ਤਾਜਾ ਖ਼ਬਰਾਂ


ਹਿਮਾਚਲ ਦੇ ਮੁੱਖ ਮੰਤਰੀ ਨੇ ਫ਼ਿਲਮ 'ਪਦਮਾਵਤ'ਦੀ ਕੀਤੀ ਹਮਾਇਤ
. . .  1 day ago
ਸ਼ਿਮਲਾ, 19 ਜਨਵਰੀ- ਜਿੱਥੇ ਜ਼ਿਆਦਾਤਰ ਭਾਜਪਾ ਦੇ ਮੁੱਖ ਮੰਤਰੀ ਫ਼ਿਲਮ ਪਦਮਾਵਤ ਦਾ ਵਿਰੋਧ ਕਰ ਰਹੇ ਹਨ ਉੱਥੇ ਹੀ ਹਿਮਾਚਲ ਦੇ ਭਾਜਪਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਦੀ ਰਿਲੀਜ਼ ਨੂੰ ਸੁਪਰੀਮ ਕੋਰਟ...
ਪ੍ਰਧਾਨ ਮੰਤਰੀ ਵੱਲੋਂ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਕਰਵਾਉਣ ਦੀ ਵਕਾਲਤ
. . .  1 day ago
ਨਵੀਂ ਦਿੱਲੀ, 19 ਜਨਵਰੀ- ਇੱਕ ਟੀਵੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦਾ ਪੈਸਾ ਤੇ ਸਮਾਂ ਬਚਾਉਣ ਲਈ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਹੋਣੀਆਂ ਚਾਹੀਦੀਆਂ ਹਨ। ਪ੍ਰਧਾਨ ਮੰਤਰੀ ਨੇ ਨਾਲ ਹੀ...
ਪਾਕਿ ਗੋਲਾਬਾਰੀ 'ਚ ਬੀ.ਐੱਸ.ਐਫ.ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 19 ਜਨਵਰੀ- ਪਾਕਿਸਤਾਨ ਵੱਲੋਂ ਸੁੰਦਰਬਨੀ ਵਿਖੇ ਕੀਤੀ ਤਾਜ਼ਾ ਗੋਲੀਬਾਰੀ 'ਚ ਬੀ.ਐੱਸ.ਐਫ...
ਅਨੰਦੀਬੇਨ ਪਟੇਲ ਹੋਵੇਗੀ ਮੱਧ ਪ੍ਰਦੇਸ਼ ਦੀ ਅਗਲੀ ਰਾਜਪਾਲ
. . .  1 day ago
ਵਿਦੇਸ਼ ਮੰਤਰਾਲੇ ਵੱਲੋਂ ਪਾਕਿਸਤਾਨ ਦਾ ਡਿਪਟੀ ਹਾਈ ਕਮਿਸ਼ਨਰ ਤਲਬ
. . .  1 day ago
ਨਵੀਂ ਦਿੱਲੀ, 19 ਜਨਵਰੀ- ਜੰਗਬੰਦੀ ਦੀ ਉਲੰਘਣਾ ਦੇ ਮਾਮਲੇ 'ਚ ਵਿਦੇਸ਼ ਮੰਤਰਾਲੇ ਵੱਲੋਂ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਸਈਦ ਹੈਦਰ ਸ਼ਾਹ ਨੂੰ ਤਲਬ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਅਨੁਸਾਰ 2018 'ਚ ਹੀ ਪਾਕਿ ਵੱਲੋਂ 100 ਤੋਂ ਵੱਧ ਵਾਰ...
ਪਾਕਿਸਤਾਨ ਵੱਲੋਂ ਮੁੜ ਜੰਗਬੰਦੀ ਦੀ ਉਲੰਘਣਾ, ਇੱਕ ਸਥਾਨਿਕ ਨਾਗਰਿਕ ਦੀ ਮੌਤ
. . .  1 day ago
1984 ਦੰਗੇ ਮਾਮਲਾ : ਹਾਈ ਕੋਰਟ ਨੇ ਜੇਲ੍ਹ ਤੋਂ ਮੰਗੀ ਬਲਵਾਨ ਖੋਖਰ ਦੀ ਮੈਡੀਕਲ ਰਿਪੋਰਟ
. . .  1 day ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਹਾਈ ਕੋਰਟ ਨੇ ਤਿਹਾੜ ਜੇਲ੍ਹ ਤੋਂ 1984 ਸਿੱਖ ਦੰਗਿਆਂ 'ਚ ਸ਼ਾਮਿਲ ਉਮਰ ਕੈਦ ਕੱਟ ਰਹੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਮੈਡੀਕਲ ਰਿਪੋਰਟ ਮੰਗੀ ਹੈ। ਬਲਵਾਨ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ...
ਆਪ ਵਿਧਾਇਕ ਮਾਮਲਾ : ਸੋਮਵਾਰ ਨੂੰ ਦਿੱਲੀ ਹਾਈ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਨਵੀਂ ਦਿੱਲੀ, 19 ਜਨਵਰੀ - ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਆਯੋਗ ਕਰਾਰ ਦੇਣ 'ਤੇ ਦਿੱਲੀ ਹਾਈ ਕੋਰਟ ਨੇ ਵੀ ਆਪ ਨੂੰ ਅੰਤ੍ਰਿਮ ਰਾਹਤ ਦੇਣ ਤੋਂ ਨਾਹ ਕਰ ਦਿੱਤੀ...
ਅਕਸ਼ੈ ਨੇ 'ਪਦਮਾਵਤ' ਲਈ ਆਪਣੀ ਫ਼ਿਲਮ ਦੀ ਰਿਲੀਜ਼ ਰੋਕੀ
. . .  1 day ago
ਦਿਉਰ ਵੱਲੋਂ ਵਿਧਵਾ ਭਰਜਾਈ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਦਿੱਲੀ ਹਾਈ ਕੋਰਟ ਨੇ ਆਪ ਵਿਧਾਇਕਾਂ ਨੂੰ ਰਾਹਤ ਦੇਣ ਤੋਂ ਕੀਤੀ ਨਾਹ
. . .  1 day ago
ਬੰਗਾ ਇਲਾਕੇ 'ਚ ਕੰਧਾਂ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ
. . .  1 day ago
ਆਪ ਵਿਧਾਇਕ ਮਾਮਲਾ : ਅੱਜ ਹੀ ਹੋਵੇਗੀ ਦਿੱਲੀ ਹਾਈ ਕੋਰਟ 'ਚ ਸੁਣਵਾਈ
. . .  1 day ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜਸਿੰਡਾ ਆਡਰਨ ਗਰਭਵਤੀ
. . .  1 day ago
ਚੋਣ ਕਮਿਸ਼ਨ ਦੀ ਸਿਫ਼ਾਰਿਸ਼ ਖ਼ਿਲਾਫ਼ ਆਪ ਵਿਧਾਇਕ ਪਹੁੰਚੇ ਹਾਈਕੋਰਟ
. . .  1 day ago
ਡੇਰਾ ਹਿੰਸਾ ਮਾਮਲਾ : 4 ਦੋਸ਼ੀਆਂ ਦੀ ਜ਼ਮਾਨਤ ਖ਼ਾਰਜ ਕਰਨ 'ਤੇ ਬਹਿਸ ਕੱਲ੍ਹ
. . .  1 day ago
ਹਰਿਆਣਾ ਭਵਨ ਦੇ ਬਾਹਰ ਧਰਨਾ ਪ੍ਰਦਰਸ਼ਨ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਤਹਿਸੀਲ ਦਫ਼ਤਰ 'ਤੇ ਸੁੱਟਿਆ ਗਰਨੇਡ
. . .  1 day ago
ਭਾਜਪਾ ਤੇ ਕਾਂਗਰਸ ਨੇ ਕੇਜਰੀਵਾਲ ਤੋਂ ਮੰਗਿਆ ਅਸਤੀਫ਼ਾ
. . .  1 day ago
ਹਾਈਟੈੱਕ ਮਾਡਲ ਫਰੂਟ ਨਰਸਰੀ ਪਟਿਆਲਾ 'ਚ ਸ਼ੁਰੂ
. . .  1 day ago
ਜਲੰਧਰ 'ਚ ਚਲੀ ਗੋਲੀ
. . .  1 day ago
ਭਾਰਤ ਆਸਟ੍ਰੇਲੀਆ ਗਰੁੱਪ 'ਚ ਹੋਇਆ ਸ਼ਾਮਲ
. . .  1 day ago
ਸਾਂਬਾ 'ਚ ਬੀ.ਐਸ.ਐਫ. ਜਵਾਨ ਸ਼ਹੀਦ
. . .  1 day ago
ਚੋਣ ਕਮਿਸ਼ਨ ਵਲੋਂ ਦਿੱਲੀ 'ਚ ਆਪ ਪਾਰਟੀ ਨੂੰ ਵੱਡਾ ਝਟਕਾ
. . .  1 day ago
ਦਿੱਲੀ : 38 ਟਰੇਨਾਂ ਦੇਰੀ 'ਚ, 15 ਰੱਦ
. . .  1 day ago
ਨਕਲੀ ਦੁੱਧ ਸਪਲਾਈ ਕਰਨ ਵਾਲੇ 4 ਕਾਰਖ਼ਾਨਿਆਂ ਦਾ ਪਰਦਾਫਾਸ਼
. . .  1 day ago
120 ਸਕੂਲੀ ਵਿਦਿਆਰਥੀ ਹਸਪਤਾਲ ਕਰਾਏ ਗਏ ਦਾਖਲ
. . .  1 day ago
ਪੁਲਿਸ ਇੰਸਪੈਕਟਰ ਵਲੋਂ ਖੁਦਕੁਸ਼ੀ
. . .  1 day ago
ਪਾਕਿਸਤਾਨ ਦੀ ਗੋਲੀਬਾਰੀ 'ਚ ਪੰਜ ਹੋਰ ਜ਼ਖਮੀ
. . .  1 day ago
ਅੰਡਰ19 ਕ੍ਰਿਕਟ ਵਿਸ਼ਵ ਕੱਪ : ਭਾਰਤ ਨੇ ਜਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ
. . .  1 day ago
ਕੇਰਲਾ ਤੋਂ ਆਈ.ਐਸ. ਦਾ ਲੜਾਕਾ ਸੀਰੀਆ 'ਚ ਢੇਰ
. . .  1 day ago
ਦਿੱਲੀ 'ਚ ਲੁਟਖੋਹ ਦੀਆਂ ਵਾਰਦਤਾਂ 'ਚ 38.21 ਫ਼ੀਸਦੀ ਕਮੀ
. . .  1 day ago
ਸਾਂਬਾ 'ਚ ਪਾਕਿ ਗੋਲੀਬਾਰੀ 'ਚ ਦੋ ਸ਼ਹਿਰੀ ਜ਼ਖਮੀ
. . .  1 day ago
ਹਮਲਾ ਕਰਕੇ ਦੋ ਨਾਬਾਲਗ ਲੜਕੀਆਂ ਅਗਵਾ, ਤਿੰਨ ਨੂੰ ਮਾਰੀ ਗੋਲੀ
. . .  1 day ago
ਅੰਡਰ19 ਕ੍ਰਿਕਟ ਵਿਸ਼ਵ ਕੱਪ ਭਾਰਤ ਜ਼ਿੰਬਾਬਵੇ ਮੁਕਾਬਲਾ : ਜ਼ਿੰਬਾਬਵੇ ਨੇ ਭਾਰਤ ਨੂੰ ਦਿੱਤਾ 155 ਦੌੜਾਂ ਦੀ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਵਿੱਦਿਆ ਦੇ ਪਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ
  •     Confirm Target Language  

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪਿੰਡ ਖਮਾਚੋਂ ਕੋਲ ਰਸੋਈ ਗੈਸ ਦਾ ਟਰਾਲਾ ਪਲਟਿਆ

ਬੰਗਾ, 22 ਅਕਤੂਬਰ (ਲਾਲੀ ਬੰਗਾ, ਕਰਮ ਲਧਾਣਾ) - ਪਿੰਡ ਖਮਾਚੋਂ ਦੇ ਮੋੜ 'ਤੇ ਬੀਤੀ ਰਾਤ ਇੰਡੇਨ ਗੈਸ ਕੰਪਨੀ ਦਾ ਐਲ. ਪੀ. ਜੀ ਗੈਸ ਨਾਲ ਭਰਿਆ ਟਰਾਲਾ ਅਚਾਨਕ ਪਲਟਣ ਨਾਲ ਇਲਾਕੇ ਵਿੱਚ ਭਾਰੀ ਸਹਿਮ ਦਾ ਮਾਹੌਲ ਬਣਿਆ ਰਿਹਾ | ਇਸ ਕਰਕੇ ਪ੍ਰਸ਼ਾਸ਼ਨ ਵਲੋਂ ਸੁਰੱਖਿਆ ਵਜੋਂ ਪਿੰਡ ਖਮਾਚੋਂ ਦੇ ਨੇੜਲੇ ਨਿਵਾਸੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਅਤੇ ਇਲਾਕਾ ਖਾਲੀ ਕਰਾਇਆ | ਸੂਚਨਾ ਮਿਲਦੇ ਸਾਰ ਹੀ ਡੀ. ਐਸ. ਪੀ ਬੰਗਾ ਸਰਦਾਰ ਪਰਮਜੀਤ ਸਿੰਘ ਅਤੇ ਐਸ. ਐਚ. ਓ ਸਦਰ ਰਜੀਵ ਕੁਮਾਰ ਨੇ ਦੱਸਿਆ ਕਿ ਇੰਡੇਨ ਗੈਸ ਕੰਪਨੀ ਦਾ ਟਰਾਲਾ ਐਚ. ਆਰ 38 ਡਬਲਯੂ-1847 ਜਿਸਨੂੰ ਕਿ ਚੰਦਨਵੰਸ਼ੀ ਪੁੱਤਰ ਜੁਗਲ ਸਿੰਘ ਵਾਸੀ ਬਿਹਾਰ ਚਲਾ ਰਿਹਾ ਸੀ, ਇਹ ਟਰਾਲਾ ਜਲੰਧਰ ਤੋਂ ਊਨਾ ਜਾ ਰਿਹਾ ਸੀ ਜਦੋਂ ਹੀ ਇਹ ਟਰਾਲਾ ਪਿੰਡ ਖਮਾਚੋਂ ਦੇ ਤਿੱਖੇ ਮੋੜ ਕੋਲ ਪਹੁੰਚਿਆ ਤਾਂ ਸੰਤੁਲਨ ਵਿਗੜਨ ਕਾਰਨ ਟਰਾਲਾ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਟਰੱਕ ਦਾ ਹਿੱਸਾ ਕੈਂਟਰ ਨਾਲੋਂ ਵੱਖ ਹੋ ਗਿਆ | ਡਰਾਇਵਰ ਚੰਦਰਵੰਸ਼ੀ ਅਤੇ ਕਲੀਨਰ ਨੂੰ ਸੱਟ ਲੱਗਣ ਕਾਰਨ ਸਿਵਲ ਹਸਪਤਾਲ ਬੰਗਾ ਵਿਖੇ ਦਾਖ਼ਲ ਕਰਾਇਆ ਗਿਆ | ਡਰਾਇਵਰ ਦੇ ਗੰਭੀਰ ਸੱਟਾਂ ਦੇਖਦੇ ਹੋਏ ਉਸਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਰੈਫ਼ਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਗੈਸ ਰਿਸਾਵ ਦੀ ਸੰਭਾਵਨਾ ਨੂੰ ਦੇਖਦੇ ਹੋਏ ਮੌਕੇ 'ਤੇ ਹੀ ਚਾਰ ਇੰਡੇਨ ਕੰਪਨੀ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਅਤੇ ਸੁਰੱਖਿਆ ਵਜੋਂ ਇਸ ਸੜਕ 'ਤੇ ਜਾਣ ਵਾਲੀਆਂ ਗੱਡੀਆਂ ਦੇ ਰੂਟ ਨੂੰ ਤਬਦੀਲ ਕੀਤਾ ਗਿਆ |

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਕਾਠਗੜ੍ਹ, 22 ਅਕਤੂਬਰ (ਸੂਰਾਪੁਰੀ, ਪਨੇਸਰ)- ਪਿੰਡ ਜਲਾਲਪੁਰ ਵਿਖੇ ਸੰਗਤਾਂ ਵੱਲੋਂ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਪਾਠ ਦੇ ਭੋਗ ਪਾਏ ਗਏ ਉਪਰੰਤ ਸਵਾਮੀ ਦਿਆਲ ਦਾਸ ਡੇਰਾ ਬਾਉੜੀ ਸਾਹਿਬ ਵਾਲਿਆਂ ਨੇ ...

ਪੂਰੀ ਖ਼ਬਰ »

ਬੰਗੜ ਗੋਤ ਦੇ ਜਠੇਰਿਆਂ ਦਾ ਮੇਲਾ ਕਰਵਾਇਆ

ਕਾਠਗੜ੍ਹ, 22 ਅਕਤੂਬਰ (ਸੂਰਾਪੁਰੀ, ਪਨੇਸਰ)- ਪਿੰਡ ਜੀਓਵਾਲ ਬੱਛੂਆਂ ਵਿਖੇ ਸਥਿਤ ਬੰਗੜ ਗੋਤ ਦੇ ਜਠੇਰਿਆਂ ਦੇ ਅਸਥਾਨ 'ਤੇ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸਾਲਾਨਾ ਮੇਲਾ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਨੇ ਜਠੇਰੇ ਅਸਥਾਨ 'ਤੇ ...

ਪੂਰੀ ਖ਼ਬਰ »

ਆਜ਼ਾਦ ਫਰੈਂਡਜ਼ ਕਲੱਬ ਮ ੁਕੰਦਪੁਰ ਵਲੋਂ ਸਾਲਾਨਾ ਜਾਗਰਣ 28 ਨੂੰ

ਮੁਕੰਦਪੁਰ, 22 ਅਕਤੂਬਰ (ਹਰਪਾਲ ਸਿੰਘ ਰਹਿਪਾ) - ਆਜ਼ਾਦ ਫਰੈਂਡਜ਼ ਕਲੱਬ ਰਜ਼ਿ ਮੁਕੰਦਪੁਰ ਵਲੋਂ ਗ੍ਰਾਮ ਪੰਚਾਇਤ,­ ਪ੍ਰਵਾਸੀ ਵੀਰਾਂ, ਸਮੂਹ ਨਗਰ ਨਿਵਾਸੀਆਂ ਅਤੇ ਸ਼ਰਮਾ ਪਰਿਵਾਰ ਕੈਨੇਡਾ ਵਾਲਿਆਂ ਦੇ ਸਹਿਯੋਗ ਨਾਲ ਪੁਰਾਤਨ ਸ਼ਿਵ ਮੰਦਰ ਮੁਕੰਦਪੁਰ ਵਿਖੇ 25ਵਾਂ ...

ਪੂਰੀ ਖ਼ਬਰ »

ਬਲਾਚੌਰ ਹਲਕੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਚੌ: ਮੰਗੂਪੁਰ

ਮਜਾਰੀ/ਸਾਹਿਬਾ, 22 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਲੰਮੇ ਸਮੇਂ ਤੋਂ ਵਿਕਾਸ ਪੱਖੋਂ ਪਛੜ ਚੁੱਕੇ ਹਲਕਾ ਬਲਾਚੌਰ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਨੇ ਪਿੰਡ ਬਕਾਪੁਰ ਵਿਖੇ ਪ੍ਰਵਾਸੀ ਭਾਰਤੀ ...

ਪੂਰੀ ਖ਼ਬਰ »

ਮਹਿੰਦਰ ਪਾਲ ਦੇ ਪਰਿਵਾਰ ਨੂੰ 51 ਹਜ਼ਾਰ ਰੁ: ਦੀ ਸਹਾਇਤਾ ਪ੍ਰਦਾਨ

ਕਾਠਗੜ੍ਹ/ਰੱਤੇਵਾਲ, 22 ਅਕਤੂਬਰ (ਸੂਰਾਪੁਰੀ, ਭਾਟੀਆ)- ਬਲਾਚੌਰ ਵਿਖੇ ਬਣ ਰਹੇ ਗੁੱਜਰ ਭਵਨ ਦੇ ਨਿਰਮਾਣ ਕਾਰਜਾਂ ਦੀ ਦੇਖ-ਰੇਖ ਕਰ ਰਹੇ ਪਿੰਡ ਜੰਡੀ ਦੇ ਮਹਿੰਦਰ ਪਾਲ ਚੇਚੀ ਜਿਸ ਦੀ ਅਚਾਨਕ ਦਿਲ ਦੀ ਗਤੀ ਰੁਕਣ ਕਾਰਨ ਬੀਤੇ ਦਿਨੀਂ ਮੌਤ ਹੋ ਗਈ ਸੀ, ਦੀ ਬੇਵਕਤੀ ਮੌਤ 'ਤੇ ...

ਪੂਰੀ ਖ਼ਬਰ »

ਭੰਗਲ ਕਲਾਂ ਦੀ ਟੀਮ ਨੇ ਰਾਹੋਂ ਦੀ ਟੀਮ ਨੂੰ ਹਰਾ ਕੇ ਜਿੱਤਿਆ ਕਬੱਡੀ ਕੱਪ

ਰਾਹੋਂ, 22 ਅਕਤੂਬਰ (ਬਲਬੀਰ ਸਿੰਘ ਰੂਬੀ)-ਵਿਸ਼ਵਕਰਮਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਰਾਹੋਂ ਵੱਲੋਂ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 16ਵਾਂ ਖੇਡ ਮੇਲਾ ਕਰਵਾਇਆ ਗਿਆ | ਮਾਛੀਵਾੜਾ ਰੋਡ 'ਤੇ ਸਥਿਤ ਗਰਾਊਾਡ ਵਿਚ ਮੈਂਬਰ ਲੋਕ ਸਭਾ ਪ੍ਰੋ: ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ 2 ਨੂੰ

ਨਵਾਂਸ਼ਹਿਰ, 22 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੰਬਰ ਦੇ ਪਹਿਲੇ ਹਫ਼ਤੇ ਵਿਸ਼ਾਲ ਨਗਰ ਕੀਰਤਨ ਅਤੇ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ...

ਪੂਰੀ ਖ਼ਬਰ »

ਜਨ ਏਕਤਾ ਜਨ ਅਧਿਕਾਰ ਅੰਦੋਲਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਮੁਜ਼ਾਹਰਾ 30 ਨੂੰ

ਨਵਾਂਸ਼ਹਿਰ, 22 ਅਕਤੂਬਰ (ਸ.ਰ.)-ਇੱਥੇ ਦੇਸ਼ ਭਗਤ ਹੁਕਮ ਸਿੰਘ ਘੱਕੇਵਾਲ ਭਵਨ ਵਿਖੇ ਪੰਜਾਬ ਕਿਸਾਨ ਸਭਾ ਵੱਲੋਂ ਜਨ ਏਕਤਾ ਜਨ ਅਧਿਕਾਰ ਅੰਦੋਲਨ ਦੀ ਸਫਲਤਾ ਲਈ ਕੀਤੀ ਗਈ ਮੀਟਿੰਗ ਵਿਚ 30 ਅਕਤੂਬਰ ਦੇ ਜ਼ਿਲ੍ਹਾ ਪੱਧਰੀ ਮੁਜ਼ਾਹਰੇ ਦੀ ਸਫਲਤਾ ਲਈ ਵਿਚਾਰਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਕਿਸਾਨਾਂ ਦਾ ਦੋ ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਨਾ ਸਰਕਾਰ ਦਾ ਇਤਿਹਾਸਕ ਫੈਸਲਾ-ਕੈਂਥ

ਔੜ, 22 ਅਕਤੂਬਰ(ਗੁਰਨਾਮ ਸਿੰਘ ਗਿਰਨ)- ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਯਤਨਸ਼ੀਲ ਹੈ | ਜਦੋਂ ਕਿ ਮੋਦੀ ਸਰਕਾਰ ਸਿਰਫ਼ ਕਾਰਪੋਰੇਟ ਘਰਾਨਿਆਂ ਦੇ ਹਿਤਾਂ 'ਤੇ ਪਹਿਰਾ ਦੇ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਹਰਬੰਸ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਦੇ ਨਾਂਅ 'ਤੇ ਚੱਲ ਰਹੇ ਸਕੂਲ ਨੂੰ ਬੰਦ ਕਰਨ ਦਾ ਲੋਕਾਂ ਵਿਚ ਰੋਸ

ਮਜਾਰੀ/ਸਾਹਿਬਾ, 22 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵੱਲੋਂ ਘੱਟ ਬੱਚਿਆਂ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਬੰਦ ਕਰਨ ਦੇ ਫ਼ੈਸਲੇ ਨਾਲ ਪਿੰਡ ਗੁੱਲਪੁਰ ਦਾ ਸਕੂਲ ਵੀ ਘੱਟ ਬੱਚੇ ਹੋਣ ਕਰਕੇ ਬੰਦ ਹੋ ਗਿਆ ਹੈ | ਕਾਰਗਿਲ ਸ਼ਹੀਦ ਬਲਵਿੰਦਰ ਸਿੰਘ ਸ਼ੋਕਰ ...

ਪੂਰੀ ਖ਼ਬਰ »

ਕੰਬਾਈਨ ਨੂੰ ਕਰੰਟ ਲੱਗਣ ਨਾਲ ਸਹਿ-ਚਾਲਕ ਦੀ ਮੌਤ

ਰਾਹੋਂ, 22 ਅਕਤੂਬਰ (ਬਲਬੀਰ ਸਿੰਘ ਰੂਬੀ)- ਇੱਥੋਂ ਨਜ਼ਦੀਕੀ ਪਿੰਡ ਕਾਹਲੋਂ ਵਿਖੇ ਕੰਬਾਈਨ ਦੇ ਬਿਜਲੀ ਦੀਆਂ ਤਾਰਾਂ ਨਾਲ ਲੱਗ ਜਾਣ ਨਾਲ ਹੈਲਪਰ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਕੰਬਾਈਨ ਮਾਲਕ ਪ੍ਰੇਮ ਸਿੰਘ ਵਾਸੀ ਦਰਿਆਪੁਰ ਨੇ ਦੱਸਿਆ ਕਿ ਉਸ ਦੀ ਕੰਬਾਈਨ ...

ਪੂਰੀ ਖ਼ਬਰ »

10 ਕਿੱਲੋ ਚੂਰਾ ਪੋਸਤ ਸਮੇਤ ਇਕ ਕਾਬੂ

ਬਹਿਰਾਮ, 22 ਅਕਤੂਬਰ (ਪ.ਪ) - ਬਹਿਰਾਮ ਪੁਲਿਸ ਨੂੰ ਉਸ ਸਮੇ ਹੋਰ ਕਾਮਯਾਬੀ ਮਿਲੀ ਜਦੋਂ ਪੁਲਿਸ ਪਾਰਟੀ ਬਹਿਰਾਮ ਇਲਾਕੇ ਅੰਦਰ ਗਸ਼ਤ ਕਰ ਰਹੀ ਸੀ ਤਾਂ ਪਿੰਡ ਝੰਡੇਰ ਖੁਰਦ ਪੁਲੀ ਕੋਲ ਇੱਕ ਵਿਅਕਤੀ ਪਾਸੋਂ ਦਸ ਕਿਲੋ ਡੋਡੇ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ...

ਪੂਰੀ ਖ਼ਬਰ »

ਫਰਾਲਾ 'ਚ ਨਗਰ ਕੀਰਤਨ ਪਹਿਲੀ ਨੂੰ

ਸੰਧਵਾਂ, 22 ਅਕਤੂਬਰ (ਪੇ੍ਰਮੀ ਸੰਧਵਾਂ) - ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਪਿੰਡ ਫਰਾਲਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ 1ਤੋਂ 4 ਨਵੰਬਰ ਤੱਕ ਧਾਰਮਿਕ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ...

ਪੂਰੀ ਖ਼ਬਰ »

ਲਾਇਨ ਕਲੱਬ ਮਹਿਕ ਕਰੇਗਾ ਲੋੜਵੰਦ ਵਿਦਿਆਰਥੀ ਦੀ ਸਹਾਇਤਾ

ਬੰਗਾ, 22 ਅਕਤੂਬਰ (ਲਾਲੀ ਬੰਗਾ) - ਸਮਾਜ ਸੇਵੀ ਸੰਸਥਾ ਲਾਇਨ ਕਲੱਬ ਬੰਗਾ ਮਹਿਕ ਵਲੋਂ ਸਮਾਜ ਸੇਵੀ ਸਰਗਰਮੀਆਂ ਨੂੰ ਅੱਗੇ ਵਧਾਉਂਦਿਆਂ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਲੋੜਵੰਦ ਵਿਦਿਆਰਥੀ ਨੂੰ ਸਲਾਨਾ ਪੜ੍ਹਾਈ ਦੇ ਖ਼ਰਚੇ ਵਜੋਂ ਪੂਰੇ ਸਾਲ ਲਈ 12 ਹਜ਼ਾਰ ਰੁਪਏ ਦੇਣ ਦਾ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਨੇ ਚਲਾਇਆ ਵਾਤਾਵਰਨ ਸੰਭਾਲ ਮਿਸ਼ਨ

ਬੰਗਾ, 22 ਅਕਤੂਬਰ (ਕਰਮ ਲਧਾਣਾ) - ਵਾਤਾਵਰਨ ਦੀ ਸਾਂਭ ਸੰਭਾਲ ਸਬੰਧੀ ਅਰੰਭੇ ਪ੍ਰੋਜੈਕਟ ਉਪਰ ਪਹਿਰਾ ਦਿੰਦਿਆਂ ਜ਼ਿਲ੍ਹੇ ਦੀ ਪ੍ਰਸਿੱਧ ਸਮਾਜ ਸੇਵੀ ਜਥੇਬੰਦੀ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਜਿਥੇ ਸਮਾਜ ਨੂੰ ਗਰੀਨ ਦੀਵਾਲੀ ਮਨਾਉਣ ਦੀ ਪੁਰਜ਼ੋਰ ਅਪੀਲ ...

ਪੂਰੀ ਖ਼ਬਰ »

ਪੰਜ ਪੀਰ ਪਾਰਕ ਦਾ ਉਦਘਾਟਨ

ਬਹਿਰਾਮ, 22 ਅਕਤੂਬਰ (ਪ.ਪ) - ਬਹਿਰਾਮ ਪੰਚਾਇਤ ਵਲੋਂ ਨਵੀਂ ਬਣਾਈ ਪੰਜ ਪੀਰ ਪਾਰਕ ਦਾ ਉਦਘਾਟਨ ਸਰਪੰਚ ਪਰਮਜੀਤ ਕੌਰ ਵਲੋਂ ਸਮੂਹ ਗ੍ਰਾਮ ਪੰਚਾਇਤ ਮੈਂਬਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੀਤਾ | ਉਨ੍ਹਾਂ ਕਿਹਾ ਕਿ ਇਸ ਪਾਰਕ ਦੇ ਬਨਣ ਨਾਲ ਪਿੰਡ ਦੀ ਸ਼ਾਨ ਵਿੱਚ ...

ਪੂਰੀ ਖ਼ਬਰ »

ਬਾਬਾ ਸਿੱਧ ਚਾਨੋ ਬੱਲੀ ਦੇ ਸਥਾਨ 'ਤੇ ਸਮਾਗਮ

ਨਵਾਂਸ਼ਹਿਰ, 22 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਪਿੰਡ ਹਿਆਲਾ ਦੇ ਸਿੱਧ ਬਾਬਾ ਚਾਨੋ ਬੱਲੀ ਦੇ ਸਥਾਨ 'ਤੇ ਪਿੰਡ ਦੀ ਸੁੱਖ-ਸ਼ਾਂਤੀ ਲਈ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਗਤ ਦੀਪਾ ਅਤੇ ਪਿੰਡ ਦੇ ਸਰਪੰਚ ਬਖ਼ਸ਼ੀਸ਼ ਰਾਮ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਸੀ. ਪੀ. ਆਈ. (ਐੱਮ) ਦੀਆਂ ਤਹਿਸੀਲ ਕਾਨਫ਼ਰੰਸਾਂ 3, 4 ਤੇ 5 ਨੂੰ

ਨਵਾਂਸ਼ਹਿਰ, 22 ਅਕਤੂਬਰ (ਸ.ਰ.)- ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਜ਼ਿਲ੍ਹਾ ਸਕੱਤਰ ਬਲਵੀਰ ਸਿੰਘ ਜਾਡਲਾ ਨੇ ਦੱਸਿਆ ਕਿ ਸੀ.ਪੀ.ਆਈ.(ਐਮ) ਦੀ 22ਵੀਂ ਪਾਰਟੀ ਕਾਂਗਰਸ ਅਪ੍ਰੈਲ 2018 ਵਿਚ ਹੋ ਰਹੀ ਹੈ ਜਿਸ ਦੀ ਤਿਆਰੀ ਲਈ ਜ਼ਿਲ੍ਹੇ ਦੀਆਂ ਬਰਾਂਚ ਕਾਨਫ਼ਰੰਸਾਂ ਉਪਰੰਤ ...

ਪੂਰੀ ਖ਼ਬਰ »

ਦੁੱਧ ਉਤਪਾਦਕ ਆਪਣਾ ਦੁੱਧ ਡੇਅਰੀਆਂ ਨੂੰ ਪਾਉਣ ਲਈ ਤਰਜੀਹ ਦੇਣ-ਹੀਰ

ਭੱਦੀ, 22 ਅਕਤੂਬਰ (ਨਰੇਸ਼ ਧੌਲ)- ਪਿੰਡ ਮੌਜੋਵਾਲ ਮਜਾਰਾ ਵਿਖੇ ਦੁੱਧ ਉਤਪਾਦਕ ਕਮੇਟੀ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਸੰਤੋਖ ਸਿੰਘ ਹੀਰ ਸਾਬਕਾ ਸਰਪੰਚ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਸ: ਹੀਰ ਨੇ ਕਿਹਾ ਕਿ ਇਲਾਕੇ ਭਰ ਦੇ ਦੁੱਧ ਉਤਪਾਦਕਾਂ ਨੂੰ ...

ਪੂਰੀ ਖ਼ਬਰ »

ਬੰਗੜ ਜਠੇਰਿਆਂ ਦਾ ਸਾਲਾਨਾ ਮੇਲਾ ਕਰਵਾਇਆ

ਬਹਿਰਾਮ, 22 ਅਕਤੂਬਰ (ਸਰਬਜੀਤ ਸਿੰਘ ਚੱਕਰਾਮੰੂ) - ਧਾਰਮਿਕ ਅਸਥਾਨ ਸੰਤ ਮੇਲਾ ਰਾਮ ਭਰੋਮਜਾਰਾ ਵਿਖੇ ਸਮੂਹ ਬੰਗੜ ਪਰਿਵਾਰ ਪ੍ਰਬੰਧਕ ਕਮੇਟੀ ਭਰੋਮਜਾਰਾ ਵਲੋਂ ਵੱਡੇ-ਵਡੇਰੇ ਜਸਦੇਵ ਸਿੰਘ ਬੰਗੜ ਦੀ ਯਾਦ 'ਚ ਬੰਗੜ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਸੰਤ ਕੁਲਵੰਤ ਰਾਮ ...

ਪੂਰੀ ਖ਼ਬਰ »

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਹੋਈ ਮੀਟਿੰਗ

ਨਵਾਂਸ਼ਹਿਰ, 22 ਅਕਤੂਬਰ (ਦੀਦਾਰ ਸਿੰਘ ਸ਼ੇਤਰਾ, ਗੁਰਬਖ਼ਸ਼ ਸਿੰਘ ਮਹੇ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਅਮਰੀਕ ਸਿੰਘ ਬੇਗਮਪੁਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿਚ ਜਥੇਬੰਦੀ ਦੀ ਲੁਧਿਆਣਾ ਬੈਠਕ ਵਿਚ ਵਿਚਾਰੇ ਗਏ ...

ਪੂਰੀ ਖ਼ਬਰ »

ਗਿੱਲ ਪਰਿਵਾਰ ਵਲੋਂ ਲੋੜਵੰਦ ਬੱਚਿਆਂ ਦੀ ਸਹਾਇਤਾ ਦਾ ਐਲਾਨ

ਬੰਗਾ, 22 ਅਕਤੂਬਰ (ਲਾਲੀ ਬੰਗਾ) - ਸਰਦਾਰ ਚਰਨ ਸਿੰਘ ਗਿੱਲ ਯੂ. ਐਸ. ਏ ਪਿੰਡ ਮਜਾਰਾ-ਨੌ- ਅਬਾਦ ਵਲੋਂ ਸਮਾਜ ਸੇਵੀ ਕਾਰਜਾਂ ਨੂੰ ਅੱਗੇ ਤੋਰਦਿਆਂ ਆਪਣੀ ਮਾਤਾ ਕਰਮ ਕੌਰ ਅਤੇ ਪਿਤਾ ਬਖ਼ਸ਼ੀਸ਼ ਸਿੰਘ ਗਿੱਲ ਸਾਬਕਾ ਸਰਪੰਚ ਦੀ ਯਾਦ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਅਪਾਹਜ ਤੇ ਲੋੜਵੰਦਾਂ ਲਈ ਮੁਫ਼ਤ ਆਟੋ ਰਿਕਸ਼ੇ ਦੀ ਸਹੂਲਤ ਸ਼ੁਰੂ

ਸੰਧਵਾਂ, 22 ਅਕਤੂਬਰ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਹਰਿ ਰਾਇ ਸਾਹਿਬ ਸਪੋਰਟਸ ਕਲੱਬ ਫਰਾਲਾ ਵਲੋਂ ਸ਼ੁਰੂ ਕੀਤੇ ਸਮਾਜ ਭਲਾਈ ਦੇ ਕੰਮਾਂ ਦੀ ਲੜੀ ਤਹਿਤ ਸਮਾਜ ਸੇਵਕ ਮਹਿੰਦਰ ਸਿੰਘ ਅਟਵਾਲ, ਗੁਰਦੇਵ ਸਿੰਘ, ਗੁਰਦੀਪ ਸਿੰਘ ਨੰਬਰਦਾਰ, ਹਰਨਿੰਦਰ ਸਿੰਘ, ਤੇਜਪਾਲ ਸਿੰਘ, ...

ਪੂਰੀ ਖ਼ਬਰ »

ਸੁੱਜੋਂ 'ਚ ਨਾਭ ਕੰਵਲ ਰਾਜਾ ਸਾਹਿਬ ਕਬੱਡੀ ਟੂਰਨਾਮੈਂਟ ਅੱਜ

ਬੰਗਾ, 22 ਅਕਤੂਬਰ (ਕਰਮ ਲਧਾਣਾ) - ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਸੁੱਜੋਂ ਵਿਖੇ ਉਨ੍ਹਾਂ ਦੀ ਯਾਦ 'ਚ ਹੋਣ ਵਾਲੇ ਜੋੜ ਮੇਲੇ ਨਾਲ ਸਬੰਧਤ ਸਮਾਗਮਾਂ ਦੀ ਲੜੀ ਵਿੱਚ ਵੱਡਾ ਇਨਾਮੀ ਕਬੱਡੀ ਟੂਰਨਾਮੈਂਟ 23 ਅਕਤੂਬਰ ਦਿਨ ਸੋਮਵਾਰ ਨੂੰ ਗੁ: ...

ਪੂਰੀ ਖ਼ਬਰ »

ਫਰਾਲਾ 'ਚ ਕੈਂਪ ਦੌਰਾਨ ਖਿਡਾਰੀਆਂ ਨੂੰ ਕਬੱਡੀ ਦੇ ਗੁਰ ਦੱਸੇ

ਸੰਧਵਾਂ, 22 ਅਕਤੂਬਰ (ਪ੍ਰੇਮੀ ਸੰਧਵਾਂ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦੇ ਖੇਡ ਮੈਦਾਨ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਤੇ ਜ਼ਿਲ੍ਹਾ ਖੇਡ ਅਫ਼ਸਰ ਰਕੇਸ਼ ਕੁਮਾਰ ਦੀ ਅਗਵਾਈ ਹੇਠ ਚੱਲ ਰਹੇ ਕਬੱਡੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਾਤਾਵਰਨ ਸਬੰਧੀ ਕੀਤਾ ਜਾਗਰੂਕ

ਬੰਗਾ, 22 ਅਕਤੂਬਰ (ਕਰਮ ਲਧਾਣਾ)-ਲਾਇਨਜ਼ ਕਲੱਬ ਬੰਗਾ ਨਿਸ਼ਚੈ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ 'ਚ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਦੀ ਪ੍ਰੇਰਨਾ ਦੇਣ ਲਈ ਸਮਾਗਮ ਕਰਾਇਆ | ਇਸ ਸਮਾਗਮ ਦੇ ਮੁੱਖ ਮਹਿਮਾਨ ਲਾਇਨ ਪਿ੍ੰ: ਜਤਿੰਦਰ ਮੋਹਨ ਰਿਜ਼ਨ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਸਬੰਧੀ ਨੌਰਾ 'ਚ ਮੀਟਿੰਗ

ਬੰਗਾ, 22 ਅਕਤੂਬਰ (ਕਰਮ ਲਧਾਣਾ) - ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਹਰ ਸਾਲ ਉੱਘੇ ਸਮਾਜ ਸੇਵੀ ਪਰਿਵਾਰ ਚੈਨ ਸਿੰਘ ਬੋਲਾ ਅਤੇ ਮਹਿੰਦਰ ਕੌਰ ਬੋਲਾ ਇੰਡੀਆ ਬਜ਼ਾਰ ਟੋਰਾਂਟੋਂ ਕੈਨੇਡਾ ਵਲੋਂ ਲਗਾਏ ਜਾਣ ਵਾਲੇ ਅੱਖਾਂ ਦੇ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਜੀ ਦੇ ਜਨਮ ਦਿਹਾੜੇ ਸਬੰਧੀ ਸਾਲਾਨਾ ਸੰਤ ਸਮਾਗਮ ਸ਼ੁਰੂ

ਪੋਜੇਵਾਲ ਸਰਾਂ, 22 ਅਕਤੂਬਰ (ਰਮਨ ਭਾਟੀਆ)- ਪਿੰਡ ਚਾਂਦਪੁਰ ਰੁੜਕੀ ਵਿਖੇ ਕਰਵਾਇਆ ਜਾ ਰਿਹਾ ਸਾਲਾਨਾ ਤਿੰਨ ਦਿਨਾਂ ਸੰਤ ਸਮਾਗਮ ਅੱਜ ਆਰੰਭ ਹੋ ਗਿਆ ਹੈ | ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਰਾਤ ਸਮਾੇ ਭਾਈ ਬਲਰਾਮ ਸਿੰਘ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦੀ ਯਾਦ ਵਿਚ ਸਾਲਾਨਾ ਸਮਾਗਮ ਕਰਵਾਇਆ

ਪੋਜੇਵਾਲ ਸਰਾਂ/ਚੰਦਿਆਣੀ, 22 ਅਕਤੂਬਰ (ਰਮਨ ਭਾਟੀਆ)- ਸ੍ਰੀ ਵਿਸ਼ਵਕਰਮਾ ਸਭਾ ਚੰਦਿਆਣੀ ਖ਼ੁਰਦ ਵੱਲੋਂ ਬਾਬਾ ਵਿਸ਼ਵਕਰਮਾ ਦਾ 35ਵਾਂ ਸਾਲਾਨਾ ਉਤਸਵ ਹਰਮੇਸ਼ ਸਿੰਘ ਬੜੌਦੀ ਵਾਲਿਆਂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜਿਸ ਦੌਰਾਨ ਸਵੇਰੇ ਮੰਦਰ ਵਿਖੇ ਹਵਨ ਪੂਜਾ ...

ਪੂਰੀ ਖ਼ਬਰ »

ਡੀ. ਟੀ. ਐੱਫ. ਵੱਲੋਂ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ

ਨਵਾਂਸ਼ਹਿਰ, 22 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਡੀ.ਟੀ.ਐਫ. ਦੀ ਜ਼ਿਲ੍ਹਾ ਇਕਾਈ ਵੱਲੋਂ ਜੇ.ਐੱਸ.ਐਫ.ਐਚ. ਖਾਲਸਾ ਹਾਈ ਸਕੂਲ ਵਿਖੇ ਚੇਤਨਾ ਪੰਦ੍ਹਰਵਾੜਾ ਮਨਾਉਂਦਿਆਂ ਕਨਵੈੱਨਸ਼ਨ ਕੀਤੀ ਗਈ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ਭੁਪਿੰਦਰ ਸਿੰਘ ਵੜੈਚ ...

ਪੂਰੀ ਖ਼ਬਰ »

ਭੂਰੀ ਵਾਲਿਆਂ ਦਾ ਸਾਲਾਨਾ ਤਿੰਨ ਦਿਨਾ ਸਮਾਗਮ ਕਰਵਾਇਆ

ਪੋਜੇਵਾਲ ਸਰਾਂ, 22 ਅਕਤੂਬਰ (ਰਮਨ ਭਾਟੀਆ)- ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਪਿੰਡ ਚਾਂਦਪੁਰ ਰੁੜਕੀ ਵਿਖੇ ਸਥਿਤ ਆਸ਼ਰਮ ਵਿਖੇ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਾਲਾਨਾ ਦੰਗਲ ਅੱਜ

ਨਵਾਂਸ਼ਹਿਰ, 22 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਛਿੰਝ ਕਮੇਟੀ ਹੀਰਾਂ ਜੱਟਾਂ ਮੁੱਹਲਾ ਵੱਲੋਂ ਲੱਖ ਦਾਤਾ ਪੀਰ ਦਾ ਸਾਲਾਨਾ ਛਿੰਝ ਮੇਲਾ 23 ਅਕਤੂਬਰ ਦਿਨ ਸੋਮਵਾਰ ਨੂੰ 2 ਵਜੇ ਨੇੜੇ ਗੁਰਦੁਆਰਾ ਮੰਜੀ ਸਾਹਿਬ ਬੰਗਾ ਰੋਡ ਬਾਈਪਾਸ ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਬਛੌੜੀ ਵਿਖੇ ਲੜਕੀਆਂ ਦਾ ਫੁੱਟਬਾਲ ਟੂਰਨਾਮੈਂਟ

ਭੱਦੀ, 22 ਅਕਤੂਬਰ (ਨਰੇਸ਼ ਧੌਲ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪਿੰਡ ਬਛੌੜੀ ਦੇ ਗਰਾਉਂਡ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਐਾਡ ਯੂਥ ਵੈੱਲਫੇਅਰ ਕਲੱਬ ਵੱਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਖੇਡ ਜਗਤ ਦੇ ਚਮਕਦੇ ਸਿਤਾਰੇ ਸ: ਮਹਿੰਦਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX