ਤਾਜਾ ਖ਼ਬਰਾਂ


ਧਮਾਕੇ 'ਚ ਜ਼ਖਮੀ ਹੋਇਆ ਜਵਾਨ ਹੋਇਆ ਸ਼ਹੀਦ
. . .  50 minutes ago
ਸੁਕਮਾ, 19 ਨਵੰਬਰ - ਬੀਤੇ ਦਿਨ ਛੱਤੀਸਗੜ੍ਹ ਦੇ ਸੁਕਮਾ 'ਚ ਆਈ.ਈ.ਡੀ. ਧਮਾਕਾ ਹੋਣ ਕਾਰਨ ਗੰਭੀਰ ਜ਼ਖਮੀ ਹੋਏ ਸੀ.ਆਰ.ਪੀ.ਐਫ. ਜਵਾਨ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਸ਼ਹੀਦ ਹੋ...
ਭਾਰਤ ਸ੍ਰੀਲੰਕਾ ਟੈਸਟ ਮੈਚ : ਸ੍ਰੀਲੰਕਾ 294 'ਤੇ ਆਲ ਆਊਟ, ਭਾਰਤ ਖਿਲਾਫ ਮਿਲੀ 122 ਦੌੜਾਂ ਦੀ ਲੀਡ
. . .  about 1 hour ago
ਵਿਦਿਆਰਥਣ ਦੀ ਨਕਲੀ ਫ਼ੋਟੋ ਲਗਾਉਣ 'ਤੇ ਪਾਕਿ ਡਿਫੈਂਸ ਦਾ ਟਵੀਟਰ ਹੈਂਡਲ ਮੁਅਤਲ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਭਾਰਤ ਖਿਲਾਫ ਇਕ ਮਾਰਫ (ਤੋੜ ਮਰੋੜ ਕੇ) ਫ਼ੋਟੋ ਪੋਸਟ ਕਰਨਾ ਪਾਕਿਸਤਾਨ ਨੂੰ ਮਹਿੰਗਾ ਪਿਆ। ਮਾਈਕ੍ਰੋ ਬਲਾਲਿੰਗ ਵੈੱਬਸਾਈਟ ਟਵੀਟਰ ਨੇ ਪਾਕਿਸਤਾਨ ਡਿਫੈਂਸ ਦੇ ਅਧਿਕਾਰਕ ਅਕਾਊਂਟ ਨੂੰ ਗਲਤ ਫ਼ੋਟੋ ਪੋਸਟ ਕਰਨ 'ਤੇ ਸਸਪੈਂਡ ਕਰ ਦਿੱਤਾ...
ਭਾਰਤ ਸ੍ਰੀਲੰਕਾ ਟੈਸਟ ਮੈਚ ਦਾ ਚੌਥਾ ਦਿਨ : ਲੰਚ ਤੱਕ ਸ੍ਰੀਲੰਕਾ ਨੇ 8 ਵਿਕਟਾਂ 'ਤੇ ਬਣਾਇਆ 263 ਦੌੜਾਂ
. . .  about 2 hours ago
ਐਟਮੀ ਹਮਲੇ ਦੇ ਟਰੰਪ ਦੇ ਆਦੇਸ਼ ਨੂੰ ਫੌਜ ਮੰਨਣ ਤੋਂ ਕਰ ਸਕਦੀ ਹੈ ਇਨਕਾਰ - ਅਮਰੀਕੀ ਨਿਊਕਲੀਅਰ ਕਮਾਂਡਰ
. . .  about 2 hours ago
ਨਿਊਯਾਰਕ, 19 ਨਵੰਬਰ - ਅਮਰੀਕੀ ਰਣਨੀਤੀ ਕਮਾਨ ਦੇ ਇਕ ਸਿਖਰਲੇ ਅਧਿਕਾਰੀ ਨੇ ਕਿਹਾ ਹੈ ਕਿ ਜੇ ਰਾਸ਼ਟਰਪਤੀ ਡੋਨਾਲਡ ਟਰੰਪ ਜਾਂ ਉਨ੍ਹਾਂ ਦਾ ਕੋਈ ਵੀ ਉਤਰਧਿਕਾਰੀ ਪ੍ਰਮਾਣੂ ਹਥਿਆਰਾਂ ਨਾਲ ਹਮਲਾ ਕਰਨ ਦਾ ਆਦੇਸ਼ ਦਿੰਦਾ ਹੈ ਤਾਂ ਉਹ ਆਦੇਸ਼ ਗੈਰਕਾਨੂੰਨੀ ਪਾਏ...
ਹੌਲਦਾਰ ਦੀ ਆਪਣੀ ਹੀ ਰਫਲ ਦੀ ਗੋਲੀ ਚਲਣ ਨਾਲ ਹੋਈ ਮੌਤ
. . .  about 3 hours ago
ਨਸਰਾਲਾ, 19 ਨਵੰਬਰ (ਸਤਵੰਤ ਸਿੰਘ ਥਿਆੜਾ) - ਪੰਜਾਬ ਪੁਲਿਸ ਦੇ ਮੁਲਾਜ਼ਮ ਹੌਲਦਾਰ ਠਾਕੁਰ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਸਾਹਰੀ ਦੀ ਅੱਜ ਸਵੇਰੇ 8.30 ਵਜੇ ਦੇ ਕਰੀਬ ਆਪਣੀ ਰਫ਼ਲ ਨਾਲ ਗੋਲੀ ਚੱਲਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਰਾਹੁਲ ਨੇ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਅੱਜ ਜਨਮ ਦਿਨ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ...
ਭਾਰਤ ਸ੍ਰੀਲੰਕਾ ਟੈਸਟ ਮੈਚ ਦਾ ਚੌਥਾ ਦਿਨ : ਸ੍ਰੀਲੰਕਾ 7 ਵਿਕਟਾਂ 'ਤੇ 201 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਰਾਹੁਲ ਗਾਂਧੀ ਨੂੰ ਪਾਰਟੀ ਦਾ ਬਣਾਇਆ ਜਾ ਸਕਦੈ ਪ੍ਰਧਾਨ
. . .  1 minute ago
ਪ੍ਰਧਾਨ ਮੰਤਰੀ ਨੇ ਮਾਨੂਸ਼ੀ ਛਿੱਲਰ ਨੂੰ ਦਿੱਤੀ ਵਧਾਈ
. . .  about 5 hours ago
ਪੁਲਿਸ ਚੌਂਕੀ ਨੂੰ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ
. . .  about 5 hours ago
ਟਵਿਟਰ ਨੇ ਪਾਕਿ ਡਿਫੈਂਸ ਦਾ ਟਵਿਟਰ ਹੈਂਡਲਰ ਕੀਤਾ ਸਸਪੈਂਡ
. . .  1 day ago
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਮਿਲਿਆ ਇੰਦਰਾ ਗਾਂਧੀ ਸ਼ਾਂਤੀ ਪੁਰਸਕਾਰ
. . .  1 day ago
ਭਾਜਪਾ ਨੇ ਗੁਜਰਾਤ ਵਿਧਾਨ ਸਭਾ ਲਈ 36 ਉਮੀਦਵਾਰਾਂ ਦੀ ਦੂਸਰੀ ਸੂਚੀ ਕੀਤੀ ਜਾਰੀ
. . .  1 day ago
ਵਸੂੰਦਰਾ ਰਾਜੇ ਨੇ 'ਪਦਮਾਵਤੀ' ਰਿਲੀਜ਼ ਨਾ ਕਰਨ ਲਈ ਸਮ੍ਰਿਤੀ ਇਰਾਨੀ ਨੂੰ ਲਿਖਿਆ ਪੱਤਰ
. . .  1 day ago
ਮਿਸ ਇੰਡੀਆ ਮਨੂਸ਼ੀ ਛਿਲਰ ਬਣੀ ਮਿਸ ਵਰਲਡ
. . .  1 day ago
ਭੇਦਭਰੇ ਹਾਲਾਤ 'ਚ ਨੌਜਵਾਨ ਅਗਵਾ
. . .  1 day ago
ਬਾਂਦੀਪੁਰਾ 'ਚ 6ਵਾਂ ਅੱਤਵਾਦੀ ਵੀ ਢੇਰ
. . .  1 day ago
ਜੰਮੂ-ਕਸ਼ਮੀਰ : ਬਾਂਦੀਪੁਰਾ 'ਚ ਇੰਟਰਨੈੱਟ ਸੇਵਾਵਾਂ 'ਤੇ ਰੋਕ ਲਗਾਉਣ ਦੇ ਹੁਕਮ
. . .  1 day ago
ਲੜਕੇ ਤੋਂ ਤੰਗ ਆ ਕੇ 20 ਸਾਲਾ ਲੜਕੀ ਨੇ ਕਾਲਜ ਦੇ ਬਾਹਰ ਹੀ ਆਪਣੀ ਨੱਸ ਵੱਢੀ
. . .  1 day ago
ਭਾਰਤ-ਪਾਕਿ ਵਿਚਕਾਰ ਹੋਈ ਡੀ.ਜੀ.ਐੱਮ.ਓ ਪੱਧਰ ਦੀ ਗੱਲਬਾਤ
. . .  1 day ago
ਸੋਨੀਆ ਗਾਂਧੀ ਨੇ ਸੋਮਵਾਰ ਨੂੰ ਬੁਲਾਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ
. . .  1 day ago
ਬਾਂਦੀਪੁਰਾ ਮੁੱਠਭੇੜ 'ਚ ਇੱਕ ਜਵਾਨ ਸ਼ਹੀਦ
. . .  1 day ago
ਜਲੰਧਰ ਦੇ ਸਾਰੇ ਸਕੂਲ ਸਵੇਰੇ 9 ਵਜੇ ਤੋਂ ਲੱਗਿਆ ਕਰਨਗੇ - ਡੀ.ਸੀ
. . .  1 day ago
ਸਾਉਦੀ ਅਰਬ 'ਚ ਫਸੀ ਰੀਨਾ ਦੀ ਹੋਈ ਘਰ ਵਾਪਸੀ
. . .  1 day ago
ਮੁੱਠਭੇੜ 'ਚ 5 ਅੱਤਵਾਦੀ ਢੇਰ
. . .  1 day ago
ਕੋਲਕਾਤਾ ਟੈਸਟ : ਤੀਸਰੇ ਦਿਨ ਸ੍ਰੀਲੰਕਾ ਪਹਿਲੀ ਪਾਰੀ 'ਚ 165/4
. . .  1 day ago
ਸਾਬਕਾ ਰਾਜ ਸਭਾ ਮੈਂਬਰ ਮਹਿੰਦਰ ਸਿੰਘ ਕਲਿਆਣ ਦਾ ਦਿਹਾਂਤ
. . .  1 day ago
ਅਬੂ ਸਲੇਮ ਮਾਮਲੇ ਦੀ ਸੁਣਵਾਈ 21 ਨਵੰਬਰ ਤੱਕ ਮੁਲਤਵੀ
. . .  1 day ago
ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ
. . .  1 day ago
ਰਾਜਸਥਾਨ ਦੇ ਜੋਧਪੁਰ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਪੁੱਤਰ ਵੱਲੋਂ ਕਹੀ ਮਾਰ ਕੇ ਪਿਓ ਦਾ ਕਤਲ
. . .  1 day ago
ਮੋਗਾ ਅਦਾਲਤ ਨੇ ਹੈਰੋਇਨ ਤਸਕਰ ਨੂੰ ਕੀਤੀ 15 ਸਾਲ ਕੈਦ
. . .  1 day ago
ਟਰੇਨ ਨਾਲ ਕੱਟ ਕੇ ਤਿੰਨ ਔਰਤਾਂ ਦੀ ਮੌਤ
. . .  1 day ago
ਇਵਾਂਕਾ ਟਰੰਪ ਭਾਰਤ 'ਚ ਅਮਰੀਕੀ ਵਪਾਰਕ ਦਲ ਦੀ ਕਰੇਗੀ ਅਗਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਕਰਤੱਵ ਦਾ ਪਾਲਣ ਕਰਨ ਵਾਲੇ ਵਿਅਕਤੀ ਕਦੇ ਵੀ ਨਿਰਾਸ਼ ਨਹੀਂ ਹੁੰਦੇ। -ਸਰਦਾਰ ਪਟੇਲ
  •     Confirm Target Language  

ਪਟਿਆਲਾ

ਦੂਖ ਨਿਵਾਰਨ ਸਾਹਿਬ ਵਿਖੇ 'ਬੰਦੀ ਛੋੜ ਦਿਵਸ' ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

ਪਟਿਆਲਾ, 20 ਅਕਤੂਬਰ (ਜ.ਸ. ਦਾਖਾ)-ਦੀਵਾਲੀ ਦੇ ਪਵਿੱਤਰ ਦਿਹਾੜੇ 'ਤੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਦੀ 52 ਰਾਜਿਆਂ ਸਮੇਤ ਹੋਈ ਰਿਹਾਈ ਸਬੰਧੀ 'ਬੰਦੀ ਛੋੜ ਦਿਵਸ' ਇਤਿਹਾਸਕ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸੰਗਤਾਂ ਵਲੋਂ ਨਤਮਸਤਕ ਹੋ ਕੇ ਧੂਮਧਾਮ ਨਾਲ ਮਨਾਇਆ ਗਿਆ | ਰੌਸ਼ਨੀਆਂ ਦੇ ਤਿਉਹਾਰ ਮੌਕੇ ਅਦਾਲਤੀ ਹੁਕਮਾਂ ਦੇ ਬਾਵਜੂਦ ਰਾਤ ਭਰ ਚਲਦੇ ਰਹੇ ਪਟਾਕੇ | ਇਹੋ ਨਹੀਂ 4 ਥਾਈਾ ਅੱਗਾਂ ਵੀ ਲੱਗੀਆਂ | ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਤੜਕੇ ਸਵੇਰ ਸਮੇਂ ਗੁਰੂ ਘਰ ਦੇ 'ਕਿਵਾੜ' ਖੁੱਲ੍ਹਣ ਮਗਰੋਂ ਸੰਗਤਾਂ ਦੀ ਆਮਦ ਸ਼ੁਰੂ ਹੋਈ ਅਤੇ ਦੇਰ ਸ਼ਾਮ ਤੱਕ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀਆਂ ਭਰੀਆਂ | ਗੁਰਦੁਆਰਾ ਸਾਹਿਬ ਵਿਖੇ 'ਬੰਦੀ ਛੋੜ ਦਿਵਸ' ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਕੀਰਤਨੀ ਰਾਗੀ ਜਥਾ ਭਾਈ ਸੁਖਬੀਰ ਸਿੰਘ ਵਲੋਂ ਬਾਣੀ ਪ੍ਰਵਾਹ ਚਲਾ ਕੇ ਅਤੇ ਸੰਗਤਾਂ ਨੂੰ ਪ੍ਰਮਾਤਮਾ ਦੀ ਲਿਵ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ | ਇਸ ਦੌਰਾਨ ਅੰਮਿ੍ਤ ਦੀ ਦਾਤ ਹਾਸਲ ਕਰਨ ਵਾਲੇ ਪ੍ਰਾਣੀਆਂ ਨੇ ਵੀ 'ਅੰਮਿ੍ਤ' ਦੀ ਦਾਤ ਪ੍ਰਾਪਤ ਕੀਤਾ | ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਜੁੜੀ ਸੰਗਤ ਨੂੰ ਪ੍ਰੇਰਦਿਆਂ ਕਿਹਾ ਕਿ ਮਨੁੱਖ ਨੂੰ ਸੱਚਾਈ ਦੇ ਮਾਰਗ ਦਾ ਪੱਲਾ ਫੜਨਾ ਚਾਹੀਦਾ ਹੈ | ਇਸ ਮੌਕੇ ਮੈਨੇਜਰ ਕਮਲਜੀਤ ਸਿੰਘ ਜੋਗੀਪੁਰ, ਵਧੀਕ ਮੈਨੇਜਰ ਕਰਨੈਲ ਸਿੰਘ ਆਦਿ ਤੋਂ ਇਲਾਵਾ ਸਮੂਹ ਸਟਾਫ਼ ਤੇ ਸੰਗਤਾਂ ਨੇ ਵੀ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ |
ਅਦਾਲਤੀ ਹੁਕਮਾਂ ਦੇ ਬਾਵਜੂਦ ਵੀ ਲੋਕਾਂ ਨੇ ਦੇਰ ਰਾਤ ਤੱਕ ਪਟਾਕੇ ਚਲਾਏ | ਕਿਸੇ ਵੀ ਅਧਿਕਾਰੀ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ | ਇਹੋ ਨਹੀਂ ਵੱਡੀ ਪੱਧਰ 'ਤੇ ਪ੍ਰਦੂਸ਼ਣ ਵੀ ਫੈਲਿਆ | ਲੋਕਾਂ ਨੇ ਇਕ ਦੂਜੇ ਨੂੰ ਤੋਹਫ਼ੇ ਅਤੇ ਸੁਗਾਤਾਂ ਦੇ ਕੇ ਦਿਲ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਅੱਗ ਬੁਝਾਊ ਮਹਿਕਮੇ ਦੀਆਂ ਰਿਪੋਰਟਾਂ ਅਨੁਸਾਰ 4 ਥਾਈਾ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ | ਇਨ੍ਹਾਂ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਰਿਪੋਰਟਾਂ ਅਨੁਸਾਰ ਗੁਰਬਖ਼ਸ਼ ਕਾਲੋਨੀ 'ਚ ਫ਼ੋਟੋਸਟੇਟ ਦੀ ਦੁਕਾਨ, ਭਾਸ਼ਾ ਵਿਭਾਗ ਕੋਲ ਕਬਾੜ ਅਤੇ 24 ਨੰਬਰ ਫਾਟਕ ਨੇੜੇ ਵੀ ਕਬਾੜੀ ਦੀ ਦੁਕਾਨ ਨੂੰ ਲੱਗ ਲੱਗਣ ਦੀਆਂ ਖ਼ਬਰਾਂ ਹਨ | ਜਿਨ੍ਹਾਂ ਤੇ ਫ਼ੌਰੀ ਕਾਬੂ ਪਾ ਲਿਆ ਗਿਆ |

ਕੰਬਾਈਨ 'ਤੇ ਕੰਮ ਕਰਨ ਗਏ ਨੌਜਵਾਨ ਦੀ ਹਾਈ-ਵੋਲਟੇਜ ਤਾਰਾਂ ਨਾਲ ਛੂਹ ਜਾਣ ਕਾਰਨ ਮੌਤ

ਸਮਾਣਾ, 20 ਅਕਤੂਬਰ (ਗੁਰਦੀਪ ਸ਼ਰਮਾ)-ਪਿੰਡ ਬਠੋਈ ਖ਼ੁਰਦ ਵਿਖੇ ਇਕ ਕੰਬਾਈਨ 'ਤੇ ਗਏ ਨੌਜਵਾਨ ਲੜਕੇ ਦੀ ਹਾਈ-ਵੋਲਟੇਜ ਤਾਰਾਂ ਨਾਲ ਛੂਹ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ...

ਪੂਰੀ ਖ਼ਬਰ »

ਗਾਂ ਚੋਰੀ ਕਰਨ ਸਬੰਧੀ ਮਾਮਲਾ ਦਰਜ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ)-ਇਥੋਂ ਦੇ ਨਜ਼ਦੀਕੀ ਪਿੰਡ ਸਾਹਿਬ ਨਗਰ ਥੇਹੜੀ 'ਚੋਂ ਤਿੰਨ ਮਹੀਨੇ ਪਹਿਲਾਂ ਬਲਵਿੰਦਰ ਕੌਰ ਪਤਨੀ ਰਾਕੇਸ਼ ਕੁਮਾਰ ਵਾਸੀ ਪਿੰਡ ਸਾਹਿਬ ਨਗਰ ਥੇਹੜੀ ਦੀ ਗਾਂ ਚੋਰੀ ਹੋ ਗਈ ਸੀ | ਇਸ ਸਬੰਧੀ ਬਲਵਿੰਦਰ ਕੌਰ ਵਲੋਂ ਥਾਣਾ ਸਦਰ ਪਟਿਆਲਾ ...

ਪੂਰੀ ਖ਼ਬਰ »

324 ਬੋਤਲਾਂ ਸ਼ਰਾਬ ਬਰਾਮਦ, ਜੂਆ ਖੇਡਦੇ 9 ਵਿਅਕਤੀ ਕਾਬੂ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ)- ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਖਿਲਾਫ਼ ਕਾਰਵਾਈ ਕਰਦੇ ਹੋਏ 324 ਬੋਤਲਾਂ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ ਤੇ ਜੂਆ ਖੇਡਦੇ 9 ਵਿਅਕਤੀਆਂ ਨੂੰ 3210 ਰੁਪਏ ਸਮੇਤ ਕਾਬੂ ਕੀਤਾ ਹੈ | ਇਹ ਕਾਰਵਾਈ ...

ਪੂਰੀ ਖ਼ਬਰ »

ਘਰ 'ਚੋਂ ਮੋਬਾਈਲ ਚੋਰੀ ਕਰਨ ਸਬੰਧੀ ਦੋ ਖਿਲਾਫ਼ ਮਾਮਲਾ ਦਰਜ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ)-ਇੱਥੇ ਦੀ ਸੂਲਰ ਕਾਲੋਨੀ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਮੋਬਾਈਲ ਚੋਰੀ ਕਰਨ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਨੋਤਮ ਵਾਲੀਆ ਪੁੱਤਰ ਅਸ਼ੋਕ ਵਾਲੀਆ ਵਾਸੀ ਨਿਊ ਸੂਲਰ ਕਾਲੋਨੀ ਪਟਿਆਲਾ ਵਲੋਂ ਥਾਣਾ ਸਿਵਲ ਲਾਈਨ ਵਿਖੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਦੇਵੀਗੜ੍ਹ, 20 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਦੀਵਾਲੀ ਦੇ ਸ਼ੁੱਭ ਦਿਹਾੜੇ ਮੌਕੇ ਪੁਲਿਸ ਚੌਕੀ ਰੌਹੜ ਜਗੀਰ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿੱਥੇ ਬਾਬਾ ਸ਼ੰਕਰ ਗਿਰ ਔਲੀਆ ਘੜਾਮ ਦੇ ਪੁਜਾਰੀ ਬਾਬਾ ਪ੍ਰੇਮ ਗਿਰ ਨੇ ਹਵਨ ਦੌਰਾਨ ਪੂਜਾ ਅਰਚਨਾ ਕੀਤੀ ...

ਪੂਰੀ ਖ਼ਬਰ »

ਸ੍ਰੀਮਤੀ ਰੰਧਾਵਾ ਨੂੰ ਪੀ.ਪੀ.ਸੀ.ਸੀ. ਡੈਲੀਗੇਟ ਬਣਾ ਮਿਹਨਤੀ ਵਰਕਰ ਦਾ ਹੱਕ ਪੂਰਿਆ ਪਾਰਟੀ ਨੇ-ਪ੍ਰਨੀਤ ਕੌਰ

ਪਟਿਆਲਾ, 20 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਾਰਟੀ ਲਈ ਵਫ਼ਾਦਾਰਾਂ ਤੇ ਲੰਘੇ 10 ਸਾਲਾਂ ਤੋਂ ਵਿਰੋਧੀ ਧਿਰ ਨਾਲ ਲੋਹਾ ਲੈ ਕੇ ਪਾਰਟੀ ਵਰਕਰਾਂ ਨਾਲ ਖੜ੍ਹੀ ਗੁਰਸ਼ਰਨ ਕੌਰ ਰੰਧਾਵਾ ਨੂੰ ਪਾਰਟੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਡੈਲੀਗੇਟ ਬਣਾ ਦਿੱਤਾ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਦੌਰਾਨ 2 ਮੌਤਾਂ, ਤਿੰਨ ਜ਼ਖ਼ਮੀ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਵਿਖੇ ਦੀਵਾਲੀ ਦੇ ਦਿਨਾਂ 'ਚ ਵੱਖ-ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ ਦੌਰਾਨ 12 ਸਾਲਾ ਬੱਚੇ ਸਮੇਤ ਦੋ ਦੀ ਮੌਤ ਹੋ ਗਈ ਜਦਕਿ ਤਿੰਨ ਜਣ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ...

ਪੂਰੀ ਖ਼ਬਰ »

ਭਾਦਸੋਂ ਵਿਖੇ ਜਿੰਦਲ ਖੱਦਰ ਭੰਡਾਰ ਦੇ ਸਟੋਰ ਨੂੰ ਲੱਗੀ ਅੱਗ

ਭਾਦਸੋਂ, 20 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਅੱਜ ਭਾਦਸੋਂ ਵਿਖੇ ਭਾਜਪਾ ਦੇ ਆਗੂ ਅਮਿਤ ਜਿੰਦਲ ਦੇ ਜਿੰਦਲ ਖੱਦਰ ਭੰਡਾਰ ਦੇ ਸਟੋਰ ਨੂੰ ਅੱਗ ਲੱਗਣ ਨਾਲ ਸਟੋਰ ਵਿਚ ਪਿਆ ਸਾਰਾ ਸਾਮਾਨ ਸੜ ਗਿਆ | ਅੱਗ 'ਤੇ ਨਾਭਾ, ਪਟਿਆਲਾ ਤੇ ਗੋਬਿੰਦਗੜ੍ਹ ਤੋਂ ਆਈਆਂ ਅੱਗ ਬੁਝਾਓ ...

ਪੂਰੀ ਖ਼ਬਰ »

ਭਾਦਸੋਂ ਵਿਖੇ ਜਿੰਦਲ ਖੱਦਰ ਭੰਡਾਰ ਦੇ ਸਟੋਰ ਨੂੰ ਲੱਗੀ ਅੱਗ

ਭਾਦਸੋਂ, 20 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਅੱਜ ਭਾਦਸੋਂ ਵਿਖੇ ਭਾਜਪਾ ਦੇ ਆਗੂ ਅਮਿਤ ਜਿੰਦਲ ਦੇ ਜਿੰਦਲ ਖੱਦਰ ਭੰਡਾਰ ਦੇ ਸਟੋਰ ਨੂੰ ਅੱਗ ਲੱਗਣ ਨਾਲ ਸਟੋਰ ਵਿਚ ਪਿਆ ਸਾਰਾ ਸਾਮਾਨ ਸੜ ਗਿਆ | ਅੱਗ 'ਤੇ ਨਾਭਾ, ਪਟਿਆਲਾ ਤੇ ਗੋਬਿੰਦਗੜ੍ਹ ਤੋਂ ਆਈਆਂ ਅੱਗ ਬੁਝਾਓ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੰਜਾਬ ਦੇ ਪੁਰਾਣੇ ਵਿਰਸੇ ਨੂੰ ਸੰਭਾਲਣ ਲਈ ਯਤਨਸ਼ੀਲ-ਪ੍ਰਨੀਤ ਕੌਰ

ਦੇਵੀਗੜ੍ਹ, 20 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)- ਪੰਜਾਬ ਸਰਕਾਰ ਪੰਜਾਬ ਦੇ ਵਿਰਾਸਤੀ ਤੇ ਉੱਚ ਕਦਰੀ ਕੀਮਤੀ ਵਿਰਸੇ ਨੂੰ ਸੰਭਾਲਣ ਲਈ ਉਪਰਾਲੇ ਕਰ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਬੀਤੀ ਸ਼ਾਮ ...

ਪੂਰੀ ਖ਼ਬਰ »

ਬਨੂੜ ਤੇਪਲਾ ਮਾਰਗ 'ਤੇ ਸੇਲਟੈਕਸ ਬੈਰੀਅਰ ਨੇੜੇ ਕਾਰ ਹਾਦਸੇ 'ਚ 1 ਦੀ ਮੌਤ 3 ਜ਼ਖ਼ਮੀ

ਬਨੂੜ, 20 ਅਕਤੂਬਰ (ਭੁਪਿੰਦਰ ਸਿੰਘ)-ਦੀਵਾਲੀ ਦੀ ਰਾਤ ਜਿੱਥੇ ਪੂਰਾ ਦੇਸ਼ ਖ਼ੁਸ਼ੀਆਂ ਮਨਾ ਰਿਹਾ ਸੀ ਉੱਥੇ ਹੀ ਇਹ ਦੀਵਾਲੀ 11 ਵਜੇ ਦੇ ਕਰੀਬ ਚਾਰ ਸਾਥੀਆਂ ਲਈ ਕਾਲ ਬਣ ਕੇ ਆਈ | ਦੀਵਾਲੀ ਦੀਆਂ ਖ਼ੁਸ਼ੀਆਂ ਮਾਤਾ ਦੇ ਮੰਦਿਰ ਵਿਚ ਮਨਾਉਣ ਲਈ ਦਿੱਲੀ ਤੋਂ ਮਾਤਾ ਚਿੰਤਪੂਰਨੀ ...

ਪੂਰੀ ਖ਼ਬਰ »

ਜੱਸਾ ਖੋਖ ਨੇ ਪਾਰਟੀ ਪ੍ਰਧਾਨ ਨੂੰ ਐਸ.ਓ.ਆਈ. ਦੀਆਂ ਗਤੀਵਿਧੀਆਂ ਸਬੰਧੀ ਕਰਵਾਇਆ ਜਾਣੂ

ਨਾਭਾ, 20 ਅਕਤੂਬਰ (ਕਰਮਜੀਤ ਸਿੰਘ)-ਐਸ.ਓ.ਆਈ. ਪੰਜਾਬ ਦੇ ਮੁੱਖ ਬੁਲਾਰੇ ਜੱਸਾ ਖੋਖ ਨੇ ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਗ੍ਰਹਿ ਵਿਖੇ ਉਨ੍ਹਾਂ ਨੂੰ ਐਸ. ਓ. ਆਈ. ਦੀਆਂ ਗਤੀਵਿਧੀਆਂ ਸਬੰਧੀ ਜਾਣੂ ਕਰਵਾਇਆ | ਇਸ ਮੌਕੇ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਵਿਕਾਸ ਕਾਰਜਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ : ਮਾਲਵਿੰਦਰ ਸਿੰਘ

ਸ਼ੁਤਰਾਣਾ, 20 ਅਕਤੂਬਰ (ਬਲਦੇਵ ਸਿੰਘ ਮਹਿਰੋਕ)- ਅੱਜ ਕੈਪਟਨ ਅਮਰਿੰਦਰ ਸਿੰਘ ਦੇ ਭਰਾਤਾ ਰਾਜਾ ਮਾਲਵਿੰਦਰ ਸਿੰਘ ਨੇ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਸਬੰਧੀ ਜਾਇਜ਼ਾ ਲਿਆ ਤੇ ਜਲਦੀ ਤੋਂ ਜਲਦੀ ਵਿਕਾਸ ਕਾਰਜਾਂ ਵਿਚ ਤੇਜ਼ੀ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ 'ਚ ਡੇਂਗੂ ਦੇ ਨਿਰੰਤਰ ਵਧ ਰਹੇ ਹਨ ਡੇਂਗੂ ਦੇ ਮਰੀਜ਼

ਜਸਪਾਲ ਸਿੰਘ ਢਿੱਲੋਂ ਪਟਿਆਲਾ, 20 ਅਕਤੂਬਰ : ਹਾਲਾਂਕਿ ਮੌਸਮ 'ਚ ਤਬਦੀਲੀ ਆ ਗਈ ਹੈ ਪਰ ਹਾਲੇ ਵੀ ਮੱਛਰਾਂ ਦੀ ਭਰਮਾਰ ਹੈ | ਸ਼ਹਿਰ ਅੰਦਰ ਨਗਰ ਨਿਗਮ ਨੇ ਦੇਰੀ ਨਾਲ ਦਵਾਈ ਦਾ ਛਿੜਕਾ ਸ਼ੁਰੂ ਕੀਤਾ ਹੈ | ਪਟਿਆਲਾ ਤੇ ਆਸ ਪਾਸ ਦੇ ਖੇਤਰਾਂ 'ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੜਾਈ ਝਗੜੇ ਦੇ ਮਾਮਲਿਆਂ 'ਚ ਦੋ ਦਰਜਨ ਦੇ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਹੋਏ ਲੜਾਈ ਝਗੜੇ ਦੇ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਵਲੋਂ ਦੋ ਦਰਜਨ ਦੇ ਕਰੀਬ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਹੈ | ਨਜ਼ਦੀਕੀ ਪਿੰਡ ਚਲੈਲਾਂ 'ਚ ਹੋਏ ...

ਪੂਰੀ ਖ਼ਬਰ »

ਵਾਤਾਵਰਨ ਪਾਰਕ ਨੇ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਲਈ ਕੀਤਾ ਜਾਗਰੂਕ

ਪਟਿਆਲਾ, 20 ਅਕਤੂਬਰ (ਜ.ਸ. ਢਿੱਲੋਂ)- ਦੀਵਾਲੀ ਦੇ ਮੌਕੇ ਵਾਤਾਵਰਨ ਪਾਰਕ ਵਿਖੇ ਬੀਤੀ ਸਵੇਰ ਇਕ ਵਿਸ਼ੇਸ਼ ਬੈਠਕ ਕੀਤੀ ਗਈ ਜਿਸ ਵਿਚ ਵਾਤਾਵਰਨ ਪਾਰਕ ਦੇ ਪ੍ਰਧਾਨ ਨਿਰਮਲ ਸਿੰਘ ਕਾਹਲੋਂ ਨੇ ਆਪਣੇ ਸੰਦੇਸ਼ 'ਚ ਸਮੂਹ ਮੈਂਬਰਾਂ ਨੂੰ ਆਖਿਆ ਕਿ ਸਾਨੂੰ ਪ੍ਰਦੂਸ਼ਣ ਮੁਕਤ ...

ਪੂਰੀ ਖ਼ਬਰ »

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਰਾਜਪੁਰਾ, 20 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਅਤੇ ਸਦਰ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਉਨ੍ਹਾਂ ਪਾਸੋਂ 30 ਗਰਾਮ ਹੈਰੋਇਨ ਅਤੇ 20 ਪੇਟੀਆਂ ਸ਼ਰਾਬ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਰਾਮਗੜ੍ਹੀਆ ਸਭਾ ਨੇ ਸਾਲਾਨਾ ਇਜਲਾਸ ਕਰਵਾਇਆ

ਰਾਜਪੁਰਾ, 20 ਅਕਤੂਬਰ (ਜੀ. ਪੀ. ਸਿੰਘ)-ਰਾਮਗੜ੍ਹੀਆ ਸਭਾ ਵਲੋਂ ਸਭਾ ਦਾ ਸਾਲਾਨਾ ਇਜਲਾਸ ਸਭਾ ਕੇ ਪ੍ਰਧਾਨ ਹਰਦੇਵ ਸਿੰਘ ਕੰਡੇਵਾਲਾ ਦੀ ਅਗਵਾਈ 'ਚ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਖੇ ਕਰਵਾਇਆ ਗਿਆ | ਜਿਸ 'ਚ ਇਲਾਕੇ ਦੇ ਨੇੜਲੇ ਪਿੰਡਾਂ ਅਤੇ ਸ਼ਹਿਰਾਂ ...

ਪੂਰੀ ਖ਼ਬਰ »

ਗੁੱਗਾ ਜਾਹਿਰ ਵੀਰ ਸੇਵਕ ਸਭਾ ਵਲੋਂ ਕਰਾਇਆ ਸਮਾਗਮ

ਪਟਿਆਲਾ, 20 ਅਕਤੂਬਰ (ਸ.ਰ.)- ਸ੍ਰੀ ਗੁੱਗਾ ਜ਼ਾਹਿਰ ਵੀਰ ਸੇਵਕ ਸਭਾ ਜ਼ਿਲ੍ਹਾ ਪਟਿਆਲਾ ਵਲੋਂ ਲਾਹੌਰੀ ਗੇਟ, ਗਾਂਧੀ ਨਗਰ ਵਿਖੇ ਜਾਹਿਰ ਵੀਰ ਦਾ ਜਾਗਰਨ ਭੰਡਾਰਾ ਕਰਾਇਆ ਗਿਆ | ਇਹ ਗੁਰੂ ਭੂਰਾ ਰਾਮ ਦੀ 36ਵੀਂ ਪੁਨਯ ਤਿਥੀ ਦੇ ਸਬੰਧ ਵਿਚ ਕਰਾਇਆ ਗਿਆ | ਇਸ ਮੌਕੇ ਸ੍ਰੀ ਕੇ. ਕੇ. ...

ਪੂਰੀ ਖ਼ਬਰ »

ਉਪ ਪੁਲਿਸ ਕਪਤਾਨ ਨਾਹਰ ਸਿੰਘ ਨੇ 42ਵੀਂ ਵਾਰ ਖੂਨਦਾਨ ਕੀਤਾ

ਪਟਿਆਲਾ, 20 ਅਕਤੂਬਰ (ਜ.ਸ.ਢਿੱਲੋਂ)- ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ 'ਚ ਚੱਲ ਰਹੀ ਖੂਨ ਦੀ ਕਮੀ ਨੂੰ ਦੂਰ ਕਰਨ ਲਈ ਯੂਨੀਵਰਸਲ ਵੈਲਫੇਅਰ ਕਲੱਬ ਵਲੋਂ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਲਗਾਏ ਖੂਨਦਾਨ ਕੈਂਪ 'ਚ ਦਾਨ ਕੀਤੇ ਖੂਨ ਨੂੰ ਡਾਕਟਰ ਸ਼ੈਲੀ ਜੇਤਲੀ ਦੀ ਅਗਵਾਈ ...

ਪੂਰੀ ਖ਼ਬਰ »

ਸੰਤ ਬਾਬਾ ਮੋਹਣ ਸਿੰਘ 23ਵਾਂ ਯਾਦਗਾਰੀ ਹਫ਼ਤਾ ਮਨਾਇਆ

ਪਟਿਆਲਾ, 20 ਅਕਤੂਬਰ (ਜ.ਸ. ਦਾਖਾ)- ਆਲ ਇੰਡੀਆ ਪਿੰਗਲਾ ਆਸ਼ਰਮ ਦੇ ਸੰਸਥਾਪਕ ਸੰਤ ਬਾਬਾ ਮੋਹਣ ਸਿੰਘ ਦਾ 23ਵਾਂ ਯਾਦਗਾਰੀ ਹਫ਼ਤਾ ਸਨੌਰ ਰੋਡ ਪਟਿਆਲਾ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਲੜੀਵਾਰ ਸ਼ੁਰੂ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੇ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਿਖੇ ਸੰਗੀਤਕ ਪ੍ਰੋਗਰਾਮ ਕਰਵਾਇਆ

ਪਟਿਆਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਮਾਂ ਵੀਰਾਂ ਦੇਵੀ ਮਿਊਜ਼ੀਕਲ ਐਾਡ ਕਲਚਰਲ ਸੁਸਾਇਟੀ ਵਲੋਂ ਭਾਸ਼ਾ ਵਿਭਾਗ ਦੇ ਲੈਕਚਰ ਹਾਲ ਵਿਚ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸ਼ਾਮਿਲ ਹੋਏ ਵੱਡੀ ਗਿਣਤੀ ਕਲਾਕਾਰਾਂ ਨੇ ਆਪਣੀ ਪੇਸ਼ਕਾਰੀਆਂ ਨਾਲ ...

ਪੂਰੀ ਖ਼ਬਰ »

ਵਪਾਰੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਜਾਂ ਭਿ੍ਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਧਰਮਸੋਤ

ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)-ਵਪਾਰੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਜਾਂ ਭਿ੍ਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਜੇਕਰ ਕਿਸੇ ਵਪਾਰੀ ਨਾਲ ਕੋਈ ਸਰਕਾਰੀ ਅਧਿਕਾਰੀ ਕਾਨੂੰਨ ਤੋਂ ਉਲਟ ਧੱਕੇਸ਼ਾਹੀ ਕਰਦਾ ਜਾਂ ਫਿਰ ...

ਪੂਰੀ ਖ਼ਬਰ »

ਡੇਂਗੂ ਦੀ ਬਿਮਾਰੀ ਤੋਂ ਸ਼ਹਿਰ ਵਾਸੀਆਂ ਨੂੰ ਰਾਹਤ ਦਿਵਾਉਣ ਲਈ ਕੀਤਾ ਗਿਆ ਦਵਾਈ ਦਾ ਛਿੜਕਾਅ

ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਵਿਚ ਫੈਲੀ ਭਿਆਨਕ ਬਿਮਾਰੀ ਡੇਂਗੂ ਤੋਂ ਇੱਥੋਂ ਦੇ ਵਸਨੀਕਾਂ ਨੰੂ ਬਚਾਉਣ ਲਈ ਸ਼ਹਿਰ ਦੇ ਵਾਰਡਾਂ ਵਿਚ ਟਰੈਕਟਰ ਨਾਲ ਵਿਸ਼ੇਸ਼ ਮਸ਼ੀਨ ਫਿੱਟ ਕਰ ਦਵਾਈ ਦਾ ਛਿੜਕਾਅ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਗੁਰਸੇਵਕ ...

ਪੂਰੀ ਖ਼ਬਰ »

ਜੱਜ ਮਾਡਰਨ ਸਕੂਲ ਛੰਨਾਂ ਵਿਖੇ ਮੁਕਾਬਲੇ ਕਰਵਾਏ

ਦੇਵੀਗੜ੍ਹ, 20 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ)- ਜੱਜ ਮਾਡਰਨ ਸੀਨੀ: ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਰੰਗੋਲੀ ਬਣਾਉਣ, ਮੋਮਬੱਤੀ ਬਣਾਉਣ, ਵਰਕਿੰਗ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਪਟਾਕੇ ਚਲਾਉਂਦਿਆਂ ਦੋ ਦਰਜਨ ਦੇ ਕਰੀਬ ਬੱਚੇ ਅਤੇ ਵੱਡੇ ਹੋਏ ਜ਼ਖ਼ਮੀ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ)-ਵਾਤਾਵਰਨ ਦੀ ਦੇਖ-ਭਾਲ ਦੇ ਮੰਤਵ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਖ਼ਤੀ ਨਾਲ ਲੋਕਾਂ ਨੂੰ ਪਟਾਕੇ ਘੱਟ ਚਲਾਉਣ ਸਬੰਧੀ ਅਪੀਲ ਕੀਤੀ ਗਈ ਸੀ ਤੇ ਪਟਾਕੇ ਚਲਾਉਣ ਦਾ ਸਮਾਂ 6.30 ਤੋਂ 9.30 ਵਜੇ ਤੱਕ ਨਿਸ਼ਚਿਤ ਕੀਤਾ ਗਿਆ ...

ਪੂਰੀ ਖ਼ਬਰ »

¸ ਮਾਮਲਾ ਪਟਾਕੇ ਦੀਆਂ ਦੁਕਾਨਾਂ ਨੂੰ ਅੱਗ ਲੱਗਣ ਦਾ ¸ ਬਿਨਾਂ ਲਾਇਸੰਸ ਤੇ ਮਨਜ਼ੂਰੀ ਪਟਾਕੇ ਵੇਚਣ ਸਬੰਧੀ 9 ਦੇ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਸ਼ਹਿਰ ਦੇ ਬਾਹਰ ਇਲਾਕੇ 'ਚ ਸਥਿਤ ਅਰਬਨ ਅਸਟੇਟ ਫੇਸ 1 ਦੇ ਦੁਸਹਿਰਾ ਗਰਾਊਾਡ ਵਿਖੇ ਲੱਗੀ ਪਟਾਕਾ ਮਾਰਕੀਟ ਅਤੇ ਨਜ਼ਦੀਕੀ ਪਿੰਡ ਬਲਬੇੜ੍ਹਾ ਵਿਖੇ ਮੇਨ ਬਾਜ਼ਾਰ 'ਚ ਪਟਾਕੇ ਦੀਆਂ ਦੁਕਾਨਾਂ ਨੂੰ ਦੀਵਾਲੀ ਤੋਂ ਇਕ ਦਿਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX