ਤਾਜਾ ਖ਼ਬਰਾਂ


ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  4 minutes ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  21 minutes ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  30 minutes ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  50 minutes ago
ਫ਼ਰੀਦਕੋਟ 8 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੁਲਿਸ ਨੇ ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਲੜਕੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾ...
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  about 1 hour ago
ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ...
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  about 1 hour ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਮਨਾਉਣ ਸਮੇਂ ਦੋਵੇਂ ਭਰਾ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ...
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  39 minutes ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ ਵਿਚ ਪੁਲਿਸ ਨੇ ਇਮਾਰਤ ਦੇ ਮਾਲਕ ਰੇਹਾਨ ਨੂੰ ਉਸ ਦੇ ਮੈਨੇਜਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਡੀ.ਸੀ.ਪੀ ਉੱਤਰੀ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਹਰਚੋਵਾਲ, 8 ਦਸੰਬਰ (ਭਾਮ)-ਬੀਤੇ ਕੱਲ੍ਹ ਹੋਈਆਂ ਯੂਥ ਕਾਂਗਰਸ ਦੀ ਚੋਣਾਂ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਚੁਣੇ ਗਏ ਹਲਕਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਹਰਚੋਵਾਲ ਜੋ ਕਿ ਸ: ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਦੇ ਨਜ਼ਦੀਕ ਰਿਸ਼ਤੇਦਾਰ ਹਨ, ਦੇ ਯੂਥ...
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 1 hour ago
ਲੁਧਿਆਣਾ, 8 ਦਸੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਅੱਜ ਦੁਪਹਿਰੇ ਗੋਲੀਆਂ ਚੱਲਣ ਕਾਰਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਗੋਲੀਆਂ ਦੀ...
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 1 hour ago
ਰਾਜਾਸਾਂਸੀ, 8 ਦਸੰਬਰ (ਹੇਰ)- ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਸ਼ਾਰਜਾਹ (ਯੂ. ਏ. ਈ.) ਗਏ 23 ਸਾਲਾ ਮਨੋਜ ਕੁਮਾਰ ਪੁੱਤਰ ਜੈ ਸਿੰਘ ਦੀ ਮ੍ਰਿਤਕ ਦੇਹ ਅੱਜ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ...
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 3 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 3 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 4 hours ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 4 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 5 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 5 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 5 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 6 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 7 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 7 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 7 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 7 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 8 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 8 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 8 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 9 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 9 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 9 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 10 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 1 hour ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  6 minutes ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  26 minutes ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  36 minutes ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  58 minutes ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  53 minutes ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਵਿਦੇਸ਼ਾਂ 'ਚ ਬੰਦੀ ਛੋੜ ਦਿਵਸ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ

ਸਾਊਥਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਏ

ਲੰਡਨ, 20 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੰਦੀ ਛੋੜ ਦਿਵਸ ਅਤੇ ਦੀਵਾਲੀ ਸਬੰਧੀ ਯੂ. ਕੇ. ਦੇ ਵੱਖ-ਵੱਖ ਸ਼ਹਿਰਾਂ 'ਚ ਭਾਰਤੀ ਭਾਈਚਾਰੇ ਵਲੋਂ ਵਿਸ਼ੇਸ਼ ਸਮਾਗਮ ਕਰਵਾਏ ਗਏ | ਯੂ.ਕੇ ਦੇ ਵੱਖ-ਵੱਖ ਸ਼ਹਿਰਾਂ ਦੇ ਗੁਰੂ ਘਰਾਂ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੇਰ ਰਾਤ ਤੱਕ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਹੋਈਆਂ | ਇਸ ਤੋਂ ਇਲਾਵਾਂ ਹਿੰਦੂ ਭਾਈਚਾਰੇ ਵਲੋਂ ਮੰਦਰਾਂ 'ਚ ਬਹੁਤ ਹੀ ਸ਼ਰਧਾ ਭਾਵਨਾ ਨਾਲ ਦੀਵਾਲੀ ਮਨਾਈ ਗਈ | ਲੋਕਾਂ ਨੇ ਸਾਰਾ ਦਿਨ ਗੁਰੂ ਘਰਾਂ ਦੇ ਮੰਦਰਾਂ 'ਚ ਮੱਥੇ ਟੇਕੇ ਅਤੇ ਦੀਵੇ ਅਤੇ ਮੋਮਬੱਤੀਆਂ ਜਗਾਈਆਂ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ, ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ, ਗੁਰੂ ਨਾਨਕ ਗੁਰਦੁਆਰਾ ਸਮੈਦਿਕ ਆਦਿ 'ਚ ਵਿਸ਼ੇਸ਼ ਸਮਾਗਮ ਹੋਏ | ਸ਼ਾਮ ਨੂੰ ਸਾਊਥਾਲ, ਬ੍ਰਮਿੰਘਮ, ਗ੍ਰੇਵਜ਼ੈਂਡ, ਸਲੋਹ, ਕਵੈਂਟਰੀ ਆਦਿ ਸ਼ਹਿਰਾਂ 'ਚ ਦੇਰ ਰਾਤ ਤੱਕ ਆਤਿਸ਼ਬਾਜ਼ੀ ਕੀਤੀ ਗਈ | ਇੰਗਲੈਂਡ ਦੀ ਪ੍ਰਧਾਨ ਮੰਤਰੀ ਥਰੀਸਾ ਮੇਅ ਨੇ ਭਾਰਤੀ ਭਾਈਚਾਰੇ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਉਚੇਚੇ ਤੌਰ 'ਤੇ ਵੀਡੀਓ ਸੁਨੇਹੇ ਰਾਹੀਂ ਵਧਾਈਆ ਦਿੱਤੀਆਂ | ਐਮ.ਪੀ. ਵਰਿੰਦਰ ਸ਼ਰਮਾਂ, ਐਮ.ਪੀ. ਤਨਮਨਜੀਤ ਸਿੰਘ ਢੇਸੀ, ਐਮ.ਪੀ. ਪ੍ਰੀਤ ਕੌਰ ਗਿੱਲ, ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਸ: ਗੁਰਮੇਲ ਸਿੰਘ ਮੱਲ੍ਹੀ ਵਲੋਂ ਸਿੱਖਾਂ ਅਤੇ ਭਾਰਤੀ ਭਾਈਚਾਰੇ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦਿਆਂ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ |

ਇਟਲੀ 'ਚ ਬੰਦੀ ਛੋੜ ਦਿਵਸ ਮਨਾਇਆ

ਵੀਨਸ (ਇਟਲੀ), 20 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਵੱਖ-ਵੱਖ ਗੁਰਦੁਆਰਿਆਂ 'ਚ ਸਿੱਖ ਇਤਿਹਾਸ ਦੇ ਮਹਾਨ ਦਿਹਾੜੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਇਸੇ ਪ੍ਰਕਾਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ (ਵਿਰੋਨਾ) ਵਿਖੇ ਇਸ ਦਿਹਾੜੇ ...

ਪੂਰੀ ਖ਼ਬਰ »

ਸਿਆਟਲ 'ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

ਸਿਆਟਲ, 20 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਦੀਵਾਲੀ ਦਾ ਤਿਉਹਾਰ ਸੰਸਾਰ ਦੇ ਕੋਨੇ-ਕੋਨੇ 'ਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਿਆਟਲ ਦੇ ਵੱਖ-ਵੱਖ ਗੁਰੂ ਘਰਾਂ ਵਿਚ ਨਿੱਤਨੇਮ ਦੇ ਪਾਠ, ਕਥਾ-ਕੀਰਤਨ ਤੋਂ ਬਾਅਦ ਦੀਵੇ ਜਗਾ ਤੇ ਮਠਿਆਈਆਂ ਵੰਡ ਕੇ ਦੀਵਾਲੀ ਮਨਾਈ ...

ਪੂਰੀ ਖ਼ਬਰ »

ਕੈਲਗਰੀ ਦੀਆਂ ਸੰਗਤਾਂ ਨੇ ਦੀਵਾਨ ਸਜਾਏ

ਕੈਲਗਰੀ, 20 ਅਕਤੂਬਰ (ਜਸਜੀਤ ਸਿੰਘ ਧਾਮੀ)- ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸੰਗਤਾਂ ਵਲੋਂ ਬੰਦੀ ਛੋੜ ਦਿਵਸ 'ਤੇ ਦੀਵਾਨ ਸਜਾਏ ਗਏ | ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਦੇਰ ਰਾਤ ਤੱਕ ਸਜਾਏ ਦੀਵਾਨਾਂ ਸਮੇਂ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਵੱਖ-ਵੱਖ ਥਾਈਾ ਬੰਦੀ ਛੋੜ ਦਿਵਸ ਦੀਆਂ ਰੌਣਕਾਂ

ਆਕਲੈਂਡ, 20 ਅਕਤੂਬਰ (ਜਸਪ੍ਰੀਤ ਸਿੰਘ ਰਾਜਪੁਰਾ)- ਬੰਦੀ ਛੋੜ ਦਿਵਸ ਮੌਕੇ ਨਿਊਜੀਲੈਂਡ ਦੇ ਵੱਖ-ਵੱਖ ਗੁਰੂ ਘਰਾਂ 'ਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨੀਨੀ, ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਹਾਂਗਕਾਂਗ ਦੀਆਂ ਸੰਗਤਾਂ ਨੇ ਮਨਾਇਆ ਬੰਦੀ ਛੋੜ ਦਿਵਸ

ਹਾਂਗਕਾਂਗ, 20 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਵਸਦੇ ਪੰਜਾਬੀ ਭਾਈਚਾਰੇ ਵਲੋਂ ਹਾਂਗਕਾਂਗ ਦੇ ਇਕੋ-ਇਕ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਨਤਮਸਤਕ ਹੋ ਕੇ ਬੰਦੀ ਛੋੜ ਦਿਵਸ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ...

ਪੂਰੀ ਖ਼ਬਰ »

ਨਿਊ ਸਾਊਥ ਵੇਲਜ਼ ਦੀ ਸੰਸਦ 'ਚ ਦੀਵਾਲੀ ਮੌਕੇ ਲੱਗੀਆਂ ਰੌਣਕਾਂ

ਸਿਡਨੀ, 20 ਅਕਤੂਬਰ (ਹਰਕੀਰਤ ਸਿੰਘ ਸੰਧਰ)-ਨਿਊ ਸਾਊਥ ਵੇਲਜ਼ ਦੀ ਸੰਸਦ ਵਿਚ ਦੀਵਾਲੀ ਦੇ ਸ਼ੁੱਭ ਅਵਸਰ ਨੂੰ ਬੜੇ ਚਾਅ ਨਾਲ ਮਨਾਇਆ ਗਿਆ | ਇਸ ਮੌਕੇ ਪੈਰਾਮੈਟਾ ਕੌ ਾਸਲ ਚੋਣ ਵਿਚ ਉਮੀਦਵਾਰ ਜਸ਼ਨਦੀਪ ਜਵਾਹਰਵਾਲਾ ਨੇ ਸਾਰੇ ਸਮਰਥਕਾਂ ਦਾ ਧੰਨਵਾਦ ਕੀਤਾ | ਇਸ ਦੀਵਾਲੀ ਦੇ ...

ਪੂਰੀ ਖ਼ਬਰ »

11 ਸਾਲ ਦੀ ਗੀਤਾਂਜਲੀ ਰਾਓ ਨੇ ਜਿੱਤਿਆ ਅਮਰੀਕਾ ਦਾ 'ਟਾਪ ਯੰਗ ਸਾਇੰਟੀਸਟ' ਪੁਰਸਕਾਰ

ਵਾਸ਼ਿੰਗਟਨ, 20 ਅਕਤੂਬਰ (ਏਜੰਸੀ)- ਭਾਰਤੀ ਮੂਲ ਦੀ ਇਕ 11 ਸਾਲਾ ਵਿਦਿਆਰਥਨ ਨੇ ਪਾਣੀ 'ਚ ਲੇਡ (ਸੀਸਾ) ਪ੍ਰਦੂਸ਼ਣ ਦਾ ਪਤਾ ਕਰਨ ਦਾ ਸਸਤਾ ਤਰੀਕਾ ਵਿਕਸਿਤ ਕਰ ਕੇ ਅਮਰੀਕਾ ਦਾ 'ਟਾਪ ਯੰਗ ਸਾਇੰਟੀਸਟ' ਪੁਰਸਕਾਰ ਜਿੱਤ ਲਿਆ ਹੈ | ਗੀਤਾਂਜਲੀ ਰਾਓ ਨੂੰ ਉਨ੍ਹਾਂ ਦਸ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਸਿਟੀਜ਼ਨਸ਼ਿਪ ਲਈ ਪਹਿਲਾਂ ਵਾਲੇ ਕਾਨੂੰਨ ਹੀ ਲਾਗੂ ਰਹਿਣਗੇ

ਮੈਲਬੌਰਨ/ਬਿ੍ਸਬੇਨ, 20 ਅਕਤੂਬਰ (ਸਰਤਾਜ ਸਿੰਘ ਧੌਲ, ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਇਮੀਗ੍ਰੇਸ਼ਨ ਵਿਭਾਗ ਵਲੋਂ ਪਹਿਲਾਂ ਵਾਲੇ ਨਾਗਰਿਕਤਾ ਕਾਨੂੰਨ ਦੇ ਅਨੁਸਾਰ ਹੀ ਸਾਰੀਆਂ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ | ਅਪ੍ਰੈਲ ਦੇ ਮਹੀਨੇ 'ਚ ਸਖ਼ਤ ...

ਪੂਰੀ ਖ਼ਬਰ »

83 ਸਾਲਾ ਬਜ਼ੁਰਗ ਔਰਤ 'ਤੇ ਜਿਨਸੀ ਹਮਲੇ ਦੇ ਦੋਸ਼ 'ਚ ਪੰਜਾਬੀ ਨੂੰ 9 ਸਾਲ ਕੈਦ

ਲੰਡਨ/ਬਰਮਿੰਘਮ, 20 ਅਕਤਬੂਰ (ਮਨਪ੍ਰੀਤ ਸਿੰਘ ਬੱਧਨੀ ਕਲਾਂ/ਪਲਵਿੰਦਰ ਸਿੰਘ)- ਮਾਨਚੈਸਟਰ ਦੇ ਇਕ 44 ਸਾਲਾ ਪੰਜਾਬੀ ਜੋਗਿੰਦਰ ਸਿੰਘ ਨੂੰ 83 ਸਾਲਾ ਬਜ਼ੁਰਗ ਔਰਤ 'ਤੇ ਜਿਨਸੀ ਹਮਲਾ ਕਰਨ ਅਤੇ ਫਿਰ ਖ਼ੁਦ ਨੂੰ ਮਾਨਸਿਕ ਰੋਗੀ ਦਰਸਾ ਕੇ ਦੋ ਸਾਲ ਤੱਕ ਮੈਡੀਕਲ ਮਾਹਿਰਾਂ ਨੂੰ ...

ਪੂਰੀ ਖ਼ਬਰ »

'ਪਦਮਾਵਤੀ' ਦੀ ਰੰਗੋਲੀ ਬਰਬਾਦ ਕਰਨ ਦੇ ਦੋਸ਼ ਤਹਿਤ 5 ਗਿ੍ਫ਼ਤਾਰ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਦੀਪਿਕਾ ਪਾਦੂਕੋਣ ਦੀ ਫ਼ਿਲਮ 'ਪਦਮਾਵਤੀ' ਆਪਣੇ ਬਣਨ ਦੇ ਸਮੇਂ ਤੋਂ ਹੀ ਵਿਵਾਦਾਂ 'ਚ ਰਹੀ ਹੈ | ਇਸ ਦੇ ਸੈੱਟ ਨੂੰ ਵੀ ਇਕ ਵਾਰ ਬਰਬਾਦ ਕਰ ਦਿੱਤਾ ਗਿਆ ਸੀ ਪਰ ਕੁਝ ਦਿਨ ਪਹਿਲਾਂ ਹੀ ਪਦਵਾਵਤੀ ਦੀ ਬਣਾਈ ਗਈ ਇਕ ਰੰਗੋਲੀ ਨੂੰ 100 ਲੋਕਾਂ ਨੇ ...

ਪੂਰੀ ਖ਼ਬਰ »

ਪੰਜਾਬੀ ਮਕਾਨ ਮਾਲਕ 'ਤੇ ਮਾਨਵ ਹੱਤਿਆ ਦੇ ਦੋਸ਼ ਲੱਗੇ

ਲੰਡਨ/ਬਰਮਿੰਘਮ, 20 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ/ਪਲਵਿੰਦਰ ਸਿੰਘ)- ਲੀਡਜ਼ ਦੇ ਇਕ ਪੰਜਾਬੀ ਮਕਾਨ ਮਾਲਕ ਜਿਸ ਵਲੋਂ ਕਿਰਾਏ 'ਤੇ ਦਿੱਤੇ ਮਕਾਨ 'ਚ ਅੱਗ ਲੱਗ ਜਾਣ ਕਰਕੇ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ, ਦੇ ਿਖ਼ਲਾਫ਼ ਧੂੰਏਾ ਵਾਲੇ ਅਲਾਰਮ ਨਾ ਲਗਾਉਣ ਦੀ ਘੋਰ ...

ਪੂਰੀ ਖ਼ਬਰ »

ਨਾਬਾਲਗ ਬੱਚੀ ਨੂੰ ਗੁੰਮਰਾਹ ਕਰਨ ਦੇ ਦੋਸ਼ ਤਹਿਤ ਪੰਜਾਬੀ ਨੂੰ ਸਜ਼ਾ

ਲੰਡਨ, 20 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਾਰਿਕ ਕਰਾਊਨ ਕੋਰਟ 'ਚ ਇਕ ਸੋਸ਼ਲ ਮੀਡੀਆ ਸਬੰਧੀ ਮੁਕੱਦਮੇ ਦੀ ਸੁਣਵਾਈ ਦੌਰਾਨ 42 ਸਾਲਾ ਜਸਪਾਲ ਹੀਰ ਵਾਸੀ ਬੈਡਫੋਰਡ ਰੋਡ, ਲੌਾਗਫੋਰਡ ਕਾਵੈਂਟਰੀ ਨੂੰ 17 ਸਾਲਾਂ ਦਾ ਨਾਬਾਲਗ ਦੱਸ ਕੇ ਇਕ 14 ਸਾਲਾ ਦੀ ਬੱਚੀ ਨੂੰ ...

ਪੂਰੀ ਖ਼ਬਰ »

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੀ ਪੰਜਾਬਣ ਨੂੰ ਸਜ਼ਾ

ਲੰਡਨ, 20 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਮਾਨਚੈਸਟਰ ਮੈਜਿਸਟਰੇਟ ਦੀ ਅਦਾਲਤ 'ਚ ਗੁਰਮੀਤ ਕੌਰ ਨਾਮੀ ਪੰਜਾਬਣ ਨੂੰ 30 ਸਤੰਬਰ ਨੂੰ ਗੱਡੀ ਚਲਾਉਣ ਸਮੇਂ ਆਪਣੇ ਪਤੀ ਗੁਰਮੀਤ ਸਿੰਘ ਨਾਲ ਬਹਿਸ ਕਰਦਿਆਂ ਕਾਰ ਦੁਰਘਟਨਾ ਕਰਨ ਦੇ ਦੋਸ਼ਾਂ ਤਹਿਤ ਸ਼ਜਾ ਸੁਣਾਈ ਗਈ ਹੈ ...

ਪੂਰੀ ਖ਼ਬਰ »

ਹਾਂਗਕਾਂਗ 'ਚ ਬੱਚਿਆਂ ਨੇ ਉਤਸ਼ਾਹ ਨਾਲ ਮਨਾਈ ਦੀਵਾਲੀ

ਹਾਂਗਕਾਂਗ, 20 ਅਕਤੂਬਰ (ਜੰਗ ਬਹਾਦਰ ਸਿੰਘ)-ਗੁਰਦੁਆਰਾ ਖਾਲਸਾ ਦੀਵਾਨ ਕਿੰਡਰਗਾਰਡਨ ਵਿਖੇ ਦੀਵਾਲੀ ਦੇ ਸਬੰਧ ਵਿਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਹਾਂਗਕਾਂਗ ਦੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਸ਼ਬਦ ਗਾਇਕ ਉਪਰੰਤ ਦੀਪਮਾਲਾ ਅਤੇ ਰੰਗੋਲੀ ਸਜਾ ਕੇ ਪੂਰੇ ਚਾਅ ਨਾਲ ...

ਪੂਰੀ ਖ਼ਬਰ »

ਨਿਊਜੀਲੈਂਡ 'ਚ ਜਸਿੰਡਾ ਅਰਡਨ ਦੀ ਅਗਵਾਈ ਵਾਲੀ ਸਰਕਾਰ ਦਾ ਗਠਨ ਹੋਇਆ

ਆਕਲੈਂਡ, 20 ਅਕਤੂਬਰ (ਜਸਪ੍ਰੀਤ ਸਿੰਘ ਰਾਜਪੁਰਾ)- ਨਿਊਜੀਲੈਂਡ 'ਚ ਲੇਬਰ ਮੁਖੀ ਜਸਿੰਡਾ ਅਰਡਨ ਦੀ ਅਗਵਾਈ ਵਾਲੀ ਕੇਂਦਰ-ਖੱਬੀ ਗੱਠਜੋੜ ਨਾਲ ਨਵੀਂ ਸਰਕਾਰ ਦਾ ਗਠਨ ਹੋ ਗਿਆ ਹੈ ਅਤੇ ਇਸ ਨਾਲ ਹੀ 23 ਸਤੰਬਰ ਤੋ ਚੱਲੀ ਆ ਰਹੀ ਰਾਜਨੀਤਕ ਕਸ਼ਮਕਸ਼ ਵੀ ਮੁੱਕ ਗਈ ਹੈ ਅਤੇ ...

ਪੂਰੀ ਖ਼ਬਰ »

ਬਰੈਡਫੋਰਡ ਦੇ ਗ੍ਰਾਹਮ ਤੱਖਰ ਨੇ ਬਿ੍ਟਿਸ਼ ਜੂਡੋ ਚੈਂਪੀਅਨਸ਼ਿਪ ਜਿੱਤੀ

ਲੰਡਨ/ਬਰਮਿੰਘਮ, 20 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ/ਪਲਵਿੰਦਰ ਸਿੰਘ)- ਬਰੈਡਫੋਰਡ ਦੇ ਇਕ ਪੰਜਾਬੀ ਗ੍ਰਹਾਮ ਸਿੰਘ ਤੱਖਰ ਨੇ ਓਪਨ ਮਾਸਟਰਜ਼ ਬਿ੍ਟਿਸ਼ ਚੈਂਪੀਅਨਸ਼ਿੱਪ 'ਚ ਜੋਡੋ ਮੁਕਾਬਲਿਆਂ 'ਚੋਂ ਸੋਨੇ ਦਾ ਤਗਮਾ ਹਾਸਲ ਕੀਤਾ | ਗ੍ਰਾਹਮ ਸਿੰਘ ਤੱਖਰ ਨੇ ਇਹ ...

ਪੂਰੀ ਖ਼ਬਰ »

ਤਮਿਲ ਫ਼ਿਲਮ 'ਚ ਜੀ.ਐਸ.ਟੀ. ਅਤੇ ਡਿਜ਼ੀਟਲ ਇੰਡੀਆਂ 'ਤੇ ਟਿੱਪਣੀ ਤੋਂ ਭਾਜਪਾ ਨਾਰਾਜ਼

ਚੇਨੱਈ, 20 ਅਕਤੂਬਰ (ਏਜੰਸੀ)- ਭਾਜਪਾ ਦੀ ਸੂਬਾ ਇਕਾਈ ਨੇ ਦੱਖਣੀ ਫ਼ਿਲਮਾਂ ਦੇ ਅਭਿਨੇਤਾ ਇਲੈਥਲਪਤੀ ਵਿਜੇ ਦੀ ਤਮਿਲ ਫ਼ਿਲਮ 'ਚ ਜੀ.ਐਸ.ਟੀ. ਅਤੇ ਡਿਜ਼ੀਟਲ ਇੰਡੀਆਂ ਦੇ ਸਬੰਧ 'ਚ ਗਲਤ ਟਿੱਪਣੀ 'ਤੇ ਇਤਰਾਜ਼ ਜ਼ਾਹਿਰ ਕੀਤਾ ਹੈ | ਦੱਸਿਆ ਜਾ ਰਿਹਾ ਹੈ ਕਿ ਫ਼ਿਲਮ 'ਚ ਜੀ.ਐਸ.ਟੀ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX