ਤਾਜਾ ਖ਼ਬਰਾਂ


ਬੰਗਾ ਦੇ 12ਵੇਂ ਗੇੜ 'ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  3 minutes ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  3 minutes ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  14 minutes ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼..........
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  18 minutes ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  27 minutes ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  28 minutes ago
ਨਾਭਾ, 23 ਮਈ (ਕਰਮਜੀਤ ਸਿੰਘ)- ਬੀਤੀ19 ਮਈ ਨੂੰ ਹੋਈਆਂ ਲੋਕ ਸਭਾ ਚੋਣਾਂ 'ਚ ਅੱਜ ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਅਤੇ ਕੇਂਦਰ 'ਚ ਮੋਦੀ ਸਰਕਾਰ ਬਣਨ ਦੀ ਖ਼ੁਸ਼ੀ 'ਚ ਸਥਾਨਕ ਦੇਵੀ ਚੌਕ ਵਿਖੇ ਜ਼ਿਲ੍ਹਾ ਦੱਖਣੀ ਪ੍ਰਧਾਨ ਸੁਰਿੰਦਰ ਗਰਗ ਦੀ ਅਗਵਾਈ 'ਚ .....
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  35 minutes ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  41 minutes ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  44 minutes ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  48 minutes ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  49 minutes ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  57 minutes ago
ਅੰਮ੍ਰਿਤਸਰ, 23 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਚੋਣ ਜਿੱਤਣ ਦੀ ਉਮੀਦ ਸੀ ਪਰ ਲੋਕਤੰਤਰ 'ਚ ਲੋਕਾਂ ਦਾ ਫ਼ੈਸਲਾ ਹੀ ਆਖ਼ਰੀ ਫ਼ੈਸਲਾ ਹੁੰਦਾ ਹੈ ਅਤੇ ਉਹ ਗੁਰੂ ਨਗਰੀ ....
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  59 minutes ago
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)- ਵੱਡੀ ਜਿੱਤ ਤੋਂ ਬਾਅਦ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਗ੍ਰਹਿ 'ਚ ਜਿਸ ਸਮੇਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰਾਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਵੋਟਰਾਂ...
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)- ਫ਼ਿਰੋਜਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸ: ਸੁਖਬੀਰ ਸਿੰਘ ਬਾਦਲ ਬਹੁਤ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ। ਇਸ ਤਰ੍ਹਾਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੀ ਪਤਨੀ ਬੀਬੀ ਹਰਸਿਮਰਤ ....
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  about 1 hour ago
ਲੋਹਟਬੱਦੀ, 23 ਮਈ (ਕੁਲਵਿੰਦਰ ਸਿੰਘ ਡਾਂਗੋਂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਗਰਸ ਨੂੰ ਹਰਾਉਣ ਵਾਲੇ ਸੰਨੀ ਦਿਓਲ ਦੀ ਵੱਕਾਰੀ ਜਿੱਤ 'ਤੇ ਪਿੰਡ ਵਾਸੀਆਂ 'ਚ ਵੱਡੀ ਖੁਸ਼ੀ ਪਾਈ ਜਾ ਰਹੀ ਹੈ। ਇਲਾਕੇ ਦੇ ਲੋਕਾਂ ਵਲੋਂ ਸਮੁੱਚੇ ਦਿਓਲ ਪਰਿਵਾਰ ਨੂੰ...
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 197232 ਵੋਟਾਂ ਨਾਲ ਅੱਗੇ
. . .  about 1 hour ago
ਸਨੀ ਦਿਓਲ ਜਿੱਤ ਦੇ ਕਰੀਬ- 80 ਹਜ਼ਾਰ ਦੀ ਲੀਡ ਨਾਲ ਅੱਗੇ
. . .  about 1 hour ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ
. . .  about 1 hour ago
ਅੰਮ੍ਰਿਤਸਰ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 98,822 ਵੋਟਾਂ ਨਾਲ ਅੱਗੇ
. . .  about 1 hour ago
ਫ਼ਰੀਦਕੋਟ ਤੋਂ ਮੁਹੰਮਦ ਸਦੀਕ ਗੁਲਜ਼ਾਰ ਸਿੰਘ ਰਣੀਕੇ ਤੋਂ 83,352 ਵੋਟਾਂ ਨਾਲ ਅੱਗੇ
. . .  about 1 hour ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ
. . .  about 1 hour ago
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ
. . .  about 1 hour ago
ਚੰਡੀਗੜ੍ਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ ਪ੍ਰੈੱਸ ਕਾਨਫ਼ਰੰਸ
. . .  about 2 hours ago
ਰਾਜਸਥਾਨ ਦੇ ਗੰਗਾਨਗਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਨਿਹਾਲ ਚੰਦ ਮੇਘਵਾਲ 4 ਲੱਖ ਵੋਟਾਂ ਨਾਲ ਜਿੱਤੇ
. . .  about 2 hours ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 1,96,452 ਵੋਟਾਂ ਨਾਲ ਅੱਗੇ
. . .  about 2 hours ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ 82142 ਵੋਟਾਂ ਨਾਲ ਅੱਗੇ
. . .  about 2 hours ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸੀ ਉਮੀਦਵਾਰ ਡਿੰਪਾ 11,456 ਵੋਟਾਂ ਨਾਲ ਜਿੱਤੇ
. . .  about 2 hours ago
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ 140 259 ਵੋਟਾਂ ਨਾਲ ਅੱਗੇ
. . .  about 2 hours ago
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ 20000 ਵੋਟਾਂ ਨਾਲ ਜਿੱਤੇ
. . .  about 2 hours ago
ਮਨੀਸ਼ ਤਿਵਾੜੀ 46632 ਵੋਟਾਂ ਨਾਲ ਪ੍ਰੋ.ਚੰਦੂਮਾਜਰਾ ਤੋਂ ਅੱਗੇ
. . .  about 2 hours ago
ਬਠਿੰਡਾ ਅਤੇ ਫ਼ਿਰੋਜ਼ਪੁਰ 'ਚ ਬਾਦਲ ਪਰਿਵਾਰ ਦੀ ਜਿੱਤ
. . .  about 2 hours ago
ਬੰਗਾ 'ਚ 10ਵੇਂ ਰਾਊਂਡ 'ਚ ਵੀ ਬਸਪਾ ਅੱਗੇ
. . .  about 2 hours ago
ਫ਼ਰੀਦਕੋਟ ਤੋਂ ਕਾਂਗਰਸ, ਅਕਾਲੀ ਦਲ ਨਾਲੋਂ 83411 ਵੋਟਾਂ 'ਤੇ ਅੱਗੇ
. . .  about 2 hours ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ 20,380 ਵੋਟਾਂ ਨਾਲ ਕਰ ਰਹੀ ਹੈ ਲੀਡ
. . .  about 2 hours ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 195214 ਵੋਟਾਂ ਨਾਲ ਅੱਗੇ
. . .  about 2 hours ago
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ 5365 ਵੋਟਾਂ ਨਾਲ ਜਿੱਤੇ
. . .  about 2 hours ago
ਫ਼ਰੀਦਕੋਟ ਤੋਂ ਕਾਂਗਰਸ ਉਮੀਦਵਾਰ ਮੁਹੰਮਦ ਸਦੀਕ ਅਕਾਲੀ-ਭਾਜਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਤੋਂ 81104 ਵੋਟਾਂ ਨਾਲ ਅੱਗੇ
. . .  about 2 hours ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 147317 ਵੋਟਾਂ ਨਾਲ ਅੱਗੇ
. . .  about 2 hours ago
ਖਡੂਰ ਸਾਹਿਬ 'ਚ ਜਸਬੀਰ ਸਿੰਘ ਡਿੰਪਾ 'ਚ 135,887 ਵੋਟਾਂ ਨਾਲ ਅੱਗੇ
. . .  about 2 hours ago
ਮੁਨੀਸ਼ ਤਿਵਾੜੀ 44,077 ਵੋਟਾਂ ਨਾਲ ਪ੍ਰੋ. ਚੰਦੂਮਾਜਰਾ ਤੋਂ ਅੱਗੇ
. . .  about 2 hours ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਹਲਕੇ 'ਚ ਕਾਂਗਰਸ 80,498 ਵੋਟਾਂ ਨਾਲ ਅੱਗੇ
. . .  about 2 hours ago
ਡੇਰਾਬਸੀ 'ਚ ਅਕਾਲੀ ਦਲ 17050 ਵੋਟਾਂ ਨਾਲ ਅੱਗੇ
. . .  about 2 hours ago
ਸਮਰਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ 4761 ਵੋਟਾਂ ਨਾਲ ਅੱਗੇ
. . .  about 2 hours ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 147317 ਵੋਟਾਂ ਨਾਲ ਅੱਗੇ
. . .  about 2 hours ago
ਇੱਕ ਵਾਰ ਫਿਰ ਭਾਰਤ ਦੀ ਹੋਈ ਜਿੱਤ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਵਿਧਾਨ ਸਭਾ ਹਲਕਾ ਪੱਟੀ ਤੋਂ ਜਸਬੀਰ ਸਿੰਘ ਡਿੰਪਾ 5760 ਵੋਟਾਂ ਨਾਲ ਜਿੱਤੇ
. . .  about 2 hours ago
ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਜਸਵੀਰ ਸਿੰਘ ਡਿੰਪਾ 10866 ਵੋਟਾਂ ਨਾਲ ਜਿੱਤੇ
. . .  about 2 hours ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 193912 ਵੋਟਾਂ ਨਾਲ ਅੱਗੇ
. . .  about 2 hours ago
ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  about 2 hours ago
ਅਟਾਰੀ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 12,288 ਵੋਟਾਂ ਦੇ ਨਾਲ ਰਹੇ ਜੇਤੂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਪਟਿਆਲਾ

ਪਿੰਡ ਕੱਲਰਮਾਜਰੀ ਵਿਖੇ ਕਿਸਾਨ ਯੂਨੀਅਨ ਦੇ ਪਿੰਡ 'ਚ ਨਾ ਆਉਣ ਲਈ ਪੰਜਾਬ ਪੁਲਿਸ ਨੇ ਕੀਤੀ ਨਾਕੇਬੰਦੀ

ਭਾਦਸੋਂ, 12 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)- ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਕੀਤੀਆਂ ਗਈਆਂ ਹਦਾਇਤਾਂ 'ਤੇ ਪੰਜਾਬ ਖੇਤੀਬਾੜੀ ਵਿਭਾਗ ਨੇ ਪਾਰਲੀ ਨੂੰ ਅੱਗ ਨਾ ਲਾਉਣ ਲਈ ਪਿੰਡ ਕੱਲਰਮਾਜਰੀ ਦੀ ਚੋਣ ਮਾਡਲ ਪਿੰਡ ਵਜੋਂ ਕੀਤੀ ਹੈ | 13 ਅਕਤੂਬਰ ਨੂੰ ਖੇਤੀਬਾੜੀ ਵਿਭਾਗ ਨੇ ਪਿੰਡ ਕੱਲਰਮਾਜਰੀ ਦੇ 21 ਕਿਸਾਨਾਂ ਨੂੰ ਕੌਮੀ ਗਰੀਨ ਟਿ੍ਬਿਊਨਲ ਅੱਗੇ ਝੋਨੇ ਦੀ ਪਰਾਲੀ ਨੂੰ ਬਿੱਲੇ ਲਗਾਉਣ ਦੀ ਜਾਣਕਾਰੀ ਦੇਣ ਲਈ ਪੇਸ਼ ਕਰਨਾ ਹੈ | ਵੱਖ-ਵੱਖ ਕਿਸਾਨ ਯੂਨੀਅਨਾਂ ਵਲੋਂ ਕਿਸਾਨਾਂ ਨੂੰ ਨਾਲ ਲੈ ਕੇ ਪਿੰਡ 'ਚ ਅੱਗ ਲਗਾਉਣ ਦੀ ਕੀਤੀ ਜਾ ਰਹੀ ਤਿਆਰੀ ਨੂੰ ਦੇਖਦਿਆਂ ਪੰਜਾਬ ਪੁਲਿਸ ਨੇ ਪਿੰਡ ਦੀ ਮੇਨ ਸੜਕ 'ਤੇ ਨਾਕੇਬੰਦੀ ਕਰ ਦਿੱਤੀ ਤਾਂ ਜੋ ਕਿਸਾਨ ਯੂਨੀਅਨਾਂ ਪਿੰਡ ਦੇ ਅੰਦਰ ਨਾ ਜਾ ਸਕਣ | ਜਾਣਕਾਰੀ ਅਨੁਸਾਰ ਪਿੰਡ ਨੇ ਮਤਾ ਪਾਇਆ ਹੈ ਕਿ ਉਹ ਖੇਤੀਬਾੜੀ ਵਿਭਾਗ ਦਾ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਸਾਥ ਦੇਣਗੇ ਪਰ ਇਸ ਦੇ ਉਲਟ ਕਿਸਾਨ ਯੂਨੀਅਨ ਪਿੰਡ ਦੇ ਕੁੱਝ ਕਿਸਾਨਾਂ ਨੂੰ ਨਾਲ ਲੈ ਕੇ ਪਰਾਲੀ ਨੂੰ ਅੱਗ ਲਗਾਉਣ ਦੀ ਤਿਆਰੀ ਵਿਚ ਹਨ | ਇਸ ਲਈ ਪੁਲਿਸ ਨੇ ਮਾਡਲ ਵਿਚ ਕਿਸਾਨ ਯੂਨੀਅਨ ਦੇ ਆਉਣ 'ਤੇ ਰੋਕ ਲਗਾਉਣ ਲਈ ਨਾਕੇਬੰਦੀ ਕੀਤੀ ਹੈ | ਪਿੰਡ ਦੇ ਕੁੱਝ ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਝੋਨੇ ਦੀ ਪੂਸਾ ਕਿਸਮ ਅੱਜ ਤੋਂ 10 ਦਿਨ ਤੱਕ ਆਵੇਗੀ | ਜਿਸ ਨਾਲ ਕਣਕ ਬੀਜਣ ਲਈ ਸਮਾਂ ਘੱਟ ਹੋਣ ਕਰਕੇ ਵੱਡੀ ਪ੍ਰੇਸ਼ਾਨੀ ਆ ਸਕਦੀ ਹੈ ਕਿਉਂਕਿ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ ਵਿਚ ਰਲਾਉਣ ਲਈ ਸਮਾਂ ਵੱਧ ਲਗਦਾ ਹੈ | ਪਿੰਡ ਕੱਲਰਮਾਜਰੀ ਵਿਖੇ ਪਹੁੰਚੇ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਨਾਭਾ ਨੇ ਦੱਸਿਆ ਕਿ ਪਿੰਡ ਕੱਲਰਮਾਜਰੀ ਦੇ ਕਿਸਾਨਾਂ ਨੇ ਨੈਸ਼ਨਲ ਗਰੀਨ ਟਿ੍ਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਖੇਤੀਬਾੜੀ ਵਿਭਾਗ ਦਾ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪੂਰਾ ਸਾਥ ਦੇ ਰਹੇ ਹਨ | ਉਨ੍ਹਾਂ ਕਿਹਾ ਪਿੰਡ ਕੱਲਰਮਾਜਰੀ ਨੂੰ 1 ਕੰਬਾਈਨ ਐਸ.ਐਮ.ਐਸ. ਲੱਗਿਆ, 2 ਹੈਪੀਸੀਡਰ, 2 ਚੌਪਰ, 2 ਮਲਚਰ, 2 ਪਲਟਾਵੇਂ ਹੱਲ ਆਦਿ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ |

ਪ੍ਰਾਈਵੇਟ ਸਕੂਲ ਪ੍ਰਬੰਧਕਾਂ ਵਲੋਂ ਕਾਲੇ ਬਿੱਲੇ ਲਗਾ ਕੇ ਕੀਤਾ ਸ਼ਾਂਤਮਈ ਰੋਸ ਪ੍ਰਦਰਸ਼ਨ

ਰਾਜਪੁਰਾ, 12 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਆਈ.ਸੀ.ਐੱਸ.ਈ.-ਸੀ.ਬੀ.ਐੱਸ.ਈ. ਅਨਏਡਿਡ ਸਕੂਲਜ਼ ਐਸੋਸੀਏਸ਼ਨ ਰਾਜਪੁਰਾ ਵਲੋਂ ਅੱਜ ਨਿੱਜੀ ਸਕੂਲਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਹੋ ਰਹੇ ਸ਼ੋਸ਼ਣ ਦੇ ਸਬੰਧ 'ਚ ਕਾਲਾ ਦਿਵਸ ਮਨਾਉਂਦਿਆਂ ਸੰਸਥਾ ਦੇ ਚੇਅਰਮੈਨ ...

ਪੂਰੀ ਖ਼ਬਰ »

ਟਰੈਕਟਰ ਦੀ ਲਪੇਟ 'ਚ ਆਉਣ ਨਾਲ ਸਕੂਟਰ ਸਵਾਰ ਦੀ ਮੌਤ

ਪਟਿਆਲਾ, 12 ਅਕਤੂਬਰ (ਆਤਿਸ਼ ਗੁਪਤਾ)-ਇੱਥੇ ਦੇ ਨਜ਼ਦੀਕੀ ਪਿੰਡ ਚਮਾਰਹੇੜੀ ਦੇ ਕੋਲ ਵਾਪਰੇ ਇਕ ਸੜਕ ਹਾਦਸੇ ਦੌਰਾਨ ਸਕੂਟਰ ਸਵਾਰ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਬਲਵੀਰ ਸਿੰਘ ਪੁੱਤਰ ਪੀਰ ਕਾਲੋਨੀ ਬਹਾਦਰਗੜ੍ਹ ਵਜੋਂ ਹੋਈ | ਘਟਨਾ ਦੀ ਜਾਣਕਾਰੀ ਮਿਲਦੇ ਹੀ ...

ਪੂਰੀ ਖ਼ਬਰ »

ਬਜ਼ੁਰਗ ਤੋਂ ਇਕ ਲੱਖ ਰੁਪਏ ਦਾ ਥੈਲਾ ਝਪਟ ਕੇ 2 ਮੋਟਰਸਾਈਕਲ ਸਵਾਰ ਫ਼ਰਾਰ

ਰਾਜਪੁਰਾ, 12 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਪਿੰਡ ਖੇੜੀ ਗੰਡਿਆਂ ਵਿਚ ਇਕ ਬਜ਼ੁਰਗ ਵਿਅਕਤੀ ਤੋਂ ਬੈਂਕ 'ਚੋਂ ਕਢਵਾਏ ਇਕ ਲੱਖ ਰੁਪਏ ਦਾ ਥੈਲਾ ਝਪਟ ਕੇ ਦੋ ਮੋਟਰਸਾਈਕਲ ਸਵਾਰ ਫ਼ਰਾਰ ਹੋ ਗਏ | ਇਸ ਸਬੰਧੀ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਸਵਾਰ ਚੈਨ ਝਪਟ ਕੇ ਹੋਏ ਫ਼ਰਾਰ

ਪਟਿਆਲਾ, 12 ਅਕਤੂਬਰ (ਆਤਿਸ਼ ਗੁਪਤਾ)-ਸ਼ਾਹੀ ਸ਼ਹਿਰ ਪਟਿਆਲਾ 'ਚ ਚੈਨ ਝਪਟਮਾਰੀ ਦੀ ਵਾਰਦਾਤਾਂ 'ਚ ਕਾਫ਼ੀ ਵਾਧਾ ਹੁੰਦਾ ਜਾ ਰਿਹਾ ਹੈ | ਇਸੇ ਦੌਰਾਨ ਵੱਖ-ਵੱਖ ਥਾਵਾਂ 'ਤੇ ਚੈਨ ਝਪਟਮਾਰੀ ਦੀਆਂ ਦੋ ਵਾਰਦਾਤਾਂ ਸਾਹਮਣੇ ਆਈਆਂ ਹਨ | ਜਿਨਾਂ ਸਬੰਧੀ ਜਾਣਕਾਰੀ ਮਿਲਦੇ ਹੀ ...

ਪੂਰੀ ਖ਼ਬਰ »

ਸਰਕਾਰੀ ਨੀਤੀਆਂ ਦਾ ਅਸਰ ਤਿਉਹਾਰਾਂ ਦੇ ਦਿਨਾਂ ਵਿਚ ਦਿਖ ਰਿਹੈ ਬਾਜ਼ਾਰਾਂ ਅੰਦਰ

ਪਟਿਆਲਾ, 12 ਅਕਤੂਬਰ (ਜਸਵਿੰਦਰ ਸਿੰਘ ਦਾਖਾ)- ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਨੇੜੇ ਹੈ, ਪਰ ਇਸ ਦੇ ਬਾਵਜੂਦ ਸਜੇ ਬਾਜ਼ਾਰਾਂ ਦੀਆਂ ਦੁਕਾਨਾਂ 'ਚ ਖ਼ਰੀਦਦਾਰੀ ਦਾ ਕੰਮ ਠੰਢਾ ਦਿਖਾਈ ਦੇ ਰਿਹਾ ਹੈ | ਉੱਧਰ ਪਟਾਕਿਆਂ ਦੇ ਚੱਲਣ 'ਤੇ ਰੋਕਾਂ ਲਾਏ ਜਾਣ ਨੇ ਵੀ ਇਸ ਕਾਰੋਬਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਕਣਕ ਤੇ ਝੋਨੇ ਹੇਠੋਂ ਰਕਬਾ ਘਟਾਉਣ ਦੀ ਮੁਹਿੰਮ ਨੂੰ ਨਹੀਂ ਪਿਆ ਬੂਰ

ਜਸਪਾਲ ਸਿੰਘ ਢਿੱਲੋਂ ਪਟਿਆਲਾ, 12 ਅਕਤੂਬਰ : ਪੰਜਾਬ ਦੀਆਂ ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰਾਂ ਨੇ ਪੰਜਾਬ ਦੇ ਕਿਸਾਨਾਂ ਨਾਲ ਰਟ ਲਗਾਈ ਹੈ ਕਿ ਕਣਕ ਤੇ ਝੋਨੇ ਦੇ ਹੇਠੋਂ ਰਕਬਾ ਘਟਾਇਆ ਜਾਵੇ | ਇਸ ਮਾਮਲੇ ਰਾਜ ਦੀਆਂ ਸਰਕਾਰਾਂ ਕਣਕ ਝੋਨੇ ਨੂੰ ਛੱਡ ਕੇ ਹੋਰਨਾਂ ...

ਪੂਰੀ ਖ਼ਬਰ »

ਬੰਗਲਾਦੇਸ਼ ਦੇ 30 ਪ੍ਰਸ਼ਾਸਨਿਕ ਅਧਿਕਾਰੀਆਂ ਦਾ ਵਫ਼ਦ ਜ਼ਿਲ੍ਹਾ ਪ੍ਰਸ਼ਾਸਨ ਦਾ ਕੰਮ-ਕਾਜ ਦੇਖਣ ਪਹੁੰਚਿਆ

ਪਟਿਆਲਾ, 12 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਬੰਗਲਾ ਦੇਸ਼ ਦੇ 30 ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵਫਦ ਨੇ ਪਟਿਆਲਾ ਪੁੱਜ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ | ਪੰਜਾਬ ਰਾਜ ਵਿਚ ਕਿਸ ਤਰੀਕੇ ਨਾਲ ਪ੍ਰਸ਼ਾਸਨਿਕ ਅਧਿਕਾਰੀ ਕੰਮ-ਕਾਜ ...

ਪੂਰੀ ਖ਼ਬਰ »

ਝੋਨੇ ਦੀ ਤੁਲਾਈ ਮੌਕੇ ਮੰਡੀ ਦਾ ਆੜ੍ਹਤੀਆ ਤੋਲ 'ਚ ਕੁੰਡੀ ਲਾਉਂਦਾ ਕਾਬੂ

ਨਾਭਾ, 12 ਅਕਤੂਬਰ (ਕਰਮਜੀਤ ਸਿੰਘ)-ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਦਿੱਕਤ ਨਾ ਆਉਣੇ ਦੇ ਵੱਡੇਵੱਡੇ ਦਾਅਵੇ ਅਤੇ ਵਾਅਦੇ ਕਰਦੀ ਹੈ ਪਰੰਤੂ ਜਦੋਂ ਕਿਸਾਨ ਆਪਣੀ ਫ਼ਸਲ ਮੰਡੀ ਵਿਚ ਲਿਆਉਂਦਾ ਹੈ ਤਾਂ ਕਈ ਆੜ੍ਹਤੀਏ ਕੰਡੇ ਵਿਚ ...

ਪੂਰੀ ਖ਼ਬਰ »

ਗ਼ਲਤ ਜ਼ਮੀਨ ਵਿਖਾ ਕੇ ਔਰਤ ਨੇ ਮਾਰੀ 2 ਲੱਖ ਦੀ ਠੱਗੀ

ਦੇਵੀਗੜ੍ਹ, 12 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਥਾਣਾ ਜੁਲਕਾਂ ਅਧੀਨ ਪਿੰਡ ਜੁਲਕਾਂ ਦੇ ਇਕ ਵਿਅਕਤੀ ਨਾਲ ਇਕ ਔਰਤ ਵਲੋਂ ਠੱਗੀ ਮਾਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜੁਲਕਾਂ ਦੇ ਪੂਰਨ ਚੰਦ ਸਿੱਧੀ ਪੁੱਤਰ ਜੰਮੂ ਰਾਮ ਨੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਦੋ ਖਿਲਾਫ਼ ਮਾਮਲਾ ਦਰਜ

ਨਾਭਾ, 12 ਅਕਤੂਬਰ (ਅਮਨਦੀਪ ਸਿੰਘ ਲਵਲੀ)- ਹਲਕਾ ਨਾਭਾ ਦੇ ਪਿੰਡ ਰਾਮਗੜ੍ਹ ਦੇ ਵਸਨੀਕ ਨਛੱਤਰ ਸਿੰਘ ਪੁੱਤਰ ਮੱਘਰ ਸਿੰਘ ਆਪਣੇ ਖੇਤਾਂ ਨੂੰ ਜਾ ਰਿਹਾ ਸੀ ਤਾਂ ਮੇਜਰ ਸਿੰਘ ਪੁੱਤਰ ਬਲਬੀਰ ਸਿੰਘ, ਨਾਜਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀਆਨ ਪਿੰਡ ਰਾਮਗੜ੍ਹ ਨੇ ਘੇਰਕੇ ...

ਪੂਰੀ ਖ਼ਬਰ »

ਸੋਨੇ ਦੇ ਗਹਿਣੇ ਖ਼ੁਰਦ-ਬੁਰਦ ਕਰਨ 'ਤੇ ਮਤਰੇਈ ਮਾਂ ਸਮੇਤ 3 ਨਾਮਜ਼ਦ

ਰਾਜਪੁਰਾ, 12 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਔਰਤ ਦੇ ਪੇਕੇ ਘਰ ਰੱਖੇ ਸੋਨੇ ਦੇ ਗਹਿਣਿਆਂ ਨੂੰ ਉਸ ਦੀ ਮਤਰੇਈ ਮਾਂ ਸਮੇਤ 2 ਹੋਰਨਾਂ ਵਲੋਂ ਖ਼ੁਰਦ ਬੁਰਦ ਕਰਨ ਦੇ ਦੋਸ਼ ਹੇਠ 3 ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

20 ਕਿੱਲੋ ਭੁੱਕੀ, 6 ਕਿੱਲੋ ਗਾਂਜਾ ਅਤੇ 12 ਬੋਤਲਾਂ ਸ਼ਰਾਬ ਬਰਾਮਦ, 1 ਕਾਬੂ 2 ਫ਼ਰਾਰ

ਰਾਜਪੁਰਾ, 12 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਰਾਜਪੁਰਾ ਦੇ ਥਾਣਾ ਸਦਰ, ਸ਼ੰਭੂ ਅਤੇ ਖੇੜੀ ਗੰਡਿਆਂ ਦੀ ਪੁਲਿਸ ਨੇ 3 ਵੱਖ-ਵੱਖ ਥਾਵਾਂ ਤੋਂ ਕਾਰਵਾਈ ਕਰਦਿਆਂ ਇਕ ਨਾਮਾਲੂਮ ਵਿਅਕਤੀ ਸਮੇਤ 3 ਵਿਅਕਤੀਆਂ ਿਖ਼ਲਾਫ਼ 20 ਕਿੱਲੋ ਭੁੱਕੀ, 6 ਕਿੱਲੋ ਗਾਂਜਾ ਅਤੇ 12 ਬੋਤਲਾਂ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਨੇ ਪ੍ਰਸ਼ਨੋਤਰੀ ਮੁਕਾਬਲੇ ਲਈ ਅਰਜ਼ੀਆਂ ਮੰਗੀਆਂ

ਪਟਿਆਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਵਲੋਂ 30 ਅਕਤੂਬਰ ਨੂੰ ਭਾਸ਼ਾ ਭਵਨ ਦੇ ਲੈਕਚਰ ਹਾਲ ਵਿਚ ਜ਼ਿਲ੍ਹਾ ਪੱਧਰ ਦੇ ਪ੍ਰਸ਼ਨੋਤਰੀ ਮੁਕਾਬਲੇ ਸਵੇਰੇ 9:30 ਵਜੇ ਕਰਵਾਏ ਜਾ ਰਹੇ ਹਨ | ਭਾਸ਼ਾ ਅਫ਼ਸਰ ਚੰਦਨਦੀਪ ਕੌਰ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਸਰਕਾਰ ਨੇ ਮੁਲਾਜ਼ਮਾਂ ਨੂੰ ਬਣਾਇਆ ਜਵਾਬਦੇਹ

ਪਟਿਆਲਾ, 12 ਅਕਤੂਬਰ (ਜ.ਸ.ਢਿੱਲੋਂ)-ਪੰਜਾਬ ਸਰਕਾਰ ਨੇ ਖੇਤੀ ਕਰਨ ਵਾਲੇ ਜਾਂ ਖੇਤਾਂ ਦੇ ਮਾਲਕ ਸਰਕਾਰੀ ਮੁਲਾਜ਼ਮਾਂ, ਬੋਰਡਾਂ, ਨਿਗਮਾਂ ਤੇ ਖ਼ੁਦ ਮੁਖਤਿਆਰ ਅਦਾਰਿਆਂ, ਸੁਸਾਇਟੀਆਂ ਵਿਚ ਕੰਮ ਕਰਦੇ ਆਪਣੇ ਮੁਲਾਜ਼ਮਾਂ ਨੂੰ ਪਰਾਲੀ ਸਾੜਨ ਬਾਰੇ ਜੁਆਬ ਦੇਹ ਬਣਾਇਆ ਹੈ | ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਾਲਜ ਵਿਖੇ ਆਈ.ਕੇ. ਗੁਜਰਾਲ ਪੀ.ਟੀ.ਯੂ. ਦੇ ਜ਼ੋਨਲ ਯੁਵਕ ਮੇਲੇ ਦਾ ਆਗਾਜ਼

ਬਨੂੜ, 12 ਅਕਤੂਬਰ (ਭੁਪਿੰਦਰ ਸਿੰਘ)-ਆਈ.ਕੇ. ਗੁਜਰਾਲ ਪੀ.ਟੀ.ਯੂ. ਦਾ ਜ਼ੋਨਲ ਯੁਵਕ ਮੇਲਾ ''ਸਾਰਾਗੜ੍ਹੀ ਦੀ ਲੜਾਈ'' ਨੂੰ ਸਮਰਪਿਤ ਕਰਦੇ ਹੋਏ ਤੰਗੌਰੀ ਕਾਲਜ ਵਿਖੇ ਧੂਮਧਾਮ ਨਾਲ ਸ਼ੁਰੂ ਹੋਇਆ | ਇਸ ਮੇਲੇ ਦਾ ਉਦਘਾਟਨ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕੀਤਾ ...

ਪੂਰੀ ਖ਼ਬਰ »

ਵਿਸ਼ਵ ਦਿ੍ਸ਼ਟੀ ਸਬੰਧੀ ਸੈਮੀਨਾਰ ਕਰਵਾਇਆ

ਪਟਿਆਲਾ, 12 ਅਕਤੂਬਰ (ਜ.ਸ.ਢਿੱਲੋਂ)-ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਵਿਸ਼ਵ ਦਿ੍ਸ਼ਟੀ ਸਬੰਧੀ ਸੈਮੀਨਾਰ ਸਰਕਾਰੀ ਆਈ.ਟੀ.ਆਈ. ਲੜਕੀਆਂ ਪਟਿਆਲਾ ਵਿਖੇ ਕਰਵਾਇਆ ਗਿਆ | ਇਸ ਮੌਕੇ ਡਾ. ਹਰੀਸ਼ ਮਲਹੋਤਰਾ ਸਹਾਇਕ ਸਿਵਲ ਸਰਜਨ, ਹਰਦੀਪ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 288 ਬੋਤਲਾਂ ਸ਼ਰਾਬ ਬਰਾਮਦ, ਦੋ ਨਾਮਜ਼ਦ

ਪਟਿਆਲਾ, 12 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦੇ ਹੋਏ 288 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਦੇ ਹੋਏ ਦੋ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਥਾਣਾ ਸਦਰ ਪਟਿਆਲਾ ਦੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਸਿਵਲ ਹਸਪਤਾਲ 'ਚ ਸੈਮੀਨਾਰ

ਸਮਾਣਾ, 12 ਅਕਤੂਬਰ (ਗੁਰਦੀਪ ਸ਼ਰਮਾ)-ਭਾਰਤ ਦੀਆਂ ਬੇਟੀਆਂ ਦਾ ਸਪਤਾਹ ਜੋ 9 ਅਕਤੂਬਰ ਤੋਂ ਲੈ ਕੇ 14 ਅਕਤੂਬਰ ਤਕ ਮਨਾਇਆ ਜਾ ਰਿਹਾ ਹੈ ਜਿਸ ਦਾ 'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਅੱਜ ਸਮਾਣਾ ਦੇ ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਅਤੇ ਬਾਲ ਵਿਕਾਸ ਵਿਭਾਗ ਵਲੋਂ ਸਾਂਝੇ ...

ਪੂਰੀ ਖ਼ਬਰ »

ਮਤਵਾਜੀ 'ਜਥੇਦਾਰ' ਅੱਜ ਵਾਪਰੇ ਲਈ ਪਸ਼ਚਾਤਾਪ ਕਰਨ-ਪ੍ਰੋ. ਬਡੂੰਗਰ

ਪਟਿਆਲਾ, 12 ਅਕਤੂਬਰ (ਜ.ਸ. ਦਾਖਾ)-ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਤਣਾਓ ਦੇ ਮਾਮਲੇ 'ਤੇ ਟਿੱਪਣੀ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮਾਸਟਰ ਜੌਹਰ ਸਿੰਘ ਦਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ...

ਪੂਰੀ ਖ਼ਬਰ »

ਰੇਲਵੇ 'ਚ ਨੌਕਰੀ ਲਗਾਉਣ ਦੇ ਨਾਂਅ 'ਤੇ 3 ਲੱਖ 50 ਹਜ਼ਾਰ ਰੁਪਏ ਠੱਗੇ

ਪਟਿਆਲਾ, 12 ਅਕਤੂਬਰ (ਆਤਿਸ਼ ਗੁਪਤਾ)-ਇੱਥੇ ਦੇ ਰਾਘੋਮਾਜਰਾ ਦੇ ਰਹਿਣ ਵਾਲੇ ਇਕ ਵਿਅਕਤੀ ਤੋਂ ਰੇਲਵੇ 'ਚ ਨੌਕਰੀ ਲਗਾਉਣ ਦੇ ਨਾਂਅ 'ਤੇ 3 ਲੱਖ 50 ਹਜ਼ਾਰ ਰੁਪਏ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੀੜਤ ਮੋਹਿਤ ਕੁਮਾਰ ਪੁੱਤਰ ਹਰਿੰਦਰ ਕੁਮਾਰ ਵਾਸੀ ਪ੍ਰੀਤ ਗਲੀ ...

ਪੂਰੀ ਖ਼ਬਰ »

ਢਾਬੇ ਤੋਂ 12 ਪੇਟੀਆਂ ਸਮੇਤ ਇਕ ਗਿ੍ਫ਼ਤਾਰ

ਬਨੂੜ, 12 ਅਕਤੂਬਰ (ਭੁਪਿੰਦਰ ਸਿੰਘ)-ਸਥਾਨਕ ਪੁਲਿਸ ਨੇ ਬਨੂੜ ਤੇਪਲਾ ਰੋਡ 'ਤੇ ਸਥਿਤ ਗਰੀਨ ਵੈਲੀ ਢਾਬੇ 'ਤੇ ਚਲਦੇ ਸ਼ਰਾਬ ਦੇ ਧੰਦੇ ਨੂੰ ਬੇਨਕਾਬ ਕੀਤਾ ਹੈ | ਪੁਲਿਸ ਨੇ ਢਾਬੇ ਦੇ ਇਕ ਕਮਰੇ 'ਚੋਂ 12 ਪੇਟੀਆਂ ਦੇਸੀ ਸ਼ਰਾਬ ਸਮੇਤ ਇਕ ਪ੍ਰਵਾਸੀ ਮਜ਼ਦੂਰ ਨੂੰ ਮੌਕੇ ਤੋਂ ...

ਪੂਰੀ ਖ਼ਬਰ »

ਨਾਭਾ ਦੇ ਨੌਜਵਾਨਾਂ ਦਾ ਬਾਈਕ ਰਾਈਡਰਸ ਸਮੂਹ ਸੂਬਾ ਪੱਧਰੀ ਮੁਕਾਬਲਿਆਂ 'ਚ ਕਰੇਗਾ ਸ਼ਮੂਲੀਅਤ

ਨਾਭਾ, 12 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਅਤੇ ਵਿਰਾਸਤੀ ਨਗਰੀ ਨਾਭਾ ਜਿੱਥੇ ਦੁਨੀਆ ਅੰਦਰ ਆਪਣੀ ਇਕ ਵਿਲੱਖਣ ਪਛਾਣ ਰੱਖਦੀ ਹੈ ਉਥੇ ਹੀ ਇੱਥੋਂ ਦੇ ਕੁਝ ਨੌਜਵਾਨਾਂ ਨੇ ਸਾਈਕਲਾਂ ਉੱਪਰ ਕਿੱਲੋਮੀਟਰਾਂ ਦੀ ਦੂਰੀ ਸੀਮਤ ਸਮੇਂ ਵਿਚ ਪੂਰੀ ਕਰਨ ਵਿਚ ਨਾਂਅ ...

ਪੂਰੀ ਖ਼ਬਰ »

ਪੰਜਾਬ ਸਰਕਾਰ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਮਸ਼ੀਨਰੀ ਦੇਵੇ : ਚੰਦੂਮਾਜਰਾ

ਪਟਿਆਲਾ, 10 ਅਕਤੂਬਰ (ਜਸਪਾਲ ਸਿੰਘ ਢਿੱਲੋਂ) - ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਕਮੇਟੀ ਦੇ ਮੈਂਬਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਝੋਨੇ ਦੀ ਪਰਾਲੀ ਦੇ ਹੱਲ ਲਈ ਕਿਸਾਨਾਂ ਨੂੰ ...

ਪੂਰੀ ਖ਼ਬਰ »

ਪੰਜਾਬੀ ਲੋਕ ਗਾਇਕ ਹਰਵਿੰਦਰ ਹੈਰੀ ਵਲੋਂ 'ਨਾਗਨੀ ਬਰਛੇ ਵਾਲੀ ਵਾਰ' ਲੋਕ ਅਰਪਣ

ਨਾਭਾ, 12 ਅਕਤੂਬਰ (ਅਮਨਦੀਪ ਸਿੰਘ ਲਵਲੀ)-ਪੰਜਾਬੀ ਲੋਕ ਗਾਇਕੀ 'ਚ ਵੱਡਾ ਨਾਂਅ ਖੱਟਣ ਵਾਲੇ ਹਰਵਿੰਦਰ ਹੈਰੀ ਵਲੋਂ ਗਾਏ ਲੋਕ ਗੀਤ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੇ ਹਨ | ਗੁਲਜ਼ਾਰ ਸਿੰਘ ਸੌਾਕੀ ਵਲੋਂ ਲਿਖੀ ਸੂਰਮੇ ਭਾਈ ਬਚਿੱਤਰ ਸਿੰਘ ਦੀ ਨਾਗਨੀ ਬਰਛੇ ਵਾਲੀ ਵਾਰ ...

ਪੂਰੀ ਖ਼ਬਰ »

ਯੋਗੇਸ਼ਵਰ ਮੋਨੂੰ ਬਣੇ ਲਹਿਲ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ

ਪਟਿਆਲਾ, 12 ਅਕਤੂਬਰ (ਅ.ਸ. ਆਹਲੂਵਾਲੀਆ)-ਕਾਂਗਰਸੀ ਆਗੂ ਵਿਜੇ ਕੂਕਾ ਦੀ ਅਗਵਾਈ ਹੇਠ ਲਹਿਲ ਮਾਰਕੀਟ ਐਸੋਸੀਏਸ਼ਨ ਦੀ ਹੋਈ ਮੀਟਿੰਗ ਵਿਚ ਸਰਬਸੰਮਤੀ ਨਾਲ ਯੋਗੇਸ਼ਵਰ ਸਿੰਘ ਮੋਨੂੰ ਨੂੰ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਵਿਜੇ ਕੂਕਾ ਅਤੇ ਯੋਗੇਸ਼ਵਰ ਮੋਨੂੰ ਨੇ ਸਾਂਝੇ ...

ਪੂਰੀ ਖ਼ਬਰ »

ਜਨਹਿਤ ਸਮਿਤੀ ਦਾ ਵਫ਼ਦ ਪਾਰਕ ਬਚਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ

ਪਟਿਆਲਾ, 12 ਅਕਤੂਬਰ (ਜ.ਸ.ਦਾਖਾ)-ਸ਼ਹਿਰ ਦੇ ਮੱਧ ਵਿਚ ਅਨਾਰਦਾਨਾ ਚੌਕ ਨੇੜਲੇ ਮਾਸਟਰ ਤਾਰਾ ਸਿੰਘ ਪਾਰਕ ਜਿਸ ਨੂੰ ਗੋ-ਗਰੀਨ ਚੈਰੀਟੇਬਲ ਟਰੱਸਟ ਨੇ ਵਿਕਸਤ ਕੀਤਾ ਹੈ, ਨੂੰ ਬਚਾਉਣ ਲਈ ਜਨਹਿਤ ਸਮਿਤੀ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਇੱਥੇ ...

ਪੂਰੀ ਖ਼ਬਰ »

ਸਕੂਲ ਦੀ ਦੀਵਾਰ ਨਾਲ ਲੱਗੇ ਗੰਦਗੀ ਦੇ ਢੇਰ ਚਿੜ੍ਹਾ ਰਹੇ ਨੇ ਸਵੱਛ ਭਾਰਤ ਦਾ ਮੰੂਹ

ਰਾਜਪੁਰਾ, 12 ਅਕਤੂਬਰ (ਰਣਜੀਤ ਸਿੰਘ)-ਇੱਥੋਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਦੀਵਾਰ ਦੇ ਨਾਲ ਲੱਗੇ ਹੋਏ ਗੰਦਗੀ ਦੇ ਢੇਰਾਂ ਕਾਰਨ ਸਕੂਲ 'ਚ ਪੜ੍ਹਨ ਵਾਲੇ ਬੱਚੇ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਹਨ | ਜਾਣਕਾਰੀ ਮੁਤਾਬਕ ਭਾਵੇਂ ਦੇਸ਼ ਵਿਚ ਸਵੱਛ ਭਾਰਤ ਦੇ ...

ਪੂਰੀ ਖ਼ਬਰ »

ਮਾਤਾ ਗੁਜਰੀ ਸੀਨੀ: ਸੈਕੰ: ਸਕੂਲ ਵਿਖੇ ਕਾਲਾ ਦਿਵਸ ਮਨਾਇਆ

ਦੇਵੀਗੜ੍ਹ, 12 ਅਕਤੂਬਰ (ਨੌਗਾਵਾਂ, ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਲੋਂ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਵਿਰੋਧ ਵਿਚ ਕਾਲਾ ਦਿਵਸ ਮਨਾਇਆ ਗਿਆ | ਜ਼ਿਕਰਯੋਗ ਹੈ ਕਿ ਇਹ ਕਾਲਾ ਦਿਵਸ ਪ੍ਰਾਈਵੇਟ ਸਕੂਲਾਂ ਦੇ ਪ੍ਰਤੀ ਸਰਕਾਰ ਦੀਆਂ ...

ਪੂਰੀ ਖ਼ਬਰ »

ਸਿੱਖਿਆ ਅਤੇ ਹੋਰ ਖੇਤਰਾਂ 'ਚ ਸੂਬੇ ਦੇ ਪਹਿਲੇ ਸਕੂਲ ਪੀ.ਪੀ.ਐਸ. ਨਾਭਾ ਵਿਖੇ 58ਵੇਂ ਸਥਾਪਨਾ ਦਿਵਸ ਦੀਆਂ ਤਿਆਰੀਆਂ

ਨਾਭਾ, 12 ਅਕਤੂਬਰ (ਅਮਨਦੀਪ ਸਿੰਘ ਲਵਲੀ)-ਪੰਜਾਬ ਪਬਲਿਕ ਸਕੂਲ ਜੋ ਇਤਿਹਾਸਕ ਨਗਰੀ ਨਾਭਾ ਦਾ ਨਾਂਅ ਸਮੁੱਚੀ ਦੁਨੀਆ 'ਚ ਉੱਚਾ ਕਰ ਰਿਹਾ ਹੈ | ਆਪਣਾ 58ਵੇਂ ਸਥਾਪਨਾ ਦਿਵਸ ਨੂੰ ਮਨਾਉਣ ਜਾ ਰਿਹਾ ਹੈ, ਜਿਸ ਲਈ ਤਿਆਰੀਆਂ ਜ਼ੋਰਾਂ 'ਤੇ ਹਨ | ਸਕੂਲ ਮੁੱਖ ਅਧਿਆਪਕ ਡਾ. ਜਗਪ੍ਰੀਤ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵੰਡ ਨਾਲ ਸੰਬੰਧਿਤ ਡਾਕੂਮੈਂਟਰੀ 'ਅਣਕਹੀਆਂ ਕਹਾਣੀਆਂ' ਦੀ ਪੇਸ਼ਕਾਰੀ

ਪਟਿਆਲਾ, 12 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 'ਦਿ 1947 ਪਾਰਟੀਸ਼ਨ ਆਰਕਾਈਵ' ਸੰਸਥਾ ਵਲੋਂ ਵੰਡ ਨਾਲ ਪ੍ਰਭਾਵਿਤ ਪੀੜਤਾਂ ਦੇ ਦੁੱਖਾਂ ਅਤੇ ਪ੍ਰੇਸ਼ਾਨੀਆਂ ਨੂੰ ਬਿਆਨ ਕਰਦੀ ਡਾਕੂਮੈਂਟਰੀ ਫ਼ਿਲਮ 'ਅਣਕਹੀਆਂ ਕਹਾਣੀਆਂ' ਦੀ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ.ਦੀ ਪੰਜਾਬੀ ਯੂਨੀਵਰਸਿਟੀ ਇਕਾਈ ਦਾ ਗਠਨ

ਪਟਿਆਲਾ, 12 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਜਥੇਬੰਦੀ ਐਨ.ਐਸ.ਯੂ.ਆਈ. ਪਟਿਆਲਾ ਦੇ ਪ੍ਰਧਾਨ ਦੀਪ ਟਿਵਾਣਾ ਅਤੇ ਪੰਜਾਬ ਪ੍ਰਧਾਨ ਇਕਬਾਲ ਗਰੇਵਾਲ ਅਗਵਾਈ ਵਿਚ ਜਥੇਬੰਦੀ ਦੀ 2017-18 ਲਈ ਯੂਨੀਵਰਸਿਟੀ ਇਕਾਈ ਦਾ ਗਠਨ ...

ਪੂਰੀ ਖ਼ਬਰ »

ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਆਧੁਨਿਕ ਸਿਖਲਾਈ ਦੇਣ ਦੀ ਮੁਹਿੰਮ ਅਰੰਭੀ

ਪਟਿਆਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਸਰਕਾਰੀ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ 'ਚ ਤਾਇਨਾਤ ਅਹਿਮ ਵਿਸ਼ਿਆਂ ਦੇ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਵਿਧੀਆਂ ਨਾਲ ਲੈਸ ਕਰਨ ਦੇ ਮਨਸੂਬੇ ਨਾਲ ਸਿਖਲਾਈ ਮੁਹਿੰਮ ਰਾਜ ਦੇ ਸਾਰੇ ਜ਼ਿਲਿ੍ਹਆਂ 'ਚ ...

ਪੂਰੀ ਖ਼ਬਰ »

ਕਿਸਾਨਾਂ ਨੂੰ ਹੁਣ ਤੱਕ ਝੋਨੇ ਦੀ 248 ਕਰੋੜ ਰੁਪਏ ਦੀ ਅਦਾਇਗੀ

ਪਟਿਆਲਾ, 12 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਵਿਚ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 248 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਏਜੰਸੀਆਂ ਨੂੰ ਬਕਾਇਆ ਅਦਾਇਗੀ ਵੀ ਨਿਰਧਾਰਤ ਸਮੇਂ 'ਚ ਕਰਨ ਦੀ ਹਦਾਇਤ ਪਟਿਆਲਾ ਦੇ ਡਿਪਟੀ ...

ਪੂਰੀ ਖ਼ਬਰ »

ਘਨੌਰ ਅਤੇ ਅੱਧਾ ਦਰਜਨ ਪਿੰਡਾਂ 'ਚ ਏਡਜ਼ ਵਿਰੁੱਧ ਕੀਤਾ ਜਾਗਰੂਕ

ਘਨੌਰ, 12 ਅਕਤੂਬਰ (ਜਾਦਵਿੰਦਰ ਸਿੰਘ ਸਮਰਾਓ)-ਕਸਬਾ ਘਨੌਰ ਸਮੇਤ ਨੇੜਲੇ ਪਿੰਡ ਹਰਪਾਲਪੁਰ ਅਧੀਨ ਪੈਂਦੇ ਪਿੰਡ ਤੇਪਲਾ, ਸਲੇਮਪੁਰ ਸੇਖਾਂ, ਹਰਪਾਲਪੁਰ, ਮੰਡੌਲੀ, ਅਜਰਾਵਰ, ਲੋਹ ਸਿੰਬਲੀ ਆਦਿ ਹੋਰ ਪਿੰਡਾਂ 'ਚ ਸਿਹਤ ਵਿਭਾਗ ਵਲੋਂ ਪੰਜਾਬ ਵਿਸ਼ੇਸ਼ ਮੁਹਿੰਮ ਤਹਿਤ ਚਲਾਈ ...

ਪੂਰੀ ਖ਼ਬਰ »

ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਿਖੇ ਪ੍ਰੋਗਰਾਮ ਕਰਵਾਇਆ

ਪਟਿਆਲਾ, 12 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਖੋਜ ਕੰਮਾਂ ਦੀ ਗੁਣਵੱਤਾ ਵਧਾਉਣ ਦੇ ਮੱਦੇ ਨਜ਼ਰ ਚੁੱਕੇ ਜਾ ਰਹੇ ਕਦਮਾਂ ਦੇ ਤਹਿਤ ਪੰਜਾਬੀ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਪ੍ਰੋ. ਬੀ.ਐੱਸ ਘੁੰਮਣ ਨੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਿਖੇ 'ਕੈਪੇਸਟੀ ਬਿਲਡਿੰਗ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਜਾਗਰੂਕਤਾ ਰੈਲੀ ਕੱਢੀ

ਡਕਾਲਾ, 12 ਅਕਤੂਬਰ (ਮਾਨ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਪਟਿਆਲਾ ਬਲਾਕ ਸਨੌਰ ਦੇ ਸੀ.ਡੀ.ਪੀ.ਓ. ਮੈਡਮ ਰਮਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਪਰਵਾਈਜ਼ਰ ਮੈਡਮ ਸੁਸ਼ਮਾ ਰਾਣੀ ਦੀ ਯੋਗ ਅਗਵਾਈ ਵਿਚ ਪਿੰਡ ਡਕਾਲਾ ਅਤੇ ਪਿੰਡ ਤਰੈਂ ਵਿਖੇ ਬੇਟੀ ਬਚਾਓ, ਬੇਟੀ ...

ਪੂਰੀ ਖ਼ਬਰ »

ਬਾਬਾ ਦਿੱਤੂ ਜੀ ਸਪੋਰਟਸ ਕਲੱਬ ਵਲੋਂ ਕਰਵਾਇਆ 54ਵਾਂ ਕਬੱਡੀ ਟੂਰਨਾਮੈਂਟ ਸਮਾਪਤ

ਭਾਦਸੋਂ, 12 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ, ਪਰਦੀਪ ਦੰਦਰਾਲਾ)-ਪੇਂਡੂ ਖੇਡ ਮੇਲੇ ਪੰਜਾਬੀ ਸੱਭਿਆਚਾਰ ਦਾ ਅਹਿਮ ਅੰਗ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਬਾ ਦਿੱਤੂ ਜੀ ਸਪੋਰਟਸ ਕਲੱਬ ਵਲੋਂ ਪਿੰਡ ਦਿੱਤੂਪੁਰ ਵਿਖੇ ਕਰਵਾਏ ਗਏ 54ਵੇਂ ਕਬੱਡੀ ਟੂਰਨਾਮੈਂਟ ...

ਪੂਰੀ ਖ਼ਬਰ »

ਇਲਾਕਾ ਵਿਕਾਸ ਬੋਰਡ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਪਟਿਆਲਾ, 12 ਅਕਤੂਬਰ (ਜ.ਸ. ਢਿੱਲੋਂ)- ਇਲਾਕਾ ਵਿਕਾਸ ਬੋਰਡ ਵੱਲੋਂ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਇਕ ਸਪਤਾਹ ਚਲਾਇਆ ਗਿਆ | ਇਸ ਸਮਾਗਮ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ ਤੇ ਇਕ ਨਗਰ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ

ਪਟਿਆਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਐਲੀਮੈਂਟਰੀ ਟੀਚਰਜ਼ ਯੂਨੀਅਨ, ਪੰਜਾਬ ਜ਼ਿਲ੍ਹਾ ਪਟਿਆਲਾ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਅੱਜ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਆਰੰਭ ਕਰ ਦਿੱਤੀ ਗਈ | ਅੱਜ ਜਥੇਬੰਦੀ ...

ਪੂਰੀ ਖ਼ਬਰ »

ਪਿੰਡ ਘੁੰਡਰ ਦੀ ਮੁਅੱਤਲ ਸਰਪੰਚ ਨੂੰ ਉੱਚ ਅਦਾਲਤ ਨੇ ਦਿੱਤੀ ਸਟੇਅ

ਭਾਦਸੋਂ, 12 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਘੁੰਡਰ ਦੀ ਮੁਅੱਤਲ ਚੱਲ ਰਹੀ ਸਰਪੰਚ ਗੁਰਜੀਤ ਕੌਰ ਨੂੰ ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਰਾਕੇਸ਼ ਕੁਮਾਰ ਜੈਨ ਨੇ ਸਟੇਅ ਦੇ ਦਿੱਤੀ ਹੈ | ਸਰਪੰਚ ਗੁਰਜੀਤ ਕੌਰ ਨੂੰ ਪਿੰਡ ਦੇ ਵਿਕਾਸ ਲਈ ਸਰਕਾਰ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਤੇਜ਼ਧਾਰ ਹਥਿਆਰ ਨਾਲ ਕਤਲ

ਪਟਿਆਲਾ, 12 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਕੋਰਜੀਵਾਲਾ ਵਿਖੇ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਦਾ ਗਲ਼ ਕੱਟ ਕੇ ਉਸ ਦਾ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਛਾਣ 25 ਸਾਲਾ ਗੌਤਮ ਕੁਮਾਰ ਪੁੱਤਰ ਰਾਮੇਸ਼ਵਰ ਵਾਸੀ ਬਿਹਾਰ ਵਜੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX