ਤਾਜਾ ਖ਼ਬਰਾਂ


ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੇ ਪ੍ਰਧਾਨ ਭਾਈ ਰਣਬੀਰ ਸਿੰਘ ਪਰਮਾਰ ਵਲੋਂ ਅਸਤੀਫ਼ਾ
. . .  34 minutes ago
ਕੈਲਗਰੀ 21 ਜੁਲਾਈ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੇ ਮੁੱਖ ਸੇਵਾਦਾਰ ਭਾਈ ਰਣਬੀਰ ਸਿੰਘ ਪਰਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਦੋ ਦੀ ਪ੍ਰਬੰਧਕ ਕਮੇਟੀ ਦੀ ਚੋਣ ਹੋਈ ਸੀ ਸਾਰੀ
ਪ੍ਰੋ.ਰਾਜ ਕੁਮਾਰ ਬਣੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ
. . .  1 day ago
ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪ੍ਰੋ.ਰਾਜ ਕੁਮਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਉਪ ਕੁਲਪਤੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਕਾਰਜਕਾਲ 23 ਜੁਲਾਈ ਤੋਂ ਸ਼ੁਰੂ ਹੋ ਕੇ 3 ਸਾਲਾਂ ਲਈ ਹੋਵੇਗਾ। ਉਹ ਸੋਮਵਾਰ ਨੂੰ ...
ਮੁਰੰਮਤ ਕਾਰਨ 23 ਤੋਂ 31 ਜੁਲਾਈ ਤੱਕ ਬੰਦ ਰਹੇਗਾ "ਵਿਰਾਸਤ-ਏ-ਖਾਲਸਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ ( ਜੇ ਐਸ ਨਿੱਕੂਵਾਲ ਕਰਨੈਲ ਸਿੰਘ )-ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਛਮਾਹੀ ਮੁਰੰਮਤ ਦੇ ਕਰਕੇ 23 ਜੁਲਾਈ 2018 ਤੋਂ 31 ਜੁਲਾਈ 2018 ਤੱਕ ਸੈਲਾਨੀਆਂ ਦੇ ਲਈ ਬੰਦ ਰਹੇਗਾ...
ਲੋਹੀਆਂ ਦੇ ਨੌਜਵਾਨ ਦੀ ਮਨੀਲਾ 'ਚ ਮੌਤ
. . .  1 day ago
ਲੋਹੀਆਂ ਖ਼ਾਸ, 21 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ) ਘਰੋਂ ਰੋਜ਼ੀ ਰੋਟੀ ਕਮਾਉਣ ਗਏ ਲੋਹੀਆਂ ਖ਼ਾਸ (ਜਲੰਧਰ) ਦੇ ਇੱਕ ਨੌਜਵਾਨ ਰਾਜਾ ਦੀ ਮਨੀਲਾ ਵਿਖੇ ਸੰਖੇਪ ਬਿਮਾਰੀ ਪਿੱਛੋਂ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ...
ਜੀ. ਐਸ. ਟੀ. ਕੌਂਸਲ 'ਚ 30 ਉਤਪਾਦਾਂ 'ਤੇ ਘਟਾਇਆ ਗਿਆ ਟੈਕਸ
. . .  1 day ago
ਨਵੀਂ ਦਿੱਲੀ, 21 ਜੁਲਾਈ- ਰਾਜਧਾਨੀ ਦਿੱਲੀ ਵਿਖੇ ਅੱਜ ਵਿੱਤ ਮੰਤਰੀ ਪਿਊਸ਼ ਗੋਇਲ ਦੀ ਪ੍ਰਧਾਨਗੀ ਹੇਠ ਜੀ. ਐਸ. ਟੀ. ਕੌਂਸਲ ਦੀ 28ਵੀਂ ਬੈਠਕ ਹੋਈ। ਇਸ ਬੈਠਕ ਦੇ ਦੌਰਾਨ ਕੌਂਸਲ ਨੇ ਸੈਨੇਟਰੀ ਨੈਪਕਿਨ ਨੂੰ ...
ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 21 ਜੁਲਾਈ - ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚੋਂ ਸੀ.ਆਰ.ਪੀ.ਐਫ. ਅਤੇ ਕੌਮੀ ਰਾਈਫ਼ਲਜ਼ ਦੇ ਜਵਾਨਾਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੁਰੱਖਿਆ ਬਲਾਂ ਨੇ ਉਨ੍ਹਾਂ ਤੋਂ ਇਕ ਗਰਨੇਡ ਬਰਾਮਦ...
ਆਰਥਿਕ ਤੰਗੀ ਦੇ ਚੱਲਦਿਆਂ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਗਿੱਲ)- ਆਰਥਿਕ ਤੰਗੀ ਦੇ ਚੱਲਦਿਆਂ ਇਕ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਖਾਰਾ ਦਾ ਵਸਨੀਕ ਰਣਜੀਤ ਸਿੰਘ (42) ਆਪਣੇ ਸਿਰ ਚੜ੍ਹੇ ਕਰਜ਼ੇ ਅਤੇ ਆਪਣੇ ਘਰ...
ਪੰਜਾਬ ਸਰਕਾਰ ਵੱਲੋਂ ਬਾਸਮਤੀ ਦੇ ਅੰਤਰਰਾਸ਼ਟਰੀ ਮੰਡੀਕਰਨ ਲਈ ਤਿਆਰੀ ਸ਼ੁਰੂ
. . .  1 day ago
ਛੇਹਰਟਾ, 21 ਜੁਲਾਈ (ਸੁੱਖ ਵਡਾਲੀ)- ਸਰਹੱਦੀ ਖੇਤਰ ਦੀ ਬਾਸਮਤੀ, ਜੋ ਕਿ ਅੰਤਰਰਾਸ਼ਟਰੀ ਮੰਡੀ 'ਚ ਚੰਗੀ ਪਛਾਣ ਬਣਾ ਗਈ ਸੀ, ਦੇ ਵਪਾਰ ਨੂੰ ਮੁੜ ਲੀਹ 'ਤੇ ਪਾਉਣ ਲਈ ਪੰਜਾਬ ਸਰਕਾਰ ਨੇ ਬਾਸਮਤੀ ਦੀ ਬਿਜਾਈ ਦੇ ਨਾਲ ਹੀ ਕਮਰ ਕੱਸ ਲਈ ਹੈ। ਅੱਜ ਖੇਤੀਬਾੜੀ...
18 ਲੱਖ ਰੁਪਏ ਤੋਂ ਵੱਧ ਕੀਮਤ ਦੇ ਸੋਨੇ ਸਮੇਤ ਇਕ ਬੰਗਲਾਦੇਸ਼ੀ ਗ੍ਰਿਫ਼ਤਾਰ
. . .  1 day ago
ਕੋਲਕਾਤਾ, 21 ਜੁਲਾਈ - ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਕੌਮਾਂਤਰੀ ਹਵਾਈ ਅੱਡੇ ਤੋਂ ਇਕ ਬੰਗਲਾਦੇਸ਼ੀ ਨੂੰ 610 ਗ੍ਰਾਮ ਸੋਨੇ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 18 ਲੱਖ ਰੁਪਏ ਤੋਂ ਵੱਧ ਦੱਸੀ ਜਾ...
ਮਾਣਯੋਗ ਜਸਟਿਸ ਤੇਜ ਪ੍ਰਤਾਪ ਸਿੰਘ ਮਾਨ ਵੱਲੋਂ ਡੇਰਾਬੱਸੀ ਵਿਖੇ ਕਾਨੂੰਨੀ ਸਹਾਇਤਾ ਕੇਂਦਰ ਦਾ ਉਦਘਾਟਨ
. . .  1 day ago
ਡੇਰਾਬੱਸੀ, 21 ਜੁਲਾਈ (ਸ਼ਾਮ ਸਿੰਘ ਸੰਧੂ/ਪੱਤਰ ਪ੍ਰੇਰਕ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਮਾਣਯੋਗ ਜਸਟਿਸ ਸਰਦਾਰ ਤੇਜ ਪ੍ਰਤਾਪ ਸਿੰਘ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਮਾਨਯੋਗ ਜਸਟਿਸ ਸ੍ਰੀਮਤੀ ਦਇਆ ਚੌਧਰੀ...
ਸ਼ਹੀਦ ਬਲਜਿੰਦਰ ਸਿੰਘ ਬਾਲਿਆਂਵਾਲੀ ਦਾ ਨਮ ਅੱਖਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਬਾਲਿਆਂਵਾਲੀ, 21 ਜੁਲਾਈ (ਕੁਲਦੀਪ ਮਤਵਾਲਾ) - ਪੱਛਮੀ ਬੰਗਾਲ ਦੇ ਮਨੀਪੁਰ ਵਿਖੇ ਡਿਊਟੀ ਦੌਰਾਨ ਨਦੀ ਪਾਰ ਕਰਨ ਸਮੇਂ ਡੁੱਬ ਕੇ ਸ਼ਹੀਦ ਹੋਏ ਬਲਜਿੰਦਰ ਸਿੰਘ ਵਾਸੀ ਬਾਲਿਆਂਵਾਲੀ (ਬਠਿੰਡਾ) ਦੀ ਮ੍ਰਿਤਕ ਦੇਹ ਨੂੰ ਤਿਰੰਗੇ 'ਚ ਲਪੇਟ ਕੇ ਅੱਜ ਉਨ੍ਹਾਂ ਦੇ ਘਰ ਅੰਤਿਮ...
ਐੱਸ.ਟੀ.ਐੱਫ.ਵੱਲੋਂ ਦਿੱਲੀ ਤੋਂ ਪੰਜ ਕਰੋੜ ਦੀ ਹੈਰੋਇਨ ਸਮੇਤ ਨਾਈਜੀਰੀਅਨ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਐੱਸ.ਟੀ.ਐਫ. ਨੇ ਵੱਡੀ ਸਫਲਤਾ ਹਾਸਲ ਕਰਦਿਆਂ ਨਾਈਜੀਰੀਅਨ ਗਰੁੱਪ ਵੱਲੋਂ ਦਿੱਲੀ ਤੋਂ ਪੰਜਾਬ 'ਚ ਹੈਰੋਇਨ ਦੀ ਸਪਲਾਈ ਦਾ ਨੈੱਟਵਰਕ ਤੋੜਨ 'ਚ ਸਫਲਤਾ ਹਾਸਲ ਕਰਦਿਆਂ ਇਕ ਨਾਈਜੀਰੀਅਨ ਔਰਤ ਨੂੰ ਗ੍ਰਿਫ਼ਤਾਰ....
ਰਾਹੁਲ ਗਾਂਧੀ 'ਚ ਸਮਝਦਾਰੀ ਦੀ ਘਾਟ- ਅਰੁਣ ਜੇਤਲੀ
. . .  1 day ago
ਨਵੀਂ ਦਿੱਲੀ, 21 ਜੁਲਾਈ- ਲੋਕ ਸਭਾ 'ਚ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਖ਼ਿਲਾਫ਼ ਲਿਆਂਦੇ ਗਏ ਬੇਭਰੋਸਗੀ ਮਤੇ ਨੂੰ ਲੈ ਕੇ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਕਾਂਗਰਸ ਅਤੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦਿਆਂ ਫੇਸ ਬੁੱਕ 'ਤੇ ਬਲਾਗ ਰਾਹੀਂ ਉਨ੍ਹਾਂ ਵੱਲੋਂ ਲਗਾਏ ਗਏ...
4 ਲੱਖ, 60 ਹਜ਼ਾਰ ਨਸ਼ੀਲੇ ਟੀਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਬਠਿੰਡਾ, 21 ਜੁਲਾਈ- ਬਠਿੰਡਾ ਦੇ ਪ੍ਰਤਾਪ ਨਗਰ ਸਥਿਤ ਇੱਕ ਘਰ 'ਚ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਨਸ਼ੀਲੇ ਟੀਕਿਆਂ ਅਤੇ ਦਵਾਈਆਂ ਨਾਲ ਭਰੇ ਹੋਏ 16 ਬੋਰੇ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਟੀਕੇ ਗਿਣਤੀ 'ਚ 4 ਲੱਖ, 60 ਹਜ਼ਾਰ...
ਅੰਮ੍ਰਿਤਸਰ: ਘੰਟਾ ਘਰ ਪਲਾਜ਼ਾ ਵਿਖੇ ਸਥਿਤ 'ਵਿਆਖਿਆ ਕੇਂਦਰ' 23 ਤੋਂ 31 ਜੁਲਾਈ ਤੱਕ ਰਹੇਗਾ ਬੰਦ
. . .  1 day ago
ਅੰਮ੍ਰਿਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਘੰਟਾ ਘਰ ਪਲਾਜ਼ਾ ਵਿਖੇ ਸਥਿਤ 'ਵਿਆਖਿਆ ਕੇਂਦਰ' ਮੁਰੰਮਤ ਆਦਿ ਦੇ ਜ਼ਰੂਰੀ ਕਾਰਨਾਂ ਕਰ ਕੇ 24 ਜੁਲਾਈ ਤੋਂ 31 ਜੁਲਾਈ ਤੱਕ ਸ਼ਰਧਾਲੂਆਂ ਲਈ ਬੰਦ...
ਕਾਲ ਸੈਂਟਰ ਘਪਲਾ ਮਾਮਲੇ 'ਚ ਭਾਰਤੀ ਮੂਲ ਦੇ 21 ਲੋਕਾਂ ਨੂੰ ਅਮਰੀਕਾ 'ਚ ਹੋਈ ਜੇਲ੍ਹ
. . .  1 day ago
ਨਿਰਮਾਣ ਅਧੀਨ ਇਮਾਰਤ ਦੇ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਜੰਮੂ-ਕਸ਼ਮੀਰ 'ਚ ਬੰਦੂਕਧਾਰੀਆਂ ਨੇ ਪੁਲਿਸ ਕਾਂਸਟੇਬਲ ਨੂੰ ਕੀਤਾ ਅਗਵਾ
. . .  1 day ago
ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  1 day ago
ਪੁਲਿਸ ਨੇ ਸੁਲਝਾਈ ਕਤਲ ਦੀ ਗੁੱਥੀ
. . .  1 day ago
ਮਮਤਾ ਬੈਨਰਜੀ ਦਾ ਐਲਾਨ, 15 ਅਗਸਤ ਤੋਂ ਸ਼ੁਰੂ ਹੋਵੇਗੀ 'ਬੀ. ਜੇ. ਪੀ. ਹਟਾਓ, ਦੇਸ਼ ਬਚਾਓ' ਮੁਹਿੰਮ
. . .  1 day ago
ਨਿਊਜ਼ੀਲੈਂਡ ਦੇ ਸ਼ਹਿਰ ਟੌਰੰਗਾ 'ਚ ਮਨਾਇਆ ਗਿਆ ਦਸਤਾਰ ਦਿਵਸ, ਗੋਰਿਆਂ ਨੇ ਵੀ ਸਿਰਾਂ 'ਤੇ ਸਜਾਈਆਂ ਦਸਤਾਰਾਂ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਕੀਤੀ ਗੋਲੀਬਾਰੀ
. . .  1 day ago
ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਅਸੀਂ ਬੇਭਰੋਸਗੀ ਮਤੇ ਕਾਰਨ ਪੁੱਛਿਆ, ਉਹ ਨਹੀਂ ਦੱਸ ਸਕੇ
. . .  1 day ago
ਇਮਾਰਤ ਡਿੱਗਣ ਕਾਰਨ ਪੰਜ ਲੋਕ ਜ਼ਖ਼ਮੀ
. . .  1 day ago
ਅਦਾਲਤ ਨੇ ਬਾਬਾ ਬਜਿੰਦਰ ਨੂੰ ਭੇਜਿਆ ਜੇਲ੍ਹ
. . .  1 day ago
1984 'ਚ ਸਿੱਖਾਂ ਨਾਲ ਵਾਪਰੀ ਸੀ ਭੀੜਤੰਤਰ ਦੀ ਸਭ ਤੋਂ ਵੱਡੀ ਘਟਨਾ- ਮੇਘਵਾਲ
. . .  1 day ago
'ਅਲਵਰ ਲਿੰਚਿੰਗ' ਦੀ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਕੀਤੀ ਨਿੰਦਿਆ
. . .  1 day ago
ਸ਼ੁਰੂ ਹੋਈ ਜੀ. ਐਸ. ਟੀ. ਕੌਂਸਲ ਦੀ ਬੈਠਕ
. . .  1 day ago
ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਸੈਂਕੜੇ ਅਧਿਆਪਕ ਹੋਏ ਰਵਾਨਾ
. . .  1 day ago
ਜਹਾਜ਼ ਹਾਦਸੇ 'ਚ ਸ਼ਹੀਦ ਹੋਏ ਫੌਜੀ ਦੀ 50 ਸਾਲਾਂ ਬਾਅਦ ਮਿਲੀ ਮ੍ਰਿਤਕ ਦੇਹ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ
. . .  1 day ago
30 ਫੁੱਟ ਉੱਚੇ ਪੁਲ ਤੋਂ ਹੇਠਾਂ ਡਿੱਗਿਆ ਸਕੂਲੀ ਬੱਚਿਆਂ ਨਾਲ ਭਰਿਆ ਵਾਹਨ
. . .  1 day ago
ਸੰਸਦ ਭਵਨ 'ਚ ਕੱਲ੍ਹ ਹੋਵੇਗੀ ਕਾਂਗਰਸ ਦੀ ਕਾਰਜਕਾਰੀ ਕਮੇਟੀ ਦੀ ਬੈਠਕ
. . .  1 day ago
ਪੁਲ ਤੋਂ ਹੇਠਾਂ ਡਿੱਗਿਆ ਟਰੱਕ, ਦੋ ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਵਿੱਦਿਆ ਦੇ ਪਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ
  •     Confirm Target Language  

ਖੰਨਾ / ਸਮਰਾਲਾ

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਵਿੱਚ ਪਰਾਲੀ ਸਾੜਨ ਤੇ ਰੋਕਣ ਵਾਲੇ ਅਧਿਕਾਰੀਆਂ ਦਾ ਵਿਰੋਧ ਕਰਨ ਦਾ ਫ਼ੈਸਲਾ

ਬੀਜਾ, 22 ਅਕਤੂਬਰ (ਰਣਧੀਰ ਸਿੰਘ ਧੀਰਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਬਲਾਕ ਪ੍ਰਧਾਨ ਬਲਵੰਤ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਰਕਲ ਪਾਇਲ, ਖੰਨਾ ਤੇ ਸਮਰਾਲਾ ਦੇ ਕਿਸਾਨਾਂ ਨੇ ਹਿੱਸਾ ਲਿਆ ਜਿਸ ਵਿੱਚ ਪਰਾਲ਼ੀ ਸਾੜਨ ਦਾ ਫ਼ੈਸਲਾ ਕਰਦਿਆਂ ਭਵਿੱਖ ਵਿੱਚ ਕਿਸਾਨਾਂ ਿਖ਼ਲਾਫ਼ ਕਾਰਵਾਈ ਕਰਨ ਆਏ ਅਧਿਕਾਰੀਆਂ ਦਾ ਘਿਰਾਓ ਕਰਕੇ ਤੂੜੀ ਵਾਲੇ ਕੋਠਿਆਂ ਵਿੱਚ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ |ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਕੋਟ ਪਨੈਚ ਅਤੇ ਮੀਤ ਪ੍ਰਧਾਨ ਗੁਰਦੇਵ ਸਿੰਘ ਗਰਚਾ ਦੀ ਅਗਵਾਈ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਕਈ ਅਹਿਮ ਫ਼ੈਸਲਿਆਂ ਨੂੰ ਅੰਜਾਮ ਦਿੱਤਾ | ਕੋਟ ਪਨੈਚ ਅਤੇ ਗਰਚਾ ਨੇ ਕਿਹਾ ਕਿ ਅਗਰ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਗਰੀਨ ਟਿ੍ਬਿਊਨਲ ਦੇ ਹੁਕਮਾਂ ਦੇ ਪਾਬੰਦ ਹਨ ਤਾਂ ਭਾਰਤੀ ਕਿਸਾਨ ਯੂਨੀਅਨ ਦੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਪਾਬੰਦ ਹੈ | ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦਾ ਪੰਜਾਬ ਭਰ ਵਿੱਚ ਫ਼ੈਸਲਾ ਹੈ ਕਿ ਜੁਰਮਾਨਾ ਕਰਨ ਆਏ ਅਧਿਕਾਰੀ ਹੁਣ ਕਿਸਾਨੀ ਦੇ ਰੋਹ ਤੋਂ ਬੱਚ ਨਹੀਂ ਸਕਣਗੇ ਅਤੇ ਉਨ੍ਹਾਂ ਨੂੰ ਤੂੜੀ ਵਾਲੇ ਕੋਠਿਆਂ ਵਿੱਚ ਬੰਦ ਕਰਨ ਤੋਂ ਇਲਾਵਾ ਦੇਰ ਰਾਤ ਤੱਕ ਭੁੱਖੇ ਪਿਆਸੇ ਰੱਖਿਆ ਜਾਵੇਗਾ | ਅਧਿਕਾਰੀਆਂ ਦੇ ਵਾਹਨਾਂ ਦੀ ਹਵਾ ਕੱਢ ਦਿੱਤੀ ਜਾਵੇਗੀ | ਇਸ ਮੌਕੇ ਹਾਜ਼ਰ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਪੈੱ੍ਰਸ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ, ਸੁਖਵਿੰਦਰ ਸਿੰਘ ਬਿੱਟੂ, ਹਰਕਿਰਨ ਸਿੰਘ ਕੋਟ ਸੇਖੋਂ, ਦਰਸ਼ਨ ਸਿੰਘ ਧਾਲੀਵਾਲ, ਸ਼ਿੰਗਾਰਾ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਤੂਰ, ਸਰਬਜੀਤ ਸਿੰਘ ਇਸ਼ਨਪੁਰ, ਅਵਤਾਰ ਸਿੰਘ ਗਗੜਮਾਜਰਾ, ਕਰਮਜੀਤ ਸਿੰਘ ਬਰਮਾਲੀਪੁਰ, ਗੰਗਾ ਸਿੰਘ, ਸੁਰਿੰਦਰਪਾਲ ਸਿੰਘ ਹੋਲ,ਤਰਲੋਚਨ ਸਿੰਘ ਰਾਜੇਵਾਲ, ਸੁਰਿਮਦਰ ਸਿੰਘ ਰਾਏਪੁਰ, ਅਜੈਬ ਸਿੰਘ ਗੱਗੜਮਾਜਰਾ, ਪਰਮਜੀਤ ਸਿੰਘ ਪੰਮਾ, ਨਛੱਤਰ ਸਿੰਘ ਯੂਪੀ, ਧਰਮ ਸਿੰਘ ਸੇਖੋਂ, ਸਤਪਾਲ ਸਿੰਘ ਪਨੈਚ, ਰਾਜਵੰਤ ਸਿੰਘ ਰਾਜੂ ਸਮੇਤ ਵੱਡੀ ਗਿਣਤੀ ਵਿੱਚ ਵੱਖ ਵੱਖ ਪਿੰਡਾਂ ਦੇ ਕਿਸਾਨ ਹਾਜ਼ਰ ਸਨ |

ਕਿਸਾਨ ਖ਼ੱਜਲ ਖੁਆਰੀ ਤੋਂ ਬਚਣ ਲਈ ਸਾਫ਼ ਅਤੇ ਸੁੱਕਾ ਝੋਨਾ ਹੀ ਮੰਡੀ 'ਚ ਲਿਆਉਣ-ਪ੍ਰਧਾਨ ਕਮਲ ਮਹਿੰਦਰਾ

ਦੋਰਾਹਾ, 22 ਅਕਤੂਬਰ (ਮਨਜੀਤ ਸਿੰਘ ਗਿੱਲ) - ਅੱਜ ਆੜ੍ਹਤੀ ਐਸੋਸੀਏਸ਼ਨ ਦੋਰਾਹਾ ਦੀ ਅਹਿਮ ਇਕੱਤਰਤਾ ਪ੍ਰਧਾਨ ਰਾਮ ਕਮਲ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਝੋਨੇ ਦੇ ਮੰਡੀਕਰਨ ਨੂੰ ਲੈ ਕੇ ਅਹਿਮ ਮਸਲੇ ਵਿਚਾਰੇ ਗਏ | ਮੀਟਿੰਗ ਦੀ ਸ਼ੁਰੂਆਤ 'ਚ ਸਵ: ਆੜ੍ਹਤੀ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਦਰਜੀ ਲੁੱਟਿਆ

ਸਵੱਦੀ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਤਲਵੰਡੀ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਮਾਡਲ ਥਾਣਾ ਦਾਖਾ ਦੇ ਪੇਂਡੂ ਖੇਤਰ 'ਚ ਅਪਰਾਧਿਕ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਉਕਤ ਥਾਣੇ ਦੀ ਹਦੂਦ ਅੰਦਰ ਪਿੰਡ ਮੋਰਕਰੀਮਾਂ ਲਾਗੇ ਦੀਵਾਲੀ ਵਾਲੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਅੱਜ ਵੇਖੇਗਾ ਮੌਕਾ
ਘਟੀਆ ਦਰਜੇ ਦੇ ਸਪਰੇਅ ਕਾਰਨ ਝੋਨੇ ਦੀ ਫ਼ਸਲ ਹੋਈ ਖਰਾਬ - ਸਹਾਰਨ ਮਾਜਰਾ

ਮਲੌਦ, 22 ਅਕਤੂਬਰ (ਸਹਾਰਨ ਮਾਜਰਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਡੇਹਲੋਂ ਦੇ ਪ੍ਰਧਾਨ ਸਰੂਪ ਸਿੰਘ ਸਹਾਰਨ ਮਾਜਰਾ ਨੇ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਘਟੀਆ ਕੀਟਨਾਸ਼ਕ ਦਵਾਈ ਪਾਉਣ ਕਾਰਨ ਇਲਾਕੇ ਦੇ ਕਈ ਕਿਸਾਨਾਂ ਦੀ ਝੋਨੇ ਦੀ ਫ਼ਸਲ ਕਾਫ਼ੀ ਖਰਾਬ ...

ਪੂਰੀ ਖ਼ਬਰ »

ਘਟੀਆ ਦਰਜੇ ਦੇ ਸਪਰੇਅ ਕਾਰਨ ਝੋਨੇ ਦੀ ਫ਼ਸਲ ਹੋਈ ਖਰਾਬ - ਸਹਾਰਨ ਮਾਜਰਾ

ਮਲੌਦ, 22 ਅਕਤੂਬਰ (ਸਹਾਰਨ ਮਾਜਰਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਡੇਹਲੋਂ ਦੇ ਪ੍ਰਧਾਨ ਸਰੂਪ ਸਿੰਘ ਸਹਾਰਨ ਮਾਜਰਾ ਨੇ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਘਟੀਆ ਕੀਟਨਾਸ਼ਕ ਦਵਾਈ ਪਾਉਣ ਕਾਰਨ ਇਲਾਕੇ ਦੇ ਕਈ ਕਿਸਾਨਾਂ ਦੀ ਝੋਨੇ ਦੀ ਫ਼ਸਲ ਕਾਫ਼ੀ ਖਰਾਬ ...

ਪੂਰੀ ਖ਼ਬਰ »

ਦੋਰਾਹੇ ਦੀ ਵਿਦਿਆਰਥਣ ਰੀਨਾ ਕੁਮਾਰੀ ਯੂਨੀਵਰਸਿਟੀ 'ਚੋਂ ਪਹਿਲੇ ਸਥਾਨ 'ਤੇ

ਦੋਰਾਹਾ, 22 ਅਕਤੂਬਰ (ਜੋਗਿੰਦਰ ਸਿੰਘ ਓਬਰਾਏ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਏ. ਪੰਜਾਬੀ ਸਮੈਸਟਰ ਦੂਜਾ ਦੇ ਨਤੀਜਿਆਂ ਵਿਚ ਇਥੋਂ ਦੇ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਗਰਲਜ਼ ਦੀ ਵਿਦਿਆਰਥਣ ਰੀਨਾ ਕੁਮਾਰੀ ਪੁੱਤਰੀ ਜੈ ਦੇਵ ਕੁਮਾਰ ਨੇ 310/400 ਅੰਕ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਲਈ ਅਗਵਾ ਕਰਨ 'ਤੇ ਔਰਤ ਸਮੇਤ 2 'ਤੇ ਮਾਮਲਾ ਦਰਜ

ਮਾਛੀਵਾੜਾ ਸਾਹਿਬ, 22 ਅਕਤੂਬਰ (ਸੁਖਵੰਤ ਸਿੰਘ ਗਿੱਲ)- ਮਾਛੀਵਾੜਾ ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਵਿਆਹ ਲਈ ਵਰਗ਼ਲਾ ਕੇ ਲੈ ਕੇ ਜਾਣ ਦੇ ਕਥਿਤ ਦੋਸ਼ ਹੇਠ ਕੁਲਦੀਪ ਕੌਰ ਵਾਸੀ ਬੁਰਜ ਪਵਾਤ ਤੇ ਗੁਰਪ੍ਰੀਤ ਸਿੰਘ ਵਾਸੀ ਬਹਿਲੋਲਪੁਰ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ | ...

ਪੂਰੀ ਖ਼ਬਰ »

ਸੁਰੱਖਿਆ ਬਲਾਂ ਦੇ ਸ਼ਹੀਦਾਂ ਨੂੰ ਐਸ. ਐਸ. ਪੀ. ਮਾਹਲ ਦੀ ਅਗਵਾਈ 'ਚ ਕੀਤਾ ਯਾਦ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)- ਪੁਲਿਸ ਲਾਈਨ ਖੰਨਾ ਵਿਖੇ ਪੁਲਿਸ ਸ਼ਹੀਦ ਯਾਦਗਾਰ ਦਿਵਸ ਮਨਾਇਆ ਗਿਆ | ਸਮਾਗਮ ਵਿਚ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਸ. ਨਵਜੋਤ ਸਿੰਘ ਮਾਹਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਦਾਣਾ ਮੰਡੀ ਮਲੌਦ ਅਧੀਨ ਪੈਂਦੇ 5 ਖ਼ਰੀਦ ਕੇਂਦਰਾਂ 'ਤੇ ਫ਼ਸਲ ਵੇਚਣ, ਲਿਫ਼ਟਿੰਗ ਤੇ ਅਦਾਇਗੀ ਕਰਨ ਵਿਚ ਕੋਈ ਦਿੱਕਤ ਨਹੀਂ ਆ ਰਹੀ-ਕਮਲਜੀਤ ਸਿਆੜ

ਮਲੌਦ, 22 ਅਕਤੂਬਰ (ਸਹਾਰਨ ਮਾਜਰਾ)- ਜ਼ਿਲ੍ਹਾ ਸ੍ਰੀ: ਮੀਤ ਪ੍ਰਧਾਨ ਲੁਧਿਆਣਾ ਕਾਂਗਰਸ ਕਮਲਜੀਤ ਸਿੰਘ ਸਰਪੰਚ ਸਿਆੜ੍ਹ• ਨੇ ਮੁੱਖ ਦਾਣਾ ਮੰਡੀ ਮਲੌਦ ਅਧੀਨ ਪੈਂਦੇ ਖ਼ਰੀਦ ਕੇਂਦਰ ਸਿਆੜ੍ਹ•, ਸ਼ੀਹਾਂ ਦੌਦ, ਰਾਮਗੜ• ਸਰਦਾਰਾਂ ਸਮੇਤ ਸਾਰੇ ਖ਼ਰੀਦ ਕੇਂਦਰਾਂ ਦਾ ਦੌਰਾ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ 'ਤੇ ਸਮਾਗਮ

ਬੀਜਾ, 22 ਅਕਤੂਬਰ (ਰਣਧੀਰ ਸਿੰਘ ਧੀਰਾ)- ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਕੋਟ ਸੇਖੋਂ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਰਾਗੀ ਜਥੇ ਕੀਰਤਨ ਕਰਦੇ ਹੋਏ ਬਾਬਾ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਨੂੰ ਸਮਰਪਿਤ ਮੀਟਿੰਗ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)- ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਨੂੰ ਸਮਰਪਿਤ ਇਕ ਮੀਟਿੰਗ ਸ: ਗੁਰਮੁੱਖ ਸਿੰਘ ਦੁਖੀ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਗੁਰਚਰਨ ਸਿੰਘ ਚੰਨੀ ਨੇ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਹੁਣ ਤੱਕ ਸਰਕਾਰਾਂ ਆਉਂਦੀਆਂ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਨੂੰ ਮਰਜ਼ ਕਰਨ ਦੀ ਸੂਚੀ 'ਚ ਆਏ ਸਮਰਾਲਾ ਦੇ 3 ਸਕੂਲ

ਸਮਰਾਲਾ, 22 ਅਕਤੂਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤੇ ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ (ਐਲੀਮੈਂਟਰੀ) ਪੰਜਾਬ ਮੋਹਾਲੀ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਲਿਖਤੀ ਰੂਪ ਵਿੱਚ ਵਿਦਿਆਰਥੀਆਂ ਦੀ 20 ਤੋਂ ...

ਪੂਰੀ ਖ਼ਬਰ »

ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਵਲੋਂ ਸਕੂਲਾਂ ਨੂੰ ਬੰਦ ਕਰਨ ਦੀ ਨਿਖੇਧੀ

ਅਹਿਮਦਗੜ੍ਹ, 22 ਅਕਤੂਬਰ (ਰਣਧੀਰ ਸਿੰਘ ਮਹੋਲੀ) ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਅਹਿਮ ਮੀਟਿੰਗ ਬਲਵਿੰਦਰ ਸਿੰਘ ਲਤਾਲਾ ਸੂਬਾ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਾਰ ਵਲੋਂ 800 ਸਕੂਲਾਂ ਨੂੰ ਬੰਦ ਕਰਨ ਦੇ ...

ਪੂਰੀ ਖ਼ਬਰ »

ਲੈਕਚਰਾਰ ਬਲਦੇਵ ਕ੍ਰਿਸ਼ਨ ਦੀ ਅਚਾਨਕ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਦੋਰਾਹਾ, 22 ਅਕਤੂਬਰ (ਮਨਜੀਤ ਸਿੰਘ ਗਿੱਲ)- ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਤੇ ਲੁਧਿਆਣਾ ਇਕਾਈ ਦੇ ਸੇਵਾ ਮੁਕਤ ਲੈਕਚਰਾਰ ਸ੍ਰੀ ਬਲਦੇਵ ਕ੍ਰਿਸ਼ਨ ਤੇ ਉਨ੍ਹਾਂ ਦੀ ਪਤਨੀ ਦੀ ਬੇਵਕਤ ਮੌਤ 'ਤੇ ਅਤਿ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਮਾ: ਜੋਗਿੰਦਰ ਸਿੰਘ ਅਲੂਣਾ ਮਿਆਨਾ ਨਮਿਤ ਸ਼ਰਧਾਂਜਲੀ ਸਮਾਰੋਹ

ਪਾਇਲ, 22 ਅਕਤੂਬਰ (ਰਜਿੰਦਰ ਸਿੰਘ)- ਪਿੰਡ ਅਲੂਣਾ ਮਿਆਨਾ ਦੇ ਉੱਘੇ ਸਮਾਜ ਸੇਵੀ ਰਵੀਇੰਦਰ ਸਿੰਘ ਨਿਊਜ਼ੀਲੈਂਡ ਅਤੇ ਇਲਾਕੇ ਦੇ ਸਫ਼ਲ ਕਿਸਾਨ ਗਗਨਦੀਪ ਸਿੰਘ ਬੱਬੂ ਦੇ ਪਿਤਾ ਮਾ: ਜੋਗਿੰਦਰ ਸਿੰਘ ਜੋ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਦਲਿਤਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਮੁੱਖ ਮੰਤਰੀ ਨੂੰ ਪੱਤਰ ਭੇਜਿਆ

ਮਲੌਦ, 22 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਅਨੁਸੂਚਿਤ ਜਾਤੀ ਦੇ ਯੂਥ ਆਗੂ ਹਰਪ੍ਰੀਤ ਸਿੰਘ ਹੈਪੀ ਮਾਲਦੌਦ ਨੇ ਭਾਰਤੀ ਵਾਲਮੀਕਿ ਧਰਮ ਸਮਾਜ ਹਲਕਾ ਪਾਇਲ ਦੇ ਪ੍ਰਧਾਨ ਪਰਮਿੰਦਰ ਸਿੰਘ ਮਨੀ ਮਲੌਦ ਦੀ ਹਾਜ਼ਰੀ ਵਿਚ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਵਿਰੁੱਧ 18 ਪਿੰਡਾਂ ਵਿਚ ਜਾਗਰੂਕਤਾ ਰੈਲੀ ਕੱਢਦਿਆਂ ਲੋਕਾਂ ਨੂੰ ਕੀਤਾ ਜਾਗਰੂਕ

ਮਲੌਦ, 22 ਅਕਤੂਬਰ (ਸਹਾਰਨ ਮਾਜਰਾ)- ਗੁਰੂ ਨਾਨਕ ਪਬਲਿਕ ਸਕੂਲ ਸ਼ੀਹਾਂ ਦੌਦ ਦੇ ਸੰਸਥਾ ਦੇ ਐਮ. ਡੀ. ਮੈਡਮ ਰਜਿੰਦਰ ਕੌਰ, ਪਿ੍ੰਸੀਪਲ ਮੈਡਮ ਕਰਮਜੀਤ ਕੌਰ ਸਰਾਂ ਦੀ ਅਗਵਾਈ ਹੇਠ ਇੱਕ ਚੰਗੀ ਸੋਚ ਦਾ ਪ੍ਰਗਟਾਵਾ ਕਰਦਿਆਂ ਸਕੂਲ ਵਲੋਂ 'ਹੱਥਾਂ ਵਿਚ ਦਾਜ ਨਾ ਦਿਓ', 'ਬੇਟੀ ...

ਪੂਰੀ ਖ਼ਬਰ »

ਕੀੜੀ ਅਫ਼ਗਾਨਾਂ ਵਿਖੇ ਪੌੜ ਗੋਤ ਦੇ ਜਠੇਰਿਆਂ ਦਾ ਮੇਲਾ ਮਨਾਇਆ

ਮਾਛੀਵਾੜਾ ਸਾਹਿਬ, 22 ਅਕਤੂਬਰ (ਸੁਖਵੰਤ ਸਿੰਘ ਗਿੱਲ)- ਪਿੰਡ ਕੀੜੀ ਅਫ਼ਗਾਨਾਂ ਵਿਖੇ ਪੌੜ ਗੋਤ ਨਾਲ ਸਬੰਧਤ ਜਠੇਰਿਆਂ ਦਾ ਸਾਲਾਨਾ ਦੋ ਰੋਜ਼ਾ ਮੇਲਾ ਪੌੜ ਭਾਈਚਾਰੇ ਵਲੋਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਿਸ਼ਨ ਦਾਸ ਮਜਾਰੀ ਦੀ ਅਗਵਾਈ ਵਿਚ ਪੂਰੀ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »

ਦਲਿਤਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਮੁੱਖ ਮੰਤਰੀ ਨੂੰ ਪੱਤਰ ਭੇਜਿਆ

ਮਲੌਦ, 22 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਅਨੁਸੂਚਿਤ ਜਾਤੀ ਦੇ ਯੂਥ ਆਗੂ ਹਰਪ੍ਰੀਤ ਸਿੰਘ ਹੈਪੀ ਮਾਲਦੌਦ ਨੇ ਭਾਰਤੀ ਵਾਲਮੀਕਿ ਧਰਮ ਸਮਾਜ ਹਲਕਾ ਪਾਇਲ ਦੇ ਪ੍ਰਧਾਨ ਪਰਮਿੰਦਰ ਸਿੰਘ ਮਨੀ ਮਲੌਦ ਦੀ ਹਾਜ਼ਰੀ ਵਿਚ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਵਧੀਆ ਕਾਰਗੁਜ਼ਾਰੀ ਲਈ ਮੈਡਮ ਜਟਾਣਾ ਸਨਮਾਨਿਤ

ਸਮਰਾਲਾ, 22 ਅਕਤੂਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਵਿਧਾਨ ਸਭਾ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਆਈ. ਟੀ. ਵਿੰਗ ਦੇ ਸਰਕਲ ਪ੍ਰਧਾਨ ਜਗਜੀਤ ਸਿੰਘ ਮਾਂਗਟ, ਰੂਬਲਪ੍ਰੀਤ ਸਿੰਘ ਮਾਦਪੁਰ ਅਤੇ ਹੋਰ ਸਾਥੀਆਂ ਵਲੋਂ ਟਰੈਫ਼ਿਕ ਪੁਲਿਸ ਵਿਖੇ ...

ਪੂਰੀ ਖ਼ਬਰ »

ਐਨ.ਆਰ.ਆਈ. ਦਾ ਪਰਸ ਵਾਪਸ ਕਰ ਕੇ ਰਜੀਵ ਸਿੰਗਲਾ ਨੇ ਇਮਾਨਦਾਰੀ ਦੀ ਮਿਸਾਲ

ਮਲੌਦ/ਪਾਇਲ, 22 ਅਕਤੂਬਰ (ਚਾਪੜਾ/ਨਿਜ਼ਾਮਪੁਰ)- ਪਿੰਡ ਧਮੋਟ ਕਲਾਂ ਵਿਖੇ ਕਿਸਾਨ ਖੇਤੀ ਸੇਵਾ ਸੈਂਟਰ ਦੇ ਮਾਲਕ ਪ੍ਰਦੀਪ ਕੁਮਾਰ ਸਿੰਗਲਾ ਅਤੇ ਰਜੀਵ ਕੁਮਾਰ ਸਿੰਗਲਾ ਨੂੰ ਦੁਕਾਨ ਦੇ ਬਾਹਰ ਬਟੂਆ ਲੱਭਿਆ ਜਿਸ ਵਿਚ ਵਿਦੇਸ਼ੀ ਅਤੇ ਭਾਰਤੀ ਕਰੰਸੀ ਦੇ ਹਜ਼ਾਰਾਂ ਰੁਪਏ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ 'ਚ ਬੁੱਲੇਪੁਰ ਸਕੂਲ ਦਾ ਚੰਗਾ ਪ੍ਰਦਰਸ਼ਨ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)- 63ਵੀਆਂ ਪੰਜਾਬ ਪੱਧਰੀ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਦਾ ਸੁਪੀਰੀਅਰ ਵਰਲਡ ਸਕੂਲ ਗੜੀ੍ਹ ਤਰਖਾਣਾ ਵਿਖੇ ਕਰਵਾਏ ਗਏ ਜਿਸ 'ਚ ਅੰਡਰ-17 ਦੇ 54 ਕਿੱਲੋਗਰਾਮ ਭਾਰ ਵਰਗ ਵਿਚ ਸਰਕਾਰੀ ਹਾਈ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਹਰੀ ਸਿੰਘ ਰਾਏ ਦੀ ਮੌਤ 'ਤੇ ਦੁੱਖ ਸਾਂਝਾ ਕੀਤਾ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਉੱਘੇ ਸਮਾਜ ਸੇਵੀ ਹਰੀ ਸਿੰਘ ਰਾਏ ਜੋ ਪਿਛਲੇ ਦਿਨੀਂ ਕੈਨੇਡਾ ਵਿਚ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਨਮਿੱਤ ਰੱਖੇ ਸ੍ਰੀ ਸਹਿਜ ਪਾਠ ਦਾ ਭੋਗ 29 ਅਕਤੂਬਰ ਦਿਨ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬੋਪਾਰਾਏ ਖੁਰਦ ...

ਪੂਰੀ ਖ਼ਬਰ »

ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਮੀਟਿੰਗ

ਮਲੌਦ, 22 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਕਾਂਗਰਸ ਦੇ ਕਿਸਾਨ ਸੈੱਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਬੇਰ ਕਲਾਾ ਦੇ ਗ੍ਰਹਿ ਵਿਖੇ ਪਿੰਡ ਦੇ ਆਗੂਆਾ ਨਾਲ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਕੂਲ ਬੰਦ ਕਰਨ ਦੇ ਫ਼ੈਸਲੇ ਨਾਲ ਹਜ਼ਾਰਾਂ ਬੱਚੇ ਸਿੱਖਿਆ ਦੇ ਅਧਿਕਾਰ ਤੋਂ ਵਾਾਝੇ ਰਹਿ ਜਾਣਗੇ-ਪ੍ਰੋ: ਬੀਜਾ

ਬੀਜਾ, 22 ਅਕਤੂਬਰ (ਰਣਧੀਰ ਸਿੰਘ ਧੀਰਾ)- ਮਾਰਕੀਟ ਕਮੇਟੀ ਖੰਨਾ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਪ੍ਰੋ: ਗੁਰਬਖ਼ਸ਼ ਸਿੰਘ ਬੀਜਾ ਨੇ ਜ਼ਿਲ੍ਹਾ ਲੁਧਿਆਣਾ ਦੇ 39 ਸਰਕਾਰੀ ਸਕੂਲਾਂ ਸਮੇਤ ਪੰਜਾਬ ਦੇ 800 ਸਕੂਲਾਂ ਨੂੰ ਪੱਕੇ ਤੌਰ ਬੰਦ ਕਰਨ ਦੇ ਕੈਪਟਨ ...

ਪੂਰੀ ਖ਼ਬਰ »

ਘੋੜੀਆਂ ਰੱਖਣ ਦੇ ਸ਼ੌਕੀਨ ਦੀਦਾਰ ਸਿੰਘ ਦਾਰਾ ਨਹੀਂ ਰਹੇ

ਸਮਰਾਲਾ, 22 ਅਕਤੂਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਪਿੰਡ ਨੀਲੋਂ ਕਲਾਂ ਦੇ ਸਾਬਕਾ ਸਰਪੰਚ ਟਹਿਲ ਸਿੰਘ ਦੇ ਨੌਜਵਾਨ ਪੁੱਤਰ ਅਤੇ ਇਲਾਕੇ ਵਿਚ ਘੋੜੀਆਂ ਰੱਖਣ ਦੇ ਸ਼ੌਕੀਨ ਵਜੋਂ ਜਾਣੇ ਜਾਂਦੇ ਦੀਦਾਰ ਸਿੰਘ ਦਾਰਾ ਦੀ ਦਿਲ ਦੀ ਬਿਮਾਰੀ ਕਾਰਨ ਮੌਤ ਹੋ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ ਸਮਾਪਤ

ਅਹਿਮਦਗੜ੍ਹ, 22 ਅਕਤੂਬਰ (ਰਣਧੀਰ ਸਿੰਘ ਮਹੋਲੀ/ ਸੁਖਸਾਗਰ ਸਿੰਘ ਸੋਢੀ)- ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਏ ਤਿੰਨ ਦਿਨਾਂ ਧਾਰਮਿਕ ਸਮਾਗਮ ਵਿਚ ...

ਪੂਰੀ ਖ਼ਬਰ »

ਰਾਮਪੁਰ ਸਹਿਕਾਰੀ ਸਭਾ ਨੇ ਦੁੱਧ ਉਤਪਾਦਕਾਂ ਨੂੰ ਵੰਡਿਆ ਮੁਨਾਫ਼ਾ

ਦੋਰਾਹਾ, 22 ਅਕਤੂਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਲਾਗਲੇ ਪਿੰਡ ਰਾਮਪੁਰ ਵਿਖੇ ਰਾਮਪੁਰ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਣ ਸੰਬੰਧੀ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਸਭਾ ਦੇ ਪ੍ਰਧਾਨ ਬੀਰਪਾਲ ਸਿੰਘ ਮਾਂਗਟ ਦੀ ਅਗਵਾਈ ...

ਪੂਰੀ ਖ਼ਬਰ »

800 ਸਕੂਲਾਂ ਨੂੰ ਬੰਦ ਕਰਨ ਦੀ ਕਾਰਵਾਈ ਕਰਨਾ ਗ਼ਰੀਬ ਵਰਗ ਨੂੰ ਪੜ੍ਹਾਈ ਤੋਂ ਕੋਹਾਂ ਦੂਰ ਕਰਨ ਦੀ ਕੋਝੀ ਸਾਜ਼ਿਸ਼ - ਚੇਅਰਮੈਨ ਮਾਨਗੜ੍ਹ

ਮਲੌਦ, 22 ਅਕਤੂਬਰ (ਸਹਾਰਨ ਮਾਜਰਾ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ, ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਸੈਲ ਦੇ ਸੂਬਾਈ ਆਗੂ ਭਾਗ ਸਿੰਘ ਮਾਨਗੜ• ਅਤੇ ਐੱਸ ਸੀ ਵਿੰਗ ਅਕਾਲੀ ਦਲ ਦੇ ਸੂਬਾ ਪੈੱ੍ਰਸ ਸਕੱਤਰ ਗੁਰਦੀਪ ਸਿੰਘ ਅੜੈਚਾ ਨੇ ਕਾਂਗਰਸ ਸਰਕਾਰ ਦੀ ਸਖ਼ਤ ...

ਪੂਰੀ ਖ਼ਬਰ »

ਨਾਨਕਪੁਰ ਜਗੇੜਾ 'ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਰਾੜਾ ਸਾਹਿਬ, 22 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)- ਪਿੰਡ ਨਾਨਕਪੁਰ ਜਗੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਦੇ ਨੌਜਵਾਨਾਂ ਵਲੋਂ ਸ਼ਹੀਦ ਊਧਮ ਸਿੰਘ ਸੁਸਾਇਟੀ ਮਾਲੇਰਕੋਟਲਾ ਦੇ ਸਹਿਯੋਗ ਨਾਲ ਇਕ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ 'ਚ ਪਿੰਡ ਦੇ 50 ਦੇ ...

ਪੂਰੀ ਖ਼ਬਰ »

ਵਿਧਾਇਕ ਲੱਖਾ ਅੱਜ ਮਲੌਦ 'ਚ ਵਿਕਾਸ ਕਾਰਜਾਂ ਲਈ ਚੈੱਕ ਦੇਣਗੇ

ਮਲੌਦ, 22 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਨਗਰ ਪੰਚਾਇਤ ਮਲੌਦ ਅਧੀਨ ਆਉਂਦੇ ਮਲੌਦ, ਰੋੜੀਆਂ ਅਤੇ ਸੋਮਲ ਖੇੜੀ ਵਿਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਆੜ੍ਹਤੀ ਜਗਜੀਤ ਸਿੰਘ ਗੋਹ ਨਮਿਤ ਸ਼ਰਧਾਂਜਲੀ ਸਮਾਗਮ

ਖੰਨਾ, 22 ਅਕਤੂਬਰ (ਧਿਆਨ ਸਿੰਘ ਰਾਏ)- ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਆੜ੍ਹਤੀ ਜਗਜੀਤ ਸਿੰਘ ਗੋਹ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਗੋਹ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹੋਇਆ | ਸੀ੍ਰ ਸਹਿਜ ਪਾਠ ਦੇ ਭੋਗ ਤੋਂ ਬਾਅਦ ਭਾਈ ਤੇਜਿੰਦਰਪਾਲ ਸਿੰਘ, ਭਾਈ ਜਸਵਿੰਦਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX