ਤਾਜਾ ਖ਼ਬਰਾਂ


ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  35 minutes ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  52 minutes ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  about 1 hour ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  about 1 hour ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  about 2 hours ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  about 2 hours ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  about 3 hours ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  about 3 hours ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  about 3 hours ago
ਮੁੰਬਈ, 22 ਅਪ੍ਰੈਲ - ਮਹਾਰਾਸ਼ਟਰ ਦੀ ਕੈਬਨਿਟ ਮੰਤਰੀ ਪੰਕਜਾ ਮੁੰਡੇ ਨੇ ਇੱਕ ਚੋਣ ਰੈਲੀ ਦੌਰਾਨ ਕਿਹਾ ਕਿ ਭਾਰਤੀ ਫ਼ੌਜ ਦੇ ਜਵਾਨਾਂ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸਰਜੀਕਲ...
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  about 4 hours ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  about 4 hours ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  about 4 hours ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 5 hours ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 5 hours ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 5 hours ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  about 4 hours ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  about 6 hours ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  about 6 hours ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  about 6 hours ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  about 6 hours ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  about 7 hours ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  about 7 hours ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  about 7 hours ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  about 8 hours ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  about 8 hours ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  about 6 hours ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  about 8 hours ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  about 8 hours ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  about 8 hours ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 8 hours ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 9 hours ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 9 hours ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 10 hours ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 10 hours ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 10 hours ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 10 hours ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 11 hours ago
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 11 hours ago
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 11 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 11 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਵੱਡੀ ਗੱਲ ਇਹ ਨਹੀਂ ਕਿ ਤੁਸੀਂ ਕਿੱਥੇ ਖੜ੍ਹੇ ਹੋ, ਅਸਲ ਵੱਡੀ ਗੱਲ ਇਹ ਹੈ ਕਿ ਤੁਸੀਂ ਕਿਸ ਦਿਸ਼ਾ ਵੱਲ ਜਾ ਰਹੇ ਹੋ। -ਉਲੀਵਰ ਵੇਡੇਲ ਹੋਮਸ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਝੋਨੇ ਨਾਲ ਭਰਿਆ ਟਰੈਕਟਰ-ਟਰਾਲੀ ਟਰੱਕ ਦੀ ਲਪੇਟ 'ਚ ਆਉਣ ਨਾਲ ਇਕ ਗੰਭੀਰ ਜ਼ਖ਼ਮੀ

ਤਲਵੰਡੀ ਭਾਈ, 12 ਅਕਤੂਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਅੱਜ ਸਵੇਰੇ ਬਠਿੰਡਾ-ਅੰਮਿ੍ਤਸਰ ਚਾਰ ਮਾਰਗੀ 'ਤੇ ਪਿੰਡ ਕੋਟ ਕਰੋੜ ਕਲਾਂ ਵਿਖੇ ਝੋਨੇ ਨਾਲ ਭਰਿਆ ਟਰੈਕਟਰ-ਟਰਾਲੀ ਅੱਗਿਓਾ ਆਉਂਦੇ ਟਰੱਕ ਦੀ ਲਪੇਟ ਵਿਚ ਆ ਜਾਣ ਕਰਕੇ ਟਰੈਕਟਰ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਸੂਚਨਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਰਮਜੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਕਬਰ ਵੱਛਾ ਰੋਡ, ਮੁੱਦਕੀ ਆਪਣੇ ਮੈਸੀ ਟੈਫੇ ਟਰੈਕਟਰ-ਟਰਾਲੀ 'ਤੇ ਝੋਨਾ ਲੱਦ ਕੇ ਤਲਵੰਡੀ ਭਾਈ ਦੀ ਅਨਾਜ ਮੰਡੀ ਵਿਚ ਵੇਚਣ ਲਈ ਆ ਰਿਹਾ ਸੀ ਕਿ ਨਿਰਮਾਣ ਅਧੀਨ ਚਾਰ ਮਾਰਗੀ ਦੇ ਬਾਈਪਾਸ ਤੋਂ ਤਲਵੰਡੀ ਭਾਈ ਦੇ ਮੇਨ ਚੌਾਕ ਨੂੰ ਆਉਂਦੀ ਸੜਕ ਉੱਤਰਨ ਸਮੇਂ ਤਲਵੰਡੀ ਭਾਈ ਵਲੋਂ ਜਾਂਦੇ ਤੇਜ਼ ਰਫ਼ਤਾਰ ਟਰੱਕ ਨੇ ਉਸ ਦੇ ਟਰੈਕਟਰ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਟਰੈਕਟਰ ਟੁੱਟ ਕੇ ਚਕਨਾਚੂਰ ਹੋ ਗਿਆ, ਜਦਕਿ ਟਰਾਲੀ ਵਿਚ ਲੱਦਿਆ ਝੋਨਾ ਵੀ ਸੜਕ 'ਤੇ ਖਿੱਲਰ ਗਿਆ | ਇਸ ਦੌਰਾਨ ਟਰੈਕਟਰ ਚਾਲਕ ਕਰਮਜੀਤ ਸਿੰਘ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ, ਜਿਸ ਨੂੰ ਮੋਗਾ ਦੇ ਰਾਜੀਵ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਓਧਰ ਟਰੱਕ ਚਾਲਕ ਬੱਗਾ ਸਿੰਘ ਪੁੱਤਰ ਨਵਾਬ ਸਿੰਘ ਦੇ ਵੀ ਕਾਫ਼ੀ ਸੱਟਾਂ ਲੱਗੀਆਂ, ਜਿਸ ਨੂੰ ਫ਼ਰੀਦਕੋਟ ਦੇ ਮੈਡੀਕਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਮੌਕੇ 'ਤੇ ਪਹੁੰਚੇ ਤਲਵੰਡੀ ਭਾਈ ਦੇ ਏ. ਐੱਸ. ਆਈ. ਜਗਰਾਜ ਸਿੰਘ ਨੇ ਮੌਕਾ ਦੇਖਦੇ ਹੋਏ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਸ਼ਹਿਰ ਵਿਚ ਭਾਰੀ ਵਾਹਨਾਂ ਦੀ ਪਾਬੰਦੀ ਦੇ ਬਾਵਜੂਦ ਚੱਲ ਰਹੀਆਂ ਨੇ ਬੱਸਾਂ

ਫ਼ਿਰੋਜ਼ਪੁਰ, 12 ਅਕਤੂਬਰ (ਪਰਮਿੰਦਰ ਸਿੰਘ)-ਬੀਤੇ ਦਿਨ ਲਾਈ ਪਾਬੰਦੀ ਦੇ ਬਾਵਜੂਦ ਜਦੋਂ ਬੱਸਾਂ ਸਵੇਰੇ ਸ਼ਹਿਰ ਬੱਸ ਅੱਡੇ ਤੋਂ ਸ਼ਹਿਰ ਅੰਦਰੋਂ ਲੰਘ ਕੇ ਛਾਉਣੀ ਨੂੰ ਜਾ ਰਹੀਆਂ ਸਨ ਤਾਂ ਸ਼ਹਿਰ ਦੇ ਕਈ ਪਤਵੰਤੇ ਸੱਜਣਾਂ, ਜਿਨ੍ਹਾਂ 'ਚ ਐਾਟੀ ਕ੍ਰਾਈਮ, ਐਾਟੀ ...

ਪੂਰੀ ਖ਼ਬਰ »

ਐਨ.ਡੀ.ਪੀ.ਐੱਸ. ਐਕਟ ਦੇ ਮਾਮਲੇ 'ਚੋਂ ਭਗੌੜਾ ਔਰਤ ਿਖ਼ਲਾਫ਼ ਮੁਕੱਦਮਾ ਦਰਜ

ਤਲਵੰਡੀ ਭਾਈ, 12 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਨਿਵਾਸੀ ਇੱਕ ਔਰਤ ਐਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮੁਕੱਦਮੇ ਦੀ ਅਦਾਲਤੀ ਸੁਣਵਾਈ ਦੌਰਾਨ ਭਗੌੜਾ ਹੋ ਗਈ, ਜਿਸ ਦੇ ਚੱਲਦਿਆਂ ਪੁਲਿਸ ਵਲੋਂ ਔਰਤ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਬੋਰਡ ਦੇ ਚੇਅਰਮੈਨ ਵਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਪ੍ਰਦੂਸ਼ਣ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਵਲੋਂ ਪਰਾਲੀ ਨੂੰ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਗਿਆ | ਉਨ੍ਹਾਂ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅਗਾਂਹਵਧੂ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਬੋਰਡ ਦੇ ਚੇਅਰਮੈਨ ਵਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਪ੍ਰਦੂਸ਼ਣ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਵਲੋਂ ਪਰਾਲੀ ਨੂੰ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਗਿਆ | ਉਨ੍ਹਾਂ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅਗਾਂਹਵਧੂ ...

ਪੂਰੀ ਖ਼ਬਰ »

ਗੁਰਮੀਤ ਕੌਰ ਨੂੰ ਵਰਗ਼ਲਾ ਕੇ ਲੈ ਜਾਣ ਦੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋਈ

ਮੰਡੀ ਲਾਧੂਕਾ, 12 ਅਕਤੂਬਰ (ਰਾਕੇਸ਼ ਛਾਬੜਾ)-ਪਿੰਡ ਲਾਲ ਸਿੰਘ ਝੁੱਗੇ ਤੋ 29 ਸਤੰਬਰ ਨੂੰ ਅਪਣੇ ਪ੍ਰੇਮੀ ਨਾਲ ਘਰੋਂ ਫ਼ਰਾਰ ਹੋਈ ਗੁਰਮੀਤ ਕੌਰ ਦੇ ਮਾਮਲੇ ਦੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈ ਹੈ | ਗੁਰਮੀਤ ਕੌਰ ਦੇ ਪਤੀ ਗੁਰਬਿੰਦਰ ਸਿੰਘ ਪੁੱਤਰ ਜੰਗੀਰ ...

ਪੂਰੀ ਖ਼ਬਰ »

ਗੁਰਮੀਤ ਕੌਰ ਨੂੰ ਵਰਗ਼ਲਾ ਕੇ ਲੈ ਜਾਣ ਦੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋਈ

ਮੰਡੀ ਲਾਧੂਕਾ, 12 ਅਕਤੂਬਰ (ਰਾਕੇਸ਼ ਛਾਬੜਾ)-ਪਿੰਡ ਲਾਲ ਸਿੰਘ ਝੁੱਗੇ ਤੋ 29 ਸਤੰਬਰ ਨੂੰ ਅਪਣੇ ਪ੍ਰੇਮੀ ਨਾਲ ਘਰੋਂ ਫ਼ਰਾਰ ਹੋਈ ਗੁਰਮੀਤ ਕੌਰ ਦੇ ਮਾਮਲੇ ਦੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈ ਹੈ | ਗੁਰਮੀਤ ਕੌਰ ਦੇ ਪਤੀ ਗੁਰਬਿੰਦਰ ਸਿੰਘ ਪੁੱਤਰ ਜੰਗੀਰ ...

ਪੂਰੀ ਖ਼ਬਰ »

-ਮਾਸਲਾ ਮਾਂ ਬੋਲੀ ਪੰਜਾਬੀ ਦਾ- ਪੰਜਾਬੀ ਮਾਂ ਬੋਲੀ ਨਾਲ ਵਿਤਕਰਾ ਬੰਦ ਨਾ ਕੀਤਾ ਤਾਂ ਬੋਰਡਾਂ 'ਤੇ ਕਾਲਖ ਫੇਰੀ ਜਾਵੇਗੀ- ਗੁਰਪ੍ਰੀਤ ਗੋਰਾ

ਜ਼ੀਰਾ, 12 ਅਕਤੂਬਰ (ਜਗਤਾਰ ਸਿੰਘ ਮਨੇਸ)-ਨੈਸ਼ਨਲ ਹਾਈਵੇ ਨੰਬਰ 15 ਜੋ ਉਸਾਰੀ ਅਧੀਨ ਹੈ, ਉੱਪਰ ਲਗਾਏ ਗਏ ਦਿਸ਼ਾ ਬੋਰਡਾਂ ਵਿਚ ਪੰਜਾਬੀ ਨੂੰ ਤੀਜੇ ਦਰਜੇ 'ਤੇ ਲਿਖਣ ਅਤੇ ਗ਼ਲਤ ਸ਼ਬਦਾਵਲੀ ਅਤੇ ਤੋੜ ਮਰੋੜ ਕੇ ਲਿਖਣ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ...

ਪੂਰੀ ਖ਼ਬਰ »

ਭੂਸ਼ਣ ਬਿਲਡਿੰਗ ਮਟੀਰੀਅਲ ਦੀ ਦੁਕਾਨ ਤੋਂ ਹਜ਼ਾਰਾਂ ਦਾ ਸਾਮਾਨ ਚੋਰੀ

ਤਲਵੰਡੀ ਭਾਈ, 12 ਅਕਤੂਬਰ (ਬਜਾਜ,ਗਿੱਲ)-ਤਲਵੰਡੀ ਭਾਈ ਦੀ ਨਗਰ ਕੌਾਸਲ ਦੇ ਨਜ਼ਦੀਕ ਚੋਰਾਂ ਵਲੋਂ ਬੀਤੀ ਰਾਤ ਇਕ ਰੰਗ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਹਜ਼ਾਰਾਂ ਰੁਪਏ ਦਾ ਸਮਾਨ ਚੋਰੀ ਕਰ ਲੈਣ ਦੀ ਸੂਚਨਾ ਹੈ | ਭੂਸ਼ਣ ਬਿਲਡਿੰਗ ਮਟੀਰੀਅਲ ਦੁਕਾਨ ਦੇ ਮਾਲਕ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ ਕਰਵਾਇਆ ਭਰੂਣ ਹੱਤਿਆ ਿਖ਼ਲਾਫ਼ ਜਾਗਰੂਕਤਾ ਸਮਾਗਮ

ਫ਼ਿਰੋਜ਼ਪੁਰ, 12 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਸਮਾਜ 'ਚ ਲੜਕਿਆਂ ਦੇ ਮੁਕਾਬਲੇ ਘੱਟ ਰਹੀ ਲੜਕੀਆਂ ਦੀ ਗਿਣਤੀ ਕਾਰਨ ਵਿਗੜ ਰਹੇ ਸਮਾਜਿਕ ਸੰਤੁਲਨ ਤੋਂ ਲੋਕਾਂ ਨੂੰ ਜਾਣੂ ਕਰਵਾ ਭਰੂਣ ਹੱਤਿਆ ਦੀ ਰੋਕਥਾਮ ਅਤੇ ਧੀਆਂ ਦਾ ਪੁੱਤਰਾਂ ਵਾਂਗ ਸਨਮਾਨ ਕਰਨ ਦਾ ਸੁਨੇਹਾ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ ਕਰਵਾਇਆ ਭਰੂਣ ਹੱਤਿਆ ਿਖ਼ਲਾਫ਼ ਜਾਗਰੂਕਤਾ ਸਮਾਗਮ

ਫ਼ਿਰੋਜ਼ਪੁਰ, 12 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਸਮਾਜ 'ਚ ਲੜਕਿਆਂ ਦੇ ਮੁਕਾਬਲੇ ਘੱਟ ਰਹੀ ਲੜਕੀਆਂ ਦੀ ਗਿਣਤੀ ਕਾਰਨ ਵਿਗੜ ਰਹੇ ਸਮਾਜਿਕ ਸੰਤੁਲਨ ਤੋਂ ਲੋਕਾਂ ਨੂੰ ਜਾਣੂ ਕਰਵਾ ਭਰੂਣ ਹੱਤਿਆ ਦੀ ਰੋਕਥਾਮ ਅਤੇ ਧੀਆਂ ਦਾ ਪੁੱਤਰਾਂ ਵਾਂਗ ਸਨਮਾਨ ਕਰਨ ਦਾ ਸੁਨੇਹਾ ...

ਪੂਰੀ ਖ਼ਬਰ »

ਮਾਰ ਦੇਣ ਦੀ ਨੀਅਤ ਨਾਲ 70 ਸਾਲਾ ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕੀਤਾ

ਅਬੋਹਰ, 12 ਅਕਤੂਬਰ (ਕੁਲਦੀਪ ਸਿੰਘ ਸੰਧੂ)-ਅੱਜ ਸਵੇਰੇ ਕੁਝ ਵਿਅਕਤੀਆਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਬੈਠੇ ਇੱਕ ਬਜ਼ੁਰਗ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ | ਇਸ ਦੌਰਾਨ ਬਜ਼ੁਰਗ ਦੀ ਇੱਕ ...

ਪੂਰੀ ਖ਼ਬਰ »

ਉਲਾਂਭਾ ਦੇਣ ਤੋਂ ਬੁਖਲਾ ਗਏ ਸਨ ਕਥਿਤ ਦੋਸ਼ੀ ਮਾਰ ਦੇਣ ਦੀ ਨੀਅਤ ਨਾਲ 70 ਸਾਲਾ ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕੀਤਾ

ਅਬੋਹਰ, 12 ਅਕਤੂਬਰ (ਕੁਲਦੀਪ ਸਿੰਘ ਸੰਧੂ)-ਅੱਜ ਸਵੇਰੇ ਕੁਝ ਵਿਅਕਤੀਆਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਬੈਠੇ ਇੱਕ ਬਜ਼ੁਰਗ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ | ਇਸ ਦੌਰਾਨ ਬਜ਼ੁਰਗ ਦੀ ਇੱਕ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਵਲੋਂ ਜੂਏ ਦੀ ਰਕਮ ਸਮੇਤ ਚਾਰ ਕਾਬੂ

ਫ਼ਿਰੋਜ਼ਪੁਰ, 12 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਪਿੱਪਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਤੀਏ ਵਾਲਾ ਚੌਾਕ ਤੋਂ ਕੁਝ ਵਿਅਕਤੀਆਂ ਨੂੰ ਜੂਆ ਖੇਡਣ ਦੇ ਦੋਸ਼ਾਂ ਹੇਠ ਕਾਬੂ ਕੀਤਾ ਗਿਆ, ...

ਪੂਰੀ ਖ਼ਬਰ »

ਪਿੰਡ ਤਲਵੰਡੀ ਮੰਗੇ ਖਾਂ ਵਿਖੇ ਚੋਰਾਂ ਵਲੋਂ ਚਾਰ ਮੱਝਾਂ ਚੋਰੀ

ਫ਼ਿਰੋਜ਼ਪੁਰ, 12 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਜ਼ੀਰਾ ਅਧੀਨ ਪੈਂਦੇ ਪਿੰਡ ਤਲਵੰਡੀ ਮੰਗੇ ਖਾਂ ਦੇ ਵਾਸੀ ਰਘਬੀਰ ਸਿੰਘ ਪੁੱਤਰ ਦਲਜੀਤ ਸਿੰਘ ਦੀਆਂ ਤਿੰਨ ਅਤੇ ਉਸ ਦੇ ਚਾਚੇ ਗੁਰਦੀਪ ਸਿੰਘ ਦੀ ਇਕ ਮੱਝ ਚੁਰਾ ਲੈਣ ਦੀ ਖ਼ਬਰ ਹੈ | ਹੌਲਦਾਰ ਦਿਲਬਾਗ ਸਿੰਘ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਰਾਜ 'ਚ ਝੋਨੇ ਦੀ ਸੁਚੱਜੀ ਖ਼ਰੀਦ ਤੋਂ ਕਿਸਾਨ ਬਾਗ਼ੋ-ਬਾਗ਼

ਫ਼ਿਰੋਜ਼ਪੁਰ, 12 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਲੋਂ ਝੋਨੇ ਦੀ ਫ਼ਸਲ ਦੀ ਖ਼ਰੀਦ ਸਬੰਧੀ ਜਾਰੀ ਸਖ਼ਤ ਦਿਸ਼ਾ ਨਿਰਦੇਸ਼ਾਂ 'ਤੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਪਹਿਰਾ ਦੇਣ ਲਈ ਯਤਨਸ਼ੀਲ ਹੋਇਆ ਬੈਠਾ ਹੈ, ...

ਪੂਰੀ ਖ਼ਬਰ »

ਚਾਲੂ ਭੱਠੀ, 25 ਕਿੱਲੋ ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 12 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਮਦੋਟ ਵਲੋਂ ਚਾਲੂ ਭੱਠੀ, ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਹੌਲਦਾਰ ਰੌਸ਼ਨ ਲਾਲ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਚੱਕ ਖੁੰਦੜ ਵਿਖੇ ...

ਪੂਰੀ ਖ਼ਬਰ »

• ਸਰਕਾਰ ਦੇ ਹੁਕਮਾਂ ਅਨੁਸਾਰ ਮੰਡੀਆਂ 'ਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ- ਨੀਰਜ ਸ਼ਰਮਾ • ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੀਆਂ ਵੱਖ-ਵੱਖ ਮੰਡੀਆਂ ਵਿਚੋਂ ਹੁਣ ਤੱਕ 37869 ਮੀ. ਟਨ ਝੋਨੇ ਦੀ ਹੋਈ ਖ਼ਰੀਦ ਕੈਪਟਨ ਸਰਕਾਰ ਦੇ ਰਾਜ 'ਚ ਝੋਨੇ ਦੀ ਸੁਚੱਜੀ ਖ਼ਰੀਦ ਤੋਂ ਕਿਸਾਨ ਬਾਗ਼ੋ-ਬਾਗ਼

ਫ਼ਿਰੋਜ਼ਪੁਰ, 12 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਲੋਂ ਝੋਨੇ ਦੀ ਫ਼ਸਲ ਦੀ ਖ਼ਰੀਦ ਸਬੰਧੀ ਜਾਰੀ ਸਖ਼ਤ ਦਿਸ਼ਾ ਨਿਰਦੇਸ਼ਾਂ 'ਤੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਪਹਿਰਾ ਦੇਣ ਲਈ ਯਤਨਸ਼ੀਲ ਹੋਇਆ ਬੈਠਾ ਹੈ, ...

ਪੂਰੀ ਖ਼ਬਰ »

ਢਾਈ ਫੁੱਟ ਜਗ੍ਹਾ ਬਦਲੇ ਕੀਤਾ ਔਰਤ ਦਾ ਕਤਲ, ਚਾਰ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 12 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਚੱਕ ਪੰਜੇ ਕੇ ਢਾਣੀ ਨਰਾਇਣ ਸਿੰਘ ਵਿਖੇ ਪਲਾਟ ਨਾਲ ਲੱਗਦੀ ਕਰੀਬ ਢਾਈ ਫੁੱਟ ਜਗ੍ਹਾ ਵਲਨ ਤੋਂ ਪੈਦਾ ਹੋਏ ਵਿਵਾਦ ਸਮੇਂ ਹਮਲਾਵਰਾਂ ਨੇ ਤੈਸ਼ ਵਿਚ ਆ ਕੇ ਇਕ ਔਰਤ ਦਾ ਕਤਲ ਕਰ ...

ਪੂਰੀ ਖ਼ਬਰ »

ਕੈਪਟਨ ਸਰਕਾਰ 'ਚ ਕਿਸਾਨਾਂ ਦੀ ਪਰਮਲ ਸਰਕਾਰੀ ਰੇਟ ਤੋਂ ਵੀ ਵੱਧ ਵਿਕ ਰਹੀ-ਰਾਜ ਬਖਸ਼

ਜਲਾਲਾਬਾਦ, 12 ਅਕਤੂਬਰ (ਕਰਨ ਚੁਚਰਾ)-ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਵਾਲੀ ਕਾਂਗਰਸ ਸਰਕਾਰ ਹਮੇਸ਼ਾਂ ਹੀ ਕਿਸਾਨਾਂ ਦੀ ਹਿਮਾਇਤੀ ਰਹੀ ਹੈ ਅਤੇ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਪੀਆਰ-111 ਕਿਸਮ ਦਾ ਝੋਨਾ ਸਰਕਾਰੀ ਰੇਟ ਤੋਂ ਵੱਧ ਭਾਅ ਤੇ ਵਿਕ ਰਿਹਾ ...

ਪੂਰੀ ਖ਼ਬਰ »

ਗਾਡਰ ਚੁਰਾਉਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 12 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਵਜੀਦਪੁਰ ਵਿਖੇ ਕੇਵਲ ਕਿ੍ਸ਼ਨ ਦੇ ਪੁਰਾਣੇ ਮਕਾਨ ਵਿਚੋਂ ਚਾਰ ਲੋਹੇ ਦੇ ਗਾਡਰ ਚੋਰੀ ਹੋ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਕਰਮਜੀਤ ਸਿੰਘ ਮਿਸ਼ਰੀ ਵਾਲਾ ਨੇ ...

ਪੂਰੀ ਖ਼ਬਰ »

2 ਗਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 12 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਜ਼ੀਰਾ ਨੇ ਸੇਮ-ਨਾਲੇ ਦੇ ਪੁਲ ਲਾਗਿਓਾ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਦੋ ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਜੀਤ ...

ਪੂਰੀ ਖ਼ਬਰ »

50 ਗਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 12 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਅਧੀਨ ਪੈਂਦੇ ਖੇਤਰ ਰੱਖੜੀ ਰੋਡ 'ਤੇ ਦਾਣਾ ਮੰਡੀ ਦੇ ਗੇਟ ਲਾਗਿਓਾ ਸੀ.ਆਈ.ਏ. ਸਟਾਫ਼ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 50 ਗਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਿਲ ...

ਪੂਰੀ ਖ਼ਬਰ »

ਖੇਡ ਮੁਕਾਬਲਿਆਂ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਕੂਲ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਜ਼ੀਰਾ, 12 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਕਰਵਾਈਆਂ ਖੇਡਾਂ ਵਿਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਲਹਿਰਾ ਰੋਹੀ ਜ਼ੀਰਾ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਖੇਡਾਂ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਹਫ਼ਤਾ ਮਨਾਉਂਦਿਆਂ ਤਹਿਤ ਬੂਟੇ ਲਗਵਾਏ

ਮਮਦੋਟ, 12 ਅਕਤੂਬਰ (ਸੁਖਦੇਵ ਸਿੰਘ ਸੰਗਮ)-ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ 'ਤੇ ਸੀ.ਡੀ.ਪੀ.ਓ. ਮਮਦੋਟ ਗੁਰਜੀਤ ਕੌਰ ਦੀ ਅਗਵਾਈ ਹੇਠ ਮਮਦੋਟ ਦੇ ਵੱਖ-ਵੱਖ ਪਿੰਡਾਂ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਨਵ-ਜੰਮੀਆਂ ਧੀਆਂ ਵਾਲੇ ਘਰਾਂ ਵਿਚ ...

ਪੂਰੀ ਖ਼ਬਰ »

ਜਿਲ੍ਹਾ ਪੱਧਰੀ ਗੱਤਕੇ ਮੁਕਾਬਲੇ 'ਚ ਐਮਬਰੋਜੀਅਲ ਸਕੂਲ ਨੇ 4 ਬ੍ਰਾਊਨਜ਼ ਮੈਡਲ ਜਿੱਤੇ

ਜ਼ੀਰਾ, 12 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਮਾਤਾ ਸਾਹਿਬ ਕੌਰ ਪਬਲਿਕ ਸਕੂਲ ਗੁਰੂਹਰਸਹਾਏ ਵਿਖੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਐਮਬਰੋਜੀਅਲ ਸਕੂਲ ਜ਼ੀਰਾ ਦੀਆਂ 13 ਵਿਦਿਆਰਥਣਾਂ ਨੇ ਹਿੱਸਾ ਲਿਆ ਤੇ ਇਸ ਮੁਕਾਬਲੇ ਵਿਚ ਚੰਗਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਐੱਸ. ਬੀ. ਐੱਸ. ਪਬਲਿਕ ਸਕੂਲ ਦੀ ਹੈਾਡਬਾਲ ਟੀਮ ਬਣੀ ਚੈਂਪੀਅਨ

ਫ਼ਿਰੋਜ਼ਪੁਰ, 12 ਅਕਤੂਬਰ (ਮਲਕੀਅਤ ਸਿੰਘ)-ਪੰਜਾਬ ਖੇਡ ਵਿਭਾਗ ਵਲੋਂ ਕਰਵਾਏ ਗਏ 17 ਸਾਲਾਂ ਤੋਂ ਘੱਟ ਉਮਰ ਦੇ ਖਿਡਾਰੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਸ਼ਾਨੋ-ਸ਼ੌਕਤ ਨਾਲ ਹੋਇਆ, ਜਿਸ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਐੱਸ. ਬੀ. ਐੱਸ. ਪਬਲਿਕ ਸਕੂਲ ਦੀ ਹੈਾਡਬਾਲ ਟੀਮ ਬਣੀ ਚੈਂਪੀਅਨ

ਫ਼ਿਰੋਜ਼ਪੁਰ, 12 ਅਕਤੂਬਰ (ਮਲਕੀਅਤ ਸਿੰਘ)-ਪੰਜਾਬ ਖੇਡ ਵਿਭਾਗ ਵਲੋਂ ਕਰਵਾਏ ਗਏ 17 ਸਾਲਾਂ ਤੋਂ ਘੱਟ ਉਮਰ ਦੇ ਖਿਡਾਰੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਸ਼ਾਨੋ-ਸ਼ੌਕਤ ਨਾਲ ਹੋਇਆ, ਜਿਸ ਵਿਚ ...

ਪੂਰੀ ਖ਼ਬਰ »

ਰਾਜੇਸ਼ ਢੰਡ ਦੀ ਮਾਤਾ ਇੰਦਰਾ ਦੇਵੀ ਨੂੰ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਜ਼ੀਰਾ, 12 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਨਗਰ ਕੌਾਸਲ ਜ਼ੀਰਾ ਦੇ ਵਾਈਸ ਪ੍ਰਧਾਨ ਰਾਜੇਸ਼ ਕੁਮਾਰ ਢੰਡ ਦੀ ਮਾਤਾ ਸ੍ਰੀਮਤੀ ਇੰਦਰਾ ਦੇਵੀ (ਰਿਟਾਇਰਡ ਟੀਚਰ) ਧਰਮ-ਪਤਨੀ ਸੁਰਜੀਤ ਕੁਮਾਰ ਢੰਡ ਕਿਸਾਨ ਆਗੂ ਜਿਨ੍ਹਾਂ ਦੀ ਕੱਲ੍ਹ ਦੇਰ ਸ਼ਾਮ ਦੀ ਮੌਤ ਹੋ ਗਈ ਸੀ, ਦਾ ਅੱਜ ...

ਪੂਰੀ ਖ਼ਬਰ »

ਰਾਜੇਸ਼ ਢੰਡ ਦੀ ਮਾਤਾ ਇੰਦਰਾ ਦੇਵੀ ਨੂੰ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਜ਼ੀਰਾ, 12 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਨਗਰ ਕੌਾਸਲ ਜ਼ੀਰਾ ਦੇ ਵਾਈਸ ਪ੍ਰਧਾਨ ਰਾਜੇਸ਼ ਕੁਮਾਰ ਢੰਡ ਦੀ ਮਾਤਾ ਸ੍ਰੀਮਤੀ ਇੰਦਰਾ ਦੇਵੀ (ਰਿਟਾਇਰਡ ਟੀਚਰ) ਧਰਮ-ਪਤਨੀ ਸੁਰਜੀਤ ਕੁਮਾਰ ਢੰਡ ਕਿਸਾਨ ਆਗੂ ਜਿਨ੍ਹਾਂ ਦੀ ਕੱਲ੍ਹ ਦੇਰ ਸ਼ਾਮ ਦੀ ਮੌਤ ਹੋ ਗਈ ਸੀ, ਦਾ ਅੱਜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੇਂਡੂ ਖੇਡ ਟੂਰਨਾਮੈਂਟ ਵਿਚ ਸਰਕਾਰੀ ਹਾਈ ਸਕੂਲ ਵਾੜਾ ਭਾਈ ਕਾ ਦਾ ਸ਼ਾਨਦਾਰ ਪ੍ਰਦਰਸ਼ਨ

ਮੱੁਦਕੀ, 12 ਅਕਤੂਬਰ (ਭੁਪਿੰਦਰ ਸਿੰਘ)-ਜ਼ਿਲ੍ਹਾ ਪੱਧਰੀ ਪੇਂਡੂ ਖੇਡਾਂ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਫੁੱਟਬਾਲ ਟੂਰਨਾਮੈਂਟ ਰੇਲਵੇ ਗਰਾਊਾਡ ਫ਼ਿਰੋਜ਼ਪੁਰ ਵਿਖੇ ਕਰਵਾਏ ਗਏ, ਜਿਸ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ | ਇਸ ਵਿਚ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮੱਲਾਂਵਾਲਾ, 12 ਅਕਤੂਬਰ (ਗੁਰਦੇਵ ਸਿੰਘ)-ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਮੱਲਾਂਵਾਲਾ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਸ: ਜ਼ੀਰਾ ਨੇ ਮੰਡੀ ਵਿਚ ਹਾਜ਼ਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਗੁਰੂਹਰਸਹਾਏ, 12 ਅਕਤੂਬਰ (ਅਮਰਜੀਤ ਸਿੰਘ ਬਹਿਲ)- ਇਸਤਰੀ ਅਤੇ ਬਾਲ ਵਿਕਾਸ ਦੇ ਨਿਰਦੇਸ਼ਾਂ ਅਨੁਸਾਰ ਸਥਾਨਕ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਬਲਾਕ ਪੱਧਰੀ ਚੇਤਨਾ ਹਫ਼ਤਾ ਮਨਾਉਂਦੇ ਹੋਏ, ਸਥਾਨਿਕ ਬਲਾਕ ਦੇ ...

ਪੂਰੀ ਖ਼ਬਰ »

ਪਰਮਜੀਤ ਸਿੰਘ ਗਿੱਲ ਨੇ ਸਰਕਲ ਸੁਪਰਡੈਂਟ ਲੋਕ ਨਿਰਮਾਣ ਵਿਭਾਗ ਦਾ ਅਹੁਦਾ ਸੰਭਾਲਿਆ

ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)-ਪਰਮਜੀਤ ਸਿੰਘ ਗਿੱਲ ਮੰਡਲ ਸੁਪਰਡੰਟ ਲੋਕ ਨਿਰਮਾਣ ਵਿਭਾਗ ਨੇ ਪਦ-ਉੱਨਤੀ ਉਪਰੰਤ ਸਰਕਲ ਸੁਪਰਡੈਂਟ ਲੋਕ ਨਿਰਮਾਣ ਫ਼ਿਰੋਜ਼ਪੁਰ ਵਿਖੇ ਅਹੁਦੇ ਦਾ ਚਾਰਜ ਸੰਭਾਲ ਲਿਆ | ਇਸ ਮੌਕੇ ਵਿਜੇ ਬਹਿਲ ਨਾਇਬ ਤਹਿਸੀਲਦਾਰ, ਮਨੋਹਰ ਲਾਲ ...

ਪੂਰੀ ਖ਼ਬਰ »

ਵਿਸ਼ਵ ਦਰਿਸ਼ਟੀ ਦਿਵਸ ਮੌਕੇ ਸਿਹਤ ਵਿਭਾਗ ਵਲੋਂ 100 ਦੇ ਕਰੀਬ ਲੋਕਾਂ ਦੀਆਂ ਅੱਖਾਂ ਦੀ ਜਾਂਚ

ਫ਼ਿਰੋਜ਼ਪੁਰ, 12 ਅਕਤੂਬਰ (ਪਰਮਿੰਦਰ ਸਿੰਘ)-ਵਿਸ਼ਵ ਦਰਿਸ਼ਟੀ ਦਿਵਸ ਮੌਕੇ ਸਿਹਤ ਵਿਭਾਗ ਅਤੇ ਡਾ: ਗੁਰਮਿੰਦਰ ਸਿੰਘ ਸਿਵਲ ਸਰਜਨ ਫ਼ਿਰੋਜ਼ਪੁਰ, ਡਾ: ਸੰਜੀਵ ਗੁਪਤਾ ਸਹਾਇਕ ਸਿਵਲ ਸਰਜਨ-ਕਮ-ਇੰਚਾਰਜ ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਾਡਨੈਸੀ ...

ਪੂਰੀ ਖ਼ਬਰ »

ਵਿਸ਼ਵ ਦਰਿਸ਼ਟੀ ਦਿਵਸ ਮੌਕੇ ਸਿਹਤ ਵਿਭਾਗ ਵਲੋਂ 100 ਦੇ ਕਰੀਬ ਲੋਕਾਂ ਦੀਆਂ ਅੱਖਾਂ ਦੀ ਜਾਂਚ

ਫ਼ਿਰੋਜ਼ਪੁਰ, 12 ਅਕਤੂਬਰ (ਪਰਮਿੰਦਰ ਸਿੰਘ)-ਵਿਸ਼ਵ ਦਰਿਸ਼ਟੀ ਦਿਵਸ ਮੌਕੇ ਸਿਹਤ ਵਿਭਾਗ ਅਤੇ ਡਾ: ਗੁਰਮਿੰਦਰ ਸਿੰਘ ਸਿਵਲ ਸਰਜਨ ਫ਼ਿਰੋਜ਼ਪੁਰ, ਡਾ: ਸੰਜੀਵ ਗੁਪਤਾ ਸਹਾਇਕ ਸਿਵਲ ਸਰਜਨ-ਕਮ-ਇੰਚਾਰਜ ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਾਡਨੈਸੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਝੋਨੇ ਨਾਲ ਭਰੀ ਟਰੈਕਟਰ ਟਰਾਲੀ ਪਲਟੀ

ਲੱਖੋ ਕੇ ਬਹਿਰਾਮ, 12 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਅੱਜ ਤੜਕਸਾਰ ਵਾਪਰੇ ਇੱਕ ਸੜਕ ਹਾਦਸੇ 'ਚ ਟਰੈਕਟਰ ਚਾਲਕ ਬੁਰੀ ਤਰ੍ਹਾਂ ਗੰਭੀਰ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਭਗਵਾਨ ਸਿੰਘ ਪੁੱਤਰ ਹਾਕਮ ਸਿੰਘ ...

ਪੂਰੀ ਖ਼ਬਰ »

ਗੁਰਚਰਨ ਨੂਰਪੁਰ ਕਾਲਮ ਨਵੀਸ ਮੰਚ ਪੰਜਾਬ ਦੇ ਜਨਰਲ ਸਕੱਤਰ ਬਣੇ

ਜ਼ੀਰਾ, 12 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਕਾਲਮ ਨਵੀਸ ਪੱਤਰਕਾਰ (ਮੰਚ) ਦੀ ਫਗਵਾੜਾ ਵਿਖੇ ਹੋਈ ਮੀਟਿੰਗ 'ਚ ਜ਼ੀਰਾ ਦੇ ਡਾ: ਗੁਰਚਰਨ ਸਿੰਘ ਨੂਰਪੁਰ ਨੂੰ ਸੰਸਥਾ ਦਾ ਜਨਰਲ ਸਕੱਤਰ ਚੁਣਿਆ ਗਿਆ, ਜਿਸ ਨਾਲ ਜ਼ੀਰਾ ਦੇ ਸਾਹਿਤਕਾਰਾਂ ਵਿਚ ਖੁਸ਼ੀ ਦੀ ਲਹਿਰ ਹੈ | ਇਸ ...

ਪੂਰੀ ਖ਼ਬਰ »

ਗੁਰਚਰਨ ਨੂਰਪੁਰ ਕਾਲਮ ਨਵੀਸ ਮੰਚ ਪੰਜਾਬ ਦੇ ਜਨਰਲ ਸਕੱਤਰ ਬਣੇ

ਜ਼ੀਰਾ, 12 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਕਾਲਮ ਨਵੀਸ ਪੱਤਰਕਾਰ (ਮੰਚ) ਦੀ ਫਗਵਾੜਾ ਵਿਖੇ ਹੋਈ ਮੀਟਿੰਗ 'ਚ ਜ਼ੀਰਾ ਦੇ ਡਾ: ਗੁਰਚਰਨ ਸਿੰਘ ਨੂਰਪੁਰ ਨੂੰ ਸੰਸਥਾ ਦਾ ਜਨਰਲ ਸਕੱਤਰ ਚੁਣਿਆ ਗਿਆ, ਜਿਸ ਨਾਲ ਜ਼ੀਰਾ ਦੇ ਸਾਹਿਤਕਾਰਾਂ ਵਿਚ ਖੁਸ਼ੀ ਦੀ ਲਹਿਰ ਹੈ | ਇਸ ...

ਪੂਰੀ ਖ਼ਬਰ »

ਬਿਨਾਂ ਲਾਇਸੈਂਸ ਪਟਾਕੇ ਰੱਖਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਬਿਨਾਂ ਲਾਇਸੈਂਸ ਤੋਂ ਪਟਾਕੇ ਰੱਖਣ ਅਤੇ ਵੇਚਣ ਦੇ ਦੋਸ਼ ਵਿਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਪੁਲਿਸ ਨੇ ਸਥਾਨਕ ਬੀਕਾਨੇਰੀ ਰੋਡ ਵਾਸੀ ਅਜੇ ਕੁਮਾਰ ...

ਪੂਰੀ ਖ਼ਬਰ »

ਡੀ.ਈ.ਓ. ਵਲੋਂ ਚਿਮਨੇਵਾਲਾ ਸਕੂਲ ਦਾ ਨਿਰੀਖਣ

ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿਮਨੇਵਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਆਪਣੀ ਟੀਮ ਸਮੇਤ ਸਕੂਲ ਦਾ ਨਿਰੀਖਣ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਓ.ਪੀ. ਜੈਨ ਅਤੇ ਨਿਰੀਖਣ ਟੀਮ ਵੱਲੋਂ ਇਸ ...

ਪੂਰੀ ਖ਼ਬਰ »

ਸਮਾਜ ਦੀ ਨੁਹਾਰ ਬਦਲਣ ਲਈ ਲੜਕੀਆਂ ਦਾ ਸਿੱਖਿਅਤ ਹੋਣਾ ਜ਼ਰੂਰੀ-ਧਾਲੀਵਾਲ

ਫ਼ਿਰੋਜ਼ਸ਼ਾਹ, 12 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਸਮਾਜ ਵਿਚ ਲੜਕੀਆਂ ਦੀ ਘੱਟ ਰਹੀ ਜਨਮ ਦਰ ਅਤੇ ਲੜਕੀਆਂ ਨੂੰ ਪੜ੍ਹਾਈ ਦੇ ਵਧੇਰੇ ਮੌਕੇ ਦੇਣ 'ਤੇ ਆਧਾਰਿਤ ਸਰਕਾਰੀ ਪ੍ਰਾਇਮਰੀ ਸਕੂਲ ਬੱਧਨੀ ਗੁਲਾਬ ਸਿੰਘ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' 'ਤੇ ਆਧਾਰਿਤ ਇਕ ਸਾਦਾ ...

ਪੂਰੀ ਖ਼ਬਰ »

ਫ਼ਾਜ਼ਿਲਕਾ ਆਕਾਸ਼ਵਾਣੀ ਸਟੇਸ਼ਨ ਤੋਂ ਪੰਜਾਬੀ ਪ੍ਰੋਗਰਾਮ ਪ੍ਰਸਾਰਿਤ ਹੋਣ 'ਤੇ ਪੰਜਾਬੀ ਪ੍ਰੇਮੀਆਂ 'ਚ ਖੁਸ਼ੀ

ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸਥਿਤ ਆਕਾਸ਼ਵਾਣੀ ਦੇ ਰੇਡਿਓ ਸਟੇਸ਼ਨ ਤੋਂ ਕੁੱਝ ਦਿਨ ਪਹਿਲਾ ਆਕਾਸ਼ਵਾਣੀ ਜਲੰਧਰ ਦੇ ਪ੍ਰੋਗਰਾਮ ਸ਼ੁਰੂ ਕੀਤੇ ਜਾਣ 'ਤੇ ਪੰਜਾਬੀ ਪ੍ਰੇਮੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਸੇਵਾ ਮੁਕਤ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਵਿਚਕਾਰ ਲੇਖ ਮੁਕਾਬਲੇ ਕਰਵਾਏ ਗਏ

ਗੁਰੂਹਰਸਹਾਏ, 12 ਅਕਤੂਬਰ (ਅਮਰਜੀਤ ਸਿੰਘ ਬਹਿਲ)-ਪੰਜਾਬ ਸਰਕਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਨਗੜ੍ਹ ਵਿਖੇ ਸਕੂਲ ਮੁਖੀ ਕਿਰਨ ਬਾਲਾ ਦੀ ਅਗਵਾਈ ਵਿਚ ਕੁਦਰਤੀ ਆਫ਼ਤਾਂ ਦਾ ਜੋਖ਼ਮ ਘਟਾਉਣ ਤੇ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਨੂਰਪੁਰ ਸੇਠਾਂ 'ਚ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਗਵਾਈ ਅਤੇ ਇੰਦਰਜੀਤ ਸਿੰਘ ਸਰਾਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ ਅਤੇ ਡੇਅਰੀ ...

ਪੂਰੀ ਖ਼ਬਰ »

ਡੇਅਰੀ ਨੂੰ ਮੁੱਖ ਧੰਦਾ ਬਣਾਉਣਾ ਸਮੇਂ ਦੀ ਲੋੜ-ਬਲਵਿੰਦਰ ਜੀਤ ਡੇਅਰੀ ਵਿਕਾਸ ਵਿਭਾਗ ਵਲੋਂ ਨੂਰਪੁਰ ਸੇਠਾਂ 'ਚ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਗਵਾਈ ਅਤੇ ਇੰਦਰਜੀਤ ਸਿੰਘ ਸਰਾਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ ਅਤੇ ਡੇਅਰੀ ...

ਪੂਰੀ ਖ਼ਬਰ »

ਤਿੰਨ ਰੋਜ਼ਾ ਗਣਿਤ ਵਿਸ਼ਾ ਪੜ੍ਹਾ ਰਹੇ ਅਧਿਆਪਕਾਂ ਦੀ ਸਿਖਲਾਈ ਅੱਜ ਤੋਂ ਸ਼ੁਰੂ

ਗੁਰੂਹਰਸਹਾਏ, 12 ਅਕਤੂਬਰ (ਪਿ੍ਥਵੀ ਰਾਜ ਕੰਬੋਜ)-ਸਿੱਖਿਆ ਸਕੱਤਰ ਪੰਜਾਬ ਵਲੋਂ 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬੇਸਿਕ ਫੰਡਾ ਮੈਟਲ ਕਲੀਅਰ ਕਰਵਾਉਣ ਲਈ ਤਿੰਨ ਰੋਜ਼ਾ ਗਣਿਤ ਵਿਸ਼ਾ ਪੜਾ ਰਹੇ ਅਧਿਆਪਕਾਂ ਦੀ ਸਿਖਲਾਈ ਅੱਜ ਤੋਂ ਸ਼ੁਰੂ ਹੋ ਗਈ | ਜ਼ਿਲ੍ਹਾ ...

ਪੂਰੀ ਖ਼ਬਰ »

ਸੇਫ਼ ਸਕੂਲ ਵਾਹਨ ਯੋਜਨਾ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਸਕੂਲੀ ਵਾਹਨਾਂ ਦੇ ਚਲਾਨ ਕੱਟੇ

ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)-ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵਲੋਂ ਸੇਫ਼ ਵਾਹਨ ਪਾਲਿਸੀ ਤਹਿਤ ਸ਼ਰਤਾਂ ਪੂਰੀਆਂ ਨਾ ਕਰਦੀਆਂ ਸਕੂਲ ਬੱਸਾਂ ਦੇ ਚਲਾਨ ਕੱਟੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਕੁਲਬੀਰ ਸਿੰਘ ਜ਼ੀਰਾ ਵਲੋਂ ਦਾਣਾ ਮੰਡੀ ਮਖੂ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ

ਮਖੂ, 11 ਅਕਤੂਬਰ (ਵਰਿੰਦਰ ਮਨਚੰਦਾ)-ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਝੋਨੇ ਦੀ ਖ਼ਰੀਦ ਦੇ ਸਬੰਧ 'ਚ ਦਾਣਾ ਮੰਡੀ ਮਖੂ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਦੁੱਖ-ਤਕਲੀਫ਼ਾਂ ਵੀ ਸੁਣੀਆਂ ਅਤੇ ਬਾਅਦ ...

ਪੂਰੀ ਖ਼ਬਰ »

ਰੁਕਨਾ ਬੇਗੂ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਪ੍ਰੋਗਰਾਮ ਕਰਵਾਇਆ

ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਮਲਕੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਰੁਪਿੰਦਰ ਕੌਰ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਨਾ ਬੇਗੂ ਫ਼ਿਰੋਜ਼ਪੁਰ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ...

ਪੂਰੀ ਖ਼ਬਰ »

ਫਾਰਮਾਸਿਸਟ ਐਸੋਸੀਏਸ਼ਨ ਦਾ ਵਫ਼ਦ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਨੂੰ ਮਿਲਿਆ

ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)-ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਦਾ ਵਫ਼ਦ ਨਰਿੰਦਰ ਸ਼ਰਮਾ ਸੂਬਾ ਪ੍ਰਧਾਨ ਦੀ ਅਗਵਾਈ ਵਿਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ: ਰਾਜੀਵ ਭੱਲਾ ਨੂੰ ਫਾਰਮਾਸਿਸਟਾਂ ਦੀਆਂ ਮੰਗਾਂ ਦੇ ਸਬੰਧ ਵਿਚ ਮਿਲਿਆ | ਮੀਟਿੰਗ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰ 'ਤੇ ਸਾਹਿੱਤ ਕੁਇਜ਼ ਮੁਕਾਬਲਾ 30 ਨੂੰ

ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)-ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰ 'ਤੇ ਸਾਹਿੱਤ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਇਹ ਮੁਕਾਬਲਾ 30 ਅਕਤੂਬਰ ਨੂੰ ਸਵੇਰੇ ਸਾਢੇ 10 ਵਜੇ ਭਾਸ਼ਾ ਵਿਭਾਗ ਦਫ਼ਤਰ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX