ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  1 day ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  1 day ago
ਅੱਜ ਦਾ ਵਿਚਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  2 days ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  2 days ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮਮਦੋਟ 'ਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ

ਮਮਦੋਟ, 20 ਅਕਤੂਬਰ (ਜਸਬੀਰ ਸਿੰਘ ਕੰਬੋਜ)- ਪਿਛਲੇ ਲੰਬੇ ਸਮੇਂ ਤੋਂ ਪ੍ਰਦੂਸ਼ਣ ਕਾਰਨ ਚਿੰਤਾ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੀ ਮੰਗ 'ਤੇ ਹਾਈਕੋਰਟ ਵਲੋਂ ਦੀਵਾਲੀ ਤੋਂ ਪਹਿਲਾਂ ਪਟਾਕਿਆਂ ਤੇ ਆਤਸ਼ਬਾਜ਼ੀ ਦੀ ਮਨਾਹੀ ਕਾਰਨ ਇਸ ਵਾਰ ਜ਼ਿਆਦਾਤਰ ਲੋਕਾਂ ਨੇ ਸਮਝਦਾਰੀ ਦਾ ਸਬੂਤ ਦਿੰਦਿਆਂ ਹੋਇਆ ਪਟਾਕਿਆਂ ਤੇ ਆਤਸ਼ਬਾਜ਼ੀ ਤੋਂ ਪਰਹੇਜ਼ ਹੀ ਕੀਤਾ, ਜਿਸ ਕਾਰਨ ਮਨੁੱਖਤਾ ਦਾ ਨਫ਼ਾ ਨੁਕਸਾਨ ਸੋਚੇ ਬਗੈਰ ਮਹਿਜ਼ ਇਕ ਹਫ਼ਤੇ ਵਿਚ ਆਪਣੀ ਕਮਾਈ ਨੂੰ ਦੁੱਗਣੀ-ਤਿੱਗਣੀ ਕਰਨ ਦੀ ਸੋਚਣ ਵਾਲੇ ਪਟਾਕਿਆਂ ਤੇ ਆਤਸ਼ਬਾਜ਼ੀ ਦੇ ਵਪਾਰ ਵਿਚ ਲੱਗੇ ਵਪਾਰੀਆਂ ਤੇ ਛੋਟੇ ਦੁਕਾਨਦਾਰਾਂ ਨੂੰ ਵੱਡਾ ਨੁਕਸਾਨ ਉਠਾਉਣਾ ਪਿਆ | ਹਾਈਕੋਰਟ ਵਲੋਂ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਪਟਾਕੇ ਤੇ ਆਤਸ਼ਬਾਜ਼ੀ ਚਲਾਉਣ ਦੀ ਖੁੱਲ ਹੋਣ ਦੇ ਬਾਵਜੂਦ ਕਰੀਬ 8 ਵਜੇ ਤੱਕ ਕਸਬਾ ਮਮਦੋਟ ਤੇ ਆਸ ਪਾਸ ਦੇ ਪਿੰਡਾਂ ਵਿਚ ਦੀਵਾਲੀ ਤੇ ਪਟਾਕਿਆਂ ਦੇ ਸ਼ੋਰ ਸ਼ਰਾਬੇ ਦੇ ਉਲਟ ਮੁਕੰਮਲ ਸ਼ਾਂਤੀ ਬਣੀ ਹੋਈ ਸੀ | ਰਾਤ 8 ਵਜੇ ਤੋਂ 9 ਵਜੇ ਤੱਕ ਵੀ ਇੱਕਾ-ਦੁੱਕਾ ਪਟਾਕਿਆਂ ਦੀ ਆਵਾਜ਼ ਹੀ ਸੁਣਾਈ ਦਿੰਦੀ ਰਹੀ, ਜਿਸ ਕਾਰਨ ਆਮ ਲੋਕਾਂ ਨੇ ਕਾਫ਼ੀ ਰਾਹਤ ਮਹਿਸੂਸ ਕਰਦਿਆਂ ਸਰਕਾਰ ਤੇ ਕੋਰਟ ਦੇ ਇਸ ਫ਼ੈਸਲੇ ਦਾ ਸੁਆਗਤ ਕੀਤਾ ਹੈ | ਜਥੇਦਾਰ ਪ੍ਰੀਤਮ ਸਿੰਘ ਸਿੰਘ ਮਲਸੀਆਂ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਰੌਲਾ ਸਿੰਘ ਪ੍ਰਧਾਨ ਵਿਸ਼ਵਕਰਮਾ ਸਭਾ ਮਮਦੋਟ, ਸਮਾਜ ਸੇਵੀ ਬਲਰਾਜ ਸਿੰਘ ਸੰਧੂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ 'ਤੇ ਲੋਕਾਂ ਦਾ ਧੰਨਵਾਦ ਕਰਦਿਆਂ ਇਸ ਨੂੰ ਆਉਣ ਵਾਲੇ ਸਮੇਂ ਲਈ ਇੱਕ ਚੰਗੀ ਪਹਿਲ ਦੱਸਿਆ | ਇਸ ਵਾਰ ਲੋਕਾਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦਿਆਂ ਤੋਹਫ਼ੇ ਤੇ ਮਿਠਾਈਆਂ ਦਾ ਅਦਾਨ ਪ੍ਰਦਾਨ ਕਰਦਿਆਂ ਸ਼ਾਮ ਨੂੰ ਆਪਣੇ ਮਕਾਨਾਂ ਤੇ ਦੀਪਮਾਲਾ ਕਰਕੇ ਦੀਵਾਲੀ ਮਨਾਈ |

ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 20 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਮੋਹਰੇ ਵਾਲਾ ਵਿਖੇ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਹੈ | ਮੋਹਰੇ ਵਾਲਾ ਪੁਲਿਸ ਚੌਕੀ ਇੰਚਾਰਜ ਕੁਲਵੰਤ ਸਿੰਘ ਸਹਾਇਕ ਥਾਣੇਦਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਟਾਕੇ ਚਲਾਉਣ ਨੂੰ ਲੈ ਕੇ ਹੋਏ ਝਗੜੇ 'ਚ ਭਰਾ ਵਲੋਂ ਭਰਾ ਦਾ ਕਤਲ

ਜ਼ੀਰਾ, 20 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਤਲਵੰਡੀ ਮੰਗੇ ਖਾਂ ਵਿਖੇ ਪਟਾਕੇ ਚਲਾਉਣ ਨੂੰ ਲੈ ਕੇ ਦੋ ਭਰਾਵਾਂ ਵਿਚਕਾਰ ਹੋਈ ਖ਼ੂਨੀ ਝੜਪ ਦੌਰਾਨ ਭਰਾ ਹੱਥੋਂ ਭਰਾ ਦਾ ਕਤਲ ਹੋਣ ਦਾ ਸਮਾਚਾਰ ਹੈ | ਮਿ੍ਤਕ ਦੀ ਪਤਨੀ ਸੰਦੀਪ ਕੌਰ ਵਲੋਂ ਦਰਜ ਕਰਵਾਏ ...

ਪੂਰੀ ਖ਼ਬਰ »

ਅਬੋਹਰ 'ਚ ਬਜ਼ੁਰਗਾਂ ਤੇ ਵਿਧਵਾਵਾਂ ਨੇ ਮਨਾਈ ਕਾਲੀ ਦੀਵਾਲੀ

ਸੂਬੇ ਵਿਚ ਲੱਖਾਂ ਪੈਨਸ਼ਨਧਾਰਕਾਂ ਦੀ ਫਿੱਕੀ ਰਹੀ ਦੀਵਾਲੀ

ਅਬੋਹਰ, 20 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਕਈ ਮਹੀਨਿਆਂ ਤੋਂ ਪੈਨਸ਼ਨ ਨਾ ਮਿਲਣ ਕਾਰਨ ਸੂਬੇ ਦੇ ਲੱਖਾਂ ਪੈਨਸ਼ਨਧਾਰਕਾਂ ਦੀ ਇਹ ਦੀਵਾਲੀ ਫਿੱਕੀ ਰਹੀ ਹੈ | ਕੈਪਟਨ ਸਰਕਾਰ ਦੀ ਵਧੀ ਪੈਨਸ਼ਨ ਲੈਣ ਲਈ ਤਾਂ ਹਾਲੇ ਇੰਤਜ਼ਾਰ ਕਰਨਾ ਹੀ ਪਵੇਗਾ ਪਰ ਇਨ੍ਹਾਂ ਨੂੰ ...

ਪੂਰੀ ਖ਼ਬਰ »

ਅਬੋਹਰ 'ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਮੁਸਤੈਦੀ ਦੇ ਬਾਵਜੂਦ ਚੱਲੇ ਰਾਤ 12 ਵਜੇ ਤੱਕ ਪਟਾਕੇ

ਅਬੋਹਰ, 20 ਅਕਤੂਬਰ (ਕੁਲਦੀਪ ਸਿੰਘ ਸੰਧੂ)- ਉੱਚ ਅਦਾਲਤ ਵਲੋਂ ਦੀਵਾਲੀ ਦੇ ਮੌਕੇ ਰਾਤ 9.30 ਵਜੇ ਤੋਂ ਬਾਅਦ ਪਟਾਕੇ ਚਲਾਉਣ 'ਤੇ ਲਗਾਈ ਪਾਬੰਦੀ ਦੀਆਂ ਇੱਥੋਂ ਦੇ ਲੋਕਾਂ ਨੇ ਸ਼ਰੇਆਮ ਧੱਜੀਆਂ ਉੱਡਾਂ ਦਿੱਤੀਆਂ | ਲੋਕ ਰਾਤ 12 ਵਜੇ ਤੱਕ ਪਟਾਕੇ ਚਲਾਉਂਦੇ ਰਹੇ | ਦੂਜੇ ਪਾਸੇ ...

ਪੂਰੀ ਖ਼ਬਰ »

ਅਣਪਛਾਤਿਆਂ ਭੰਨਿਆ ਠੇਕਾ, ਸ਼ਰਾਬ ਦੇ ਨਾਲ ਫ਼ਰਿਜ ਵੀ ਚੋਰੀ

ਫ਼ਿਰੋਜ਼ਪੁਰ, 20 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਝੋਕ ਰੋਡ 'ਤੇ ਫੱਤੂ ਵਾਲਾ ਮੋੜ 'ਤੇ ਸਥਿਤ ਠੇਕੇ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਭੰਨ ਦੇਣ ਦੀ ਖ਼ਬਰ ਹੈ, ਜਿਨ•ਾਂ ਵਲੋਂ ਜਿੱਥੇ ਤਰ੍ਹ•ਾਂ-ਤਰ੍ਹ•ਾਂ ਦੀ ਸ਼ਰਾਬ ਚੁਰਾਈ ਗਈ, ਉੱਥੇ ਠੇਕੇ ਅੰਦਰ ਪਈ ਫ਼ਰਿਜ ਵੀ ਚੋਰ ਚੁੱਕ ...

ਪੂਰੀ ਖ਼ਬਰ »

ਪਟਾਕਿਆਂ ਦੀ ਮੰਡੀ ਬਣਨ ਬਾਅਦ ਖੇਡ ਸਟੇਡੀਅਮ ਬਣਿਆ ਕੂੜੇ ਦਾ ਢੇਰ

ਅਬੋਹਰ, 20 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਦੀਵਾਲੀ ਕਰਕੇ ਪ੍ਰਸ਼ਾਸਨ ਵੱਲੋਂ ਪਟਾਕਿਆਂ ਦੀ ਮੰਡੀ ਬਣਾਇਆ ਗਿਆ ਅਬੋਹਰ ਦਾ ਇਕਲੌਤਾ ਨਹਿਰੂ ਸਟੇਡੀਅਮ ਕੂੜੇ ਦਾ ਢੇਰ ਬਣ ਗਿਆ | ਸਟੇਡੀਅਮ ਦਾ ਬਹੁਤ ਬੁਰਾ ਹਾਲ ਹੋ ਗਿਆ ਹੈ | ਪਟਾਕਿਆਂ ਦੀਆਂ ਦੁਕਾਨਾਂ ਲੱਗਣ ਕਾਰਨ ...

ਪੂਰੀ ਖ਼ਬਰ »

-ਮਾਮਲਾ ਅਦਾਲਤ 'ਚੋਂ ਵਾਰ-ਵਾਰ ਜਾਰੀ ਹੁਕਮਾਂ ਦੇ ਬਾਵਜੂਦ ਹਵਾਲਾਤੀ ਨੂੰ ਪੇਸ਼ ਨਾ ਕਰਨ ਦਾ-

ਸੈਸ਼ਨ ਕੋਰਟ ਵਲੋਂ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਦੀ ਤਨਖ਼ਾਹ 'ਤੇ ਰੋਕ

ਫ਼ਿਰੋਜ਼ਪੁਰ, 20 ਅਕਤੂਬਰ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਜੇਲ੍ਹ ਅੰਦਰ ਬੰਦ ਹਵਾਲਾਤੀ ਨੂੰ ਅਦਾਲਤੀ ਹੁਕਮਾਂ ਦੇ ਬਾਵਜੂਦ ਪੇਸ਼ ਨਾ ਕਰਨ 'ਤੇ ਸੈਸ਼ਨ ਕੋਰਟ ਫ਼ਿਰੋਜ਼ਪੁਰ ਨੇ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ

ਅਬੋਹਰ, 20 ਅਕਤੂਬਰ (ਕੁਲਦੀਪ ਸਿੰਘ ਸੰਧੂ)- ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਹੈੱਡ ਕਾਂਸਟੇਬਲ ਜਸਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵੈਜ ਨਾਥ ਪੁੱਤਰ ਸਰਜੂ ਪ੍ਰਸਾਦ ...

ਪੂਰੀ ਖ਼ਬਰ »

ਦੀਵਾਲੀ ਮੌਕੇ ਬੀ.ਐਸ.ਐਫ. ਅਧਿਕਾਰੀਆਂ ਨੇ ਪਾਕਿ ਰੇਂਜਰਾਂ ਨੂੰ ਭੇਟ ਕੀਤੀ ਮਠਿਆਈ

ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)- ਦੀਵਾਲੀ ਦੇ ਤਿਉਹਾਰ ਮੌਕੇ ਫ਼ਾਜ਼ਿਲਕਾ ਸੈਕਟਰ ਦੀ ਅੰਤਰਰਾਸ਼ਟਰੀ ਸਾਦਕੀ ਚੌਕੀ 'ਤੇ ਭਾਰਤ ਪਾਕਿਸਤਾਨ ਦੇ ਸੈਨਿਕ ਅਧਿਕਾਰੀਆਂ ਨੇ ਇਕ ਦੂਜੇ ਨੂੰ ਮਠਿਆਈਆਂ ਭੇਟ ਕਰਕੇ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ | ...

ਪੂਰੀ ਖ਼ਬਰ »

ਦੇਸ਼ 'ਚ ਘੱਟ ਗਿਣਤੀ ਕੌਮਾਂ ਅਤੇ ਬਹੁ-ਗਿਣਤੀ ਕੌਮਾਂ ਲਈ ਕਾਨੂੰਨ ਦੇ ਦੂਹਰੇ ਮਾਪਦੰਡ ਕਿਉਂ- ਬਾਬਾ ਦਿਲਬਾਗ ਸਿੰਘ

ਮਖੂ, 20 ਅਕਤੂਬਰ (ਮੁਖਤਿਆਰ ਸਿੰਘ ਧੰਜੂ)- ਦੇਸ਼ ਅੰਦਰ ਬਹੁ-ਗਿਣਤੀ ਕੌਮਾਂ ਲਈ ਹੋਰ ਕਾਨੂੰਨ ਅਤੇ ਘੱਟ ਗਿਣਤੀ ਕੌਮਾਂ ਲਈ ਹੋਰ ਕਾਨੂੰਨ ਹਨ | ਸਮੁੱਚੇ ਦੇਸ਼ 'ਚ ਕਾਨੂੰਨ ਲਾਗੂ ਕਰਨ ਵਾਲਿਆਂ ਵਲੋਂ ਦੋਹਰੇ ਮਾਪਦੰਡ ਅਪਣਾ ਕੇ ਘੱਟ ਗਿਣਤੀ ਭਾਵ ਕਿ ਸਿੱਖਾਂ ਨੂੰ ਤਿੰਨ ...

ਪੂਰੀ ਖ਼ਬਰ »

ਦੀਵਾਲੀ ਮੌਕੇ ਫ਼ਜ਼ੂਲ ਖ਼ਰਚੀ ਕਰਨ ਦਾ ਸਿਲਸਿਲਾ ਪੁੱਜਿਆ ਸਿਖ਼ਰ 'ਤੇ

ਤਲਵੰਡੀ ਭਾਈ, 20 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਪਿਛਲੇ ਵਰ੍ਹੇ ਹੋਈ ਨੋਟ ਬੰਦੀ ਤੋਂ ਬਾਅਦ ਨਵੀਂ ਕਰ ਪ੍ਰਣਾਲੀ ਜੀ.ਐੱਸ.ਟੀ. ਲਾਗੂ ਹੋਣ ਬਾਅਦ ਹਰ ਕੋਈ ਮਹਿੰਗਾਈ ਅਤੇ ਮੰਦਹਾਲੀ ਕਾਰਨ ਸਰਕਾਰਾਂ ਨੂੰ ਕੋਸ ਰਿਹਾ ਹੈ ਪਰ ਇਸ ਸਭ ਕਾਸੇ ਦੇ ਬਾਵਜੂਦ ਲੋਕਾਂ ਨੇ ਦੀਵਾਲੀ ...

ਪੂਰੀ ਖ਼ਬਰ »

ਦੀਵਾਲੀ ਵਾਲੀ ਰਾਤ ਦੋ ਮੁਹੱਲਿਆਂ ਦੇ ਵਸਨੀਕਾਂ 'ਚ ਹੋਈ ਖ਼ੂਨੀ ਝੜਪ

ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)- ਦੀਵਾਲੀ ਰਾਤ ਨੂੰ ਪਟਾਕੇ ਚਲਾਉਣ ਦੇ ਮਾਮਲੇ ਨੂੰ ਲੈ ਕੇ ਦੋ ਮੁਹੱਲਿਆਂ ਦੇ ਬਾਸ਼ਿੰਦਿਆਂ ਵਿਚਾਲੇ ਹੋਏ ਝਗੜੇ ਦੌਰਾਨ ਤੇਜ਼ਧਾਰ ਅਤੇ ਭਾਰੀ ਪੱਥਰਬਾਜੀ ਹੋਈ | ਸਥਾਨਕ ਡੈਡ ਹਾਊਸ ਰੋਡ 'ਤੇ ਪੈਂਦੀ ਲੱਛਮੀ ਨਰਾਇਣ ਮੰਦਰ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਉਤਸ਼ਾਹ ਨਾਲ ਮਨਾਈ ਗਈ ਦੀਵਾਲੀ

ਫ਼ਿਰੋਜ਼ਪੁਰ, 20 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਜ਼ਿਲ੍ਹੇ ਭਰ ਅੰਦਰ ਲੋਕਾਂ ਵਲੋਂ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਸਵੇਰ ਨਾਲ ਹੀ ਲੋਕ ਗੁਰਦੁਆਰੇ ਤੇ ਮੰਦਰਾਂ 'ਚ ਪਹੰੁਚ ...

ਪੂਰੀ ਖ਼ਬਰ »

ਬਾਜ਼ਾਰਾਂ 'ਚ ਪਟਾਕੇ ਵੇਚ ਦੁਕਾਨਦਾਰਾਂ ਨੇ ਦਿਖਾਇਆ ਪ੍ਰਸ਼ਾਸਨ ਨੂੰ ਠੇਂਗਾ, ਨਹੀਂ ਹੋਈ ਕਿਸੇ ਿਖ਼ਲਾਫ਼ ਕਾਰਵਾਈ

ਬਾਜ਼ਾਰਾਂ 'ਚ ਪਟਾਕਿਆਂ ਤੋਂ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਪਟਾਕੇ ਵੇਚਣ ਦੀਆਂ ਥਾਵਾਂ ਨਿਰਧਾਰਿਤ ਕਰਕੇ ਪਟਾਕੇ ਵੇਚਣ ਵਾਲਿਆਂ ਨੂੰ ਵਿਸ਼ੇਸ਼ ਤੌਰ 'ਤੇ ਲਾਇਸੰਸ ਹਾਸਲ ਕਰਨ ਦੀਆਂ ਹਦਾਇਤਾਂ ਜਾਰੀ ...

ਪੂਰੀ ਖ਼ਬਰ »

ਪੰਜਾਬ ਪੱਲੇਦਾਰ ਯੂਨੀਅਨ ਦੀ ਮੀਟਿੰਗ 'ਚ ਅਹਿਮ ਫ਼ੈਸਲੇ

ਫ਼ਾਜ਼ਿਲਕਾ, 20 ਅਕਤੂਬਰ (ਅਮਰਜੀਤ ਸ਼ਰਮਾ)- ਪੰਜਾਬ ਪੱਲੇਦਾਰ ਯੂਨੀਅਨ ਦੀ ਸਾਂਝੀ ਬੈਠਕ ਹੋਈ ਜਿਸ ਦੀ ਪ੍ਰਧਾਨਗੀ ਬਖ਼ਤਾਵਰ ਸਿੰਘ ਨੇ ਕੀਤੀ | ਇਸ ਮੌਕੇ ਫੂਡ ਗ੍ਰੇਨ ਐਾਡ ਅਲਾਇਡ ਵਰਕਰ ਯੂਨੀਅਨ ਦੇ ਪ੍ਰਧਾਨ ਬਲਵੰਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ ਮੌਕੇ ਵਿਸ਼ਾਲ ਸਮਾਗਮ

ਤਲਵੰਡੀ ਭਾਈ, 20 ਅਕਤੂਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਕਿਰਤੀਆਂ ਦੇ ਦੇਵਤਾ ਅਤੇ ਸ਼ਿਲਪ ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਦਾ ਜਨਮ ਦਿਨ ਅੱਜ ਇੱਥੇ ਬੜੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਰਾਮਗੜ੍ਹੀਆ ਸੇਵਾ ਸੁਸਾਇਟੀ ਅਤੇ ...

ਪੂਰੀ ਖ਼ਬਰ »

'ਬੀੜ' ਨੇ ਫ਼ਿਰੋਜ਼ਪੁਰ ਵਿਖੇ ਵਿੱਢੀ 'ਪੰਛੀ ਬਚਾਓ ਫ਼ਰਜ਼ ਨਿਭਾਓ' ਮੁਹਿੰਮ

ਫ਼ਿਰੋਜ਼ਪੁਰ, 20 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਦਿਨੋਂ-ਦਿਨ ਨਿਘਾਰ ਵੱਲ ਜਾ ਰਹੇ ਵਾਤਾਵਰਨ ਵਿਚ ਕੁਦਰਤੀ ਸਮਤੋਲ ਲਿਆਉਣ ਲਈ ਪੰਜਾਬ ਪੱਧਰ 'ਤੇ ਕੰਮ ਕਰ ਰਹੀ ਬੀੜ ਸੁਸਾਇਟੀ ਦੁਆਰਾ ਫ਼ਿਰੋਜ਼ਪੁਰ ਸ਼ਹਿਰ ਵਿਖੇ ਪੰਛੀਆਂ ਲਈ ਮਿੱਟੀ ਦੇ ਆਲ੍ਹਣੇ ਅਤੇ ਬੂਟੇ ਲਾ ਕੇ ...

ਪੂਰੀ ਖ਼ਬਰ »

ਬਰਸਾਤੀ ਮੌਸਮ 'ਚ ਡੋਬੇ ਕਾਰਣ ਹੁੰਦੇ ਫ਼ਸਲਾਂ ਦੇ ਖ਼ਰਾਬੇ ਨੂੰ ਬਚਾਉਣ ਲਈ ਰਾਣਾ ਸੋਢੀ ਨੇ ਕੀਤਾ ਉੱਦਮ

ਫ਼ਿਰੋਜ਼ਪੁਰ, 20 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਬਰਸਾਤੀ ਮੌਸਮ ਕਾਰਣ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਦੇ ਕੁਝ ਪਿੰਡਾਂ ਅੰਦਰ ਨਹਿਰਾਂ ਦੀ ਡਾਫ਼ ਲੱਗਣ ਕਾਰਣ ਡੋਬੇ ਦਾ ਸ਼ਿਕਾਰ ਹੰੁਦੇ ਸੈਂਕੜੇ ਏਕੜ ਰਕਬੇ ਕਾਰਣ ਫ਼ਸਲ ਮਾਰ ਦਾ ਦਰਦ ਝੱਲਦੇ ਕਿਸਾਨਾਂ ਦੀ ਸਾਰ ...

ਪੂਰੀ ਖ਼ਬਰ »

ਪਨਬੱਸਾਂ ਬਾਈਪਾਸ ਵਲੋਂ ਕੀਤੇ ਜਾਣ ਦਾ ਕੋਈ ਠੋਸ ਹੱਲ ਕੱਢਿਆ ਜਾਵੇ- ਰੇਸ਼ਮ ਸਿੰਘ ਗਿੱਲ

ਫ਼ਿਰੋਜ਼ਪੁਰ, 20 ਅਕਤੂਬਰ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਫ਼ਿਰੋਜ਼ਪੁਰ ਦੀ ਮਹੀਨਾਵਾਰ ਮੀਟਿੰਗ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ 'ਚ ਯੂਨੀਅਨ ਦਫ਼ਤਰ ਫ਼ਿਰੋਜ਼ਪੁਰ ਵਿਖੇ ਹੋਈ ਜਿਸ ਵਿਚ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਇਕ ਹੋਰ ਸਾਹਿਤਕ ਸਦੀ ਦਾ ਅੰਤ, ਪ੍ਰਸਿੱਧ ਇਤਿਹਾਸਕਾਰ ਤੇ ਲੇਖਕ ਡਾ: ਗੁਰਚਰਨ ਸਿੰਘ ਔਲਖ ਨਹੀਂ ਰਹੇ

ਜ਼ੀਰਾ, 20 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸਾਹਿੱਤਕ ਜਗਤ ਅਤੇ ਪੰਜਾਬੀਆਂ ਨੂੰ ਉਸ ਵੇਲੇ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ, ਜਦ ਜ਼ੀਰਾ ਸ਼ਹਿਰ ਦੇ ਜੰਮਪਲ ਪ੍ਰਸਿੱਧ ਇਤਿਹਾਸਕਾਰ ਤੇ ਲੇਖਕ ਡਾ: ਗੁਰਚਰਨ ਸਿੰਘ ਔਲਖ (ਕੋਹਾਲਾ) ਦਾ ਦੀਵਾਲੀ ਵਾਲੇ ਦਿਨ ਦਿਹਾਂਤ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ 14 ਤੋਂ ਸ਼ੁਰੂ ਕਰਨ ਦੇ ਫ਼ੈਸਲੇ ਦਾ ਸਵਾਗਤ

ਗੁਰੂਹਰਸਹਾਏ, 20 ਅਕਤੂਬਰ (ਹਰਚਰਨ ਸਿੰਘ ਸੰਧੂ)- ਪੰਜਾਬ ਸਰਕਾਰ ਦੀ ਸਿੱਖਿਆ ਨੀਤੀ 'ਚ ਨਵੀਂ ਸੋਧ ਮੁਤਾਬਿਕ ਰਾਜ ਦੇ ਸਰਕਾਰੀ ਪ੍ਰਾਇਮਰੀ ਜਮਾਤਾਂ 14 ਨਵੰਬਰ 2017 ਤੋਂ ਬਾਲ ਦਿਵਸ ਮੌਕੇ ਸ਼ੁਰੂ ਕਰਨ ਦੇ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਫ਼ੈਸਲੇ ਦਾ ਐਲੀਮੈਂਟਰੀ ਟੀਚਰਜ਼ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲੇ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ

ਜ਼ੀਰਾ, 20 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸੰਤ ਬਾਬਾ ਗੁਰਸੇਵਕ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਿਹਰ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲੇ 'ਚ ਸ਼ਾਨਦਾਰ ...

ਪੂਰੀ ਖ਼ਬਰ »

5178 ਅਧਿਆਪਕਾਂ ਨੂੰ ਰੈਗੂਲਰ ਕੀਤੇ ਜਾਣ ਦੇ ਪਾਸ ਕੀਤੇ ਨੋਟੀਫ਼ਿਕੇਸ਼ਨ 'ਤੇ ਲਾਭਪਾਤਰੀਆਂ 'ਚ ਖ਼ੁਸ਼ੀ ਦੀ ਲਹਿਰ

ਫ਼ਿਰੋਜ਼ਪੁਰ, 20 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ 5178 ਅਧਿਆਪਕਾਂ ਨੂੰ ਰੈਗੂਲਰ ਕੀਤੇ ਜਾਣ ਸਬੰਧੀ ਪਾਸ ਕੀਤੇ ਗਏ ਨੋਟੀਫ਼ਿਕੇਸ਼ਨ ਨਾਲ ਲਾਭਪਾਤਰੀ ਅਧਿਆਪਕ ਖ਼ੈਮੇ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਸਰਕਾਰ ਦੇ ਉਕਤ ਫ਼ੈਸਲੇ ਦਾ ਸਵਾਗਤ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬਾਠਾਂ ਵਾਲਾ ਵਿਖੇ ਸਮਾਗਮ

ਮਖੂ, 20 ਅਕਤੂਬਰ (ਮੇਜਰ ਸਿੰਘ ਥਿੰਦ)- ਮਖੂ ਦੇ ਗੁਰਦੁਆਰਾ ਬਾਬਾ ਬਾਠਾਂ ਵਾਲਾ ਵਿਖੇ ਪ੍ਰਭੂ ਮਿਲਣੇ ਕਾ ਚਾਉ ਸੇਵਾ ਸੁਸਾਇਟੀ ਮੋਗਾ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੇਵਾ ਸਿੰਘ ਤਰਮਾਲਾ ਦੇ ਵਰੋਸਾਏ ਮੁਖੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX