ਤਾਜਾ ਖ਼ਬਰਾਂ


ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  59 minutes ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  about 1 hour ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  about 1 hour ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  about 2 hours ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  about 2 hours ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 2 hours ago
ਘੁਮਾਣ ,14 ਦਸੰਬਰ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਵਿਚ ਪੰਜਾਬ ਪੁਲਿਸ ਦੀ ਨਾਲਾਇਕੀ ਉਸ ਵੇਲੇ ਸਾਹਮਣੇ ਆਈ ਜਿਸ ਵੇਲੇ ਘੁਮਾਣ ਪੁਲਸ ਵੱਲੋਂ ਪੇਸ਼ੀ ਤੋਂ ਬਾਅਦ ਲਿਆਂਦਾ ਜਾ ਰਿਹਾ ਮੁਜਰਮ ਅੱਡਾ ਪੰਜ ਗਰਾਈਂਆਂ ...
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  about 3 hours ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਰਾਜਾਸਾਂਸੀ ਕੌਮਾਂਤਰੀ ਹਵਾਈ ਨੇੜੇ ਸਥਿਤ ਇੱਕ ਹੋਟਲ...
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  about 4 hours ago
ਕੋਲੰਬੋ, 14 ਦਸੰਬਰ - ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਮੰਤਰੀ ਮਹੇਂਦਾ ਰਾਜਪਕਸ਼ੇ 15 ਦਸੰਬਰ ਨੂੰ ਅਸਤੀਫ਼ਾ ਦੇਣਗੇ। ਇਸ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਨਮਲ ਰਾਜਪਕਸ਼ੇ ਨੇ...
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  about 4 hours ago
ਬੈਂਗਲੁਰੂ, 14 ਦਸੰਬਰ - ਕਰਨਾਟਕ ਦੇ ਚਾਮਰਾਜਨਗਰ ਵਿਖੇ ਜ਼ਹਿਰੀਲਾ ਪਦਾਰਥ ਖਾਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦਕਿ 82 ਜਣਿਆ ਨੂੰ ਹਸਪਤਾਲ ਭਰਤੀ ਕਰਵਾਇਆ...
ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ
. . .  1 minute ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮੁੱਦੇ 'ਤੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਰਾਫੇਲ ਡੀਲ 'ਤੇ ਉਨ੍ਹਾਂ ਦੇ ਸਵਾਲ ਅਜੇ ਵੀ ਬਰਕਰਾਰ ਹਨ। ਉਨ੍ਹਾਂ...
ਵਿਸਫੋਟ ਸਮਗਰੀ ਸਮੇਤ ਇੱਕ ਗ੍ਰਿਫ਼ਤਾਰ
. . .  about 5 hours ago
ਸ੍ਰੀਨਗਰ, 14 ਦਸੰਬਰ - ਜੰਮੂ ਕਸ਼ਮੀਰ ਪੁਲਿਸ ਨੇ ਪੁਲਵਾਮਾ ਤੋਂ ਭਾਰੀ ਮਾਤਰਾ 'ਚ ਵਿਸਫੋਟਕ ਸਮਗਰੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ...
ਵਿਆਹ ਦੇ ਬੰਧਨ 'ਚ ਬੱਝੇ ਸਾਇਨਾ ਨੇਹਵਾਲ ਅਤੇ ਪੀ. ਕਸ਼ਯਪ
. . .  about 5 hours ago
ਨਵੀਂ ਦਿੱਲੀ, 14 ਦਸੰਬਰ- ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੇ ਪੀ. ਕਸ਼ਯਪ ਅੱਜ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ ਹਨ। ਇਹ ਜਾਣਕਾਰੀ ਸਾਇਨਾ ਨੇਹਵਾਲ ਨੇ ਆਪਣੇ ਟਵਿੱਟਰ ਆਕਾਊੰਟ 'ਤੇ ਤਸਵੀਰਾਂ ਸਾਂਝੀਆਂ ਕਰ ਕੇ ਦਿੱਤੀ....
20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ
. . .  about 5 hours ago
ਨਵੀਂ ਦਿੱਲੀ, 14 ਦਸੰਬਰ- ਦਿੱਲੀ ਹਾਈਕੋਰਟ ਨੇ ਰਾਕੇਸ਼ ਅਸਥਾਨਾ ਅਤੇ ਦਵਿੰਦਰ ਕੁਮਾਰ ਦੀ ਐਫ਼.ਆਈ.ਆਰ ਰੱਦ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ .....
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੋਹਾਲੀ ਅਦਾਲਤ 'ਚ ਕੀਤਾ ਸਰੈਂਡਰ
. . .  about 6 hours ago
ਮੋਹਾਲੀ, 14 ਦਸੰਬਰ (ਜਸਬੀਰ ਜੱਸੀ)- ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਵੱਲੋਂ ਮਹਾਲੀ ਦੀ ਅਦਾਲਤ 'ਚ ਸਰੈਂਡਰ ਕਰ ਦਿੱਤਾ....
1 ਕਿੱਲੋ ਹੈਰੋਇਨ ਸਮੇਤ 2 ਵਿਅਕਤੀ ਨੂੰ ਕੀਤਾ ਕਾਬੂ
. . .  about 7 hours ago
ਅਬੋਹਰ, 14 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਪੁਲਿਸ ਦੇ ਸੀ.ਆਈ.ਏ ਸਟਾਫ਼ ਦੀ ਟੀਮ ਵੱਲੋਂ 2 ਵਿਅਕਤੀਆਂ ਨੂੰ 1 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ ਜਦਕਿ ਇਕ ਵਿਅਕਤੀ ਮੌਕੇ ਤੋਂ ਹੀ ਫ਼ਰਾਰ .....
ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹੋਈ ਹਾਰ- ਜੇਤਲੀ
. . .  about 6 hours ago
ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਇਲਟ ਹੋਣਗੇ ਉਪ ਮੁੱਖ ਮੰਤਰੀ
. . .  about 6 hours ago
ਸ਼੍ਰੋਮਣੀ ਕਮੇਟੀ ਦੀਆ ਚੋਣਾਂ ਡਟ ਕੇ ਲੜਾਂਗੇ : ਬ੍ਰਹਮਪੁਰਾ
. . .  about 6 hours ago
ਬ੍ਰਹਮਪੁਰਾ, ਅਜਨਾਲਾ, ਸੇਖਵਾਂ ਵੱਲੋਂ ਨਵੀ ਬਣਾਈ ਪਾਰਟੀ ਦੇ ਮੁਤੱਲਕ ਪ੍ਰੈੱਸ ਕਾਨਫ਼ਰੰਸ ਆਯੋਜਿਤ
. . .  about 7 hours ago
ਜੀ.ਕੇ ਖਿਲਾਫ ਮਾਮਲਾ ਦਰਜ ਕਰਨ 'ਤੇ ਅਦਾਲਤ ਨੇ ਲਗਾਈ ਰੋਕ
. . .  about 7 hours ago
ਭਾਰਤ ਆਸਟ੍ਰੇਲੀਆ ਪਰਥ ਟੈਸਟ ਮੈਚ : ਆਸਟ੍ਰੇਲੀਆ ਨੇ ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ਤੱਕ 6 ਵਿਕਟਾਂ 'ਤੇ ਬਣਾਈਆਂ 277 ਦੌੜਾਂ
. . .  about 8 hours ago
ਸਮਝੌਤੇ ਤੋਂ ਬਾਅਦ ਕੰਮ 'ਤੇ ਪਰਤੇ ਸੂਬੇ ਦੇ ਪਟਵਾਰੀ
. . .  about 8 hours ago
ਵਸਤਾਂ ਅਤੇ ਸੇਵਾਵਾਂ ਸੋਧ ਬਿਲ 2018 ਸੰਬੰਧੀ ਮਨਪ੍ਰੀਤ ਬਾਦਲ ਵੱਲੋਂ ਸਦਨ 'ਚ ਪੇਸ਼ ਕੀਤਾ ਗਿਆ ਪ੍ਰਸਤਾਵ
. . .  about 8 hours ago
ਪੰਚਾਇਤੀ ਰਾਜ ਸੋਧ ਬਿਲ 2018 ਪੰਜਾਬ ਵਿਧਾਨ ਸਭਾ 'ਚ ਪਾਸ
. . .  about 8 hours ago
ਸੰਵਿਧਾਨਿਕ ਮਜਬੂਰੀ ਦੇ ਚੱਲਦਿਆਂ ਪੰਚਾਇਤੀ ਚੋਣਾਂ ਅੱਗੇ ਨਹੀਂ ਪਾਈਆਂ ਜਾ ਸਕਦੀਆਂ- ਤ੍ਰਿਪਤ ਬਾਜਵਾ
. . .  about 8 hours ago
ਟਕਸਾਲੀ ਆਗੂਆਂ ਨੂੰ ਨਵੀ ਪਾਰਟੀ ਦੇ ਗਠਨ ਤੋਂ ਪਹਿਲਾਂ ਮਿਲਿਆ ਭਰਵਾਂ ਹੁੰਗਾਰਾ
. . .  about 8 hours ago
ਪੰਚਾਇਤੀ ਰਾਜ ਸੋਧ ਬਿੱਲ ਪਾਸ ਕਰਨ ਮੌਕੇ ਨਾਗਰਾ ਅਤੇ ਮਜੀਠੀਆ ਵਿਚਾਲੇ ਤਿੱਖੀਆਂ ਝੜਪਾਂ
. . .  about 8 hours ago
ਡੇਰਾ ਬਾਬਾ ਨਾਨਕ ਵਿਖੇ ਅਕਾਲੀ ਦਲ ਦੀ ਅੰਦਰੂਨੀ ਧੜੇ ਬੰਦੀ ਖੁੱਲ ਕੇ ਆਈ ਸਾਹਮਣੇ
. . .  about 8 hours ago
ਬਟਾਲਾ ਨੇੜਲੇ ਪਿੰਡ ਸੈਦਪੁਰ ਕਲਾਂ 'ਚ ਚਲੀਆਂ ਗੋਲੀਆਂ, ਇਕ ਔਰਤ ਸਮੇਤ ਹੋਰ ਜ਼ਖ਼ਮੀ
. . .  about 9 hours ago
ਨੇਪਾਲ ਸਰਕਾਰ ਨੇ ਭਾਰਤੀ ਨੋਟਾਂ 'ਤੇ ਲਗਾਈ ਰੋਕ, ਨਹੀਂ ਚੱਲਣਗੇ 200, 500 ਤੇ 2000 ਦੇ ਨੋਟ
. . .  about 9 hours ago
ਸੰਸਦ ਅਤੇ ਵਿਧਾਨ ਸਭਾ 'ਚ ਔਰਤਾਂ ਦੇ ਰਾਖਵਾਂਕਰਨ ਬਿੱਲ 'ਤੇ ਸਰਬਸੰਮਤੀ ਲਈ ਕੈਪਟਨ ਵੱਲੋਂ ਸਾਰੇ ਮੈਂਬਰਾਂ ਦਾ ਧੰਨਵਾਦ
. . .  about 9 hours ago
ਰਾਫੇਲ ਡੀਲ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਮਾਫ਼ੀ ਮੰਗਣ ਰਾਹੁਲ - ਅਮਿਤ ਸ਼ਾਹ
. . .  about 9 hours ago
ਕਰਤਾਰਪੁਰ ਲਾਂਘੇ ਦਾ ਪ੍ਰਸਤਾਵ ਕੈਪਟਨ ਵੱਲੋਂ ਵਿਧਾਨ ਸਭਾ 'ਚ ਪੇਸ਼
. . .  about 9 hours ago
ਪੰਜਾਬ ਦੀ ਸੁਰੱਖਿਆ ਲਈ ਸਰਕਾਰ ਅਤੇ ਵਿਰੋਧੀ ਧਿਰ ਨੂੰ ਆਉਣਾ ਚਾਹੀਦੈ ਅੱਗੇ- ਕੈਪਟਨ
. . .  about 10 hours ago
ਲੋਕ ਮਸਲਿਆਂ 'ਤੇ ਚਰਚਾ ਤੋਂ ਬਚਣ ਲਈ ਇਕ ਦਿਨ ਦਾ ਸੈਸ਼ਨ ਰੱਖੇ ਸਰਕਾਰ- ਸੁਖਬੀਰ ਬਾਦਲ
. . .  about 10 hours ago
ਅਕਾਲੀ ਦਲ ਦੇ ਸਥਾਪਨਾ ਦਿਵਸ ਤੇ ਪੰਜਾਬ ਭਰ 'ਚ ਸਮਾਗਮ
. . .  about 10 hours ago
ਸੁਪਰੀਮ ਕੋਰਟ ਨੇ ਰਾਫੇਲ ਸੌਦੇ ਦੇ ਨਾਲ ਸੰਬੰਧਿਤ ਪਟੀਸ਼ਨਾਂ ਕੀਤੀਆਂ ਖ਼ਾਰਜ
. . .  about 10 hours ago
ਛੱਪੜ 'ਚੋਂ ਮਿਲੀ ਗੁੰਮ ਹੋਏ 10 ਸਾਲਾ ਬੱਚੇ ਦੀ ਲਾਸ਼
. . .  about 11 hours ago
ਕੈਪਟਨ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਸਦਨ 'ਚ ਰੱਖਿਆ ਗਿਆ ਪ੍ਰਸਤਾਵ
. . .  about 10 hours ago
ਬਿੱਲ ਪਾਸ ਕਰਨ ਮੌਕੇ ਆਪ ਤੇ ਅਕਾਲੀ ਦਲ ਵੱਲੋਂ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਨੂੰ ਲੈ ਕੇ ਸਦਨ 'ਚ ਹੰਗਾਮਾ
. . .  about 11 hours ago
ਪੰਜਾਬ ਵਿਧਾਨ ਸਭਾ 'ਚ ਬਿਲ ਪਾਸ ਕਰਨ ਦੀ ਕਾਰਵਾਈ ਸ਼ੁਰੂ, ਪਾਸ ਕੀਤੇ ਜਾਣਗੇ 4 ਬਿਲ
. . .  about 11 hours ago
ਅਕਾਲੀ ਦਲ ਵੱਲੋਂ ਸਦਨ 'ਚ ਮੁੜ ਵਾਪਸੀ ਦੌਰਾਨ ਚੁੱਕਿਆ ਗਿਆ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਮੁੱਦਾ
. . .  about 11 hours ago
84 ਦੇ ਸਿੱਖ ਦੰਗਿਆਂ ਦੇ ਮਸਲੇ 'ਤੇ ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 11 hours ago
ਅਕਾਲੀ ਦਲ ਵੱਲੋਂ ਸਦਨ 'ਚ ਸੱਜਣ ਕੁਮਾਰ ਅਤੇ ਟਾਈਟਲਰ ਖ਼ਿਲਾਫ਼ ਨਾਅਰੇਬਾਜ਼ੀ
. . .  about 11 hours ago
84 ਦੇ ਸਿੱਖ ਦੰਗਿਆਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਸਦਨ 'ਚ ਨਾਅਰੇਬਾਜ਼ੀ ਜਾਰੀ
. . .  about 11 hours ago
ਕਮਲ ਨਾਥ ਦੇ ਮੁੱਦੇ 'ਤੇ ਅਕਾਲੀ ਦਲ ਵੱਲੋਂ ਸਦਨ 'ਚ ਹੰਗਾਮਾ
. . .  about 12 hours ago
ਕਾਂਗਰਸ ਦੇ ਧਾਰਮਿਕ ਸਲਾਹਕਾਰ ਨੂੰ ਸਰਕਾਰ ਬਚਾਉਣ ਦੀ ਕਰ ਰਹੀ ਹੈ ਕੋਸ਼ਿਸ਼- ਮਜੀਠੀਆ
. . .  about 12 hours ago
ਮਜੀਠੀਆ ਨੇ ਬਿਆਸ ਦਰਿਆ ਦਾ ਪਾਣੀ ਜ਼ਹਿਰੀਲਾ ਹੋਣ 'ਤੇ ਸਰਕਾਰ ਵੱਲੋਂ ਕਾਰਵਾਈ ਨਾ ਕਰਨ ਦਾ ਚੁੱਕਿਆ ਮੁੱਦਾ
. . .  about 12 hours ago
ਲੋਧੀ ਨੰਗਲ ਨੇ ਨਹਿਰਾਂ ਦੇ ਜ਼ਹਿਰੀਲੇ ਪਾਣੀ ਅਤੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ
. . .  about 12 hours ago
ਅਕਾਲੀ ਦਲ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਜਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਕਰਤੱਵ ਦਾ ਪਾਲਣ ਕਰਨ ਵਾਲੇ ਵਿਅਕਤੀ ਕਦੇ ਵੀ ਨਿਰਾਸ਼ ਨਹੀਂ ਹੁੰਦੇ। -ਸਰਦਾਰ ਪਟੇਲ

ਦਿੱਲੀ

ਅਕਾਲ ਚਲਾਣਾ ਕਰ ਗਏ 5 ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦਿੱਲੀ ਕਮੇਟੀ ਵਲੋਂ ਮਾਲੀ ਸਹਾਇਤਾ

ਨਵੀਂ ਦਿੱਲੀ, 20 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਸੇਵਾ ਨਿਭਾਉਣ ਦੌਰਾਨ ਅਕਾਲ ਚਲਾਣਾ ਕਰ ਗਏ 5 ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕਮੇਟੀ ਵੱਲੋਂ ਮਾਲੀ ਸਹਾਇਤਾ ਦੇ ਚੈਕ ਦਿੱਤੇ ਗਏ | ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰਨਾ ਅਹੁਦੇਦਾਰਾਂ ਨੇ 5 ਪ੍ਰਭਾਵਿਤ ਪਰਿਵਾਰਾਂ ਦੇ ਮੈਂਬਰਾਂ ਨੂੰ ਪ੍ਰਤੀ ਪਰਿਵਾਰ 7,30,896/- ਰੁਪਏ ਦੀ ਰਾਸ਼ੀ ਦੇ ਚੈਕ ਤਕਸੀਮ ਕਰਨ ਦੌਰਾਨ ਕਮੇਟੀ ਸਟਾਫ਼ ਨੂੰ ਆਪਣਾ ਪਰਿਵਾਰ ਦੱਸਿਆ | ਆਪਣੇ ਸੇਵਾ ਕਾਲ ਦੌਰਾਨ ਬੀਤੇ ਦਿਨੀਂ ਅਕਾਲ ਚਲਾਣਾ ਕਰਨ ਵਾਲੇ ਮੁਲਾਜ਼ਮ ਵਰਪਾਲ ਸਿੰਘ (ਜਥੇਦਾਰ), ਛੁਟਕਨ (ਮਾਲੀ), ਰਵਿੰਦਰ ਕੌਰ(ਸੇਵਾਦਾਰਨੀ), ਮਨਜੀਤ ਸਿੰਘ ਤੇ ਹਰਜੀਤ ਸਿੰਘ (ਸੇਵਾਦਾਰ) ਦੇ ਪਰਿਵਾਰਾਂ ਨੂੰ ਪ੍ਰਾਪਤ ਹੋਈ ਕੁਲ 36,54,482/-ਰੁਪਏ ਦੀ ਰਾਸ਼ੀ 'ਚ ਅੱਧੀ ਸਹਾਇਤਾ ਕਮੇਟੀ ਵੱਲੋਂ ਅਤੇ ਅੱਧੀ ਸਹਾਇਤਾ ਕਮੇਟੀ ਸਟਾਫ਼ ਵੱਲੋਂ ਦਿੱਤੀ ਗਈ ਹੈ | ਜੀ.ਕੇ. ਨੇ ਕਿਹਾ ਕਿ ਕਮੇਟੀ ਨੇ ਆਪਣੇ ਸਰੋਤਾਂ ਤੋਂ ਵੱਧ ਕੇ ਸਟਾਫ਼ ਦੀ ਬਾਂਹ ਫੜਨ ਤੋਂ ਕਦੇ ਕਿਨਾਰਾ ਨਹੀਂ ਕੀਤਾ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2013 ਕਮੇਟੀ ਚੋਣਾਂ ਤੋਂ ਪਹਿਲੇ ਸਟਾਫ਼ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਸਿਰੇ ਚੜ੍ਹਾਉਣ ਦਾ ਵੀ ਜੀ.ਕੇ. ਨੇ ਦਾਅਵਾ ਕੀਤਾ ਅਤੇ ਨਾਲ ਹੀ ਇਸ ਵਰ੍ਹੇ ਕਮੇਟੀ ਸਟਾਫ਼ ਨੂੰ ਵਰਦੀ ਦੇਣ ਦਾ ਵੀ ਐਲਾਨ ਕੀਤਾ | ਸਿਰਸਾ ਨੇ ਕਿਹਾ ਕਿ ਜਿਸ ਪਰਿਵਾਰ 'ਚ ਮੌਤ ਹੁੰਦੀ ਹੈ ਉਹੀ ਪਰਿਵਾਰ ਉਸ ਦਰਦ ਨੂੰ ਸਮਝ ਸਕਦਾ ਹੈ | ਇਸ ਕਰਕੇ ਦਿੱਲੀ ਕਮੇਟੀ ਵੱਲੋਂ ਫੈਸਲਾ ਲਿਆ ਗਿਆ ਸੀ ਕਿ ਜਿਤਨਾ ਅੰਸ਼ਦਾਨ ਕਮੇਟੀ ਸਟਾਫ਼ ਆਪਣੀ ਤਨਖਾਹ 'ਚੋਂ ਦੇਵੇਗਾ, ਕਮੇਟੀ ਵੀ ਉਸ ਦੇ ਬਰਾਬਰ ਮਾਇਕ ਸਹਾਇਤਾ ਦੇਵੇਗੀ | ਰਾਣਾ ਨੇ ਸਟਾਫ਼ ਕੁਆਟਰ 'ਚ ਰਹਿਣ ਵਾਲੇ ਮੁਲਾਜ਼ਮਾਂ ਨੂੰ ਆਪਣੇ ਪਰਿਵਾਰਾਂ 'ਚ ਸਿੱਖੀ ਸੰਭਾਲਣ ਦਾ ਹੌਕਾ ਦਿੰਦੇ ਹੋਏ ਸਟਾਫ਼ ਦੇ ਬੱਚਿਆਂ ਵੱਲੋਂ ਟੋਪੀ ਪਾਉਣ ਜਾਂ ਪਤਿਤਪੁਣੇ ਵੱਲ ਵੱਧਣ ਦੀਆਂ ਆਉਂਦੀਆਂ ਖ਼ਬਰਾਂ ਨੂੰ ਮੰਦਭਾਗਾ ਦੱਸਿਆ |

ਆਰ. ਐੱਸ. ਐੱਸ ਦੇ ਖਿਲਾਫ ਜਾਰੀ ਹੋਏ ਹੁਕਮਨਾਮੇ ਸਬੰਧੀ ਜਥੇਦਾਰ ਸੰਗਤਾਂ ਨੂੰ ਸਪੱਸ਼ਟ ਕਰਨ-ਹਰਵਿੰਦਰ ਸਿੰਘ ਸਰਨਾ

ਨਵੀਂ ਦਿੱਲੀ, 20 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਤੇ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਹਰਵਿੰਦਰ ਸਿੰਘ ਸਰਨਾ ਨੇ ਰਾਸ਼ਟਰੀ ਸਿੱਖ ਸੰਗਤ ਦੇ ਜਨਰਲ ਸਕੱਤਰ ਅਵਤਾਰ ਸਿੰਘ ਸ਼ਾਸਤਰੀ ...

ਪੂਰੀ ਖ਼ਬਰ »

ਗਰੁੱਪ ਕੇਂਦਰ ਗਰੇਟਰ ਨੋਇਡਾ ਵਲੋਂ ਦੀਵਾਲੀ ਮਿਲਨ ਸਮਾਰੋਹ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਕੋਰੀਪੁਬਲ ਗਰੇਟਰ ਨੋਇਡਾ ਵਿਖੇ ਦੀਵਾਲੀ ਮਿਲਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਗਰੁੱਪ ਕੇਂਦਰ ਨੋਇਡਾ ਦੇ ਅਧਿਕਾਰੀਆਂ, ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਹਸਪਤਾਲਾਂ ਦਾ ਸਮਾਂ ਵਧਾਉਣ ਤੋਂ ਪਹਿਲਾਂ ਡਾਕਟਰਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨੀਂ ਦਿੱਲੀ ਸਰਕਾਰ ਦੇ ਸਵਾਸਥ ਮੰਤਰੀ ਸਤਿੰਦਰ ਜੈਨ ਵਲੋਂ ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਓ. ਪੀ. ਡੀ. ਦਾ ਸਮਾਂ 2 ਘੰਟੇ ਵਧਾ ਦਿੱਤਾ ਸੀ, ਜਿਸ ਪ੍ਰਤੀ ਹਸਪਤਾਲਾਂ ਵਿਚ ਕੰਮ ਕਰ ਰਹੇ ਡਾਕਟਰਾਂ ਨੇ ਦਿੱਲੀ ...

ਪੂਰੀ ਖ਼ਬਰ »

ਪੈਟਰੋਲ ਪਾ ਕੇ ਆਪਣੇ ਆਪ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਦੀ ਮੌਤ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਇੰਡੀਆ ਗੇਟ 'ਤੇ ਇਕ 20 ਸਾਲਾਂ ਦੇ ਵਿਅਕਤੀ ਨੇ ਆਪਣੇ ਆਪ ਨੂੰ ਬੀਤੇ ਦਿਨੀਂ ਅੱਗ ਲਗਾ ਲਈ ਸੀ ਅਤੇ ਉਸ ਨੂੰ ਦਿੱਲੀ ਦੇ ਹਸਪਤਾਲ ਆਰ. ਐਮ. ਐਲ. ਵਿਚ ਸੜੀ ਹਾਲਤ ਵਿਚ ਦਾਖ਼ਲ ਕਰਾਇਆ ਗਿਆ ਸੀ | ਉਸ ਦਾ ਨਾਂਅ ਹੀਰਾ ...

ਪੂਰੀ ਖ਼ਬਰ »

ਡੀ. ਟੀ. ਸੀ. ਦੀਆਂ ਬੱਸਾਂ 'ਚ ਅੱਜ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਭਾਈ ਦੂਜ ਦੇ ਤਿਉਹਾਰ (21 ਅਕਤੂਬਰ) ਵਾਲੇ ਦਿਨ ਔਰਤਾਂ ਡੀ. ਟੀ. ਸੀ. ਦੀਆਂ ਬੱਸਾਂ ਵਿਚ ਮੁਫ਼ਤ ਯਾਤਰਾ ਕਰ ਸਕਣਗੀਆਂ ਜਿਸ ਵਿਚ ਏ. ਸੀ. ਅਤੇ ਨਾਨ ਏ. ਸੀ. ਬੱਸਾਂ ਸ਼ਾਮਿਲ ਹੋਣਗੀਆਂ | ਔਰਤਾਂ ਨੂੰ ਇਹ ਤੋਹਫਾ ਭਾਈ ਦੂਜ ਦੇ ...

ਪੂਰੀ ਖ਼ਬਰ »

ਸ਼ਾਰਟ ਟਰਮ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ ਦੇ 26ਵੇਂ ਸੈਸ਼ਨ ਦੀ ਸ਼ੁਰੂਆਤ ਅੱਜ

ਨਵੀਂ ਦਿੱਲੀ, 20 ਅਕਤੂਬਰ (ਜਗਤਾਰ ਸਿੰਘ)- ਗੁਰਮਤਿ ਕਾਲਜ ਦਿੱਲੀ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਸਫਤਲਾਪੂਰਵਕ ਚਲਾਏ ਜਾ ਰਹੇ ਸ਼ਾਰਟ ਟਰਮ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ ਦੇ 26ਵੇਂ ਸੈਸ਼ਨ ਦੀ ਸ਼ੁਰੂਆਤ 21 ਅਕਤੂਬਰ ਸ਼ਨਿਚਰਵਾਰ ਨੂੰ ਇਤਿਹਾਸਕ ਗੁਰਦੁਆਰਾ ਮਾਤਾ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਮੌਕੇ ਕੀਰਤਨ ਦਰਬਾਰ ਕਰਵਾਇਆ

ਨਵੀਂ ਦਿੱਲੀ, 20 ਅਕਤੂਬਰ (ਜਗਤਾਰ ਸਿੰਘ)-ਸਥਾਨਕ ਵਰਿੰਦਰ ਨਗਰ ਦੇ ਗੁਰਦੁਆਰਾ ਰਾਮਗੜ੍ਹੀਆ ਵਿਖੇ ਬੰਦੀ ਛੋੜ ਦਿਹਾੜਾ ਤੇ ਬਾਬਾ ਵਿਸ਼ਕਮਰਾ ਦੇ ਜਨਮ ਦਿਹਾੜੇ ਮੌਕੇ ਕੀਰਤਨ ਦਰਬਾਰ ਕਰਵਾਇਆ ਗਿਆ,ਜਿਸ ਵਿਚ ਦਿੱਲੀ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਜੱਥੇ. ਸੰਤੋਖ ਸਿੰਘ, ...

ਪੂਰੀ ਖ਼ਬਰ »

ਰੋਕ ਦੇ ਬਾਵਜੂਦ ਖੂਬ ਚੱਲੇ ਪਟਾਕੇ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਮੌਸਮ ਵਿਭਾਗ, ਡੀ. ਪੀ. ਸੀ. ਸੀ., ਸੀ. ਪੀ. ਸੀ. ਅਤੇ ਡਾਕਟਰਾਂ ਨੇ ਦਿੱਲੀ ਦੇ ਲੋਕਾਂ ਨੂੰ ਪਟਾਕੇ ਨਾ ਚਲਾਉਣ ਦੀ ਭਰਵੀਂ ਅਪੀਲ ਕੀਤੀ ਸੀ, ਪ੍ਰੰਤੂ ਲੋਕਾਂ ਨੇ ਇਸ ਅਪੀਲ ਦੀ ਪ੍ਰਵਾਹ ਨਾ ਕਰਦਿਆਂ ਪਟਾਕੇ ਚਲਾਉਣ ਦੀ ਕਸਰ ...

ਪੂਰੀ ਖ਼ਬਰ »

ਦਿੱਲੀ ਸਰਕਾਰ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੇ ਖਾਤਿਆਂ ਦੀ ਸਰਕਾਰੀ ਜਾਂਚ ਕਰਵਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ, 20 ਅਕਤੂਬਰ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਚੋਣਾਂ ਮਾਮਲੇ ਦੇ ਜਾਣਕਾਰ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਅਹੁਦੇਦਾਰ ਸ. ਇੰਦਰ ਮੋਹਨ ਸਿੰਘ ਨੇ ,ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਦਾ ਹਵਾਲਾ ਦੇ ਕੇ ਦਿੱਲੀ ਸਰਕਾਰ ਨੂੰ ਦਿੱਲੀ ...

ਪੂਰੀ ਖ਼ਬਰ »

'ਖਿਤਾਬ-ਏ-ਦਸਤਾਰ' ਸੰਸਥਾ ਵਲੋਂ ਆਨ-ਲਾਈਨ 'ਦਸਤਾਰ ਮੁਕਾਬਲੇ' ਕਰਵਾਉਣ ਦਾ ਉਪਰਾਲਾ

ਨਵੀਂ ਦਿੱਲੀ,20 ਅਕਤੂਬਰ (ਜਗਤਾਰ ਸਿੰਘ)- ਦੇਸ਼ ਵਿਦੇਸ਼ ਵਿੱਚ ਰਹਿਣ ਵਾਲੇ ਸਿੱਖ ਨੌਜਵਾਨਾਂ ਵਿੱਚ ਦਸਤਾਰ ਲਈ ਜਾਗਰੂਕਤਾ ਜਗਾਉਣ ਵਾਸਤੇ 'ਖਿਤਾਬ-ਏ-ਦਸਤਾਰ' ਸੰਸਥਾ ਵੱਲੋਂ 'ਆਨ ਲਾਈਨ' ਦਸਤਾਰ ਮੁਕਾਬਲਾ ਕਰਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸੰਸਥਾ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਛੁੱਟੀਆਂ 'ਚ 28 ਫਰਵਰੀ 2018 ਤੱਕ ਲੱਗੀ ਰੋਕ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਕੂਲਾਂ ਵਿਚ ਪੜ੍ਹਾ ਰਹੇ ਅਧਿਆਪਕਾਂ ਦੀਆਂ ਛੁੱਟੀਆਂ ਪ੍ਰਤੀ ਫਰਵਰੀ 2018 ਤੱਕ ਰੋਕ ਲਗਾ ਦਿੱਤੀ ਗਈ ਹੈ ਜੋ ਕਿ 28 ਫਰਵਰੀ, 2018 ਤੱਕ ਜਾਰੀ ਰਹੇਗੀ | ਇਹ ਰੋਕ 9ਵੀਂ ਤੋਂ 12ਵੀਂ ਤੱਕ ਦੀਆਂ ਕਲਾਸਾਂ ਨੂੰ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਾਡੇਸ਼ਨ ਵੱਲੋਂ ਬਾਬਾ ਵਿਸ਼ਵਕਰਮਾ ਦਾ 9ਵਾਂ ਸੂਬਾ ਪੱਧਰੀ ਸਮਾਗਮ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਉਂਡੇਸ਼ਨ ਵੱਲੋਂ ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ ਸਬੰਧੀ 9ਵਾਂ ਸੂਬਾ ਪੱਧਰੀ ਸਮਾਗਮ ਭਗਵਾਨ ਚੌਾਕ ਗਿੱਲ ਰੋਡ ਹਲਕਾ ਆਤਮ ਨਗਰ ਵਿਖੇ ਕਿ੍ਸ਼ਨ ਕੁਮਾਰ ਬਾਵਾ ਅਤੇ ਸੁਰਤ ਸਿੰਘ ਲੋਟੇ ਮੁੱਖ ...

ਪੂਰੀ ਖ਼ਬਰ »

ਸਿੰਘ ਸਾਹਿਬ ਦੀ ਸਖ਼ਤ ਤਾੜਨਾ ਤੇ ਸ਼ੋ੍ਰਮਣੀ ਕਮੇਟੀ ਦੀ ਮੁਸਤੈਦੀ ਨਾਲ ਟਲਿਆ ਸੰਭਾਵੀ ਟਕਰਾਅ

ਅੰਮਿ੍ਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਮੁਤਵਾਜ਼ੀ ਜਥੇਦਾਰਾਂ ਵਲੋਂ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੋ੍ਰਮਣੀ ਕਮੇਟੀ ਵਲੋਂ ਪ੍ਰਵਾਨਿਤ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੇ ਬਰਾਬਰ ਕੌਮ ਦੇ ...

ਪੂਰੀ ਖ਼ਬਰ »

ਜਥੇਦਾਰ ਦਾਦੂਵਾਲ ਨੂੰ ਗੁ: ਜੰਡਾਲੀਸਰ ਸਾਹਿਬ ਵਿਖੇ ਕਰੀ ਰੱਖਿਆ ਨਜ਼ਰਬੰਦ

ਤਲਵੰਡੀ ਸਾਬੋ, 20 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਥਾਪੇ ਭਾਈ ਧਿਆਨ ਸਿੰਘ ਮੰਡ ਵੱਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਸੰਗਤ ਦੇ ਨਾਂਅ ਸੰਦੇਸ਼ ਜਾਰੀ ਕਰਨ ਦੀ ਸੰਭਾਵਨਾ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਮਦਮੀ ਟਕਸਾਲ ਵਲੋਂ ਅਰਥ ਭੰਡਾਰ 24 ਨੂੰ ਹੋਵੇਗਾ ਕੌਮ ਨੂੰ ਸਮਰਪਿਤ-ਰੰਧਾਵੇ ਵਾਲੇ

ਫ਼ਤਹਿਗੜ੍ਹ ਸਾਹਿਬ, 20 ਅਕਤੂਬਰ (ਭੂਸ਼ਨ ਸੂਦ)- ਸਿੱਖ ਪ੍ਰਚਾਰਕ ਬਾਬਾ ਹਰੀ ਸਿੰਘ ਰੰਧਾਵੇ ਵਾਲਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਟੀਕ ਗੁਰਬਾਣੀ ਅਰਥ ਭੰਡਾਰ ਸੰਪਰਦਾਇ ਦਮਦਮੀ ਟਕਸਾਲ ਵਲੋਂ 24 ਅਕਤੂਬਰ ਨੂੰ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਕੌਮ ਲਈ ...

ਪੂਰੀ ਖ਼ਬਰ »

ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਪਹੂਵਿੰਡ ਵਿਖੇ ਪੜਿ੍ਹਆ ਕੌਮ ਦੇ ਨਾਂਅ ਸੰਦੇਸ਼

ਭਿੱਖੀਵਿੰਡ, 20 ਅਕਤੂਬਰ (ਸੁਰਜੀਤ ਕੁਮਾਰ ਬੌਬੀ)- ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਬੰਦੀ ਛੋੜ ਦਿਵਸ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੌਮ ਦੇ ਨਾਂਅ ਦਿੱਤੇ ਜਾਣ ਵਾਲੇ ਸੰਦੇਸ਼ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ...

ਪੂਰੀ ਖ਼ਬਰ »

ਤਾਮਿਲਨਾਡੂ 'ਚ ਬੱਸ ਅੱਡੇ ਦੀ ਛੱਤ ਡਿੱਗੀ, 8 ਮਰੇ

ਚੇਨਈ, 20 ਅਕਤੂਬਰ (ਏਜੰਸੀ)-ਨਾਗਾਪਟਨਮ ਜ਼ਿਲ੍ਹੇ 'ਚ ਸ਼ੱੁਕਰਵਾਰ ਨੂੰ ਇਕ ਪੁਰਾਣੇ ਬੱਸ ਸਟੈਂਡ ਦੀ ਛੱਤ ਡਿੱਗਣ ਨਾਲ ਤਾਮਿਲਨਾਡੂ ਰਾਜ ਪਰਿਵਾਹਨ ਨਿਗਮ ਦੇ ਅੱਠ ਕਰਮਚਾਰੀਆਂ ਦੀ ਮੌਤ ਹੋ ਗਈ ਹੈ | ਪੁਲਿਸ ਨੇ ਦੱਸਿਆ ਕਿ ਇਸ ਦੁਰਘਟਨਾ 'ਚ ਤਿੰਨ ਲੋਕ ਜ਼ਖਮੀ ਹੋ ਗਏ | ਘਟਨਾ ...

ਪੂਰੀ ਖ਼ਬਰ »

ਨਗਰ ਨਿਗਮਾਂ ਵਿਚ 1 ਤੋਂ ਬਿਜਲੀ ਮਹਿੰਗੀ ਹੋਣ ਦੀ ਸੰਭਾਵਨਾ ਨਹੀਂ

ਜਲੰਧਰ, 20 ਅਕਤੂਬਰ (ਸ਼ਿਵ ਸ਼ਰਮਾ)-2 ਫ਼ੀਸਦੀ ਕਰ ਲਾਗੂ ਹੋਣ ਨਾਲ ਰਾਜ ਦੀਆਂ ਨਗਰ ਨਿਗਮਾਂ ਵਿਚ ਪਹਿਲੀ ਨਵੰਬਰ ਨੂੰ ਬਿਜਲੀ ਮਹਿੰਗੀ ਹੋਣ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਮਿਉਂਸਪਲ ਦੀ ਹੱਦ, ਨਗਰ ਪੰਚਾਇਤਾਂ ਵਿਚ 2 ਫ਼ੀਸਦੀ ਕਰ ਵਸੂਲਣ ਦੇ ਆਦੇਸ਼ ਤੋਂ ਬਾਅਦ ਹੁਣ ਨਵੀਂ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖ ਸੰਗਤ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦਾ ਵਿਰੋਧ ਨਾ ਕਰਨ ਦੀ ਅਪੀਲ

ਲੁਧਿਆਣਾ, 20 ਅਕਤੂਬਰ (ਅਮਰੀਕ ਸਿੰਘ ਬੱਤਰਾ)- ਠਾਕੁਰ ਦਲੀਪ ਸਿੰਘ ਨੇ ਨਾਮਧਾਰੀ ਅਤੇ ਆਮ ਸੰਗਤ ਨੂੰ ਅਪੀਲ ਕੀਤੀ ਹੈ ਕਿ ਰਾਸ਼ਟਰੀ ਸਿੱਖ ਸੰਗਤ ਵੱਲੋਂ ਦਿੱਲੀ ਵਿਖੇ 25 ਅਕਤੂਬਰ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ 350 ਸਾਲਾ ਪ੍ਰਕਾਸ਼ ਪੁਰਬ ਦਾ ...

ਪੂਰੀ ਖ਼ਬਰ »

ਐੱਸ. ਐੱਸ. ਏ. ਅਤੇ ਰਮਸਾ ਅਧੀਨ ਠੇਕੇ 'ਤੇ ਕੰਮ ਕਰਦੇ

ਮੁਲਾਜ਼ਮਾਂ ਤੇ ਅਧਿਆਪਕਾਂ ਨੂੰ ਛੁੱਟੀਆਂ ਦੀ ਨਵੀਂ ਪਾਲਿਸੀ ਜਾਰੀ

ਹੀਰੋਂ ਖ਼ੁਰਦ, 20 ਅਕਤਬਰ (ਗੁਰਵਿੰਦਰ ਸਿੰਘ ਚਹਿਲ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਕਮ ਸਟੇਟ ਪ੍ਰੋਜੈਕਟ ਡਾਇਰੈਕਟਰ ਸਰਵ ਸਿੱਖਿਆ ਅਭਿਆਨ ਅਥਾਰਿਟੀ ਪੰਜਾਬ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ) ਨੂੰ ...

ਪੂਰੀ ਖ਼ਬਰ »

ਅਮਰੀਕੀ ਵਿਦੇਸ਼ ਮੰਤਰੀ ਟਿਲਰਸਨ ਦਾ ਭਾਰਤ ਦੌਰਾ ਅਗਲੇ ਹਫ਼ਤੇ

ਵਾਸ਼ਿੰਗਟਨ, 20 ਅਕਤੂਬਰ (ਏਜੰਸੀ)-ਅਮਰੀਕੀ ਵਿਦੇਸ਼ ਮੰਤਰੀ ਰੈਕਸ ਟਿਲਰਸਨ ਦੀ ਵਿਦੇਸ਼ ਯਾਤਰਾ ਕੱਲ੍ਹ ਤੋਂ ਸ਼ੁਰੂ ਹੋ ਰਹੀ ਹੈ ਅਤੇ ਇਹ 27 ਅਕਤੂਬਰ ਤੱਕ ਚੱਲੇਗੀ | ਇਹ ਜਾਣਕਾਰੀ ਅਮਰੀਕੀ ਵਿਦੇਸ਼ ਮੰਤਰਾਲੇ ਨੇ ਦਿੱਤੀ | ਟਿਲਰਸਨ ਆਪਣੀ ਇਸ ਵਿਦੇਸ਼ ਯਾਤਰਾ ਦੌਰਾਨ ...

ਪੂਰੀ ਖ਼ਬਰ »

ਧੂਮ-ਧਾਮ ਨਾਲ ਮਨਾਇਆ ਸ੍ਰੀ ਵਿਸ਼ਵਕਰਮਾ ਪੂਜਾ ਦਿਵਸ

ਪਾਣੀਪਤ, 20 ਅਕਤੂਬਰ (ਅਜੀਤ ਬਿਊਰੋ)-ਜ਼ਿਲ੍ਹੇ ਭਰ 'ਚ ਅੱਜ ਭਗਵਾਨ ਵਿਸ਼ਵਕਰਮਾ ਪੂਜਾ ਦਿਵਸ ਦੀ ਧੂਮ ਰਹੀ | ਥਾਂ-ਥਾਂ 'ਤੇ ਭਗਵਾਨ ਵਿਸ਼ਵਕਰਮਾ ਦੀ ਪੂਜਾ ਅਤੇ ਭੰਡਾਰੇ ਲਾਏ ਗਏ | ਨੂਰਵਾਲਾ ਦੀ ਹਰਿਸਿੰਘ ਕਾਲੋਨੀ ਵਿਖੇ ਸ੍ਰੀ ਵਿਸ਼ਵਕਰਮਾ ਮੰਦਿਰ, ਗੋਹਾਨਾ ਰੋਡ ਅਤੇ ਰਾਜ ...

ਪੂਰੀ ਖ਼ਬਰ »

ਸਾਨੂੰ ਭਾਈਚਾਰੇ ਅਤੇ ਪਿਆਰ ਨਾਲ ਰਹਿਣਾ ਚਾਹੀਦੈ-ਸੈਣੀ

ਬਾਬੈਨ, 20 ਅਕਤੂਬਰ (ਡਾ. ਦੇਵਗਨ)-ਸਾਵਿਤਰੀ ਬਾਈ ਸੀ.ਸੈ. ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਹਰਿਤ ਦੀਵਾਲੀ ਸਿਹਤਮੰਦ ਦੀਵਾਲੀ ਪ੍ਰੋਗਰਾਮ ਕਰਕੇ ਬੱਚਿਆਂ ਨੂੰ ੂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਸਕੂਲ ਸੰਸਥਾਪਕ ਇੰਦਰਰਾਜ ਸੈਣੀ ਨੇ ...

ਪੂਰੀ ਖ਼ਬਰ »

ਸਰਕਾਰ ਦੇ ਵਿਕਾਸ ਕਾਰਜਾਂ ਦੀ ਪੋਲ ਖੁੱਲ੍ਹੀ

ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਰਕਾਰ ਦੇ ਵਿਕਾਸ ਕਾਰਜਾਂ ਦੇ ਦਾਅਵਿਆਂ ਦੀ ਪੋਲ ਉਸ ਸਮੇਂ ਖੱੁਲ ਗਈ, ਜ਼ੱਦ ਪਿੰਡ ਰਾਂਵਰ ਅਤੇ ਕੁਟੇਲ ਪਿੰਡ ਨੂੰ ਜਾਣ ਵਾਲੀ ਸੜਕ 'ਤੇ ਅੰਗਰੇਜਾਂ ਦੇ ਜਮਾਨੇ ਦਾ ਕਰੀਬ 100 ਸਾਲ ਪੁਰਾਣੇ ਪੁਲਿਸ 'ਤੇ ਲੰਘ ਰਹੀ ਇਕ ਕੰਬਾਈਨ ਪੁਲ ...

ਪੂਰੀ ਖ਼ਬਰ »

ਲੇਬਰ ਯੂਨੀਅਨ ਨੇ ਮਨਾਇਆ ਵਿਸ਼ਵਕਰਮਾ ਦਿਵਸ

ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ)-ਰਾਮਗੜ੍ਹੀਆ ਸਭਾ ਅਤੇ ਵਿਸ਼ਵਕਰਮਾ ਲੇਬਰ ਯੂਨੀਅਨ ਵਲੋਂ ਸ੍ਰ੍ਰੀ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ 'ਚ ਬੀਤੇ ਦੋ ਦਿਨ ਪਹਿਲਾ ਗੁਰਦੁਆਰਾ ਰਾਮਗੜੀਆ ਸਭਾ ਰੇਲਵੇ ਰੋਡ ਵਿਖੇ ਸ਼੍ਰੀ ਅਖੰਡ ...

ਪੂਰੀ ਖ਼ਬਰ »

ਸੇਵਾ-ਮੁਕਤ ਪੁਲਿਸ ਮੁਲਾਜ਼ਮ ਦੀ ਪਤਨੀ ਨੇ ਕੀਤੀ ਖ਼ੁਦਕੁਸ਼ੀ

ਅੰਬਾਲਾ ਸ਼ਹਿਰ, 20 ਅਕਤੂਬਰ (ਭੁਪਿੰਦਰ ਸਿੰਘ)-ਕੁਝ ਦਿਨ ਪਹਿਲਾਂ ਵੀ ਆਰ.ਐਸ. ਲੈ ਕੇ ਹਰਿਆਣਾ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਇਕ ਪੁਲਿਸ ਮੁਲਾਜ਼ਮ ਦੀ ਪਤਨੀ ਵਲੋਂ ਖ਼ੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਮਾਮਲਾ ...

ਪੂਰੀ ਖ਼ਬਰ »

ਹਨੂਮਾਨ ਜੈਅੰਤੀ ਸ਼ਰਧਾ ਨਾਲ ਮਨਾਈ

ਥਾਨੇਸਰ, 20 ਅਕਤੂਬਰ (ਅਜੀਤ ਬਿਊਰੋ)-ਸ੍ਰੀ ਲਕਸ਼ਮੀ ਰਾਮਲੀਲਾ ਡਰਾਮਾਟਿਕ ਕਲੱਬ ਵਿਸ਼ਨੂ ਕਾਲੋਨੀ ਵਲੋਂ ਹਨੁਮਾਨ ਜੈਅੰਤੀ ਸ਼ਰਧਾ ਨਾਲ ਮਨਾਈ ਗਈ, ਜਿਸ 'ਚ ਕਲੱਬ ਦੇ ਮੈਂਬਰਾਂ ਨੇ ਹਨੁਮਾਨ ਚਾਲੀਸਾ ਅਤੇ ਸੁੰਦਰ ਕਾਂਡ ਦਾ ਪਾਠ ਕੀਤਾ | ਕਲੱਬ ਵਲੋਂ ਹਨੁਮਾਨ ਜੀ ਦੀ ਝਾਂਕੀ ...

ਪੂਰੀ ਖ਼ਬਰ »

ਹਸਪਤਾਲ 'ਚ ਦਾਖਲ ਪੀੜਤ ਲੜਕੀ ਦੇ ਪਿਤਾ ਨੇ ਲਗਾਈ ਇਨਸਾਫ਼ ਦੀ ਗੁਹਾਰ

ਕਲਾਨੌਰ, 20 ਅਕਤੂਬਰ (ਕਾਹਲੋਂ/ਪੁਰੇਵਾਲ)-ਥਾਣਾ ਕਲਾਨੌਰ ਅਧੀਨ ਪਿੰਡ ਡੇਹਰੀਵਾਲ ਦੀ ਵਸਨੀਕ ਅਣ-ਵਿਆਹੁਤਾ ਲੜਕੀ ਦੀ ਉਨ੍ਹਾਂ ਦੇ ਗੁਆਢੀਆਂ ਵਲੋਂ ਕੁੱਟਮਾਰ ਕਰਕੇ ਸੱਟਾਂ ਲਗਾਉਣ 'ਤੇ ਸਥਾਨਕ ਕਮਿਊਨਿਟੀ ਹੈਲਥ ਸੈਂਟਰ ਵਿਖੇ ਜ਼ੇਰੇ ਇਲਾਜ਼ ਲੜਕੀ ਦੇ ਪਿਤਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚੋਂ ਐਾਟੀ ਸਨੇਕ ਵੈਕਸੀਨ ਖ਼ਤਮ-ਸੱਪ ਡੰਗੇ ਮਰੀਜ਼ ਮਹਿੰਗੇ ਭਾਅ ਦੇ ਟੀਕੇ ਖਰੀਦਣ ਲਈ ਮਜਬੂਰ

ਕਲਾਨੌਰ, 20 ਅਕਤੂਬਰ (ਪੁਰੇਵਾਲ)-ਸੱਪ ਵਲੋਂ ਡੰਗਣ ਉਪਰੰਤ ਮਰੀਜ਼ ਦੇ ਇਲਾਜ ਲਈ ਇਲਾਕੇ ਦੇ ਮਸ਼ਹੂਰ ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ 'ਚ ਇਸ ਵੇਲੇ ਸੱਪ ਵਲੋਂ ਡੰਗਣ ਉਪਰੰਤ ਮਰੀਜ਼ ਨੂੰ ਲੱਗਣ ਵਾਲੇ ਟੀਕੇ 'ਐਾਟੀ ਸਨੇਕ ਵੈਕਸੀਨ' ਖ਼ਤਮ ...

ਪੂਰੀ ਖ਼ਬਰ »

ਦੁਕਾਨਦਾਰ ਨੇ ਲਗਾਏ ਹਮਲਾ ਕਰਕੇ ਲੁੱਟ ਖੋਹ ਕਰਨ ਦੇ ਦੋਸ਼

ਗੁਰਦਾਸਪੁਰ, 20 ਅਕਤੂਬਰ (ਆਰਿਫ਼)-ਸਥਾਨਕ ਸ਼ਹਿਰ ਦੇ ਭਾਈ ਲਾਲੋ ਚੌਕ ਸਥਿਤੀ ਇਕ ਦੁਕਾਨਦਾਰ ਨੇ ਕਾਰ ਸਵਾਰ ਕੁਝ ਵਿਅਕਤੀਆਂ ਉੱਪਰ ਹਮਲਾ ਕਰਕੇ ਲੁੱਟ ਖੋਹ ਕਰਨ ਦਾ ਦੋਸ਼ ਲਗਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨੀ ਕਨਫੈਕਸਨਰੀ ਦੇ ਮਾਲਕ ਮਨੀ ਵਰਮਾ ਪੁੱਤਰ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚੋਂ ਗੁਰਦਾਸਪੁਰ ਦੀ ਫੁੱਟਬਾਲ ਟੀਮ ਪੰਜਾਬ ਭਰ 'ਚੋਂ ਪਹਿਲੇ ਸਥਾਨ 'ਤੇ

ਗੁਰਦਾਸਪੁਰ, 20 ਅਕਤੂਬਰ (ਆਰਿਫ਼)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਗੁਰਦਾਸਪੁਰ ਸ੍ਰੀਮਤੀ ਰਾਕੇਸ਼ ਬਾਲਾ, ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਖੇਡਾਂ) ਮੈਡਮ ਸਰਿਤਾ ਸ਼ਰਮਾ ਦੀ ਅਗਵਾਈ ਵਿਚ ਗੁਰਦਾਸਪੁਰ ਜ਼ਿਲ੍ਹੇ ਦੀ ਫੁੱਟਬਾਲ ਅੰਡਰ-19 ਟੀਮ ਲੜਕਿਆਂ ਨੇ ਅੰਤਰ ...

ਪੂਰੀ ਖ਼ਬਰ »

ਧਰਤੀ 'ਤੇ ਨਰਕ' ਦਾ ਸਾਹਮਣਾ ਕਰ ਰਹੇ ਹਨ ਰੋਹਿੰਗਿਆ ਬੱਚੇ- ਯੂਨੀਸੈਫ਼

' ਜਿਨੇਵਾ, 20 ਅਕਤੂਬਰ (ਏਜੰਸੀ)-ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ਮੁਤਾਬਿਕ ਬੰਗਲਾਦੇਸ਼ 'ਚ ਸ਼ਰਨ ਲੈ ਚੁੱਕੇ ਛੇ ਲੱਖ ਦੇ ਕਰੀਬ ਰੋਹਿੰਗਿਆ ਮੁਸਲਮਾਨ ਸ਼ਰਨਾਰਥੀਆਂ ਵਿਚੋਂ ਕਰੀਬ 58 ਫ਼ੀਸਦੀ ਬੱਚੇ ਹਨ ਤੇ ਉਹ ਗੰਭੀਰ ਕੁਪੋਸ਼ਣ ਦਾ ਸ਼ਿਕਾਰ ਹਨ | ਰਿਪੋਰਟ 'ਚ ਕਿਹਾ ਗਿਆ ...

ਪੂਰੀ ਖ਼ਬਰ »

ਪਿੰਡਾਂ 'ਚੋਂ ਸ਼ਰਾਬ ਦੇ ਠੇਕੇ ਚੁਕਵਾਉਣ ਲਈ ਪੰਚਾਇਤਾਂ ਸਰਬਸੰਮਤੀ ਨਾਲ ਮਤੇ ਪਾਸ ਕਰਨ-ਸਿੰਘ ਸਾਹਿਬ

ਅੰਮਿ੍ਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਸਿੱਖ ਪੰਥ ਵਲੋਂ ਸਦੀਆਂ ਤੋਂ ਮਨਾਏ ਜਾਂਦੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪੁੱਜੇ ਲੱਖਾਂ ਸ਼ਰਧਾਲੂਆਂ ਵੱਲੋਂ ਅਥਾਹ ਸ਼ਰਧਾ ਤੇ ...

ਪੂਰੀ ਖ਼ਬਰ »

ਹਾਫ਼ਿਜ਼ ਸਈਦ ਦੀ ਨਜ਼ਰਬੰਦੀ 30 ਦਿਨਾਂ ਲਈ ਵਧਾਈ

ਲਾਹੌਰ, 20 ਅਕਤੂਬਰ (ਏਜੰਸੀ)-ਪਾਕਿਸਤਾਨ 'ਚ ਪੰਜਾਬ ਸੂਬੇ ਦੇ ਨਿਆਇਕ ਸਮੀਖਿਆ ਬੋਰਡ ਨੇ ਮੁੰਬਈ ਹਮਲੇ ਦੇ ਸਾਜਿਸ਼ਕਰਤਾ ਤੇ ਪਾਬੰਦੀਸ਼ੁਦਾ ਜਮਾਤ-ਉਦ-ਦਾਵਾ ਦੇ ਪ੍ਰਮੁੱਖ ਹਾਫ਼ਿਜ਼ ਸਈਦ ਦੀ ਨਜ਼ਰਬੰਦੀ ਨੂੰ ਹੋਰ 30 ਦਿਨਾਂ ਲਈ ਵਧਾ ਦਿੱਤਾ ਗਿਆ ਹੈ | ਹਾਲਾਂਕਿ ਬੋਰਡ ਨੇ ...

ਪੂਰੀ ਖ਼ਬਰ »

ਲੰਬੀ ਦੂਰੀ ਦੀਆਂ 500 ਰੇਲ ਗੱਡੀਆਂ ਅਗਲੇ ਮਹੀਨੇ ਤੋਂ ਚੱਲਣਗੀਆਂ ਤੇਜ਼

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)-ਭਾਰਤੀ ਰੇਲਵੇ ਜਲਦੀ ਹੀ ਲੰਬੀ ਦੂਰੀ ਦੀਆਂ ਕਰੀਬ 500 ਰੇਲ ਗੱਡੀਆਂ ਦੇ ਯਾਤਰਾ ਦੇ ਸਮੇਂ 'ਚ ਦੋ ਘੰਟੇ ਤੱਕ ਦੀ ਕਟੌਤੀ ਕਰਨ ਜਾ ਰਿਹਾ ਹੈ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰੇਲਵੇ ਦੇ ਨਵੰਬਰ ਦੀ ਸਮਾਂ ਸਾਰਨੀ 'ਚ ਨਵਾਂ ਸਮਾਂ ...

ਪੂਰੀ ਖ਼ਬਰ »

ਸਾਊਦੀ ਅਰਬ ਦੇ ਦਮਾਮ ਸ਼ਹਿਰ 'ਚ ਫਸੇ ਦੋ ਨੌਜਵਾਨ 8 ਮਹੀਨੇ ਤੋਂ ਵਤਨ ਵਾਪਸੀ ਲਈ ਖਾ ਰਹੇ ਨੇ ਦਰ-ਦਰ ਦੀਆਂ ਠੋਕਰਾਂ

ਸਮੁੰਦੜਾ, 20 ਅਕਤੂਬਰ (ਤੀਰਥ ਸਿੰਘ ਰੱਕੜ)- ਸੁਨਹਿਰੀ ਭਵਿੱਖ ਅਤੇ ਰੋਟੀ-ਰੋਜ਼ੀ ਕਮਾਉਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਤੋਂ ਸਾਊਦੀ ਅਰਬ ਗਏ ਦੋ ਨੌਜਵਾਨਾਂ ਦੇ ਬੁਰੀ ਤਰ੍ਹਾਂ ਫਸ ਜਾਣ ਦਾ ਸਮਾਚਾਰ ਹੈ | ਫ਼ੋਨ ਰਾਹੀਂ ਦਿੱਤੀ ਜਾਣਕਾਰੀ ਅਨੁਸਾਰ ਉਂਕਾਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX