ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 day ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  1 day ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  1 day ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  1 day ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  1 day ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਸਨਅਤ ਤੇ ਵਪਾਰ

ਦੀਵਾਲੀ 'ਤੇ ਘੱਟ ਰਹੀ ਸੋਨੇ-ਚਾਂਦੀ ਦੀ ਚਮਕ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਦੀਵਾਲੀ ਮੌਕੇ ਦਿੱਲੀ ਸਰਾਫ਼ਾ ਬਾਜ਼ਾਰ 'ਚ ਵੀਰਵਾਰ ਨੂੰ ਸੋਨੇ ਦਾ ਭਾਅ 250 ਰੁਪਏ ਦੀ ਗਿਰਾਵਟ ਨਾਲ 30,750 ਰੁਪਏ ਪ੍ਰਤੀ ਦਸ ਗਰਾਮ 'ਤੇ ਬੰਦ ਹੋਇਆ | ਉਦਯੋਗਿਕ ਇਕਾਈਆਂ ਤੇ ਸਿੱਕਾ ਨਿਰਮਾਤਾਵਾਂ ਦੀ ਮੰਗ ਘਟਣ ਨਾਲ ਚਾਂਦੀ ਦਾ ਭਾਅ ਵੀ 200 ਰੁਪਏ ਘਟ ਕੇ 41 ਹਾਜ਼ਾਰ ਰੁਪਏ ਦੇ ਮਨੋਵਿਗਿਆਨਕ ਪੱਧਰ 'ਤੇ ਹੇਠਾਂ ਆ ਕੇ 40,800 ਰੁਪਏ ਪ੍ਰਤੀ ਕਿਲੋਗਰਾਮ 'ਤੇ ਬੰਦ ਹੋਇਆ | ਵਿਦੇਸ਼ੀ ਬਾਜ਼ਾਰਾਂ 'ਚ ਲੰਡਨ 'ਚ ਸੋਨਾ 0.43 ਫ਼ੀਸਦੀ ਚੜ੍ਹ ਕੇ 1286 ਡਾਲਰ ਪ੍ਰਤੀ ਔਾਸ ਅਤੇ ਚਾਂਦੀ ਦੀ ਕੀਮਤ ਵੀ 0.15 ਫ਼ੀਸਦੀ ਮਜ਼ਬੂਤ ਹੋ ਕੇ 16.99 ਡਾਲਰ ਪ੍ਰਤੀ ਔਾਸ ਹੋ ਗਈ | ਰਾਸ਼ਟਰੀ ਰਾਜਧਾਨੀ 'ਚ 99.9 ਫ਼ੀਸਦੀ ਅਤੇ 99.5 ਫ਼ੀਸਦੀ ਸ਼ੁੱਧਤਾ ਵਾਲਾ ਸੋਨਾ 250-250 ਰੁਪਏ ਡਿਗ ਕੇ ਕ੍ਰਮਵਾਰ 30,750 ਰੁਪਏ ਅਤੇ 30,600 ਰੁਪਏ ਪ੍ਰਤੀ ਦਸ ਗਰਾਮ 'ਤੇ ਬੰਦ ਹੋਇਆ | ਅੱਠ ਗਰਾਮ ਵਾਲੀ ਗਿੰਨੀ ਦੇ ਭਾਅ 24,700 ਰੁਪਏ 'ਤੇ ਸਥਿਰ ਬਣੀ ਰਹੀ | ਚਾਂਦੀ ਤਿਆਰ ਦੀ ਕੀਮਤ 200 ਰੁਪਏ ਦੀ ਗਿਰਾਵਟ ਦੇ ਨਾਲ 40,800 ਰੁਪਏ ਪ੍ਰਤੀ ਕਿਲੋਗਰਾਮ ਰਹਿ ਗਈ ਜਦਕਿ ਚਾਂਦੀ ਹਫ਼ਤਾਵਰ ਡਿਲੀਵਰੀ ਦੀ ਕੀਮਤ 40 ਰੁਪਏ ਘੱਟ ਹੋ ਕੇ 39,900 ਰੁਪਏ ਪ੍ਰਤੀ ਕਿਲੋਗਰਾਮ ਰਹਿ ਗਈ | ਚਾਂਦੀ ਸਿੱਕਿਆਂ ਦੇ ਭਾਅ ਲਿਵਾਲੀ 74,000 ਰੁਪਏ ਅਤੇ ਬਿਕਵਾਲੀ 75,000 ਰੁਪਏ ਪ੍ਰਤੀ ਸੈਂਕੜੇ 'ਤੇ ਕਾਇਮ ਰਹੇ |

ਕਾਰੋਬਾਰੀਆਂ ਦੀ ਦੀਵਾਲੀ ਰਹੀ ਫਿੱਕੀ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਸੁਸਤ ਰਫ਼ਤਾਰ, ਆਨਲਾਇਨ ਸ਼ਾਪਿੰਗ ਅਤੇ ਜੀ.ਐਸ.ਟੀ. ਦਾ ਸਿੱਧਾ ਅਸਰ ਦੀਵਾਲੀ 'ਤੇ ਥੋਕ ਕਾਰੋਬਾਰ ਦੀ ਵਿਕਰੀ 'ਤੇ ਪਿਆ ਹੈ | ਕਾਰੋਬਾਰੀਆਂ ਮੁਤਾਬਿਕ ਇਸ ਸਾਲ ਦੀਵਾਲੀ 'ਤੇ ਵਿਕਰੀ ਬੀਤੇ ਸਾਲ ਦੀ ਤੁਲਣਾ 'ਚ 30 ਫ਼ੀਸਦੀ ਤੱਕ ਘੱਟ ਹੋਈ ਹੈ | ...

ਪੂਰੀ ਖ਼ਬਰ »

ਏ.ਟੀ.ਐਮ. 'ਚੋਂ 200 ਰੁਪਏ ਦੇ ਨੋਟ ਨਿਕਲਣ ਨੂੰ ਅਜੇ ਸਮਾਂ ਲੱਗੇਗਾ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਨੋਟਬੰਦੀ ਦੇ ਬਾਅਦ ਰਿਜ਼ਰਵ ਬੈਂਕ ਆਫ਼ ਇੰਡੀਆਂ ਨੇ ਇਸ ਸਾਲ 200 ਰੁਪਏ ਦਾ ਨਵਾਂ ਨੋਟ ਜਾਰੀ ਕੀਤਾ ਹੈ | ਪਰ ਜੇਕਰ ਤੁਸੀਂ ਇਸ ਨਵੇਂ ਨੋਟ ਨੂੰ ਏ.ਟੀ.ਐਮ. ਰਾਹੀਂ ਪਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਇਸ ਸਾਲ ਦੇ ਅੰਤ ਤੱਕ ਉਡੀਕ ਕਰਨੀ ...

ਪੂਰੀ ਖ਼ਬਰ »

ਦਸੰਬਰ 'ਚ ਵੀ ਨੀਤੀਗਤ ਦਰਾਂ ਨਹੀਂ ਘਟਾਏਗਾ ਆਰ.ਬੀ.ਆਈ.

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤੀ ਰਿਜ਼ਰਵ ਬੈਂਕ ਨੇ ਅਕਤੂਬਰ 'ਚ ਹੋਈ ਮੁਦਰਾ ਨੀਤੀ ਕਮੇਟੀ 'ਚ ਨੀਤੀਗਤ ਦਰਾਂ 'ਚ ਕੋਈ ਕਟੌਤੀ ਨਹੀਂ ਕੀਤੀ ਹੈ | ਹੁਣ ਦਸੰਬਰ 'ਚ ਵੀ ਆਰ.ਬੀ.ਆਈ. ਵਲੋਂ ਦਰਾਂ 'ਚ ਬਦਲਾਅ ਕੀਤੇ ਜਾਣ ਦੀ ਸੰਭਾਵਨਾ ਕਾਫ਼ੀ ਘੱਟ ਹੈ | ਜਾਪਾਨ ਦੀ ਵਿੱਤੀ ...

ਪੂਰੀ ਖ਼ਬਰ »

ਵਰਲਡ ਸਟੀਲ ਐਸੋਸੀਏਸ਼ਨ ਦੇ ਖਜ਼ਾਨਚੀ ਬਣੇ ਸੱਜਣ ਜਿੰਦਲ

ਨਵੀਂ ਦਿੱਲੀ, 20 ਅਕਤਬੂਰ (ਏਜੰਸੀ)- ਜੇ.ਐਸ.ਡਬਲਯੂ. ਸਟੀਲ ਦੇ ਚੇਅਰਮੈਨ ਅਤੇ ਪ੍ਰਬੰਧਕ ਨਿਰਦੇਸ਼ਕ ਸੱਜਣ ਜਿੰਦਲ ਨੂੰ ਵਿਸ਼ਵ ਸੰਸਥਾ ਵਰਲਡ ਸਟੀਲ ਐਸੋਸੀਏਸ਼ਨ ਦਾ ਖਜ਼ਾਨਚੀ ਬਣਾਇਆ ਗਿਆ ਹੈ | ਉੱਥੇ ਟਾਟਾ ਸਟੀਲ ਦੇ ਪ੍ਰਬੰਧ ਨਿਰਦੇਸ਼ਕ ਟੀ.ਵੀ. ਨਰੇਂਦਰਨ ਤੇ ਅਰਸੇਲਰ ...

ਪੂਰੀ ਖ਼ਬਰ »

ਸੈਂਸੈਕਸ 194 ਅੰਕ ਹੇਠਾਂ ਡਿੱਗ ਕੇ 32,390 ਅੰਕਾਂ 'ਤੇ ਬੰਦ

ਮੁੰਬਈ, 20 ਅਕਤੂਬਰ (ਏਜੰਸੀ)- ਦੇਸ਼ ਦੇ ਸ਼ੇਅਰ ਬਾਜ਼ਾਰ 'ਚ ਸੈਂਸੈਕਸ 194 ਅੰਕ ਹੇਠਾਂ ਡਿੱਗ ਕੇ 32,389.96 ਅੰਕਾਂ 'ਤੇ ਬੰਦ ਹੋਇਆ | ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 64.30 ਅੰਕ ਹੇਠਾਂ ਡਿੱਗ ਕੇ 10,146.55 ਅੰਕ 'ਤੇ ਬੰਦ ਹੋਇਆ | ਕੱਲ੍ਹ ਇਕ ਘੰਟੇ ਦੇ ਵਿਸ਼ੇਸ਼ ਮੁਹਰਤ ਕਾਰੋਬਾਰ 'ਚ ...

ਪੂਰੀ ਖ਼ਬਰ »

ਅਮਰੀਕੀ ਰਾਸ਼ਟਰਪਤੀ ਟਰੰਪ ਦੀ ਸੰਪਤੀ 'ਚ ਆਈ 3900 ਕਰੋੜ ਰੁਪਏ ਦੀ ਗਿਰਾਵਟ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸੰਪਤੀ 'ਚ 60 ਕਰੋੜ ਡਾਲਰ (ਤਕਰੀਬਨ 3900 ਕਰੋੜ ਰੁਪਏ) ਦੀ ਕਮੀ ਆਈ ਹੈ | ਹੁਣ ਇਹ ਘਟ ਕੇ 3.1 ਅਰਬ ਡਾਲਰ (ਤਕਰੀਬਨ 201 ਅਰਬ ਰੁਪਏ) ਰਹਿ ਗਈ ਹੈ | ਫੋਬਰਸ ਦੀ ਮੰਗਲਵਾਰ ਨੂੰ ਜਾਰੀ 400 ਸਭ ਤੋਂ ਧਨੀ ਅਮਰੀਕੀਆਂ ...

ਪੂਰੀ ਖ਼ਬਰ »

ਮਾਈਕ੍ਰੋਸਾਫ਼ਟ ਨੇ ਲੱਭੀ ਗੂਗਲ ਕਰੋਮ ਦੀ ਸੁਰੱਖਿਆ 'ਚ ਖ਼ਾਮੀ

ਸੈਨ ਫਰਾਂਸਿਸਕੋ, 20 ਅਕਤੂਬਰ (ਏਜੰਸੀ)- ਮਾਇਕ੍ਰੋਸਾਫ਼ਟ ਵਿੰਡੋਜ਼ ਸੁਰੱਖਿਆ ਦਲ ਨੇ ਗੂਗਲ ਕਰੋਮ 'ਚ ਇਕ ਰਿਮੋਟ ਸੁਰੱਖਿਆ ਖਾਮੀ ਦੀ ਪਹਿਚਾਣ ਕੀਤੀ ਹੈ, ਜਿਸ ਦੀ ਵਰਤੋਂ ਹੈਕਰਸ ਵਲੋਂ ਕੀਤੀ ਜਾ ਸਕਦੀ ਹੈ | ਮਾਇਕ੍ਰੋਸਾਫ਼ਟ ਦੇ ਮੈਂਬਰ ਜਾਰਡਨ ਰਬੇਟ ਨੇ ਵੀਰਵਾਰ ਨੂੰ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਨੇ ਕਰਦਾਤਿਆਂ ਦੇ ਸਵਾਲਾਂ ਲਈ ਸ਼ੁਰੂ ਕੀਤੀ ਆਨਲਾਈਨ ਚੈਟ ਸੁਵਿਧਾ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਆਮਦਨ ਕਰ ਵਿਭਾਗ ਨੇ ਕਰਦਾਤਿਆਂ ਲਈ ਆਨਲਾਇਨ ਚੈਟ ਦੀ ਸੁਵਿਧਾ ਸ਼ੁਰੂ ਕੀਤੀ ਹੈ ਤਾਂ ਕਿ ਉਹ ਇਨਡਾਇਰੈਕਟ ਟੈਕਸ (ਪ੍ਰਤੱਖ ਕਰ) ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸ਼ੱਕ ਦੂਰ ਕਰ ਸਕਣ ਅਤੇ ਹੋਰ ਪੁੱਛਗਿੱਛ ਕਰ ਸਕਣ | ਵਿਭਾਗ ਦੀ ...

ਪੂਰੀ ਖ਼ਬਰ »

ਹੁਣ ਬੈਂਕਾਂ ਤੋਂ ਵੀ ਖ਼ਰੀਦੀਆਂ ਜਾ ਸਕਣਗੀਆਂ ਛੋਟੀਆਂ ਬਚਤ ਸਕੀਮਾਂ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਸਰਕਾਰ ਨੇ ਬੱਚਤ ਸਕੀਮਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵੱਡਾ ਕਦਮ ਚੁੱਕਿਆ ਹੈ | ਸਰਕਾਰ ਨੇ ਬੈਂਕਾਂ ਸਮੇਤ ਨਿੱਜੀ ਖੇਤਰ ਦੇ 3 ਵੱਡੇ ਲੇਂਡਰਸ (ਕਰਜ ਦੇਣ ਵਾਲੇ) ਨੂੰ ਨੈਸ਼ਨਲ ਸੇਵਿੰਗਸ ਸਰਟੀਫਿਕੇਟ (ਐਨ.ਐਸ.ਸੀ.), ਰਿਕਰਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX