ਤਾਜਾ ਖ਼ਬਰਾਂ


ਈ.ਡੀ ਵੱਲੋਂ ਵਿਕਰਮ ਕੋਠਾਰੀ ਖ਼ਿਲਾਫ਼ ਮਾਮਲਾ ਦਰਜ
. . .  19 minutes ago
ਨਵੀਂ ਦਿੱਲੀ, 19 ਫਰਵਰੀ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡ੍ਰਿੰਗ ਐਕਟ ਤਹਿਤ ਰੋਟੋਮੈਕ ਪੈੱਨ ਕੰਪਨੀ ਦੇ ਮਾਲਕ ਵਿਕਰਮ ਕੋਠਾਰੀ ਖ਼ਿਲਾਫ਼ ਮਾਮਲਾ ਦਰਜ ਕਰ...
ਜਸਟਿਨ ਟਰੂਡੋ ਪਹੁੰਚੇ ਆਈ.ਆਈ.ਐੱਮ ਅਹਿਮਦਾਬਾਦ
. . .  25 minutes ago
ਅਹਿਮਦਾਬਾਦ, 19 ਫਰਵਰੀ (ਸਤਪਾਲ ਸਿੰਘ ਜੌਹਲ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਹਿਮਦਾਬਾਦ ਦੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐੱਮ) ਪਹੁੰਚ ਗਏ...
ਪੀ.ਐਨ.ਬੀ ਮਹਾਂਘੋਟਾਲੇ ਦੀ ਐੱਸ.ਆਈ.ਟੀ ਜਾਂਚ ਲਈ ਸੁਪਰੀਮ ਕੋਰਟ 'ਚ ਪਟੀਸ਼ਨ
. . .  39 minutes ago
ਨਵੀਂ ਦਿੱਲੀ, 19 ਫਰਵਰੀ - ਪੀ.ਐਨ.ਬੀ ਮਹਾਂਘੋਟਾਲੇ ਦੀ ਐੱਸ.ਆਈ.ਟੀ ਜਾਂਚ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ...
ਤਾਮਿਲਨਾਡੂ ਸਰਕਾਰ ਨੇ 22 ਫਰਵਰੀ ਨੂੰ ਬੁਲਾਈ ਸਰਵਦਲੀ ਮੀਟਿੰਗ
. . .  about 1 hour ago
ਚੇਨਈ, 19 ਫਰਵਰੀ - ਕਾਵੇਰੀ ਜਲ ਵਿਵਾਦ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਤਾਮਿਲਨਾਡੂ ਸਰਕਾਰ ਨੇ 22 ਫਰਵਰੀ ਨੂੰ ਸਰਵਦਲੀ ਮੀਟਿੰਗ...
ਭਾਜਪਾ ਨੇ ਯੂ.ਪੀ ਤੇ ਬਿਹਾਰ ਜ਼ਿਮਨੀ ਚੋਣ ਲਈ ਕੀਤਾ ਉਮੀਦਵਾਰਾਂ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਜ਼ਿਮਨੀ ਚੋਣ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕੇ.ਐੱਸ ਪਟੇਲ ਉੱਤਰ ਪ੍ਰਦੇਸ਼ ਦੇ ਫੂਲਪੁਰ ਅਤੇ...
ਇਹ ਕਰਜ਼ੇ ਦਾ ਮਾਮਲਾ ਹੈ, ਧੋਖਾਧੜੀ ਦਾ ਨਹੀਂ - ਵਕੀਲ ਵਿਕਰਮ ਕੋਠਾਰੀ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਰੋਟੋਮੈਕ ਪੈੱਨ ਕੰਪਨੀ ਦੇ ਮਾਲਕ ਵਿਕਰਮ ਕੋਠਾਰੀ ਦੇ ਵਕੀਲ ਸ਼ਰਦ ਕੁਮਾਰ ਬਿੜਲਾ ਦਾ ਕਹਿਣਾ ਹੈ ਕਿ ਇਹ ਕਰਜ਼ੇ ਦਾ ਮਾਮਲਾ ਹੈ, ਧੋਖਾਧੜੀ...
ਪੁਲਿਸ ਮੁਲਾਜ਼ਮਾਂ ਦੀਆਂ ਅੱਖਾਂ ਵਿਚ ਮਿਰਚ ਪਾਊਡਰ ਪਾ ਕੇ ਕੈਦੀ ਫ਼ਰਾਰ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਦੇ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ ਹਸਪਤਾਲ ਵਿਖੇ ਡਾਕਟਰੀ ਜਾਂਚ ਲਈ ਲਿਆਂਦਾ ਕੈਦੀ ਪੁਲਿਸ ਮੁਲਾਜ਼ਮਾਂ ਦੀਆਂ ਅੱਖਾਂ ਵਿਚ ਮਿਰਚ ਪਾਊਡਰ...
ਐਡਵੋਕੇਟ ਵਿਜੇ ਅਗਰਵਾਲ ਹੋਣਗੇ ਨੀਰਵ ਮੋਦੀ ਦੇ ਵਕੀਲ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਐਡਵੋਕੇਟ ਵਿਜੇ ਅਰਗਵਾਲ ਜਿਨ੍ਹਾਂ ਨੇ 2-ਜੀ ਘੋਟਾਲੇ ਦੇ ਕਈ ਦੋਸ਼ੀਆਂ ਦੀ ਪੈਰਵੀ ਕੀਤੀ ਸੀ, ਪੀ.ਐਨ.ਬੀ ਮਹਾਂਘੋਟਾਲੇ 'ਚ ਨਾਮਜ਼ਦ ਨੀਰਵ ਮੋਦੀ ਦੇ...
ਜ਼ਮੀਨ ਹੜੱਪਣ ਦੇ ਮਾਮਲੇ 'ਚ ਭਾਜਪਾ ਸੰਸਦ ਮੈਂਬਰ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਪੀ.ਐਨ.ਬੀ ਮਹਾਂਘੋਟਾਲਾ : ਈ.ਡੀ ਵੱਲੋਂ ਵੱਖ ਵੱਖ ਥਾਵਾਂ 'ਤੇ ਛਾਪੇਮਾਰੀ
. . .  about 2 hours ago
ਕੈਨੇਡਾ ਦੇ ਉੱਚ ਅਧਿਕਾਰੀਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮੁੜ ਤੋਂ ਦੌਰਾ
. . .  about 2 hours ago
ਜਸਟਿਨ ਟਰੂਡੋ ਨੇ ਅਕਸ਼ਰਧਾਮ ਮੰਦਿਰ ਟੇਕਿਆ ਮੱਥਾ
. . .  about 2 hours ago
ਸੁਖਬੀਰ ਬਾਦਲ ਮੇਰੇ ਖ਼ਿਲਾਫ਼ ਸਬੂਤ ਪੇਸ਼ ਕਰਨ - ਦਰਸ਼ਨ ਬਰਾੜ
. . .  about 3 hours ago
ਬੈਂਸ ਭਰਾਵਾਂ ਦੀ ਸੁਰੱਖਿਆ 'ਚ ਵਾਧਾ
. . .  about 3 hours ago
ਲਿਪ ਤੇ ਆਪ ਵੱਲੋਂ ਪੁਲਿਸ ਨੂੰ 24 ਘੰਟੇ ਦਾ ਅਲਟੀਮੇਟਮ
. . .  about 3 hours ago
ਜਸਟਿਨ ਟਰੂਡੋ ਅਕਸ਼ਰਧਾਮ ਮੰਦਿਰ ਲਈ ਰਵਾਨਾ
. . .  about 3 hours ago
ਜਸਟਿਨ ਟਰੂਡੋ ਨੇ ਕੀਤਾ ਸਾਬਰਮਤੀ ਆਸ਼ਰਮ ਦਾ ਦੌਰਾ
. . .  about 3 hours ago
ਗੁਜਰਾਤ ਨਗਰ ਨਿਗਮ ਚੋਣਾਂ ਦੇ ਨਤੀਜੇ : ਭਾਜਪਾ 37 ਤੇ ਕਾਂਗਰਸ 26 ਸੀਟਾਂ 'ਤੇ ਅੱਗੇ
. . .  about 3 hours ago
ਸਕੂਲ ਦੇ ਮੇਨ ਗੇਟ ਤੋਂ ਮਿਲੇ 2 ਬੰਬ
. . .  about 4 hours ago
ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚੇ ਬੈਂਸ ਤੇ ਖਹਿਰਾ
. . .  about 3 hours ago
ਸੀ.ਬੀ.ਆਈ ਵੱਲੋਂ ਵਿਕਰਮ ਕੋਠਾਰੀ ਤੋਂ ਪੁੱਛਗਿੱਛ
. . .  about 4 hours ago
ਦਿੱਲੀ ਪੁਲਿਸ ਵੱਲੋਂ 5 ਕਿੱਲੋ ਹੈਰੋਇਨ ਸਮੇਤ 3 ਗ੍ਰਿਫ਼ਤਾਰ
. . .  about 4 hours ago
ਸਮਾਣਾ ਦੇ ਪਿੰਡ ਗਾਜ਼ੀਪੁਰ ਚ ਸਾਬਕਾ ਫੌਜੀ ਦਾ ਕਤਲ
. . .  about 5 hours ago
ਗੁਜਰਾਤ : 28 ਜ਼ਿਲਿਆਂ ਦੀਆਂ 74 ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
. . .  about 6 hours ago
ਸੜਕ ਹਾਦਸੇ 'ਚ 2 ਸੁਰੱਖਿਆ ਬਲਾਂ ਦੀ ਮੌਤ
. . .  about 6 hours ago
ਪਾਕਿਸਤਾਨੀ ਕਲਾਕਾਰਾਂ ਨੂੰ ਬਾਲੀਵੁੱਡ 'ਚ ਕੰਮ ਨਹੀ ਮਿਲਣਾ ਚਾਹੀਦਾ - ਬਾਬੁਲ ਸੁਪਰੀਓ
. . .  about 7 hours ago
ਜਸਟਿਨ ਟਰੂਡੋ ਦਾ ਜਹਾਜ਼ ਉਡਾਣ ਲਈ ਤਿਆਰ
. . .  about 7 hours ago
ਸੁਰੱਖਿਆ ਬਲਾਂ ਨੇ ਅਣਪਛਾਤੇ ਵਿਅਕਤੀ ਨੂੰ ਕੀਤਾ ਢੇਰ
. . .  about 7 hours ago
ਪ੍ਰਧਾਨ ਮੰਤਰੀ ਦਾ ਕਰਨਾਟਕ ਦੌਰਾ ਅੱਜ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਦੱਖਣੀ ਅਫ਼ਰੀਕਾ ਨੂੰ ਪਹਿਲਾ ਝਟਕਾ, ਸਮਟਸ 14 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ : 3 ਓਵਰ ਤੋਂ ਬਾਅਦ ਦੱਖਣੀ ਅਫ਼ਰੀਕਾ 30/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ : 3 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਰੂਸ : ਗਿਰਜਾਘਰ 'ਚ ਗੋਲੀਬਾਰੀ, 4 ਔਰਤਾਂ ਸਮੇਤ 5 ਮੌਤਾਂ
. . .  1 day ago
ਮਨੋਹਰ ਪਾਰੀਕਰ ਦੀ ਖ਼ਬਰ ਲੈਣ ਹਸਪਤਾਲ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਵਿੱਦਿਆ ਦੇ ਪਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ
  •     Confirm Target Language  

ਲੁਧਿਆਣਾ

ਸੜਕ ਹਾਦਸੇ 'ਚ ਮਾਂ-ਬੇਟੀ ਦੀ ਮੌਤ, ਪਤੀ ਜ਼ਖ਼ਮੀ

ਹੰਬੜਾਂ, 22 ਅਕਤੂਬਰ (ਜਗਦੀਸ਼ ਸਿੰਘ ਗਿੱਲ)- ਕਸਬਾ ਹੰਬੜਾਂ-ਮੁੱਲਾਂਪੁਰ ਰੋਡ 'ਤੇ ਸੜਕ ਹਾਦਸੇ 'ਚ ਮਾਂ, ਬੇਟੀ ਦੀ ਮੌਤ ਤੇ ਪਤੀ ਦੇ ਜ਼ਖਮੀ ਹੋਣ ਦੀ ਦੁਖਦਾਈ ਘਟਨ ਵਾਪਰੀ ਹੈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੰਬੜਾਂ ਵਿਖੇ ਸ਼ਰਮਾ ਸਵੀਟ ਸ਼ਾਪ ਤੇ ਸ਼ਰਮਾ ਮੋਬਾਈਲ ਸ਼ੋ ਰੂਮ ਦੇ ਮਾਲਕ ਵਰੱਮ ਕੁਮਾਰ ਸ਼ਰਮਾ ਦੇ ਸਪੁੱਤਰ ਰਾਮਪਾਲ ਗੋਪੀ ਸ਼ਰਮਾ ਆਪਣੀ ਪਤਨੀ ਸੰਗੀਤਾ ਸ਼ਰਮਾ ਤੇ ਬੇਟੀ ਚੇਤਨਾ ਸ਼ਰਮਾ ਨਾਲ ਕੁਟੀਆਂ ਧਾਮ ਰਕਬਾ ਤੋਂ ਮੱਥਾ ਟੇਕ ਕੇ ਆਪਣੇ ਘਰ ਪਿੰਡ ਹੰਬੜਾਂ ਨੂੰ ਵਾਪਸ ਆ ਰਹੇ ਸਨ, ਜਦੋਂ ਹੀ ਉਹ ਹੰਬੜਾਂ ਨੇੜੇ ਪੁੱਜੇ ਤਾਂ ਇਕ ਟਰੱਕ ਵਲੋਂ ਉਨ੍ਹਾਂ ਨੂੰ ਓਵਰਟੇਕ ਕਰਨ ਸਮੇਂ ਫੇਟ ਮਾਰਲ ਕਾਰਨ ਮੋਟਸਾਈਕਲ ਸਵਾਰ ਰਾਮਪਾਲ ਗੋਪੀ ਸ਼ਰਮਾ ਜ਼ਖਮੀ ਹੋ ਗਏ ਪਰ ਉਨ੍ਹਾਂ ਦੀ ਪਤਨੀ ਸੰਗੀਤਾ ਸ਼ਰਮਾ 28 ਸਾਲ ਤੇ ਬੇਟੀ ਚੇਤਨਾ 5 ਸਾਲ ਜੋ ਕੇ ਫੇਟ ਮਾਰਨ ਵਾਲੇ ਟਰੱਕ ਦੇ ਟਾਇਰਾਂ ਦੀ ਲਪੇਟ 'ਚ ਆਉਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਰਾਮਪਾਲ ਗੋਪੀ ਸ਼ਰਮਾ ਜ਼ਖਮੀ ਹੋ ਗਏ ਪਰ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ | ਪੁਲਿਸ ਪਾਰਟੀ ਵਲੋਂ ਮੌਕੇ 'ਤੇ ਪੁੱਜ ਕੇ ਮਾਂ ਤੇ ਬੇਟੀ ਦੀਆਂ ਲਾਸ਼ਾਂ ਨੂੰ ਆਪਣੇ ਕਬਜੇ 'ਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ | ਹੌਲਦਾਰ ਸਵਰਨ ਸਿੰਘ ਲੀਹਾਂ ਨੇ ਦੱਸਿਆ ਕਿ ਕਿਸੇ ਅਣਪਛਾਤੇ ਟਰੱਕ ਵਲੋਂ ਮੋਟਸਾਈਕਲ ਸਵਾਰ ਗੋਪੀ ਸ਼ਰਮਾ ਨੂੰ ਟੱਕਰ ਮਾਰੀ ਗਈ ਤੇ ਪੁਲਿਸ ਵਲੋਂ ਟਰੱਕ ਦੀ ਪਛਾਣ ਲਈ ਕੋਸ਼ਸ਼ ਕੀਤੀ ਜਾ ਰਹੀ ਹੈ | ਇਸ ਵਾਪਰੀ ਘਟਨਾ ਕਾਰਨ ਹੰਬੜਾਂ ਬਜ਼ਾਰ 'ਚ ਸੋਗ ਦੀ ਲਹਿਰ ਫੈਲ ਗਈ ਤੇ ਹੰਬੜਾਂ ਬਜ਼ਾਰ ਦੀਆਂ ਸਾਰੀਆਂ ਦੁਕਾਨਾਂ ਬੰਦ ਹੋ ਗਈਆਂ | ਇਸ ਦੁੱਖ ਦੀ ਘੜੀ 'ਚ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ, ਕਾਂਗਰਸ ਦੇ ਸੂਬਾ ਸਕੱਤਰ ਮਨਜੀਤ ਸਿੰਘ ਹੰਬੜਾਂ, ਅਕਾਲੀ ਆਗੂ ਅਵਤਾਰ ਸਿੰਘ ਮੱਲ੍ਹਾ, ਪ੍ਰਧਾਨ ਹਰਮੋਹਣ ਸਿੰਘ ਠੇਕੇਦਾਰ, ਨੰਬਰਦਾਰ ਬਲਵੀਰ ਸਿੰਘ ਕਲੇਰ, ਨੰਬਰਦਾਰ ਰਣਯੋਧ ਸਿੰਘ ਜੱਗਾ, ਬਲਵੀਰ ਸਿੰਘ ਟੇਲਰ ਨੇ ਸ਼ਰਮਾ ਪਰਿਵਾਰ ਨਾਲ ਵਾਪਰੇ ਇਸ ਹਾਦਸੇ 'ਚ ਮਾਂ ਬੇਟੀ ਦੀ ਹੋਈ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |

ਰੇਲ ਗੱਡੀਆਂ 'ਚ ਮੁਸਾਫ਼ਰਾਂ ਦਾ ਸਾਮਾਨ ਚੋਰੀ ਕਰਨ ਵਾਲੇ ਤਿੰਨ ਗਰੋਹਾਂ ਦੇ 12 ਮੈਂਬਰ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਰੇਲਵੇ ਪੁਲਿਸ ਨੇ ਰੇਲ ਗੱਡੀਆਂ 'ਚ ਮੁਸਾਫ਼ਰਾਂ ਦਾ ਸਮਾਨ ਚੋਰੀ ਕਰਨ ਵਾਲੇ ਤਿੰਨ ਖ਼ਤਰਨਾਕ ਗਿਰੋਹ ਦੇ 12 ਮੈਂਬਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੇਲਵੇ ਦੇ ...

ਪੂਰੀ ਖ਼ਬਰ »

ਦਰਿਆ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਤਲੁਜ ਦਰਿਆ 'ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਕ੍ਰਿਸ਼ਨ ਕੁਮਾਰ (19) ਵਾਸੀ ਟਿੱਬਾ ਰੋਡ ਵਜੋਂ ਕੀਤੀ ਗਈ ਹੈ | ਕ੍ਰਿਸ਼ਨ ਕੁਮਾਰ ਅੱਜ ਦੇਰ ਸ਼ਾਮ ਦਰਿਆ ਵਿਚ ਆਪਣੇ ਦੋਸਤਾਂ ਨਾਲ ਨਹਾਉਣ ...

ਪੂਰੀ ਖ਼ਬਰ »

ਫੈਕਟਰੀ ਵਿਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਟੈਕਸਟਾਈਲ ਕਾਲੋਨੀ 'ਚੋਂ ਚੋਰ ਬੀਤੀ ਰਾਤ ਹਰੀਸ਼ ਚੰਦਰ ਦੀ ਫੈਕਟਰੀ ਵਿਚੋਂ ਲੱਖਾਂ ਦਾ ਸਮਾਨ ਚੋਰੀ ਕਰਕੇ ਫਰਾਰ ਹੋ ਗਏ | ਚੋਰਾਂ ਵਲੋਂ ਕੀਤੀ ਇਹ ਹਰਕਤ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ | ...

ਪੂਰੀ ਖ਼ਬਰ »

800 ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਮੰਦਭਾਗਾ- ਐਸ. ਐਸ. ਏ./ ਰਮਸਾ ਯੂਨੀਅਨ

ਲੁਧਿਆਣਾ, 22 ਅਕਤੂਬਰ (ਪਰਮੇਸ਼ਰ ਸਿੰਘ)- ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਲੁਧਿਆਣਾ ਨੇ ਕੈਪਟਨ ਸਰਕਾਰ ਵਲੋਂ ਪੰਜਾਬ ਦੇ 800 ਪ੍ਰਾਇਮਰੀ ਸਕੂਲਾਂ ਨੂੰ ਬੱਚਿਆਂ ਦੀ ਗਿਣਤੀ ਘੱਟ ਹੋਣ ਦੇ ਬਹਾਨੇ ਨਾਲ ਬੰਦ ਕਰਨ ਦੇ ਫੈਸਲੇ ਨੂੰ ਮੰਦਭਾਗਾ ਦੱਸਿਆ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਟ ਹਾਊਸ ਲੁਧਿਆਣਾ ਦੇ ਕਾਨਫ਼ਰੰਸ ਹਾਲ ਦੀਆਂ ਕੁਰਸੀਆਂ ਦੀ ਹਾਲਤ ਖਸਤਾ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)- ਸਰਕਾਰੀ ਤੇ ਗ਼ੈਰ ਸਰਕਾਰੀ ਗਤੀਵਿਧੀਆਂ ਦੇ ਕੇਂਦਰ ਮਹਾਂਨਗਰ ਲੁਧਿਆਣਾ ਦੇ ਸਰਕਟ ਹਾਊਸ ਵਿਚਲੇ ਕਾਨਫ਼ਰੰਸ ਹਾਲ ਵਿਚ ਲੱਗੀਆਂ ਬਹੁਤੀਆਂ ਕੁਰਸੀਆਂ ਦੀ ਹਾਲਤ ਖਸਤਾ ਹੋ ਚੁੱਕੀ ਹੈ, ਜਿਨ੍ਹਾਂ ਨੂੰ ਸਹੀ ਕਰਵਾਉਣ ਵਾਲੇ ਪਾਸੇ ...

ਪੂਰੀ ਖ਼ਬਰ »

ਗੁਰ ਗਿਆਨ ਵਿਹਾਰ ਦੀਆਂ ਸੜਕਾਂ ਬਣਾਉਣ ਦੇ ਕੰਮ ਦਾ ਤੀਜੀ ਵਾਰ ਉਦਘਾਟਨ ਬਣਿਆ ਚਰਚਾ ਦਾ ਵਿਸ਼ਾ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)- ਹਲਕਾ ਆਤਮ ਨਗਰ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੇ ਕਮਲਜੀਤ ਸਿੰਘ ਕੜਵਲ ਵਲੋਂ ਐਤਵਾਰ ਨੂੰ ਵਾਰਡ-60 ਅਧੀਨ ਪੈਂਦੇ ਗੁਰ ਗਿਆਨ ਵਿਹਾਰ ਦੀਆਂ ਸੜਕਾਂ ਬਣਾਉਣ ਲਈ ਉਦਘਾਟਨ ਕੀਤੇ ਜਾਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ...

ਪੂਰੀ ਖ਼ਬਰ »

ਡੀ. ਜੀ. ਪੀ. ਦੀ ਮੀਟਿੰਗ ਦੌਰਾਨ ਔਰਤ ਨੇ ਦਿੱਤਾ ਧਰਨਾ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਬਚਤ ਭਵਨ ਵਿਚ ਡੀ. ਜੀ. ਪੀ. ਦੀ ਮੀਟਿੰਗ ਦੌਰਾਨ ਸਥਿਤੀ ਉਸ ਵੇਲੇ ਅਜੀਬ ਬਣ ਗਈ ਜਦੋਂ ਔਰਤ ਨੇ ਉੱਥੇ ਧਰਨਾ ਦੇ ਕੇ ਪੰਜਾਬ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ | ਜਾਣਕਾਰੀ ਅਨੁਸਾਰ ਅਮਨ ਨਗਰ ...

ਪੂਰੀ ਖ਼ਬਰ »

ਇਲਾਕੇ ਦੀ ਦੁਰਦਸ਼ਾ ਨੂੰ ਲੈ ਕੇੇ ਲੋਕਾਂ ਵਲੋਂ ਹਲਕਾ ਵਿਧਾਇਕ ਵਿਰੁੱਧ ਪ੍ਰਦਰਸ਼ਨ

ਢੰਡਾਰੀ ਕਲਾਂ, 22 ਅਕਤੂਬਰ (ਪਰਮਜੀਤ ਸਿੰਘ ਮਠਾੜੂ)- ਵਿਧਾਨ ਸਭਾ ਹਲਕਾ ਦੱਖਣੀ ਵਿਚ ਪੈਂਦੇ ਢੰਡਾਰੀ ਕਲਾਂ ਸਥਿਤ ਕੰਗਣਵਾਲ ਦੇ ਲੋਕਾਂ ਨੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੇ ਖਿਲਾਫ਼ ਜੋਰਦਾਰ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ ਦੀ ਅਗਵਾਈ ਐੱਸ. ਸੀ. ਡਿਪਾਰਟਮੈਂਟ ...

ਪੂਰੀ ਖ਼ਬਰ »

ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)- ਅਕਾਲ ਖਾਲਸਾ ਵੈਲਫ਼ੇਅਰ ਸੁਸਾਇਟੀ ਤੇ ਜਥੇਦਾਰ ਸੁਰਜਨ ਸਿੰਘ ਠੇਕੇਦਾਰ ਯਾਦਗਾਰੀ ਚੈਰੀਟੇਬਲ ਸੁਸਾਇਟੀ ਵਲੋਂ ਜਥੇਦਾਰ ਸੁਰਜਨ ਸਿੰਘ ਠੇਕੇਦਾਰ ਦੀ ਯਾਦ ਵਿਚ ਸੋਹਣੀ ਦਸਤਾਰ ਸਜਾਉਣ ਦਾ ਮੁਕਾਬਲਾ ਗੁਰਦੁਆਰਾ ਗੁਰੂ ਅਰਜਨ ਦੇਵ ...

ਪੂਰੀ ਖ਼ਬਰ »

ਸਰਕਾਰਾਂ ਬਦਲੀਆਂ, ਦਲਿਤ ਵਰਗ ਦੇ ਸਮਾਜਿਕ ਹਾਲਾਤ ਡਾ. ਅੰਬੇਡਕਰ ਦੀ ਸੋਚ ਅਨੁਸਾਰ ਨਹੀ ਬਦਲ ਸਕੇ- ਸਿੰਘਪੁਰਾ

ਇਯਾਲੀ/ਥਰੀਕੇ, 22 ਅਕਤੂਬਰ (ਮਨ੍ਰਪੀਤ ਸਿੰਘ ਔਲਖ)- ਅਜ਼ਾਦੀ ਤੋਂ ਬਾਅਦ ਦੇਸ਼ ਦਾ ਸੰਵਿਧਾਨ ਲਿਖਣ ਵਾਲੇ ਡਾ. ਭੀਮ ਰਾਓ ਅੰਬੇਡਕਰ ਵਲੋਂ ਤਿ੍ਸਕਾਰ ਦੀ ਭਾਵਨਾ ਨਾਲ ਦੇਖੇ ਜਾਣ ਵਾਲੇ ਦਲਿਤ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਤੇ ਉਨ੍ਹਾਂ ਨੂੰ ਸਮਾਜ ਅੰਦਰ ਹੋਰ ਵਰਗਾਂ ...

ਪੂਰੀ ਖ਼ਬਰ »

'ਹਰਿਆ ਭਰਿਆ ਲੁਧਿਆਣਾ' ਮੁਹਿੰਮ ਤਹਿਤ ਬੂਟੇ ਲਗਾਉਣ ਦੀ ਸ਼ੁਰੂਆਤ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)- ਮਹਾਂਨਗਰ ਲੁਧਿਆਣਾ 'ਚ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਸੁਧਾਰਨ ਦੇ ਮਕਸਦ ਨਾਲ ਰਾਊਾਡ ਟੇਬਲ ਇੰਡੀਆ 202 ਵਲੋਂ ਸ਼ਹਿਰ ਅੰਦਰ 'ਹਰਿਆ ਭਰਿਆ ਲੁਧਿਆਣਾ' ਮੁਹਿੰਮ ਤਹਿਤ ਬੂਟੇ ਲਗਾਉਣ ਦੀ ਸ਼ੁਰੂਵਾਤ ਕੀਤੀ ਗਈ, ਜਿਸ ਦੇ ਤਹਿਤ ਅੱਜ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਭਗਤ ਸੈਣ ਦੀ ਯਾਦ 'ਚ ਕੀਰਤਨ ਸਮਾਗਮ

ਲੁਧਿਆਣਾ, 22 ਅਗਸਤ (ਪਰਮੇਸ਼ਰ ਸਿੰਘ)- ਭਗਤ ਸੈਣ ਜੀ ਦੀ ਯਾਦ 'ਚ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਕਰਵਾਏ ਕੀਰਤਨ ਸਮਾਗਮ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ਼੍ਰੀ ਆਨੰਦਪੁਰ ਸਾਹਿਬ ਦੇ ...

ਪੂਰੀ ਖ਼ਬਰ »

ਲੱਖਾਂ ਖਪਤਕਾਰ ਆਨਲਾਈਨ ਪ੍ਰਣਾਲੀ ਰਾਹੀਂ ਲੈ ਰਹੇ ਹਨ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਜ਼ਿਲ੍ਹਾ ਲੁਧਿਆਣਾ 'ਚ ਲੱਖਾਂ ਖਪਪਤਕਾਰ ਗੈਸ ਏਜੰਸੀਆਂ ਤੋਂ ਰਸੋਈ ਗੈਸ ਦੀ ਸਪਲਾਈ ਲੈ ਰਹੇ ਹਨ ਤੇ ਇਨ੍ਹਾਂ ਵਿਚੋਂ ਬਹੁਤਿਆਂ ਵਲੋਂ ਸਪਲਾਈ ਲੈਣ ਲਈ ਆਨਲਾਈਨ ਪ੍ਰਣਾਲੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਖਪਤਕਾਰਾਂ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਆਗੂ ਸਵ. ਦੁਖੀਆ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਟਕਸਾਲੀ ਅਕਾਲੀ ਆਗੂ ਸਵ. ਕੁਲਵੰਤ ਸਿੰਘ ਦੁਖੀਆ ਦੀ ਪਹਿਲੀ ਬਰਸੀ ਮੌਕੇ ਅਕਾਲੀ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ | ਸਥਾਨਕ ਖੁੱਡ ਮੁਹੱਲਾ ਚੌਕ ਸਥਿਤ ਗੁਰਦੁਆਰਾ ਗੁਰੂ ਸਿੰਘ ਸਭਾ ਵਿਖੇ ਹੋਏ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਖੇਡਾਂ ਸਾਡੇ ਅੰਦਰ ਪਿਆਰ ਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ –ਵੈਦ

ਹੰਬੜਾਂ, 22 ਅਕਤੂਬਰ (ਕੁਲਦੀਪ ਸਲੇਮਪੁਰੀ)- ਖੇਡਾਂ ਜਿੱਥੇ ਸਾਨੂੰ ਸਰੀਰਿਕ ਤਾਕਤ ਦਿੰਦੀਆਂ ਹਨ, ਉਥੇ ਇਹ ਸਾਨੂੰ ਮਾਨਸਿਕ ਤੌਰ 'ਤੇ ਵੀ ਤੰਦਰੁਸਤ ਰੱਖਣ ਵਿਚ ਸਹਾਈ ਹੁੰਦੀਆਂ ਹਨ, ਇਸ ਲਈ ਹਰੇਕ ਵਿਅਕਤੀ ਨੂੰ ਖੇਡਾਂ ਵਿਚ ਰੁਚੀ ਰੱਖਣੀ ਚਾਹੀਦੀ ਹੈ | ਇਹ ਵਿਚਾਰ ਵਿਧਾਇਕ ...

ਪੂਰੀ ਖ਼ਬਰ »

ਲੁਧਿਆਣਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)- ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ, ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਕਬੱਡੀ ਕੱਪ ਦੀਆਂ ਤਿਆਰੀਆਂ ਜ਼ੋਰਾਂ 'ਤੇ

ਲੁਧਿਆਣਾ, 22 ਅਕਤੂਬਰ (ਪਰਮੇਸ਼ਰ ਸਿੰਘ)-ਕੂੰਮ ਕਲਾਂ ਵਿਖੇ ਹਰ ਸਾਲ ਕਰਵਾਏ ਜਾਂਦੇ ਸਾਹਿਬਜ਼ਾਦਾ ਅਜੀਤ ਸਿੰਘ ਕਬੱਡੀ ਕੱਪ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਤੇ ਹਨ | ਇਸ ਵੱਡੇ ਟੂਰਨਾਮੈਂਟ ਸਬੰਧੀ ਪੋਸਟਰ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ...

ਪੂਰੀ ਖ਼ਬਰ »

ਪੀ. ਏ. ਯੂ. 'ਚ ਉੱਤਰੀ ਭਾਰਤੀ ਅੰਤਰ ਯੂਨੀਵਰਸਿਟੀ ਹੈਂਡਬਾਲ ਟੂਰਨਾਮੈਂਟ ਸ਼ੁਰੂ

ਲੁਧਿਆਣਾ, 22 ਅਕਤੂਬਰ (ਬੀ.ਐਸ.ਬਰਾੜ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਉੱਤਰੀ ਭਾਰਤੀ ਅੰਤਰ ਯੂਨੀਵਰਸਿਟੀ ਹੈਂਡਬਾਲ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਵਿਚ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਰਾਜ ਸਰਕਾਰ ਵਲੋਂ 135 ਕਰੋੜ ਦੀ ਗ੍ਰਾਂਟ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਦੀਆਂ ਨੇੜ ਭਵਿੱਖ 'ਚ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਕਾਂਗਰਸੀ ਆਗੂਆਂ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਾਈ ਜਾ ਰਹੀ ਹੈ ਤਾਂ ਜੋ ਜਨਤਾ ਵਲੋਂ ਕਾਂਗਰਸ ਦੀ ਸਾਖ਼ ਨੂੰ ਮਜ਼ਬੂਤ ਕੀਤਾ ਜਾ ਸਕੇ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਬੈਠਕ ਹੋਈ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)- ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਹੋਈ ਬੈਠਕ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਹੌਜਰੀ ਤੇ ਟੈਕਸਟਾਈਲ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਮੱਕੜ ਦੀ ਅਗਵਾਈ ...

ਪੂਰੀ ਖ਼ਬਰ »

ਨਿਗਮ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਸੜਕਾਂ ਤੇ ਕੂੜਾਘਰ 'ਚ ਭਰੀ ਗੰਦਗੀ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਨਿਕਲਦੇ ਰੋਜ਼ਾਨਾ ਕਰੀਬ 1100 ਮੀਟਿ੍ਕ ਟਨ ਕੂੜੇ ਦੀ ਸਾਂਭ-ਸੰਭਾਲ ਦਾ ਕੰਮ ਕਰ ਰਹੀ ਨਿੱਜੀ ਕੰਪਨੀ ਏ ਟੂ ਜੈੱਡ ਦੀ ਕਾਰਗੁਜਾਰੀ ਪਿਛਲੇ ਕਈ ਸਾਲਾਂ ਤੋਂ ਵਿਵਾਦਾਂ 'ਚ ਰਹੀ ਹੈ ਜਿਸ ਕਾਰਨ ਸ਼ਹਿਰ 'ਚੋਂ ਨਿਕਲਦਾ ...

ਪੂਰੀ ਖ਼ਬਰ »

ਸੰਸਾਰ 'ਚ 60 ਸਾਲ ਦੀ ਉਮਰ ਤੋਂ ਬਾਅਦ 70 ਫ਼ੀਸਦੀ ਲੋਕ ਹੱਡੀ ਭੁਰਨ ਰੋਗ ਦੀ ਲਪੇਟ ਵਿਚ ਆ ਜਾਂਦੇ ਹਨ- ਡਾ. ਅਗਰਵਾਲ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)- ਗਠੀਆ ਇਕ ਅਜਿਹੀ ਬਿਮਾਰੀ ਹੈ, ਜੇਕਰ ਸਮੇਂ ਸਿਰ ਇਸ ਦਾ ਇਲਾਜ ਨਾ ਕਰਵਾਇਆ ਜਾਵੇ ਤਾਂ ਕਈ ਵਾਰ ਮਰੀਜ ਸਦਾ ਲਈ ਅੰਗਹੀਣ ਬਣਕੇ ਦੁੱਖਾਂ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ ਹੋ ਜਾਂਦਾ ਹੈ | ਇਹ ਵਿਚਾਰ ਖ਼ੂਨ ਰੋਗਾਂ ਨਾਲ ਸਬੰਧਿਤ ਮਾਹਿਰ ...

ਪੂਰੀ ਖ਼ਬਰ »

ਗੁਰਦੁਆਰਾ ਸੁਖਸਾਗਰ ਵਿਖੇ ਬਾਬਾ ਵਿਸ਼ਵਕਰਮਾ ਦੀ ਯਾਦ 'ਚ ਸਮਾਗਮ

ਲੁਧਿਆਣਾ, 22 ਅਕਤੂਬਰ (ਪਰਮੇਸ਼ਰ ਸਿੰਘ)-ਗੁਰਦੁਆਰਾ ਸੁਖਸਾਗਰ ਸਲੇਮ ਟਾਬਰੀ ਵਿਖੇ ਬਾਬਾ ਵਿਸ਼ਵਕਰਮਾ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਏ ਗਏ ਜਿਸ 'ਚ ਵੱਡੀ ਗਿਣਤੀ ਸੰਗਤਾਂ ਹੁੰਮ-ਹੁੰਮਾ ਕੇ ਪਹੁੰਚੀਆਂ | ਯੂਥ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਤੇ ਸਾਬਕਾ ਡਿਪਟੀ ...

ਪੂਰੀ ਖ਼ਬਰ »

ਗੁਜਰਖਾਨ ਕੈਂਪਸ ਦੀਆਂ 6 ਖਿਡਾਰਨਾਂ ਦੀ ਕੌਮੀ ਟੂਰਨਾਮੈਂਟ ਲਈ ਚੋਣ

ਲੁਧਿਆਣਾ, 22 ਅਕਤੂਬਰ (ਪਰਮੇਸ਼ਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਦੀਆਂ 6 ਬੇਸਬਾਲ ਖਿਡਾਰਨਾਂ ਦੀ ਕੌਮੀ ਬੇਸਬਾਲ ਚੈਂਪੀਅਨਸ਼ਿਪ ਲਈ ਪੰਜਾਬ ਦੀ ਟੀਮ 'ਚ ਚੋਣ ਕੀਤੀ ਗਈ ਹੈ | ਪੰਜਾਬ ਬੇਸਬਾਲ ਐਸੋਸੀਏਸ਼ਨ ਦੇ ਬੁਲਾਰੇ ਇੰਜੀ: ਹਰਬੀਰ ਸਿੰਘ ਗਿੱਲ ਨੇ ਦੱਸਿਆ ...

ਪੂਰੀ ਖ਼ਬਰ »

ਡੇਰਾ ਬਾਵਾ ਕਾਬਰ ਦਾਸ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)– ਪਿੰਡ ਠੱਕਰਵਾਲ 'ਚ ਸਥਿਤ ਡੇਰਾ ਬਾਵਾ ਕਾਬਰ ਦਾਸ ਦੀ ਦਰਗਾਹ 'ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਭਾਰੀ ਜੋੜ-ਮੇਲਾ ਕਰਵਾਇਆ ਗਿਆ | ਇਸ ਮੌਕੇ ਮੇਲੇ ਦਾ ਰਸਮੀ ਉਦਘਾਟਨ ਕਰਦਿਆਂ ਦਰਗਾਹ ਦੇ ਮੁੱਖ ਸੇਵਾਦਾਰ ਬਾਵਾ ਰਾਮਦਾਸ ਨੇ ਕਿਹਾ ...

ਪੂਰੀ ਖ਼ਬਰ »

ਪੱਤਰਕਾਰ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਦੋ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ-3 ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਬਾ ਥਾਨ ਸਿੰਘ ਚੌਕ ਵਿਚ ਅਜੀਤ ਸਮਾਚਾਰ ਦੇ ਪੱਤਰਕਾਰ ਜਸਪਾਲ ਅਰੋੜਾ ਦੀ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫ਼ਾਊਡੇਸ਼ਨ ਵਲੋਂ ਘਈ ਤੇ ਰਮਿੰਦਰ ਸਿੰਘ ਦਾ ਸਨਮਾਨ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)- ਸਮਾਜਸੇਵੀ ਕੁਲਦੀਪ ਸਿੰਘ ਘਈ ਤੇ ਸੇਵਾ ਮੁਕਤ ਆਈ.ਏ.ਐੱਸ. ਅਧਿਕਾਰੀ ਰਮਿੰਦਰ ਸਿੰਘ ਨੂੰ ਅੱਜ ਇਕ ਸੰਖੇਪ ਸਮਾਗਮ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫ਼ਾਊਡੇਸ਼ਨ ਵਲੋਂ ਮੁੱਖ ਸਰਪ੍ਰਸਤ ਮਲਕੀਤ ਸਿੰਘ ਦਾਖਾ, ...

ਪੂਰੀ ਖ਼ਬਰ »

ਜ਼ਿਲ੍ਹਾ ਵੇਟ ਲਿਫ਼ਟਿੰਗ ਮੁਕਾਬਲਿਆਂ 'ਚ ਖੰਨੇ ਦੀਆਂ ਲੜਕੀਆਂ ਦੀ ਝੰਡੀ

ਲੁਧਿਆਣਾ, 22 ਅਕਤੂਬਰ (ਪਰਮੇਸ਼ਰ ਸਿੰਘ)- ਲੁਧਿਆਣਾ ਜ਼ਿਲ੍ਹਾ ਵੇਟ ਲਿਫਟਿੰਗ ਐਸੋਸੀਏਸ਼ਨ ਵਲੋਂ 35ਵੇਂ ਜ਼ਿਲ੍ਹਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ ਰੱਖਬਾਗ ਲੁਧਿਆਣਾ ਵਿਖੇ ਕਰਵਾਏ ਗਏ | ਜਿਨ੍ਹਾਂ ਵਿਚ 69 ਕਿਲੋਗਰਾਮ ਤੋਂ ਘੱਟ ਭਾਰ ਸ਼੍ਰੇਣੀ ਵਿਚ ਲਵਲੀਨ ਕੌਰ ਖੰਨਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX