ਤਾਜਾ ਖ਼ਬਰਾਂ


ਬੈਲਜੀਅਮ ਨੇ ਹਾਲੈਂਡ ਨੂੰ ਹਰਾ ਕੇ ਪਹਿਲੀ ਵਾਰ ਜਿੱਤਿਆ ਹਾਕੀ ਵਿਸ਼ਵ ਕੱਪ
. . .  about 1 hour ago
ਭੁਵਨੇਸ਼ਵਰ 16 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਖੇਡੇ ਗਏ ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ 'ਚ ਬੈਲਜੀਅਮ ਨੇ ਤਿੰਨ ਵਾਰ ਦੇ ਚੈਂਪੀਅਨ ਹਾਲੈਂਡ ਨੂੰ ਸਡਨ...
ਵਿਸ਼ਵ ਹਾਕੀ ਕੱਪ ਦਾ ਗੋਲ ਰਹਿਤ ਫਾਈਨਲ ਪੈਨਲਟੀ ਸ਼ੂਟ ਆਊਟ 'ਚ ਦਾਖਲ
. . .  about 1 hour ago
ਵਿਸ਼ਵ ਹਾਕੀ ਕੱਪ ਫਾਈਨਲ : ਪੂਰਾ ਸਮਾਂ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  about 1 hour ago
ਵਿਸ਼ਵ ਕੱਪ ਹਾਕੀ: ਫਾਈਨਲ 'ਚ ਹਾਲੈਂਡ ਤੇ ਬੈਲਜ਼ੀਅਮ ਤੀਸਰੇ ਕੁਆਰਟਰ ਤੱਕ ਬਰਾਬਰੀ 'ਤੇ
. . .  about 1 hour ago
ਵਿਸ਼ਵ ਕੱਪ ਹਾਕੀ: ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
. . .  about 2 hours ago
ਭੁਵਨੇਸ਼ਵਰ 16 ਦਸੰਬਰ (ਚਹਿਲ) - ਇੱਥੇ ਖੇਡੇ ਜਾ ਰਹੇ ਵਿਸ਼ਵ ਕੱਪ ਹਾਕੀ ਦੇ ਆਖ਼ਰੀ ਦਿਨ ਤੀਸਰੇ ਸਥਾਨ ਲਈ ਹੋਏ ਮੈਚ 'ਚ ਆਸਟ੍ਰੇਲੀਆ ਦੀ ਟੀਮ ਨੇ ਇੰਗਲੈਂਡ ਨੂੰ 8-1 ਨਾਲ...
ਵਿਸ਼ਵ ਹਾਕੀ ਕੱਪ ਫਾਈਨਲ : ਦੂਸਰਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  about 2 hours ago
ਵਿਸ਼ਵ ਹਾਕੀ ਕੱਪ ਫਾਈਨਲ : ਪਹਿਲਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  about 2 hours ago
ਸੰਗਰੂਰ 'ਚ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਵੱਲੋਂ ਗ੍ਰਿਫ਼ਤਾਰ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ
. . .  about 3 hours ago
ਸੰਗਰੂਰ, 16 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਅਗਵਾਈ 'ਚ ਪੰਜਾਬ ਭਰ ਤੋਂ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਨੇ ਇਕ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨੁੱਖੀ ਹੱਕਾਂ ਲਈ ਲੜਨ ਵਾਲੇ ਜਮਹੂਰੀ....
ਵਰਲਡ ਟੂਰ ਫਾਈਨਲਸ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣੀ ਸਿੰਧੂ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਨੋਜੋਮੀ ਓਕੁਹਾਰਾ ਨੂੰ ਹਰਾ ਕੇ ਬੈਡਮਿੰਟਨ ਵਰਲਡ ਟੂਰ ਫਾਈਨਲਸ 2018 ਦਾ ਖ਼ਿਤਾਬ ਆਪਣੇ ਨਾਂਅ ਕਰ ਇਤਿਹਾਸ ਰਚ ਦਿੱਤਾ ਹੈ। ਇਹ ਖ਼ਿਤਾਬ ਜਿੱਤਣ ਨਾਲ ਸਿੰਧੂ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ....
ਸੋਨੀਆ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੀ ਮੂਰਤੀ ਦਾ ਕੀਤਾ ਉਦਘਾਟਨ
. . .  about 3 hours ago
ਚੇਨਈ, 16 ਦਸੰਬਰ- ਯੂ.ਪੀ.ਏ.ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖਮੰਤਰੀ ਐਮ. ਕਰੁਣਾਨਿਧੀ ਦੀ ਮੂਰਤੀ ਦਾ ਚੇਨਈ 'ਚ ਉਦਘਾਟਨ ਕੀਤਾ। ਇਸ ਸਮਾਰੋਹ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ......
ਐਕਸਾਈਜ਼ ਵਿਭਾਗ ਵੱਲੋਂ 512 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ
. . .  about 3 hours ago
ਛੇਹਰਟਾ, 16 ਦਸੰਬਰ (ਸੁੱਖ ਵਡਾਲੀ)- ਐਕਸਾਈਜ਼ ਵਿਭਾਗ ਵੱਲੋਂ ਛਿਹਰਟਾ ਦੇ ਮਾਡਲ ਟਾਊਨ ਵਿਖੇ ਇਕ ਘਰ 'ਚੋਂ 512 ਪੇਟੀਆਂ (ਲਗਭਗ 6000 ਬੋਤਲਾਂ) ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀ ਗਈ ਹਨ। ਈ. ਟੀ ਓ. ਐਸ .ਐਸ .ਚਾਹਲ ਨੂੰ ਮਿਲੀ ਗੁਪਤ ......
ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਬੱਚਿਆਂ ਸਮੇਤ 3 ਜ਼ਖ਼ਮੀ
. . .  about 3 hours ago
ਵਰਸੋਲਾ, 16 ਦਸੰਬਰ (ਵਰਿੰਦਰ ਸਹੋਤਾ)- ਗੁਰਦਾਸਪੁਰ-ਹਰਦੋਛੰਨੀ ਸੜਕ 'ਤੇ ਅੱਡਾ ਵਰਸੋਲਾ ਅਤੇ ਸਰਾਵਾਂ ਵਿਚਕਾਰ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਇਕ ਮਹਿਲਾ ਦੀ ਮੌਤ ਹੋ ਗਈ ਜਦ ਕਿ ਉਸ ਦੇ ਦੋ ਛੋਟੇ ਬੱਚੇ ਅਤੇ ਪਤੀ ਗੰਭੀਰ.........
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 4 hours ago
ਜਕਾਰਤਾ, 16 ਦਸੰਬਰ- ਇੰਡੋਨੇਸ਼ੀਆ ਦੇ ਪੂਰਬੀ ਸੂਬੇ ਪਪੂਆ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਇੰਡੋਨੇਸ਼ੀਆ ਦੇ ਮੌਸਮ ਵਿਭਾਗ ਵੱਲੋਂ ਇਸ ਦਾ ਖ਼ੁਲਾਸਾ ਕੀਤਾ ਗਿਆ ਹੈ। ਭੂਚਾਲ........
ਰੂਸ ਦੇ ਵੱਖ-ਵੱਖ ਸ਼ਹਿਰਾਂ 'ਚ ਲੱਗੀ ਅੱਗ, ਛੇ ਬੱਚਿਆ ਸਮੇਤ 10 ਦੀ ਮੌਤ
. . .  about 4 hours ago
ਮਾਸਕੋ, 16 ਦਸੰਬਰ- ਰੂਸ 'ਚ ਵੱਖ-ਵੱਖ ਸ਼ਹਿਰਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਚ 10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਰੂਸ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ, ਇਨ੍ਹਾਂ ਘਟਨਾਵਾਂ 'ਚ ਮ੍ਰਿਤਕਾਂ 'ਚ ਛੇ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋਈ ਹੈ.....
ਪਿੰਡ ਰੋਹਟੀ ਬਸਤਾ ਸਿੰਘ ਵਾਸੀਆਂ ਨੇ ਸਰਬ ਸਹਿਮਤੀ ਨਾਲ ਚੁਣਿਆ ਸਰਪੰਚ
. . .  about 5 hours ago
ਨਾਭਾ, 16 ਦਸੰਬਰ (ਕਰਮਜੀਤ ਸਿੰਘ) - ਪੰਜਾਬ 'ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਫਾਰਮ ਭਰਨ ਦਾ ਦੌਰ ਕੱਲ੍ਹ ਤੋਂ ਸ਼ੁਰੂ ਹੋ ਚੁੱਕਾ ਹੈ। ਦੂਸਰੇ ਪਾਸੇ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਅਪੀਲ ਕੀਤੀ ਹੈ ਕਿ ਪਿੰਡ ਵਾਸੀ ਸਰਬ ਸਹਿਮਤੀ ਨਾਲ ਪੰਚਾਇਤਾਂ ਚੁਣ ਲੈਣ ਤਾਂ ਪਿੰਡਾਂ...
ਭੇਦਭਰੀ ਹਾਲਤ ਵਿਚ ਡਰਾਈਵਰ ਦੀ ਮਿਲੀ ਲਾਸ਼
. . .  about 5 hours ago
ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ
. . .  about 5 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਤੀਜੇ ਦਿਨ ਦਾ ਖੇਡ ਖ਼ਤਮ, ਆਸਟ੍ਰੇਲੀਆ ਦੂਜੀ ਪਾਰੀ 'ਚ 132/4
. . .  about 6 hours ago
ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ
. . .  about 6 hours ago
ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਕੱਲ੍ਹ ਭੁਪੇਸ਼ ਬਘੇਲ ਚੁੱਕਣਗੇ ਸਹੁੰ
. . .  about 6 hours ago
ਸ਼ੂਗਰ ਮਿਲ ਦੇ ਬਾਇਲਰ 'ਚ ਹੋਇਆ ਧਮਾਕਾ, 6 ਲੋਕਾਂ ਦੀ ਮੌਤ
. . .  about 6 hours ago
ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ
. . .  about 6 hours ago
ਖਿੱਚ ਦਾ ਕੇਂਦਰ ਬਣੀ ਵਿਸ਼ਵ ਕੱਪ ਹਾਕੀ ਦੇ ਫਾਈਨਲ ਲਈ ਸ਼ੁੱਭ ਕਾਮਨਾਵਾਂ ਦਿੰਦੀ ਕਲਾਕ੍ਰਿਤੀ
. . .  about 7 hours ago
ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ
. . .  about 7 hours ago
ਭੁਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ
. . .  about 7 hours ago
ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਣ ਤੇ ਸਥਿਤੀ ਹੋਈ ਤਨਾਅ ਪੂਰਨ
. . .  about 8 hours ago
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਹੋਣਗੇ ਨਵੇਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ
. . .  about 7 hours ago
ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਗਈ ਸਥਾਪਨਾ
. . .  about 8 hours ago
ਪੰਚਾਇਤ ਚੋਣਾਂ ਲਈ ਤਾਇਨਾਤ ਅਮਲੇ ਦੀ ਹੋਈ ਪਹਿਲੀ ਰਿਹਰਸਲ
. . .  about 8 hours ago
ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਟਕਸਾਲੀ ਆਗੂਆਂ ਦੇ ਭਾਰੀ ਇਕੱਠ ਨੇ ਕੀਤੀ ਅਰਦਾਸ
. . .  about 8 hours ago
ਨਵੇਂ ਅਕਾਲੀ ਦਲ ਦੀ ਸਥਾਪਨਾ ਸੰਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇਕੱਠੇ ਹੋਏ ਲੀਡਰ ਅਤੇ ਸਮਰਥਕ
. . .  about 9 hours ago
ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ ਮਨੋਜ ਝਾਅ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਨੇ ਰਾਏਬਰੇਲੀ ਕੋਚ ਫ਼ੈਕਟਰੀ 'ਚ ਬਣੇ 900ਵੇਂ ਕੋਚ ਦਾ ਕੀਤਾ ਉਦਘਾਟਨ
. . .  about 9 hours ago
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ
. . .  about 9 hours ago
ਪਹਿਲੀ ਪਾਰੀ 'ਚ ਭਾਰਤ 283 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਮਿਲੀ 43 ਦੌੜਾਂ ਦੀ ਲੀਡ
. . .  about 10 hours ago
ਹਰਿਆਣਾ ਨਗਰ ਨਿਗਮ ਚੋਣਾਂ ਦੇ ਲਈ ਵੋਟਿੰਗ ਜਾਰੀ
. . .  about 10 hours ago
ਸੈਨਿਕ ਸਕੂਲ ਦੇ 6 ਅਧਿਕਾਰੀਆਂ ਖ਼ਿਲਾਫ਼ ਕਈ ਧਰਾਵਾਂ ਤਹਿਤ ਮਾਮਲਾ ਦਰਜ
. . .  about 10 hours ago
ਛੱਤੀਸਗੜ੍ਹ : ਵਿਧਾਇਕ ਦਲ ਦੀ ਬੈਠਕ 'ਚ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਟੀ.ਐਸ. ਸਿੰਘ ਦੇਵ
. . .  about 7 hours ago
ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 10 hours ago
ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 11 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  about 11 hours ago
ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ
. . .  about 11 hours ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਮਾਰੇ ਗਏ ਅੱਠ ਅੱਤਵਾਦੀ
. . .  about 12 hours ago
ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 12 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਵਿਰਾਟ ਕੋਹਲੀ ਨੇ ਲਾਇਆ ਟੈਸਟ ਕ੍ਰਿਕਟ ਕੈਰੀਅਰ ਦਾ 25ਵਾਂ ਸੈਂਕੜਾ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  11 minutes ago
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  about 1 hour ago
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਕਰਤੱਵ ਦਾ ਪਾਲਣ ਕਰਨ ਵਾਲੇ ਵਿਅਕਤੀ ਕਦੇ ਵੀ ਨਿਰਾਸ਼ ਨਹੀਂ ਹੁੰਦੇ। -ਸਰਦਾਰ ਪਟੇਲ

ਤਰਨਤਾਰਨ

ਸ੍ਰੀ ਦਰਬਾਰ ਸਾਹਿਬ ਵਿਖੇ ਮੱਸਿਆ ਤੇ ਬੰਦੀ ਛੋੜ ਦਿਵਸ ਧੂਮ-ਧਾਮ ਨਾਲ ਮਨਾਇਆ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)- ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨ ਤਾਰਨ ਵਿਖੇ ਕੱਤਕ ਮਹੀਨੇ ਦੀ ਚੌਦਸ-ਮੱਸਿਆ ਤੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਗਿਆ | ਹਜ਼ੂਰੀ ਰਾਗੀ ਜਥਿਆਂ ਵਲੋਂ ਸਾਰਾ ਦਿਨ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਦੀਵਾਨ ਹਾਲ ਵਿਖੇ ਚੌਦਿਆਂ-ਮੱਸਿਆ ਸਮੇਂ ਭਾਰੀ ਸੱਜਿਆ, ਜਿਸ ਵਿਚ ਗਿਆਨੀ ਬਲਦੇਵ ਸਿੰਘ ਐੱਮ. ਏ., ਗਿ: ਮਿਲਖਾ ਸਿੰਘ ਮੌਜੀ, ਗਿਆਨੀ ਗੁਰਭੇਜ ਸਿੰਘ ਜੋਹਲ, ਗਿਆਨੀ ਕੁਲਵੰਤ ਸਿੰਘ ਪੰਡੋਰੀ, ਗਿਆਨੀ ਮਨਬੀਰ ਸਿੰਘ ਪਹੂਵਿੰਡ, ਗਿਆਨੀ ਰਣਜੀਤ ਸਿੰਘ ਮੱਖਣਵਿੰਡੀ, ਗਿਆਨੀ ਨਿਰਵੈਲ ਸਿੰਘ ਜੋੜ ਸਿੰਘ ਵਾਲਾ, ਗਿਆਨੀ ਸੁਲੱਖਣ ਸਿੰਘ ਰਿਆੜ, ਗਿਆਨੀ ਹਰਜਿੰਦਰ ਸਿੰਘ ਕਥਾਵਾਚਕ ਪਟਿਆਲਾ, ਗਿਆਨੀ ਗੁਰਨਾਮ ਸਿੰਘ ਮਨਿਹਾਲਾ, ਗਿਆਨੀ ਸਤਨਾਮ ਸਿੰਘ ਅਰਸ਼ੀ ਆਦਿ ਜਥਿਆਂ ਨੇ ਕਵੀਸ਼ਰੀ ਤੇ ਢਾਡੀ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਬੰਦੀ ਛੋੜ ਦਿਵਸ ਹੋਣ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਚੌਦਸ ਤੇ ਅਮਾਂਵਸ ਦੀ ਰਾਤ ਸਮੇਂ ਬਿਜਲੀ ਸਜਾਵਟ ਅਤੇ ਆਤਿਸ਼ਬਾਜੀ ਮਨਮੋਹਕ ਦਿ੍ਸ਼ ਪੇਸ਼ ਕਰ ਰਹੀ ਸੀ | ਦੂਰ-ਦੂਰ ਤੋਂ ਸੰਗਤਾਂ ਨੇ ਪੁੱਜ ਕੇ ਆਤਿਸ਼ਬਾਜੀ ਦਾ ਅਨੰਦ ਮਾਣਿਆ | ਪ੍ਰਕਰਮਾ ਤੇ ਪਵਿੱਤਰ ਸਰੋਵਰ ਦੇ ਆਲੇ-ਦੁਆਲੇ ਸੰਗਤ ਵਲੋਂ ਦੀਵੇ ਤੇ ਮੋਮਬੱਤੀਆਂ ਜਗਾ ਕੇ ਦੀਪਮਾਲਾ ਕੀਤੀ ਗਈ | ਅਮਾਂਵਸ ਸਮੇਂ 75 ਪ੍ਰਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਸਮੂਹ ਸਟਾਫ਼ ਵਲੋਂ ਚੌਦਸ-ਅਮਾਂਵਸ ਸਮੇਂ ਪੂਰੀ ਤਨਦੇਹੀ ਨਾਲ ਡਿਊਟੀਆਂ ਨਿਭਾਈਆਂ | ਪ੍ਰੈੱਸ ਨੂੰ ਜਾਣਕਾਰੀ ਦੇਣ ਸਮੇਂ ਬਲਵਿੰਦਰ ਸਿੰਘ ਉਬੋਕੇ ਮੈਨੇਜਰ ਦੇ ਨਾਲ ਪ੍ਰਗਟ ਸਿੰਘ, ਦਿਲਜੀਤ ਸਿੰਘ ਗੁਰਦੁਆਰਾ ਇੰਸਪੈਕਟਰ, ਸ਼ਮਸ਼ੇਰ ਸਿੰਘ ਮੀਤ ਮੈਨੇਜਰ, ਸੁਰਿੰਦਰ ਸਿੰਘ ਉਬੋਕੇ, ਪਲਵਿੰਦਰ ਸਿੰਘ ਬਾਠ, ਭਾਈ ਨਿਰਮਲ ਸਿੰਘ ਹੈੱਡ ਗ੍ਰੰਥੀ, ਪਰਮਜੀਤ ਸਿੰਘ ਝੰਡੇਰ, ਬਲਵਿੰਦਰ ਸਿੰਘ ਖਜਾਨਚੀ, ਲਵਪ੍ਰੀਤ ਸਿੰਘ ਮੁਰਾਦਪੁਰ, ਰੇਸ਼ਮ ਸਿੰਘ, ਅਮਰਜੀਤ ਸਿੰਘ, ਗੁਰਮੇਜ ਸਿੰਘ, ਕਰਮਜੀਤ ਸਿੰਘ, ਬਲਜਿੰਦਰ ਸਿੰਘ, ਨਿਸ਼ਾਨ ਸਿੰਘ, ਕਸ਼ਮੀਰ ਸਿੰਘ ਠਰੂ, ਬਖ਼ਸ਼ੀਸ਼ ਸਿੰਘ ਕੱਲਾ, ਬਲਵਿੰਦਰ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਰਸਾਲ ਸਿੰਘ, ਦਿਲਬਾਗ ਸਿੰਘ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ ਆਦਿ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |

ਸਵਿਫਟ ਸਵਾਰ ਲੁਟੇਰਿਆਂ ਨੇ ਨਵੀਂ ਆਈ-20 ਕਾਰ ਖੋਹੀ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)- ਥਾਣਾ ਹਰੀਕੇ ਦੇ ਅਧੀਨ ਪੈਂਦੇ ਪਿੰਡ ਕਿਰਤੋਵਾਲ ਦੇ ਨਜ਼ਦੀਕ ਸਵਿਫਟ ਸਵਾਰ ਲੁਟੇਰਿਆਂ ਨੇ ਨਵੀਂ ਕਾਰ (ਆਈ-20) ਲੈ ਕੇ ਆ ਰਹੇ ਇਕ ਵਿਅਕਤੀ ਪਾਸੋਂ ਉਕਤ ਕਾਰ ਖੋਹ ਲਈ | ਐੱਸ. ਪੀ. ਡੀ. ਤਿਲਕ ਰਾਜ ਨੇ ਦੱਸਿਆ ਕਿ ਪ੍ਰਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਚੇਅਰਮੈਨ ਮਾਣੇਕੇ ਦੀ ਬਰਸੀ ਮੌਕੇ ਟੂਰਨਾਮੈਂਟ 30 ਨੂੰ - ਮਾਣੇਕੇ

ਅਮਰਕੋਟ, 20 ਅਕਤੂਬਰ (ਭੱਟੀ)- ਪਿੰਡ ਮਾਣੇਕੇ ਵਿਖੇ ਦੀਵਾਲੀ ਦੇ ਤਿਓਹਾਰ ਨੂੰ ਸਮਰਪਿਤ ਕ੍ਰਿਕਟ ਮੈਚ ਕਰਵਾਏ ਗਏ | ਇਸ ਮੌਕੇ ਯੂਥ ਕਾਂਗਰਸੀ ਰਾਜਬੀਰ ਸਿੰਘ ਰਾਜਾ ਮਾਣੇਕੇ ਬਲਾਕ ਪ੍ਰਧਾਨ ਜੱਟ ਮਹਾਂ ਸਭਾ ਤੇ ਰਣਜੀਤ ਸਿੰਘ ਰਾਣਾ ਪ੍ਰਧਾਨ ਪੇਂਡੂ ਫੈੱਡਰੇਸ਼ਨ ਪੰਜਾਬ ਨੇ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਮਨਾਇਆ

ਪੱਟੀ, 20 ਅਕਤੂਬਰ (ਅਵਤਾਰ ਸਿੰਘ ਖਹਿਰਾ)- ਬਾਬਾ ਬਸਤਾ ਸਿੰਘ ਪਬਲਿਕ ਹਾਈ ਸਕੂਲ ਕੈਰੋਂ ਵਿਖੇ 'ਬੰਦੀ ਛੋੜ ਦਿਵਸ' ਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ ਜਿਸ ਦੌਰਾਨ ਕੇਸ ਰੱਖਣ ਵਾਲੇ 10 ਵਿਦਿਆਰਕੀਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨੌਵੀਂ ਜਮਾਤ ਦੇ ...

ਪੂਰੀ ਖ਼ਬਰ »

ਵੈਸਟਰਨ ਕੁਨੈਕਸ਼ਨਜ਼ ਵਲੋਂ ਦੀਵਾਲੀ ਦਾ ਤਿਓਹਾਰ ਮਨਾਇਆ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)- ਵੈਸਟਰਨ ਕੁਨੈਕਸ਼ਨਜ਼ (ਇਮੀਗ੍ਰੇਸ਼ਨ ਐਾਡ ਐਜੂਕੇਸ਼ਨ ਕੰਸਲਟੈਂਟ) ਤਰਨਤਾਰਨ ਵਲੋਂ ਹਰੀ ਦੀਵਾਲੀ ਮਨਾ ਕੇ ਲੋਕਾਂ ਨੂੰ ਵਾਤਾਵਰਨ ਬਚਾਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਕਰਨ ਤੇਜਪਾਲ ਅਤੇ ਮੈਨੇਜਿੰਗ ...

ਪੂਰੀ ਖ਼ਬਰ »

ਐਜੂਕੇਸ਼ਨ ਕਾਲਜ ਖਡੂਰ ਸਾਹਿਬ ਵਿਖੇ ਅਰਦਾਸ ਦਿਵਸ ਮਨਾਇਆ

ਖਡੂਰ ਸਾਹਿਬ, 20 ਅਕਤੂਬਰ (ਪ੍ਰਤਾਪ ਸਿੰਘ ਵੈਰੋਵਾਲ)- ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਜੋ ਕਿ ਬਾਬਾ ਸੇਵਾ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਿਹਾ ਹੈ, ਵਿਖੇ ਨਵੇਂ ਅਕਾਦਮਿਕ ਸੈਸ਼ਨ 2017-19 ਦੇ ਆਗਾਜ਼ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ...

ਪੂਰੀ ਖ਼ਬਰ »

2019 'ਚ ਕੇਂਦਰ 'ਚ ਕਾਂਗਰਸ ਦੀ ਸਰਕਾਰ ਬਣੇਗੀ- ਕਾਜ਼ੀਕੋਟ

ਤਰਨਤਾਰਨ, 20 ਅਕਤੂਬਰ (ਲਾਲੀ ਕੈਰੋਂ)- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੂੰ ਦੋ ਲੱਖ ਦੇ ਕਰੀਬ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾ ਕੇ ਲੋਕਾਂ ਨੇ ਜਿਥੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਸਬਕ ਸਿਖਾਇਆ ਹੈ ...

ਪੂਰੀ ਖ਼ਬਰ »

ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸਕੂਲ ਦੇ ਵਿਦਿਆਰਥੀ ਧਾਰਮਿਕ ਪ੍ਰੀਖਿਆ 'ਚੋਂ ਅੱਵਲ ਰਹੇ

ਖਡੂਰ ਸਾਹਿਬ, 20 ਅਕਤੂਬਰ (ਪ੍ਰਤਾਪ ਸਿੰਘ ਵੈਰੋਵਾਲ)- ਵਾਤਾਵਰਨ ਪ੍ਰੇਮੀ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਖਡੂਰ ਸਾਹਿਬ ਸਕੂਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਮਮਤਾ ਨਿਕੇਤਨ ਸਕੂਲ 'ਚ ਮਨਾਇਆ ਦੀਵਾਲੀ ਦਾ ਤਿਓਹਾਰ

ਤਰਨ ਤਾਰਨ, 20 ਅਕਤੂਬਰ (ਲਾਲੀ ਕੈਰੋਂ)- ਮਮਤਾ ਨਿਕੇਤਨ ਨਿਊ ਜਨਰੇਸ਼ਨ ਸਕੂਲ ਤਰਨ ਤਾਰਨ ਵਿਖੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਪਵਿੱਤਰ ਤਿਓਹਾਰ ਧੂਮਧਾਮ ਨਾਲ ਮਨਾਇਆ ਗਿਆ | ਛੋਟੀਆਂ ਬੱਚੀਆਂ ਵਲੋਂ 'ਆਈ ਦੀਪਾਵਲੀ ਸੁਹਾਣੀ' ਗੀਤ ਉਤੇ ਨਾਚ ਪੇਸ਼ ਕੀਤਾ ਗਿਆ, ਜਿਸ ਨੇ ਸਭ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਦੀ ਮੌਤ-ਇਕ ਜ਼ਖ਼ਮੀ

ਫ਼ਤਿਆਬਾਦ, 20 ਅਕਤੂਬਰ (ਹਰਵਿੰਦਰ ਧੂੰਦਾ)-ਫ਼ਤਿਆਬਾਦ ਪਿੰਡ ਭਰੋਵਾਲ ਨਜ਼ਦੀਕ ਸਥਿਤ ਜਨਤਾ ਰਾਈਸ ਮਿੱਲ ਦੇ ਨੇੜੇ ਇਕ ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਗੁਰਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਸੰਤ ਗਿਆਨੀ ਕਰਤਾਰ ਸਿੰਘ ਭਿੰਡਰਾਂ ਵਾਲਿਆਂ ਦੇ ਜੋੜ ਮੇਲੇ ਸਬੰਧੀ ਮੀਟਿੰਗ

ਪੱਟੀ, 20 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਯਾਦ ਵਿਚ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੇ ਸਬੰਧ ਵਿਚ ਉਪਿੰਦਰ ਸਿੰਘ ਬਿੱਟੂ ਦੇ ਗ੍ਰਹਿ ਪਿੰਡ ਮਨਿਹਾਲਾ ਜੈ ਸਿੰਘ ਵਿਖੇ ਮੀਟਿੰਗ ਹੋਈ | ਇਸ ਮੌਕੇ ਭਾਈ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ 'ਚ ਮਨਾਇਆ ਦੀਵਾਲੀ ਦਾ ਤਿਉਹਾਰ

ਪੱਟੀ, 20 ਅਕਤੂਬਰ (ਅਵਤਾਰ ਸਿੰਘ ਖਹਿਰਾ)- ਸ਼ਿਵਾਲਿਕ ਪਬਲਿਕ ਸਕੂਲ ਪੱਟੀ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਦੇ ਪਿੰ੍ਰਸੀਪਲ ਬਿ੍ਜ ਮੋਹਨ ਸ਼ਰਮਾ ਤੇ ਸਮੂਹ ਸਟਾਫ਼ ਨੇ ਕਿਹਾ ਕਿ ਦੀਵਾਲੀ ਜੋ ਕਿ ਸਭ ਦਾ ਸਾਂਝਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ 'ਮੁਦਰਾ ਲੋਨ' ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਵੰਡੇ ਚੈੱਕ

ਤਰਨ ਤਾਰਨ, 20 ਅਕਤੂਬਰ (ਪ੍ਰਭਾਤ ਮੌਾਗਾ, ਲਾਲੀ ਕੈਰੋਂ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਦੀਵਾਲੀ ਦੇ ਸ਼ੁੱਭ ਮੌਕੇ 'ਤੇ 'ਮੁਦਰਾ ਲੋਨ' ਸਕੀਮ ਤਹਿਤ 42 ਲਾਭਪਾਤਰੀਆਂ ਨੂੰ 28.97 ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ ਵਾਲਿਆਂ ਿਖ਼ਲਾਫ਼ ਇਰਾਦਾ ਕਤਲ ਦਾ ਕੇਸ ਦਰਜ

ਤਰਨ ਤਾਰਨ, 20 ਅਕਤੂਬਰ (ਪ੍ਰਭਾਤ ਮੌਾਗਾ)- ਤਰਨ ਤਾਰਨ ਦੇ ਨਜ਼ਦੀਕ ਗੁਰਦੁਆਰਾ ਹੰਸਲੀ ਸਾਹਿਬ ਪਿੰਡ ਅਲਾਦੀਨਪੁਰ ਦੇ ਇਲਾਕੇ ਵਿਚ ਇਕ ਵਿਅਕਤੀ ਉਪਰ ਗੋਲੀਆਂ ਚਲਾਉਣ ਤੇ ਉਸ ਨੂੰ ਸੱਟਾਂ ਲਾ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਦੋਹਾਂ ...

ਪੂਰੀ ਖ਼ਬਰ »

ਪਤੀ ਨਾਲ ਦੁਕਾਨ ਤੋਂ ਦਹੀਂ ਲੈਣ ਗਈ ਪਤਨੀ ਹੋਈ ਗਾਇਬ

ਝਬਾਲ, 20 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਸਰਹੱਦੀ ਥਾਣਾ ਸਰਾਏਾ ਅਮਾਨਤ ਖ਼ਾਂ ਅਧੀਨ ਆਉਂਦੇ ਪਿੰਡ ਗੰਡੀਵਿੰਡ ਵਿਖੇ ਦੀਵਾਲੀ ਵਾਲੀ ਰਾਤ ਪਤੀ ਨਾਲ ਬਾਜ਼ਾਰੋਂ ਦਹੀਂ ਲੈਣ ਗਈ ਪਤਨੀ ਦੇ ਅਚਾਨਕ ਗਾਇਬ ਹੋ ਜਾਣ ਤੋਂ ਬਾਅਦ ਅਗਲੇ ਦਿਨ ਸਵੇਰੇ ਖ਼ੇਤਾਂ ਵਿਚੋਂ ਉਸ ...

ਪੂਰੀ ਖ਼ਬਰ »

ਅਦਾਲਤ 'ਚੋਂ ਗ਼ੈਰ-ਹਾਜ਼ਰ ਰਹਿਣ 'ਤੇ ਔਰਤ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)- ਅਦਾਲਤ ਵਿਚੋਂ ਗ਼ੈਰ ਹਾਜ਼ਰ ਰਹਿਣ ਤੇ ਵੱਖ ਵੱਖ ਮਾਮਲਿਆਂ ਵਿਚ ਥਾਣਾ ਸਦਰ ਦੀ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਸਾਰੇ ਮਾਮਲੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਤਰਨ ਤਾਰਨ ...

ਪੂਰੀ ਖ਼ਬਰ »

ਗੱਗੋਬੂਹਾ ਨੇੜਿਓਾ ਲੁਟੇਰੇ ਮੋਟਰਸਾਈਕਲ ਖੋਹ ਕੇ ਫ਼ਰਾਰ

ਝਬਾਲ, 20 ਅਕਤੂਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਪੁਲਿਸ ਥਾਣਾ ਝਬਾਲ ਅਧੀਨ ਪੈਂਦੇ ਅੱਡਾ ਗੱਗੋਬੂਹਾ ਨੇੜਿਓਾ ਵੀਰਵਾਰ ਦੀ ਤੜਕ ਸਾਰ ਸਵੇਰ ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਵਿਅਕਤੀਆਂ ਕੋਲੋਂ ਹਥਿਆਰਬੰਦ ਲੁਟੇਰੇ ਮੋਟਸਾਈਕਲ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਸਕਿਓਰਿਟੀ ਗਾਰਡ ਦੀ ਮੌਤ

ਪਰਿਵਾਰ ਨੇ ਮੁਆਵਜ਼ਾ ਲੈਣ ਲਈ ਲਗਾਇਆ ਧਰਨਾ ਤਰਨ ਤਾਰਨ, (ਹਰਿੰਦਰ ਸਿੰਘ)- ਪਿੰਡ ਢੰਡ ਦੇ ਨਜ਼ਦੀਕ ਕਣਕ ਦੇ ਗੁਦਾਮਾਂ ਵਿਚ ਡਿਊਟੀ ਦੌਰਾਨ ਸਕਿਊਰਿਟੀ ਗਾਰਡ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਹੋਈ ਮੌਤ ਤੋਂ ਬਾਅਦ ਗੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ ਤੇ ਕਿਸਾਨ ...

ਪੂਰੀ ਖ਼ਬਰ »

ਜ਼ਮੀਨ ਦਿਵਾਉਣ ਬਹਾਨੇ ਠੱਗੀ ਮਾਰਨ ਵਾਲੇ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 20 ਅਕਤੂਬਰ (ਪ੍ਰਭਾਤ ਮੌਾਗਾ)- ਜ਼ਮੀਨ ਦਿਵਾਉਣ ਦੇ ਬਹਾਨੇ ਇਕ ਔਰਤ ਨਾਲ ਠੱਗੀ ਮਾਰਨ 'ਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਪਤੀ-ਪਤਨੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ, ਇਸ ਮਾਮਲੇ ਵਿਚ ਨਾਮਜ਼ਦ ਪਤੀ-ਪਤਨੀ ਫ਼ਰਾਰ ਦੱਸੇ ਜਾਂਦੇ ਹਨ | ਐਸ. ਪੀ. ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਬਾਈਪਾਸ ਪੁਲ ਬਣਿਆ ਲੁੱਟਾਂ-ਖੋਹਾਂ ਦਾ ਅੱਡਾ

ਤਰਨ ਤਾਰਨ 20 ਅਕਤੂਬਰ (ਹਰਿੰਦਰ ਸਿੰਘ)- ਪਿਛਲੇ ਕੁਝ ਦਿਨਾਂ ਤੋਂ ਤਰਨ ਤਾਰਨ ਸ਼ਹਿਰ ਦਾ ਗੋਇੰਦਵਾਲ ਬਾਈਪਾਸ ਲੁੱਟਾਂ ਖੋਹਾਂ ਦਾ ਅੱਡਾ ਬਣ ਚੁੱਕਾ ਹੈ | ਇਸ ਜਗ੍ਹਾ 'ਤੇ ਲੁਟੇਰੇ ਅਕਸਰ ਹੀ ਰਾਹ ਜਾਂਦੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਉਨ੍ਹਾਂ ਨੂੰ ਲੁੱਟ ਰਹੇ ਹਨ | ...

ਪੂਰੀ ਖ਼ਬਰ »

ਹੈਰੋਇਨ ਤੇ ਲਾਹਣ ਸਮੇਤ ਤਿੰਨ ਗਿ੍ਫ਼ਤਾਰ

ਤਰਨ ਤਾਰਨ, 20 ਅਕਤੂਬਰ (ਪ੍ਰਭਾਤ ਮੌਾਗਾ)- ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਧੰਦਾ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ, ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਐੱਸ. ਪੀ. ਡੀ. ਤਲਕ ਰਾਜ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਬਾਈਪਾਸ ਪੁਲ ਬਣਿਆ ਲੁੱਟਾਂ-ਖੋਹਾਂ ਦਾ ਅੱਡਾ

ਤਰਨ ਤਾਰਨ 20 ਅਕਤੂਬਰ (ਹਰਿੰਦਰ ਸਿੰਘ)- ਪਿਛਲੇ ਕੁਝ ਦਿਨਾਂ ਤੋਂ ਤਰਨ ਤਾਰਨ ਸ਼ਹਿਰ ਦਾ ਗੋਇੰਦਵਾਲ ਬਾਈਪਾਸ ਲੁੱਟਾਂ ਖੋਹਾਂ ਦਾ ਅੱਡਾ ਬਣ ਚੁੱਕਾ ਹੈ | ਇਸ ਜਗ੍ਹਾ 'ਤੇ ਲੁਟੇਰੇ ਅਕਸਰ ਹੀ ਰਾਹ ਜਾਂਦੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਉਨ੍ਹਾਂ ਨੂੰ ਲੁੱਟ ਰਹੇ ਹਨ | ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਉ ਤਹਿਤ ਮਨਾਈ ਦੀਵਾਲੀ

ਨੌਸ਼ਹਿਰਾ ਪੰਨੂੰਆ, 20 ਅਕਤੂਬਰ (ਪਰਮਜੀਤ ਜੋਸ਼ੀ)- ਬਲਾਕ ਨੌਸ਼ਹਿਰਾ ਪੰਨੂੰਆ ਦੇ ਆਂਗਨਵਾੜੀ ਸੈਂਟਰ ਵਿਚ ਧੀਆਂ ਦੀ ਦੀਵਾਲੀ ਮਨਾਈ ਗਈ | ਸੀ. ਡੀ. ਪੀ. ਓ. ਨਿਵੇਦਤਾ ਕੁਮਰਾ ਦੀ ਅਗਵਾਈ ਹੇਠ ਸੈਂਟਰ ਨੰਬਰ 9 ਨੌਸ਼ਹਿਰਾ ਪੰਨੂੰਆ ਸਥਿਤ ਗੁਰਦੁਆਰਾ ਬਖ਼ਸ਼ਿਸ਼ ਪ੍ਰਕਾਸ਼ ...

ਪੂਰੀ ਖ਼ਬਰ »

ਹੈਪੀ ਝੰਡੇਰ ਦੀ ਅਗਵਾਈ 'ਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਤਰਨ ਤਾਰਨ, 20 ਅਕਤੂਬਰ (ਲਾਲੀ ਕੈਰੋਂ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਪਿੰਡ ਪੰਡੋਰੀ ਗੋਲਾ ਦੇ ਰੁਕੇ ਹੋਏ ਕੰਮਾਂ ਦਾ ਜਾਇਜ਼ਾ ਲੈਣ ਲਈ ਭੇਜੇ ਗਏ ਜ਼ੋਨ ਇੰਚਾਰਜ਼ ਹਰਪ੍ਰੀਤ ਸਿੰਘ ਹੈਪੀ ਝੰਡੇਰ ਦੀ ਅਗਵਾਈ ਵਿਚ ਬੀ. ਡੀ. ਪੀ. ਓ. ...

ਪੂਰੀ ਖ਼ਬਰ »

ਭੱਠਾ ਮਜ਼ਦੂਰ ਯੂਨੀਅਨ ਦੀ ਮੀਟਿੰਗ

ਸ਼ਾਹਬਾਜ਼ਪੁਰ, 20 ਅਕਤੂਬਰ (ਪ੍ਰਦੀਪ ਬੇਗੇਪੁਰ)- ਭੱਠਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਸਥਾਨਕ ਮਾਨ ਪੈਲੇਸ ਵਿਚ ਪ੍ਰਧਾਨ ਬਲਜਿੰਦਰ ਸਿੰਘ ਸ਼ੇਰਗਿੱਲ ਤੇ ਤਰਲੋਚਨ ਸਿੰਘ ਸ਼ੇਰਗਿੱਲ ਦੀ ਪ੍ਰਧਾਨੀ ਹੇਠ ਹੋਈ, ਜਿਸ ਦੌਰਾਨ ਬਲਜਿੰਦਰ ਸਿੰਘ ਨੇ ਕਿਹਾ ਕਿ ਭੱਠਾ ਮਜ਼ਦੂਰਾਂ ...

ਪੂਰੀ ਖ਼ਬਰ »

ਬਾਬਾ ਬੋਤਾ ਸਿੰਘ, ਬਾਬਾ ਗਰਜਾ ਸਿੰਘ ਰਾਜ ਖ਼ਾਲਸਾ ਯੋਧੇਵਾਲ ਵਲੋਂ ਧਾਰਮਿਕ ਸਮਾਗਮ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)- ਬਾਬਾ ਬੋਤਾ ਸਿੰਘ, ਬਾਬਾ ਗਰਜਾ ਸਿੰਘ ਰਾਜ ਖ਼ਾਲਸਾ ਯੋਧੇਵਾਲ ਵਲੋਂ ਗੁਰਦੁਆਰਾ ਬੀਬੀ ਭਾਨੀ ਜੀ ਦਾ ਖ਼ੂਹ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ ਵਿਖੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਜ਼ਿਲ੍ਹਾ ਬਾਡੀ ਦੀ ਚੋਣ

ਤਰਨ ਤਾਰਨ, 20 ਅਕਤੂਬਰ (ਲਾਲੀ ਕੈਰੋਂ)- ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀਆਂ ਹਦਾਇਤਾਂ ਤਹਿਤ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਤਰਨ ਤਾਰਨ ਦੇ ਪ੍ਰਧਾਨ ਦੀ ਚੋਣ ਸਰਕਾਰੀ ਸੈਕੰਡਰੀ ਸਕੂਲ ਲੜਕੇ ਤਰਨ ਤਾਰਨ ਵਿਖੇ ਹੋਈ | ਇਸ ਮੌਕੇ ਕੁਲਬੀਰ ਸਿੰਘ ਲੈਕਚਰਾਰ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਜ਼ਿਲ੍ਹਾ ਬਾਡੀ ਦੀ ਚੋਣ

ਤਰਨ ਤਾਰਨ, 20 ਅਕਤੂਬਰ (ਲਾਲੀ ਕੈਰੋਂ)- ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀਆਂ ਹਦਾਇਤਾਂ ਤਹਿਤ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਤਰਨ ਤਾਰਨ ਦੇ ਪ੍ਰਧਾਨ ਦੀ ਚੋਣ ਸਰਕਾਰੀ ਸੈਕੰਡਰੀ ਸਕੂਲ ਲੜਕੇ ਤਰਨ ਤਾਰਨ ਵਿਖੇ ਹੋਈ | ਇਸ ਮੌਕੇ ਕੁਲਬੀਰ ਸਿੰਘ ਲੈਕਚਰਾਰ ...

ਪੂਰੀ ਖ਼ਬਰ »

ਦੀਵਾਲੀ ਮੌਕੇ ਸ਼ਹੀਦ ਪਰਿਵਾਰਾਂ ਨੂੰ ਚੈੱਕ ਭੇਟ ਕੀਤੇ

ਹਰੀਕੇ ਪੱਤਣ, 20 ਅਕਤੂਬਰ (ਸੰਜੀਵ ਕੁੰਦਰਾ)- ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰਖਦਿਆਂ ਪੰਜਾਬ ਸਰਕਾਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਭੇਜੇ ਗਏ ਚੈੱਕ ਡੀ. ਜੀ. ਪੀ. ਪੰਜਾਬ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪੁਲਿਸ ਮੁਖੀ ਦਰਸ਼ਨ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਪਿੰਡ ਝੰਡੇਰ ਮਹਾਂਪੁਰਖਾਂ ਵਿਖੇ ਹੋਏ ਕਬੱਡੀ ਦੇ ਫ਼ਸਵੇਂ ਮੁਕਾਬਲੇ

ਗੋਇੰਦਵਾਲ ਸਾਹਿਬ, 20 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)- ਬਾਬਾ ਸਿਲਵਰਾ, ਬਾਬਾ ਡੋਗਰ ਮਹਾਂਬਲੀ ਤੇ ਬਾਬਾ ਰਾਮ ਸਿੰਘ ਦਾ ਸਾਲਾਨਾ ਜੋੜ ਮੇਲਾ ਪਿੰਡ ਝੰਡੇਰ ਮਹਾਂਪੁਰਖਾਂ ਵਿਖੇ ਪਿੰਡ ਵਾਸੀਆਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਬਾਬਾ ਸਿਲਵਰਾ ਦੇ ...

ਪੂਰੀ ਖ਼ਬਰ »

ਬੀ. ਬੀ. ਐੱਸ. ਕੇ. ਐੱਸ. ਸਕੂਲ ਵਿਖੇ ਸਜਾਵਟ ਮੁਕਾਬਲੇ

ਫਤਿਆਬਾਦ, 20 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਬਾਬਾ ਬਿਸ਼ਨ ਸਿੰਘ ਬਾਬਾ ਕੀਰਤਨ ਸਿੰਘ ਸਕੂਲ ਢੋਟਾ ਵਿਖੇ ਦੀਵਾਲੀ ਦੇ ਤਿਉਹਾਰ ਸਬੰਧੀ ਸਕੂਲ ਵਿਚ ਕਮਰਿਆਂ ਦੀ ਸਜਾਵਟ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਦੇ ਨਾਲ ਨਾਲ ਸਕੂਲ ਦੇ ਸਟਾਫ਼ ਵਲੋਂ ਵੀ ਭਾਗ ...

ਪੂਰੀ ਖ਼ਬਰ »

ਸ਼ੁਕਰਾਨਾ ਸਮਾਗਮ ਸਬੰਧੀ ਤਿਆਰੀਆਂ ਆਰੰਭ

ਸੁਰ ਸਿੰਘ, 20 ਅਕਤੂਬਰ (ਧਰਮਜੀਤ ਸਿੰਘ)- ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਗਏ 350 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸਫ਼ਲਤਾਪੂਰਵਕ ਸੰਪੰਨ ਹੋਣ ਦੀ ਖ਼ੁਸ਼ੀ ਵਿਚ ਸਿੱਖ ਸੰਗਤਾਂ ਵਲੋਂ ਮਿਤੀ 23, ...

ਪੂਰੀ ਖ਼ਬਰ »

ਬੈਂਕਾਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਚੌਕਸ- ਚੌਕੀ ਇੰਚਾਰਜ

ਸੁਰ ਸਿੰਘ, 20 ਅਕਤੂਬਰ (ਧਰਮਜੀਤ ਸਿੰਘ)- ਉੱਚ ਪੁਲਿਸ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਇਲਾਕੇ ਦੀਆਂ ਬੈਂਕ ਸ਼ਾਖ਼ਾਵਾਂ ਦੀ ਸੁਰੱਖਿਆ ਸਬੰਧੀ ਪੁਲਿਸ ਅਮਲਾ ਬੇਹੱਦ ਚੌਕਸ ਹੈ ਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਦੇ ਬੁਰੇ ਇਰਾਦਿਆਂ ਨੂੰ ਬੂਰ ਨਹੀਂ ਪੈਣ ਦਿੱਤਾ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ 'ਚ ਮਨਾਇਆ ਦੀਵਾਲੀ ਦਾ ਤਿਓਹਾਰ

ਪੱਟੀ, 20 ਅਕਤੂਬਰ (ਅਵਤਾਰ ਸਿੰਘ ਖਹਿਰਾ)- ਸ਼ਿਵਾਲਿਕ ਪਬਲਿਕ ਸਕੂਲ ਪੱਟੀ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਦੇ ਪਿੰ੍ਰਸੀਪਲ ਬਿ੍ਜ ਮੋਹਨ ਸ਼ਰਮਾ ਤੇ ਸਮੂਹ ਸਟਾਫ਼ ਨੇ ਕਿਹਾ ਕਿ ਦੀਵਾਲੀ ਜੋ ਕਿ ਸਭ ਦਾ ਸਾਂਝਾ ...

ਪੂਰੀ ਖ਼ਬਰ »

ਵਿਸ਼ਵਕਰਮਾ ਦਾ ਦਿਹਾੜਾ ਮਨਾਇਆ

ਫਤਿਆਬਾਦ, 20 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਵਿਖੇ ਵਿਸ਼ਵਕਰਮਾ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਕਰਮ ਸਿੰਘ ...

ਪੂਰੀ ਖ਼ਬਰ »

ਜਥੇ: ਖ਼ੁਸ਼ਵਿੰਦਰ ਸਿੰਘ ਭਾਟੀਆ ਵਲੋਂ ਗਿਆਨੀ ਜਗਤਾਰ ਸਿੰਘ ਦਾ ਨਿੱਘਾ ਸਵਾਗਤ

ਪੱਟੀ, 20 ਅਕਤੂਬਰ (ਅਵਤਾਰ ਸਿੰਘ ਖਹਿਰਾ)- ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਵਧੀਕ ਹੈੱਡ ਗ੍ਰ੍ਰੰਥੀ ਗਿਆਨੀ ਜਗਤਾਰ ਸਿੰਘ ਉਚੇਚੇ ਤੌਰ 'ਤੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਦੇ ਗ੍ਰਹਿ ਵਿਖੇ ਪਹੰੁਚੇ ਜਿਥੇ ਉਨ੍ਹਾਂ ਦਾ ਨਿੱਘਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX