ਤਾਜਾ ਖ਼ਬਰਾਂ


ਕਾਂਗਰਸੀ ਸਮੱਰਥਕਾਂ ਦੇ ਹਮਲੇ 'ਚ ਕਈ ਲੋਕਾਂ ਦੇ ਲੱਗੀਆਂ ਸੱਟਾਂ
. . .  8 minutes ago
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਦੇ ਵਾਰਡ ਨੰ. 48 'ਚ ਪੈਂਦੇ ਧੱਕਾ ਕਲੋਨੀ ਇਲਾਕੇ 'ਚ ਕਾਂਗਰਸੀ ਉਮੀਦਵਾਰ ਦੇ ਸਮਰਥਕਾਂ ਵੱਲੋਂ ਕੀਤੇ ਹਮਲੇ 'ਚ ਕਈ ਲੋਕਾਂ...
ਕੁੱਲੂ ਦੇ ਦਗੇਨੀ ਪਿੰਡ 'ਚ 11 ਘਰਾਂ ਨੂੰ ਲੱਗੀ ਅੱਗ
. . .  45 minutes ago
ਕੁੱਲੂ, 23 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਪੈਂਦੇ ਦਗੇਨੀ ਪਿੰਡ ਵਿਖੇ 11 ਘਰਾਂ ਨੂੰ ਭਿਆਨਕ ਅੱਗ ਲੱਗ ਗਈ। ਅੱਗ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਦੀ...
ਸਕੂਲ ਬੱਸ ਪਲਟਣ ਕਾਰਨ 10 ਬੱਚੇ ਜ਼ਖਮੀ
. . .  53 minutes ago
ਹੁਸ਼ਿਆਰਪੁਰ, 23 ਫਰਵਰੀ - ਹੁਸ਼ਿਆਰਪੁਰ ਮਾਹਿਲਪੁਰ ਅੱਡਾ ਚੌਂਕ ਵਿਖੇ ਅੱਜ ਦੁਪਹਿਰ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 10 ਦੇ ਕਰੀਬ ਬੱਚੇ ਤੇ ਅਧਿਆਪਕ ਜ਼ਖਮੀ ਹੋ ਗਏ। ਜ਼ਖਮੀਆਂ...
ਕਾਰਤੀ ਚਿਦੰਬਰਮ ਦੇ ਸੀ.ਏ ਦੀ ਈ.ਡੀ ਹਿਰਾਸਤ ਤਿੰਨ ਦਿਨ ਵਧੀ
. . .  about 1 hour ago
ਨਵੀਂ ਦਿੱਲੀ, 23 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਆਈ.ਐਨ.ਐਕਸ ਮੀਡੀਆ ਮਨੀ ਲਾਡ੍ਰਿੰਗ ਦੇ ਮਾਮਲੇ 'ਚ ਕਾਰਤੀ ਚਿਦੰਬਰਮ ਦੇ ਸੀ.ਏ ਦੀ ਈ.ਡੀ ਹਿਰਾਸਤ ਤਿੰਨ...
ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ
. . .  about 1 hour ago
ਫ਼ਤਿਹਗੜ੍ਹ ਸਾਹਿਬ, 23 ਫਰਵਰੀ (ਅਰੁਣ ਅਹੂਜਾ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜਲਦੀ ਹੀ ਜੇਲ੍ਹਾਂ ਵਿਚ ਨਜ਼ਰਬੰਦ ਕੈਦੀਆਂ ਨੂੰ ਗੁਰੂ ਲੜ ਜੋੜ ਕੇ ਉਨ੍ਹਾਂ ਦੀ ਜੀਵਨ ਵਿਚ ਸੁਧਾਰ ਲਿਆਉਣ ਦੇ ਮੰਤਵ ਨਾਲ ਪੰਜਾਬ ਦੀਆਂ ਜੇਲ੍ਹਾਂ ਵਿਚ ਧਰਮ ਪ੍ਰਚਾਰ ਲਹਿਰ...
ਵਿਜੀਲੈਂਸ ਵੱਲੋਂ ਐੱਸ.ਐੱਚ.ਓ ਤੇ ਹੌਲਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  about 1 hour ago
ਬਠਿੰਡਾ, 23 ਫਰਵਰੀ (ਕਮਲਜੀਤ) - ਵਿਜੀਲੈਂਸ ਬਿਉਰੋ ਬਠਿੰਡਾ ਨੇ ਤਲਵੰਡੀ ਸਾਬੋ ਦੇ ਐੱਸ.ਐੱਚ.ਓ ਅਤੇ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ...
ਸੁਰੱਖਿਆ ਬਲਾਂ ਵੱਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ
. . .  about 1 hour ago
ਰਾਏਪੁਰ, 23 ਫਰਵਰੀ - ਛੱਤੀਸਗੜ੍ਹ ਦੇ ਧਮਧਾਰੀ ਤੋਂ ਪੁਲਿਸ ਤੇ ਸੀ.ਆਰ.ਪੀ.ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਭਾਰੀ ਮਾਤਰਾ ਵਿਚ ਹਥਿਆਰ, ਗੋਲਾ ਬਾਰੂਦ, 4 ਨਕਸਲੀ...
ਅਦਾਲਤ ਵੱਲੋਂ 2 ਆਪ ਵਿਧਾਇਕਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 2 hours ago
ਨਵੀਂ ਦਿੱਲੀ, 23 ਫਰਵਰੀ - ਦਿੱਲੀ ਦੇ ਮੁੱਖ ਸਕੱਤਰ ਨਾਲ ਬਦਸਲੂਕੀ ਦੇ ਮਾਮਲੇ 'ਚ ਆਪ ਵਿਧਾਇਕ ਅਮਾਨਤਉੱਲ੍ਹਾ ਖਾਨ ਅਤੇ ਪ੍ਰਕਾਸ਼ ਜਰਵਾਲ ਦੀ ਜ਼ਮਾਨਤ ਅਰਜ਼ੀ ਤੀਸ...
ਐੱਸ.ਟੀ.ਐੱਫ ਵੱਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ
. . .  about 2 hours ago
ਬਠਿੰਡਾ 'ਚ ਭੁੱਕੀ ਚੂਰਾ ਪੋਸਤ ਦਾ ਭਰਿਆ ਟਰਾਲਾ ਕਾਬੂ
. . .  about 2 hours ago
ਪ੍ਰਿਅੰਕਾ ਚੋਪੜਾ ਨੇ ਨੀਰਵ ਮੋਦੀ ਨਾਲ ਖਤਮ ਕੀਤਾ ਇਕਰਾਰਨਾਮਾ
. . .  about 3 hours ago
ਦੋਵਾਂ ਦੇਸ਼ਾਂ ਦੀ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਸਹਿਣ ਨਹੀਂ ਕਰਾਂਗਾ - ਮੋਦੀ
. . .  about 3 hours ago
ਭਾਰਤ ਤੇ ਕੈਨੇਡਾ ਨੇ 6 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  about 4 hours ago
ਚੌਲ ਚੋਰੀ ਦੇ ਦੋਸ਼ 'ਚ ਨੌਜਵਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ, ਸੈਲਫੀਆਂ ਵੀ ਲਈਆਂ
. . .  about 4 hours ago
ਕੀ ਜਾਂਚ ਏਜੰਸੀਆਂ ਅਮਿਤ ਸ਼ਾਹ ਤੋਂ ਪੁੱਛ ਗਿੱਛ ਕਰਨ ਦੀ ਹਿੰਮਤ ਰੱਖਦੀਆਂ ਹਨ - ਕੇਜਰੀਵਾਲ
. . .  about 5 hours ago
ਬਾਘਾ ਪੁਰਾਣਾ ਵਿਖੇ ਵੇਅਰ ਹਾਊਸ ਤੋਂ ਲੱਖਾਂ ਰੁਪਏ ਦੇ ਚਾਵਲ ਚੋਰੀ
. . .  about 5 hours ago
ਮੁੱਖ ਸਕੱਤਰ ਹਮਲਾ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਪਹੁੰਚੀ ਦਿੱਲੀ ਪੁਲਿਸ
. . .  about 5 hours ago
ਮੋਦੀ ਤੇ ਟਰੂਡੋ ਦੀ ਹੋਈ ਮੁਲਾਕਾਤ
. . .  about 6 hours ago
ਐਨ.ਡੀ.ਪੀ. ਆਗੂ ਜਗਮੀਤ ਸਿੰਘ ਤੇ ਗੁਰਕਿਰਨ ਕੌਰ ਵਿਆਹ ਦੇ ਬੰਧਨ 'ਚ ਬੱਝੇ
. . .  about 6 hours ago
ਅੱਜ ਸ਼ਾਮ ਰਾਹੁਲ ਨਾਲ ਮੁਲਾਕਾਤ ਕਰਨਗੇ ਟਰੂਡੋ
. . .  about 6 hours ago
ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਅਨਾਜ ਮੰਡੀ ਕੀਤਾ ਨਜ਼ਰਬੰਦ
. . .  about 6 hours ago
ਟਰੂਡੋ ਤੇ ਸੁਸ਼ਮਾ ਵਿਚਕਾਰ ਮੁਲਾਕਾਤ
. . .  about 7 hours ago
ਟਰੂਡੋ ਪਰਿਵਾਰ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਅੱਤਵਾਦ 'ਤੇ ਪਾਕਿਸਤਾਨ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਟਰੰਪ
. . .  about 7 hours ago
ਪਾਕਿਸਤਾਨ ਨੇ ਕਾਰਨਾਹ ਸੈਕਟਰ 'ਚ ਕੀਤੀ ਗੋਲੀਬਾਰੀ
. . .  about 7 hours ago
ਮੋਦੀ ਨੇ ਟਰੂਡੋ ਦਾ ਕੀਤਾ ਸ਼ਾਨਦਾਰ ਸਵਾਗਤ
. . .  about 8 hours ago
ਟਰੂਡੋ ਦਾ ਰਾਸ਼ਟਰਪਤੀ ਭਵਨ 'ਚ ਕੀਤਾ ਗਿਆ ਰਸਮੀ ਸਵਾਗਤ
. . .  about 8 hours ago
ਸਕੂਲ ਬਾਹਰ ਵਿਦਿਆਰਥੀ ਦੀ ਬੇਰਹਿਮੀ ਨਾਲ ਹੱਤਿਆ
. . .  about 8 hours ago
ਸੁੰਜਵਾਂ ਫ਼ੌਜੀ ਕੈਂਪ 'ਤੇ ਹਮਲਾ ਮਾਮਲੇ 'ਚ ਐਨ.ਆਈ.ਏ. ਵਲੋਂ ਕੇਸ ਦਰਜ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਪਾਕਿਸਤਾਨ ਵੱਲੋਂ ਕੁਪਵਾੜਾ 'ਚ ਮੁੜ ਜੰਗਬੰਦੀ ਦੀ ਉਲੰਘਣਾ
. . .  1 day ago
ਕੈਪਟਨ ਅਮਰਿੰਦਰ ਦੀ ਸੂਚੀ ਨੂੰ ਕੂੜੇਦਾਨ ਵਿਚ ਸੁੱਟੇਗਾ ਜਸਟਿਨ ਟਰੂਡੋ - ਸਿਮਰਨਜੀਤ ਸਿੰਘ ਮਾਨ
. . .  1 day ago
ਆਮਦਨ ਕਰ ਵਿਭਾਗ ਵਲੋਂ ਅੰਮ੍ਰਿਤ ਗਰੁੱਪ ਦੇ ਸ਼ੋ-ਰੂਮਾਂ 'ਤੇ ਛਾਪੇਮਾਰੀ
. . .  1 day ago
ਰੋਟੋਮੈਕ ਦੇ ਮਾਲਕ ਵਿਕਰਮ ਕੋਠਾਰੀ ਤੇ ਬੇਟਾ ਰਾਹੁਲ ਕੋਠਾਰੀ ਗ੍ਰਿਫਤਾਰ
. . .  1 day ago
ਰੇਲਵੇ 90,000 ਲੋਕਾਂ ਨੂੰ ਦੇਵੇਗਾ ਨੌਕਰੀ- ਗੋਇਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਵਿੱਦਿਆ ਦੇ ਪਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ
  •     Confirm Target Language  

ਸੰਗਰੂਰ

ਇਕ ਕਰੋੜ ਤੋ ਵੱਧ ਰੁਪਏ ਲੈ ਕੇ ਕੰਪਨੀ ਫ਼ਰਾਰ

ਭਵਾਨੀਗੜ੍ਹ, 22 ਅਕਤੂਬਰ (ਜਰਨੈਲ ਸਿੰਘ ਮਾਝੀ) - ਪੰਜਾਬ ਵਿਚ ਲਗਾਤਾਰ ਚਿੱਟ ਫ਼ੰਡ ਕੰਪਨੀਆਂ ਵਲੋਂ ਲੋਕਾਂ ਦੀ ਲੱੁਟ ਕੀਤੀ ਜਾ ਰਹੀ ਹੈ | ਆਏ ਦਿਨ ਖ਼ਬਰਾਂ ਲੱਗਣ ਦੇ ਬਾਵਜੂਦ ਲੋਕ ਇਨ੍ਹਾਂ ਦੀ ਲੱੁਟ ਦਾ ਸ਼ਿਕਾਰ ਬਣ ਰਹੇ ਹਨ | ਇਹ ਕੰਪਨੀਆਂ ਲੋਕਾਂ ਨੂੰ ਜਲਦੀ ਦੁੱਗਣੇ ਪੈਸੇ ਦੇਣ ਦਾ ਵਾਅਦਾ ਕਰਦੀਆਂ ਹਨ | ਜਿਸ ਕਰਕੇ ਲੋਕ ਇਨ੍ਹਾਂ ਦੇ ਜਾਲ ਵਿਚ ਫਸ ਜਾਂਦੇ ਹਨ | ਇਹ ਕੰਪਨੀਆਂ ਮੁਲਾਜ਼ਮ ਵੀ ਇਲਾਕੇ ਦੇ ਹੀ ਰੱਖਦੀਆਂ ਹਨ | ਲੋਕ ਉਨ੍ਹਾਂ 'ਤੇ ਜਲਦੀ ਵਿਸ਼ਵਾਸ ਕਰ ਲੈਂਦੇ ਹਨ | ਇਸ ਤਰ੍ਹਾਂ ਦੀ ਹੀ ਇਕ ਕੰਪਨੀ ਭਵਾਨੀਗੜ੍ਹ ਇਲਾਕੇ ਵਿਚੋਂ ਕਰੋੜ ਤੋ ਵੱਧ ਰੁਪਏ ਲੈ ਕੇ ਫ਼ਰਾਰ ਹੋ ਗਈ ਹੈ | ਅੱਜ ਭਵਾਨੀਗੜ੍ਹ ਪੁਲਿਸ ਥਾਣੇ ਵਿਚ ਵੱਖ ਵੱਖ ਪਿੰਡਾਂ ਦੇ ਲੋਕਾਂ ਨੇ ਗੈਬ ਗਰਾਮ ਵਿਕਾਸ ਕਰੈਡਿਟ ਕੋਆਪਰੇਟਿਵ ਸੁਸਾਇਟੀ ਲਿਮਟਿਡ ਦੀ ਜੋ ਭਵਾਨੀਗੜ੍ਹ ਵਿਖੇ ਖੁੱਲ੍ਹੀ ਹੋਈ ਸੀ ਦੇ ਿਖ਼ਲਾਫ਼ ਇਕ ਅਰਜ਼ੀ ਦਿੱਤੀ ਹੈ ਕਿ ਇਹ ਕੰਪਨੀ ਉਨ੍ਹਾਂ ਦੇ ਇਕ ਕਰੋੜ ਦੇ ਕਰੀਬ ਰੁਪਏ ਲੈ ਕੇ ਫ਼ਰਾਰ ਹੋ ਗਈ ਹੈ | ਭਵਾਨੀਗੜ੍ਹ ਥਾਣੇ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕੁਲਵਿੰਦਰ ਸਿੰਘ, ਜਸਵੀਰ ਸਿੰਘ, ਪ੍ਰਦੀਪ ਸਿੰਘ, ਬਲਵਿੰਦਰ ਕੋਰ, ਸਰੋਜ ਰਾਣੀ ਅਤੇ ਪਿੰਕੀ ਦੇਵੀ ਸਮੇਤ ਭਾਰੀ ਗਿਣਤੀ ਵਿਚ ਵਿਅਕਤੀਆਂ ਨੇ ਦੱਸਿਆਂ ਕਿ ਉਨ੍ਹਾਂ ਨੇ ਅੱਜ ਭਵਾਨੀਗੜ੍ਹ ਪੁਲਿਸ ਨੂੰ ਅਰਜ਼ੀ ਦਿੱਤੀ ਹੈ ਜਿਸ ਵਿਚ ਉਨ੍ਹਾਂ ਨੇ ਗੈਬ ਗਰਾਮ ਵਿਕਾਸ ਕਰੈਡਿਟ ਕੋਆਪਰੇਟਿਵ ਸੁਸਾਇਟੀ ਲਿਮਟਿਡ ਜੋ ਭਵਾਨੀਗੜ੍ਹ ਵਿਖੇ ਖੁੱਲ੍ਹੀ ਹੋਈ ਸੀ ਉਹ ਉਨ੍ਹਾਂ ਦੇ ਇਕ ਕਰੋੜ ਤੋ ਵੱਧ ਰੁਪਏ ਲੈ ਕੇ ਫ਼ਰਾਰ ਹੋ ਗਈ ਹੈ | ਉਸ ਕੰਪਨੀ ਤੋ ਉਨ੍ਹਾਂ ਦੇ ਪੈਸੇ ਵਾਪਸ ਕਰਾ ਕੇ ਉਸ ਿਖ਼ਲਾਫ਼ ਕਾਰਵਾਈ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਦੇ ਵਿਅਕਤੀਆਂ ਜਿਨ੍ਹਾਂ ਨੇ ਇਸ ਕੰਪਨੀ ਵਿਚ ਪੈਸੇ ਜਮ੍ਹਾਂ ਕਰਵਾਏ ਸੀ ਉਨ੍ਹਾਂ ਵਿਚ ਕਰਮਜੀਤ ਕੌਰ 60 ਹਜ਼ਾਰ ਰੁਪਏ ਜੋੜੀਆਂ ਘਨੋੜਾਂ, ਜਸਵੰਤ ਕੌਰ 40 ਹਜ਼ਾਰ ਜੋੜੀਆਂ ਘਨੋੜਾਂ, ਮਹਿਕਪ੍ਰੀਤ 22 ਹਜ਼ਾਰ ਜੋੜੀਆਂ ਘਨੋੜਾਂ, ਗੁਰਦੇਵ ਸਿੰਘ 30 ਹਜ਼ਾਰ ਬਖੋਪੀਰ, ਗੁਰਜੀਤ ਸਿੰਘ 30 ਹਜ਼ਾਰ ਭਵਾਨੀਗੜ੍ਹ, ਪਰਮਜੀਤ ਕੌਰ 40 ਹਜ਼ਾਰ ਬਖੋਪੀਰ, ਸਤਨਾਮ ਸਿੰਘ 1 ਲੱਖ 32 ਹਜ਼ਾਰ ਬਖੋਪੀਰ, ਗੁਰਮੀਤ ਕੌਰ 60 ਹਜ਼ਾਰ ਬਖੋਪੀਰ, ਸੁਨੀਲ ਕੁਮਾਰ 70 ਹਜ਼ਾਰ ਭਵਾਨੀਗੜ੍ਹ, ਜਸਵੀਰ ਸਿੰਘ 7500 ਬਖਤੜੀ, ਪ੍ਰਦੀਪ ਕੁਮਾਰ 40 ਹਜ਼ਾਰ ਬਖਤੜੀ, ਸੁਮਨ ਦੇਵੀ 15 ਹਜ਼ਾਰ ਬਖਤੜੀ, ਕੁਲਵਿੰਦਰ ਸਿੰਘ 12 ਲੱਖ ਬਖੋਪੀਰ, ਗੁਰਜੀਤ ਸਿੰਘ 30 ਹਜ਼ਾਰ ਬਖੋਪੀਰ, ਜਗਸੀਰ ਸਿੰਘ 20 ਹਜ਼ਾਰ ਬਖੋਪੀਰ, ਮਨੋਜ ਕੁਮਾਰ 20 ਹਜ਼ਾਰ ਬਖੋਪੀਰ, ਜਗਤਵੀਰ 9 ਹਜ਼ਾਰ ਬਖੋਪੀਰ, ਗਗਨ ਸਿੰਘ 3 ਲੱਖ, ਦੀਪਇੰਦਰ ਕੁਮਾਰ 25 ਹਜ਼ਾਰ, ਸਤਪਾਲ ਸਿੰਘ 1 ਲੱਖ 90 ਹਜ਼ਾਰ, ਰਾਜ ਕੌਰ 20 ਹਜ਼ਾਰ, ਰਕਸਾ ਦੇਵੀ 15 ਹਜ਼ਾਰ, ਬੱੁਧ ਸਿੰਘ 40 ਹਜ਼ਾਰ, ਚੰਦ ਕੌਰ 15 ਹਜ਼ਾਰ, ਰਕਸਾਨਾਂ ਬੇਗ਼ਮ 37 ਹਜ਼ਾਰ, ਗੁਰਪਾਲ ਸਿੰਘ ਦੇ 25 ਹਜ਼ਾਰ ਰੁਪਏ ਹਨ | ਇਸ ਤੋਂ ਇਲਾਵਾ ਬਹੁਤ ਵਿਅਕਤੀ ਉਹ ਹਨ ਜੋ ਥਾਣੇ ਨਹੀਂ ਪਹੰੁਚੇ | ਇਨ੍ਹਾਂ ਵਿਅਕਤੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਹੈ ਕਿ ਇਸ ਤਰਾਂ ਦੀਆਂ ਕੰਪਨੀਆਂ ਨੂੰ ਖੁੱਲਣ ਤੋਂ ਪਹਿਲਾਂ ਹੀ ਨੱਥ ਪਾਈ ਜਾਵੇ |

ਘਰਾਚੋਂ ਅਨਾਜ ਮੰਡੀ 'ਚ ਵੀ ਝੋਨੇ ਦਾ ਵੱਧ ਤੋਲ ਫੜਿਆ

ਘਰਾਚੋਂ, 22 ਅਕਤੂਬਰ (ਘੁਮਾਣ) - ਸਥਾਨਕ ਅਨਾਜ ਮੰਡੀ ਵਿਚ ਭਾਕਿਯੂ ਡੰਕੌਦਾ ਗਰੁੱਪ ਅਤੇ ਭਾਕਿਯੂ ਉਗਰਾਹਾਂ ਗਰੁੱਪ ਦੀ ਅਗਵਾਈ ਵਿਚ ਝੋਨੇ ਦਾ ਵਜ਼ਨ ਚੈੱਕ ਕੀਤਾ ਗਿਆ | ਜੋ ਕਿ ਇਕ ਦੁਕਾਨ ਨੂੰ ਛੱਡ ਬਾਕੀ ਬਾਰਾਂ ਦੁਕਾਨਾਂ ਦਾ ਵਜ਼ਨ ਅੱਧੇ ਕਿੱਲੋ ਤੋਂ ਲੈ ਕੇ ਇਕ ਕਿੱਲੋ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮਾਂ ਵਲੋਂ ਸੰਘਰਸ਼ ਦੀ ਚਿਤਾਵਨੀ

ਸੰਗਰੂਰ, 22 ਅਕਤੂਬਰ (ਅਮਨ, ਦਮਨ) - ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੇਲਾ ਸਿੰਘ ਪੁੰਨਾਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਆਮ ਜਨਤਾ ਪ੍ਰਤੀ ਮਾਰੂ ਨੀਤੀਆਂ 'ਤੇ ਵਿਚਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮੂਲੋਵਾਲ, 22 ਅਕਤੂਬਰ (ਰਤਨ ਭੰਡਾਰੀ) - ਰਾਤੀ ਚਮਕੌਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਮੂਲੋਵਾਲ ਆਪਣੇ ਮੋਟਰਸਾਈਕਲ 'ਤੇ ਰਣੀਕੇ ਵੱਲ ਜਾ ਰਿਹਾ ਸੀ ਅੱਗੋਂ ਆ ਰਹੀ ਕੰਬਾਈਨ ਦੇ ਅੱਗੇ ਲੱਗੇ ਕਟਰ ਦੀ ਲਪੇਟ ਵਿਚ ਆ ਗਿਆ | ਹਾਦਸਾ ਪਿੰਡ ਰਣੀਕੇ ਵਿਚ ਉਦੋਂ ਵਾਪਰਿਆਂ ...

ਪੂਰੀ ਖ਼ਬਰ »

ਕਈ ਸਵਾਲ ਖੜ੍ਹੇ ਕਰ ਰਿਹੈ ਪੰਜਾਬ 'ਚ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ) - ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਦਾਖਲ ਹੋਣ ਵਾਲੇ ਬੱਚਿਆਂ ਦੀ ਗਿਣਤੀ ਹਰ ਸਾਲ 15 ਪ੍ਰਤੀਸ਼ਤ ਦੇ ਕਰੀਬ ਘੱਟ ਰਹੀ ਹੈ ਅਤੇ ਵੱਡੀ ਗਿਣਤੀ ਆਂਗਣਵਾੜੀ ਕੇਂਦਰ ਵੀ ਫ਼ਰਜ਼ੀ ਦਾਖ਼ਲਿਆਂ ਦੇ ਆਸਰੇ ਹੀ ਚੱਲ ਰਹੇ ਹਨ | ਜੇਕਰ ...

ਪੂਰੀ ਖ਼ਬਰ »

ਘਰ 'ਚ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜਿਆ

ਰੁੜਕੀ ਕਲਾਂ, ਅਮਰਗੜ੍ਹ, 22 ਅਕਤੂਬਰ (ਮੰਨਵੀ, ਝੱਲ) - ਪਿੰਡ ਨਾਰੀਕੇ ਵਿਖੇ ਇਕ ਘਰ 'ਚ ਅਚਾਨਕ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ ਕਾਰਨ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ | ਘਰ ਦੇ ਮਾਲਕ ਸੈਕਟਰੀ ਪਵਿੱਤਰ ਸਿੰਘ ਪੁੱਤਰ ਸਵ ਚਮਕੌਰ ਸਿੰਘ ਵਲੋਂ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਕਿਸਾਨ ਮੋਰਚਾ ਦੀ ਬਣਾਈ 15 ਮੈਂਬਰੀ ਕਮੇਟੀ

ਮਲੇਰਕੋਟਲਾ, 22 ਅਕਤੂਬਰ (ਕੁਠਾਲਾ) - ਨੇੜਲੇ ਪਿੰਡ ਹਥੋਆ ਵਿਖੇ ਕਿਸਾਨ ਮੋਰਚਾ ਜ਼ਿਲ੍ਹਾ ਸੰਗਰੂਰ ਦੇ ਕਨਵੀਨਰ ਭੁਪਿੰਦਰ ਲੌਾਗੋਵਾਲ ਦੀ ਅਗਵਾਈ ਹੇਠ ਪਿੰਡ ਦੇ ਕਿਸਾਨਾਂ ਦੀ ਹੋਈ ਭਰਵੀਂ ਮੀਟਿੰਗ ਦੌਰਾਨ ਇੱਕ 15 ਮੈਂਬਰੀ ਕਿਸਾਨ ਕਮੇਟੀ ਦਾ ਗਠਨ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਚਿੱਟ ਫ਼ੰਡ ਕੰਪਨੀਆਂ ਤੋਂ ਪੀੜਤ ਲੋਕਾਂ ਵਲੋਂ ਰੋਸ ਮੁਜ਼ਾਹਰਾ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਚਿੱਟ ਫ਼ੰਡ ਵਿਰੋਧੀ ਆਗੂਆਂ ਦੀ ਮੀਟਿੰਗ ਨੌਜਵਾਨ ਭਾਰਤ ਸਭਾ ਦੇ ਝੰਡੇ ਹੇਠ ਗ਼ਦਰ ਭਵਨ ਸੰਗਰੂਰ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਬਾਬਤ ਜਾਣਕਾਰੀ ਦਿੰਦਿਆਂ ਨੌਜਵਾਨ ਭਾਰਤ ਸਭਾ ਦੇ ਪ੍ਰਧਾਨ ਬਿੱਕਰ ...

ਪੂਰੀ ਖ਼ਬਰ »

ਹਰਿਆਣਾ 'ਚ ਇਨੈਲੋ ਸਰਕਾਰ ਬਣੀ ਤਾਂ ਪੜਿ੍ਹਆ ਲਿਖਿਆ ਬੱਚਾ ਬਿਨਾਂ ਨੌਕਰੀ ਨਹੀਂ ਰਹਿਣ ਦੇਵਾਂਗੇ ਚਾਹੇ ਮੈਨੂੰ ਫਾਂਸੀ ਹੋ ਜਾਵੇ-ਓਮ ਪ੍ਰਕਾਸ਼ ਚੋਟਾਲਾ

ਜਾਖਲ, 22 ਅਕਤੂਬਰ (ਪ੍ਰਵੀਨ ਮਦਾਨ, ਜਗਤਾਰ ਮੰਗੀ) - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੋਟਾਲਾ ਨੇ ਜਾਖ਼ਲ ਵਿਖੇ ਆੜ੍ਹਤੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸੁਰੇਸ਼ ਕੁਮਾਰ ਪੱਪੂ ਦੀ ਦੁਕਾਨ ਦੇ ਬਾਹਰ ਵਰਕਰਾਂ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਲੜਕੀ ਦੇ ਇਲਾਜ ਲਈ ਦਿੱਤੀ ਨਕਦ ਰਾਸ਼ੀ

ਛਾਹੜ, 22 ਅਕਤੂਬਰ (ਜਸਵੀਰ ਸਿੰਘ ਔਜਲਾ)-ਸਥਾਨਕ ਪਿੰਡ ਵਿਚ ਨੌਜਵਾਨਾਂ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਬਣਾਈ ਗਈ ਹੈਲਪਿੰਗ ਸੋਸਾਇਟੀ ਵਲੋਂ 13 ਸਾਲਾ ਲੜਕੀ ਨੂੰ ਅਪਰੇਸ਼ਨ ਲਈ ਨਗਦ ਰਾਸ਼ੀ ਦਿੱਤੀ ਗਈ | ਖ਼ਜ਼ਾਨਚੀ ਜਸ਼ਨਦੀਪ ਸਿੰਘ ਅਤੇ ਹੈਪੀ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਮਾਝੀ ਦੀ ਹੱਡਾ ਰੋੜੀ ਦੇ ਵਿਵਾਦ ਕਾਰਨ ਮਰੇ ਪਸ਼ੂ ਚੱੁਕਣ 'ਚ ਆ ਰਹੀ ਹੈ ਮੁਸ਼ਕਿਲ

ਭਵਾਨੀਗੜ੍ਹ, 22 ਅਕਤੂਬਰ (ਜਰਨੈਲ ਸਿੰਘ ਮਾਝੀ) - ਬਲਾਕ ਭਵਾਨੀਗੜ੍ਹ ਦੇ ਪਿੰਡ ਮਾਝੀ ਦੀ ਹੱਡਾ ਰੋੜੀ ਦਾ ਵਿਵਾਦ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ | ਕਿਉਂਕਿ ਜਦੋਂ ਕੋਈ ਡੰਗਰ ਮਰ ਜਾਂਦਾ ਹੈ ਤਾਂ ਉਸ ਨੰੂ ਪਿੰਡ ਤੋਂ ਦੂਰ ਬਣੀ ਹੱਡਾ ਰੋੜੀ ਵਿੱਚ ਸੁੱਟਿਆ ...

ਪੂਰੀ ਖ਼ਬਰ »

ਪਿੰਡ ਚੱਠਾ ਨਨਹੇੜਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਛਾਹੜ, 22 ਅਕਤੂਬਰ (ਜਸਵੀਰ ਸਿੰਘ ਔਜਲਾ)-ਇਥੋਂ ਨੇੜਲੇ ਪਿੰਡ ਚੱਠਾ ਨਨਹੇੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਰਣ ਸਿੰਘ ਚੱਠਾ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਬਾਂਸਲ ਨੇ ਮੰਡੀ ਦੇ ਸਮੁੱਚੇ ਆੜ੍ਹਤੀਆਂ ਨੂੰ ਨਾਲ ਲੈ ਕੇ ...

ਪੂਰੀ ਖ਼ਬਰ »

ਟਰੈਕਟਰਾਂ 'ਤੇ ਟੈਕਸ ਲਗਾਉਣ ਦਾ ਕੇਂਦਰ ਸਰਕਾਰ ਦਾ ਫ਼ੈਸਲਾ ਮੰਦਭਾਗਾ-ਪਰਮਿੰਦਰ ਸ਼ਰਮਾ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਬਲਾਕ ਕਾਂਗਰਸ ਸੰਗਰੂਰ ਦੇ ਪ੍ਰਧਾਨ ਸ੍ਰੀ ਪਰਮਿੰਦਰ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਟਰੈਕਟਰਾਂ ਉੱਤੇ ਟੈਕਸ ਲਗਾਉਣ ਦਾ ਕੀਤਾ ਫ਼ੈਸਲਾ ਮੰਦਭਾਗਾ ਅਤੇ ਖੇਤੀ ਪ੍ਰਧਾਨ ਸੂਬਿਆਂ ਦੇ ਹਿਤਾਂ ਉੱਤੇ ਸਿੱਧਾ ਡਾਕਾ ...

ਪੂਰੀ ਖ਼ਬਰ »

ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਨਾਬਾਲਗ ਲੜਕੀ ਲਾਪਤਾ

ਲੌਾਗੋਵਾਲ, 22 ਅਕਤੂਬਰ (ਵਿਨੋਦ) - ਨੇੜਲੇ ਪਿੰਡ ਤਕੀਪੁਰ ਤੋਂ ਇਕ ਗ਼ਰੀਬ ਪਰਿਵਾਰ ਦੀ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਨਾਬਾਲਗ ਲੜਕੀ ਪਿਛਲੇ ਕਈ ਦਿਨਾਂ ਤੋਂ ਅਚਾਨਕ ਗੁੰਮ ਹੋਣ ਕਾਰਨ ਪਰਿਵਾਰ 'ਤੇ ਬਿਪਤਾ ਦਾ ਆਣ ਪਈ ਹੈ | ਲੜਕੀ ਦੀ ਮਾਤਾ ਬਲਜੀਤ ਕੌਰ ਪਤਨੀ ਸਤਿਨਾਮ ...

ਪੂਰੀ ਖ਼ਬਰ »

ਕਬੱਡੀ ਪੇਸ਼ੇਵਰ ਖੇਡ ਵਜੋਂ ਵਿਕਸਤ ਹੋ ਚੁੱਕੀ ਹੈ-ਹਰਪ੍ਰੀਤ ਬਾਬਾ

ਜਖੇਪਲ, 22 ਅਕਤੂਬਰ (ਮੇਜਰ ਸਿੰਘ ਜਖੇਪਲ) - ਕਦੇ ਕੱਚੇ ਮੈਦਾਨਾਂ ਉੱਤੇ ਖੇਡੀ ਜਾਣ ਵਾਲੀ ਅਤੇ ਸੱਟਾਂ ਫੇਟਾਂ ਦਾ ਘਰ ਕਹੀ ਜਾਣ ਵਾਲੀ ਮਾਂ ਖੇਡ ਕਬੱਡੀ ਹੁਣ ਕਰੋੜਾਂ ਦੀ ਖੇਤ ਬਣ ਚੁੱਕੀ ਹੈ | ਇਸ ਭਵਿੱਖ ਸੁਨਹਿਰਾ ਹੈ ਅਤੇ ਇਹ ਪੇਸ਼ੇਵਾਰ ਖੇਡ ਵਜੋਂ ਵਿਕਸਤ ਹੋ ਚੁੱਕੀ ਹੈ | ...

ਪੂਰੀ ਖ਼ਬਰ »

ਗਰਾਂਟਾਂ ਲਈ ਦਾਮਨ ਬਾਜਵਾ ਦਾ ਧੰਨਵਾਦ

ਲੌਾਗੋਵਾਲ, 22 ਅਕਤੂਬਰ (ਵਿਨੋਦ)-ਲੌਾਗੋਵਾਲ ਦੇ ਕਾਂਗਰਸੀ ਵਰਕਰਾਂ ਨੇ ਹਲਕਾ ਸੁਨਾਮ ਲਈ ਲਿਆਂਦੀਆਂ ਵਿਸ਼ੇਸ਼ ਗਰਾਂਟਾਂ ਲਈ ਹਲਕਾ ਇੰਚਾਰਜ ਬੀਬਾ ਦਾਮਨ ਥਿੰਦ ਬਾਜਵਾ ਦਾ ਧੰਨਵਾਦ ਕਰਦਿਆਂ ਲੌਾਗੋਵਾਲ ਦੇ ਵਿਕਾਸ ਕਾਰਜਾਂ ਲਈ ਗਰਾਂਟ ਦੀ ਮੰਗ ਕੀਤੀ ਹੈ | ਕਾਂਗਰਸੀ ...

ਪੂਰੀ ਖ਼ਬਰ »

ਚੰਗਾਲ ਦੀ ਜੋਤੀ ਦਾ ਪੰਜਾਬ 'ਚੋਂ ਪਹਿਲਾ ਸਥਾਨ

ਮਸਤੂਆਣਾ ਸਾਹਿਬ, 22 ਅਕਤੂਬਰ (ਦਮਦਮੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੀ ਜੋਤੀ ਕੌਰ ਨੇ ਡੀ.ਪੀ.ਈ. ਅਮਰੀਕ ਸਿੰਘ ਵਲੋਂ ਦਿੱਤੀ ਸੁਚੱਜੀ ਕੋਚਿੰਗ ਸਦਕਾ ਪਿਛਲੇ ਦਿਨੀਂ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਈਆਂ ਪੰਜਾਬ ਸਕੂਲ ਖੇਡਾਂ ਦੇ ਅੰਡਰ 17 ਸਾਲ ...

ਪੂਰੀ ਖ਼ਬਰ »

ਕਿਸਾਨੀ ਮੁੱਦਿਆਂ ਤੇ ਸਮੱਸਿਆਵਾਂ ਸਬੰਧੀ ਮੀਟਿੰਗ

ਧੂਰੀ, 22 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਕਿਸਾਨ ਮੁਕਤੀ ਮੋਰਚੇ ਵਲੋਂ ਕਿਸਾਨ ਮੁੱਦਿਆਂ ਸਬੰਧੀ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਮਾ: ਕਿ੍ਪਾਲ ਸਿੰਘ ਰਾਜੋਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਕਿਸਾਨ ਕਰਜ਼ਾ ਮੁਆਫ਼ੀ ਸਬੰਧੀ ਜਾਰੀ ...

ਪੂਰੀ ਖ਼ਬਰ »

ਪੇਟ ਤੇ ਜਿਗਰ ਰੋਗਾਂ ਸਬੰਧੀ ਜਾਗਰੂਕਤਾ ਸਿਹਤ ਚਰਚਾ ਕਰਵਾਈ

ਕੁੱਪ ਕਲਾਂ, 22 ਅਕਤੂਬਰ (ਰਵਿੰਦਰ ਸਿੰਘ ਬਿੰਦਰਾ)-ਰੋਟਰੀ ਕਲੱਬ ਅਹਿਮਦਗੜ੍ਹ ਵਲੋਂ ਚੇਅਰਮੈਨ ਮਹੇਸ਼ ਸ਼ਰਮਾ ਤੇ ਪ੍ਰਧਾਨ ਡਾ.ਸੁਨੀਤ ਹਿੰਦ ਦੀ ਅਗਵਾਈ ਹੇਠ ਕੁੱਪ ਕਲਾਂ ਵਿਖੇ ਪੇਟ ਅਤੇ ਜਿਗਰ ਦੀਆਂ ਭਿਆਨਕ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਲਈ ਸਿਹਤ ਚਰਚਾ ਕਰਵਾਈ ...

ਪੂਰੀ ਖ਼ਬਰ »

ਬਡਰੁੱਖਾਂ ਸਕੂਲ 'ਚ ਦੇਸ਼ ਦੇ ਸ਼ਹੀਦਾਂ ਨੂੰ ਵਿਦਿਆਰਥੀਆਂ ਵਲੋਂ ਸ਼ਰਧਾਂਜਲੀ ਭੇਂਟ

ਮਸਤੂਆਣਾ ਸਾਹਿਬ, 22 ਅਕਤੂਬਰ (ਦਮਦਮੀ) - ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸ੍ਰੀ ਮਨਦੀਪ ਸਿੰਘ ਸਿੱਧੂ ਵਲੋਂ ਮਿਲੇ ਸੰਦੇਸ਼ ਅਨੁਸਾਰ ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦੇ ਪਿ੍ੰਸੀਪਲ ਡਾ. ਇਕਬਾਲ ਸਿੰਘ ਦੀ ਯੋਗ ਸਰਪ੍ਰਸਤੀ ਹੇਠ ਦੇਸ਼ ਦੇ ...

ਪੂਰੀ ਖ਼ਬਰ »

ਸੂਲਰ ਪਟਾਕਾ ਗੋਦਾਮ ਦੇ ਮਾਲਕ ਿਖ਼ਲਾਫ਼ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਵਲੋਂ 19-20 ਸਤੰਬਰ 2017 ਦੀ ਰਾਤ ਨੂੰ ਲੁਧਿਆਣਾ-ਦਿੱਲੀ ਰਾਸ਼ਟਰੀ ਮਾਰਗ 'ਤੇ ਸਥਿਤ ਸੂਲਰ ਘਰਾਟ ਵਿਖੇ ਇਕ ਪਟਾਕਾ ਗੋਦਾਮ ਵਿਚ ਅੱਗ ਲੱਗਣ ਦੀ ਘਟਨਾ ਸਬੰਧੀ ਜਾਰੀ ਰਿਪੋਰਟ ...

ਪੂਰੀ ਖ਼ਬਰ »

ਹਾਈਕੋਰਟ ਜਸਟਿਸ ਸ੍ਰੀ ਰਾਜ ਸ਼ੇਖਰ ਅੱਤਰੀ ਦਾ ਜੱਦੀ ਪਿੰਡ ਚੌਾਦਾ ਵਿਖੇ ਸਨਮਾਨ

ਅਮਰਗੜ੍ਹ, 22 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਮਾਨਯੋਗ ਪੰਜਾਬ ਅਤੇ ਹਰਿਆਣਾ ਦੇ ਜਸਟਿਸ ਸ੍ਰੀ ਰਾਜ ਸ਼ੇਖਰ ਅੱਤਰੀ ਦਾ ਉਨ੍ਹਾਂ ਦੇ ਜੱਦੀ ਪਿੰਡ ਚੌਾਦਾ ਵਿਖੇ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤਸਰ ਸਾਹਿਬ ਭਵਾਨੀਗੜ੍ਹ ਦਾ ਲੈਂਟਰ ਪਾਇਆ

ਭਵਾਨੀਗੜ੍ਹ, 22 ਅਕਤੂਬਰ (ਜਰਨੈਲ ਸਿੰਘ ਮਾਝੀ) - ਗੁਰਦੁਆਰਾ ਸੰਗਤਸਰ ਸਾਹਿਬ ਬਿਸਨ ਨਗਰ ਭਵਾਨੀਗੜ੍ਹ ਦਾ ਲੈਂਟਰ ਪਾਇਆ ਗਿਆ | ਬਾਬਾ ਬਲਬੀਰ ਸਿੰਘ ਅਤੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਜੁਗਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪਾਏ ਗਏ ਲੈਂਟਰ ਬਾਰੇ ...

ਪੂਰੀ ਖ਼ਬਰ »

ਹੈਾਡਬਾਲ ਟੂਰਨਾਮੈਂਟ ਕਰਵਾਇਆ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਰਕਾਰੀ (ਰਾਜ) ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਬੀਬੀ ਹਰਕੰਵਲਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਦੀ ਰਹਿਨੁਮਾਈ ਅਤੇ ਸ਼ਿਵਰਾਜ ਸਿੰਘ ਢੀਂਡਸਾ ਦੇ ਪ੍ਰਬੰਧਾਂ ਅਧੀਨ ਜ਼ਿਲ੍ਹਾ ਪੱਧਰ ...

ਪੂਰੀ ਖ਼ਬਰ »

ਗੋਡਿਆਂ ਦੇ ਮਰੀਜ਼ਾਂ ਦੀ ਨਾਰਾਇਣੀ ਆਯੁਰਵੈਦਿਕ ਸੈਂਟਰ 'ਚ ਜਾਂਚ ਕੱਲ੍ਹ-ਸਿੱਧੂ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਪੁਰਾਤਨ ਜਾਣਕਾਰੀ 'ਤੇ ਆਧਾਰਿਤ ਵਿਗਿਆਨਕ ਅਤੇ ਆਯੁਰਵੈਦਿਕ ਤਰੀਕੇ ਨਾਲ ਤਿਆਰ ਕੀਤੀ ਗਈ ਨਾਰਾਇਣੀ ਆਯੁਰਵੈਦਿਕ ਕਿੱਟ ਗੋਡਿਆਂ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ਹੈ ...

ਪੂਰੀ ਖ਼ਬਰ »

ਸਬਸਿਡੀ ਗ਼ਰੀਬੀ ਰੇਖਾ ਤੋਂ ਹੇਠਾਂ ਵਾਲੇ ਲੋਕਾਂ ਨੰੂ ਹੀ ਮਿਲਣੀ ਚਾਹੀਦੀ ਹੈ-ਡਾ: ਮਾਨ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ) - ਸਾਇੰਟਿਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਵਲੋਂ ਵਟਸਅਪ 'ਤੇ ਚੱਲੀ ਬਹਿਸ ਬਾਰੇ ਡਾ. ਏ.ਐਸ. ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਗੈਸ ਸਮੇਤ ਹੋਰ ਕਈ ਵਸਤੂਆਂ ਉੱਤੇ ਸਬਸਿਡੀਆਂ ਮੰਗਦੇ ਹਨ, ਸਨਅਤਕਾਰਾਂ ਨੰੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX