ਤਾਜਾ ਖ਼ਬਰਾਂ


ਪਦਮਾਵਤੀ ਨੂੰ ਸਕੂਲੀ ਸਿਲੇਬਸ 'ਚ ਪੜਾਇਆ ਜਾਵੇਗਾ- ਸ਼ਿਵਰਾਜ ਚੌਹਾਨ
. . .  11 minutes ago
ਭੋਪਾਲ, 22 ਨਵੰਬਰ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਅਗਲੇ ਸਾਲ ਤੋਂ ਮਹਾਰਾਣੀ ਪਦਮਾਵਤੀ ਨੂੰ ਸਕੂਲੀ ਸਿਲੇਬਸ 'ਚ ਪੜਾਇਆ ਜਾਵੇਗਾ ਤਾਂ ਕੇ ਬੱਚੇ ਉਨ੍ਹਾਂ (ਪਦਮਾਵਤੀ) ਦੀ...
ਕਰਨਾਟਕ ਵਿਧਾਨ ਸਭਾ ਵੱਲੋਂ ਅੰਧ-ਵਿਸ਼ਵਾਸ ਵਿਰੁੱਧ ਬਿੱਲ ਪਾਸ
. . .  21 minutes ago
ਪ੍ਰਦੂਮਣ ਹੱਤਿਆ ਮਾਮਲਾ : ਬੱਸ ਕੰਡਕਟਰ ਅਸ਼ੋਕ ਜੇਲ੍ਹ 'ਚੋਂ ਰਿਹਾਅ
. . .  45 minutes ago
ਗੁਰੂਗ੍ਰਾਮ, 22 ਨਵੰਬਰ- ਪ੍ਰਦੂਮਣ ਹੱਤਿਆ ਮਾਮਲੇ 'ਚ ਗ੍ਰਿਫ਼ਤਾਰ ਬੱਸ ਕੰਡਕਟਰ ਅਸ਼ੋਕ ਨੂੰ ਗੁਰੂਗ੍ਰਾਮ ਦੀ ਭੋਂਦਸੀ ਜੇਲ੍ਹ 'ਚੋਂ ਰਿਹਾਅ...
ਸੁਰੱਖਿਆ ਮਾਮਲੇ 'ਚ ਰਾਹੁਲ ਵਿਰੁੱਧ ਦਾਖਲ ਪਟੀਸ਼ਨ ਰੱਦ
. . .  about 1 hour ago
ਨਵੀਂ ਦਿੱਲੀ, 22 ਨਵੰਬਰ- ਸੁਰੱਖਿਆ 'ਚ ਅਣਗਹਿਲੀ ਮਾਮਲੇ ਨੂੰ ਲੈ ਕੇ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਦਾਖਲ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ। ਰਾਹੁਲ 'ਤੇ ਐੱਸ.ਪੀ.ਜੀ. ਐਕਟ ਦੀ ਉਲੰਘਣ ਦੇ ਸੰਬੰਧ 'ਚ ਮਾਮਲਾ ਦਰਜ...
ਲੁਧਿਆਣਾ ਫ਼ੈਕਟਰੀ ਹਾਦਸਾ : ਮਾਲਕ ਇੰਦਰਜੀਤ ਸਿੰਘ ਗੋਲਾ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 22 ਨਵੰਬਰ (ਪਰਮਿੰਦਰ ਅਹੂਜਾ)- ਸਥਾਨਕ ਇੰਡਸਟਰੀ ਏਰੀਆ ਸਥਿਤ ਫ਼ੈਕਟਰੀ ਹਾਦਸੇ ਲਈ ਜ਼ਿੰਮੇਵਾਰ ਫ਼ੈਕਟਰੀ ਮਾਲਕ ਇੰਦਰਜੀਤ ਸਿੰਘ ਗੋਲਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
27 ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਜਾਣਗੇ ਰੂਸ
. . .  about 2 hours ago
ਨਵੀਂ ਦਿੱਲੀ, 22 ਨਵੰਬਰ- ਗ੍ਰਹਿ ਮੰਤਰੀ ਰਾਜਨਾਥ ਸਿੰਘ ਇਸੇ ਮਹੀਨੇ ਦੀ 27 ਤਰੀਕ ਨੂੰ ਰੂਸ ਜਾ ਰਹੇ ਹਨ। ਉਨ੍ਹਾਂ ਦਾ ਇਹ ਦੌਰਾ 29 ਨਵੰਬਰ ਤੱਕ ਚੱਲੇਗਾ। ਗ੍ਰਹਿ ਮੰਤਰੀ ਰਾਜਨਾਥ ਸਿੰਘ ਰੂਸ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰੀ ਵਲਾਦੀਮੀਰ...
ਵੀਡੀਓ ਕਾਨਫਰੰਂਸਿੰਗ ਜ਼ਰੀਏ ਲੰਗਾਹ ਦੀ ਮੁੜ ਹੋਈ ਪੇਸ਼ੀ-ਅਗਲੀ ਤਾਰੀਖ਼ 6 ਦਸੰਬਰ
. . .  about 3 hours ago
ਗੁਰਦਾਸਪੁਰ, 22 ਨਵੰਬਰ (ਕੇ.ਪੀ. ਸਿੰਘ)-ਜਬਰ ਜ਼ਨਾਹ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਜੋ ਇਸ ਸਮੇਂ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਹਨ, ਦੀ ਪੇਸ਼ੀ ਅੱਜ ਵੀਡੀਓ ਕਾਨਫਰੰਂਸਿੰਗ ਰਾਹੀਂ ਡਿਊਟੀ...
ਜੱਜਾਂ ਦੀ ਤਨਖ਼ਾਹ ਵਧਾਉਣ ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ
. . .  about 3 hours ago
ਨਵੀਂ ਦਿੱਲੀ, 22 ਨਵੰਬਰ - ਸੁਪਰੀਮ ਕੋਰਟ ਅਤੇ ਦੇਸ਼ ਭਰ ਦੇ ਹਾਈਕੋਰਟ ਦੇ ਜੱਜਾਂ ਦੀਆਂ ਤਨਖ਼ਾਹ ਵਧਾਉਣ ਨੂੰ ਕੇਂਦਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਕੇਂਦਰੀ ਕੈਬਨਿਟ ਦੀ...
ਕੁਪਵਾੜਾ ਮੁੱਠਭੇੜ : ਇੱਕ ਅੱਤਵਾਦੀ ਢੇਰ, 2 ਜਵਾਨ ਜ਼ਖਮੀ
. . .  about 3 hours ago
ਡਵੀਜ਼ਨਲ ਕਮਿਸ਼ਨਰ ਵੱਲੋਂ ਪਲਾਸਟਿਕ ਕਰਖ਼ਾਨੇ ਦੇ ਹਾਦਸੇ ਵਾਲੀ ਥਾਂ ਦਾ ਦੌਰਾ ਕਰ ਜਾਂਚ ਸ਼ੁਰੂ
. . .  about 3 hours ago
ਮੱਧ ਪ੍ਰਦੇਸ਼ : ਟਰੱਕ ਤੇ ਆਟੋ ਦੀ ਟੱਕਰ 'ਚ 3 ਮੌਤਾਂ
. . .  about 3 hours ago
ਹਾਫ਼ਿਜ਼ ਸਈਦ ਹੁਣ ਨਹੀਂ ਰਹੇਗਾ ਨਜ਼ਰਬੰਦ
. . .  about 4 hours ago
ਸ਼ਹੀਦੀ ਪੁਰਬ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ
. . .  about 4 hours ago
ਐੱਨ. ਆਈ. ਏ. ਵਲੋਂ ਗੋਸਾਂਈ ਕਤਲ ਮਾਮਲੇ 'ਚ ਦੋ ਮੁਲਜ਼ਮ ਮੁਹਾਲੀ ਅਦਾਲਤ 'ਚ ਪੇਸ਼
. . .  about 4 hours ago
ਵਕੀਲ ਹੱਤਿਆ ਕਾਂਡ ਮਾਮਲੇ 'ਚ 9 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ
. . .  about 4 hours ago
ਮੁੱਠਭੇੜ 'ਚ ਜਵਾਨ ਸ਼ਹੀਦ
. . .  about 5 hours ago
ਮੁੰਬਈ ਦੀ ਇਕ ਅਦਾਲਤ 'ਚ ਚਾਕੂ ਨਾਲ ਹਮਲਾ
. . .  about 5 hours ago
ਬ੍ਰਹਮੋਸ ਦਾ ਸੁਖੋਈ ਤੋਂ ਕੀਤਾ ਗਿਆ ਸਫਲਤਾ ਨਾਲ ਪ੍ਰੀਖਣ
. . .  about 5 hours ago
ਫ਼ਿਲਮ ਨਿਰਮਾਤਾ ਨਿਰਦੇਸ਼ਕ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਵਿਖੇ ਹੋਈ ਫ਼ਿਲਮ ਦੀ ਸ਼ੂਟਿੰਗ
. . .  about 6 hours ago
ਪ੍ਰਦੂਮਨ ਹਤਿਆ ਕਾਂਡ : ਦੋਸ਼ੀ ਨੂੰ 14 ਦਿਨ ਲਈ ਸੁਧਾਰ ਘਰ ਭੇਜਿਆ
. . .  about 6 hours ago
ਹੈਦਰਾਬਾਦ ਹਵਾਈ ਅੱਡੇ ਤੋਂ 6 ਲੱਖ 50 ਹਜ਼ਾਰ ਦੀ ਕੀਮਤ ਦਾ ਸੋਨਾ ਫੜਿਆ
. . .  about 6 hours ago
30 ਨਵੰਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਰਲੇਵਾਂ ਨੇਪਰੇ ਚੜ੍ਹੇਗਾ
. . .  about 7 hours ago
ਪਲਾਸਟਿਕ ਫ਼ੈਕਟਰੀ ਹਾਦਸਾ : ਫਾਇਰ ਬ੍ਰਿਗੇਡ ਦੇ ਤਿੰਨ ਮੁਲਾਜ਼ਮਾਂ ਨੂੰ ਮਲਬੇ ਵਿਚੋਂ ਕੱਢਣ ਦੇ ਯਤਨ ਜਾਰੀ
. . .  about 7 hours ago
ਬਾਲੀਵੁੱਡ ਅਦਾਕਾਰ ਬੌਬੀ ਦਿਓਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ
. . .  about 7 hours ago
ਪਰੇਸ਼ ਰਾਵਲ ਨੇ ਕੀਤਾ 'ਚਾਏਵਾਲਾ-ਬਾਰਵਾਲਾ' ਟਵੀਟ, ਮੰਗਣੀ ਪਈ ਮੁਆਫੀ
. . .  about 8 hours ago
ਕਾਂਗਰਸ ਸਾਡੀਆਂ ਸਾਰੀਆਂ ਮੰਗਾਂ 'ਤੇ ਰਾਜ਼ੀ - ਹਾਰਦਿਕ ਪਟੇਲ
. . .  about 8 hours ago
ਕਸ਼ਮੀਰ ਦੇ ਦੂਸਰੇ ਦੌਰੇ 'ਤੇ ਜਲਦ ਜਾਣਗੇ ਕੇਂਦਰ ਦੇ ਵਾਰਤਾਕਾਰ
. . .  about 9 hours ago
ਕੁਪਵਾੜਾ ਵਿਚ ਵੱਡਾ ਸਰਚ ਅਪਰੇਸ਼ਨ ਜਾਰੀ
. . .  about 9 hours ago
ਯੂਥ ਕਾਂਗਰਸ ਨੇ ਮੋਦੀ ਦਾ ਉਡਾਇਆ ਮਜ਼ਾਕ,ਭੱਖਿਆ ਵਿਵਾਦ
. . .  about 10 hours ago
ਬਿਹਾਰ 'ਚ ਅਧਿਆਪਕਾਂ ਨੂੰ ਖੁੱਲ੍ਹੇ 'ਚ ਮਲਤਿਆਗ ਰਹੇ ਲੋਕਾਂ ਦੀ ਫ਼ੋਟੋ ਖਿੱਚਣ ਦਾ ਆਦੇਸ਼
. . .  about 11 hours ago
ਮੁਗਲ ਰੋਡ ਚਾਰ ਦਿਨ ਬੰਦ ਰਹਿਣ ਮਗਰੋਂ ਖੁੱਲ੍ਹਾ
. . .  about 11 hours ago
ਧੁੰਦ ਦੇ ਚੱਲਦਿਆਂ 30 ਟਰੇਨਾਂ ਦੇਰੀ ਵਿਚ
. . .  about 11 hours ago
ਯੂ.ਪੀ. 'ਚ ਮਿਊਂਸੀਪਲ ਚੋਣਾਂ ਸ਼ੁਰੂ
. . .  about 11 hours ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ 100 ਅੱਤਵਾਦੀਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਵਿੱਦਿਆ ਦੇ ਪਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ
  •     Confirm Target Language  

ਮੋਗਾ

ਮਨੀ ਚੇਂਜਰ ਦੁਕਾਨ 'ਚੋਂ ਪਾੜ ਲਾ ਕੇ ਚੋਰੀ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਸਥਾਨਕ ਸ਼ਹਿਰ ਦੀ ਤਪਤੇਜ਼ ਸਿੰਘ ਮਾਰਕੀਟ 'ਚ ਬਣੀ ਪ੍ਰੀਤ ਮਨੀ ਚੇਂਜਰ ਦੁਕਾਨ ਤੋਂ ਪਾੜ ਲਾ ਕੇ ਕਰੰਸੀ ਚੋਰੀ ਕਰ ਲੈਣ ਦਾ ਸਮਾਚਾਰ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪ੍ਰੀਤ ਮਨੀ ਚੈਂਜਰ ਦੀ ਦੁਕਾਨ ਜੋ ਕਿ ਭਾਰਤੀ ਤੇ ਵਿਦੇਸ਼ੀ ਕਰੰਸੀ ਦਾ ਗਾਹਕਾਂ ਨਾਲ ਲੈਣ-ਦੇਣ ਪ੍ਰਦਾਨ ਕਰਦੀ ਹੈ | ਉਸੇ ਦੁਕਾਨ 'ਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਛੱਤ 'ਤੇ ਪਾੜ ਲਾ ਕੇ ਇਕ ਲੱਖ ਭਾਰਤੀ ਕਰੰਸੀ ਤੇ 25 ਹਜ਼ਾਰ ਵਿਦੇਸ਼ੀ ਡਾਲਰ ਚੋਰੀ ਕਰ ਲਿਆ ਗਿਆ | ਜਿਉਂ ਹੀ ਪ੍ਰੀਤ ਮਨੀ ਚੈਂਜਰ ਦੇ ਮਾਲਕ ਗੁਰਵਿੰਦਰ ਸਿੰਘ ਆਪਣੀ ਦੁਕਾਨ 'ਤੇ ਆਏ ਤਾਂ ਉਨ੍ਹਾਂ ਨੇ ਦੁਕਾਨ ਦਾ ਸ਼ਟਰ ਖੋਲ੍ਹਣ 'ਤੇ ਜਦ ਉਸ ਨੇ ਦੁਕਾਨ ਅੰਦਰ ਖਿੱਲਰਿਆਂ ਸਾਮਾਨ ਵੇਖਿਆ ਤਾਂ ਉਸ ਨੂੰ ਸ਼ੱਕ ਹੋਣ 'ਤੇ ਜਦ ਉੱਪਰ ਗਿਆ ਤਾਂ ਦੁਕਾਨ ਦੀ ਛੱਤ ਨੂੰ ਪਾੜ ਲੱਗਿਆ ਹੋਇਆ ਸੀ | ਉਸ ਦੀ ਸੂਚਨਾ ਉਸ ਨੇ ਥਾਣਾ ਸਿਟੀ ਸਾਊਥ ਨੂੰ ਦਿੱਤੀ ਤਾਂ ਥਾਣਾ ਸਿਟੀ ਸਾਊਥ ਦੇ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਨੇ ਜਾਂਚ ਆਰੰਭ ਕਰ ਦਿੱਤੀ | ਦੁਕਾਨ ਦੇ ਮਾਲਕ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ਕਾਊਾਟਰ 'ਚ ਪਿਆ ਇਕ ਲੱਖ ਦੇ ਕਰੀਬ ਭਾਰਤੀ ਕਰੰਸੀ ਤੇ 25 ਹਜ਼ਾਰ ਡਾਲਰ ਚੋਰੀ ਕਰ ਲਿਆ ਗਿਆ | ਦੁਕਾਨ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫ਼ੁਟੇਜ਼ ਨੂੰ ਦੇਖਿਆ ਤਾਂ ਵਾਰਦਾਤ ਦੀ ਘਟਨਾ ਦਾ ਸਮਾਂ ਰਾਤ 2:18 ਵਜੇ ਬਣਦਾ ਹੈ ਤੇ ਫ਼ੁਟੇਜ਼ 'ਚ ਇਕ ਨੌਜਵਾਨ ਹੀ ਚੋਰੀ ਕਰਦਾ ਨਜ਼ਰ ਆ ਰਿਹਾ ਹੈ | ਪੁਲਿਸ ਇਸ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕਰ ਰਹੀ ਹੈ |

ਮੋਗਾ 'ਚ ਨੈਸ਼ਨਲ ਆਯੁਰਵੈਦਿਕ ਮੈਡੀਸਨ ਐਸੋਸੀਏਸ਼ਨ ਦੀ ਪੰਜਾਬ ਪੱਧਰੀ ਮੀਟਿੰਗ

8 ਆਯੁਰਵੈਦਿਕ 'ਚ ਯੂਨੀਵਰਸਿਟੀ ਤੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਕੀਤੀਆਂ ਸਨਮਾਨਿਤ ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਦੇ ਹੋਟਲ ਫੌਰਜੀ ਵਿਖੇ ਨੈਸ਼ਨਲ ਆਯੁਰਵੈਦਿਕ ਮੈਡੀਸਨ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ...

ਪੂਰੀ ਖ਼ਬਰ »

ਮਾਰਕਫੈੱਡ ਨੇ 6 ਮਹੀਨੇ ਤੋਂ ਬਾਅਦ ਵੀ ਨਹੀਂ ਕੀਤਾ 40 ਲੱਖ ਦਾ ਭੁਗਤਾਨ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਖ਼ਰੀਦ ਏਜੰਸੀ ਮਾਰਕਫੈੱਡ ਨੇ ਦਾਣਾ ਮੰਡੀਆਂ 'ਚੋਂ ਕਣਕ ਦੀ ਢੋਆ-ਢੁਆਈ ਦੇ ਟਰੱਕ ਅਪਰੇਟਰਾਂ ਦਾ 6 ਮਹੀਨੇ ਦਾ ਕਿਰਾਇਆ ਹਾਲੇ ਤੱਕ ਨਹੀਂ ਦਿੱਤਾ | ਟਰੱਕ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਹਰਨੇਕ ਸਿੰਘ ...

ਪੂਰੀ ਖ਼ਬਰ »

ਅਨਮੋਲਜੀਤ ਸਿੰਘ ਨੇ ਪੰਜਾਬ 'ਚੋਂ 4 ਤਗਮੇ ਜਿੱਤ ਕੇ ਬੰਬੀਹਾ ਭਾਈ ਦਾ ਨਾਂਅ ਕੀਤਾ ਰੌਸ਼ਨ

ਸਮਾਲਸਰ, 22 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਦੇ ਜੰਮਪਲ ਅਨਮੋਲਜੀਤ ਸਿੰਘ ਬੰਬੀਹਾ ਪੁੱਤਰ ਸੈਕਟਰੀ ਕੰਵਲਜੀਤ ਸਿੰਘ ਬੰਬੀਹਾ ਵਲੋਂ ਰੋਲਰ ਸਕੇਟਿੰਗ (ਇਨਲਾਈਨ) 'ਚ ਪੰਜਾਬ ਪੱਧਰੀ ਖੇਡਾਂ ਵਿਚ 2 ਸੋਨੇ, ਇਕ ਚਾਂਦੀ ਤੇ ਇਕ ਕਾਂਸੀ ਦਾ ਤਗ਼ਮਾ (ਕੁਲ 4 ...

ਪੂਰੀ ਖ਼ਬਰ »

28 ਦੇ ਮਹਾਨ ਨਗਰ ਕੀਰਤਨ ਦਾ ਰਸਤਾ ਤੈਅ

ਮੋਗਾ, 22 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦੇਵ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜਿਆਂ ਦੀ ਖ਼ੁਸ਼ੀ 'ਚ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਦੇ ਮੁੱਖ ਸੇਵਾਦਾਰ ਤੇ ਪ੍ਰਬੰਧਕੀ ਕਮੇਟੀ ਦੇ ਪ੍ਰਬੰਧਾਂ ਅਤੇ ਸ਼ਹਿਰ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਜੈ ਗੋਇਲ ਪੁੱਤਰ ਪ੍ਰਵੀਨ ਕੁਮਾਰ ਤੇ ਮਾਤਾ ਅੰਜੂ ਗੋਇਲ ਨਿਵਾਸੀ ਮੋਗਾ ਨੇ ਲਿਸਨਿੰਗ 'ਚੋਂ 6.5, ਰੀਡਿੰਗ 'ਚੋਂ 6.0, ਰਾਈਟਿੰਗ 'ਚੋਂ 6.5, ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ 'ਤੇ ਪਾਠੀ ਸਿੰਘਾਂ ਦਾ ਸਨਮਾਨ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਜੀ ਤਪ ਅਸਥਾਨ ਸੱਚਖੰਡ ਵਾਸੀ ਸੰਤ ਨਛੱਤਰ ਸਿੰਘ ਚੰਦ ਪੁਰਾਣਾ (ਬਖੂਹੇ) ਵਾਲਿਆਂ ਦੇ ਪਾਵਨ ਪਵਿੱਤਰ ਅਸਥਾਨ 'ਤੇ ਸਮੂਹ ਸੰਗਤਾਂ ਵਲੋਂ ਬੰਦੀ ਛੋੜ ਦਿਵਸ ਮੁੱਖ ਸੇਵਾਦਾਰ ਬਾਬਾ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਅਰਦਾਸਾਂ ਭਲਕੇ

ਮੋਗਾ, 22 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਗੁਰਮਤਿ ਰਾਗੀ ਗ੍ਰੰਥੀ ਸਭਾ ਦੇ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਬੱਡੂਵਾਲੀਆ ਦੀ ਜਾਣਕਾਰੀ ਅਨੁਸਾਰ ਸ੍ਰੀ ਨਾਮਦੇਵ ਗੁਰਪੁਰਬ ਕਮੇਟੀ ਮੋਗਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਤੇ ਸਾਹਿਬ ...

ਪੂਰੀ ਖ਼ਬਰ »

ਖੰਡਰ ਬਣ ਰਿਹਾ ਪਿੰਡ ਚੜਿੱਕ ਦਾ ਪ੍ਰਾਇਮਰੀ ਹੈਲਥ ਸੈਂਟਰ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਿੰਡ ਚੜਿੱਕ ਦਾ ਪ੍ਰਾਇਮਰੀ ਹੈਲਥ ਸੈਂਟਰ ਜੋ ਲੰਮੇ ਸਮੇਂ ਤੋਂ ਪਿੰਡ ਚੜਿੱਕ ਤੇ ਹੋਰ ਆਸੇ-ਪਾਸੇ ਦੇ ਪਿੰਡਾਂ ਦੇ ਲੋਕਾਂ ਲਈ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ | ਇਸ ਪ੍ਰਾਇਮਰੀ ਹੈਲਥ ਸੈਂਟਰ ਦੀ ਬਿਲਡਿੰਗ ...

ਪੂਰੀ ਖ਼ਬਰ »

ਬਾਬਾ ਗੁਰਚਰਨ ਸਿੰਘ ਦਰਵੇਸ਼ ਵਲੋਂ ਵਿਦਿਆਰਥੀ ਸਨਮਾਨਿਤ

ਸਮਾਧ ਭਾਈ, 22 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਵਿਖੇ ਬਾਬਾ ਬਸੰਤ ਲਾਲ ਦਰਵੇਸ਼ ਦੀ ਜਗ੍ਹਾ ਦੇ ਸੰਚਾਲਕ ਬਾਬਾ ਗੁਰਚਰਨ ਸਿੰਘ ਦਰਵੇਸ਼ ਦੀ ਅਗਵਾਈ ਹੇਠ 10ਵੀਂ ਤੇ 12ਵੀਂ ਜਮਾਤ 'ਚ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਖੰਡਰ ਬਣ ਰਿਹਾ ਪਿੰਡ ਚੜਿੱਕ ਦਾ ਪ੍ਰਾਇਮਰੀ ਹੈਲਥ ਸੈਂਟਰ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਿੰਡ ਚੜਿੱਕ ਦਾ ਪ੍ਰਾਇਮਰੀ ਹੈਲਥ ਸੈਂਟਰ ਜੋ ਲੰਮੇ ਸਮੇਂ ਤੋਂ ਪਿੰਡ ਚੜਿੱਕ ਤੇ ਹੋਰ ਆਸੇ-ਪਾਸੇ ਦੇ ਪਿੰਡਾਂ ਦੇ ਲੋਕਾਂ ਲਈ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ | ਇਸ ਪ੍ਰਾਇਮਰੀ ਹੈਲਥ ਸੈਂਟਰ ਦੀ ਬਿਲਡਿੰਗ ...

ਪੂਰੀ ਖ਼ਬਰ »

ਸਰਕਾਰ ਵਲੋਂ 800 ਸਕੂਲ ਬੰਦ ਕਰਨ ਦੇ ਮੁੱਦੇ 'ਤੇ ਅਧਿਆਪਕ ਜਥੇਬੰਦੀਆਂ ਇਕ ਮੰਚ 'ਤੇ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ 20 ਤੋਂ ਘੱਟ ਗਿਣਤੀ ਵਾਲੇ ਬੱਚਿਆਂ ਦੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਜੋ ਨਾਦਰਸ਼ਾਹੀ ਫ਼ਰਮਾਨ ਜਾਰੀ ਕੀਤਾ ਗਿਆ ਹੈ | ਐਲੀਮੈਂਟਰੀ ਟੀਚਰ ਯੂਨੀਅਨ ਨੇ ਇਸ ਫ਼ੈਸਲੇ ਦੀ ਕਰੜੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਲਏ 6.5 ਬੈਂਡ

ਸਮਾਧ ਭਾਈ, 22 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਬਰਨਾਲਾ ਰੋਡ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲਟਸ 'ਚ ਚੰਗੇ ਬੈਂਡ ਪ੍ਰਾਪਤ ਕਰ ਰਹੇ ਹਨ | ਸੰਸਥਾ ਦੇ ਡਾਇਰੈਕਟਰ ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮਿਹਨਤੀ ਤੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸਰਕਲ ਪੱਧਰੀ ਮੀਟਿੰਗ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਫ਼ਰੀਦਕੋਟ ਦੀ ਮੀਟਿੰਗ ਸਰਕਲ ਪ੍ਰਧਾਨ ਰਛਪਾਲ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਇਥੇ ਹੋਈ, ਜਿਸ 'ਚ ਪੰਜਾਬ ਸਰਕਾਰ ਤੇ ਪਾਵਰ ਕਾਮ ਮੈਨੇਜਮੈਂਟ ਵਲੋਂ ਸਰਕਾਰੀ ਥਰਮਲ ਬੰਦ ਕਰਕੇ ...

ਪੂਰੀ ਖ਼ਬਰ »

ਗ਼ਦਰੀ ਬਾਬਾ ਨਿਧਾਨ ਸਿੰਘ ਚੌਕ ਨੂੰ ਨਵੀਂ ਦਿੱਖ ਦੇਣ ਲਈ ਕੰਮ ਸ਼ੁਰੂ ਤੇ ਬੰਦ

ਕੋਟ ਈਸੇ ਖਾਂ, 22 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਕਸਬੇ ਦੇ ਮੇਨ ਚੌਕ ਜਿਸ 'ਚ ਗ਼ਦਰੀ ਬਾਬਾ ਨਿਧਾਨ ਸਿੰਘ ਦਾ ਬੁੱਤ ਵੀ ਸਸ਼ੋਭਿਤ ਹੈ, ਨੂੰ ਨਵੀਂ ਦਿੱਖ ਦੇਣ ਵਾਸਤੇ ਕਈ ਮਹੀਨਿਆਂ ਤੋਂ ਬੰਦ ਪਿਆ ਕੰਮ ਹੁਣ ਬੀਤੇ ਦਿਨ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ ਸੀ ਜਿਸ ਦੀ ...

ਪੂਰੀ ਖ਼ਬਰ »

ਵਿਧਾਇਕ ਹਰਜੋਤ ਵਲੋਂ ਪੰਜਾਬ ਰਾਜ ਸਬ-ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਦਾ ਉਦਘਾਟਨ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨ ਵਾਸਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਸਾਡੇ ਨੌਜਵਾਨ ਖੇਡਾਂ ਨਾਲ ਜੁੜ ਕੇ ਹੀ ਸਮਾਜਿਕ ਲਾਹਨਤਾਂ ਤੋਂ ਦੂਰ ...

ਪੂਰੀ ਖ਼ਬਰ »

ਹੌਟ ਮੈਕਸ ਪਲਾਂਟ ਯੂਨੀਅਨ ਦਾ ਵਫ਼ਦ ਮੁੱਖ ਮੰਤਰੀ ਦੇ ਓ. ਐੱਸ. ਡੀ. ਨੂੰ ਮਿਲਿਆ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)-ਸੜਕ ਬਣਾਉਣ ਵਾਲੇ ਠੇਕੇਦਾਰਾਂ ਵਲੋਂ ਪ੍ਰਧਾਨ ਮੰਤਰੀ ਸਕੀਮ ਤਹਿਤ ਜੋ ਸੜਕਾਂ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਬਣਾਈਆਂ ਗਈਆਂ ਹਨ, ਦੀ ਕਰੀਬ 1100 ਕਰੋੜ ਰੁਪਏ ਦੀ ਅਦਾਇਗੀ ਜੋ ਪਿਛਲੇ 9-10 ਮਹੀਨਿਆਂ ਤੋਂ ਸਰਕਾਰ ਵੱਲ ਲਟਕ ਰਹੀ ...

ਪੂਰੀ ਖ਼ਬਰ »

ਬਿਜਲੀ ਦੀ ਮਾੜੀ ਸਪਲਾਈ ਤੋਂ ਲੋਕ ਪ੍ਰੇਸ਼ਾਨ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)-ਸਰਕਾਰ ਵਲੋਂ ਬਿਜਲੀ ਪ੍ਰਬੰਧਾਂ 'ਚ ਸੁਧਾਰ ਕਰਨ ਲਈ ਪੰਜਾਬ ਰਾਜ ਬਿਜਲੀ ਬੋਰਡ ਦੀ ਜਗ੍ਹਾ 'ਤੇ ਪਾਵਰ ਕਾਰਪੋਰੇਸ਼ਨ ਦੀ ਸਥਾਪਨਾ ਕੀਤੀ ਗਈ ਪਰ ਉਲਟਾ ਰੋਜ਼ੇ ਬਖ਼ਸ਼ਾਉਣ ਦੀ ਥਾਂ ਰੋਜ਼ੇ ਗਲ ਪੈਣ ਵਾਲੀ ਗੱਲ ਹੋਈ ਕਿਉਂਕਿ ...

ਪੂਰੀ ਖ਼ਬਰ »

ਮੰਡੀਆਂ ਅੰਦਰ ਝੋਨੇ ਦਾ ਇਕ-ਇਕ ਦਾਣਾ ਖ਼ਰੀਦ ਕੀਤਾ ਜਾਵੇਗਾ-ਲੋਹਗੜ੍ਹ

ਫ਼ਤਿਹਗੜ੍ਹ ਪੰਜਤੂਰ, 22 ਅਕਤੂਬਰ (ਜਸਵਿੰਦਰ ਸਿੰਘ)-ਮਾਰਕੀਟ ਕਮੇਟੀ ਫ਼ਤਿਹਗੜ੍ਹ ਪੰਜਤੂਰ ਦੀ ਮੇਨ ਦਾਣਾ ਮੰਡੀ ਅੰਦਰ ਹਲਕਾ ਵਿਧਾਇਕ ਬਾਈ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਖ਼ਰੀਦ ਪ੍ਰਬੰਧਾਂ ਜਾਇਜ਼ਾ ਲਿਆ | ਉਨ੍ਹਾਂ ਮੰਡੀ 'ਚ ਤੁਰ ਫਿਰ ਕੇ ਆਈ ਫ਼ਸਲ ਦੀ ਜਾਂਚ ਕੀਤੀ | ...

ਪੂਰੀ ਖ਼ਬਰ »

ਨਾਕੇ ਦੌਰਾਨ ਗੱਡੀ ਚੜ੍ਹਾਉਣ ਵਾਲੇ ਤਿੰਨਾਂ ਵਿਰੁੱਧ ਮੁਕੱਦਮਾ ਦਰਜ- ਇਕ ਦੀ ਹਾਲਤ ਗੰਭੀਰ

ਅਜੀਤਵਾਲ, 22 ਅਕਤੂਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਮੋਗਾ-ਲੁਧਿਆਣਾ ਮੁੱਖ ਮਾਰਗ 'ਤੇ ਮਹਿਣਾ ਥਾਣੇ ਨਜ਼ਦੀਕ ਨਾਕੇ ਦੌਰਾਨ ਗੱਡੀ ਚਾੜ੍ਹਨ ਵਿਰੁੱਧ 3 ਜਾਣਿਆਂ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ ਜਦ ਕਿ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ | ਪੁਲਿਸ ਮੁਤਾਬਿਕ ਸਹਾਇਕ ਅਫ਼ਸਰ ...

ਪੂਰੀ ਖ਼ਬਰ »

ਘਰ ਵੜ ਕੇ ਔਰਤ ਦੀ ਕੁੱਟਮਾਰ, ਮਾਮਲਾ ਦਰਜ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)-ਪੁਲਿਸ ਥਾਣਾ ਬਾਘਾ ਪੁਰਾਣਾ ਹੇਠਲੇ ਪਿੰਡ ਮਾਹਲਾ ਖ਼ੁਰਦ ਵਿਖੇ ਘਰ 'ਚ ਦਾਖਲ ਹੋ ਕੇ ਇਕ ਔਰਤ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੀ ਸਹਾਇਕ ਥਾਣੇਦਾਰ ਚਰਨਜੀਤ ਕੌਰ ਨੂੰ ਸਰਬਜੀਤ ...

ਪੂਰੀ ਖ਼ਬਰ »

ਧਰਮ ਦੀ ਆੜ 'ਚ ਬਣੇ ਨਾਜਾਇਜ਼ ਸਥਾਨ ਨੂੰ ਸਤਿਕਾਰ ਕਮੇਟੀ ਦੇ ਸੇਵਾਦਾਰਾਂ ਹਟਾਇਆ

ਕੋਟ ਈਸੇ ਖਾਂ, 22 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਬਾਜੇਕੇ ਦੀ ਅਗਵਾਈ 'ਚ ਸੇਵਾਦਾਰਾਂ ਵਲੋਂ ਪਿੰਡ ਕੜਿਆਲ ਵਿਖੇ ਧਰਮ ਦੇ ਨਾਂਅ 'ਤੇ ਲੋਕਾਂ ਨੂੰ ਗੰੁਮਰਾਹ ਕਰਨ ਲਈ ਬਣਾਈ ਗਈ ਇਕ ...

ਪੂਰੀ ਖ਼ਬਰ »

ਕਿਸਾਨੀ ਨਾਲ ਹੋ ਰਹੀ ਧੱਕੇਸ਼ਾਹੀ ਰੋਕਣ ਲਈ ਵਿਧਾਨ ਸਭਾ 'ਚ ਆਵਾਜ਼ ਉਠਾਵਾਂਗੇ-ਵਿਧਾਇਕ ਬਿਲਾਸਪੁਰ

ਅਜੀਤਵਾਲ, 22 ਅਕਤੂਬਰ (ਹਰਦੇਵ ਸਿੰਘ ਮਾਨ)-ਪੰਜਾਬ ਦੀ ਕਿਸਾਨੀ ਦੀ ਬੇਹੱਦ ਮਾੜੀ ਹਾਲਤ ਦੇ ਸੁਧਾਰ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੁਖ਼ਤਾ ਯਤਨ ਕਰਨ ਦੀ ਬਜਾਏ 'ਡੁਬਦੇ ਦੇ ਮੂੰਹ ਪਾਣੀ' ਵਾਲੀ ਕਹਾਵਤ 'ਤੇ ਅਮਲ ਕਰਨਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਕਰਜ਼ਿਆਂ ਦੀ ਮਾਰ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਦੀ ਸਿੱਖਿਆ ਪ੍ਰਤੀ ਨੀਤੀ ਦਾ ਹੀ ਸਿੱਟਾ ਹੈ 800 ਸਕੂਲਾਂ ਦਾ ਰਲੇਵਾਂ-ਡਾ: ਸੰਧੂ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਅਕਾਲੀ-ਭਾਜਪਾ ਸਰਕਾਰ ਦੀ ਪਿਛਲੇ 10 ਸਾਲਾਂ ਦੀ ਸਿੱਖਿਆ ਦੇ ਖੇਤਰ 'ਚ ਪਹੁੰਚ ਦਾ ਹੀ ਸਿੱਟਾ ਹੈ ਕਿ ਪੰਜਾਬ ਦੇ ਸਰਕਾਰੀ ਵਿੱਦਿਅਕ ਅਦਾਰਿਆਂ ਦਾ ਭੱਠਾ ਬਿਠਾ ਦਿੱਤਾ ਗਿਆ ਹੈ ਜਿਸ ਕਰਕੇ ਕੈਪਟਨ ਅਮਰਿੰਦਰ ਸਰਕਾਰ ਨੇ ਇਨ੍ਹਾਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗ੍ਰੇਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ. ਟੀ. ਰੋਡ ਮੋਗਾ ਵਲੋਂ ਕਾਨੂੰਨੀ ਢੰਗ ਨਾਲ ਲੋਕਾਂ ਦੀ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ 'ਚ ਪੱਕੇ ਤੌਰ 'ਤੇ ਰਹਿਣ ...

ਪੂਰੀ ਖ਼ਬਰ »

ਆਰ. ਆਈ. ਈ. ਸੀ. ਨੇ ਬਲਕਰਨਜੀਤ ਸਿੰਘ ਦਾ ਲਗਵਾਇਆ ਆਸਟਰੇਲੀਆ ਦਾ ਸਪਾਊਸ ਵੀਜ਼ਾ

ਮੋਗਾ, 22 ਅਕਤਬੂਰ (ਸੁਰਿੰਦਰਪਾਲ ਸਿੰਘ)-ਇਮੀਗਰੇਸ਼ਨ ਸੰਸਥਾ ਆਰ. ਆਈ. ਈ. ਸੀ. ਜਿਥੇ ਕਾਨੂੰਨੀ ਢੰਗ ਨਾਲ ਵਿਦਿਆਰਥੀਆਂ ਨੂੰ ਵਿਦੇਸ਼ਾਂ 'ਚ ਉੱਚ ਵਿੱਦਿਆ ਲਈ ਭੇਜਣ 'ਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਉਥੇ ਸਪਾਊਸ ਵੀਜ਼ੇ ਵੀ ਸਫ਼ਲਤਾ ਪੂਰਵਕ ਲਗਵਾ ਕੇ ਦੇ ਰਹੀ ਹੈ | ...

ਪੂਰੀ ਖ਼ਬਰ »

ਬਾਬਾ ਸੈਣ ਭਗਤ ਦਾ ਜਨਮ ਦਿਹਾੜਾ ਮਨਾਇਆ

ਮੋਗਾ, 22 ਅਕਤੂਬਰ (ਜਸਪਾਲ ਸਿੰਘ ਬੱਬੀ)-ਨੌਜਵਾਨ ਸੈਨ ਸਮਾਜ ਕਲੱਬ ਮੋੋਗਾ ਵਲੋਂ ਬਾਬਾ ਸੈਣ ਭਗਤ ਦੇ ਜਨਮ ਦਿਹਾੜੇ 'ਤੇ ਜਗਰਾਤਾ ਕਰਵਾਇਆ ਗਿਆ | ਇਸ ਮੌਕੇ ਅਕਸ਼ਿਤ ਜੈਨ ਮੇਅਰ ਨਗਰ ਨਿਗਮ ਮੋਗਾ ਨੇ ਦਰਬਾਰ ਦਾ ਉਦਘਾਟਨ ਕੀਤਾ | ਪੂਜਾ ਦੀ ਰਸਮ ਅਨਿਲ ਬਾਂਸਲ ਡਿਪਟੀ ਮੇਅਰ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX