ਤਾਜਾ ਖ਼ਬਰਾਂ


ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  16 minutes ago
ਅਬੋਹਰ, 15 ਅਕਤੂਬਰ (ਕੁਲਦੀਪ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਕੱਢੇ ਜਾ ਰਹੇ ਕੌਮਾਂਤਰੀ ਨਗਰ ਕੀਰਤਨ ਦਾ ਅੱਜ ਪਿੰਡ ਗੁੰਮਜਾਲ 'ਚ ਪਹੁੰਚਣ 'ਤੇ ਜ਼ੋਰਦਾਰ...
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  30 minutes ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਉਣ ਮਗਰੋਂ ਅੱਜ ਘਾਟੀ 'ਚ ਔਰਤਾਂ ਵਲੋਂ ਵਿਰੋਧ-ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ 'ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ...
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  51 minutes ago
ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਘੰਟਾ ਘਰ ਚੌਕ 'ਚ ਦਸੰਬਰ 1995 'ਚ ਹੋਏ ਬੰਬ ਧਮਾਕੇ ਦਾ ਫ਼ੈਸਲਾ ਅਦਾਲਤ ਨੇ ਬੁੱਧਵਾਰ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਮਾਮਲੇ...
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਸ਼ਿਮਲਾ, 15 ਅਕਤੂਬਰ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਬੀਤੀ ਰਾਤ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਮੌਸਮ ਵਿਭਾਗ ਮੁਤਾਬਕ ਭੂਚਾਲ ਰਾਤੀਂ ਕਰੀਬ 10.23 ਵਜੇ ਆਇਆ...
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  about 1 hour ago
ਨਵੀਂ ਦਿੱਲੀ, 15 ਅਕਤੂਬਰ- ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਵਲੋਂ ਅਯੁੱਧਿਆ ਮਾਮਲੇ 'ਚ ਸੁਣਵਾਈ ਕੀਤੀ ਜਾ ਰਹੀ ਹੈ। ਇਸ ਸੰਬੰਧੀ ਚੀਫ਼ ਜਸਟਿਸ...
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  about 1 hour ago
ਨਵੀਂ ਦਿੱਲੀ, 15 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਸੂਬੇ 'ਚ ਪਰਾਲੀ ਸਾੜਨ ਦੀਆਂ ਕੁਝ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ...
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 1 hour ago
ਲਖਨਊ, 15 ਅਕਤੂਬਰ- ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪ੍ਰਤਾਪਗੜ੍ਹ 'ਚ ਪਾਰਟੀ ਦੀ ਸਾਬਕਾ ਸੰਸਦ ਮੈਂਬਰ ਅਤੇ ਗਾਂਧੀ ਪਰਿਵਾਰ ਦੀ ਕਰੀਬੀ ਮੰਨੀ ਜਾਮ ਵਾਲੀ ਰਤਨਾ ਸਿੰਘ...
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  about 2 hours ago
ਅਬੋਹਰ, 15 ਅਕਤੂਬਰ (ਕੁਲਦੀਪ ਸਿੰਘ ਸੰਧੂ)- ਰਾਜਸਥਾਨ ਤੋਂ ਨਸ਼ੀਲੀਆਂ ਗੋਲੀਆਂ ਦਾ ਜ਼ਖ਼ੀਰਾ ਲੈ ਕੇ ਆ ਰਹੇ ਤਿੰਨ ਨਸ਼ਾ ਤਸਕਰਾਂ ਨੂੰ ਅਬੋਹਰ ਪੁਲਿਸ ਨੇ ਗੱਡੀ ਸਣੇ ਕਾਬੂ ਕੀਤਾ ਹੈ। ਪੁਲਿਸ ਨੇ ਫੜੇ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਰ. ਐੱਸ. ਐੱਸ. ਦੇ 'ਹਿੰਦੂ ਰਾਸ਼ਟਰ' ਵਾਲੇ ਬਿਆਨ ਨੂੰ ਗ਼ਲਤ ਦੱਸਿਆ...
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  about 2 hours ago
ਪਟਨਾ, 15 ਅਕਤੂਬਰ- ਬਿਹਾਰ ਦੀ ਰਾਜਧਾਨੀ ਪਟਨਾ 'ਚ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸਿਆਹੀ ਸੁੱਟੀ ਗਈ ਹੈ। ਅਸ਼ਵਨੀ ਅੱਜ ਪਟਨਾ ਮੈਡੀਕਲ ਕਾਲਜ ਐਂਡ ਹਸਪਤਾਲ 'ਚ...
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  about 2 hours ago
ਬਟਾਲਾ, 14 ਅਕਤੂਬਰ (ਕਾਹਲੋਂ)- ਸਤਿਨਾਮ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਤਲਵੰਡੀ ਗੋਰਾਇਆਂ ਨੂੰ ਉਨ੍ਹਾਂ ਦੇ ਲੜਕੇ ਗੋਪੀ ਨੇ ਰਾਈਫ਼ਲ (ਬੰਦੂਕ) ਨਾਲ ਗੋਲੀ ਮਾਰ ਕੇ...
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  about 3 hours ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਸੰਸਦ ਮੈਂਬਰ ਚੌਧਰੀ ਸੰਤੋਖ ਵਲੋਂ ਉਦਘਾਟਨ... ਤਸਵੀਰਾਂ- ਮਨੀਸ਼
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  about 3 hours ago
ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਅੱਜ ਸਵੇਰੇ ਤਪਾ-ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ 'ਤੇ ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ...
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  about 3 hours ago
ਮੁੰਬਈ, 15 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪਰੇਟਿਵ (ਪੀ. ਐੱਮ. ਸੀ.) ਬੈਂਕ 'ਚ ਘੋਟਾਲਾ ਸਾਹਮਣੇ ਆਉਣ ਮਗਰੋਂ ਖਾਤਾ ਧਾਰਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 4 hours ago
ਅਬੋਹਰ, 15 ਅਕਤੂਬਰ (ਕੁਲਦੀਪ ਸਿੰਘ ਸੰਧੂ)- ਇੱਥੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ...
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  about 4 hours ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 4 hours ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  about 4 hours ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  about 4 hours ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 5 hours ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 5 hours ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 6 hours ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 6 hours ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 1 hour ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 1 hour ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 1 hour ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 1 hour ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 1 hour ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  34 minutes ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  43 minutes ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਪੰਜਾਬ / ਜਨਰਲ

ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਬੀ ਸੁਰਜੀਤ ਕੌਰ ਵਲੋਂ 41 ਲੱਖ ਦਾ ਸੋਨੇ ਦਾ ਹਾਰ ਭੇਟ

ਅੰਮਿ੍ਤਸਰ, 12 ਅਕਤੂਬਰ (ਜੱਸ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੰਬਈ ਨਿਵਾਸੀ ਗੁਰੂ ਘਰ ਦੀ ਸ਼ਰਧਾਲੂ ਬੀਬੀ ਸੁਰਜੀਤ ਕੌਰ ਵਲੋਂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਾਰ੍ਹਾਂ ਸੌ ਬਾਰ੍ਹਾਂ ਗ੍ਰਾਮ ਸੋਨੇ ਦਾ ਹਾਰ ਭੇਟ ਕਰਕੇ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ ਹੈ | ਇਸ ਹਾਰ ਦੀ ਕੀਮਤ ਲਗਭਗ 41 ਲੱਖ ਰੁਪਏ ਹੈ | ਬੀਬੀ ਸੁਰਜੀਤ ਕੌਰ ਨੇ ਕਿਹਾ ਕਿ ਇਸ ਪਾਵਨ ਅਸਥਾਨ ਦੀ ਸ਼ੋਭਾ ਤੇ ਮਹੱਤਤਾ ਬਹੁਤ ਵੱਡੀ ਹੈ ਅਤੇ ਇਥੋਂ ਸਮੁੱਚੀ ਮਾਨਵਤਾ ਨੂੰ ਅਨੰਤ ਖੁਸ਼ੀਆਂ ਪ੍ਰਾਪਤ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਿਹਰ ਸਦਕਾ ਉਨ੍ਹਾਂ ਬਹੁਤ ਕੁਝ ਇਥੋਂ ਹਾਸਿਲ ਕੀਤਾ ਹੈ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਹੀ ਇਥੇ ਪੁੱਜੇ ਹਾਂ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ: ਰੂਪ ਸਿੰਘ ਨੇ ਕਿਹਾ ਕਿ ਬੀਬੀ ਸੁਰਜੀਤ ਕੌਰ ਅਰੋੜਾ ਨੇ ਪ੍ਰਕਾਸ਼ ਪੁਰਬ ਸੋਨੇ ਦਾ ਹਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ | ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਬੀਬੀ ਸੁਰਜੀਤ ਕੌਰ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ | ਇਸ ਮੌਕੇ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਡਾ: ਰੂਪ ਸਿੰਘ, ਮੈਨੇਜਰ ਸੁਲੱਖਣ ਸਿੰਘ ਭੰਗਾਲੀ ਤੇ ਬੀਬੀ ਰਮਨਦੀਪ ਕੌਰ ਆਦਿ ਹਾਜ਼ਰ ਸਨ |

ਲੋਕ ਭਲਾਈ ਦੇ ਕੰਮ ਕਰ ਰਹੀ ਹੈ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ

ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ)- ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਂਝੀਵਾਲਤਾ ਦੇ ਉਪਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਅਤੇ ਲੋੜਵੰਦ, ਗ਼ਰੀਬ ਲੋਕਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਬਣੀ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਫਸੀ ਰੀਨਾ ਨੂੰ ਪਰਿਵਾਰ ਵਲੋਂ ਜਲਦੀ ਭਾਰਤ ਮੰਗਵਾਉਣ ਦੀ ਮੰਗ

ਗੁਰਾਇਆ, 12 ਅਕਤੂਬਰ (ਬਲਵਿੰਦਰ ਸਿੰਘ)- ਸਾਊਦੀ ਅਰਬ ਵਿਚ ਗੁਰਾਇਆ ਨਜ਼ਦੀਕੀ ਪਿੰਡ ਬੋਪਾਰਾਏ ਦੀ ਫਸੀ ਲੜਕੀ ਰੀਨਾ ਰਾਣੀ ਨੂੰ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਵੀ ਯਤਨ ਸ਼ੁਰੂ ਕਰ ਦਿੱਤੇ ਗਏ ਹਨ | ਅੱਜ ਸ਼ਾਮ ਐੱਸ.ਡੀ.ਐੱਮ. ਫਿਲੌਰ ਵਰਿੰਦਰ ਪਾਲ ਸਿੰਘ ਬਾਜਵਾ ਲੜਕੀ ...

ਪੂਰੀ ਖ਼ਬਰ »

ਕੇਂਦਰ ਵਲੋਂ ਪੰਜਾਬ ਦੀ ਮਾਤਾ ਭਾਸ਼ਾ ਪੰਜਾਬੀ ਨਾਲ ਵਿਤਕਰਾ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬੀ ਭਾਸ਼ਾ ਦਾ ਆਪਣੇ ਹੀ ਸੂਬੇ ਪੰਜਾਬ ਅੰਦਰ ਕੇਂਦਰ ਸਰਕਾਰ ਵੱਲੋਂ ਅਪਮਾਨਿਤ ਕਰਨ ਤਾਜ਼ਾ ਮਾਮਲਾ ਸ੍ਰੀ ਅੰਮਿ੍ਤਸਰ ਸਾਹਿਬ-ਬਠਿੰਡਾ ਕੌਮੀ ਮਾਰਗ-54 ਐੱਨ.ਐੱਚ 'ਤੇ ਵੇਖਣ ਨੂੰ ਮਿਲ ਰਿਹਾ ਹੈ | ਇਸ ਮਾਰਗ 'ਤੇ ਦਰਸਾਏ ਗਏ ...

ਪੂਰੀ ਖ਼ਬਰ »

ਵਿੱਤੀ ਸੰਕਟ ਦੇ ਬਾਵਜੂਦ ਸੂਬੇ 'ਚ ਲੋਕ ਹਿੱਤ ਦੇ ਕੰਮ ਜਾਰੀ-ਲਖਬੀਰ ਸਿੰਘ ਲੱਖਾ

ਜਲੰਧਰ, 12 ਅਕਤੂਬਰ (ਜਸਪਾਲ ਸਿੰਘ)- ਵਿਧਾਨ ਸਭਾ ਹਲਕਾ ਪਾਇਲ ਤੋਂ ਕਾਂਗਰਸ ਦੇ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਕਿਹਾ ਹੈ ਕਿ ਵਿੱਤੀ ਸੰਕਟ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕ ਹਿੱਤ ਦੇ ਕੰਮ ਲਗਾਤਾਰ ਜਾਰੀ ਹਨ | ਅੱਜ ਇੱਥੇ 'ਅਜੀਤ' ਭਵਨ ਵਿਖੇ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਸ਼ੇਰਪੁਰ, 12 ਅਕਤੂਬਰ (ਸੁਰਿੰਦਰ ਚਹਿਲ)-ਬੀਤੇ ਦਿਨੀਂ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਦੇ ਇਕ ਨੌਜਵਾਨ ਕਿਸਾਨ ਕੋਈ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰ ਲਈ | ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਬਲਾਕ ਮੀਤ ਪ੍ਰਧਾਨ ਬੂਟਾ ...

ਪੂਰੀ ਖ਼ਬਰ »

ਰੰਗਰੇਜ਼ ਨੈਸ਼ਨਲ ਥੀਏਟਰ ਫ਼ੈਸਟੀਵਲ 'ਚ ਬੀ.ਕੇ.ਐੱਸ. ਕਾਲਜ ਮੁਹਾਰ ਦਾ ਨਾਟਕ ਅੱਵਲ

ਫ਼ਿਰੋਜ਼ਪੁਰ, 12 ਅਕਤੂਬਰ (ਮਲਕੀਅਤ ਸਿੰਘ)-ਚਿਤਕਾਰਾ ਯੂਨੀਵਰਸਿਟੀ ਵਲੋਂ ਬੀਤੇ ਦਿਨੀਂ ਕਰਵਾਏ 'ਰੰਗਰੇਜ਼ ਨੈਸ਼ਨਲ ਥੀਏਟਰ ਫ਼ੈਸਟੀਵਲ' ਵਿਚ ਬੀ.ਕੇ.ਐੱਸ. ਕਾਲਜ ਮੁਹਾਰ ਦਾ ਨਾਟਕ ਪਹਿਲੇ ਸਥਾਨ 'ਤੇ ਰਿਹਾ ਅਤੇ ਸਮੁੱਚੇ ਭਾਰਤ ਦੀਆਂ 21 ਨਾਟਕਾਂ ਨੂੰ ਪਛਾੜਦਿਆਂ ਇਕ ਲੱਖ ...

ਪੂਰੀ ਖ਼ਬਰ »

ਪਾਕਿ ਕਸਟਮ ਦੇ ਅੜੀਅਲ ਰਵੱਈਏ ਨੇ ਪਾਕਿਸਤਾਨ 'ਚ ਟਮਾਟਰ ਕੀਤਾ 300 ਰੁਪਏ ਕਿੱਲੋ

ਅੰਮਿ੍ਤਸਰ, 12 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਸਰਕਾਰ ਵਲੋਂ ਲਾਗੂ ਕੀਤੇ ਪਲਾਂਟ ਕੁਆਰੰਟੀਨ ਐਕਟ ਦੇ ਆਧਾਰ 'ਤੇ ਛੇਤੀ ਖਰਾਬ ਹੋਣ ਵਾਲੀਆਂ ਵਸਤੂਆਂ ਦੀ ਆਯਾਤ ਦਾ ਪਰਮਿਟ ਦੇਣ 'ਤੇ ਲਾਈ ਰੋਕ ਦੇ ਨਤੀਜੇ ਪਾਕਿਸਤਾਨ ਨੂੰ ਹੁਣ ਟਮਾਟਰਾਂ ਦੀਆਂ ਵਧੀਆਂ ਬੇਤਹਾਸ਼ਾ ...

ਪੂਰੀ ਖ਼ਬਰ »

ਭਗਤੂਪੁਰ 'ਚ ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਕੋਟਫ਼ਤੂਹੀ, 12 ਅਕਤੂਬਰ (ਅਟਵਾਲ)- ਪਿੰਡ ਭਗਤੂਪੁਰ 'ਚ ਇਕ ਕਿਸਾਨ ਵਲੋਂ ਕਰਜ਼ਾਈ ਹੋਣ 'ਤੇ ਮਾਨਸਿਕ ਤਣਾਓ 'ਚ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਏ.ਐੱਸ.ਆਈ. ਰਾਕੇਸ਼ ਕੁਮਾਰ ਚੌਕੀ ਇੰਚਾਰਜ ਕੋਟਫ਼ਤੂਹੀ ਨੇ ਦੱਸਿਆ ਕਿ ਮਿ੍ਤਕ ਦੇ ਲੜਕੇ ...

ਪੂਰੀ ਖ਼ਬਰ »

ਜਗਮੀਤ ਸਿੰਘ ਜੱਜ ਨਮਿਤ ਅੰਤਿਮ ਅਰਦਾਸ 15 ਨੂੰ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸ਼੍ਰੋਮਣੀ ਕਮੇਟੀ ਮੈਂਬਰ ਸ਼ੇਰ ਸਿੰਘ ਮੰਡਵਾਲਾ ਅਤੇ ਬੀਬੀ ਜਸਵੀਰ ਕੌਰ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਦੇ ਪੁੱਤਰ ਪ੍ਰਵਾਸੀ ਭਾਰਤੀ ਜਗਮੀਤ ਸਿੰਘ ਸਿੱਧੂ (ਜੱਜ) ਦਾ ਪਿਛਲੀ 27 ਮਾਰਚ ਨੂੰ ਕੈਨੇਡਾ 'ਚ ਦਿਹਾਂਤ ਹੋ ...

ਪੂਰੀ ਖ਼ਬਰ »

ਕਿਸਾਨ ਹਾੜੀ 'ਚ ਕਣਕ ਦੀਆਂ ਕਿਸਮਾਂ ਦਾ ਵਿਕੇਂਦਰੀਕਰਨ ਕਰਨ-ਡਾ. ਗਿਆਨਇੰਦਰ ਪ੍ਰਤਾਪ ਸਿੰਘ

ਪਟਿਆਲਾ, 12 ਅਕਤੂਬਰ (ਭਗਵਾਨ ਦਾਸ)-ਆਈ. ਸੀ. ਏ. ਆਰ.-ਇੰਡੀਅਨ ਇੰਸਟੀਚਿਊਟ ਆਫ ਵ•ੀਟ ਐਾਡ ਬਾਰਲੇਅ ਰਿਸਰਚ ਵੱਲੋਂ ਕਰਨਾਲ ਵਿਖੇ ਆਪਣੇ ਮੁੱਖ ਕੈਂਪਸ ਤੇ ਬੀਜ ਦਿਵਸ ਅਤੇ ਰਬੀ ਵਰਕਸ਼ਾਪ ਦੇ ਉਦਘਾਟਨੀ ਸਮਾਰੋਹ 'ਚ ਸੰਸਥਾਨ ਦੇ ਨਿਰਦੇਸ਼ਕ ਡਾ. ਗਿਆਨਇੰਦਰ ਪ੍ਰਤਾਪ ਸਿੰਘ ਨੇ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਸਿੱਧਵਾਂ ਬੇਟ, 12 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)- ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਨੰਦ ਸਿੰਘ ਦੇ 147ਵੇਂ ਜਨਮ ਦਿਹਾੜੇ ਨੂੰ ਸਮਰਪਿਤ 11 ਰੋਜ਼ਾ ਧਾਰਮਿਕ ਸਮਾਗਮ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਠਾਠ ਸ਼ੇਰਪੁਰ ਕਲਾਂ ਵਿਖੇ 19 ਅਕਤੂਬਰ ਤੋਂ 29 ਅਕਤੂਬਰ ਤੱਕ ਠਾਠ ...

ਪੂਰੀ ਖ਼ਬਰ »

ਮੰਡ ਤੇ ਉਸ ਦੇ ਸਾਥੀਆਂ ਵਲੋਂ ਮਰਯਾਦਾ ਭੰਗ ਕਰਨਾ ਮੰਦਭਾਗਾ-ਪ੍ਰੋ: ਬਡੰੂਗਰ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਭੂਸ਼ਨ ਸੂਦ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ, ਅਮਰੀਕ ਸਿੰਘ ਅਤੇ ਉਸ ਦੇ ਸਾਥੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨਾਲ ਹੋਈ ਝੜਪ ਦਾ ਜ਼ਿਕਰ ...

ਪੂਰੀ ਖ਼ਬਰ »

ਆਲੂ ਉਤਪਾਦਕਾਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ

ਜਲੰਧਰ, 12 ਅਕਤੂਬਰ (ਅਜੀਤ ਬਿਊਰੋ)- ਇੰਡੋ-ਡੱਚ ਪ੍ਰਾਜੈਕਟ ਅਧੀਨ ਬਾਗਬਾਨੀ ਵਿਭਾਗ ਪੰਜਾਬ ਵਲੋਂ ਬਣਾਏ ਗਏ 'ਸੈਂਟਰ ਆਫ਼ ਐਕਸੀਲੈਂਸ ਫਾਰ ਪੋਟੈਟੋ' ਪਿੰਡ ਧੋਗੜ੍ਹੀ (ਜਲੰਧਰ) 'ਚ ਆਲੂ ਉਤਪਾਦਕਾਂ ਨੂੰ ਆਲੂਆਂ ਦੀ ਖੇਤੀ ਸਬੰਧੀ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ...

ਪੂਰੀ ਖ਼ਬਰ »

ਸੀਨੀਅਰ ਵਕੀਲ ਦਾ ਦਰਜਾ ਹਾਸਲ ਕਰਨਾ ਨਹੀਂ ਰਿਹਾ ਸੌਖਾ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ)-ਸੀਨੀਅਰ ਵਕੀਲ ਦਾ ਦਰਜਾ ਦੇਣ ਦਾ ਅਖਤਿਆਰ ਹੁਣ ਸਿਰਫ਼ ਜੱਜਾਂ ਦੇ ਹੱਥ ਨਹੀਂ ਹੋਏਗਾ ਸਗੋਂ ਇਸ ਲਈ ਇਕ ਸਥਾਈ ਕਮੇਟੀ ਬਣਾਈ ਜਾਵੇਗੀ, ਜਿਸ ਦੀ ਅਗਵਾਈ ਭਾਰਤ ਦੇ ਚੀਫ਼ ਜਸਟਿਸ ਕਰਨਗੇ | ਚੀਫ਼ ਜਸਟਿਸ ਤੋਂ ਇਲਾਵਾ ਸੁਪਰੀਮ ...

ਪੂਰੀ ਖ਼ਬਰ »

ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਸਵੈ-ਜੀਵਨੀ ਦਾ ਤੀਜਾ ਹਿੱਸਾ ਅੱਜ ਹੋਵੇਗਾ ਜਾਰੀ

ਨਵੀਂ ਦਿੱਲੀ, 12 ਅਕਤੂਬਰ (ਉਪਮਾ ਡਾਗਾ ਪਾਰਥ)-ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਸ਼ੁੱਕਰਵਾਰ ਨੂੰ ਆਪਣੀ ਆਤਮਕਥਾ ਦਾ ਤੀਜਾ ਹਿੱਸਾ ਜਾਰੀ ਕਰਨਗੇ | ਰੂਪਾ ਪ੍ਰਕਾਸ਼ਨ ਵਲੋਂ ਪ੍ਰਕਾਸ਼ਿਤ ਇਸ ਆਤਮਕਥਾ ਦੇ ਤੀਜੇ ਹਿੱਸੇ 'ਦ ਕੁਲੇਸ਼ਨ ਈਅਰ-1996-2012' 'ਚ ਪ੍ਰਣਾਬ ਮੁਖਰਜੀ ...

ਪੂਰੀ ਖ਼ਬਰ »

ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਇਕੱਤਰਤਾ ਅੱਜ

ਅੰਮਿ੍ਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)- ਵੱਖ-ਵੱਖ ਪੰਥਕ ਮਸਲਿਆਂ 'ਤੇ ਵਿਚਾਰ ਕਰਨ ਲਈ ਪੰਜ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਭਲਕੇ 13 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਹੋ ਰਹੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਇਸ ਇਕੱਤਰਤਾ 'ਚ ...

ਪੂਰੀ ਖ਼ਬਰ »

ਗ੍ਰੀਨ ਟਿ੍ਬਿਊਨਲ ਦੇ ਫ਼ੈਸਲੇ ਵਿਰੁੱਧ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ 16 ਨੂੰ

ਚੰਡੀਗੜ੍ਹ, 12 ਅਕਤੂਬਰ (ਐੱਨ.ਐੱਸ. ਪਰਵਾਨਾ)- ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਦੇ ਮੁੱਦੇ 'ਤੇ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੇ ਦਿਸ਼ਾ ਨਿਰਦੇਸ਼ਾਂ ਨੂੰ ਸਰਕਾਰ ਵੱਲੋਂ ਆਪਣੇ ਉੱਪਰ ਲਾਗੂ ਕਰਨ ਤੋਂ ਪਹਿਲਾਂ ਕਿਸਾਨਾਂ 'ਤੇ ਕਾਨੂੰਨੀ ਡੰਡਾ ਚਲਾਉਣ ਦਾ ਸਖ਼ਤ ਵਿਰੋਧ ...

ਪੂਰੀ ਖ਼ਬਰ »

ਕੈਲਾਸ਼ ਸਤਿਆਰਥੀ ਵਲੋਂ ਲੋਕਾਂ ਨੂੰ ਪਖੰਡੀ ਬਾਬਿਆਂ ਤੋਂ ਬਚਣ ਦੀ ਸਲਾਹ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਉਰੋ)- ਨੋਬਲ ਸ਼ਾਂਤੀ ਪੁਰਸਕਾਰ ਜੇਤੂ ਕੈਲਾਸ਼ ਸਤਿਆਰਥੀ ਆਪਣੀ ਭਾਰਤ ਯਾਤਰਾ ਤਹਿਤ ਅੱਜ ਪੰਜਾਬ ਯੂਨੀਵਰਸਿਟੀ ਪਹੁੰਚੇ ਅਤੇ ਉਸ ਤੋਂ ਬਾਅਦ ਸਰਕਾਰੀ ਕਾਲਜ (ਲੜਕੀਆਂ) ਸੈਕਟਰ-42 ਵਿਚ ਸ਼ਹਿਰ ਦੇ ਸਕੂਲੀ ਬੱਚਿਆਂ ਨੂੰ ਸੰਬੋਧਨ ਕੀਤਾ | ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਰਾਹਤ ਦੇਣ ਲਈ 100 ਕਰੋੜ ਵੈਟ ਰਿਫੰਡ ਜਾਰੀ

ਜਲੰਧਰ, 12 ਅਕਤੂਬਰ (ਸ਼ਿਵ ਸ਼ਰਮਾ)- ਜੀ. ਐੱਸ. ਟੀ. ਲਾਗੂ ਹੋਣ ਤੋਂ ਬਾਅਦ ਅਤੇ ਦੀਵਾਲੀ ਤੋਂ ਪਹਿਲਾਂ ਰਾਜ ਦੇ ਸਨਅਤਕਾਰਾਂ, ਕਾਰੋਬਾਰੀਆਂ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਤੋਹਫ਼ਾ ਦਿੰਦੇ ਹੋਏ 100 ਕਰੋੜ ਰੁਪਏ ਦਾ ਵੈਟ ਰਿਫੰਡ ਜਾਰੀ ਕਰ ਦਿੱਤਾ ਹੈ ...

ਪੂਰੀ ਖ਼ਬਰ »

ਸ਼ਹੀਦ ਦਰਸ਼ਨ ਸਿੰਘ ਕੇ. ਪੀ. ਦੀ 25ਵੀਂ ਬਰਸੀ ਕੱਲ੍ਹ

ਜਲੰਧਰ, 12 ਅਕਤੂਬਰ (ਜਸਪਾਲ ਸਿੰਘ)-ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ., ਸਤਨਾਮ ਸਿੰਘ ਕੇ. ਪੀ. (ਯੂ. ਕੇ.), ਪਰਮਜੀਤ ਸਿੰਘ ਕੇ. ਪੀ., (ਯੂ. ਕੇ.) ਅਤੇ ਅਮਰਜੀਤ ਸਿੰਘ ਕੇ. ਪੀ. ਡਿਪਟੀ ਜਨਰਲ ਮੈਨੇਜਰ ਐਫ. ਸੀ. ਆਈ. ਦੇ ਪਿਤਾ ਸ਼ਹੀਦ ਦਰਸ਼ਨ ਸਿੰਘ ਕੇ.ਪੀ. ਸਾਬਕਾ ਮੰਤਰੀ ...

ਪੂਰੀ ਖ਼ਬਰ »

'ਫਾਰਮ ਟੂਰਿਜ਼ਮ' ਰਾਹੀਂ ਦਿਹਾਤੀ ਸੈਰ-ਸਪਾਟੇ ਨੂੰ ਉਤਸ਼ਾਹਤ ਕੀਤਾ ਜਾ ਸਕਦੈ-ਸਿੱਧੂ

ਚੰਡੀਗੜ੍ਹ, 12 ਅਕਤੂਬਰ (ਅਜਾਇਬ ਸਿੰਘ ਔਜਲਾ)- 'ਪੰਜਾਬ ਆਪਣੇ ਆਪ ਵਿਚ ਇਕ ਵੱਡਾ ਬਰਾਂਡ ਹੈ ਜੋ ਸੈਲਾਨੀਆਂ ਨੂੰ ਖਿੱਚਣ ਲਈ ਕਿਸੇ ਦਾ ਮੁਥਾਜ ਨਹੀਂ ਹੈ | ਸਾਡੇ ਸੂਬੇ ਨੇ ਵਿਕਾਸ ਦੇ ਹਰ ਖੇਤਰ ਵਿੱਚ ਮੋਹਰੀ ਰੋਲ ਨਿਭਾ ਕੇ ਦੇਸ਼ ਦੀ ਅਗਵਾਈ ਕੀਤੀ ਹੈ |' ਇਹ ਗੱਲ ਸੈਰ ਸਪਾਟਾ ...

ਪੂਰੀ ਖ਼ਬਰ »

ਪਾਕਿ 'ਚ ਅਹਿਮਦੀਆ ਭਾਈਚਾਰੇ ਦੇ 3 ਲੋਕਾਂ ਨੂੰ ਮੌਤ ਦੀ ਸਜ਼ਾ

ਲਾਹੌਰ, 12 ਅਕਤੂਬਰ (ਏਜੰਸੀ)-ਪਾਕਿਸਤਾਨ ਦੇ ਪੰਜਾਬ ਸੂਬੇ 'ਚ ਅਹਿਮਦੀਆ ਭਾਈਚਾਰੇ ਦੇ 3 ਲੋਕਾਂ ਨੂੰ ਇਸ਼ਨਿੰਦਾ ਕਾਨੂੰਨ ਤਹਿਤ ਮੌਤ ਦੀ ਸਜ਼ਾ ਸੁਣਾਈ ਗਈ ਹੈ | ਇਨ੍ਹਾਂ ਿਖ਼ਲਾਫ਼ 2014 'ਚ ਧਾਰਮਿਕ ਪੋਸਟਰਾਂ ਨੂੰ ਉਤਾਰਨ/ਪਾੜਨ 'ਤੇ ਮਾਮਲਾ ਦਰਜ ਕੀਤਾ ਗਿਆ ਸੀ | ਸ਼ੇਖੂਪੁਰਾ ...

ਪੂਰੀ ਖ਼ਬਰ »

ਆਈ.ਏ.ਐੱਸ. ਵਰਧਨ ਨੇ ਕਿਹਾ ਮੂਰਥਲ 'ਚ 9 ਜਬਰ ਜਨਾਹ ਹੋਏ

ਚੰਡੀਗੜ੍ਹ, 12 ਅਕਤੂਬਰ (ਸੁਰਜੀਤ ਸਿੰਘ ਸੱਤੀ)- ਜਾਟ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਮਹੀਨੇ ਵਿਚ ਹਰਿਆਣਾ 'ਚ ਹੋਏ ਹਿੰਸਕ ਅੰਦੋਲਨ ਦੌਰਾਨ ਮੂਰਥਲ ਵਿਖੇ ਕਥਿਤ ਤੌਰ 'ਤੇ ਜਬਰ ਜਨਾਹ ਹੋਣ ਸਬੰਧੀ ਖ਼ਬਰ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ...

ਪੂਰੀ ਖ਼ਬਰ »

ਕਨ੍ਹਈਆ ਸਮੇਤ ਜੇ.ਐਨ.ਯੂ. ਦੇ 15 ਵਿਦਿਆਰਥੀਆਂ ਨੂੰ ਹਾਈ ਕੋਰਟ ਤੋਂ ਰਾਹਤ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)- ਦਿੱਲੀ ਹਾਈਕੋਰਟ ਨੇ ਅੱਜ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) ਦੇ ਸਾਬਕਾ ਪ੍ਰਧਾਨ ਕਨ੍ਹਈਆ ਕੁਮਾਰ ਸਮੇਤ 15 ਵਿਦਿਆਰਥੀਆਂ 'ਤੇ ਕੀਤੀ ਗਈ ਅਨੁਸ਼ਾਸਕੀ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ | ਇਹ ਕਾਰਵਾਈ ਪਿਛਲੇ ਸਾਲ 9 ਫਰਵਰੀ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਮਾਮਲੇ 'ਚ ਅੱਜ ਐੱਨ.ਜੀ.ਟੀ. ਅੱਗੇ 30 ਤੋਂ ਵੱਧ ਕਿਸਾਨਾਂ ਨੂੰ ਪੇਸ਼ ਕਰੇਗੀ ਸਰਕਾਰ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਰਕਾਰ 30 ਤੋਂ ਵੱਧ ਕਿਸਾਨਾਂ ਨੂੰ ਕੱਲ੍ਹ 13 ਅਕਤੂਬਰ ਸ਼ੁੱਕਰਵਾਰ ਨੂੰ ਕੌਮੀ ਗ੍ਰੀਨ ਟਿ੍ਬਿਊਨਲ (ਐੱਨ.ਜੀ.ਟੀ) ਦੇ ਅੱਗੇ ਪੇਸ਼ ਕਰੇਗੀ | ਐੱਨ.ਜੀ.ਟੀ ਨੇ ਬੁੱਧਵਾਰ ਸੂਬਾ ਸਰਕਾਰ ਨੂੰ 21 ਕਿਸਾਨਾਂ ਨੂੰ ਉਸ ਸਾਹਮਣੇ ਪੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX