ਤਾਜਾ ਖ਼ਬਰਾਂ


ਦਿੱਲੀ 'ਚ ਡੀਜ਼ਲ ਜੈੱਨਰੇਟਰਾਂ 'ਤੇ ਰੋਕ
. . .  3 minutes ago
ਨਵੀਂ ਦਿੱਲੀ, 17 ਅਕਤੂਬਰ - 'ਇਨਵਾਇਰਨਮੈਂਟ ਪ੍ਰਦੂਸ਼ਣ ਪ੍ਰੀਵੈਨਸ਼ਨ ਐਂਡ ਕੰਟਰੋਲ ਅਥਾਰਿਟੀ' ਨੇ ਦਿੱਲੀ ਵਿਖੇ ਡੀਜ਼ਲ ਜੈੱਨਰੇਟਰਾਂ 'ਤੇ ਰੋਕ ਲਗਾ ਦਿੱਤੀ ਹੈ। ਅਥਾਰਿਟੀ ਦਾ ਕਹਿਣਾ ਹੈ ਕਿ ਦਿੱਲੀ ਵਿਖੇ ਹਵਾ 'ਰੈੱਡ ਜੋਨ' 'ਚ ਪਹੁੰਚ ਚੁੱਕੀ ਹੈ। ਇਹ...
ਅੱਤਵਾਦੀਆਂ ਨੇ ਕਤਲ ਕੀਤੇ ਸਰਪੰਚ ਦਾ ਘਰ ਵੀ ਸਾੜਿਆ
. . .  about 1 hour ago
ਸ੍ਰੀਨਗਰ, 17 ਅਕਤੂਬਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿਖੇ ਅੱਤਵਾਦੀਆਂ ਨੇ ਕੱਲ੍ਹ ਸਾਬਕਾ ਸਰਪੰਚ ਰਮਜਾਨ ਸ਼ੇਖ਼ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਅੱਜ ਅੱਤਵਾਦੀਆਂ ਨੇ ਮ੍ਰਿਤਕ ਸਾਬਕਾ ਸਰਪੰਚ ਦੇ ਘਰ ਨੂੰ ਵੀ ਅੱਗ ਲਗਾ ਦਿੱਤੀ...
ਤਾਜ ਮਹਿਲ ਭਾਰਤੀ ਮਜ਼ਦੂਰਾਂ ਦੇ ਖੂਨ ਪਸੀਨੇ ਨਾਲ ਬਣਿਆ - ਯੋਗੀ
. . .  about 1 hour ago
ਆਗਰਾ, 17 ਅਕਤੂਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਤਾਜ ਮਹਿਲ ਵਿਵਾਦ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਤਾਜ ਮਹਿਲ ਕਿਸ ਨੇ ਬਣਾਇਆ ਇਹ ਮੁੱਦਾ ਨਹੀਂ ਹੈ ਕਿਉਂਕਿ ਇਹ ਭਾਰਤੀ ਮਜ਼ਦੂਰਾਂ...
ਤਾਜ ਮਹਿਲ ਦੁਨੀਆਂ ਦੇ ਅਜੂਬਿਆਂ 'ਚੋਂ ਇੱਕ -ਯੂ.ਪੀ.ਰਾਜਪਾਲ
. . .  about 1 hour ago
ਲਖਨਊ, 17 ਅਕਤੂਬਰ- ਉੱਤਰ ਪ੍ਰਦੇਸ਼ ਦੇ ਰਾਜਪਾਲ ਰਾਮਨਾਇਕ ਨੇ ਕਿਹਾ ਕਿ ਤਾਜ ਮਹਿਲ ਦੁਨੀਆਂ ਦੇ ਅਜੂਬਿਆਂ 'ਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਥਾਨ ਨੂੰ ਵਿਵਾਦਾਂ 'ਚ...
5 ਲੁਟੇਰਿਆਂ ਵੱਲੋਂ ਬਿਜਲੀ ਬੋਰਡ ਦੇ ਕੈਸ਼ੀਅਰ ਤੋਂ 2 ਲੱਖ ਦੀ ਲੁੱਟ
. . .  about 1 hour ago
ਲੁਧਿਆਣਾ, 17 ਅਕਤੂਬਰ (ਪਰਮਿੰਦਰ ਅਹੂਜਾ) - ਲੁਧਿਆਣਾ 'ਚ 5 ਅਣਪਛਾਤੇ ਲੁਟੇਰਿਆਂ ਨੇ ਬਿਜਲੀ ਬੋਰਡ ਦੇ ਕੈਸ਼ੀਅਰ ਤੋਂ 2 ਲੱਖ ਰੁਪਏ ਤੇ 7.38 ਲੱਖ ਦੇ ਚੈੱਕ ਲੁੱਟ ਲਏ ਹਨ। ਇਹ ਲੁੱਟ ਲੁਧਿਆਣਾ ਦੇ ਮਾਡਲ ਟਾਊਨ...
ਉੱਤਰ ਪ੍ਰਦੇਸ਼ ਸ਼ੀਆ ਵਕਫ਼ ਬੋਰਡ ਰਾਮ ਮੰਦਰ ਦੇ ਹੱਕ 'ਚ
. . .  about 2 hours ago
ਲਖਨਊ, 17 ਅਕਤੂਬਰ-ਉੱਤਰ ਪ੍ਰਦੇਸ਼ ਸ਼ੀਆ ਵਕਫ਼ ਬੋਰਡ ਦੇ ਚੇਅਰਮੈਨ ਵਸੀਮ ਰਿਜ਼ਵੀ ਨੇ ਕਿਹਾ ਕਿ ਅਯੁੱਧਿਆ 'ਚ ਰਾਮ ਮੰਦਰ ਬਣਨਾ ਚਾਹੀਦਾ ਹੈ ਕਿਉਂਕਿ ਅਯੁੱਧਿਆ ਹਿੰਦੂ ਵਿਰਾਸਤ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਕੌਮੀ ਏਕਤਾ ਤੇ ਫ਼ਿਰਕੂ ਸਦਭਾਵਨਾ...
ਕਮਾਈ ਦੇ ਮਾਮਲੇ 'ਚ ਭਾਜਪਾ ਸਭ ਤੋਂ ਅਮੀਰ ਪਾਰਟੀ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਸ ਤੇ ਇਲੈੱਕਸ਼ਨ ਵਾਚ ਦੀ ਤਾਜ਼ਾ ਰਿਪੋਰਟ 'ਚ ਸਿਆਸੀ ਦਲਾਂ ਦੀ 2004-05 ਤੋਂ 2015-16 ਵਿਚਕਾਰ ਇਕੱਠੀ ਹੋਈ ਜਾਇਦਾਦ ਦਾ ਬਿਉਰਾ ਦਿੱਤਾ ਗਿਆ ਹੈ। ਰਿਪੋਰਟਾਂ ਮੁਤਾਬਿਕ ਅੰਕੜਾ...
ਅਫ਼ਗ਼ਾਨ ਪੁਲਿਸ ਹੈੱਡ ਕੁਆਰਟਰ 'ਤੇ ਹਮਲਾ, 32 ਮੌਤਾਂ, 200 ਤੋਂ ਵੱਧ ਜ਼ਖਮੀ
. . .  about 3 hours ago
ਕਾਬੁਲ, 17 ਅਕਤੂਬਰ - ਅਫ਼ਗ਼ਾਨਿਸਤਾਨ ਦੇ ਪਾਕਟੀਆ ਸੂਬੇ ਦੀ ਰਾਜਧਾਨੀ ਗਾਰਦੇਜ਼ 'ਚ ਇਕ ਸੂਬਾਈ ਅਫ਼ਗ਼ਾਨ ਪੁਲਿਸ ਹੈੱਡਕੁਆਟਰ ਦੇ ਪੁਲਿਸ ਸਿਖਲਾਈ ਕੇਂਦਰ 'ਤੇ ਭਿਆਨਕ ਅੱਤਵਾਦੀ ਹਮਲਾ ਹੋਇਆ। ਆਤਮਘਾਤੀ ਤੇ ਗੰਨਮੈਨਾਂ ਵੱਲੋਂ ਕੀਤੇ ਹਮਲੇ ਵਿਚ...
ਚੰਡੀਗੜ੍ਹ ਹਵਾਈ ਅੱਡੇ ਤੋਂ 39 ਲੱਖ ਦੇ ਸੋਨੇ ਦੇ ਬਿਸਕੁਟ ਬਰਾਮਦ
. . .  about 3 hours ago
ਰਾਜਨਾਥ ਤੇ ਕੈਪਟਨ ਨੇ ਕੀਤਾ ਹੁਸੈਨੀਵਾਲਾ ਚੈੱਕ ਪੋਸਟ ਵਿਖੇ ਦਰਸ਼ਕ ਗੈਲਰੀ ਦਾ ਉਦਘਾਟਨ
. . .  about 4 hours ago
ਅਮਰੀਕਾ 'ਚ ਦਸਵੇਂ ਗੁਰੂ ਜੀ ਦੀ ਵਿਰਾਸਤ 'ਤੇ ਹੋਵੇਗੀ ਕਾਨਫ਼ਰੰਸ
. . .  about 4 hours ago
ਸੋਨੀਆ ਦੇ ਜਵਾਈ ਨੂੰ ਲੈ ਕੇ ਰੱਖਿਆ ਮੰਤਰੀ ਵਲੋਂ ਪ੍ਰੈਸ ਕਾਨਫਰੰਸ
. . .  1 minute ago
ਤਕਰਾਰ ਵਿਚਕਾਰ ਯੋਗੀ ਜਾਣਗੇ ਤਾਜਮਹੱਲ
. . .  about 5 hours ago
ਅਫ਼ਗ਼ਾਨ ਪੁਲਿਸ ਹੈੱਡ ਕੁਆਰਟਰ 'ਤੇ ਹਮਲਾ, ਕਈਆਂ ਮੌਤਾਂ ਦਾ ਖ਼ਦਸ਼ਾ
. . .  about 5 hours ago
ਈਰਾਨ ਨਾਲ ਪ੍ਰਮਾਣੂ ਸਮਝੌਤਾ ਮੁਕੰਮਲ ਤੌਰ 'ਤੇ ਖਤਮ ਕਰਨਾ ਸੰਭਵ- ਟਰੰਪ
. . .  about 6 hours ago
ਮੋਦੀ ਨੇ 157 ਕਰੋੜ ਦੀ ਲਾਗਤ ਨਾਲ ਬਣੇ ਆਯੁਰਵੇਦ ਸੰਸਥਾ ਦਾ ਕੀਤਾ ਉਦਘਾਟਨ
. . .  about 6 hours ago
ਪਾਕਿ ਸ਼ਹਿਰੀ ਬੀ.ਐਸ.ਐਫ. ਵਲੋਂ ਗ੍ਰਿਫਤਾਰ
. . .  about 7 hours ago
ਡੇਰਾ ਸਿਰਸਾ ਦਾ ਸੀ.ਏ. ਕਾਬੂ
. . .  about 7 hours ago
ਈ.ਡੀ. ਤੇ ਆਮਦਨ ਕਰ ਵਿਭਾਗ ਦੀਆਂ ਟੀਮਾਂ ਡੇਰਾ ਸਿਰਸਾ ਪਹੁੰਚੀਆਂ
. . .  about 8 hours ago
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਭਾਰਤੀ ਸਮੂਹ ਨਾਲ ਮਨਾਈ ਦੀਵਾਲੀ
. . .  about 8 hours ago
ਸ੍ਰੀਲੰਕਾ ਨੇ ਨੇਵੀ ਨੇ 8 ਭਾਰਤੀ ਮਛੇਰੇ ਕੀਤੇ ਗ੍ਰਿਫਤਾਰ
. . .  about 9 hours ago
ਲੁਧਿਆਣਾ 'ਚ ਆਰ.ਐਸ.ਐਸ. ਆਗੂ ਦਾ ਗੋਲੀਆਂ ਮਾਰ ਕੇ ਕਤਲ
. . .  about 9 hours ago
ਪੀ.ਐਮ.ਓ. 'ਚ ਲੱਗੀ ਅੱਗ
. . .  about 10 hours ago
ਮੋਦੀ ਨੇ ਧਨਤੇਰਸ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਸ਼ੋਪੀਆ 'ਚ ਅੱਤਵਾਦੀਆਂ ਨੇ ਸਰਪੰਚ ਦੀ ਕੀਤੀ ਹੱਤਿਆ , ਇਕ ਅੱਤਵਾਦੀ ਵੀ ਮਰਿਆ
. . .  1 day ago
ਜੰਮੂ-ਕਸ਼ਮੀਰ 'ਚ ਮਿੰਨੀ ਬੱਸ ਪਲਟੀ ,22 ਜ਼ਖ਼ਮੀ
. . .  1 day ago
ਤਲਵਾੜ ਜੋੜਾ ਜੇਲ੍ਹ 'ਚ ਸੇਵਾਵਾਂ ਦੇਣ ਨੂੰ ਤਿਆਰ
. . .  about 1 hour ago
ਕਿਸਾਨਾਂ ਨਾਲ ਮੀਟਿੰਗ ਮਗਰੋਂ ਕੈਪਟਨ ਦਾ ਵੱਡਾ ਐਲਾਨ
. . .  12 minutes ago
ਆਈ.ਜੀ ਸਮੇਤ 8 ਪੁਲਿਸ ਮੁਲਾਜ਼ਮਾਂ ਦੀ ਨਿਆਇਕ ਹਿਰਾਸਤ 28 ਅਕਤੂਬਰ ਤੱਕ ਵਧੀ
. . .  10 minutes ago
ਯੂ.ਪੀ : ਫਾਟਕ ਡਿੱਗਣ ਕਾਰਨ 3 ਬੱਚਿਆ ਦੀ ਮੌਤ
. . .  44 minutes ago
ਯੂ.ਪੀ : ਤਲਾਬ 'ਚ ਡੁੱਬਣ ਨਾਲ 3 ਬੱਚਿਆ ਦੀ ਮੌਤ
. . .  46 minutes ago
ਪੁਰਤਗਾਲ ਤੇ ਸਪੇਨ ਦੇ ਜੰਗਲਾ 'ਚ ਅੱਗ ਕਾਰਨ 30 ਮੌਤਾਂ
. . .  about 1 hour ago
ਕਾਂਗਰਸ ਨੇ ਮੈਨੂੰ ਜੇਲ੍ਹ ਭੇਜਣ ਦੀ ਹਰ ਸੰਭਵ ਕੋਸ਼ਿਸ਼ ਕੀਤੀ - ਮੋਦੀ
. . .  about 1 hour ago
ਤਲਵਾੜਾ ਜੋੜਾ ਜੇਲ੍ਹ ਤੋਂ ਹੋਇਆ ਰਿਹਾਅ
. . .  about 1 hour ago
ਭਾਜਪਾ ਗੁਜਰਾਤ 'ਚ 150 ਤੋਂ ਵੱਧ ਸੀਟਾਂ ਜਿੱਤੇਗੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਵੱਡੀ ਗੱਲ ਇਹ ਨਹੀਂ ਕਿ ਤੁਸੀਂ ਕਿੱਥੇ ਖੜ੍ਹੇ ਹੋ, ਅਸਲ ਵੱਡੀ ਗੱਲ ਇਹ ਹੈ ਕਿ ਤੁਸੀਂ ਕਿਸ ਦਿਸ਼ਾ ਵੱਲ ਜਾ ਰਹੇ ਹੋ। -ਉਲੀਵਰ ਵੇਡੇਲ ਹੋਮਸ
  •     Confirm Target Language  

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵਿਸ਼ਵ ਦਿ੍ਸ਼ਟੀ ਦਿਵਸ ਮੌਕੇ ਨੇਤਰਹੀਣ ਪੈਦਲ ਮਾਰਚ (ਬਲਾਇੰਡ ਵਾਕ)

ਨਵਜੋਤ ਸਿੱਧੂ, ਪੰਮੀ ਬਾਈ, ਅਦਾਕਾਰਾ ਜਪੁਜੀ ਖਹਿਰਾ ਆਦਿ ਨੇ ਲਿਆ ਹਿੱਸਾ

ਚੰਡੀਗੜ੍ਹ, 12 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੱਧੂ ਨੇ ਅੱਜ ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਚੰਡੀਗੜ੍ਹ ਸੈਕਟਰ-17 ਪਲਾਜ਼ਾ ਵਿਖੇ ਨੇਤਰਹੀਣ ਬੱਚਿਆਂ ਨਾਲ ਨੇਤਰਹੀਣ ਪੈਦਲ ਮਾਰਚ (ਬਲਾਇੰਡ ਵਾਕ) ਵਿਚ ਹਿੱਸਾ ਲਿਆ। ਸ. ਸਿੱਧੂ ਨੇ ਖ਼ੁਦ ਅੱਖਾਂ 'ਤੇ ਪੱਟੀ ਬੰਨ੍ਹ ਕੇ ਨੇਤਰਹੀਣ ਬੱਚਿਆਂ ਨਾਲ ਇਸ ਮਾਰਚ 'ਚ ਹਿੱਸਾ ਲੈਂਦਿਆਂ ਪੂਰੀ ਪਲਾਜ਼ਾ ਮਾਰਕੀਟ ਦਾ ਚੱਕਰ ਲਗਾਇਆ। ਇਸ ਮਾਰਚ ਵਿਚ ਸ. ਸਿੱਧੂ ਸਮੇਤ ਵੱਖ-ਵੱਖ ਖੇਤਰ ਦੀਆਂ ਪ੍ਰਸਿੱਧ ਹਸਤੀਆਂ, ਮੀਡੀਆ ਕਰਮੀਆਂ ਤੇ ਆਮ ਲੋਕਾਂ ਨੇ ਵੀ ਅੱਖਾਂ 'ਤੇ ਪੱਟੀ ਬੰਨ੍ਹ ਕੇ ਹਿੱਸਾ ਲਿਆ। ਇਸ ਮਾਰਚ ਦਾ ਅਹਿਮ ਪਹਿਲੂ ਇਹ ਸੀ ਕਿ ਨੇਤਰਹੀਣ ਬੱਚੇ ਮਾਰਚ ਦੀ ਅਗਵਾਈ ਕਰ ਰਹੇ ਸਨ, ਜਿਨ੍ਹਾਂ ਦੀ ਬਾਂਹ ਫੜ੍ਹ ਕੇ ਸ. ਸਿੱਧੂ ਸਮੇਤ ਅਨੇਕਾਂ ਸ਼ਖ਼ਸੀਅਤਾਂ ਨੇ ਹਿੱਸਾ ਲਿਆ ਤਾਂ ਜੋ ਨੇਤਰਹੀਣਾਂ ਦੀਆਂ ਮੁਸ਼ਕਿਲਾਂ ਨੂੰ ਪ੍ਰੈਕਟੀਕਲ ਤੌਰ 'ਤੇ ਸਮਝਿਆ ਜਾ ਸਕੇ। ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਬੱਚੇ ਅਸਲ ਜ਼ਿੰਦਗੀ ਦੇ ਚੈਂਪੀਅਨ ਹਨ ਜਿਹੜੇ ਕੁਦਰਤ ਦੀ ਮਾਰ ਦੇ ਬਾਵਜੂਦ ਆਪਣਾ ਜੀਵਨ ਸਵੈ-ਮਾਣ ਤੇ ਇੱਜ਼ਤ ਨਾਲ ਜਿਉਂਦੇ ਹਨ। ਉਨ੍ਹਾਂ ਇਸ ਮੌਕੇ ਵੱਡੀ ਗਿਣਤੀ ਵਿਚ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੇਤਰਹੀਣ ਵਿਅਕਤੀ ਤਰਸ ਦੇ ਨਹੀਂ ਸਗੋਂ ਸਨਮਾਨ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਨ੍ਹਾਂ ਦਾ ਪੂਰਾ ਮਾਣ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਮਾਰਚ ਵਿਚ ਹਿੱਸਾ ਲੈ ਕੇ ਇਸ ਅਸਲੀਅਤ ਦਾ ਪਤਾ ਲੱਗਾ ਹੈ ਕਿ ਇਹ ਕਿੰਨੀਆਂ ਔਕੜਾਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਉਨ੍ਹਾਂ ਕਿਹਾ ਕਿ ਹਾਈਵੇਜ਼ ਡਾਇਲਾਗ ਸੰਸਥਾ ਵਧਾਈ ਦੀ ਪਾਤਰ ਹੈ, ਜਿਸ ਨੇ ਇਹ ਨਿਵੇਕਲਾ ਉਪਰਾਲਾ ਕਰਕੇ ਇਨ੍ਹਾਂ ਬੱਚਿਆਂ ਨੂੰ ਵੱਡਾ ਸਤਿਕਾਰ ਦਿੱਤਾ ਹੈ। ਉਨ੍ਹਾਂ ਇਸ ਸੰਸਥਾ ਨੂੰ ਹਰ ਸਾਲ ਆਪਣੇ ਅਖ਼ਤਿਆਰੀ ਕੋਟੇ ਵਿਚੋਂ 5 ਲੱਖ ਰੁਪਏ ਪ੍ਰਤੀ ਸਾਲ ਵਿੱਤੀ ਮੱਦਦ ਦੇਣ ਦਾ ਐਲਾਨ ਵੀ ਕੀਤਾ। ਸ. ਸਿੱਧੂ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਉਨ੍ਹਾਂ ਖ਼ੁਦ ਅੱਖਾਂ ਦਾਨ ਕਰਨ ਸਮੇਤ ਸਰੀਰ ਦੇ ਹੋਰ ਅੰਗ ਦਾਨ ਕਰਨ ਦਾ ਫਾਰਮ ਭਰਿਆ ਹੋਇਆ ਹੈ। ਉਨ੍ਹਾਂ ਬਾਕੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅੱਖਾਂ ਦਾਨ ਕਰਨ ਦਾ ਪ੍ਰਣ ਕਰਨ। ਉਨ੍ਹਾਂ ਇਸ ਮੌਕੇ ਹਾਈਵੇਜ਼ ਡਾਇਲਾਗ ਦੇ ਵੈਟਰਨ ਦਵਿੰਦਰ ਸ਼ਰਮਾ ਅਤੇ ਪੀ. ਜੀ. ਆਈ. ਦੇ ਡਾਇਰੈਕਟਰ ਤੇ ਅੱਖਾਂ ਦੇ ਪ੍ਰਸਿੱਧ ਡਾਕਟਰ ਜਗਤ ਰਾਮ ਨੇ ਵੀ ਸੰਬੋਧਨ ਕਰਦਿਆਂ ਸ. ਸਿੱਧੂ ਵੱਲੋਂ ਕੀਤੀ ਸ਼ਮੂਲੀਅਤ ਅਤੇ ਵਿੱਤੀ ਮੱਦਦ ਦੇਣ ਦੇ ਐਲਾਨ ਲਈ ਧੰਨਵਾਦ ਕੀਤਾ। ਇਸ ਮੌਕੇ ਵੈਟਰਨ ਪੱਤਰਕਾਰ ਸਵਦੇਸ਼ ਤਲਵਾੜ, ਲੋਕ ਗਾਇਕ ਪੰਮੀ ਬਾਈ, ਪੰਜਾਬੀ ਗਾਇਕਾ ਡੌਲੀ ਗੁਲੇਰੀਆ, ਫਿਲਮ ਅਦਾਕਾਰਾ ਜਪੁਜੀ ਖਹਿਰਾ, ਫਿਲਮ ਅਦਾਕਾਰ ਤੇ ਨਿਰਮਾਤਾ ਦਰਸ਼ਨ ਔਲਖ, ਬਲਜੀਤ ਬੱਲੀ ਸਮੇਤ ਹੋਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਪ੍ਰੀਪੇਡ ਕੂਪਨਾਂ ਦੀ ਵਿੱਕਰੀ 'ਚ ਕਮੀ, ਵੈਂਡਰ ਐਕਟ ਦੇ ਅਮਲ ਦਾ ਅਸਰ

ਚੰਡੀਗੜ੍ਹ, 12 ਅਕਤੂਬਰ (ਆਰ.ਐੱਸ.ਲਿਬਰੇਟ)- ਚੰਡੀਗੜ੍ਹ ਨਗਰ ਨਿਗਮ ਵੱਲੋਂ ਦੀਵਾਲੀ 'ਤੇ ਆਰਜ਼ੀ ਦੁਕਾਨਾਂ ਲਗਾਉਣ ਲਈ ਪ੍ਰੀਪੇਡ ਕੂਪਨਾਂ ਦੀ ਵਿੱਕਰੀ 'ਚ ਕਮੀ ਦੇਖਣ ਨੂੰ ਮਿਲ ਰਹੀ ਹੈ | ਵਿੱਕਰੀ ਸ਼ੁਰੂ ਕੀਤੀ ਦਾ ਅੱਜ ਛੇਵਾਂ ਦਿਨ ਬੀਤਣ ਦੇ ਬਾਅਦ ਵੀ ਕੂਪਨਾਂ ਦੀ ...

ਪੂਰੀ ਖ਼ਬਰ »

ਵਿਜੀਲੈਂਸ ਨੇ 18 ਮੁਲਾਜ਼ਮ ਰਿਸ਼ਵਤ ਲੈਂਦੇ ਦਬੋਚੇ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਸਤੰਬਰ ਮਹੀਨੇ ਦੌਰਾਨ ਕੁੱਲ 17 ਛਾਪੇ ਮਾਰਦਿਆਂ 18 ਸਰਕਾਰੀ ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ, ਜਿਨ੍ਹਾਂ ਵਿਚ ਮਾਲ ਮਹਿਕਮੇ ਦੇ 5 ਮੁਲਾਜ਼ਮ, ਪੁਲਿਸ ...

ਪੂਰੀ ਖ਼ਬਰ »

ਗ੍ਰਹਿ ਸਕੱਤਰ ਅਨੁਰਾਗ ਅਗਰਵਾਲ ਅੱਜ ਕਰਨਗੇ ਰਸਮੀ ਸ਼ੁਰੂਆਤ 22ਵੇਂ ਕੌਮੀ ਕਾਰੋਬਾਰੀ ਮੇਲੇ 'ਤੇ ਨਜ਼ਰ ਆਇਆ ਜੀ. ਐੱਸ. ਟੀ. ਦਾ ਪਰਛਾਵਾਂ

ਚੰਡੀਗੜ੍ਹ, 12 ਅਕਤੂਬਰ (ਆਰ.ਐੱਸ.ਲਿਬਰੇਟ)- 22ਵੇਂ ਸੀ. ਆਈ. ਆਈ. ਚੰਡੀਗੜ੍ਹ ਫੇਅਰ ਕੌਮੀ ਕਾਰੋਬਾਰੀ ਮੇਲੇ 'ਤੇ ਜੀ. ਐੱਸ. ਟੀ. ਦਾ ਪਰਛਾਵਾਂ ਨਜ਼ਰ ਆ ਰਿਹਾ ਹੈ ਜਦਕਿ ਪ੍ਰਬੰਧਕਾਂ ਨੇ ਮੇਲੇ 'ਚ ਆਉਣ ਵਾਲਿਆਂ ਦੀ ਸੰਖਿਆ ਬਰਕਰਾਰ ਰੱਖਣ ਲਈ ਉਨ੍ਹਾਂ ਦੀ ਨਬਜ਼ ਨੂੰ ਟੋਂਹਦੇ ...

ਪੂਰੀ ਖ਼ਬਰ »

22ਵੇਂ ਕੌਮੀ ਕਾਰੋਬਾਰੀ ਮੇਲੇ 'ਤੇ ਨਜ਼ਰ ਆਇਆ ਜੀ. ਐੱਸ. ਟੀ. ਦਾ ਪਰਛਾਵਾਂ

ਚੰਡੀਗੜ੍ਹ, 12 ਅਕਤੂਬਰ (ਆਰ.ਐੱਸ.ਲਿਬਰੇਟ)- 22ਵੇਂ ਸੀ. ਆਈ. ਆਈ. ਚੰਡੀਗੜ੍ਹ ਫੇਅਰ ਕੌਮੀ ਕਾਰੋਬਾਰੀ ਮੇਲੇ 'ਤੇ ਜੀ. ਐੱਸ. ਟੀ. ਦਾ ਪਰਛਾਵਾਂ ਨਜ਼ਰ ਆ ਰਿਹਾ ਹੈ ਜਦਕਿ ਪ੍ਰਬੰਧਕਾਂ ਨੇ ਮੇਲੇ 'ਚ ਆਉਣ ਵਾਲਿਆਂ ਦੀ ਸੰਖਿਆ ਬਰਕਰਾਰ ਰੱਖਣ ਲਈ ਉਨ੍ਹਾਂ ਦੀ ਨਬਜ਼ ਨੂੰ ਟੋਂਹਦੇ ...

ਪੂਰੀ ਖ਼ਬਰ »

ਨੌਜਵਾਨ ਦੀ ਚਾਕੂ ਮਾਰ ਕੇ ਕੀਤੀ ਹੱਤਿਆ

ਚੰਡੀਗੜ੍ਹ, 12 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੋਲਟਰੀ ਫਾਰਮ ਚੌਾਕ ਨੇੜੇ ਇਕ 22 ਸਾਲਾ ਨੌਜਵਾਨ 'ਤੇ ਚਾਕੂ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਲੜਕਾ ਤਿੰਨ ਭੈਣਾਂ ਦਾ ਇਕੱਲਾ ਭਰਾ ਸੀ ਅਤੇ ਏਲਾਂਤੇ ਮਾਲ ਵਿਚ ਕੰਮ ਕਰਦਾ ਸੀ | ...

ਪੂਰੀ ਖ਼ਬਰ »

ਡੇਢ ਲੱਖ ਰਿਸ਼ਵਤ ਮਾਮਲੇ 'ਚ ਸੀ. ਬੀ. ਆਈ. ਨੇ ਕੰਪਨੀ ਦੇ ਮਾਲਕ ਨੂੰ ਵੀ ਕੀਤਾ ਗਿ੍ਫ਼ਤਾਰ

ਚੰਡੀਗੜ੍ਹ, 12 ਅਕਤੂਬਰ (ਰਣਜੀਤ/ਜਾਗੋਵਾਲ)- ਸੀ. ਬੀ. ਆਈ. ਦੀ ਟੀਮ ਨੇ ਭੂਮੀ ਜਲ ਵਿਭਾਗ ਚੰਡੀਗੜ੍ਹ ਦੇ ਸਹਾਇਕ ਵਿਗਿਆਨੀ (ਬੀ) ਸੰਜੇ ਪਾਂਡੇ, ਇਮਟੈਕ ਦੇ ਟੈਕਨੀਸ਼ੀਅਨ ਚੰਦਰ ਪ੍ਰਕਾਸ਼ ਮਿਡਾ ਸਮੇਤ ਇਕ ਵਿਚੋਲੀਏ ਦਿਨੇਸ਼ ਕੁਮਾਰ ਨੂੰ ਡੇਢ ਲੱਖ ਰੁਪਏ ਰਿਸ਼ਵਤ ਮਾਮਲੇ 'ਚ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਗਿ੍ਫ਼ਤਾਰ

ਚੰਡੀਗੜ੍ਹ, 12 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ 'ਚ ਪੁਲਿਸ ਟੀਮ ਨੇ ਸੈਕਟਰ 56 ਦੇ ਰਹਿਣ ਵਾਲੇ ਫ਼ਾਰੂਕ ਅਹਿਮਦ ਨੂੰ ਸੈਕਟਰ 40 ਤੋਂ ਕਾਬੂ ...

ਪੂਰੀ ਖ਼ਬਰ »

ਵਿਜੀਲੈਂਸ ਨੇ 18 ਮੁਲਾਜ਼ਮ ਰਿਸ਼ਵਤ ਲੈਂਦੇ ਦਬੋਚੇ

ਚੰਡੀਗੜ੍ਹ•, 12 ਅਕਤੂਬਰ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਸਤੰਬਰ ਮਹੀਨੇ ਦੌਰਾਨ ਕੱੁਲ 17 ਛਾਪੇ ਮਾਰਦਿਆਂ 18 ਸਰਕਾਰੀ ਮੁਲਾਜ਼ਮਾਂ ਨੰੂ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ, ਜਿਨ੍ਹ•ਾਂ ਵਿਚ ਮਾਲ ਮਹਿਕਮੇ ਦੇ 5 ਮੁਲਾਜ਼ਮ, ...

ਪੂਰੀ ਖ਼ਬਰ »

'ਵਿਸ਼ਵ ਨਿਗ੍ਹਾ ਦਿਵਸ' ਮੌਕੇ ਮਾਡਲ ਸਕੂਲ ਖਰੜ ਵਿਖੇ ਸੈਮੀਨਾਰ

ਖਰੜ, 12 ਅਕਤੂਬਰ (ਗੁਰਮੁੱਖ ਸਿੰਘ ਮਾਨ)- ਅੱਖਾਂ ਦੀ ਸਾਂਭ-ਸੰਭਾਲ ਅਤੇ ਬਿਮਾਰੀਆਂ ਤੋਂ ਬਚਣ ਲਈ ਸਾਨੂੰ ਸਮੇਂ-ਸਮੇਂ ਸਿਰ ਆਪਣੀਆਂ ਅੱਖਾਂ ਦੀ ਮਾਹਿਰ ਡਾਕਟਰਾਂ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਜੋ ਵਿਦਿਆਰਥੀ ਥੋੜ੍ਹੀ ਉਮਰ ਵਿਚ ਨਜ਼ਰ ਘੱਟ ਹੋਣ ਕਾਰਨ ਐਨਕਾਂ ...

ਪੂਰੀ ਖ਼ਬਰ »

ਯੁਵਾ ਮੋਰਚਾ ਪ੍ਰਤੀਨਿਧੀ ਮੰਡਲ ਕੇਂਦਰੀ ਰਾਜ ਮੰਤਰੀ ਅਲਫਨਸੋ ਨੂੰ ਮਿਲਿਆ

ਚੰਡੀਗੜ੍ਹ, 12 ਅਕਤੂਬਰ (ਆਰ.ਐੱਸ.ਲਿਬਰੇਟ)- ਭਾਰਤੀ ਜਨਤਾ ਯੁਵਾ ਮੋਰਚਾ ਇਕਾਈ ਚੰਡੀਗੜ੍ਹ ਦਾ ਇਕ ਪ੍ਰਤੀਨਿਧੀ ਮੰਡਲ ਪ੍ਰਧਾਨ ਗੌਰਵ ਗੋਇਲ ਦੀ ਅਗਵਾਈ ਵਿਚ ਕੇਂਦਰੀ ਰਾਜ ਮੰਤਰੀ ਅਲਫਨਸੋ ਨੂੰ ਮਿਲਿਆ | ਯੁਵਾ ਮੋਰਚਾ ਬੁਲਾਰੇ ਅਨੁਸਾਰ ਅੱਜ ਆਈ. ਟੀ. ਅਤੇ ਸੈਰ ਸਪਾਟਾ ...

ਪੂਰੀ ਖ਼ਬਰ »

ਜਸਟਿਸ ਮਲਿਕ ਦੀ ਸੇਵਾ-ਮੁਕਤੀ 'ਤੇ ਵਿਦਾਇਗੀ ਪਾਰਟੀ

ਚੰਡੀਗੜ੍ਹ, 12 ਅਕਤੂਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਮੇਸ਼ਵਰ ਮਲਿਕ ਦੀ ਸੇਵਾ-ਮੁਕਤੀ ਦੇ ਸਬੰਧ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵੱਲੋਂ ਵੀਰਵਾਰ ਨੂੰ ਇਕ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਚੀਫ਼ ...

ਪੂਰੀ ਖ਼ਬਰ »

ਪੰਜਾਬ 'ਚ ਵੀ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਇਆ ਜਾਵੇ- ਵਲਟੋਹਾ

ਚੰਡੀਗੜ੍ਹ, 12 ਅਕਤੂਬਰ (ਐੱਨ.ਐੱਸ. ਪਰਵਾਨਾ)- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਚੀਫ਼ ਪਾਰਲੀਮੈਂਟਰੀ ਸੈਕਟਰੀ ਸ. ਵਿਰਸਾ ਸਿੰਘ ਵਲਟੋਹਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਸ ਤਰ੍ਹਾਂ ਮਹਾਂਰਾਸ਼ਟਰ, ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ...

ਪੂਰੀ ਖ਼ਬਰ »

ਬੋਰਡ ਮੈਨੇਜਮੈਂਟ ਤੇ ਯੂਨੀਅਨ 'ਚ ਟਕਰਾਅ ਹੋਇਆ ਗਹਿਰਾ

ਐੱਸ. ਏ. ਐੱਸ. ਨਗਰ, 12 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਅਤੇ ਬੋਰਡ ਮੈਨੇਜਮੈਂਟ ਵਿਚ ਚੱਲ ਰਿਹਾ ਟਕਰਾਅ ਉਦੋਂ ਹੋਰ ਗਹਿਰਾ ਹੋ ਗਿਆ, ਜਦੋਂ ਸਿੱਖਿਆ ਬੋਰਡ ਦੇ ਚੇਅਰਮੈਨ-ਕਮ-ਸਿੱਖਿਆ ਸਕੱਤਰ ਵਲੋਂ ਆਦੇਸ਼ ਜਾਰੀ ...

ਪੂਰੀ ਖ਼ਬਰ »

ਬੋਰਡ ਮੈਨੇਜਮੈਂਟ ਤੇ ਯੂਨੀਅਨ 'ਚ ਟਕਰਾਅ ਹੋਇਆ ਗਹਿਰਾ

ਐੱਸ. ਏ. ਐੱਸ. ਨਗਰ, 12 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਅਤੇ ਬੋਰਡ ਮੈਨੇਜਮੈਂਟ ਵਿਚ ਚੱਲ ਰਿਹਾ ਟਕਰਾਅ ਉਦੋਂ ਹੋਰ ਗਹਿਰਾ ਹੋ ਗਿਆ, ਜਦੋਂ ਸਿੱਖਿਆ ਬੋਰਡ ਦੇ ਚੇਅਰਮੈਨ-ਕਮ-ਸਿੱਖਿਆ ਸਕੱਤਰ ਵਲੋਂ ਆਦੇਸ਼ ਜਾਰੀ ...

ਪੂਰੀ ਖ਼ਬਰ »

ਸ਼ਾਰਟ ਸਰਕਿਟ ਕਾਰਨ ਬਿਜਲੀ ਦੇ ਮੀਟਰਾਂ ਵਾਲੇ ਬਕਸੇ 'ਚ ਲੱਗੀ ਅੱਗ

ਡੇਰਾਬੱਸੀ, 12 ਅਕਤੂਬਰ (ਸ਼ਾਮ ਸਿੰਘ ਸੰਧੂ)- ਪਿੰਡ ਰਾਮਪੁਰ ਸੈਣੀਆਂ ਵਿਖੇ ਪਾਵਰਕਾਮ ਵਲੋਂ ਲਗਾਏ ਗਏ ਬਿਜਲੀ ਦੇ ਮੀਟਰਾਂ ਵਾਲੇ ਬਕਸੇ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ 5 ਮੀਟਰ ਸੜ ਕੇ ਸੁਆਹ ਹੋ ਗਏ | ਅੱਗ ਲੱਗਣ ਦਾ ਕਾਰਨ ਬਕਸੇ ਅੰਦਰ ਕਾਟੋ ਵਲੋਂ ਬਣਾਇਆ ਗਿਆ ਆਲ੍ਹਣਾ ...

ਪੂਰੀ ਖ਼ਬਰ »

ਕਾਲ ਸੈਂਟਰ ਖੋਲ੍ਹਣ ਦੇ ਨਾਂਅ 'ਤੇ ਦੋ ਭਰਾਵਾਂ ਨੇ ਕੀਤੀ ਲੱਖਾਂ ਰੁਪਏ ਦੀ ਧੋਖਾਧੜੀ

ਐੱਸ. ਏ. ਐੱਸ. ਨਗਰ, 12 ਅਕਤੂਬਰ (ਜਸਬੀਰ ਸਿੰਘ ਜੱਸੀ)- ਕਾਲ ਸੈਂਟਰ ਦੇ ਨਾਂਅ 'ਤੇ ਲੱਖਾਂ ਰੁਪਏ ਕਮਾਉਣ ਦਾ ਲਾਲਚ ਦੇ ਕੇ. ਯੂ. ਪੀ. ਵਾਸੀ ਦੋ ਸਕੇ ਭਰਾਵਾਂ ਅਤੇ ਹੋਰਨਾਂ ਿਖ਼ਲਾਫ਼ ਥਾਣਾ ਫੇਜ਼-1 ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਉਕਤ ਮੁਲਜ਼ਮਾਂ ਦੀ ਪਛਾਣ ਵੀਰ ਸਿੰਘ ਉਰਫ ...

ਪੂਰੀ ਖ਼ਬਰ »

ਕਾਲ ਸੈਂਟਰ ਖੋਲ੍ਹਣ ਦੇ ਨਾਂਅ 'ਤੇ ਦੋ ਭਰਾਵਾਂ ਨੇ ਕੀਤੀ ਲੱਖਾਂ ਰੁਪਏ ਦੀ ਧੋਖਾਧੜੀ

ਐੱਸ. ਏ. ਐੱਸ. ਨਗਰ, 12 ਅਕਤੂਬਰ (ਜਸਬੀਰ ਸਿੰਘ ਜੱਸੀ)- ਕਾਲ ਸੈਂਟਰ ਦੇ ਨਾਂਅ 'ਤੇ ਲੱਖਾਂ ਰੁਪਏ ਕਮਾਉਣ ਦਾ ਲਾਲਚ ਦੇ ਕੇ. ਯੂ. ਪੀ. ਵਾਸੀ ਦੋ ਸਕੇ ਭਰਾਵਾਂ ਅਤੇ ਹੋਰਨਾਂ ਿਖ਼ਲਾਫ਼ ਥਾਣਾ ਫੇਜ਼-1 ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਉਕਤ ਮੁਲਜ਼ਮਾਂ ਦੀ ਪਛਾਣ ਵੀਰ ਸਿੰਘ ਉਰਫ ...

ਪੂਰੀ ਖ਼ਬਰ »

ਰਜਿਸਟਰੀ ਕਰਵਾਉਣ ਲਈ ਡਾਕ ਘਰ ਦੇ ਚੱਕਰ ਲਗਾ ਰਿਹੈ ਸੀਨੀਅਰ ਸਿਟੀਜ਼ਨ

ਕੁਰਾਲੀ, 12 ਅਕਤੂਬਰ (ਹਰਪ੍ਰੀਤ ਸਿੰਘ)- ਸ਼ਹਿਰ ਦੇ ਇਕ ਸੀਨੀਅਰ ਸਿਟੀਜ਼ਨ ਨੂੰ ਡਾਕ ਘਰ ਵਿਖੇ ਰਜਿਸਟਰੀ ਕਰਵਾਉਣ ਲਈ ਬੀਤੇ ਦੋ ਦਿਨਾਂ ਤੋਂ ਚੱਕਰ ਲਗਾਉਣੇ ਪੈ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਮਾਡਲ ਟਾਊਨ ਨਿਵਾਸੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਨੇ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਪੈਰੀਫੇਰੀ ਅਧੀਨ ਬਹਿਲੋਲਪੁਰ, ਝਾਂਮਪੁਰ ਤੇ ਜੁਝਾਰ ਨਗਰ ਵਿਖੇ ਨਾਜਾਇਜ਼ ਕਾਲੋਨੀਆਂ ਦੀ ਉਸਾਰੀ ਦਾ ਕੰਮ ਨਿਰੰਤਰ ਜਾਰੀ

ਮੁੱਲਾਂਪੁਰ ਗਰੀਬਦਾਸ, 12 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਨਿਊ ਚੰਡੀਗੜ੍ਹ ਦੀ ਹੱਦ ਨਾਲ ਲੱਗਦੇ ਪਿੰਡ ਝਾਂਮਪੁਰ, ਬਹਿਲੋਲਪੁਰ ਅਤੇ ਜੁਝਾਰ ਨਗਰ ਵਿਖੇ ਨਾਜਾਇਜ਼ ਕਾਲੋਨੀਆਂ ਦੀ ਉਸਾਰੀ ਬੇਰੋਕ ਟੋਕ ਜਾਰੀ ਹੈ | ਗਰੇਟਰ ਮੁਹਾਲੀ ਏਰੀਆ ਡਿਵੈੱਲਪਮੈਂਟ ਅਥਾਰਿਟੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਸਕਾਲਰਸ਼ਿਪ

ਚੰਡੀਗੜ੍ਹ, 12 ਅਕਤੂਬਰ (ਵਿ. ਪ੍ਰ.)– ਹਰਿਆਣਾ ਸਰਕਾਰ ਵੱਲੋਂ ਐੱਮ. ਏ. ਫਾਈਨਲ ਕਲਾਸ ਵਿਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਜਾਵੇਗੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਚੇਰੀ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ...

ਪੂਰੀ ਖ਼ਬਰ »

ਅਮਰੀਕਾ ਦੀ ਜਨਰਲ ਇਲੈਕਟਿ੍ਕ ਵਲੋਂ ਪੰਜਾਬ 'ਚ ਗੈਸ ਪਾਵਰ ਪਲਾਂਟ ਸਥਾਪਤ ਕਰਨ ਦੀ ਪੇਸ਼ਕਸ਼

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)-ਅਮਰੀਕਾ ਦੀ ਬਹੁਰਾਸ਼ਟਰੀ ਕੰਪਨੀ ਜਨਰਲ ਇਲੈਕਟਿ੍ਕ (ਜੀ.ਈ) ਨੇ ਪੰਜਾਬ 'ਚ 2400 ਮੈਗਾਵਾਟ ਦਾ ਗੈਸ ਅਧਾਰਤ ਪਲਾਂਟ ਸਥਾਪਤ ਕਰਨ ਦੀ ਪੇਸ਼ਕਸ਼ ਕੀਤੀ ਹੈ ਜਿਸ ਦੇ ਨਾਲ ਖਪਤਕਾਰਾਂ ਨੂੰ ਸਿਰਫ਼ 4.81 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮੁੱਲਾਂਪੁਰ ਗਰੀਬਦਾਸ, 12 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਪਿੰਡ ਮਾਜਰਾ ਵਿਖੇ ਇਕ ਮੋਟਰਸਾਈਕਲ ਚਾਲਕ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੂਪਨਗਰ ਦਾ ਰਹਿਣ ਵਾਲਾ ਚਰਨਜੀਤ ਸਿੰਘ (20) ਪੁੱਤਰ ਸਤਪਾਲ ...

ਪੂਰੀ ਖ਼ਬਰ »

ਚੋਰੀ ਦੇ 2 ਮਾਮਲੇ ਦਰਜ

ਚੰਡੀਗੜ੍ਹ, 12 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਸ਼ਹਿਰ 'ਚ ਘਰਾਂ ਵਿਚ ਹੋਈ ਚੋਰੀ ਦੇ 2 ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ-32 ਦੇ ਰਹਿਣ ਵਾਲੇ ਰਵੀ ਕਾਂਤ ਨੇ ਪੁਲਿਸ ਨੂੰ ਦਿੱਤੀ ਹੈ, ਜਿਸ 'ਚ ਉਸ ਨੇ ਦੱਸਿਆ ਕਿ ਕਿਸੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 12 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-22 ਵਿਚ ਇਕ ਵਿਅਕਤੀ ਜਾਅਲੀ ਦਸਤਾਵੇਜ਼ ਦੇ ਕੇ ਮੋਬਾਈਲ ਫ਼ੋਨ ਕਿਸ਼ਤਾਂ 'ਤੇ ਖ਼ਰੀਦ ਕੇ ਲੈ ਗਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੈਕਟਰ 22 'ਚ ਮੋਬਾਈਲ ਫੋਨਾਂ ਦਾ ਕੰਮ ਕਰਨ ਵਾਲੇ ...

ਪੂਰੀ ਖ਼ਬਰ »

10 ਸਾਲਾ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਮੁਲਜ਼ਮ ਛੋਟੇ ਮਾਮੇ ਿਖ਼ਲਾਫ਼ ਪੀੜਤਾ ਅਤੇ ਉਸ ਦੀ ਮਾਂ ਦੇ ਬਿਆਨ ਦਰਜ

ਚੰਡੀਗੜ੍ਹ, 12 ਅਕਤੂਬਰ (ਰਣਜੀਤ ਸਿੰਘ)- ਚੰਡੀਗੜ੍ਹ 'ਚ 10 ਸਾਲਾਂ ਜਬਰ ਜਨਾਹ ਪੀੜਤ ਬੱਚੀ ਦੇ ਮਾਮੇ ਸ਼ੰਕਰ ਿਖ਼ਲਾਫ਼ ਅੱਜ ਅਦਾਲਤ 'ਚ ਪੀੜਤ ਬੱਚੀ ਅਤੇ ਉਸ ਦੀ ਮਾਂ ਦੇ ਬਿਆਨ ਦਰਜ ਕੀਤੇ ਗਏ ਹਨ | ਇਸ ਤੋਂ ਪਹਿਲਾਂ ਮੰਗਲਵਾਰ ਮੁਲਜ਼ਮ ਿਖ਼ਲਾਫ਼ ਪੁਲਿਸ ਟੀਮ ਨੇ ਅਦਾਲਤ 'ਚ 150 ...

ਪੂਰੀ ਖ਼ਬਰ »

ਮਹਿੰਦਰਾ ਐਾਡ ਮਹਿੰਦਰਾ ਵੱਲੋਂ ਨਵੀਂ ਕੇ. ਯੂ. ਵੀ. 100 ਐੱਨ. ਐਕਸ. ਟੀ. ਲਾਂਚ

ਚੰਡੀਗੜ੍ਹ, 12 ਅਕਤੂਬਰ (ਅ.ਬ.)- ਮਹਿੰਦਰਾ ਐਾਡ ਮਹਿੰਦਰਾ ਲਿਮਟਿਡ ਜੋ ਕਿ ਇੰਡੀਆ ਦੀ ਐੱਸ. ਯੂ. ਵੀ. ਬਣਾਉਣ ਦੀ ਅਗਾਂਹਵਧੂ ਕੰਪਨੀ ਹੈ, ਨੇ 40 ਨਵੀਂਆਂ ਖੂਬੀਆਂ ਦੇ ਨਾਲ ਅੱਜ ਆਪਣੀ ਨਵੀਂ ਕੇ. ਯੂ. ਵੀ. 100 ਐੱਨ. ਐਕਸ. ਟੀ. ਲਾਂਚ ਕੀਤੀ ਹੈ | ਕੇ. ਯੂ. ਵੀ. 100 ਐੱਨ. ਐਕਸ. ਟੀ. ਇਕ ...

ਪੂਰੀ ਖ਼ਬਰ »

ਚੰਡੀਗੜ੍ਹ ਵਿਖੇ ਪੈਲੇਟ ਫੈਸਟ ਅੱਜ ਤੋਂ

ਚੰਡੀਗੜ੍ਹ, 12 ਅਕਤੂਬਰ (ਅ. ਬ.)-ਆਓ ਅਤੇ ਸ਼ਾਨਦਾਰ ਖਾਣ-ਪੀਣ, ਵਧੀਆ ਮਨੋਰੰਜਨ ਅਤੇ ਗੁਨਗੁਨੀ ਧੁੱਪ ਦਾ ਮਜ਼ਾ ਲਓ ਕਿਉਂਕਿ ਪੈਲੇਟ ਫੈਸਟ ਚੰਡੀਗੜ੍ਹ ਇਕ ਵਾਰ ਫਿਰ ਤੋਂ ਵਾਪਸ ਆ ਗਿਆ ਹੈ | ਰਾਜਧਾਨੀ ਦਿੱਲੀ 'ਚ 5, ਗੋਆ 'ਚ ਇਕ ਅਤੇ ਚੰਡੀਗੜ੍ਹ 'ਚ 2 ਸਫਲ ਆਯੋਜਨਾਂ ਦੇ ਬਾਅਦ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਬਿਜਲੀ ਕਰਚਮਾਰੀਆਂ ਵੱਲੋਂ ਸੈਕਟਰ 17 'ਚ ਵਿਸ਼ਾਲ ਧਰਨਾ

ਚੰਡੀਗੜ੍ਹ, 12 ਅਕਤੂਬਰ (ਅਜਾਇਬ ਸਿੰਘ ਔਜਲਾ)- ਯੂ. ਟੀ. ਵਰਕਮੈਨ ਯੂਨੀਅਨ ਦੇ ਸੱਦੇ 'ਤੇ ਵਿਭਾਗ ਵੱਲੋਂ ਮੁਅੱਤਲ ਕੀਤੇ ਕਰਮਚਾਰੀਆਂ ਦੀ ਤੁਰੰਤ ਬਹਾਲੀ ਲਈ ਅੱਜ ਸੈਕਟਰ 17 ਵਿਚ ਮੁਲਾਜ਼ਮਾਂ ਵੱਲੋਂ ਇਕ ਵਿਸ਼ਾਲ ਧਰਨਾ ਦਿੱਤਾ ਗਿਆ | ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

'ਸੀ-ਬਰਡ' ਇੰਮੀਗ੍ਰੇਸ਼ਨ ਕੰਪਨੀ ਦਾ ਮਾਲਕ ਪਿ੍ਤਪਾਲ ਸਿੰਘ ਤੇ ਗੁਰਿੰਦਰ ਸਿੰਘ ਪੁਲਿਸ ਦੇ ਡਰੋਂ ਫ਼ਰਾਰ

ਐੱਸ. ਏ. ਐੱਸ. ਨਗਰ, 12 ਅਕਤੂਬਰ (ਜਸਬੀਰ ਸਿੰਘ ਜੱਸੀ)- 'ਸੀ-ਬਰਡ' ਇੰਮੀਗ੍ਰੇਸ਼ਨ ਕੰਪਨੀ ਫੇਜ਼-10 'ਚ ਇਨਫੋਰਸਮੈਂਟ ਵਿਭਾਗ (ਈ. ਡੀ.) ਦੀ ਛਾਪੇਮਾਰੀ ਤੋਂ ਬਾਅਦ ਜਿੱਥੇ ਥਾਣਾ ਫੇਜ਼-11 ਦੀ ਪੁਲਿਸ ਨੇ ਉਕਤ ਕੰਪਨੀ ਦੇ ਮਾਲਕ ਪਿ੍ਤਪਾਲ ਸਿੰਘ ਅਤੇ ਗੁਰਿੰਦਰ ਸਿੰਘ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਦਫ਼ਤਰ ਵਿਕਾਸ ਭਵਨ ਦੇ ਗੇਟ ਸਾਹਮਣੇ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੂਬਾ ਪ੍ਰਧਾਨ ਨਿਰਮਲ ਸਿੰਘ ਲੋਦੀਮਾਜਰਾ ਦੀ ...

ਪੂਰੀ ਖ਼ਬਰ »

ਹੈਰੋਇਨ ਤੇ ਆਈਸ ਸਮੇਤ 2 ਕਾਬੂ

ਖਰੜ, 12 ਅਕਤੂਬਰ (ਜੰਡਪੁਰੀ)- ਖਰੜ ਦੀ ਸੀ. ਆਈ. ਏ. ਸਟਾਫ ਪੁਲਿਸ ਨੇ ਇਕ ਵਿਅਕਤੀ ਤੇ ਲੜਕੀ ਨੂੰ 260 ਗ੍ਰਾਮ ਹੈਰੋਇਨ ਤੇ 10 ਗ੍ਰਾਮ ਆਈਸ ਅਤੇ ਕਾਰ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਬੀਰ ਸਿੰਘ ਅਟਵਾਲ ਕਪਤਾਨ ਪੁਲਿਸ (ਜਾਂਚ), ਦੀਪਕਮਲ ਉੱਪ ਕਪਤਾਨ ...

ਪੂਰੀ ਖ਼ਬਰ »

ਐਰੋ ਹੋਮਜ਼ ਦੇ ਬਿਲਡਰਾਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਜ਼ੀਰਕਪੁਰ, 12 ਅਕਤੂਬਰ (ਅਵਤਾਰ ਸਿੰਘ)- ਸਥਾਨਕ ਪੁਲਿਸ ਨੇ ਜਲੰਧਰ ਦੀ ਵਸਨੀਕ ਇਕ ਔਰਤ ਦੀ ਸ਼ਿਕਾਇਤ 'ਤੇ ਜ਼ੀਰਕਪੁਰ ਦੀ ਰਿਹਾਇਸ਼ੀ ਸੁਸਾਇਟੀ ਐਰੋ ਹੋਮਜ਼ ਦੇ ਬਿਲਡਰਾਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ ¢ ਕਥਿਤ ਦੋਸ਼ੀਆਂ ਵਿਚ ਇਕ ਬਿਲਡਰ ਦੀ ਪਤਨੀ ਵੀ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਡੀ. ਪੀ. ਆਈ. ਦਫ਼ਤਰ ਸਾਹਮਣੇ ਮਰਨ ਵਰਤ ਅੱਜ ਤੋਂ

ਐੱਸ. ਏ. ਐੱਸ. ਨਗਰ, 12 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ (ਸਬ ਆਫ਼ਿਸ) ਐਸੋਸੀਏਸ਼ਨ ਪੰਜਾਬ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਪੰਜਾਬ ਭਰ ਦੇ ਮਨਿਸਟਰੀਅਲ ਕਾਮੇ ਸਥਾਨਕ ਫੇਜ਼ 8 ਸਥਿਤ ਡੀ. ਪੀ. ਆਈ. ਦਫ਼ਤਰ ਸਾਹਮਣੇ ਮਰਨ ...

ਪੂਰੀ ਖ਼ਬਰ »

ਪਟਾਕੇ ਵੇਚਣ ਲਈ ਪ੍ਰਸ਼ਾਸਨ ਨੇ ਜ਼ਿਲ੍ਹੇ ਭਰ 'ਚ ਥਾਵਾਂ ਕੀਤੀਆਂ ਨਿਰਧਾਰਿਤ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)- ਦੀਵਾਲੀ ਦੇ ਤਿਉਹਾਰ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਚ ਪ੍ਰਸ਼ਾਸਨ ਵਲੋਂ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ | ਜ਼ਿਲ੍ਹਾ ਮੁਹਾਲੀ ਦੇ ਵਧੀਕ ਜ਼ਿਲ੍ਹਾ ਮਜਿਸਟ੍ਰੇਟ ਵਲੋਂ ਜਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 55 ਕਰੋੜ 62 ਲੱਖ ਦੀ ਅਦਾਇਗੀ ਕੀਤੀ- ਡੀ. ਸੀ.

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)- ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਸਥਿਤ 12 ਮੰਡੀਆਂ ਵਿਚ ਹੁਣ ਤੱਕ 51 ਹਜ਼ਾਰ 221 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦਕਿ ਪਿਛਲੇ ਸਾਲ ਹੁਣ ਤੱਕ ਮੰਡੀਆਂ ਵਿਚ 48 ਹਜ਼ਾਰ 458 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਪਤੀ ਨੂੰ ਵਾਪਸ ਮੰਗਵਾਉਣ ਲਈ ਹਾਈਕੋਰਟ ਪੁੱਜੀ ਅੰਗਰੇਜ਼ ਕੌਰ, ਨੋਟਿਸ ਜਾਰੀ

ਚੰਡੀਗੜ੍ਹ, 12 ਅਕਤੂਬਰ (ਸੁਰਜੀਤ ਸਿੰਘ ਸੱਤੀ)- ਭਾਰਤ-ਪਾਕਿ ਜੰਗ 1971 ਦੌਰਾਨ ਚੰਬ ਸੈਕਟਰ ਤੋਂ ਪਾਕਿਸਤਾਨ ਵੱਲੋਂ ਕਥਿਤ ਤੌਰ 'ਤੇ ਬੰਦੀ ਬਣਾਏ ਗਏ ਬੀ.ਐੱਸ.ਐੱਫ. ਦੇ ਤਤਕਾਲੀ ਜਵਾਨ ਸੁਰਜੀਤ ਸਿੰਘ ਦੀ ਵਤਨ ਵਾਪਸੀ ਦੀ ਫ਼ਰਿਆਦ ਲੈ ਕੇ ਉਸ ਦੀ ਪਤਨੀ ਨੇ ਐਡਵੋਕੇਟ ਐੱਚ.ਸੀ. ...

ਪੂਰੀ ਖ਼ਬਰ »

ਗ੍ਰੀਨ ਟਿ੍ਬਿਊਨਲ ਦੇ ਫ਼ੈਸਲੇ ਵਿਰੁੱਧ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ 16 ਨੂੰ

ਚੰਡੀਗੜ੍ਹ, 12 ਅਕਤੂਬਰ (ਐੱਨ.ਐੱਸ. ਪਰਵਾਨਾ)- ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਦੇ ਮੁੱਦੇ 'ਤੇ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੇ ਦਿਸ਼ਾ ਨਿਰਦੇਸ਼ਾਂ ਨੂੰ ਸਰਕਾਰ ਵੱਲੋਂ ਆਪਣੇ ਉੱਪਰ ਲਾਗੂ ਕਰਨ ਤੋਂ ਪਹਿਲਾਂ ਕਿਸਾਨਾਂ 'ਤੇ ਕਾਨੂੰਨੀ ਡੰਡਾ ਚਲਾਉਣ ਦਾ ਸਖ਼ਤ ਵਿਰੋਧ ...

ਪੂਰੀ ਖ਼ਬਰ »

ਪੀ. ਟੀ. ਯੂ. ਦਾ ਤਿੰਨ ਰੋਜ਼ਾ ਜ਼ੋਨਲ ਯੂਥ ਫੈਸਟੀਵਲ ਐੱਸ. ਯੂ. ਐੱਸ. ਤੰਗੋਰੀ ਵਿਖੇ ਸ਼ੁਰੂ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)- ਆਈ. ਕੇ. ਗੁਜਰਾਲ ਪੀ. ਟੀ. ਯੂ. ਦੇ ਜ਼ੋਨਲ ਯੂਥ ਫੈਸਟੀਵਲ ਨੂੰ “ਸਾਰਾਗੜ੍ਹੀ ਦੀ ਲੜਾਈ” ਨੂੰ ਸਮਰਪਿਤ ਕਰਦੇ ਹੋਏ ਤੰਗੋਰੀ ਗਰੁੁੱਪ ਵਿਖੇ ਪਹਿਲੀ ਵਾਰ ਧੂਮਧਾਮ ਨਾਲ ਸ਼ੁਰੂ ਕੀਤਾ ਗਿਆ | ਇਸ ਫੈਸਟੀਵਲ ਦਾ ਉਦਘਾਟਨ ਹਲਕਾ ...

ਪੂਰੀ ਖ਼ਬਰ »

ਮੁਹਾਲੀ ਵਿਖੇ ਤੀਸਰੀ ਦੋ ਰੋਜ਼ਾ ਆਈ. ਐੱਸ. ਐੱਸ. ਈ. ਨੈਸ਼ਨਲ ਕਾਨਫ਼ਰੰਸ ਸ਼ੁਰੂ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)- ਸੈਮੀਕੰਡਕਟਰ ਲੈਬਾਰਟਰੀ ਮੁਹਾਲੀ ਡਿਪਾਰਮੈਂਟ ਆਫ਼ ਸਪੇਸ ਵਲੋਂ ਇੰਡੀਅਨ ਸੁਸਾਇਟੀ ਆਫ਼ ਸਿਸਟਮਜ਼ ਫਾਰ ਸਾਇੰਸ ਐਾਡ ਇੰਜੀਨੀਅਰਿੰਗ (ਆਈ. ਐੱਸ. ਐੱਸ. ਈ.) ਦੇ ਸਹਿਯੋਗ ਨਾਲ ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨੈੱਸ ਵਿਖੇ ...

ਪੂਰੀ ਖ਼ਬਰ »

ਮੁਹਾਲੀ ਵਿਖੇ ਤੀਸਰੀ ਦੋ ਰੋਜ਼ਾ ਆਈ. ਐੱਸ. ਐੱਸ. ਈ. ਨੈਸ਼ਨਲ ਕਾਨਫ਼ਰੰਸ ਸ਼ੁਰੂ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)- ਸੈਮੀਕੰਡਕਟਰ ਲੈਬਾਰਟਰੀ ਮੁਹਾਲੀ ਡਿਪਾਰਮੈਂਟ ਆਫ਼ ਸਪੇਸ ਵਲੋਂ ਇੰਡੀਅਨ ਸੁਸਾਇਟੀ ਆਫ਼ ਸਿਸਟਮਜ਼ ਫਾਰ ਸਾਇੰਸ ਐਾਡ ਇੰਜੀਨੀਅਰਿੰਗ (ਆਈ. ਐੱਸ. ਐੱਸ. ਈ.) ਦੇ ਸਹਿਯੋਗ ਨਾਲ ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨੈੱਸ ਵਿਖੇ ...

ਪੂਰੀ ਖ਼ਬਰ »

ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਵੱਲੋਂ ਮੁਲਾਜ਼ਮ ਮੰਗਾਂ ਲਾਗੂ ਕਰਨ ਦੀ ਮੰਗ

ਚੰਡੀਗੜ੍ਹ, 12 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਵੱਲੋਂ ਪ੍ਰਧਾਨ ਖ਼ੁਸਵਿੰਦਰ ਕੁਮਾਰ ਕਪਿਲਾ ਅਤੇ ਜਨਰਲ ਸਕੱਤਰ ਵੇਦ ਪ੍ਰਕਾਸ਼ ਸ਼ਰਮਾ ਨੇ ਮੰਗ ਕੀਤੀ ਕਿ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਫੌਰੀ ਲਾਗੂ ਕੀਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਦਰਜਾ 4 ਮੁਲਾਜ਼ਮਾਂ ਨੂੰ 7000 ਰੁਪਏ ਵਿਆਜ ਰਹਿਤ ਤਿਉਹਾਰ ਕਰਜ਼ਾ ਪ੍ਰਵਾਨ

ਚੰਡੀਗੜ੍ਹ, 12 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਸਰਕਾਰ ਵੱਲੋਂ ਆਪਣੇ ਦਰਜਾ 4 (ਗਰੁੱਪ ਡੀ) ਕਰਮਚਾਰੀਆਂ ਨੂੰ ਤਿਉਹਾਰ ਲਈ ਵਿਆਜ਼ ਰਹਿਤ 7000 ਰੁਪਏ ਸਾਲ 2017-18 ਦੌਰਾਨ ਬਤੌਰ ਕਰਜ਼ਾ ਦੇਣ ਦਾ ਫੈਸਲਾ ਕੀਤਾ ਹੈ | ਅੱਜ ਇੱਥੇ ਜਾਰੀ ਪੱਤਰ ਮੁਤਾਬਿਕ ਇਹ ਰਕਮ 18 ਅਕਤੂਬਰ ਤੱਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX