ਤਾਜਾ ਖ਼ਬਰਾਂ


ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  1 day ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  1 day ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  1 day ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  1 day ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  1 day ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  1 day ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  1 day ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  1 day ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  1 day ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  1 day ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  1 day ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  1 day ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 1 hour ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  2 days ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  2 days ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  2 days ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  2 days ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਲੁਧਿਆਣਾ

ਪੁਲਿਸ ਇੰਸਪੈਕਟਰ ਦੇ ਘਰ ਨੌਕਰਾਣੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ. ਏ. ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਰਣਜੀਤ ਐਵੀਨਿਊਾ ਬਾੜੇਵਾਲ 'ਚ ਬੀਤੀ ਅੱਧੀ ਰਾਤ ਇਕ ਪੁਲਿਸ ਇੰਸਪੈਕਟਰ ਦੇ ਘਰ ਨਾਬਾਲਗ ਨੌਕਰਾਣੀ ਵਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਤੇ ਪੁਲਿਸ ਵਿਚਾਲੇ ਹੋਈ ਝੜਪ ਦੌਰਾਨ ਐਸ. ਐਚ. ਓ. ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰੋਸ਼ਨੀ (17) ਵਜੋੋਂ ਕੀਤੀ ਗਈ ਹੈ | ਉਹ ਮੂਲਰੂਪ 'ਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ | ਉਸ ਦਾ ਭਰਾ ਤੇ ਹੋਰ ਰਿਸ਼ਤੇਦਾਰ ਨਿਊਾ ਸ਼ਾਮ ਨਗਰ 'ਚ ਰਹਿੰਦੇ ਸਨ | ਰੌਸ਼ਨੀ ਪਿਛਲੇ 3 ਸਾਲ ਤੋਂ ਪੀ. ਸੀ. ਆਰ. ਦਸਤੇ ਦੇ ਇੰਚਾਰਜ ਇੰਸਪੈਕਟਰ ਵਰੁਨਜੀਤ ਸਿੰਘ ਦੇ ਘਰ ਕੰਮ ਕਰ ਰਹੀ ਸੀ | ਘਰ 'ਚ ਵਰੁਨਜੀਤ ਸਿੰਘ ਗਰਾਊਾਡ ਫਲੋਰ 'ਤੇ ਰਹਿੰਦੇ ਹਨ, ਜਦਕਿ ਉਨ੍ਹਾਂ ਦਾ ਸਾਲਾ ਗੁਰਵਿੰਦਰ ਸਿੰਘ ਜੋ ਕਿ ਸਰਕਾਰੀ ਠੇਕੇਦਾਰ ਹੈ ਪਹਿਲੀ ਮੰਜ਼ਿਲ 'ਤੇ ਰਹਿੰਦੇ ਹਨ, ਜਦਕਿ ਰੌਸ਼ਨੀ ਦਾ ਕਮਰਾ ਤੀਜੀ ਮੰਜ਼ਿਲ 'ਤੇ ਸੀ | ਰਾਤ ਗੁਰਵਿੰਦਰ ਸਿੰਘ ਤੇ ਵਰੂਣਜੀਤ ਸਿੰਘ ਦਾ ਪਰਿਵਾਰ ਘਰ ਨਹੀਂ ਸੀ | ਪੁਲਿਸ ਅਨੁਸਾਰ ਰੌਸ਼ਨੀ ਵੀ ਆਪਣੇ ਕਮਰੇ 'ਚ ਸੌਣ ਲਈ ਚਲੀ ਗਈ ਜਦੋਂ ਦੇਰ ਰਾਤ ਇਹ ਘਰ ਆਏ ਤਾਂ ਗੁਰਵਿੰਦਰ ਨੇ ਆਪਣੇ ਲੜਕੇ ਨੂੰ ਰੌਸ਼ਨੀ ਨੂੰ ਬੁਲਾਉਣ ਲਈ ਉਸ ਦੇ ਕਮਰੇ 'ਚ ਭੇਜਿਆ ਪਰ ਜਦੋਂ ਰੌਸ਼ਨੀ ਨੇ ਦਰਵਾਜਾ ਖੋਲ੍ਹਿਆ ਤਾਂ ਗੁਰਵਿੰਦਰ ਤੇ ਵਰੂਣ ਖੁਦ ਕਮਰੇ ਦੇ ਬਾਹਰ ਖੜ੍ਹੇ ਹੋ ਕੇ ਉਸ ਨੂੰ ਆਵਾਜ ਮਾਰਨ ਲੱਗ ਪਏ ਪਰ ਫਿਰ ਵੀ ਜਦੋਂ ਰੌਸ਼ਨੀ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਸ਼ੱਕ ਪੈਣ 'ਤੇ ਉਨ੍ਹਾਂ ਨੇ ਰੌਸ਼ਨੀ ਦੇ ਭਰਾ ਸੁਸ਼ੀਲ ਨੂੰ ਸੂਚਿਤ ਕੀਤਾ। ਪੁਲਿਸ ਅਨੁਸਾਰ ਸੁਸ਼ੀਲ ਦੇ ਆਉਣ 'ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਉੱਥੇ ਰੌਸ਼ਨੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਸੁਸ਼ੀਲ ਨੇ ਇਸ ਦੀ ਸੂਚਨਾ ਆਪਣੇ ਰਿਸ਼ਤੇਦਾਰਾਂ ਨੂੰ ਦਿੱਤੀ। ਸੂਚਨਾ ਮਿਲਦੇ ਭਾਰੀ ਗਿਣਤੀ 'ਚ ਸੁਸ਼ੀਲ ਦੇ ਰਿਸ਼ਤੇਦਾਰ ਤੇ ਹੋਰ ਲੋਕ ਉਥੇ ਪਹੁੰਚ ਗਏ। ਇਨ੍ਹਾਂ ਲੋਕਾਂ ਵਲੋਂ ਉਥੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਜੋ ਕਿ ਸਵੇਰ ਤੱਕ ਚਲਦਾ ਰਿਹਾ। ਸੁਸ਼ੀਲ ਦਾ ਕਹਿਣਾ ਸੀ ਕਿ ਉਹ ਬੁੱਧਵਾਰ ਦੀ ਸ਼ਾਮ ਰੌਸ਼ਨੀ ਨੂੰ ਮਿਲਣ ਆਇਆ ਸੀ ਪਰ ਉਹ ਘਰ ਨਹੀਂ ਸੀ ਜਿਸ 'ਤੇ ਘਰ 'ਚ ਮੌਜੂਦ ਦੂਜੇ ਨੌਕਰ ਨੇ ਉਸ ਦੀ ਗੱਲ ਕਰਵਾਈ ਸੀ। ਰੌਸ਼ਨੀ ਗੁਰਵਿੰਦਰ ਦੀ ਪਤਨੀ ਨਾਲ ਬਾਜ਼ਾਰ ਗਈ ਹੋਈ ਸੀ। ਬੁੱਧਵਾਰ ਰਾਤ ਤੋਂ ਸ਼ੁਰੂ ਹੋਇਆ ਪ੍ਰਦਰਸ਼ਨ ਸਵੇਰ ਤੱਕ ਚੱਲਦਾ ਰਿਹਾ। ਸੁਸ਼ੀਲ ਨੇ ਦੋਸ਼ ਲਗਾਇਆ ਕਿ ਉਸ ਦੀ ਭੈਣ ਨਾਲ ਜਬਰ ਜਨਾਹ ਤੋਂ ਬਾਅਦ ਹੱਤਿਆ ਕੀਤੀ ਗਈ ਹੈ। ਉਨ੍ਹਾਂ ਨੇ ਪੁਲਿਸ ਨੂੰ ਰੌਸ਼ਨੀ ਦੇ ਉੱਤਰ ਪ੍ਰਦੇਸ਼ ਰਹਿੰਦੇ ਮਾਪਿਆਂ ਦੇ ਆਉਣ 'ਤੇ ਪੋਸਟਮਾਰਟਮ ਕਰਵਾਉਣ ਦਾ ਕਿਹਾ ਸੀ ਪਰ ਪੁਲਿਸ ਨੇ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ ਤੇ ਸਵੇਰੇ ਜਲਦੀ ਹੀ ਪੋਸਟਮਾਰਟਮ ਕਰਵਾ ਦਿੱਤਾ। ਅੱਜ ਸਵੇਰੇ ਪ੍ਰਦਰਸ਼ਨਕਾਰੀ ਅਚਾਨਕ ਹਿੰਸਕ ਹੋ ਗਏ ਤੇ ਉਨ੍ਹਾਂ ਨੇ ਪੁਲਿਸ 'ਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ। ਪਥਰਾਅ 'ਚ ਥਾਣਾ ਡਵੀਜ਼ਨ ਨੰਬਰ 5 ਦੇ ਐਸ. ਐਚ. ਓ. ਵਿਨੋਦ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਪ੍ਰਦਰਸ਼ਨਕਰ ਲੋਕਾਂ 'ਤੇ ਹਲਕਾ ਲਾਠੀਚਾਰਜ ਕੀਤਾ ਜਿਸ 'ਚ ਕੁਝ ਲੋਕਾਂ ਦੇ ਸੱਟਾਂ ਲੱਗੀਆਂ ਹਨ। ਸੂਚਨਾ ਮਿਲਦੇ ਏ. ਡੀ. ਸੀ. ਪੀ. ਸੁਰਿੰਦਰ ਲਾਂਬਾ ਤੇ ਹੋਰ ਉੱਚ ਅਧਿਕਾਰੀ ਭਾਰੀ ਫੋਰਸ ਲੈ ਕੇ ਉਥੇ ਪਹੁੰਚੇ। ਸ੍ਰੀ ਲਾਂਬਾ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰੌਸ਼ਨੀ ਦੀ ਲਾਸ਼ ਉਸ ਦੇ ਭਰਾ ਦੀ ਹਾਜ਼ਰੀ 'ਚ ਹੀ ਪੱਖੇ ਤੋਂ ਉਤਾਰੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਾਰੀ ਪ੍ਰੀਕ੍ਰਿਆ ਦੀ ਵੀਡੀਓਗ੍ਰਾਫ਼ੀ ਵੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਦੇਰ ਸ਼ਾਮ ਤੱਕ ਲੜਕੀ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਸੀ। ਪੁਲਿਸ ਵਲੋਂ ਲੜਕੀ ਦੇ ਮਾਪਿਆਂ ਦੇ ਉੱਤਰ ਪ੍ਰਦੇਸ਼ ਤੋਂ ਆਉਣ ਤੋਂ ਬਾਅਦ ਹੀ ਸਸਕਾਰ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਸੀ। ਪੁਲਿਸ 'ਤੇ ਪਥਰਾਅ ਕਰਨ ਦੇ ਮਾਮਲੇ 'ਚ ਰੌਸ਼ਨੀ ਦੇ ਪਰਿਵਾਰਕ ਮੈਂਬਰਾਂ ਤੇ ਹੋਰਨਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਪਥਰਾਅ ਕਰਨ ਵਾਲੇ ਕੁਝ ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਹੈ।

-15 ਲੱਖ ਦੀ ਲੁੱਟ ਦਾ ਮਾਮਲਾ- ਕਰਿੰਦਾ 3 ਸਾਥੀਆਂ ਸਮੇਤ ਗਿ੍ਫ਼ਤਾਰ, 6 ਲੱਖ ਬਰਾਮਦ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁੱਜਰ ਮੱਲ ਸੜਕ 'ਤੇ 4 ਦਿਨ ਪਹਿਲਾਂ ਦਵਾਈ ਵਿਕਰੇਤਾ ਦੀ 15 ਲੱਖ ਰੁਪਏ ਦੀ ਨਕਦੀ ਲੁੱਟਣ ਦੇ ਮਾਮਲੇ 'ਚ ਪੁਲਿਸ ਨੇ ਉਸ ਦੇ ਕਰਿੰਦੇ ਸਮੇਤ 4 ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ...

ਪੂਰੀ ਖ਼ਬਰ »

ਬੱਚਿਆਂ ਨੂੰ ਲਿਜਾ ਰਹੀ ਸਕੂਲੀ ਬੱਸ ਬਿਜਲੀ ਦੇ ਖੰਭੇ ਨਾਲ ਟਕਰਾਈ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਲੱਬ ਰੋਡ 'ਤੇ ਸਕੂਲੀ ਬੱਚਿਆਂ ਨੂੰ ਲਿਜਾ ਰਹੀ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਜਿਸ ਦੇ ਸਿੱਟੇ ਵਜੋਂ ਖੰਭੇ 'ਤੇ ਲੱਗਿਆ ਟਰਾਂਸਫਾਰਮਰ ਹੇਠਾਂ ਡਿੱਗ ਗਿਆ ਪਰ ਖੁਸ਼ਕਿਸਮਤੀ ਨਾਲ ਕਿਸੇ ਬੱਚੇ ਨੂੰ ਸੱਟ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਪਤੀ-ਪਤਨੀ ਝੁਲਸੇ

ਲੁਧਿਆਣਾ, 12 ਅਕਤੂਬਰ (ਆਹੂਜਾ)-ਸਥਾਨਕ ਨਿਊਾ ਮਾਧੋਪੁਰੀ 'ਚ ਅੱਜ ਸਵੇਰੇ ਅੱਗ ਲੱਗਣ ਕਾਰਨ ਪਤੀ-ਪਤਨੀ ਝੁਲਸ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਵਿਅਕਤੀ 'ਚ ਦਿਨੇਸ਼ ਕੁਮਾਰ (22) ਤੇ ਉਸ ਦੀ ਪਤਨੀ ਲੀਲਾ ਵਤੀ ...

ਪੂਰੀ ਖ਼ਬਰ »

2 ਨਾਜਾਇਜ਼ ਪਿਸਤੌਲਾਂ ਸਮੇਤ ਨੌਜਵਾਨ ਕਾਬੂ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਰੇਲਵੇ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 2 ਨਾਜਾਇਜ਼ ਪਿਸਤੌਲਾਂ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ (ਰੇਲਵੇ) ਦੇ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਲਾਡੋਵਾਲ, 12 ਅਕਤੂਬਰ (ਬਲਬੀਰ ਸਿੰਘ ਰਾਣਾ)-ਅਜੋਕੇ ਸਮੇਂ ਅੰਦਰ ਲੜਕੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਹੋਣ ਲਈ ਕਿੱਤਾ ਮੁਖੀ ਹੋਣਾ ਅਤਿ ਜ਼ਰੂਰੀ ਹੈ ਤਾਂ ਜੋ ਲੜਕੀਆਂ ਆਪਣੇ ਲੈਵਲ ਦੇ ਖੇਤਰ 'ਚ ਆਪ ਕੰਮ ਕਰਕੇ ਵਧੀਆ ਹੁਨਰਮੰਦ ਬਣ ਸਕਣ | ਇਹ ਵਿਚਾਰ ਨਹਿਰੂ ਯੁਵਾ ਕੇਂਦਰ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਨੈਸ਼ਨਲ ਕਬੱਡੀ ਮੁਕਾਬਲੇ ਸਮਾਪਤ

ਡੇਹਲੋਂ, 12 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਂ ਦੇ ਜ਼ਿਲਾ ਪੱਧਰੀ ਕਬੱਡੀ ਅੰਡਰ 14 ਸਾਲ ਤੇ ਅੰਡਰ 19 ਸਾਲ ਲੜਕੇ ਲੜਕੀਆਂ ਦੇ ਨੈਸ਼ਨਲ ਕਬੱਡੀ ਮੁਕਾਬਲੇ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਰਾਏਪੁਰ ਵਿਖੇ ਸਮਾਪਤ | ਫਾਈਨਲ ...

ਪੂਰੀ ਖ਼ਬਰ »

ਬਿੱਟੀ ਵਲੋਂ ਵਾਰਡ ਨੰ: 12 'ਚ ਕਾਂਗਰਸ ਪਾਰਟੀ ਦੇ ਦਫ਼ਤਰ ਦਾ ਉਦਘਾਟਨ

ਭਾਮੀਆਂ ਕਲਾਂ, 12 ਅਕਤੂਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੀ ਨੁਮਾਇੰਦਗੀ ਕਰ ਰਹੀ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਲੁਧਿਆਣਾ ਦਿਹਾਤੀ ਦੇ ਮੀਤ ਪ੍ਰਧਾਨ ਹਰਦੀਪ ਸਿੰਘ ਮੁੰਡੀਆਂ ਤੇ ਸੀਨੀਅਰ ਟਕਸਾਲੀ ਆਗੂ ਓਮ ਪ੍ਰਕਾਸ ਗੁਪਤਾ ਵਲੋਂ ਵਾਰਡ ਨੰ: ...

ਪੂਰੀ ਖ਼ਬਰ »

ਵਿਸ਼ਵ ਗਠੀਆ ਦਿਵਸ ਮੌਕੇ ਆਯੁਰਵੈਦਿਕ ਕੈਂਪ ਲਗਾਇਆ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਵਿਸ਼ਵ ਗਠੀਆ ਦਿਵਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਤਿਸੰਗ ਸਭਾ ਦੀ ਸਮੁੱਚੀ ਕਮੇਟੀ ਵਲੋਂ ਜੋੜਾਂ ਦੇ ਦਰਦ ਦੇ ਡਾਕਟਰ ਹਰਸਿਮਰਨਜੋਤ ਕੌਰ ਦੀ ਅਗਵਾਈ 'ਚ ਅਯੂਰਵੈਦਿਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ 'ਚ 200 ...

ਪੂਰੀ ਖ਼ਬਰ »

ਸ਼ਹਿਰਵਾਸੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਕੰਪਨੀਆਂ ਦੇ ਨੁਮਾਇੰਦਿਆਂ ਨੇ ਮੁਹੱਈਆ ਕਰਵਾਈ ਜਾਣਕਾਰੀ

ਲੁਧਿਆਣਾ, 12 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਯੋਜਨਾ ਤਹਿਤ ਪੀਣ ਵਾਲਾ ਪਾਣੀ, ਬਿਜਲੀ ਬਚਾਉਣ, ਜਨਤਾ ਨੂੰ ਸਿਹਤ ਤੇ ਸਿੱਖਿਆ ਸਹੂਲਤਾਂ ਦੇਣ ਲਈ ਉਲੀਕੇ ਜਾ ਰਹੇ ਪ੍ਰੋਜੈਕਟਾਂ ਸਬੰਧੀ ਵੀਰਵਾਰ ਨੂੰ ਐਡੀਸ਼ਨਲ ਕਮਿਸ਼ਨਰ ਸ੍ਰੀ ਵੀਸ਼ੇਸ਼ ਸਾਰੰਗਲ ਦੀ ...

ਪੂਰੀ ਖ਼ਬਰ »

ਬਹੁਤੇ ਖਪਤਕਾਰ ਆਨਲਾਈਨ ਪ੍ਰਣਾਲੀ ਰਾਹੀਂ ਲੈ ਰਹੇ ਰਸੋਈ ਗੈਸ ਸਪਲਾਈ

ਲੁਧਿਆਣਾ, 12 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਬਹੁਤੇ ਖਪਤਕਾਰ ਇਨ੍ਹਾਂ ਦਿਨਾਂ 'ਚ ਆਨਲਾਈਨ ਪ੍ਰਣਾਲੀ ਰਾਹੀਂ ਹੀ ਰਸੋਈ ਗੈਸ ਸਪਲਾਈ ਲੈ ਰਹੇ ਹਨ ਤੇ ਉਨ੍ਹਾਂ ਨੂੰ ਇਹ ਪ੍ਰਣਾਲੀ ਕਾਫ਼ੀ ਸੌਖੀ ਜਿਹੀ ਵੀ ਲੱਗ ਰਹੀ ਹੈ ਅਤੇ ਉਨ੍ਹਾਂ ਦੇ ਸਮੇਂ ਦੀ ਵੀ ਬਚਤ ਹੋ ਰਹੀ ਹੈ | ...

ਪੂਰੀ ਖ਼ਬਰ »

ਹਲਕਾਅ ਦੀ ਰੋਕਥਾਮ ਲਈ ਟੀਕੇ ਖ਼ਤਮ

ਲੁਧਿਆਣਾ, 12 ਅਕਤੂਬਰ (ਸਲੇਮਪੁਰੀ)-ਸਿਵਲ ਹਸਪਤਾਲ 'ਚ ਹਲਕਾਅ ਦੀ ਰੋਕਥਾਮ ਲਈ ਟੀਕਿਆਂ ਦੀ ਘਾਟ ਹੋਣ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਰੀਜ਼ਾਂ ਨੇ ਦੱਸਿਆ ਕਿ ਕੁੱਤੇ ਦੇ ਵੱਢੇ ਹੋਣ ਕਾਰਨ ਹਲਕਾਅ ਹੋਣ ਦਾ ਡਰ ਰਹਿੰਦਾ ਹੈ, ਜਿਸ ਕਰਕੇ ...

ਪੂਰੀ ਖ਼ਬਰ »

ਡੇਂਗੂ ਦੀ ਪੀੜਤਾਂ ਦੀ ਗਿਣਤੀ 183 ਹੋਈ

ਲੁਧਿਆਣਾ, 12 ਅਕਤੂਬਰ (ਸਲੇਮਪੁਰੀ)-ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਲਈ ਦਾਖ਼ਲਾ ਲਗਾਤਾਰ ਜਾਰੀ ਹੈ | ਜਾਣਕਾਰੀ ਮੁਤਾਬਿਕ ਸ਼ਹਿਰ ਦੇ ਹਸਪਤਾਲਾਂ ਹੁਣ ਤੱਕ ਸ਼ੱਕੀ ਡੇਂਗੂ ਬੁਖਾਰ ਤੋਂ ਪੀੜਤ 366 ਮਰੀਜ਼ ਦਾਖਿਲ ਹੋਏ ਹਨ, ...

ਪੂਰੀ ਖ਼ਬਰ »

ਉਸਾਰੀ ਕਿਰਤੀ ਭਲਾਈ ਸਕੀਮਾਂ ਲਈ ਸੇਵਾ ਕੇਂਦਰਾਂ 'ਤੇ ਕਰਵਾ ਸਕਣਗੇ ਰਜਿਸਟ੍ਰੇਸ਼ਨ-ਡੀ. ਸੀ.

ਲੁਧਿਆਣਾ, 12 ਅਕਤੂਬਰ (ਪੁਨੀਤ ਬਾਵਾ)-ਉਸਾਰੀ ਕਿਰਤੀ ਭਲਾਈ ਸਕੀਮਾਂ ਲਈ ਸੇਵਾ ਕੇਂਦਰ 'ਚ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ, ਪੰਜਾਬ ਸਰਕਾਰ ਵਲੋਂ ਸਥਾਪਿਤ ਸੇਵਾ ਕੇਂਦਰਾਂ 'ਤੇ ਹੁਣ ਪੰਜਾਬ ਇਮਾਤਰੀ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਉਸਾਰੀ ਕਿਰਤੀਆਂ ਨੂੰ ...

ਪੂਰੀ ਖ਼ਬਰ »

ਮਾਤਾਵਾਂ ਨੇ ਮਾਤਾ ਆਹੋਈ ਦਾ ਵਰਤ ਰੱਖ ਕੇ ਬੱਚਿਆਂ ਦੇ ਸੁੱਖ ਦੀ ਕੀਤੀ ਕਾਮਨਾ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਭਾਰਤ ਤਿਉਹਾਰਾਂ ਦਾ ਦੇਸ਼ ਹੈ ਤੇ ਇਸ ਵਾਰ ਦੀਵਾਲੀ ਦੇ ਆਸ-ਪਾਸ ਲਗਪਗ ਸਾਰੇ ਤਿਉਹਾਰ ਅਕਤੂਬਰ ਮਹੀਨੇ 'ਚ ਆ ਰਹੇ ਹਨ | ਤਿਉਹਾਰਾਂ ਦੇ ਇਸੇ ਸੀਜਨ 'ਚ ਮਹਿਲਾਵਾਂ ਦੇ ਵਿਸ਼ੇਸ਼ ਕਰਵਾਚੌਥ ਵਰਤ ਤੋਂ ਬਾਅਦ ਸਾਰਿਆਂ ਨੂੰ ਦੀਵਾਲੀ ਦੇ ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਵਲੋਂ ਵਾਰਡ 14 'ਚ ਟਿਊਬਵੈੱਲ ਦਾ ਉਦਘਾਟਨ

ਲੁਧਿਆਣਾ, 12 ਅਕਤੂਬਰ (ਅਮਰੀਕ ਸਿੰਘ ਬੱਤਰਾ)-ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਨੇ ਕਿਹਾ ਹੈ ਕਿ ਜਨਤਾ ਨੂੰ ਦੁਨਿਆਵੀ ਸਹੂਲਤਾਂ ਮੁਹੱਈਆ ਕਰਾਉਣ ਦੇ ਨਾਲ ਲਈਅਰ ਵੈਲੀ, ਲੜਕੀਆਂ ਲਈ ਕਾਲਜ ਤੇ ਆਧੁਨਿਕ ਸਹੂਲਤਾਂ ਨਾਲ ਲੈਸ ਸਰਕਾਰੀ ਸਕੂਲ ਬਣਾਉਣ ਲਈ ਹਰ ਸੰਭਵ ਯਤਨ ...

ਪੂਰੀ ਖ਼ਬਰ »

ਏਡਜ਼ ਕੰਟਰੋਲ ਕਮਿਊਨਿਟੀ ਵੈਨ ਅੱਜ ਢੰਡਾਰੀ ਕਲਾਂ 'ਚ

ਢੰਡਾਰੀ ਕਲਾਂ, 12 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਸਿਵਲ ਸਰਜਨ ਲੁਧਿਆਣਾ ਡਾ: ਹਰਦੀਪ ਸਿੰਘ ਘਈ ਤੇ ਸੀਨੀਅਰ ਮੈਡੀਕਲ ਅਫਸਰ ਡਾ: ਜੇ. ਪੀ. ਸਿੰਘ ਦੀ ਅਗਵਾਈ ਹੇਠ ਹੈਲਥ ਸੈਂਟਰ ਸਾਹਨੇਵਾਲ ਤੋਂ ਐਚ. ਆਈ. ਵੀ. ਏਡਜ਼ ਕੰਟਰੋਲ ਕਮਿਊਨਿਟੀ ਵੈਨ ਨੂੰ ਢੰਡਾਰੀ ਕਲਾਂ ਲਈ ਰਵਾਨਾ ...

ਪੂਰੀ ਖ਼ਬਰ »

ਯੂਨੀਵਰਸਿਟੀ 'ਚ ਭੋਜਨ ਉਦਯੋਗ 'ਤੇ ਸ਼ਿਲਪ ਮੇਲਾ ਰਿਹਾ ਖਿੱਚ ਦਾ ਕੇਂਦਰ

ਲੁਧਿਆਣਾ, 12 ਅਕਤੂਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਦੇ ਫੂਡ ਸਾਇੰਸ ਤੇ ਤਕਨਾਲੋਜੀ ਵਿਭਾਗ ਅਤੇ ਹੋਮ ਸਾਇੰਸ ਕਾਲਜ ਦੇ ਸਾਂਝੇ ਸਹਿਯੋਗ ਸਦਕਾ ਭੋਜਨ ਉਦਯੋਗ ਤੇ ਸ਼ਿਲਪ ਮੇਲਾ ਸ਼ੁਰੂ ਹੋਇਆ | ਫੂਡ ਸਾਇੰਸ ਤੇ ਤਕਨਾਲੋਜੀ ਵਿਭਾਗ ...

ਪੂਰੀ ਖ਼ਬਰ »

ਮਿ੍ਤਕ ਮਰੀਜ਼ ਦੇ ਰਿਸ਼ਤੇਦਾਰਾਂ ਨੇ ਡਾਕਟਰਾਂ 'ਤੇ ਲਗਾਏ ਅਣਗਹਿਲੀ ਦੇ ਦੋਸ਼

ਲੁਧਿਆਣਾ, 12 ਅਕਤੂਬਰ (ਸਲੇਮਪੁਰੀ)-ਅੱਜ ਦੇਰ ਰਾਤ ਸੀ. ਐਮ. ਸੀ. ਹਸਪਤਾਲ ਲੁਧਿਆਣਾ ਵਿਖੇ ਇਕ ਮਰੀਜ਼ ਦੀ ਮੌਤ ਹੋ ਜਾਣ 'ਤੇ ਉਸ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵਲੋਂ ਡਾਕਟਰਾਂ 'ਤੇ ਕਥਿਤ ਤੌਰ 'ਤੇ ਅਣਗਹਿਲੀ ਦਾ ਦੋਸ਼ ਲਗਾਉਂਦਿਆ ਰੋਸ ਮੁਜ਼ਾਹਰਾ ਕੀਤਾ | ...

ਪੂਰੀ ਖ਼ਬਰ »

ਪਟਾਕੇ ਵੇਚਣ 'ਤੇ ਰੋਕ ਦੇ ਵਿਰੋਧ 'ਚ ਹਿੰਦੂ ਸਮਾਜ ਜ਼ੋਰਦਾਰ ਆਤਿਸ਼ਬਾਜ਼ੀ ਕਰਕੇ ਇਕਜੁੱਟਤਾ ਦਾ ਪ੍ਰਮਾਣ ਦੇਣ-ਚੱਢਾ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਹਿੰਦੂਆਂ ਦੇ ਸਭ ਤੋਂ ਵੱਡੇ ਤਿਉਹਾਰ ਦੀਵਾਲੀ ਮੌਕੇ ਪਟਾਕਿਆਂ 'ਤੇ ਰੋਕ ਲਗਾਉਣ 'ਤੇ ਹਿੰਦੂ ਸਮਾਜ 'ਚ ਰੋਸ ਦੇਖਣ ਨੂੰ ਮਿਲ ਰਿਹਾ ਹੈ¢ ਸ਼ਿਵ ਸੈਨਾ ਹਿੰਦੁਸਤਾਨ ਵਪਾਰ ਸੈਨਾ ਦੇ ਸੂਬਾ ਪ੍ਰਧਾਨ ਚੰਦਰਕਾਂਤ ਚੱਢਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਗੌਰਮਿੰਟ ਇੰਸਟੀਚਿਊਟ ਆਫ਼ ਟੈਕਸਾਈਟਲ ਕੈਮਿਸਟਰੀ ਤੇ ਨਿਟਿੰਗ ਟੈਕਨਾਲੌਜੀ ਰਿਸ਼ੀ ਨਗਰ ਵਿਖੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ ਸਰਬੱਤ ਦੇ ...

ਪੂਰੀ ਖ਼ਬਰ »

ਗੁ: ਰੇਰੂ ਸਾਹਿਬ ਸੇਵਾ ਸੁਸਾਇਟੀ ਨੇ ਜ਼ਰੂਰਤਮੰਦ ਲੜਕੀ ਦਾ ਵਿਆਹ ਕਰਵਾਇਆ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਰੇਰੂ ਸਾਹਿਬ ਸੇਵਾ ਸੁਸਾਇਟੀ ਨੇ ਮਨੁੱਖਤਾ ਦੀ ਸੇਵਾ ਪ੍ਰੋਗਰਾਮ ਦੇ ਤਹਿਤ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾ ਕੇ ਘਰੇਲੂ ਲੋੜ ਦਾ ਸਾਮਾਨ ਭੇਟ ਕੀਤਾ¢ ਪੰਜਾਬ ਪ੍ਰਦੇਸ਼ ਕਾਂਗਰਸ ਸਕੱਤਰ ਕੁਲਵੰਤ ...

ਪੂਰੀ ਖ਼ਬਰ »

ਸੀਸੂ ਦੀ ਮੈਂਬਰਸ਼ਿਪ ਡਾਇਰੈਕਟਰੀ ਨਿਰਦੇਸ਼ਕ ਉਦਯੋਗ ਖਰਬੰਦਾ ਤੇ ਪ੍ਰਧਾਨ ਆਹੂਜਾ ਵਲੋਂ ਲਾਂਚ

ਲੁਧਿਆਣਾ, 12 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਦੀ ਮੈਂਬਰਸ਼ਿਪ ਡਾਇਰੈਕਟਰੀ ਪੰਜਾਬ ਸਰਕਾਰ ਦੇ ਨਿਰਦੇਸ਼ਕ ਉਦਯੋਗ, ਨਿਰਦੇਸ਼ਕ ਐਮ. ਐਸ. ਐਮ. ਈ. ਵਿਕਾਸ ਕੇਂਦਰ ਮੇਜਰ ਸਿੰਘ ਬੁੱਟਰ ਤੇ ਰੁਜ਼ਗਾਰ ਡੀ. ਪੀ. ਐਸ. ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੀ ਵਿਦਿਆਰਥਣ ਰਾਜ ਪੱਧਰੀ ਜੈਵਲਿਨ ਥਰੋਅ ਲਈ ਚੋਣ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਜ਼ਿਲ੍ਹਾ ਪੱਧਰੀ ਅਥਲੈਟਿਕ ਟੂਰਨਾਮੈਂਟ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਿਆ | ਜ਼ੋਨਲ ਪੱਧਰ ਦੇ ਮੁਕਾਬਲਿਆਂ ਦੀ ਜਿੱਤ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲੁਧਿਆਣਾ ਦੇ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਭਾਰਤ ਨਗਰ ਸਕੂਲ ਨੇ ਕੱਢੀ ਰੈਲੀ

ਲੁਧਿਆਣਾ, 12 ਅਕਤੂਬਰ (ਬਰਾੜ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸ਼ਹੀਦ-ਏ-ਆਜ਼ਮ ਸਰਕਾਰੀ ਕੰਨਿਆ ਸੀ: ਸੰ: ਸਕੂਲ ਭਾਰਤ ਨਗਰ ਚਾਕ ਲੁਧਿਆਣਾ ਦੀਆਂ ਸੈਂਕੜੇ ਵਿਦਿਆਰਥਣਾਂ ਵਲੋਂ ਬੇਟੀ ਪੜ੍ਹਾਓ ਬੇਟੀ ਬਚਾਓ ਦੀ ਚੱਲ ਰਹੀ ਸਪਤਾਹਿਕ ਮੁਹਿੰਮ ਦੌਰਾਨ ਸਕੂਲ ...

ਪੂਰੀ ਖ਼ਬਰ »

ਜੀ. ਏ. ਡੀ. ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਖੇ ਸੁੰਦਰ ਲਿਖਾਈ ਮੁਕਾਬਲੇ

ਡਾਬਾ/ਲੁਹਾਰਾ, 12 ਅਕਤੂਬਰ (ਕੁਲਵੰਤ ਸਿੰਘ ਸੱਪਲ)-ਜੀ. ਏ. ਡੀ. ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਖੇ ਡਾਇਰੈਕਟਰ ਰਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ 'ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਇਸ ਮੌਕੇ ਜੂਨੀਅਰ ਕਲਾਸ ...

ਪੂਰੀ ਖ਼ਬਰ »

ਉਲੰਪੀਅਨ ਪੀ. ਵੀ. ਸਿੰਧੂ ਛਾਤੀ ਦੇ ਕੈਂਸਰ ਦੇ ਨਿਵਾਰਣ ਲਈ ਬਿ੍ਜਸਟੋਨ ਨੂੰ ਦੇਵੇਗੀ ਸਹਿਯੋਗ

ਲੁਧਿਆਣਾ, 12 ਅਕਤੂਬਰ (ਅ. ਬ.)-ਮੰਨੀ ਪ੍ਰਮੰਨੀ ਟਾਇਰ ਨਿਰਮਾਤਾ ਕੰਪਨੀ ਬਿ੍ਜਸਟੋਨ ਨੇ ਛਾਤੀ ਦੇ ਕੈਂਸਰ ਦੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੀ ਦਿਸ਼ਾ 'ਚ 'ਬਿ੍ਜਸਟੋਨ ਪਿੰਕ ਵਾਲਵ ਕੈਂਪ ਡੋਨੇਸ਼ਨ ਡਰਾਈਵ' ਮੁਹਿੰਮ ਦੀ ਸ਼ੁਰੂਆਤ ਕੀਤੀ ਹੈ, ਜਿਸ ਨੰੂ ਉਲੰਪਿਕ ਚਾਂਦੀ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਮੁਕਾਬਲਿਆਂ 'ਚ ਸੈਂਕੜੇ ਖਿਡਾਰੀ ਲੈਣਗੇ ਹਿੱਸਾ-ਅੱਪੂ

ਲੁਧਿਆਣਾ, 12 ਅਕਤੂਬਰ (ਬੀ. ਐਸ. ਬਰਾੜ)-ਪੰਜਾਬ ਬਾਡੀ ਬਿਲਡਿੰਗ ਐਾਡ ਸਪੋਰਟਸ ਵੈਲਫੇਅਰ ਕਮੇਟੀ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਸਰਕਟ ਹਾਊਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਮੇਟੀ ਦੇ ਪ੍ਰਧਾਨ ਪ੍ਰਦੀਪ ਅੱਪੂ ਵਲੋਂ ਕੀਤੀ ਗਈ | ਇਸ ਮੌਕੇ ਅੱਪੂ ਨੇ ਦੱਸਿਆ ਕਿ 29 ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਨਰਿਆਤਕ ਦੇ ਮੈਨੇਜਰ ਤੋਂ 2 ਲੱਖ ਦੀ ਨਕਦੀ ਲੁੱਟ ਕੇ ਹੋਏ ਫਰਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਰੋੜਾ ਪੈਲੇਸ ਨੇੜੇ ਸਥਿਤ ਦਾਣਾ ਮੰਡੀ 'ਚ ਅੱਜ ਦੇਰ ਰਾਤ ਅਣਪਛਾਤੇ ਹਥਿਆਰਬੰਦ ਲੁਟੇਰੇ ਇਕ ਨਰਿਆਤਕ ਦੇ ਮੈਨੇਜਰ ਤੋਂ 2 ਲੱਖ ਰੁਪਏ ਦੇ ਨਕਦੀ ਲੁੱਟ ਕੇ ਫਰਾਰ ਹੋ ਗਏ | ਘਟਨਾ ਅੱਜ ਰਾਤ ਸਾਢੇ 8 ਵਜੇ ਦੇ ਕਰੀਬ ਉਸ ...

ਪੂਰੀ ਖ਼ਬਰ »

ਵਿਸ਼ਵ ਪ੍ਰਸਿੱਧ ਖੇਤਰੀ ਸਰਸ ਮੇਲਾ

ਲੁਧਿਆਣਾ, 12 ਅਕਤੂਬਰ (ਪੁਨੀਤ ਬਾਵਾ)-ਵਿਸ਼ਵ ਪ੍ਰਸਿੱਧ ਖੇਤਰੀ ਸਰਸ ਮੇਲਾ ਦੌਰਾਨ ਅੱਜ ਪੰਜਾਬ ਦੇ ਲੋਕ ਨਾਚ ਭੰਗੜੇ ਸਮੇਤ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਤੇ ਸੱਭਿਆਚਾਰਕ ਸਮੂਹਾਂ ਨੇ ਆਪਣੀ ਪੇਸ਼ਕਾਰੀ ਦੇ ਕੇ ਸਮਾਂ ਬੰਨਿ੍ਹਆ ਤੇ ਮੇਲਾ ਦੇਖਣ ਲਈ ਆਏ ...

ਪੂਰੀ ਖ਼ਬਰ »

ਕੇ. ਡਬਲਯੂ. ਏ. ਐੱਚ. ਮੀਟਰ ਰੀਡਿੰਗ ਲੈ ਕੇ ਸਨਅਤਕਾਰਾਂ 'ਤੇ ਕਰੋੜਾਂ ਰੁਪਏ ਦਾ ਬੋਝ ਪਾਉਣ ਦੀ ਤਿਆਰੀ 'ਚ ਪਾਵਰਕਾਮ

ਲੁਧਿਆਣਾ, 12 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵੱਲੋਂ ਇਕ ਪਾਸੇ ਸਨਅਤਕਾਰਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੇ ਐੱਲਾਨ ਕੀਤਾ ਜਾ ਰਿਹਾ ਹੈ, ਪਰ ਦੂਸਰੇ ਪਾਸੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵੱਲੋਂ ਕੇ.ਡਬਲਯੂ.ਐੱਚ. ਦੀ ਥਾਂ 'ਤੇ ਕੇ.ਡਬਲਯੂ.ਏ.ਐੱਚ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX