ਤਾਜਾ ਖ਼ਬਰਾਂ


ਅਕਾਲੀ-ਭਾਜਪਾ ਵੱਲੋਂ ਰਾਸ਼ਨ ਵੰਡ ਪ੍ਰਣਾਲੀ 'ਚ ਪੱਖਪਾਤ ਦਾ ਦੋਸ਼
. . .  3 minutes ago
ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਵਾਰਡ ਨੰਬਰ 15 ਸ੍ਰੀ ਮੁਕਤਸਰ ਸਾਹਿਬ ਦੇ ਕੌਂਸਲਰ ਪਰਮਿੰਦਰ ਸਿੰਘ ਪਾਸ਼ਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਨੇ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਰਾਸ਼ਨ ਵੰਡ ਪ੍ਰਣਾਲੀ ਵਿਚ ਵੀ ਪੱਖਪਾਤ ਕੀਤਾ...
ਸਿਹਤ ਵਿਭਾਗ ਵੱਲੋਂ ਯੂ.ਪੀ. ਤੋਂ ਆਏ ਪਰਿਵਾਰ ਦੀ ਚੈਕਿੰਗ
. . .  7 minutes ago
ਜੰਡਿਆਲਾ ਗੁਰੂ, 2 ਅਪ੍ਰੈਲ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਦੀ ਨਾਮੁਰਾਦ ਬਿਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵੱਲੋਂ ਬਣਾਈ ਗਈ ਸਪੈਸ਼ਲ ਰੈਪਿਡ ਰਿਸਪੋਂਂਸ ਟੀਮ ਵੱਲੋਂ ਅੱਜ ਜੰਡਿਆਲਾ ਗੁਰੂ...
ਲੌਂਗੋਵਾਲ ਕਸਬੇ ਨੂੰ ਲਗਾਤਾਰ ਕੀਤਾ ਜਾ ਰਿਹੈ ਸੈਨੀਟਾਇਜ਼
. . .  15 minutes ago
ਲੌਂਗੋਵਾਲ, 2 ਅਪ੍ਰੈਲ (ਸ.ਸ.ਖੰਨਾ,ਵਿਨੋਦ) - ਕੋਰੋਨਾ ਵਾਇਰਸ ਦੇ ਚੱਲਦਿਆਂ ਨਗਰ ਕੌਂਸਲ ਲੌਂਗੋਵਾਲ ਦੇ ਕਾਰਜ ਸਾਧਕ ਅਫ਼ਸਰ ਮਨਿੰਦਰਪਾਲ ਸਿੰਘ ਦੀ ਅਗਵਾਈ ਵਿਚ ਟੀਮ ਨੇ ਅੱਜ ਕਸਬੇ...
ਪੰਜਾਬ ਰਾਈਸ ਐਕਸਪੋਰਟਸ ਐਸੋਸੀਏਸ਼ਨ ਅਤੇ ਫਿੱਕੀ ਫਲੋਂ ਵੱਲੋਂ ਸ਼ਹਿਰ 'ਚ ਵੰਡਿਆ ਗਿਆ ਰਾਸ਼ਨ
. . .  37 minutes ago
ਅੰਮ੍ਰਿਤਸਰ, 2 ਅਪ੍ਰੈਲ- ਦੁਨੀਆ ਭਰ 'ਚ ਫੈਲੇ ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ 'ਚ ਲੱਗੇ ਕਰਫਿਊ ਦੇ ਮੱਦੇਨਜ਼ਰ ਪੰਜਾਬ ਰਾਈਸ ...
ਪੁਲਿਸ ਤੇ ਬਸਤੀ ਦੇ ਲੋਕਾਂ 'ਚ ਦਰਖਤ ਵੱਢਣ ਨੂੰ ਲੈ ਕੇ ਹੋਏ ਆਹਮਣੇ-ਸਾਹਮਣੇ
. . .  42 minutes ago
ਤਪਾ ਮੰਡੀ, 02 ਅਪ੍ਰੈਲ (ਵਿਜੇ ਸ਼ਰਮਾ-ਪ੍ਰਵੀਨ ਗਰਗ)- ਸਥਾਨਕ ਢਿਲਵਾਂ ਰੋਡ 'ਤੇ ਬਸਤੀ ਦੇ ਲੋਕਾਂ ਅਤੇ ਪੁਲਿਸ ਵਿਚਕਾਰ ਆਹਮਣੇ ਸਾਹਮਣੇ ਟੱਕਰ '...
ਸਮਾਜ ਸੇਵਕ ਰਾਜ ਗਿੱਲ ਯੂ.ਕੇ ਵੱਲੋਂ ਜ਼ਿਲ੍ਹਾ ਜਲੰਧਰ ਦੇ ਪ੍ਰਸ਼ਾਸਨ ਨੂੰ 50 ਲੱਖ ਦਾ ਯੋਗਦਾਨ
. . .  50 minutes ago
ਸ਼ਾਹਕੋਟ, 2 ਅਪ੍ਰੈਲ (ਦਲਜੀਤ ਸਚਦੇਵਾ)- ਕੋਰੋਨਾ ਵਾਇਰਸ ਦੇ ਸੰਕਟ ਨਾਲ ਨਜਿੱਠਣ ਲਈ ਗਿੱਲ ਵੈੱਲਫੇਅਰ ਚੈਰੀਟੇਬਲ ਸੁਸਾਇਟੀ ਪਿੰਡ ਗਿੱਲ...
ਜਾਂਚ ਲਈ ਭੇਜੇ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਸਮੇਤ 7 ਦੇ ਸੈਂਪਲ
. . .  58 minutes ago
ਜਲੰਧਰ, 2 ਅਪ੍ਰੈਲ (ਐੱਮ.ਐੱਸ. ਲੋਹੀਆ) - ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 9 ਵਜੇ ਦੇਸ਼ ਨੂੰ ਕਰਨਗੇ ਸੰਬੋਧਨ
. . .  about 1 hour ago
ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 47 ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਚੰਡੀਗੜ੍ਹ, 2 ਅਪ੍ਰੈਲ (ਸੁਰਿੰਦਰਪਾਲ)- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ....
ਜਾਅਲੀ ਕਰੰਸੀ ਅਤੇ ਨਸ਼ੀਲੇ ਪਦਾਰਥਾਂ ਸਮੇਤ 5 ਕਾਬੂ
. . .  about 1 hour ago
ਕਪੂਰਥਲਾ, 2 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)- ਕਪੂਰਥਲਾ ਪੁਲਿਸ ਨੇ ਜਾਅਲੀ ਕਰੰਸੀ ਅਤੇ ਨਸ਼ੀਲੇ ਪਦਾਰਥਾਂ ...
ਰਾਧਾ ਸੁਆਮੀ ਸਤਿਸੰਗ ਘਰ 'ਚ ਜੰਮੂ-ਕਸ਼ਮੀਰ ਨਾਲ ਸਬੰਧਿਤ 56 ਵਿਅਕਤੀਆਂ ਦੀ ਰਿਹਾਇਸ਼ ਦਾ ਕੀਤਾ ਗਿਆ ਪ੍ਰਬੰਧ
. . .  about 1 hour ago
ਚੰਡੀਗੜ੍ਹ, 2 ਅਪ੍ਰੈਲ (ਸੁਰਿੰਦਰਪਾਲ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਵਿਖੇ ਪਿੰਡ ਝਾਂਸ ਦੇ ਰਾਧਾ ਸੁਆਮੀ ਸਤਿਸੰਗ ਘਰ ...
ਦੇਸ਼ ਭਰ ਦੇ 1965 ਕੋਰੋਨਾ ਪਾਜ਼ੀਟਿਵ 'ਚੋਂ ਨਿਜ਼ਾਮੁਦੀਨ ਮਰਕਜ਼ ਨਾਲ ਜੁੜੇ ਹੋਏ ਹਨ 400 ਮਾਮਲੇ : ਸਿਹਤ ਮੰਤਰਾਲੇ
. . .  about 1 hour ago
ਨਵੀਂ ਦਿੱਲੀ, 2 ਅਪ੍ਰੈਲ(ਜਗਤਾਰ ਸਿੰਘ)- ਸਿਹਤ ਮੰਤਰਾਲੇ ਨੇ ਕੋਰੋਨਾ ਵਾਇਰਸ 'ਤੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ...
ਭਾਈ ਨਿਰਮਲ ਸਿੰਘ ਜੀ ਦੇ ਦਿਹਾਂਤ 'ਤੇ ਕੈਪਟਨ ਵੱਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 2 ਅਪ੍ਰੈਲ (ਸੁਰਿੰਦਰਪਾਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਰਾਸ਼ਟਰੀ ਕਾਂਗਰਸ ਦੀ ਵਰਕਿੰਗ ਕਮੇਟੀ ਦੀ ਮੀਟਿੰਗ...
ਦੇਸ਼ 'ਚ 24 ਘੰਟਿਆਂ ਦੌਰਾਨ 12 ਮੌਤਾਂ ਅਤੇ 328 ਕੋਰੋਨਾ ਦੇ ਹੋਰ ਮਾਮਲੇ ਆਏ ਸਾਹਮਣੇ : ਸਿਹਤ ਮੰਤਰਾਲੇ
. . .  about 1 hour ago
ਨਵੀਂ ਦਿੱਲੀ, 2 ਅਪ੍ਰੈਲ(ਜਗਤਾਰ ਸਿੰਘ)- ਸਿਹਤ ਮੰਤਰਾਲੇ ਨੇ ਕੋਰੋਨਾ ਵਾਇਰਸ 'ਤੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕੱਲ੍ਹ ....
ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹੋਈ 6
. . .  1 minute ago
ਹੁਸ਼ਿਆਰਪੁਰ,2 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕੋਰੋਨਾ ਵਾਇਰਸ ਦੇ ਸਬੰਧ 'ਚ ਅੱਜ ਜ਼ਿਲ੍ਹੇ ਦੀਆਂ ਪ੍ਰਾਪਤ ਰਿਪੋਰਟਾਂ ਅਨੁਸਾਰ ਇੱਕ ਹੋਰ ...
ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਠੁੱਲੀਵਾਲ ਵਾਸੀਆਂ ਨੇ ਪਿੰਡ ਕੀਤਾ ਸੀਲ
. . .  about 2 hours ago
ਇਕੋ ਪਰਿਵਾਰ ਦੇ 6 ਮੈਂਬਰਾਂ ਸਮੇਤ ਸੱਤ ਨੂੰ ਕੋਰੋਨਾ ਵਾਇਰਸ ਦੇ ਸ਼ੱਕ 'ਚ ਸਿਵਲ ਹਸਪਤਾਲ ਸੰਗਰੂਰ ਕਰਵਾਇਆ ਗਿਆ ਦਾਖਲ
. . .  about 2 hours ago
ਸੜਕ ਹਾਦਸੇ 'ਚ ਇਕ ਮੌਤ, 2 ਔਰਤਾਂ ਗੰਭੀਰ ਜ਼ਖਮੀ
. . .  about 2 hours ago
ਘਰ ਦੇ ਨੇੜਿਉਂ ਭੇਦਭਰੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼
. . .  about 2 hours ago
ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮੁੱਖ ਮੰਤਰੀਆਂ ਨਾਲ ਬੈਠਕ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 2 hours ago
ਦਿੱਲੀ ਏਮਜ਼ ਦਾ ਡਾਕਟਰ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  about 3 hours ago
ਰਾਗੀ ਭਾਈ ਨਿਰਮਲ ਸਿੰਘ ਦੇ ਸਸਕਾਰ ਦਾ ਵਿਰੋਧ
. . .  about 2 hours ago
ਸੂਰੀ ਹਸਪਤਾਲ ਵੱਲੋਂ ਮੁਫ਼ਤ ਐਂਬੂਲੈਂਸ ਸੇਵਾ ਦੇਣ ਦਾ ਫ਼ੈਸਲਾ
. . .  about 2 hours ago
ਕੋਰੋਨਾ ਦੇ ਡਰ ਕਾਰਨ ਪਿੰਡਾਂ 'ਚ ਦਾਖ਼ਲ ਹੋਣ ਵਾਲਿਆਂ 'ਤੇ ਰੱਖ ਜਾ ਰਹੀ ਹੈ ਤਿੱਖੀ ਨਜ਼ਰ
. . .  about 3 hours ago
ਅਤਿ ਸੁਰੱਖਿਅਤ ਜੇਲ੍ਹ 'ਚੋਂ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ
. . .  about 3 hours ago
15 ਦਿਨਾਂ ਤੋਂ ਹੋਟਲ 'ਚ ਰੁਕੀਆਂ ਸਨ ਵਿਦੇਸ਼ੀ ਔਰਤਾਂ, ਮਾਲਕ ਖ਼ਿਲਾਫ਼ ਪਰਚਾ ਦਰਜ
. . .  about 3 hours ago
ਭਗਵਾਨ ਕਾਲੋਨੀ ਵਾਸੀਆਂ ਨੇ ਵੀ ਕੀਤੇ ਕਾਲੋਨੀ ਦੇ ਰਸਤੇ ਬੰਦ
. . .  about 3 hours ago
ਪਿੰਡਾਂ ਤੋਂ ਬਾਅਦ ਹੁਣ ਪਾਤੜਾਂ ਸ਼ਹਿਰ ਅੰਦਰ ਵੀ ਵੱਖ-ਵੱਖ ਵਾਰਡਾਂ ਅੰਦਰ ਲੋਕਾਂ ਨੇ ਕੀਤਾ ਲਾਕਡਾਊਨ
. . .  about 3 hours ago
ਡੋਡਾ ਅਫ਼ੀਮ ਦੀ ਖੇਤੀ ਕਰ ਰਹੇ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਲਾਕ ਡਾਊਨ ਤੋਂ ਬਾਅਦ ਵੀ ਪਾਬੰਦੀ ਰਹੇਗੀ ਜਾਰੀ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੇ ਸੰਕੇਤ
. . .  about 4 hours ago
ਅੰਬ ਕੋਟਲੀ ਦੇ ਰਹਿਣ ਵਾਲੇ 36 ਸਾਲਾਂ ਨੌਜਵਾਨ ਦੀ ਸਾਉਦੀ ਅਰਬ 'ਚ ਸੜਕ ਹਾਦਸੇ ਦੌਰਾਨ ਹੋਈ ਮੌਤ
. . .  about 4 hours ago
ਕੋਰੋਨਾ ਦਾ ਸ਼ੱਕੀ ਮਰੀਜ਼ ਕਪੂਰਥਲਾ ਤੋਂ ਅੰਮ੍ਰਿਤਸਰ ਰੈਫ਼ਰ
. . .  about 4 hours ago
ਨਸ਼ਾ ਤਸਕਰੀ ਮਾਮਲਿਆਂ ਚ ਕਾਂਗਰਸੀ ਸਰਪੰਚ ਤੇ ਹੋਰਨਾਂ ਵਿਰੁੱਧ ਮੁਕੱਦਮੇ ਦਰਜ
. . .  about 5 hours ago
ਪਦਮ ਸ਼੍ਰੀ ਭਾਈ ਨਿਰਮਲ ਸਿੰਘ ਦੇ ਨਾਨਕੇ ਪਿੰਡ ਵਿਚ ਸੋਗ ਦੀ ਲਹਿਰ
. . .  about 5 hours ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਸਖ਼ਤ, ਕਬਜ਼ੇ 'ਚ ਲਏ ਜਾ ਰਹੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਵਾਹਨ
. . .  about 5 hours ago
ਵਿਸਾਖੀ ਜੋੜ ਮੇਲੇ ਬਾਰੇ ਕੱਲ੍ਹ ਨੂੰ ਸਿੰਘ ਸਾਹਿਬਾਨ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕਰ ਕੇ ਲੈਣਗੇ ਫ਼ੈਸਲਾ
. . .  about 5 hours ago
ਤਬਲੀਗ਼ੀ ਜਮਾਤ ਦੇ 24 ਲੋਕਾਂ 'ਚੋਂ 23 ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ : ਮੈਡੀਕਲ ਡਾਇਰੈਕਟਰ
. . .  about 5 hours ago
ਅੰਮ੍ਰਿਤਸਰ ਪ੍ਰਸ਼ਾਸਨ ਨੇ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਬਣਾਈ ਨਵੀਂ ਵੈੱਬ ਸਾਈਟ
. . .  about 5 hours ago
ਕੋਰੋਨਾ ਦੀ ਸਥਿਤੀ 'ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਵੀਡੀਓ ਕਾਨਫਰੰਂਸਿੰਗ ਜਰੀਏ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ
. . .  about 5 hours ago
ਪਦਮ ਸ੍ਰੀ ਭਾਈ ਨਿਰਮਲ ਸਿੰਘ ਜੀ ਦੇ ਵਿਛੋੜੇ 'ਤੇ ਡਾ.ਓਬਰਾਏ ਵੱਲੋਂ ਦੁੱਖ ਦਾ ਪ੍ਰਗਟਾਵਾ
. . .  about 6 hours ago
ਵੀਡੀਓ ਕਾਨਫਰੰਂਸਿੰਗ ਦੇ ਜਰੀਏ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  about 6 hours ago
ਹੁਸ਼ਿਆਰਪੁਰ ਦਾ ਇਕ ਹੋਰ ਮਰੀਜ਼ ਅੰਮ੍ਰਿਤਸਰ 'ਚ ਇਲਾਜ ਲਈ ਦਾਖਲ
. . .  about 6 hours ago
ਕਰਨਾਟਕ: ਨਿਜ਼ਾਮੁਦੀਨ ਮਰਕਜ਼ 'ਚ ਹਿੱਸਾ ਲੈਣ ਵਾਲੇ ਬੀਦਰ ਦੇ 11 ਲੋਕ ਪਾਏ ਗਏ ਪਾਜ਼ੀਟਿਵ
. . .  about 7 hours ago
ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਗੜ੍ਹਸ਼ੰਕਰ ਦਾ ਪਿੰਡ ਪੈਂਸਰਾ ਸੀਲ
. . .  about 7 hours ago
ਮਲੌਦ ਇਲਾਕੇ ਦੇ ਪਿੰਡ ਲੋਕਾਂ ਨੇ ਆਪਣੇ ਪੱਧਰ 'ਤੇ ਕੀਤੇ ਸੀਲ
. . .  about 7 hours ago
ਪੁਲਿਸ ਵੱਲੋਂ ਹੁਣ ਅਖ਼ਤਿਆਰ ਕੀਤਾ ਗਿਆ ਸਖ਼ਤ ਵਤੀਰਾ
. . .  about 7 hours ago
ਫ਼ਾਜ਼ਿਲਕਾ ਜ਼ਿਲ੍ਹੇ 'ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 45 ਲੋਕਾਂ ਖ਼ਿਲਾਫ਼ 22 ਮਾਮਲੇ ਦਰਜ਼
. . .  about 7 hours ago
ਗੁਰਜੀਤ ਔਜਲਾ ਵੱਲੋਂ ਭਾਈ ਨਿਰਮਲ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
. . .  about 5 hours ago
ਪਾਕਿ 'ਚ ਕੋਰੋਨਾ ਨਾਲ 31 ਮੌਤਾਂ, 2238 ਸੰਕ੍ਰਮਿਤ ਮਰੀਜ਼
. . .  about 7 hours ago
ਕੋਰੋਨਾ ਦਾ ਕਹਿਰ : ਪਿਛਲੇ 24 ਘੰਟਿਆਂ 'ਚ 131 ਮਾਮਲੇ ਆਏ ਸਾਹਮਣੇ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਲੁਧਿਆਣਾ

'ਕਿਰਤ ਦੇ ਦੇਵਤਾ' ਬਾਬਾ ਵਿਸ਼ਵਕਰਮਾ ਦੀ ਲੁਧਿਆਣੇ 'ਤੇ ਸਵੱਲੀ ਨਜ਼ਰ-ਬਿੱਟੂ

ਲੁਧਿਆਣਾ, 20 ਅਕਤੂਬਰ (ਪਰਮੇਸ਼ਰ ਸਿੰਘ)-'ਕਿਰਤ ਦੇ ਦੇਵਤਾ' ਵਜੋਂ ਜਾਣੇ ਜਾਂਦੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ ਸਬੰਧੀ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ (ਸਿ੍ਸ਼ਟੀ) ਦੇ ਸ੍ਰੇਸ਼ਟ ਨਿਰਮਾਤਾ ਹਨ, ਜਿਨ੍ਹਾਂ ਨੂੰ ਕਿਰਤੀਆਂ ਵਲੋਂ ਵਰਤੀ ਜਾਂਦੀ ਮਸ਼ੀਨਰੀ ਤੇ ਸੰਦਾਂ ਦਾ ਮਾਲਿਕ ਮੰਨਿਆ ਜਾਂਦਾ ਹੈ | ਬਾਬਾ ਵਿਸ਼ਵਕਰਮਾ ਨੂੰ ਭਾਵਭਿੰਨਾ ਸਤਿਕਾਰ ਭੇਟ ਕਰਦਿਆਂ ਸ: ਬਿੱਟੂ ਨੇ ਕਿਹਾ ਕਿ ਲੁਧਿਆਣਾ ਸ਼ਹਿਰ 'ਤੇ ਬਾਬਾ ਵਿਸ਼ਵਕਰਮਾ ਦੀ ਸ਼ੁਰੂ ਤੋਂ ਹੀ ਸਵੱਲੀ ਨਜ਼ਰ ਹੈ ਇਸੇ ਕਰਕੇ ਇੱਥੋਂ ਦੇ ਕਿਰਤੀਆਂ ਅਤੇ ਕਾਰਖਾਨੇਦਾਰਾਂ ਦੇ ਤਾਲਮੇਲ ਨਾਲ਼ ਇਹ ਸ਼ਹਿਰ ਵਿਸ਼ਵ ਭਰ ਵਿਚ ਆਪਣੀ ਵੱਖਰੀ ਪਛਾਣ ਬਣਾਉਣ ਵਿਚ ਕਾਮਯਾਬ ਰਿਹਾ | ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਜਾਂ ਖਿੱਤੇ ਦਾ ਸਰਵਪੱਖੀ ਵਿਕਾਸ ਤਾਂ ਹੀ ਸੰਭਵ ਹੈ, ਜੇਕਰ ਉਥੇ ਸਨਅਤਾਂ ਨੂੰ ਵਿਕਸਤ ਕਰਨ ਲਈ ਬਾਬਾ ਵਿਸ਼ਵਕਰਮਾ ਦੀ ਸੋਚ ਨੂੰ ਲਾਗੂ ਕੀਤਾ ਜਾਵੇ ਅਤੇ ਸਨਅਤਾਂ ਵਿਚ ਕੰਮ ਕਰਦੇ ਕਾਮਿਆਂ ਨੂੰ ਬਣਦਾ ਸਤਿਕਾਰ ਅਤੇ ਮਿਹਨਤ ਦਾ ਮੁੱਲ ਮਿਲੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸਨਅਤਾਂ ਦੇ ਵਿਕਾਸ ਲਈ ਉਪਰਾਲੇ ਕਰ ਰਹੀ ਹੈ, ਉਥੇ ਹੀ ਮਜਦੂਰ ਅਤੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ | ਵਿਧਾਇਕ ਸੁਰਿੰਦਰ ਡਾਬਰ, ਵਿਧਾਇਕ ਕੁਲਦੀਪ ਸਿੰਘ ਵੈਦ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਗੋਗੀ ਤੇ ਗੁਰਦੇਵ ਸਿੰਘ ਲਾਪਰਾਂ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੇ. ਕੇ. ਬਾਵਾ, ਮਹਿਲਾ ਕਾਂਗਰਸ ਆਗੂ ਲੀਨਾ ਟਪਾਰੀਆ ਆਦਿ ਨੇ
ਸਮਾਗਮ ਨੂੰ ਸੰਬਧਨ ਕਰਦਿਆਂ ਹਰ ਵਰਗ ਦੇ ਲੋਕਾਂ ਨੂੰ ਬਾਬਾ ਵਿਸ਼ਵਕਰਮਾ ਵਲੋਂ ਦਰਸਾਏ ਹੋਏ ਰਸਤੇ 'ਤੇ ਚੱਲਣ ਦੀ ਅਪੀਲ ਕੀਤੀ | ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਹੁਪੱਖੀ ਹੁਨਰ ਵਿਕਾਸ ਕੇਂਦਰ ਦੇ ਨਾਲ-ਨਾਲ ਹੋਰ ਕਈ ਹੁਨਰ ਵਿਕਾਸ ਕੇਂਦਰ ਖੋਲ੍ਹੇ ਗਏ ਹਨ, ਜਿਨ੍ਹਾਂ ਦਾ ਭਵਿੱਖ ਵਿਚ ਨੌਜਵਾਨ ਕਿਰਤੀਆਂ ਨੂੰ ਬਹੁਤ ਲਾਭ ਮਿਲੇਗਾ | ਸਮਾਗਮ 'ਚ ਵਿਧਾਇਕ ਸੰਜੇ ਤਲਵਾੜ, ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਐਸ. ਡੀ. ਐ ਮ. ਦਮਨਜੀਤ ਸਿੰਘ ਮਾਨ, ਅਮਰਜੀਤ ਸਿੰਘ ਟਿੱਕਾ ਤੇ ਅਮਰਜੀਤ ਸਿੰਘ ਓਬਰਾਏ ਦੋਵੇਂ ਜਨਰਲ ਸਕੱਤਰ ਪੰਜਾਬ ਕਾਂਗਰਸ, ਰਾਜੀਵ ਰਾਜਾ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ, ਬਲਾਕ ਪ੍ਰਧਾਨ ਰਜਿੰਦਰ ਸਿੰਘ ਬਾਜਵਾ, ਜਰਨੈਲ ਸਿੰਘ ਸ਼ਿਮਲਾਪੁਰੀ, ਮੇਜਰ ਸਿੰਘ ਭੈਣੀ, ਨਰੇਸ਼ ਧੀਂਗਾਨ, ਸੁਸ਼ੀਲ ਪਰਾਸ਼ਰ, ਸਵਰਨ ਸਿੰਘ ਸਾਹਨੇਵਾਲ, ਨਿਰਮਲ ਸਿੰਘ ਕੈੜਾ ਅਤੇ ਹੋਰ ਵੀ ਹਾਜ਼ਰ ਸਨ |
ਬਾਬਾ ਵਿਸ਼ਵਕਰਮਾ ਸੇਵਾ ਸੁਸਾਇਟੀ ਪੰਜਾਬ ਵਲੋਂ ਸਮਾਗਮ
ਲੁਧਿਆਣਾ, (ਕਵਿਤਾ ਖੁੱਲਰ)-ਬਾਬਾ ਵਿਸ਼ਵਕਰਮਾ ਸੇਵਾ ਸੁਸਾਇਟੀ ਪੰਜਾਬ ਵਲੋਂ ਵਾਰਡ ਨੰਬਰ 57 ਭਾਈ ਰਣਧੀਰ ਸਿੰਘ ਨਗਰ ਸਨੇਤ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਵਸ ਕੌਾਸਲਰ ਬੀਬੀ ਵੀਰਾਂ ਬੇਦੀ ਤੇ ਹਰਪ੍ਰੀਤ ਸਿੰਘ ਬੇਦੀ ਦੀ ਸਰਪ੍ਰਸਤੀ ਹੇਠ ਮੁੱਖ ਪ੍ਰਬੰਧਕ ਰਛਪਾਲ ਸਿੰਘ ਪਾਲੀ ਸੁਨੇਤ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਲੀਲ, ਲੰਬੜਦਾਰ ਜੋਰਾ ਸਿੰਘ ਸਨੇਤ, ਰਣਜੀਤ ਸਿੰਘ ਕੰਨੂ, ਜਥੇਦਾਰ ਨਛੱਤਰ ਸਿੰਘ ਸਿੱਧੂ, ਕਮਲਜੀਤ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਜੈਰੀ, ਸਤਪਾਲ ਸਿੰਘ ਸਹਿਣਾ, ਅਜੈਬ ਸਿੰਘ ਰਾਉਵਾਲ ਜੀਵਨ ਸਿੰਘ ਦਿਓਲ, ਬਲਦੇਵ ਸਿੰਘ ਸਨੇਤ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸ. ਬੇਦੀ ਨੇ ਕਿਹਾ ਬਾਬਾ ਵਿਸ਼ਵਕਰਮਾ ਨੇ ਸੰਸਾਰ ਅੰਦਰ ਕਿਰਤ ਕਰਨ ਦਾ ਸੁਨੇਹਾ ਦਿੱਤਾ ਤੇ ਲੋਕਾਂ ਨੂੰ ਕਾਰੋਬਾਰ ਨਾਲ ਜੋੜਿਆ | ਇਸ ਮੌਕੇ ਸ. ਲੀਲ ਨੇ ਕਿਹਾ ਵਿਸ਼ਵਕਰਮਾ ਜੀ ਬਹਤ ਵਧੀਆ ਸ਼ਿਲਪਕਾਰ ਸਨ ਬਾਬਾ ਜੀ ਭਵਨ ਕਲਾ ਨਿਰਮਾਣ ਦੇ ਮੋਢੀ ਸਨ | ਇਸ ਮੌਕੇ ਗੁਰਜਿੰਦਰ ਸਿੰਘ ਰਿੰਕੂ ਨੇ ਬਾਬਾ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ | ਇਸ ਮੌਕੇ ਪ੍ਰਧਾਨ ਕਮਲਜੀਤ ਸਿੰਘ ਮਠਾੜੂ ਅਤੇ ਰਛਪਾਲ ਸਿੰਘ ਪਾਲੀ ਨੇ ਸਭ ਦਾ ਧੰਨਵਾਦ ਕੀਤਾ | ਸਟੇਜ ਦੀ ਸੇਵਾ ਇੰਦਰਜੀਤ ਸਿੰਘ ਜੈਰੀ ਨੇ ਸੰਭਾਲੀ | ਇਸ ਮੌਕੇ ਸ. ਪਾਲੀ ਨੇ ਆਈਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪਾਲੀ, ਲੰਬੜਦਾਰ ਨੇ ਸ. ਬੇਦੀ ਨੂੰ ਵਿਸ਼ਵਾਸ ਦਿਵਾਇਆ ਕਿ ਸਨੇਤ ਪਿੰਡ ਦਾ ਇਕ ਇਕ ਵਾਸੀ ਤੁਹਾਡੇ ਨਾਲ ਚੱਟਾਨ ਵਾਂਗ ਖੜ੍ਹਾ ਹੈ | ਇਸ ਮੌਕੇ ਜੀਵਨ ਸਿੰਘ ਦਿਉਲ, ਜਥੇਦਾਰ ਜੋਰਾ ਸਿੰਘ, ਮਾਸਟਰ ਬਲਰਾਜ ਸਿੰਘ,ਗੁਰਪ੍ਰੀਤ ਸਿੰਘ ਬੇਦੀ, ਅਜੈਬ ਸਿੰਘ ਰਾਉਵਾਲ, ਜਗਦੀਸ਼ ਸਿੰਘ ਬਿੱਟੂ, ਗੁਰਚਰਨ ਸਿੰਘ ਹੈਰੀ, ਕੁਲਦੀਪ ਸਿੰਘ ਖਾਲਸਾ, ਹਰਪ੍ਰੀਤ ਸਿੰਘ ਲੱਕੀ, ਕੰਵਲਜੀਤ ਸਿੰਘ ਮਿੰਟੂ, ਜਗਜੀਤ ਸਿੰਘ ਚੀਮਾ ਪੰਚ, ਗੁਰਦੀਪ ਸਿੰਘ ਸੋਨੀ ਪੰਚ, ਸਨੀ ਥਰੀਕੇ, ਰਣਜੀਤ ਸਿੰਘ ਬਿਲਡਰ, ਜਸਵਿੰਦਰ ਸਿੰਘ ਖੱਟੜ,ਰਨਵੀਰ ਸਿੰਘ ਖਾਬਾ, ਪਰਮਿੰਦਰ ਸਿੰਘ ਪਿੰਕੀ, ਅਜੀਤ ਸਿੰਘ ਹੀਰਾ, ਸੁਰਿੰਦਰਪਾਲ ਸਿੰਘ, ਸੰਜੀਵ ਚਾਨਾ, ਜਗਜੀਤ ਸਿੰਘ ਟਵਿੰਕਲ, ਗੁਰਜਿੰਦਰ ਸਿੰਘ ਰਿੰਕੂ , ਭੁਪਿੰਦਰ ਸਿੰਘ ਭਿੰਦਾ, ਮਨਜਿੰਦਰ ਸਿੰਘ, ਪਰਮਿੰਦਰ ਸਿੰਘ ਪਿੰਕੀ, ਬਲਵੀਰ ਸਿੰਘ ਬਿੱਲੂ ਪ੍ਰਧਾਨ ਸਨੇਤ, ਲਵਿੰਦਰ ਕੁਮਾਰ, ਤਰਲੋਚਨ ਸਿੰਘ, ਮਸਤਾਨ ਸਿੰਘ ਬੱਲ, ਦਲਜੀਤ ਸਿੰਘ ਡੁੰਗਰ, ਯਾਦਵਿੰਦਰ ਸਿੰਘ, ਸੁਖਵਿੰਦਰ ਸਿੰਘ ਖਰੋੜ, ਸੁਖਵੰਤ ਸਿੰਘ ਬੱਲ, ਰਛਪਾਲ ਸਿੰਘ ਕਾਲਾ, ਰਵਿੰਦਰ ਸਿੰਘ ਬੇਦੀ, ਬਲਵਿੰਦਰ ਸਿੰਘ ਬੱਲ, ਜਸਕਰਨ ਸਿੰਘ ਬੋਬੀ ਬਸਰਾਉ, ਸੁਖਦੇਵ ਸਿੰਘ ਖੰਗੂੜਾ, ਤਰਲੋਚਨ ਸਿੰਘ ਤੋਤਾ, ਖਜਾਨ ਸਿੰਘ, ਗੁਰਮੁੱਖ ਸਿੰਘ, ਬਲਵਿੰਦਰ ਸਿੰਘ ਬੱਲ, ਦਵਿੰਦਰ ਸਿੰਘ ਸਨੇਤ, ਚਰਨ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਘੋਲਾ, ਸੁਖਦੇਵ ਸਿੰਘ, ਜੋਗਿੰਦਰ ਸਿੰਘ ਟਾਇਗਰ, ਗੁਰਮੇਲ ਸਿੰਘ ਬਟਵਾਲ, ਗੁਰਮੁੱਖ ਸਿੰਘ ਧਾਲੀਵਾਲ, ਦਿਲਦਾਰ ਸਿੰ ਘ, ਗੁਰਚਰਨ ਸਿੰਘ, ਪ੍ਰੇਮ ਸਿੰਘ, ਗੁਰਬਚਨ ਸਿੰਘ, ਬਿਕਰ ਸਿੰਘ, ਬਲਵਿੰਦਰ ਸਿੰਘ, ਸਤਵਿੰਦਰ ਸਿੰਘ ਮਠਾੜੂ ਆਦਿ ਹਾਜ਼ਰ ਸਨ |
ਅਗਲੇ ਸਾਲ ਬਾਬਾ ਵਿਸ਼ਵਕਰਮਾ ਦਾ ਦਿਹਾੜਾ ਨਵੇਂ ਬਣਨ ਵਾਲੇ ਵਿਸ਼ਵਕਰਮਾ ਭਵਨ 'ਚ ਮਨਾਵਾਂਗੇ-ਬਿੱਟੂ
ਲੁਧਿਆਣਾ, (ਪੁਨੀਤ ਬਾਵਾ)-ਜਨਤਾ ਨਗਰ ਸਮਾਲ ਸਕੇਲ ਮੈਨੰੂਫ਼ੈਕਚਰਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਅਗਵਾਈ ਵਿਚ ਜਨਤਾ ਨਗਰ ਗੋਲਡਨ ਪਾਰਕ ਵਿਖੇ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਸਨਅਤਕਾਰਾਂ ਨੂੰ ਇਸ ਗੱਲ ਦਾ ਵਿਸ਼ਵਾਸ ਦੁਆਉਂਦੇ ਹਨ, ਕਿ ਅਗਲੇ ਸਾਲ ਬਾਬਾ ਵਿਸ਼ਵਕਰਮਾ ਦਾ ਦਿਹਾੜਾ ਨਵੇਂ ਬਣਨ ਵਾਲੇ ਵਿਸ਼ਵਕਰਮਾ ਭਵਨ ਵਿਖੇ ਮਨਾਇਆ ਜਾਵੇਗਾ | ਜਿਸ ਲਈ ਛੇਤੀ ਹੀ ਜ਼ਮੀਨ ਦੇਣ ਦਾ ਉਪਰਾਲਾ ਕੀਤਾ ਜਾਵੇਗਾ | ਸ.ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਨਅਤਕਾਰਾਂ ਨੂੰ ਹਰ ਪੱਖੋਂ ਰਿਆਇਤਾਂ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਹੀ 1 ਨਵੰਬਰ ਤੋਂ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ | ਉਨ੍ਹਾਂ ਸਮਾਗਮ ਦੇ ਮੁੱਖ ਪ੍ਰਬੰਧਕ ਜਸਵਿੰਦਰ ਸਿੰਘ ਠੁਕਰਾਲ ਦੀ ਪਿੱਠ ਥਾਪੜਦਿਆਂ ਕਿਹਾ ਕਿ ਨਗਰ ਨਿਗਮ ਦੀ ਚੋਣ ਵਿਚ ਸ.ਠੁਕਰਾਲ ਵਰਗੇ ਬੇਦਾਗ ਤੇ ਮਿਹਨਤੀ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰਿਆ ਜਾਵੇਗਾ | ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਉਹ ਇਸ ਗੱਲ ਦਾ ਵਿਸ਼ਵਾਸ ਦੁਆਉਂਦੇ ਹਨ ਕਿ ਜੋ ਉਨ੍ਹਾਂ ਨੇ ਲੋਕਾਂ ਨਾਲ ਵਾਅਦਾ ਕੀਤਾ ਹੈ, ਉਸ ਨੂੰ ਪੂਰਾ ਕਰਨ ਲਈ ਪੂਰੀ ਵਾਹ ਲਗਾਉਣਗੇ | ਸ.ਠੁਕਰਾਲ ਨੇ ਕਿਹਾ ਕਿ ਗੋਲਡਨ ਪਾਰਕ 'ਚੋਂ ਨਗਰ ਨਿਗਮ ਦੇ ਵੱਡੇ ਟਰਾਲਿਆਂ ਨੂੰ ਹਟਾਇਆ ਜਾਵੇ ਅਤੇ ਇਸ ਥਾਂ 'ਤੇ ਵਿਸ਼ਵਕਰਮਾ ਭਵਨ ਬਣਾਇਆ ਜਾਵੇ | ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਵਿਸ਼ਵਕਰਮਾ ਨੇ ਕਿਹਾ ਕਿ ਲੁਧਿਆਣਾ 'ਚ ਵਿਸ਼ਵਕਰਮਾ ਬੰਸੀ ਸਭ ਤੋਂ ਵੱਧ ਹਨ, ਇਸ ਲਈ ਇੱਥੇ ਛੇਤੀ ਵਿਸ਼ਵਕਰਮਾ ਭਵਨ ਬਣਾਉਣਾ ਚਾਹੀਦਾ ਹੈ ਤੇ ਜੇਕਰ ਜਨਤਾ ਨਗਰ ਵਿਚ ਵਿਸ਼ਵਕਰਮਾ ਭਵਨ ਬਣਾਇਆ ਜਾਂਦਾ ਹੈ, ਤਾਂ ਉਹ ਆਪਣੇ ਵਲੋਂ ਢਾਈ ਲੱਖ ਰੁਪਏ ਦੇਣਗੇ | ਸਮਾਜਸੇਵੀ ਨਰਿੰਦਰ ਸਿੰਘ ਜੱਸਲ ਨੇ ਬਿਰਧ ਆਸ਼ਰਮਾਂ ਨੂੰ ਰੋਕਣ ਦੀ ਗੱਲ ਆਖਦਿਆਂ ਘਰ ਵਿਚ ਪ੍ਰੇਮ ਤੇ ਪਿਆਰ ਬਣਾ ਕੇ ਰੱਖਣ ਦੀ ਅਪੀਲ ਕੀਤੀ | ਸਮਾਗਮ ਵਿਚ ਸ.ਬਿੱਟੂ, ਸ.ਕੜਵਲ, ਸ.ਠੁਕਰਾਲ ਨੇ ਚਰਨਜੀਤ ਸਿੰਘ ਵਿਸ਼ਵਕਰਮਾ, ਨਰਿੰਦਰ ਸਿੰਘ ਜੱਸਲ, ਧਰਮ ਸਿੰਘ ਚੀਮਾ, ਸੁਰਿੰਦਰ ਸਿੰਘ ਪ੍ਰਧਾਨ, ਅਮਰਜੀਤ ਕੁਮਾਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਜਸਬੀਰ ਸਿੰਘ ਜੱਸਲ ਸਕੱਤਰ ਪੰਜਾਬ ਕਾਂਗਰਸ, ਇੰਦਰਜੀਤ ਸਿੰਘ ਨਵਯੁੁੱਗ ਪ੍ਰਧਾਨ ਯੂ.ਸੀ.ਪੀ.ਐਮ.ਏ., ਇੰਦਰਜੀਤ ਸਿੰਘ ਜੀ.ਐਸ, ਵਲੈਤੀ ਰਾਮ ਦੁਰਗਾ, ਸਵਿੰਦਰ ਸਿੰਘ ਹੂੰਝਣ, ਹਰਜੀਤ ਸਿੰਘ ਪਨੇਸਰ, ਪਰਮਿੰਦਰ ਸਿੰਘ ਹੈਪੀ, ਰਜਿੰਦਰ ਸਿੰਘ ਕਲਸੀ, ਸੁਮੇਸ਼ ਕੋਛੜ, ਗੰਗਾ ਰਾਮ ਸਰਮਾ, ਗੁਲਸ਼ਨ ਕੁਮਾਰ, ਅਮਰਨਾਥ ਸ਼ਰਮਾ, ਮਨਜੀਤ ਸਿੰਘ ਜੰਡ, ਅਵਤਾਰ ਸਿੰਘ ਤਾਰੀ, ਧੀਰਜ ਮਹਿਤਾ, ਇੰਦਰਜੀਤ ਸਿੰਘ ਗਿੱਲ, ਨਰਿੰਦਰ ਸਿੰਘ ਢਿੱਲੋਂ, ਸਤਨਾਮ ਸਿੰਘ ਧੀਮਾਨ, ਰੀਗਲ ਜੱਸਲ, ਚਰਨਜੀਤ ਸਿੰਘ ਚੰਨੀ, ਸਰਬਜੀਤ ਸਿੰਘ ਘਟੌੜੇ, ਅਮਰਜੀਤ ਸਿੰਘ ਪਨੇਸਰ, ਬਲਵਿੰਦਰ ਸਿੰਘ ਪ੍ਰੀਤ, ਦਰਸ਼ਨ ਸਿੰਘ, ਗੁਰਮੁਖ ਸਿੰਘ ਟੋਨਾ, ਜਗਮੋਹਨ ਸਿੰਘ ਪਾਸੀ, ਜਗਦੇਵ ਸਿੰਘ ਬੈਨੀਪਾਲ, ਵਿਜੇ ਵਰਮਾ, ਸੁਰਿੰਦਰ ਸਿੰਘ ਠੁਕਰਾਲ, ਸੁਖਚੈਨ ਸਿੰਘ, ਮਹਿੰਦਰਪਾਲ ਸਿੰਘ, ਪਵਨ ਕੁਮਾਰ ਢੰਡ, ਦਵਿੰਦਰ ਕੁਮਾਰ ਭਟਨਾਗਰ, ਪ੍ਰਦੀਪ ਵਧਾਵਨ, ਰਜਿੰਦਰ ਸਿੰਘ ਸਿੰਘ ਸਰਹਾਲੀ, ਵਿੱਕੀ ਦੁਰਗਾ, ਰਜਨੀਸ਼ ਖੁੱਲਰ, ਕੁਲਦੀਪ ਸਿੰਘ ਸੰਧੂ, ਬਲਬੀਰ ਸਿੰਘ ਰਾਜਾ, ਪ੍ਰਦੀਪ ਸ਼ੇਰਗਿੱਲ, ਹਰਭਜਨ ਸਿੰਘ ਪੰੂਨੀ, ਅਸ਼ੋਕ ਕੁਮਾਰ ਸਰਮਾ ਆਦਿ ਹਾਜ਼ਰ ਸਨ |
ਨਿਊ ਸਵੈਨ ਗਰੁੱਪ ਨੇ ਵਿਸ਼ਵਕਰਮਾ ਦਿਵਸ ਮਨਾਇਆ
ਨਿਵੂ ਸਵੈਨ ਗਰੱੁਪ ਦੇ ਪ੍ਰਬੰਧਕ ਨਿਰਦੇਸ਼ਕ ਉਪਕਾਰ ਸਿੰਘ ਆਹੂਜਾ ਨੇ ਅੱਜ ਸਵੇਰ ਸਮੇਂ ਆਪਣੀਆਂ ਸਨਅਤੀ ਇਕਾਈਆਂ ਵਿਚ ਜਾ ਕੇ ਬਾਬਾ ਵਿਸ਼ਵਕਰਮਾ ਦੀ ਪੂਜਾ ਕੀਤੀ ਅਤੇ ਆਪਣੀਆਂ ਸਨਅਤੀ ਇਕਾਈਆਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਬੱਚਿਆਂ ਨੂੰ ਕਾਪੀਆਂ, ਬੂਟ, ਸਟੇਸ਼ਨਰੀ, ਖਾਣ-ਪੀਣ ਦਾ ਸਾਮਾਨ ਤੇ ਹੋਰ ਵਸਤਾਂ ਵੰਡੀਆਂ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਨੁੱਖਤਾ ਦੀ ਭਲਾਈ ਲਈ ਯਤਨ ਕਰਨੇ ਚਾਹੀਦੇ ਹਨ |
ਰਾਮਗੜ੍ਹੀਆ ਸੇਵਾ ਸੁਸਾਇਟੀ ਨੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਮਨਾਇਆ
ਲੁਧਿਆਣਾ, (ਕਵਿਤਾ ਖੁੱਲਰ)-ਰਾਮਗੜ੍ਹੀਆ ਸੇਵਾ ਸੁਸਾਇਟੀ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਗਲੀ ਨੰ: 24, ਮੁਹੱਲਾ ਰਾਮ ਨਗਰ, ਪਿਛੇ ਸੰਗੀਤ ਸਿਨੇਮਾ ਵਿਖੇ ਮਨਾਇਆ ਗਿਆ¢ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੇ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸਮਾਜ 'ਚ ਨਾਮਣਾ ਖੱਟਣ ਵਾਲੀਆਾ ਚਾਰ ਸ਼ਖ਼ਸੀਅਤਾਂ ਹਲਕਾ ਆਤਮ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਕੁਲਾਰ, ਰਾਮਗੜ੍ਹੀਆ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ, ਉੱਘੇ ਸਨਤਕਾਰ ਭੁਪਿੰਦਰ ਸਿੰਘ (ਏਸ਼ੀਅਨ ਕਰੇਨ) ਅਤੇ ਗੁਰਮੀਤ ਸਿੰਘ (ਪੀ.ਐਸ ਗੇਜ) ਨੂੰ ਸੇਵਾ ਭਾਵ 2017 ਨਾਲ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਵਿਸ਼ੇਸ ਤੌਰ 'ਤੇ ਪੁੱਜੇ ਜਗਬੀਰ ਸਿੰਘ ਸੋਖੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਕਾਂਗਰਸ ਪਾਰਟੀ ਤੋਂ ਕਮਲਜੀਤ ਕੜਵਲ ਮੁੱਖ ਸੇਵਾਦਾਰ ਹਲਕਾ ਆਤਮ ਨਗਰ, ਜਸਵੀਰ ਸਿੰਘ ਜੱਸੀ ਯੂਥ ਆਗੂ ਸੇਵਾਦਾਰ ਵਾਰਡ ਨੰ: 68, ਹਰਦੀਪ ਸਿੰਘ ਗੁਰੂ, ਅਮਰਜੀਤ ਸਿੰਘ ਮਣਕੂ, ਹਰਦੀਪ ਸਿੰਘ ਪਲਾਹਾ ਤੇ ਹੋਰ ਪਤਵੰਤੇ ਸੱਜਣਾਂ ਨੂੰ ਸੁਸਾਇਟੀ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਜੰਡੂ, ਰਵਿੰਦਰ ਸਿੰਘ ਮਠਾੜੂ, ਰਣਜੀਤ ਸਿੰਘ ਉੱਭੀ, ਧਰਮਿੰਦਰ ਸਿੰਘ ਧੰਜਲ, ਅਰਵਿੰਦਰ ਸਿੰਘ ਧੰਜਲ ਵਲੋਂ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਸ. ਕੁਲਾਰ, ਸ. ਸੋਖੀ ਅਤੇ ਸ. ਕੜਵਲ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਨੇ ਜੋ ਔਜਾਰ ਸਾਨੂੰ ਬਖਸ਼ੇ ਉਨ੍ਹਾਂ ਨਾਲ ਅੱਜ ਸੂਈ ਤੋਂ ਲੈ ਕੇ ਜਹਾਜ਼ ਤੱਕ ਦਾ ਨਿਰਮਾਣ ਹੋ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਬਾਬਾ ਜੀ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ¢ ਇਸ ਮੌਕੇ ਅਮਰਜੀਤ ਸਿੰਘ ਪਨੇਸਰ, ਵਰਿੰਦਰਪਾਲ ਸਿੰਘ, ਹਰਭਜਨ ਸਿੰਘ ਪਿ੍ੰਸ, ਅਵਤਾਰ ਸਿੰਘ ਉੱਭੀ, ਹਰਦੀਪ ਸਿੰਘ ਹੈਰੀ, ਮਨਜੀਤ ਸਿੰਘ ਘੜਿਆਲ, ਸੰਦੀਪ ਸਿੰਘ ਧੰਜੂ, ਬਲਵੰਤ ਸਿੰਘ ਖਾਲਸਾ ਵੀ ਹਾਜ਼ਰ ਸਨ¢
ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰਸੱਟ ਨੇ ਵਿਸ਼ਵਕਰਮਾ ਦਿਵਸ ਮਨਾਇਆ
ਡਾਬਾ/ਲੁਹਾਰਾ , (ਕੁਲਵੰਤ ਸਿੰਘ ਸੱਪਲ)-ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰਸੱਟ ਵਲੋਂ ਵਿਸ਼ਵਕਰਮਾ ਭਵਨ ਸ਼ਿਮਲਾਪੁਰੀ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਰੱਖੇ ਗਏ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਰਾਜਨਜੀਤ ਸਿੰ ਘ ਦੇ ਕਵੀਸ਼ਰੇ ਜਥੇ ਨੇ ਬਾਬਾ ਜੀ ਦੇ ਇਤਿਹਾਸ ਨਾਲ ਸਬੰਧਿਤ ਵਾਰਾ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ ਨੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਬੀਬੀ ਭਾਨੀ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਮੌਕੇ ਸੰਗਤਾਂ ਨੇ ਭਾਰੀ ਗਿਣਤੀ 'ਚ ਹਾਜ਼ਰੀ ਲਗਾਈ | ਇਸ ਮੌਕੇ ਪ੍ਰਧਾਨ ਬਲਬੀਰ ਸਿੰਘ ਕਲਸੀ, ਬਲਦੇਵ ਸਿੰਘ ਹੂੰਝਣ, ਗੁਰਚਰਨ ਸਿੰਘ ਕਲਸੀ, ਰਜਿੰਦਰ ਸਿੰਘ ਬਾਜਵਾ, ਨਰਿੰਦਰ ਸਿੰਘ ਹੂੰਝਣ, ਨਰਿੰਦਰ ਸਿੰਘ ਹੂੰਝਣ, ਕ੍ਰਿਸ਼ਨ ਸਿੰਘ , ਗੁਰਮੀਤ ਸਿੰਘ ਚਾਨਾ, ਤਰਲੋਕ ਸਿੰਘ , ਠੇਕੇਦਾਰ ਗੁਰਮੇਲ ਸਿੰਘ, ਮੋਹਣ ਸਿੰਘ ਸਮੇਤ ਇਲਾਕਾ ਨਿਵਾਸੀ ਹਾਜ਼ਰ ਸਨ |
ਨੌਜਵਾਨ ਪੀੜ੍ਹੀ ਨੂੰ ਬਾਬਾ ਵਿਸ਼ਵਕਰਮਾ ਦੀ ਸੋਚ 'ਤੇ ਪਹਿਰਾ ਦੇਣ ਦੀ ਲੋੜ-ਬੈਂਸ
ਲੁਧਿਆਣਾ, (ਬੀ.ਐਸ.ਬਰਾੜ)-ਨੈਸ਼ਨਲ ਵੈੱਲਫੇਅਰ ਸੋਸਾਈਟੀ ਵਲੋਂ ਬਾਬਾ ਵਿਸ਼ਵਕਰਮਾ ਦੇ ਜਨਮ ਉਤਸਵ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਲੋਕ ਇਨਸ਼ਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਬਾਬਾ ਵਿਸ਼ਵਕਰਮਾ ਦੀ ਸੋਚ 'ਤੇ ਚੱਲਣਾ ਚਾਹੀਦਾ ਹੈ ਤਾਂ ਹੀ ਉਹ ਉਨ੍ਹਾਂ ਵਲੋਂ ਦਰਸਾਏ ਮਾਰਗ 'ਤੇ ਚੱਲਦੇ ਹੋਏ ਹੁਨਰਮੰਦ ਹੋ ਕੇ ਦੇਸ਼ ਦੇ ਵਿਕਾਸ 'ਚ ਵਡਮੁੱਲਾ ਯੋਗਦਾਨ ਪਾ ਸਕਦੇ ਹਨ | ਉਨ੍ਹਾਂ ਸਰਕਾਰ ਤੋਂ ਵੀ ਮੰਗ ਕੀਤੀ ਕਿ ਨੌਜਵਾਨਾਂ ਦੇ ਭਵਿੱਖ ਨੂੰ ਵੇਖਦੇ ਹੋਏ ਸਮਾਜ ਸੇਵੀ ਸੰਸਥਾਵਾਂ ਨੂੰ ਨਾਲ ਲੈ ਕੇ ਅਜਿਹੀਆਂ ਸਕੀਮਾਂ ਚਲਾਈਆਂ ਜਾਣ ਜਿਸ ਦਾ ਨੌਜਵਾਨ ਫਾਇਦਾ ਉਠਾ ਸਕਣ ਤੇ ਆਪਣੇ ਭਵਿੱਖ ਰੌਸ਼ਨ ਕਰ ਸਕਣ | ਵਿਸ਼ਵਕਰਮਾ ਕਾਲੋਨੀ, ਗਿੱਲ ਰੋਡ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ (ਸਿ੍ਸ਼ਟੀ) ਦੇ ਸ੍ਰੇਸ਼ਟ ਨਿਰਮਾਤਾ ਹਨ, ਜਿਨ੍ਹਾਂ ਨੂੰ ਸਨਅਤਾਂ ਵਿਚ ਕਿਰਤੀਆਂ ਵੱਲੋਂ ਵਰਤੀ ਜਾਂਦੀ ਮਸ਼ੀਨਰੀ ਅਤੇ ਸੰਦਾਂ ਦਾ ਮਾਲਕ ਮੰਨਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਦੀ ਸਰਕਾਰ ਆਉਣ ਤੇ ਸਨਅਤਾਂ ਦੇ ਵਿਕਾਸ ਲਈ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਸੋਸਾਈਟੀ ਪ੍ਰਧਾਨ ਮੋਹਨ ਸਿੰਘ ਗੇਦੂ ਵਲੋਂ ਸ. ਬੈਂਸ ਦੇ ਸਹਿਯੋਗ ਨਾਲ ਗਰੀਬ ਤੇ ਜ਼ਰੂਰਤਮੰਦ ਸਕੂਲੀ ਬੱਚਿਆਂ ਨੂੰ ਫੀਸ ਦੇਣ ਸਬੰਧੀ ਚੈੱਕ ਵੀ ਦਿੱਤੇ ਗਏ | ਇਸ ਮੌਕੇ ਕੌਾਸਲਰ ਪਰਮਿੰਦਰ ਸੋਮਾ, ਕੌਾਸਲਰ ਸਵਰਨਦੀਪ ਚਾਹਲ, ਸਾਈਾ ਪਬਲਿਕ ਸਕੂਲ, ਬਰੋਟਾ ਰੋਡ, ਸ਼ਿਮਲਾਪੁਰੀ ਦੇ ਮੁੱਖ ਪ੍ਰਬੰਧਕ ਡਾ. ਦੀਪਕ ਮੰਨਣ, ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਰਾਣਾ, ਸੋਸਾਈਟੀ ਦੇ ਪ੍ਰਧਾਨ ਮੋਹਣ ਸਿੰਘ ਗੈਦੂ , ਮੈਂਬਰ ਸੁਖਦਿਆਲ ਸਿੰਘ ਆਦਿ ਹਾਜ਼ਰ ਸਨ |
ਸਿਮਰਨਜੀਤ ਸਿੰਘ ਨਗਰ 'ਚ ਮਨਾਇਆ ਬਾਬਾ ਵਿਸ਼ਕਰਮਾ ਦਿਵਸ
ਲੁਧਿਆਣਾ, (ਬੀ.ਐਸ.ਬਰਾੜ)-ਹਲਕਾ ਪੂਰਬੀ ਦੇ ਸਿਮਰਨਜੀਤ ਸਿੰਘ ਨਗਰ ਵਿਖੇ ਬਾਬਾ ਵਿਸ਼ਕਰਮਾ ਦਾ ਦਿਹਾੜਾ ਮਨਾਇਆ ਗਿਆ ¢ ਇਸ ਮੌਕੇ ਬਾਬਾ ਸ੍ਰੀ ਵਿਸ਼ਕਰਮਾ ਦੇ ਰਾਜ ਤਿਲਕ ਸਮਾਰੋਹ ਵਿਖੇ ਆਮ ਆਦਮੀ ਪਾਰਟੀ ਦੇ ਲੁਧਿਆਣਾ ਪ੍ਰਧਾਨ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਸਮੂਹ ਇਲਾਕਾ ਨਿਵਾਸੀਆਾ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ¢ ਇਸ ਮੌਕੇ ਅਸ਼ਵਨੀ ਸ਼ਰਮਾ, ਧਰਮਿੰਦਰ ਫੌਜੀ, ਗੁਰਸ਼ਾਰਨਦੀਪ, ਰਾਜ ਗਰੇਵਾਲ, ਜਗਦੀਸ਼ ਲਾਲ, ਰਾਜਵਿੰਦਰ ਸਿੰਘ , ਕੁਲਦੀਪ ਚੌਹਾਨ, ਬਖਸ਼ੀਸ਼ ਸਿੰਘ, ਚੰਨੀ ਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ¢
<br/>

ਸ਼ਹਿਰ ਵਾਸੀਆਂ ਨੇ ਧੂਮ-ਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ/ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਵਾਸੀਆਂ ਵਲੋਂ ਦੀਵਾਲੀ ਦਾ ਤਿਉਹਾਰ ਬੜੀ ਹੀ ਧੂਮ-ਧਾਮ ਤੇ ਪ੍ਰੰਪਰਾਗਤ ਤਰੀਕੇ ਨਾਲ ਮਨਾਇਆ ਗਿਆ | ਦੀਵਾਲੀ ਦੀ ਰਾਤ ਪਟਾਕਿਆ ਦੇ ਸ਼ੋਰ ਨਾਲ ਆਸਮਾਨ ਗੂੰਜ਼ਦਾ ਰਿਹਾ ਤੇ ਦੇਰ ਰਾਤ ਤੱਕ ਸ਼ਹਿਰ ਦੇ ...

ਪੂਰੀ ਖ਼ਬਰ »

ਹੀਰੋ ਗਰੁੱਪ ਵਲੋਂ ਪੁਲਿਸ ਲਾਈਨਜ਼ ਲੁਧਿਆਣਾ ਦੇ ਖੇਡ ਮੈਦਾਨ ਦੀ ਕਾਇਆਕਲਪ ਕਰਨ ਦੇ ਕੰਮ ਦੀ ਸ਼ੁਰੂਆਤ

ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਮਹਾਂਨਗਰ ਲੁਧਿਆਣਾ ਦੇ ਰੱਖ ਬਾਗ ਨੂੰ ਅਪਣਾ ਕੇ ਉਸ ਦੀ ਕਾਇਆਕਲਪ ਕਰਕੇ ਉਸ ਨੂੰ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਖੋਲ੍ਹਣ ਤੋਂ ਬਾਅਦ ਹੁਣ ਹੀਰੋ ਗਰੁੱਪ ਵਲੋਂ ਪੁਲਿਸ ਲਾਈਨਜ਼ ਲੁਧਿਆਣਾ ਦੇ ਖੇਡ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਅਕਾਦਮੀ ਨੇ 39ਵਾਂ ਅੰਤਰਰਾਸ਼ਟਰੀ ਪ੍ਰੋ. ਮੋਹਨ ਸਿੰਘ ਮੇਲਾ ਕਰਵਾਇਆ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਦਮੀ ਵਲੋਂ ਪ੍ਰੋ. ਮੋਹਨ ਸਿੰਘ ਯਾਦਗਾਰੀ ਫ਼ਾਊਾਡੇਸ਼ਨ ਤੇ ਜਗਦੇਵ ਸਿੰਘ ਜੱਸੋਵਾਲ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਪ੍ਰੋ. ਮੋਹਨ ਸਿੰਘ ਦੇ 113ਵੇਂ ਜਨਮ ਦਿਵਸ 'ਤੇ 39ਵਾਂ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਵਾਹਨ ਚੋਰੀ ਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਨੌਜਵਾਨ ਕਾਬੂ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵਾਹਨ ਚੋਰੀ ਤੇ ਲੁੱਟ ਖੋਹ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਸ਼ਿਮਲਾਪੁਰੀ ਦੇ ਐੱਸ. ਐਚ. ਓ. ਸ੍ਰੀ ਮੁਹੰਮਦ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਖੂਬ ਚੱਲੇ ਪਟਾਕੇ

ਲੁਧਿਆਣਾ, 20 ਅਕਤੂੂਬਰ (ਭੁਪਿੰਦਰ ਸਿੰਘ ਬਸਰਾ)-ਸੁਪਰੀਮ ਕੋਰਟ ਵਲੋਂ ਪਟਾਕਿਆਂ ਦੇ ਚਲਾਣ ਉਤੇ ਕੀਤੀ ਗਈ ਸਖ਼ਤੀ ਤੇ ਸਮਾਂ ਨਿਸ਼ਚਿਤ ਕੀਤੇ ਜਾਣ ਦੇ ਬਾਵਜੂਦ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਪਟਾਕਿਆਂ ਕਾਰਨ ਸੜਨ ਦੇ ਸੈਂਕੜੇ ਮਾਮਲੇ ਸਾਹਮਣੇ ਆਏ ਹਨ | ਮਿਲੀ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦੀਆਂ ਨੇ ਪੁਲਿਸ ਮੁਲਾਜ਼ਮ 'ਤੇ ਲਗਾਏ ਰਿਸ਼ਵਤ ਲੈਣ ਦੇ ਦੋਸ਼

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਬੰਦ ਮਹਿਲਾ ਬੰਦੀਆਂ ਵਲੋਂ ਇਕ ਪੁਲਿਸ ਮੁਲਾਜ਼ਮ 'ਤੇ ਰਿਸ਼ਵਤ ਦੇ ਗੰਭੀਰ ਦੋਸ਼ ਲਗਾਏ ਹਨ | ਜਾਣਕਾਰੀ ਅਨੁਸਾਰ ਬੀਤੇ ਦਿਨ ਜੱਜ ਮੈਡਮ ਗੁਰਪ੍ਰੀਤ ਕੌਰ ਵਲੋਂ ਜੇਲ੍ਹ 'ਚ ਅਦਾਲਤ ਲਗਾਈ ਗਈ ਸੀ ਤੇ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ 'ਬੰਦੀ ਛੋੜ ਦਿਵਸ' ਮੌਕੇ ਗੁਰਮਤਿ ਸਮਾਗਮ

ਲੁਧਿਆਣਾ, 20 ਅਕਤੂਬਰ (ਪਰਮੇਸ਼ਰ ਸਿੰਘ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਏ ਗਏ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਹੁੰਮ ਹੁੰਮਾ ਕੇ ਪਹੁੰਚੀਆਂ | ਭਾਈ ਬਲਪ੍ਰੀਤ ਸਿੰਘ ਲੁਧਿਆਣਾ ਦੇ ਰਾਗੀ ...

ਪੂਰੀ ਖ਼ਬਰ »

ਜੀ. ਐੱਸ. ਟੀ. ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਨਗਰ ਨਿਗਮ ਪ੍ਰਸ਼ਾਸਨ ਨੂੰ 2 ਕਰੋੜ 80 ਲੱਖ ਦੀ ਕਰਨੀ ਪਵੇਗੀ ਵਾਧੂ ਅਦਾਇਗੀ

ਲੁਧਿਆਣਾ, 20 ਅਕਤੂਬਰ (ਅਮਰੀਕ ਸਿੰਘ ਬੱਤਰਾ)-ਕੇਂਦਰ ਅਤੇ ਰਾਜ ਸਰਕਾਰ ਵਲੋਂ ਲਾਗੂ ਕੀਤੇ ਗੁਡਸ ਐਾਡ ਸਰਵਿਸ ਟੈਕਸ (ਜੀ. ਐੱਸ.ਟੀ) ਕਾਰਨ ਪਹਿਲਾਂ ਤੋਂ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਨਗਰ ਨਿਗਮ ਪ੍ਰਸ਼ਾਸਨ 'ਤੇ ਸਾਲਾਨਾ 2 ਕਰੋੜ 80 ਲੱਖ ਰੁਪਏ ਦਾ ਨਵਾਂ ਟੈਕਸ ਲੱਗਣਾ ...

ਪੂਰੀ ਖ਼ਬਰ »

ਲੜਕੀਆਂ ਨਿੱਤ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ-ਸ਼ੰਟੀ

ਲੁਧਿਆਣਾ, 20 ਅਕਤੂਬਰ (ਜੁਗਿੰਦਰ ਅਰੋੜਾ)-ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਲੜਕਿਆਂ ਤੋਂ ਪਿਛੇ ਨਹੀਂ ਹਨ ਬਲਕਿ ਵੱਖ-ਵੱਖ ਖੇਤਰ 'ਚ ਲੜਕਿਆਂ ਤੋਂ ਅੱਗੇ ਨਿਕਲਦੀਆਂ ਹੋਈਆਂ ਨਿੱਤ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ | ਸਿਕੰਦਰੀ ਰੋਡ ਸ਼ਾਪਕੀਪਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਛੱਠ ਪੂਜਾ ਦੇ ਮੱਦੇਨਜ਼ਰ ਪ੍ਰਵਾਸੀ ਲੋਕਾਂ ਦੇ ਬਿਹਾਰ ਅਤੇ ਉੱਤਰ ਪ੍ਰਦੇਸ਼ ਜਾਣ ਕਾਰਨ ਰੇਲਵੇ ਸਟੇਸ਼ਨ 'ਤੇ ਭਾਰੀ ਭੀੜ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਛੱਠ ਪੂਜਾ ਦੇ ਮੱਦੇਨਜ਼ਰ ਪ੍ਰਵਾਸੀ ਲੋਕਾਂ ਦੇ ਬਿਹਾਰ ਅਤੇ ਉੱਤਰ ਪ੍ਰਦੇਸ਼ ਜਾਣ ਕਾਰਨ ਰੇਲਵੇ ਸਟੇਸ਼ਨ 'ਤੇ ਅੱਜ ਕੱਲ੍ਹ ਭਾਰੀ ਭੀੜ ਦਿਖਾਈ ਦੇ ਰਹੀ ਹੈ | ਜਿਸ ਕਾਰਨ ਸਟੇਸ਼ਨ 'ਤੇ ਭਗਦੜ ਵਾਲੇ ਹਾਲਾਤ ਬਣੇ ਹੋਏ ਹਨ | ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਦੀ ਮੌਤ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ-2 ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਸਤਾਕ ਗੰਜ 'ਚ ਸ਼ੱਕੀ ਹਾਲਤ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਦਲੇਰ ਸਿੰਘ ਵਜੋਂ ਕੀਤੀ ਗਈ ਹੈ | ਮਿ੍ਤਕ ਦੇ ਵਾਰਸਾਂ ਦਾ ਕਹਿਣਾ ਸੀ ਕਿ ਬੀਤੇ ...

ਪੂਰੀ ਖ਼ਬਰ »

ਸ਼ਹਿਰ ਦੇ ਅਨੇਕਾਂ ਇਲਾਕਿਆਂ 'ਚ ਹੋ ਰਿਹੈ ਘਰੇਲੂ ਰਸੋਈ ਗੈਸ ਦਾ ਦੁਰ-ਉਪਯੋਗ

ਲੁਧਿਆਣਾ, 20 ਅਕਤੂਬਰ (ਜੁਗਿੰਦਰ ਅਰੋੜਾ)-ਸ਼ਹਿਰ ਅਨੇਕਾਂ ਹੀ ਇਲਾਕਿਆਂ ਵਿਚ ਕਥਿਤ ਤੌਰ ਤੇ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਹੋ ਰਿਹਾ ਹੈ ਜੋ ਕਿ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਸਥਿਤ ਢਾਬੇ, ਫਾਸਟਫੂਡ ਦੁਕਾਨਾਂ ਅਤੇ ਖਾਣ ...

ਪੂਰੀ ਖ਼ਬਰ »

ਦੀਵਾਲੀ ਦੀ ਰਾਤ ਸ਼ਹਿਰ 'ਚ 33 ਦੇ ਕਰੀਬ ਥਾਵਾਂ 'ਤੇ ਅੱਗ ਲੱਗੀ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਦੀਵਾਲੀ ਦੀ ਰਾਤ ਵੱਖ-ਵੱਖ 33 ਦੇ ਕਰੀਬ ਥਾਵਾਂ 'ਤੇ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜਕੇ ਸੁਆਹ ਹੋ ਗਿਆ ਪਰ ਖੁਸ਼ਕਿਸਮਤੀ ਨਾਲ ਕਿਸੇ ਵੀ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਦੀ 18ਵੀਂ ਬਰਸੀ ਸਬੰਧੀ ਸਮਾਗਮ

ਡੇਹਲੋਂ, 20 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਰਦੁਆਰਾ ਮਾਤਾ ਸਾਹਿਬ ਕੌਰ ਪਿੰਡ ਜਰਖੜ੍ਹ ਵਿਖੇ ਮਾਤਾ ਸੁਰਜੀਤ ਕੌਰ ਦੀ 18ਵੀਂ ਬਰਸੀ ਸਮਾਗਮ ਬਾਈ ਸੁਰਜੀਤ ਸਿੰਘ ਸਾਹਨੇਵਾਲ ਤੇ ਪ੍ਰਧਾਨ ਹਰਪਾਲ ਸਿੰਘ ਲਹਿਲ ਦੀ ਅਗਵਾਈ ਹੇਠ ਮਨਾਏ ਗਏ | ਅਖੰਡ ਪਾਠ ਦੇ ਭੋਗ ਸਮੇਂ ...

ਪੂਰੀ ਖ਼ਬਰ »

ਮਹਾਂਨਗਰ ਵਾਸੀਆਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਟਿੱਚ ਜਾਣਿਆ

ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦੀਵਾਲੀ ਵਾਲੇ ਦਿਨ 19 ਅਕਤੂਬਰ ਨੂੰ ਸ਼ਾਮ 6.30 ਵਜੇ ਤੋਂ 9.30 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਨਾਕਾਮੀ ਕਰਕੇ ਮਹਾਂਨਗਰ ਵਾਸੀਆਂ ਨੇ ਟਿੱਚ ਜਾਣਿਆ ਤੇ ਅੱਧੀ ...

ਪੂਰੀ ਖ਼ਬਰ »

-ਲੁਧਿਆਣਾ ਅਪਰਾਧਨਾਮਾ-

ਸਿਟੀ ਬੱਸ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੈਸ਼ਨ ਚੌਕ ਨੇੜੇ ਸਿਟੀ ਬੱਸ ਦੀ ਲਪੇਟ 'ਚ ਆਉਣ ਨਾਲ ਕਾਰਤਿਕ ਗੁਪਤਾ ਨਾਮੀ ਨੌਜਵਾਨ ਦੀ ਮੌਤ ਹੋ ਗਈ ਹੈ | ਉਕਤ ਨੌਜਵਾਨ ਸਾਈਕਲ 'ਤੇ ਜਾ ਰਿਹਾ ਸੀ ਕਿ ਤੇਜ ...

ਪੂਰੀ ਖ਼ਬਰ »

ਸਰਸ ਮੇਲੇ ਤੋਂ ਬਾਅਦ ਗਰਾਊਾਡ 'ਚ ਗੰਦਗੀ ਪਸਰੀ

ਲੁਧਿਆਣਾ, 20 ਅਕਤੂਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਲਗਭਗ 11 ਦਿਨ ਚੱਲਿਆਂ ਖੇਤਰੀ ਸਰਸ ਮੇਲਾ ਆਪਣੇ ਆਪ ਵਿਚ ਇਕ ਨਿਵੇਕਲੀ ਕਿਸਮ ਦਾ ਮੇਲਾ ਹੋ ਨਿਬੜਿਆ | ਦੱਸਣਯੋਗ ਕਿ ਇਸ ਮੇਲੇ 'ਚ ਲਗਭਗ 25 ਸੂਬਿਆਂ ਦੇ ਲੋਕਾਂ ਨੇ ਆਪਣੇ ਸਟਾਲ ਲਾਏ ਅਤੇ ਆਪੋ-ਆਪਣੇ ...

ਪੂਰੀ ਖ਼ਬਰ »

ਪਾਲਾ ਢੰਡਾਰੀ ਨੇ ਪਰਿਵਾਰ ਸਮੇਤ ਜ਼ਰੂਰਤਮੰਦਾਂ ਨਾਲ ਮਨਾਈ ਦੀਵਾਲੀ

ਢੰਡਾਰੀ ਕਲਾਂ 20 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਕਾਂਗਰਸ ਕਮੇਟੀ ਐੱਸ. ਸੀ. ਡਿਪਾਰਟਮੈਂਟ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਗੁਰਕਿ੍ਪਾਲ ਸਿੰਘ ਪਾਲਾ ਢੰਡਾਰੀ ਨੇ ਦੀਵਾਲੀ ਦੀ ਰਾਤ ਆਪਣੇ ਪਰਿਵਾਰ ਨਾਲ ਕੁਝ ਪਲ ਝੁੱਗੀਆਂ ਝੋਪੜੀਆਂ 'ਚ ਰਹਿੰਦੇ ਗਰੀਬ ਪਰਿਵਾਰਾਂ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX