ਤਾਜਾ ਖ਼ਬਰਾਂ


ਪਦਮਾਵਤੀ ਨੂੰ ਸਕੂਲੀ ਸਿਲੇਬਸ 'ਚ ਪੜਾਇਆ ਜਾਵੇਗਾ- ਸ਼ਿਵਰਾਜ ਚੌਹਾਨ
. . .  3 minutes ago
ਭੋਪਾਲ, 22 ਨਵੰਬਰ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਅਗਲੇ ਸਾਲ ਤੋਂ ਮਹਾਰਾਣੀ ਪਦਮਾਵਤੀ ਨੂੰ ਸਕੂਲੀ ਸਿਲੇਬਸ 'ਚ ਪੜਾਇਆ ਜਾਵੇਗਾ ਤਾਂ ਕੇ ਬੱਚੇ ਉਨ੍ਹਾਂ (ਪਦਮਾਵਤੀ) ਦੀ...
ਕਰਨਾਟਕ ਵਿਧਾਨ ਸਭਾ ਵੱਲੋਂ ਅੰਧ-ਵਿਸ਼ਵਾਸ ਵਿਰੁੱਧ ਬਿੱਲ ਪਾਸ
. . .  13 minutes ago
ਪ੍ਰਦੂਮਣ ਹੱਤਿਆ ਮਾਮਲਾ : ਬੱਸ ਕੰਡਕਟਰ ਅਸ਼ੋਕ ਜੇਲ੍ਹ 'ਚੋਂ ਰਿਹਾਅ
. . .  37 minutes ago
ਗੁਰੂਗ੍ਰਾਮ, 22 ਨਵੰਬਰ- ਪ੍ਰਦੂਮਣ ਹੱਤਿਆ ਮਾਮਲੇ 'ਚ ਗ੍ਰਿਫ਼ਤਾਰ ਬੱਸ ਕੰਡਕਟਰ ਅਸ਼ੋਕ ਨੂੰ ਗੁਰੂਗ੍ਰਾਮ ਦੀ ਭੋਂਦਸੀ ਜੇਲ੍ਹ 'ਚੋਂ ਰਿਹਾਅ...
ਸੁਰੱਖਿਆ ਮਾਮਲੇ 'ਚ ਰਾਹੁਲ ਵਿਰੁੱਧ ਦਾਖਲ ਪਟੀਸ਼ਨ ਰੱਦ
. . .  about 1 hour ago
ਨਵੀਂ ਦਿੱਲੀ, 22 ਨਵੰਬਰ- ਸੁਰੱਖਿਆ 'ਚ ਅਣਗਹਿਲੀ ਮਾਮਲੇ ਨੂੰ ਲੈ ਕੇ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਦਾਖਲ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ। ਰਾਹੁਲ 'ਤੇ ਐੱਸ.ਪੀ.ਜੀ. ਐਕਟ ਦੀ ਉਲੰਘਣ ਦੇ ਸੰਬੰਧ 'ਚ ਮਾਮਲਾ ਦਰਜ...
ਲੁਧਿਆਣਾ ਫ਼ੈਕਟਰੀ ਹਾਦਸਾ : ਮਾਲਕ ਇੰਦਰਜੀਤ ਸਿੰਘ ਗੋਲਾ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 22 ਨਵੰਬਰ (ਪਰਮਿੰਦਰ ਅਹੂਜਾ)- ਸਥਾਨਕ ਇੰਡਸਟਰੀ ਏਰੀਆ ਸਥਿਤ ਫ਼ੈਕਟਰੀ ਹਾਦਸੇ ਲਈ ਜ਼ਿੰਮੇਵਾਰ ਫ਼ੈਕਟਰੀ ਮਾਲਕ ਇੰਦਰਜੀਤ ਸਿੰਘ ਗੋਲਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
27 ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਜਾਣਗੇ ਰੂਸ
. . .  about 2 hours ago
ਨਵੀਂ ਦਿੱਲੀ, 22 ਨਵੰਬਰ- ਗ੍ਰਹਿ ਮੰਤਰੀ ਰਾਜਨਾਥ ਸਿੰਘ ਇਸੇ ਮਹੀਨੇ ਦੀ 27 ਤਰੀਕ ਨੂੰ ਰੂਸ ਜਾ ਰਹੇ ਹਨ। ਉਨ੍ਹਾਂ ਦਾ ਇਹ ਦੌਰਾ 29 ਨਵੰਬਰ ਤੱਕ ਚੱਲੇਗਾ। ਗ੍ਰਹਿ ਮੰਤਰੀ ਰਾਜਨਾਥ ਸਿੰਘ ਰੂਸ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰੀ ਵਲਾਦੀਮੀਰ...
ਵੀਡੀਓ ਕਾਨਫਰੰਂਸਿੰਗ ਜ਼ਰੀਏ ਲੰਗਾਹ ਦੀ ਮੁੜ ਹੋਈ ਪੇਸ਼ੀ-ਅਗਲੀ ਤਾਰੀਖ਼ 6 ਦਸੰਬਰ
. . .  about 2 hours ago
ਗੁਰਦਾਸਪੁਰ, 22 ਨਵੰਬਰ (ਕੇ.ਪੀ. ਸਿੰਘ)-ਜਬਰ ਜ਼ਨਾਹ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਜੋ ਇਸ ਸਮੇਂ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਹਨ, ਦੀ ਪੇਸ਼ੀ ਅੱਜ ਵੀਡੀਓ ਕਾਨਫਰੰਂਸਿੰਗ ਰਾਹੀਂ ਡਿਊਟੀ...
ਜੱਜਾਂ ਦੀ ਤਨਖ਼ਾਹ ਵਧਾਉਣ ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ
. . .  about 3 hours ago
ਨਵੀਂ ਦਿੱਲੀ, 22 ਨਵੰਬਰ - ਸੁਪਰੀਮ ਕੋਰਟ ਅਤੇ ਦੇਸ਼ ਭਰ ਦੇ ਹਾਈਕੋਰਟ ਦੇ ਜੱਜਾਂ ਦੀਆਂ ਤਨਖ਼ਾਹ ਵਧਾਉਣ ਨੂੰ ਕੇਂਦਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਕੇਂਦਰੀ ਕੈਬਨਿਟ ਦੀ...
ਕੁਪਵਾੜਾ ਮੁੱਠਭੇੜ : ਇੱਕ ਅੱਤਵਾਦੀ ਢੇਰ, 2 ਜਵਾਨ ਜ਼ਖਮੀ
. . .  about 3 hours ago
ਡਵੀਜ਼ਨਲ ਕਮਿਸ਼ਨਰ ਵੱਲੋਂ ਪਲਾਸਟਿਕ ਕਰਖ਼ਾਨੇ ਦੇ ਹਾਦਸੇ ਵਾਲੀ ਥਾਂ ਦਾ ਦੌਰਾ ਕਰ ਜਾਂਚ ਸ਼ੁਰੂ
. . .  about 3 hours ago
ਮੱਧ ਪ੍ਰਦੇਸ਼ : ਟਰੱਕ ਤੇ ਆਟੋ ਦੀ ਟੱਕਰ 'ਚ 3 ਮੌਤਾਂ
. . .  about 3 hours ago
ਹਾਫ਼ਿਜ਼ ਸਈਦ ਹੁਣ ਨਹੀਂ ਰਹੇਗਾ ਨਜ਼ਰਬੰਦ
. . .  about 3 hours ago
ਸ਼ਹੀਦੀ ਪੁਰਬ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ
. . .  about 4 hours ago
ਐੱਨ. ਆਈ. ਏ. ਵਲੋਂ ਗੋਸਾਂਈ ਕਤਲ ਮਾਮਲੇ 'ਚ ਦੋ ਮੁਲਜ਼ਮ ਮੁਹਾਲੀ ਅਦਾਲਤ 'ਚ ਪੇਸ਼
. . .  about 4 hours ago
ਵਕੀਲ ਹੱਤਿਆ ਕਾਂਡ ਮਾਮਲੇ 'ਚ 9 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ
. . .  about 4 hours ago
ਮੁੱਠਭੇੜ 'ਚ ਜਵਾਨ ਸ਼ਹੀਦ
. . .  about 4 hours ago
ਮੁੰਬਈ ਦੀ ਇਕ ਅਦਾਲਤ 'ਚ ਚਾਕੂ ਨਾਲ ਹਮਲਾ
. . .  about 5 hours ago
ਬ੍ਰਹਮੋਸ ਦਾ ਸੁਖੋਈ ਤੋਂ ਕੀਤਾ ਗਿਆ ਸਫਲਤਾ ਨਾਲ ਪ੍ਰੀਖਣ
. . .  about 5 hours ago
ਫ਼ਿਲਮ ਨਿਰਮਾਤਾ ਨਿਰਦੇਸ਼ਕ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਵਿਖੇ ਹੋਈ ਫ਼ਿਲਮ ਦੀ ਸ਼ੂਟਿੰਗ
. . .  about 6 hours ago
ਪ੍ਰਦੂਮਨ ਹਤਿਆ ਕਾਂਡ : ਦੋਸ਼ੀ ਨੂੰ 14 ਦਿਨ ਲਈ ਸੁਧਾਰ ਘਰ ਭੇਜਿਆ
. . .  about 6 hours ago
ਹੈਦਰਾਬਾਦ ਹਵਾਈ ਅੱਡੇ ਤੋਂ 6 ਲੱਖ 50 ਹਜ਼ਾਰ ਦੀ ਕੀਮਤ ਦਾ ਸੋਨਾ ਫੜਿਆ
. . .  about 6 hours ago
30 ਨਵੰਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਰਲੇਵਾਂ ਨੇਪਰੇ ਚੜ੍ਹੇਗਾ
. . .  about 6 hours ago
ਪਲਾਸਟਿਕ ਫ਼ੈਕਟਰੀ ਹਾਦਸਾ : ਫਾਇਰ ਬ੍ਰਿਗੇਡ ਦੇ ਤਿੰਨ ਮੁਲਾਜ਼ਮਾਂ ਨੂੰ ਮਲਬੇ ਵਿਚੋਂ ਕੱਢਣ ਦੇ ਯਤਨ ਜਾਰੀ
. . .  about 7 hours ago
ਬਾਲੀਵੁੱਡ ਅਦਾਕਾਰ ਬੌਬੀ ਦਿਓਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ
. . .  about 7 hours ago
ਪਰੇਸ਼ ਰਾਵਲ ਨੇ ਕੀਤਾ 'ਚਾਏਵਾਲਾ-ਬਾਰਵਾਲਾ' ਟਵੀਟ, ਮੰਗਣੀ ਪਈ ਮੁਆਫੀ
. . .  about 8 hours ago
ਕਾਂਗਰਸ ਸਾਡੀਆਂ ਸਾਰੀਆਂ ਮੰਗਾਂ 'ਤੇ ਰਾਜ਼ੀ - ਹਾਰਦਿਕ ਪਟੇਲ
. . .  about 8 hours ago
ਕਸ਼ਮੀਰ ਦੇ ਦੂਸਰੇ ਦੌਰੇ 'ਤੇ ਜਲਦ ਜਾਣਗੇ ਕੇਂਦਰ ਦੇ ਵਾਰਤਾਕਾਰ
. . .  about 9 hours ago
ਕੁਪਵਾੜਾ ਵਿਚ ਵੱਡਾ ਸਰਚ ਅਪਰੇਸ਼ਨ ਜਾਰੀ
. . .  about 9 hours ago
ਯੂਥ ਕਾਂਗਰਸ ਨੇ ਮੋਦੀ ਦਾ ਉਡਾਇਆ ਮਜ਼ਾਕ,ਭੱਖਿਆ ਵਿਵਾਦ
. . .  about 9 hours ago
ਬਿਹਾਰ 'ਚ ਅਧਿਆਪਕਾਂ ਨੂੰ ਖੁੱਲ੍ਹੇ 'ਚ ਮਲਤਿਆਗ ਰਹੇ ਲੋਕਾਂ ਦੀ ਫ਼ੋਟੋ ਖਿੱਚਣ ਦਾ ਆਦੇਸ਼
. . .  about 10 hours ago
ਮੁਗਲ ਰੋਡ ਚਾਰ ਦਿਨ ਬੰਦ ਰਹਿਣ ਮਗਰੋਂ ਖੁੱਲ੍ਹਾ
. . .  about 11 hours ago
ਧੁੰਦ ਦੇ ਚੱਲਦਿਆਂ 30 ਟਰੇਨਾਂ ਦੇਰੀ ਵਿਚ
. . .  about 11 hours ago
ਯੂ.ਪੀ. 'ਚ ਮਿਊਂਸੀਪਲ ਚੋਣਾਂ ਸ਼ੁਰੂ
. . .  about 11 hours ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ 100 ਅੱਤਵਾਦੀਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਵਿੱਦਿਆ ਦੇ ਪਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ
  •     Confirm Target Language  

ਫ਼ਤਹਿਗੜ੍ਹ ਸਾਹਿਬ

ਖਮਾਣੋਂ ਵਿਖੇ ਸਕੂਲ ਬੰਦ ਕਰਨ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਖਮਾਣੋਂ 22, ਅਕਤੂਬਰ ( ਜੋਗਿੰਦਰ ਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਰਕਾਰ ਵਲੋਂ 800 ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੇ ਵਿਰੋਧ ਵਿਚ ਦਿੱਤੇ ਅਰਥੀ ਫ਼ੂਕ ਅਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜਨ ਦੇ ਪ੍ਰੋਗਰਾਮ 'ਤੇ ਚੱਲਦਿਆਂ ਅੱਜ ਬਲਾਕ ਖਮਾਣੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ ਗਿਆ | ਜ਼ਿਕਰਯੋਗ ਹੈ ਕਿ ਇਸ ਨੋਟੀਫ਼ਿਕੇਸ਼ਨ ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 41 ਸਕੂਲ ਬੰਦ ਹੋ ਰਹੇ ਹਨ | ਅਧਿਆਪਕ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਸਰਕਾਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗੀ ਪਰ ਸੱਤਾ ਵਿਚ ਆਉਣ 'ਤੇ 6 ਮਹੀਨਿਆਂ ਅੰਦਰ ਹੀ ਇਸ ਢਾਂਚੇ ਨੂੰ ਤਬਾਹ ਕਰਨ ਦੇ ਫ਼ੈਸਲੇ ਸੁਣਾਏ ਜਾ ਰਹੇ ਹਨ | ਸਿੱਖਿਆ ਮੰਤਰੀ ਦੇ ਆਪਣੇ ਜ਼ਿਲੇ੍ਹ ਵਿਚ 133 ਸਕੂਲ ਬੰਦ ਹੋ ਰਹੇ ਹਨ, ਜੋ ਕਿ ਇਸ ਸੂਚੀ ਵਿਚ ਸ਼ਾਮਿਲ ਹਨ | ਸਕੂਲਾਂ ਦੇ ਬੰਦ ਹੋਣ ਨਾਲ ਜਿੱਥੇ ਬੱਚਿਆਂ ਨੂੰ ਵੱਡਾ ਘਾਟਾ ਪਵੇਗਾ, ਉੱਥੇ ਹੀ ਮਿੱਡ-ਡੇ-ਮੀਲ ਵਰਕਰਾਂ ਅਤੇ ਹੋਰ ਆਰਜ਼ੀ ਤੌਰ 'ਤੇ ਲੱਗੇ ਵਲੰਟੀਅਰ ਬੇਰੁਜ਼ਗਾਰ ਹੋ ਜਾਣਗੇ | ਬਲਾਕ ਪ੍ਰਧਾਨ ਰਾਜਿੰਦਰ ਸਿੰਘ ਰਾਜਨ ਨੇ ਕਿਹਾ ਕਿ ਇਕ ਪਾਸੇ ਤਾਂ ਸਿੱਖਿਆ ਅਧਿਕਾਰ ਐਕਟ ਦੇ ਤਹਿਤ ਵਿਦਿਆਰਥੀ ਨੂੰ ਇਕ ਕਿਲੋਮੀਟਰ ਦੇ ਘੇਰੇ ਵਿਚ ਸਿੱਖਿਆ ਦੇਣੀ ਹੈ, ਦੂਜੇ ਪਾਸੇ ਸਰਕਾਰ ਦੇ ਇਸ ਤੁਗ਼ਲਕੀ ਫ਼ੈਸਲੇ ਨਾਲ ਬੱਚਿਆਂ ਨੂੰ 2 ਤੋਂ 5 ਕਿਲੋਮੀਟਰ ਤੱਕ ਸਕੂਲ ਜਾਣ ਦਾ ਸਫ਼ਰ ਤੈਅ ਕਰਨਾ ਪਵੇਗਾ ਅਤੇ ਬੱਚਿਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕਿਸ ਦੀ ਹੋਵੇਗੀ | ਅਧਿਆਪਕ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਮਿਤੀ 23 ਅਕਤੂਬਰ ਨੂੰ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੀ ਅਰਥੀ ਫੂਕੀ ਜਾਵੇਗੀ |
ਜੇਕਰ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਸਰਕਾਰ ਿਖ਼ਲਾਫ਼ ਵੱਡੇ ਸੰਘਰਸ਼ ਉਲੀਕੇ ਜਾਣਗੇ | ਇਸ ਰੋਸ ਪ੍ਰਦਰਸ਼ਨ ਵਿਚ ਐਸ.ਐਸ.ਏ. ਅਧਿਆਪਕ ਯੂਨੀਅਨ ਦੇ ਆਗੂ ਸਤਨਾਮ ਸਿੰਘ, ਰਣਜੀਤ ਸਿੰਘ ਬਰਵਾਲੀ, ਅਮਰਜੀਤ ਸਿੰਘ, ਲਵਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸੁੱਖੀ ਜਨਰਲ ਸਕੱਤਰ, ਕਮਲਜੀਤ ਸਿੰਘ, ਗੁਰਿੰਦਰਪਾਲ ਸਿੰਘ ਲਾਂਬਾ, ਪਿ੍ਤਪਾਲ ਸਿੰਘ ਭਾਂਬਰੀ, ਰਣਜੀਤ ਸਿੰਘ ਰਿਆ, ਰਾਜਿੰਦਰ ਸਿੰਘ ਪੀ.ਟੀ.ਆਈ., ਗੁਰਪ੍ਰੀਤ ਸਿੰਘ ਪੰਜਕੋਹਾ, ਬਹਾਦਰ ਸਿੰਘ, ਪਰਮਿੰਦਰ ਸਿੰਘ ਭਾਂਮੀਆਂ, ਪਵਨਦੀਪ, ਰਣਜੀਤ ਸਿੰਘ ਖਮਾਣੋ, ਦਰਸ਼ਨ ਸਿੰਘ ਰਿਆ, ਜਸਪ੍ਰੀਤ ਸਿੰਘ ਅਤੇ ਸੁਖਵਿੰਦਰ ਸਿੰਘ ਮਾਜਰੀ ਆਦਿ ਆਗੂ ਹਾਜ਼ਰ ਸਨ |

ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਵਲੋਂ ਟਰੈਕਟਰਾਂ 'ਤੇ ਟੈਕਸ ਲਗਾਉਣ ਦੇ ਫ਼ੈਸਲੇ ਦਾ ਵਿਰੋਧ

ਖਮਾਣੋਂ, 22 ਅਕਤੂਬਰ (ਮਨਮੋਹਣ ਸਿੰਘ ਕਲੇਰ)-ਸਥਾਨਕ ਕਿਸਾਨ ਜਥੇਬੰਦੀ ਲੱਖੋਵਾਲ ਅਤੇ ਏਕਤਾ ਸਿੱਧੂਪੁਰ ਦੇ ਨੁਮਾਇੰਦਿਆਂ ਵਲੋਂ ਭਾਜਪਾ ਦੀ ਕੇਂਦਰ ਸਰਕਾਰ ਜਿਸ ਦੀ ਅਗਵਾਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕਰ ਰਹੇ ਹਨ, ਦੇ ਟਰਾਂਸਪੋਰਟ ਮੰਤਰਾਲੇ ਵਲੋਂ ...

ਪੂਰੀ ਖ਼ਬਰ »

ਨਗਰ ਕੌ ਾਸਲ ਅਮਲੋਹ ਲਈ 11 ਕਰੋੜ 22 ਲੱਖ ਦੀ ਗਰਾਂਟ ਜਾਰੀ-ਕਾਕਾ ਰਣਦੀਪ ਸਿੰਘ

ਅਮਲੋਹ, 22 ਅਕਤੂਬਰ (ਰਾਮ ਸਰਨ ਸੂਦ)-ਇਤਿਹਾਸਕ ਸ਼ਹਿਰ ਅਮਲੋਹ, ਜਿਸ ਦਾ ਅਕਾਲੀ-ਭਾਜਪਾ ਸਰਕਾਰ ਨੇ ਵਿਕਾਸ ਦੀ ਥਾਂ ਵਿਨਾਸ਼ ਕੀਤਾ, ਦੀ ਨੁਹਾਰ ਬਦਲਣ ਲਈ 11 ਕਰੋੜ 22 ਲੱਖ ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਤੋਂ ਜਾਰੀ ਕਰਵਾਈ ਗਈ ਹੈ | ਇਹ ਗੱਲ ਅਮਲੋਹ ਹਲਕੇ ਦੇ ਵਿਧਾਇਕ ਕਾਕਾ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਅਧਿਆਪਕਾਂ ਵਲੋਂ ਛੁੱਟੀਆਂ 'ਚ ਵਿਦਿਆਰਥੀਆਂ ਨੂੰ ਪੜ੍ਹਾਉਣ ਦਾ ਰੁਝਾਨ ਜ਼ੋਰਾਂ 'ਤੇ

ਖਮਾਣੋਂ, 22 ਅਕਤੂਬਰ (ਮਨਮੋਹਣ ਸਿੰਘ ਕਲੇਰ)- ਪੰਜਾਬ ਦੇ ਸਿੱਖਿਆ ਵਿਭਾਗ ਦੀ ਮੁਹਿੰਮ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਈ ਸਕੂਲਾਂ 'ਚ ਅਧਿਆਪਕਾਂ ਦੁਆਰਾ ਛੁੱਟੀਆਂ ਵਾਲੇ ਦਿਨ ਸਕੂਲ ਲਗਾ ਕੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਸਰਕਾਰ ਵਾਪਸ ਲਵੇ-ਅਧਿਆਪਕ ਦਲ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਵਲੋਂ ਸਿੱਖਿਆ ਵਿਭਾਗ ਦੇ ਪੱਤਰ ਰਾਹੀਂ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਲਿਆ ਗਿਆ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਦਲ ਦੇ ਸੂਬਾ ਪ੍ਰਧਾਨ ਬਾਜ਼ ਸਿੰਘ ਖਹਿਰਾ ਨੇ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਥਾਣਾ ਮੂਲੇਪੁਰ ਦੀ ਪੁਲਿਸ ਦੇ ਸਹਾਇਕ ਥਾਣੇਦਾਰ ਨਾਹਰ ਸਿੰਘ ਨੇ ਨਾਕਾਬੰਦੀ ਦੌਰਾਨ ਹਰਜਿੰਦਰ ਸਿੰਘ ਉਰਫ਼ ਕਾਲਾ ਪੁੱਤਰ ਜਰਨੈਲ ਸਿੰਘ ਅਤੇ ਤਰਸੇਮ ਸਿੰਘ ਉਰਫ਼ ਸੋਨੀ ਪੁੱਤਰ ਬਲਵੀਰ ਸਿੰਘ ਵਾਸੀ ਬਧੌਛੀ ਕਲਾਂ ਥਾਣਾ ...

ਪੂਰੀ ਖ਼ਬਰ »

ਪਿੰਡ ਰੰਘੇੜਾ ਵਾਸੀਆਂ ਵਲੋਂ ਵਿਦਿਆਰਥੀ ਦੂਸਰੇ ਸਕੂਲ ਭੇਜਣ ਦਾ ਸਖ਼ਤ ਵਿਰੋਧ

ਅਮਲੋਹ, 22 ਅਕਤੂਬਰ (ਸੂਦ)-ਪੰਜਾਬ ਸਰਕਾਰ ਵਲੋਂ 20 ਬੱਚਿਆ ਤੋਂ ਘੱਟ ਗਿਣਤੀ ਵਾਲੇ ਸਕੂਲਾਂ ਨੂੰ ਬੰਦ ਕਰਨ ਅਤੇ 1 ਕਿੱਲੋਮੀਟਰ ਘੇਰੇ ਅੰਦਰ ਪੈਂਦੇ ਸਕੂਲਾਂ ਨੂੰ ਦੂਸਰੇ ਸਰਕਾਰੀ ਸਕੂਲ, ਜਿਨ੍ਹਾਂ 'ਚ ਬੱਚਿਆ ਦੀ ਗਿਣਤੀ ਵੱਧ ਹੈ. 'ਚ ਮਰਜ਼ ਕਰਨ ਦੇ ਹੁਕਮ ਦਿੱਤੇ ਗਏ ਹਨ, ਇਸੇ ...

ਪੂਰੀ ਖ਼ਬਰ »

ਅਣਪਛਾਤੀ ਔਰਤ ਨੂੰ ਰੇਲਗੱਡੀ ਨੇ ਕੁਚਲਿਆ, ਮੌਤ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਅਰੁਣ ਆਹੂਜਾ)-ਰੇਲਵੇ ਫਾਟਕ ਨੇੜੇ ਸਾਧੂਗੜ੍ਹ ਵਿਖੇ ਇਕ ਪ੍ਰਵਾਸੀ ਔਰਤ ਦੀ ਕਿਸੇ ਅਣਪਛਾਤੀ ਰੇਲਗੱਡੀ ਦੀ ਲਪੇਟ ਵਿਚ ਆ ਜਾਣ 'ਤੇ ਕੁਚਲੇ ਜਾਣ ਕਾਰਨ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ | ਜਾਣਕਾਰੀ ਦਿੰਦਿਆਂ ਸਰਹਿੰਦ ਰੇਲਵੇ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਲੱਖ 69 ਹਜ਼ਾਰ 959 ਮੀਟਰਿਕ ਟਨ ਝੋਨੇ ਦੀ ਖ਼ਰੀਦ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ 21 ਅਕਤੂਬਰ ਤੱਕ 3 ਲੱਖ 21 ਹਜ਼ਾਰ 945 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 2 ਲੱਖ 69 ਹਜ਼ਾਰ 959 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਹ ...

ਪੂਰੀ ਖ਼ਬਰ »

ਅਣਪਛਾਤੀ ਔਰਤ ਨੂੰ ਰੇਲਗੱਡੀ ਨੇ ਕੁਚਲਿਆ, ਮੌਤ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਅਰੁਣ ਆਹੂਜਾ)-ਰੇਲਵੇ ਫਾਟਕ ਨੇੜੇ ਸਾਧੂਗੜ੍ਹ ਵਿਖੇ ਇਕ ਪ੍ਰਵਾਸੀ ਔਰਤ ਦੀ ਕਿਸੇ ਅਣਪਛਾਤੀ ਰੇਲਗੱਡੀ ਦੀ ਲਪੇਟ ਵਿਚ ਆ ਜਾਣ 'ਤੇ ਕੁਚਲੇ ਜਾਣ ਕਾਰਨ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ | ਜਾਣਕਾਰੀ ਦਿੰਦਿਆਂ ਸਰਹਿੰਦ ਰੇਲਵੇ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਸਕੂਲ ਦਾ ਨਾਂਅ ਰੁਸ਼ਨਾਉਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਮੰਡੀ ਗੋਬਿੰਦਗੜ੍ਹ, 22 ਅਕਤੂਬਰ (ਬਲਜਿੰਦਰ ਸਿੰਘ)-ਪਿੰਡ ਤੂਰਾਂ ਦੀ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ਦੀਆਂ ਖੇਡਾਂ ਵਿਚ ਮਾਣ ਮੱਤੀਆਂ ਉਪਲਬਧੀਆਂ ਨੂੰ ਵੇਖਦੇ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ...

ਪੂਰੀ ਖ਼ਬਰ »

ਬਸੀ ਪਠਾਣਾ 'ਚ ਵਿਸ਼ਵਕਰਮਾ ਪ੍ਰਗਟ ਦਿਵਸ ਦਾ 74ਵਾਂ ਸਮਾਗਮ

ਬਸੀ ਪਠਾਣਾ, 22 ਅਕਤੂਬਰ (ਗੁਰਬਚਨ ਸਿੰਘ ਰੁਪਾਲ)-ਇੱਥੋਂ ਦੀ ਗਊਸ਼ਾਲਾ ਰੋਡ 'ਤੇ ਸਥਿਤ ਮੰਦਿਰ ਵਿਖੇ ਸ਼ਿਲਪ ਕਲਾ ਦੇ ਬਾਨੀ ਭਗਵਾਨ ਵਿਸ਼ਵਕਰਮਾ ਦੇ ਪ੍ਰਗਟ ਦਿਵਸ ਮੌਕੇ 74ਵਾਂ ਸਾਲਾਨਾ ਧਾਰਮਿਕ ਸਮਾਗਮ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਲਛਮਣ ਸਿੰਘ ਗਹੀਰ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਡਾਈਟ ਵਿਖੇ ਗਣਿਤ ਤੇ ਅੰਗਰੇਜ਼ੀ ਵਿਸ਼ਿਆਂ ਦੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)-ਮਾਣਯੋਗ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਸਰਪ੍ਰਸਤੀ ਅਤੇ ਡਿਪਟੀ ਡਾਇਰੈਕਟਰ ਟੀਚਰ ਟਰੇਨਿੰਗ ਜਰਨੈਲ ਸਿੰਘ ਕਾਲੇਕੇ, ਸਟੇਟ ਕੋਆਰਡੀਨੇਟਰ ਨਿਰਮਲ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਫ਼ਤਹਿਗੜ੍ਹ ...

ਪੂਰੀ ਖ਼ਬਰ »

ਡੇਂਗੂ ਦੀ ਲਪੇਟ 'ਚ ਬਸੀ ਪਠਾਣਾ

ਨੌਗਾਵਾਂ, 22 ਅਕਤੂਬਰ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਸ਼ਹਿਰ ਵਿਚ ਡੇਂਗੂ ਦਾ ਕਹਿਰ ਜਾਰੀ ਹੈ | ਸ਼ਾਇਦ ਹੀ ਕੋਈ ਮੁਹੱਲਾ ਅਜਿਹਾ ਹੋਵੇ, ਜਿਸ ਵਿਚ ਡੇਂਗੂ ਨੇ ਆਪਣਾ ਪ੍ਰਕੋਪ ਨਾ ਦਿਖਾਇਆ ਹੋਵੇ | ਇਸ ਸਬੰਧੀ ਪਿਛਲੇ ਦਿਨੀਂ ਨਗਰ ਕੌਾਸਲ ਬਸੀ ਪਠਾਣਾ ਦੇ ਪ੍ਰਧਾਨ ਚੁਣੇ ਗਏ ...

ਪੂਰੀ ਖ਼ਬਰ »

ਮਾੜੇ ਮੈਟੀਰੀਅਲ ਨਾਲ ਕੋਠੀਆਂ ਬਣਾ ਕੇ ਲੋਕਾਂ ਨੂੰ ਠੱਗ ਰਹੇ ਨੇ ਕੁਝ ਦਲਾਲ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਅਰੁਣ ਆਹੂਜਾ)-ਜਦੋਂ ਦਾ ਪਿੰਡਾਂ ਅਤੇ ਸ਼ਹਿਰਾਂ ਦੇ ਬਾਹਰੀ ਖੇਤਰਾਂ ਵਿਚ ਕਾਲੋਨੀਆਂ ਕੱਟਣ ਦਾ ਸਿਲਸਿਲਾ ਸ਼ੁਰੂ ਹੋਇਆ ਹੈ, ਉਦੋਂ ਤੋਂ ਜ਼ਿਆਦਾ ਮੁਨਾਫ਼ੇ ਦੇ ਲਾਲਚ ਵਾਲੀ ਸੋਚ ਰੱਖਦੇ ਕੁਝ ਦਲਾਲ ਘੱਟ ਮੁੱਲ ਵਿਚ ਖ਼ੁਦ ਕੋਠੀਆਂ ਤਿਆਰ ...

ਪੂਰੀ ਖ਼ਬਰ »

ਗੋਡਿਆਂ ਦੇ ਮਰੀਜ਼ਾਂ ਦੀ ਨਾਰਾਇਣੀ ਆਯੁਰਵੈਦਿਕ ਸੈਂਟਰ 'ਚ ਜਾਂਚ ਕੱਲ੍ਹ-ਸਿੱਧੂ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਪੁਰਾਤਨ ਜਾਣਕਾਰੀ 'ਤੇ ਆਧਾਰਿਤ ਵਿਗਿਆਨਕ ਅਤੇ ਆਯੁਰਵੈਦਿਕ ਤਰੀਕੇ ਨਾਲ ਤਿਆਰ ਕੀਤੀ ਗਈ ਨਾਰਾਇਣੀ ਆਯੁਰਵੈਦਿਕ ਕਿੱਟ ਗੋਡਿਆਂ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ਹੈ ...

ਪੂਰੀ ਖ਼ਬਰ »

ਖ਼ਾਲਸਾਈ ਖੇਡਾਂ 'ਚ ਲਵਪ੍ਰੀਤ ਕੌਰ ਨੇ ਚਾਂਦੀ ਦਾ ਮੈਡਲ ਹਾਸਲ ਕੀਤਾ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਈਆਂ ਗਈਆਂ 14ਵੀਆਂ ਖ਼ਾਲਸਾਈ ਖੇਡਾਂ ਵਿਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ

ਜਖ਼ਵਾਲੀ, 22 ਅਕਤੂਬਰ (ਨਿਰਭੈ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਖਰੌੜਾ ਦੀ ਅਗਵਾਈ ਹੇਠ ਇਕ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿਚ ਚੇਅਰਮੈਨ ਬਲਜੀਤ ਸਿੰਘ ਭੁੱਟਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ 'ਤੇ ਪਾਬੰਦੀ ਨੂੰ ਮੁਕੰਮਲ ਤੌਰ 'ਤੇ ਲਾਗੂ ਕੀਤਾ ਜਾਵੇ-ਡਾ. ਢੀਂਡਸਾ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਅਰੁਣ ਆਹੂਜਾ)-ਪ੍ਰਸ਼ਾਸਨ ਵਲੋਂ ਵਾਰ-ਵਾਰ ਆਵਾਜ਼ ਪ੍ਰਦੂਸ਼ਣ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ਾਂ ਦੇ ਬਾਵਜੂਦ ਇਨ੍ਹਾਂ ਨਿਰਦੇਸ਼ਾਂ ਦਾ ਬਹੁਤ ਘੱਟ ਲੋਕਾਂ 'ਤੇ ਅਸਰ ਹੁੰਦਾ ਹੈ, ਕਿਉਂਕਿ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ...

ਪੂਰੀ ਖ਼ਬਰ »

ਬਦੇਸ਼ ਖ਼ੁਰਦ ਦੁੱਧ ਉਤਪਾਦਕ ਸਭਾ ਨੇ ਮੁਨਾਫ਼ਾ ਵੰਡਿਆ

ਖਮਾਣੋਂ, 22 ਅਕਤੂਬਰ (ਮਨਮੋਹਣ ਸਿੰਘ ਕਲੇਰ)-ਦੀ ਬਦੇਸ਼ ਖ਼ੁਰਦ ਉਤਪਾਦਕ ਸਭਾ ਪਿੰਡ ਬਦੇਸ਼ ਖ਼ੁਰਦ ਵਲੋਂ ਪਿੰਡ ਦੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਦਲਬਾਰਾ ਸਿੰਘ ਨੇ ਦੱਸਿਆ ਕਿ ਵੇਰਕਾ ਮਿਲਕ ਪਲਾਂਟ ...

ਪੂਰੀ ਖ਼ਬਰ »

ਸਹਿਕਾਰੀ ਸਭਾ ਵਲੋਂ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ

ਖਮਾਣੋਂ, 22 ਅਕਤੂਬਰ (ਮਨਮੋਹਣ ਸਿੰਘ ਕਲੇਰ)-ਇੱਥੋਂ ਨਜ਼ਦੀਕੀ ਪਿੰਡ ਠੀਕਰੀਵਾਲ ਵਿਖੇ ਦੀ ਠੀਕਰੀਵਾਲ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ ਠੀਕਰੀਵਾਲ ਵਲੋਂ ਆਪਣਾ 5ਵਾਂ ਸਾਲਾਨਾ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੁਨਾਫ਼ਾ ਵੰਡ ਸਮਾਰੋਹ ਵਿਚ ਕਰਮਜੀਤ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਨਾਲ ਕਾਂਗਰਸ ਨੇ ਫੜਿਆ ਕਿਸਾਨਾਂ ਦਾ ਹੱਥ-ਵਿਧਾਇਕ ਜੀ.ਪੀ.

ਚੁੰਨ੍ਹੀ, 22 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਜਿਵੇਂ ਕਾਂਗਰਸ ਨੇ ਪੰਜਾਬੀ ਕਿਸਾਨਾਂ ਦਾ ਕਰਜ਼ ਮੁਆਫ਼ੀ ਵਿਚ ਹੱਥ ਫੜਿਆ ਹੈ, ਠੀਕ ਓਵੇਂ ਹੀ ਪੰਜਾਬ ਦੇ ਹਰ ਵਰਗ ਨਾਲ ਕੀਤਾ ਆਪਣਾ ਹਰ ਵਾਅਦਾ ਜਲਦੀ ਹੀ ਪੂਰਾ ਕੀਤਾ ਜਾਏਗਾ, ਲੋਕ ਕਾਂਗਰਸ ਸਰਕਾਰ 'ਤੇ ਯਕੀਨ ਬਣਾਏ ...

ਪੂਰੀ ਖ਼ਬਰ »

ਕੇਂਦਰ ਦੀ ਭਾਜਪਾ ਸਰਕਾਰ ਤੋਂ ਹਰ ਵਰਗ ਪ੍ਰੇਸ਼ਾਨ-ਟੌਹੜਾ

ਚੁੰਨ੍ਹੀ, 22 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਗੁਰਦਾਸਪੁਰ ਲੋਕ ਸਭਾ ਉਪ ਚੋਣ 'ਚ ਕਾਂਗਰਸ ਪਾਰਟੀ ਦੀ ਹੋਈ ਜਿੱਤ ਨੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਹੋਣ ਦੀ 100 ਪ੍ਰਤੀਸ਼ਤ ਗਰੰਟੀ ਦੇ ਦਿੱਤੀ ਹੈ | ਇਹ ਪ੍ਰਗਟਾਵਾ ਪਬਲਿਕ ਕੋਆਰਡੀਨੇਸ਼ਨ ਸੈੱਲ ...

ਪੂਰੀ ਖ਼ਬਰ »

ਸੁੱਖ-ਸ਼ਾਂਤੀ ਲਈ 11 ਕੁੰਡ ਗਾਇਤਰੀ ਮਹਾਯੱਗ ਕਰਵਾਇਆ

ਅਮਲੋਹ, 22 ਅਕਤੂਬਰ (ਸੂਦ)-ਅਖਿਲ ਵਿਸ਼ਵ ਗਾਇਤਰੀ ਪਰਿਵਾਰ ਸ਼ਾਂਤੀ ਕੁੰਜ ਹਰਿਦੁਆਰ ਦੀ ਅਗਵਾਈ ਹੇਠ ਗਾਇਤਰੀ ਪਰਿਵਾਰ ਤੇ ਅਮਲੋਹ ਇਲਾਕੇ ਵਲੋਂ ਯੁਵਾ ਜਾਗਰਣ ਸੰਕਲਪ 11 ਕੁੰਡ ਗਾਇਤਰੀ ਮਹਾਯੱਗ ਕਰਵਾਇਆ ਗਿਆ | ਇਹ ਯੱਗ ਸ਼ਹਿਰ ਦੇ ਸੁੱਖ-ਸ਼ਾਂਤੀ ਅਤੇ ਦੇਸ਼ ਦੀ ਅਖੰਡਤਾ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਆਉਣ ਵਾਲੇ ਸ਼ਹੀਦੀ ਜੋੜ ਮੇਲ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਰਾਸ਼ੀ ਵੰਡੀ

ਨੰਦਪੁਰ ਕਲੌੜ, 22 ਅਕਤੂਬਰ (ਜਰਨੈਲ ਸਿੰਘ ਧੁੰਦਾ)- ਬਲਾਕ ਬਸੀ ਪਠਾਣਾ ਅਧੀਨ ਪਿੰਡ ਦਮਹੇੜੀ ਵਿਖੇ ਨਿੱਜੀ ਅਦਾਰਾ ਸਰਪੰਚ ਸਾਂਝੀ ਡੇਅਰੀ ਨੇ ਡੇਅਰੀ ਇੰਚਾਰਜ ਗੁਰਚਰਨ ਸਿੰਘ ਮੁੰਡੀ ਦੀ ਅਗਵਾਈ ਵਿਚ ਪਹਿਲਾ ਸਾਲਾਨਾ ਮੁਨਾਫ਼ਾ ਵੰਡ ਸਮਾਗਮ ਕਰਵਾਇਆ | ਆਮ ਕਰਕੇ ਸਹਿਕਾਰੀ ...

ਪੂਰੀ ਖ਼ਬਰ »

ਭਟੇੜੀ ਕੁਸ਼ਤੀ ਦੰਗਲ 'ਚ ਝੰਡੀ ਦੀ ਕੁਸ਼ਤੀ ਪਰਮਿੰਦਰ ਡੂਮਛੇੜੀ ਨੇ ਜਿੱਤੀ

ਨੰਦਪੁਰ ਕਲੌੜ, 22 ਅਕਤੂਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਭਟੇੜੀ ਵਿਖੇ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸ਼ਿਵ ਮੰਦਿਰ ਦੇ ਮੁੱਖ ਸੇਵਾਦਾਰ ਬਾਬਾ ਧਰਮਪੁਰੀ ਨੇ ਕੀਤਾ | ਇਸ ਸਮਾਗਮ 'ਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ...

ਪੂਰੀ ਖ਼ਬਰ »

ਪਿੰਡਾਂ ਦਾ ਸ਼ਹਿਰੀਕਰਨ ਹੋਣ ਕਾਰਨ ਬਜ਼ੁਰਗਾਂ ਬਿਨਾਂ ਸੱਥਾਂ ਹੋਈਆਂ ਸੁੰਨਿਆਂ

ਨੰਦਪੁਰ ਕਲੌੜ, 22 ਅਕਤੂਬਰ (ਜਰਨੈਲ ਸਿੰਘ ਧੁੰਦਾ)- ਸਮੇਂ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਦੇ ਸੁਭਾਅ, ਰਹਿਣ-ਸਹਿਣ ਤੇ ਵਰਤ-ਵਿਹਾਰ 'ਚ ਵੀ ਤਬਦੀਲੀ ਆ ਗਈ ਹੈ | ਇਸ ਪੱਤਰਕਾਰ ਨੇ ਪਿਛਲੇ ਸਮੇਂ ਦੌਰਾਨ ਚੰਡੀਗੜ੍ਹ ਨੇੜਲੇ ਪੰਜਾਬ ਦੇ ਤਕਰੀਬਨ 4 ਜ਼ਿਲਿ੍ਹਆਂ ਦੇ ਵੱਡੀ ਗਿਣਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX