ਤਾਜਾ ਖ਼ਬਰਾਂ


ਰਾਜਸਥਾਨ : ਭਾਜਪਾ ਦੇ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਸੰਗਰੂਰ ਦੀ ਪਾਸ਼ ਮਾਰਕੀਟ 'ਚ ਚੱਲੀਆਂ ਸ਼ਰੇਆਮ ਗੋਲੀਆਂ
. . .  1 day ago
ਸੰਗਰੂਰ, 14 ਨਵੰਬਰ (ਦਮਨਜੀਤ ਸਿੰਘ)- ਸੰਗਰੂਰ ਦੀ ਪਾਸ਼ ਕਿਲ੍ਹਾ ਮਾਰਕੀਟ ਵਿਚ ਦੇਰ ਸ਼ਾਮ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਗੋਲੀਆਂ ਚੱਲਣ ਦੀ ਖ਼ਬਰ ਹੈ। ਇਸ ਦਾ ਪਤਾ ਚੱਲਦਿਆਂ...
ਗੁਲਮਰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਗੁਲਮਰਗ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਠੰਢ ਕਾਫੀ ਵੱਧ ਗਈ...
ਰਾਜਸਥਾਨ : ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਕਾਂਗਰਸ 'ਚ ਸ਼ਾਮਲ
. . .  1 day ago
ਜੈਪੁਰ, 14 ਨਵੰਬਰ - ਰਾਜਸਥਾਨ 'ਚ ਭਾਜਪ ਵੱਲੋਂ ਟਿਕਟਾਂ ਦੀ ਵੰਡ ਤੋਂ ਨਾਰਾਜ਼ ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਅੱਜ ਕਾਂਗਰਸ 'ਚ ਸ਼ਾਮਲ ਹੋ...
11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ
. . .  1 day ago
ਨਵੀਂ ਦਿੱਲੀ, 14 ਨਵੰਬਰ - ਸੰਸਦੀ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ। ਇਸ ਦੀ ਜਾਣਕਾਰੀ...
ਡੀ.ਜੀ.ਪੀ ਦੁਆਰਾ ਦਿੱਤਾ ਇਨਾਮ ਮ੍ਰਿਤਕ ਗੰਨਮੈਨ ਦੇ ਪਰਿਵਾਰ ਨੂੰ ਦੇਵੇਗੀ ਪੁਲਿਸ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਐੱਸ.ਐੱਸ.ਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਨਾਭਾ ਬੈਂਕ ਡਕੈਤੀ ਨੂੰ ਸੁਲਝਾਉਣ ਲਈ ਡੀ.ਜੀ.ਪੀ ਵੱਲੋਂ ਪਟਿਆਲਾ...
20 ਕਰੋੜ ਦੀ ਹੈਰੋਇਨ ਸਮੇਤ ਮਹਿਲਾ ਸਣੇ 2 ਗ੍ਰਿਫ਼ਤਾਰ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ) - ਐੱਸ. ਐੱਸ. ਪੀ. ਧਰੁਵ ਦਹਿਆ ਨੇ ਦਾਅਵਾ ਕੀਤਾ ਕਿ ਖੰਨਾ ਪੁਲਿਸ ਨੇ ਕਾਰ ਚਾਲਕ ਤੇ ਉਸ ਦੇ ਨਾਲ ਬੈਠੀ ਇੱਕ ਔਰਤ ਨੂੰ ਜੂਸ...
ਨਾਭਾ ਬੈਂਕ ਡਕੈਤੀ : ਲੁੱਟੀ ਹੋਈ ਰਕਮ ਸਮੇਤ 2 ਗ੍ਰਿਫ਼ਤਾਰ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਨਾਭਾ ਵਿਖੇ ਦਿਨ ਦਿਹਾੜੇ ਸਿਕਿਉਰਿਟੀ ਗਾਰਡ ਨੂੰ ਜ਼ਖਮੀ ਕਰ ਕੇ 50 ਲੱਖ ਦੀ ਡਕੈਤੀ ਦਾ ਮਾਮਲਾ ਚਾਰ ਘੰਟਿਆਂ ਵਿਚ ਹੀ ਸੁਲਝਾਉਂਦੇ ਹੋਏ ਪਟਿਆਲਾ...
10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਰੰਗੇ ਹੱਥੀ ਕਾਬੂ
. . .  1 day ago
ਜਲੰਧਰ, 14 ਨਵੰਬਰ - ਵਿਜੀਲੈਂਸ ਬਿਉਰੋ ਨੇ ਇੱਕ ਬੀ.ਡੀ.ਪੀ.ਓ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬੀ.ਡੀ.ਪੀ.ਓ ਦਾ ਨਾਂਅ ਗੁਰਮੀਤ ਸਿੰਘ ਹੈ ਜੋ ਕਿ ਲੋਹੀਆ...
ਰਣਵੀਰ-ਦੀਪਿਕਾ ਦੇ ਵਿਆਹ ਸਮਾਰੋਹ ਦੀ ਸਜਾਵਟ ਦਾ ਦਿਲਕਸ਼ ਨਜ਼ਾਰਾ
. . .  1 day ago
ਮੁੰਬਈ, 14 ਨਵੰਬਰ - ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਅਦਾਕਾਰ ਦੀਪਿਕਾ ਪਾਦੂਕੋਣ ਤੇ ਅਦਾਕਾਰ ਰਣਵੀਰ ਸਿੰਘ ਅੱਜ ਇਟਲੀ ਵਿਖੇ ਰਵਾਇਤੀ ਕੋਂਕਣੀ ਸਮਾਰੋਹ ਦੌਰਾਨ ਵਿਆਹ...
ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  1 day ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  1 day ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  1 day ago
ਨਵੀਂ ਦਿੱਲੀ, 14 ਨਵੰਬਰ - ਭਾਰਤੀ ਅਥਲੀਟ ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ ਕੀਤੀ ਗਈ...
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ...
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  1 day ago
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  1 day ago
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ 'ਚ ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਕੱਲ੍ਹ
. . .  1 day ago
ਰਾਫੇਲ ਸਮਝੌਤੇ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
. . .  1 day ago
ਸੀ.ਬੀ.ਆਈ. ਬਨਾਮ ਸੀ.ਬੀ.ਆਈ : ਰਾਕੇਸ਼ ਅਸਥਾਨਾ ਦੀ ਰਾਹਤ 'ਚ ਵਾਧਾ
. . .  1 day ago
ਬੰਦ ਫ਼ੈਕਟਰੀ ਅੰਦਰ ਨਕਲੀ ਸ਼ਰਾਬ ਬਣਾਉਣ ਦੀ ਫ਼ੈਕਟਰੀ ਤੋਂ ਪਰਦਾਫਾਸ਼
. . .  1 day ago
ਦਿੱਲੀ ਹਾਈ ਕੋਰਟ ਨੇ ਦਾਤੀ ਮਹਾਰਾਜ ਦੀ ਪਟੀਸ਼ਨ ਖਾਰਜ ਕੀਤੀ
. . .  1 day ago
ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ
. . .  1 day ago
1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਦੋਸ਼ੀ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਗ੍ਰਿਫਤਾਰ
. . .  1 day ago
ਨਸ਼ੇ 'ਚ ਧੁੱਤ ਵਿਦੇਸ਼ੀ ਮਹਿਲਾ ਵਲੋਂ ਏਅਰ ਇੰਡੀਆ ਦੀ ਉਡਾਣ 'ਚ ਹੰਗਾਮਾ
. . .  1 day ago
ਪਹਿਲੀ ਆਲਮੀ ਜੰਗ ਦੀ ਯਾਦ 'ਚ ਕਰਵਾਏ ਸਮਾਗਮ 'ਚ ਕੈਪਟਨ ਨੇ ਲਿਆ ਹਿੱਸਾ
. . .  1 day ago
ਇਨੈਲੋ ਦਾ ਹੁਣ ਦੋਫਾੜ ਹੋਣ ਤੈਅ
. . .  1 day ago
ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ 'ਚ ਅਕਾਲੀ ਦਲ ਦਾ ਧਰਨਾ ਜਾਰੀ
. . .  1 day ago
ਅਜੇ ਚੌਟਾਲਾ ਵੀ ਇਨੈਲੋ ਤੋਂ ਕੱਢੇ ਗਏ
. . .  1 day ago
ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ 'ਚ ਫਸੇ ਪੁਲਿਸ ਅਫਸਰਾਂ ਖਿਲਾਫ ਜਾਂਚ 'ਤੇ ਲਗਾਈ ਰੋਕ ਰੱਖੀ ਜਾਰੀ
. . .  1 day ago
ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰ ਕੀਤਾ ਸੀਲ
. . .  1 day ago
ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ
. . .  1 day ago
ਨਾਭਾ 'ਚ ਡਕੈਤੀ ਦੌਰਾਨ ਗੰਭੀਰ ਜ਼ਖਮੀ ਹੋਏ ਗੰਨਮੈਨ ਦੀ ਹੋਈ ਮੌਤ
. . .  1 day ago
ਨਾਭਾ 'ਚ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ 50 ਲੱਖ ਦੀ ਡਕੈਤੀ
. . .  1 day ago
ਰੁਪਏ 'ਚ ਡਾਲਰ ਮੁਕਾਬਲੇ 67 ਪੈਸੇ ਆਈ ਮਜ਼ਬੂਤੀ
. . .  1 day ago
ਰਾਫੇਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  1 day ago
ਧਮਾਕੇ 'ਚ 5 ਜਵਾਨਾਂ ਸਮੇਤ ਇਕ ਨਾਗਰਿਕ ਜ਼ਖਮੀ
. . .  1 day ago
ਮੋਦੀ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਨੇ ਸ਼ਰਧਾਂਜਲੀ ਭੇਟ ਕੀਤੀ
. . .  1 day ago
ਰਾਜਸਥਾਨ 'ਚ ਸੜਕ ਹਾਦਸਾ, 6 ਲੋਕਾਂ ਦੀ ਮੌਤ
. . .  1 day ago
ਅੱਜ ਵਿਆਹ ਕਰਾਉਣਗੇ ਦੀਪਿਕਾ-ਰਣਵੀਰ
. . .  1 day ago
ਜੰਮੂ ਤੋਂ ਪਠਾਨਕੋਟ ਆ ਰਹੀ ਇਨੋਵਾ ਚਾਰ ਲੋਕਾਂ ਵਲੋਂ ਖੋਹੀ, ਫਰਾਰ
. . .  1 day ago
ਭਾਰਤ 'ਚ ਅੱਜ ਨਵੀਂ ਆਰਥਿਕ ਕ੍ਰਾਂਤੀ - ਫਿਨਟੈੱਕ ਫੈਸਟੀਵਲ 'ਚ ਮੋਦੀ ਨੇ ਕਿਹਾ
. . .  1 day ago
ਅੱਜ ਦਾ ਵਿਚਾਰ
. . .  1 day ago
ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  2 days ago
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  2 days ago
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  2 days ago
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਕਰਤੱਵ ਦਾ ਪਾਲਣ ਕਰਨ ਵਾਲੇ ਵਿਅਕਤੀ ਕਦੇ ਵੀ ਨਿਰਾਸ਼ ਨਹੀਂ ਹੁੰਦੇ। -ਸਰਦਾਰ ਪਟੇਲ

ਹਰਿਆਣਾ ਹਿਮਾਚਲ

ਸਤਿਗੁਰੂ ਉਦੈ ਸਿੰਘ ਵਲੋਂ ਜੀਵਨ ਨਗਰ ਵਿਖੇ ਨਵੀਂ ਬਣੀ ਪੁਲਿਸ ਚੌਕੀ ਦਾ ਉਦਘਾਟਨ

ਏਲਨਾਬਾਦ, 20 ਅਕਤੂਬਰ (ਜਗਤਾਰ ਸਮਾਲਸਰ)-ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ ਅਤੇ ਐਸ.ਪੀ. ਅਸ਼ਵਿਨ ਸ਼ੈਣਵੀ ਨੇ ਸਾਂਝੇ ਤੌਰ 'ਤੇ ਅੱਜ ਜੀਵਨ ਨਗਰ ਵਿਖੇ ਬਣੀ ਨਵੀਂ ਪੁਲਿਸ ਚੌਕੀ ਦਾ ਉਦਘਾਟਨ ਕੀਤਾ | ਇਸ ਦੌਰਾਨ ਸਤਿਗੁਰੂ ਉਦੈ ਸਿੰਘ ਅਤੇ ਜ਼ਿਲ੍ਹੇ ਦੇ ਐਸ.ਪੀ. ਅਸ਼ਵਿਨ ਸ਼ੈਣਵੀ ਨੇ ਇਸ ਚੌਕੀ ਦੇ ਇੰਚਾਰਜ ਆਨੰਦ ਕੁਮਾਰ ਨੂੰ ਚੌਕੀ ਦਾ ਕੰਮ ਸੰਭਾਲਿਆ | ਇਸ ਮੌਕੇ ਚੌਕੀ ਇੰਚਾਰਜ ਆਨੰਦ ਕੁਮਾਰ ਨੇ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਆਨੰਦ ਕੁਮਾਰ ਨੇ ਦੱਸਿਆ ਕਿ ਜੀਵਨ ਨਗਰ ਵਿਖੇ ਪਹਿਲਾ ਬਣੀ ਪੁਲਿਸ ਚੌਕੀ ਦੀ ਇਮਾਰਤ ਕਾਫੀ ਪੁਰਾਣੀ ਹੋ ਚੁੱਕੀ, ਸੀ ਜਿਸ ਦੀਆਂ ਛੱਤਾਂ ਆਦਿ ਵੀ ਕਾਫੀ ਖ਼ਸਤਾ ਹਾਲਤ ਵਿਚ ਪਹੁੰਚ ਚੁੱਕੀਆਂ ਸਨ | ਇਸ ਇਮਾਰਤ ਦੇ ਡਿੱਗਣ ਦਾ ਡਰ ਹਰ ਵੇਲੇ ਬਣਿਆ ਰਹਿੰਦਾ ਸੀ | ਪੁਲਿਸ ਕਰਮਚਾਰੀਆਂ ਨੇ ਇਸ ਚੌਕੀ ਦੀ ਇਮਾਰਤ ਨੂੰ ਬਣਾਉਣ ਲਈ ਸਤਿਗੁਰੂ ਉਦੈ ਸਿੰਘ ਜੀ ਨੂੰ ਬੇਨਤੀ ਕੀਤੀ ਸੀ, ਜਿਨ੍ਹਾਂ ਨੇ ਇਸ ਬੇਨਤੀ ਨੂੰ ਪ੍ਰਵਾਨ ਕਰਦਿਆਂ ਆਪਣੇ ਕੋਲੋਂ ਖ਼ਰਚ ਕਰਕੇ ਇਸ ਪੁਲਿਸ ਚੌਕੀ ਦੀ ਨਵੀਂ ਇਮਾਰਤ ਨੂੰ ਬਣਾਇਆ ਗਿਆ ਹੈ | ਇਸ ਮੌਕੇ ਜਥੇ. ਪੂਰਨ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਸਤਿਗੁਰੂ ਉਦੈ ਸਿੰਘ ਵਲੋਂ ਸੰਗਤ ਨੂੰ ਇਸ ਇਮਾਰਤ ਨੂੰ ਬਣਾਉਣ ਦੇ ਆਦੇਸ਼ ਦਿੱਤੇ ਗਏ, ਤਾਂ ਇਲਾਕੇ ਦੀ ਸੰਗਤ ਨੇ ਬਹੁਤ ਹੀ ਘੱਟ ਸਮੇਂ ਵਿਚ ਇਸ ਦੀ ਉਸਾਰੀ ਕਰਵਾ ਦਿੱਤੀ | ਚੌਕੀ ਦੀ ਇਸ ਨਵੀਂ ਇਮਾਰਤ 'ਤੇ ਕਰੀਬ 15 ਲੱਖ ਰੁਪਏ ਖ਼ਰਚ ਕੀਤੇ ਗਏ ਹਨ | ਇਸ ਚੌਕੀ ਦੇ ਉਸਾਰੀ ਵਿਚ ਇਲਾਕੇ ਦੇ ਸਰਪੰਚਾਂ ਤੋਂ ਇਲਾਵਾ ਕਈ ਲੋਕਾਂ ਨੇ ਆਪਣਾ ਸਹਿਯੋਗ ਦਿੱਤਾ ਹੈ | ਇਸ ਦੌਰਾਨ ਐਸ.ਪੀ. ਅਸ਼ਵਿਨ ਸ਼ੈਣਵੀ ਨੇ ਇਸ ਚੌਕੀ ਦੀ ਉਸਾਰੀ ਵਿਚ ਸਹਿਯੋਗ ਕਰਨ ਵਾਲੇ ਸਮੂਹ ਸੰਜਣਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਚਰਨ ਸਿੰਘ, ਮਲਕੀਤ ਸਿੰਘ ਖੋਸਾ, ਸਰਪੰਚ ਸੁਖਵੀਰ ਸਿੰਘ, ਸਰਪੰਚ ਗੁਰਦੀਪ ਸਿੰਘ, ਸਰਪੰਚ ਮਦਨ ਲਾਲ, ਸਰਪੰਚ ਬਲਕਾਰ ਬਾਨਾ, ਸਰਪੰਚ ਸਪਨਾ ਦੇਵੀ ਸਮੇਤ ਪੁਲਿਸ ਪ੍ਰਸ਼ਾਸਨ ਦੇ ਕਈ ਅਧਿਕਾਰੀ ਕਰਮਚਾਰੀ ਮੌਜੂਦ ਰਹੇ |

ਭਾਜਪਾ ਸਰਕਾਰ 'ਚ ਹੋ ਰਹੀ ਲੋਕਾਂ ਦੀ ਲੁੱਟ ਦੀ ਵਿਧਾਨ ਸਭਾ 'ਚ ਪੋਲ ਖੋਲ੍ਹਾਂਗਾ -ਅਭੈ ਚੌਟਾਲਾ

ਸਿਰਸਾ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਤੇ ਏਲਨਾਬਾਦ ਹਲਕੇ ਤੋਂ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਕਿਹਾ ਹੈ ਕਿ ਭਾਜਪਾ ਤੇ ਕਾਂਗਰਸ ਦੀਆਂ ਨੀਤੀਆਂ 'ਚ ਕੋਈ ਫਰਕ ਨਹੀਂ ਹੈ | ਦੋਵੇਂ ਪਾਰਟੀਆਂ ਇਕੋ ਜਿਹੀਆਂ ਹਨ | ਲੋਕਾਂ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਤੌਰ 'ਤੇ ਪਟਾਕੇ ਵੇਚਦੇ 3 ਕਾਬੂ

ਨਰਵਾਨਾ, 20 ਅਕਤੂਬਰ (ਅਜੀਤ ਬਿਊਰੋ)-ਨਾਜਾਇਜ਼ ਤੌਰ 'ਤੇ ਪਟਾਕੇ ਵੇਚ ਰਹੇ 3 ਲੋਕਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਮੁਤਾਬਿਕ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਹਰੀਸ਼ ਪੁੱਤਰ ਸੋਮਨਾਥ ਵਾਸੀ ਪੰਜਾਬੀ ਮੁਹੱਲਾ ਇਕ ਗੱਤੇ ਦੇ ਕਾਰਟੂਨ 'ਚ ਭਰ ਕੇ ਬੰਬ ਪਟਾਕੇ ...

ਪੂਰੀ ਖ਼ਬਰ »

ਟਰੱਕ ਆਰ.ਓ.ਬੀ ਦੀ ਰੇਲਿੰਗ 'ਤੇ ਚੜਿ੍ਹਆ

ਸਿਰਸਾ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸ਼ਹਿਰ ਦੇ ਵਿਚਕਾਰ ਬਣੇ ਆਰ.ਓ. ਬੀ. ਤੋਂ ਉਤਰਦੇ ਸਮੇਂ ਇਕ ਟਰੱਕ ਉਛਲ ਕੇ ਰੈਲਿੰਗ ਉੱਤੇ ਜਾ ਚੜਿ੍ਹਆ ਪਰ ਰਾਤ ਦਾ ਸਮਾਂ ਹੋਣ ਕਰਕੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ | ਰਾਤ ਦੇ ਸਮੇਂ ਡੱਬਵਾਲੀ ਤੋਂ ਹਿਸਾਰ ਵੱਲ ਜਾ ਰਿਹਾ ਟਰੱਕ ...

ਪੂਰੀ ਖ਼ਬਰ »

ਭਾਂਡਿਆਂ ਦੀ ਦੁਕਾਨ 'ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਨਰਵਾਨਾ, 20 ਅਕਤੂਬਰ (ਅਜੀਤ ਬਿਊਰੋ)-ਸ਼ਹਿਰ ਦੇ ਖਾਦੀ ਚੌਕ 'ਤੇ ਇਕ ਭਾਂਡਿਆਂ ਦੀ ਦੁਕਾਨ 'ਚ ਲੱਗ ਲੱਗਣ ਕਾਰਨ ਲੱਖਾਂ ਦਾ ਸਮਾਨ ਸੜ ਗਿਆ | ਦੁਕਾਨ ਮਾਲਿਕ ਲਲਿਤ ਵਾਸੀ ਕਿਸ਼ਨ ਚੰਦ ਕਾਲੋਨੀ ਨੇ ਦੱਸਿਆ ਕਿ ਉਹ ਸ਼ੁੱਕਰਵਾਰ ਨੂੰ ਜਦ ਆਪਣੀ ਦੁਕਾਨ 'ਤੇ ਪੁੱਜਾ, ਤਾਂ ਉਸ ਨੇ ...

ਪੂਰੀ ਖ਼ਬਰ »

ਏ.ਟੀ.ਐਮ. ਕਾਰਡ ਦਾ ਪਾਸਵਰਡ ਪੁੱਛ ਕੇ 49 ਹਜ਼ਾਰ ਦੀ ਧੋਖਾਧੜੀ

ਜੀਂਦ, 20 ਅਕਤੂਬਰ (ਅਜੀਤ ਬਿਊਰੋ)-ਖ਼ਪਤਕਾਰ ਤੋਂ ਬੈਂਕ ਅਧਿਕਾਰੀ ਬਣਕੇ ਏ.ਟੀ.ਐਮ. ਦਾ ਪਾਸਵਾਰਡ ਪੁੱਛ ਕੇ ਉਸ ਦੇ ਖਾਤੇ ਤੋਂ ਤਕਰੀਬਨ 49 ਹਜ਼ਾਰ ਰੁਪਏ ਦੀ ਰਕਮ ਟਰਾਂਸਫਰ ਕਰਵਾ ਲਈ | ਉਚਾਨਾ ਥਾਣਾ ਪੁਲਿਸ ਨੇ ਸ਼ਿਕਾਇਤ 'ਤੇ ਦੋਸ਼ੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ...

ਪੂਰੀ ਖ਼ਬਰ »

18 ਕਿਲੋ ਗਾਂਜੇ ਸਮੇਤ ਦੋ ਕਾਰ ਸਵਾਰ ਕਾਬੂ

ਟੋਹਾਣਾ, 20 ਅਕਤੂਬਰ (ਗੁਰਦੀਪ ਭੱਟੀ)-ਕੌਮੀ ਸੜਕ ਮਾਰਗ ਨੰਬਰ 10 'ਤੇ ਪੈਂਦੇ ਪਿੰਡ ਬੜੋਪਲ ਦੇ ਨਜਦੀਕ ਪੁਲਿਸ ਪਾਰਟੀ ਨੇ ਇਕ ਕਾਰ 'ਚੋਂ 18 ਕਿਲੋ ਗਾਂਜਾ ਬਰਾਮਦ ਕਰਕੇ ਕਾਰ ਸਵਾਰ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਟੀਮ ਦੀ ਅਗੁਵਾਈ ਕਰ ਰਹੇ ਇੰਸਪੈਕਟਰ ਮਹਿੰਦਰ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ 'ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਨਰਾਇਣਗੜ੍ਹ, 20 ਅਕਤੂਬਰ (ਪੀ. ਸਿੰਘ)-ਗੁਰਦੁਆਰਾ ਸ੍ਰੀ ਸਿੰਘ ਸਭਾ ਵਿਚ ਬੰਦੀ ਛੋੜ ਦਿਵਸ 'ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਮਗਰੋਂ ਹਜ਼ੂਰੀ ਰਾਗੀ ਪੁਸ਼ਵਿੰਦਰ ਸਿੰਘ, ਦੀਪਕ ਸਿੰਘ, ਸਰਬਜੀਤ ਸਿੰਘ ਨੇ ...

ਪੂਰੀ ਖ਼ਬਰ »

ਸ਼ਹਿਰ ਦੇ ਕਈ ਇਲਾਕਿਆਂ 'ਚ ਹਲਕਾਏ ਕੁੱਤੇ ਦਾ ਕਹਿਰ

ਅੰਬਾਲਾ ਸ਼ਹਿਰ, 20 ਅਕਤੂਬਰ (ਭੁਪਿੰਦਰ ਸਿੰਘ)-ਨਗਰ ਨਿਗਮ ਦੇ ਕਈ ਇਲਾਕਿਆਂ 'ਚ ਸਵੇਰ ਵੇਲ੍ਹੇ ਡਰ, ਦਹਿਸ਼ਤ ਅਤੇ ਅਫ਼ਰਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਪਾਗ਼ਲ (ਹਲਕਾਏ) ਕੁੱਤੇ ਨੇ ਕਰੀਬ ਡੇਢ ਦਰਜਨ ਦੇ ਕਰੀਬ ਲੋਕਾਂ ਨੂੰ ਵੱਢ ਲਿਆ ਅਤੇ ਬੁਰੀ ਤਰ੍ਹਾਂ ਨਾਲ ...

ਪੂਰੀ ਖ਼ਬਰ »

ਪਟਾਖਿਆਂ ਲਈ ਨਿਰਧਾਰਤ ਸਥਾਨ 'ਤੇ ਨਹੀਂ ਲੱਗੀ ਇਕ ਵੀ ਸਟਾਲ-ਸ਼ਰੇਆਮ ਭੀੜ ਵਾਲੇ ਬਾਜ਼ਾਰਾਂ 'ਚ ਵਿਕਦੇ ਰਹੇ ਪਟਾਖੇ

ਕਾਲਾਂਵਾਲੀ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੇ ਬਾਵਜੂਦ ਮੰਡੀ 'ਚ ਪ੍ਰਸ਼ਾਸਨ ਵਲੋਂ ਪਟਾਖਿਆਂ ਦੀ ਵਿਕਰੀ ਲਈ ਨਿਰਧਾਰਤ ਕੀਤੇ ਗਏ ਸਥਾਨ ਉੱਤੇ ਇਕ ਵੀ ਸਟਾਲ ਨਹੀਂ ਲੱਗੀ | ਕਾਲਾਂਵਾਲੀ ਦੇ ਐੱਸ.ਡੀ.ਐੱਮ. ਬਿਜੇਂਦਰ ਸਿੰਘ ਹੁੱਡਾ ...

ਪੂਰੀ ਖ਼ਬਰ »

ਆਰਥਿਕ ਤੰਗੀ ਤੇ ਪਤਨੀ ਦੀ ਬਿਮਾਰੀ ਤੋਂ ਦੁਖੀ ਕਰਜ਼ਾਈ ਕਿਸਾਨ ਵਲੋਂ ਫਾਹਾ ਲਾ ਕੇ ਖ਼ੁਦਕੁਸ਼ੀ

ਅੰਬਾਲਾ ਸ਼ਹਿਰ, 20 ਅਕਤੂਬਰ (ਭੁਪਿੰਦਰ ਸਿੰਘ)-ਕੱਲ੍ਹ ਜਦੋਂ ਪੂਰੇ ਦੇਸ਼ ਅਤੇ ਪ੍ਰਦੇਸ਼ ਦੇ ਲੋਕ ਖੁਸ਼ੀਆਂ, ਖੇੜਿਆਂ ਅਤੇ ਉਮੰਗਾਂ ਦਾ ਤਿਉਹਾਰ ਦੀਵਾਲੀ ਮਨਾਉਣ ਦੀਆਂ ਤਿਆਰੀਆਂ ਵਿਚ ਜੁਟੇ ਹੋਏ ਸਨ ਤਾਂ ਸ਼ਹਿਰ ਦੇ ਨੇੜਲੇ ਪਿੰਡ ਹੰਦੇਸਰਾ ਵਾਸੀ ਇਕ ਕਿਸਾਨ ਨੇ ਫਾਹਾ ...

ਪੂਰੀ ਖ਼ਬਰ »

ਆਤਿਸ਼ਬਾਜ਼ੀ ਦੀ ਭੇਟ ਚੜਿ੍ਹਆ ਬੇਟੀ ਦੇ ਵਿਆਹ ਲਈ ਬਣਾਇਆ ਦਾਜ ਦਾ ਸਮਾਨ

ਕੁਰੂਕਸ਼ੇਤਰ/ਸ਼ਾਹਾਬਾਦ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਦੀਵਾਲੀ ਦੀ ਰਾਤ ਹਰ ਕੋਈ ਖੁਸ਼ੀਆਂ ਮਨਾ ਰਿਹਾ ਸੀ ਪਰ ਇਕ ਗ਼ਰੀਬ ਪਰਿਵਾਰ ਦੇ ਸੁਫ਼ਨੇ ਇਸ ਰਾਤ 'ਚ ਸੜ ਕੇ ਸੁਆਹ ਹੋ ਗਏ | ਆਤਿਸ਼ਬਾਜੀ ਦੀ ਇਕ ਚਿੰਗਾਰੀ ਜਿਵੇਂ ਹੀ ਇਸ ਗ਼ਰੀਬ ਪਰਿਵਾਰ ਦੀ ਛੱਤ 'ਤੇ ਡਿੱਗੀ, ...

ਪੂਰੀ ਖ਼ਬਰ »

ਨਾਜਾਇਜ਼ ਬੰਬ, ਪਟਾਕੇ, ਰਾਕੇਟ ਅਤੇ ਹੋਰ ਵਿਸਫੋਟਕ ਸਮੱਗਰੀ ਬਰਾਮਦ, 3 ਦੁਕਾਨਦਾਰ ਕਾਬੂ

ਕੈਥਲ, 20 ਅਕਤੂਬਰ (ਅਜੀਤ ਬਿਊਰੋ)-ਦੀਵਾਲੀ ਦੇ ਦਿਨ ਬਾਜ਼ਾਰ 'ਚ ਬਿਨਾ ਲਾਇਸੈਂਸ ਦੇ ਬੰਬ-ਪਟਾਕੇ ਵੇਚ ਰਹੇ 3 ਦੁਕਾਨਦਾਰਾਂ ਨੂੰ ਸੀਵਨ ਪੁਲਿਸ ਵਲੋਂ ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ 'ਚ ਕਾਬੂ ਕਰਦੇ ਹੋਏ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਦੇ ਕਬਜੇ 'ਚੋਂ ਵੱਡੇ ...

ਪੂਰੀ ਖ਼ਬਰ »

'ਇਕ ਦੀਵਾ ਲੋੜਵੰਦਾਂ ਸੰਗ' ਪ੍ਰੋਗਰਾਮ ਕਰਵਾਇਆ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਮ ਫਾਊਾਡੇਸ਼ਨ ਸਮਾਜਿਕ ਸੰਸਥਾ ਵੱਲੋਂ ਇਕ ਦੀਵਾ ਲੋੜਵੰਦਾਂ ਦੇ ਸੰਗ ਪ੍ਰੋਗਰਾਮ ਪਿੰਡ ਮਥਾਨਾ ਦੇ ਇੱਟਾਂ ਦੇ ਭੱਠਿਆਂ 'ਤੇ ਕਰਵਾਇਆ ਗਿਆ | ਪ੍ਰੋਗਰਾਮ ਦੇ ਕਨਵੀਨਰ ਵਿਕਾਸ ਸ਼ਰਮਾ ਨੇ ਦੱਸਿਆ ਕਿ ਜੋ ਲੋਕ ਪੈਸਿਆਂ ਦੀ ...

ਪੂਰੀ ਖ਼ਬਰ »

ਮਨਪ੍ਰੀਤ ਕੌਰ ਨੇ ਗਤਕੇ 'ਚ ਜਿੱਤਿਆ ਸੋਨ ਤਗਮਾ

ਕਾਲਾਂਵਾਲੀ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਹੱਸੂ ਵਾਸੀ ਮਨਪ੍ਰੀਤ ਕੌਰ ਨੇ ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿਖੇ ਹੋਏ 14ਵੇਂ ਖਾਲਸਾ ਖੇਲ ਉਤਸਵ 'ਚ ਗੁਰੂ ਨਾਨਕ ਗਰਲਜ ਕਾਲਜ ਬੁਢਲਾਡਾ ਵਲੋਂ ਖੇਡਦੇ ਹੋਏ ਗੱਤਕਾ ਖੇਡ 'ਚ ਪਹਿਲਾ ਸਥਾਨ ਪ੍ਰਾਪਤ ਕਰ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ 'ਚ ਮਠਿਆਈ ਵੰਡ ਕੇ ਮਨਾਈ ਦੀਵਾਲੀ

ਕੁਰੂਕਸ਼ੇਤਰ/ਸ਼ਾਹਾਬਾਦ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਨਰ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਨੇ ਗ਼ਰੀਬ ਬੱਚਿਆਂ 'ਚ ਮਠਿਆਈ, ਮੋਮਬੱਤੀਆਂ ਅਤੇ ਦੀਵੇ ਵੰਡ ਕੇ ਦੀਵਾਲੀ ਮਨਾਈ | ਸਮਿਤੀ ਪ੍ਰਧਾਨ ਰਾਕੇਸ਼ ਮੁਲਤਾਨੀ ਅਤੇ ਸੰਰੱਖਿਅਕ ਬਿੱਟੂ ਬਤਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਖਿਡਾਰੀਆਂ ਨੇ ਧੂਮਧਾਮ ਨਾਲ ਮਨਾਈ ਦੀਵਾਲੀ

ਕੁਰੂਕਸ਼ੇਤਰ/ਸ਼ਾਹਾਬਾਦ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਐਸ.ਜੀ.ਐਨ.ਪੀ. ਸੀਨੀਅਰ ਸੈਕੰਡਰੀ ਸਕੂਲ 'ਚ ਹਾਕੀ ਖਿਡਾਰੀਆਂ ਨੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ | ਖਿਡਾਰੀਆਂ ਨੇ ਸੰਕਲਪ ਲਿਆ ਕਿ ਕੋਚ ਬਲਦੇਵ ਸਿੰਘ ਦੀ ਅਗਵਾਈ 'ਚ ਇੱਥੇ ਦੀ ਮਹਿਲਾ ਹਾਕੀ ਨੂੰ ...

ਪੂਰੀ ਖ਼ਬਰ »

ਹਰਸ਼ਿਤਾ ਕਤਲ ਕੇਸ ਦੇ ਮੁੱਖ ਦੋਸ਼ੀ ਨੂੰ ਭੇਜਿਆ 4 ਦਿਨ ਦੇ ਪੁਲਿਸ ਰਿਮਾਂਡ 'ਤੇ

ਪਾਣੀਪਤ, 20 ਅਕਤੂਬਰ (ਅਜੀਤ ਬਿਊਰੋ)-ਹਰਸ਼ਿਤਾ ਮਰਡਰ ਕੇਸ ਦੇ ਮੁੱਖ ਦੋਸ਼ੀ ਗੈਂਗਸਟਰ ਦਿਨੇਸ਼ ਕਰਾਲਾ ਨੂੰ ਜ਼ਿਲ੍ਹਾ ਪੁਲਿਸ ਝੱਜਰ ਜੇਲ੍ਹ ਤੋਂ ਪੋ੍ਰਡਕਸ਼ਨ ਵਾਰੰਟ 'ਤੇ ਲਿਆਈ ਅਤੇ ਉਸ ਨੂੰ ਵੀਰਵਾਰ ਨੂੰ ਕੋਰਟ 'ਚ ਪੇਸ਼ ਕਰਕੇ 4 ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ | ...

ਪੂਰੀ ਖ਼ਬਰ »

ਮਹਿਲਾ ਸ਼ੱਕੀ ਹਾਲਾਤਾਂ 'ਚ ਗਾਇਬ- ਪਤੀ ਨੇ ਪਤਨੀ ਦੇ ਨਹਿਰ 'ਚ ਡੁੱਬਣ ਜਾਂ ਅਗਵਾ ਦਾ ਜਤਾਇਆ ਸ਼ੱਕ

ਘਰੌਾਡਾ, 20 ਅਕਤੂਬਰ (ਅਜੀਤ ਬਿਊਰੋ)-ਮਧੁਬਨ ਵਿਖੇ ਆਵਰਧਨ ਨਹਿਰ ਕੋਲ ਇਕ ਮਹਿਲਾ ਸ਼ੱਕੀ ਹਾਲਾਤ 'ਚ ਗਾਇਬ ਹੋ ਗਈ | ਮਹਿਲਾ ਆਪਣੇ ਪਤੀ ਨਾਲ ਮਧੁਬਨ ਪੱਕੇ ਪੁਲ ਦਰਗਾਹ 'ਤੇ ਪੂਜਾ ਕਰਨ ਲਈ ਗਈ ਸੀ | ਮਹਿਲਾ ਦੇ ਪਤੀ ਨੇ ਆਪਣੀ ਪਤਨੀ ਦੇ ਨਹਿਰ 'ਚ ਡੁੱਬਣ ਜਾਂ ਅਗਵਾ ਹੋਣ ਦਾ ਸ਼ੱਕ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਸ਼ਿਲਪ ਕਲਾ ਕੌਸ਼ਲ 'ਚ ਸਰਬ ਉੱਚ ਅਤੇ ਸਿ੍ਸ਼ਟੀ ਦੇ ਰਚੇਤਾ ਹਨ-ਕ੍ਰਿਸ਼ਨ ਬੇਦੀ

ਕੁਰੂਕਸ਼ੇਤਰ/ਸ਼ਾਹਾਬਾਦ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਰਾਜ ਮੰਤਰੀ ਕ੍ਰਿਸ਼ਨ ਬੇਦੀ ਨੇ ਕਿਹਾ ਕਿ ਵਿਸ਼ਵਕਰਮਾ ਸ਼ਿਲਪਕਲਾ ਕੌਸ਼ਲ 'ਚ ਸਰਬ ਉੱਚ ਅਤੇ ਸਿ੍ਸ਼ਟੀ ਦੇ ਰਚੇਤਾ ਹਨ | ਵਿਸ਼ਵਕਰਮਾ ਸਮਾਜ ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲ ਕੇ ਲੋਕਾਂ ਨੂੰ ਆਪਣੀ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਈ ਗਈ ਵਿਸ਼ਵਕਰਮਾ ਜੈਅੰਤੀ

ਰਾਦੌਰ, 20 ਅਕਤੂਬਰ (ਅਜੀਤ ਬਿਊਰੋ)-ਵਿਸ਼ਵਕਰਮਾ ਜੈਅੰਤੀ ਸ਼ੁੱਕਰਵਾਰ ਨੂੰ ਰਾਦੌਰ 'ਚ ਧੂਮਧਾਮ ਨਾਲ ਮਨਾਈ ਗਈ | ਸ਼ਹਿਰ ਦੇ ਵਿਸ਼ਵਕਰਮਾ ਮੰਦਿਰ 'ਚ ਵਿਸ਼ਵਕਰਮਾ ਸਭਾ ਵਲੋਂ ਵਿਸ਼ਾਲ ਹਵਨ-ਯੱਗ ਅਤੇ ਵਿਸ਼ਾਲ ਭੰਡਾਰਾ ਕੀਤਾ ਗਿਆ | ਜਿਸ 'ਚ ਵੱਡੀ ਗਿਣਤੀ 'ਚ ਲੋਕਾਂ ਨੇ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀਵਾਲੀ ਮਨਾਉਣ 'ਚ ਰਿਹਾ ਮਸਤ-ਕਿਸਾਨ ਖੇਤਾਂ 'ਚ ਸਾੜਦੇ ਰਹੇ ਫਾਨੇ

ਕੁਰੂਕਸ਼ੇਤਰ/ਸ਼ਾਹਾਬਾਦ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਮਾਨਯੋਗ ਕੋਰਟ ਵੱਲੋਂ ਖੇਤਾਂ 'ਚ ਫਾਨੇ ਸਾੜਨ 'ਤੇ ਰੋਕ ਲਗਾਉਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਫਾਨੇ ਸਾੜਨ ਤੋਂ ਰੋਕਣ ਲਈ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪਰ ਇਕ ਪਾਸੇ ਪ੍ਰਸ਼ਾਸਨ ਦੀਵਾਲੀ ...

ਪੂਰੀ ਖ਼ਬਰ »

ਦੀਵਾਲੀ ਦੀ ਭੀੜ ਦਾ ਜੇਬ ਕਤਰਿਆਂ ਨੇ ਚੁੱਕਿਆ ਫਾਇਦਾ- 50 ਹਜ਼ਾਰ ਰੁਪਏ ਅਤੇ ਦਸਤਾਵੇਜ਼ ਲੁੱਟੇ

ਜੀਂਦ, 20 ਅਕਤੂਬਰ (ਅਜੀਤ ਬਿਊਰੋ)-ਦੀਵਾਲੀ ਦੇ ਤਿਉਹਾਰ 'ਤੇ ਜੇਬਕਤਰਿਆਂ ਨੇ ਭੀੜ ਦਾ ਜੰਮ ਕੇ ਲਾਭ ਲਿਆ | ਜੇਬਕਤਰਿਆਂ ਨੇ 3 ਲੋਕਾਂ ਦੀ ਜੇਬ੍ਹ 'ਤੇ ਹੱਥ ਸਾਫ਼ ਕਰਕੇ ਤਕਰੀਬਨ 50 ਹਜ਼ਾਰ ਰੁਪਏ ਦੀ ਨਗਦੀ ਤੇ ਜ਼ਰੂਰੀ ਦਸਤਾਵੇਜ ਕੱਢ ਲਏ | ਸਬੰਧਿਤ ਥਾਣਾ ਪੁਲਿਸ ਨੇ ਪੀੜਤਾਂ ...

ਪੂਰੀ ਖ਼ਬਰ »

ਦੀਵਾਲੀ ਮੌਕੇ ਤਰਕਸ਼ੀਲ ਸੁਸਾਇਟੀ ਨੇ ਸਟਾਲ ਲਾ ਕੇ ਪਾਠਕਾਂ ਨੂੰ ਵੰਡੀ ਪੁਸਤਕ ਰੌਸ਼ਨੀ

ਕਾਲਾਂਵਾਲੀ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਜਿੱਥੇ ਦੀਵਾਲੀ ਦੇ ਤਿਉਹਾਰ ਮੌਕੇ ਬਾਜ਼ਾਰਾਂ ਵਿਚ ਰੌਣਕਾਂ ਵੇਖਣ ਨੂੰ ਮਿਲੀਆਂ, ਉਥੇ ਹੀ ਤਰਕਸ਼ੀਲ ਸੁਸਾਇਟੀ ਇਕਾਈ ਕਾਲਾਂਵਾਲੀ ਵਲੋਂ ਲੋਕ ਸੋਚ ਨੂੰ ਵਿਗਿਆਨਕ ਬਣਾਉਣ ਹਿੱਤ ਬਾਜ਼ਾਰ ਵਿਚ ਪੁਸਤਕ ਪ੍ਰਦਰਸ਼ਨੀ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ 'ਤੇ ਕੀਤਾ ਹਵਨ ਯੱਗ

ਬਾਬੈਨ, 20 ਅਕਤੂਬਰ (ਡਾ. ਦੀਪਕ ਦੇਵਗਨ)-ਵਿਸ਼ਵਕਰਮਾ ਦਿਵਸ 'ਤੇ ਬਾਬੈਨ ਦੀ ਪੁਰਾਣੀ ਅਨਾਜ਼ ਮੰਡੀ 'ਚ ਸਥਿਤ ਮੰਦਿਰ 'ਚ ਹਵਨ ਯੱਗ ਕਰਵਾਇਆ ਗਿਆ, ਜਿਸ 'ਚ ਖੇਤਰ ਦੇ ਸ਼ਿਲਪਕਾਰਾਂ ਅਤੇ ਹੋਰ ਪਤਵੰਤੇ ਸੱਜਨਾਂ ਨੇ ਹਿੱਸਾ ਲਿਆ | ਹਵਨ ਯੱਗ ਤੋਂ ਬਾਅਦ ਪ੍ਰਸਾਦ ਵੰਡਿਆ ਗਿਆ | ...

ਪੂਰੀ ਖ਼ਬਰ »

ਨਿਰਮਾਣ ਦੇਵਤਾ ਵਜੋਂ ਪੂਜੇ ਜਾਂਦੇ ਹਨ ਭਗਵਾਨ ਵਿਸ਼ਵਕਰਮਾ-ਸੁਧਾ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਧੀਮਾਨ ਬ੍ਰਾਹਮਣ ਪੰਚਾਇਤ ਸਭਾ (ਰਜਿ.) ਵਲੋਂ ਰੇਲਵੇ ਰੋਡ ਸਥਿਤ ਧੀਮਾਨ ਬ੍ਰਾਹਮਣ ਪੰਚਾਇਤ ਸਭਾ ਭਵਨ 'ਚ ਸ੍ਰੀ ਵਿਸ਼ਵਕਰਮਾ ਜੈਅੰਤੀ ਸਮਾਰੋਹ ਕੀਤਾ ਗਿਆ | ਪ੍ਰੋਗਰਾਮ 'ਚ ਸਵੇਰੇ ਹਵਨ ਯੱਗ ਕੀਤਾ ਗਿਆ, ਜਿਸ 'ਚ ਸਾਰੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ

ਰਤੀਆ, 20 ਅਕਤੂਬਰ (ਬੇਅੰਤ ਮੰਡੇਰ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਚ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਵਸ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਭਾਈ ਜਸਵੀਰ ਸਿੰਘ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤ ...

ਪੂਰੀ ਖ਼ਬਰ »

ਸਵਦੇਸ਼ੀ ਚੀਜ਼ਾਂ ਅਪਣਾ ਕੇ-ਵਿਦੇਸ਼ੀ ਚੀਜਾਂ ਭਜਾ ਕੇ ਮਨਾਈ ਦੀਵਾਲੀ

ਗੂਹਲਾ ਚੀਕਾ, 20 ਅਕਤੂਬਰ (ਓ.ਪੀ. ਸੈਣੀ)-ਇਥੇ ਦੀਵਾਲੀ ਦਾ ਪੁਰਬ ਲੋਕਾਂ ਨੇ ਸਵਦੇਸ਼ੀ ਚੀਜਾਂ ਅਪਣਾ ਕੇ ਤੇ ਵਿਦੇਸ਼ੀ ਚੀਜਾਂ ਭਜਾ ਕੇ ਧੂਮਧਾਮ ਨਾਲ ਮਨਾਇਆ | ਇਸ ਵਾਰ ਲੋਕਾਂ ਨੇ ਜਿੱਥੇ ਆਪਣੇ ਦੇਸ਼ ਲਈ ਆਪਣੀ ਭਾਵਨਾ ਤੇ ਸ਼ਰਧਾ ਦਾ ਸਬੂਤ ਦਿੰਦਿਆਂ ਵਿਦੇਸ਼ੀ ਸਮਾਨ ਨੂੰ ...

ਪੂਰੀ ਖ਼ਬਰ »

ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ 'ਤੇ ਸ਼ਰਧਾ ਦੇ ਫੁੱਲ ਕੀਤੇ ਭੇਟ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਵਿੱਤ ਅਯੋਗ ਦੇ ਮੈਂਬਰ ਰਾਜੇਂਦਰ ਵਾਲੀਆ ਨੇ ਕਿਹਾ ਕਿ ਕੌਮਾਂ ਕਦੇ ਖ਼ਤਮ ਨਹੀਂ ਹੋਇਆ ਕਰਦੀਆਂ, ਸਗੋਂ ਇਤਿਹਾਸ ਰਚਿਆ ਕਰਦੀਆਂ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣਦੀਆਂ ਹਨ | ਉਹ ...

ਪੂਰੀ ਖ਼ਬਰ »

ਪਟਾਕਾ ਰਹਿਤ ਦੀਵਾਲੀ ਮਨਾ ਕੇ ਗ਼ਰੀਬ ਬੱਚਿਆਂ 'ਚ ਵੰਡੇ ਤੋਹਫ਼ੇ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸ਼ਹਿਰ ਦੀਆਂ 2 ਸੰਸਥਾਵਾਂ ਨੇ ਵਾਤਾਵਰਣ ਸੰਰੱਖਿਅਣ ਦੇ ਮੱਦੇਨਜ਼ਰ ਪਟਾਕਾ ਰਹਿਤ ਦੀਵਾਲੀ ਮਨਾਉਂਦੇ ਹੋਏ ਲੋੜਵੰਦ ਅਤੇ ਗ਼ਰੀਬ ਲੋਕਾਂ ਵਿਚਾਲੇ ਜਾ ਕੇ ਉਨ੍ਹਾਂ ਨੂੰ ਮਠਿਆਈ ਅਤੇ ਤੋਹਫ਼ੇ ਵੰਡੇ | ਸੰਸਥਾਵਾਂ ਦੇ ...

ਪੂਰੀ ਖ਼ਬਰ »

ਐੱਸ. ਪੀ. ਨੇ ਦੋਪਹੀਆ ਵਾਹਨ ਚਾਲਕਾਂ ਨੂੰ ਵੰਡੇ ਹੈਲਮੇਟ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਦੀਵਾਲੀ 'ਤੇ ਐੱਸ.ਪੀ. ਅਭਿਸ਼ੇਕ ਗਰਗ ਨੇ ਲੋਕਾਂ ਨੂੰ ਆਵਾਜਾਈ ਨਿਯਮਾਂ ਦਾ ਪਾਲਨ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਹੈਲਮੇਟ ਵੰਡੇ | ਉਨ੍ਹਾਂ ਨੇ ਨਵੇਂ ਬੱਸ ਸਟੈਂਡ ਨੇੜੇ ਹੋਰ ਪੁਲਿਸ ਕਰਮੀਆਂ ਅਤੇ ਸਮਾਜਿਕ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਬੱਚਿਆਂ ਨੂੰ ਫੀਸ ਦੇ ਚੈੱਕ ਵੰਡੇ

ਕੁਰੂਕਸ਼ੇਤਰ/ਪਾਣੀਪਤ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਦੀ ਅਗਵਾਈ 'ਚ ਗੁਰਪ੍ਰੀਤ ਸਿੰਘ ਜੱਬਲ ਵਲੋਂ ਪਾਣੀਪਤ ਦੇ 4 ਹੋਣਹਾਰ ਅਤੇ ਗ਼ਰੀਬ ਬੱਚਿਆਂ ਨੂੰ ਉਨ੍ਹਾਂ ਦੀ ਮਹੀਨਾਵਾਰ ...

ਪੂਰੀ ਖ਼ਬਰ »

ਰਾਸ਼ਟਰ ਉਸਾਰੀ 'ਚ ਸਵੈਸੇਵਕਾਂ ਦੀ ਮੁੱਖ ਭੂਮਿਕਾ-ਡਾ. ਚੂਹੜ ਸਿੰਘ

ਕੁਰੂਕਸ਼ੇਤਰ/ਸ਼ਾਹਾਬਾਦ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਐਮ.ਐਨ. ਕਾਲਜ ਸ਼ਾਹਾਬਾਦ ਦੀ ਐਨ.ਐਸ.ਐਸ. ਇਕਾਈ ਵਲੋਂ ਇਕ ਰੋਜ਼ਾ ਕੈਂਪ ਅਧਿਕਾਰੀ ਡਾ. ਚੂਹੜ ਸਿੰਘ ਦੀ ਦੇਖ ਰੇਖ ਹੇਠ ਕਾਲਜ ਕੰਪਲੈਕਸ 'ਚ ਲਾਇਆ ਗਿਆ | ਕੈਂਪ ਦੀ ਸ਼ੁਰੂਆਤ ਮੌਕੇ ਪਿ੍ੰਸੀਪਲ ਡਾ. ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਖਿਡਾਰੀਆਂ ਅਤੇ ਖੇਡਾਂ ਦੇ ਵਿਕਾਸ ਲਈ ਭਾਜਪਾ ਸਰਕਾਰ ਵਚਨਬੱਧ-ਗੋਇਲ

ਅੰਬਾਲਾ, 20 ਅਕਤੂਬਰ (ਚਰਨਜੀਤ ਸਿੰਘ ਟੱਕਰ)-ਖਿਡਾਰੀਆਂ ਅਤੇ ਖੇਡਾਂ ਦੇ ਵਿਕਾਸ ਲਈ ਭਾਜਪਾ ਸਰਕਾਰ ਵਚਨਬੱਧ ਹੈ ਅਤੇ ਖਿਡਾਰੀਆਂ ਨੂੰ ਵੀ ਖੇਡ ਭਾਵਨਾ ਨਾਲ ਖੇਡਦੇ ਹੋਏ ਆਪਣੇ ਟੀਚੇ ਨੂੰ ਹਾਸਲ ਕਰਨਾ ਹੈ | ਖਿਡਾਰੀਆਂ ਨੇ ਵੀ ਆਪਣੇ ਹੁੱਨਰ ਦਾ ਪ੍ਰਦਰਸ਼ਨ ਕਰਕੇ ਕਈ ਮੈਡਲ ...

ਪੂਰੀ ਖ਼ਬਰ »

ਕੰਨਿਆ ਭਰੂਣ ਹੱਤਿਆ ਦਾ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ -ਸਰਪੰਚ

ਬਾਬੈਨ, 20 ਅਕਤੂਬਰ (ਡਾ. ਦੀਪਕ ਦੇਵਗਨ)-ਪਿੰਡ ਬੇਰਥਲੀ ਦੀ ਪੰਚਾਇਤ ਵਲੋਂ 3 ਬੇਟੀਆਂ ਹੋਣ 'ਤੇ ਸਰਪੰਚ ਸੁਨੀਤਾ ਦੇਵੀ ਨੇ ਔਰਤਾਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਦੱਸਿਆ ਕਿ ਦੀਵਾਲੀ ਦੇ ਮੌਕੇ 'ਤੇ ਪੂਰੇ ਪਿੰਡ 'ਚ ਜਿਨ੍ਹਾਂ ਔਰਤਾਂ ਦੀਆਂ 3 ਬੇਟੀਆਂ ਹਨ, ਨੂੰ ਸਨਮਾਨਿਤ ...

ਪੂਰੀ ਖ਼ਬਰ »

ਸ਼ਹੀਦਾਂ ਦੇ ਨਾਂਅ ਦੀਵੇ ਜਗਾ ਕੇ ਦਿੱਤੀ ਸ਼ਰਧਾਂਜਲੀ

ਨੀਲੋਖੇੜੀ, 20 ਅਕਤੂਬਰ (ਆਹੂਜਾ)-ਸ਼ਹਿਰ 'ਚ ਦੀਵਿਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਦੀਵਾਲੀ ਦੀ ਸ਼ਾਮ ਖ਼ਾਸ ਤੌਰ 'ਤੇ ਪੂਜਾ ਕਰਕੇ ਪਰਿਵਾਰ ਦੇ ਸਾਰੇ ਮੈਂਬਰਾਂ ਨੇ ਹਿੱਸਾ ਲਿਆ | ਐਨ.ਸੀ.ਆਰ. ਸਿਟੀ ਦੇ ਅੰਡਰ ਆਉਣ ਕਾਰਨ 3 ਘੰਟੇ ਤੱਕ ਆਤਿਸ਼ਬਾਜੀ ਚਲਾਉਣ ਦੇ ਹੁਕਮ ...

ਪੂਰੀ ਖ਼ਬਰ »

ਟਿਕਟ ਕੰਪਿਊਟਰ 'ਚ ਨੁਕਸ- ਸੈਕੜੇ ਮੁਸਾਫ਼ਰਾਂ ਨੇ ਟਿਕਟ ਨਾ ਜਾਰੀ ਹੋਣ 'ਤੇ ਗੱਡੀ ਅੱਗੇ ਧਰਨਾ ਮਾਰਿਆ

ਟੋਹਾਣਾ, 20 ਅਕਤੂਬਰ (ਗੁਰਦੀਪ ਭੱਟੀ)-ਹਿਸਾਰ-ਲੁਧਿਆਣਾ ਰੇਲ ਮਾਰਗ 'ਤੇ ਪੈਣ ਵਾਲੇ ਇਸ ਉਪਮੰਡਲ ਦੇ ਰੇਲਵੇ ਸਟੇਸ਼ਨ ਜਮਾਲਪੁਰ ਸ਼ੇਖਾਂ ਤੇ ਮੁਸਾਫ਼ਰਾਂ ਨੂੰ ਸਮੇਂ ਸਿਰ ਟਿਕਟ ਨਾਲ ਮਿਲ ਸਕਣ ਤੇ ਮੁਸਾਫ਼ਰਾਂ ਨੇ ਹੰਗਾਮਾ ਕੀਤਾ ਤੇ ਸਿਰਸਾ-ਹਿਸਾਰ-ਲੁਧਿਆਨਾ ਪੈਸੰਜਰ ...

ਪੂਰੀ ਖ਼ਬਰ »

ਪਿੰਡਾਂ ਦਾ ਦੌਰਾ ਕਰ ਲੋਕਾਂ ਨੂੰ ਸਮਾਗਮ 'ਚ ਪਹੁੰਚਣ ਦਾ ਦਿੱਤਾ ਸੱਦਾ

ਨਰਾਇਣਗੜ੍ਹ, 20 ਅਕਤੂਬਰ (ਪੀ. ਸਿੰਘ)-ਪਿੰਡ ਪਤਰੇਹੜੀ ਵਿਚ ਕਰਵਾਏ ਜਾ ਰਹੇ ਸਨਮਾਨ ਦਿਵਸ ਸਮਾਗਮ ਲਈ ਤੇਜਪਾਲ ਸ਼ਰਮਾ ਸਾਬਕਾ ਬੈਂਕ ਪ੍ਰਬੰਧਕ ਨੇ ਨਰਾਇਣਗੜ੍ਹ ਦੇ ਪਿੰਡ ਤਸਰੋਲੀ, ਧਨਾਨਾ, ਖਾਣਪੁਰ ਸਮੇਤ ਹੋਰ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਇਸ ਸਮਾਗਮ ...

ਪੂਰੀ ਖ਼ਬਰ »

ਸਾਰਿਆਂ ਨੂੰ ਹਰ ਤਿਉਹਾਰ ਆਪਸੀ ਭਾਈਚਾਰੇ ਨਾਲ ਮਨਾਉਣਾ ਚਾਹੀਦੈ-ਸੁਮਨ ਸੈਣੀ

ਨਰਾਇਣਗੜ੍ਹ, 20 ਅਕਤੂਬਰ (ਪੀ. ਸਿੰਘ)-ਸ੍ਰੀ ਵਿਸ਼ਵਕਰਮਾ ਧਰਮਸ਼ਾਲਾ ਤੇ ਮੰਦਿਰ ਸਭਾ ਨਰਾਇਣਗੜ੍ਹ ਵਲੋਂ ਭਗਵਾਨ ਵਿਸ਼ਵਕਰਮਾ ਦਿਵਸ 'ਤੇ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮੰਤਰੀ ਨਾਇਬ ਸੈਣੀ ਦੀ ਪਤਨੀ ਸੁਮਨ ਸੈਣੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਲੋਕਾਂ ...

ਪੂਰੀ ਖ਼ਬਰ »

ਸ੍ਰੀ ਦੁੱਖਭੰਜਨ ਮਹਾਦੇਵ ਮੰਦਿਰ 'ਚ ਅੰਨਕੂਟ ਦਾ ਲਗਾਇਆ ਭੰਡਾਰਾ

ਥਾਨੇਸਰ, 20 ਅਕਤੂਬਰ (ਅਜੀਤ ਬਿਊਰੋ)-ਅੰਨਕੂਟ ਦਾ ਤਿਉਹਾਰ ਕੁਰੂਕਸ਼ੇਤਰ ਦੇ ਮੰਦਿਰਾਂ 'ਚ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਮੰਦਿਰਾਂ 'ਚ ਅੰਨਕੂਟ ਦਾ ਭੰਡਾਰਾ ਲਗਾਇਆ ਗਿਆ ਜਿਸ 'ਚ ਹਜ਼ਾਰਾਂ ਸ਼ਰਧਾਲੂਆਂ ਨੇ ਪ੍ਰਸਾਦ ਛੱਕਿਆ | ਸ੍ਰੀ ਬ੍ਰਾਹਮਣ ਅਤੇ ...

ਪੂਰੀ ਖ਼ਬਰ »

ਕੰੰਪਿਊਟਰ ਲੈਬ ਸਹਾਇਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਨੂੰ ਸੌਾਪਿਆ ਮੰਗ ਪੱਤਰ

ਕਾਲਾਂਵਾਲੀ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਰਕਾਰੀ ਸਕੂਲਾਂ 'ਚ ਤਾਇਨਾਤ ਕੰੰਪਿਊਟਰ ਲੈਬ ਸਹਾਇਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੰੰਪਿਊਟਰ ਲੈਬ ਵੈੱਲਫੇਅਰ ਐਸੋਸੀਏਸ਼ਨ ਦੇ ਬੈਨਰ ਹੇਠ ਕਾਲਾਂਵਾਲੀ ਦੇ ਵਿਧਾਇਕ ਬਲਕੌਰ ਸਿੰਘ ਨੂੰ ਮੰਗ ਪੱਤਰ ਸੌਾਪਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX