ਤਾਜਾ ਖ਼ਬਰਾਂ


ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  14 minutes ago
ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਮ੍ਰਿਤਕ ਕਿਸਾਨ ਹਜੂਰ ਸਿੰਘ (72) ਦੇ ਲੜਕੇ ਗੁਰਮੀਤ ਸਿੰਘ ਨੇ...
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  24 minutes ago
ਕੋਲਕਾਤਾ, 21 ਮਈ- ਪੱਛਮੀ ਬੰਗਾਲ ਦੇ ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰਬਰ 200 'ਤੇ 19 ਮਈ ਨੂੰ ਹੋਈ ਵੋਟਿੰਗ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹੁਣ ਇਸ ਬੂਥ 'ਤੇ 22 ਮਈ ਭਾਵ ਕਿ ਕੱਲ੍ਹ ਨੂੰ ਮੁੜ ਮਤਦਾਨ ਕਰਾਉਣ ਦਾ...
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  35 minutes ago
ਨਵੀਂ ਦਿੱਲੀ, 21 ਮਈ- ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਦੇ ਵਿਰੁੱਧ ਹਲਫ਼ਨਾਮਾ...
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  48 minutes ago
ਨਵੀਂ ਦਿੱਲੀ, 21 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅੱਜ ਕਿਰਗਿਸਤਾਨ ਰਵਾਨਾ ਹੋ ਗਏ। ਉਹ ਰਾਜਧਾਨੀ ਬਿਸ਼ਕੇਕ ਵਿਖੇ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਵਿਦੇਸ਼ ਮੰਤਰੀਆਂ ਦੀ ਬੈਠਕ...
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  about 1 hour ago
ਨਵੀਂ ਦਿੱਲੀ, 21 ਮਈ - ਵੀ.ਵੀ. ਪੈਟ ਪਰਚੀਆਂ ਦੇ ਮਿਲਾਨ ਨੂੰ ਲੈ ਕੇ ਕਾਂਗਰਸ, ਬਸਪਾ ਸਮੇਤ 21 ਵਿਰੋਧੀ ਪਾਰਟੀਆਂ ਅੱਜ ਚੋਣ ਕਮਿਸ਼ਨ ਨੂੰ...
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 21 ਮਈ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਬਰਟ ਵਾਡਰਾ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ...
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 1 hour ago
ਨਵੀਂ ਦਿੱਲੀ, 21 - ਜੋਕੋ ਵਿਡੋਡੋ ਚੋਣ ਜਿੱਤ ਕੇ ਦੂਸਰੀ ਵਾਰ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਬਣ ਗਏ ਹਨ। ਇਸ ਦੀ ਪੁਸ਼ਟੀ ਚੋਣ ਕਮਿਸ਼ਨ ਨੇ ਕੀਤੀ...
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 2 hours ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  about 2 hours ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 21 ਮਈ - ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ ਦੇ ਆਗੂਆਂ ਨਾਲ ਮੁਲਾਕਾਤ...
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 2 hours ago
ਜੋਧਪੁਰ, 21 ਮਈ - ਰਾਜਸਥਾਨ ਦੇ ਜੋਧਪੁਰ ਵਿਖੇ ਬੀਤੀ ਸ਼ਾਮ ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ ਹੋ ਗਈ। 13 ਘੰਟੇ ਚੱਲੇ ਬਚਾਅ ਅਭਿਆਨ ਤੋਂ ਬਾਅਦ ਵੀ ਬੱਚੀ ਨੂੰ ਬਚਾਇਆ ਨਹੀ ਜਾ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਨਵੀਂ ਦਿੱਲੀ, 21 ਮਈ - ਨਿਕੋਬਾਰ 'ਚ ਅੱਜ ਸਵੇਰੇ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ...
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 3 hours ago
ਨਵੀਂ ਦਿੱਲੀ, 21 ਮਈ - ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ 70 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ...
ਅੱਜ ਦਾ ਵਿਚਾਰ
. . .  about 3 hours ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 day ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 1 hour ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 1 hour ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 1 hour ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  3 minutes ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  18 minutes ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  34 minutes ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  55 minutes ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  1 day ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  1 day ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  1 day ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  2 days ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਪੰਜਾਬ / ਜਨਰਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ...

 ...

ਕੈਪਟਨ ਵਲੋਂ ਅੱਤਵਾਦੀਆਂ ਹੱਥੋਂ ਮਾਰੇ ਗਏ ਸਰਕਾਰੀ ਮੁਲਾਜ਼ਮਾਂ ਦੀਆਂ ਵਿਧਵਾਵਾਂ ਲਈ ਵਿਸ਼ੇਸ਼ ਪਰਿਵਾਰਕ ਪੈਨਸ਼ਨ ਬਹਾਲ

ਚੰਡੀਗੜ, 20 ਅਕਤੂਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀਆਂ ਵੱਲੋਂ ਮਾਰੇ ਗਏ ਸਰਕਾਰੀ ਮੁਲਾਜ਼ਮਾਂ ਦੀਆਂ ਵਿਧਵਾਵਾਂ ਲਈ ਵਿਸ਼ੇਸ਼ ਪਰਿਵਾਰਕ ਪੈਨਸ਼ਨ ਬਹਾਲ ਕਰ ਦਿੱਤੀ ਹੈ। ਇਸੇ ਦੇ ਨਾਲ ਹੀ ਮੁੱਖ ਮੰਤਰੀ ਨੇ ਅੱਤਵਾਦ ਦੇ ਦੌਰ 'ਚ ...

ਪੂਰੀ ਖ਼ਬਰ »

ਬਾਦਲ ਪਰਿਵਾਰ ਨੇ ਦਸ ਵਰਿ੍ਹਆਂ ਬਾਅਦ ਆਪਣੇ ਪਿੰਡ 'ਚ ਮਨਾਈ ਦੀਵਾਲੀ

ਮੰਡੀ ਕਿੱਲਿਆਂਵਾਲੀ, 20 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਦੇਸ਼ ਦੀ ਅਕਾਲੀ ਸਿਆਸਤ ਦੇ ਸਿਰਮੌਰ ਬਾਦਲ ਪਰਿਵਾਰ ਨੇ ਦਸ ਵਰਿ੍ਹਆਂ ਬਾਅਦ ਪਿੰਡ ਬਾਦਲ ਵਿਖੇ ਦੀਵਾਲੀ ਦਾ ਇਕੱਠਿਆਂ ਚਾਨਣ ਮਾਣਿਆ | ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਭਾਈ ਜਗਤਾਰ ਸਿੰਘ ਹਵਾਰਾ ਦਾ ਪਿ ੱਠ ਦਰਦ ਵਧਿਆ

ਖਮਾਣੋਂ, 20 ਅਕਤੂਬਰ (ਮਨਮੋਹਣ ਸਿੰਘ ਕਲੇਰ)- ਸਿੱਖ ਆਗੂ ਅਤੇ ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪਿੱਠ ਦਾ ਦਰਦ ਐਨਾ ਵੱਧ ਚੁੱਕਾ ਹੈ ਕਿ ਉਨ੍ਹਾਂ ਦਾ ਬੈਠਣਾ ਵੀ ਮੁਸ਼ਕਿਲ ਹੈ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਨੇ ਹਨੀਪ੍ਰੀਤ ਨਾਲ ਜੇਲ੍ਹ 'ਚ ਕੀਤੀ 20 ਮਿੰਟ ਤੱਕ ਮੁਲਾਕਾਤ

ਚੰਡੀਗੜ੍ਹ, 20 ਅਕਤੂਬਰ (ਰਾਮ ਸਿੰਘ ਬਰਾੜ)- ਗੁਰਮੀਤ ਰਾਮ ਰਹੀਮ ਤੇ ਉਸ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਦੀ ਦੀਵਾਲੀ ਇਸ ਵਾਰ ਜੇਲ੍ਹ 'ਚ ਲੰਘੀ | ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਤੇ ਹਨੀਪ੍ਰੀਤ ਅੰਬਾਲਾ ਦੀ ਸੈਂਟਰਲ ਜੇਲ੍ਹ 'ਚ ਅੰਡਰ ਟਰਾਇਲ ਕੈਦੀ ਦੇ ...

ਪੂਰੀ ਖ਼ਬਰ »

ਵਿਪਾਸਨਾ ਨੂੰ ਪੁੱਛਗਿੱਛ ਲਈ ਮੁੜ ਬੁਲਾਵੇਗੀ ਪੰਚਕੂਲਾ ਪੁਲਿਸ

ਚੰਡੀਗੜ੍ਹ, 20 ਅਕਤੂਬਰ (ਰਾਮ ਸਿੰਘ ਬਰਾੜ)-ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਨੂੰ ਪੁਲਿਸ ਨੇ 16 ਅਕਤੂਬਰ ਨੂੰ ਦੁਬਾਰਾ ਪੁੱਛਗਿੱਛ ਲਈ ਬੁਲਾਇਆ ਸੀ, ਪਰ ਵਿਪਾਸਨਾ ਜਾਂਚ 'ਚ ਸ਼ਾਮਿਲ ਹੋਣ ਲਈ ਪੁਲਿਸ ਸਾਹਮਣੇ ਪੇਸ਼ ਨਹੀਂ ਹੋਈ | ਵਿਪਾਸਨਾ ਨੇ ਮੈਡੀਕਲ ਭੇਜ ਕੇ ਕਿਹਾ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਕਾਰਨ ਪ੍ਰਵਾਸੀ ਭਾਰਤੀ ਦੀ ਗੋਲੀਆਂ ਮਾਰ ਕੇ ਹੱਤਿਆ

ਅਬੋਹਰ, 20 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪਿੰਡ ਬੱਲੂਆਣਾ ਦੇ ਨੇੜੇ ਢਾਣੀ ਠਾਕਰ ਸਿੰਘ ਵਿਖੇ ਰਹਿਣ ਵਾਲੇ ਪ੍ਰਵਾਸੀ ਭਾਰਤੀ ਬਲਕਰਨ ਸਿੰਘ ਭੁੱਲਰ ਦੀ ਬੀਤੇ ਦਿਨ ਦੀਵਾਲੀ ਦੀ ਸਵੇਰ ਸਮੇਂ ਕੁਝ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ | ਬਲਕਰਨ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 3 ਕਿਸਾਨਾਂ ਵਲੋਂ ਖ਼ੁਦਕੁਸ਼ੀ

ਗਿੱਦੜਬਾਹਾ/ਸੰਗਤ ਮੰਡੀ, 20 ਅਕਤੂਬਰ (ਬਲਦੇਵ ਸਿੰਘ ਘੱਟੋਂ, ਸ਼ਾਮ ਸੁੰਦਰ ਜੋਸ਼ੀ)- ਪਿੰਡ ਦੌਲਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਵਿਅਕਤੀ ਵਲੋਂ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ (38) ਪੁੱਤਰ ...

ਪੂਰੀ ਖ਼ਬਰ »

ਕਦੇ ਡੇਰਾ ਸਿਰਸਾ ਦੀ ਦੀਵਾਲੀ ਹੁੰਦੀ ਸੀ ਮਸ਼ਹੂਰ

ਚੰਡੀਗੜ੍ਹ/ਸਿਰਸਾ 20 ਅਕਤਬੂਰ (ਰਾਮ ਸਿੰਘ ਬਰਾੜ/ਭੁਪਿੰਦਰ ਪੰਨੀਵਾਲੀਆ)- ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਹੋਣ ਤੋਂ ਬਾਅਦ ਡੇਰੇ ਦੀ ਰੌਣਕ ਵੀ ਗਾਇਬ ਹੋ ਗਈ ਹੈ | ਬੀਤੇ ਸਾਲ ਦੀਵਾਲੀ 'ਤੇ ਜਿੱਥੇ ਡੇਰੇ ਦਾ ਮੁੱਖ ਦਫ਼ਤਰ ਤੇ ਨਾਮ ਚਰਚਾ ਘਰਾਂ 'ਚ ਦੋ ਲੱਖ ਦੀਵੇ ...

ਪੂਰੀ ਖ਼ਬਰ »

ਮਾਮੂਲੀ ਟੱਕਰ ਤੋਂ ਕਾਰ ਚਾਲਕ ਨੇ ਟਰੱਕ ਡਰਾਈਵਰ ਨੂੰ ਕੁੱਟ-ਕੁੱਟ ਕੇ ਮਾਰਿਆ

ਗੋਨਿਆਣਾ, 20 ਅਕਤੂਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)- ਸਥਾਨਕ ਸ਼ਹਿਰ ਦੇ ਮੁੱਖ ਚੌਰਾਹੇ ਅਤੇ ਡਾਕਟਰ ਮਹਿੰਦਰ ਸਿੰਘ ਵਾਲੇ ਮੋੜ 'ਤੇ ਇਕ ਕਾਰ ਚਾਲਕ ਵੱਲੋਂ ਟਰੱਕ ਡਰਾਈਵਰ ਦਾ ਘਸੁੰਨ ਮਾਰ-ਮਾਰ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਨਿਰੰਜਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵੱਡਾ ਕਿਸਾਨ ਮਾਰੂ ਫ਼ੈਸਲਾ ਕਰਨ ਦੇ ਰਾਹ ਤੁਰੀ

ਵਰਸੋਲਾ, 20 ਅਕਤੂਬਰ (ਵਰਿੰਦਰ ਸਹੋਤਾ)- ਕੇਂਦਰ ਸਰਕਾਰ ਵਲੋਂ ਇਕ ਵੱਡਾ ਕਿਸਾਨ ਮਾਰੂ ਫ਼ੈਸਲਾ ਕਰਨ ਦੀ ਤਿਆਰੀ ਕਰ ਲਈ ਗਈ ਹੈ | ਇਸ ਲਈ ਮਨਿਸਟਰੀ ਆਫ਼ ਰੋਡ ਟਰਾਂਸਪੋਰਟ ਐਾਡ ਹਾਈਵੇਜ਼ ਵਲੋਂ ਚੁੱਪ-ਚੁਪੀਤੇ ਹੀ 27 ਸਤੰਬਰ ਨੰੂ ਇਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਕੇਂਦਰੀ ...

ਪੂਰੀ ਖ਼ਬਰ »

ਨਵੀਂ ਸਨਅਤੀ ਨੀਤੀ ਸਬੰਧੀ ਪੰਜਾਬ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 20 ਅਕਤੂਬਰ (ਬਿਉਰੋ ਚੀਫ਼)- ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਰਾਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਪ੍ਰਵਾਨ ਕੀਤੀ ਗਈ ਨਵੀਂ ਸਨਅਤੀ ਨੀਤੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਜੋ ਕਿ 1 ਨਵੰਬਰ 2017 ਤੋਂ ਅਮਲ ਹੇਠ ਆ ਜਾਵੇਗਾ। ਇਸ ਨਵੀਂ ਸਨਅਤੀ ...

ਪੂਰੀ ਖ਼ਬਰ »

ਵਿਸ਼ਵ ਪੱਧਰ 'ਤੇ ਪ੍ਰਸਿੱਧੀ ਪ੍ਰਾਪਤ ਕਰ ਚੁੱਕਾ ਹੈ 'ਅੰਮਿ੍ਤਸਰੀ ਕੁਲਚਾ'

ਅੰਮਿ੍ਤਸਰ, 20 ਅਕਤੂਬਰ (ਸੁਰਿੰਦਰ ਕੋਛੜ)- ਅੰਮਿ੍ਤਸਰੀ ਕੁਲਚਾ ਮੌਜੂਦਾ ਸਮੇਂ ਪੰਜਾਬੀਆਂ ਅਤੇ ਵਿਸ਼ੇਸ਼ ਤੌਰ 'ਤੇ ਅੰਮਿ੍ਤਸਰੀਆਂ ਦਾ ਮਨਪਸੰਦ ਭੋਜਨ ਨਾ ਰਹਿ ਕੇ ਪੂਰੇ ਵਿਸ਼ਵ ਨੂੰ ਆਪਣੇ ਸੁਆਦ ਦਾ 'ਮੁਰੀਦ' ਬਣਾ ਚੁੱਕਿਆ ਹੈ | ਇਕੱਲੇ ਅੰਮਿ੍ਤਸਰ ਵਿਚ ਇਸ ਵੇਲੇ 700 ਤੋਂ ...

ਪੂਰੀ ਖ਼ਬਰ »

ਸਾਊਦੀ ਅਰਬ ਦੇ ਦਮਾਮ ਸ਼ਹਿਰ 'ਚ ਫਸੇ ਦੋ ਨੌਜਵਾਨ 8 ਮਹੀਨੇ ਤੋਂ ਵਤਨ ਵਾਪਸੀ ਲਈ ਖਾ ਰਹੇ ਨੇ ਦਰ-ਦਰ ਦੀਆਂ ਠੋਕਰਾਂ

ਸਮੁੰਦੜਾ, 20 ਅਕਤੂਬਰ (ਤੀਰਥ ਸਿੰਘ ਰੱਕੜ)- ਸੁਨਹਿਰੀ ਭਵਿੱਖ ਅਤੇ ਰੋਟੀ-ਰੋਜ਼ੀ ਕਮਾਉਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਤੋਂ ਸਾਊਦੀ ਅਰਬ ਗਏ ਦੋ ਨੌਜਵਾਨਾਂ ਦੇ ਬੁਰੀ ਤਰ੍ਹਾਂ ਫਸ ਜਾਣ ਦਾ ਸਮਾਚਾਰ ਹੈ | ਫ਼ੋਨ ਰਾਹੀਂ ਦਿੱਤੀ ਜਾਣਕਾਰੀ ਅਨੁਸਾਰ ਉਂਕਾਰ ਸਿੰਘ ...

ਪੂਰੀ ਖ਼ਬਰ »

ਪਿੰਡਾਂ 'ਚੋਂ ਸ਼ਰਾਬ ਦੇ ਠੇਕੇ ਚੁਕਵਾਉਣ ਲਈ ਪੰਚਾਇਤਾਂ ਸਰਬਸੰਮਤੀ ਨਾਲ ਮਤੇ ਪਾਸ ਕਰਨ-ਸਿੰਘ ਸਾਹਿਬ

ਅੰਮਿ੍ਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਸਿੱਖ ਪੰਥ ਵਲੋਂ ਸਦੀਆਂ ਤੋਂ ਮਨਾਏ ਜਾਂਦੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪੁੱਜੇ ਲੱਖਾਂ ਸ਼ਰਧਾਲੂਆਂ ਵੱਲੋਂ ਅਥਾਹ ਸ਼ਰਧਾ ਤੇ ...

ਪੂਰੀ ਖ਼ਬਰ »

ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਨਗਦੀ ਲੁੱਟੀ

ਬਟਾਲਾ, 20 ਅਕਤੂਬਰ (ਡਾ. ਕਾਹਲੋਂ)- ਬਟਾਲਾ ਤੋਂ ਕਰੀਬ 5 ਕਿਲੋਮੀਟਰ ਗੁਰਦਾਸਪੁਰ ਕੌਮੀ ਸ਼ਾਹ ਮਾਰਗ 'ਤੇ ਸਥਿਤ ਇੰਡੀਅਨ ਆਇਲ ਉਦੋਵਾਲ ਦੇ ਇੱਕ ਪੈਟਰੋਲ ਪੰਪ ਤੋਂ ਲੁੱਟ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਪੈਟਰੋਲ ਪੰਪ ਦੇ ਮਾਲਕ ਨਵਜੋਤ ਸਿੰਘ ਰੰਧਾਵਾ ਨੇ ਦੱਸਿਆ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰੂ ਕੀਆਂ ਲਾਡਲੀਆਂ ਫੌਜਾਂ ਨੇ ਮਹੱਲਾ ਸਜਾਇਆ

ਅੰਮਿ੍ਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਪੁਰਾਤਨ ਚਲੀ ਆਉਂਦੀ ਰਵਾਇਤ ਅਨੁਸਾਰ ਬੰਦੀ ਛੋੜਿ ਦਿਵਸ ਨੂੰ ਸਮਰਪਿਤ ਗੁਰੂ ਕੀਆਂ ਲਾਡਲੀਆਂ ਫੌਜਾਂ ਕਰਕੇ ਜਾਣੀਆਂ ਜਾਂਦੀਆਂ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਅੱਜ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਸਜਾਉਂਦਿਆਂ ਘੋੜ ...

ਪੂਰੀ ਖ਼ਬਰ »

ਜਗਰਾਉਂ 'ਚ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਅੱਜ ਮਨਾਇਆ ਜਾਵੇਗਾ-ਐੱਸ.ਐੱਸ.ਪੀ.

ਜਗਰਾਉਂ, 20 ਅਕਤੂਬਰ (ਅਜੀਤ ਸਿੰਘ ਅਖਾੜਾ)-ਸਮਾਜ 'ਚ ਸ਼ਾਂਤੀ ਬਣਾਈ ਰੱਖਣ ਅਤੇ ਸਮਾਜ ਦੀ ਰੱਖਿਆ ਕਰਦਿਆਂ ਆਪਣੀਆਂ ਕੀਮਤੀ ਜਾਨਾਂ ਗੁਆ ਕੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ 'ਚ ਕੱਲ੍ਹ 21 ਅਕਤੂਬਰ ਸਨਿਚਰਵਾਰ ਨੂੰ ਸਵੇਰੇ 7:30 ਵਜੇ ...

ਪੂਰੀ ਖ਼ਬਰ »

ਗਿਆਨੀ ਕਰਤਾਰ ਸਿੰਘ ਖ਼ਾਲਸਾ 20ਵੀਂ ਸਦੀ ਦੇ ਮਹਾਨ ਸੰਤ ਤੇ ਸੰਘਰਸ਼ੀ ਯੋਧੇ ਸਨ-ਪ੍ਰੋ: ਬਡੂੰਗਰ

ਖੇਮਕਰਨ, 20 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਵੀਹਵੀਂ ਸਦੀ ਦੇ ਮਹਾਨ ਪ੍ਰਚਾਰਕ, ਸਮਾਜ ਸੁਧਾਰਕ ਅਤੇ ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਦੀ ਯਾਦ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਾਡੇਸ਼ਨ ਵਲੋਂ

ਬਾਬਾ ਵਿਸ਼ਵਕਰਮਾ ਦਾ 9ਵਾਂ ਸੂਬਾ ਪੱਧਰੀ ਸਮਾਗਮ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਉਂਡੇਸ਼ਨ ਵੱਲੋਂ ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ ਸਬੰਧੀ 9ਵਾਂ ਸੂਬਾ ਪੱਧਰੀ ਸਮਾਗਮ ਭਗਵਾਨ ਚੌਾਕ ਗਿੱਲ ਰੋਡ ਹਲਕਾ ਆਤਮ ਨਗਰ ਵਿਖੇ ਕਿ੍ਸ਼ਨ ਕੁਮਾਰ ਬਾਵਾ ਅਤੇ ਸੁਰਤ ਸਿੰਘ ਲੋਟੇ ਮੁੱਖ ...

ਪੂਰੀ ਖ਼ਬਰ »

ਸਿੰਘ ਸਾਹਿਬ ਦੀ ਸਖ਼ਤ ਤਾੜਨਾ ਤੇ ਸ਼ੋ੍ਰਮਣੀ ਕਮੇਟੀ ਦੀ ਮੁਸਤੈਦੀ ਨਾਲ ਟਲਿਆ ਸੰਭਾਵੀ ਟਕਰਾਅ

ਅੰਮਿ੍ਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਮੁਤਵਾਜ਼ੀ ਜਥੇਦਾਰਾਂ ਵਲੋਂ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੋ੍ਰਮਣੀ ਕਮੇਟੀ ਵਲੋਂ ਪ੍ਰਵਾਨਿਤ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੇ ਬਰਾਬਰ ਕੌਮ ਦੇ ...

ਪੂਰੀ ਖ਼ਬਰ »

ਪਾਕਿਸਤਾਨ 'ਚ ਧੂਮਧਾਮ ਤੇ ਉਤਸ਼ਾਹ ਨਾਲ ਮਨਾਈ ਗਈ ਦੀਵਾਲੀ

ਅੰਮਿ੍ਤਸਰ, 20 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਕਰਾਚੀ, ਹੈਦਰਾਬਾਦ, ਮੀਰਪੁਰ ਖ਼ਾਸ, ਗੋਟਕੀ, ਕਾਸ਼ਮੋਰ, ਸ਼ਿਕਾਰਪੁਰ, ਹੈਦਰਾਬਾਦ ਤੇ ਹੋਰਨਾਂ ਸ਼ਹਿਰਾਂ ਸਮੇਤ ਪੰਜਾਬ ਦੇ ਲਾਹੌਰ, ਗੁੱਜਰਾਂਵਾਲਾ, ਰਾਵਲਪਿੰਡੀ, ਮੁਲਤਾਨ, ਨਾਰੋਵਾਲ ਅਤੇ ...

ਪੂਰੀ ਖ਼ਬਰ »

ਪੁਲਿਸ ਨੇ ਜਥੇਦਾਰ ਦਾਦੂਵਾਲ ਨੂੰ ਗੁ: ਜੰਡਾਲੀਸਰ ਸਾਹਿਬ ਵਿਖੇ ਕਰੀ ਰੱਖਿਆ ਨਜ਼ਰਬੰਦ

ਤਲਵੰਡੀ ਸਾਬੋ, 20 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਥਾਪੇ ਭਾਈ ਧਿਆਨ ਸਿੰਘ ਮੰਡ ਵੱਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਸੰਗਤ ਦੇ ਨਾਂਅ ਸੰਦੇਸ਼ ਜਾਰੀ ਕਰਨ ਦੀ ਸੰਭਾਵਨਾ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ ਗੁਰਦੁਆਰਾ

ਬਾਬਾ ਦੀਪ ਸਿੰਘ ਸ਼ਹੀਦ ਪਹੂਵਿੰਡ ਵਿਖੇ ਪੜਿ੍ਹਆ ਕੌਮ ਦੇ ਨਾਂਅ ਸੰਦੇਸ਼

ਭਿੱਖੀਵਿੰਡ, 20 ਅਕਤੂਬਰ (ਸੁਰਜੀਤ ਕੁਮਾਰ ਬੌਬੀ)- ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਬੰਦੀ ਛੋੜ ਦਿਵਸ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੌਮ ਦੇ ਨਾਂਅ ਦਿੱਤੇ ਜਾਣ ਵਾਲੇ ਸੰਦੇਸ਼ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਮਦਮੀ ਟਕਸਾਲ ਵਲੋਂ ਅਰਥ ਭੰਡਾਰ 24 ਨੂੰ ਹੋਵੇਗਾ ਕੌਮ ਨੂੰ ਸਮਰਪਿਤ-ਰੰਧਾਵੇ ਵਾਲੇ

ਫ਼ਤਹਿਗੜ੍ਹ ਸਾਹਿਬ, 20 ਅਕਤੂਬਰ (ਭੂਸ਼ਨ ਸੂਦ)- ਸਿੱਖ ਪ੍ਰਚਾਰਕ ਬਾਬਾ ਹਰੀ ਸਿੰਘ ਰੰਧਾਵੇ ਵਾਲਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਟੀਕ ਗੁਰਬਾਣੀ ਅਰਥ ਭੰਡਾਰ ਸੰਪਰਦਾਇ ਦਮਦਮੀ ਟਕਸਾਲ ਵਲੋਂ 24 ਅਕਤੂਬਰ ਨੂੰ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਕੌਮ ਲਈ ...

ਪੂਰੀ ਖ਼ਬਰ »

ਤਾਮਿਲਨਾਡੂ 'ਚ ਬੱਸ ਅੱਡੇ ਦੀ ਛੱਤ ਡਿੱਗੀ, 8 ਮਰੇ

ਚੇਨਈ, 20 ਅਕਤੂਬਰ (ਏਜੰਸੀ)-ਨਾਗਾਪਟਨਮ ਜ਼ਿਲ੍ਹੇ 'ਚ ਸ਼ੱੁਕਰਵਾਰ ਨੂੰ ਇਕ ਪੁਰਾਣੇ ਬੱਸ ਸਟੈਂਡ ਦੀ ਛੱਤ ਡਿੱਗਣ ਨਾਲ ਤਾਮਿਲਨਾਡੂ ਰਾਜ ਪਰਿਵਾਹਨ ਨਿਗਮ ਦੇ ਅੱਠ ਕਰਮਚਾਰੀਆਂ ਦੀ ਮੌਤ ਹੋ ਗਈ ਹੈ | ਪੁਲਿਸ ਨੇ ਦੱਸਿਆ ਕਿ ਇਸ ਦੁਰਘਟਨਾ 'ਚ ਤਿੰਨ ਲੋਕ ਜ਼ਖਮੀ ਹੋ ਗਏ | ਘਟਨਾ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖ ਸੰਗਤ ਵਲੋਂ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦਾ ਵਿਰੋਧ ਨਾ ਕਰਨ ਦੀ ਅਪੀਲ

ਲੁਧਿਆਣਾ, 20 ਅਕਤੂਬਰ (ਅਮਰੀਕ ਸਿੰਘ ਬੱਤਰਾ)- ਠਾਕੁਰ ਦਲੀਪ ਸਿੰਘ ਨੇ ਨਾਮਧਾਰੀ ਅਤੇ ਆਮ ਸੰਗਤ ਨੂੰ ਅਪੀਲ ਕੀਤੀ ਹੈ ਕਿ ਰਾਸ਼ਟਰੀ ਸਿੱਖ ਸੰਗਤ ਵੱਲੋਂ ਦਿੱਲੀ ਵਿਖੇ 25 ਅਕਤੂਬਰ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ 350 ਸਾਲਾ ਪ੍ਰਕਾਸ਼ ਪੁਰਬ ਦਾ ...

ਪੂਰੀ ਖ਼ਬਰ »

ਸ੍ਰੀਨਗਰ ਦੇ ਕਈ ਇਲਾਕਿਆਂ 'ਚ ਪਾਬੰਦੀਆਂ

ਸ੍ਰੀਨਗਰ 20 ਅਕਤੂਬਰ (ਮਨਜੀਤ ਸਿੰਘ)-ਕਸ਼ਮੀਰ ਵਾਦੀ 'ਚ ਸ਼ੁੱਕਰਵਾਰ ਨੂੰ ਨਮਾਜ਼ ਦੇ ਬਾਅਦ ਗੱੁਤ ਕੱਟਣ ਦੀਆਂ ਘਟਨਾਵਾਂ ਦੇ ਵਿਰੋਧ 'ਚ ਪ੍ਰਦਰਸ਼ਨ ਕਰਨ ਦੇ ਮੱਦੇਨਜ਼ਰ ਸ੍ਰੀਨਗਰ ਸ਼ਹਿਰ ਦੇ 7 ਪੁਲਿਸ ਥਾਣਿਆਂ ਰੈਨਾਵਾਰੀ, ਨੌਹੱਟਾ, ਖਾਨਯਾਰ, ਮਹਿਰਾਜ ਗੰਜ, ਮਾਈ ਸੂਮਾ, ...

ਪੂਰੀ ਖ਼ਬਰ »

ਚੋਣ ਕਮਿਸ਼ਨ ਨੇ ਗੁਜਰਾਤ ਚੋਣਾਂ ਦੇ ਐਲਾਨ ਦਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਦੇ ਦਿੱਤਾ-ਚਿਦੰਬਰਮ

ਨਵੀਂ ਦਿੱਲੀ, 20 ਅਕਤੂਬਰ (ਉਪਮਾ ਡਾਗਾ ਪਾਰਥ)-ਗੁਜਰਾਤ 'ਚ ਵਿਧਾਨ ਸਭਾ ਚੋਣਾਂ ਦੇ ਐਲਾਨ 'ਚ ਹੋ ਰਹੀ ਦੇਰ ਲਈ ਕਾਂਗਰਸ ਦੇ ਸੀਨੀਅਰ ਆਗੂ ਪੀ. ਚਿਦੰਬਰਮ ਨੇ ਕੇਂਦਰ ਸਰਕਾਰ 'ਤੇ ਤਨਜ਼ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਸੌਗਾਤਾਂ ਦਾ ਐਲਾਨ ਕਰਨ ਤੋਂ ਬਾਅਦ ਹੀ ਚੋਣ ...

ਪੂਰੀ ਖ਼ਬਰ »

ਅਮਰੀਕੀ ਵਿਦੇਸ਼ ਮੰਤਰੀ ਟਿਲਰਸਨ ਦਾ ਭਾਰਤ ਦੌਰਾ ਅਗਲੇ ਹਫ਼ਤੇ

ਵਾਸ਼ਿੰਗਟਨ, 20 ਅਕਤੂਬਰ (ਏਜੰਸੀ)-ਅਮਰੀਕੀ ਵਿਦੇਸ਼ ਮੰਤਰੀ ਰੈਕਸ ਟਿਲਰਸਨ ਦੀ ਵਿਦੇਸ਼ ਯਾਤਰਾ ਕੱਲ੍ਹ ਤੋਂ ਸ਼ੁਰੂ ਹੋ ਰਹੀ ਹੈ ਅਤੇ ਇਹ 27 ਅਕਤੂਬਰ ਤੱਕ ਚੱਲੇਗੀ | ਇਹ ਜਾਣਕਾਰੀ ਅਮਰੀਕੀ ਵਿਦੇਸ਼ ਮੰਤਰਾਲੇ ਨੇ ਦਿੱਤੀ | ਟਿਲਰਸਨ ਆਪਣੀ ਇਸ ਵਿਦੇਸ਼ ਯਾਤਰਾ ਦੌਰਾਨ ਅਗਲੇ ...

ਪੂਰੀ ਖ਼ਬਰ »

ਨਗਰ ਨਿਗਮਾਂ ਵਿਚ 1 ਤੋਂ ਬਿਜਲੀ ਮਹਿੰਗੀ ਹੋਣ ਦੀ ਸੰਭਾਵਨਾ ਨਹੀਂ

ਜਲੰਧਰ, 20 ਅਕਤੂਬਰ (ਸ਼ਿਵ ਸ਼ਰਮਾ)-2 ਫ਼ੀਸਦੀ ਕਰ ਲਾਗੂ ਹੋਣ ਨਾਲ ਰਾਜ ਦੀਆਂ ਨਗਰ ਨਿਗਮਾਂ ਵਿਚ ਪਹਿਲੀ ਨਵੰਬਰ ਨੂੰ ਬਿਜਲੀ ਮਹਿੰਗੀ ਹੋਣ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਮਿਉਂਸਪਲ ਦੀ ਹੱਦ, ਨਗਰ ਪੰਚਾਇਤਾਂ ਵਿਚ 2 ਫ਼ੀਸਦੀ ਕਰ ਵਸੂਲਣ ਦੇ ਆਦੇਸ਼ ਤੋਂ ਬਾਅਦ ਹੁਣ ਨਵੀਂ ...

ਪੂਰੀ ਖ਼ਬਰ »

ਈ. ਡੀ. ਵਲੋੋਂ ਤੇਜਸਵੀ ਤੇ ਰਾਬੜੀ ਦੇਵੀ ਨੂੰ ਤਾਜ਼ਾ ਸੰਮਨ ਜਾਰੀ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨੂੰ ਈ. ਡੀ. ਵਲੋਂ ਇਕ ਤਾਜ਼ਾ ਸੰਮਨ ਭੇਜਿਆ ਗਿਆ ਹੈ | ਲਗਾਤਾਰ 3 ਨੋਟਿਸ 'ਤੇ ਪੁੱਛਗਿੱਛ ਲਈ ਨਾ ਜਾਣ ਦੇ ਬਾਅਦ ਇਹ ਚੌਥਾ ਨੋਟਿਸ ਉਨ੍ਹਾਂ ਨੂੰ ਭੇਜਿਆ ਗਿਆ ਹੈ | ਈ ਡੀ ਨੇ ਬਿਹਾਰ ਦੇ ਸਾਬਕਾ ...

ਪੂਰੀ ਖ਼ਬਰ »

ਕੈਨੇਡਾ ਰਫਿਊਜ਼ਡ ਵਿਦਿਆਰਥੀਆਂ ਲਈ ਜਨਵਰੀ ਸੈਸ਼ਨ 'ਚ ਅਪਲਾਈ ਕਰਨ ਦਾ ਆਖ਼ਰੀ ਮੌਕਾ

ਫ਼ਰੀਦਕੋਟ, 20 ਅਕਤੂਬਰ (ਜਸਵੰਤ ਸਿੰਘ ਪੁਰਬਾ)- ਕੈਨੇਡੀਅਨ ਅਕੈਡਮੀ ਨੇ ਲਗਵਾਇਆ ਇਕ ਹੋਰ ਕੈਨੇਡਾ ਦਾ ਜਨਵਰੀ ਸੈਸ਼ਨ ਦਾ ਸਟੱਡੀ ਵੀਜ਼ਾ ਇਹ ਅਕੈਡਮੀ ਆਪਣੀਆਂ ਸੇਵਾਵਾਂ ਰਾਹੀਂ ਸੈਂਕੜੇ ਵਿਦਿਆਰਥੀਆਂ ਦਾ ਕੈਨੇਡਾ ਪੜ੍ਹਨ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ। ਅਕੈਡਮੀ ...

ਪੂਰੀ ਖ਼ਬਰ »

ਹਵਾਲਾਤੀ ਨੂੰ ਪੇਸ਼ ਨਾ ਕਰਨ 'ਤੇ ਅਦਾਲਤ ਵਲੋਂ ਫਰੀਦਕੋਟ ਦੀ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਦੀ ਤਨਖ਼ਾਹ 'ਤੇ ਰੋਕ

ਫ਼ਿਰੋਜ਼ਪੁਰ, 20 ਅਕਤੂਬਰ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਜੇਲ੍ਹ ਅੰਦਰ ਬੰਦ ਹਵਾਲਾਤੀ ਨੂੰ ਅਦਾਲਤੀ ਹੁਕਮਾਂ ਦੇ ਬਾਵਜੂਦ ਪੇਸ਼ ਨਾ ਕਰਨ 'ਤੇ ਸੈਸ਼ਨ ਕੋਰਟ ਫ਼ਿਰੋਜ਼ਪੁਰ ਨੇ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਦੀ ਤਨਖ਼ਾਹ 'ਤੇ ਰੋਕ ...

ਪੂਰੀ ਖ਼ਬਰ »

ਹਾਫ਼ਿਜ਼ ਸਈਦ ਦੀ ਨਜ਼ਰਬੰਦੀ 30 ਦਿਨਾਂ ਲਈ ਵਧਾਈ

ਲਾਹੌਰ, 20 ਅਕਤੂਬਰ (ਏਜੰਸੀ)-ਪਾਕਿਸਤਾਨ 'ਚ ਪੰਜਾਬ ਸੂਬੇ ਦੇ ਨਿਆਇਕ ਸਮੀਖਿਆ ਬੋਰਡ ਨੇ ਮੁੰਬਈ ਹਮਲੇ ਦੇ ਸਾਜਿਸ਼ਕਰਤਾ ਤੇ ਪਾਬੰਦੀਸ਼ੁਦਾ ਜਮਾਤ-ਉਦ-ਦਾਵਾ ਦੇ ਪ੍ਰਮੁੱਖ ਹਾਫ਼ਿਜ਼ ਸਈਦ ਦੀ ਨਜ਼ਰਬੰਦੀ ਨੂੰ ਹੋਰ 30 ਦਿਨਾਂ ਲਈ ਵਧਾ ਦਿੱਤਾ ਗਿਆ ਹੈ | ਹਾਲਾਂਕਿ ਬੋਰਡ ਨੇ ...

ਪੂਰੀ ਖ਼ਬਰ »

ਡਾ. ਤੀਰਥ ਸਿੰਘ ਢਿੱਲੋਂ ਦੀ ਰੇਡੀਓ ਵਾਰਤਾ ਅੱਜ

ਜਲੰਧਰ 20 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਉੱਘੇ ਬੁਲਾਰੇ, ਲੇਖਕ ਅਤੇ ਦੂਰਦਰਸ਼ਨ ਦੇ ਸਾਬਕਾ ਚੀਫ਼ ਨਿਊਜ਼ ਰੀਡਰ ਡਾ. ਤੀਰਥ ਸਿੰਘ ਢਿੱਲੋਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਇਕ ਵਿਸ਼ੇਸ਼ ਵਾਰਤਾ ਕੱਲ੍ਹ 21 ਅਕਤੂਬਰ ਸਨਿਚਰਵਾਰ ਨੂੰ ...

ਪੂਰੀ ਖ਼ਬਰ »

ਲੰਬੀ ਦੂਰੀ ਦੀਆਂ 500 ਰੇਲ ਗੱਡੀਆਂ ਅਗਲੇ ਮਹੀਨੇ ਤੋਂ ਚੱਲਣਗੀਆਂ ਤੇਜ਼

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਭਾਰਤੀ ਰੇਲਵੇ ਜਲਦੀ ਹੀ ਲੰਬੀ ਦੂਰੀ ਦੀਆਂ ਕਰੀਬ 500 ਰੇਲ ਗੱਡੀਆਂ ਦੇ ਯਾਤਰਾ ਦੇ ਸਮੇਂ 'ਚ ਦੋ ਘੰਟੇ ਤੱਕ ਦੀ ਕਟੌਤੀ ਕਰਨ ਜਾ ਰਿਹਾ ਹੈ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰੇਲਵੇ ਦੇ ਨਵੰਬਰ ਦੀ ਸਮਾਂ ਸਾਰਨੀ 'ਚ ਨਵਾਂ ਸਮਾਂ ...

ਪੂਰੀ ਖ਼ਬਰ »

ਗੰਗੋਤਰੀ ਧਾਮ ਦੇ ਕਿਵਾੜ ਬੰਦ

ਉੱਤਰਕਾਸ਼ੀ, 20 ਅਕਤੂਬਰ (ਏਜੰਸੀ)-ਉਤਰਾਖੰਡ 'ਚ ਗੜਵਾਲ ਹਿਮਾਲਿਆ 'ਚ ਸਥਿਤ ਗੰਗੋਤਰੀ ਧਾਮ ਦੇ ਕਿਵਾੜ ਅੱਜ ਪੂਜਾ ਦੇ ਬਾਅਦ ਸ਼ਰਧਾਲੂਆਂ ਲਈ ਬੰਦ ਕਰ ਦਿੱਤੇ ਗਏ | ਮੰਦਿਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੰਨਾਕੂਟ ਤਿਉਹਾਰ ਮੌਕੇ ਅੱਜ 11:40 ਵਜੇ ਮੰਦਿਰ ਦੇ ਕਿਵਾੜ ਛੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX