ਤਾਜਾ ਖ਼ਬਰਾਂ


ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  11 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  32 minutes ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  43 minutes ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  57 minutes ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  about 1 hour ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  about 1 hour ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  about 1 hour ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 2 hours ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 3 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਝਬਾਲ, 18 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪਿੰਡ ਭੁੱਚਰ ਕਲਾਂ ਵਿਖੇ ਨਸ਼ਾ ਨਾ ਮਿਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ (22) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਸਮੈਕ ਪੀਣ ਦਾ ਆਦੀ...
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 3 hours ago
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 4 hours ago
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 4 hours ago
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 4 hours ago
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 5 hours ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 5 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 5 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 5 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 6 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 6 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 6 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 6 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 7 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 7 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 8 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 8 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  1 minute ago
ਅੱਜ ਦਾ ਵਿਚਾਰ
. . .  about 9 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਕਰਤੱਵ ਦਾ ਪਾਲਣ ਕਰਨ ਵਾਲੇ ਵਿਅਕਤੀ ਕਦੇ ਵੀ ਨਿਰਾਸ਼ ਨਹੀਂ ਹੁੰਦੇ। -ਸਰਦਾਰ ਪਟੇਲ
  •     Confirm Target Language  

ਬਠਿੰਡਾ

ਬਠਿੰਡਾ ਵਿਚ ਧੂਮਧਾਮ ਨਾਲ ਮਨਾਈ ਦੀਵਾਲੀ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਬਠਿੰਡਾ ਨਿਵਾਸੀਆਂ ਨੇ ਆਪੋ ਆਪਣੇ ਧਰਮਾਂ ਅਨੁਸਾਰ ਗੁਰੂ ਘਰਾਂ ਅਤੇ ਮੰਦਰਾਂ ਵਿਚ ਮੱਥਾ ਟੇਕਿਆ ਅਤੇ ਚੜ੍ਹਦੀ ਕਲਾ ਲਈ ਕਾਮਨਾ ਕੀਤੀ | ਇਸ ਵਾਰ ਦੀਵਾਲੀ ਮੌਕੇ ਲੋਕਾਂ ਨੇ ਆਰਥਿਕ ਮੰਦੀ ਕਾਰਨ ਵੱਡੀ ਖ਼ਰੀਦਦਾਰੀ ਕਰਨ ਤੋਂ ਗੁਰੇਜ਼ ਕੀਤਾ | ਇਸ ਵਾਰ ਮੀਟ ਮੱਛੀ ਅਤੇ ਸ਼ਰਾਬ ਦੇ ਕਾਰੋਬਾਰੀਆਂ ਲਈ ਵੀ ਦੀਵਾਲੀ ਵੀਰਵਾਰ ਦਾ ਦਿਨ ਆ ਜਾਣ ਕਰਕੇ ਮੰਦੀ ਹੀ ਰਹੀ ਕਿਉਂਕਿ ਵੱਡੀ ਗਿਣਤੀ ਵਿਚ ਇਸ ਦਿਨ ਲੋਕ ਸ਼ਰਾਬ ਅਤੇ ਮਾਸ ਮੱਛੀ ਦਾ ਸੇਵਨ ਕਰਨ ਤੋਂ ਗੁਰੇਜ਼ ਕਰਦੇ ਹਨ | ਨੋਟਬੰਦੀ ਉਪਰੰਤ ਜੀ. ਐੱਸ. ਟੀ.ਲੱਗਣ ਦਾ ਅਸਰ ਬਾਜ਼ਾਰ ਤੇ ਪੂਰੀ ਤਰ੍ਹਾਂ ਭਾਰੂ ਰਿਹਾ | ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪਟਾਕਿਆਂ ਨੂੰ ਚਲਾਉਣ ਦਾ ਸਮਾਂ ਤੈਅ ਕਰਨ ਕਰਨ ਦੇ ਬਾਵਜੂਦ ਦੇਰ ਰਾਤ ਤੱਕ ਪਟਾਕੇ ਚੱਲਦੇ ਰਹੇ | ਪ੍ਰਸ਼ਾਸਨ ਵਲੋਂ ਗਰੀਨ ਦੀਵਾਲੀ ਮਨਾਉਣ ਦੀਆਂ ਕੀਤੀਆਂ ਅਪੀਲਾਂ ਵੀ ਇਸ ਵਾਰ ਠੁੱਸ ਹੋ ਕੇ ਰਹਿ ਗਈਆਂ | ਕਿਉਂਕਿ ਲੋਕਾਂ ਵਲੋਂ ਪਟਾਕਿਆਂ ਦੀ ਜੰਮ ਕੇ ਵਰਤੋਂ ਕੀਤੀ ਗਈ | ਇਸ ਮੌਕੇ ਜ਼ਿਆਦਾਤਰ ਵਸੋਂ ਨੇ ਚਾਈਨੀਜ਼ ਲੜੀਆਂ ਦੀ ਵਰਤੋਂ ਤੋਂ ਗੁਰੇਜ਼ ਕਰਦਿਆਂ ਭਾਰਤੀ ਲੜੀਆਂ ਰਾਹੀ ਰੌਸ਼ਨੀ ਨੂੰ ਪਹਿਲ ਦਿੱਤੀ ਅਤੇ ਕਰੀਬ-ਕਰੀਬ 80 ਫ਼ੀਸਦੀ ਤੋਂ ਵੱਧ ਲੋਕਾਂ ਨੇ ਪ੍ਰੰਪਰਾਗਤ ਰੌਸ਼ਨੀ ਦੇ ਢੰਗ ਮਿੱਟੀ ਦੇ ਦੀਵਿਆਂ ਅਤੇ ਮੋਮਬਤੀਆਂ ਨਾਲ ਘਰਾਂ ਦੇ ਚਾਰ ਚੁਫੇਰੇ ਰੁਸ਼ਨਾਏ | ਸਿਹਤ ਪ੍ਰਤੀ ਜਾਗਰੂਕ ਲੋਕਾਂ ਨੇ ਮਠਿਆਈ ਤੋਂ ਗੁਰੇਜ਼ ਕਰਦਿਆਂ ਸੁੱਕੇ ਮੇਵਿਆਂ ਅਤੇ ਵਿਦੇਸ਼ੀ ਸੁੱਕੇ ਫਲਾਂ ਵੱਲ ਹੀ ਵਧੇਰੇ ਰੁਝਾਨ ਰੱਖਿਆ | ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਰਾਤ ਦੀ ਗਸ਼ਤ ਵੀ ਜਾਰੀ ਰੱਖੀ ਗਈ ਜਿਸ ਕਾਰਨ ਸ਼ਹਿਰ ਵਿਚ ਕੋਈ ਵੀ ਵੱਡੀ ਲੜਾਈ ਝਗੜੇ ਦੀ ਵਾਰਦਾਤ ਤੋਂ ਬਚਾਅ ਰਿਹਾ ਹੈ | ਉੱਧਰ ਫਾਇਰ ਬਿ੍ਗੇਡ ਬਠਿੰਡਾ ਦਾ ਸਟਾਫ਼ ਸਾਰੀ ਰਾਤ ਹੀ ਵੱਖ-ਵੱਖ ਥਾਈਾ ਅੱਗਾਂ ਨੂੰ ਬੁਝਾਉਣ ਲਈ ਤਨਦੇਹੀ ਨਾਲ ਲੱਗਾ ਰਿਹਾ | ਇਸ ਮੌਕੇ ਫਾਇਰ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਨੂੰ ਫਾਇਰ ਸਟੇਸ਼ਨ ਤੇ 7 ਕਾਲਾਂ ਆਈਆਂ ਜਿਨ੍ਹਾਂ ਤੇ ਕਾਰਵਾਈ ਕਰਦਿਆਂ ਅੱਗ ਨੂੰ ਬੁਝਾ ਦਿੱਤਾ ਗਿਆ ਪਰ ਪੇਪਰ ਮਿੱਲ ਨੂੰ ਲੱਗੀ ਅੱਗ ਵਿਚ ਸਾਰੀ ਰਾਤ ਟੀਮ ਲੱਗੀ ਰਹੀ ਜੋ ਅੱਜ ਦੇਰ ਸ਼ਾਮ ਤੱਕ ਬੁਝਾਉਣ ਵਿਚ ਰੁੱਝੀ ਰਹੀ |
ਪਟਾਕੇ ਚਲਾਉਣ ਤੋਂ ਰੋਕਣ 'ਤੇ ਥਾਣੇਦਾਰ ਅਤੇ ਹੌਲਦਾਰ ਦੀ ਕੁੱਟਮਾਰ-20 ਵਿਰੁੱਧ ਪਰਚਾ ਦਰਜ
ਬਠਿੰਡਾ, 20 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਥਾਣਾ ਕੈਨਾਲ ਕਾਲੋਨੀ ਦੇ ਇਲਾਕੇ 'ਚ ਪੈਂਦੇ ਪਰਸ ਰਾਮ ਨਗਰ ਵਿਖੇ ਦੀਵਾਲੀ ਦੀ ਰਾਤ ਕਰੀਬ 11 ਵਜੇ ਇਕ ਥਾਣੇਦਾਰ ਅਤੇ ਉਸ ਨਾਲ ਮੌਜੂਦ ਹੌਲਦਾਰ ਦੀ ਕਥਿਤ ਤੌਰ 'ਤੇ ਕੁਝ ਨਸ਼ੇੜੀਆਂ ਵਲੋਂ ਕੁੱਟਮਾਰ ਕਰ ਦਿੱਤੀ ਗਈ | ਥਾਣਾ ਕੋਤਵਾਲੀ ਪੁਲਿਸ ਨੇ ਇਸ ਮਾਮਲੇ ਵਿਚ 20 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਮਾਮਲੇ 'ਚ ਲੋੜੀਂਦੇ ਸਾਰੇ ਕਥਿਤ ਦੋਸ਼ੀ ਅਜੇ ਤੱਕ ਫ਼ਰਾਰ ਹਨ | ਜਾਣਕਾਰੀ ਅਨੁਸਾਰ ਪਰਸ ਰਾਮ ਨਗਰ ਵਿਖੇ 11 ਵਜੇ ਚੱਲ ਰਹੇ ਪਟਾਕਿਆਂ ਨੂੰ ਰੋਕਣ ਲਈ ਸ਼ਿਕਾਇਤ ਮਿਲਣ 'ਤੇ ਪੁੱਜੇ ਥਾਣਾ ਕੈਨਾਲ ਕਾਲੋਨੀ ਦੇ ਥਾਣੇਦਾਰ ਪ੍ਰਕਾਸ਼ ਸਿੰਘ ਅਤੇ ਹੌਲਦਾਰ ਕੁਲਵੰਤ ਸਿੰਘ ਨੇ ਜਦ ਪਟਾਕੇ ਚਲਾ ਰਹੇ ਵਿਅਕਤੀਆਂ ਨੂੰ ਪ੍ਰਸ਼ਾਸਨ ਵਲੋਂ ਪਟਾਕੇ ਚਲਾਉਣ ਦਾ ਸਮਾਂ 9.30 ਵਜੇ ਹੋਣ ਦਾ ਹਵਾਲਾ ਦਿੰਦਿਆਂ ਪਟਾਕੇ ਚਲਾਉਣ ਤੋਂ ਰੋਕਿਆਂ ਤਾਂ ਇਸ ਗੱਲ ਨੂੰ ਲੈ ਕੇ ਦੋਵੇਂ ਧਿਰਾਂ ਵਿਚ ਬਹਿਸਬਾਜ਼ੀ ਹੋ ਗਈ | ਗ਼ੁੱਸੇ 'ਚ ਆਏ ਪਟਾਕੇ ਚਲਾ ਰਹੇ ਕਥਿਤ ਨਸ਼ੇੜੀਆਂ ਨੇ ਥਾਣੇਦਾਰ ਅਤੇ ਹੌਲਦਾਰ ਦੀ ਕੁੱਟਮਾਰ ਕਰ ਦਿੱਤੀ ਜਿਨ੍ਹਾਂ ਨੂੰ ਸਥਾਨਕ ਕੁਝ ਲੋਕਾਂ ਨੇ ਛੁਡਵਾਇਆ | ਇਸ ਦੀ ਸੂਚਨਾ ਮਿਲਣ 'ਤੇ ਜਦੋਂ ਪੁਲਿਸ ਪਾਰਟੀ ਘਟਨਾ ਸਥਾਨ 'ਤੇ ਪਹੁੰਚੀ ਤਾਂ ਸਾਰੇ ਕਥਿਤ ਦੋਸ਼ੀ ਫ਼ਰਾਰ ਹੋ ਚੁੱਕੇ ਸਨ | ਜਾਂਚ ਅਧਿਕਾਰੀ ਰਘੁਵੀਰ ਸਿੰਘ ਅਨੁਸਾਰ ਪੁਲਿਸ ਨੇ ਧਰਮਵੀਰ ਸਿੰਘ, ਠਾਕੁਰ, ਨੀਨਾ ਡਰਾਈਵਰ ਸਕੇ ਕੁਲ 20 ਵਿਅਕਤੀਆਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਹੈ |

ਬਠਿੰਡਾ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਵਿਸ਼ਵਕਰਮਾ ਦਿਵਸ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਵਿਸ਼ਵਕਰਮਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਥਾਨਕ ਸੁਭਾਸ਼ ਪਾਰਕ ਮਾਰਕੀਟ ਵਿਖੇ ਪਲੰਬਰ ਯੂਨੀਅਨ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਵਿੱਤ ਮੰਤਰੀ ਪੰਜਾਬ ਮਨਪ੍ਰੀਤ ...

ਪੂਰੀ ਖ਼ਬਰ »

ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਮਹਿਮਾ ਸਰਜਾ, 20 ਅਕਤੂਬਰ (ਬਲਦੇਵ ਸੰਧੂ)-ਦਸਮੇਸ਼ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਅਤੇ ਬਾਬਾ ਦਾਨ ਸਿੰਘ ਦੀ ਜਨਮ ਭੂਮੀ ਵਜੋਂ ਜਾਣੇ ਜਾਂਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਮਹਿਮਾ ਸਵਾਈ ਵਿਖੇ ਬੰਦੀਛੋੜ ਦਿਵਸ ਅਤੇ ਦੀਵਾਲੀ ਦੇ ਸ਼ੁੱਭ ...

ਪੂਰੀ ਖ਼ਬਰ »

ਸੁਖਬੀਰ ਅਤੇ ਹਰਸਿਮਰਤ ਨੇ ਬਠਿੰਡਾ ਦੇ ਬਾਜ਼ਾਰ 'ਚ ਖਾਧੇ ਗੋਲ ਗੱਪੇ

ਬਠਿੰਡਾ, 20 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ਼ਾਮ ਵਿਸ਼ਵਕਰਮਾ ਦਿਵਸ ਮੌਕੇ ਬਠਿੰਡਾ ਦੇ ਮੁੱਖ ਧੋਬੀ ਬਾਜ਼ਾਰ ਵਿਖੇ ਪੁੱਜੇ, ਜਿੱਥੇ ...

ਪੂਰੀ ਖ਼ਬਰ »

ਵਕਫ਼ ਬੋਰਡ ਦੇ ਚੇਅਰਮੈਨ ਜੁਨੈਦ ਰਜ਼ਾ ਖ਼ਾਨ ਦਾ ਪਿੰਡ ਬੁਰਜ ਵਿਚ ਨਿੱਘਾ ਸਵਾਗਤ

ਮੌੜ ਮੰਡੀ, 20 ਅਕਤੂਬਰ (ਲਖਵਿੰਦਰ ਸਿੰਘ ਮੌੜ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਹਾਲ ਹੀ ਵਿਚ ਨਿਯੁਕਤ ਵਕਫ਼ ਬੋਰਡ ਦੇ ਚੇਅਰਮੈਨ ਜਨਾਬ ਜੁਨੈਦ ਰਜ਼ਾ ਖ਼ਾਨ ਦਾ ਪਿੰਡ ਬੁਰਜ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਧੂਮ-ਧਾਮ ਨਾਲ ਮਨਾਇਆ

ਸੀਂਗੋ ਮੰਡੀ, 20 ਅਕਤੂਬਰ (ਲੱਕਵਿੰਦਰ ਸ਼ਰਮਾ)-ਭਵਨ ਕਲਾ ਨਿਰਮਾਣ ਦੇਵਤੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਨ ਸਥਾਨਕ ਮੰਡੀ, ਨਥੇਹਾ, ਮਿਰਜ਼ੇਆਣਾ, ਕੌਰੇਆਣਾ ਦੇ ਬੱਸ ਸਟੈਂਡ 'ਤੇ ਮਿਸਤਰੀ ਭਾਈਚਾਰੇ ਵੱਲੋਂ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ ਹੈ | ਇਸ ਮੌਕੇ ਇਲਾਕੇ ਦੇ ...

ਪੂਰੀ ਖ਼ਬਰ »

ਤਲਵੰਡੀ ਸਾਬੋ ਦੇ ਵਿਕਾਸ ਕਾਰਜਾਂ ਲਈ 2 ਕਰੋੜ ਦੀ ਗ੍ਰਾਂਟ ਜਾਰੀ

ਤਲਵੰਡੀ ਸਾਬੋ, 18 ਅਕਤੂਬਰ (ਰਵਜੋਤ ਸਿੰਘ ਰਾਹੀ)- ਹਲਕਾ ਤਲਵੰਡੀ ਸਾਬੋ ਦੇ ਵਿਕਾਸ ਕਾਰਜਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਖੁਸ਼ਬਾਜ਼ ਸਿੰਘ ਜਟਾਣਾ ਦੇ ਯਤਨਾਂ ਸਦਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੋ ਕਰੋੜ ਰੁਪਏ ਦੀ ਗ੍ਰਾਂਟ ਜਾਰੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਦੀ ਅਗਵਾਈ 'ਚ ਕਿਸਾਨਾਂ ਨੇ ਲਗਾਈ ਪਰਾਲੀ ਨੂੰ ਅੱਗ

ਤਲਵੰਡੀ ਸਾਬੋ, 20 ਅਕਤੂਬਰ (ਰਵਜੋਤ ਸਿੰਘ ਰਾਹੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਬਹੱਤਰ ਸਿੰਘ ਨੰਗਲਾ ਦੀ ਅਗਵਾਈ ਵਿਚ ਕਿਸਾਨਾਂ ਨੇ ਪਿੰਡ ਤਰਖਾਣਵਾਲਾ ਤੇ ਲਾਲੇਆਣਾ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਦੇ ਹਵਾਲੇ ਕਰਕੇ ਸੂਬਾ ਸਰਕਾਰ ਖਿਲਾਫ ...

ਪੂਰੀ ਖ਼ਬਰ »

3 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਬਿਜਲੀ ਮੁਲਾਜ਼ਮਾਂ ਨੇ ਮਨਾਈ ਕਾਲੀ ਦੀਵਾਲੀ

ਭੁੱਚੋ ਮੰਡੀ, 20 ਅਕਤੂਬਰ (ਬਿੱਕਰ ਸਿੰਘ ਸਿੱਧੂ)- ਪਾਵਰਕਾਮ ਦੀ ਸਬ-ਡਵੀਜ਼ਨ ਭੁੱਚੋ ਵਿਖੇ ਠੇਕੇਦਾਰੀ ਸਿਸਟਮ ਤਹਿਤ ਸ਼ਿਕਾਇਤ ਘਰ ਵਿਖੇ ਕੰਮ ਕਰਦੇ ਬਿਜਲੀ ਕਾਮਿਆਂ ਨੂੰ ਪਿਛਲੇ ਤਿੰਨ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਰਕੇ ਉਨ੍ਹਾਂ ਨੇ ਕਾਲੇ ਬਿੱਲੇ ਲਗਾ ਕੇ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐਾਟੀ ਡਰੱਗ ਫੈੱਡਰੇਸ਼ਨ ਵਲੋਂ ਚਲਾਈ ਦਸਤਖ਼ਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ

ਲਹਿਰਾ ਮੁਹੱਬਤ, 20 ਅਕਤੂਬਰ (ਭੀਮ ਸੈਨ ਹਦਵਾਰੀਆ/ਸੁਖਪਾਲ ਸਿੰਘ ਸੁੱਖੀ)- ਦਿੱਲੀ ਵਿਖੇ ਸਿਗਰਟਨੋਸ਼ੀ ਦੇ ਵਿਰੋਧ 'ਚ ਮਾਰੇ ਗਏ ਪਿੰਡ ਲਹਿਰਾ ਮੁਹੱਬਤ ਵਾਸੀ ਨੌਜਵਾਨ ਗੁਰਪ੍ਰੀਤ ਸਿੰਘ (21) ਸਪੁੱਤਰ ਓਕਾਰ ਸਿੰਘ ਧੌਾਸੀ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐਾਟੀ ...

ਪੂਰੀ ਖ਼ਬਰ »

ਜੇਠੂਕੇ ਅਨਾਜ ਮੰਡੀ 'ਚ ਰੌਸ਼ਨੀ ਅਤੇ ਸਫ਼ਾਈ ਦੀ ਨਾਕਸ ਪ੍ਰਬੰਧਾਂ ਤੋਂ ਖ਼ਫ਼ਾ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਚਾਉਕੇ, 20 ਅਕਤੂਬਰ (ਮਨਜੀਤ ਸਿੰਘ ਘੜੈਲੀ)- ਪਿੰਡ ਜੇਠੂਕੇ ਵਿਖੇ ਅੱਜ ਕਿਸਾਨਾਂ ਨੇ ਖ਼ਰੀਦ ਕੇਂਦਰ ਜੇਠੂਕੇ ਵਿਖੇ ਰੌਸ਼ਨੀ ਅਤੇ ਸਫ਼ਾਈ ਦੇ ਨਾਕਸ ਪ੍ਰਬੰਧਾਂ ਦੇ ਿਖ਼ਲਾਫ਼ ਰੋਸ ਜ਼ਾਹਿਰ ਕੀਤਾ | ਭਾਕਿਯੂ ਏਕਤਾ ਪੰਜਾਬ ਡਕੌਾਦਾ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ...

ਪੂਰੀ ਖ਼ਬਰ »

ਮੰਦਿਰ ਦੇ ਸੇਵਾਦਾਰ ਵਲੋਂ ਗੈਰ ਕਾਨੂੰਨੀ ਉਸਾਰੀ ਕਰਨ ਦਾ ਲੋਕਾਂ ਵਲੋਂ ਵਿਰੋਧ

ਮਹਿਰਾਜ, 20 ਅਕਤੂਬਰ (ਸੁਖਪਾਲ ਮਹਿਰਾਜ)- ਸਥਾਨਕ ਕਸਬੇ ਅੰਦਰ ਭਗਵਾਨ ਬਾਲਮੀਕ ਜੀ ਦੇ ਮੰਦਰ ਦੀ ਜਗ੍ਹਾ 'ਤੇ ਕੀਤੀ ਜਾ ਰਹੀ ਸੇਵਾਦਾਰ ਵਲੋਂ ਕਥਿਤ ਤੌਰ 'ਤੇ ਗੈਰ ਕਾਨੂੰਨੀ ਉਸਾਰੀ ਦੇ ਮਾਮਲੇ ਨੂੰ ਲੈ ਕੇ ਮਹੱਲਾ ਨੰਦ ਕਾ ਪੱਤੀ ਕਰਮ ਚੰਦ ਦੀਆਂ ਔਰਤਾਂ ਅਤੇ ਮਰਦਾਂ ਵਲੋਂ ...

ਪੂਰੀ ਖ਼ਬਰ »

ਪਰਸ ਖੋਹ ਕੇ ਭੱਜੇ ਜਾਂਦੇ ਮੋਟਰਸਾਈਕਲ ਸਵਾਰ ਕਾਬੁੂ

ਗੋਨਿਆਣਾ, 20 ਅਕਤੂਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਸ਼ਹਿਰ ਵਿਚ ਮੋਟਰਸਾਈਕਲ ਸਵਾਰ 2 ਨੌਜਵਾਨ ਇਕ ਔਰਤ ਦਾ ਪਰਸ ਖੋਹ ਕੇ ਫਰਾਰ ਹੋਣ ਲੱਗੇ ਤਾਂ ਲੋਕਾਂ ਨੇ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਛਿੱਤਰ ਪਰੇਡ ਕੀਤੀ ਅਤੇ ਪੁਲਿਸ ਹਵਾਲੇ ਕਰ ਦਿੱਤਾ | ਜਾਣਕਾਰੀ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਵੀ ਦਰਬਾਰ ਅੱਜ

ਬਠਿੰਡਾ, 20 ਅਕਤੂਬਰ (ਭਰਪੂਰ ਸਿੰਘ)- ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੰਥ ਪ੍ਰਸਿੱਧ 52 ਕਵੀ ਸਾਹਿਬਾਨ, ਗੁਰਬਾਣੀ ਗੁਰ ਇਤਿਹਾਸ ਅਤੇ ਗੁਰਮਤਿ ਸਬੰਧੀ ਆਪਣੀ ਵਿਦਵਤਾ ਅਨੁਸਾਰ ਸੰਗਤਾਂ ਦੇ ਰੂ-ਬਰੂ ਹੋਣਗੇ ਅਤੇ ਵਿਚਾਰਾਂ ਦੀ ਸਾਂਝ ਪਾਉਣਗੇ | ਇਸ ਦਾ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ 'ਚ ਵਿਸ਼ਵ ਖ਼ੁਰਾਕ ਦਿਵਸ ਮਨਾਇਆ

ਚਾਉਕੇ, 20 ਅਕਤੂਬਰ (ਮਨਜੀਤ ਸਿੰਘ ਘੜੈਲੀ) -ਸੇਂਟ ਬਚਨਪੁਰੀ ਇੰਟਰਨੈਸ਼ਨਲ (ਆਈ.ਸੀ.ਐਸ.ਸੀ ਪੈਟਰਨ) ਸਕੂਲ ਪੱਖੋ ਕਲਾਾ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਬਾਬਾ ਚਰਨਪੁਰੀ, ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸੁਰਭੀ ਅਰੋੜਾ ਦੀ ਰਹਿਨੁਮਾਈ ਹੇਠ ਸਕੂਲ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ 'ਚ ਰਿਐਲਟੀ ਸ਼ੋਅ 'ਕਿਸਮੇਂ ਕਿਤਨਾ ਹੈਂ ਦਮ' ਕਰਵਾਇਆ

ਲਹਿਰਾ ਮੁਹੱਬਤ, 20 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਡੂਬੇਕਨਜ਼ ਗਲ਼ੋਬਲ ਡਿਸਕਵਰੀ ਸਕੂਲ 'ਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਡੀ. ਡੀ. ਪੰਜਾਬੀ ਚੈਨਲ ਵਲੋਂ ਟੈਲੇਂਟ ਰਿਐਲਟੀ ਸ਼ੋਅ 'ਕਿਸਮੇਂ ਕਿਤਨਾ ਹੈਂ ਦਮ' ਦੇ ਐਡੀਸ਼ਨ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ

ਤਲਵੰਡੀ ਸਾਬੋ, 20 ਅਕਤੂਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)- ਸਥਾਨਕ ਵਿਸ਼ਵਕਰਮਾ ਭਵਨ ਵਿਖੇ ਮਿਸਤਰੀ ਭਾਈਚਾਰੇ ਵਲੋਂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ...

ਪੂਰੀ ਖ਼ਬਰ »

ਦੀਵਾਲੀ ਮੌਕੇ ਸੁੰਦਰ ਕਲਾ ਕਿ੍ਤਾਂ ਬਣਾਉਣ ਤੇ ਡਿਜ਼ਾਈਨ ਕਰਨ ਦੇ ਮੁਕਾਬਲੇ ਕਰਵਾਏ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਦੀਵਾਲੀ ਮੌੇਕੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿੱਚ ਵੱਖ-ਵੱਖ ਸੁੰਦਰ ਕਲਾ ਕਿ੍ਤਾਂ ਬਣਾਉਣ ਤੇ ਡਿਜ਼ਾਇਨ ਕਰਨ ਸੰਬੰਧੀ ਮੁਕਾਬਲੇ ਕਰਵਾਏ ਗਏ | ਦੀਵਾਲੀ ਦੀਆਂ ਸ਼ੁਭ ਕਾਮਨਾਵਾਂ ਵਾਲੇ ਗਰੀਟਿੰਗ ਕਾਰਡ ...

ਪੂਰੀ ਖ਼ਬਰ »

ਮੁਖ਼ਤਿਆਰ ਸਿੰਘ ਔਲਖ ਨੂੰ ਵੱਖ-ਵੱਖ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ

ਮਹਿਮਾ ਸਰਜਾ, 20 ਅਕਤੂਬਰ (ਬਲਦੇਵ ਸੰਧੂ)-ਪਿਛਲੇ ਦਿਨੀਂ ਮੁਖ਼ਤਿਆਰ ਸਿੰਘ ਔਲਖ ਮਹਿਮਾ ਸਵਾਈ ਦਾ ਦਿਹਾਂਤ ਹੋ ਗਿਆ ਸੀ, ਜਿੰਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੱਜ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾ ਕੇ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ

ਰਾਮਾਂ ਮੰਡੀ, 20 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਲਾਲੇਆਣਾ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਮੀਟਿੰਗ ਕਰਕੇ ਝੋਨੇ ਦੀ ਰਹਿੰਦ ਖੂੰਹਦ ਪਰਾਲੀ ਨੂੰ ਸਾੜਨ ਦੇ ਮਤੇ 'ਤੇ ਹੱਥ ਖੜੇ ਕਰਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਟਿਮਟਿਮਾਉਂਦੀ ਦੀਵਾਲੀ ਵਿਚ ਨਿਯਮਾਂ ਦੀਆਂ ਨਿਕਲਦੀਆਂ ਰਹੀਆਂ ਲਾਟਾਂ

ਮੌੜ ਮੰਡੀ, 20 ਅਕਤੂਬਰ (ਲਖਵਿੰਦਰ ਸਿੰਘ ਮੌੜ)-ਮਾਣਯੋਗ ਪੰਜਾਬ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਸ ਵਾਰ ਦੀਵਾਲੀ ਮੌਕੇ ਵਿਕਣ ਵਾਲੇ ਪਟਾਕਿਆਂ 'ਤੇ ਨਿਯਮਾਂ ਦਾ ਸ਼ਿੰਕਜਾ ਕਸਿਆ ਗਿਆ ਸੀ | ਜ਼ਿਲ੍ਹਾ ਪ੍ਰਸ਼ਾਸ਼ਨ ਨੇ ਲਾਟਰੀ ਵਿਧੀ ਰਾਹੀਂ ਪਟਾਕੇ ਵੇਚਣ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੌੜ ਕਲਾਂ 'ਚ ਪਾਰਕ ਬਣਾਏ ਅਤੇ ਸਫ਼ਾਈ ਕੀਤੀ

ਮੌੜ ਮੰਡੀ, 20 ਅਕਤੂਬਰ (ਲਖਵਿੰਦਰ ਸਿੰਘ ਮੌੜ)-ਪਿ੍ੰਸੀਪਲ ਦਰਸ਼ਨ ਸਿੰਘ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ ਵਿਖੇ ਵਿਦਿਆਰਥੀਆਂ ਅਤੇ ਅਧਿਅਪਕਾਂ ਵੱਲੋਂ ਸਕੂਲ ਵਿਚ ਪਾਰਕ ਬਣਾਏ ਗਏ ਅਤੇ ਸਕੂਲ ਦੀ ਸਫਾਈ ਕੀਤੀ ਗਈ | ਸਕੂਲ ਦੇ ਸੀਨੀਅਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 'ਚ ਕੋਟਬਖਤੂ ਸੈਂਟਰ ਦੇ ਖਿਡਾਰੀਆਂ ਟਰਾਫ਼ੀ ਜਿੱਤੀ

ਰਾਮਾਂ ਮੰਡੀ, 20 ਅਕਤੂਬਰ (ਤਰਸੇਮ ਸਿੰਗਲਾ)-ਬੀਤੇ ਦਿਨੀਂ ਬਲਾਕ ਰਾਮਪੁਰਾ ਮੰਡੀ ਕਲਾਂ ਵਿਖੇ ਕਰਵਾਈਆਂ ਗਈਆਂ ਬਠਿੰਡਾ ਜ਼ਿਲ੍ਹੇ ਦੀਆਂ 40ਵੀਂਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਸੰਗਤ ਬਲਾਕ ਨੇ 128 ਵਿਚੋਂ 45 ਅੰਕ ਪ੍ਰਾਪਤ ਕਰਕੇ ਆਲ ਓਵਰ ਟਰਾਫ਼ੀ 'ਤੇ ...

ਪੂਰੀ ਖ਼ਬਰ »

ਡਾਕਟਰੀ ਖੋਜਾਂ ਲਈ ਮਾਤਾ ਜਸਮੇਲ ਕੌਰ ਦਾ ਸਰੀਰ ਕੀਤਾ ਦਾਨ

ਤਲਵੰਡੀ ਸਾਬੋ, 20 ਅਕਤੂਬਰ (ਰਣਜੀਤ ਸਿੰਘ ਰਾਜੂ)-ਸਥਾਨਕ ਸ਼ਹਿਰ ਅੰਦਰ ਸਰੀਰ ਦਾਨ ਕਰਨ ਦੀ ਪਿਰਤ ਨੂੰ ਅੱਗੇ ਤੋਰਦਿਆਂ ਅੱਜ ਮਾਤਾ ਜਸਮੇਲ ਕੌਰ (67) ਸੁਪਤਨੀ ਸੁਖਦੇਵ ਸਿੰਘ ਦਾ ਮਰਨ ਉਪਰੰਤ ਸਰੀਰ ਪਰਿਵਾਰਕ ਮੈਂਬਰਾਂ ਵਲੋਂ ਆਦੇਸ਼ ਮੈਡੀਕਲ ਕਾਲਜ ਭੁੱਚੋ ਨੂੰ ਕਾਲਜ ਦੇ ...

ਪੂਰੀ ਖ਼ਬਰ »

ਨਾਮ ਸਿਮਰਨ 'ਤੇ ਗੁਰਮਤਿ ਕੀਰਤਨ ਸਮਾਗਮ ਕਰਵਾਇਆ

ਰਾਮਾਂ ਮੰਡੀ, 20 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਪੰਥ ਪ੍ਰਸਿੱਧ ਰਾਗੀ ਭਾਈ ਗ਼ਰੀਬ ਸਿੰਘ ਫ਼ਿਰੋਜ਼ਪੁਰ ਵਾਲਿਆਂ ਵਲੋਂ ਨਾਮ ਸਿਮਰਨ 'ਤੇ ਗੁਰਮਤਿ ਕੀਰਤਨ ਸਮਾਗਮ ਗੁਰੂ ਘਰ ਦੇ ਸੇਵਕ ਭਾਈ ਇੰਦਰਜੀਤ ਸਿੰਘ ਡੰਗ ਦੇ ਗ੍ਰਹਿ ਵਿਖੇ ਕਰਵਾਇਆ ਗਿਆ, ਜਿਸ ਵਿਚ ਭਾਰੀ ਗਿਣਤੀ ...

ਪੂਰੀ ਖ਼ਬਰ »

ਵੈਦ ਧਨੰਤਰ ਜੀ ਦਾ ਜਨਮ ਦਿਵਸ ਧੂਮ-ਧਾਮ ਨਾਲ ਮਨਾਇਆ

ਗੋਨਿਆਣਾ, 20 ਅਕਤੂਬਰ (ਬਰਾੜ ਆਰ. ਸਿੰਘ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਗੋਨਿਆਣਾ ਵਲੋਂ ਬਲਾਕ ਪ੍ਰਧਾਨ ਡਾ: ਜੋਗਿੰਦਰ ਸਿੰਘ ਬਲਾਹੜ ਮਹਿਮਾ ਦੀ ਪ੍ਰਧਾਨਗੀ ਹੇਠ ਵੈਦ ਧਨੰਤਰ ਜੀ ਦਾ ਜਨਮ ਦਿਵਸ ਧੂਮ-ਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਇੰਟਰ ਕਾਲਜ ਮੁੱਕੇਬਾਜ਼ੀ ਮੁਕਾਬਲਿਆਂ 'ਚੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤੀਜੇ ਨੰਬਰ 'ਤੇ

ਤਲਵੰਡੀ ਸਾਬੋ, 20 ਅਕਤੂਬਰ (ਰਵਜੋਤ ਸਿੰਘ ਰਾਹੀ)- ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਕਰਵਾਈ ਗਈ ਇੰਟਰ-ਕਾਲਜ ਬਾਕਸਿੰਗ ਚੈਂਪੀਅਨਸ਼ਿਪ ਵਿਚ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜ਼ੀਸ਼ਨਾਂ ਹਾਸਲ ...

ਪੂਰੀ ਖ਼ਬਰ »

ਪਟਾਕਿਆਂ ਲਈ ਨਿਰਧਾਰਿਤ ਸਥਾਨ 'ਤੇ ਨਹੀਂ ਲੱਗੀ ਇਕ ਵੀ ਸਟਾਲ

ਕਾਲਾਂਵਾਲੀ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਦੇ ਬਾਵਜੂਦ ਮੰਡੀ ਵਿੱਚ ਪ੍ਰਸ਼ਾਸਨ ਵੱਲੋਂ ਪਟਾਕਿਆਂ ਦੀ ਵਿੱਕਰੀ ਲਈ ਨਿਰਧਾਰਿਤ ਕੀਤੇ ਗਏ ਸਥਾਨ ਉੱਤੇ ਇੱਕ ਵੀ ਸਟਾਲ ਨਹੀਂ ਲੱਗੀ | ਕਾਲਾਂਵਾਲੀ ਦੇ ਐੱਸ. ਡੀ. ਐੱਮ. ਬਿਜੇਂਦਰ ...

ਪੂਰੀ ਖ਼ਬਰ »

ਵਰਾਇਟੀ ਸਟੋਰ ਨੂੰ ਲੱਗੀ ਅੱਗ-50 ਹਜ਼ਾਰ ਦੀ ਨਗਦੀ ਸਮੇਤ ਲੱਖਾਂ ਦਾ ਸਾਮਾਨ ਸੜਿਆ

ਸੰਗਤ ਮੰਡੀ, 20 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪਿੰਡ ਡੂੰਮਵਾਲੀ ਦੇ ਪੁਰਾਣੇ ਟੈਕਸ ਬੈਰੀਅਰ ਨਜ਼ਦੀਕ ਬੀਕਾਨੇਰ ਵਰਾਇਟੀ ਸਟੋਰ ਨੂੰ ਦੀਵਾਲੀ ਵਾਲੀ ਰਾਤ ਅੱਗ ਲੱਗ ਗਈ ਜਿਸ ਨਾਲ ਦੁਕਾਨ ਦੇ ਗੱਲੇ 'ਚ ਪਈ 50 ਹਜ਼ਾਰ ਦੀ ਸਮੇਤ ਹੋਰ ...

ਪੂਰੀ ਖ਼ਬਰ »

ਭੇਦ ਭਰੇ ਹਾਲਾਤ 'ਚ ਗੱਤਾ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਗਰੋਥ ਸੈਂਟਰ ਸਥਿਤ ਅਗਰਵਾਲ ਕੋਰੋਕਰਾਫ਼ਟ ਪ੍ਰਾਈਵੇਟ ਲਿਮ: ਸੀ-28 ਵਿਖੇ ਦੀ ਬੀਤੀ ਰਾਤ ਕਰੀਬ 10.30 ਵਜੇ ਭੇਦਭਰੇ ਹਾਲਾਤਾਂ ਨਾਲ ਅੱਗ ਲੱਗ ਗਈ, ਜਿਸ ਕਾਰਨ ਪੂਰੀ ਫ਼ੈਕਟਰੀ ਵਿਚੋਂ ਵੇਖਦਿਆਂ ਹੀ ਵੇਖਦਿਆਂ ਅੱਗ ...

ਪੂਰੀ ਖ਼ਬਰ »

ਕੋਤਵਾਲੀ ਪੁਲਿਸ ਦੀ ਸ਼ਹਿ 'ਤੇ ਸੁਭਾਸ਼ ਮਾਰਕਿਟ 'ਚ ਧੜੱਲੇ ਨਾਲ ਚੱਲ ਰਿਹੈ ਜੂਏ ਅਤੇ ਸੱਟੇਬਾਜ਼ੀ ਦਾ ਧੰਦਾ

ਸੁਖਵਿੰਦਰ ਸਿੰਘ ਸੁੱਖਾ ਬਠਿੰਡਾ, 20 ਅਕਤੂਬਰ - ਬਠਿੰਡਾ ਸ਼ਹਿਰ ਦੇ ਐਨ-ਵਿਚਕਾਰ ਬਣੀ ਸੁਭਾਸ਼ ਮਾਰਕੀਟ ਥਾਣਾ ਕੋਤਵਾਲੀ ਪੁਲਿਸ ਦੀ ਸ਼ਹਿ ਕਾਰਨ ਜੂਏ ਅਤੇ ਸੱਟੇਬਾਜ਼ੀ ਦਾ ਅੱਡਾ ਬਣ ਚੁੱਕੀ ਹੈ | ਇੱਥੇ ਜੂਏਬਾਜ਼ੀ ਅਤੇ ਸੱਟੇਬਾਜ਼ੀ ਕਰਨ ਵਾਲੇ ਇਨ੍ਹੇ ਬੇਖ਼ੌਫ਼ ਹੋ ...

ਪੂਰੀ ਖ਼ਬਰ »

ਬਜ਼ੁਰਗ ਜੋੜੇ ਨੂੰ ਜ਼ਖ਼ਮੀ ਕਰਕੇ 7000 ਰੁਪਏ ਨਕਦੀ ਲੁੱਟੀ

ਰਾਮਾਂ ਮੰਡੀ, 20 ਅਕਤੂਬਰ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਸਰਾ ਵਿਖੇ ਬੀਤੇ ਦਿਨੀਂ ਰਾਤ 7.30 ਵਜੇ ਦੇ ਕਰੀਬ ਦੋ ਲੁਟੇਰਿਆਂ ਨੇ ਬਜ਼ੁਰਗ ਜੋੜੇ ਨੂੰ ਘਰ ਵਿਚ ਹੀ ਜ਼ਖ਼ਮੀ ਕਰਕੇ 7000 ਰੁਪਏ ਨਕਦੀ ਅਤੇ ਮਹਿਲਾ ਦੇ ਕੰਨ ਦੀ ਇਕ ਵਾਲੀ ਪੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX