ਤਾਜਾ ਖ਼ਬਰਾਂ


ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਆਗਾਮੀ ਪੰਚਾਇਤ ਚੋਣਾਂ ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਗੁਹਾਟੀ, 18 ਦਸੰਬਰ - ਪੰਜ ਰਾਜਾਂ 'ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਦੀ ਕਰਜ਼ ਮੁਆਫੀ ਦੇ ਮੁੱਦੇ ਨੂੰ ਪੂਰੇ ਦੇਸ਼ 'ਚ ਹਵਾ ਮਿਲੀ ਹੈ। ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਤੋਂ ਬਾਅਦ ਹੁਣ ਅਸਾਮ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਅਸਾਮ ਸਰਕਾਰ ਨੇ 600 ਕਰੋੜ...
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  1 day ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  1 day ago
ਆਈ.ਪੀ.ਐਲ. ਨਿਲਾਮੀ : ਅਕਸ਼ਰ ਪਟੇਲ ਨੂੰ ਦਿੱਲੀ ਕੈਪੀਟਲਜ਼ ਨੇ 5 ਕਰੋੜ 'ਚ ਖਰੀਦਿਆ
. . .  1 day ago
ਹਾਮਿਦ ਨੂੰ ਲੈਣ ਲਈ ਉਸ ਦੇ ਮਾਤਾ ਪਿਤਾ ਵਾਹਗਾ ਪਹੁੰਚੇ
. . .  1 day ago
ਆਈ.ਪੀ.ਐਲ. ਨਿਲਾਮੀ : ਯੁਵਰਾਜ ਸਿੰਘ ਦਾ ਅਜੇ ਵੀ ਕੋਈ ਖ਼ਰੀਦਦਾਰ ਨਹੀਂ, ਆਧਾਰ ਕੀਮਤ ਸਿਰਫ਼ ਇਕ ਕਰੋੜ
. . .  1 day ago
'ਇੱਕ ਪਿੰਡ ਇੱਕ ਗੁਰਦੁਆਰਾ ਸਾਹਿਬ' ਮੁਹਿੰਮ ਦਾ ਹਿੱਸਾ ਬਣਿਆ ਪਿੰਡ ਫੈਜਗੜ੍ਹ, ਭਾਈ ਲੌਂਗੋਵਾਲ ਨੇ ਕੀਤੀ ਸ਼ਲਾਘਾ
. . .  1 day ago
ਕਿਸਾਨਾਂ ਦੇ ਕਰਜ਼ਿਆਂ ਦੀ ਮਾਫ਼ੀ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਚੈਨ ਨਾਲ ਸੌਣ ਨਹੀਂ ਦੇਵਾਂਗੇ- ਰਾਹੁਲ
. . .  1 day ago
ਭੁੱਖ ਹੜਤਾਲ 'ਤੇ ਬੈਠੇ ਭਾਜਪਾ ਨੇਤਾ ਤਜਿੰਦਰਪਾਲ, ਕਮਲਨਾਥ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
. . .  1 day ago
ਗੁਰਦਾਸਪੁਰ : ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਬੱਬੇਹਾਲੀ ਅਤੇ ਉਸ ਦੇ ਪੁੱਤਰ ਸਮੇਤ 12 ਲੋਕਾਂ 'ਤੇ ਮਾਮਲਾ ਦਰਜ
. . .  1 day ago
ਸਰਬ ਸੰਮਤੀ ਨਾਲ ਚੁਣੀ ਪਿੰਡ ਸੇਖਾ ਖੁਰਦ ਦੀ ਪੰਚਾਇਤ
. . .  1 day ago
ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 40 ਤੋਂ ਵੱਧ ਜ਼ਖ਼ਮੀ
. . .  1 day ago
ਪੰਜਾਬ 'ਚ ਭਾਜਪਾ ਆਗੂਆਂ ਨੇ ਰਾਸ਼ਟਰਪਤੀ ਦੇ ਨਾਂ ਸੌਂਪੇ ਮੰਗ ਪੱਤਰ
. . .  1 day ago
ਪੰਚਾਇਤ ਚੋਣਾਂ 'ਚ ਕਾਂਗਰਸ ਦੀ ਧੱਕੇਸ਼ਾਹੀ ਵਿਰੁੱਧ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ 'ਚ ਲਾਇਆ ਧਰਨਾ
. . .  1 day ago
ਸਿਵਲ ਸਕੱਤਰੇਤ ਦੀਆਂ ਸਮੂਹ ਐਸੋਸੀਏਸ਼ਨਾਂ ਵਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਦੇ ਫ਼ੈਸਲੇ ਦਾ ਵਿਰੋਧ
. . .  1 day ago
ਹਾਮਿਦ ਦੀ ਭਾਰਤ ਵਾਪਸੀ ਦੀ ਕਵਰੇਜ ਲਈ ਵੱਡੀ ਗਿਣਤੀ 'ਚ ਪਾਕਿ ਮੀਡੀਆ ਅਟਾਰੀ-ਵਾਹਗਾ ਸਰਹੱਦ 'ਤੇ ਪਹੁੰਚਿਆ
. . .  1 day ago
'84 ਕਤਲੇਆਮ ਅਤੇ ਰਾਫੇਲ ਦੇ ਮੁੱਦੇ 'ਤੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
. . .  1 day ago
ਪਾਕਿ ਵਿਦੇਸ਼ ਮੰਤਰਾਲੇ ਨੇ ਹਾਮਿਦ ਨੂੰ ਦੱਸਿਆ ਭਾਰਤੀ ਜਾਸੂਸ
. . .  1 day ago
ਚੋਣ ਕਮਿਸ਼ਨ ਨੇ ਦੋ ਪਿੰਡਾਂ 'ਚ ਪੰਚਾਇਤੀ ਚੋਣਾਂ 'ਤੇ ਲਾਈ ਰੋਕ
. . .  1 day ago
ਪਿਸ਼ਾਵਰ ਜੇਲ੍ਹ ਤੋਂ ਵਾਹਗਾ ਸਰਹੱਦ ਲਈ ਰਵਾਨਾ ਹੋਇਆ ਹਾਮਿਦ ਅੰਸਾਰੀ
. . .  1 day ago
'84 ਕਤਲੇਆਮ ਮਾਮਲੇ 'ਚ ਸਜ਼ਾ ਤੋਂ ਬਾਅਦ ਸੱਜਣ ਕੁਮਾਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਪੰਚਾਇਤੀ ਚੋਣਾਂ 'ਚ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਚੁਗਾਵਾਂ ਵਿਖੇ ਅਕਾਲੀ ਵਰਕਰਾਂ ਵਲੋਂ ਬੀ. ਡੀ. ਓ. ਦਫ਼ਤਰ ਅੱਗੇ ਪ੍ਰਦਰਸ਼ਨ
. . .  1 day ago
'84 ਦੰਗਿਆਂ ਦੇ ਮੁੱਦੇ 'ਤੇ ਹੰਗਾਮੇ ਤੋਂ ਬਾਅਦ ਸੰਸਦ ਦੇ ਦੋਹਾਂ ਸਦਨਾਂ ਦੀ ਕਾਰਵਾਈ ਮੁਲਤਵੀ
. . .  1 day ago
ਪਾਕਿਸਤਾਨ ਦੀ ਜੇਲ੍ਹ 'ਚੋਂ ਰਿਹਾਅ ਹੋ ਕੇ ਅੱਜ ਭਾਰਤ ਪਹੁੰਚੇਗਾ ਹਾਮਿਦ, ਮਾਂ ਨੇ ਕਿਹਾ- ਮਨੁੱਖਤਾ ਦੀ ਜਿੱਤ
. . .  1 day ago
ਤ੍ਰਿਣਮੂਲ ਕਾਂਗਰਸ ਨੇ ਨੌਕਰੀਆਂ ਅਤੇ ਰੁਜ਼ਗਾਰ ਦੇ ਮੁੱਦੇ 'ਤੇ ਰਾਜ ਸਭਾ 'ਚ ਦਿੱਤਾ ਨੋਟਿਸ
. . .  1 day ago
ਪਟਿਆਲਾ ਹਾਊਸ ਕੋਰਟ 'ਚ 11 ਜਨਵਰੀ ਤੱਕ ਟਲੀ ਏਅਰਸੈੱਲ-ਮੈਕਸਿਸ ਮਾਮਲੇ ਦੀ ਸੁਣਵਾਈ
. . .  1 day ago
ਆਸਟ੍ਰੇਲੀਆ ਨੇ ਪਰਥ ਟੈਸਟ ਮੈਚ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ, ਲੜੀ 1-1 ਨਾਲ ਬਰਾਬਰ
. . .  1 day ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਅਲ-ਸ਼ਬਾਬ ਦੇ 62 ਅੱਤਵਾਦੀ ਢੇਰ
. . .  1 day ago
ਦੂਜੇ ਟੈਸਟ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 146 ਦੌੜਾਂ ਨਾਲ ਦਿੱਤੀ ਮਾਤ
. . .  1 day ago
ਭਾਜਪਾ ਦੇ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਦਿੱਤਾ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ
. . .  1 day ago
ਮੁੰਬਈ 'ਚ ਅੱਜ ਮੈਟਰੋ ਲਾਈਨ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮੁੰਬਈ : ਹਸਪਤਾਲ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਅੱਠ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਕਰਤੱਵ ਦਾ ਪਾਲਣ ਕਰਨ ਵਾਲੇ ਵਿਅਕਤੀ ਕਦੇ ਵੀ ਨਿਰਾਸ਼ ਨਹੀਂ ਹੁੰਦੇ। -ਸਰਦਾਰ ਪਟੇਲ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵੱਖ-ਵੱਖ ਥਾਂਵਾਂ 'ਤੇ ਸ੍ਰੀ ਵਿਸ਼ਵਕਰਮਾ ਦਿਵਸ ਸ਼ਰਧਾ ਨਾਲ ਮਨਾਇਆ

ਨਵਾਂਸ਼ਹਿਰ, 20 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਅੱਜ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਉਤਸਵ ਉੱਤੇ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਬਾਬਾ ਵਿਸ਼ਵਕਰਮਾ ਮੰਦਰ ਅੱਗੇ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫ਼ਟੂ) ਵੱਲੋਂ ਕਿਰਤੀਆਂ ਦੀ ਜਾਗਰੂਕਤਾ ਲਈ ਕੈਂਪ ਲਗਾਇਆ ਗਿਆ। ਇਸ ਮੌਕੇ ਯੂਨੀਅਨ ਵੱਲੋਂ ਯੂਨੀਅਨ ਦੀਆਂ ਪ੍ਰਾਪਤੀਆਂ, ਭਵਿੱਖੀ ਯੋਜਨਾਵਾਂ ਤੋਂ ਇਲਾਵਾ ਕਿਰਤੀਆਂ ਦੇ ਹੱਕਾਂ ਦੀ ਜਾਣਕਾਰੀ ਦਿੰਦਾ ਇੱਕ ਲੀਫ਼ਲੈੱਟ ਵੀ ਵੰਡਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਇਫ਼ਟੂ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਤਾਰੀ, ਪ੍ਰੈੱਸ ਸਕੱਤਰ ਜਸਬੀਰ ਦੀਪ, ਹਰੀ ਰਾਮ ਰਸੂਲਪੁਰੀ ਨੇ ਆਖਿਆ ਕਿ ਅੱਜ ਸ਼੍ਰੀ ਵਿਸ਼ਵਕਰਮਾ ਦਿਵਸ ਉੱਤੇ ਸਾਨੂੰ ਸਾਰੇ ਕਿਰਤੀਆਂ ਨੂੰ ਕਿਰਤ ਦੀ ਰਾਖੀ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ। ਸਾਡੇ ਗੁਰੂਆਂ ਨੇ ਜਿੱਥੇ ਕਿਰਤ ਕਰਨਾ ਸਿਖਾਇਆ ਹੈ ਉੱਥੇ ਕਿਰਤ ਦੀ ਰਾਖੀ ਕਰਨ ਨੂੰ ਵੀ ਸਾਡੇ ਫ਼ਰਜ਼ਾਂ ਵਿਚ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਨੇ ਕਿਰਤੀਆਂ ਦੀਆਂ ਬਹੁਤ ਸਾਰੀਆਂ ਮੰਗਾਂ ਮੰਨਵਾ ਕੇ ਪੰਜਾਬ ਬਿਲਡਿੰਗ ਐਂਡ ਅਦਰਜ਼ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਕੋਲੋਂ 1996 ਦਾ ਕਾਨੂੰਨ ਲਾਗੂ ਕਰਵਾਇਆ ਹੈ ਜਿਸ ਨਾਲ ਕਿਰਤੀਆਂ ਦੇ ਬੱਚਿਆਂ ਲਈ ਵਜ਼ੀਫ਼ਾ ਸਕੀਮ, 5 ਲੱਖ ਦਾ ਬੀਮਾ, ਕਿਰਤੀ ਦੀ ਲੜਕੀ ਲਈ 31 ਹਜ਼ਾਰ ਸ਼ਗਨ ਸਕੀਮ, ਇਲਾਜ ਲਈ ਸਹਾਇਤਾ, ਕਿਰਤੀਆਂ ਲਈ ਸਾਈਕਲ ਸਕੀਮ, ਮਾਸਿਕ ਪੈਨਸ਼ਨ, ਦੰਦ, ਐਨਕਾਂ ਤੇ ਕੰਨਾਂ ਲਈ ਸੁਣਨ ਜੰਤਰ ਲਈ ਵਿੱਤੀ ਸਹਾਇਤਾ, ਲੜਕੀ ਦੇ ਜਨਮ ਉੱਤੇ 51 ਹਜ਼ਾਰ ਰੁਪਏ ਲੜਕੀ ਦੇ ਨਾਮ ਉੱਤੇ ਜਮਾਂ ਕਰਵਾਉਣ ਵਾਲੀ ਬਾਲੜੀ ਜਨਮ ਤੋਹਫ਼ਾ ਸਕੀਮ ਆਦਿ ਸਕੀਮਾਂ ਲਾਗੂ ਕਰਵਾਈਆਂ ਅਤੇ ਹੋਰ ਭਲਾਈ ਸਕੀਮਾਂ ਲਾਗੂ ਕਰਵਾਉਣ ਲਈ ਯੂਨੀਅਨ ਸੰਘਰਸ਼ ਕਰ ਰਹੀ ਹੈ। ਇਸ ਮੌਕੇ ਸਿਕੰਦਰ ਸਿੰਘ ਬਿੱਟੂ ਦੁਰਗਾਪੁਰ, ਅਮਰ ਨਾਥ ਯਾਦਵ, ਬਬਲੂ ਕੁਮਾਰ ਸਲੋਹ ਵੀ ਮੌਜੂਦ ਸਨ।
ਨਵਾਂਸ਼ਹਿਰ, (ਹਰਮਿੰਦਰ ਸਿੰਘ ਪਿੰਟੂ)-ਸ੍ਰੀ ਵਿਸ਼ਵਕਰਮਾ ਜੀ ਦਾ 58ਵਾਂ ਸਾਲਾਨਾ ਉਤਸਵ ਸ਼੍ਰੀ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਤਰਲੋਚਨ ਸਿੰਘ ਕੁੰਦਰਾ ਨੇ ਦੱਸਿਆ ਕਿ ਜਾਤੀ ਰਤਨ ਦਾਨਵੀਰ ਕਸ਼ਮੀਰ ਸਿੰਘ ਰੂਪ ਰਾਏ ਟੈਲਕੋ ਕੰਪਨੀ ਰਿਟਾਇਰਡ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਮੌਕੇ ਹਵਨ ਦੀ ਪੂਜਾ ਗੁਰਨਾਮ ਸਿੰਘ ਅਤੇ ਜਸਵੀਰ ਕੌਰ ਨੇ ਕੀਤੀ ਅਤੇ ਝੰਡੇ ਦੀ ਰਸਮ ਕਮਲਜੀਤ ਸਿੰਘ ਭੰਬਰਾ ਨੇ ਅਤੇ ਲੰਗਰ ਹਾਲ ਦੇ ਝੰਡਾ ਲਹਿਰਾਉਣ ਦੀ ਰਸਮ ਕਰਨਲ ਚੂਹੜ ਨੇ ਕੀਤੀ। ਇਸ ਮੌਕੇ ਮੁੱਖ ਮਹਿਮਾਨ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਮੰਦਰ ਵਾਸਤੇ 2 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਅਤੇ ਸੰਗਤਾਂ ਨੂੰ ਬਾਬਾ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਇਆ ਕਿਰਤ ਦੇ ਮਹਾਨ ਸ਼ਿਲਪਕਾਰ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਹਲਕਾ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੇ ਹੱਥੀ ਕਿਰਤ ਦੀ ਭਾਵਨਾ ਨੂੰ ਇਨ੍ਹਾਂ ਵੱਡਾ ਮਾਣ ਦੁਆਇਆ ਕਿ ਅੱਜ ਜੱਥੀ ਕਿਰਤ ਕਰਨ ਵਾਲਿਆਂ, ਦਸਤਕਾਰਾਂ, ਸ਼ਿਲਪਕਾਰਾਂ ਅਤੇ ਕਾਰੀਗਰਾਂ ਨੂੰ ਪੂਰੇ ਵਿਸ਼ਵ ਵਿਚ ਵੱਡਾ ਮਾਣ ਪ੍ਰਾਪਤ ਹੋ ਰਿਹਾ ਹੈ। ਇਸ ਮੌਕੇ ਗਾਇਕ ਐੱਸ.ਐੱਸ ਮਾਨ, ਗਾਇਕ ਹਰਦੇਵ ਚਾਹਲ ਅਤੇ ਢਾਡੀ ਜਥਾ ਬਲਵੀਰ ਸਿੰਘ ਰੰਗੀਲਾ ਐਂਡ ਪਾਰਟੀ ਲੁਧਿਆਣਾ ਵਾਲਿਆਂ ਦਾ ਜਥਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹਲਕਾ ਵਿਧਾਇਕ ਅੰਗਦ ਸਿੰਘ, ਹਲਕਾ ਇੰਚਾਰਜ ਜਰਨੈਲ ਸਿੰਘ ਵਾਹਦ, ਗੁਰਬਖ਼ਸ਼ ਸਿੰਘ ਖ਼ਾਲਸਾ, ਕੁਲਵਿੰਦਰ ਪਾਲ ਸਿੰਗਲਾ, ਰਾਣਾ ਕੁਲਦੀਪ ਸਿੰਘ ਜਾਡਲਾ, ਸਰਪੰਚ ਗੁਰਬਚਨ ਸਿੰਘ ਦੁਪਾਲ ਪੁਰ, ਕਰਨਲ ਚੂਹੜ ਸਿੰਘ, ਚਮਨ ਸਿੰਘ ਭਾਨ ਮਜਾਰਾ, ਬਲਵੰਤ ਰਾਏ ਜਾਂਗੜਾ ਸਰਪ੍ਰਸਤ, ਕਮੇਟੀ ਮੈਂਬਰ ਹਰਭਜਨ ਸਿੰਘ ਸੈਂਭੀ, ਜਸਵੀਰ ਸਿੰਘ ਸੈਂਭੀ, ਵਿਜੇ ਕੁਮਾਰ ਜਾਂਗੜਾ, ਸੂਰਜ ਕੁਮਾਰ ਜਾਂਗੜਾ, ਦੇਸ਼ ਬੰਧੂ ਜਾਂਗੜਾ, ਜੈ ਦੀਪ ਜਾਂਗੜਾ, ਮਾ: ਰਣਜੀਤ ਸਿੰਘ ਸੈਂਭੀ, ਰੁਲੀਆ ਰਾਮ ਜਾਂਗੜਾ, ਚੈਨ ਸਿੰਘ ਰੂਪ ਰਾਏ, ਕਮਲ ਕਿਸ਼ੋਰ ਜਾਂਗੜਾ, ਅਮਿਤ ਜਾਂਗੜਾ ਆਦਿ ਵੀ ਹਾਜ਼ਰ ਸਨ। ਇਸ ਮੌਕੇ ਗਾਇਕ ਐੱਸ.ਐੱਸ.ਮਾਨ, ਗਾਇਕ ਹਰਦੇਵ ਚਾਹਲ ਅਤੇ ਢਾਡੀ ਜਥਾ ਬਲਵੀਰ ਸਿੰਘ ਰੰਗੀਲਾ ਐਂਡ ਪਾਰਟੀ ਲੁਧਿਆਣੇ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਰਾਹੀ ਨਿਹਾਲ ਕੀਤਾ।

ਅੰਡਰ-14 (ਲੜਕੀਆਂ) ਪੰਜਾਬ ਦੇ ਹਾਕੀ ਟੂਰਨਾਮੈਂਟ 23 ਤੋਂ

ਉੜਾਪੜ/ਲਸਾੜਾ, 20 ਅਕਤੂਬਰ (ਲਖਵੀਰ ਸਿੰਘ ਖੁਰਦ)-23 ਅਕਤੂਬਰ ਨੂੰ ਡਾ: ਹਰਚਰਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੜਾਪੜ ਵਿਖੇ ਹੋ ਰਹੇ ਪੰਜਾਬ ਪੱਧਰ ਦੇ ਲੜਕੀਆਂ ਦੇ ਅੰਡਰ-14 ਹਾਕੀ ਟੂਰਨਾਂਮੈਂਟ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਲੜਕੀਆਂ ਦਾ ਦੋ ਦਿਨਾ ਆਲ ਓਪਨ ਫੁੱਟਬਾਲ ਟੂਰਨਾਮੈਂਟ ਅੱਜ ਤੋਂ

ਪੋਜੇਵਾਲ ਸਰਾਂ/ਚੰਦਿਆਣੀ, 20 ਅਕਤੂਬਰ (ਰਮਨ ਭਾਟੀਆ)- ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਐਾਡ ਯੂਥ ਵੈੱਲਫੇਅਰ ਕਲੱਬ ਬਛੌੜੀ ਵੱਲੋਂ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਇਲਾਕੇ ਦਾ ਪਹਿਲਾ ਧੰਨ ਧੰਨ ਮਾਈ ਭਾਗੋ ਦੀ ਯਾਦ ਵਿਚ ਲੜਕੀਆਂ ਦਾ ਪਹਿਲਾ ਦੋ ਦਿਨਾਂ ਫੁੱਟਬਾਲ ...

ਪੂਰੀ ਖ਼ਬਰ »

ਐੱਸ. ਸੀ/ਬੀ. ਸੀ. ਫੈੱਡਰੇਸ਼ਨ ਮੁਕੰਦਪੁਰ ਵਲੋਂ ਰੋਸ ਮਾਰਚ

ਮੁਕੰਦਪੁਰ, 20 ਅਕਤੂਬਰ (ਦੇਸ ਰਾਜ ਬੰਗਾ) - ਗਜਟਿਡ-ਨਾਨ ਗਜਟਿਡ ਐਸ.ਸੀ/ਬੀ.ਸੀ ਇੰਪਲਾਈਜ਼ ਫੈਡਰੇਸ਼ਨ ਬਲਾਕ ਮੁਕੰਦਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੁਰੂ ਅਤੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰ ਵਿਰੁੱਧ ਰੋਸ ਮਾਰਚ ਮੁਕੰਦਪੁਰ ਵਿਖੇ ...

ਪੂਰੀ ਖ਼ਬਰ »

ਕੈਂਸਰ ਜਾਂਚ ਸਬੰਧੀ ਕੈਂਪ 24 ਨੂੰ

ਮੁਕੰਦਪੁਰ, 20 ਅਕਤੂਬਰ (ਅਮਰੀਕ ਸਿੰਘ ਢੀਂਡਸਾ) - ਪਿੰਡ ਗਹਿਲ ਮਜਾਰੀ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਐਨ. ਆਰ. ਆਈ ਭਰਾਵਾਂ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 24 ਅਕਤੂਬਰ ਦਿਨ ਮੰਗਲਵਾਰ ਨੂੰ ਮੰਦਰ ਮਾਈ ਗਹਿਲੀ ਵਿਖੇ ਕੈਂਸਰ ਅਤੇ ਹੋਰ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਪਠਲਾਵਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 23 ਨੂੰ

ਬੰਗਾ, 20 ਅਕਤੂਬਰ (ਕਰਮ ਲਧਾਣਾ)-ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਮੁਖੀ ਅਤੇ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਕੋਟ ਪਲੀਆਂ (ਚੌਹੜਾ) ਦੇ ਸਤਿਕਾਰਯੋਗ ਮਾਤਾ ਮਹਿੰਦਰ ਕੌਰ ਪਠਲਾਵਾ (63) ਜੋ ਪ੍ਰਲੋਕ ਸਿਧਾਰ ਗਏ ਸਨ ਨਮਿੱਤ ਅੰਤਿਮ ਅਰਦਾਸ ...

ਪੂਰੀ ਖ਼ਬਰ »

ਆਰ. ਪੀ. ਐੱਸ ਨਕਲੈਕਸ ਕੋਚਿੰਗ ਸੈਂਟਰ ਬੰਗਾ ਦੀ ਆਰੰਭਤਾ 'ਤੇ ਧਾਰਮਿਕ ਸਮਾਗਮ

ਬੰਗਾ, 20 ਅਕਤੂਬਰ (ਕਰਮ ਲਧਾਣਾ) - ਸਥਾਨਕ ਫਗਵਾੜਾ ਰੋਡ 'ਤੇ ਸਥਿੱਤ ਰਾਜ ਕੰਪਲੈਕਸ ਵਿੱਚ ਅਰੰਭ ਹੋਏ ਆਰ. ਪੀ. ਐਸ. ਨਕਲੈਕਸ ਕੋਚਿੰਗ ਸੈਂਟਰ ਦੀ ਅਰੰਭਤਾ 'ਤੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਗੁਰਮਤਿ ਸਮਾਗਮ ਕਰਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਰਬਾਰ 'ਤੇ ਧਾਰਮਿਕ ਸਮਾਗਮ ਕਰਵਾਇਆ

ਕਟਾਰੀਆਂ, 20 ਅਕਤੂਬਰ (ਨਵਜੋਤ ਸਿੰਘ ਜੱਖੂ) - ਕਟਾਰੀਆਂ 'ਚ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਰਬਾਰ ਵਿਖੇ ਧਾਰਮਿਕ ਸਮਾਗਮ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਦਰਬਾਰ ਦੀਆਂ ਧਾਰਮਿਕ ਰਸਮਾਂ ਉਪਰੰਤ ਬਾਬਾ ਜੀ ਦੀ ਚੌਾਕੀ ਲਗਾਈ ...

ਪੂਰੀ ਖ਼ਬਰ »

ਬੰਗੜ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਕੱਲ੍ਹ

ਬਹਿਰਾਮ, 20 ਅਕਤੂਬਰ (ਸਰਬਜੀਤ ਸਿੰਘ ਚੱਕਰਾਮੰੂ) - ਧਾਰਮਿਕ ਅਸਥਾਨ ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਵਿਖੇ ਸਮੂਹ ਬੰਗੜ ਪਰਿਵਾਰ ਪ੍ਰਬੰਧਕ ਕਮੇਟੀ ਭਰੋਮਜਾਰਾ ਵਲੋਂ ਬੰਗੜ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਸੰਤ ਕੁਲਵੰਤ ਰਾਮ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ...

ਪੂਰੀ ਖ਼ਬਰ »

ਸੇਵਾਮੁਕਤ ਪੋਸਟ ਮਾਸਟਰ ਦੌਲਤ ਰਾਮ ਨਹੀਂ ਰਹੇ

ਪੋਜੇਵਾਲ ਸਰਾਂ/ਸੜੋਆ, 20 ਅਕਤੂਬਰ (ਰਮਨ ਭਾਟੀਆ/ਨਾਨੋਵਾਲੀਆ)- ਧਾਰਮਿਕ ਸ਼ਖ਼ਸੀਅਤ ਦੇ ਮਾਲਕ ਚੌਧਰੀ ਦੌਲਤ ਰਾਮ ਕਸਾਣਾ (88) ਸੇਵਾਮੁਕਤ ਪੋਸਟਮਾਸਟਰ ਦੀ ਬੀਤੇ ਦਿਨ ਸੰਖੇਪ ਬਿਮਾਰੀ ਉਪਰੰਤ ਅਚਾਨਕ ਮੌਤ ਹੋ ਗਈ ਸੀ, ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਨਾਨੋਵਾਲ ਵਿਖੇ ...

ਪੂਰੀ ਖ਼ਬਰ »

ਮਹੇ ਸਤੀਆਂ ਦਾ ਸਾਲਾਨਾ ਮੇਲਾ ਕਰਵਾਇਆ

ਸੜੋਆ, 20 ਅਕਤੂਬਰ (ਪੱਤਰ ਪ੍ਰੇਰਕ)- ਮਹੇ ਗੋਤ ਜਠੇਰਿਆਂ ਦਾ ਸਾਲਾਨਾ ਮੇਲਾ ਪਿੰਡ ਹਿਆਤਪੁਰ ਜੱਟਾਂ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਗਿਆ | ਇਸ ਮੌਕੇ ਝੰਡਾ ਚੜ੍ਹਾਉਣ ਦੀ ਰਸਮ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਨੌਜਵਾਨ ਪੀੜੀ ਪੀੜ੍ਹੀ ਨੰੂ ਨਸ਼ਿਆਂ ...

ਪੂਰੀ ਖ਼ਬਰ »

ਖੇਡਾਂ 'ਚ ਮੱਲਾਂ ਮਾਰਨ ਵਾਲੀਆਂ ਖਿਡਾਰਨਾਂ ਦਾ ਸਨਮਾਨ

ਬੰਗਾ, 20 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸਰਕਾਰੀ ਹਾਈ ਸਕੂਲ ਝੰਡੇਰ ਕਲਾਂ ਦੀਆਂ ਵਿਦਿਆਰਥਣਾਂ ਦਾ ਖੇਡਾਂ ਵਿੱਚ ਮੱਲ੍ਹਾਂ ਮਾਰਨ 'ਤੇ ਸਕੂਲ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਮੁੱਖ ਅਧਿਆਪਕ ਅਸ਼ਵਨੀ ਕੁਮਾਰ ਨੇ ਦੱਸਿਆ ਸਾਡੇ ਸਕੂਲ ਦੇ ਲੜਕਿਆਂ 14 ਸਾਲਾ ਤੇ 17 ਸਾਲਾ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਮੰਦਿਰ ਮੂਸਾ ਪੁਰ ਰੋਡ ਵਿਖੇ ਮਨਾਇਆ ਸਾਲਾਨਾ ਮਹਾਨ ਉਤਸਵ

ਨਵਾਂਸ਼ਹਿਰ, 20 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਸ੍ਰੀ ਵਿਸ਼ਵਕਰਮਾ ਦਸਤਕਾਰ ਰਾਮਗੜ੍ਹੀਆ ਸਭਾ (ਰਜਿ:) ਨਵਾਂਸ਼ਹਿਰ ਵੱਲੋਂ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦਾ 58ਵਾਂ ਸਲਾਨਾ ਮਹਾਨ ਉਤਸਵ ਸ਼੍ਰੀ ਵਿਸ਼ਵਕਰਮਾ ਮੰਦਿਰ ਮੂਸਾਪੁਰ ਰੋਡ ਨਵਾਂਸ਼ਹਿਰ ਵਿਖੇ ਮਨਾਇਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ

ਕੋਟਫ਼ਤੂਹੀ, 20 ਅਕਤੂਬਰ (ਅਟਵਾਲ)-ਕੋਟਫ਼ਤੂਹੀ ਬਾਜ਼ਾਰ ਵਿਚ ਦੀਵਾਲੀ ਦੀ ਸ਼ਾਮ ਕਰੀਬ 5:30 ਕੁ ਵਜੇ ਦੋ ਐਕਟਿਵਾ ਦੀ ਆਪਸ 'ਚ ਟੱਕਰ ਹੋਣ ਕਾਰਨ 1 ਦੀ ਮੌਤ ਅਤੇ 1 ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਖੂਹੀ ਵਾਲੇ ਅੱਡੇ ...

ਪੂਰੀ ਖ਼ਬਰ »

ਕਾਂਗਰਸੀਆਂ ਵੱਲੋਂ ਪੱਤਰਕਾਰਾਂ 'ਤੇ ਹਮਲਾ ਅਤਿ ਨਿੰਦਣ ਯੋਗ ਘਟਨਾ-ਪ੍ਰੋ: ਚੰਦੂਮਾਜਰਾ

ਨਵਾਂਸ਼ਹਿਰ, 20 ਅਕਤੂਬਰ (ਦੀਦਾਰ ਸਿੰਘ ਸ਼ੇਤਰਾ, ਹਰਮਿੰਦਰ ਸਿੰਘ ਪਿੰਟੂ)-ਲੋਕ ਰਾਜ ਦਾ ਚੌਥਾ ਥੰਮ੍ਹ ਆਖੇ ਜਾਂਦੇ ਮੀਡੀਆ ਉੱਤੇ ਕਾਂਗਰਸੀ ਆਗੂ ਵੱਲੋਂ ਕੀਤਾ ਹਮਲਾ ਅਤਿ ਨਿੰਦਣਯੋਗ ਘਟਨਾ ਹੈ | ਕਾਂਗਰਸ ਪਾਰਟੀ ਨੂੰ ਆਪਣਾ ਇਤਿਹਾਸ ਫਰੋਲ ਲੈਣਾ ਚਾਹੀਦਾ ਹੈ | ਉਸ ਨੇ 1975 ...

ਪੂਰੀ ਖ਼ਬਰ »

ਨਾਭ ਕੰਵਲ ਰਾਜਾ ਸਾਹਿਬ ਦਾ ਸੁੱਜੋਂ 'ਚ ਚਾਰ ਰੋਜ਼ਾ ਜੋੜ ਮੇਲਾ 23 ਤੋਂ

ਬੰਗਾ, 20 ਅਕਤੂਬਰ (ਕਰਮ ਲਧਾਣਾ)-ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਸੁੱਜੋਂ ਵਿਖੇ ਸਵਰਗੀ ਸੰਤ ਬਾਬਾ ਸੇਵਾ ਸਿੰਘ ਵਲੋਂ ਚਲਾਏ ਸਲਾਨਾ ਸਮਾਗਮਾਂ ਦੀ ਲੜੀ ਵਿੱਚ ਨਾਭ ਕੰਵਲ ਰਾਜਾ ਸਾਹਿਬ ਦੀ ਪਵਿੱਤਰ ਯਾਦ ਨੂੰ ਸਮਰਪਿਤ 26ਵਾਂ ਚਾਰ ...

ਪੂਰੀ ਖ਼ਬਰ »

ਕਟਾਰੀਆਂ ਵਿਖੇ ਮਮਤਾ ਦਿਵਸ ਮਨਾਇਆ

ਕਟਾਰੀਆਂ, 20 ਅਕਤੂਬਰ (ਨਵਜੋਤ ਸਿੰਘ ਜੱਖੂ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਸੁਜੋਂ ਦੀ ਅਗਵਾਈ 'ਚ ਸਬ ਸੈਂਟਰ ਸੂੰਢ ਦੇ ਅਧੀਨ ਪੈਂਦੀ ਸਰਕਾਰੀ ਡਿਸਪੈਂਸਰੀ ਕਟਾਰੀਆਂ ਵਿਖੇ ਮਮਤਾ ਦਿਵਸ ਮਨਾਇਆ ਗਿਆ | ਇਸ ਮੌਕੇ ਗਰਭਵਤੀ ਔਰਤਾਂ ਅਤੇ ...

ਪੂਰੀ ਖ਼ਬਰ »

ਨੈਚੁਰਲ ਲਾਈਫ਼ ਕੇਅਰ ਚੈਰੀਟੇਬਲ ਹਸਪਤਾਲ ਬੰਗਾ ਨੂੰ ਐੱਨ. ਆਰ. ਆਈ ਵਲੋਂ ਰਾਸ਼ੀ ਭੇਟ

ਬੰਗਾ, 20 ਅਕਤੂਬਰ (ਕਰਮ ਲਧਾਣਾ) - ਇਸ ਇਲਾਕੇ ਦੇ ਲੋੜਵੰਦ ਮਰੀਜ਼ਾਂ ਨੂੰ ਬਹੁਤ ਹੀ ਸਸਤੀਆਂ ਦਰਾਂ 'ਤੇ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੀ ਸੇਵਾ ਨਿਭਾ ਕੇ ਸ਼ਲਾਘਾਯੋਗ ਕਾਰਜ ਕਰਨ ਵਾਲੇ ਅਦਾਰੇ ਨੈਚੁਰਲ ਲਾਈਫ਼ ਕੇਅਰ ਚੈਰੀਟੇਬਲ ਹਸਪਤਾਲ ਬੰਗਾ ਦੇ ਇਨ੍ਹਾਂ ਸੇਵਾ ...

ਪੂਰੀ ਖ਼ਬਰ »

ਸਮਾਜ ਸੇਵੀ ਰੇਸ਼ਮ ਸਿੰਘ ਰੇਸ਼ਮ ਵਲੋਂ ਲੋੜਵੰਦ ਮਹਿਲਾ ਮਰੀਜ਼ ਦੀ ਸਹਾਇਤਾ

ਬੰਗਾ, 20 ਅਕਤੂਬਰ (ਕਰਮ ਲਧਾਣਾ) - ਉੱਘੇ ਸਮਾਜ ਸੇਵੀ ਅਤੇ ਪੰਜਾਬੀ ਦੇ ਲੋਕ-ਗਾਇਕ ਰੇਸ਼ਮ ਸਿੰਘ ਰੇਸ਼ਮ ਯੂ. ਐਸ. ਏ ਵਲੋਂ ਪਿੰਡ ਗੜ੍ਹੀ ਭਾਰਟਾ ਦੀ ਲੋੜਵੰਦ ਪਰਿਵਾਰ ਦੀ ਮਹਿਲਾ ਮਨਪ੍ਰੀਤ ਕੌਰ ਪਤਨੀ ਰਣਜੀਤ ਸਿੰਘ ਦੇ ਇਲਾਜ਼ ਲਈ ਪੰਜ ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ...

ਪੂਰੀ ਖ਼ਬਰ »

ਛੱਪੜ ਦੀ ਸਫ਼ਾਈ ਕਰਾਉਣ ਦੀ ਮੰਗ

ਸੰਧਵਾਂ, 20 ਅਕਤੂਬਰ (ਪ੍ਰੇਮੀ ਸੰਧਵਾਂ) - ਪਿੰਡ ਮਕਸੂਦਪੁਰ ਦੇ ਅਬਾਦੀ ਵਾਲੇ ਖੇਤਰ 'ਚ ਪੈਂਦੇ ਛੱਪੜ 'ਚ ਗੰਦਗੀ ਭਰ ਜਾਣ 'ਤੇ ਪਿੰਡ ਵਾਸੀਆਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਸਬੰਧੀ ਸਰਪੰਚ ਪਰਮਿੰਦਰ ਸਿੰਘ ਬੋਇਲ, ਬਾਬਾ ਜਗੀਰ ਸਿੰਘ ਅਤੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਬੰਦੀ ਛੋੜ ਦਿਵਸ ਮਨਾਇਆ

ਬੰਗਾ, 20 ਅਕਤੂਬਰ (ਲਾਲੀ ਬੰਗਾ) - ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਤਾ ਰੱਖਦੇ ਬੰਦੀ ਛੋੜ ਦਿਵਸ ਮੌਕੇ ਛੇਵੇਂ ਪਾਤਸ਼ਾਹ ਮੀਰੀ-ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਚਰਨ ਕੰਵਲ ...

ਪੂਰੀ ਖ਼ਬਰ »

ਮਾਰਕਸੀ ਪਾਰਟੀ ਵਲੋਂ 4 ਨਵੰਬਰ ਦੀ ਕਾਨਫ਼ਰੰਸ ਸਬੰਧੀ ਮੀਟਿੰਗ

ਬੰਗਾ, 20 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸੀ. ਪੀ. ਆਈ. ਐਮ ਤਹਿਸੀਲ ਕਮੇਟੀ ਦੀ ਮੀਟਿੰਗ ਬਲਵਿੰਦਰ ਕੁਮਾਰ ਹੀਉਂ ਦੀ ਪ੍ਰਧਾਨਗੀ ਹੇਠ ਨੱਥਾ ਸਿੰਘ ਮੰਢਾਲੀ ਭਵਨ ਵਿਖੇ ਕੀਤੀ ਗਈ | ਸੂਬਾ ਸਕੱਤਰੇਤ ਮੈਂਬਰ ਰਾਮ ਸਿੰਘ ਨੂਰਪੁਰੀ ਨੇ ਕਿਹਾ ਕਿ ਪਾਰਟੀ ਦੀ 22ਵੀਂ ਪਾਰਟੀ ...

ਪੂਰੀ ਖ਼ਬਰ »

ਸਾਕਾਰਾਤਮਕ ਸੋਚ ਨਾਲ ਹੀ ਮੰਜ਼ਿਲ ਨੂੰ ਪ੍ਰਾਪਤ ਕੀਤਾ ਜਾ ਸਕਦਾ-ਸਾਂਈ ਫੱਕਰ ਸ਼ਾਹ

ਕਟਾਰੀਆਂ, 20 ਅਕਤੂਬਰ (ਸਰਬਜੀਤ ਸਿੰਘ ਚੱਕਰਾਮੰੂ) - ਸਮਾਜ ਵਿੱਚ ਵਿਚਰਨ ਲਈ ਕੋਈ ਪਹਿਚਾਣ ਹੋਣੀ ਬਹੁਤ ਜਰੂਰੀ ਹੈ ਜੋ ਕਿ ਚਰਿੱਤਰ ਨਾਲ ਹੀ ਬਣਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਂਈ ਫੱਕਰ ਸ਼ਾਹ ਦਾਦੂਵਾਲ ਨੇ ਇਥੇ ਇੱਕ ਧਾਰਮਿਕ ਸਮਾਗਮ 'ਚ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਭਾਟੀਆ ਗੋਤ ਸਤੀ ਮਾਤਾ ਦੇ ਸਥਾਨ 'ਤੇ ਸਾਲਾਨਾ ਸਮਾਗਮ ਕਰਵਾਇਆ

ਪੋਜੇਵਾਲ ਸਰਾਂ, 20 ਅਕਤੂਬਰ (ਰਮਨ ਭਾਟੀਆ)- ਭਾਟੀਆ ਗੋਤ (ਗੁੱਜਰ) ਸਤੀ ਮਾਤਾ ਦੇ ਪੁਰਾਤਨ ਅਸਥਾਨ ਪਿੰਡ ਕਾਂਗੜ (ਨੂਰਪੁਰ ਬੇਦੀ) ਵਿਖੇ ਭਾਟੀਆ ਪਰਿਵਾਰਾਂ ਵੱਲੋਂ ਦੀਵਾਲੀ ਸਬੰਧੀ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸਵੇਰੇ ਸਤੀ ਮਾਤਾ ਦੇ ਸਥਾਨ 'ਤੇ ਸਵਾਮੀ ...

ਪੂਰੀ ਖ਼ਬਰ »

ਦਿਮਾਗੀ ਪ੍ਰੇਸ਼ਾਨ ਗੁੰਮ ਨੌਜਵਾਨ ਦਾ ਨਹੀਂ ਲੱਗਾ ਥਹੁ ਪਤਾ

ਬੰਗਾ, 20 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਬੀਸਲਾ ਦੇ ਇੱਕ ਨੌਜਵਾਨ ਦੀ ਦਿਮਾਗੀ ਹਾਲਤ ਠੀਕ ਨਾ ਹੋਣ ਕਾਰਨ ਗੁੰਮ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆ ਪਿੰਡ ਬੀਸਲਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਵਿਧਵਾ ਬੀਬੀ ਸੱਤਿਆ ...

ਪੂਰੀ ਖ਼ਬਰ »

ਬੰਗਾ 'ਚ ਵਿਸ਼ਵਕਰਮਾ ਦਿਵਸ 'ਤੇ ਸਮਾਗਮ ਕਰਵਾਇਆ

ਬੰਗਾ, 20 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਦੇ ਵਿਸ਼ਵਕਰਮਾ ਮਿੰਦਰ ਵਿਖੇ ਭਗਵਾਨ ਵਿਸ਼ਵਕਰਮਾ ਦਿਵਸ 'ਤੇ ਸਮਾਗਮ ਕਰਵਾਇਆ ਗਿਆ | ਸੰਤ ਭਾਗ ਸਿੰਘ ਕਜਲਾ ਕੁਟੀਆ ਵਾਲਿਆਂ ਨੇ ਆਖਿਆ ਵਿਸ਼ਵਕਰਮਾ ਨੂੰ ਸ਼ਿਲਪ ਕਲਾ ਅਤੇ ਵਿਗਿਆਨ ਦਾ ਮੋਢੀ ਮੰਨਿਆ ਹੈ ਜਿਸ ਨੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਲਈ ਹਰ ਕੋਈ ਹੋਵੇ ਜਾਗਰੂਕ-ਡਾ: ਕਸ਼ਮੀਰ

ਬੰਗਾ, 20 ਅਕਤੂਬਰ (ਕਰਮ ਲਧਾਣਾ) - ਧਰਤੀ ਦਾ ਵਾਤਾਵਰਨ ਜਿਸ ਕਦਰ ਗੰਧਲਾ ਹੋ ਚੁੱਕਾ ਹੈ ਉਸ ਤੋਂ ਲੱਗਦਾ ਹੈ ਅਗਰ ਇਸ ਨੂੰ ਬਚਾਉਣ ਲਈ ਹਰ ਪੱਧਰ 'ਤੇ ਯਤਨ ਨਾ ਕੀਤੇ ਗਏ ਤਾਂ ਇਸ ਧਰਤੀ 'ਤੇ ਪਲ ਰਹੇ ਜੀਵਨ ਨੂੰ ਖ਼ਤਰਾ ਹੋਣਾ ਯਕੀਨੀ ਹੈ | ਇਸ ਕਰਕੇ ਵਾਤਾਵਰਨ ਦੀ ਸੰਭਾਲ ਲਈ ਹਰ ...

ਪੂਰੀ ਖ਼ਬਰ »

ਦਾ ਗ੍ਰੇਟ ਖੱਲੀ ਨੇ ਬੂਟੇ ਵੰਡ ਕੇ ਮੁਹਿੰਮ ਦੀ ਕੀਤੀ ਸ਼ੁਰੂਆਤ

ਨਵਾਂਸ਼ਹਿਰ, 20 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਵਾਤਾਵਰਨ ਸੰਭਾਲ ਸੋਸਾਇਟੀ ਨਵਾਂਸ਼ਹਿਰ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪ੍ਰਦੂਸ਼ਿਤ ਰਹਿਤ ਗਰੀਨ ਦੀਵਾਲੀ ਮਨਾਉਣ ਲਈ ਵੱਖ-ਵੱਖ ਕਿਸਮਾਂ ਦੇ ਬੂਟੇ ਵੰਡੇ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਬਲਾਚੌਰ ਵਿਖੇ ਖ਼ੂਨ ਦਾਨ ਕੈਂਪ ਲਗਾਇਆ

ਬਲਾਚੌਰ, 20 ਅਕਤੂਬਰ (ਗੁਰਦੇਵ ਸਿੰਘ ਗਹੂੰਣ)-ਸਵਾਮੀ ਗੰਗਾ ਨੰਦ ਜੀ ਭੂਰੀ ਵਾਲੇ ਚੈਰੀਟੇਬਲ ਸੇਵਾ ਸੰਮਤੀ ਮਾਛੀਵਾੜਾ ਵੱਲੋਂ ਸਿਵਲ ਹਸਪਤਾਲ ਗੜ੍ਹਸ਼ੰਕਰ, ਰਘੂਨਾਥ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅਨਾਜ ਮੰਡੀ ਬਲਾਚੌਰ ਵਿਖੇ ਗੰਗਾ ਨੰਦ ਭੂਰੀ ਵਾਲਿਆਂ ਦੀ ਯਾਦ ...

ਪੂਰੀ ਖ਼ਬਰ »

ਬਲਾਚੌਰ ਦਾ ਬਾਬਾ ਬਲਰਾਜ ਮੇਲਾ ਖ਼ੂਬ ਭਰਿਆ

ਬਲਾਚੌਰ, 20 ਅਕਤੂਬਰ (ਗੁਰਦੇਵ ਸਿੰਘ ਗਹੂੰਣ)-ਬਾਬਾ ਬਲਰਾਜ ਮੇਲੇ ਦੇ ਨਾਂਅ ਨਾਲ ਮਸ਼ਹੂਰ ਪੰਜਾਬ ਦੇ ਪ੍ਰਸਿੱਧ ਮੇਲਿਆਂ 'ਚ ਸ਼ੁਮਾਰ ਬਲਾਚੌਰ ਦੇ ਮੇਲੇ ਵਿਚ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੋਏ | ਬਾ ਬਲਰਾਜ ਮੰਦਰ, ਬਾਬਾ ਵਿਸ਼ਵਕਰਮਾ ਮੰਦਰ ਅਤੇ ਬਾਬਾ ਨੀਲ ਦੇ ਮੰਦਰ ...

ਪੂਰੀ ਖ਼ਬਰ »

ਭਗੌੜਾ ਕਾਬੂ

ਚੱਬੇਵਾਲ, 20 ਅਕਤੂਬਰ (ਰਾਜਾ ਸਿੰਘ ਪੱਟੀ)-ਪੁੁਲਿਸ ਵਲੋਂ ਇਕ ਕੇਸ 'ਚ ਲੋੜੀਂਦੇ ਭਗੌੜੇ ਵਿਅਕਤੀ ਨੂੰ ਗਿ੍ਫਤਾਰ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਥਾਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਦੇ ਅਧਾਰ 'ਤੇ ਭਗੌੜੇ ਵਿਅਕਤੀ ਅਜੈਬ ...

ਪੂਰੀ ਖ਼ਬਰ »

ਕਰਿਆਮ 'ਚ ਸ੍ਰੀ ਵਿਸ਼ਵਕਰਮਾ ਦਿਵਸ ਮਨਾਇਆ

ਸਾਹਲੋਂ, 20 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਰਿਆਮ 'ਚ ਸ਼ਿਵ ਮੰਦਿਰ ਵਿਖੇ ਹਰ ਸਾਲ ਦੀ ਤਰ੍ਹਾਂ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਨੇ ਸ੍ਰੀ ਵਿਸ਼ਵਕਰਮਾ ਜੀ ਦਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ | ਜਿਸ ਵਿਚ ਧਾਰਮਿਕ ਰਸਮਾਂ ਦੌਰਾਨ ਹਵਨ ਯੱਗ ਕਰਨ ਉਪਰੰਤ ...

ਪੂਰੀ ਖ਼ਬਰ »

ਐੱਸ. ਬੀ. ਐੱਸ ਸਕੂਲ ਸਦਰਪੁਰ ਵਿਖੇ ਗਰੀਨ ਦੀਵਾਲੀ ਮਨਾਉਣ ਸਬੰਧੀ ਕੀਤਾ ਜਾਗਰੂਕ

ਪੋਜੇਵਾਲ ਸਰਾਂ, 20 ਅਕਤੂਬਰ (ਰਮਨ ਭਾਟੀਆ)- ਐੱਸ.ਬੀ.ਐੱਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਦਰਪੁਰ ਵਿਖੇ ਸਕੂਲ ਦੇ ਐਮ.ਡੀ. ਸੁਰਿੰਦਰ ਕੌਰ ਬੈਂਸ ਦੀ ਸਰਪ੍ਰਸਤੀ ਹੇਠ ਵਿਦਿਆਰਥੀਆਂ ਨੂੰ ਦੀਵਾਲੀ ਮੌਕੇ ਪ੍ਰਦੂਸ਼ਣ ਨੂੰ ਰੋਕਣ ਅਤੇ ਗਰੀਨ ਦੀਵਾਲੀ ਮਨਾਉਣ ਸਬੰਧੀ ...

ਪੂਰੀ ਖ਼ਬਰ »

ਯਾਦਗਾਰੀ ਕਾਲਜ ਮਜਾਰੀ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਪ੍ਰਣ

ਮਜਾਰੀ/ਸਾਹਿਬਾ, 20 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਦੀਵਾਲੀ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪਿ੍ੰ: ਮਨਜਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਦੀਵਾਲੀ ਦੇ ਇਤਿਹਾਸ ਬਾਰੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕਟਾਰੀਆਂ 'ਚ ਤੂੜੀ ਦੇ ਕੁੱਪਾਂ ਨੂੰ ਲੱਗੀ ਭਿਆਨਕ ਅੱਗ

ਕਟਾਰੀਆਂ, 20 ਅਕਤੂਬਰ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ 'ਚ ਬਲਾਕੀਪੁਰ ਰੋਡ 'ਤੇ ਸ਼ੈਲਰ ਦੇ ਨਜ਼ਦੀਕ ਬੀਤੀ ਰਾਤ ਆਤਿਸ਼ਬਾਜੀ ਡਿੱਗਣ ਨਾਲ ਤੂੜੀ ਦੇ ਕੁੱਪਾਂ ਨੂੰ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ | ਤੂੜੀ ਦੇ ਮਾਲਕ ਗੁਰਦੇਵ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਨੌਜਵਾਨ ਨੂੰ ਅਗਵਾ ਕਰਕੇ ਕੀਤੀ ਕੁੱਟਮਾਰ

ਮਜਾਰੀ/ਸਾਹਿਬਾ, 20 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਦੀਵਾਲੀ ਵਾਲੇ ਦਿਨ ਕਸਬਾ ਮਜਾਰੀ ਦੇ ਭਰੇ ਬਾਜ਼ਾਰ ਵਿਚੋਂ ਦਿਨ ਦਿਹਾੜੇ ਢਾਈ ਵਜੇ ਦੇ ਕਰੀਬ ਕੁਝ ਨੌਜਵਾਨਾਂ ਵੱਲੋਂ ਇਕ ਨੌਜਵਾਨ ਨੂੰ ਅਗਵਾ ਕਰ ਲਏ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ...

ਪੂਰੀ ਖ਼ਬਰ »

ਹਾਈ ਸਕੂਲ ਖਟਕੜ ਕਲਾਂ ਦੀਆਂ ਲੜਕੀਆਂ ਨੇ ਜਿੱਤਿਆ ਲੋਕ-ਨਾਚ ਮੁਕਾਬਲਾ

ਬੰਗਾ, 20 ਅਕਤੂਬਰ (ਕਰਮ ਲਧਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਪ੍ਰੋਗਰਾਮ ਮੁਤਾਬਿਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ 'ਚ ਹੋਏ ਲੋਕ-ਨਾਕ ਮੁਕਾਬਲੇ 'ਚ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਲੱਧੜ ਗੋਤ ਜਠੇਰਿਆਂ ਦਾ ਮੇਲਾ ਕੱਲ੍ਹ

ਔੜ/ਝਿੰਗੜਾਂ 20 ( ਕੁਲਦੀਪ ਸਿੰਘ ਝਿੰਗੜ)-ਔੜ ਤੋਂ ਮੱਲਾ ਬੇਦੀਆਂ ਰੋਡ 'ਤੇ ਪੈਂਦੇ ਲੱਧੜ ਗੋਤ ਜਠੇਰਿਆਂ ਦੇ ਧਾਰਮਿਕ ਅਸਥਾਨ 'ਤੇ ਪ੍ਰਬੰਧਕ ਕਮੇਟੀ ਵੱਲੋਂ ਸਲਾਨਾ ਮੇਲਾ 22 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ | ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਾਮ ਲੁਭਾਇਆ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਵਸ ਮਨਾਇਆ

ਔੜ/ਝਿੰਗੜਾਂ, 20 ਅਕਤੂਬਰ (ਕੁਲਦੀਪ ਸਿੰਘ ਝਿੰਗੜ) ਪਿੰਡ ਝਿੰਗੜਾਂ ਦੇ ਧਾਰਮਿਕ ਅਸਥਾਨ ਦਮਦਮਾ ਸਾਹਿਬ ਵਿਖੇ ਸ਼ਿਲਪ ਤੇ ਭਵਨ ਕਲਾ ਦੇ ਮੋਢੀ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਉਤਸ਼ਾਹ ਨਾਲ ਕਰਵਾਇਆ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਗੌਰਵ ਕੁਮਾਰ ਵਿੱਕੀ ਨੇ ਕੀਤਾ

ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਾ)- ਠੇਕੇਦਾਰ ਖ਼ੁਸ਼ੀ ਰਾਮ ਸਪੋਰਟਸ ਅਤੇ ਵੈੱਲਫੇਅਰ ਕਲੱਬ ਕਰੀਮਪੁਰ ਚਾਹਵਾਲਾ ਵੱਲੋਂ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਸਮਾਜ ਸੇਵਕ ਸਵ: ਬਲਜਿੰਦਰ ਕੁਮਾਰ ਦੀ ਯਾਦ ਵਿਚ ਕਰਵਾਏ ਜਾ ਰਹੇ ਪਹਿਲੇ ਕਿ੍ਕਟ ਟੂਰਨਾਮੈਂਟ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX