ਤਾਜਾ ਖ਼ਬਰਾਂ


ਹਿਮਾਚਲ ਦੀ ਜਨਤਾ ਨੇ ਮੋਦੀ ਜੀ ਨਾਲ ਰਿਸ਼ਤਾ ਕੀਤਾ ਤਾਜ਼ਾ- ਸ਼ਾਹ
. . .  9 minutes ago
ਨਵੀਂ ਦਿੱਲੀ, 18 ਦਸੰਬਰ- ਹਿਮਾਚਲ ਵਿਧਾਨ ਸਭਾ 'ਚ ਹੋਈ ਜਿੱਤ ਬਾਰੇ ਬੋਲਦਿਆਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਹਿਮਾਚਲ ਦੇ ਲੋਕਾਂ ਨੇ ਮੋਦੀ ਜੀ ਨਾਲ ਆਪਣੇ ਰਿਸ਼ਤੇ ਨੂੰ ਤਾਜ਼ਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਥੇ ਵੀ ਭਾਜਪਾ ਦੇ...
ਮੋਦੀ ਦੀ ਵਿਕਾਸ ਯਾਤਰਾ 'ਚ ਜਨਤਾ ਨੇ ਜਤਾਇਆ ਭਰੋਸਾ- ਸ਼ਾਹ
. . .  15 minutes ago
ਨਵੀਂ ਦਿੱਲੀ, 18 ਦਸੰਬਰ- ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੇ ਮੋਦੀ ਜੀ ਦੀ ਵਿਕਾਸ ਯਾਤਰਾ 'ਚ ਵਿਸ਼ਵਾਸ ਜਤਾਇਆ ਹੈ। ਉਨ੍ਹਾਂ ਕਿਹਾ ਕਿ 1990 ਤੋਂ ਗੁਜਰਾਤ 'ਚ ਭਾਜਪਾ ਕਦੀ ਨਹੀਂ...
ਗੁਜਰਾਤ : ਅਪਲੇਸ਼ ਠਾਕੁਰ ਤੇ ਜਗਨੇਸ਼ ਮੇਵਾਣੀ ਚੋਣ ਜਿੱਤੇ
. . .  25 minutes ago
ਜੀ.ਐਸ.ਟੀ. ਦੀ ਜਿੱਤ, ਦੇਸ਼ ਦੀ ਜਿੱਤ-ਕਾਂਗਰਸ ਦੀ ਹਾਰ, ਅਧਰਮੀ ਦੀ ਹਾਰ - ਪ੍ਰਧਾਨ ਮੋਦੀ ਨੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀ ਜਿੱਤ 'ਤੇ ਕਿਹਾ
. . .  46 minutes ago
ਦਿੱਲੀ : ਗੁਜਰਾਤ ਤੇ ਹਿਮਾਚਲ ਪ੍ਰਦੇਸ਼ 'ਚ ਮਿਲੀ ਜਿੱਤ ਤੋਂ ਬਾਅਦ ਅਮਿਤ ਸ਼ਾਹ ਦਾ ਭਾਜਪਾ ਹੈਡਕੁਆਰਟਰ 'ਚ ਸ਼ਾਨਦਾਰ ਸਵਾਗਤ
. . .  56 minutes ago
ਗੁਜਰਾਤ : ਰਾਜਕੋਟ, ਸੂਰਤ ਤੇ ਅਹਿਮਦਾਬਾਦ 'ਚ ਈ.ਵੀ.ਐਮ. ਮਸ਼ੀਨਾਂ ਨਾਲ ਹੋਈ ਛੇੜਛਾੜ - ਹਾਰਦਿਕ ਪਟੇਲ
. . .  about 1 hour ago
ਹਿਮਾਚਲ ਪ੍ਰਦੇਸ਼ : ਅਰਕੀ ਤੋਂ ਕਾਂਗਰਸ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਵੱਡੀ ਜਿੱਤ
. . .  about 1 hour ago
ਗੁਜਰਾਤ ਤੇ ਹਿਮਾਚਲ ਪ੍ਰਦੇਸ਼ 'ਚ ਭਾਜਪਾ ਦੀ ਸਰਕਾਰ ਬਣਨਾ ਤੈਅ
. . .  about 1 hour ago
ਪਾਰਲੀਮੈਂਟ ਲਾਇਬਰੇਰੀ ਬਿਲਡਿੰਗ 'ਚ ਭਲਕੇ ਹੋਵੇਗੀ ਭਾਜਪਾ ਪਾਰਲੀਮੈਂਟਰੀ ਪਾਰਟੀ ਦੀ ਮੀਟਿੰਗ
. . .  about 1 hour ago
ਔਲਾਦ ਦੇ ਨਾ ਬਚਣ ਤੋਂ ਪ੍ਰੇਸ਼ਾਨ ਕਿਸਾਨ ਨੇ ਮੌਤ ਨੂੰ ਲਗਾਇਆ ਗਲ਼ੇ
. . .  about 1 hour ago
ਹਿਮਾਚਲ ਪ੍ਰਦੇਸ਼ : ਭਾਜਪਾ 43 ਸੀਟਾਂ ਤੇ ਕਾਂਗਰਸ 21 ਸੀਟਾਂ 'ਤੇ ਅੱਗੇ
. . .  about 1 hour ago
ਗੁਜਰਾਤ : ਭਾਜਪਾ ਨੇ 88 ਜਿੱਤੀਆਂ, 13 'ਤੇ ਅੱਗੇ - ਕਾਂਗਰਸ ਨੇ 62 ਸੀਟਾਂ ਜਿੱਤੀਆਂ ,17 'ਤੇ ਅੱਗੇ
. . .  about 2 hours ago
ਨਿਤੀਸ਼ ਕੁਮਾਰ ਨੇ ਪ੍ਰਕਾਸ਼ ਪੁਰਬ ਸਬੰਧੀ ਸੰਤ ਭੂਰੀ ਵਾਲਿਆਂ ਵੱਲੋਂ ਗੁ: ਬਾਲ ਲੀਲਾ ਸਾਹਿਬ ਪਟਨਾ ਵਿਖੇ ਲਗਾਏ ਗਏ ਵਿਸ਼ਾਲ ਲੰਗਰਾਂ ਦੀ ਕੀਤੀ ਸ਼ੁਰੂਆਤ
. . .  about 2 hours ago
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ ਤੋਂ ਭਾਜਪਾ ਦੇ ਕਿਸ਼ਨ ਕਪੂਰ ਜਿੱਤੇ
. . .  about 2 hours ago
ਹਿਮਾਚਲ ਪ੍ਰਦੇਸ਼ ਦੀ ਦੂਨ ਸੀਟ ਤੋਂ ਭਾਜਪਾ ਦੇ ਸਿੱਖ ਉਮੀਦਵਾਰ ਜੇਤੂ
. . .  about 2 hours ago
ਬੇਅਦਬੀ ਸੰਬੰਧੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਪਹੁੰਚੇ ਪਿੰਡ ਕਕਰਾਲਾ
. . .  about 2 hours ago
ਪਟਿਆਲਾ ਦੇ ਵਾਰਡ ਨੰਬਰ 37 ਦੇ ਬੂਥ ਨੰਬਰ 3 ਦੀ ਮੁੜ ਚੋਣ 19 ਨੂੰ
. . .  about 3 hours ago
ਹਿਮਾਚਲ ਪ੍ਰਦੇਸ਼ : ਪ੍ਰੇਮ ਕੁਮਾਰ ਧੂਮਲ ਪਿੱਛੇ
. . .  about 3 hours ago
ਗੁਜਰਾਤ ਤੇ ਹਿਮਾਚਲ ਪ੍ਰਦੇਸ਼ 'ਚ ਭਾਜਪਾ ਨੂੰ ਰੁਝਾਨਾਂ 'ਚ ਮਿਲ ਰਹੀ ਜਿੱਤ 'ਤੇ ਸਮਰਥਕਾਂ ਵੱਲੋਂ ਦਿੱਲੀ 'ਚ ਜਸ਼ਨ
. . .  about 3 hours ago
ਹਿਮਾਚਲ ਪ੍ਰਦੇਸ਼ : ਧਰਮਪੁਰ 'ਚ ਭਾਜਪਾ ਦੇ ਮਹਿੰਦਰ ਸਿੰਘ ਨੂੰ 8915 ਵੋਟਾਂ ਦੀ ਬੜ੍ਹਤ
. . .  about 3 hours ago
ਗੁਜਰਾਤ : ਭਾਜਪਾ 108, ਕਾਂਗਰਸ 72 ਸੀਟਾਂ 'ਤੇ ਅੱਗੇ
. . .  about 3 hours ago
ਭਾਜਪਾ ਗੁਜਰਾਤ ਤੇ ਹਿਮਾਚਲ 'ਚ ਸਪਸ਼ਟ ਬਹੁਮਤ ਨਾਲ ਸਰਕਾਰ ਬਣਾਏਗੀ - ਰਾਜਨਾਥ
. . .  about 4 hours ago
ਹਿਮਾਚਲ ਪ੍ਰਦੇਸ਼ : ਪੰਜਵੇਂ ਰਾਊਂਡ ਤੱਕ ਊਨਾ ਦੀਆਂ ਪੰਜ ਵਿਧਾਨ ਸਭਾ ਸੀਟਾਂ 'ਚ ਭਾਜਪਾ ਤਿੰਨ ਤੇ ਕਾਂਗਰਸ ਦੋ 'ਤੇ ਅੱਗੇ
. . .  about 4 hours ago
ਹਿਮਾਚਲ ਪ੍ਰਦੇਸ਼ ਚੋਣ ਨਤੀਜੇ : ਠਿਯੋਗ ਤੋਂ ਸੀ.ਪੀ.ਆਈ. (ਐਮ), ਆਨੀ ਤੋਂ ਭਾਜਪਾ, ਕਸੂੰਪਟੀ ਤੋਂ ਕਾਂਗਰਸ, ਬਲਹ ਤੋਂ ਭਾਜਪਾ ਨੂੰ ਮਿਲੀ ਜਿੱਤ
. . .  about 4 hours ago
ਗੁਜਰਾਤ : ਭਾਜਪਾ 105 ਤੇ ਕਾਂਗਰਸ 74 ਸੀਟਾਂ 'ਤੇ ਅੱਗੇ
. . .  about 4 hours ago
ਹਿਮਾਚਲ ਪ੍ਰਦੇਸ਼ : ਭਾਜਪਾ 45, ਕਾਂਗਰਸ 19 'ਤੇ ਅੱਗੇ
. . .  about 5 hours ago
ਗੁਜਰਾਤ ਚੋਣਾਂ : ਮੁੱਖ ਮੰਤਰੀ ਵਿਜੇ ਰੁਪਾਨੀ ਨੇ ਜਿੱਤ ਹਾਸਲ ਕੀਤੀ
. . .  about 5 hours ago
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  about 5 hours ago
ਗੁਜਰਾਤ : ਭਾਜਪਾ 101 ਤੇ ਕਾਂਗਰਸ 79 ਸੀਟਾਂ 'ਤੇ ਅੱਗੇ
. . .  about 5 hours ago
ਗੁਜਰਾਤ ਤੇ ਹਿਮਾਚਲ ਚੋਣਾਂ 'ਚ ਮਿਲ ਰਹੀ ਜਿੱਤ ਤੋਂ ਉਤਸ਼ਾਹੀ ਮੋਦੀ ਸੰਸਦ ਪੁੱਜਣ 'ਤੇ ਜੇਤੂ ਨਿਸ਼ਾਨ ਦਿਖਾਉਂਦੇ ਹੋਏ
. . .  about 5 hours ago
ਕਾਂਗਰਸੀ ਵਿਧਾਇਕ ਸੰਜੇ ਤਲਵਾੜ ਦੇ ਘਰ ਲੱਗੀ ਅੱਗ
. . .  about 5 hours ago
ਹਿਮਾਚਲ ਪ੍ਰਦੇਸ਼ : ਭਾਜਪਾ 42, ਕਾਂਗਰਸ 23 'ਤੇ ਅੱਗੇ
. . .  about 5 hours ago
ਗੁਜਰਾਤ : ਕਾਂਗਰਸ ਦੇ ਪੱਖ 'ਚ ਪਹਿਲਾ ਨਤੀਜਾ, ਇਮਰਾਨ ਨੇ ਜਿੱਤੀ ਜਮਾਲਪੁਰ ਖੜੀਆ ਸੀਟ
. . .  about 5 hours ago
ਪਾਕਿ ਸਿੱਖਾਂ ਨੂੰ ਧਰਮ ਪਰਿਵਰਤਨ ਲਈ ਮਜਬੂਰ ਕਰਨ ਵਾਲਾ ਅਧਿਕਾਰੀ ਮੁਅੱਤਲ
. . .  about 5 hours ago
ਮੁੰਬਈ : ਭਿਆਨਕ ਅੱਗ ਲੱਗਣ ਕਾਰਨ 12 ਮੌਤਾਂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਵੱਡੀ ਗੱਲ ਇਹ ਨਹੀਂ ਕਿ ਤੁਸੀਂ ਕਿੱਥੇ ਖੜ੍ਹੇ ਹੋ, ਅਸਲ ਵੱਡੀ ਗੱਲ ਇਹ ਹੈ ਕਿ ਤੁਸੀਂ ਕਿਸ ਦਿਸ਼ਾ ਵੱਲ ਜਾ ਰਹੇ ਹੋ। -ਉਲੀਵਰ ਵੇਡੇਲ ਹੋਮਸ
  •     Confirm Target Language  

ਮੋਗਾ

ਜ਼ਿਲੇ੍ਹ 'ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ ਹੋਈ 46

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਵਿਚ ਸ਼ੱਕੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 46 ਦੇ ਕਰੀਬ ਪਹੁੰਚ ਗਈ ਹੈ ਅਤੇ ਇਹ ਗਿਣਤੀ ਹੋਰ ਵਧਣ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ | ਹੁਣ ਤਕ ਜ਼ਿਲ੍ਹੇ ਵਿਚ ਡੇਂਗੂ ਨਾਲ ਪੀੜਤ ਇਕ ਨੌਜਵਾਨ ਦੀ ਮੌਤ ਵੀ ਹੋ ਚੁੱਕੀ ਹੈ | ਭਾਵੇਂ ਕਿ ਇਸ ਬਿਮਾਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਮੋਗਾ ਦੇ ਸਿਹਤ ਅਧਿਕਾਰੀ ਅਤੇ ਸਿਹਤ ਕਰਮਚਾਰੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮਨੀਸ਼ ਅਰੋੜਾ ਦੀ ਅਗਵਾਈ ਹੇਠ ਟੀਮਾਂ ਦਾ ਗਠਨ ਕਰ ਕੇ ਸਮੁੱਚੇ ਮੋਗਾ ਜ਼ਿਲ੍ਹੇ ਵਿਚ ਡੇਂਗੂ ਦੇ ਮਿਲ ਰਹੇ ਲਾਰਵੇ ਨੂੰ ਖ਼ਤਮ ਕਰਨ ਲਈ ਲਗਾਤਾਰ ਛਿੜਕਾ ਕਰਦੇ ਆ ਰਹੇ ਹਨ ਅਤੇ ਡੇਂਗੂ ਦਾ ਲਾਰਵਾ ਮਿਲਣ 'ਤੇ ਉਸ ਨੂੰ ਖ਼ਤਮ ਵੀ ਕੀਤਾ ਜਾ ਰਿਹਾ ਹੈ | ਇਸ ਸਬੰਧੀ ਡਾ. ਮਨੀਸ਼ ਅਰੋੜਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਵਾਰ-ਵਾਰ ਲੋਕਾਂ ਨੂੰ ਜਾਗਰੂਕ ਕਰਨ ਦੇ ਬਾਵਜੂਦ ਵੀ ਉਹ ਇਸ ਬਿਮਾਰੀ ਤੋਂ ਜਾਗਰੂਕ ਨਹੀਂ ਹੋਏ | ਉਨ੍ਹਾਂ ਦੱਸਿਆ ਕਿ ਸਾਲ 2015 ਵਿਚ ਮੋਗਾ ਜ਼ਿਲ੍ਹੇ ਵਿਚ ਡੇਂਗੂ ਦੇ 549 ਸ਼ੱਕੀ ਮਰੀਜ਼ ਆਏ ਸਨ ਅਤੇ ਸਾਲ 2016 ਵਿਚ ਇਹ ਗਿਣਤੀ ਘੱਟ ਕੇ 222 ਰਹਿ ਗਈ ਸੀ ਅਤੇ ਇਸ ਵਾਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਹੁਣ ਤਕ 46 ਦੇ ਕਰੀਬ ਹੋ ਚੁੱਕੀ ਹੈ ਪਰ ਇਸ ਦੇ ਵਧਣ ਦੀਆਂ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਦੱਸਿਆ ਕਿ ਸਮੁੱਚੇ ਪੰਜਾਬ ਵਿਚ 3200 ਦੇ ਕਰੀਬ ਡੇਂਗੂ ਦੇ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਸਿਹਤ ਵਿਭਾਗ ਪੰਜਾਬ ਸਰਕਾਰ ਨੇ ਹਰ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨੂੰ ਪਹਿਲਾਂ ਤੋਂ ਹੀ ਸੁਚੇਤ ਕੀਤਾ ਹੋਇਆ ਸੀ ਅਤੇ ਉਹ ਇਸ 'ਤੇ ਨਜ਼ਰ ਵੀ ਰੱਖ ਰਹੇ ਸਨ | ਜਿਨ੍ਹਾਂ ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ ਹੈ ਉਹ ਹੁਣ ਤਕ ਉਨ੍ਹਾਂ ਦੇ 80 ਦੇ ਕਰੀਬ ਚਲਾਨ ਵੀ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਲਾਰਵੇ ਦਾ ਮਿਲਣਾ ਲਗਾਤਾਰ ਜਾਰੀ ਹੈ | ਮੋਗਾ ਦੇ ਬਲੱਡ ਬੈਂਕ ਵਿਚ ਅਤੇ ਲੈਬਾਰਟਰੀ ਵਿਚ ਇਸ ਦੇ ਟੈੱਸਟ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਡੇਂਗੂ ਦੇ ਮਰੀਜ਼ਾਂ ਲਈ ਇੱਕ ਵੱਖਰਾ ਐਸੋਲੇਸ਼ਨ ਵਾਰਡ ਬਣਾ ਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਸਿਵਲ ਹਸਪਤਾਲ ਮੋਗਾ ਵਿਚ ਡੇਂਗੂ ਦੀ ਬਿਮਾਰੀ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਤਾਂ ਜੋ ਡੇਂਗੂ ਦਾ ਲਾਰਵਾ ਪੈਦਾ ਨਾ ਹੋ ਸਕੇ |
ਇਸ ਸਬੰਧੀ ਸਿਵਲ ਹਸਪਤਾਲ ਦੇ ਮੈਡੀਕਲ ਸਪੈਸ਼ਲਿਸਟ ਡਾ. ਰਮਿੰਦਰ ਸ਼ਰਮਾ ਨੇ ਦੱਸਿਆ ਕਿ ਇਸ ਬਿਮਾਰੀ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਸਾਨੂੰ ਆਪਣੇ ਸਰੀਰ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ | ਹੋ ਸਕੇ ਤਾਂ ਮੱਛਰ ਆਦਿ ਦੇ ਬਚਾਅ ਲਈ ਮਾਰਕੀਟ ਵਿਚ ਚੱਲ ਰਹੀਆਂ ਸਰੀਰ 'ਤੇ ਲਗਾਉਣ ਵਾਲੀਆਂ ਕਰੀਮਾਂ, ਦਵਾਈਆਂ ਦੀ ਵੀ ਵਰਤੋਂ ਕਰ ਲੈਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਅਤੇ ਇਸ ਬਿਮਾਰੀ ਦਾ ਸ਼ੱਕ ਹੋਣ 'ਤੇ ਇਸ ਦੇ ਟੈੱਸਟ ਕਰਾਉਣੇ ਜ਼ਰੂਰੀ ਹਨ ਤਾਂ ਜੋ ਇਸ ਬਿਮਾਰੀ ਨੂੰ ਮੁੱਢਲੀ ਪ੍ਰਕਿਰਿਆ ਤੋਂ ਹੀ ਰੋਕਿਆ ਜਾ ਸਕੇ |

ਕੀ ਟ੍ਰੈਫਿਕ ਦੀ ਸਮੱਸਿਆ ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਪੁਲਿਸ ਨੇ ਹੱਥ ਖੜ੍ਹੇ ਕਰ ਦਿੱਤੇ ਹਨ?

ਬਾਘਾ ਪੁਰਾਣਾ, 12 ਅਕਤੂਬਰ (ਬਲਰਾਜ ਸਿੰਗਲਾ)-ਇਕ ਨਹੀਂ ਅਨੇਕਾਂ ਵਾਰ ਟ੍ਰੈਫਿਕ ਦੀ ਸਮੱਸਿਆ ਅਤੇ ਸੜਕਾਂ ਦੁਆਲੇ ਨਾਜਾਇਜ਼ ਕਬਜ਼ਿਆਂ ਸਬੰਧੀ ਲੰਮੇ ਸਮੇਂ ਤੋਂ ਅਖ਼ਬਾਰਾਂ ਰਾਹੀਂ ਖ਼ਬਰਾਂ ਛਪ ਰਹੀਆਂ ਹਨ | ਨਗਰ ਕੌਾਸਲ ਵਲੋਂ ਵੀ ਕਈ ਵਾਰ ਨਾਜਾਇਜ਼ ਕਬਜ਼ੇ ਹਟਵਾਉਣ ਦੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਮੋਗਾ, 12 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਬਲਬੀਰ ਸਿੰਘ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਸਵੇਰੇ ਸਵਾ ਨੌ ਵਜੇ ਦੇ ਕਰੀਬ ਉਸ ਸਮੇਂ 300 ਗਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਜਦੋਂ ਪਾਰਟੀ ਜੀ.ਟੀ. ਰੋਡ ਮੋਗਾ 'ਤੇ ਗੈਰੀ ਦੇ ਢਾਬੇ ਕੋਲ ਗਸ਼ਤ ਕਰ ਰਹੀ ...

ਪੂਰੀ ਖ਼ਬਰ »

ਚੋਰਾਂ ਵਲੋਂ ਦੁਕਾਨਾਂ ਦੇ ਸ਼ਟਰ ਭੰਨ ਕੇ ਹਜ਼ਾਰਾਂ ਰੁਪਏ ਦੀ ਨਕਦੀ ਤੇ ਸਾਮਾਨ ਚੋਰੀ

ਨਿਹਾਲ ਸਿੰਘ ਵਾਲਾ, 12 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਥਾਨਕ ਸ਼ਹਿਰ 'ਚ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਸ਼ਹਿਰ ਦੀਆਂ ਤਿੰਨ ਦੁਕਾਨਾਂ ਦੇ ਸ਼ਟਰ ਤੋੜ ਕੇ ਹਜ਼ਾਰਾਂ ਰੁਪਏ ਦੀ ਨਗਦੀ ਅਤੇ ਕੀਮਤੀ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

8 ਡੇਂਗੂ ਦੀ ਬਿਮਾਰੀ ਕਾਰਨ ਹੋ ਚੁੱਕੀ ਹੈ ਇਕ ਨੌਜਵਾਨ ਦੀ ਮੌਤ 8 ਲੋਕ ਆਪਣਾ ਆਲਾ-ਦੁਆਲਾ ਸਾਫ਼ ਰੱਖਣ-ਡਾ.ਮੁਨੀਸ਼ ਅਰੋੜਾ ਜ਼ਿਲੇ੍ਹ 'ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ ਹੋਈ 46

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਵਿਚ ਸ਼ੱਕੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 46 ਦੇ ਕਰੀਬ ਪਹੁੰਚ ਗਈ ਹੈ ਅਤੇ ਇਹ ਗਿਣਤੀ ਹੋਰ ਵਧਣ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ | ਹੁਣ ਤਕ ਜ਼ਿਲ੍ਹੇ ਵਿਚ ਡੇਂਗੂ ਨਾਲ ਪੀੜਤ ਇਕ ਨੌਜਵਾਨ ...

ਪੂਰੀ ਖ਼ਬਰ »

ਨਹਿਰ ਦੀ ਪਟੜੀ ਕੋਲੋਂ ਨੌਜਵਾਨ ਲੜਕੇ ਦੀ ਮਿਲੀ ਲਾਸ਼

ਧਰਮਕੋਟ, 12 ਅਕਤੂਬਰ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਤੋਂ ਥੋੜ੍ਹੀ ਦੂਰ ਪਿੰਡ ਕੈਲਾ ਦੀ ਨਹਿਰ ਦੀ ਪਟੜੀ ਕੋਲ ਇਕ ਨੌਜਵਾਨ ਲੜਕੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸ਼ਨਾਖ਼ਤ ਕਰਤਾ ਰਜਿੰਦਰ ਸਿੰਘ ਐੱਸ.ਆਈ. ਨੇ ਦੱਸਿਆ ਕਿ ਬੀਤੀ ਰਾਤ ਇਸ ਲੜਕੇ ਲਖਵੀਰ ਸਿੰਘ 30 ...

ਪੂਰੀ ਖ਼ਬਰ »

3 ਤੋਂ 6 ਸਾਲ ਦੇ ਬੱਚਿਆਂ ਦਾ ਪ੍ਰਾਇਮਰੀ ਸਕੂਲ ਜਾਣ 'ਤੇ ਆਂਗਣਵਾੜੀ ਸੈਂਟਰਾਂ ਨੂੰ ਖ਼ਤਰਾ-ਆਗੂ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਵਿੱਤ ਸਕੱਤਰ ਗੁਰਚਰਨ ਕੌਰ ਮੋਗਾ ਅਤੇ ਬਲਵਿੰਦਰ ਕੌਰ ਖੋਸਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇੰਨੀ ਦਿਨੀਂ ਪ੍ਰਾਇਮਰੀ ਸਕੂਲਾਂ ਵਿਚ 3 ਤੋਂ 6 ਸਾਲ ਦੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਤਸਕਰ ਨੂੰ ਹੋਈ 10 ਸਾਲ ਕੈਦ ਤੇ ਜੁਰਮਾਨਾ

ਮੋਗਾ, 12 ਅਕਤੂਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀਮਤੀ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਦੀ ਤਸਕਰੀ ਦੇ ਮਾਮਲੇ ਵਿਚ 10 ਸਾਲ ਕੈਦ ਅਤੇ 1 ਲੱਖ ਰੁਪਏ ਜੁਰਮਾਨਾ ਭਰਨ ਦੇ ਆਦੇਸ਼ ਜਾਰੀ ਕੀਤੇ ਹਨ | ਜੁਰਮਾਨਾ ਨਾ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸਾੜਨ ਸਬੰਧੀ ਕਿਸਾਨਾਂ ਨੂੰ ਨਫੇ-ਨੁਕਸਾਨ ਬਾਰੇ ਜਾਗਰੂਕ ਕਰਨ ਦੀ ਲੋੜ 8 ਕਿਸਾਨ ਪਰਾਲੀ ਸਾੜਨ ਨੂੰ ਲੈ ਕੇ ਭੰਬਲਭੂਸੇ ਵਾਲੀ ਸਥਿਤੀ 'ਚ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਲਮੀ ਤਪਸ਼ ਦਾ ਵਧਣਾ ਅਤੇ ਵਾਤਾਵਰਨ ਦਾ ਪ੍ਰਦੂਸ਼ਿਤ ਹੋ ਜਾਣਾ ਇਹ ਕੋਈ ਕੁਦਰਤੀ ਕਰੋਪੀ ਨਹੀਂ ਆਖੀ ਜਾ ਸਕਦੀ ਸਗੋਂ ਇਸ ਦਾ ਜ਼ਿੰਮੇਵਾਰ ਖ਼ੁਦ ਇਨਸਾਨ ਹੀ ਹੈ | ਜਿਸ ਨੇ ਮਨੁੱਖੀ ਜੀਵਨ ਲਈ ਸਹਾਰਾ ਬਣਨ ਵਾਲੇ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਦੇ 45 ਬੱਚਿਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 12 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਹੁਤ ਹੀ ਸ਼ਾਨਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਾਇਮਰੀ ਖੇਡਾਂ 'ਚ ਪਾਥਵੇਅਜ਼ ਗਲੋਬਲ ਸਕੂਲ ਦੇ ਵਿਦਿਆਰਥੀ ਜੇਤੂ 8 ਪੰਜਾਬ ਪੱਧਰ 'ਤੇ ਕਰਨਗੇ ਪ੍ਰਦਰਸ਼ਨ

ਕੋਟ ਈਸੇ ਖਾਂ, 12 ਅਕਤੂਬਰ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਜੋ ਆਈ.ਸੀ.ਐੱਸ. ਈ. ਦਿੱਲੀ ਬੋਰਡ ਤੋਂ ਮਾਨਤਾ ਪ੍ਰਾਪਤ ਹੈ | ਅਕੈਡਮਿਕ ਖੇਤਰ ਦੇ ਨਾਲ-ਨਾਲ ਖੇਡ ਜਗਤ ਵਿਚ ਸਨਮਾਨਯੋਗ ਪ੍ਰਾਪਤੀਆਂ ਕਰ ਰਿਹਾ ਹੈ | ਪ੍ਰਾਇਮਰੀ ਸਕੂਲਾਂ ਦੀਆਂ ਹੋਈਆਂ ਖੇਡਾਂ ਵਿਚ ...

ਪੂਰੀ ਖ਼ਬਰ »

ਕੋਕਰੀ ਬੁੱਟਰਾਂ ਦੀ ਪੰਚਾਇਤ ਨੇ ਕੱਚੇ ਰਸਤੇ ਨੂੰ ਕੀਤਾ ਪੱਕਾ

ਕਿਸ਼ਨਪੁਰਾ ਕਲਾਂ, 12 ਅਕਤੂਬਰ (ਅਮੋਲਕ ਸਿੰਘ ਕਲਸੀ)-ਲਾਗਲੇ ਪਿੰਡ ਕੋਕਰੀ ਬੁੱਟਰਾਂ ਦੀ ਸਰਪੰਚ ਤਰਸੇਮ ਕੌਰ ਤੇ ਸਮੂਹ ਗਰਾਮ ਪੰਚਾਇਤ ਦੇ ਉੱਦਮ ਸਦਕਾ ਪਿੰਡ ਕੋਕਰੀ ਬੁੱਟਰਾਂ ਤੋਂ ਪਿੰਡ ਦਾਇਆ ਕਲਾਂ ਨੂੰ ਜਾਂਦਾ ਕੱਚਾ ਰਸਤਾ ਸੀਮਿੰਟ ਵਾਲਾ ਤਿਆਰ ਕਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਚਲਾਈ ਸ਼ਗਨ ਸਕੀਮ ਦਾ ਚੈੱਕ ਲੜਕੀ ਨੂੰ ਦਿੱਤਾ

ਨਿਹਾਲ ਸਿੰਘ ਵਾਲਾ, 12 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਪ੍ਰਵਾਸੀ ਭਾਰਤੀ ਤੇ ਇੰਡੀਆ ਓਵਰਸੀਜ਼ ਕਾਂਗਰਸ ਕੈਨੇਡਾ ਦੇ ਜਨਰਲ ਸੈਕਟਰੀ ਗੁਰਮੀਤ ਸਿੰਘ ਕੁੱਸਾ ਵਲੋਂ ਪਿੰਡ ਕੁੱਸਾ ਵਿਚ ਵਿਆਹ ਮੌਕੇ ਦਲਿਤ ਵਰਗ ਨਾਲ ਸਬੰਧਿਤ ਕੁੜੀਆਂ ਨੂੰ 5100 ਸੌ ਰੁਪਏ ਦੇ ਸ਼ਗਨ ਸਕੀਮ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਵਲੋਂ ਕਮੇਟੀ ਮੈਂਬਰਾਂ ਨਾਲ ਮੀਟਿੰਗ

ਬਾਘਾ ਪੁਰਾਣਾ, 12 ਅਕਤੂਬਰ (ਬਲਰਾਜ ਸਿੰਗਲਾ)-ਸਬ ਡਵੀਜ਼ਨ ਸਾਂਝ ਕੇਂਦਰ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਸਹਾਇਕ ਥਾਣੇਦਾਰ ਬਿੰਦਰਪਾਲ ਕੌਰ ਇੰਚਾਰਜ ਸਬ ਡਵੀਜ਼ਨ ਸਾਂਝ ਕੇਂਦਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੀਟਿੰਗ ਵਿਚ ਉਨ੍ਹਾਂ ਨੇ ਸਤੰਬਰ 2017 ਦੀ ਆਮਦਨ ...

ਪੂਰੀ ਖ਼ਬਰ »

ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਹਰਮੀਤ ਸਿੰਘ ਗੈਦੂ ਸਨਮਾਨਿਤ

ਮੋਗਾ, 12 ਅਕਤੂਬਰ (ਜਸਪਾਲ ਸਿੰਘ ਬੱਬੀ)-ਵਿਸ਼ਵਕਰਮਾ ਭਵਨ ਮੋਗਾ ਵਿਖੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ (ਰਜਿ:) ਮੋਗਾ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਜੰਡੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਦੇਵ ਸਿੰਘ ਜੰਡੂ, ਕੌਾਸਲਰ ਚਰਨਜੀਤ ਸਿੰਘ ਝੰਡੇਆਣਾ, ਕਮਲਜੀਤ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਾਸਲ ਕਾਰਜਕਾਰਨੀ ਦੀ ਮੀਟਿੰਗ

ਮੋਗਾ, 12 ਅਕਤੂਬਰ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਾਸਲ (ਫੈੱਡਰੇਸ਼ਨ) ਮੋਗਾ ਕਾਰਜਕਾਰਨੀ ਮੀਟਿੰਗ ਸਰਦਾਰੀ ਲਾਲ ਕਾਮਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਾਸਲ ਮੋਗਾ ਦੀ ਪ੍ਰਧਾਨਗੀ ਹੇਠ ਰੈੱਡ ਕਰਾਸ ਡੇ-ਕੇਅਰ ਸੈਂਟਰ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਸਵ. ਬਲਦੇਵ ਸਿੰਘ ਪਿ੍ਥੀ ਦੀ ਯਾਦ 'ਚ ਖ਼ੂਨਦਾਨ ਕੈਂਪ ਲਾਇਆ

ਬੱਧਨੀ ਕਲਾਂ, 12 ਅਕਤੂਬਰ (ਨਿਰਮਲਜੀਤ ਸਿੰਘ ਧਾਲੀਵਾਲ)-ਸੰਤ ਬਾਬਾ ਹੀਰਾ ਲਾਲ ਸਿੰਘ ਦੇ 117ਵੇਂ ਜਨਮ ਦਿਵਸ 'ਤੇ ਕਬੱਡੀ ਖਿਡਾਰੀ ਸਵ. ਬਲਦੇਵ ਸਿੰਘ ਸਿੰਘ ਪਿ੍ਥੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਖ਼ੂਨਦਾਨ ਕੈਂਪ ਜਨਮ ਸਥਾਨ ਬਾਬਾ ਹੀਰਾ ਲਾਲ ਸਿੰਘ ਪਿੰਡ ਦੌਧਰ ਵਿਖੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਦਾ ਆਗਾਜ਼

ਨਿਹਾਲ ਸਿੰਘ ਵਾਲਾ, 12 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਮਾਜ 'ਚੋਂ ਭਰੂਣ ਹੱਤਿਆ ਦੀ ਸਮਾਜਿਕ ਬੁਰਾਈ ਨੂੰ ਜੜੋਂ੍ਹ ਖ਼ਤਮ ਕਰਨ ਲਈ 'ਬੇਟੀ ਬਚਾਓ-ਬੇਟੀ ਪੜ੍ਹਾਓ' ਦਾ ਸੁਨੇਹਾ ਘਰ-ਘਰ ਪਹੰੁਚਾਉਣ ਲਈ ਅੱਜ ਸਿਹਤ ਵਿਭਾਗ ਵਲੋਂ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਡਾ. ਉਬਰਾਏ ਦੇ ਸਮਾਜ ਸੇਵੀ ਮਿਸ਼ਨ ਨੂੰ ਅੱਗੇ ਵਧਾਉਣਾ ਸਾਡਾ ਸਭ ਦਾ ਫਰਜ਼- ਏ.ਡੀ.ਸੀ.

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਡਾ. ਐੱਸ.ਪੀ. ਸਿੰਘ ਉਬਰਾਏ ਪਿਛਲੇ ਤਿੰਨ ਸਾਲ ਤੋਂ ਹਰ ਦੀਨ, ਦੁਖੀ ਅਤੇ ਲੋੜਵੰਦ ਦੀ ਸਹਾਇਤਾ ਕਰਨ ਦੇ ਜਿਸ ਮਿਸ਼ਨ ਨੂੰ ਲੈ ਕੇ ਚੱਲ ਰਹੇ ਹਨ, ਉਸ ਮਿਸ਼ਨ ਨੂੰ ਅੱਗੇ ਵਧਾਉਣਾ ਅਤੇ ਸਮਾਜ 'ਚੋਂ ਲੋੜਵੰਦਾਂ ਦੀ ...

ਪੂਰੀ ਖ਼ਬਰ »

ਬੰਦੀਛੋੜ ਦਿਵਸ ਨੂੰ ਸਮਰਪਿਤ 51 ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਸ਼ੁਰੂ

ਬਾਘਾ ਪੁਰਾਣਾ, 12 ਅਕਤੂਬਰ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਦੇ ਪਾਵਨ ਪਵਿੱਤਰ ਅਸਥਾਨ 'ਤੇ ਬੰਦੀਛੋੜ ਦਿਵਸ ਨੂੰ ਮੁੱਖ ਰੱਖਦਿਆਂ ਅੱਜ 51 ਸ੍ਰੀ ਅਖੰਡ ਪਾਠਾਂ ਦੀ ਪਹਿਲੀ ...

ਪੂਰੀ ਖ਼ਬਰ »

18 ਨੂੰ ਭੋਗਾਂ ਉਪਰੰਤ ਸਜਣਗੇ ਭਾਰੀ ਦੀਵਾਨ-ਬਾਬਾ ਗੁਰਦੀਪ ਸਿੰਘ ਬੰਦੀਛੋੜ ਦਿਵਸ ਨੂੰ ਸਮਰਪਿਤ 51 ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਸ਼ੁਰੂ

ਬਾਘਾ ਪੁਰਾਣਾ, 12 ਅਕਤੂਬਰ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਦੇ ਪਾਵਨ ਪਵਿੱਤਰ ਅਸਥਾਨ 'ਤੇ ਬੰਦੀਛੋੜ ਦਿਵਸ ਨੂੰ ਮੁੱਖ ਰੱਖਦਿਆਂ ਅੱਜ 51 ਸ੍ਰੀ ਅਖੰਡ ਪਾਠਾਂ ਦੀ ਪਹਿਲੀ ...

ਪੂਰੀ ਖ਼ਬਰ »

ਅਰੋੜਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮੋਗਾ/ਬੱਧਨੀ ਕਲਾਂ, 12 ਅਕਤੂਬਰ (ਸੁਰਿੰਦਰਪਾਲ ਸਿੰਘ, ਸੰਜੀਵ ਕੋਛੜ)-ਪ੍ਰਵਾਸੀ ਭਾਰਤੀ ਰਿਸ਼ਵ ਅਰੋੜਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਅਤੇ ਟੇਕ ਰਿਸ਼ੀ ਕੋਛੜ ਤੇ ਕ੍ਰਿਸ਼ਨ ਗੋਪਾਲ ਕੋਛੜ ਬੱਧਨੀ ਕਲਾਂ ਦੇ ਕੁੜਮ ਬਿਜਲੀ ਬੋਰਡ ਦੇ ਰਿਟਾਇਰਡ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਕੀਤੇ ਹਾਸਲ

ਬਾਘਾ ਪੁਰਾਣਾ, 12 ਅਕਤੂਬਰ (ਬਲਰਾਜ ਸਿੰਗਲਾ)-ਮਾਲਵੇ ਦੀ ਨਾਮਵਰ ਆਈਲੈਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗੇ੍ਰਸ਼ਨ ਦੇ ਐੱਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਨਵਦੀਪ ਸ਼ਰਮਾ ਪੁੱਤਰ ਜਸਵਿੰਦਰ ਪਾਲ ਰਾਏ ਵਾਸੀ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨ ਮੇਲੇ ਦਾ ਕੀਤਾ ਉਦਘਾਟਨ

ਮੋਗਾ, 12 ਅਕਤੂਬਰ (ਸੁਰਿੰਦਪਰਾਲ ਸਿੰਘ)-ਨੈਸ਼ਨਲ ਗ੍ਰੀਨ ਟਿ੍ਬਿਊਨਲ ਵਲੋਂ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੇ ਫ਼ੈਸਲੇ ਸਬੰਧੀ ਖੇਤੀ ਮਾਹਿਰ ਹੀ ਕਿਸਾਨਾਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਬਰਕਰਾਰ ਰੱਖਣ ਲਈ ਸਹੀ ਰਸਤਾ ਵਿਖਾ ਸਕਦੇ ਹਨ | ਇਹ ਵਿਚਾਰ ...

ਪੂਰੀ ਖ਼ਬਰ »

ਦਸਮੇਸ਼ ਗਲੋਬਲ ਸਕੂਲ ਬਰਗਾੜੀ ਦੇ ਸਟਾਫ਼ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਗਟ

ਸਮਾਲਸਰ, 12 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਦਸਮੇਸ਼ ਗਲੋਬਲ ਸਕੂਲ ਬਰਾਗਾੜੀ ਵਲੋਂ ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜੇਸ਼ਨ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਭਾਰਤ ਸਰਕਾਰ, ਰਾਜ ਸਰਕਾਰਾਂ, ਸਿੱਖਿਆ ਵਿਭਾਗ, ਟਰਾਂਸਪੋਰਟ ਵਿਭਾਗ ਆਦਿ ਦੇ ਪ੍ਰਾਈਵੇਟ ਸਕੂਲ ...

ਪੂਰੀ ਖ਼ਬਰ »

ਸਹਾਇਕ ਕਿਰਤ ਕਮਿਸ਼ਨਰ ਨੇ ਸੇਵਾ ਕੇਦਰਾਂ ਦੇ ਹੜਤਾਲੀ ਮੁਲਾਜ਼ਮਾਂ ਦੀਆਂ ਤਕਲੀਫਾਂ ਸੁਣੀਆਂ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)-ਸਹਾਇਕ ਕਿਰਤ ਕਮਿਸ਼ਨਰ ਮੋਗਾ ਆਰ.ਕੇ.ਗਰਗ ਅਤੇ ਲੇਬਰ ਇੰਸਪੈਕਟਰ ਰਾਜੀਵ ਸੋਢੀ ਨੇ ਜ਼ਿਲ੍ਹੇ ਦੇ ਵੱਖ-ਵੱਖ ਸੇਵਾ ਕੇਦਰਾਂ ਦੇ ਮੁਲਾਜ਼ਮਾਂ ਦੇ ਇਕ ਵਫ਼ਦ ਨੂੰ ਉਸਾਰੀ ਕਿਰਤੀਆਂ ਦੀ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਸਬੰਧੀ ਮਿਲੇ ...

ਪੂਰੀ ਖ਼ਬਰ »

ਮਨਪ੍ਰੀਤ ਰਾਜਗੜ੍ਹ 13, 14 ਅਕਤੂਬਰ ਨੂੰ ਡੀ.ਡੀ. ਪੰਜਾਬੀ 'ਤੇ ਹੋਵੇਗਾ ਰੂਬਰੂ

ਮੋਗਾ, 12 ਅਕਤੂਬਰ (ਗੁਰਤੇਜ ਸਿੰਘ)-ਪ੍ਰਸਿੱਧ ਢਾਡੀ ਅਤੇ ਵਿਦਵਾਨ ਸਵਰਗੀ ਭਾਈ ਗੁਰਬਖ਼ਸ਼ ਸਿੰਘ ਅਲਬੇਲਾ ਦਾ ਹੋਣਹਾਰ ਸ਼ਾਗਿਰਦ ਗਾਇਕ ਮਨਪ੍ਰੀਤ ਰਾਜਗੜ੍ਹ ਜਸਵੀਰ ਨਸੀਰੇ ਵਾਲੀਆ ਦੀ ਨਿਰਦੇਸ਼ਨਾ ਹੇਠ ਰਿਕਾਰਡ ਹੋਇਆ ਪ੍ਰੋਗਰਾਮ ਅਖਾੜੇ ਪੰਜਾਬ ਦੇ 'ਚ 13 ਅਕਤੂਬਰ ਰਾਤ ...

ਪੂਰੀ ਖ਼ਬਰ »

ਨਵੇਂ ਹਸਪਤਾਲ ਦੀ ਇਮਾਰਤ 'ਚ ਸਿਹਤ ਸੇਵਾਵਾਂ ਸ਼ੁਰੂ ਪਰ ਅਜੇ ਕਈ ਸਹੂਲਤਾਂ ਦੀ ਘਾਟ

ਫ਼ਤਿਹਗੜ੍ਹ ਪੰਜਤੂਰ, 12 ਅਕਤੂਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਅੰਦਰ ਸਿਹਤ ਸੇਵਾਵਾਂ ਨੂੰ ਮੁੱਖ ਰੱਖਦਿਆਂ ਪਿਛਲੇ ਸਾਲ 10 ਬੈੱਡਾਂ ਵਾਲੇ ਸਰਕਾਰੀ ਸਿਹਤ ਕੇਂਦਰ ਦੀ ਇਮਾਰਤ ਦਾ ਕੰਮ ਸ਼ੁਰੂ ਕੀਤਾ ਗਿਆ ਸੀ | ਜੋ ਇਸ ਸਾਲ 'ਚ ਬਣ ਕੇ ਤਿਆਰ ਹੋ ਗਿਆ ਹੈ | ਨਵੇਂ ਬਣੇ ਇਸ ...

ਪੂਰੀ ਖ਼ਬਰ »

ਬਾਬਾ ਭਾਗ ਸਿੰਘ ਸਕੂਲ ਸੁਖਾਨੰਦ 'ਚ ਸਹੁੰ ਚੁੱਕ ਸਮਾਗਮ

ਸਮਾਲਸਰ, 12 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਰਾਸ਼ਟਰੀ ਪੱਧਰ 'ਤੇ ਚੱਲ ਰਹੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਜ਼ਿਲ੍ਹਾ ਅਫ਼ਸਰ ਮੋਗਾ ਦੇ ਆਦੇਸ਼ਾਂ ਅਨੁਸਾਰ ਸੋਮਵਾਰ ...

ਪੂਰੀ ਖ਼ਬਰ »

ਪੰਜਾਬੀਓ, ਪੰਜਾਬੀ ਭਾਸ਼ਾ ਨੂੰ ਬਚਾਉਣ ਲਈ ਅੱਗੇ ਆਓ-ਮਾ. ਬਿੱਕਰ ਸਿੰਘ, ਭਲੂਰੀਆ

ਭਲੂਰ, 12 ਅਕਤੂਬਰ (ਬੇਅੰਤ ਸਿੰਘ ਗਿੱਲ)-ਪੰਜਾਬ 'ਚ ਹੀ ਪੰਜਾਬੀ ਮਾਂ ਬੋਲੀ ਨਾਲ ਵਿਤਕਰਾ ਹੋਣਾ ਭਵਿੱਖ ਵਿਚ ਪੰਜਾਬੀਆਂ ਲਈ ਖ਼ਤਰਨਾਕ ਹੋ ਸਕਦਾ ਹੈ | ਪੰਜਾਬੀ ਬੋਲੀ ਨੂੰ ਥੱਲੇ ਲਾਹੁਣ ਦੇ ਮਾੜੇ ਮਨਸੂਬਿਆਂ ਨੂੰ ਨਾਕਾਮਯਾਬ ਕਰਨ ਲਈ ਸਾਹਿਤਕ ਅਕਾਦਮੀ ਲੁਧਿਆਣਾ, ਸਮੂਹ ...

ਪੂਰੀ ਖ਼ਬਰ »

ਐਡਵਾਂਸ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 12 ਅਕਤੂਬਰ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਾਰ ਸੰਸਥਾ ਐਡਵਾਂਸ ਆਈਲਟਸ ਇੰਸਟੀਚਿਊਟ ਜੋ ਕਿ ਮੋਗਾ ਰੋਡ ਉੱਪਰ ਸਥਿਤ ਹੈ, ਦੀਆਂ ਵਿਦਿਆਰਥਣਾਂ ਨੇ ਓਵਰਆਲ 6 ਬੈਂਡ ਲੈ ਕੇ ਆਪਣਾ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | 6-6 ਬੈਂਡ ਹਾਸਿਲ ਕਰਨ ਵਾਲੀਆਂ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟ ਐਾਡ ਇੰਮੀਗ੍ਰੇਸ਼ਨ ਦੀ ਵਿਦਿਆਰਥਣ ਵਲੋਂ 6 ਬੈਂਡ ਹਾਸਲ

ਬਾਘਾ ਪੁਰਾਣਾ, 12 ਅਕਤੂਬਰ (ਬਲਰਾਜ ਸਿੰਗਲਾ)-ਮਾਲਵੇ ਦੀ ਨਾਮਵਾਰ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟ ਐਾਡ ਇੰਮੀਗ੍ਰੇਸ਼ਨ ਦੇ ਐੱਮ.ਡੀ ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਕਿਰਨਜੀਤ ਕੌਰ ਪੁੱਤਰੀ ਕੁਲਦੀਪ ਸਿੰਘ ਵਾਸੀ ਬਾਘਾ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ 6 ਬੈਂਡ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)-ਕੈਰੀਅਰ ਜੋਨ ਮੋਗਾ ਦੀ ਪੁਰਾਣੀ ਅਤੇ ਮਸ਼ਹੂਰ ਸੰਸਥਾ ਜੋ ਕਿ ਆਈਲਟਸ ਅਤੇ ਸਪੋਕਨ ਇੰਗਲਿਸ਼ ਦੀਆ ਸੇਵਾਵਾਂ ਪੁਰਾਣੀ ਕਚਹਿਰੀ ਰੋਡ, ਲਾਟਰੀ ਵਾਲੀ ਗਲੀ 'ਚ ਪ੍ਰਦਾਨ ਕਰ ਕੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ 5.5 ਬੈਂਡ 'ਤੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਅੰਮਿ੍ਤਸਰ ਰੋਡ 'ਤੇ ਸਮਰ ਫ਼ੀਲਡ ਸਕੂਲ ਦੇ ਨਜ਼ਦੀਕ ਸਥਿਤ ਐਾਜਲਸ ਇੰਟਰਨੈਸ਼ਨਲ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਦੇਸ਼ਾਂ ਵਿਚ ਭੇਜ ਕੇ ਉਨ੍ਹਾਂ ਦੇ ਵਿਦੇਸ਼ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗ੍ਰੇਸ਼ਨ ਸੰਸਥਾ ਦੇ ਕਰਨ ਬੋਹਿਤ ਨੇ 6.5 ਬੈਂਡ ਕੀਤੇ ਹਾਸਲ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਸ਼ਵ ਪੱਧਰ ਦੀ ਸੰਸਥਾ ਮੈਕਰੋ ਗਲੋਬਲ ਇਮੀਗ੍ਰੇਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਵਲੋਂ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਅਤੇ ਤਜਰਬੇਕਾਰ ਟੀਚਰ ਮੁਹੱਈਆ ਕਰਵਾ ਕੇ ਬੱਚਿਆਂ ਦੇ ਕੈਨੇਡਾ ਵਿਚ ਜਾ ਕੇ ਪੜ੍ਹਨ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਬੱਧਨੀ ਕਲਾਂ ਦੇ ਖਿਡਾਰੀਆਂ ਦੀ ਸੂਬਾ ਪੱਧਰ ਲਈ ਚੋਣ

ਬੱਧਨੀ ਕਲਾਂ, 12 ਅਕਤੂਬਰ (ਸੰਜੀਵ ਕੋਛੜ)-ਇਲਾਕੇ ਦੀ ਨਾਮਵਾਰ ਸੰਸਥਾ ਦਸਮੇਸ਼ ਪਬਲਿਕ ਸੀ. ਸੈਕੰ. ਸਕੂਲ ਬੱਧਨੀ ਕਲਾਂ ਦੇ ਵਿਦਿਆਰਥੀਆਂ ਧਰੁਵ ਸ਼ਰਮਾ, ਨਰਾਇਣ ਸਿੰਘ, ਜਸਕਰਨਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਨੇ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਅੰਡਰ 11 ਵਰਗ 4__1MP__100 ਮੀਟਰ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ 'ਚ ਮਨਾਇਆ ਅੰਤਰ-ਰਾਸ਼ਟਰੀ ਬਾਲਿਕਾ ਦਿਵਸ

ਕੋਟ ਈਸੇ ਖਾਂ, 12 ਅਕਤੂਬਰ (ਯਸ਼ਪਾਲ ਗੁਲਾਟੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਗੁਰਦਰਸ਼ਨ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਚੇਅਰਮੈਨ ਕੁਲਵੰਤ ਸਿੰਘ ...

ਪੂਰੀ ਖ਼ਬਰ »

ਮੀਰੀ-ਪੀਰੀ ਸਿੱਖਿਆ ਸੰਸਥਾ ਕੁੱਸਾ ਨੂੰ ਸੀ. ਬੀ. ਐੱਸ. ਸੀ. ਬੋਰਡ ਦਿੱਲੀ ਦੀ ਮਾਨਤਾ ਮਿਲੀ

ਬੱਧਨੀ ਕਲਾਂ, 12 ਅਕਤੂਬਰ (ਨਿਰਮਲਜੀਤ ਸਿੰਘ ਧਾਲੀਵਾਲ)-ਇਲਾਕੇ ਦੀ ਮੋਹਰੀ ਮੀਰੀ-ਪੀਰੀ ਸਿੱਖਿਆ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਨੂੰ ਸੀ.ਬੀ.ਐਸ.ਸੀ. ਬੋਰਡ ਦਿੱਲੀ ਤੋਂ ਮਾਨਤਾ ਮਿਲਣ 'ਤੇ ਸਕੂਲ ਸਟਾਫ਼ ਅਤੇ ...

ਪੂਰੀ ਖ਼ਬਰ »

ਟੱਚ ਸਕਾਈ ਆਈਲੈਟਸ ਤੇ ਇੰਮੀਗ੍ਰੇਸ਼ਨ ਦਾ ਉਦਘਾਟਨ

ਧਰਮਕੋਟ, 12 ਅਕਤੂਬਰ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਵਿਖੇ ਟੱਚ ਸਕਾਈ ਆਈਲੈਟਸ ਅਤੇ ਇੰਮੀਗ੍ਰੇਸ਼ਨ ਸਕੂਲ ਸ਼ਹੀਦ ਭਗਤ ਸਿੰਘ ਕਾਲੋਨੀ ਕੋਟ ਈਸੇ ਖਾਂ ਰੋਡ ਨੇੜੇ ਕਚਹਿਰੀਆਂ ਕੋਲ ਖੋਲਿ੍ਹਆ ਗਿਆ ਹੈ | ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਸੁਖਜੀਤ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX