ਤਾਜਾ ਖ਼ਬਰਾਂ


ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  20 minutes ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  51 minutes ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 1 hour ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  about 1 hour ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  about 1 hour ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  about 1 hour ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  about 2 hours ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  about 2 hours ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  about 3 hours ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  about 3 hours ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  about 3 hours ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  about 3 hours ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 minute ago
ਜਲਾਲਾਬਾਦ/ਮੰਡੀ ਘੁਬਾਇਆ, 15 ਸਤੰਬਰ (ਕਰਨ ਚੁਚਰਾ, ਅਮਨ ਬਵੇਜਾ)- ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ 2022 ਦੀਆਂ ਚੋਣਾਂ ਉਹ ਫਿਰ ...
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  about 4 hours ago
ਮੁੰਬਈ, 15 ਸਤੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਕਸ਼ਮੀਰ ਮਸਲੇ 'ਤੇ ਭਾਰਤ-ਪਾਕਿ ਤਣਾਅ ਵਿਚਾਲੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪਵਾਰ ਨੇ ਕਿਹਾ,''ਮੈਂ ਪਾਕਿਸਤਾਨ ਦੇ ਦੌਰੇ 'ਤੇ...
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  about 3 hours ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  about 4 hours ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  about 4 hours ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  about 5 hours ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  about 5 hours ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  about 5 hours ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 minute ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  about 6 hours ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  about 6 hours ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  about 6 hours ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 7 hours ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 7 hours ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 7 hours ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 7 hours ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 8 hours ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 8 hours ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 8 hours ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 9 hours ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 9 hours ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 9 hours ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 10 hours ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 10 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 11 hours ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 11 hours ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  about 1 hour ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  41 minutes ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  about 1 hour ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  about 1 hour ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  about 1 hour ago
ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦਾ ਮਾਮਲਾ: ਪੰਜ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ - ਕੈਪਟਨ
. . .  1 day ago
ਵਿੱਤ ਮੰਤਰੀ ਨੇ ਅਧੂਰੇ ਹਾਊਸਿੰਗ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ -ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ 'ਚ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ, ਗੁਰਦੁਆਰਾ ਤੰਬੂ ਸਾਹਿਬ ਨੂੰ ਸੁੰਦਰ ਲੜੀਆਂ ਨਾਲ ਸਜਾਇਆ ਗਿਆ | ਸ਼ਾਮ ਤੋਂ ਦੇਰ ਰਾਤ ਤੱਕ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਮੱਥਾ ਟੇਕਿਆਾ | ਭਾਈ ਜਸਵਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਹੈੱਡ ਗੰ੍ਰਥੀ ਬਲਵਿੰਦਰ ਸਿੰਘ ਨੇ ਇਸ ਦਿਹਾੜੇ ਦੀ ਮਹੱਤਤਾ ਸਬੰਧੀ ਚਾਨਣਾ ਪਾਇਆ | ਗੁਰਦੁਆਰਾ ਤੰਬੂ ਸਾਹਿਬ ਵਿਖੇ ਪਾਠ ਦੇ ਭੋਗ ਉਪਰੰਤ ਸਵੇਰੇ ਮੱਸਿਆ ਦੇ ਦਿਹਾੜੇ 'ਤੇ ਦੀਵਾਨ ਸਜਾਏ ਗਏ | ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ | ਇਸ ਦੌਰਾਨ ਭਾਵੇਂ ਅਦਾਲਤ ਵਲੋਂ ਪਟਾਕੇ ਚਲਾਉਣ ਦਾ ਸਮਾਂ ਸ਼ਾਮ 6:30 ਤੋਂ 9:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਸੀ, ਪਰ ਫ਼ਿਰ ਵੀ ਦੇਰ ਰਾਤ ਤੱਕ ਪਟਾਕਿਆਂ ਦੀ ਗੰੂਜ ਸੁਣਾਈ ਦਿੱਤੀ | ਭਾਵੇਂ ਲੋਕ ਪਹਿਲਾਂ ਨਾਲੋਂ ਜਾਗਰੂਕ ਹੋਏ ਹਨ ਅਤੇ ਬਹੁਤ ਪਰਿਵਾਰਾਂ ਨੇ ਪਟਾਕੇ ਚਲਾਉਣ ਤੋਂ ਪ੍ਰਹੇਜ਼ ਕੀਤਾ | ਇਹ ਗੱਲ ਵੀ ਦੇਖਣ ਵਿਚ ਆਈ ਕਿ ਕੁਝ ਉਨ੍ਹਾਂ ਅਫ਼ਸਰਾਂ ਤੇ ਕਰਮਚਾਰੀਆਂ ਦੇ ਲਾਡਲਿਆਂ ਨੇ ਜ਼ਿਆਦਾ ਪਟਾਕੇ ਚਲਾਏ, ਜੋ ਭਿ੍ਸ਼ਟਾਚਾਰ ਵਿਚ ਲਿਪਤ ਹਨ | ਅਧਿਆਪਕ ਵਰਗ ਵਲੋਂ ਬੱਚਿਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੁਨੇਹਾ ਵੀ ਕਈ ਥਾਵਾਂ 'ਤੇ ਵੀ ਕਾਰਗਰ ਸਾਬਿਤ ਹੋਇਆ | ਕਈ ਅਧਿਆਪਕਾਂ ਨੇ ਗੱਲਬਾਤ ਕਰਨ 'ਤੇ ਦੱਸਿਆ ਕਿ ਉਨ੍ਹਾਂ ਨੇ ਗ੍ਰੀਨ ਦੀਵਾਲੀ ਮਨਾਈ ਹੈ ਤੇ ਇਸ ਦਿਹਾੜੇ 'ਤੇ ਬੂਟੇ ਲਾਏ ਹਨ ਅਤੇ ਪਟਾਕੇ ਚਲਾਉਣ ਤੋਂ ਪ੍ਰਹੇਜ਼ ਕੀਤਾ ਹੈ | ਕਈ ਬੱਚਿਆਂ ਨੇ ਵੀ ਇਸ ਪ੍ਰੇਰਣਾ ਨੂੰ ਗ੍ਰਹਿਣ ਕਰਕੇ ਪਟਾਕੇ ਨਹੀਂ ਚਲਾਏ ਤੇ ਸਿਰਫ਼ ਦੀਵੇ ਬਾਲ ਕੇ ਖ਼ੁਸ਼ੀ ਮਨਾਈ ਤੇ ਰੰਗੋਲੀ ਬਣਾਈ | ਸ਼ਹਿਰ ਵਿਚ ਪਟਾਕੇ ਵੇਚਣ ਲਈ ਲਾਇਸੈਂਸ ਦਿੱਤੇ ਗਏ ਸਨ ਅਤੇ ਦੋ ਜਗ੍ਹਾ ਨਿਰਧਾਰਤ ਕੀਤੀਆਂ ਗਈਆਂ ਸਨ | ਪਰ ਇਸ ਹਦਾਇਤ ਦੀ ਵੀ ਪਾਲਣਾ ਨਹੀਂ ਹੋਈ ਅਤੇ ਭੀੜੇ ਬਾਜ਼ਾਰਾਂ ਵਿਚ ਪਟਾਕਿਆਂ ਦੀ ਸਟਾਲਾਂ ਲੱਗੀਆਂ ਹੋਈਆਂ ਸਨ | ਪੁਲਿਸ ਪ੍ਰਸ਼ਾਸ਼ਨ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਕਰਵਾਉਣ ਵਿਚ ਅਸਮਰਥ ਰਿਹਾ | ਇਸ ਦੌਰਾਨ ਵੱਖ-ਵੱਖ ਪਿੰਡਾਂ ਸੰਗੂਧੌਣ, ਉਦੇਕਰਨ, ਥਾਂਦੇਵਾਲਾ, ਭੁੱਟੀਵਾਲਾ, ਕੋਟਲੀ ਸੰਘਰ, ਖਿੜਕੀਆਂਵਾਲਾ, ਆਸਾ ਬੁੱਟਰ, ਸੂਰੇਵਾਲਾ, ਕੋਟਲੀ ਅਬਲੂ, ਗੁਲਾਬੇਵਾਲਾ, ਜੱਸੇਆਣਾ, ਭੰਗੇਵਾਲਾ, ਸੱਕਾਂਵਾਲੀ, ਰਹੂੜਿਆਂਵਾਲੀ, ਲੰਬੀਢਾਬ, ਮਾਂਗਟਕੇਰ, ਝਬੇਲਵਾਲੀ, ਗੋਨਿਆਣਾ ਆਦਿ ਪਿੰਡਾਂ ਤੋਂ ਵੀ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਏ ਜਾਣ ਦਾ ਸਮਾਚਾਰ ਹੈ |
ਮੰਡੀ ਬਰੀਵਾਲਾ, (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਵਿਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਬਾਜ਼ਾਰਾਂ ਵਿਚ ਕਾਫ਼ੀ ਗਹਿਮੀ-ਗਹਿਮੀ ਰਹੀ | ਮਠਿਆਈ ਦੀਆਂ ਦੁਕਾਨਾਂ ਸਜਾਈਆਂ ਗਈਆਂ ਸਨ | ਲੋਕਾਂ ਨੇ ਬੜੇ ਚਾਅ ਨਾਲ ਮਠਿਆਈ ਖ਼ਰੀਦੀ | ਔਰਤਾਂ ਅਤੇ ਬੱਚੇ ਵੱਡੀ ਗਿਣਤੀ ਵਿਚ ਬਾਜ਼ਾਰਾਂ ਵਿਚ ਦਿਖਾਈ ਦੇ ਰਹੇ ਸਨ |

ਪੂਰਾ ਕਰਜ਼ਾ ਮੁਆਫ਼ ਨਾ ਕਰਕੇ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਧੋਖਾ

ਮਲੋਟ, 20 ਅਕਤੂਬਰ (ਰਣਜੀਤ ਸਿੰਘ ਪਾਟਿਲ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੀ ਬੈਠਕ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਭਾਈ ਜਗਤਾ ਜੀ ਗੁਰਦੁਆਰਾ ਨੇੜੇ ਦਫ਼ਤਰ ਵਿਖੇ ਹੋਈ | ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਜੋ ਕਿਸਾਨ ਦਾ ਦੋ ਲੱਖ ਰੁਪਏ ਦਾ ਕਰਜ਼ਾ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੇ ਖੇਤਰੀ ਦਫ਼ਤਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੀ ਰੱਖਣ ਦੀ ਮੰਗ

ਲੰਬੀ, 20 ਅਕਤੂਬਰ (ਮੇਵਾ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦਾ ਖੇਤਰੀ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਤੋਂ ਬਦਲ ਕੇ ਪਿੰਡ ਬਰਕੰਦੀ ਲਿਜਾਣ ਦੀ ਸੂਚਨਾ ਮਗਰੋਂ ਇਸ ਦਾ ਭਾਰੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ | ਰਾਸਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਘੁਮਿਆਰਾ ...

ਪੂਰੀ ਖ਼ਬਰ »

11 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਮੰਡੀ ਬਰੀਵਾਲਾ, 20 ਅਕਤੂਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਰਘਵੀਰ ਸਿੰਘ ਵਾਸੀ ਕੋਟਲੀ ਸੰਘਰ ਨੂੰ 11 ਪੇਟੀਆਂ ਸਮੇਤ ਕਾਬੂ ਕਰ ਲਿਆ ਹੈ | ਸ਼ਮਸ਼ੇਰ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਜਾ ਰਿਹਾ ਸੀ ਤਾਂ ਇਕ ਵਿਅਕਤੀ ਨਹਿਰਾਂ ਦੀ ਪਟੜੀ 'ਤੇ ਖੜ੍ਹਾ ...

ਪੂਰੀ ਖ਼ਬਰ »

ਕਾਂਗਰਸੀ ਆਗੂ 'ਤੇ ਜਾਨਲੇਵਾ ਹਮਲਾ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦੀਵਾਲੀ ਦੀ ਰਾਤ ਕਰੀਬ 10 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਯੂਥ ਐਾਡ ਸਪੋਰਟਸ ਸੈ ੱਲ ਦੇ ਜ਼ਿਲ੍ਹਾ ਚੇਅਰਮੈਨ ਗੁਰਪਿੰਦਰ ਸਿੰਘ ਸ਼ੈਲੀ ਜਦੋਂ ਆਪਣੇ ਦੋਸਤ ਨੂੰ ਘਰ ਛੱਡ ਕੇ ਵਾਪਸ ਆ ਰਿਹਾ ਸੀ ਕਿ ਅਚਾਨਕ ...

ਪੂਰੀ ਖ਼ਬਰ »

ਲੱਕੜਾਂ ਦੀ ਭਰੀ ਟਰਾਲੀ ਪਲਟੀ

ਮੰਡੀ ਲੱਖੇਵਾਲੀ, 20 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)-ਪਿੰਡ ਝੀਂਡਵਾਲਾ ਅਤੇ ਚਿੱਬੜਾਂਵਾਲੀ ਦੇ ਵਿਚਕਾਰ ਭਗਵਾਨ ਫ਼ਿਲਿਗ ਸਟੇਸ਼ਨ ਦੇ ਨੇੜੇ ਅੱਜ ਸਵੇਰੇ ਲੱਕੜਾਂ ਦੀ ਨੱਕੋ-ਨੱਕ ਭਰੀ ਟਰਾਲੀ ਟਰੱਕ ਦੀ ਫੇਟ ਵੱਜਣ ਨਾਲ ਝੋਨੇ 'ਚ ਪਲਟ ਗਈ | ਪਿੰਡ ਮੂਲਿਆਂਵਾਲੀ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਮੌਤਾਂ

ਮਿ੍ਤਕ ਗੁਰਵਿੰਦਰ ਸਿੰਘ ਜੱਗਾ ਦੀ ਫ਼ਾਈਲ ਫ਼ੋਟੋ | ਸ੍ਰੀ ਮੁਕਤਸਰ ਸਾਹਿਬ/ਰੁਪਾਣਾ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਜਗਜੀਤ ਸਿੰਘ)-ਦੀਵਾਲੀ ਵਾਲੇ ਦਿਨ ਦੋ ਪਰਿਵਾਰਾਂ 'ਤੇ ਉਸ ਸਮੇਂ ਕਹਿਰ ਟੁੱਟਿਆ, ਜਦੋਂ ਮੋਟਰਸਾਈਕਲ ਚਾਲਕ ਅਤੇ ਉਸ ਦੇ ਮਗਰ ਬੈਠੀ ਔਰਤ ਸੜਕ ...

ਪੂਰੀ ਖ਼ਬਰ »

ਪਟਾਕੇ ਦੀ ਚੰਗਿਆੜੀ ਨਾਲ ਕਬਾੜ ਦੇ ਗੋਦਾਮ 'ਚ ਅੱਗ

ਗਿੱਦੜਬਾਹਾ, 20 ਅਕਤੂਬਰ (ਬਲਦੇਵ ਸਿੰਘ ਘੱਟੋਂ)-ਦੀਵਾਲੀ ਦੀ ਰਾਤ ਨੂੰ ਸਥਾਨਕ ਲੰਬੀ ਰੋਡ 'ਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਦੇ ਪਿਛਲੇ ਪਾਸੇ ਬਣੇ ਕਬਾੜ ਦੇ ਗੋਦਾਮ 'ਚ ਅੱਗ ਲੱਗਣ ਕਰਕੇ ਵੱਡਾ ਨੁਕਸਾਨ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅੱਗ ਪਟਾਕੇ ਦੀ ...

ਪੂਰੀ ਖ਼ਬਰ »

2011 'ਚ ਲਾਪਤਾ ਮਿਲਿਆ ਬੱਚਾ ਚਿਲਡਰਨ ਹੋਮ ਗੁਰਦਾਸਪੁਰ ਵਿਖੇ ਹੈ

ਰਾਜੀਵ ਦੀ ਫ਼ਾਈਲ ਫ਼ੋਟੋ | ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-2011 ਵਿਚ ਲਾਪਤਾ ਮਿਲਿਆ ਇਕ ਬੱਚਾ ਇਸ ਸਮੇਂ ਜ਼ਿਲ੍ਹਾ ਚਿਲਡਰਨ ਹੋਮ, ਗੁਰਦਾਸਪੁਰ ਵਿਖੇ ਰਹਿ ਰਿਹਾ ਹੈ | ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਬੱਚਾ ਜਦ ਮਿਲਿਆ ਸੀ ਤਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ

ਰੁਪਾਣਾ, 20 ਅਕਤੂਬਰ (ਜਗਜੀਤ ਸਿੰਘ)-ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਚੰਦਰ ਸ਼ੇਖਰ ਪੁੱਤਰ ਜੈ ਰਾਮ ਜੋ ਕਿਰਾਏ ਦੇ ਮਕਾਨ 'ਚ ਸ੍ਰੀ ਮੁਕਤਸਰ ਸਾਹਿਬ ਵਿਚ ਰਹਿ ਰਿਹਾ ਸੀ | ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਸੇਤੀਆ ਪੇਪਰ ਮਿੱਲ ...

ਪੂਰੀ ਖ਼ਬਰ »

38 ਕਿੱਲੋ ਭਾਰ 'ਚ ਖੂੰਨਣ ਕਲਾਂ ਫੁੱਟਬਾਲ 'ਚ ਰਹੀ ਜੇਤੂ

ਮੰਡੀ ਲੱਖੇਵਾਲੀ, 20 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)-ਪਿੰਡ ਚਿੱਬੜਾਂਵਾਲੀ ਦੇ ਗੁਰੂ ਰਾਮਦਾਸ ਸਪੋਰਟਸ ਕਲੱਬ ਦੇ ਬੈਨਰ ਹੇਠ ਕਰਵਾਏ 38 ਕਿਲੋ ਭਾਰ ਦੇ ਫੁੱਟਬਾਲ ਮੁਕਾਬਲਿਆਂ 'ਚ ਖੂੰਨਣਕਲਾਂ ਦੇ ਮੁੰਡੇ ਪਹਿਲੇ ਸਥਾਨ 'ਤੇ ਰਹੇ, ਜਦੋਂ ਕਿ ਮੇਜ਼ਬਾਨ ਪਿੰਡ ...

ਪੂਰੀ ਖ਼ਬਰ »

ਮਠਿਆਈ ਤੇ ਪਾਣੀ ਦੇ ਨਮੂਨੇ ਭਰੇ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਚਰਨ ਸਿੰਘ ਦੀ ਅਗਵਾਈ ਵਿਚ ਸਿਹਤ ਇੰਸਪੈਕਟਰ ਹਰਬੰਸ ਸਿੰਘ ਵਲੋਂ ਸ਼ਹਿਰ ਵਿਚ ਮਠਿਆਈ ਅਤੇ ਵੱਖ-ਵੱਖ ਥਾਵਾਂ 'ਤੇ ਲੱਗੇ ਆਰ.ਓ. ਦੇ ਪਾਣੀ ਦੇ ਨਮੂਨੇ ਭਰੇ ਗਏ | ਸਿਹਤ ਇੰਸਪੈਕਟਰ ਹਰਬੰਸ ਸਿੰਘ ਨੇ ...

ਪੂਰੀ ਖ਼ਬਰ »

42 ਪੇਟੀਆਂ ਸ਼ਰਾਬ ਸਮੇਤ ਦੋ ਕਾਬੂ

ਮੰਡੀ ਕਿੱਲਿਆਂਵਾਲੀ, 20 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਲੰਬੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਦੋ ਵਿਅਕਤੀ 42 ਪੇਟੀਆਂ ਹਰਿਆਣਵੀ ਸ਼ਰਾਬ ਸਮੇਤ ਕਾਬੂ ਕੀਤੇ ਹਨ, ਜਿਨ੍ਹਾਂ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਨਿਆਂਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਗਿਆ | ਲੰਬੀ ਦੇ ...

ਪੂਰੀ ਖ਼ਬਰ »

ਰਾਹ ਜਾਂਦੇ ਮੋਟਰਸਾਈਕਲ ਨੂੰ ਅੱਗ ਲੱਗੀ

ਮੰਡੀ ਕਿੱਲਿਆਂਵਾਲੀ, 20 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਰਾਹ ਜਾਂਦੇ ਮੋਟਰ ਸਾਈਕਲ ਨੂੰ ਅੱਗ ਲੱਗਣ ਕਰਕੇ ਪਿੰਡ ਖੁੱਡੀਆਂ ਦਾ ਖੇਤ ਮਜ਼ਦੂਰ ਦਾਰਾ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ | ਗੰਭੀਰ ਹਾਲਤ ਵਿਚ ਆਦੇਸ਼ ਹਸਪਤਾਲ ਭੁੱਚੋ ਵਿਖੇ ਦਾਖਲ ਕਰਵਾਇਆ ਗਿਆ ਹੈ | ਅੱਗ ਹਾਦਸੇ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਦੀ ਇਕ ਨਿਵੇਕਲੀ ਪਹਿਲ

ਮੰਡੀ ਲੱਖੇਵਾਲੀ, 20 ਅਕਤੂਬਰ (ਮਿਲਖ ਰਾਜ)-ਗਰਾਮ ਪੰਚਾਇਤ ਲੱਖੇਵਾਲੀ ਵਲੋਂ ਆਸਰਾ ਯੂਥ ਵੈੱਲਫ਼ੇਅਰ ਐਾਡ ਸਪੋਰਟਸ ਕਲੱਬ ਲੱਖੇਵਾਲੀ ਦੇ ਸਹਿਯੋਗ ਨਾਲ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਇਕ ਨਿਵੇਕਲੀ ਪਹਿਲ ਕਰਦਿਆਂ ਦੀਵਾਲੀ ਵਾਲੇ ਦਿਨ ਬੂਟਿਆਂ ਦਾ ਲੰਗਰ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਗਿੱਦੜਬਾਹਾ, 20 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਥੇੜ੍ਹੀ ਭਾਈਕੀ ਵਿਖੇ ਸਮੂਹ ਮਿਸਤਰੀ ਭਾਈਚਾਰੇ, ਮਿਸਤਰੀ ਕਾਰੀਗਰ ਦੇ ਧੰਦੇ ਨਾਲ ਜੁੜੇ ਮਿਸਤਰੀ ਕਾਮਿਆਂ ਵਲੋਂ ਬਾਬਾ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿੰਡ ਥੇੜ੍ਹੀ ਦੇ ...

ਪੂਰੀ ਖ਼ਬਰ »

ਇਨਸਾਫ਼ ਟੀਮ' ਨੇ ਕੀਤੀ ਗਲੀਆਂ ਦੀ ਸਫ਼ਾਈ ਤੇ ਲੋੜਵੰਦਾਂ ਨੂੰ ਵੰਡੇ ਫ਼ਲ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਇਨਸਾਫ਼ ਟੀਮ ਵਲੋਂ ਪ੍ਰਧਾਨ ਜਗਮੀਤ ਸਿੰਘ ਜੱਗਾ ਦੀ ਅਗਵਾਈ ਵਿਚ ਤਿਉਹਾਰਾਂ ਨੂੰ ਨਵੇਂ ਢੰਗ ਅਨੁਸਾਰ ਮਨਾਉਣ ਲਈ ਟੀਮ ਵਲੋਂ ਚੱਲ ਰਹੇ 'ਕਲੀਨ ਐਾਡ ਗਰੀਨ ਸੰਕਲਪ' ਤਹਿਤ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਦੀ ਇਕ ਨਿਵੇਕਲੀ ਪਹਿਲ

ਮੰਡੀ ਲੱਖੇਵਾਲੀ, 20 ਅਕਤੂਬਰ (ਮਿਲਖ ਰਾਜ)-ਗਰਾਮ ਪੰਚਾਇਤ ਲੱਖੇਵਾਲੀ ਵਲੋਂ ਆਸਰਾ ਯੂਥ ਵੈੱਲਫ਼ੇਅਰ ਐਾਡ ਸਪੋਰਟਸ ਕਲੱਬ ਲੱਖੇਵਾਲੀ ਦੇ ਸਹਿਯੋਗ ਨਾਲ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਇਕ ਨਿਵੇਕਲੀ ਪਹਿਲ ਕਰਦਿਆਂ ਦੀਵਾਲੀ ਵਾਲੇ ਦਿਨ ਬੂਟਿਆਂ ਦਾ ਲੰਗਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਲਈ ਵਚਨਬੱਧ-ਭੱਟੀ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ | ਇਹ ਪ੍ਰਗਟਾਵਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਪਿੰਡ ਸਦਰਵਾਲਾ ਵਿਖੇ ...

ਪੂਰੀ ਖ਼ਬਰ »

ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਮੰਡੀ ਲੱਖੇਵਾਲੀ, 20 ਅਕਤੂਬਰ (ਮਿਲਖ ਰਾਜ)-ਇਲਾਕੇ ਵਿਚ ਦੀਵਾਲੀ ਦਾ ਤਿਉਹਾਰ ਖ਼ੂਬ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਤਿਉਹਾਰ ਦੌਰਾਨ ਇਲਾਕੇ ਵਿਚੋਂ ਪਟਾਕਿਆਂ ਕਾਰਨ ਕੋਈ ਵੀ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ ਮਿਲੀ | ਬਾਜ਼ਾਰਾਂ ਵਿਚ ਖ਼ੂਬ ਰੌਣਕ ਰਹੀ | ਲੋਕਾਂ ਵਲੋਂ ...

ਪੂਰੀ ਖ਼ਬਰ »

ਪਰਾਲੀ ਦੇ ਮੁੱਦੇ 'ਤੇ ਕਿਸਾਨਾਂ ਵਲੋਂ ਬੈਠਕ

ਬਰਗਾੜੀ, 20 ਅਕਤੂਬਰ (ਲਖਵਿੰਦਰ ਸ਼ਰਮਾ)-ਪਰਾਲੀ ਦੇ ਮੁੱਦੇ ਨੂੰ ਲੈ ਕੇ ਕਸਬਾ ਬਰਗਾੜੀ ਦੇ ਕਿਸਾਨਾਂ ਦੀ ਬੈਠਕ ਕਿਸਾਨ ਆਗੂ ਨਿਰਮਲ ਸਿੰਘ, ਕਾਮਰੇਡ ਸੋਹਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਪਰਾਲੀ ਸਾੜਨ ਜਾਂ ਨਾ ਸਾੜਨ ਬਾਰੇ ਲੰਬੀ ਵਿਚਾਰ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਪਟਾਕਿਆਂ ਕਾਰਨ ਸਵਿਫਟ ਕਾਰ ਅੱਗ ਦੀ ਭੇਟ ਚੜ੍ਹੀ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦੀਵਾਲੀ ਮੌਕੇ ਸਥਾਨਕ ਨਾਰੰਗ ਕਾਲੋਨੀ ਵਿਖੇ ਦੇਰ ਰਾਤ ਕਰੀਬ 12: 30 ਵਜੇ ਇਕ ਘਰ ਵਿਚ ਪਟਾਕਿਆਂ ਕਾਰਨ ਸਵਿੱਫਟ ਕਾਰ ਨੂੰ ਅੱਗ ਗਈ, ਜਿਸ ਕਾਰਨ ਕਾਰ ਸੜ ਕੇ ਸੁਆਹ ਹੋ ਗਈ | ਜਾਣਕਾਰੀ ਅਨੁਸਾਰ ਸੁਧੀਰ ਕੁਮਾਰ ਦੀ ...

ਪੂਰੀ ਖ਼ਬਰ »

ਆਤਮ-ਹੱਤਿਆ ਦੀ ਕਹਾਣੀ ਰਚਣ ਵਾਲੇ ਸੂਤਰਧਾਰ ਤੇ ਉਸ ਦੇ ਪਿਤਾ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 20 ਅਕਤੂਬਰ (ਮੋਹਰ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਅਧੀਨ ਆਉਂਦੇ ਪਿੰਡ ਚਹਿਲ ਦੇ ਵਸਨੀਕ ਇਕ ਨੌਜਵਾਨ ਵਲੋਂ ਕੁਝ ਮਹੀਨੇ ਪਹਿਲਾਂ ਖ਼ੁਦਕੁਸ਼ੀ ਕੀਤੇ ਜਾਣ ਦੀ ਕਹਾਣੀ ਰਚ ਦਿੱਤੀ ਸੀ | ਪੁਲਿਸ ਵਲੋਂ ਪਰਿਵਾਰ ਦੇ ਬਿਆਨ 'ਤੇ ਖ਼ੁਦਕੁਸ਼ੀ ਕਰਨ ਲਈ ...

ਪੂਰੀ ਖ਼ਬਰ »

ਬਾਬਾ ਵਣ ਪੀਰ ਦੀ ਦਰਗਾਹ 'ਤੇ ਸੁਸਾਇਟੀ ਮੈਂਬਰਾਂ ਨੇ ਲੰਗਰ ਲਗਾਇਆ

ਰੁਪਾਣਾ, 20 ਅਕਤੂਬਰ (ਜਗਜੀਤ ਸਿੰਘ)-ਬਾਬਾ ਵਣ ਪੀਰ ਸੇਵਾ ਸੁਸਾਇਟੀ ਰੁਪਾਣਾ ਦੇ ਮੈਂਬਰਾਂ ਨੇ ਨਗਰ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ 'ਤੇ ਸਥਿਤ ਬਾਬਾ ਦੀ ਦਰਗਾਹ 'ਤੇ ਦੀਵਾਲੀ ਅਤੇ ਬਾਬਾ ਵਿਸ਼ਵਕਰਮਾ ਦੇ ਸ਼ੁੱਭ ਦਿਹਾੜੇ 'ਤੇ ਦੋ ਦਿਨ ਚਾਹ ਪਕੌੜੇ, ...

ਪੂਰੀ ਖ਼ਬਰ »

ਰਾਜ ਪੱਧਰੀ ਅਥਲੈਟਿਕ ਮੁਕਾਬਲੇ ਲਈ ਜੀ.ਟੀ.ਬੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਚੋਣ

ਮਲੋਟ, 20 ਅਕਤੂਬਰ (ਰਣਜੀਤ ਸਿੰਘ ਪਾਟਿਲ)-ਲੜਕੀਆਂ ਤੇ ਲੜਕਿਆਂ ਦੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲੇ ਪਿੰਡ ਬਾਦਲ ਦੇ ਸਪੋਰਟਸ ਸਟੇਡੀਅਮ ਵਿਚ ਕਰਵਾਏ ਗਏ, ਜਿਸ 'ਚ ਜੀ.ਟੀ.ਬੀ. ਖ਼ਾਲਸਾ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਅਰਸ਼ਦੀਪ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਮਾਤਾ ਦੁਰਗਾ ਮੰਦਿਰ ਕਮੇਟੀ ਨੇ ਅੰਨਕੁੱਟ ਲੰਗਰ ਲਗਾਇਆ

ਗਿੱਦੜਬਾਹਾ, 20 ਅਕਤੂਬਰ (ਬਲਦੇਵ ਸਿੰਘ ਘੱਟੋਂ)-ਸਥਾਨਕ ਸ਼ਹਿਰ ਦੇ ਸ੍ਰੀ ਦੁਰਗਾ ਮੰਦਿਰ 'ਚ ਅੰਨਕੁੱਟ ਲੰਗਰ ਲਗਾਇਆ ਗਿਆ | ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਮਾਂ ਭਗਵਤੀ ਦੀ ਆਰਤੀ ਕੀਤੀ | ਮੰਦਿਰ ਦੇ ਮੁੱਖ ਪੁਜਾਰੀ ਮੁਕੇਸ਼ ਸ਼ਾਸਤਰੀ ਨੇ ਮਾਂ ਭਗਵਤੀ ਦੀ ਪੂਜਾ ਕੀਤੀ | ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਸ਼ਰਧਾ ਨਾਲ ਵਿਸ਼ਵਕਰਮਾ ਦਿਵਸ ਮਨਾਇਆ

ਮੰਡੀ ਬਰੀਵਾਲਾ, 20 ਅਕਤੂਬਰ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਦੇ ਵਿਸ਼ਵਕਰਮਾ ਭਵਨ ਵਿਚ ਵਿਸ਼ਵਕਰਮਾ ਦਿਵਸ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮੇਂ ਬੀਬੀ ਚਰਨਜੀਤ ਕੌਰ ਬਰਾੜ ਸਰਾਏਨਾਗਾ, ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ...

ਪੂਰੀ ਖ਼ਬਰ »

ਹਾੜ੍ਹੀ ਦੀਆਂ ਫ਼ਸਲਾਂ ਤੋਂ ਵਧੇਰੇ ਪੈਦਾਵਾਰ ਲੈਣ ਲਈ ਬੀਜ ਦੀ ਸੋਧ ਕਰਨੀ ਜ਼ਰੂਰੀ-ਡਾ: ਬਲਜਿੰਦਰ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਹਾੜ੍ਹੀ ਦੀ ਫ਼ਸਲ ਦੀ ਪੈਦਾਵਾਰ ਨੂੰ ਵਧਾਉਣ ਲਈ ਫ਼ਸਲ ਦੀ ਬਿਜਾਈ ਕਰਨ ਤੋਂ ਪਹਿਲਾਂ ਬੀਜ ਦੀ ਸੋਧ ਕਰਨੀ ਬੇਹੱਦ ਜ਼ਰੂਰੀ ਹੈ, ਜੇਕਰ ਕਿਸਾਨ ਬੀਜ ਦੀ ਸੋਧ ਕਰਕੇ ਫ਼ਸਲ ਦੀ ਬਿਜਾਈ ਕਰਨਗੇ ਤਾਂ ਫ਼ਸਲ ਕਈ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੇ ਦੀਵਾਲੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਈ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)-ਦੇਸ਼-ਵਿਦੇਸ਼ ਦੀ ਤਰ੍ਹਾਂ ਹੀ ਸ਼ਹਿਰ ਵਿਚ ਵੀ ਦੀਵਾਲੀ ਦਾ ਤਿਉਹਾਰ ਸ਼ਹਿਰ ਵਾਸੀਆਂ ਵਲੋਂ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਲੋਕਾਂ ਵਲੋਂ ਆਪਣੇ ਘਰਾਂ ਵਿਚ ਦੀਪ ਜਗਾਏ ਗਏ ਅਤੇ ਲੋਕਾਂ ਨੇ ਆਪਣੇ-ਆਪਣੇ ਘਰਾਂ ...

ਪੂਰੀ ਖ਼ਬਰ »

ਪਿੰਡ ਬੱਲਮਗੜ੍ਹ ਵਿਖੇ ਵਾਲੀਬਾਲ ਗਰਾਊਾਡ ਦਾ ਕੰਮ ਅਧੂਰਾ ਹੋਣ ਕਾਰਨ ਖਿਡਾਰੀ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਵਿਖੇ ਵਾਲੀਬਾਲ ਗਰਾਊਾਡ ਦਾ ਕੰਮ ਅਧੂਰਾ ਹੋਣ ਕਾਰਨ ਉੱਥੇ ਖੇਡਣ ਵਾਲੇ ਖਿਡਾਰੀਆਂ ਨੂੰ ਕਾਫ਼ੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨੌਜਵਾਨਾਂ ਨੇ ਦੱਸਿਆ ਕਿ ਪੰਜਾਬ ਦੇ ...

ਪੂਰੀ ਖ਼ਬਰ »

ਵਿਦੇਸ਼ੀ ਮਾਲ ਨੂੰ ਲੋਕਾਂ ਨੇ ਨਕਾਰਿਆ

ਮੰਡੀ ਬਰੀਵਾਲਾ, 20 ਅਕਤੂਬਰ (ਨਿਰਭੋਲ ਸਿੰਘ)-ਭਾਵੇਂ ਬਾਜ਼ਾਰਾਂ ਵਿਚ ਲੋਕਾਂ ਨੂੰ ਆਕਰਸ਼ਿਤ ਕਰਨ ਲਈ ਚੀਨ ਦਾ ਮਾਲ ਵੱਡੀ ਤਾਦਾਦ ਵਿਚ ਬਾਜ਼ਾਰ ਵਿਚ ਆਇਆ ਹੋਇਆ ਸੀ, ਪਰ ਇਸ ਦੇ ਬਾਵਜੂਦ ਲੋਕਾਂ ਨੇ ਹੱਥੀਂ ਤਿਆਰ ਕੀਤਾ ਗਿਆ ਮਾਲ ਘਰੂੰਡੀਆਂ, ਮਿਸ਼ਾਲਾਂ ਅਤੇ ਦੀਵੇ ...

ਪੂਰੀ ਖ਼ਬਰ »

ਕੋਟਲੀ ਅਬਲੂ ਦੇ ਖਿਡਾਰੀ ਨੇ ਦੌੜਾਂ 'ਚ ਜ਼ਿਲ੍ਹੇ 'ਚ ਕੀਤਾ ਦੂਜਾ ਸਥਾਨ ਹਾਸਲ

ਗਿੱਦੜਬਾਹਾ, 20 ਅਕਤੂਬਰ (ਬਲਦੇਵ ਸਿੰਘ ਘੱਟੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਅਤੇ ਸਹਾਇਕ ਸਿੱਖਿਆ ਅਫ਼ਸਰ ਦਲਜੀਤ ਸਿੰਘ ਵੜਿੰਗ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਲ ਵਿਖੇ ਕਰਵਾਈਆਂ ਸਰਦ ਰੁੱਤ ਦੀਆਂ ਖੇਡਾਂ ਵਿਚ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਸ਼ਿਵ ਧਾਮ ਵਿਖੇ ਲੈਂਟਰ ਪਾਉਣ ਦਾ ਕੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼ਿਵ ਧਾਮ ਵੈੱਲਫੇਅਰ ਸੁਸਾਇਟੀ ਵਲੋਂ ਸ਼ਿਵ ਧਾਮ ਦੇ ਨਵੀਨੀਕਰਨ ਕੰਮ ਦੇ ਚਲਦਿਆਂ ਬਣਾਈਆਂ ਜਾ ਰਹੀਆਂ 10 ਓਪਨ ਗੈੱਸ ਵਾਲੀ ਅੰਗੀਠੀਆਂ ਦੀ ਛੱਤ ਦੇ ਕੰਮ ਦਾ ਲੈਂਟਰ ਪਾਇਆ ਗਿਆ | ਇਸ ਦੀ ਸ਼ੁਰੂਆਤ ਸ੍ਰੀ ਕਲਿਆਣ ...

ਪੂਰੀ ਖ਼ਬਰ »

ਦਾਣਾ ਮੰਡੀਆਂ 'ਚ ਰਾਜਾ ਵੜਿੰਗ ਨੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਮਨਾਈ ਦੀਵਾਲੀ

ਦੋਦਾ, 20 ਅਕਤੂਬਰ (ਰਵੀਪਾਲ)-ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਦਾ ਦੀ ਦਾਣਾ ਮੰਡੀ ਵਿਖੇ ਕਿਸਾਨਾਂ-ਮਜ਼ਦੂਰ ਅਤੇ ਆੜ੍ਹਤੀਆਂ ਨਾਲ ਦੀਵਾਲੀ ਮਨਾ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ...

ਪੂਰੀ ਖ਼ਬਰ »

ਬੂਟੇ ਲਾ ਕੇ ਤੇ ਦੀਵੇ ਬਾਲ ਕੇ ਮਨਾਈ ਦੀਵਾਲੀ

ਮਲੋਟ, 20 ਅਕਤੂਬਰ (ਰਣਜੀਤ ਸਿੰਘ ਪਾਟਿਲ)-ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਜ਼ਿਲ੍ਹਾ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ ਹੇਠ ਓਰੈਕਲ ਇੰਟਰਨੈਸ਼ਨਲ ਗਰਲਜ਼ ਸਕੂਲ ਜੰਡਵਾਲਾ ਵਿਖੇ ਦੀਵਾਲੀ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮਿਸਤਰੀ ਮਜ਼ਦੂਰ ਯੂਨੀਅਨ ਏਕਤਾ ਨਗਰ ਸੁਧਾਰ ਸਭਾ ਸ੍ਰੀ ਮੁਕਤਸਰ ਸਾਹਿਬ ਅਤੇ ਗੌਰਮਿੰਟ ਟੀਚਰ ਯੂਨੀਅਨ ਵਲੋਂ ਬੂਟਾ ਸਿੰਘ ਅਤੇ ਪ੍ਰਗਟ ਸਿੰਘ ਜੰਬਰ ਦੀ ਅਗਵਾਈ 'ਚ ਵਿਸ਼ਵਕਰਮਾ ਦਿਵਸ ਮਨਾਇਆ ਗਿਆ | ਸਕੂਲ ...

ਪੂਰੀ ਖ਼ਬਰ »

ਦੀਵਾਲੀ ਦਾ ਤਿਉਹਾਰ ਅਮਨ-ਅਮਾਨ ਨਾਲ ਲੰਘਿਆ

ਮੰਡੀ ਲੱਖੇਵਾਲੀ, 20 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)-ਬੰਦੀ ਛੋੜ ਦਿਵਸ ਜੋ ਰੌਸ਼ਨੀਆਂ ਦੇ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ, ਇਸ ਖੇਤਰ 'ਚ ਅਮਨ-ਅਮਾਨ ਅਤੇ ਖ਼ੁਸ਼ੀਆਂ ਨਾਲ ਲੰਘ ਗਿਆ | ਜਿਥੇ ਪਿੰਡਾਂ ਅੰਦਰ ਪੁਲਿਸ ਪ੍ਰਸ਼ਾਸਨ ਨੇ ਪਟਾਕਿਆਂ ਦੇ ਸਟਾਲ ਨਹੀਂ ਲੱਗਣ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ 'ਇਕ ਦੀਪ ਸ਼ਹੀਦਾਂ ਦੇ ਨਾਂਅ' ਪ੍ਰੋਗਰਾਮ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਜਿੱਥੇ ਸ਼ਹਿਰ ਵਾਸੀਆਂ ਨੇ ਆਪਣੇ-ਆਪਣੇ ਘਰਾਂ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਅਤੇ ਦੀਪ ਜਗਾ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ, ਉੱਥੇ ਹੀ ਸ਼ਹਿਰ ਦੇ ਨੌਜਵਾਨਾਂ ਵਲੋਂ ਐਡਵੋਕੇਟ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸ਼ਿਵ ਸ਼ਕਤੀ ਹਾਲ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ...

ਪੂਰੀ ਖ਼ਬਰ »

ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮਜ਼੍ਹਬੀ ਸਿੱਖ ਵਾਲਮੀਕਿ ਭਲਾਈ ਫਰੰਟ ਪੰਜਾਬ ਦਾ ਵਫ਼ਦ ਜਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਡਿਪਟੀ ਕਮਿਸ਼ਨਰ ਅਜੈਬ ਸਿੰਘ ਭੱਟੀ ਿਖ਼ਲਾਫ ਸੋਸ਼ਲ ਮੀਡੀਆ ਰਾਹੀਂ ਕੂੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX