ਤਾਜਾ ਖ਼ਬਰਾਂ


ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  19 minutes ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  39 minutes ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  52 minutes ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  about 1 hour ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  about 1 hour ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  about 2 hours ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  about 2 hours ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  about 2 hours ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  about 2 hours ago
ਚੰਡੀਗੜ੍ਹ, 11 ਦਸੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਮੰਤਰੀ ਮੰਡਲ ਨੇ ਸ਼ਿਲੌਂਗ ਵਿਖੇ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਨੂੰ ਮੁਆਵਜ਼ੇ ਵਜੋਂ 60 ਲੱਖ ਰੁਪਏ ਮੁਹੱਈਆ ਕਰਵਾਉਣ ਲਈ ਰਾਹਤ 'ਤੇ ਮੁੜ....
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  about 2 hours ago
ਅੰਮ੍ਰਿਤਸਰ, 11 ਦਸੰਬਰ (ਰਾਜੇਸ਼ ਕੁਮਾਰ) : ਬਰਗਾੜੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਅੱਜ ਇੱਥੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਸੰਗਠਨਾਂ ਨਾਲ ਅਰਦਾਸ ਕਰਨ ਪਹੁੰਚੇ ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ.....
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  about 2 hours ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  about 2 hours ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਸਥਿਤ ਜੈਨਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ ਪੋਸਟ 'ਤੇ ਹੋਏ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ 4 ਹੋ ਗਈ.....
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  about 3 hours ago
ਰਾਏਪੁਰ, 11 ਦਸੰਬਰ- ਸੁਕਮਾ ਦੇ ਚਿੰਤਾ ਗੁਫ਼ਾ 'ਚ ਹੋਏ ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਸੀ.ਆਰ.ਪੀ.ਐਫ. ਜਵਾਨ ਨੂੰ ਹੈਲੀਕਾਪਟਰ ਰਾਹੀਂ ਰਾਏਪੁਰ ਲਿਜਾਇਆ ਗਿਆ ....
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  about 3 hours ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ...
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  about 3 hours ago
ਸੰਗਰੂਰ, 11 ਦਸੰਬਰ (ਧੀਰਜ ਪਸ਼ੋਰੀਆ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 13 ਦਸੰਬਰ ਨੂੰ ਸ਼ੁਰੂ ਹੋ ਰਿਹਾ ਹੈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੇਸ਼ੱਕ ਬਹੁਤ ਘੱਟ ਸਮੇਂ ਲਈ ਬੁਲਾਇਆ ਗਿਆ ਹੈ ਪਰ ਫਿਰ ਵੀ ਵਿਧਾਨ.....
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  about 3 hours ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  about 4 hours ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  about 4 hours ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  about 4 hours ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  about 4 hours ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  about 4 hours ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  about 4 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  about 5 hours ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  about 5 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  about 5 hours ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  about 5 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  about 5 hours ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  1 minute ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  about 6 hours ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  about 6 hours ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  about 6 hours ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  about 6 hours ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  about 6 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  about 6 hours ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  about 7 hours ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  about 6 hours ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  about 6 hours ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  about 7 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  about 7 hours ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  about 7 hours ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  about 7 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  about 7 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  about 8 hours ago
ਕਪਿਲ ਨੇ ਕਰਾਇਆ ਜਗਰਾਤਾ, ਕਈ ਸਿਤਾਰੇ ਹੋਏ ਸ਼ਾਮਲ
. . .  about 8 hours ago
ਰਾਹੁਲ ਸਾਰਿਆਂ ਨੂੰ ਨਾਲ ਲੈ ਕੇ ਚਲਦੇ ਹਨ - ਨਵਜੋਤ ਸਿੰਘ ਸਿੱਧੂ
. . .  about 8 hours ago
ਕਪਿਲ ਦੇ ਘਰ ਅੱਜ ਕੱਢੀ ਜਾਵੇਗੀ ਜਾਗੋ, ਗੁਰਮੀਤ ਬਾਵਾ ਹੋਣਗੇ ਸ਼ਾਮਲ
. . .  about 8 hours ago
ਸਿੱਖ ਕਤਲੇਆਮ 'ਚ ਦੋਸ਼ੀ ਯਸ਼ਪਾਲ ਦੀ ਅਪੀਲ 'ਤੇ ਹਾਈਕੋਰਟ ਸੁਣਵਾਈ ਲਈ ਤਿਆਰ
. . .  about 8 hours ago
ਡਾਲਰ ਦੇ ਮੁਕਾਬਲੇ 110 ਪੈਸੇ ਦੀ ਵੱਡੀ ਗਿਰਾਵਟ ਨਾਲ ਖੁੱਲ੍ਹਿਆ ਰੁਪਿਆ
. . .  about 8 hours ago
ਮੱਧ ਪ੍ਰਦੇਸ਼ ਚੋਣ ਨਤੀਜਿਆਂ ਦੇ ਰੁਝਾਨਾਂ 'ਚ ਭਾਜਪਾ ਤੇ ਕਾਂਗਰਸ ਵਿਚਕਾਰ ਸਖਤ ਮੁਕਾਬਲਾ
. . .  about 9 hours ago
ਪੰਜ ਰਾਜਾਂ ਚੋਣ ਨਤੀਜੇ : 3 ਰਾਜਾਂ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲਿਆ ਬਹੁਮਤ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਵਿੱਦਿਆ ਦੇ ਪਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਬਰਨਾਲਾ

ਪਿੰਡ ਮੂੰਮ 'ਚ ਸਤਿਕਾਰ ਕਮੇਟੀ ਦੇ ਆਗੂਆਂ ਨੇ ਕੀਤਾ ਪਾਖੰਡੀ ਬਾਬੇ ਦਾ ਪਰਦਾਫਾਸ਼

ਘਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਰੱਖ ਕੇ ਫੈਲਾਅ ਰਿਹਾ ਸੀ ਅੰਧਵਿਸ਼ਵਾਸ

ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਮੂੰਮ ਵਿਖੇ ਆਪਣੇ ਘਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੰੂ ਰੱਖ ਕੇ ਅੰਧਵਿਸ਼ਵਾਸ ਫੈਲਾਅ ਰਹੇ ਇਕ ਪਖੰਡੀ ਬਾਬੇ ਦਾ ਸਤਿਕਾਰ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਪਹੁੰਚ ਕੇ ਪਰਦਾਫਾਸ਼ ਕਰਨ ਉਪਰੰਤ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਸਤਿਕਾਰ ਬਹਾਲ ਕਰਵਾਇਆ ਹੈ | ਜਾਣਕਾਰੀ ਅਨੁਸਾਰ ਪਿਛਲੇ ਕੁਝ ਸਾਲਾਂ ਤੋਂ ਪਿੰਡ ਮੂੰਮ ਦਾ ਨਿਵਾਸੀ ਚਾਂਦੀ ਬਾਬਾ ਨਾਂਅ ਦਾ ਵਿਅਕਤੀ ਆਪਣੇ ਘਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੱਖ ਕੇ ਆਪਣੀ ਗੱਦੀ ਲਾਉਂਦਾ ਆ ਰਿਹਾ ਸੀ | ਇਸ ਵਲੋਂ ਦਸਮੀ, ਮੱਸਿਆ, ਪੂਰਨਮਾਸ਼ੀ ਦਾ ਦਿਹਾੜਾ ਮਨਾਉਣ ਦੇ ਨਾਲ-ਨਾਲ ਲੋਕਾਂ ਨੂੰ ਧਾਗੇ, ਤਵੀਤ ਦੇ ਕੇ ਅੰਧਵਿਸ਼ਵਾਸ ਫੈਲਾਇਆ ਜਾ ਰਿਹਾ ਸੀ | ਇਸ ਸਬੰਧੀ ਜਦੋਂ ਇਕ ਸ਼ਿਕਾਇਤ ਸਤਿਕਾਰ ਕਮੇਟੀ ਪੰਜਾਬ ਕੋਲ ਪੁੱਜੀ ਤਾਂ ਇਸ ਮਾਮਲੇ 'ਤੇ ਤੁਰੰਤ ਐਕਸ਼ਨ ਲੈਂਦਿਆਂ ਪਿੰਡ ਮੂੰਮ ਪਹੁੰਚੇ ਸਤਿਕਾਰ ਕਮੇਟੀ ਦੇ ਸੂਬਾਈ ਆਗੂ ਭਾਈ ਸੁਖਜੀਤ ਸਿੰਘ ਖੋਸੇ, ਭਾਈ ਹਰਜਿੰਦਰ ਸਿੰਘ ਬਾਜੇਕੇ ਆਦਿ ਨੇ ਪਿੰਡ ਮੂੰਮ ਦੇ ਗੁਰਦੁਆਰਾ ਸਾਹਿਬ 'ਚ ਪਿੰਡ ਦੇ ਮੋਹਤਬਰਾਂ ਦਾ ਇਕੱਠ ਕੀਤਾ, ਜਿੱਥੇ ਉਕਤ ਪਖੰਡੀ ਬਾਬੇ ਨੂੰ ਬੁਲਾ ਕੇ ਆਪਣੀਆਂ ਸ਼ਕਤੀਆਂ ਦਾ ਪ੍ਰਦਰਸ਼ਨ ਕਰਨ ਲਈ ਕਿਹਾ ਗਿਆ ਤਾਂ ਪਖੰਡੀ ਬਾਬਾ ਕੋਈ ਵੀ ਚਮਤਕਾਰ ਨਾ ਦਿਖਾ ਸਕਿਆ | ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮਾਂ ਅਨੁਸਾਰ ਕਾਰਵਾਈ ਕਰਦਿਆਂ ਸਤਿਕਾਰ ਕਮੇਟੀ ਦੇ ਆਗੂਆਂ ਅਤੇ ਮੋਹਤਬਰਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਉਕਤ ਬਾਬਾ ਪਖੰਡ ਬੰਦ ਨਹੀਂ ਕਰੇਗਾ, ਉਨ੍ਹਾਂ ਚਿਰ ਉਸ ਨੰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਨਹੀਂ ਦਿੱਤਾ ਜਾਵੇਗਾ | ਸਤਿਕਾਰ ਕਮੇਟੀ ਦੇ ਆਗੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਜਾਰੀ ਹੋਏ ਹੁਕਮਨਾਮਿਆਂ ਦੀਆਂ ਕਾਪੀਆਂ ਵੀ ਪਿੰਡ ਮੂੰਮ ਦੇ ਗੁਰੂ ਘਰਾਂ ਦੀਆਾ ਪ੍ਰਬੰਧਕ ਕਮੇਟੀਆਂ ਨੂੰ ਸੌਾਪੀਆਂ | ਇਸ ਸਮੇਂ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀਆਾ ਨੇ ਸਤਿਕਾਰ ਕਮੇਟੀ ਪੰਜਾਬ ਨੂੰ ਲਿਖਤੀ ਤੌਰ 'ਤੇ ਵਿਸ਼ਵਾਸ ਦੁਆਇਆ ਕਿ ਭਵਿੱਖ ਵਿਚ ਪਿੰਡ ਅੰਦਰ ਕਿਸੇ ਨੂੰ ਵੀ ਅਜਿਹਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਅੰਧ ਵਿਸ਼ਵਾਸ ਫੈਲਾਉਣ ਵਾਲੀ ਕਿਸੇ ਵੀ ਜਗ੍ਹਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਹੀਂ ਭੇਜੇ ਜਾਣਗੇ | ਇਸ ਮੌਕੇ ਪਿੰਡ ਦੇ ਦੋ ਦਰਜਨ ਨੌਜਵਾਨਾ ਨੇ ਸਤਿਕਾਰ ਕਮੇਟੀ ਪੰਜਾਬ ਦੇ ਸੇਵਾਦਾਰ ਬਣਨ ਦਾ ਵੀ ਐਲਾਨ ਕੀਤਾ | ਇਸ ਮੌਕੇ ਸਰਪੰਚ ਮਨਜੀਤ ਕੌਰ, ਪਰਮਜੀਤ ਕੌਰ, ਕੌਰ ਸਿੰਘ, ਪੰਚ ਚੂਹੜ ਸਿੰਘ, ਜਗਤਾਰ ਸਿੰਘ ਲਾਲੀ, ਪੰਚ ਸਾਧੂ ਸਿੰਘ, ਪੰਚ ਗੁਰਮੀਤ ਸਿੰਘ, ਪੰਚ ਭਿੰਦਰ ਸਿੰਘ, ਆਤਮਾ ਸਿੰਘ, ਸਵਰਨ ਸਿੰਘ, ਬਲਦੇਵ ਸਿੰਘ, ਬੂਟਾ ਸਿੰਘ, ਹਰਮੀਤ ਸਿੰਘ ਖ਼ਾਲਸਾ, ਅੰਮਿ੍ਤਪਾਲ ਸਿੰਘ, ਪ੍ਰੇਮ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਜੋਗਾ ਸਿੰਘ, ਊਧਮ ਸਿੰਘ, ਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਅਮਨਦੀਪ ਸਿੰਘ, ਜਗਸੀਰ ਸਿੰਘ, ਨਾਜ਼ਮ ਸਿੰਘ ਆਦਿ ਹਾਜ਼ਰ ਸਨ |

ਦਸਵੀਂ 'ਚ 90 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਮੈਰੀਟੋਰੀਅਸ ਸਕੂਲ ਪਹੁੰਚੀਆਂ ਵਿਦਿਆਰਥਣਾਂ ਦਾ ਕੀਤਾ ਸਨਮਾਨ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਵਲੋਂ ਪਰਵਾਸੀ ਮਜ਼ਦੂਰ ਵਾਸੁਦੇਵ ਸ਼ਰਮਾ ਦੀ ਬੇਟੀ ਡੋਲੀ ਸ਼ਰਮਾ ਤੇ ਨੇਹਾ ਸ਼ਰਮਾ ਜੋ ਦਸਵੀਂ ਵਿਚੋਂ 90 ਫ਼ੀਸਦੀ ਅੰਕ ਪ੍ਰਾਪਤ ਕਰ ਕੇ ...

ਪੂਰੀ ਖ਼ਬਰ »

ਪਰਾਲੀ ਨੰੂ ਅੱਗ ਲਗਾਉਣ 'ਤੇ ਕਿਸਾਨ ਵਿਰੁੱਧ ਪਰਚਾ ਦਰਜ਼

ਅਮਰਗੜ੍ਹ, 22 ਅਕਤੂਬਰ (ਸੁਖਜਿੰਦਰ ਸਿੰਘ ਝੱਲ) -ਪੰਜਾਬ ਸਰਕਾਰ ਵਲੋਂ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਸਾੜਨ ਵਾਲੇ ਕਿਸਾਨਾਂ ਿਖ਼ਲਾਫ਼ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ | ਜਿਸ ਦੇ ਮੱਦੇਨਜ਼ਰ ਥਾਣਾ ਅਮਰਗੜ੍ਹ ਪੁਲਿਸ ਨੇ ...

ਪੂਰੀ ਖ਼ਬਰ »

ਸੰਗਰੂਰ 'ਚ ਡੇਂਗੂ ਪੀੜਤਾਂ ਦੀ ਗਿਣਤੀ 148 ਹੋਈ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ) -ਜ਼ਿਲ੍ਹਾ ਸੰਗਰੂਰ ਵਿਚ ਡੇਂਗੂ ਪੀੜਤਾਂ ਦੀ ਗਿਣਤੀ ਤੇਜੀ ਨਾਲ ਵਧਦੀ ਹੋਈ 148 ਤੱਕ ਪੁੱਜ ਗਈ ਹੈ | ਜ਼ਿਲ੍ਹਾ ਨੋਡਲ ਅਫ਼ਸਰ ਡਾ. ਉਪਾਸਨਾ ਬਿੰਦਰਾ ਨੇ ਦੱਸਿਆ ਕਿ ਡੇਂਗੂ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਭਵਾਨੀਗੜ੍ਹ ਅਤੇ ਸੰਗਰੂਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮੂਲੋਵਾਲ, 22 ਅਕਤੂਬਰ (ਰਤਨ ਭੰਡਾਰੀ) - ਰਾਤੀ ਚਮਕੌਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਮੂਲੋਵਾਲ ਆਪਣੇ ਮੋਟਰਸਾਈਕਲ 'ਤੇ ਰਣੀਕੇ ਵੱਲ ਜਾ ਰਿਹਾ ਸੀ ਅੱਗੋਂ ਆ ਰਹੀ ਕੰਬਾਈਨ ਦੇ ਅੱਗੇ ਲੱਗੇ ਕਟਰ ਦੀ ਲਪੇਟ ਵਿਚ ਆ ਗਿਆ | ਹਾਦਸਾ ਪਿੰਡ ਰਣੀਕੇ ਵਿਚ ਉਦੋਂ ਵਾਪਰਿਆਂ ...

ਪੂਰੀ ਖ਼ਬਰ »

ਕਿਸਾਨ ਮੋਰਚਾ ਦੀ ਬਣਾਈ 15 ਮੈਂਬਰੀ ਕਮੇਟੀ

ਮਲੇਰਕੋਟਲਾ, 22 ਅਕਤੂਬਰ (ਕੁਠਾਲਾ) - ਨੇੜਲੇ ਪਿੰਡ ਹਥੋਆ ਵਿਖੇ ਕਿਸਾਨ ਮੋਰਚਾ ਜ਼ਿਲ੍ਹਾ ਸੰਗਰੂਰ ਦੇ ਕਨਵੀਨਰ ਭੁਪਿੰਦਰ ਲੌਾਗੋਵਾਲ ਦੀ ਅਗਵਾਈ ਹੇਠ ਪਿੰਡ ਦੇ ਕਿਸਾਨਾਂ ਦੀ ਹੋਈ ਭਰਵੀਂ ਮੀਟਿੰਗ ਦੌਰਾਨ ਇੱਕ 15 ਮੈਂਬਰੀ ਕਿਸਾਨ ਕਮੇਟੀ ਦਾ ਗਠਨ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਹੋਈ ਚੋਰੀ ਦੀ ਫੁਟੇਜ ਪੁਲਿਸ ਨੇ ਲਈ ਕਬਜ਼ੇ 'ਚ

ਸ਼ਹਿਣਾ, 22 ਅਕਤੂਬਰ (ਸੁਰੇਸ਼ ਗੋਗੀ)-ਬੀਤੀ ਸ਼ਾਮ ਸ਼ਹਿਣਾ ਦੇ ਪ੍ਰਸਿੱਧ ਡਾਕਟਰ ਦਲਜੀਤ ਸਿੰਘ ਭਗਤੇ ਵਾਲਾ ਦੀ ਦੁਕਾਨ ਤੋਂ ਨਗਦੀ ਚੋਰੀ ਕਰ ਕੇ ਮੋਟਰਸਾਈਕਲ ਤੇ ਫ਼ਰਾਰ ਹੋਣ ਵਾਲੇ ਦੋ ਨੌਜਵਾਨਾਂ ਦੀ ਸੀ.ਸੀ.ਟੀ.ਵੀ. ਫੁਟੇਜ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਜਾਂਚ ਆਰੰਭ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਡੇਂਗੂ ਬੁਖ਼ਾਰ ਨਾਲ ਔਰਤ ਦੀ ਮੌਤ

ਹੰਡਿਆਇਆ, 22 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਡੇਂਗੂ ਬੁਖ਼ਾਰ ਦੇ ਕਾਰਨ ਇਕ ਔਰਤ ਦੀ ਮੌਤ ਹੋ ਜਾਣ ਕਾਰਨ ਕਸਬੇ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ਵਾਰਡ ਨੰਬਰ : 7, ਪੱਤੀ ਸੈਦੋ, ਵਾਸੀ ਹੰਡਿਆਇਆ ਦੇ ਵਸਨੀਕ ਲਖਵੀਰ ਸਿੰਘ ਦੀ ਪਤਨੀ ਮਨਜੀਤ ਕੌਰ (36) ਜਿਹੜੀ ...

ਪੂਰੀ ਖ਼ਬਰ »

ਪੂਸਾ-44 ਦੀ ਕਿਸਮ ਦੀ ਵਾਢੀ ਕੰਬਾਈਨਾਂ ਨਾਲ ਸ਼ੁਰੂ

ਤਪਾ ਮੰਡੀ, 22 ਅਕਤੂਬਰ (ਯਾਦਵਿੰਦਰ ਸਿੰਘ ਤਪਾ)-ਇਸ ਿਖ਼ੱਤੇ ਦੀ ਕਿਸਾਨਾਂ ਵਿਚ ਹਰਮਨ ਪਿਆਰੀ ਅਤੇ ਝੋਨੇ ਦੀਆਂ ਸਭ ਕਿਸਮਾਂ 'ਚੋਂ ਵੱਧ ਝਾੜ ਦੇਣ ਵਾਲੀ ਕਿਸਮ ਪੂਸਾ-44 ਦੀ ਵਾਢੀ ਅੱਜ ਕੰਬਾਈਨ ਮਸ਼ੀਨਾਂ ਨਾਲ ਇਸ ਿਖ਼ੱਤੇ ਵਿਚ ਆਰੰਭ ਹੋ ਗਈ ਹੈ | ਇਸ ਤੋਂ ਪਹਿਲਾਂ ਕੁਝ ...

ਪੂਰੀ ਖ਼ਬਰ »

ਮਹਿਲ ਕਲਾਂ ਸੋਢੇ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਸੋਢੇ ਦੇ ਰਾਮਗੜ੍ਹੀਆ ਭਾਈਚਾਰੇ ਵਲੋਂ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਹੀਦ ਬਾਬਾ ਜੰਗ ਸਿੰਘ ਪਾਰਕ ਦੇ ਜਿੰਮੀ ਸਰੀਹਾਂ ਕਮਿਊਨਿਟੀ ਹਾਲ 'ਚ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਖੁੱਡੀ ਕਲਾਂ ਵਿਖੇ ਕਮਿਊਨਿਟੀ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ

ਹੰਡਿਆਇਆ, 22 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਕਲਾਂ ਵਿਖੇ ਅੱਜ 30 ਗੁਣਾ 60 ਫੁੱਟ ਦੇ ਕਮਿਊਨਿਟੀ ਹਾਲ ਦੀ ਉਸਾਰੀ ਦਾ ਕੰਮ, ਸਰਦਾਰ ਕੇਵਲ ਸਿੰਘ ਢਿੱਲੋਂ ਦੇ ਸਿਆਸੀ ਸਕੱਤਰ ਗੁਰਜੀਤ ਸਿੰਘ ਬਰਾੜ ਅਤੇ ਸਾਬਕਾ ਸਰਪੰਚ ਹਰਦੇਵ ਸਿੰਘ ਭੱਠਲ ਨੇ ਇੱਟ ਲਾ ਕੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਤੇ ਭਾਈ ਲਾਲੋ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ

ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਅਤੇ ਭਾਈ ਲਾਲੋ ਦੀ ਮਿੱਠੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਰਾਮਗੜ੍ਹੀਆ ਭਾਈਚਾਰੇ ਵੱਲੋਂ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ...

ਪੂਰੀ ਖ਼ਬਰ »

ਪੁਲਿਸ ਸਿਟੀ ਚੌਕੀ 'ਚ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ

ਤਪਾ ਮੰਡੀ, 22 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਸਿਟੀ ਪੁਲਿਸ ਚੌਕੀ 'ਚ ਇਲਾਕੇ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਸਿਟੀ ਇੰਚਾਰਜ ਰਾਮ ਲੁਭਾਇਆ ਦੀ ਅਗਵਾਈ 'ਚ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਜਿਸ ਵਿਚ ਸਬ-ਡਵੀਜ਼ਨ ਦੇ ਡੀ.ਐਸ.ਪੀ. ਏ.ਆਰ ਸ਼ਰਮਾ, ...

ਪੂਰੀ ਖ਼ਬਰ »

ਗਰਲਜ਼ ਕਾਲਜ ਗਹਿਲ ਦੀ ਹਾਕੀ ਟੀਮ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਅੱਵਲ

ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਦੀ ਅੰਡਰ-19 ਲੜਕੀਆਂ ਦੀ ਹਾਕੀ ਟੀਮ ਨੇ ਬਰਨਾਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਹਾਕੀ ਟੂਰਨਾਮੈਂਟ ਵਿਚ ਪਬਲਿਕ ਸਕੂਲ ਮਨਾਲ ਨੂੰ ...

ਪੂਰੀ ਖ਼ਬਰ »

24 ਦੇ ਥਾਣਾ ਮਹਿਲ ਕਲਾਂ ਦੇ ਘਿਰਾਓ ਦੀਆਂ ਤਿਆਰੀਆਂ 'ਚ ਪਿੰਡ-ਪਿੰਡ ਝੰਡਾ ਮਾਰਚ

ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਟਰੈਕਟਰ-ਟਰਾਲੀ ਮਾਲਕਾਂ ਉੱਪਰ ਮਹਿਲ ਕਲਾਂ ਪੁਲਿਸ ਵਲੋਂ ਦਰਜ ਕੀਤੇ ਝੂਠੇ ਪਰਚੇ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ 24 ਅਕਤੂਬਰ ਨੂੰ ਸਵੇਰੇ 11 ਵਜੇ ਪੁਲਿਸ ਥਾਣਾ ਮਹਿਲ ਕਲਾਂ ਦੇ ਕੀਤੇ ਜਾ ਰਹੇ ਘਿਰਾਓ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੀਰਤਨ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਬੂਟਾ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਨਾਦਰਸ਼ਾਹੀ ...

ਪੂਰੀ ਖ਼ਬਰ »

ਸਰਕਾਰੀ ਇੰਤਜ਼ਾਮ ਫੋਕੇ-ਕਾਮਰੇਡ ਆਲੀਕੇ

ਤਪਾ ਮੰਡੀ, 22 ਅਕਤੂਬਰ (ਯਾਦਵਿੰਦਰ ਸਿੰਘ ਤਪਾ)-ਕਾਮਰੇਡ ਹਰਨੇਕ ਸਿੰਘ ਆਲੀਕੇ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਬਠਿੰਡਾ ਨੇ ਇੱਥੇ ਕਿਹਾ ਕਿ ਖੇਤੀ ਪ੍ਰਤੀ ਸਰਕਾਰ ਦੀਆਂ ਨੀਤੀਆਂ ਗੈਰ ਯੋਜਨਾਬਜਦ ਹਨ | ਨੈਸ਼ਨਲ ਗਰੀਨ ਟਿ੍ਬਿਊਨਲ ਦੇ ਦਬਾ ਹੇਠ ਹੁਣ ਸਰਕਾਰਾਂ ...

ਪੂਰੀ ਖ਼ਬਰ »

ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵੀਰ ਸਿੰਘ ਛਾਪਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਅਧਿਆਪਕਾਂ ਦੇ ਮਸਲੇ ਵਿਚਾਰੇ ਗਏ | ਇਸ ਮੌਕੇ ਯੂਨੀਅਨ ਦੇ ...

ਪੂਰੀ ਖ਼ਬਰ »

ਜੰਗੀਆਣਾ ਸਕੂਲ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਰੈਲੀ

ਭਦੌੜ, 22 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਧਰਮਪਾਲ ਸਿੰਗਲਾ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਹਾਕਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਜੰਗੀਆਣਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਬੇਟੀ ...

ਪੂਰੀ ਖ਼ਬਰ »

ਦਾਣਾ ਮੰਡੀ ਟੱਲੇਵਾਲ ਦਾ ਮਸਲਾ ਡੀ.ਸੀ. ਦੇ ਧਿਆਨ 'ਚ ਲਿਆਂਦੇ ਜਾਣ 'ਤੇ ਹੋਇਆ ਹੱਲ

ਸ਼ਹਿਣਾ, 22 ਅਕਤੂਬਰ (ਸੁਰੇਸ਼ ਗੋਗੀ)-ਨੈਸ਼ਨਲ ਹਾਈਵੇ ਦੇ ਨਿਰਮਾਣ ਦੌਰਾਨ ਦਾਣਾ ਮੰਡੀ ਟੱਲੇਵਾਲ ਨੇੜਿਉਂ ਸੜਕ 10 ਫੱੁਟ ੳੱੁਚੀ ਚੱੁਕੇ ਜਾਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਸਮੱਸਿਆ ਆਉਣ 'ਤੇ ਇਹ ਮਾਮਲਾ ਜਸਵੰਤ ਸਿੰਘ ਸੈਕਟਰੀ ਮਾਰਕੀਟ ਕਮੇਟੀ ਭਦੌੜ ਦੇ ਧਿਆਨ ...

ਪੂਰੀ ਖ਼ਬਰ »

ਕਿਸਾਨੀ ਮੁੱਦਿਆਂ ਤੇ ਸਮੱਸਿਆਵਾਂ ਸਬੰਧੀ ਮੀਟਿੰਗ

ਧੂਰੀ, 22 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਕਿਸਾਨ ਮੁਕਤੀ ਮੋਰਚੇ ਵਲੋਂ ਕਿਸਾਨ ਮੁੱਦਿਆਂ ਸਬੰਧੀ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਮਾ: ਕਿ੍ਪਾਲ ਸਿੰਘ ਰਾਜੋਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਕਿਸਾਨ ਕਰਜ਼ਾ ਮੁਆਫ਼ੀ ਸਬੰਧੀ ਜਾਰੀ ...

ਪੂਰੀ ਖ਼ਬਰ »

ਚੰਗਾਲ ਦੀ ਜੋਤੀ ਦਾ ਪੰਜਾਬ 'ਚੋਂ ਪਹਿਲਾ ਸਥਾਨ

ਮਸਤੂਆਣਾ ਸਾਹਿਬ, 22 ਅਕਤੂਬਰ (ਦਮਦਮੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੀ ਜੋਤੀ ਕੌਰ ਨੇ ਡੀ.ਪੀ.ਈ. ਅਮਰੀਕ ਸਿੰਘ ਵਲੋਂ ਦਿੱਤੀ ਸੁਚੱਜੀ ਕੋਚਿੰਗ ਸਦਕਾ ਪਿਛਲੇ ਦਿਨੀਂ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਈਆਂ ਪੰਜਾਬ ਸਕੂਲ ਖੇਡਾਂ ਦੇ ਅੰਡਰ 17 ਸਾਲ ...

ਪੂਰੀ ਖ਼ਬਰ »

ਟਰੈਕਟਰ 'ਤੇ ਟੈਕਸ ਲਾਉਣਾ ਵੱਡਾ ਕਿਸਾਨ ਮਾਰੂ ਫ਼ੈਸਲਾ-ਬੀ.ਕੇ.ਯੂ.

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ) -ਕਿਸਾਨ ਦੀ ਖੇਤੀ ਲਈ ਸਭ ਤੋਂ ਵੱਡੀ ਜ਼ਰੂਰਤ ਟਰੈਕਟਰ ਉੱਤੇ ਕੇਂਦਰ ਸਰਕਾਰ ਵਲੋਂ ਟੈਕਸ ਲਾਉਣਾ ਵੱਡਾ ਕਿਸਾਨ ਮਾਰੂ ਫ਼ੈਸਲਾ ਹੈ ਜਿਸ ਨੰੂ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ | ਇਹ ਪ੍ਰਗਟਾਵਾ ਕਰਦਿਆਂ ਬੀ.ਕੇ.ਯੂ. ਏਕਤਾ ...

ਪੂਰੀ ਖ਼ਬਰ »

ਪੇਟ ਤੇ ਜਿਗਰ ਰੋਗਾਂ ਸਬੰਧੀ ਜਾਗਰੂਕਤਾ ਸਿਹਤ ਚਰਚਾ ਕਰਵਾਈ

ਕੁੱਪ ਕਲਾਂ, 22 ਅਕਤੂਬਰ (ਰਵਿੰਦਰ ਸਿੰਘ ਬਿੰਦਰਾ)-ਰੋਟਰੀ ਕਲੱਬ ਅਹਿਮਦਗੜ੍ਹ ਵਲੋਂ ਚੇਅਰਮੈਨ ਮਹੇਸ਼ ਸ਼ਰਮਾ ਤੇ ਪ੍ਰਧਾਨ ਡਾ.ਸੁਨੀਤ ਹਿੰਦ ਦੀ ਅਗਵਾਈ ਹੇਠ ਕੁੱਪ ਕਲਾਂ ਵਿਖੇ ਪੇਟ ਅਤੇ ਜਿਗਰ ਦੀਆਂ ਭਿਆਨਕ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਲਈ ਸਿਹਤ ਚਰਚਾ ਕਰਵਾਈ ...

ਪੂਰੀ ਖ਼ਬਰ »

ਸੂਲਰ ਪਟਾਕਾ ਗੋਦਾਮ ਦੇ ਮਾਲਕ ਿਖ਼ਲਾਫ਼ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਵਲੋਂ 19-20 ਸਤੰਬਰ 2017 ਦੀ ਰਾਤ ਨੂੰ ਲੁਧਿਆਣਾ-ਦਿੱਲੀ ਰਾਸ਼ਟਰੀ ਮਾਰਗ 'ਤੇ ਸਥਿਤ ਸੂਲਰ ਘਰਾਟ ਵਿਖੇ ਇਕ ਪਟਾਕਾ ਗੋਦਾਮ ਵਿਚ ਅੱਗ ਲੱਗਣ ਦੀ ਘਟਨਾ ਸਬੰਧੀ ਜਾਰੀ ਰਿਪੋਰਟ ...

ਪੂਰੀ ਖ਼ਬਰ »

ਬਡਰੁੱਖਾਂ ਸਕੂਲ 'ਚ ਦੇਸ਼ ਦੇ ਸ਼ਹੀਦਾਂ ਨੂੰ ਵਿਦਿਆਰਥੀਆਂ ਵਲੋਂ ਸ਼ਰਧਾਂਜਲੀ ਭੇਂਟ

ਮਸਤੂਆਣਾ ਸਾਹਿਬ, 22 ਅਕਤੂਬਰ (ਦਮਦਮੀ) - ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸ੍ਰੀ ਮਨਦੀਪ ਸਿੰਘ ਸਿੱਧੂ ਵਲੋਂ ਮਿਲੇ ਸੰਦੇਸ਼ ਅਨੁਸਾਰ ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦੇ ਪਿ੍ੰਸੀਪਲ ਡਾ. ਇਕਬਾਲ ਸਿੰਘ ਦੀ ਯੋਗ ਸਰਪ੍ਰਸਤੀ ਹੇਠ ਦੇਸ਼ ਦੇ ...

ਪੂਰੀ ਖ਼ਬਰ »

ਹਾਈਕੋਰਟ ਜਸਟਿਸ ਸ੍ਰੀ ਰਾਜ ਸ਼ੇਖਰ ਅੱਤਰੀ ਦਾ ਜੱਦੀ ਪਿੰਡ ਚੌਾਦਾ ਵਿਖੇ ਸਨਮਾਨ

ਅਮਰਗੜ੍ਹ, 22 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਮਾਨਯੋਗ ਪੰਜਾਬ ਅਤੇ ਹਰਿਆਣਾ ਦੇ ਜਸਟਿਸ ਸ੍ਰੀ ਰਾਜ ਸ਼ੇਖਰ ਅੱਤਰੀ ਦਾ ਉਨ੍ਹਾਂ ਦੇ ਜੱਦੀ ਪਿੰਡ ਚੌਾਦਾ ਵਿਖੇ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤਸਰ ਸਾਹਿਬ ਭਵਾਨੀਗੜ੍ਹ ਦਾ ਲੈਂਟਰ ਪਾਇਆ

ਭਵਾਨੀਗੜ੍ਹ, 22 ਅਕਤੂਬਰ (ਜਰਨੈਲ ਸਿੰਘ ਮਾਝੀ) - ਗੁਰਦੁਆਰਾ ਸੰਗਤਸਰ ਸਾਹਿਬ ਬਿਸਨ ਨਗਰ ਭਵਾਨੀਗੜ੍ਹ ਦਾ ਲੈਂਟਰ ਪਾਇਆ ਗਿਆ | ਬਾਬਾ ਬਲਬੀਰ ਸਿੰਘ ਅਤੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਜੁਗਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪਾਏ ਗਏ ਲੈਂਟਰ ਬਾਰੇ ...

ਪੂਰੀ ਖ਼ਬਰ »

ਗੋਡਿਆਂ ਦੇ ਮਰੀਜ਼ਾਂ ਦੀ ਨਾਰਾਇਣੀ ਆਯੁਰਵੈਦਿਕ ਸੈਂਟਰ 'ਚ ਜਾਂਚ ਕੱਲ੍ਹ-ਸਿੱਧੂ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਪੁਰਾਤਨ ਜਾਣਕਾਰੀ 'ਤੇ ਆਧਾਰਿਤ ਵਿਗਿਆਨਕ ਅਤੇ ਆਯੁਰਵੈਦਿਕ ਤਰੀਕੇ ਨਾਲ ਤਿਆਰ ਕੀਤੀ ਗਈ ਨਾਰਾਇਣੀ ਆਯੁਰਵੈਦਿਕ ਕਿੱਟ ਗੋਡਿਆਂ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX