ਤਾਜਾ ਖ਼ਬਰਾਂ


ਟੋਰੰਟੋ 'ਚ ਗੋਲੀਬਾਰੀ, ਕਈ ਮੌਤਾਂ ਦਾ ਖਦਸ਼ਾ
. . .  19 minutes ago
ਟੋਰੰਟੋ, 23 ਜੁਲਾਈ - ਕੈਨੇਡਾ ਦੇ ਟੋਰੰਟੋ ਡਾਊਨ ਟਾਊਨ ਨੇੜਲੇ ਗਰੀਕ ਟਾਊਨ 'ਚ ਗੋਲੀਬਾਰੀ ਹੋਣ ਦੀ ਖ਼ਬਰ ਹੈ। ਜਿਸ ਵਿਚ ਕਈ ਮੌਤਾਂ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ। ਪੁਲਿਸ ਤੇ ਐਮਰਜੈਂਸੀ ਕਰਮਚਾਰੀ ਮੌਕੇ 'ਤੇ ਪਹੁੰਚੇ...
ਹਿਮਾਚਲ ਪ੍ਰਦੇਸ਼ 'ਚ ਅਗਨੀਕਾਂਡ, ਪੰਜ ਮੌਤਾਂ
. . .  37 minutes ago
ਮੰਡੀ, 23 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੰਡੀ 'ਚ ਅੱਜ ਤੜਕੇ ਇਕ ਰਿਹਾਇਸ਼ੀ ਕੰਪਲੈਕਸ ਵਿਚ ਅੱਗ ਲੱਗਣ ਕਾਰਨ ਹਫ਼ੜਾ ਦਫ਼ੜੀ ਮੱਚ ਗਈ। ਇਸ ਇਮਾਰਤ 'ਚ ਅੱਗ ਲੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਦਕਿ ਕਈ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ...
ਕਾਬੁਲ ਦੇ ਹਵਾਈ ਅੱਡੇ ਕੋਲ ਆਤਮਘਾਤੀ ਧਮਾਕਾ
. . .  about 1 hour ago
ਕਾਬੁਲ, 23 ਜੁਲਾਈ - ਅਫ਼ਗ਼ਾਨਿਸਤਾਨ ਦੇ ਉਪ ਰਾਸ਼ਟਰਪਤੀ ਅਬਦੁਲ ਰਾਸ਼ਿਦ ਦੋਸਤਮ ਦੇ ਕਰੀਬ ਇਕ ਸਾਲ ਤੱਕ ਜਲਾਵਤਨੀ 'ਚ ਰਹਿਣ ਤੋਂ ਬਾਅਦ ਵਤਨ ਵਾਪਸੀ ਦੇ ਕੁੱਝ ਹੀ ਦੇਰ ਬਾਅਦ ਕਾਬੁਲ ਦੇ ਕੌਮਾਂਤਰੀ ਹਵਾਈ ਅੱਡੇ ਕੋਲ ਇਕ ਆਤਮਘਾਤੀ ਹਮਲਾ ਹੋਇਆ। ਜਿਸ...
ਤਿੰਨ ਅਫ਼ਰੀਕੀ ਦੇਸ਼ਾਂ ਦੇ ਦੌਰੇ 'ਤੇ ਅੱਜ ਰਵਾਨਾ ਹੋਣਗੇ ਮੋਦੀ
. . .  about 1 hour ago
ਨਵੀਂ ਦਿੱਲੀ, 23 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤਿੰਨ ਅਫ਼ਰੀਕੀ ਦੇਸ਼ਾਂ ਦੇ ਦੌਰੇ 'ਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਦੇ ਇਸ ਦੌਰੇ ਨਾਲ ਭਾਰਤ ਦੁਪੱਖੀ ਤੇ ਬਹੁਪੱਖੀ ਸੰਵਾਦ ਸਥਾਪਤ ਕਰਨ ਜਾ ਰਿਹਾ ਹੈ। ਵਿਦੇਸ਼ ਮੰਤਰਾਲਾ ਅਨੁਸਾਰ ਪ੍ਰਧਾਨ ਮੰਤਰੀ ਦੇ ਰਵਾਂਡਾ, ਯੁਗਾਂਡਾ...
ਅੱਜ ਦਾ ਵਿਚਾਰ
. . .  about 1 hour ago
ਮੈਡੀਕਲ ਐਮਰਜੈਂਸੀ ਦੇ ਚੱਲਦਿਆਂ ਬੁਖਾਰੇਸਟ ਡਾਇਵਰਟ ਕੀਤੀ ਗਈ ਜੈੱਟ ਏਅਰਵੇਜ਼ ਦੀ ਉਡਾਣ
. . .  1 day ago
ਮੁੰਬਈ, 22 ਜੁਲਾਈ - ਮੈਡੀਕਲ ਐਮਰਜੈਂਸੀ ਦੇ ਚੱਲਦਿਆਂ ਜੈੱਟ ਏਅਰਵੇਜ਼ ਦੀ ਲੰਡਨ ਦੀ ਉਡਾਣ ਬੁਖਾਰੇਸਟ (ਰੋਮਾਨੀਆ) ਡਾਇਵਰਟ ਕੀਤੀ ਗਈ...
ਅਮਿਤ ਸ਼ਾਹ ਨੇ ਲਤਾ ਮੰਗੇਸ਼ਕਰ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ, 22 ਜੁਲਾਈ - ਭਾਜਪਾ ਦੀ 'ਸਮਰਥਨ ਲਈ ਸੰਪਰਕ' ਮੁਹਿੰਮ ਦੇ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਮੁੰਬਈ ਵਿਖੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਚਾਰ ਲੋਕਾਂ ਨੂੰ ਕੁਚਲਿਆ
. . .  1 day ago
ਕੋਲਕਾਤਾ, 22 ਜੁਲਾਈ - ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ 'ਚ ਇਕ ਤੇਜ਼ ਰਫ਼ਤਾਰ ਟਰੱਕ ਨੇ ਚਾਰ ਲੋਕਾਂ ਨੂੰ ਕੁਚਲ ਦਿੱਤਾ ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸੜਕ ਹਾਦਸੇ 'ਚ ਤਿੰਨ ਲੋਕ ਜ਼ਖਮੀ ਵੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ...
ਡੀ.ਆਰ.ਆਈ. ਨੇ ਇਕ ਯਾਤਰੀ ਨੂੰ ਗੋਲਡ ਪੇਸਟ ਦੇ ਸਮੇਤ ਕੀਤਾ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 22 ਜੁਲਾਈ - ਡੀ.ਆਰ.ਆਈ. (ਮਾਲ ਖ਼ੁਫ਼ੀਆ ਡਾਇਰੈਕਟੋਰੇਟ) ਨੇ ਬੀਤੇ ਦਿਨੀਂ ਹੈਦਰਾਬਾਦ ਕੌਮਾਂਤਰੀ ਹਵਾਈ ਅੱਡੇ ਤੋਂ ਇਕ ਯਾਤਰੀ ਕੋਲੋਂ 1.850 ਕਿੱਲੋ ਗ੍ਰਾਮ ਗੋਲਡ ਦਾ ਪੇਸਟ ਬਰਾਮਦ ਕੀਤਾ ਹੈ । ਇਸ ਪੇਸਟ ਤੋਂ 1120.780 ਗ੍ਰਾਮ ਸੋਨਾ ਕੱਢਿਆ...
ਅਫ਼ਗ਼ਾਨਿਸਤਾਨ : ਆਤਮਘਾਤੀ ਬੰਮ ਧਮਾਕੇ 'ਚ 10 ਲੋਕਾਂ ਦੀ ਮੌਤ
. . .  1 day ago
ਕਾਬੁਲ, 22 ਜੁਲਾਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਾਮਿਦ ਕਰਜ਼ਈ ਕੌਮਾਂਤਰੀ ਹਵਾਈ ਅੱਡੇ ਦੇ ਸਰਕਲ 'ਚ ਇਕ ਆਤਮਘਾਤੀ ਬੰਮ ਧਮਾਕੇ 'ਚ ਘੱਟੋ-ਘੱਟ 10 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਇਸ ਦੇ ਨਾਲ ਹੀ ਇਸ ਆਤਮਘਾਤੀ ਬੰਬ...
550 ਸਾਲਾਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਵੈੱਬਸਾਈਟ ਲਾਂਚ
. . .  1 day ago
ਸੁਲਤਾਨਪੁਰ ਲੋਧੀ, 22 ਜੁਲਾਈ (ਥਿੰਦ, ਹੈਪੀ, ਸੋਨੀਆ) - ਪਵਿੱਤਰ ਕਾਲੀ ਵੇਈ ਦੀ ਕਾਰ ਸੇਵਾ ਦੀ 18ਵੀਂ ਵਰ੍ਹੇਗੰਢ ਮੌਕੇ ਚੱਲ ਰਹੇ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਸੰਤ ਅਮਰੀਕ...
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਤਹਿਰਾਨ, 22 ਜੁਲਾਈ- ਦੱਖਣੀ ਈਰਾਨ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.7 ਮਾਪੀ ਗਈ ਹੈ। ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਗ਼ਲਤ ਬਿਆਨ ਦੇਣ ਵਾਲਿਆਂ 'ਤੇ ਕਾਰਵਾਈ 'ਚ ਨਹੀਂ ਕਰਾਂਗਾ ਸੰਕੋਚ- ਰਾਹੁਲ
. . .  1 day ago
ਨਵੀਂ ਦਿੱਲੀ, 22 ਜੁਲਾਈ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਦੇ ਹਾਲ ਹੀ 'ਚ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਵੱਡੀ ਗੱਲ ਕਹੀ ਹੈ। ਅੱਜ ਦਿੱਲੀ 'ਚ ਕਾਂਗਰਸ ਦੀ ਕਾਰਜਕਾਰੀ ਕਮੇਟੀ ਦੀ ਬੈਠਕ 'ਚ ਪਾਰਟੀ ਦੇ ਨੇਤਾਵਾਂ ਨੂੰ ਸੰਬੋਧਿਤ ਕਰਦਿਆਂ...
ਜੂਨੀਅਰ ਏਸ਼ੀਅਨ ਚੈਂਪਿਅਨਸ਼ਿਪ 'ਚ ਭਾਰਤੀ ਪਹਿਲਵਾਨ ਸਚਿਨ ਰਾਠੀ ਜਿੱਤਿਆ ਸੋਨ ਤਮਗਾ
. . .  1 day ago
ਨਵੀਂ ਦਿੱਲੀ, 22 ਜੁਲਾਈ- ਭਾਰਤੀ ਪਹਿਲਵਾਨ ਸਚਿਨ ਰਾਠੀ ਨੇ ਜੂਨੀਅਰ ਏਸ਼ੀਅਨ ਚੈਂਪਿਅਨਸ਼ਿਪ 2018 'ਚ ਫ੍ਰੀਸਟਾਈਲ ਕੁਸ਼ਤੀ ਦੇ 74 ਕਿਲੋਗ੍ਰਾਮ ਵਰਗ ਸੋਨ ਤਮਗਾ ਹਾਸਲ ਕੀਤਾ ਹੈ। ਸਚਿਨ ਨੇ ਫਾਈਨਲ ਮੁਕਾਬਲੇ 'ਚ ਮੰਗੋਲੀਆ ਦੇ ਬੱਲੇ ਐਡਰਿਨੇ...
ਜੇਲ੍ਹ 'ਚ ਮਹਿਲਾ ਕੈਦੀਆਂ ਨੂੰ ਪੜ੍ਹਾਉਣਾ ਚਾਹੁੰਦੀ ਹੈ ਮਰੀਅਮ, ਪ੍ਰਸ਼ਾਸਨ ਨੇ ਕੀਤਾ ਇਨਕਾਰ
. . .  1 day ago
ਇਸਲਾਮਾਬਾਦ, 22 ਜੁਲਾਈ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ ਨੇ ਜੇਲ੍ਹ 'ਚ ਮਹਿਲਾ ਕੈਦੀਆਂ ਨੂੰ ਪੜ੍ਹਾਉਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਜੇਲ੍ਹ ਪ੍ਰਸ਼ਾਸਨ ਨੇ ਖਾਰਜ ਕਰ ਦਿੱਤਾ। ਸ਼ਰੀਫ਼ ਪਰਿਵਾਰ ਦੇ ਵਕੀਲ ਨੇ ਇਸ ਸੰਬੰਧੀ...
ਦੱਖਣੀ ਅਫਰੀਕਾ 'ਚ ਬੰਦੂਕਧਾਰੀਆਂ ਨੇ 11 ਟੈਕਸੀ ਚਾਲਕਾਂ ਦੀ ਕੀਤੀ ਹੱਤਿਆ
. . .  1 day ago
ਨਿਰਮਲ ਕੁਟੀਆ ਵਿਖੇ ਮਨਾਈ ਜਾ ਰਹੀ ਹੈ ਕਾਲੀ ਵੇਈਂ ਦੀ ਕਾਰ ਸੇਵਾ ਦੀ 18ਵੀਂ ਵਰ੍ਹੇਗੰਢ
. . .  1 day ago
ਗਾਜ਼ੀਆਬਾਦ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਮਜ਼ਦੂਰਾਂ ਦਾ ਮਲਬੇ ਹੇਠਾਂ ਫਸੇ ਹੋਣ ਦਾ ਸ਼ੱਕ
. . .  1 day ago
ਨਸ਼ਿਆਂ ਦੇ ਆਦੀ ਨੌਜਵਾਨ ਦੀ ਮੌਤ
. . .  1 day ago
2022 ਤੱਕ ਕਿਸਾਨਾਂ ਦੀ ਆਮਦਨੀ ਦੁੱਗਣੀ ਨਹੀਂ ਹੋ ਸਕਦੀ - ਡਾ. ਮਨਮੋਹਨ ਸਿੰਘ
. . .  1 day ago
ਤੂੜੀ ਵਾਲੇ ਟਰੱਕ ਦੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਣ ਇਕ ਦੀ ਮੌਤ
. . .  1 day ago
ਅਸੀਂ ਕੌਮੀ ਲੀਡਰਸ਼ਿਪ ਦੇ ਨਾਲ ਖੜ੍ਹੇ ਹਾਂ - ਕੈਪਟਨ ਅਮਰਿੰਦਰ ਸਿੰਘ
. . .  1 day ago
ਘਰੇਲੂ ਝਗੜੇ ਕਾਰਨ ਭਰਾ ਨੇ ਲਈ ਭਰਾ ਦੀ ਜਾਨ
. . .  1 day ago
ਮੌਜੂਦਾ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ - ਸੋਨੀਆ ਗਾਂਧੀ
. . .  1 day ago
ਮੁੱਖ ਮੰਤਰੀ ਯੋਗੀ ਨੇ ਫ਼ਰੁਖਾਬਾਦ 'ਚ ਰਾਮ ਮਨੋਹਰ ਲੋਹੀਆ ਹਸਪਤਾਲ ਦਾ ਕੀਤਾ ਨਰੀਖਣ
. . .  1 day ago
ਨਿਰਮਾਣ ਅਧੀਨ ਹਸਪਤਾਲ ਦੀ ਇਮਾਰਤ ਡਿੱਗਣ ਕਾਰਨ ਇਕ ਦੀ ਮੌਤ, 28 ਜ਼ਖਮੀ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ-ਪੀਰੀ ਦਿਵਸ ਮਨਾਇਆ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰਿਆ ਦਰਦਨਾਕ ਹਾਦਸਾ, ਤੇਜ਼ ਰਫ਼ਤਾਰ ਟਰਾਲੇ ਨੇ ਛੇ ਲੋਕਾਂ ਨੂੰ ਕੁਚਲਿਆ
. . .  1 day ago
12 ਮਹੀਨਿਆਂ ਦੌਰਾਨ ਮਹਾਰਾਸ਼ਟਰ 'ਚ 19,799 ਬੱਚਿਆਂ ਦੀ ਹੋਈ ਮੌਤ
. . .  1 day ago
ਜੀਪ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ 'ਚ ਪੰਜ ਲੋਕਾਂ ਦੀ ਮੌਤ
. . .  1 day ago
ਅਮਰਨਾਥ ਯਾਤਰਾ ਲਈ 1,561 ਸ਼ਰਧਾਲੂਆਂ ਦਾ ਜੱਥਾ ਰਵਾਨਾ
. . .  1 day ago
ਜੰਮੂ-ਕਸ਼ਮੀਰ 'ਚ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਕਾਂਗਰਸ ਦੀ ਕਾਰਜਕਾਰੀ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਹੁੰਚੇ ਕਈ ਨੇਤਾ
. . .  1 day ago
ਮੋਰਨੀ ਜਬਰ-ਜਨਾਹ ਮਾਮਲਾ : ਪੁਲਿਸ ਨੇ ਇੱਕ ਹੋਰ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਸਰਕਾਰਾਂ ਚੋਣਾਂ ਦੇ ਦਬਾਅ ਹੇਠ ਹੀ ਜਨਹਿਤ ਫ਼ੈਸਲੇ ਲੈਂਦੀਆਂ ਹਨ - ਪੀ. ਚਿਦੰਬਰਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਵਿੱਦਿਆ ਦੇ ਪਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ
  •     Confirm Target Language  

ਫਰੀਦਕੋਟ / ਮੁਕਤਸਰ

ਮਚਾਕੀ ਮੱਲ ਸਿੰਘ ਵਿਖੇ ਅਇਓਡੀਨ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ

ਫਰੀਦਕੋਟ, 22 ਅਕਤੂਬਰ (ਸਟਾਫ ਰਿਪੋਰਟਰ)-ਸਿਵਲ ਸਰਜਨ ਫ਼ਰੀਦਕੋਟ ਡਾ: ਰਜਿੰਦਰ ਸਿੰਘ ਦੀ ਅਗਵਾਈ ਤਹਿਤ ਲੋਕਾਂ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਅ ਅਤੇ ਵਿਭਾਗ ਵਲੋਂ ਮੁਹਈਆਂ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹੇ ਭਰ 'ਚ ਵੱਖ-ਵੱਖ ਕੈਂਪ, ਸੈਮੀਨਾਰ ਅਤੇ ਵਰਕਸ਼ਾਪ ਲਗਾਏ ਜਾ ਰਹੇ ਹਨ | ਡਾ: ਮਨਜੀਤ ਕਿ੍ਸ਼ਨ ਭੱਲਾ ਸੀਨੀਅਰ ਮੈਡੀਕਲ ਅਫ਼ਸਰ ਪੀ.ਐ ੱਚ.ਸੀ. ਜੰਡ ਸਾਹਿਬ ਦੀ ਦੇਖ-ਰੇਖ ਹੇਠ ਪਿੰਡ ਮਚਾਕੀ ਮੱਲ ਸਿੰਘ ਵਿਖੇ ਅਇਓਡੀਨ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਪ੍ਰੋਗਰਾਮ ਨੋਡਲ ਅਫ਼ਸਰ ਬਰਿੰਦਰਪਾਲ ਸਿੰਘ ਭੋਲਾ ਬਲਾਕ ਐਕਸਟੈਂਸ਼ਨ ਐਜੂਕੇਟਰ ਡਾ: ਪ੍ਰਭਦੀਪ ਸਿੰਘ ਚਾਵਲਾ, ਮਲਟੀ ਪਰਪਜ਼ ਹੈਲਥ ਵਰਕਰ ਧਰਮਿੰਦਰ ਸਿੰਘ ਅਤੇ ਆਸ਼ਾ ਫੈਸਿਲੀਟੇਟਰ ਸਰਬਜੀਤ ਕੌਰ ਨੇ ਗਰਭਵਤੀ ਔਰਤਾਂ ਅਤੇ ਨਵ-ਜਨਮੇ ਬੱਚਿਆਂ ਲਈ ਸਰਕਾਰੀ ਹਸਪਤਾਲਾਂ ਵਿਖੇ ਸਰਕਾਰ ਵਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਸੁਵਿਧਾਵਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਗਰਭਵਤੀ ਮਾਂ ਲਈ ਆਇਓਡੀਨ ਦੀ ਲੋੜ 'ਤੇ ਵਿਚਾਰ ਪੇਸ਼ ਕੀਤੇ | ਪਿੰਡ 'ਚੋਂ 10 ਘਰਾਂ 'ਚੋਂ ਖਾਣਾ ਬਣਾਉਣ 'ਚ ਵਰਤੇ

ਮੰਡੀ ਗੁਰੂ ਹਰਸਹਾਏ ਤੋਂ ਜਵਾਲਾ ਜੀ ਲਈ ਬੱਸ ਸੇਵਾ ਸ਼ੁਰੂ

ਸਾਦਿਕ, 22 ਅਕਤੂਬਰ (ਆਰ.ਐੱਸ.ਧੁੰਨਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਅਤੇ ਸੁਰਿੰਦਰ ਸਿੰਘ ਜਨਰਲ ਮੈਨੇਜਰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਡਿੱਪੂ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਪੈਪਸੂ ...

ਪੂਰੀ ਖ਼ਬਰ »

ਗੈਪ ਹੋਣ ਦੇ ਬਾਵਜੂਦ ਜਾ ਸਕਦੇ ਹੋ ਆਸਟ੍ਰੇਲੀਆ ਆਪਣੇ ਸਪਾਊਸ ਨਾਲ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਨੇ ਸਿਰਫ਼ 30 ਦਿਨਾਂ ਵਿਚ ਇਕ ਹੋਰ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ | ਅਕੈਡਮੀ ਦੇ ਡਾਇਰੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਆਸਟ੍ਰੇਲੀਆ ਸਟੱਡੀ ਵੀਜ਼ਾ ਅਤੇ ਸਪਾਊਸ ਵੀਜ਼ਾ ਦੇ ਨਵੇਂ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਬੀ. ਐ ੱਸ. ਐ ੱਫ. ਵਲੋਂ ਅਰਧ ਮੈਰਾਥਨ

ਫ਼ਰੀਦਕੋਟ, 22 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਸ਼ਹੀਦਾ ਦੀ ਯਾਦ 'ਚ ਸੀਮਾ ਸੁਰੱਖਿਆ ਬਲ ਵਲੋਂ ਅਰਧ ਮੈਰਾਥਨ 21 ਕਿਲੋਮੀਟਰ ਅਤੇ ਫਨ ਦੌੜ 5 ਕਿਲੋਮੀਟਰ ਕਰਵਾਈ ਗਈ | ਬੀ.ਐ ੱਸ.ਐ ੱਫ. ਦੇ ਅਧਿਕਾਰੀਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅਰਧ ਮੈਰਾਥਨ 'ਚ 86 ਦੇ ਕਰੀਬ ਮਰਦ, ...

ਪੂਰੀ ਖ਼ਬਰ »

ਸ਼ਬਦ ਸਾਂਝ ਦੀ ਮਾਸਿਕ ਇਕੱਤਰਤਾ

ਕੋਟਕਪੂਰਾ, 22 ਅਕਤੂਬਰ (ਮੋਹਰ ਗਿੱਲ)-ਸਾਹਿਤ ਅਤੇ ਕਲਾ ਨੂੰ ਸਮਰਪਿਤ ਮੰਚ ਸ਼ਬਦ ਸਾਂਝ ਕੋਟਕਪੂਰਾ ਦੀ ਮਹੀਨਾਵਾਰ ਇਕੱਤਰਤਾ ਜਨਰਲ ਸਕੱਤਰ ਕੁਲਵਿੰਦਰ ਵਿਰਕ ਦੇ ਨਿਵਾਸ ਸਥਾਨ 'ਤੇ ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਜੀਤ ਸਿੰਘ ਸੰਧੂ ਸਿੱਖਾਂ ਵਾਲਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਚੱਲਦੀ ਬੱਸ 'ਚੋਂ ਡਿੱਗਣ ਨਾਲ ਬਜ਼ੁਰਗ ਦੀ ਮੌਤ

ਬਾਜਾਖਾਨਾ, 22 ਅਕਤੂਬਰ (ਜੀਵਨ ਗਰਗ)-ਨਿਊ ਗੁਰੂਕਾਸ਼ੀ ਪੀ.ਬੀ.-3 ਏ.ਪੀ. 2231 ਬੱਸ ਦੀਆਂ ਸਵਾਰੀਆਂ 'ਚ ਉਸ ਸਮੇਂ ਹੈਰਾਨੀ ਫੈਲ ਗਈ ਜਦ ਇਕ 55 ਸਾਲ ਦਾ ਬਜ਼ੁਰਗ ਬਾਜਾਖਾਨਾ ਦੇ ਰੌਾਤਾ ਰਜਵਾਹੇ ਕੋਲ ਬੱਸ ਦੀ ਬਾਰੀ ਖੁੱਲ੍ਹੀ ਹੋਣ ਕਾਰਨ ਅਚਾਨਕ ਬੱਸ 'ਚੋਂ ਡਿੱਗ ਪਿਆ ਅਤੇ ਉਸ ਦੀ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਫ਼ਰੀਦਕੋਟ ਸੈਂਟਰ ਦੀ ਵਿਦਿਆਰਥਣ ਨੇ ਆਈਲੈਟਸ 'ਚੋਂ ਕੀਤੇ 7.5 ਬੈਂਡ ਪ੍ਰਾਪਤ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਫ਼ਰੀਦਕੋਟ ਦੀ ਵਿਦਿਆਰਥਣ ਰਾਜਬੀਰ ਕੌਰ ਨੇ ਆਈਲੈਟਸ ਦੀ ਪ੍ਰੀਖਿਆ 'ਚ 7.5 ਬੈਂਡ ਪ੍ਰਾਪਤ ਕਰਕੇ ਇਕ ਵਾਰ ਫਿਰ ਤੋਂ ਰਿਕਾਰਡ ਕਾਇਮ ਕੀਤਾ | ਸੰਸਥਾ ਦੇ ਡਾਇਰੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ ਰਾਜ ਦੇ ਅੱਠ ਸੌ ਸਕੂਲ ਬੰਦ ਕਰਨ ਦੀ ਨਿਖੇਧੀ

ਕੋਟਕਪੂਰਾ, 22 ਅਕਤੂਬਰ (ਮੋਹਰ ਗਿੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਹਲਕੇ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ਵਲੋਂ ਰਾਜ ਦੇ 800 ਸਰਕਾਰੀ ਪ੍ਰਾਇਮਰੀ ਸਕੂਲ ਬੰਦ ਕੀਤੇ ਜਾਣ ਦੇ ਫ਼ੈਸਲੇ ਦੀ ਤਿੱਖੀ ਸੁਰ 'ਚ ਆਲੋਚਨਾ ਕਰਦਿਆਂ ...

ਪੂਰੀ ਖ਼ਬਰ »

ਬੰਦੀ ਛੋਡ ਦਿਵਸ 'ਤੇ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ

ਬਾਜਾਖਾਨਾ, 22 ਅਕਤੂਬਰ (ਜੀਵਨ ਗਰਗ)-ਦਸਮੇਸ਼ ਪਬਲਿਕ ਹਾਈ ਸਕੂਲ ਰੋਮਾਣਾ ਅਜੀਤ ਸਿੰਘ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਮੁੱਖ ਰੱਖਦੇ ਹੋਏ ਕਾਲਜ 'ਚ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਸੰਸਥਾ ਦੇ ਐ ੱਮ.ਡੀ. ਸੁਖਮੰਦਰ ਸਿੰਘ ਰੋਮਾਣਾ ਅਤੇ ਸਕੂਲ ਦੇ ...

ਪੂਰੀ ਖ਼ਬਰ »

ਕੋਟ ਸੁਖੀਆ 'ਚ 21ਵਾਂ ਕਾਸਕੋ ਕਿ੍ਕਟ ਟੂਰਨਾਮੈਂਟ ਸ਼ੁਰੂ

ਪੰਜਗਰਾੲੀਂ ਕਲਾਂ, 22 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕੋਟ ਸੁਖੀਆ ਵਿਖੇ ਕਰਵਾਏ ਜਾ ਰਹੇ 21ਵੇਂ ਕਾਸਕੋ ਕਿ੍ਕਟ ਟੂਰਨਾਮੈਂਟ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚਲੇ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਦਾ ਪੋਸਟਰ ਜਾਰੀ

ਗੋਲੇਵਾਲਾ, 22 ਅਕਤੂਬਰ (ਅਮਰਜੀਤ ਬਰਾੜ)-ਸ੍ਰੀਮਾਨ 108 ਮਹੰਤ ਕਸ਼ਮੀਰ ਸਿੰਘ ਗੋਲੇਵਾਲਾ ਦੀ ਯਾਦ 'ਚ ਪਿੰਡ ਗੋਲੇਵਾਲਾ ਕੋਠੇ ਮਲੂਕਾ ਪੱਤੀ ਵਿਖੇ ਪਿੰਡ ਗੋਲੇਵਾਲਾ ਦੇ ਨੌਜਵਾਨਾਂ ਦੇ ਸਾਂਝੇ ਉ ੱਦਮ ਨਾਲ ਕਰਵਾਏ ਜਾ ਰਹੇ ਲੈਦਰ ਬਾਲ ਦੇ ਕਿ੍ਕਟ ਟੂਰਨਾਮੈਂਟ ਦਾ ਪੋਸਟਰ ਐ ...

ਪੂਰੀ ਖ਼ਬਰ »

ਤਿੰਨ ਰੋਜ਼ਾ ਅੱਪਰ-ਪ੍ਰਾਇਮਰੀ ਸਕੂਲ ਅਧਿਆਪਕਾਂ ਦੀ ਵਰਕਸ਼ਾਪ ਦੀ ਸਮਾਪਤੀ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅੱਪਰ-ਪ੍ਰਾਇਮਰੀ ਅਧਿਆਪਕਾਂ ਦੀ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਦੀ ਤਿੰਨ ਰੋਜ਼ਾ ਵਰਕਸ਼ਾਪ ਦਾ ਦੂਜਾ ਫ਼ੇਜ਼ ਸਰਕਾਰੀ ਇੰਨ-ਸਰਵਿਸ ਟਰੇਨਿੰਗ ਸੈਂਟਰ ਫ਼ਰੀਦਕੋਟ ਵਿਖੇ ਲਗਾਇਆ ਗਿਆ | ਜ਼ਿਲ੍ਹਾ ਮੈਟਰ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤੇਲ ਚੋਰੀ

ਕੋਟਕਪੂਰਾ, 22 ਅਕਤੂਬਰ (ਮੋਹਰ ਗਿੱਲ)-ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਕਿਸਾਨ ਦੇ ਖੇਤ 'ਚ ਲੱਗੇ 63 ਕੇ.ਵੀ.ਏ. ਟਰਾਂਸਫ਼ਾਰਮਰ ਦੀਆਂ ਸੀਲਾਂ ਤੋੜ ਕੇ ਕਰੀਬ 15 ਹਜ਼ਾਰ ਰੁਪਏ ਦੇ ਤੇਲ ਚੋਰੀ ਕਰ ਲਿਆ | ਥਾਣਾ ਦਿਹਾਤੀ ਕੋਟਕਪੂਰਾ ਅਧੀਨ ਆਉਂਦੇ ਪਿੰਡ ਚਮੇਲੀ ਦੇ ...

ਪੂਰੀ ਖ਼ਬਰ »

ਪੱਤਰਕਾਰ ਦੇ ਭਰਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਕੋਟਕਪੂਰਾ, 22 ਅਕਤੂਬਰ (ਮੋਹਰ ਗਿੱਲ)-ਕੋਟਕਪੂਰਾ ਤੋਂ ਰੋਜ਼ਾਨਾ 'ਅਜੀਤ' ਦੇ ਪੱਤਰਕਾਰ ਮੇਘਰਾਜ ਸ਼ਰਮਾ ਦੇ ਵੱਡੇ ਭਰਾ ਰਾਮ ਜੀ ਦਾਸ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਰੋਹ ਡੇਰਾ ਦਰਿਆ ਗਿਰੀ ਕੋਟਕਪੂਰਾ ਵਿਖੇ ਹੋਇਆ | ਸਮਾਰੋਹ ਮੌਕੇ ਅੰਮਿ੍ਤ ਲਾਲ ਸ਼ਰਮਾ ਨੇ ...

ਪੂਰੀ ਖ਼ਬਰ »

ਸ਼ਹੀਦ ਗੁਰਤੇਜ ਸਿੰਘ ਭਾਗਥਲਾਂ ਕਲਾਂ ਦੇ ਪਰਿਵਾਰ ਦਾ ਸਨਮਾਨ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਵਿਖੇ ਐ ੱਸ.ਐ ੱਚ.ਓ. ਇਕਬਾਲ ਸਿੰਘ ਥਾਣਾ ਸਦਰ ਫ਼ਰੀਦਕੋਟ ਅਤੇ ਸਕੂਲ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਅੱਜ ਸਕੂਲ ਵਿਖੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕੀਤਾ ...

ਪੂਰੀ ਖ਼ਬਰ »

ਡਾ: ਔਲਖ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 22 ਅਕਤੂਬਰ (ਮੋਹਰ ਗਿੱਲ)-ਸਾਹਿਤ ਸਭਾ ਕੋਟਕਪੂਰਾ ਦੀ ਇਕੱਤਰਤਾ ਸਭਾ ਦੇ ਸਰਪ੍ਰਸਤ ਹਰਮਿੰਦਰ ਸਿੰਘ ਕੋਹਾਰਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪ੍ਰਧਾਨ ਸ਼ਿਆਮ ਸੰੁਦਰ ਅਗਰਵਾਲ ਸਮੇਤ ਕੁਲਦੀਪ ਸਿੰਘ ਮਾਣੂਕੇ, ਜਗਜੀਤ ਸਿੰਘ ਪਿਆਸਾ, ਗੁਰਮੀਤ ਸਿੰਘ ...

ਪੂਰੀ ਖ਼ਬਰ »

ਕਾਰ ਅਤੇ ਟਰਾਲੇ ਦੀ ਟੱਕਰ 'ਚ ਔਰਤ ਦੀ ਮੌਤ, ਤਿੰਨ ਜ਼ਖ਼ਮੀ

ਮਲੋਟ, 22 ਅਕਤੂਬਰ (ਗੁਰਮੀਤ ਸਿੰਘ ਮੱਕੜ)-ਪਿੰਡ ਔਲਖ ਦੇ ਕੋਲ ਕਾਰ ਅਤੇ ਟਰਾਲੇ ਦੀ ਟੱਕਰ ਵਿਚ ਔਰਤ ਦੀ ਮੌਤ ਹੋ ਗਈ, ਜਦ ਕਿ ਉਸ ਦੇ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ | ਜਾਣਕਾਰੀ ਅਨੁਸਾਰ ਅਬੋਹਰ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਵਲੋਂ ਕਿਸਾਨਾਂ ਲਈ ਬਾਗ਼ਬਾਨੀ ਰੁਝੇਵਿਆਂ ਦੀ ਸੂਚਨਾ ਜਾਰੀ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਬਾਗ਼ਬਾਨੀ ਵਿਭਾਗ ਵਲੋਂ ਬਾਗਬਾਨਾਂ ਲਈ ਵਰਤਮਾਨ ਸਮੇਂ ਵਿਚ ਬਾਗਾਂ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣਕਾਰੀ ਜਾਰੀ ਕੀਤੀ ਹੈ | ਵਿਭਾਗ ਦੇ ਡਿਪਟੀ ਡਾਇਰੈਕਟਰ ਸ: ਨਰਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX