ਤਾਜਾ ਖ਼ਬਰਾਂ


ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੇ ਮੁੰਬਈ ਇੰਡੀਅਨਜ਼ ਨੂੰ 3 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੂੰ ਤੀਸਰਾ ਝਟਕਾ, ਸਟੋਕਸ ਆਊਟ
. . .  1 day ago
ਆਈ.ਪੀ.ਐੱਲ 2018 : 10 ਓਵਰਾਂ ਤੋਂ ਬਾਅਦ ਰਾਜਸਥਾਨ ਰਾਇਲਜ਼ 70/2
. . .  1 day ago
ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੂੰ ਦੂਜਾ ਝਟਕਾ, ਕਪਤਾਨ ਰਹਾਣੇ 14 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐੱਲ 2018 : ਰਾਜਸਥਾਨ ਰਾਇਲਜ਼ ਨੂੰ ਪਹਿਲਾ ਝਟਕਾ, ਰਾਹੁਲ ਤ੍ਰਿਪਾਠੀ ਆਊਟ
. . .  1 day ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਜਿੱਤਣ ਲਈ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ 7ਵਾਂ ਝਟਕਾ
. . .  1 day ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ 6ਵਾਂ ਝਟਕਾ, ਹਾਰਦਿਕ ਪਾਂਡਿਆ 4 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ 5ਵਾਂ ਝਟਕਾ, ਕੁਨਾਲ ਪਾਂਡਿਆ 7 ਦੌੜਾਂ ਬਣਾ ਕੇ ਆਊਟ
. . .  1 day ago
ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ ਹੁਣ ਤਿੰਨ ਦਿਨ ਜਾਵੇਗੀ- ਗੁਰਜੀਤ ਔਜਲਾ
. . .  1 day ago
ਰਾਜਾਸਾਂਸੀ, 22 ਅਪ੍ਰੈਲ (ਹੇਰ) - ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡਾ ਰਾਜਾਸਾਂਸੀ ਤੋਂ ਬਰਮਿੰਘਮ ਨੂੰ ਜਾਂਦੀ ਏਅਰ ਇੰਡੀਆਂ ਦੀ ਹਵਾਈ ਉਡਾਣ ਹੁਣ ਹਫਤੇ 'ਚ ਤਿੰਨ ਦਿਨ...
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ ਚੌਥਾ ਝਟਕਾ, ਕਪਤਾਨ ਰੋਹਿਤ ਸ਼ਰਮਾ ਖਾਤਾ ਖੋਲੇ ਬਿਨਾਂ ਆਊਟ
. . .  1 day ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ ਤੀਸਰਾ ਝਟਕਾ, ਸੂਰੀਆ ਕੁਮਾਰ ਆਊਟ
. . .  1 day ago
ਆਈ.ਪੀ.ਐੱਲ 2018 : 15 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 135/2
. . .  1 day ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ ਤੀਸਰਾ ਝਟਕਾ, ਸੂਰੀਆ ਕੁਮਾਰ ਆਊਟ
. . .  1 day ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਦੇ ਇਸ਼ਾਨ ਕਿਸ਼ਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਦੇ ਸੂਰੀਆ ਕੁਮਾਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਆਈ.ਪੀ.ਐੱਲ 2018 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 93/1
. . .  1 day ago
ਆਈ.ਪੀ.ਐੱਲ 2018 : 5 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 35/1
. . .  1 day ago
ਆਈ.ਪੀ.ਐੱਲ 2018 : ਮੁੰਬਈ ਇੰਡੀਅਨਜ਼ ਨੂੰ ਪਹਿਲਾ ਝਟਕਾ, ਲੁਇਸ ਖਾਤਾ ਖੋਲੇ ਬਿਨਾਂ ਆਊਟ
. . .  1 day ago
ਆਈ.ਪੀ.ਐੱਲ 2018 : ਟਾਸ ਜਿੱਤ ਕੇ ਮੁੰਬਈ ਇੰਡੀਅਨਜ਼ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫੈਸਲਾ
. . .  1 day ago
ਆਈ.ਪੀ.ਐੱਲ 2018 : ਚੇਨਈ ਸੁਪਰ ਕਿੰਗਜ਼ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ 4 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ 6ਵਾਂ ਝਟਕਾ, ਯੂਸਫ ਪਠਾਨ 45 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ 5ਵਾਂ ਝਟਕਾ, ਕਪਤਾਨ ਵਿਲੀਅਮਸਨ ਆਊਟ
. . .  1 day ago
ਭੌਂ ਰੱਖਿਆ ਵਿਭਾਗ ਦੇ 347 ਸਰਵੇਅਰਾਂ ਦੀ ਨਿਯੁਕਤੀ ਹਾਈਕੋਰਟ ਵਲੋਂ ਰੱਦ
. . .  1 day ago
ਆਈ.ਪੀ.ਐੱਲ 2018 : 15 ਓਵਰਾਂ ਤੋਂ ਬਾਅਦ ਸਨਰਾਈਜ਼ਰਸ ਹੈਦਰਾਬਾਦ 117/4
. . .  1 day ago
ਆਈ.ਪੀ.ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਆਈ.ਪੀ.ਐੱਲ 2018 : 10 ਓਵਰਾਂ ਤੋਂ ਬਾਅਦ ਸਨਰਾਈਜ਼ਰਸ ਹੈਦਰਾਬਾਦ 71/3
. . .  1 day ago
ਆਈ.ਪੀ.ਐੱਲ 2018 : 5 ਓਵਰਾਂ ਤੋਂ ਬਾਅਦ ਸਨਰਾਈਜ਼ਰਸ ਹੈਦਰਾਬਾਦ 28/3
. . .  1 day ago
ਆਈ.ਪੀ.ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਤੀਸਰਾ ਝਟਕਾ, ਦੀਪਕ ਹੁੱਡਾ ਇੱਕ ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਦੂਸਰਾ ਝਟਕਾ, ਮਨੀਸ਼ ਪਾਂਡੇ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਆਈ.ਪੀ.ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਪਹਿਲਾ ਝਟਕਾ
. . .  1 day ago
ਆਈ.ਪੀ.ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਮਿਲਿਆ 183 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐੱਲ 2018 : ਸੁਰੇਸ਼ ਰੈਨਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਆਈ.ਪੀ.ਐੱਲ 2018 : ਚੇਨਈ ਸੁਪਰਕਿੰਗਜ਼ ਨੂੰ ਤੀਸਰਾ ਝਟਕਾ, ਅੰਬਾਤੀ ਰਾਇਡੂ 79 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਵਿੱਦਿਆ ਦੇ ਪਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ
  •     Confirm Target Language  

ਬਠਿੰਡਾ

ਪਰਾਲੀ ਸਾੜਨ ਦਾ ਵੇਰਵਾ ਲੈਣ ਗਏ ਅਧਿਕਾਰੀਆਂ ਦਾ ਘਿਰਾਓ

ਨਥਾਣਾ, 22 ਅਕਤੂਬਰ (ਗੁਰਦਰਸ਼ਨ ਲੁੱਧੜ)- ਪਿੰਡ ਕਲਿਆਣ ਸੁੱਖਾ ਵਿਖੇ ਅੱਜ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦਾ ਵੇਰਵਾ ਲੈਣ ਗਏ ਅਧਿਕਾਰੀਆਂ ਦਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਘਿਰਾਓ ਕੀਤਾ ਗਿਆ | ਮਿਲੀ ਜਾਣਕਾਰੀ ਅਨੁਸਾਰ ਮਾਲ ਵਿਭਾਗ ਦੇ ਨਾਇਬ ਤਹਿਸੀਲਦਾਰ ਨਥਾਣਾ, ਪਟਵਾਰੀ ਅਤੇ ਹੋਰ ਸਬੰਧਿਤ ਅਧਿਕਾਰੀ ਅਜੇ ਪਿੰਡ ਦੀ ਦਾਣਾ ਮੰਡੀ ਕੋਲ ਪਹੁੰਚੇ ਸਨ ਅਤੇ ਪਰਾਲੀ ਦੀ ਅੱਗ ਵਾਲੇ ਖੇਤਾਂ ਵੱਲ ਜਾਣ ਹੀ ਲੱਗੇ ਸਨ ਤਾਂ ਸੈਂਕੜੇ ਕਿਸਾਨਾਂ ਨੇ ਉਨ੍ਹਾਂ ਦੀਆਂ ਗੱਡੀਆਂ ਘੇਰ ਲਈਆਂ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੂੰ ਸੂਚਿਤ ਕਰ ਦਿੱਤਾ | ਇਸ ਉਪਰੰਤ ਇਕੱਠੇ ਹੋਏ ਕਿਸਾਨਾਂ ਨੇ ਅਧਿਕਾਰੀਆਂ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂ ਗੁਰਮੇਲ ਸਿੰਘ ਲਹਿਰਾ, ਜਸਪਾਲ ਸਿੰਘ ਢੇਲਵਾਂ, ਕਰਨੈਲ ਸਿੰਘ ਗਿੱਦੜ, ਫ਼ਤਿਹ ਸਿੰਘ ਕਲਿਆਣ ਸੁੱਖਾ, ਗੁਰਵਿੰਦਰ ਸਿੰਘ ਕਲਿਆਣ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਕਿਸੇ ਸ਼ੌਕ ਕਰਕੇ ਨਹੀਂ ਲਗਾਈ ਜਾਂਦੀ, ਸਗੋਂ ਮਜਬੂਰੀ ਵੱਸ ਇਹ ਕੁਝ ਕਰਨਾ ਪੈ ਰਿਹਾ ਹੈ, ਕਿਉਂਕਿ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿਚ ਜਜ਼ਬ ਕਰਨ ਦਾ ਕੋਈ ਖਰਚਾ ਜਾਂ ਸਾਧਨ ਨਹੀਂ ਦੇ ਸਕੀ ਅਤੇ ਨਾ ਹੀ ਬਦਲਵੀਂ ਫ਼ਸਲ ਨਰਮੇ ਦਾ ਵਾਜਬ ਭਾਅ ਮਿਲ ਰਿਹਾ ਹੈ | ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਕਿਸੇ ਵੀ ਅਧਿਕਾਰੀ ਨੂੰ ਪਰਾਲੀ ਸਾੜਨ ਵਾਲੇ ਕਿਸਾਨਾਂ ਦਾ ਵੇਰਵਾ ਤਿਆਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਕਿਸਾਨਾਂ ਦਾ ਰੋਹ ਵੇਖ ਕੇ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਪਿੰਡ ਕਲਿਆਣ ਸੁੱਖਾ ਤੋਂ ਵਾਪਸ ਪਰਤਣਾ ਪਿਆ |

ਪਿੰਡ ਯਾਤਰੀ ਵਿਚ ਭਾਕਿਯੂ (ਸਿੱਧੂਪੁਰ) ਨੇ ਪੰਜਾਹ ਏਕੜ ਪਰਾਲੀ ਸਾੜੀ

ਮੌੜ ਮੰਡੀ, 22 ਅਕਤੂਬਰ (ਲਖਵਿੰਦਰ ਸਿੰਘ ਮੌੜ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ ਵਿਚ ਪਿੰਡ ਯਾਤਰੀ ਵਿਖੇ ਪੰਜਾਹ ਏਕੜ ਰਕਬੇ ਦੀ ਪਰਾਲੀ ਨੂੰ ਅੱਗ ਲੱਗਾ ਕੇ ਸਰਕਾਰੀ ਹਦਾਇਤਾਂ ਨੂੰ ਨਾਮਨਜ਼ੂਰ ਕੀਤਾ | ਇਸ ਮੌਕੇ ਯੂਨੀਅਨ ਦੇ ਆਗੂ ਰੇਸ਼ਮ ਸਿੰਘ ਯਾਤਰੀ ...

ਪੂਰੀ ਖ਼ਬਰ »

ਬਾਕਸਿੰਗ ਸੈਂਟਰ ਭਾਈਰੂਪਾ ਦੀ ਖਿਡਾਰਨ ਦੀ ਆਲ ਇੰਡੀਆ ਯੂਨੀਵਰਸਿਟੀ ਕੈਂਪ ਲਈ ਚੋਣ

ਭਾਈਰੂਪਾ, 22 ਅਕਤੂਬਰ (ਵਰਿੰਦਰ ਲੱਕੀ)- ਬਾਬਾ ਭਾਈ ਰੂਪ ਚੰਦ ਬਾਕਸਿੰਗ ਸੈਂਟਰ ਭਾਈਰੂਪਾ ਦੀ ਖਿਡਾਰਨ ਕਰਮਜੀਤ ਕੌਰ ਦੀ ਆਲ ਇੰਡੀਆ ਯੂਨੀਵਰਸਿਟੀ ਕੈਂਪ ਲਈ ਚੁਣੀ ਗਈ ਹੈ | ਬਾਕਸਿੰਗ ਕੋਚ ਨਿਰਮਲ ਸਿੰਘ ਭਾਈ ਰੂਪਾ ਨੇ ਦੱਸਿਆ ਕਿ ਲੜਕੀਆਂ ਦਾ ਬਾਕਸਿੰਗ ਇੰਟਰ ਕਾਲਜ ...

ਪੂਰੀ ਖ਼ਬਰ »

ਡੇਢ ਦਰਜਨ ਦੇ ਕਰੀਬ ਸ਼ਰਾਬ ਤਸਕਰਾਂ ਵਲੋਂ ਠੇਕੇਦਾਰ ਦੀ ਗੱਡੀ ਦੀ ਭੰਨਤੋੜ ਕਰ ਕੇ ਕੈਸ਼ ਖੋਹਣ ਦੀ ਕੋਸ਼ਿਸ਼

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਬੀਤੇ ਦਿਨੀਂ ਰਾਤ ਨੂੰ ਰਾਮਾਂ ਮੰਡੀ ਦੇ ਸ਼ਰਾਬ ਦੇ ਠੇਕੇਦਾਰ ਦੀ ਜੀਪ ਉੱਪਰ ਡੇਢ ਦਰਜਨ ਦੇ ਕਰੀਬ ਸ਼ਰਾਬ ਤਸਕਰਾਂ ਵਲੋਂ ਜੀਪ ਦੀ ਭੰਨਤੋੜ ਕਰਕੇ ਕੈਸ਼ ਖੋਹਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਰਾਮਾਂ ਪੁਲਿਸ ਵਲੋਂ ਮਾਮਲਾ ...

ਪੂਰੀ ਖ਼ਬਰ »

800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਮੰਦਭਾਗਾ-ਵਿਧਾਇਕਾ ਰੂਬੀ

ਕੋਟਫੱਤਾ, 22 ਅਕਤੂਬਰ (ਰਣਜੀਤ ਸਿੰਘ ਬੁੱਟਰ)-ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ 800 ਦੇ ਕਰੀਬ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਬਹੁਤ ਮੰਦਭਾਗਾ ਹੈ | ...

ਪੂਰੀ ਖ਼ਬਰ »

ਗੱਡੀ ਦੀ ਖ਼ਰੀਦ ਵੇਚ ਵਿਚ ਧੋਖਾਧੜੀ ਦੇ ਦੋਸ਼ਾਂ ਤਹਿਤ ਪਰਚਾ ਦਰਜ

ਕੋਟਫੱਤਾ, 22 ਅਕਤੂਬਰ (ਰਣਜੀਤ ਸਿੰਘ ਬੁੱਟਰ)- ਪਿੰਡ ਕੋਟਸ਼ਮੀਰ ਦੇ ਮਲਕੀਤ ਸਿੰਘ ਪੁੱਤਰ ਕਰਤਾਰ ਸਿੰਘ ਨੇ ਕੈਨਾਲ ਕਾਲੋਨੀ ਪੁਲਿਸ ਨੂੰ ਲਿਖਵਾਈ ਆਪਣੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਬਠਿੰਡਾ ਦੇ ਬਲਰਾਜ ਨਗਰ ਦੇ ਰਹਿਣ ਵਾਲੇ ਲਖਵੀਰ ਸਿੰਘ ਪੁੱਤਰ ਕਰਮ ਸਿੰਘ ਨੇ ...

ਪੂਰੀ ਖ਼ਬਰ »

ਜਲੰਧਰ ਤੇ ਬਠਿੰਡਾ ਦੇ ਧਰਨੇ ਵਿਚ ਵੱਡੀ ਗਿਣਤੀ ਵਿਚ ਹਿੱਸਾ ਲੈਣਗੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ- ਬਲਾਕ ਪ੍ਰਧਾਨ

ਸੀਂਗੋ ਮੰਡੀ, 22 ਅਕਤੂਬਰ (ਲੱਕਵਿੰਦਰ ਸ਼ਰਮਾ)- ਬਲਾਕ ਪ੍ਰਧਾਨ ਸਤਵੰਤ ਕੌਰ ਤੇ ਜ਼ਿਲ੍ਹਾ ਸਕੱਤਰ ਬਲਵੀਰ ਕੌਰ ਲਹਿਰੀ ਨੇ ਇਥੇ ਭੇਜੇ ਪੈੱ੍ਰਸ ਬਿਆਨ ਵਿਚ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਆਲ ਪੰਜਾਬ ਆਂਗਣਵਾੜੀ ਯੂਨੀਅਨ ਵਲੋਂ ਦਿੱਤੇ ਜਾ ਰਹੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਕਰਜ਼ੇ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਕਿਸਾਨਾਂ ਨੂੰ ਸਿਰਫ਼ ਗੰੁਮਰਾਹ ਕਰਨ ਵਾਲਾ- ਪ੍ਰੋ: ਬਲਜਿੰਦਰ ਕੌਰ

ਸੀਂਗੋ ਮੰਡੀ, 22 ਅਕਤੂਬਰ (ਲੱਕਵਿੰਦਰ ਸ਼ਰਮਾ)- ਆਮ ਆਦਮੀ ਪਾਰਟੀ ਦੀ ਸੂਬਾਈ ਆਗੂ ਤੇ ਵਿਧਾਇਕ ਪ੍ਰੋ: ਬਲਜਿੰਦਰ ਕੌਰ ਨੇ ਇਥੇ ਪੈੱ੍ਰਸ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤਾ ਗਿਆ ਨੋਟੀਫ਼ਿਕੇਸ਼ਨ ਕਿਸਾਨਾਂ ਦੇ ਆਖੀਂ ਘੱਟਾ ਪਾਉਣ ਵਾਲੀ ...

ਪੂਰੀ ਖ਼ਬਰ »

ਆਵਾਰਾ ਪਸ਼ੂ 'ਚ ਟਕਰਾਉਣ ਨਾਲ ਦੋਧੀ ਜ਼ਖ਼ਮੀ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)-ਸੜਕਾਂ ਉੱਪਰ ਦਿਨ-ਰਾਤ ਮੌਤ ਬਣ ਕੇ ਘੁੰਮ ਰਹੇ ਆਵਾਰਾ ਪਸ਼ੂ ਰੋਜ਼ਾਨਾ ਲੋਕਾਂ ਦੀ ਜਾਨ ਦਾ ਖ਼ਤਰਾ ਬਣਦੇ ਜਾ ਰਹੇ ਹਨ ਬੀਤੀ ਰਾਤ ਮੋਟਰ-ਸਾਈਕਲ ਉੱਪਰ ਘਰਾਂ ਵਿਚ ਦੁੱਧ ਸਪਲਾਈ ਕਰਨ ਲਈ ਬਾਈਪਾਸ ਰੋਡ ...

ਪੂਰੀ ਖ਼ਬਰ »

ਏ.ਟੀ.ਐਮ. ਦੀ ਭੰਨਤੋੜ ਕਰਨ ਵਾਲੇ ਚੋਰ ਕੁਝ ਘੰਟਿਆਂ 'ਚ ਹੀ ਕਾਬੂ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਸਥਾਨਕ ਬੈਂਕ ਬਾਜ਼ਾਰ ਵਿਖੇ ਸਥਿਤ ਐਕਸਿਸ ਬੈਂਕ ਦੇ ਏ.ਟੀ.ਐਮ. ਵਿਚੋਂ ਨਕਦੀ ਲੁੱਟਣ ਦੀ ਨੀਯਤ ਨਾਲ 20 ਅਕਤੂਬਰ ਦੀ ਰਾਤ ਨੂੰ ਏ.ਟੀ.ਐਮ. ਦੀ ਭੰਨਤੋੜ ਕਰਕੇ ਫ਼ਰਾਰ ਹੋਏ ਚੋਰਾਂ ਨੂੰ ਪੁਲਿਸ ਨੇ ਕੁਝ ਘੰਟਿਆਂ ਬਾਅਦ ਹੀ ਕਾਬੂ ...

ਪੂਰੀ ਖ਼ਬਰ »

ਤਿੰਨ ਮੋਟਰਸਾਈਕਲ ਚੋਰ ਗਿ੍ਫ਼ਤਾਰ

ਬਠਿੰਡਾ, 22 ਅਕਤੂਬਰ (ਸੁਖਵਿੰਦਰ ਸਿੰਘ ਸੱੁਖਾ)- ਬਠਿੰਡਾ ਪੁਲਿਸ ਦੇ ਸੀ.ਆਈ.ਏ.ਸਟਾਫ਼-2 ਦੀ ਟੀਮ ਨੇ ਤਿੰਨ ਮੋਟਰ ਸਾਈਕਲ ਚੋਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਲੱਖਾਂ ਰੁਪਏ ਕੀਮਤ ਦੇ 16 ਵੱਖ-ਵੱਖ ਕੰਪਨੀਆਂ ਦੇ ਮੋਟਰ ਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਲ ...

ਪੂਰੀ ਖ਼ਬਰ »

ਜਨਤਕ ਜਾਇਦਾਦ ਨੂੰ ਨੁਕਸਾਨ ਪਹੰੁਚਾਉਣ ਦੇ ਦੋਸ਼ਾਂ ਤਹਿਤ ਲੱਖਾ ਸਿਧਾਣਾ ਤੇ ਬਾਬਾ ਹਰਦੀਪ ਸਿੰਘ ਮਹਿਰਾਜ 'ਤੇ ਪਰਚੇ ਦਰਜ

ਬਠਿੰਡਾ, 22 ਅਕਤੂਬਰ (ਸੁਖਵਿੰਦਰ ਸਿੰਘ ਸੱੁਖਾ)- ਸੂਬੇ ਦੀਆਂ ਰਾਜ ਦੇ ਰਾਜ ਅਤੇ ਕੌਮੀ ਸ਼ਾਹ ਮਾਰਗਾਂ 'ਤੇ ਲੱਗੇ ਦਿਸ਼ਾ ਬੋਰਡਾਂ ਉੱਪਰ ਪੰਜਾਬੀ ਨੂੰ ਵਿਸਾਰ ਕੇ ਹਿੰਦੀ ਅੰਗਰੇਜ਼ੀ ਲਿਖੇ ਜਾਣ ਅਤੇ ਬਾਕੀ ਥਾਵਾਂ 'ਤੇ ਪੰਜਾਬੀ ਨੂੰ ਤੀਜੇ ਨੰਬਰ 'ਤੇ ਲਿਖੇ ਜਾਣ ਦਾ ...

ਪੂਰੀ ਖ਼ਬਰ »

ਗੁਰੂਘਰ ਦੇ ਪ੍ਰਧਾਨ ਨੇ ਆਪਣੇ ਸਾਥੀ 'ਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਲਗਾਏ ਦੋਸ਼

ਕੋਟਫੱਤਾ, 22 ਅਕਤੂਬਰ (ਰਣਜੀਤ ਸਿੰਘ ਬੁੱਟਰ)- ਪਿੰਡ ਕੋਟਸ਼ਮੀਰ ਦੇ ਰਵਿਦਾਸ ਗੁਰੂਘਰ ਦੇ ਪ੍ਰਧਾਨ ਸੁਖਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਆਪਣੇ ਨਾਲ ਹੀ ਵੈਲਡਿੰਗ ਮਿਸਤਰੀ ਵਜੋਂ ਕੰਮ ਕਰਦੇ ਇਕ ਸਾਥੀ 'ਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਦੋਸ਼ ਲਗਾਏ ਹਨ | ਸੁਖਪਾਲ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਸੰਗਤ ਮੰਡੀ, 22 ਅਕਤੂਬਰ (ਸ਼ਾਮ ਸੁੰਦਰ ਜੋਸ਼ੀ)-ਬੀਤੀ ਰਾਤ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ਰਾਜ ਮਾਰਗ ਉਤੇ ਸੰਗਤ ਕੈਂਚੀਆਂ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਨੌਜਵਾਨ ਸੇਵਾ ਕਲੱਬ ਵਲੋਂ ਖ਼ੂਨ ਜਾਂਚ ਕੈਂਪ ਅਤੇ ਸ਼ਖ਼ਸੀਅਤਾਂ ਦਾ ਸਨਮਾਨ

ਮੌੜ ਮੰਡੀ, 22 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਸਮਾਜ ਸੇਵਾ ਨੂੰ ਸਮਰਪਿਤ ਨੌਜਵਾਨ ਸੇਵਾ ਕਲੱਬ ਮਾਨਸਾ ਦੀ ਬਰਾਂਚ ਰਾਜਗੜ੍ਹ ਕੁੱਬੇ ਵਲੋਂ ਡਾਇਰੈਕਟਰ ਸਿਕੰਦਰ ਸਿੰਘ ਗੁਰੂ ਦੀ ਅਗਵਾਈ ਵਿਚ ਅਗਰਵਾਲ ਕੰਪਿਊਟਰ ਲੈਬਾਰਟਰੀ ਦੇ ਇੰਚਾਰਜ ਲਵਜੀਤ ਗਰਗ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਮਾਮਲਾ ਨੈਸ਼ਨਲ ਹਾਈਵੇ ਐਨ. ਐਚ-15 'ਤੇ ਲੱਗੇ ਸਾਈਨ ਬੋਰਡਾਂ ਨੂੰ ਕਾਲਾ ਰੰਗ ਕਰਨ ਦਾ

ਗੋਨਿਆਣਾ, 22 ਅਕਤੂਬਰ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਨੈਸ਼ਨਲ ਹਾਈਵੇ ਐਨ. ਐਚ-15 ਉੱਪਰ ਅੱਧੀ ਦਰਜਨ ਤੋਂ ਵੱਧ ਸਮਾਜਿਕ, ਧਾਰਮਿਕ ਅਤੇ ਰਾਜਸੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇਕੱਠੇ ਹੋ ਕੇ ਪੰਜਾਬੀ ਮਾਂ ਬੋਲੀ ਦੀ ਬਹਾਲੀ ਲਈ ਸਰਕਾਰ ਵਲੋਂ ਲਗਾਏ ਗਏ ਸਾਈਨ ਬੋਰਡਾਂ ...

ਪੂਰੀ ਖ਼ਬਰ »

ਦੋ ਪ੍ਰਮੁੱਖ ਆਗੂਆਂ ਸਮੇਤ 80 ਹੋਰਾਂ ਿਖ਼ਲਾਫ਼ ਕੇਸ ਦਰਜ
ਮਾਮਲਾ ਨੈਸ਼ਨਲ ਹਾਈਵੇ ਐਨ. ਐਚ-15 'ਤੇ ਲੱਗੇ ਸਾਈਨ ਬੋਰਡਾਂ ਨੂੰ ਕਾਲਾ ਰੰਗ ਕਰਨ ਦਾ

ਗੋਨਿਆਣਾ, 22 ਅਕਤੂਬਰ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਨੈਸ਼ਨਲ ਹਾਈਵੇ ਐਨ. ਐਚ-15 ਉੱਪਰ ਅੱਧੀ ਦਰਜਨ ਤੋਂ ਵੱਧ ਸਮਾਜਿਕ, ਧਾਰਮਿਕ ਅਤੇ ਰਾਜਸੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇਕੱਠੇ ਹੋ ਕੇ ਪੰਜਾਬੀ ਮਾਂ ਬੋਲੀ ਦੀ ਬਹਾਲੀ ਲਈ ਸਰਕਾਰ ਵਲੋਂ ਲਗਾਏ ਗਏ ਸਾਈਨ ਬੋਰਡਾਂ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਸਰਗਰਮੀਆਂ ਸਬੰਧੀ ਲੱਗੀ ਚਿੱਤਰ ਪ੍ਰਦਰਸ਼ਨੀ ਦੇਖ ਕੇ ਖ਼ੁਸ਼ ਹੋਏ ਬਡੂੰਗਰ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਆਪਣੇ ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ.ਕਿ੍ਪਾਲ ਸਿੰਘ ਬਡੂੰਗਰ ਕਾਲਜ ਦੀਆਂ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਤਿੰਨ ਰੋਜ਼ਾ ਅੱਪਰ-ਪ੍ਰਾਇਮਰੀ ਸਕੂਲ ਅਧਿਆਪਕਾਂ ਦੀ ਦੂਜੇ ਗੇੜ ਦੀ ਵਰਕਸ਼ਾਪ ਸਮਾਪਿਤ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੱਧੂ)-ਬਠਿੰਡਾ ਜ਼ਿਲੇ੍ਹ ਦੇ ਅੰਗਰੇਜ਼ੀ ਅਧਿਆਪਕਾਂ ਦੀ ਦੂਜੇ ਗੇੜ ਦੀ ਵਰਕਸ਼ਾਪ ਸਮਾਪਤ ਹੋ ਗਈ | ਅਪਰ ਪ੍ਰਾਇਮਰੀ ਅੰਗਰੇਜ਼ੀ ਅਧਿਆਪਕਾਂ ਦੇ ਤਿੰਨ ਰੋਜ਼ਾ ਸਿਖਲਾਈ ਕੈਂਪ ਸਰਕਾਰੀ ਇਨ ਸਰਵਿਸ ਟਰੇਨਿੰਗ ਸੈਂਟਰ ਬਠਿੰਡਾ ਅਤੇ ...

ਪੂਰੀ ਖ਼ਬਰ »

ਬਠਿੰਡਾ ਜ਼ਿਲੇ੍ਹ ਦੇ 183 ਖ਼ਰੀਦ ਕੇਂਦਰਾਂ ਵਿਚੋਂ 178 ਖ਼ਰੀਦ ਕੇਂਦਰਾਂ 'ਤੇ ਝੋਨੇ ਦੀ ਆਮਦ ਤੇ ਖ਼ਰੀਦ ਸਿਖ਼ਰਾਂ ਵੱਲ ਪੁੱਜਣ ਲੱਗੀ

ਕੰਵਲਜੀਤ ਸਿੰਘ ਸਿੱਧੂ ਬਠਿੰਡਾ, 22 ਅਕਤੂਬਰ P ਪੰਜਾਬ ਦੇ ਸਰਕਾਰੀ 1820 ਤੋਂ ਜ਼ਿਆਦਾ ਖ਼ਰੀਦ ਕੇਂਦਰਾਂ (150 ਤੋਂ ਵੱਧ ਮੰਡੀਆਂ ਸ਼ਾਮਲ ਹਨ) ਵਿਚ ਝੋਨੇ ਦੀ ਆਮਦ ਪੂਰੀ ਤੇਜ਼ੀ ਫੜ ਕੇ ਪ੍ਰਤੀ ਦਿਨ 45 ਤੋਂ 47 ਹਜ਼ਾਰ ਮੀਟਰਿਕ ਟਨ ਤੱਕ ਪੁੱਜਣ ਲੱਗੀ ਹੈ, ਜੋ ਅਗਲੇ 10 ਦਿਨ ਇਸ ਤੋਂ ਵੀ ...

ਪੂਰੀ ਖ਼ਬਰ »

ਬਠਿੰਡਾ ਜ਼ਿਲੇ੍ਹ ਦੇ 183 ਖ਼ਰੀਦ ਕੇਂਦਰਾਂ ਵਿਚੋਂ 178 ਖ਼ਰੀਦ ਕੇਂਦਰਾਂ 'ਤੇ ਝੋਨੇ ਦੀ ਆਮਦ ਤੇ ਖ਼ਰੀਦ ਸਿਖ਼ਰਾਂ ਵੱਲ ਪੁੱਜਣ ਲੱਗੀ

ਕੰਵਲਜੀਤ ਸਿੰਘ ਸਿੱਧੂ ਬਠਿੰਡਾ, 22 ਅਕਤੂਬਰ P ਪੰਜਾਬ ਦੇ ਸਰਕਾਰੀ 1820 ਤੋਂ ਜ਼ਿਆਦਾ ਖ਼ਰੀਦ ਕੇਂਦਰਾਂ (150 ਤੋਂ ਵੱਧ ਮੰਡੀਆਂ ਸ਼ਾਮਲ ਹਨ) ਵਿਚ ਝੋਨੇ ਦੀ ਆਮਦ ਪੂਰੀ ਤੇਜ਼ੀ ਫੜ ਕੇ ਪ੍ਰਤੀ ਦਿਨ 45 ਤੋਂ 47 ਹਜ਼ਾਰ ਮੀਟਰਿਕ ਟਨ ਤੱਕ ਪੁੱਜਣ ਲੱਗੀ ਹੈ, ਜੋ ਅਗਲੇ 10 ਦਿਨ ਇਸ ਤੋਂ ਵੀ ...

ਪੂਰੀ ਖ਼ਬਰ »

ਗ਼ਰੀਬ ਵਰਗ ਦੇ ਲੋਕਾਂ ਨੂੰ ਮੁਫ਼ਤ ਗਰਮ ਕੱਪੜੇ ਮੁਹੱਈਆ ਕਰਵਾਉਣ ਲਈ ਸਾਂਝੀ ਸੰਘਰਸ਼ ਕਮੇਟੀ ਨੇ ਖੋਲ੍ਹੀ ਲੋੜਵੰਦਾਂ ਦੀ ਦੁਕਾਨ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਆਉਣ ਵਾਲੇ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਤਲਵੰਡੀ ਸਾਬੋ ਦੀ ਸਮਾਜ ਸੇਵੀ ਸੰਸਥਾ ਸਾਂਝੀ ਸੰਘਰਸ਼ ਕਮੇਟੀ ਵਲੋਂ ਵੱਖਰਾ ਉਪਰਾਲਾ ਅਰੰਭਦਿਆਂ ਗ਼ਰੀਬ ਵਰਗ ਦੇ ਲੋਕਾਂ ਲਈ ਲੋੜਵੰਦਾਂ ਦੀ ਦੁਕਾਨ ...

ਪੂਰੀ ਖ਼ਬਰ »

ਅਕਾਲੀ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਵਿਅਕਤੀਆਂ ਦਾ ਸਨਮਾਨ

ਬੱਲੂਆਣਾ, 22 ਅਕਤੂਬਰ (ਗੁਰਨੈਬ ਸਾਜਨ)- ਬਠਿੰਡਾ ਦਿਹਾਤੀ ਤੋਂ ਕਾਂਗਰਸ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਕੈਪਟਨ ਸਰਕਾਰ ਦੇ ਵਿਕਾਸ ਕੰਮਾਂ ਤੋਂ ਖ਼ੁਸ਼ ਹੋ ਕੇ ਸਰਦਾਰਗੜ੍ਹ ਦੇ ਅਜੈਬ ਸਿੰਘ ਅਤੇ ਹਰਜੀਤ ਸਿੰਘ ਪੰਚ ਅਕਾਲੀ ਪਾਰਟੀ ਨੂੰ ਅਲਵਿਦਾ ...

ਪੂਰੀ ਖ਼ਬਰ »

ਮਨਪ੍ਰੀਤ ਕੌਰ ਨੇ ਗਤਕਾ ਵਿਚ ਜਿੱਤਿਆ ਸੋਨ ਤਗ਼ਮਾ

ਕਾਲਾਂਵਾਲੀ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਹੱਸੂ ਦੀ ਵਾਸੀ ਮਨਪ੍ਰੀਤ ਕੌਰ ਨੇ ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਵਿਖੇ 14ਵੇਂ ਖ਼ਾਲਸਾ ਖੇਡ ਮੇਲੇ ਵਿਚ ਗੁਰੂ ਨਾਨਕ ਗਰਲਜ਼ ਕਾਲਜ ਬੁਢਲਾਡਾ ਵਲੋਂ ਖੇਡਦੇ ਹੋਏ ਗਤਕਾ ਖੇਡ ਵਿਚ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਬੇਸ ਲਾਈਨ ਸਰਵੇ

ਭਾਈ ਰੂਪਾ, 22 ਅਕਤੂਬਰ (ਵਰਿੰਦਰ ਲੱਕੀ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸਿਹਤ ਵਿਭਾਗ ਪੰਜਾਬ ਵਲੋਂ ਸਾਂਝਾ ਉੱਦਮ ਕਰਦੇ ਹੋਏ ਇਸ ਖੇਤਰ ਦੇ ਅੱਧੀ ਦਰਜਨ ਪਿੰਡਾਂ ਅੰਦਰ 'ਬੇਟੀ ਬਚਾਓ, ਬੇਟੀ ਪੜ੍ਹਾਓ' ਅਭਿਆਨ ਤਹਿਤ ਬੇਸ ਲਾਈਨ ਸਰਵੇ ਕੀਤਾ ਜਾ ਰਿਹਾ ਹੈ | ਸਿਹਤ ਵਿਭਾਗ ...

ਪੂਰੀ ਖ਼ਬਰ »

ਚੌਕੀ ਇੰਚਾਰਜ ਗੋਨਿਆਣਾ ਵਲੋਂ ਗ਼ਰੀਬਾਂ ਦੇ ਜ਼ਬਤ ਕੀਤੇ ਪਟਾਕਿਆਂ ਦੀ ਮਨਾਈ ਗਈ ਦੀਵਾਲੀ

ਗੋਨਿਆਣਾ, 20 ਅਕਤੂਬਰ (ਮਨਦੀਪ ਸਿੰਘ ਮੱਕੜ)- ਥਾਣਾ ਨੇਹੀਆ ਵਾਲਾ ਦੇ ਅਧੀਨ ਆਉਂਦੀ ਗੋਨਿਆਣਾ ਪੁਲਿਸ ਚੌਕੀ ਇੰਚਾਰਜ ਬੂਟਾ ਸਿੰਘ ਵਲੋਂ ਸਥਾਨਕ ਸ਼ਹਿਰ ਵਿਖੇ ਲਗਾਏ ਗ਼ਰੀਬ ਦੁਕਾਨਦਾਰਾਂ ਵਲੋਂ ਪਟਾਕਿਆਂ ਦੀ ਸਟਾਲਾਂ ਤੋਂ ਪਟਾਕੇ, ਮੋਮਬਤੀਆਂ ਅਤੇ ਦੁਕਾਨ ਮਾਲਕਾਂ ਨੂੰ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 52 ਕਵੀਆਂ ਦਾ ਇਤਿਹਾਸਕ ਕਵੀ ਦਰਬਾਰ ਸਮਾਪਤ

ਤਲਵੰਡੀ ਸਾਬੋ, 22 ਅਕਤੂਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਭਾਸ਼ਾਵਾਂ ਸਾਹਿਤ ਤੇ ਸਭਿਆਚਾਰਕ ਮਾਮਲੇ ਕੌਾਸਲ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਸਰਪ੍ਰਸਤੀ ਹੇਠ ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ...

ਪੂਰੀ ਖ਼ਬਰ »

ਪੰਜਾਬੀ ਸੂਬੇ ਦੇ ਬਾਨੀ ਸੰਤ ਬਾਬਾ ਫ਼ਤਿਹ ਸਿੰਘ ਦਾ ਬਰਸੀ ਸਮਾਗਮ 30 ਨੂੰ ਬਦਿਆਲਾ 'ਚ

ਚਾਉਕੇ, 22 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪੰਜਾਬੀ ਸੂਬੇ ਦੇ ਬਾਨੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਵਰਗਵਾਸੀ ਪ੍ਰਧਾਨ ਸੰਤ ਬਾਬਾ ਫ਼ਤਿਹ ਸਿੰਘ ਦੀ 45ਵੀਂ ਸਾਲਾਨਾ ਬਰਸੀ 30 ਅਕਤੂਬਰ ਨੂੰ ਪਿੰਡ ਬਦਿਆਲਾ ਦੇ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਫ਼ਤਿਹ ਸਿੰਘ ਵਿਖੇ ਬੜੀ ...

ਪੂਰੀ ਖ਼ਬਰ »

ਲੋਕੇਸ਼ਨ ਦੇ ਆਧਾਰਿਤ ਮਾਲ ਮਹਿਕਮਾ ਪਿੰਡਾਂ ਵਿਚ ਜਾ ਕੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਬਣਾਉਣ ਲੱਗਾ

ਗੋਨਿਆਣਾ, 22 ਅਕਤੂਬਰ (ਲਛਮਣ ਦਾਸ ਗਰਗ)-ਸੂਬੇ ਵਿਚ ਲੱਗ ਰਹੀ ਪਰਾਲੀ ਨੰੂ ਅੱਗ ਨੂੰ ਕੰਟਰੋਲ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਚੰਡੀਗੜ੍ਹ ਵਲੋਂ ਸੂਬੇ ਵਿਚ ਚੁੱਕੇ ਗਏ ਬੀੜੇ ਦੇ ਤਹਿਤ ਆਈ ਲੋਕੇਸ਼ਨ ਦੇ ਆਧਾਰਿਤ ਅੱਜ ਗੋਨਿਆਣਾ ਮੰਡੀ ਦੇ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਲੋਕੇਸ਼ਨ ਦੇ ਆਧਾਰਿਤ ਮਾਲ ਮਹਿਕਮਾ ਪਿੰਡਾਂ ਵਿਚ ਜਾ ਕੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਬਣਾਉਣ ਲੱਗਾ

ਗੋਨਿਆਣਾ, 22 ਅਕਤੂਬਰ (ਲਛਮਣ ਦਾਸ ਗਰਗ)-ਸੂਬੇ ਵਿਚ ਲੱਗ ਰਹੀ ਪਰਾਲੀ ਨੰੂ ਅੱਗ ਨੂੰ ਕੰਟਰੋਲ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਚੰਡੀਗੜ੍ਹ ਵਲੋਂ ਸੂਬੇ ਵਿਚ ਚੁੱਕੇ ਗਏ ਬੀੜੇ ਦੇ ਤਹਿਤ ਆਈ ਲੋਕੇਸ਼ਨ ਦੇ ਆਧਾਰਿਤ ਅੱਜ ਗੋਨਿਆਣਾ ਮੰਡੀ ਦੇ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਪੀ. ਕੇ. ਯੂ. ਵੱਲੋਂ ਮਾਨਬੀਬੜੀਆਂ 'ਚ ਰੈਲੀ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਕਿਸਾਨ ਯੂਨੀਅਨ ਵੱਲੋਂ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਪਿੰਡ ਮਾਨਬੀਬੜੀਆਂ ਵਿਖੇ ਰੈਲੀ ਕੀਤੀ ਗਈ | ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਕਿਹਾ ਕਿ ਸਰਕਾਰਾਾ ...

ਪੂਰੀ ਖ਼ਬਰ »

ਸਾਲਾਨਾ ਬਰਸੀ ਨਮਿਤ ਲੰਗਰ ਵਰਤਾਇਆ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਸਥਾਨਕ ਆੜ੍ਹਤੀ ਭਰਾਵਾਂ ਹੇਮ ਰਾਜ ਅਤੇ ਤਿੱਤਰ ਮੱਲ ਵਲੋਂ ਆਪਣੇ ਪਿਤਾ ਲਾਲਾ ਕੁਸ਼ਲ ਚੰਦ ਤਲਵੰਡੀ ਵਾਲੇ ਦੀ ਸਾਲਾਨਾ ਬਰਸੀ ਉੱਪਰ ਦਾਣਾ ਮੰਡੀ ਵਿਖੇ ਆਪਣੀ ਆੜ੍ਹਤ ਦੀ ਦੁਕਾਨ ਉੱਪਰ ਛੋਲੇ ਪੂਰੀਆਂ ਦਾ ਅਤੁੱਟ ਲੰਗਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐੱਡ. ਦੂਜਾ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐਡ. ਦੂਜਾ ਸਮੈਸਟਰ (ਸੈਸ਼ਨ 2016-18) ਦਾ ਨਤੀਜਾ ਇਸ ਵਾਰ ਵੀ ਹਰ ਵਾਰ ਦੀ ਤਰ੍ਹਾਂ 100 ਫ਼ੀਸਦੀ ਰਿਹਾ | ਕਾਲਜ ਵਿਦਿਆਰਥਣ ਪ੍ਰਤੀਕਸ਼ਾ ਨੇ 82.8 ਫ਼ੀਸਦੀ ਅੰਕ ਲੈ ਕੇ ਕਾਲਜ 'ਚੋਂ ਪਹਿਲਾ ...

ਪੂਰੀ ਖ਼ਬਰ »

ਪਰਾਲੀ ਦੇ ਮੁੱਦੇ ਨੂੰ ਲੈ ਕੇ ਕਿਸਾਨਾਂ ਦਾ ਗ਼ੁੱਸਾ ਹੋਇਆ ਤਲਖ਼

ਭੁੱਚੋ ਮੰਡੀ, 22 ਅਕਤੂਬਰ (ਬਿੱਕਰ ਸਿੰਘ ਸਿੱਧੂ)- ਖੇਤਾਂ ਵਿਚ ਪਰਾਲੀ ਸਾੜ ਰਹੇ ਕਿਸਾਨਾਂ 'ਚ ਸਰਕਾਰੀ ਡੰਡੇ ਦੀ ਦਹਿਸ਼ਤ ਪਾਉਣ ਲਈ ਸਰਕਾਰ ਵਲੋਂ ਅਧਿਕਾਰੀਆਂ ਨੂੰ ਪਰਾਲੀ ਸਾੜਨ ਵਾਲੇ ਖੇਤਾਂ ਦੀ ਗਿਰਦਾਵਰੀ ਕਰਨ ਲਈ ਜਾਣ ਦੇ ਹੁਕਮਾਂ ਤੋਂ ਬਾਅਦ ਕਿਸਾਨਾਂ ਅਤੇ ਕਿਸਾਨ ...

ਪੂਰੀ ਖ਼ਬਰ »

ਪਰਾਲੀ ਦੇ ਮੁੱਦੇ ਨੂੰ ਲੈ ਕੇ ਕਿਸਾਨਾਂ ਦਾ ਗ਼ੁੱਸਾ ਹੋਇਆ ਤਲਖ਼

ਭੁੱਚੋ ਮੰਡੀ, 22 ਅਕਤੂਬਰ (ਬਿੱਕਰ ਸਿੰਘ ਸਿੱਧੂ)- ਖੇਤਾਂ ਵਿਚ ਪਰਾਲੀ ਸਾੜ ਰਹੇ ਕਿਸਾਨਾਂ 'ਚ ਸਰਕਾਰੀ ਡੰਡੇ ਦੀ ਦਹਿਸ਼ਤ ਪਾਉਣ ਲਈ ਸਰਕਾਰ ਵਲੋਂ ਅਧਿਕਾਰੀਆਂ ਨੂੰ ਪਰਾਲੀ ਸਾੜਨ ਵਾਲੇ ਖੇਤਾਂ ਦੀ ਗਿਰਦਾਵਰੀ ਕਰਨ ਲਈ ਜਾਣ ਦੇ ਹੁਕਮਾਂ ਤੋਂ ਬਾਅਦ ਕਿਸਾਨਾਂ ਅਤੇ ਕਿਸਾਨ ...

ਪੂਰੀ ਖ਼ਬਰ »

ਨਸ਼ਾ ਤਸਕਰ ਤੋਂ ਦੋ ਡੱਬੇ ਹਰਿਆਣਾ ਸ਼ਰਾਬ ਬਰਾਮਦ- ਕੇਸ ਦਰਜ

ਗੋਨਿਆਣਾ, 22 ਅਕਤੂਬਰ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਬੀਤੇ ਦਿਨੀਂ ਪਿੰਡ ਆਕਲੀਆਂ ਕਲਾਂ ਕੋਲੋਂ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ, ਜੋ ਪਿਛਲੇ ਕਾਫ਼ੀ ਸਮੇਂ ਤੋਂ ਉਕਤ ਧੰਦੇ ਨਾਲ ਜੁੜਿਆ ਹੋਇਆ ਸੀ | ਪੁਲਿਸ ਅਨੁਸਾਰ ਗੁਰਮੀਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX