ਤਾਜਾ ਖ਼ਬਰਾਂ


ਮਿਰਚ ਮੰਡੀ ਨੇੜੇ ਪਟਾਕਿਆਂ ਦੇ ਟੈਂਪੂ 'ਚ ਧਮਾਕਾ ,ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਰਾਜਪੁਰਾ , 17 ਦਸੰਬਰ (ਰਣਜੀਤ ਸਿੰਘ ) ਇੱਥੋਂ ਦੀ ਮਿਰਚ ਮੰਡੀ ਨੇੜੇ ਇਕ ਪਟਾਕਿਆਂ ਦੇ ਭਰੇ ਟੈਂਪੂ ਵਿਚ ਬਹੁਤ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਕਾਰਨ ਟੈਂਪੂ ਦੇ ਪਰਖਚੇ ਉੱਡ ਗਏ ।ਇਸ ਕਾਰਨ ਮੌਕੇ 'ਤੇ ਕਈ ਲੋਕਾਂ ਦੇ ਮਾਰੇ ਜਾਣ ...
ਪਟਿਆਲਾ 'ਚ 60 ਵਾਰਡਾਂ 'ਚੋਂ 59 'ਤੇ ਕਾਂਗਰਸੀ ਉਮੀਦਵਾਰ ਜੇਤੂ , ਵਾਰਡ 37 ਦੇ ਇਕ ਬੂਥ 'ਤੇ ਮੁੜ ਹੋਵੇਗੀ ਚੋਣ
. . .  1 day ago
ਅੰਮ੍ਰਿਤਸਰ ਨਗਰ ਨਿਗਮ ਦਾ ਨਤੀਜਾ , ਕਾਂਗਰਸ 63, ਅਕਾਲੀ ਦਲ 7 ,ਭਾਜਪਾ 7 ਅਤੇ ਆਜ਼ਾਦ ਉਮੀਦਵਾਰ 8 ਜੇਤੂ
. . .  1 day ago
ਪਟਿਆਲਾ 'ਚ 60 'ਚੋਂ 58 'ਤੇ ਕਾਂਗਰਸ ਕਾਬਜ਼, 2 ਦੇ ਨਤੀਜੇ ਬਾਕੀ
. . .  1 day ago
3 ਨਗਰ ਨਿਗਮਾਂ ਤੇ 31 ਨਗਰ ਪ੍ਰੀਸ਼ਦਾਂ 'ਤੇ ਕਾਂਗਰਸ ਦੀ ਜਿੱਤ - ਕੈਪਟਨ
. . .  1 day ago
ਚੰਡੀਗੜ੍ਹ, 17 ਦਸੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤਿੰਨ 3 ਨਗਰ ਨਿਗਮਾਂ ਤੇ 32 'ਚੋਂ 31 ਨਗਰ ਪ੍ਰੀਸ਼ਦਾਂ 'ਤੇ ਕਾਂਗਰਸ ਦੀ ਸ਼ਾਨਦਾਰ...
ਅੰਮ੍ਰਿਤਸਰ ਨਗਰ ਨਿਗਮ 'ਚ ਕਾਂਗਰਸ ਦੇ 52, ਅਕਾਲੀ ਦਲ ਦੇ 6, ਭਾਜਪਾ ਦੇ 6 ਤੇ 6 ਹੋਰ ਉਮੀਦਵਾਰ ਜੇਤੂ
. . .  1 day ago
ਤੀਸਰੇ ਇੱਕ ਦਿਨਾਂ ਮੈਚ 'ਚ ਸ੍ਰੀਲੰਕਾ ਨੂੰ ਹਰਾ ਕੇ ਭਾਰਤ ਨੇ ਜਿੱਤੀ ਸੀਰੀਜ਼
. . .  1 day ago
ਕਾਂਗਰਸ ਪ੍ਰਧਾਨ ਬਣਨ 'ਤੇ ਰਾਹੁਲ ਨੇ ਚੱਖ਼ੀ ਪਹਿਲੀ ਜਿੱਤ- ਸਿੱਧੂ
. . .  1 day ago
ਅੰਮ੍ਰਿਤਸਰ, 17 ਦਸੰਬਰ- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਗਰ ਨਿਗਮ ਤੇ ਨਗਰ ਪੰਚਾਇਤ ਦੇ ਚੋਣ ਨਤੀਜਿਆਂ 'ਚ ਮਿਲੀ ਵੱਡੀ ਜਿੱਤ 'ਤੇ ਬਲਦਿਆਂ ਕਿਹਾ ਕਿ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਰਾਹੁਲ ਗਾਂਧੀ ਨੇ...
ਚੋਣ ਨਤੀਜਿਆਂ ਤੋਂ ਬਹੁਤ ਖ਼ੁਸ਼ - ਕੈਪਟਨ
. . .  1 day ago
ਅੰਮ੍ਰਿਤਸਰ ਨਗਰ ਨਿਗਮ ਵਾਰਡ ਨੰ 78 ਤੋਂ ਅਕਾਲੀ ਦਲ ਦੇ ਸੁਖਬੀਰ ਸਿੰਘ ਸੋਨੀ ਜੇਤੂ
. . .  1 day ago
ਅੰਮ੍ਰਿਤਸਰ ਨਗਰ ਨਿਗਮ ਵਾਰਡ ਨੰ 73 ਤੋਂ ਕਾਂਗਰਸ ਦੀ ਤਲਵਿੰਦਰ ਕੌਰ ਜੇਤੂ
. . .  1 day ago
ਚੋਣ ਕਮਿਸ਼ਨ ਦੀ ਭੂਮਿਕਾ ਬਾਰੇ ਹਾਈ ਕੋਰਟ ਨੂੰ ਦੱਸਾਂਗੇ- ਸੁਖਬੀਰ
. . .  1 day ago
ਸੁਖਬੀਰ ਬਾਦਲ ਨੇ ਉਠਾਏ ਚੋਣ ਕਮਿਸ਼ਨ ਦੀ ਭੂਮਿਕਾ 'ਤੇ ਸਵਾਲ
. . .  1 day ago
ਜਲੰਧਰ ਨਗਰ ਨਿਗਮ ਚੋਣ ਨਤੀਜੇ
. . .  1 day ago
ਅੰਮ੍ਰਿਤਸਰ ਨਗਰ ਨਿਗਮ ਚੋਣਾ 'ਚ 36 'ਤੇ ਕਾਂਗਰਸ, 4 'ਤੇ ਅਕਾਲੀ ਦਲ, 4 'ਤੇ ਭਾਜਪਾ ਤੇ 4 ਹੋਰ ਉਮੀਦਵਾਰ ਜੇਤੂ
. . .  1 day ago
ਨਰੋਟ ਜੈਮਲ ਸਿੰਘ ਨਗਰ ਪੰਚਾਇਤ ਚੋਣਾਂ 'ਚ 11 ਦੀਆਂ 11 ਸੀਟਾਂ 'ਤੇ ਕਾਂਗਰਸ ਦੀ ਹੂੰਝਾਂਫੇਰ ਜਿੱਤ
. . .  1 day ago
ਘਨੌਰ ਨਗਰ ਪੰਚਾਇਤ 'ਚ ਕਾਂਗਰਸ 10 ਸੀਟਾਂ ਨਾਲ ਬਹੁਮਤ 'ਚ
. . .  1 day ago
ਨਗਰ ਪੰਚਾਇਤ ਮਾਹਿਲਪੁਰ 'ਤੇ ਕਾਂਗਰਸ ਪਾਰਟੀ ਦੀ ਜਿੱਤ
. . .  1 day ago
ਕਾਂਗਰਸ ਦੀ ਪਟਿਆਲਾ 'ਚ ਹੂੰਝਾ ਫੇਰ ਜਿੱਤ
. . .  1 day ago
ਜਲੰਧਰ ਦੇ ਵਾਰਡ ਨੰ 5 ਤੋਂ ਅਕਾਲੀ ਉਮੀਦਵਾਰ ਕੁਲਦੀਪ ਲੁਬਾਣਾ ਜੇਤੂ
. . .  1 day ago
ਅੰਮ੍ਰਿਤਸਰ ਨਗਰ ਨਿਗਮ ਦੇ ਵਾਰਡ ਨੰ. 32 ਤੋਂ ਭਾਜਪਾ ਉਮੀਦਵਾਰ ਰਾਜੇਸ਼ ਮਦਾਨ ਜੇਤੂ
. . .  1 day ago
ਅੰਮ੍ਰਿਤਸਰ ਨਗਰ ਨਿਗਮ ਦੇ ਵਾਰਡ ਨੰ. 8 ਤੋਂ ਭਾਜਪਾ ਉਮੀਦਵਾਰ ਅਮਨ ਐਰੀ ਜੇਤੂ
. . .  1 day ago
ਅੰਮ੍ਰਿਤਸਰ ਨਗਰ ਨਿਗਮ ਦੇ ਵਾਰਡ ਨੰ. 22 ਤੋਂ ਕਾਂਗਰਸੀ ਉਮੀਦਵਾਰ ਜਸਵਿੰਦਰ ਸਿੰਘ ਜੇਤੂ
. . .  1 day ago
ਅੰਮ੍ਰਿਤਸਰ ਨਗਰ ਨਿਗਮ ਦੇ ਵਾਰਡ ਨੰ. 21 ਤੋਂ ਕਾਂਗਰਸੀ ਉਮੀਦਵਾਰ ਪਰਮਿੰਦਰ ਕੌਰ ਹੁੰਦਲ ਜੇਤੂ
. . .  1 day ago
ਅੰਮ੍ਰਿਤਸਰ ਨਗਰ ਨਿਗਮ ਦੇ ਵਾਰਡ ਨੰ. 20 ਤੋਂ ਕਾਂਗਰਸੀ ਉਮੀਦਵਾਰ ਨਵਦੀਪ ਸਿੰਘ ਹੁੰਦਲ ਜੇਤੂ
. . .  1 day ago
ਅੰਮ੍ਰਿਤਸਰ ਨਗਰ ਨਿਗਮ ਵਾਰਡ ਨੰ 19 ਤੋਂ ਆਜਾਦ ਉਮੀਦਵਾਰ ਅਨੀਤਾ ਕੁਮਾਰੀ ਜੇਤੂ
. . .  1 day ago
ਅੰਮ੍ਰਿਤਸਰ ਨਗਰ ਨਿਗਮ ਚੋਣਾਂ: ਹੁਣ ਤੱਕ 28 ਨਤੀਜਿਆਂ 'ਚੋਂ 20 ਕਾਂਗਰਸ, 6 ਅਕਾਲੀ ਭਾਜਪਾ, 2 ਅਜ਼ਾਦ ਉਮੀਦਵਾਰ ਜੇਤੂ
. . .  1 day ago
ਜਲੰਧਰ ਨਗਰ ਨਿਗਮ ਚੋਣ ਨਤੀਜੇ, 73'ਚ 60 'ਤੇ ਕਾਂਗਰਸ ਜੇਤੂ
. . .  1 day ago
ਅੰਮ੍ਰਿਤਸਰ ਨਗਰ ਨਿਗਮ ਵਾਰਡ ਨੰ 13 ਤੋਂ ਕਾਂਗਰਸ ਦੀ ਪ੍ਰਿਅੰਕਾ ਸ਼ਰਮਾ ਜੇਤੂ
. . .  1 day ago
ਅੰਮ੍ਰਿਤਸਰ ਨਗਰ ਨਿਗਮ ਵਾਰਡ ਨੰ 12 ਤੋਂ ਕਾਂਗਰਸ ਦੇ ਕਰਮਜੀਤ ਸਿੰਘ ਰਿੰਟੂ ਜੇਤੂ
. . .  1 day ago
ਅੰਮ੍ਰਿਤਸਰ ਨਗਰ ਨਿਗਮ ਦੇ ਵਾਰਡ ਨੰ. 64 ਤੋਂ ਕਾਂਗਰਸੀ ਅਸ਼ਵਨੀ ਜੇਤੂ
. . .  1 day ago
ਨਗਰ ਨਿਗਮ ਚੋਣ ਜਲੰਧਰ ਦੇ ਵਾਰਡ ਨੰ. 32 ਤੋਂ ਕਾਂਗਰਸ ਦੇ ਸੁੱਚਾ ਸਿੰਘ ਜਿੱਤੇ
. . .  1 day ago
ਨਗਰ ਕੌਂਸਲ ਬਲਾਚੌਰ ਤੋਂ ਕਾਂਗਰਸ ਦੇ 7, ਅਕਾਲੀ-ਬਸਪਾ (ਸਾਂਝੇ ਮੋਰਚੇ) ਦੇ 5 ਤੇ 3 ਆਜ਼ਾਦ ਉਮੀਦਵਾਰ ਜੇਤੂ
. . .  1 day ago
ਨਗਰ ਨਿਗਮ ਚੋਣ ਜਲੰਧਰ ਦੇ ਵਾਰਡ ਨੰ. 39 ਸੁਰਿੰਦਰ ਕੌਰ ਕਾਂਗਰਸ ਦੀ ਜੇਤੂ
. . .  1 day ago
ਨਗਰ ਨਿਗਮ ਚੋਣ ਜਲੰਧਰ ਦੇ ਵਾਰਡ ਨੰ.60 ਅਵਤਾਰ ਸਿੰਘ ਕਾਂਗਰਸ ਦੇ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਵੱਡੀ ਗੱਲ ਇਹ ਨਹੀਂ ਕਿ ਤੁਸੀਂ ਕਿੱਥੇ ਖੜ੍ਹੇ ਹੋ, ਅਸਲ ਵੱਡੀ ਗੱਲ ਇਹ ਹੈ ਕਿ ਤੁਸੀਂ ਕਿਸ ਦਿਸ਼ਾ ਵੱਲ ਜਾ ਰਹੇ ਹੋ। -ਉਲੀਵਰ ਵੇਡੇਲ ਹੋਮਸ
  •     Confirm Target Language  

ਸੰਗਰੂਰ\ ਬਰਨਾਲਾ

ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਕਿਸਾਨ ਆਹਮੋ-ਸਾਹਮਣੇ

 ਸੰਗਰੂਰ, 12 ਅਕਤੂਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਦੇ ਬਹੁ-ਗਿਣਤੀ ਪਿੰਡਾਂ ਵਿਚ ਕਿਸਾਨ ਪਰਾਲੀ ਜਲਾਉਣ ਲਈ ਮਤੇ ਪਾ ਰਹੇ ਹਨ ਜਦਕਿ ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮਾਂ ਬਣਾ ਦਿੱਤੀਆਂ ਹਨ ਜੋ ਪਰਾਲੀ ਜਲਾਉਣ ਦੇ ਮਾਮਲਿਆਂ ਉਤੇ ਪੂਰੀ ਨਜ਼ਰ ਰੱਖ ਰਹੀਆਂ ਹਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਰਕਬੇ ਮੁਤਾਬਿਕ ਜੁਰਮਾਨੇ ਕਰ ਰਹੀਆਂ ਹਨ। ਅੱਜ ਪਿੰਡ ਥਲੇਸ਼ਾਂ ਵਿਖੇ ਵੀ ਜ਼ਿਲ੍ਹਾ ਸੰਗਰੂਰ ਦੇ ਹੋਰਨਾਂ ਪਿੰਡਾਂ ਵਾਂਗ ਕਿਸਾਨਾਂ ਨੇ ਇਕੱਠੇ ਹੋ ਕੇ ਮਤਾ ਪਾਇਆ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣਗੇ। ਬੀ.ਕੇ. ਯੂ. ਏਕਤਾ ਉਗਰਾਹਾਂ ਦੇ ਸੀਨੀਅਰ ਆਗੂ ਦਿਲਬਾਗ ਸਿੰਘ ਹਰੀਗੜ੍ਹ, ਰਾਜਪਾਲ ਸਿੰਘ ਮੰਗਵਾਲ, ਲਾਭ ਸਿੰਘ ਖੁਰਾਣਾ ਅਤੇ ਗੋਬਿੰਦਰ ਸਿੰਘ ਬਡਰੁੱਖਾਂ ਨੇ ਕਿਹਾ ਕਿ ਸਰਕਾਰ ਨਾ ਤਾਂ ਝੋਨੇ ਉੱਤੇ ਬੋਨਸ ਦਾ ਐਲਾਨ ਕਰ ਰਹੀ ਹੈ ਅਤੇ ਨਾ ਹੀ ਪਰਾਲੀ ਨਾ 
ਜਲਾਉਣ ਬਦਲੇ ਮੁਆਵਜ਼ੇ ਦੀ ਗੱਲ ਕਰ ਰਹੀ ਹੈ। ਪੰਜਾਬ ਸਰਕਾਰ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਇਸ ਮਸਲੇ ਵਿਚ ਲਾਈਆਂ ਜ਼ਿੰਮੇਵਾਰੀਆਂ ਤੋਂ ਵੀ ਭੱਜ ਗਈ ਹੈ। ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਵਾਹੁਣ ਦਾ ਖਰਚਾ ਝੱਲਣ ਤੋਂ ਅਸਮਰਥ ਹਨ ਇਸ ਲਈ ਉਨ੍ਹਾਂ ਕੋਲ ਪਰਾਲੀ ਨੂੰ ਅੱਗ ਲਗਾਉਣ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ। ਉੱਧਰ ਪ੍ਰਦੂਸ਼ਣ ਰੋਕਥਾਮ ਵਿਭਾਗ ਦੇ ਸੰਗਰੂਰ ਸਥਿਤ ਦਫ਼ਤਰ ਵਿਚ ਤਾਇਨਾਤ ਐਕਸੀਅਨ ਹਰਜੀਤ ਸਿੰਘ ਨੇ ਦੱਸਿਆ ਹੈ ਕਿ ਹੁਣ ਤੱਕ ਜ਼ਿਲ੍ਹੇ ਵਿਚ 51 ਥਾਵਾਂ ਉੱਤੇ ਪਰਾਲੀ ਨੂੰ ਅੱਗ ਲਗਾਏ ਜਾਣ ਦੀ ਰਿਪੋਰਟ ਮਿਲੀ ਸੀ ਪਰ ਮੌਕੇ ਉੱਤੇ ਜਾ ਕੇ ਵੇਖਿਆ ਗਿਆ ਤਾਂ 12 ਥਾਵਾਂ ਉੱਤੇ ਅਜਿਹਾ ਕੁਝ ਨਹੀਂ ਮਿਲਿਆ। ਬਾਕੀ 39 ਥਾਵਾਂ ਵਿਚੋਂ 5 ਦੀ ਸ਼ਨਾਖ਼ਤ ਨਹੀਂ ਹੋ ਸਕੀ ਕਿਉਂਕਿ ਟੀਮਾਂ ਦੇ ਉੱਥੇ ਪੁੱਜਣ ਉੱਤੇ ਕਿਸਾਨਾਂ ਨੇ ਉਨ੍ਹਾਂ ਦਾ ਘਿਰਾਓ ਕਰਨਾ ਸ਼ੁਰੂ ਕਰ ਦਿੱਤਾ। ਬਾਕੀ 34 ਥਾਵਾਂ 'ਤੇ ਸੰਬੰਧਿਤ ਕਿਸਾਨਾਂ ਨੂੰ ਰਕਬੇ ਮੁਤਾਬਿਕ ਕੁੱਲ 97500 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸੇ ਦੌਰਾਨ ਸਾਇੰਟੇਫਿਕ ਅਵੈਅਰਨੈਸ ਫੋਰਮ ਦੇ ਪ੍ਰਧਾਨ ਡਾ: ਏ.ਐਸ.ਮਾਨ, ਸਿਟੀਜ਼ਨ ਕਲੱਬ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਅਤੇ ਸਰਪ੍ਰਸਤ ਐਡਵੋਕੇਟ ਲਲਿਤ ਗਰਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਜਿਹਾ ਕਰ ਕੇ ਉਹ ਵਾਤਾਵਰਨ ਅਤੇ ਧਰਤੀ ਦੀ ਰੱਖਿਆ ਕਰਨ।

ਵਿੱਦਿਅਕ ਪੱਖੋਂ ਪਛੜੇ ਖੇਤਰ 'ਚ ਲੜਕੀਆਂ ਦਾ ਕਾਲਜ ਬਣਾਉਣ ਦੀ ਮੰਗ

 ਧਰਮਗੜ੍ਹ, 12 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸਰਕਲ ਧਰਮਗੜ੍ਹ ਅਧੀਨ ਭਾਵੇਂ 22 ਪਿੰਡ ਪੈਂਦੇ ਹਨ ਪਰੰਤੂ ਕਿਸੇ ਵੀ ਪਿੰਡ 'ਚ ਕੇਵਲ ਲੜਕੀਆਂ ਲਈ ਕੋਈ ਕਾਲਜ ਨਾ ਹੋਣ ਕਾਰਨ ਲੜਕੀਆਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 'ਅਜੀਤ' ਪ੍ਰਤੀਨਿਧ ਨਾਲ ...

ਪੂਰੀ ਖ਼ਬਰ »

ਨੈਸ਼ਨਲ ਨਰਸਿੰਗ ਇੰਸਟੀਚਿਊਟ ਵਲੋਂ ਦੀਵਾਲੀ ਪ੍ਰਦੂਸ਼ਣ ਰਹਿਤ ਮਨਾਉਣ ਦਾ ਹੋਕਾ

ਸੰਗਰੂਰ, 12 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਸੰਗਰੂਰ ਵਲੋਂ 'ਪ੍ਰਦੂਸ਼ਣ ਰਹਿਤ ਦੀਵਾਲੀ' ਵਿਸ਼ੇ ਉੱਤੇ ਇਕ ਸਮਾਗਮ ਕੀਤਾ ਗਿਆ ਜਿਸ ਵਿਚ ਵੱਖ ਵੱਖ ਬੁਲਾਰਿਆਂ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸਿੱਧ ...

ਪੂਰੀ ਖ਼ਬਰ »

ਵਿਦਿਆਰਥੀ ਰਾਜ ਪੱਧਰੀ ਖੇਡਾਂ ਲਈ ਚੁਣਿਆ

ਮੂਣਕ, 12 ਅਕਤੂਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਨਵਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਣਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਜਿੱਤ ਪ੍ਰਾਪਤ ਕੀਤੀ | ਸਕੂਲ ਦੇ ਵਿਦਿਆਰਥੀ ਜਗਸੀਰ ਸਿੰਘ ਨੇ ਵਰਗ 14 ਯੋਗਾ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਇਸੇ ...

ਪੂਰੀ ਖ਼ਬਰ »

ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਥਲੇਸਾਂ ਵਿਖੇ ਸੈਮੀਨਾਰ

ਸੰਗਰੂਰ, 12 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਲੇਸ ਵਿਖੇ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਪਿ੍ੰਸੀਪਲ ਸ੍ਰੀਮਤੀ ਰੇਨੂ ਬਾਲਾ ਦੀ ਰਹਿਨੁਮਾਈ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਪੰਜਾਬੀ ਲੈਕਚਰਾਰ ...

ਪੂਰੀ ਖ਼ਬਰ »

ਭਵਾਨੀਗੜ੍ਹ 'ਚ 15 ਤੋਂ ਵੱਧ ਡੇਂਗੂ ਦੇ ਮਰੀਜ਼ਾਂ ਦੀ ਪੁਸ਼ਟੀ

ਭਵਾਨੀਗੜ੍ਹ, 12 ਅਕਤੂਬਰ (ਜਰਨੈਲ ਸਿੰਘ ਮਾਝੀ) -ਸਰਕਾਰੀ ਹਸਪਤਾਲ ਭਵਾਨੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਐਸ.ਐਮ.ਓ ਡਾਕਟਰ ਮਹੇਸ਼ ਅਹੂਜਾ ਨੇ ਦੱਸਿਆ ਕਿ ਭਵਾਨੀਗੜ੍ਹ ਬਲਾਕ ਵਿਚ 15 ਤੋਂ ਵੱਧ ਡੇਂਗੂ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗੈਂਗਸਟਰ ਦੀ ਮਾਤਾ ਿਖ਼ਲਾਫ਼ ਮੁਕੱਦਮਾ ਦਰਜ, ਮਾਮਲਾ ਗੈਂਗਸਟਰ ਨੂੰ ਕਿਰਾਏ ਦਾ ਮਕਾਨ ਲੈ ਕੇ ਪਨਾਹ ਦੇਣ ਦਾ

ਸ਼ੇਰਪੁਰ, 12 ਅਕਤੂਬਰ (ਦਰਸ਼ਨ ਸਿੰਘ ਖੇੜੀ, ਸੁਰਿੰਦਰ ਚਹਿਲ) - ਥਾਣਾ ਸ਼ੇਰਪੁਰ ਵਿਖੇ ਇੱਕ ਗੈਂਗਸਟਰ ਦੀ ਮਾਤਾ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਹਰਸੰਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਜ਼ਿਲ੍ਹਾ ਸੰਗਰੂਰ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪਸ਼ੂ ਧਨ ਤੇ ਦੁੱਧ ਚੁਆਈ ਮੁਕਾਬਲੇ ਸਮਾਪਤ

ਮਸਤੂਆਣਾ ਸਾਹਿਬ, 12 ਅਕਤੂਬਰ (ਦਮਦਮੀ)- ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਪਸ਼ੂ ਧਨ ਤੇ ਦੁੱਧ ਚੁਆਈ ਮੁਕਾਬਲੇ ਸਾਨੋ੍ਹ ਸ਼ੌਕਤ ਨਾਲ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਹਲਕਾ ਧੂਰੀ ਦੇ ਵਿਧਾਇਕ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਡੇਂਗੂ ਪੀੜਤਾਂ ਦੀ ਗਿਣਤੀ 72 ਹੋਈ

ਸੰਗਰੂਰ, 12 ਅਕਤੂਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਵਿਖੇ ਡੇਂਗੂ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਜ਼ਿਲ੍ਹਾ ਨੋਡਲ ਅਫਸਰ ਡਾ: ਉਪਾਸਨਾ ਬਿੰਦਰਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਡੇਂਗੂ ਪੀੜਤਾਂ ਦੀ ਗਿਣਤੀ 72 ਹੋ ਗਈ ਹੈ | ਇਨ੍ਹਾਂ ਵਿਚ ਕਈ ਮਰੀਜ਼ ...

ਪੂਰੀ ਖ਼ਬਰ »

ਪਿੰਡ ਛਾਜਲੀ ਵਿਖੇ ਨਵੇਂ ਬਣ ਰਹੇ ਪਾਰਕ ਦੀ ਚਾਰ-ਦੀਵਾਰੀ 'ਤੇ ਘਟੀਆ ਗੁਣਵੱਤਾ ਦੀਆਂ ਇੱਟਾਂ ਲੱਗਣ ਦਾ ਮੁੱਦਾ ਗਰਮਾਇਆ

ਛਾਜਲੀ, 12 ਅਗਸਤ (ਕੁਲਦੀਪ ਸ਼ਰਮਾ)-ਛਾਜਲੀ ਵਿਖੇ ਸੂਬਾ ਸਰਕਾਰ ਵਲੋਂ ਪਾਰਕ ਬਣਾਉਣ ਲਈ ਭੇਜੀ ਗਈ ਤਿੰਨ ਲੱਖ ਰੁਪਏ ਦੀ ਗਰਾਂਟ ਨਾਲ ਵਾਟਰ ਵਰਕਸ ਦੀ ਜਗ੍ਹਾ 'ਤੇ ਬਣ ਰਹੇ ਨਵੇਂ ਪਾਰਕ ਦੀ ਚਾਰਦੀਵਾਰੀ 'ਤੇ ਲੱਗ ਰਹੀਆਂ ਘਟੀਆ ਗੁਣਵਤਾ ਦੀਆਂ ਇੱਟਾਂ ਦਾ ਮੁੱਦਾ ਗਰਮਾਇਆ ਹੈ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਕਾਬੂ

ਮੂਣਕ, 12 ਅਕਤੂਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) -ਸੰਗਰੂਰ ਤੋਂ ਚੋਰੀ ਹੋਇਆ ਪਲਸਰ ਮੋਟਰਸਾਈਕਲ ਮੂਣਕ ਪੁਲਿਸ ਨੇ ਮੋਟਰਸਾਈਕਲ ਨੂੰ ਚੋਰ ਸਮੇਤ ਕਾਬੂ ਕੀਤਾ | ਥਾਣਾ ਮੁਖੀ ਰਮਨਦੀਪ ਸਿੰਘ ਨੇ ਦੱਸਿਆ ਕਿ ਸੀਤਾ ਰਾਮ ਪੁੱਤਰ ਭਾਨਾ ਰਾਮ ਵਾਸੀ ਡੂਡੀਆਂ ਨੇ ਅਵਤਾਰ ...

ਪੂਰੀ ਖ਼ਬਰ »

ਸ਼ਹਿਰ ਅੰਦਰ ਵਿਕਾਸ ਕੰਮਾਂ ਵਿਚ ਆਵੇਗੀ ਹੋਰ ਤੇਜ਼ੀ-ਰਵੀਨਾ ਗਰਗ

ਲਹਿਰਾਗਾਗਾ, 12 ਅਕਤੂਬਰ (ਅਸ਼ੋਕ ਗਰਗ)-ਨਗਰ ਕੌਾਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਰਵੀਨਾ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲਹਿਰਾਗਾਗਾ ਸ਼ਹਿਰ ਅੰਦਰ ਵਿਕਾਸ ਦੇ ਕੰਮ ਪੂਰੀ ਤੇਜ਼ੀ ਨਾਲ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਪ੍ਰਦਰਸ਼ਨੀ 16 ਨੰੂ-ਨਵਨੀਤ ਤੂਰ

ਸੰਗਰੂਰ, 12 ਅਕਤੂਬਰ (ਦਮਨ, ਅਮਨ) - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਨੀਤ ਕੌਰ ਤੂਰ ਦੀ ਅਗਵਾਈ ਹੇਠ ਵਿਸ਼ਵਾਸ ਸਕੂਲ ਫ਼ਾਰ ਆਟਿਜ਼ਮ ਸੰਗਰੂਰ ਦੇ ਬੱਚਿਆ ਵਲੋਂ ਦੀਵੇ ਅਤੇ ਪੋਟ ਪੇਂਟ ਕੀਤੇ ਗਏ | ਆਟਿਜ਼ਮ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਲਹਿਰਾਗਾਗਾ ਨੂੰ ਅੱਗ ਬੁਝਾਊ ਗੱਡੀ ਦੇਣ ਦੀ ਮੰਗ

ਲਹਿਰਾਗਾਗਾ, 12 ਅਕਤੂਬਰ (ਅਸ਼ੋਕ ਗਰਗ) -ਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਆਸੂ ਜਿੰਦਲ ਅਤੇ ਫ਼ਰਨੀਚਰ ਮਾਰਕੀਟ ਯੂਨੀਅਨ ਲਹਿਰਾਗਾਗਾ ਦੇ ਪ੍ਰਧਾਨ ਗੁਰਮੀਤ ਸਿੰਘ ਖਾਈ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੋਰਨਾਂ ਸ਼ਹਿਰਾਂ ਵਾਂਗ ਲਹਿਰਾਗਾਗਾ ਨੂੰ ਵੀ ਅੱਗ ...

ਪੂਰੀ ਖ਼ਬਰ »

17 ਨੰੂ ਮਨਾਏ ਜਾ ਰਹੇ ਆਯੁਰਵੈਦਾ ਦਿਵਸ ਸਬੰਧੀ ਕੀਤੀ ਮੀਟਿੰਗ

ਸੰਗਰੂਰ, 12 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਰੇਨੰੂਕਾ ਕਪੂਰ ਨੇ ਕਿਹਾ ਹੈ ਕਿ ਜ਼ਿਲ੍ਹਾ ਸੰਗਰੂਰ ਵਿੱਚ ਸਰਕਾਰ ਦੀਆਂ ਹਿਦਾਇਤਾਂ ਮੁਤਾਬਿਕ 17 ਅਕਤੂਬਰ ਨੰੂ 'ਆਯੁਰਵੈਦਾ ਦਿਵਸ' ਮਨਾਉਣ ਸੰਬੰਧੀ ...

ਪੂਰੀ ਖ਼ਬਰ »

ਲੋਕਾਂ ਨੂੰ ਮੁੱਢਲੀ ਸਹਾਇਤਾ ਤੋਂ ਜਾਣੂ ਕਰਵਾਉਣ ਲਈ ਡੀ.ਸੀ. ਵਲੋਂ ਪੋਸਟਰ ਜਾਰੀ

ਸੰਗਰੂਰ, 12 ਅਕਤੂਬਰ (ਦਮਨ, ਅਮਨ) - ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਜਾਣੂ ਕਰਵਾਉਣ ਦੇ ਮੰਤਵ ਤਹਿਤ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ. ਅਮਰਪ੍ਰਤਾਪ ਸਿੰਘ ਵਿਰਕ ਵਲੋਂ ਪੋਸਟਰ ਜਾਰੀ ਕੀਤਾ ਗਿਆ | ਪੋਸਟਰ 'ਚ ਅੱਗ ਲੱਗਣ ਨਾਲ ...

ਪੂਰੀ ਖ਼ਬਰ »

ਬਹਿਣੀਵਾਲ ਨੇ 5 ਜ਼ਰੂਰਤਮੰਦ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਲਹਿਰਾਗਾਗਾ, 12 ਅਕਤੂਬਰ (ਅਸ਼ੋਕ ਗਰਗ)-ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਮੰਡੀ ਵਾਲਾ ਲਹਿਰਾਗਾਗਾ ਵਿਖੇ ਰੱਖੇ ਇਕ ਸਾਦੇ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ...

ਪੂਰੀ ਖ਼ਬਰ »

ਜੀ.ਐਸ.ਟੀ. ਪ੍ਰਣਾਲੀ ਦਾ ਆਉਣ ਵਾਲੇ ਸਮੇਂ ਵਿਚ ਲੋਕਾਂ ਨੂੰ ਮਿਲੇਗਾ ਲਾਭ-ਢੀਂਡਸਾ

ਲਹਿਰਾਗਾਗਾ, 12 ਅਕਤੂਬਰ (ਗਰਗ, ਗੋਇਲ, ਢੀਂਡਸਾ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ ਜਿਸ ...

ਪੂਰੀ ਖ਼ਬਰ »

ਮਾਡਰਨ ਕਾਲਜ ਸ਼ੇਰਗੜ੍ਹ ਚੀਮਾ ਦਾ ਬੀ. ਐੱਡ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਸੰਦੌੜ, 12 ਅਕਤੂਬਰ (ਸੰਧੂ, ਚੀਮਾਂ)-ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਦਾ ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨਿਆ ਬੀ.ਐੱਡ. ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਗਜੀਤ ਸਿੰਘ ਧੂਰੀ ਅਤੇ ਕਾਲਜ ਦੇ ...

ਪੂਰੀ ਖ਼ਬਰ »

ਪੁਲਿਸ 'ਤੇ ਢਿੱਲੀ ਕਾਰਗੁਜ਼ਾਰੀ ਦਾ ਦੋਸ਼, ਇਨਸਾਫ਼ ਲੈਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ

ਧੂਰੀ, 12 ਅਕਤੂਬਰ (ਸੰਜੇ ਲਹਿਰੀ) - ਲੱਖਾਂ ਰੁਪਏ ਦਾ ਸਰਕਾਰੀ ਚੌਲ ਖ਼ੁਰਦ-ਬੁਰਦ ਕਰਨ ਵਾਲੇ ਇਕ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ ਹੋਣ ਉਪਰੰਤ ਉਸ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਉੱਪਰ ਢਿੱਲੀ ਕਾਰਗੁਜ਼ਾਰੀ ਦਾ ਦੋਸ਼ ਲਗਾਉਂਦਿਆਂ ਧੂਰੀ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਦੇ ਦੋਸ਼ਾਂ ਵਿਚ 3 ਸਾਲ ਦੀ ਕੈਦ

ਸੰਗਰੂਰ, 12 ਅਕਤੂਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਚੂਰਾ ਪੋਸਤ ਰੱਖਣ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਦਰ ਸੁਨਾਮ ਵਿਖੇ 28 ਨਵੰਬਰ 2015 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਸ਼ਰਾਬ, ਗੋਲੀਆਂ ਤੇ ਲਾਹਣ ਬਰਾਮਦ

ਮੂਣਕ, 12 ਅਕਤੂਬਰ (ਭਾਰਦਵਾਜ, ਸਿੰਗਲਾ, ਧਾਲੀਵਾਲ) - ਮੂਣਕ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਾਕਾਬੰਦੀ ਦੌਰਾਨ 800 ਨਸ਼ੀਲੀਆਂ ਗੋਲੀਆਂ 432 ਸ਼ਰਾਬ ਠੇਕਾ ਹਰਿਆਣਾ ਅਤੇ 50 ਲੀਟਰ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਰਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਾਅਲੀ ਬਿਆਨਾ ਕਰਨ 'ਤੇ ਦੋ ਪ੍ਰਾਪਰਟੀ ਡੀਲਰਾਂ ਸਮੇਤ ਚਾਰ 'ਤੇ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 12 ਅਕਤੂਬਰ (ਧਾਲੀਵਾਲ, ਭੁੱਲਰ) - ਥਾਣਾ ਸੁਨਾਮ ਸ਼ਹਿਰੀ ਪੁਲਿਸ ਵਲੋਂ ਆਪਣੀ ਗ਼ਲਤ ਪਛਾਣ ਦੱਸ ਕੇ ਇਕ ਜ਼ਮੀਨ ਦੇ ਬਿਆਨੇ ਰਾਹੀਂ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਪ੍ਰਾਪਰਟੀ ਡੀਲਰਾਂ ਸਮੇਤ ਚਾਰ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ...

ਪੂਰੀ ਖ਼ਬਰ »

ਜਾਖ਼ਲ ਸਟੇਸ਼ਨ ਤੋਂ ਅਣਜਾਣ ਵਿਅਕਤੀ ਬੇਹੋਸ਼ ਮਿਲਿਆ

ਜਾਖ਼ਲ, 12 ਅਕਤੂਬਰ (ਪ੍ਰਵੀਨ ਮਦਾਨ) - ਜਾਖ਼ਲ ਰੇਲਵੇ ਸਟੇਸ਼ਨ ਤੋਂ ਇਕ ਅਣਜਾਣ ਅਧਖੜ ਉਮਰ ਦਾ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਜਿਸ ਨੂੰ ਜਨ ਸੇਵਾ ਸੰਮਤੀ ਦੇ ਮੈਂਬਰਾਂ ਨੇ ਜਾਖ਼ਲ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਅਤੇ ਕੱਪੜੇ ਪਵਾਏ | ਇਨਸਾਨੀਅਤ ...

ਪੂਰੀ ਖ਼ਬਰ »

ਕੈਪਟਨ ਦੀ ਸਰਕਾਰ ਬਣਾ ਕੇ ਪਛਤਾ ਰਿਹਾ ਪੰਜਾਬ-ਈਲਵਾਲ

ਸੰਗਰੂਰ, 12 ਅਕਤੂਬਰ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਉਤੇ ਸਾਰੇ ਚੋਣ ਵਾਅਦੇ ਮੁੱਕਰਨ ਦਾ ਦੋਸ਼ਾਂ ਲਗਾਉਂਦਿਆਂ ਕਿਹਾ ਕਿ ਪੰਜਾਬ ਵਾਸੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ...

ਪੂਰੀ ਖ਼ਬਰ »

ਪੀ.ਸੀ.ਏ. ਦੇ ਜਨਰਲ ਸਕੱਤਰ ਵਲੋਂ ਸਾਰੇ ਦੋਸ਼ਾਂ ਦਾ ਖੰਡਨ

ਸੰਗਰੂਰ, 12 ਅਕਤੂਬਰ (ਧੀਰਜ ਪਸ਼ੌਰੀਆ) - ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਸੁਰਿੰਦਰ ਦੁੱਗਲ ਨੇ ਸੰਗਰੂਰ ਕੈਮਿਸਟ ਐਸੋਸੀਏਸ਼ਨ ਵਲੋਂ ਉਨ੍ਹਾਂ ਉਤੇ ਲਗਾਏ ਸਾਰੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਸੰਗਰੂਰ ਯੂਨਿਟ ਦੱਸੇ ਕਿ ਉਨ੍ਹਾਂ ਕੀ ਗ਼ਲਤ ...

ਪੂਰੀ ਖ਼ਬਰ »

ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾ ਕੇ ਕੀਤਾ ਰੋਸ ਜ਼ਾਹਿਰ

ਜਖੇਪਲ, 12 ਅਕਤੂਬਰ (ਮੇਜਰ ਸਿੰਘ ਜਖੇਪਲ) - ਨਜ਼ਦੀਕੀ ਪਿੰਡ ਉਗਰਾਹਾਂ ਵਿਖੇ ਕਿਸਾਨਾਂ ਨੇ ਨੈਸ਼ਨਲ ਗਰੀਨ ਟਿ੍ਬਿਊਨਲ ਅਤੇ ਪੰਜਾਬ ਸਰਕਾਰ ਦੇ ਪਰਾਲੀ ਨਾ ਸਾੜਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਆਪਣਾ ਰੋਸ ਜ਼ਾਹਿਰ ਕੀਤਾ | ਇਕਾਈ ...

ਪੂਰੀ ਖ਼ਬਰ »

ਸ਼ੇਰੋਂ ਦੇ ਕਬੱਡੀ ਕੱਪ 'ਚੋਂ ਬਰਨਾਲਾ ਜੇਤੂ

ਲੌਾਗੋਵਾਲ, 12 ਅਕਤੂਬਰ (ਵਿਨੋਦ) - ਸ਼ੇਰ-ਏ-ਪੰਜਾਬ ਨੌਜਵਾਨ ਸਪੋਰਟਸ ਐਾਡ ਵੈੱਲਫੇਅਰ ਕਲੱਬ ਸ਼ੇਰੋਂ ਵਲੋਂ 2 ਰੋਜ਼ਾ ਕਬੱਡੀ ਅਤੇ ਰੱਸਾਕਸ਼ੀ ਖੇਡ ਮੇਲਾ ਪਿੰਡ ਸ਼ੇਰੋਂ ਵਿਖੇ ਕਰਵਾਇਆ ਗਿਆ | ਇਸ ਖੇਡ ਮੇਲੇ ਦਾ ਉਦਘਾਟਨ ਡਾ. ਸਵਾਮੀ ਚੰਦਰ ਮੁਨੀ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਪਰਮਾਨੰਦ ਸਕੂਲ ਨੇ ਜ਼ਿਲ੍ਹਾ ਪੱਧਰੀ ਅਥਲੈਟਿਕ ਚੈਂਪੀਅਨਸ਼ਿਪ 'ਤੇ 14ਵੀਂ ਵਾਰ ਕੀਤਾ ਕਬਜ਼ਾ

ਜਖੇਪਲ, 12 ਅਕਤੂਬਰ (ਮੇਜਰ ਸਿੰਘ ਜਖੇਪਲ) - ਬੀਤੇ ਦਿਨ ਜ਼ਿਲ੍ਹਾ ਸਕੂਲਜ਼ ਅਥਲੈਟਿਕ ਮੀਟ ਸੰਗਰੂਰ ਵਿਖੇ ਕਰਵਾਈ ਗਈ, ਜਿਸ ਵਿਚ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਦੀ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ 14 ਸਾਲ, ਅੰਡਰ 17 ਸਾਲ ਅਤੇ ਅੰਡਰ 19 ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ

ਲੌਾਗੋਵਾਲ, 12 ਅਕਤੂਬਰ (ਜਸਵੀਰ ਸਿੰਘ ਜੱਸੀ) - ਸਰਕਾਰੀ ਹਾਈ ਸਕੂਲ ਲੋਹਾਖੇੜਾ ਵਿਖੇ ਮੁੱਖ ਅਧਿਆਪਕ ਹਰਬੰਸ ਸਿੰਘ ਢੀਂਡਸਾ ਦੀ ਅਗਵਾਈ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦੇ ਤਹਿਤ ਸਕੂਲ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਸਾਹਿਬ 'ਚ ਗੁਰਮਤਿ ਸਮਾਗਮ ਕਰਵਾਇਆ

ਧੂਰੀ, 12 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਦੀ ਟਰੱਸਟ ਪ੍ਰਬੰਧਕ ਕਮੇਟੀ, ਸਮੂਹ ਇਲਾਕਾ ਸੰਗਤ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਭਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX