਪਟਾਰੇ ਲਈ ਫਾਜ਼ਿਲਕਾ ਪਹਿਲੇ ਸਥਾਨ 'ਤੇ-ਡੀ.ਸੀ.

ਫਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਮ ਲੋਕਾਂ ਨੰੂ ਬਿਹਤਰ ਸੇਵਾਵਾਂ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਕਾਫ਼ੀ ਲਾਹੇਵੰਦ ਸਾਬਤ ਹੋ ਰਹੇ ਹਨ | ਜ਼ਿਲ੍ਹੇ ਅੰਦਰ ਚੱਲ ਰਹੇ 84 ਸੇਵਾ ਕੇਂਦਰਾਂ ਤੋਂ ਆਮ ਲੋਕਾਂ ...

ਪੂਰੀ ਖ਼ਬਰ »

ਪਿੰਡ ਤੰਬੂ ਵਾਲਾ ਦੀ ਸਮੁੱਚੀ ਪੰਚਾਇਤ ਸਮੇਤ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਲਈ ਮਤਾ ਪਾਸ

ਮੰਡੀ ਰੋੜਾਂਵਾਲੀ, 12 ਅਕਤੂਬਰ(ਮਨਜੀਤ ਸਿੰਘ ਬਰਾੜ)-ਕੌਮੀ ਗਰੀਨ ਟਿ੍ਬਿਊਨਲ ਅਤੇ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾਂ ਲਗਾਉਣ ਦੇ ਦਿੱਤੇ ਗਏ ਆਦੇਸ਼ ਵਿਰੁੱਧ ਇੱਥੋਂ ਨਾਲ ਲੱਗਦੇ ਪਿੰਡ ਤੰਬੂ ਵਾਲਾ ਉਰਫ ਚੱਕ ਰੋੜਾਂ ਵਾਲਾ ਦੇ ਸਮੂਹ ਕਿਸਾਨਾਂ ਸਮੇਤ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਪਰਿਵਾਰ ਨੇ ਦੇਵ ਅਹੂਜਾ ਦੀ ਮੌਤ 'ਤੇ ਦੁਖ ਪ੍ਰਗਟਾਇਆ

ਅਬੋਹਰ, 12 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਡੀ.ਏ.ਵੀ. ਕਾਲਜ ਦੀ ਅਕਾਊਾਟ ਬ੍ਰਾਂਚ ਦੇ ਮੁਖੀ ਸ੍ਰੀ ਦੇਵ ਅਹੂਜਾ ਦੀ ਬੇਵਕਤੀ ਮੌਤ 'ਤੇ ਡੀ.ਏ.ਵੀ. ਕਾਲਜ ਦੇ ਪਿ੍ੰਸੀਪਲ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ | ਅੱਜ ਸ੍ਰੀ ਦੇਵ ਅਹੂਜਾ ...

ਪੂਰੀ ਖ਼ਬਰ »

ਦਿੱਲੀ ਪਬਲਿਕ ਵਰਲਡ ਸਕੂਲ 'ਚ ਅੰਤਰ ਹਾਊਸ ਤਸਵੀਰ ਪੜ੍ਹਨ ਅਤੇ ਲਿਖਤ ਯੋਗਤਾ ਮੁਕਾਬਲੇ

ਜਲਾਲਾਬਾਦ, 12 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਦਿੱਲੀ ਪਬਲਿਕ ਵਰਲਡ ਸਕੂਲ ਵਿੱਚ ਤਸਵੀਰ ਪੜ•ਨ ਅਤੇ ਲਿਖਤ ਯੋਗਤਾ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ | ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ• ਕੇ ਹਿੱਸਾ ਲਿਆ ਅਤੇ ਆਪਣੇ ਅੰਦਰ ਦੇ ਹੁਨਰ ਨੂੰ ਪੇਸ਼ ਕੀਤਾ | ਇਸ ...

ਪੂਰੀ ਖ਼ਬਰ »

ਝੋਨੇ ਦੀ 50.90 ਕਰੋੜ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ -ਈਸ਼ਾ ਕਾਲੀਆ

ਫਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ• ਅੰਦਰ ਖਰੀਦ ਦਾ ਕੰਮ ਮੰਡੀਆਂ ਵਿੱਚ ਨਿਰਵਿਘਨ ਚੱਲ ਰਿਹਾ ਹੈ | ਉਨ•ਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਬੀਤੀ ...

ਪੂਰੀ ਖ਼ਬਰ »

ਏ.ਡੀ.ਸੀ. ਵਿਕਾਸ ਨੇ ਲਿਆ ਮਗਨਰੇਗਾ ਤੇ ਹੋਰ ਵਿਕਾਸ ਕੰਮਾਂ ਦਾ ਜਾਇਜ਼ਾ

ਅਬੋਹਰ, 12 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਸਹਾਇਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਣਵੀਰ ਸਿੰਘ ਵੱਲੋਂ ਅਬੋਹਰ ਬਲਾਕ ਦੇ ਪਿੰਡਾਂ ਵਿਚ ਚੱਲ ਰਹੇ ਤੇ ਹੋਏ ਮਗਨਰੇਗਾ ਦੇ ਕੰਮਾਂ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ਨੇ ਇਸ ਤੋਂ ਪਹਿਲਾਂ ਪੰਚਾਇਤ ਵਿਭਾਗ ...

ਪੂਰੀ ਖ਼ਬਰ »

ਓਪਨ ਸੈਂਚੁਰੀ 'ਚ ਕੁੱਤਿਆਂ ਨੇ ਨੀਲ ਗਾਂ ਦੇ ਬੱਚੇ ਨੂੰ ਸ਼ਿਕਾਰ ਬਣਾਇਆ

ਸੀਤੋ ਗੁੰਨੋ, 12 ਅਕਤੂਬਰ (ਬਲਜਿੰਦਰ ਸਿੰਘ ਭਿੰਦਾ)-ਏਸ਼ੀਆ ਦੀ ਸਭ ਤੋਂ ਵੱਡੀ ਓਪਨ ਸੈਂਚੁਰੀ ਵਿਚ ਆਉਂਦੇ ਪਿੰਡ ਹਿੰਮਤਪੁਰਾ ਦੇ ਖੇਤਾਂ ਵਿਚ ਆਵਾਰਾ ਕੁੱਤਿਆਂ ਨੇ ਇੱਕ ਨੀਲ ਗਾਂ ਦੇ ਬੱਚੇ ਨੂੰ ਆਪਣਾ ਸ਼ਿਕਾਰ ਬਣਾਇਆ | ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਜੰਗਲੀ ਜੀਵਾਂ ...

ਪੂਰੀ ਖ਼ਬਰ »

ਪਹਿਲ ਦੇ ਆਧਾਰ 'ਤੇ ਬਿਨਾਂ ਕਿਸੇ ਦੇਰੀ ਦੇ ਜਾਰੀ ਕੀਤੇ ਜਾ ਰਹੇ ਨੇ ਐਨ.ਓ.ਸੀ.-ਡਿਪਟੀ ਕਮਿਸ਼ਨਰ

ਫਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲੇ• ਅੰਦਰ ਬਣੀ ਰੇਲ ਪਟੜੀ ਉੱਤੇ ਮਾਨਵ ਰਹਿਤ ਫਾਟਕਾਂ 'ਤੇ ਅੰਡਰ ਬਿ੍ਜ ਬਨਾਉਣ ਲਈ ਪਹਿਲ ਦੇ ਆਧਾਰ 'ਤੇ ਬਿਨਾਂ ਕਿਸੇ ਦੇਰੀ ਦੇ ਨੋ ਓਬਜੈਕਸ਼ਨ ...

ਪੂਰੀ ਖ਼ਬਰ »

ਟੈ੍ਰਫਿਕ ਪੁਲਿਸ ਨੇ ਦੁਕਾਨਦਾਰਾਂ ਵੱਲੋਂ ਕੀਤੇ ਹੋਏ ਨਜਾਇਜ਼ ਕਬਜ਼ਿਆਂ ਨੂੰ ਛੁਡਵਾਇਆ

ਜਲਾਲਾਬਾਦ, 12 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਟੈ੍ਰਫਿਕ ਪੁਲਿਸ ਅਤੇ ਨਗਰ ਕੌਾਸਲ ਵੱਲੋਂ ਮਿਲ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਅੰਦਰ ਟੈ੍ਰਫਿਕ ਸਮੱਸਿਆ ਦੇ ਹੱਲ ਲਈ ਇੱਕ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੇ ਦੌਰਾਨ ਪੁਲਿਸ ਅਤੇ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਦੀ ਸਖ਼ਤੀ ਬਾਅਦ ਲੋਕ ਕੌਾਸਲ ਆ ਕੇ ਟੈਕਸ ਭਰਨ ਲੱਗੇ

ਅਬੋਹਰ, 12 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਵਿਜੇ ਜਿੰਦਲ ਵੱਲੋਂ ਬੀਤੇ ਦਿਨੀਂ ਪ੍ਰਾਪਰਟੀ ਟੈਕਸ ਇਕੱਠਾ ਕਰਨ ਲਈ ਵਿੱਢੀ ਸਖ਼ਤ ਮੁਹਿੰਮ ਦਾ ਕੌਾਸਲ ਨੂੰ ਜਿੱਥੇ ਪਹਿਲੇ ਦਿਨ ਲਾਭ ਮਿਲਿਆ ਸੀ ਉ ੱਥੇ ਇਸ ਨਾਲ ਹੁਣ ਲੋਕ ...

ਪੂਰੀ ਖ਼ਬਰ »

ਕਾਂਗਰਸੀ ਆਗੂ ਅਤੇ ਰਿਟਾਇਰਡ ਡੀ. ਐਸ. ਪੀ ਖਿਲਾਫ ਮਾਮਲਾ ਦਰਜ

ਮੰਡੀ ਅਰਨੀਵਾਲਾ, 12 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਵਿਚ ਇਕ ਵਿਅਕਤੀ ਦੀ ਸ਼ਿਕਾਇਤ ਤੇ ਕਾਗਰਸ ਪਾਰਟੀ ਦੇ ਇਕ ਸੀਨੀਅਰ ਆਗੂ ਅਤੇ ਇਕ ਸਾਬਕਾ ਪੁਲਿਸ ਅਧਿਕਾਰੀ 'ਤੇ ਅਮਾਨਤ ਦੇ ਤੌਰ ਤੇ ਰੱਖੀ ਰਕਮ ਨੂੰ ਖ਼ੁਰਦ ਬੁਰਦ ਕਰਨ ਦੇ ਦੋਸ਼ ਵਿਚ ...

ਪੂਰੀ ਖ਼ਬਰ »

ਪ੍ਰਤਾਪ ਬਾਗ ਵਿਖੇ ਦੀਵਾਲੀ ਮੇਲੇ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ

ਫਾਜ਼ਿਲਕਾ, 12 ਅਕਤੂਬਰ (ਅਮਰਜੀਤ ਸ਼ਰਮਾ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਤੇ 15 ਅਕਤੂਬਰ ਨੂੰ ਪ੍ਰਤਾਪ ਬਾਗ ਵਿਖੇ ਲਗਾਏ ਜਾ ਰਹੇ ਦੀਵਾਲੀ ਮੇਲੇ ਦੌਰਾਨ ...

ਪੂਰੀ ਖ਼ਬਰ »

ਕਾਕਾ ਕੰਬੋਜ ਵਲੋਂ ਪੈਨਸੀਆ ਸਕੂਲ ਵਿਖੇ ਪੰਜਾਬੀ ਵਿਰਸੇ ਦੀ ਪ੍ਰਦਰਸ਼ਨੀ ਦਾ ਉਦਘਾਟਨ

ਜਲਾਲਾਬਾਦ, 12 ਅਕਤੂਬਰ (ਜਤਿੰਦਰ ਪਾਲ ਸਿੰਘ)-ਸਥਾਨਕ ਮੰਨੇ ਵਾਲਾ ਸੜਕ ਤੇ ਸਥਿਤ ਪੈਨਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਪੰਜਾਬ ਦੇ ਪੁਰਾਤਨ ਵਿਰਸੇ ਨਾਲ ਜੋੜਨ ਲਈ ਅਤੇ ਇਸ ਦੀ ਜਾਣਕਾਰੀ ਦੇਣ ਲਈ ਅਲੋਪ ਹੋ ਰਹੇ ਜਾਂ ਹੋ ਚੁੱਕੇ ਸਭਿਆਚਾਰ ...

ਪੂਰੀ ਖ਼ਬਰ »

ਕਾਕਾ ਕੰਬੋਜ ਵਲੋਂ ਪੈਨਸੀਆ ਸਕੂਲ ਵਿਖੇ ਪੰਜਾਬੀ ਵਿਰਸੇ ਦੀ ਪ੍ਰਦਰਸ਼ਨੀ ਦਾ ਉਦਘਾਟਨ

ਜਲਾਲਾਬਾਦ, 12 ਅਕਤੂਬਰ (ਜਤਿੰਦਰ ਪਾਲ ਸਿੰਘ)-ਸਥਾਨਕ ਮੰਨੇ ਵਾਲਾ ਸੜਕ ਤੇ ਸਥਿਤ ਪੈਨਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਪੰਜਾਬ ਦੇ ਪੁਰਾਤਨ ਵਿਰਸੇ ਨਾਲ ਜੋੜਨ ਲਈ ਅਤੇ ਇਸ ਦੀ ਜਾਣਕਾਰੀ ਦੇਣ ਲਈ ਅਲੋਪ ਹੋ ਰਹੇ ਜਾਂ ਹੋ ਚੁੱਕੇ ਸਭਿਆਚਾਰ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਮੰਡਲ ਮਲੋਟ ਦੀ ਸਰਬਸੰਮਤੀ ਨਾਲ ਚੋਣ

ਮੰਡੀ ਅਰਨੀਵਾਲਾ, 12 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਮੰਡਲ ਮਲੋਟ ਦੀ ਚੋਣ ਸਰਬਸੰਮਤੀ ਨਾਲ ਦਰਸ਼ਨ ਲਾਲ ਸਰਕਲ ਪ੍ਰਧਾਨ ,ਦਲੀਪ ਕੁਮਾਰ ਕੈਸ਼ੀਅਰ,ਸਕੱਤਰ ਦਲਜੀਤ ਸਿੰਘ ਅਤੇ ਰਵਿੰਦਰ ਮੋਹਨ ਮੰਡਲ ...

ਪੂਰੀ ਖ਼ਬਰ »

ਟੈਗੋਰ ਮਾਡਰਨ ਸਕੂਲ ਦੇ ਬੱਚਿਆਂ ਵਲੋਂ ਧਾਰਮਿਕ ਅਤੇ ਇਤਿਹਾਸਿਕ ਥਾਵਾਂ ਦੇ ਦਰਸ਼ਨ

ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਟੈਗੋਰ ਮਾਡਰਨ ਸਕੂਲ ਅਭੁੱਨ ਦੇ ਵਿਦਿਆਰਥੀਆਂ ਦਾ ਦੋ ਦਿਨਾਂ ਵਿਦਿਅਕ ਟੂਰ ਇਤਿਹਾਸਿਕ ਅਤੇ ਧਾਰਮਿਕ ਸਥਾਨਾਂ 'ਤੇ ਲਿਜਾਇਆ ਗਿਆ | ਪਹਿਲੇ ਦਿਨ ਵਿਦਿਆਰਥੀਆਂ ਨੇ ਗੁਰੂ ਕੀ ਨਗਰੀ ਸ੍ਰੀ ਅੰਮਿ੍ਤਸਰ ਵਿਖੇ ਦਰਬਾਰ ਸਾਹਿਬ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਛਪੜ, ਜਲਘਰ, ਸ਼ਮਸ਼ਾਨ ਘਾਟ ਦੀ ਸਫ਼ਾਈ ਕੀਤੀ

ਮੰਡੀ ਲਾਧੂਕਾ, 12 ਅਕਤੂਬਰ (ਰਾਕੇਸ਼ ਛਾਬੜਾ)-ਸਵੱਛ ਭਾਰਤ ਮੁਹਿੰਮ ਤਹਿਤ ਪਿੰਡ ਤਰੋਬੜੀ ਵਿਚ ਮਨਰੇਗਾ ਮਜ਼ਦੂਰਾਂ ਵਲੋਂ ਛੱਪੜ, ਜਲਘਰ, ਸ਼ਮਸ਼ਾਨ ਘਾਟ ਤੇ ਪਿੰਡ ਦੀਆਂ ਗਲੀਆਂ ਤੇ ਨਾਲੀਆਂ ਦੀ ਸਫ਼ਾਈ ਕੀਤੀ ਗਈ | ਪਿੰਡ ਦੇ ਸਰਪੰਚ ਮਾਘ ਸਿੰਘ ਨੇ ਦੱਸਿਆ ਕਿ ਪਿੰਡ ਦੇ 150 ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵੱਲੋਂ ਕੰਧਵਾਲਾ ਹਾਜ਼ਰ ਖਾਂ ਵਿਚ ਬਲਾਕ ਪੱਧਰੀ ਕਿਸਾਨ ਕੈਂਪ ਲਗਾਇਆ

ਮੰਡੀ ਅਰਨੀਵਾਲਾ, 12 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਖੇਤੀਬਾੜੀ ਵਿਭਾਗ ਬਲਾਕ ਫਾਜਿਲਕਾ ਵੱਲੋਂ ਹਾੜੀ ਦੀਆਂ ਫਸਲਾਂ ਦੀ ਬਿਜਾਈ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਪਿੰਡ ਕੰਧਵਾਲਾ ਹਾਜਰ ਖਾਂ ਵਿਚ ਬਲਾਕ ਪੱਧਰ ਦਾ ਕੈਂਪ ਆਯੋਜਨ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਲੋਕ ਅਦਾਲਤ 'ਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਉਠਾਇਆ ਜਾਵੇ ਲਾਭ-ਸੀ.ਜੇ.ਐਮ.

ਫਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲ•ਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਸ਼੍ਰੀ ਐਸ.ਕੇ.ਅਗਰਵਾਲ, ਵਧੀਕ ਜ਼ਿਲ•ਾ ਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਲੋਕ ਅਦਾਲਤ 'ਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਉਠਾਇਆ ਜਾਵੇ ਲਾਭ-ਸੀ.ਜੇ.ਐਮ.

ਫਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲ•ਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਸ਼੍ਰੀ ਐਸ.ਕੇ.ਅਗਰਵਾਲ, ਵਧੀਕ ਜ਼ਿਲ•ਾ ਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਜੇਤੂ ਰਹੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ

ਅਬੋਹਰ, 12 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਜਲਾਲਾਬਾਦ ਦੇ ਪੈਲਸੀਆ ਸਕੂਲ ਵਿਚ ਹੋਏ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਘੱਲੂ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਮੋਨਿਕਾ ਰਾਣੀ ਨੇ 42 ਕਿੱਲੋ ਭਾਰ ਵਰਗ ਵਿਚ ਪਹਿਲਾ ਸਥਾਨ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਦੀ ਸਖ਼ਤੀ ਬਾਅਦ ਲੋਕ ਕੌਾਸਲ ਆ ਕੇ ਟੈਕਸ ਭਰਨ ਲੱਗੇ

ਅਬੋਹਰ, 12 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਵਿਜੇ ਜਿੰਦਲ ਵੱਲੋਂ ਬੀਤੇ ਦਿਨੀਂ ਪ੍ਰਾਪਰਟੀ ਟੈਕਸ ਇਕੱਠਾ ਕਰਨ ਲਈ ਵਿੱਢੀ ਸਖ਼ਤ ਮੁਹਿੰਮ ਦਾ ਕੌਾਸਲ ਨੂੰ ਜਿੱਥੇ ਪਹਿਲੇ ਦਿਨ ਲਾਭ ਮਿਲਿਆ ਸੀ ਉ ੱਥੇ ਇਸ ਨਾਲ ਹੁਣ ਲੋਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX