ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਬੀਤੀ ਰਾਤ ਜਦੋਂ ਸਾਰੇ ਲੋਕ ਆਪਣੇ ਪਰਿਵਾਰਾਂ ਨਾਲ ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰ ਰਹੇ ਸਨ, ਤਾਂ ਉਸ ਵੇਲੇ ਨੇੜਲੇ ਪਿੰਡ ਭੁਮੱਦੀ ਵਿਖੇ ਇੱਕ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਮੌਕੇ 'ਤੇ ਪਹੁੰਚੇ ਥਾਣਾ ਸਦਰ ਖੰਨਾ ਦੇ ਐਸ. ਐਚ. ਓ. ਵਿਨੋਦ ਕੁਮਾਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮਿ੍ਤਕ ਵਿਅਕਤੀ ਕਾਫ਼ੀ ਦੇਰ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ | ਜਿਸ ਕਰਕੇ ਉਸ ਨੇ ਖੇਤਾਂ 'ਚ ਦਰਖ਼ਤ ਨਾਲ ਲਟਕ ਕੇ ਫਾਹਾ ਲੈ ਲਿਆ | ਮਿ੍ਤਕ ਦੀ ਪਹਿਚਾਣ ਪ੍ਰਕਾਸ਼ ਸਿੰਘ (42) ਵਜੋਂ ਹੋਈ ਹੈ | ਮਿ੍ਤਕ ਆਪਣੇ ਪਿੱਛੇ ਪਤਨੀ ਤੇ 2 ਬੱਚੇ ਛੱਡ ਗਿਆ ਹੈ | ਪੁਲਿਸ ਨੇ 174 ਦੀ ਕਾਰਵਾਈ ਅਧੀਨ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ |
ਖੰਨਾ, 20 ਅਕਤੂਬਰ (ਅਮਰਜੀਤ ਸਿੰਘ)-ਇੱਕ ਨੌਜਵਾਨ ਨੂੰ ਉਸ ਦੇ ਗੁਆਂਢੀਆਂ ਨੇ ਕੁੱਟਮਾਰ ਕੇ ਜ਼ਖਮੀ ਕਰ ਦਿੱਤਾ ਸਿਵਲ ਹਸਪਤਾਲ'ਚ ਇਲਾਜ ਅਧੀਨ ਤਲਵੀਰ ਖ਼ਾਨ ਵਾਸੀ ਇਕੋਲਾਹੀ ਨੇ ਸਿਕੰਦਰ ਅਲੀ ਿਖ਼ਲਾਫ਼ ਦੋਸ਼ ਲਾਉਂਦਿਆਂ ਦੱਸਿਆ ਕਿ ਜਦੋਂ ਮੈ ਆਪਣੇ ਘਰ ਰਾਤੀ ਪਟਾਕੇ ਚਲਾ ...
ਮਲੌਦ, 20 ਅਕਤੂਬਰ (ਸਹਾਰਨ ਮਾਜਰਾ)-ਕੁੱਝ ਨੋਟਬੰਦੀ, ਕੁੱਝ ਅੰਤਾਂ ਦੀ ਮਹਿੰਗਾਈ ਦੀ ਭੇਟ ਚੜ੍ਹਨ ਕਾਰਨ ਦੀਵਾਲ਼ੀ ਦਾ ਤਿਉਹਾਰ ਇਸ ਵਾਰੀ ਗ਼ਰੀਬਾਂ ਲਈ ਖ਼ੁਸ਼ੀਆਂ ਲੈ ਕੇ ਨਹੀਂ ਆਇਆ ਤੇ ਫਿੱਕਾ ਹੀ ਜਾਪਿਆ ਕਿਉਂਕਿ ਜਿੱਥੇ ਫਲਾਂ 'ਚੋਂ ਕੇਲੇ 70 ਰੁਪਏ, ਸੇਬ 100 ਰੁਪਏ, ਪਿਆਜ਼ ...
ਅਹਿਮਦਗੜ੍ਹ, 20 ਅਕਤੂਬਰ (ਰਣਧੀਰ ਸਿੰਘ ਮਹੋਲੀ/ਰਵਿੰਦਰ ਪੁਰੀ/ਸੁਖਸਾਗਰ ਸੋਢੀ)-ਸਥਾਨਕ ਵਿਸ਼ਵਕਰਮਾ ਮੰਦਰ ਵਿਖੇ ਬਾਬਾ ਵਿਸ਼ਵਕਰਮਾ ਪੂਜਾ ਦਿਵਸ 'ਤੇ ਕੀਤੇ ਸਮਾਗਮ ਦੌਰਾਨ ਇਲਾਕੇ ਤੇ ਸ਼ਹਿਰ ਦੀਆਂ ਨਾਮਵਰ ਸ਼ਖ਼ਸੀਅਤਾਂ ਵੱਲੋਂ ਪੁੱਜ ਕੇ ਆਪਣੀ ਹਾਜ਼ਰੀ ਲਗਵਾਈ ਗਈ | ...
ਬੀਜਾ, 20 ਅਕਤੂਬਰ (ਰਣਧੀਰ ਸਿੰਘ ਧੀਰਾ )-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਾ ਵਿਖੇ ਬੰਦੀਛੋੜ ਦਿਵਸ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਅੰਤਰਰਾਸ਼ਟਰੀ ...
ਮਲੌਦ, 20 ਅਕਤੂਬਰ (ਸਹਾਰਨ ਮਾਜਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਵਿਖੇ ਪਿ੍ੰਸੀਪਲ ਮਲਕੀਤ ਸਿੰਘ ਕਾਲੀਆ ਰਾਮਗੜ੍ਹ ਸਰਦਾਰਾਂ ਦੀ ਅਗਵਾਈ ਹੇਠ ਸਮੂਹ ਸਟਾਫ਼ ਮੈਂਬਰਾਂ ਦੇ ਸਹਿਯੋਗ ਸਦਕਾ ਸਕੂਲੀ ਬੱਚਿਆਂ ਵਲੋਂ ਨਗਰ ਲਹਿਲ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ...
ਸਮਰਾਲਾ, 20 ਅਕਤੂਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਸ਼ਿਲਪਕਲਾ ਦੇ ਨਿਰਮਾਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸਥਾਨਕ ਵਿਸ਼ਵਕਰਮਾ ਭਵਨ ਸਮਰਾਲਾ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ਵਕਰਮਾ ਭਵਨ ਵਿਖੇ ਹੋਏ ਸਮਾਗਮ ਦੌਰਾਨ ...
ਦੋਰਾਹਾ, 20 ਅਕਤੂਬਰ (ਮਨਜੀਤ ਸਿੰਘ ਗਿੱਲ) - ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਦੋਰਾਹਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦਾ ...
ਅਹਿਮਦਗੜ੍ਹ, 20 ਅਕਤੂਬਰ (ਰਣਧੀਰ ਸਿੰਘ ਮਹੋਲੀ)-ਮਹਾਨ ਸ਼ਿਲਪਕਾਰ ਬਾਬਾ ਵਿਸ਼ਵਕਰਮਾ ਦਾ ਪੂਜਾ ਉਤਸਵ ਬਾਬਾ ਵਿਸ਼ਵਕਰਮਾ ਮੰਦਰ ਅਹਿਮਦਗੜ੍ਹ ਵਿਖੇ ਬਾਬਾ ਵਿਸ਼ਵਕਰਮਾ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵੰਤ ਸਿੰਘ ਲੋਟੇ ਦੀ ਅਗਵਾਈ ਵਿੱਚ ਬੜੀ ਸ਼ਰਧਾ ਭਾਵਨਾ ...
ਸਮਰਾਲਾ, 20 ਅਕਤੂਬਰ ( ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਤਵਾਦੀਆਂ ਵਲੋਂ ਮਾਰੇ ਗਏ ਸਰਕਾਰੀ ਮੁਲਾਜ਼ਮਾਂ ਦੀਆਂ ਵਿਧਵਾਵਾਂ ਲਈ ਵਿਸ਼ੇਸ਼ ਪਰਿਵਾਰਕ ਪੈਨਸ਼ਨ ਬਹਾਲ ਕਰਨੀ ਇੱਕ ਸ਼ਲਾਘਾਯੋਗ ਕਦਮ ...
ਮਲੌਦ, 20 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕਸਬਾ ਮਲੌਦ ਦੇ ਸਤਿਆਪਾਲ ਨੇ ਐਡਵੋਕੇਟ ਚਮਕੌਰ ਸਿੰਘ ਦੀ ਹਾਜ਼ਰੀ 'ਚ ਲੁਧਿਆਣਾ ਦੇ ਇੱਕ ਨਾਮੀ ਹਸਪਤਾਲ 'ਤੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਹ ਫਰਵਰੀ 2017 ਵਿੱਚ ਹਾਰਟ ਦੀ ਤਕਲੀਫ਼ ਦਾ ਚੈੱਕਅਪ ...
ਖੰਨਾ, 20 ਅਕਤੂਬਰ (ਲਾਲ/ਰਾਏ/ਗੋਗੀ)-ਖੰਨਾ ਦੇ ਲਲਹੇੜੀ ਰੋਡ 'ਤੇ ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ | ਜ਼ਖ਼ਮੀ ਦੀ ਪਹਿਚਾਣ ਗਗਨਦੀਪ ਸਿੰਘ ਵਾਸੀ ਆਜ਼ਾਦ ਨਗਰ ਵਜੋਂ ਹੋਈ ਹੈ | ਜ਼ਖ਼ਮੀ ...
ਮਲੌਦ, 20 ਅਕਤੂਬਰ (ਸਹਾਰਨ ਮਾਜਰਾ)-ਦੀ ਬੇਰ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਪ੍ਰਧਾਨ ਰਜਿੰਦਰ ਸਿੰਘ, ਗੁਰਮੁਖ ਸਿੰਘ, ਪਲਵਿੰਦਰ ਸਿੰਘ ਸੀ: ਮੀਤ ਪ੍ਰਧਾਨ, ਕਿਰਪਾਲ ਸਿੰਘ, ਬਲਦੇਵ ਸਿੰਘ, ਮਾਸਟਰ ਸਿਕੰਦਰ ਸਿੰਘ, ਜਸਮੇਲ ਸਿੰਘ, ਮਲਕੀਤ ਸਿੰਘ ਆਦਿ ਸਮੂਹ ਮੈਂਬਰਾਨ ...
ਦੋਰਾਹਾ, 20 ਅਕਤੂਬਰ (ਮਨਜੀਤ ਸਿੰਘ ਗਿੱਲ) - ਡਰੀਮ ਐਾਡ ਬਿਊਟੀ ਚੈਰੀਟੇਬਲ ਟਰੱਸਟ ਵਲੋਂ ਹੈਵਨਲੀ ਪੈਲੇਸ ਦੋਰਾਹਾ ਵਿਖੇ ਉੱਥੇ ਰਹਿੰਦੇ ਬਜ਼ੁਰਗਾਂ ਨਾਲ ਦੀਵਾਲੀ ਦਾ ਤਿਉਹਾਰ ਪੂਰੀ ਧੂਮਧਾਮ ਨਾਲ ਮਨਾਇਆ ਗਿਆ | ਤਿਉਹਾਰ ਦਾ ਆਰੰਭ ਟਰੱਸਟ ਦੇ ਚੇਅਰਮੈਨ ਅਨਿਲ ਕੇ ...
ਸਮਰਾਲਾ, 20 ਅਕਤੂਬਰ (ਸਰਵਣ ਸਿੰਘ ਭੰਗਲਾਂ)-ਦੀਵਾਲੀ ਵਾਲੇ ਦਿਨ ਸਮਰਾਲਾ ਦੇ ਮੁੱਖ ਬਾਜ਼ਾਰ 'ਚ ਜ਼ਿਆਦਾਤਰ ਦੁਕਾਨਦਾਰਾਂ ਦੁਆਰਾ ਲਗਾਏ ਗਏ ਪਟਾਕਿਆਂ ਦੇ ਸਟਾਲਾਂ ਨੇ ਹਾਈਕੋਰਟ ਦੇ ਹੁਕਮਾਂ ਦੀਆਂ ਖ਼ੂਬ ਧੱਜੀਆਂ ਉਡਾਈਆਂ | ਸਮਰਾਲਾ ਦੇ ਮੇਨ ਚੌਾਕ ਤੋਂ ਲੈਕੇ ...
ਬੀਜਾ, 20 ਅਕਤੂਬਰ (ਰਣਧੀਰ ਸਿੰਘ ਧੀਰਾ) ਪੁਲਿਸ ਚੌਕੀ ਕੋਟ ਅਧੀਨ ਆਉਂਦੇ ਪਿੰਡ ਘੁੰਗਰਾਲੀ ਰਾਜਪੂਤਾਾ ਵਿਖੇ ਦੀਵਾਲੀ ਵਾਲੀ ਰਾਤ ਨੂੰ ਮੱਝਾਾ ਚੋਰੀ ਹੋ ਜਾਣ ਦਾ ਸਮਾਚਾਰ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਗੱਜਣ ਸਿੰਘ ਪੁੱਤਰ ਰਤਨ ਸਿੰਘ ਦੀਆਾ ਕਰੀਬ ਡੇਢ ਲੱਖ ਦੀ ਕੀਮਤ ...
ਡੇਹਲੋਂ, 20 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ ਦੀਵਾਲੀ ਨੰੂ ਸਮਰਪਿਤ ਪੰਜ ਦਿਨਾਾ ਸਮਾਗਮ ਕਰਵਾਇਆ ਗਿਆ,ਜਿਸ ਦੌਰਾਨ ਗਰੇਡ ਪਹਿਲੀ ਤੋਂ ਲੈ ਕੇ ਸੱਤਵੀਂ ਗਰੇਡ ਦੇ ਬੱਚਿਆਾ ਨੇ ਭਾਗ ਲਿਆ¢ਇਸ ਦੇ ਪਹਿਲੇ ਦਿਨ ਜਮਾਤਾਾ ਨੰੂ ...
ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਗਊਸ਼ਾਲਾ ਰੋਡ 'ਤੇ ਸਥਿਤ ਇਕ ਸ਼ਰਾਬ ਦੇ ਠੇਕੇ 'ਤੇ ਦੀਵਾਲੀ ਦੀ ਰਾਤ ਹਜ਼ਾਰਾਂ ਰੁਪਏ ਕੀਮਤ ਦੀ ਸ਼ਰਾਬ ਚੋਰੀ ਕਰਨ ਦੀ ਖ਼ਬਰ ਹੈ | ਜਗਤਾਰ ਸਿੰਘ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਨੂੰ ਕਿਸੇ ਨੇ ਠੇਕੇ ਦੇ ਤਾਲੇ ਤੋੜ ...
ਡੇਹਲੋਂ, 20 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਾ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਵਿਖੇ 'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਚੱਲ ਰਹੇ ਅਧਿਆਪਕਾਾ ਦੇ ਤਿੰਨ ਰੋਜ਼ਾ ਸੈਮੀਨਾਰ ...
ਸਮਰਾਲਾ, 20 ਅਕਤੂਬਰ ( ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ ) ਦੀਵਾਲੀ ਵਾਲੇ ਦਿਨ ਬਾਅਦ ਦੁਪਹਿਰ ਕਰੀਬ 1 ਵਜੇ ਮਾਛੀਵਾੜਾ ਰੋਡ 'ਤੇ ਸਥਿਤ ਰਾਏ ਮੈਡੀਕਲ ਸਟੋਰ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦਵਾਈਆਂ ਦੀ ਇਸ ਦੁਕਾਨ ਨੂੰ ਅੱਗ ਲੱਗਣ ਤੋਂ ਬਾਅਦ ...
ਦੋਰਾਹਾ, 20 ਅਕਤੂਬਰ (ਮਨਜੀਤ ਸਿੰਘ ਗਿੱਲ)- ਸੰਸਾਰ ਅੰਦਰ ਸੂਈ ਤੋਂ ਜਹਾਜ਼ ਤੱਕ ਦੀ ਖੋਜ ਬਾਬਾ ਵਿਸ਼ਵਕਰਮਾ ਦੀ ਪੇ੍ਰਰਨਾ ਕਾਰਨ ਹੀ ਸੰਭਵ ਹੋ ਸਕੀ ਹੈ ਤੇ ਅੱਜ ਮਨੁੱਖਤਾ ਜੋ ਸੁੱਖ ਸਹੂਲਤਾਂ ਦਾ ਅਨੰਦ ਮਾਣ ਰਹੀ ਹੈ, ਉਹ ਬਾਬਾ ਵਿਸ਼ਵਕਰਮਾ ਦੇ ਦਰਸਾਏ ਮਾਰਗ 'ਤੇ ਚੱਲ ਕੇ ...
ਡੇਹਲੋਂ, 20 ਅਕਤੂਬਰ ( ਅੰਮਿ੍ਤਪਾਲ ਸਿੰਘ ਕੈਲੇ )-ਗੁਰਦੁਆਰਾ ਮਾਤਾ ਸਾਹਿਬ ਕੌਰ ਪਿੰਡ ਜਰਖੜ੍ਹ ਵਿਖੇ ਮਾਤਾ ਸੁਰਜੀਤ ਕੌਰ ਦੀ ਬਰਸੀ ਸਬੰਧੀ ਸਮਾਗਮ ਬਾਈ ਸੁਰਜੀਤ ਸਿੰਘ ਸਾਹਨੇਵਾਲ ਤੇ ਪ੍ਰਧਾਨ ਹਰਪਾਲ ਸਿੰਘ ਲਹਿਲ ਦੀ ਅਗਵਾਈ ਹੇਠ ਕਰਵਾਇਆ ਗਿਆ¢ਸ੍ਰੀ ਅਖੰਡ ਪਾਠ ...
ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਵਿਸ਼ਵਕਰਮਾ ਐਜੂਕੇਸ਼ਨਲ ਐਾਡ ਵੈਲਫੇਅਰ ਸਭਾ ਖੰਨਾ ਵੱਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਤੇ 58ਵਾਂ ਵਾਰਸ਼ਿਕ ਉਤਸਵ ਸਥਾਨਕ ਸ਼੍ਰੀ ਵਿਸ਼ਵਕਰਮਾ ਮੰਦਰ ਵਿਖੇ ਮਨਾਇਆ ਗਿਆ | ਇਸ ...
ਬੀਜਾ, 20 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਬੀਜਾ ਦੇ ਗੁਰਦੁਆਰਾ ਭਗਤ ਰਵਿਦਾਸ ਸਾਹਿਬ ਜੀ ਵਿਖੇ ਨਿਰਵੈਰ ਖ਼ਾਲਸਾ ਦਲ ਦੇ ਸਿੰਘਾਂ ਦੀ ਪ੍ਰਬੰਧਕ ਕਮੇਟੀ ਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਮਨਾਉਂਦਿਆਂ ਰਾਤ ਦੇ ਦੀਵਾਨ ਸਜਾਏ ਗਏ | ਸਜੇ ...
ਡੇਹਲੋਂ, 20 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਦੀਵਾਲੀ ਦੇ ਤਿਉਹਾਰ ਨੰੂ ਸਮਰਪਿਤ ਸਮਾਗਮ ਕਰਵਾਇਆ ਗਿਆ,ਜਿਸ ਦੌਰਾਨ ਸਕੂਲ ਨੂੰ ਬੱਚਿਆਾ ਤੇ ਅਧਿਆਪਕਾਾ ਵਲੋਂ ਰਲ-ਮਿਲ ਸੁਚੱਜੇ ਢੰਗ ਨਾਲ ਸਜਾਇਆ ਗਿਆ¢ਇਸ ਦੌਰਾਨ ਜਿੱਥੇ ਦੀਵੇ ...
ਮਲੌਦ, 20 ਅਕਤੂਬਰ (ਸਹਾਰਨ ਮਾਜਰਾ)-ਨਿਰਮਲ ਡੇਰਾ ਬੇਰ ਕਲਾਂ ਤੇ ਗੁਰਦੁਆਰਾ ਲੰਗਰ ਸ਼੍ਰੀ ਦਮਦਮਾ ਸਾਹਿਬ ਗੋਬਿੰਦ ਨਗਰ ਨਗਰਾਸੂ ਰੁਦਰਪੁਰ ਉੱਤਰਾਖੰਡ ਦੇ ਮੁੱਖ ਸੇਵਾਦਾਰ ਸੰਤ ਬਾਬਾ ਬੇਅੰਤ ਸਿੰਘ ਲੰਗਰਾਂ ਵਾਲੇ ਸਾਢੇ 5 ਮਹੀਨੇ ਲਗਾਤਾਰ ਸ਼੍ਰੀ ਹੇਮਕੁੰਟ ਸਾਹਿਬ ਤੇ ...
ਦੋਰਾਹਾ, 20 ਅਕਤੂਬਰ (ਜਸਵੀਰ ਝੱਜ)-ਦੀ ਬੁਆਣੀ ਮਹਿਲਾ ਸਹਿਕਾਰੀ ਦੁੱਧ ਸਭਾ ਬੁਆਣੀ ਵਲੋਂ ਸਾਲਾਨਾ ਮੁਨਾਫ਼ਾ ਵੰਡ ਸਮਾਗਮ ਸਭਾ ਦੀ ਪ੍ਰਧਾਨ ਸਾਬਕਾ ਸਰਪੰਚ ਪਵਿੱਤਰ ਕੌਰ ਦੀ ਅਗਵਾਈ ਹੇਠ ਕੀਤਾ ਗਿਆ | ਜਿਸ ਬਾਰੇ ਸਭਾ ਦੇ ਸਕੱਤਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਮਿਲਕ ...
ਖੰਨਾ, 20 ਅਕਤੂਬਰ (ਧਿਆਨ ਸਿੰਘ ਰਾਏ)-ਸੰਗੀਤ ਮਨੁੱਖ ਦੇ ਰੂਹ ਦੀ ਖ਼ੁਰਾਕ ਹੈ | ਕਹਿੰਦੇ ਹਨ ਕਿ ਜਿਸ ਇਨਸਾਨ ਨੂੰ ਸੰਗੀਤ ਚੰਗਾ ਨਹੀਂ ਲੱਗਦਾ, ਉਹ ਕਿਸੇ ਨੂੰ ਪ੍ਰੇਮ ਨਹੀਂ ਕਰ ਸਕਦਾ | ਅਜਿਹਾ ਹੀ ਇੱਕ ਇਨਸਾਨ ਹੈ ਨੇੜਲੇ ਪਿੰਡ ਫ਼ਤਹਿਗੜ੍ਹ ਨਿਊਆਂ ਦਾ ਰਹਿਣ ਵਾਲਾ ਹਰਭਜਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX