ਤਾਜਾ ਖ਼ਬਰਾਂ


ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  14 minutes ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਹਾਈਕੋਰਟ ਨੇ ਕਾਂਗਰਸੀ ਨੇਤਾ ਡੀ.ਕੇ ਸ਼ਿਵਕੁਮਾਰ ਨੂੰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਨੂੰ ਮੰਗਲਵਾਰ ਤੱਕ ਦੇ ਲਈ ਮੁਲਤਵੀ ਕਰ ਦਿੱਤਾ....
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  33 minutes ago
ਡੇਰਾ ਬਾਬਾ ਨਾਨਕ, 14 ਅਕਤੂਬਰ(ਕਮਲ ਕਾਹਲੋਂ)- ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ...
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  51 minutes ago
ਸ੍ਰੀਨਗਰ, 14 ਅਕਤੂਬਰ- ਕਸ਼ਮੀਰ ਘਾਟੀ 'ਚ ਅੱਜ ਕਰੀਬ 70 ਦਿਨਾਂ ਬਾਅਦ..................
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਤਲਵੰਡੀ ਸਾਬੋ, 14 ਅਕਤੂਬਰ (ਰਣਜੀਤ ਸਿੰਘ ਰਾਜੂ)- ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਬੀਤੇ ਅਗਸਤ ਮਹੀਨੇ ਆਰੰਭ ਹੋਇਆ ਕੌਮਾਂਤਰੀ ਨਗਰ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਇਸਲਾਮਾਬਾਦ, 14 ਅਕਤੂਬਰ- ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਅਤੇ ਉੱਤਰੀ ਇਲਾਕਿਆਂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂਚਾਲ ਨਿਗਰਾਨੀ ਕੇਂਦਰ...
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਨੀਦਰਲੈਂਡ ਦੇ ਰਾਜਾ ਵਿਲੀਅਮ ਅਲੈਗਜ਼ੈਂਡਰ ਅਤੇ ਰਾਣੀ ਮੈਕਸਿਮਾ ਨੇ ਰਾਜਘਾਟ 'ਤੇ ਜਾ ਕੇ...
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਰਾਜਧਾਨੀ ਦਿੱਲੀ 'ਚ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਏ. ਟੀ. ਐੱਸ./ਐੱਸ. ਟੀ. ਐੱਫ. ਦੀ ਕਾਨਫ਼ਰੰਸ ਚੱਲ ਰਹੀ ਹੈ। ਇਸ ਕਾਨਫ਼ਰੰਸ 'ਚ ਗ੍ਰਹਿ...
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  about 2 hours ago
ਮੁੰਬਈ, 14 ਅਕਤੂਬਰ- ਮੁੰਬਈ ਪੁਲਿਸ ਨੇ ਇੱਕ 58 ਸਾਲਾ ਡਾਕਟਰ ਨੂੰ ਇੱਕ 27 ਸਾਲਾ ਮਹਿਲਾ ਮਰੀਜ਼ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ, ਉਸ ਨੂੰ ਬਲੈਕਮੇਲ ਕਰਨ ਅਤੇ ਇਤਰਾਜ਼ਯੋਗ ਵੀਡੀਓ...
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  about 2 hours ago
ਭੋਪਾਲ, 14 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਕਾਰ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਾਰ ਵਿਚ ਸਵਾਰ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ ਹੋ ਗਈ। ਇਹ ਹਾਦਸਾ...
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 14 ਅਕਤੂਬਰ - ਨੀਦਰਲੈਂਡ ਦੇ ਰਾਜਕੁਮਾਰ ਵਿਲੀਅਮ ਅਲੈਗਜ਼ੈਂਡਰ ਅਤੇ ਰਾਜਕੁਮਾਰੀ ਮੈਕਸਿਮਾ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 3 hours ago
ਨਵੀਂ ਦਿੱਲੀ, 14 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲੇ 'ਚ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਅੱਜ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ...
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  about 3 hours ago
ਲਖਨਊ, 14 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੁਹੰਮਦਾਬਾਦ ਵਿਖੇ ਇੱਕ ਘਰ 'ਚ ਸਿਲੰਡਰ ਫਟਣ ਤੋਂ ਬਾਅਦ 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ...
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  about 4 hours ago
ਸ੍ਰੀਨਗਰ, 14 ਅਕਤੂਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਤੋਂ ਪੋਸਟ ਪੇਡ ਮੋਬਾਈਲ ਸੇਵਾਵਾਂ ਮੁੜ ਤੋਂ ਚਾਲੂ ਹੋ...
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  about 4 hours ago
ਨਵੀਂ ਦਿੱਲੀ, 14 ਅਕਤੂਬਰ - ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਵੱਲੋਂ ਅੱਜ ਆਖ਼ਰੀ ਦਲੀਲ ਦਿੱਤੀ ਜਾਵੇਗੀ, ਜਦਕਿ ਅਗਲੇ ਤਿੰਨ ਦਿਨ ਹਿੰਦੂ ਧਿਰ ਵੱਲੋਂ ਆਪਣੀ ਦਲੀਲ ਪੇਸ਼ ਕੀਤੀ ਜਾਵੇਗੀ।
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  about 4 hours ago
ਝਾਬੂਆ, 14 ਅਕਤੂਬਰ - ਭਾਜਪਾ ਦੇ ਕੌਮੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਦਾ ਕਹਿਣਾ ਹੈ ਕਿ ਜੇਕਰ ਲੋਕ ਭਾਜਪਾ ਨੂੰ ਮੱਧ ਪ੍ਰਦੇਸ਼ ਦੀ ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਵਿਚ...
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  about 1 hour ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  about 1 hour ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  about 1 hour ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  about 1 hour ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  24 minutes ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  38 minutes ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  59 minutes ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  about 1 hour ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 1 hour ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਹਰਿਆਣਾ ਹਿਮਾਚਲ

ਸੂਬੇ 'ਚ ਐਲ.ਈ.ਡੀ. ਲਾ ਕੇ 228 ਕਰੋੜ ਕੀਤੀ ਜਾ ਚੁੱਕੀ ਹੈ ਬੱਚਤ-ਡੀ.ਸੀ. ਸੁਮੇਧਾ ਕਟਾਰੀਆ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਸੁਮੇਧਾ ਕਟਾਰੀਆ ਨੇ ਕਿਹਾ ਕਿ ਸੂਬੇ 'ਚ ਐਲ.ਈ.ਡੀ. ਟਿਊਬ, ਬਲਬ ਅਤੇ ਪੱਖੇ ਲਾ ਕੇ 394 ਮਿਲਿਅਨ ਬਿਜਲੀ ਯੂਨਿਟਸ ਨੂੰ ਬਚਾਇਆ ਜਾ ਚੁੱਕਾ ਹੈ | ਇਸ ਬੱਚਤ ਨਾਲ ਲੋਕਾਂ ਦੇ ਬਿਜਲੀ ਦੇ ਖ਼ਰਚ 'ਚ ਵੀ 228 ਕਰੋੜ ਰੁਪਏ ਦੀ ਬਚਤ ਹੋਈ ਹੈ | ਇਸ ਲਈ ਬਿਜਲੀ ਦੀ ਬੱਚਤ ਕਰਨ ਲਈ ਲੋਕਾਂ ਨੂੰ ਵੱਧ ਤੋਂ ਵੱਧ ਐਲ.ਈ.ਡੀ. ਲਾਈਟਸ ਦੀ ਵਰਤੋਂ ਕਰਨੀ ਹੋਵੇਗੀ | ਉਹ ਵੀਰਵਾਰ ਨੂੰ ਮਿੰਨੀ ਸਕੱਤਰੇਤ ਦੇ ਕੰਪਲੈਕਸ 'ਚ ਉੱਤਰੀ ਹਰਿਆਣਾ ਬਿਜਲੀ ਸਪਲਾਈ ਨਿਗਮ ਵਲੋਂ ਬਿਜਲੀ ਬਚਾਓ-ਦੇਸ਼ ਬਚਾਓ ਦੇ ਜਾਗਰੂਕਤਾ ਵਾਹਨ ਨੂੰ ਹਰੀ ਝੰਡੀ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੀ ਸਨ | ਇਸ ਤੋਂ ਪਹਿਲਾਂ ਡੀ.ਸੀ. ਸੁਮੇਧਾ ਕਟਾਰੀਆ, ਏ.ਡੀ.ਸੀ. ਧਰਮਵੀਰ ਸਿੰਘ, ਚੀਫ ਇੰਜੀਨਿਅਰਿੰਗ ਐਚ.ਪੀ. ਸ਼ਰਮਾ, ਐਸ.ਈ. ਜੇ.ਕੇ. ਕੰਬੋਜ, ਐਕਸ.ਈ.ਐਨ. ਮੁਕੇਸ਼ ਚੌਹਾਨ, ਐਕਸ.ਈ.ਐਨ. ਪਿਹੋਵਾ ਯੋਗਰਾਜ, ਐਕਸ.ਈ.ਐਨ. ਸ਼ਾਹਾਬਾਦ ਆਰ.ਐਸ. ਮੋਰ ਨੇ ਯੂ.ਐਚ.ਬੀ.ਬੀ.ਐਨ. ਦੇ ਸਥਾਨਕ ਅਧਿਕਾਰੀਆਂ ਦੇ ਯਤਨਾਂ ਨਾਲ ਬਣਾਏ ਗਏ ਖਿੱਚਵੇਂ ਪ੍ਰਚਾਰ ਵਾਹਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਦੌਰਾਨ ਲੋਕ ਕਲਾਕਾਰਾਂ ਨੇ ਗੀਤਾਂ ਅਤੇ ਨੁੱਕੜ ਨਾਟਕ ਰਾਹੀਂ ਮਿੰਨੀ ਸਕੱਤਰੇਤ 'ਚ ਇਕੱਠੇ ਲੋਕਾਂ ਨੂੰ ਹਮਾਰਾ ਗਾਂਓ-ਜਗਮਗ ਗਾਂਓ ਯੋਜਨਾ ਦੇ ਅਹਿਮ ਪਹਿਲੂਆਂ ਨੂੰ ਦੱਸਣ ਦਾ ਯਤਨ ਕੀਤਾ | ਚੀਫ਼ ਇੰਜੀਨਿਅਰ ਐਚ.ਪੀ. ਸ਼ਰਮਾ ਨੇ ਕਿਹਾ ਕਿ ਸੂਬੇ 'ਚ ਹੁਣ ਤੱਕ ਇਕ ਕਰੋੜ 35 ਲੱਖ ਐਲ.ਈ.ਡੀ. ਪੱਖੇ ਲਾਏ ਜਾ ਚੁੱਕੇ ਹਨ | ਇਸ ਨਾਲ 218 ਮੇਗਾਵਾਟ ਲੋਡ ਘੱਟ ਹੋਇਆ ਹੈ | ਇਸ ਨਾਲ ਵਾਤਾਰਵਨ ਵੀ ਸ਼ੁੱਧ ਹੋਇਆ ਹੈ | ਇਸ ਮੌਕੇ ਐਸ.ਡੀ.ਓ. ਮੇਤਹਾਬ ਸਿੰਘ, ਐਸ.ਡੀ.ਓ. ਨਰੇਸ਼ ਮੇਹਰਾ, ਯੂਨੀਅਨ ਦੇ ਪ੍ਰਧਾਨ ਸੁਸ਼ੀਲ ਕੁਮਾਰ, ਸਕੱਤਰ ਸ਼ਿਆਮ ਲਾਲ, ਐਚ.ਐਸ.ਈ.ਬੀ. ਵਰਕਰ ਯੂਨੀਅਨ ਦੇ ਯੂਨਿਟ ਪ੍ਰਧਾਨ ਕ੍ਰਿਸ਼ਨ ਚੌਹਾਨ, ਸਰਕਲ ਸਕੱਤਰ ਕਿ੍ਸ਼ਨ ਪਾਲ, ਯੂਨਿਟ ਸਕੱਤਰ ਦਿਨੇਸ਼ ਕੌਸ਼ਿਕ ਸਮੇਤ ਯੂਨੀਅਨ ਦੇ ਹੋਰ ਅਹੁਦੇਦਾਰ ਅਤੇ ਬਿਜਲੀ ਵਿਭਾਗ ਦੇ ਅਧਿਕਾਰੀ ਮੌਜੂਦ ਰਹੇ |

ਰੀਅਲ ਟਾਈਮ ਜਨ ਸੇਵਾ ਸਰਵੇਖਣ ਨੂੰ ਗੰਭੀਰਤਾ ਨਾਲ ਲੈਣ ਅਧਿਕਾਰੀ-ਡੀ.ਸੀ.

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਸੁਮੇਧਾ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੇ ਵਿਸ਼ੇਸ਼ ਯਤਨਾਂ ਨਾਲ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਤੋਂ ਬਾਅਦ ਹਰਿਆਣਾ 'ਚ ਲੋਕ ਸੇਵਾ ਸਰਵੇਖਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੇ ...

ਪੂਰੀ ਖ਼ਬਰ »

ਦਵਾਈ ਲੈ ਕੇ ਬਚਿਆ ਜਾ ਸਕਦਾ ਹੈ ਹਾਰਟ ਅਟੈਕ ਤੋਂ–ਡਾ. ਮਹਿਰਾ

ਕਰਨਾਲ, 12 ਅਕਤੂਬਰ (ਗੁਰਮੀਤ ਸਿੰਘ ਸੱਗੂ)- ਜਦ ਕਿਸੇ ਨੂੰ ਜਾਂਚ ਕਰਵਾਉਣ 'ਤੇ ਪਤਾ ਲੱਗੇ ਕਿ ਉਸ ਦੇ ਦਿਲ ਦੀਆਂ ਨਸਾਂ 'ਚ ਰੁਕਾਵਟ ਹੈ ਪਰ ਉਸ ਨੂੰ ਕਿਸੇ ਤਰ੍ਹਾਂ ਦੀ ਕੋਈ ਤਕਲੀਫ ਨਹੀ ਹੈ ਤਾਂ ਉਹ ਮਨੁੱਖ ਦਵਾਈ ਰਾਹੀਂ ਹੀ ਹਾਰਟ ਅਟੈਕ ਦੇ ਡਰ ਤੋਂ ਬੱਚ ਸਕਦਾ ਹੈ | ਇਹ ਕਹਿਣਾ ...

ਪੂਰੀ ਖ਼ਬਰ »

ਗੁਰੂਗ੍ਰਾਮ 'ਚ ਕੈਸੀਨੋ ਦਾ ਪਰਦਾਫ਼ਾਸ, 43 ਦੋਸ਼ੀ ਕਾਬੂ

ਕੁਰੂਕਸ਼ੇਤਰ/ਗੁਰੂਗ੍ਰਾਮ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)-ਪੁਲਿਸ ਨੇ ਗੁਰੂਗ੍ਰਾਮ ਸਾਊਥ ਸਿਟੀ 'ਚ ਛਾਪਾਮਾਰੀ ਕਰਕੇ ਕੈਸੀਨੋ ਦਾ ਪਰਦਾਫ਼ਾਸ ਕਰਦਿਆਂ 43 ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਗਏ ਦੋਸ਼ੀਆਂ 'ਚ 4 ਔਰਤਾਂ ਵੀ ਸ਼ਾਮਿਲ ਹਨ | ਛਾਪਾਮਾਰੀ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ 1,73,950 ਟਨ ਝੋਨੇ ਦੀ ਹੋਈ ਖ਼ਰੀਦ

ਅੰਬਾਲਾ ਸ਼ਹਿਰ, 12 ਅਕਤੂਬਰ (ਚਰਨਜੀਤ ਸਿੰਘ ਟੱਕਰ)- ਜ਼ਿਲ੍ਹੇ 'ਚ ਝੋਨੇ ਦੀ ਕਟਾਈ ਦਾ ਕੰਮ ਤੇਜ਼ੀ ਨਾਲ ਸ਼ੁਰੂ ਹੋ ਚੁੱਕਾ ਹੈ ਅਤੇ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ 1,73,950 ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਡੀ.ਸੀ. ਸ਼ਰਨਦੀਪ ਬਰਾੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਬਦਲਵੇਂ ਪ੍ਰਬੰਧ ਨਾ ਹੋਣ 'ਤੇ ਪਰਾਲੀ ਨੂੰ ਅੱਗ ਲਗਾਉਣ ਦਾ ਐਲਾਨ

ਡੱਬਵਾਲੀ, 12 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਪਿੰਡ ਪੰਨੀਵਾਲਾ ਮੋਰਿਕਾ 'ਚ ਕਿਸਾਨਾਂ ਨੇ 20 ਅਕਤੂਬਰ ਤੱਕ ਸਰਕਾਰੀ ਪੱਧਰ 'ਤੇ ਬਦਲਵੇਂ ਪ੍ਰਬੰਧ ਨਾ ਹੋਣ 'ਤੇ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦਾ ਐਲਾਨ ਕੀਤਾ ਹੈ | ਕਿਸਾਨਾਂ ਨੇ ਪਰਾਲੀ ਸਾੜਨ ਖਿਲਾਫ਼ ਪ੍ਰਸ਼ਾਸਨ ਦੀ ਮਦਦ ...

ਪੂਰੀ ਖ਼ਬਰ »

ਖਾਲੀ ਅਹੁਦੇ ਭਰੇ ਜਾਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਵੀ.ਸੀ. ਦੇ ਦਫ਼ਤਰ ਅੱਗੇ ਧਰਨਾ

ਸਿਰਸਾ, 12 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਯੂਨੀਵਰਸਿਟੀ 'ਚ ਖਾਲੀ ਪਈਆਂ ਅਸਾਮੀਆਂ ਭਰਨ ਅਤੇ ਲਾਈਬ੍ਰੇਰੀ 'ਚ ਸਿਲੇਬਸ ਦੀਆਂ ਕਿਤਾਬਾਂ ਮੁਹੱਈਆ ਕਰਵਾਏ ਜਾਣ ਦੀ ਮੰਗ ...

ਪੂਰੀ ਖ਼ਬਰ »

ਕੁਲਦੀਪ ਨਈਅਰ ਤੋਂ ਸ਼ੋ੍ਰਮਣੀ ਪੱਤਰਕਾਰ ਦਾ ਸਨਮਾਨ ਵਾਪਸ ਲੈਣਾ ਵਾਜਬ-ਜਥੇ: ਭੁਪਿੰਦਰ ਸਿੰਘ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਐਸ. ਜੀ. ਪੀ. ਸੀ. ਮੈਂਬਰ ਜਥੇ. ਭੁਪਿੰਦਰ ਸਿੰਘ ਅਸੰਧ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਕੁਲਦੀਪ ਨਈਅਰ ਤੋਂ ਸ਼ੋ੍ਰਮਣੀ ਪੱਤਰਕਾਰ ਦਾ ਸਨਮਾਨ ਵਾਪਿਸ ਲਏ ਜਾਣ ਦੇ ਫੈਸਲੇ ਦਾ ਸਵਾਗਤ ...

ਪੂਰੀ ਖ਼ਬਰ »

ਗੁਰੂਕੁਲ ਦੇ 2 ਰੋਜ਼ਾ ਸਾਲਾਨਾ ਮਹੋਤਸਵ ਦਾ ਸ਼ੁੱਭ ਅਰੰਭ ਕੱਲ੍ਹ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਗੁਰੂਕੁੱਲ ਕੁਰੂਕਸ਼ੇਤਰ ਦੇ 2 ਰੋਜ਼ਾ ਸਾਲਾਨਾ ਮਹੋਤਸਵ ਦਾ ਸ਼ੁਭ ਅਰੰਭ ਪੁਲਿਸ ਮੁਖੀ ਅਭਿਸ਼ੇਕ ਗਰਗ ਝੰਡਾ ਲਹਿਰਾ ਕੇ ਕਰਨਗੇ | ਇਸ ਮਹੋਤਸਵ 'ਚ ਆਰੀਆ ਸਮਾਜ ਦੀ ਮਹਾਨ ਹਸਤੀਆਂ ਵੀ ਆਪਣੇ ਵਿਚਾਰ ਰੱਖਣਗੀਆਂ | ...

ਪੂਰੀ ਖ਼ਬਰ »

ਬ੍ਰਹਮਸਰੋਵਰ ਦੇ ਲਗਾਤਾਰ ਸਾਫ਼ ਜਲ ਪ੍ਰਵਾਹ ਲਈ ਕੰਮ 20 ਤੱਕ ਕਰਨਾ ਹੋਵੇਗਾ ਪੂਰਾ-ਸੁਮੇਧਾ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਸੁਮੇਧਾ ਕਟਾਰੀਆ ਨੇ ਕਿਹਾ ਕਿ ਬ੍ਰਹਮਸਰੋਵਰ ਦੇ ਲਗਾਤਾਰ ਜਲ ਪ੍ਰਵਾਹ ਪਰਿਯੋਜਨਾ ਦੇ ਕੰਮ ਨੂੰ ਕਿਸੇ ਵੀ ਕੀਮਤ 'ਤੇ 20 ਅਕਤੂਬਰ ਤੱਕ ਪੂਰਾ ਕਰਨਾ ਹੋਵੇਗਾ | ਇਸ ਕੰਮ ਨੂੰ ਪੂਰਾ ਕਰਨ ਲਈ ਸਿੰਚਾਈ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀ ਕੱਟਣ ਵਾਲੇ ਪ੍ਰਾਪਰਟੀ ਡੀਲਰਾਂ ਿਖ਼ਲਾਫ਼ ਡੀ.ਟੀ.ਪੀ. ਕਰੇ ਕਾਰਵਾਈ-ਵਿੱਜ

ਅੰਬਾਲਾ ਸ਼ਹਿਰ, 12 ਅਕਤੂਬਰ (ਚਰਨਜੀਤ ਸਿੰਘ ਟੱਕਰ)- ਸਿਹਤ, ਖੇਡ ਅਤੇ ਯੁਵਾ ਪ੍ਰੋਗਰਾਮ ਮੰਤਰੀ ਅਨਿਲ ਵਿਜ ਨੇ ਜ਼ਿਲ੍ਹਾ ਟਾਊਨ ਪਲਾਨਰ ਨੂੰ ਹੁਕਮ ਦਿੱਤੇ ਕਿ ਉਹ ਸਹੂਲਤਾਂ ਮੁਹੱਈਆ ਕਰਵਾਏ ਬਿਨਾਂ ਨਾਜਾਇਜ਼ ਕਾਲੋਨੀਆਂ ਕੱਟਣ ਵਾਲੇ ਪ੍ਰੋਪਰਟੀ ਡੀਲਰਾਂ ਿਖ਼ਲਾਫ਼ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਦੀ ਪਰਾਲੀ ਦੀ ਚੁੱਕਾਈ ਦਾ ਕਰੇ ਪ੍ਰਬੰਧ-ਆਰੀਆ

ਅਸੰਧ, 12 ਅਕਤੂਬਰ (ਅਜੀਤ ਬਿਊਰੋ)- ਭਾਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਸੇਵਾ ਸਿੰਘ ਆਰੀਆ ਨੇ ਕਿਹਾ ਕਿ ਜਦ ਤੱਕ ਸਰਕਾਰ ਕਿਸਾਨਾਂ ਦੀ ਪਰਾਲੀ ਚੁੱਕਣ ਦਾ ਪ੍ਰਬੰਧ ਨਹੀਂ ਕਰਦੀ, ਤਾਂ ਤੱਕ ਕਿਸਾਨ ਆਪਣੇ ਖੇਤਾਂ 'ਚ ਪਰਾਲੀ ਇੰਝ ਹੀ ਸਾੜਦੇ ਰਹਿਣਗੇ | ਜੇਕਰ ਸਰਕਾਰ ...

ਪੂਰੀ ਖ਼ਬਰ »

ਪਰਾਲੀ ਨੂੰ ਘਾਅ ਵਜੋਂ ਗਊਸ਼ਾਲਾਵਾਂ 'ਚ ਕੀਤਾ ਜਾਵੇ ਇਸਤੇਮਾਲ-ਸੁਮੇਧਾ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਸੁਮੇਧਾ ਕਟਾਰੀਆ ਨੇ ਕਿਹਾ ਕਿ ਕਿਸਾਨਾਂ ਨੂੰ ਖੇਤਾਂ 'ਚ ਖੜ੍ਹੇ ਨਾੜ ਅਤੇ ਪਰਾਲੀ ਨੂੰ ਅੱਗ ਨਹੀਂ ਲਾਉਣੀ ਚਾਹੀਦੀ, ਸਗੋਂ ਪਰਾਲੀ ਤੇ ਨਾੜ ਨਾਲ ਤੂੜੀ ਬਣਾ ਕੇ ਗਊਸ਼ਾਲਾਵਾਂ ਨੂੰ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਲੋੜਵੰਦ ਪਤੀ-ਪਤਨੀ ਨੇ ਏ.ਡੀ.ਸੀ. ਨੂੰ ਮਾਲੀ ਮਦਦ ਦੇਣ ਦੀ ਕੀਤੀ ਅਪੀਲ

ਕੈਥਲ, 12 ਅਕਤੂਬਰ (ਅਜੀਤ ਬਿਊਰੋ)- ਪਿੰਡ ਸੰਗਰੌਲੀ ਵਾਸੀ ਮਹਿੰਦਰ ਪੁੱਤਰ ਫੁੱਲੂ ਰਾਮ ਨੇ ਮਾਲੀ ਕਮਜ਼ੋਰੀ ਅਤੇ ਗ਼ਰੀਬੀ ਕਾਰਣ ਆ ਰਹੀ ਪ੍ਰੇਸ਼ਾਨੀਆਂ ਨੂੰ ਲੈ ਕੇ ਏ.ਡੀ.ਸੀ. ਕੈਥਲ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਮਾਲੀ ਮਦਦ ਮੁਹੱਈਆ ਕਰਵਾਈ ਜਾਵੇ | ਏ.ਡੀ.ਸੀ. ਨੂੰ ...

ਪੂਰੀ ਖ਼ਬਰ »

ਹਿਸਾਰ ਨੇ ਪੈਨਲਟੀ ਸ਼ੂਟਆਉਟ 'ਚ ਹਰਾਇਆ ਸੋਨੀਪਤ ਨੂੰ

ਕੁਰੂਕਸ਼ੇਤਰ/ਸ਼ਾਹਾਬਾਦ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)– ਸ਼ਾਹਾਬਾਦ 'ਚ ਸਮਾਪਤ ਹੋਏ ਲੜਕੀਆਂ ਦੇ ਅੰਡਰ–19 ਸੂਬਾਈ ਪੱਧਰੀ ਮੁਕਾਬਲੇ 'ਚ ਹਿਸਾਰ ਨੇ ਸੋਨੀਪਤ ਨੂੰ ਪੈਨਲਟੀ ਸ਼ੂਟਆਉਟ 'ਚ ਹਰਾ ਦਿੱਤਾ | ਇਸ ਮੌਕੇ ਸੀਨੀਅਰ ਭਾਜਪਾ ਆਗੂ ਕਰਣਰਾਜ ਤੂਰ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਨਮੀ ਦੇ ਨਾਂਅ 'ਤੇ ਕਿਸਾਨਾਂ ਨਾਲ ਹੁੰਦੀ ਠੱਗੀ ਨਹੀਂ ਕਰਾਂਗੇ ਸਹਿਨ-ਰਾਮਫਲ ਘਿਰਾਏ

ਸਿਰਸਾ, 12 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਭਾਜਪਾ ਕਿਸਾਨ ਮੋਰਚਾ ਦੇ ਸੂਬਾਈ ਮਹਾਂਮੰਤਰੀ ਨੇ ਅੱਜ ਸਿਰਸਾ ਮੰਡੀ ਦੇ ਦੌਰੇ ਦੌਰਾਨ ਨਮੀ ਮਾਪਕ ਯੰਤਰ 'ਚ ਗੜਬੜੀ ਫੜੀ ਜਿਸ ਮਗਰੋਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਫਟਕਾਰ ਲਾਉਂਦਿਆਂ ਕਿਹਾ ਕਿ ਨਮੀਂ ਦੇ ਨਾਂਅ 'ਤੇ ...

ਪੂਰੀ ਖ਼ਬਰ »

ਭੋਡੀਆ ਖੇੜਾ ਖੇਡ ਸਟੇਡੀਅਮ ਵਿਚ ਸੂਬਾਈ ਪੱਧਰ 'ਤੇ ਜੂਡੋ ਮੁਕਾਬਲੇ ਸ਼ੁਰੂ

ਫਤਿਹਾਬਾਦ, 12 ਅਕਤੂਬਰ (ਹਰਬੰਸ ਮੰਡੇਰ)– ਹਰਿਆਣਾ ਦੇ ਗੋਲਡਨ ਜੁਬਲੀ ਸਾਲ ਵਿਚ ਖੇਡਾਂ ਅਤੇ ਖਿਡਾਰੀਆਂ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਖੇਡ ਮਹਾਕੁੰਭ ਤਹਿਤ ਭਾਜਪਾ ਸੂਬਾਈ ਪ੍ਰਧਾਨ ਤੇ ਟੋਹਾਣਾ ਵਿਧਾਇਕ ਸੁਭਾਸ਼ ਬਰਾਲਾ ਨੇ ਅੱਜ ਭੋਡੀਆ ਖੇੜਾ ...

ਪੂਰੀ ਖ਼ਬਰ »

ਉਪ-ਚੇਅਰਪਰਸਨ ਨੂੰ ਹੁੱਡਾ ਸੈਕਟਰ ਦੀਆਂ ਸਮੱਸਿਆਵਾਂ ਬਾਰੇ ਕਰਵਾਇਆ ਜਾਣੂ

ਨਰਾਇਣਗੜ੍ਹ, 12 ਅਕਤੂਬਰ (ਪੀ. ਸਿੰਘ)– ਹੁੱਡਾ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਨਰਾਇਣਗੜ੍ਹ ਦੇ ਪ੍ਰਧਾਨ ਸਤੀਸ਼ ਸੇਠੀ ਦੀ ਅਗਵਾਈ ਹੇਠ ਇਕੱਠੇ ਹੋ ਕੇ ਨਗਰ ਪਾਲਿਕਾ ਦੀ ਉਪ ਚੇਅਰਪਰਸਨ ਮਨਿਕਾ ਅਗਰਵਾਲ ਨੂੰ ਮਿਲੇ ਅਤੇ ਹੁੱਡਾ ਸੈਕਟਰ ਦੀਆਂ ਸਮੱਸਿਆਵਾਂ ਬਾਰੇ ...

ਪੂਰੀ ਖ਼ਬਰ »

ਹਾਕੀ ਜਾਦੂਗਰ ਧਿਆਨ ਚੰਦ ਕਾਰਨ ਸਾਲਾਂ ਤੱਕ ਭਾਰਤ ਰਿਹਾ ਉਲੰਪਿਕ ਜੇਤੂ-ਮਨਪ੍ਰੀਤ ਸਿੰਘ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਭਾਰਤੀ ਹਾਕੀ ਟੀਮ ਦੇ ਖਿਡਾਰੀ ਮਨਪ੍ਰੀਤ ਸਿੰਘ ਨੇ ਕਿਹਾ ਕਿ ਖੇਡਾਂ ਖੇਡਣ ਨਾਲ ਜਿੱਥੇ ਸਿਹਤ ਠੀਕ ਰਹਿੰਦੀ ਹੈ, ਉੱਥੇ ਮਨੁੱਖ ਜ਼ਿੰਦਗੀ ਸੁਚੱਜੇ ਤਰੀਕੇ ਨਾਲ ਜੀ ਸਕਦਾ ਹੈ | ਲਗਾਤਾਰ ਖੇਡਣ ਨਾਲ ਮਨੁੱਖ 'ਚ ...

ਪੂਰੀ ਖ਼ਬਰ »

ਬੇਨਿਯਮੀਆਂ ਦੇ ਕਾਰਨ ਧਰਮਕੰਡਾ ਕੀਤਾ ਸੀਲ

ਕਾਲਾਂਵਾਲੀ, 12 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਪ੍ਰਸ਼ਾਸਨ ਦੇ ਨਿਦੇਰਸ਼ ਅਨੁਸਾਰ ਨਾਪਤੋਲ ਵਿਭਾਗ ਨੇ ਅੱਜ ਮੰਡੀ ਦੇ ਕਈ ਧਰਮ ਕੰਡਿਆਂ ਦੀ ਜਾਂਚ ਕੀਤੀ | ਜਾਂਚ ਦੌਰਾਨ ਇਕ ਕੰਡੇ ਵਿਚ ਬੇਨਿਯਮੀਆਂ ਪਾਈਆਂ ਜਾਣ ਉੱਤੇ ਉਸ ਨੂੰ ਅਗਲੇ ਆਦੇਸ਼ਾਂ ਤੱਕ ਸੀਲ ਕੀਤਾ ਗਿਆ | ...

ਪੂਰੀ ਖ਼ਬਰ »

ਨਾਬਾਲਗਾਂ ਵਲੋਂ ਵਾਹਨ ਚਲਾਉਣ 'ਤੇ ਲੱਗੇ ਰੋਕ–ਆਨੰਦ

ਕੁਰੂਕਸ਼ੇਤਰ/ਸ਼ਾਹਾਬਾਦ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)– ਪੰਡਿਤ ਦੀਨਦਿਆਲ ਉਪਾਧਿਆਏ ਸਮਿ੍ਤੀ ਮੰਚ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਆਨੰਦ ਨੇ ਕਿਹਾ ਕਿ ਨਾਬਾਲਗਾਂ ਵੱਲੋਂ ਤੇਜ ਰਫ਼ਤਾਰ ਚਲਾਏ ਜਾ ਰਹੇ ਵਾਹਨਾਂ 'ਤੇ ਪ੍ਰਸ਼ਾਸਨ ਰੋਕ ਲਗਾਏ | ਇਹ ਸ਼ਰੇਆਮ ਕਾਨੂੰਨ ਦੀ ...

ਪੂਰੀ ਖ਼ਬਰ »

ਸ਼ਿਰਡੀ ਸਾੲੀਂ ਮੰਦਿਰ 'ਚ ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਥਾਨੇਸਰ, 12 ਅਕਤੂਬਰ (ਅਜੀਤ ਬਿਊਰੋ)– ਸ੍ਰੀ ਸ਼ਿਰਡੀ ਸਾਈ ਮੰਦਿਰ 'ਚ ਸਾੲੀਂ ਭਗਤਾਂ ਨੇ ਦਰਸ਼ਨ ਕਰਕੇ ਧੂਪ ਆਰਤੀ 'ਚ ਹਿੱਸਾ ਲਿਆ | ਕਈ ਸ਼ਰਧਾਲੂਆਂ ਨੇ ਮਨੋਕਾਮਨਾ ਪੂਰੀ ਹੋਣ 'ਤੇ ਪ੍ਰਸਾਦ ਵੰਡਿਆ | ਮੰਦਿਰ ਦੇ ਸੰਸਥਾਪਕ ਪ੍ਰਧਾਨ ਡਾ. ਵਿਜੈ ਸ਼ਰਮਾ ਨੇ ਸ੍ਰੀ ਸਾੲੀਂ ...

ਪੂਰੀ ਖ਼ਬਰ »

ਸਮੱਸਿਆਵਾਂ ਦੇ ਹੱਲ ਲਈ ਲਗਾਇਆ ਖੁੱਲ੍ਹਾ ਦਰਬਾਰ

ਨੀਲੋਖੇੜੀ, 12 ਅਕਤੂਬਰ (ਆਹੂਜਾ)- ਸ਼ਹਿਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਵਿਧਾਇਕ ਭਗਵਾਨ ਦਾਸ ਕਬੀਰਪੰਥੀ ਨੇ ਵਾਰਡ-1 ਅਤੇ 2 'ਚ ਖੁੱਲਾ ਦਰਬਾਰ ਲਗਾਇਆ | ਵਾਰਡ-1 'ਚ ਕਿਸਾਨ ਬਸਤੀ ਅਤੇ ਵਾਰਡ-2 'ਚ ਬ੍ਰਾਹਮਣ ਸਭਾ 'ਚ ਖੁੱਲ੍ਹਾ ਦਰਬਾਰ ਲਗਾਇਆ ਗਿਆ | ਇਸ ਮੌਕੇ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਕੈਦੀਆਂ ਨੂੰ ਸਿਖਾਏ ਯੋਗ ਦੇ ਗੁਰ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਆਯੁਸ਼ ਵਿਭਾਗ ਵਲੋਂ 16 ਅਕਤੂਬਰ ਤੱਕ ਜ਼ਿਲ੍ਹਾ ਜੇਲ੍ਹ ਕੁਰੂਕਸ਼ੇਤਰ ਅਤੇ ਕੈਦੀਆਂ ਦੀ ਚੰਗੀ ਸਿਹਤ ਲਈ ਯੋਗਾ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਆਯੁਰਵੈਦ ਅਧਿਕਾਰੀ ਡਾ. ਸੁਦੇਸ਼ ਜਾਟੀਆਨ ਨੇ ਦੱਸਿਆ ਕਿ ਇਸ ਯੋਗ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਡੀ.ਈ.ਓ. ਨੇ ਕੀਤਾ ਨਿਰੀਖ਼ਣ

ਰਤੀਆ, 12 ਅਕਤੂਬਰ (ਬੇਅੰਤ ਮੰਡੇਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਜਵਾਹਰ ਲਾਲ ਨਹਿਰੂ ਵਿਗਿਆਣ ਪ੍ਰਦਰਸ਼ਨੀ ਲਗਾਈ ਗਈ, ਜਿਸ 'ਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਰੋਹ ਦੀ ਪ੍ਰਧਾਨਗੀ ਬਲਾਕ ਸਿੱਖਿਆ ਅਧਿਕਾਰੀ ਰਮੇਸ਼ ਦਹੀਆ ...

ਪੂਰੀ ਖ਼ਬਰ »

ਨੀਲਕੰਠੀ ਯਾਤਰੀ ਨਿਵਾਸ 'ਚ ਸੈਰ ਸਪਾਟਾ ਦਿਨ ਹੋਵੇਗਾ ਵਿਸ਼ੇਸ਼ ਪ੍ਰੋਗਰਾਮ

ਥਾਨੇਸਰ, 12 ਅਕਤੂਬਰ (ਅਜੀਤ ਬਿਊਰੋ)– ਸੈਰ ਸਪਾਟਾ ਮੰਤਰਾਲਾ ਭਾਰਤ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਨੀਲਕੰਠੀ ਅਤੇ ਪੈਰਾਕੀਟ ਯਾਤਰੀ ਨਿਵਾਸ ਦੇ ਸਹਿਯੋਗ ਨਾਲ 5 ਤੋਂ 25 ਅਕਤੂਬਰ ਤੱਕ ਸੈਰ ਸਪਾਟਾ ਪੁਰਬ ਮਨਾਇਆ ਜਾ ਰਿਹਾ ਹੈ | ਇਸ ਲਈ ਹੋਟਲ ਪ੍ਰਬੰਧਨ ਸੰਸਥਾ ਜੋਤੀਸਰ ਦੀ ...

ਪੂਰੀ ਖ਼ਬਰ »

ਹਰਿਆਣਾ ਸਰਕਾਰ 'ਚ ਸਿਫ਼ਾਰਸ਼ ਦਾ ਹੈ ਬੋਲਬਾਲਾ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਸਿਫ਼ਾਰਸ਼ ਅਤੇ ਭਿ੍ਸ਼ਟਾਚਾਰ ਨੂੰ ਅਣਗੌਲਿ੍ਹਆਂ ਕਰ ਕੇ ਕਾਬਲੀਅਤ ਦੇ ਤੌਰ 'ਤੇ ਨਿਯੁਕਤੀਆਂ ਕਰਨ ਦਾ ਦਾਅਵਾ ਕਰਨ ਵਾਲੀ ਭਾਜਪਾ ਦੀ ਹਰਿਆਣਾ ਸਰਕਾਰ 'ਚ ਸਿਫ਼ਾਰਿਸ਼ ਦਾ ਬੋਲਬਾਲਾ ਹੈ | ਜੀ ਹਾਂ, ਹਰਿਆਣਾ 'ਚ ਮਾਰਕੀਟ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂੰ ਅਪਗਰੇਡ ਕਰਵਾਉਣ ਤੇ ਖਾਲੀ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਸਕੂਲ ਅੱਗੇ ਦਿੱਤਾ ਧਰਨਾ

ਕਾਲਾਂਵਾਲੀ, 12 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਚੋਰਮਾਰ ਦੇ ਸਰਕਾਰੀ ਸਕੂਲ ਨੂੰ ਅਪਗਰੇਡ ਕਰਨ ਅਤੇ ਖਾਲੀ ਆਸਾਮੀਆਂ ਭਰੇ ਜਾਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਤੇ ਪਿੰਡ ਵਾਸੀਆਂ ਨੇ ਅੱਜ ਸਕੂਲ ਅੱਗੇ ਧਰਨਾ ਦਿੱਤਾ | ਧਰਨਾਕਾਰੀਆਂ ਦੀ ਅਗਵਾਈ ...

ਪੂਰੀ ਖ਼ਬਰ »

ਨਿੱਜੀ ਸਕੂਲ ਮਾਲਕਾਂ ਨੇ ਕਾਲਾ ਦਿਨ ਮਨਾ ਕੇ ਕੀਤਾ ਰੋਸ ਪ੍ਰਦਰਸ਼ਨ

ਕਾਲਾਂਵਾਲੀ, 12 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਪ੍ਰਦੇਸ਼ ਸਰਕਾਰ ਵਲੋਂ ਨਿੱਜੀ ਸਕੂਲਾਂ ਲਈ ਲਾਗੂ ਕੀਤੇ ਗਏ ਨਵੇਂ ਨਿਯਮਾਂ ਦੇ ਵਿਰੋਧ ਵਿੱਚ ਅੱਜ ਕਾਲਾਂਵਾਲੀ ਖੇਤਰ ਦੇ ਨਿੱਜੀ ਸਕੂਲ ਮਾਲਿਕਾਂ ਨੇ ਕਾਲ਼ਾ ਦਿਨ ਮਨਾਇਆ ਜਿਸ ਤਹਿਤ ਸਕੂਲਾਂ ਦੇ ਸਟਾਫ ਮੈਂਬਰਾਂ ਨੇ ...

ਪੂਰੀ ਖ਼ਬਰ »

ਧੀ ਬਚਾਓ-ਧੀ ਪੜ੍ਹਾਓ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ

ਸਿਰਸਾ, 12 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਧੀ ਬਚਾਓ-ਧੀ ਪੜ੍ਹਾਓ ਮੁਹਿੰਮ ਤਹਿਤ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਹਸਤਾਖਰ ਮੁਹਿੰਮ ਅਤੇ ਸਹੁੰ ਚੁੱਕ ਸਮਾਰੋਹ ਅੱਜ ਸਥਾਨਕ ਮਿੰਨੀ ਸਕੱਤਰੇਤ ਕੰਪਲੈਕਸ 'ਚ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਆਮ ਲੋਕਾਂ ਨੂੰ ਕੀਤਾ ਜਾਗਰੂਕ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਵੱਲੋਂ ਆਮ ਲੋਕਾਂ ਨੂੰ ਪ੍ਰਦੂਸ਼ਨ ਨਾ ਫੈਲਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ 'ਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ | ਜ਼ਿਲ੍ਹਾ ...

ਪੂਰੀ ਖ਼ਬਰ »

ਸਿਟੀ ਮੈਜਿਸਟ੍ਰੇਟ ਨੇ ਮਿੰਨੀ ਸਕੱਤਰੇਤ ਦਾ ਕੀਤਾ ਨਿਰੀਖ਼ਣ

ਝੱਜਰ, 12 ਅਕਤੂਬਰ (ਅਜੀਤ ਬਿਊਰੋ)- ਸਿਟੀ ਮੈਜਿਸਟ੍ਰੇਟ ਅਸ਼ਵਨੀ ਕੁਮਾਰ ਨੇ ਸਵੇਰੇ ਮਿੰਨੀ ਸਕੱਤਰੇਤ ਦਾ ਨਿਰੀਖ਼ਣ ਕੀਤਾ | ਉਨ੍ਹਾਂ ਨੇ ਮਿੰਨੀ ਸਕੱਤਰੇਤ ਸਥਿਤ ਵੱਖ-ਵੱਖ ਦਫ਼ਤਰਾਂ ਦਾ ਦੌਰਾ ਕਰਦੇ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ, ਸਫ਼ਾਈ ਅਤੇ ...

ਪੂਰੀ ਖ਼ਬਰ »

ਮੁਕਾਬਲੇ 'ਚ ਪਿੰਡ ਦੀਆਂ 23 ਬੇਟੀਆਂ ਨੇ ਲਿਆ ਹਿੱਸਾ

ਅੰਬਾਲਾ ਸ਼ਹਿਰ, 12 ਅਕਤੂਬਰ (ਚਰਨਜੀਤ ਸਿੰਘ ਟੱਕਰ)-ਪਿੰਡ ਜਨੇਤਪੁਰ 'ਚ ਬੇਟੀ ਬਚਾਓ-ਬੇਟੀ ਪੜ੍ਹਾਓ ਹਫ਼ਤੇ ਤਹਿਤ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਪਿੰਡ ਦੀਆਂ 23 ਬੇਟੀਆਂ ਨੇ ਹਿੱਸਾ ਲਿਆ | ਸੀ.ਡੀ.ਪੀ.ਓ. ਵਨੀਤਾ ਮਹਿਤਾ ਅਤੇ ਸੁਪਰਵਾਈਜ਼ਰ ...

ਪੂਰੀ ਖ਼ਬਰ »

ਉਲੰਪਿਕ ਖੇਡਾਂ ਲਈ ਤਿਆਰ ਕੀਤਾ ਜਾ ਰਿਹਾ ਹੈ ਖਿਡਾਰੀਆਂ ਨੂੰ -ਧਰਮਵੀਰ

ਕੁਰੂਕਸ਼ੇਤਰ, 12 ਅਕਤੂਬਰ (ਸਟਾਫ ਰਿਪੋਰਟਰ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਧਰਮਵੀਰ ਮਿਰਜਾਪੁਰ ਨੇ ਕਿਹਾ ਕਿ ਉਲੰਪਿਕ ਖੇਡਾਂ ਲਈ ਸੂਬਾਈ ਸਰਕਾਰ ਵਲੋਂ ਖਿਡਾਰੀਆਂ ਨੂੰ ਖੇਡ ਮਹਾਕੁੰਭ ਜਿਹੇ ਮੁਕਾਬਲਿਆਂ ਰਾਹੀਂ ਤਿਆਰ ਕੀਤੇ ਜਾਣ ਦਾ ਕੰਮ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਚੂਰਾਪੋਸਤ ਰੱਖਣ ਦੇ ਦੋਸ਼ੀ ਨੂੰ 5 ਸਾਲ ਕੈਦ

ਕੁਰੂਕਸ਼ੇਤਰ, 12 ਅਕਤੂਬਰ (ਜਸਬੀਰ ਸਿੰਘ ਦੁੱਗਲ)-ਨਸ਼ੀਲਾ ਪਦਾਰਥ ਕਾਨੂੰਨ ਤਹਿਤ ਅਡੀਸ਼ਨਲ ਜ਼ਿਲ੍ਹਾ ਜੱਜ ਗੁਰਵਿੰਦਰ ਕੌਰ ਦੀ ਅਦਾਲਤ ਨੇ ਇਕ ਦੋਸ਼ੀ ਨੂੰ 5 ਸਾਲ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨਾ ਭਰਨ ਦੀ ਸਜ਼ਾ ਸੁਣਾਈ ਹੈ | ਜ਼ਿਲ੍ਹਾ ਉਪ ਨਿਆਂਵਾਦੀ ਗੋਪਾਲ ਕੁਮਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX