ਤਾਜਾ ਖ਼ਬਰਾਂ


ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  10 minutes ago
ਨਵੀਂ ਦਿੱਲੀ, 17 ਨਵੰਬਰ- ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਸਿਰਫ਼ ਉਹੀ ਲੋਕ ਸੀ.ਬੀ.ਆਈ .ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕ ਸਕਦੇ ਹਨ ਜਿਨ੍ਹਾਂ ਤੋਂ ਲੁਕਾਉਣ ਲਈ ਬਹੁਤ ਕੁੱਝ...
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  36 minutes ago
ਲੁਧਿਆਣਾ, 17 ਨਵੰਬਰ (ਰੁਪੇਸ਼) -ਲੁਧਿਆਣਾ ਪੁਲਿਸ ਦੀ ਐਸ.ਟੀ.ਐਫ. ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਨੂੰ ਇਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕੌਮਾਂਤਰੀ ਬਾਜ਼ਾਰ ਵਿਚ ਇਸ ਹੈਰੋਇਨ ਦੀ ਕੀਮਤ ਲਗਭਗ 5 ਕਰੋੜ ਰੁਪਏ ....
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  44 minutes ago
ਨਵੀਂ ਦਿੱਲੀ, 17 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਹਨ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣਗੇ...
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  about 1 hour ago
ਦਸੂਆ, 17 ਨਵੰਬਰ - ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਹੁਸ਼ਿਆਰਪੁਰ ਤੇ ਦਸੂਆ 'ਚ ਕੌਮੀ ਹਾਈਵੇ ਜਾਮ ਕਰ ਦਿੱਤਾ ਹੈ ਤੇ ਦੋਵਾਂ ਪਾਸਿਆਂ ਤੋਂ ਟ੍ਰੈਫਿਕ ਰੋਕਿਆ ਗਿਆ ਹੈ। ਕੁਝ ਦੇਰ ਮਗਰੋਂ ਕਿਸਾਨ ਰੇਲ ਟਰੈਕ ਰੋਕਣ ਜਾ ਰਹੇ...
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  about 1 hour ago
ਚੰਡੀਗੜ੍ਹ, 17 ਨਵੰਬਰ - ਲੌਂਗੋਵਾਲਾ ਦੀ ਇਤਿਹਾਸਕ ਜੰਗ ਦੇ ਨਾਇਕ ਮਹਾਂਵੀਰ ਚੱਕਰ ਜੇਤੂ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਅੱਜ ਮੁਹਾਲੀ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ 78 ਸਾਲ ਦੇ ਸਨ ਤੇ ਕੈਂਸਰ ਤੋਂ ਪੀੜਤ...
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  about 2 hours ago
ਪੰਚਕੂਲਾ, 17 ਨਵੰਬਰ - ਹਰਿਆਣਾ ਦੇ ਪੰਚਕੂਲਾ ਸਥਿਤ ਖਾਟੌਲੀ ਪਿੰਡ ਵਿਚ ਲੰਘੀ ਰਾਤ ਇਕ ਪਰਿਵਾਰ ਦੇ ਚਾਰ ਜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫੋਰੈਂਸਿਕ ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਜਾਂਚ ਜਾਰੀ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 2 hours ago
ਚੋਹਲਾ ਸਾਹਿਬ, 17 ਨਵੰਬਰ (ਬਲਵਿੰਦਰ ਸਿੰਘ ਚੋਹਲਾ) - ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ (27) ਦੀ ਬੀਤੀ ਰਾਤ ਅੰਮ੍ਰਿਤਸਰ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਰਿਵਾਰ ਮੁਤਾਬਿਕ ਬੀਤੀ ਸ਼ਾਮ ਸੁਖਮਨ ਆਪਣੇ ਕਿਸੇ ਕੰਮ ਲਈ ਘਰੋਂ ਅੰਮ੍ਰਿਤਸਰ...
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  about 2 hours ago
ਚੰਡੀਗੜ੍ਹ, 17 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕਰਨ ਪਾਲ ਸਿੰਘ ਸੇਖੋਂ ਦੀ ਬੀਤੀ ਲੰਘੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਆਪਣੇ ਪਰਿਵਾਰ ਦੇ ਨਾਲ ਮਿਸਰ ਵਿਚ ਛੁੱਟੀਆਂ ਬਿਤਾਉਣ ਲਈ ਗਏ ਹੋਏ ਸਨ। ਉਹ...
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  about 3 hours ago
ਹੁਬਲੀ, 17 ਨਵੰਬਰ - ਕਰਨਾਟਕਾ 'ਚ ਹੁਬਲੀ ਨੇੜੇ ਕੌਮੀ ਹਾਈਵੇ 63 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਹੈ ਤੇ 10 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਟਰੱਕ ਤੇ ਬੱਸ ਵਿਚਕਾਰ ਹੋਈ ਟਕਰ ਦੌਰਾਨ...
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  about 3 hours ago
ਨਵੀਂ ਦਿੱਲੀ, 17 ਨਵੰਬਰ - ਨੋਇਡਾ 'ਚ ਸਕੂਲੀ ਬੱਸ ਹਾਦਸਾਗ੍ਰਸਤ ਹੋਣ ਕਾਰਨ 12 ਵਿਦਿਆਰਥੀ ਜ਼ਖਮੀ ਹੋ ਗਏ ਹਨ। ਜਦਕਿ ਬੱਸ ਚਾਲਕ ਤੇ ਸਹਾਇਕ ਗੰਭੀਰ ਹਾਲਤ 'ਚ ਦੱਸੇ ਜਾਂਦੇ ਹਨ। ਇਸ ਬੱਸ ਵਿਚ 30 ਤੋਂ ਵਧੇਰੇ ਵਿਦਿਆਥੀ ਬੈਠੇ ਹੋਏ ਸਨ। ਇਹ ਸਕੂਲੀ ਬੱਸ ਨੋਇਡਾ...
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  about 3 hours ago
ਕਰਾਚੀ, 17 ਨਵੰਬਰ - ਪਾਕਿਸਤਾਨ ਦੀ ਵਪਾਰਿਕ ਰਾਜਧਾਨੀ ਕਰਾਚੀ 'ਚ ਬੀਤੇ ਕੱਲ੍ਹ ਹੋਏ ਬੰਬ ਧਮਾਕੇ 'ਚ ਘੱਟੋ ਘੱਟ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਹੋਰ ਜ਼ਖਮੀ ਹੋਏ ਹਨ। ਪੁਲਿਸ ਤੇ ਹਸਪਤਾਲ ਦੇ ਅਧਿਕਾਰੀਆਂ ਨੇ ਇਹ ਸੂਚਨਾ ਦਿੱਤੀ ਹੈ। ਮਲਿਰ ਜ਼ਿਲ੍ਹੇ 'ਚ ਹੋਏ...
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  about 4 hours ago
ਸ੍ਰੀਨਗਰ, 17 ਨਵੰਬਰ - ਜੰਮੂ ਕਸ਼ਮੀਰ 'ਚ ਅੱਜ ਪਹਿਲੇ ਪੜਾਅ ਦੀਆਂ ਪੰਚਾਇਤੀ ਚੋਣਾਂ ਸ਼ੁਰੂ ਹੋ ਗਈਆਂ ਹਨ। ਇਹ ਚੋਣਾਂ ਸੂਬੇ ਵਿਚ 9 ਗੇੜਾਂ ਤਹਿਤ ਹੋਣਗੀਆਂ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਚਾਇਤੀ ਚੋਣਾਂ ਲਈ ਤਿਆਰੀਆਂ ਮੁਕੰਮਲ ਹਨ, ਲੋਕਾਂ ਵਿਚ ਵੋਟਿੰਗ...
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਮਾਲਦੀਵ ਦੇ ਦੌਰੇ 'ਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣਗੇ। ਸਾਲ 2011 ਤੋਂ ਬਾਅਦ ਪਹਿਲੀ...
ਅੱਜ ਦਾ ਵਿਚਾਰ
. . .  about 4 hours ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  1 day ago
ਜ਼ੀਰਕਪੁਰ, 16 ਨਵੰਬਰ {ਹੈਪੀ ਪੰਡਵਾਲਾ} - ਬਲਟਾਣਾ ਖੇਤਰ 'ਚ ਇਕ ਅਹਾਤੇ 'ਤੇ ਸ਼ਰਾਬ ਪੀਂਦੇ ਨੌਜਵਾਨਾਂ ਦੀ ਹੋਈ ਤਕਰਾਰ 'ਚ ਇਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ ਜਿਸ ਵਿਚ ਦੋਵੇਂ ਧਿਰਾਂ ਦੇ ਦੋ ਜਣੇ ...
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  1 day ago
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  1 day ago
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  1 day ago
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  1 day ago
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  1 day ago
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  1 day ago
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  1 day ago
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਤਾ ਰਣਵੀਰ-ਦੀਪਿਕਾ ਦੇ ਅਨੰਦ ਕਾਰਜ ਮੌਕੇ ਲਾਵਾਂ ਦਾ ਕੀਰਤਨ
. . .  1 day ago
ਯੋਗੀ ਨੇ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਕੀਤਾ ਉਦਘਾਟਨ
. . .  1 day ago
ਰਾਜਸਥਾਨ ਸਮੇਤ 20 ਰਾਜ ਭਾਜਪਾ ਦੇ ਨਾਲ ਹਨ - ਰਾਜ ਵਰਧਨ ਸਿੰਘ
. . .  1 day ago
ਕੈਪਟਨ ਵੱਲੋਂ ਮੇਰੀ ਪਤਨੀ ਨੂੰ ਵੀ ਕਰਵਾਇਆ ਗਿਆ ਸੀ ਤੰਗ ਪਰੇਸ਼ਾਨ -ਬਾਦਲ
. . .  1 day ago
ਤ੍ਰਿਪਤੀ ਦੇਸਾਈ ਨੂੰ ਵਾਪਸ ਚਲੇ ਜਾਣਾ ਚਾਹੀਦੈ - ਰਾਹੁਲ ਈਸ਼ਵਰ
. . .  1 day ago
ਪੁਲਿਸ ਨੇ ਮੌਕੇ 'ਤੇ ਦਬੋਚਿਆ ਅਦਾਲਤ 'ਚੋਂ ਭੱਜਣ ਦੀ ਕੋਸ਼ਿਸ਼ ਰਿਹਾ ਮੁਲਜ਼ਮ
. . .  1 day ago
ਐੱਸ.ਆਈ.ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਅੱਧਾ ਘੰਟਾ ਪੁੱਛਗਿੱਛ
. . .  1 day ago
ਅਧਿਕਾਰੀਆਂ ਨੇ ਯਾਤਰੀ ਤੋਂ ਬਰਾਮਦ ਕੀਤਾ ਸੋਨੇ ਦਾ ਪਾਊਡਰ
. . .  1 day ago
ਕਰਨਾਟਕ : ਆਵਾਰਾ ਕੁੱਤਿਆ ਨੂੰ ਮਾਰਨ 'ਤੇ ਸੁਪਰੀਮ ਕੋਰਟ ਵੱਲੋਂ ਸਕਲੇਸ਼ਪੁਰ ਨਿਗਮ ਨੂੰ ਨੋਟਿਸ
. . .  1 day ago
ਕੱਲ੍ਹ ਹੋਵੇਗਾ ਭਾਰਤ ਦੀ ਪਹਿਲੀ ਇੰਜਨ ਰਹਿਤ ਟਰੇਨ ਦਾ ਟਰਾਇਲ ਰਨ
. . .  1 day ago
ਹਿਮਾਚਲ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਚੰਦਰ ਮੋਹਨ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  1 day ago
ਭਾਜਪਾ ਨਾਮ ਅਤੇ ਨੋਟ ਬਦਲ ਸਕਦੀ ਹੈ ਗੇਮ ਨਹੀਂ - ਮਮਤਾ ਬੈਨਰਜੀ
. . .  1 day ago
ਰਾਜਸਥਾਨ ਚੋਣਾਂ : ਟਿਕਟ ਵੰਡ ਤੋਂ ਨਾਰਾਜ਼ ਜੈਪੁਰ ਦੀ ਸਾਬਕਾ ਮੇਅਰ ਜੋਤੀ ਨੇ ਛੱਡੀ ਕਾਂਗਰਸ
. . .  1 day ago
ਚੱਕਰਵਰਤੀ ਤੂਫ਼ਾਨ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ 10 ਲੱਖ ਦਾ ਮੁਆਵਜ਼ਾ -ਪਲਾਨੀਸਵਾਮੀ
. . .  1 day ago
ਕਿਸੇ ਦੇ ਕੁੱਝ ਕਹਿਣ ਨਾਲ ਨਿਤੀਸ਼ ਕੁਮਾਰ ਜਾਂ ਜੇ.ਡੀ.ਯੂ ਨੂੰ ਕੋਈ ਫ਼ਰਕ ਨਹੀ - ਜੇ.ਡੀ.ਯੂ
. . .  about 1 hour ago
1984 ਸਿੱਖ ਕਤਲੇਆਮ : ਅਦਾਲਤ 'ਚ ਗਵਾਹ ਨੇ ਕੀਤੀ ਸੱਜਣ ਕੁਮਾਰ ਦੀ ਪਹਿਚਾਣ
. . .  about 1 hour ago
ਇੱਕ ਹੀ ਪਰਿਵਾਰ ਦਾ ਗੀਤ ਗਾਉਂਦੇ ਹਨ ਰਾਜ ਦਰਬਾਰੀ- ਮੋਦੀ
. . .  about 1 hour ago
ਔਰਤ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਸਬਰੀਮਾਲਾ ਮੰਦਿਰ ਵਿਵਾਦ : ਰਿਹਾਨਾ ਫਾਤਿਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  18 minutes ago
ਮਰਨ ਵਰਤ 'ਤੇ ਬੈਠੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਸਾਹਮਣੇ ਲਗਾਇਆ ਧਰਨਾ
. . .  29 minutes ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  38 minutes ago
ਭੀਮਾ ਕੋਰੇਗਾਂਵ ਕੇਸ ਦੀ ਸੁਣਵਾਈ 3 ਦਸੰਬਰ ਤੱਕ ਮੁਲਤਵੀ
. . .  50 minutes ago
ਅਲੋਕ ਵਰਮਾ 'ਤੇ ਹੋਰ ਜਾਂਚ ਦੀ ਲੋੜ - ਸੁਪਰੀਮ ਕੋਰਟ
. . .  about 1 hour ago
ਸ਼੍ਰੋਮਣੀ ਕਮੇਟੀ ਨੇ ਮਨਾਇਆ ਸਥਾਪਨਾ ਦਿਵਸ
. . .  about 1 hour ago
ਅਲੋਕ ਵਰਮਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਵੱਡੀ ਗੱਲ ਇਹ ਨਹੀਂ ਕਿ ਤੁਸੀਂ ਕਿੱਥੇ ਖੜ੍ਹੇ ਹੋ, ਅਸਲ ਵੱਡੀ ਗੱਲ ਇਹ ਹੈ ਕਿ ਤੁਸੀਂ ਕਿਸ ਦਿਸ਼ਾ ਵੱਲ ਜਾ ਰਹੇ ਹੋ। -ਉਲੀਵਰ ਵੇਡੇਲ ਹੋਮਸ

ਮੁਕਤਸਰ ਸਾਹਿਬ

ਕਿਸਾਨ ਬਿਨਾਂ ਸਾੜੇ ਪਰਾਲੀ ਦਾ ਨਿਪਟਾਰਾ ਕਰਨ ਲੱਗੇ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਗਰੀਨ ਟਿ੍ਬਿਊਨ ਵਲੋਂ ਪਰਾਲੀ ਸਾੜਨ 'ਤੇ ਲਗਾਈ ਰੋਕ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਾਤਾਵਰਨ ਦੀ ਸੰਭਾਲ ਪ੍ਰਤੀ ਸੁਚੇਤ ਕਿਸਾਨ ਆਪਣੇ ਪੱਧਰ 'ਤੇ ਹੀ ਪਰਾਲੀ ਨੂੰ ਬਿਨਾਂ ਸਾੜੇ ਇਸ ਦੇ ਨਿਪਟਾਰੇ ਦੇ ਪ੍ਰਬੰਧ ਕਰਨ ਵਿਚ ਲੱਗ ਗਏ ਹਨ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 3 ਬਾਇਓਮਾਸ ਬਿਜਲੀ ਪਲਾਂਟ ਲੱਗੇ ਹੋਏ ਹਨ, ਜਿੱਥੇ ਇਸ ਪਰਾਲੀ ਦੀਆਂ ਗੱਠਾਂ ਦੀ ਵਰਤੋਂ ਬਾਲਣ ਵਜੋਂ ਕੀਤੀ ਜਾਂਦੀ ਹੈ | ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਬਲਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਵਿਚ 74 ਬੇਲਰ ਇਸ ਸਮੇਂ ਗੱਠਾਂ ਬਣਾ ਰਹੇ ਹਨ | ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਵਲੋਂ ਪਰਾਲੀ ਦੇ ਪ੍ਰਬੰਧਨ 'ਚ ਇਸ ਤਰੀਕੇ ਨੂੰ ਸਭ ਤੋਂ ਵੱਧ ਪਸੰਦ ਕੀਤਾ ਜਾ ਰਿਹਾ ਹੈ | ਇਸ ਤਹਿਤ ਬੇਲਰ ਨਾਂਅ ਦੀ ਮਸ਼ੀਨ ਨਾਲ ਪਰਾਲੀ ਦੀਆਂ ਗੱਠਾਂ ਬਣਾ ਲਈਆਂ ਜਾਂਦੀਆਂ ਹਨ | ਇਸ ਨਾਲ ਸਭ ਤੋਂ ਬਿਹਤਰ ਤਰੀਕੇ ਨਾਲ ਖੇਤ ਤਿਆਰ ਹੋ ਜਾਂਦਾ ਹੈ | ਇਸ ਤੋਂ ਬਿਨਾਂ ਕਿਸਾਨ ਪਰਾਲੀ ਨੂੰ ਪਸ਼ੂ ਚਾਰੇ ਵਜੋਂ ਵੀ ਸੰਭਾਲ ਰਹੇ ਹਨ | ਰਾਜਸਥਾਨ ਵੈਟਰਨਰੀ ਯੂਨੀਵਰਸਿਟੀ ਦੇ ਵਿਗਿਆਨੀ ਡਾ: ਆਰ. ਕੇ. ਧੂੜੀਆ ਵਲੋਂ ਜ਼ਿਲ੍ਹੇ ਦੇ ਦੌਰੇ ਦੌਰਾਨ ਦੱਸਿਆ ਗਿਆ ਸੀ, ਜੇਕਰ ਦੂਸਰੇ ਚਾਰੇ ਨਾਲ ਮਿਲਾ ਕੇ ਪਰਾਲੀ ਦੀ ਵਰਤੋਂ ਪਸੂ ਚਾਰੇ ਵਜੋਂ ਕੀਤੀ ਜਾਵੇ ਤਾਂ ਇਸ ਦਾ ਕੋਈ ਨੁਕਸਾਨ ਨਹੀਂ ਹੈ | ਉਨ੍ਹਾਂ ਕਿਹਾ ਕਿ ਦੁੱਧ ਨਾ ਦੇਣ ਵਾਲੇ ਜਾਨਵਰਾਂ ਦੀ ਖ਼ੁਰਾਕ ਵਿਚ 50 ਫ਼ੀਸਦੀ ਅਤੇ ਦੁੱਧ ਦੇਣ ਵਾਲੇ ਜਾਨਵਰਾਂ ਦੀ ਖ਼ੁਰਾਕ ਵਿਚ 25 ਫ਼ੀਸਦੀ ਤਕ ਪਰਾਲੀ ਵਰਤੋਂ ਕੀਤੀ ਜਾ ਸਕਦੀ ਹੈ | ਗਊਸ਼ਾਲਾਵਾਂ ਲਈ ਵੀ ਇਹ ਵਰਦਾਨ ਹੈ | ਰਾਜਸਥਾਨ ਜਿੱਥੇ ਇਸ ਸਾਲ ਘੱਟ ਬਰਸਾਤਾਂ ਹੋਈਆਂ ਸਨ 'ਚ ਚਾਰੇ ਦੀ ਘਾਟ ਦੇ ਮੱਦੇਨਜ਼ਰ ਰਾਜਸਥਾਨ ਦੇ ਅੰਦਰੂਨੀ ਖੇਤਰਾਂ 'ਚ ਵੀ ਪਰਾਲੀ ਦੀ ਜਾਨਵਰਾਂ ਦੇ ਪਸ਼ੂ ਚਾਰੇ ਲਈ ਮੰਗ ਹੈ | ਇਸ ਤੋਂ ਬਿਨਾਂ ਸਰਦੀ ਰੱੁੱਤ ਦੌਰਾਨ ਜਾਨਵਰਾਂ ਦੇ ਢਾਰਿਆਂ ਨੂੰ ਨਿੱਘਾ ਰੱਖਣ ਲਈ ਵੀ ਪਰਾਲੀ ਦੀ ਵਰਤੋਂ ਜਾਨਵਰਾਂ ਹੇਠ ਵਿਛਾਉਣਾ ਕਰਨ ਲਈ ਵਰਤੋਂ ਕੀਤੀ ਜਾ ਸਕਦੀ ਹੈ | ਜ਼ਿਲ੍ਹਾ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਬਿਨਾਂ ਕੁਝ ਕਿਸਾਨ ਪਰਾਲੀ ਦਾ ਕੁਤਰਾ ਕਰਕੇ ਇਸ ਨੂੰ ਰੋਟਾਵੇਟਰ ਜਾਂ ਡਿਸਕਾਂ ਨਾਲ ਖੇਤ ਵਿਚ ਵਾਹ ਕੇ ਪਾਣੀ ਲਗਾ ਦਿੱਤਾ ਜਾਂਦਾ ਹੈ ਅਤੇ ਵੱਤਰ ਆਉਣ 'ਤੇ 20 ਕਿੱਲੋ ਪ੍ਰਤੀ ਏਕੜ ਯੂਰੀਆ ਦਾ ਛਿੱਟਾ ਦੇ ਦਿੱਤਾ ਜਾਂਦਾ ਹੈ | ਲਗਪਗ 25 ਦਿਨ ਵਿਚ ਪਰਾਲੀ ਗਲ ਜਾਵੇਗੀ ਅਤੇ ਇਸ ਤੋਂ ਬਾਅਦ ਖੇਤ ਵਿਚ ਕਣਕ ਦੀ ਬਿਜਾਈ ਆਸਾਨੀ ਨਾਲ ਕੀਤੀ ਜਾ ਸਕਦੀ ਹੈ | ਇਸੇ ਤਰ੍ਹਾਂ ਕਰਚਿਆਂ ਵਿਚ ਹੈਪੀ ਸੀਡਰ ਨਾਲ ਵੀ ਬਿਜਾਈ ਕੀਤੀ ਜਾ ਸਕਦੀ ਹੈ |

ਅਧਿਆਪਕ 'ਤੇ ਵਿਦਿਆਰਥੀ ਨੂੰ ਕੁੱਟਣ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਹਰਮਹਿੰਦਰ ਪਾਲ)-ਸਥਾਨਕ ਗੁਰੂਹਰਸਹਾਏ ਰੋਡ 'ਤੇ ਨਿੱਜੀ ਸਕੂਲ ਦੇ ਅਧਿਆਪਕ ਨੇ ਇਕ ਪੰਜਵੀਂ ਕਲਾਸ ਦੇ ਬੱਚੇ ਨੂੰ ਇਸ ਲਈ ਕੁੱਟਿਆ ਕਿ ਉਸ ਨੂੰ ਅਧਿਆਪਕ ਵਲੋਂ ਦਿੱਤੇ ਪ੍ਰਸ਼ਨ ਯਾਦ ਨਹੀਂ ਸਨ ਹੋਏ | ਇਸ ਤੋਂ ਬਾਅਦ ਅਧਿਆਪਕ ਨੇ ਘਰ ਜਾ ਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਬੈਠਕ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਬੈਠਕ ਪਿੰਡ ਭਾਗਸਰ ਵਿਖੇ ਬਲਾਕ ਪ੍ਰਧਾਨ ਜਗਦੇਵ ਸਿੰਘ ਤੇ ਜ਼ਿਲ੍ਹਾ ਸਕੱਤਰ ਗੁਰਦਿੱਤਾ ਸਿੰਘ ਭਾਗਸਰ ਅਤੇ ਬਲਾਕ ਸਕੱਤਰ ਸੁਖਰਾਜ ਸਿੰਘ ਰਹੂੜਿਆਂਵਾਲੀ ਦੀ ...

ਪੂਰੀ ਖ਼ਬਰ »

ਵੀ.ਐ ੱਲ.ਸੀ. ਰਾਹੀਂ ਦਿੱਤੀ ਜਲ ਸਪਲਾਈ ਕਾਮਿਆਂ ਨੂੰ ਸਿਖਲਾਈ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਹਰਮਹਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੰਡਲ 1 ਵਲੋਂ ਵਰਚੂਅਲ ਲਰਨਿੰਗ ਕਲਾਸ ਟੈਕਨਾਲੋਜੀ ਰਾਹੀਂ ਦੋ ਦਿਨਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਐਕਸੀਅਨ ਅਮਰੀਕ ਸਿੰਘ ਦੀ ਨਿਗਰਾਨੀ ਹੇਠ ਕਰਵਾਏ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬੈਠਕ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬੈਠਕ ਪਿੰਡ ਮਹਾਂਬੱਧਰ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਗੁਰਾਂਦਿੱਤਾ ਸਿੰਘ ਭਾਗਸਰ ਦੀ ਪ੍ਰਧਾਨਗੀ ਹੇਠ ਹੋਈ | ਬੁਲਾਰਿਆਂ ਨੇ ਕਿਹਾ ਕਿ ਸਰਕਾਰ ਪਰਾਲੀ ਦੇ ...

ਪੂਰੀ ਖ਼ਬਰ »

ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ ਮੰਡੀਆਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਹਲਕੇ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਲਕੇ ਦੇ ਪਿੰਡਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ | ਪਿੰਡ ਖੁੰੁੂਨਣ ਖ਼ੁਰਦ ਤੇ ਕੁਰਾਈਵਾਲਾ ਆਦਿ ਮੰਡੀਆਂ 'ਚ ਝੋਨੇ ਦੇ ਖ਼ਰੀਦ ...

ਪੂਰੀ ਖ਼ਬਰ »

ਡੱਬੇ ਸਮੇਤ ਮਠਿਆਈ ਤੋਲੀ ਤਾਂ ਹੋਵੇਗਾ 10 ਹਜ਼ਾਰ ਜੁਰਮਾਨਾ-ਸੰਜੀਵ ਅਰੋੜਾ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਹਰਮਹਿੰਦਰ ਪਾਲ)-ਹੁਣ ਦੀਵਾਲੀ ਦੇ ਤਿਉਹਾਰ 'ਤੇ ਮਠਿਆਈ ਵਿਕਰੇਤਾ ਗਾਹਕ ਨੂੰ ਚੂਨਾ ਨਹੀਂ ਲਗਾ ਸਕਣਗੇ ਕਿਉਂਕਿ ਤਿਉਹਾਰ ਦੇ ਦਿਨਾਂ ਵਿਚ ਮਠਿਆਈ ਦੀ ਖ਼ਰੀਦੋ-ਫ਼ਰੋਖ਼ਤ ਵੱਧ ਹੋਣ ਕਰਕੇ ਦੁਕਾਨਦਾਰ ਗਾਹਕ ਨੂੰ ਡੱਬੇ ਸਮੇਤ ਮਿਠਾਈ ...

ਪੂਰੀ ਖ਼ਬਰ »

ਐੱਨ.ਐੱਸ.ਐੱਸ. ਕੈਂਪ ਲਾਇਆ

ਮਲੋਟ, 12 ਅਕਤੂਬਰ (ਗੁਰਮੀਤ ਸਿੰਘ ਮੱਕੜ)-ਮਹਾਰਾਜਾ ਰਣਜੀਤ ਸਿੰਘ ਕਾਲਜ ਦਾ ਐਨ.ਐੱਸ.ਐੱਸ. 7 ਦਿਨਾ ਕੈਂਪ ਜੋ ਕਿ ਪਿੰਡ ਬੁਰਜ ਸਿੱਧਵਾਂ ਵਿਖੇ ਲਾਇਆ ਗਿਆ | ਕੈਂਪ ਦੇ ਚੌਥੇ ਦਿਨ ਪਿੰਡ ਬੁਰਜ ਸਿੱਧਵਾਂ ਵਿਖੇ ਇਕ ਰੈਲੀ ਕੱਢੀ ਗਈ | ਰੈਲੀ ਦਾ ਆਗਾਜ਼ 'ਬੇਟੀ ਬਚਾਓ, ਬੇਟੀ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਚੋਰੀ ਕਰਨ ਵਾਲੇ ਦੋ ਵਿਅਕਤੀ ਪੁਲਿਸ ਅੜਿੱਕੇ

ਮੰਡੀ ਬਰੀਵਾਲਾ, 12 ਅਕਤੂਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਸੁਖਜਿੰਦਰ ਸਿੰਘ ਉਰਫ਼ ਨਿੱਕਾ ਸਿੰਘ ਪੁੱਤਰ ਅਜੀਤ ਸਿੰਘ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਰਾਜਾ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਬਲਮਗੜ੍ਹ ਹਾਲ ਚੱਕ ਰਾਮ ਨਗਰ ਬਠਿੰਡਾ ਰੋਡ ਸ੍ਰੀ ...

ਪੂਰੀ ਖ਼ਬਰ »

ਵਿਸ਼ਵ ਨਿਗ੍ਹਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਾਡਨੈਸ ਅਧੀਨ ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਵਿਸ਼ਵ ਨਿਗ੍ਹਾ ਦਿਵਸ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

ਵਿਸ਼ਵ ਨਿਗ੍ਹਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਾਡਨੈਸ ਅਧੀਨ ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਵਿਸ਼ਵ ਨਿਗ੍ਹਾ ਦਿਵਸ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਅਮਰਿੰਦਰ ਸਿੰਘ ਰਾਜਾ ਵਲੋਂ ਮੰਡੀਆਂ ਦਾ ਦੌਰਾ

ਰੁਪਾਣਾ, 12 ਅਕਤੂਬਰ (ਜਗਜੀਤ ਸਿੰਘ)-ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਲਕੇ ਅਧੀਨ ਪੈਂਦੇ ਪਿੰਡਾਂ ਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ ਅਤੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਰਾਜਾ ਵੜਿੰਗ ਨੇ ਕਿਸਾਨਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਜੈਦਕਾ ਇੰਸਟੀਚਿਊਟ ਦੇ 10 ਹੋਰ ਵਿਦਿਆਰਥੀਆਂ ਨੇ ਆਈਲੈਟਸ 'ਚੋਂ ਵਧੀਆ ਬੈਂਡ ਹਾਸਲ ਕੀਤੇ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਦੇ 10 ਹੋਰ ਵਿਦਿਆਰਥੀਆਂ ਨੇ ਬੀਤੀ 21 ਸਤੰਬਰ ਨੂੰ ਹੋਏ ਪੇਪਰ 'ਚੋਂ ਸਫ਼ਲਤਾ ਹਾਸਲ ਕੀਤੀ ਹੈ | ਸੰਸਥਾ ਦੇ ਡਾਇਰੈਕਟਰ ਹਰਿੰਦਰ ਜੈਦਕਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਮਨਾਇਆ

ਦੋਦਾ, 12 ਅਕਤੂਬਰ (ਰਵੀਪਾਲ)-ਅਿਖ਼ਲ ਭਾਰਤੀਆ ਵਾਲਮੀਕਿ ਸਮਾਜ ਯੂਨੀਅਨ ਵਲੋਂ ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਸੋਥਾ ਚੌਕ ਦੋਦਾ ਵਿਖੇ ਮਨਾਇਆ ਗਿਆ | ਵਾਲਮੀਕਿ ਸਮਾਜ ਦੇ ਆਗੂ ਸੰਤੋਸ਼ਗੀਰੀ ਓਜੀਨਵਾਲ ਤੇ ਇਕਾਈ ਪ੍ਰਧਾਨ ਵਿਜੈ ਕੁਮਾਰ ਨੇ ਵਿਚਾਰ ਸਾਂਝੇ ਕੀਤੇ | ...

ਪੂਰੀ ਖ਼ਬਰ »

ਪੁਸਤਕ ਪ੍ਰਦਰਸ਼ਨੀ ਲਾਈ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕੰਨਿਆ ਪ੍ਰਾਇਮਰੀ ਸਕੂਲ ਭਾਗਸਰ ਵਿਖੇ ਵਿਦਿਆਰਥੀਆਂ 'ਚ ਸਾਹਿਤ ਪ੍ਰਤੀ ਚੇਤਨਾ ਪੈਦਾ ਕਰਨ ਲਈ ਲੇਖਕ ਰੋਹਿਤ ਸੋਨੀ ਵਲੋਂ ਪੁਸਤਕ ਪ੍ਰਦਰਸ਼ਨੀ ਲਾਈ ਗਈ | ਪੁਸਤਕ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ...

ਪੂਰੀ ਖ਼ਬਰ »

ਵਿਜੇ ਕੁਮਾਰ ਸਾਬਕਾ ਐੱਮ.ਸੀ. ਬਰੀਵਾਲਾ ਨੇ ਸਾਥੀਆਂ ਸਮੇਤ ਕਾਂਗਰਸ ਦਾ ਫੜਿਆ ਪੱਲਾ

ਮੰਡੀ ਬਰੀਵਾਲਾ, 12 ਅਕਤੂਬਰ (ਨਿਰਭੋਲ ਸਿੰਘ)-ਬਰੀਵਾਲਾ ਦੇ ਵਾਰਡ ਨੰ: 6 ਤੋਂ ਦੋ ਵਾਰੀ ਰਹਿ ਚੁੱਕੇ ਐੱਮ.ਸੀ. ਵਿਜੇ ਕੁਮਾਰ ਆਪਣੇ ਸਾਥੀਆਂ ਰਾਜ ਕੁਮਾਰ, ਓਮ ਪ੍ਰਕਾਸ਼, ਗਾਮਾ ਰਾਮ, ਸ਼ਸ਼ੀ ਕੁਮਾਰ, ਅਜੇਪਾਲ, ਸਤਪਾਲ, ਸੰਜੇ ਕੁਮਾਰ, ਵਿਨੋਦ ਕੁਮਾਰ, ਰਾਜ ਕੁਮਾਰ, ਅੰਕੁਸ਼ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਬੈਠਕ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਬੈਠਕ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਦੀ ਪ੍ਰਧਾਨਗੀ ਹੇਠ ਪਿੰਡ ਵਾੜਾ ਕਿਸ਼ਨਪੁਰਾ ਦੀ ਧਰਮਸ਼ਾਲਾ ਵਿਖੇ ਹੋਈ | ਬੈਠਕ ਦੌਰਾਨ ਪਰਾਲੀ ਸਾੜਨ ਦੇ ਮੁੱਦੇ, ...

ਪੂਰੀ ਖ਼ਬਰ »

ਡਾਇਟ ਬਰਕੰਦੀ 'ਚ ਅੱਪਰ ਪ੍ਰਾਇਮਰੀ ਸਕੂਲ ਅਧਿਆਪਕਾਂ ਦੀ ਵਰਕਸ਼ਾਪ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਸੰਸਥਾ ਵਲੋਂ ਸਿੱਖਿਆ ਮੰਤਰੀ ਅਰੁਣਾ ਚੌਧਰੀ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ, ਸੂਬਾ ...

ਪੂਰੀ ਖ਼ਬਰ »

ਅਲਾਇੰਸ ਕਲੱਬ ਸ੍ਰੀ ਮੁਕਤਸਰ ਸਾਹਿਬ ਦੀ ਬੈਠਕ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅਲਾਇੰਸ ਕਲੱਬ ਸ੍ਰੀ ਮੁਕਤਸਰ ਸਾਹਿਬ ਤੇ ਬਰਗਾੜੀ ਦੀ ਬੈਠਕ ਹੋਈ, ਜਿਸ ਵਿਚ ਵਿਦੇਸ਼ੀ ਟੂਰ ਤੋਂ ਪਰਤੇ ਡਾ: ਬਲਵਿੰਦਰ ਸਿੰਘ ਸਿਵੀਆ ਅਤੇ ਅਰਸ਼ਦੀਪ ਸਿੰਘ ਕੈਨੇਡਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਕਲੱਬ ...

ਪੂਰੀ ਖ਼ਬਰ »

ਮੰਡੀਕਰਨ ਦੇ ਗੁਰ ਨੂੰ ਜਾਣ ਕੇ ਕਿਸਾਨ ਵੱਟ ਸਕਦੇ ਹਨ ਫ਼ਸਲ ਦਾ ਪੂਰਾ ਭਾਅ-ਸੁਮੀਤ ਜਾਰੰਗਲ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀ ਵਿਚ ਆਪਣੀ ਫ਼ਸਲ ਵੇਚਣ ਸਮੇਂ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਸਰਕਾਰ ਵਲੋਂ ਤੈਅ ਕੀਤੇ ਨਿਯਮਾਂ ਦੀ ਪਾਲਣਾ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀ ਦਾ ਸਨਮਾਨ

ਮਲੋਟ, 12 ਅਕਤੂਬਰ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਪ੍ਰੋਗਰਾਮ ਅਧੀਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਰਕਾਰੀ ਹਾਈ ਸਕੂਲ (ਮੁੰਡੇ) ਮੰਡੀ ਹਰਜ਼ੀ ਮਲੋਟ ਦੇ ...

ਪੂਰੀ ਖ਼ਬਰ »

ਮੰਡੀਕਰਨ ਦੇ ਗੁਰ ਨੂੰ ਜਾਣ ਕੇ ਕਿਸਾਨ ਵੱਟ ਸਕਦੇ ਹਨ ਫ਼ਸਲ ਦਾ ਪੂਰਾ ਭਾਅ-ਸੁਮੀਤ ਜਾਰੰਗਲ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀ ਵਿਚ ਆਪਣੀ ਫ਼ਸਲ ਵੇਚਣ ਸਮੇਂ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਸਰਕਾਰ ਵਲੋਂ ਤੈਅ ਕੀਤੇ ਨਿਯਮਾਂ ਦੀ ਪਾਲਣਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਦਿਨਾ ਅਥਲੈਟਿਕ ਮੀਟ ਸਮਾਪਤ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਸ਼ਿੰਦਰ ਕੌਰ ਦੇ ਦਿਸ਼ਾ ਨਿਰਦੇਸ਼ ਅਤੇ ਏ.ਈ.ਓ. ਦਲਜੀਤ ਸਿੰਘ ਵੜਿੰਗ, ਜ਼ੋਨ ਪ੍ਰਧਾਨ ਸੁਖਦਰਸ਼ਨ ਸਿੰਘ ਬੇਦੀ, ਜ਼ੋਨ ਕਨਵੀਨਰ ...

ਪੂਰੀ ਖ਼ਬਰ »

ਨਵਜੰਮੀਆਂ ਬੱਚੀਆਂ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਿਹਤ ਵਿਭਾਗ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਸਮਾਗਮ ਕਰਵਾਇਆ, ਜਿਸ ਵਿਚ ਨਵਜੰਮੀਆਂ ਬੱਚੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਤੇ ਜਨਮ ਸਰਟੀਫਿਕੇਟ ਵੀ ਵੰਡੇ | ਇਸ ਮੌਕੇ ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਾਇਮਰੀ ਖੇਡਾਂ ਬੁੱਟਰ ਸ਼ਰੀਂਹ ਤੇ ਛੱਤੇਆਣਾ ਦੇ ਵਿਦਿਆਰਥੀ ਨੇ ਮੱਲਾਂ ਮਾਰੀਆਂ

ਦੋਦਾ, 12 ਅਕਤੂਬਰ (ਰਵੀਪਾਲ)-ਪਿੰਡ ਮੱਲਣ ਵਿਖੇ ਹੋਈਆਂ 22ਵੀਂਆ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਬੁੱਟਰ ਸ਼ਰੀਂਹ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਗਰ ਬਸਤੀ ਛੱਤੇਆਣਾ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ...

ਪੂਰੀ ਖ਼ਬਰ »

ਜਗਮੀਤ ਸਿੰਘ (ਜੱਜ) ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਦੋਦਾ, 12 ਅਕਤੂਬਰ (ਰਵੀਪਾਲ)-ਜਥੇ: ਸ਼ੇਰ ਸਿੰਘ ਮੰਡ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਪੁੱਤਰ ਜਗਮੀਤ ਸਿੰਘ (ਜੱਜ) ਜਿਨ੍ਹਾਂ ਦੀ ਪਿਛਲੇ ਦਿਨੀਂ ਭਰ ਜਵਾਨੀ 'ਚ ਕੈਨੇਡਾ ਵਿਖੇ ਅਚਾਨਕ ਹੋਈ ਬੇਵਕਤੀ ਮੌਤ 'ਤੇ ਦੁੱਖ ਦੀ ਘੜੀ 'ਚ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਦੇ ਬਚਾਅ ਲਈ ਫ਼ੋਗਿੰਗ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਵਲ ਸਰਜਨ ਡਾ: ਸੁਖਪਾਲ ਸਿੰਘ, ਏ.ਡੀ.ਸੀ. ਰਾਜਪਾਲ ਸਿੰਘ ਅਤੇ ਤੇ ਕਾਰਜ ਸਾਧਕ ਅਫ਼ਸਰ ਰਜਨੀਸ਼ ਗਿਰਧਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸ਼ਹਿਰ ਅੰਦਰ ਡੇਂਗੂ ਤੇ ਚਿਕਨਗੁਨੀਆ ਦੇ ਬਚਾਅ ਲਈ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਖੇਤਰੀ ਕੇਂਦਰ ਵਿਖੇ ਸੰਸਥਾ ਅਤੇ ਵਿਭਾਗ ਦੇ ਮੁਖੀ ਡਾ: ਪਰਮਜੀਤ ਸਿੰਘ ਢੀਂਗਰਾ ਦੀ ਰਹਿਨੁਮਾਈ ਹੇਠ ਪੰਜਾਬੀ ਸਭਾ ਦੀ ਚੋਣ ਹੋਈ | ਪੰਜਾਬੀ ਸਾਹਿਤ ਸਭਾ 'ਚ 1998 ਤੋਂ ਖੇਤਰੀ ਕੇਂਦਰ ਵਿਖੇ ...

ਪੂਰੀ ਖ਼ਬਰ »

ਅਧਿਆਪਕਾਂ ਤੇ ਪਿ੍ੰਸੀਪਲਾਂ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਗਟ

ਮਲੋਟ, 12 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਰਕਾਰ ਵਲੋਂ ਨਿੱਜੀ ਸਕੂਲਾਂ ਤੇ ਗ਼ੈਰ-ਜ਼ਰੂਰੀ ਪਾਬੰਦੀਆਂ ਲਗਾਏ ਜਾਣ ਦੇ ਰੋਸ ਵਿਚ ਅਧਿਆਪਕਾਂ, ਮੈਨੇਜਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਪਿ੍ੰਸੀਪਲਾਂ ਨੇ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟ ਕੀਤਾ | ਸ਼ਿਵਾਲਿਕ ਸਕੂਲ ਦੇ ...

ਪੂਰੀ ਖ਼ਬਰ »

ਵਾਦ-ਵਿਵਾਦ ਮੁਕਾਬਲਿਆਂ ਅਤੇ ਭੰਗੜੇ ਦੇ ਰੰਗਾਂ 'ਚ ਰੰਗਿਆ ਰਿਹਾ

ਮੰਡੀ ਕਿੱਲਿਆਂਵਾਲੀ, 12 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦਾ ਦੂਜਾ ਵਾਦ-ਵਿਵਾਦ ਮੁਕਾਬਲਿਆਂ ਅਤੇ ਲੋਕ ਨਾਚ ਭੰਗੜਾ ਦੇ ਰੰਗਾਂ 'ਚ ਰੰਗਿਆ ਰਿਹਾ | ਵਾਦ-ਵਿਵਾਦ ਮੁਕਾਬਲਿਆਂ ਵਿਚ ਸਿਆਸਤ ਦਾ ਭਖਦਾ ...

ਪੂਰੀ ਖ਼ਬਰ »

-ਵਿਰਾਸਤੀ ਮੇਲੇ ਦਾ ਦੂਜਾ ਦਿਨ-
ਵਾਦ-ਵਿਵਾਦ ਮੁਕਾਬਲਿਆਂ ਅਤੇ ਭੰਗੜੇ ਦੇ ਰੰਗਾਂ 'ਚ ਰੰਗਿਆ ਰਿਹਾ

ਮੰਡੀ ਕਿੱਲਿਆਂਵਾਲੀ, 12 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦਾ ਦੂਜਾ ਵਾਦ-ਵਿਵਾਦ ਮੁਕਾਬਲਿਆਂ ਅਤੇ ਲੋਕ ਨਾਚ ਭੰਗੜਾ ਦੇ ਰੰਗਾਂ 'ਚ ਰੰਗਿਆ ਰਿਹਾ | ਵਾਦ-ਵਿਵਾਦ ਮੁਕਾਬਲਿਆਂ ਵਿਚ ਸਿਆਸਤ ਦਾ ਭਖਦਾ ...

ਪੂਰੀ ਖ਼ਬਰ »

ਪਿੰਡ ਥਾਂਦੇਵਾਲਾ ਵਿਖੇ ਕਿਸਾਨਾਂ ਦੀ ਇਕੱਤਰਤਾ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਥਾਂਦੇਵਾਲਾ ਵਿਖੇ ਪਰਾਲੀ ਸਾੜਨ ਦੇ ਭੱਖਦੇ ਮਸਲੇ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਅਹੁਦੇਦਾਰਾਂ ਦੇ ਸੱਦੇ 'ਤੇ ਭਰਵੀਂ ਇਕੱਤਰਤਾ ਹੋਈ | ਬੁਲਾਰਿਆਂ ਨੇ ...

ਪੂਰੀ ਖ਼ਬਰ »

ਗੈਂਗਸਟਰ ਦੀ ਮਾਤਾ ਿਖ਼ਲਾਫ਼ ਮੁਕੱਦਮਾ ਦਰਜ, ਮਾਮਲਾ ਗੈਂਗਸਟਰ ਨੂੰ ਕਿਰਾਏ ਦਾ ਮਕਾਨ ਲੈ ਕੇ ਪਨਾਹ ਦੇਣ ਦਾ

ਸ਼ੇਰਪੁਰ, 12 ਅਕਤੂਬਰ (ਦਰਸ਼ਨ ਸਿੰਘ ਖੇੜੀ, ਸੁਰਿੰਦਰ ਚਹਿਲ) - ਥਾਣਾ ਸ਼ੇਰਪੁਰ ਵਿਖੇ ਇੱਕ ਗੈਂਗਸਟਰ ਦੀ ਮਾਤਾ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਹਰਸੰਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਜ਼ਿਲ੍ਹਾ ਸੰਗਰੂਰ ਦੇ ...

ਪੂਰੀ ਖ਼ਬਰ »

ਸ਼ਹਿਰ ਅੰਦਰ ਵਿਕਾਸ ਕੰਮਾਂ ਵਿਚ ਆਵੇਗੀ ਹੋਰ ਤੇਜ਼ੀ-ਰਵੀਨਾ ਗਰਗ

ਲਹਿਰਾਗਾਗਾ, 12 ਅਕਤੂਬਰ (ਅਸ਼ੋਕ ਗਰਗ)-ਨਗਰ ਕੌਾਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਰਵੀਨਾ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲਹਿਰਾਗਾਗਾ ਸ਼ਹਿਰ ਅੰਦਰ ਵਿਕਾਸ ਦੇ ਕੰਮ ਪੂਰੀ ਤੇਜ਼ੀ ਨਾਲ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਸ਼ਹਿਰ ਅੰਦਰ ਵਿਕਾਸ ਕੰਮਾਂ ਵਿਚ ਆਵੇਗੀ ਹੋਰ ਤੇਜ਼ੀ-ਰਵੀਨਾ ਗਰਗ

ਲਹਿਰਾਗਾਗਾ, 12 ਅਕਤੂਬਰ (ਅਸ਼ੋਕ ਗਰਗ)-ਨਗਰ ਕੌਾਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਰਵੀਨਾ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲਹਿਰਾਗਾਗਾ ਸ਼ਹਿਰ ਅੰਦਰ ਵਿਕਾਸ ਦੇ ਕੰਮ ਪੂਰੀ ਤੇਜ਼ੀ ਨਾਲ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਸਰਕਲ ਬਰੀਵਾਲਾ ਦਾ ਪ੍ਰਧਾਨ ਸੈਂਕੜੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਮੰਡੀ ਬਰੀਵਾਲਾ, 12 ਅਕਤੂਬਰ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਸਰਕਲ ਬਰੀਵਾਲਾ ਦੇ ਪ੍ਰਧਾਨ ਸੂਰਜ ਭਾਨ ਆਪਣੇ ਸੈਂਕੜੇ ਸਾਥੀਆਂ ਜਗਦੀਸ਼ ਕੁਮਾਰ, ਡਾ: ਪ੍ਰੇਮ, ਪ੍ਰਸ਼ੋਤਮ ਦਾਸ, ਦਲੀਪ ਬਰੀਵਾਲਾ, ਸਤਵੀਰ ਸਿੰਘ, ਪਵਨ, ਸੁਰਜੀਤ ਸਿੰਘ, ਲਾਲ ਚੰਦ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX