ਤਾਜਾ ਖ਼ਬਰਾਂ


ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  1 day ago
ਨਵਾਂਸ਼ਹਿਰ, 17 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਦਸਹਿਰਾ ਮੇਲੇ 'ਚ ਲੱਗੇ ਝੂਲੇ ਦੀ ਤਾਰ ਤੇ ਸਪੋਰਟ ਟੁੱਟਣ ਕਾਰਣ ਇੱਕ ਬੱਚੀ ਸਮੇਤ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਝੂਲੇ ‘ਚ 45 ਵਿਅਕਤੀ, ਔਰਤਾਂ ...
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  1 day ago
ਸੁਭਾਨਪੁਰ, 17 ਅਕਤੂਬਰ ( ਕੰਵਰ ਬਰਜਿੰਦਰ ਸਿੰਘ ਜੱਜ )-ਭਾਰੀ ਬਾਰਸ਼ਾਂ ਕਾਰਨ ਝੋਨੇ ਦੀ ਫਸਲ ਤਬਾਹ ਹੋਣ ਤੋਂ ਦੁਖੀ ਹੋਏ ਪਿੰਡ ਜੱਗਾਂ ਥਾਣਾ ਸੁਭਾਨਪੁਰ ਦੇ ਇੱਕ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ...
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦਾ ਨੋਟਿਸ...
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  1 day ago
ਤਿਰੂਵਨੰਤਪੁਰਮ, 17 ਅਕਤੂਬਰ - ਕੇਰਲ ਵਿਖੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦੇ ਚੱਲਦਿਆਂ ਨਿਲਿੱਕਲ ਬੇਸ ਕੈਂਪ ਨੇੜੇ ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ...
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  1 day ago
ਤਿਰੂਵਨੰਤਪੁਰਮ, 17 ਅਕਤੂਬਰ - ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਦੇ ਚੱਲਦਿਆਂ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਬਰੀਮਾਲਾ ਦੇ ਆਸ ਪਾਸ ਦੇ ਇਲਾਕਿਆਂ ਵਿਚ ਧਾਰਾ...
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਤੇਲ ਦੀਆਂ ਕੀਮਤਾਂ ਨੂੰ ਵੈਟ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਪੈਟਰੋਲ ਪੰਪ 22 ਅਕਤੂਬਰ ਸਵੇਰੇ 5 ਵਜੇ ਤੋਂ 23 ਅਕਤੂਬਰ ਸਵੇਰੇ 5 ਵਜੇ ਤੱਕ...
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਕਾਂਗਰਸ ਦੀ ਕੇਂਦਰੀ ਚੋਣ ਸਮਿਤੀ ਨੇ ਮੱਧ ਪ੍ਰਦੇਸ਼ ਚੋਣਾਂ ਲਈ 80 ਉਮੀਦਵਾਰਾਂ ਦੇ ਨਾਮਾਂ 'ਤੇ ਮੋਹਰ ਲਗਾ ਦਿੱਤੀ...
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  1 day ago
ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) - ਨੇੜਲੇ ਪਿੰਡ ਰਸੂਲਪੁਰ (ਜੰਡੀ) ਵਿਖੇ ਦੋਨਾਲੀ ਰਾਈਫ਼ਲ ਦੀ ਸਫ਼ਾਈ ਕਰ ਰਹੇ ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਉਸ...
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  1 day ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ 'ਚ ਮਾਲੀਆ ਵਧਾਉਣ ਲਈ ਕਈ ਵਸਤਾਂ 'ਤੇ ਸਟੈਂਪ ਡਿਊਟੀ ਵਧਾਈ ਹੈ। ਹਾਲਾਂਕਿ ਸੂਬਾ ਸਰਕਾਰ ਵਲੋਂ ਜਾਇਦਾਦ ਦੇ ਰਜਿਸਟਰੇਸ਼ਨ 'ਤੇ ਸਟੈਂਪ...
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  1 day ago
ਤਿਰੂਵਨੰਤਪੁਰਮ, 17 ਅਕਤੂਬਰ- ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਅੱਜ ਸ਼ਾਮੀਂ ਪੰਜ ਵਜੇ ਖੁੱਲ੍ਹ ਗਏ ਹਨ। ਸ਼ਰਧਾਲੂ ਮੰਦਰ 'ਚ ਰਾਤੀਂ 10.30 ਵਜੇ ਤੱਕ ਪ੍ਰਾਰਥਨਾ ਕਰ ਸਕਦੇ ਹਨ। ਦੱਸ ਦਈਏ ਕਿ ਮੰਦਰ ਦੇ ਦੁਆਰ 22 ਅਕਤੂਬਰ ਤੱਕ ਖੁੱਲ੍ਹੇ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  1 day ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਮਗਰੋਂ ਅੱਜ ਜਲੰਧਰ ਦੀ ਸੈਕੇਰਡ ਹਾਰਟ ਚਰਚ ਪਹੁੰਚੇ ਹਨ, ਜਿੱਥੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ...
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਆਦਮਪੁਰ/ਡਰੋਲੀਕਲਾ, 17 ਅਕਤੂਬਰ (ਹਰਪ੍ਰੀਤ ਸਿੰਘ, ਸੰਤੋਖ ਸਿੰਘ, ਰਮਨ ਦਵੇਸਰ)- ਪਿੰਡ ਲੁਟੇਰਾ ਕਲਾ ਵਿਖੇ ਇੱਕ 40 ਸਾਲਾ ਪ੍ਰਵਾਸੀ ਔਰਤ ਦਾ ਗਲਾ ਘੁੱਟ ਕੇ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮਾਮਲੇ ਦੇ ਸੰਬੰਧ 'ਚ ਪੁੱਛਗਿੱਛ ਕਰਨ ਲਈ ਪੁਲਿਸ ਨੇ ਪੰਜ...
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  1 day ago
ਸੰਗਰੂਰ, 17 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਸਟੈਂਪ ਡਿਊਟੀ ਨੂੰ ਦੁੱਗਣੀ ਕੀਤੇ ਜਾਣ ਦੀ ਨਿੰਦਿਆ ਕਰਦਿਆਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਜਿਹਾ ਕਰਕੇ ਸੂਬੇ...
ਐੱਮ. ਜੇ. ਅਕਬਰ ਨੇ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਕੇਂਦਰੀ ਵਿਦੇਸ਼ ਰਾਜ ਮੰਤਰੀ ਐੱਮ. ਜੇ. ਅਕਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ...
ਲੁਟੇਰਿਆਂ ਨੇ ਗੋਲੀਬਾਰੀ ਕਰਕੇ ਵਪਾਰੀ ਕੋਲੋਂ ਲੁੱਟੇ 1.50 ਲੱਖ ਰੁਪਏ
. . .  1 day ago
ਪੰਡਤ ਰਾਓ ਨੇ ਦੁਸਹਿਰੇ ਮੌਕੇ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਦੇ ਪੁਤਲੇ ਫੂਕਣ ਲਈ ਕੀਤਾ ਪ੍ਰੇਰਿਤ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚਣਗੇ ਫਰੈਂਕੋ ਮੁਲੱਕਲ
. . .  1 day ago
ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  1 day ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  1 day ago
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  1 day ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 52
. . .  1 day ago
ਪੁੱਤਰ ਦੇ ਸਹੁਰਿਆਂ ਤੋਂ ਤੰਗ ਆਏ ਵਿਅਕਤੀ ਵਲੋਂ ਖ਼ੁਦਕੁਸ਼ੀ
. . .  1 day ago
ਪੰਜਾਬ ਕੈਬਨਿਟ ਵਲੋਂ ਔਰਤਾਂ ਦੇ ਰਾਖਵੇਂਕਰਨ ਲਈ ਅਧਿਆਦੇਸ਼ ਨੂੰ ਮਨਜ਼ੂਰੀ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟੇ ਦੋ ਲੱਖ ਰੁਪਏ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, 2 ਕਰਮਚਾਰੀ ਜ਼ਖ਼ਮੀ
. . .  1 day ago
ਮਿਲਟਰੀ ਹਸਪਤਾਲ 'ਚ ਫੌਜ ਦੇ ਜਵਾਨਾਂ ਨੇ ਗੁੰਗੀ-ਬੋਲੀ ਔਰਤ ਨਾਲ ਕਈ ਸਾਲਾਂ ਤੱਕ ਜਬਰ ਜਨਾਹ
. . .  1 day ago
ਪੰਜਾਬ ਮੰਤਰੀ ਮੰਡਲ ਨੇ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਦਿੱਤੀ ਮਨਜ਼ੂਰੀ
. . .  1 day ago
ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਆਂਧਰਾ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਛੇ ਲੋਕਾਂ ਦੀ ਮੌਤ, 15 ਜ਼ਖ਼ਮੀ
. . .  1 day ago
ਹੱਤਿਆ ਦੇ ਦੂਜੇ ਮਾਮਲੇ 'ਚ ਰਾਮਪਾਲ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ
. . .  1 day ago
ਅਫ਼ਗਾਨਿਸਤਾਨ 'ਚ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, 7 ਜ਼ਖ਼ਮੀ
. . .  1 day ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ
. . .  1 day ago
ਬਿਹਾਰ : ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਈ. ਡੀ. ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 10 ਲੋਕਾਂ ਦੀ ਮੌਤ
. . .  1 day ago
ਜਾਸੂਸੀ ਦੇ ਦੋਸ਼ਾਂ ਤਹਿਤ ਫੌਜ ਦਾ ਜਵਾਨ ਗ੍ਰਿਫ਼ਤਾਰ
. . .  1 day ago
ਡਾਲਰ ਦੇ ਮੁਕਾਬਲੇ ਹਲਕੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ, ਇਕ ਪੁਲਿਸ ਜਵਾਨ ਸ਼ਹੀਦ
. . .  1 day ago
ਸਬਰੀਮਾਲਾ ਮੰਦਰ ਦੇ ਅੱਜ ਖੁੱਲਣਗੇ ਦੁਆਰ, ਸੁਰੱਖਿਆ ਦੇ ਸਖਤ ਪ੍ਰਬੰਧ
. . .  1 day ago
ਬੱਚੀ ਜੈਨਬ ਦੇ ਜਬਰ ਜਨਾਹੀ ਤੇ ਹਤਿਆਰੇ ਨੂੰ ਲਾਹੌਰ 'ਚ ਦਿੱਤੀ ਗਈ ਫਾਂਸੀ
. . .  1 day ago
ਜਵਾਨਾਂ ਨੇ ਅੱਤਵਾਦੀਆਂ ਨੂੰ ਪਾਇਆ ਘੇਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  2 days ago
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  2 days ago
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  2 days ago
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  2 days ago
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  2 days ago
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਵਿੱਦਿਆ ਦੇ ਪਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਗੁਰਦੁਆਰਾ ਸਾਹਿਬ ਨੇੜੇ ਬਣੀ ਮੱਛੀ ਮੰਡੀ ਦਾ ਸਿੱਖ ਜਥੇਬੰਦੀਆਂ ਨੇ ਲਿਆ ਗੰਭੀਰ ਨੋਟਿਸ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਸਥਾਨਕ ਸ਼ਹਿਰ ਦੇ ਕਸੂਰੀ ਗੇਟ ਸਥਿਤ ਕੁੰਡੇ ਰੋਡ 'ਤੇ ਬਣੇ ਗੁਰਦੁਆਰਾ ਸਾਹਿਬ ਦੇ ਨੇੜੇ ਕੁਝ ਠੇਕੇਦਾਰਾਂ ਵਲੋਂ ਮੱਛੀ ਮੰਡੀ ਸ਼ੁਰੂ ਕੀਤੇ ਜਾਣ ਦਾ ਪਤਾ ਚੱਲਣ 'ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ, ਸ੍ਰੀ ਗੁਰੂ ਗੰ੍ਰਥ ਸਾਹਿਬ ਸਤਿਕਾਰ ਕਮੇਟੀ ਆਦਿ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਗੰਭੀਰ ਨੋਟਿਸ ਲੈਂਦੇ ਹੋਏ ਮੰਡੀ ਨੂੰ ਤੁਰੰਤ ਤਬਦੀਲ ਕਰਨ ਦੀ ਪੁਰਜ਼ੋਰ ਮੰਗ ਕੀਤੀ | ਗੁਰਦੁਆਰਾ ਸਾਹਿਬ ਨਜ਼ਦੀਕ ਮੱਛੀ ਮੰਡੀ ਸ਼ੁਰੂ ਕੀਤੇ ਜਾਣ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੁਹੱਲਾ ਨਿਵਾਸੀਆਂ ਵਲੋਂ ਭਾਰੀ ਰੋਸ ਜਤਾਏ ਜਾਣ ਉਪਰੰਤ ਮੌਕੇ 'ਤੇ ਪਹੰੁਚ ਫੈਡਰੇਸ਼ਨ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ, ਕੌਮੀ ਜਨਰਲ ਸਕੱਤਰ ਉਡੀਕ ਸਿੰਘ ਕੁੰਡੇ, ਹਰਜਿੰਦਰ ਸਿੰਘ ਬੱਗਾ ਅਤੇ ਸਤਿਕਾਰ ਕਮੇਟੀ ਦੇ ਲਖਵੀਰ ਸਿੰਘ ਮਹਾਲਮ ਆਦਿ ਆਗੂਆਂ ਨੇ ਉਕਤ ਸਥਾਨ ਦਾ ਦੌਰਾ ਕੀਤਾ | ਇਸ ਉਪਰੰਤ ਪੰਥਕ ਆਗੂਆਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨਜ਼ਦੀਕ ਮੱਛੀ ਦੇ ਬਣੇ ਗੁਦਾਮਾਂ ਕਾਰਨ ਜਿੱਥੇ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਭੰਗ ਹੋ ਰਹੀ ਹੈ | ਮੱਛੀ ਮੰਡੀ ਸ਼ੁਰੂ ਕਰਨ ਵਾਲੇ ਠੇਕੇਦਾਰਾਂ ਨੂੰ ਇਹ ਕਾਰਾ ਇੱਥੋਂ ਕਿਧਰੇ ਹੋਰ ਲੈ ਜਾਣ ਲਈ ਦੋ ਦਿਨ ਦਾ ਅਲਟੀਮੇਟਮ ਦਿੰਦਿਆਂ ਪੰਥਕ ਆਗੂਆਂ ਨੇ ਕਿਹਾ ਕਿ ਜੇਕਰ ਠੇਕੇਦਾਰਾਂ ਨੇ ਮੱਛੀ ਮੰਡੀ ਚੁੱਕਣ ਵੱਲ ਕੋਈ ਗੰਭੀਰਤਾ ਨਾ ਦਿਖਾਈ ਤਾਂ ਇਕ ਵੱਡਾ ਸੰਘਰਸ਼ ਆਰੰਭਿਆ ਜਾਵੇਗਾ | ਪੰਥਕ ਆਗੂਆਂ ਨੇ ਦੱਸਿਆ ਕਿ ਮਾਨਯੋਗ ਅਦਾਲਤ ਦੇ ਹੁਕਮ ਅਨੁਸਾਰ ਧਾਰਮਿਕ ਸਥਾਨਾਂ ਦੇ 100 ਗਜ਼ ਦੇ ਘੇਰੇ ਅੰਦਰ ਅਜਿਹੀਆਂ ਵਰਜਿਤ ਵਸਤੂਆਂ ਦੀ ਵਿੱਕਰੀ ਨਹੀਂ ਹੋ ਸਕਦੀ | ਇਸ ਮੌਕੇ ਭਗਵਾਨ ਸਿੰਘ ਦੜਿਆਲਾ, ਸੁਖਦੇਵ ਸਿੰਘ ਲਾਡਾ, ਗਗਨਦੀਪ ਸਿੰਘ, ਮਨਜੀਤ ਸਿੰਘ ਔਲਖ, ਜਸਬੀਰ ਸਿੰਘ, ਗੁਰਮੇਲ ਸਿੰਘ, ਸਤਨਾਮ ਸਿੰਘ, ਅਮਰ ਸਿੰਘ, ਰਣਜੀਤ ਸਿੰਘ ਆਦਿ ਆਗੂ ਵੀ ਹਾਜ਼ਰ ਸਨ |

ਅਕਾਲੀ ਦਲ ਨੂੰ ਝਟਕਾ

ਸੁਰਿੰਦਰ ਕੌਰ ਵਾਈਸ ਚੇਅਰਪਰਸਨ ਬਲਾਕ ਸੰਮਤੀ ਤੇ ਜਗਦੀਪ ਸਿੰਘ ਕਾਂਗਰਸ ਪਾਰਟੀ 'ਚ ਸ਼ਾਮਿਲ

ਮਖੂ, 22 ਅਕਤੂਬਰ (ਮੁਖਤਿਆਰ ਸਿੰਘ ਧੰਜੂ)-ਸ਼੍ਰੋਮਣੀ ਅਕਾਲ ਦਲ ਦੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਦਾ ਹੀ ਮੋਹ ਭੰਗ ਹੋਣਾ ਵੀ ਕਈ ਸਵਾਲ ਖੜੇ ਕਰ ਗਿਆ | ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਹਲਕਾ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਪੰਜਕੋਸੀ ਤੇ ਖੂਈਆਂ ਸਰਵਰ ਦੇ ਵਿਚਕਾਰ ਇੱਕ ਖਾਲੇ ਵਿਚੋਂ ਨੌਜਵਾਨ ਦੀ ਨੰਗੀ ਹਾਲਤ ਵਿਚ ਗਲੀ-ਸੜੀ ਲਾਸ ਮਿਲੀ ਜਿਸ ਨੂੰ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਦੇ ਵਲੰਟੀਅਰਾਂ ਦੀ ਮਦਦ ...

ਪੂਰੀ ਖ਼ਬਰ »

ਮਮਦੋਟ ਦੇ ਪੇਂਡੂ ਇਲਾਕਿਆਂ ਦੇ ਮੈਡੀਕਲ ਸਟੋਰਾਂ 'ਤੇ ਸ਼ਰੇਆਮ ਵਿਕ ਰਹੀਆਂ ਨੇ ਨਸ਼ੀਲੀਆਂ ਗੋਲੀਆਂ

ਮਮਦੋਟ, 22 ਅਕਤੂਬਰ (ਸੁਖਦੇਵ ਸਿੰਘ ਸੰਗਮ)-ਬਲਾਕ ਮਮਦੋਟ ਦੇ ਪੇਂਡੂ ਇਲਾਕਿਆਂ ਵਿਚ ਹੋਰਨਾਂ ਮਾਰੂ ਨਸ਼ਿਆਂ ਤੋਂ ਇਲਾਵਾ ਨਸ਼ੇ ਦੀਆਂ ਗੋਲੀਆਂ ਦਾ ਕਾਰੋਬਾਰ ਪੂਰੇ ਧੜੱਲੇ ਨਾਲ ਹੋ ਰਿਹਾ ਹੈ, ਜਿਸ ਨੂੰ ਰੋਕਣ ਲਈ ਕੈਪਟਨ ਸਰਕਾਰ ਦੀ ਪੁਲਿਸ ਅਤੇ ਸਿਹਤ ਵਿਭਾਗ ਪੂਰੀ ...

ਪੂਰੀ ਖ਼ਬਰ »

ਡਾ: ਅੰਬੇਦਕਰ ਜਾਗਿ੍ਤੀ ਮੰਚ ਵਲੋਂ ਸਕੂਲ ਬੰਦ ਕਰਨ ਦੇ ਹੁਕਮਾਂ ਦਾ ਵਿਰੋਧ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਡਾ: ਭੀਮ ਰਾਓ ਅੰਬੇਦਕਰ ਜਾਗਿ੍ਤੀ ਮੰਚ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਕਨਵੀਨਰ ਅੰਗਰੇਜ਼ ਸਿੰਘ ਅਟਵਾਲ, ਸਕੱਤਰ ਸਿੰਘ ਕਾਨੂੰਗੋ, ਹਰੀ ਦਾਸ ਚੌਹਾਨ, ਕੈਪਟਨ ਸਵਰਨ ਸਿੰਘ, ਪਿ੍ੰਸੀਪਲ ਮੁਖਤਿਆਰ ਸਿੰਘ ਅਤੇ ਲੈਕਚਰਾਰ ਕੁਲਵੰਤ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਅਪਰਾਧਨਾਮਾ : ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਕਈ ਵਿਅਕਤੀਆਂ ਿਖ਼ਲਾਫ਼ ਮਾਮਲੇ ਦਰਜ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਅਨੇਕਾਂ ਵਿਅਕਤੀਆਂ ਿਖ਼ਲਾਫ਼ ਮਾਮਲੇ ਦਰਜ ਕੀਤੇ ਹਨ | ਚੋਰੀ ਦੇ ਸਮਾਨ ਸਮੇਤ ਇਕ ਕਾਬੂ ਪੁਲਿਸ ਥਾਣਾ ਗੁਰੂਹਰਸਹਾਏ ਦੇ ਹੌਲਦਾਰ ਰਤਨ ਸਿੰਘ ਨੇ ਦੱਸਿਆ ਕਿ ਮੁਖ਼ਬਰ ...

ਪੂਰੀ ਖ਼ਬਰ »

ਕੱਪੜਾ ਵਿਕਰੇਤਾ ਵਲੋਂ ਖ਼ਰੀਦ ਕੇ ਲਿਆਂਦਾ ਕੱਪੜਾ ਬੱਸ ਦੀ ਡਿੱਗੀ 'ਚੋਂ ਚੋਰੀ

ਤਲਵੰਡੀ ਭਾਈ, 22 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਇੱਥੋਂ ਦੇ ਇੱਕ ਕੱਪੜਾ ਵਪਾਰੀ ਵੱਲੋਂ ਅੰਮਿ੍ਤਸਰ ਤੋਂ ਖ਼ਰੀਦ ਕੇ ਲਿਆਂਦਾ 70 ਰੁਪਏ ਦਾ ਬੱਸ ਦੀ ਡਿੱਗੀ ਵਿਚੋਂ ਗ਼ਾਇਬ ਹੋ ਗਿਆ, ਜਿਸ ਦਾ ਮਾਲਾ ਪੁਲਿਸ ਕੋਲ ਵੀ ਪੁੱਜਾ, ਪ੍ਰੰਤੂ ਹਫ਼ਤੇ ਬਾਅਦ ਪੁਲਿਸ ਨੇ ਕੋਈ ਵੀ ...

ਪੂਰੀ ਖ਼ਬਰ »

ਚੋਰਾਂ ਨੇ ਬੋਲਿਆ ਭੰਬਾ ਲੰਡਾ ਸਕੂਲ 'ਤੇ ਧਾਵਾ

ਫ਼ਿਰੋਜ਼ਸ਼ਾਹ, 22 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਭੰਬਾ ਲੰਡਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚੋਂ ਇਨਵਰਟਰ ਬੈਟਰਾ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਪਹੁੰਚ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਗੱਲਬਾਤ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵਿਦਿਆਰਥੀਆਂ ਦੀ ਘੱਟ ਗਿਣਤੀ ਕਾਰਨ 22 ਸਕੂਲ ਹੋਣਗੇ ਨੇੜਲੇ ਸਕੂਲਾਂ 'ਚ ਮਰਜ਼

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ 20 ਵਿਦਿਆਰਥੀਆਂ ਤੋਂ ਘੱਟ ਗਿਣਤੀ ਵਾਲੇ ਸਕੂਲਾਂ 'ਚ ਬੈਠੇ ਦੋ ਅਤੇ ਦੋ ਤੋਂ ਵਧੇਰੇ ਅਧਿਆਪਕਾਂ ਵਾਲੇ ਸਕੂਲਾਂ ਨੂੰ ਮਰਜ਼ ਕਰਨ ਦੇ ਫ਼ੈਸਲੇ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

7 ਲੱਖ ਦੀ ਠੱਗੀ ਮਾਰਨ ਵਾਲੇ ਕਾਲੋਨਾਈਜ਼ਰ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਜ਼ੀਰਾ ਨੇ ਇਕ ਕਾਲੋਨਾਈਜ਼ਰ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ, ਜਿਸ ਨੇ ਮੁੱਦਈ ਨਾਲ 7 ਲੱਖ ਰੁਪਏ ਦੀ ਠੱਗੀ ਮਾਰੀ ਹੈ | ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਟਰੈਕਟਰ ਨੂੰ ਗੈਰ ਟਰਾਂਸਪੋਰਟ ਦੇ ਘੇਰੇ ਵਿਚੋਂ ਕੱਢਣ ਦੀ ਨਿੰਦਾ

ਜਲਾਲਾਬਾਦ, 22 ਅਕਤੂਬਰ (ਜਤਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਰਿਹਾ ਹੈ | ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਮਨਪ੍ਰੀਤ ਸਿੰਘ ਸੰਧੂ ਨੇ ਦਿੰਦੇ ਹੋਏ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾ ਹੀ ...

ਪੂਰੀ ਖ਼ਬਰ »

ਪੰਥ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਮੁੱਦਕੀ ਵਿਖੇ ਨਸ਼ਾ ਮੁਕਤੀ ਗੁਰਮਤਿ ਵਿਦਿਆਲਾ ਦਾ ਉਦਘਾਟਨ

ਮੁੱਦਕੀ, 22 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)-ਕਸਬਾ ਮੁੱਦਕੀ ਵਿਖੇ ਪੰਥ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਨਸ਼ਾ ਮੁਕਤੀ ਗੁਰਮਤਿ ਵਿਦਿਆਲਾ ਦਾ ਉਦਘਾਟਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਤਾ ਗਿਆ | ਇਸ ਉਪਰੰਤ ਭਾਈ ਸਤਨਾਮ ਸਿੰਘ ਚੰਦੜ, ਭਾਈ ਪ੍ਰਗਟ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸ਼ਹਿਰ ਅੰਦਰ 20-20 ਕਿ੍ਕਟ ਟੂਰਨਾਮੈਂਟ ਸ਼ੁਰੂ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਬੁੱਲਜ ਕਿ੍ਕਟ ਕਲੱਬ ਅਤੇ ਆਜ਼ਾਦ ਕਿ੍ਕਟ ਕਲੱਬ ਵਲੋਂ ਸਾਂਝੇ ਤੌਰ 'ਤੇ ਸਾਲਾਨਾ 20-20 ਕ੍ਰਿਕਟ ਟੂਰਨਾਮੈਂਟ ਪੂਰੇ ਉਤਸ਼ਾਹ ਨਾਲ ਸ਼ੁਰੂ ਕਰਵਾਇਆ ਗਿਆ, ਜਿਸ ਦਾ ਉਦਘਾਟਨ ਐਡਵੋਕੇਟ ਸ਼ਿਵਦੀਪ ਸਿੰਘ ਸੰਧੂ ਪ੍ਰਧਾਨ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਮੰਦੇ ਬੋਲ ਬੋਲਣ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਮੰਡੀ ਲਾਧੂਕਾ, 22 ਅਕਤੂਬਰ (ਰਾਕੇਸ਼ ਛਾਬੜਾ)-ਮੰਡੀ ਦੇ ਇੱਕ ਨੌਜਵਾਨ ਨੇ ਪੁਲਿਸ ਚੌਾਕੀ ਦੇ ਮੁਖੀ ਨੂੰ ਸ਼ਿਕਾਇਤ ਪੱਤਰ ਦੇ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਮੰਦੇ ਬੋਲ ਬੋਲਣ ਵਾਲਿਆਂ ਦੇ ਿਖ਼ਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ | ਘਰਾਂ ਵਿੱਚ ...

ਪੂਰੀ ਖ਼ਬਰ »

ਬਾਬਾ ਟਿੱਬੇ ਵਾਲਾ ਦੀ ਯਾਦ 'ਚ ਕਰਵਾਏ ਮੇਲੇ ਵਿਚ ਲੱਗੀਆਂ ਰੌਣਕਾਂ

ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)-ਬਾਬਾ ਟਿੱਬੇ ਵਾਲਾ ਦੀ ਯਾਦ 'ਚ ਬਸਤੀ ਕੇਸਰ ਸਿੰਘ ਵਾਲੀ ਵਿਖੇ ਸਮੂਹ ਪਿੰਡ ਵਾਸੀਆਂ ਤੇ ਮੇਲਾ ਕਮੇਟੀ ਨੇ ਭਾਰੀ ਮੇਲਾ ਲਵਾਇਆ | ਇਸ ਮੇਲੇ ਵਿਚ ਵੱਡੀ ਗਿਣਤੀ 'ਚ ਪਹੰੁਚੇ ਲੋਕਾਂ ਨੇ ਆਨੰਦ ਮਾਣਿਆ ਅਤੇ ਦਰਗਾਹ 'ਤੇ ਮੱਥਾ ...

ਪੂਰੀ ਖ਼ਬਰ »

ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਪਿਤਾ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਸਾਂਝਾ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਪਿਤਾ ਅਤੇ ਸੀਨੀਅਰ ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ ਦੇ ਸਹੁਰਾ ਸਾਬ੍ਹ ਮਾਸਟਰ ਬਲਵਿੰਦਰ ਸਿੰਘ ਦੀ ਬੀਤੇ ਦਿਨੀਂ ਮੌਤ ਹੋ ਜਾਣ ਨਾਲ ...

ਪੂਰੀ ਖ਼ਬਰ »

ਸ਼ਹੀਦ ਗੁਰਬਚਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਫ਼ਿਰੋਜ਼ਸ਼ਾਹ, 22 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਸਮੁੱਚੇ ਭਾਰਤ 'ਚ 21 ਅਕਤੂਬਰ ਨੂੰ ਪੁਲਿਸ ਫੌਰਸਿਜ਼ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਭਾਵੇਂ ਉਹ ਕਿਸੇ ਵੀ ਖੇਤਰ ਵਿਚ ਸ਼ਹੀਦ ਹੋਏ ਹਨ | ਇਸ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਠੇਠਰ ...

ਪੂਰੀ ਖ਼ਬਰ »

ਗਹਿਰੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਪਿਤਾ ਅਤੇ ਸੀਨੀਅਰ ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ ਦੇ ਸਹੁਰਾ ਮਾਸਟਰ ਬਲਵਿੰਦਰ ਸਿੰਘ ਦੀ ਮੌਤ 'ਤੇ ਦਿਹਾਤੀ ਹਲਕੇ ਦੇ ...

ਪੂਰੀ ਖ਼ਬਰ »

ਬਾਬਾ ਭੂਰੇ ਸ਼ਾਹ ਦੀ ਯਾਦ 'ਚ ਮੇਲਾ ਕਰਵਾਇਆ

ਮੱਲਾਂਵਾਲਾ, 22 ਅਕਤੂਬਰ (ਗੁਰਦੇਵ ਸਿੰਘ)- ਬਾਬਾ ਭੂਰੇ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਤੇ ਸੱਭਿਆਚਾਰਕ ਮੇਲਾ ਪਿੰਡ ਜੌੜਾ ਤੇ ਕੀਮੇ ਵਾਲਾ ਦੇ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੇਲੇ ਵਿਚ ਸੁਖਵਿੰਦਰ ਸਿੰਘ ਸ਼ੇਰਾ ਗਾਇਕ ਜੋੜੀ ਨੇ ਸੱਭਿਆਚਾਰਕ ਪੋ੍ਰਗਰਾਮ ...

ਪੂਰੀ ਖ਼ਬਰ »

ਸ਼ੇਰ ਖਾਂ ਵਿਖੇ ਜਾਂਚ ਕੈਂਪ ਲਗਾਇਆ

ਫ਼ਿਰੋਜ਼ਪੁਰ, 22 ਅਕਤੂਬਰ (ਪਰਮਿੰਦਰ ਸਿੰਘ)- ਸਰਵਹਿੱਤਕਾਰੀ ਰਾਮਗੜ੍ਹੀਆ ਸੁਸਾਇਟੀ ਵਲੋਂ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਨ ਨੂੰ ਸਮਰਪਿਤ ਇਕ ਮੁਫ਼ਤ ਮੈਡੀਕਲ ਕੈਂਪ ਪਿੰਡ ਸ਼ੇਰ ਖਾਂ ਵਿਖੇ ਲਗਾਇਆ ਗਿਆ, ਜਿਸ 'ਚ ਲੁਧਿਆਣੇ ਦੇ ਸੀ.ਐ ੱਮ.ਸੀ. ਹਸਪਤਾਲ ਤੋਂ ਡਾ: ਸੋਨੀਆ ...

ਪੂਰੀ ਖ਼ਬਰ »

ਨਗਰ ਕੌਾਸਲ ਤੇ ਸਿਹਤ ਵਿਭਾਗ 'ਚ ਸਹੀ ਰਾਬਤਾ ਨਾ ਹੋਣ 'ਤੇ ਵੱਧ ਰਿਹੈ ਡੇਂਗੂ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਬੇਸ਼ੱਕ ਨਗਰ ਕੌਾਸਲ ਫ਼ਿਰੋਜ਼ਪੁਰ ਵਲੋਂ ਸ਼ਹਿਰ ਅੰਦਰ ਸਫ਼ਾਈ ਅਭਿਆਨ ਜ਼ੋਰਾਂ 'ਤੇ ਚਲਾ ਕੇ ਵੱਡੇ ਪੱਧਰ 'ਤੇ ਕੂੜਾ ਚੁੱਕਣ ਤੇ ਸਾਫ਼-ਸੁਥਰਾ ਰੱਖਣ ਦੇ ਯਤਨ ਆਰੰਭੇ ਹੋਏ ਹਨ, ਪਰ ਫਿਰ ਵੀ ਡੇਂਗੂ ਨਾਮਕ ਬੁਖ਼ਾਰ ਦਾ ...

ਪੂਰੀ ਖ਼ਬਰ »

ਗੋਲੇ ਵਾਲਾ ਰਜਵਾਹਾ 'ਚ ਨਹਿਰੀ ਪਾਣੀ ਨਾ ਆਉਣ ਕਰਕੇ ਮੁੱਦਕੀ ਤੇ ਲੁਹਾਮ ਦੇ ਵਾਸੀ ਡਾਢੇ ਦੁਖੀ

ਮੁੱਦਕੀ, 22 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)-ਕਸਬਾ ਮੁੱਦਕੀ ਤੋਂ ਲੁਹਾਮ ਰੋਡ 'ਤੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਨਜ਼ਦੀਕ ਗੋਲੇ ਵਾਲਾ ਰਜਵਾਹਾ ਨਾਮ ਦੀ ਕੱਸੀ ਬੁਰਜੀ ਨੰਬਰ 6522 ਵਿਖੇ ਪਾਣੀ ਨਾ ਪਹੰੁਚਣ ਕਰਕੇ ਸਬੰਧਿਤ ਜ਼ਮੀਨਾਂ ਵਾਲੇ ਕਿਸਾਨ ਬੇਹੱਦ ਦੁਖੀ ...

ਪੂਰੀ ਖ਼ਬਰ »

ਕੁਲਬੀਰ ਸਿੰਘ ਜ਼ੀਰਾ ਨੇ ਰੇਹੜੀ-ਫੜ੍ਹੀ ਵਾਲਿਆਂ ਦੀਆਂ ਸਮੱਸਿਆਵਾਂ ਸੁਣੀਆਂ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਲੋਕ ਪੱਖੀ ਸੋਚ ਰੱਖਣ ਵਾਲੇ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਦੇਰ ਸ਼ਾਮ ਸ਼ਹਿਰ ਦਾ ਅਚਨਚੇਤ ਦੌਰਾ ਕੀਤਾ ਤੇ ਬਾਜ਼ਾਰ 'ਚ ਲੱਗਦੀਆਂ ਰੇਹੜੀ-ਫੜੀ ਦੇ ਮਾਲਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਸਥਾਈ ਹੱਲ ਦਾ ...

ਪੂਰੀ ਖ਼ਬਰ »

ਪਿੰਡਾਂ ਨੂੰ ਜੋੜਦੇ ਅੱਡੇ 'ਤੇ ਕਰਾਸਿੰਗ ਨੂੰ ਪਹਿਲੀ ਜਗ੍ਹਾ 'ਤੇ ਬਣਾਉਣ ਦੀ ਮੰਗ

ਮਖੂ, 22 ਅਕਤੂਬਰ (ਮੇਜਰ ਸਿੰਘ ਥਿੰਦ)-ਰਾਸ਼ਟਰੀ ਮੁੱਖ ਮਾਰਗ 54 ਨੂੰ ਚਾਰਮਾਰਗੀ ਕਰਨ ਮੌਕੇ ਬੰਗਾਲੀ ਵਾਲੇ ਪੁਲ ਨੇੜੇ ਪ੍ਰਧਾਨ ਮੰਤਰੀ ਯੋਜਨਾ ਤਹਿਤ ਬਣੀ ਸ਼ਹੀਦਾਂ ਦੀ ਧਰਤੀ ਫ਼ਤਿਹਗੜ੍ਹ ਸਭਰਾਂ ਅਤੇ ਸੈਂਕੜੇ ਪਿੰਡਾਂ ਤੋਂ ਇਲਾਵਾ ਫ਼ਿਰੋਜ਼ਪੁਰ, ਫ਼ਾਜ਼ਿਲਕਾ, ...

ਪੂਰੀ ਖ਼ਬਰ »

ਕਸ਼ਯਪ ਰਾਜਪੂਤ ਮਹਿਰਾ ਸਭਾ ਦੀ ਮੀਟਿੰਗ ਹੋਈ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਕਸ਼ਯਪ, ਰਾਜਪੂਤ, ਮਹਿਰਾ ਸਮਾਜ ਦੇ ਬਣਦੇ ਹੱਕ ਤੇ ਅਧਿਕਾਰਾਂ ਲਈ ਸੰਘਰਸ਼ਸ਼ੀਲ ਜਥੇਬੰਦੀ ਕਸ਼ਯਪ ਰਾਜਪੂਤ ਮਹਿਰਾ ਸਭਾ ਵਲੋਂ ਸ਼ੁਰੂ ਕੀਤੀ ਗਈ ਮੈਂਬਰਸ਼ਿਪ ਵਿਚ ਨਵੇਂ ਮੈਂਬਰਾਂ ਵਲੋਂ ਉਤਸ਼ਾਹ ਨਾਲ ਫਾਰਮ ਭਰੇ ਜਾ ਰਹੇ ...

ਪੂਰੀ ਖ਼ਬਰ »

ਪੁਰਾਣੀ ਕਚਹਿਰੀ ਵਾਲੀ ਥਾਂ ਤੋਂ ਗੰਦਗੀ ਦੇ ਢੇਰ ਚੁਕਵਾਏ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਸ਼ਹਿਰ ਦੇ ਵਿਚ ਪੁਰਾਣੀ ਕਚਹਿਰੀ ਵਾਲੀ ਥਾਂ ਦੇ ਬੇਆਬਾਦ ਹੋਣ ਤੋਂ ਬਾਅਦ ਲੋਕਾਂ ਵਲੋਂ ਇੱਥੇ ਕੂੜਾ ਢੇਰੀ ਕੀਤਾ ਜਾਣ ਲੱਗ ਪਿਆ ਸੀ, ਜਿਸ ਦੇ ਚੱਲਦਿਆਂ ਇੱਥੇ ਕੂੜੇ ਦੇ ਵੱਡੇ ਢੇਰ ਬਣ ਗਏ ਸਨ ਅਤੇ ਸਮੇਂ ਦੇ ਚੱਲਦਿਆਂ ਜਿੱਥੇ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਸਬੰਧੀ ਤਲਵੰਡੀ ਜੱਲੇ ਖਾਂ ਸਕੂਲ 'ਚ ਸਮਾਗਮ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)-'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਜੱਲੇ ਖਾਂ ਵਿਖੇ ਪਿ੍ੰਸੀਪਲ ਕਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਸਬੰਧ ਵਿਚ ਲੈਕਚਰਾਰ ਨਰਿੰਦਰ ...

ਪੂਰੀ ਖ਼ਬਰ »

ਲੈਕਚਰਾਰ ਯੂਨੀਅਨ ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ਦੀ ਚੋਣ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਨਵੀਂ ਬਾਡੀ ਦੀ ਚੋਣ ਸੂਬਾ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਦੇਖ-ਰੇਖ ਹੇਠ ਸਰਬਸੰਮਤੀ ਨਾਲ ਹੋਈ, ਜਿਸ ਵਿਚ ਸਰਬਸੰਮਤੀ ਨਾਲ ਮਲਕੀਤ ਸਿੰਘ ਲੈਕਚਰਾਰ ਪੰਜਾਬੀ ਸ.ਸ.ਸ. ਘੱਲ ...

ਪੂਰੀ ਖ਼ਬਰ »

ਛੁੱਟੀ ਦੇ ਬਾਵਜੂਦ ਖੁੱਲ੍ਹੇ ਰਹੇ ਸਰਕਾਰੀ ਸਕੂਲ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਤਾਂ ਅੱਜ ਐਤਵਾਰ ਦੀ ਸਰਕਾਰੀ ਛੁੱਟੀ ਰਹੀ, ਉੱਥੇ ਹੀ ਦੂਜੇ ਪਾਸੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੇ ਨਤੀਜਿਆਂ ਨੂੰ ਬਿਹਤਰ ਕਰਨ ਲਈ ਬਲਾਕ ਜ਼ੀਰਾ-3 ਦੇ ਸਰਕਾਰੀ ਪ੍ਰਾਇਮਰੀ ਸਕੂਲ ਅੰਬਰਹਰ, ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਚਿੱਤਰਕਾਰੀ ਮੁਕਾਬਲਿਆਂ 'ਚ ਜਸਦੀਪ ਨੇ ਕੀਤਾ ਦੂਜਾ ਸਥਾਨ ਹਾਸਲ

ਫ਼ਿਰੋਜ਼ਸ਼ਾਹ, 22 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਸਰਵ ਸਿੱਖਿਆ ਅਭਿਆਨ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਕਰਵਾਏ ਸਮਾਗਮ 'ਚ ਚਿੱਤਰਕਾਰੀ ਮੁਕਾਬਲੇ 'ਚ ਸਰਕਾਰੀ ਪ੍ਰਾਇਮਰੀ ਸਕੂਲ ਲੁਹਾਮ ਦੇ ਵਿਦਿਆਰਥੀ ਜਸਦੀਪ ਸਿੰਘ ਨੇ ਦੂਜਾ ...

ਪੂਰੀ ਖ਼ਬਰ »

ਪੀਰ ਬਾਬਾ ਜੱਲੇ ਸ਼ਾਹ ਦੀ ਦਰਗਾਹ 'ਤੇ ਕਰਵਾਇਆ ਸਾਲਾਨਾ ਜੋੜ ਮੇਲਾ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਕਸਬਾ ਮਮਦੋਟ ਅਧੀਨ ਆਉਂਦੇ ਪਿੰਡ ਦੋਨਾ ਰਹਿਮਤ ਵਿਖੇ ਮੇਲਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਜੱਲੇ ਸ਼ਾਹ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ, ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਮੰਡੀ ਗੁਰੂ ਹਰਸਹਾਏ ਤੋਂ ਜਵਾਲਾ ਜੀ ਲਈ ਬੱਸ ਸੇਵਾ ਸ਼ੁਰੂ

ਸਾਦਿਕ, 22 ਅਕਤੂਬਰ (ਆਰ.ਐੱਸ.ਧੁੰਨਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਅਤੇ ਸੁਰਿੰਦਰ ਸਿੰਘ ਜਨਰਲ ਮੈਨੇਜਰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਡਿੱਪੂ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਪੈਪਸੂ ਰੋਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX