ਤਾਜਾ ਖ਼ਬਰਾਂ


ਵਿਸ਼ਵ ਕੱਪ ਹਾਕੀ: ਇੰਗਲੈਂਡ ਤੇ ਫਰਾਂਸ ਨੇ ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਭੁਵਨੇਸ਼ਵਰ ,੧੦ ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਹੋਏ ਪਹਿਲੇ ਕਰਾਸ ਓਵਰ ਮੈਚ 'ਚ ਇੰਗਲੈਂਡ ਦੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ...
ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ੨-੦ ਨਾਲ ਹਰਾ ਕੇ, ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਭੁਵਨੇਸ਼ਵਰ ੧੦ ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਹੋਏ ਪਹਿਲੇ ਕਰਾਸ ਓਵਰ ਮੈਚ 'ਚ ਇੰਗਲੈਂਡ ਦੀ ਟੀਮ ਨੇ ਨਿਊਜ਼ੀਲੈਂਡ ...
ਸੜਕ ਹਾਦਸੇ 'ਚ ਇੱਕ ਲੇਡੀਜ਼ ਥਾਣੇਦਾਰ ਸਮੇਤ ਪੰਜ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਤਪਾ ਮੰਡੀ,10 ਦਸੰਬਰ (ਪ੍ਰਵੀਨ ਗਰਗ) -ਬਰਨਾਲਾ- ਬਠਿੰਡਾ ਮੁੱਖ ਮਾਰਗ 'ਤੇ ਗੁਰੂ ਨਾਨਕ ਸਕੂਲ ਨਜ਼ਦੀਕ ਇੱਕ ਕਾਰ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਕਾਰ 'ਚ ਸਵਾਰ ਲੇਡੀਜ਼ ਥਾਣੇਦਾਰ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ 5 ਦਿਨਾਂ ਯਾਤਰਾ 'ਤੇ ਮਿਆਂਮਾਰ ਪੁੱਜੇ
. . .  1 day ago
ਸਰਕਾਰ ਵੱਲੋਂ ਉਰਜਿਤ ਪਟੇਲ ਦੀਆਂ ਸੇਵਾਵਾਂ ਦੀ ਗੰਭੀਰਤਾ ਨਾਲ ਸ਼ਲਾਘਾ - ਜੇਤਲੀ
. . .  1 day ago
ਨਵੀਂ ਦਿੱਲੀ, ੧੦ ਦਸੰਬਰ - ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਕਹਿਣਾ ਹੈ ਕਿ ਸਰਕਾਰ ਉਰਜਿਤ ਪਟੇਲ ਦੀਆਂ ਸੇਵਾਵਾਂ ਦੀ ਗੰਭੀਰਤਾ ਨਾਲ ਸ਼ਲਾਘਾ ਕਰਦੀ ਹੈ।
ਹਲਕੀ ਬੂੰਦਾਂ-ਬਾਂਦੀ ਤੋਂ ਬਾਅਦ ਤਾਪਮਾਨ 'ਚ ਗਿਰਾਵਟ
. . .  1 day ago
ਲੁਧਿਆਣਾ, 10 ਦਸੰਬਰ (ਰੁਪੇਸ਼ ਕੁਮਾਰ) - ਪੰਜਾਬ ਦੀਆਂ ਵੱਖ ਵੱਖ ਥਾਵਾਂ 'ਤੇ ਦੇਰ ਸ਼ਾਮ ਹਲਕੀ ਬੂੰਦਾਂ-ਬਾਂਦੀ ਤੋਂ ਬਾਅਦ ਮੌਸਮ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਠੰਢੀਆਂ...
ਆਰ.ਬੀ.ਆਈ ਜਿਹੀਆਂ ਸੰਸਥਾਵਾਂ 'ਤੇ ਹਮਲੇ ਬੰਦ ਹੋਣੇ ਚਾਹੀਦੇ ਹਨ - ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 10 ਦਸੰਬਰ - ਵਿਰੋਧੀ ਧਿਰ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਵਿਚ ਇਸ ਗੱਲ...
ਵਿਜੇ ਮਾਲਿਆ ਦੀ ਹਵਾਲਗੀ ਭਾਰਤ ਲਈ ਵੱਡਾ ਦਿਨ - ਅਰੁਣ ਜੇਤਲੀ
. . .  1 day ago
ਨਵੀਂ ਦਿੱਲੀ, 10 ਦਸੰਬਰ - ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਵਿਜੇ ਮਾਲਿਆ ਦੀ ਹਵਾਲਗੀ ਸਬੰਧੀ ਲੰਡਨ ਦੀ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆ ਕਿਹਾ ਕਿ ਵਿਜੇ ਮਾਲਿਆ...
ਆਰ.ਬੀ.ਆਈ ਡਿਪਟੀ ਗਵਰਨਰ ਦੇ ਅਸਤੀਫ਼ੇ ਦੀ ਮੀਡੀਆ ਰਿਪੋਰਟ ਝੂਠ - ਆਰ.ਬੀ.ਆਈ
. . .  1 day ago
ਨਵੀਂ ਦਿੱਲੀ, 10 ਦਸੰਬਰ - ਆਰ.ਬੀ.ਆਈ ਦੇ ਬੁਲਾਰੇ ਦਾ ਕਹਿਣਾ ਹੈ ਆਰ.ਬੀ.ਆਈ ਡਿਪਟੀ ਗਵਰਨਰ ਦੇ ਅਸਤੀਫ਼ੇ ਦੀ ਮੀਡੀਆ ਰਿਪੋਰਟ...
ਉੱਚ ਸਮਰਥਾ ਵਾਲੇ ਅਰਥ ਸ਼ਸਤਰੀ ਸਨ ਉੁਰਜਿਤ ਪਟੇਲ - ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 10 ਦਸੰਬਰ - ਆਰ.ਬੀ.ਆਈ ਗਵਰਨਰ ਉਰਜਿਤ ਪਟੇਲ ਦੇ ਅਸਤੀਫ਼ੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਰਜਿਤ ਪਟੇਲ ਉੱਚ ਸਮਰਥਾ ਵਾਲੇ...
ਯੂ.ਕੇ ਅਦਾਲਤ ਵਲੋਂ ਵਿਜੇ ਮਾਲਿਆ ਦੀ ਭਾਰਤ ਨੂੰ ਹਵਾਲਗੀ ਦੇ ਹੁਕਮ
. . .  1 day ago
ਲੰਡਨ, 10 ਦਸੰਬਰ - ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ 'ਤੇ ਅੱਜ ਫੈਸਲਾ ਦਿੰਦੇ ਹੋਏ ਲੰਡਨ ਕੋਰਟ ਵਲੋਂ ਉਸ ਦੀ ਭਾਰਤ ਨੂੰ ਹਵਾਲਗੀ ਦੇ ਨਿਰਦੇਸ਼ ਦਿੱਤੇ ਹਨ। ਮਾਲਿਆ ਕੋਲ ਇਸ ਫੈਸਲੇ ਖਿਲਾਫ ਅਪੀਲ ਕਰਨ ਲਈ 14 ਦਿਨ ਹਨ। ਉਥੇ ਹੀ ਸੀ.ਬੀ.ਆਈ. ਨੇ ਇਸ...
ਕਿਸਾਨ ਵਲੋਂ ਖੁਦਕੁਸ਼ੀ, ਕਰਜ਼ੇ ਤੋਂ ਸੀ ਪ੍ਰੇਸ਼ਾਨ
. . .  1 day ago
ਬੁਢਲਾਡਾ, 10 ਦਸੰਬਰ (ਸਵਰਨ ਸਿੰਘ ਰਾਹੀ) - ਪੰਜਾਬ ਅੰਦਰ ਜਾਰੀ ਕਿਸਾਨ ਖੁਦਕੁਸ਼ੀਆਂ ਦੇ ਮੰਦਭਾਗੇ ਦੌਰ 'ਚ ਅੱਜ ਬੁਢਲਾਡਾ ਤਹਿਸੀਲ ਦੇ ਪਿੰਡ ਰਾਮਨਗਰ ਭੱਠਲ ਦੇ ਇਕ ਹੋਰ ਕਰਜ਼ਈ ਕਿਸਾਨ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਭਰਾ...
ਆਰ.ਬੀ.ਆਈ. ਗਵਰਨਰ ਉਰਜੀਤ ਪਟੇਲ ਨੇ ਦਿੱਤਾ ਅਸਤੀਫਾ
. . .  1 day ago
ਨਵੀਂ ਦਿੱਲੀ, 10 ਦਸੰਬਰ - ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜੀਤ ਪਟੇਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ...
ਮਿਸ਼ੇਲ ਦੀ ਜਮਾਨਤ ਅਰਜੀ ਖਾਰਜ, ਸੀ.ਬੀ.ਆਈ. ਨੂੰ 5 ਦਿਨ ਦਾ ਹੋਰ ਮਿਲਿਆ ਰਿਮਾਂਡ
. . .  1 day ago
ਨਵੀਂ ਦਿੱਲੀ, 10 ਦਸੰਬਰ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੇ ਸਪੈਸ਼ਲ ਸੀ.ਬੀ.ਆਈ ਜੱਜ ਅਰਵਿੰਦ ਕੁਮਾਰ ਨੇ ਅਗਸਤਾ ਵੈਸਟਲੈਂਡ ਡੀਲ ਦੇ ਵਿਚੋਲੇ ਕ੍ਰਿਸਟੀਨ ਮਿਸ਼ੇਲ ਨੂੰ 5 ਦਿਨ ਦੀ ਹੋਰ ਸੀ.ਬੀ.ਆਈ. ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾ ਮਿਸ਼ੇਲ ਦੇ ਵਕੀਲ...
1 ਲੱਖ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਨੌਜਵਾਨ ਕਾਬੂ
. . .  1 day ago
ਸੰਗਰੂਰ, 10 ਦਸੰਬਰ(ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ 1 ਲੱਖ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕਿੱਤਾ ਗਿਆ ਹੈ । ਐਸ. ਐਸ. ਪੀ ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕੇ ਸੀ. ਆਈ.ਏ ਸਟਾਫ ਪੁਲਿਸ...
ਸਿੱਧੂ ਦਾ ਗਲਾ ਪਹਿਲਾ ਨਾਲੋਂ ਬਿਹਤਰ ਪਰ ਡਾਕਟਰਾਂ ਵਲੋਂ ਵਿਸ਼ੇਸ਼ ਹਦਾਇਤਾਂ ਜਾਰੀ
. . .  1 day ago
ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਬਰਾਮਦ
. . .  1 day ago
ਮੈਂ ਕੋਈ ਚੋਰੀ ਨਹੀਂ ਕੀਤੀ - ਹਵਾਲਗੀ ਦੇ ਫੈਸਲੇ ਤੋਂ ਪਹਿਲਾ ਮਾਲਿਆ ਨੇ ਕਿਹਾ
. . .  1 day ago
ਪਾਕਿਸਤਾਨ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ - ਨਿੱਕੀ ਹੈਲੀ
. . .  1 day ago
ਕਰਜ਼ੇ ਵਲੋਂ ਸਤਾਏ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੇਜਰੀਵਾਲ ਨਾਲ ਮਿਲੇ ਡੀ. ਐੱਮ. ਕੇ. ਦੇ ਪ੍ਰਧਾਨ ਐੱਮ. ਕੇ. ਸਟਾਲਿਨ
. . .  1 day ago
13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ
. . .  1 day ago
ਜਿੱਤ ਦਾ ਹੱਕਦਾਰ ਸੀ ਭਾਰਤ- ਵਿਰਾਟ ਕੋਹਲੀ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ
. . .  1 day ago
ਡਾਇਰੈਕਟ ਟੈਕਸ ਵਸੂਲੀ 'ਚ 14.7 ਫੀਸਦੀ ਦਾ ਵਾਧਾ
. . .  1 day ago
ਮੁਠਭੇੜ ਦੌਰਾਨ ਸ਼ਹੀਦ ਹੋਏ ਸੁਖਚੈਨ ਸਿੰਘ ਨੂੰ ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਈ
. . .  1 day ago
ਗੁਰਦੁਆਰਾ ਟਾਹਲੀ ਸਾਹਿਬ ਰਤਨ ਦੇ ਮੁੱਖ ਸੇਵਾਦਾਰ ਦੀ ਮਿਲੀ ਲਾਸ਼, ਕਈ ਦਿਨਾਂ ਤੋਂ ਸਨ ਲਾਪਤਾ
. . .  1 day ago
ਉਪੇਂਦਰ ਕੁਸ਼ਵਾਹਾ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਸ਼ੀ ਥਰੂਰ ਨੇ ਰਵੀਸ਼ੰਕਰ ਪ੍ਰਸਾਦ ਵਿਰੁੱਧ ਦਰਜ ਕਰਾਇਆ ਅਪਰਾਧਿਕ ਮਾਮਲਾ
. . .  1 day ago
ਅੱਜ ਭਾਵੇਂ ਜਿਸ ਤੋਂ ਮਰਜ਼ੀ ਮੁਆਫ਼ੀ ਮੰਗਵਾ ਲਓ, ਮੈਂ ਮੰਗਣ ਨੂੰ ਤਿਆਰ ਹਾਂ- ਬਾਦਲ
. . .  1 day ago
ਦਿੱਲੀ 'ਚ ਸ਼ੁਰੂ ਹੋਈ ਸਰਬ ਪਾਰਟੀ ਬੈਠਕ, ਸੰਸਦ ਦੇ ਸਰਦ ਰੁੱਤ ਇਜਲਾਸ 'ਤੇ ਹੋਵੇਗੀ ਚਰਚਾ
. . .  1 day ago
ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ
. . .  1 day ago
ਮੁਹਾਲੀ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ
. . .  1 day ago
ਭੁੱਲਾਂ ਬਖ਼ਸ਼ਾਉਣ ਲਈ ਅਕਾਲੀ ਦਲ ਵਲੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਪਿਆ ਭੋਗ
. . .  1 day ago
ਆਈ. ਐੱਸ. ਦੇ ਅੱਤਵਾਦੀਆਂ ਨੇ ਲੀਬੀਆ 'ਚ ਛੇ ਬੰਧਕਾਂ ਦੀ ਕੀਤੀ ਹੱਤਿਆ
. . .  1 day ago
ਐਡੀਲੇਡ ਟੈਸਟ ਮੈਚ 'ਚ ਭਾਰਤ ਦੀ ਇਤਿਹਾਸਕ ਜਿੱਤ, ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਜਿੱਤ ਤੋਂ ਇੱਕ ਵਿਕਟ ਦੂਰ ਭਾਰਤ
. . .  1 day ago
ਪਾਰਕਿੰਗ ਨੂੰ ਲੈ ਕੇ ਹੋਇਆ ਮਾਮੂਲੀ ਵਿਵਾਦ, ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ
. . .  1 day ago
ਭੁੱਲਾਂ ਬਖ਼ਸ਼ਾਉਣ ਲਈ ਅਕਾਲੀ ਦਲ ਵਲੋਂ ਰੱਖੇ ਸ੍ਰੀ ਅਖੰਡ ਸਾਹਿਬ ਦਾ ਅੱਜ ਪਵੇਗਾ ਭੋਗ
. . .  1 day ago
ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ
. . .  1 day ago
ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ
. . .  1 day ago
ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ
. . .  1 day ago
ਅੱਜ ਦਾ ਵਿਚਾਰ
. . .  1 day ago
ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  2 days ago
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  2 days ago
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  2 days ago
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  2 days ago
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  2 days ago
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  2 days ago
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਵਿੱਦਿਆ ਦੇ ਪਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਮਾਨਸਾ

ਟਰੈਕਟਰਾਂ 'ਤੇ ਟਰਾਂਸਪੋਰਟ ਟੈਕਸ ਲਗਾਉਣ ਦੀ ਤਜਵੀਜ਼ ਦੇ ਵਿਰੋਧ 'ਚ ਕਿਸਾਨਾਂ ਵਲੋਂ ਅਰਥੀ ਫ਼ੂਕ ਮੁਜ਼ਾਹਰੇ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵੱਲੋਂ ਟਰੈਕਟਰਾਂ 'ਤੇ ਟਰਾਂਸਪੋਰਟ ਟੈਕਸ ਲਗਾਉਣ ਦੀ ਤਜਵੀਜ਼ ਦੇ ਿਖ਼ਲਾਫ਼ ਕਿਸਾਨ ਵਰਗ 'ਚ ਵੱਡਾ ਰੋਸ ਪਾਇਆ ਜਾ ਰਿਹਾ ਹੈ | ਇਸ ਪ੍ਰਸਤਾਵ ਦੇ ਵਿਰੋਧ 'ਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ 'ਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੇਰ ਸ਼ਾਮ ਦੱਸਿਆ ਕਿ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਸਬ ਡਵੀਜ਼ਨ ਦੇ 47 ਪਿੰਡਾਂ 'ਚ ਮੋਦੀ ਸਰਕਾਰ ਦੀਆਂ ਅਰਥੀਆਂ ਸਾੜ ਕੇ ਇਸ ਤਜਵੀਜ਼ ਨੂੰ ਵਾਪਸ ਲੈਣ ਦੀ ਮੰਗ ਕੀਤੀ | ਪਿੰਡ ਭੈਣੀਬਾਘਾ ਵਿਖੇ ਮਾਨਸਾ- ਬਠਿੰਡਾ ਮੁੱਖ ਸੜਕ 'ਤੇ ਲਗਾਏ ਸੰਕੇਤਕ ਜਾਮ ਮੌਕੇ ਅਰਥੀ ਫ਼ੂਕ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਗਜ਼ਟ ਨੋਟੀਫ਼ਿਕੇਸ਼ਨ 27 ਸਤੰਬਰ ਅਨੁਸਾਰ ਕੇਂਦਰੀ ਮੋਟਰ ਵਹੀਕਲ ਐਕਟ 1989 ਦੇ ਨਿਯਮ 2 ਦੇ ਉਪ ਨਿਯਮ (ਬੀ) ਵਿਚੋਂ 'ਟਰੈਕਟਰ ਇੱਕ ਗੈਰ-ਟਰਾਂਸਪੋਰਟ ਵਹੀਕਲ ਹੈ' ਸ਼ਬਦ ਹਟਾ ਕੇ ਟਰਾਂਸਪੋਰਟ ਦਾਇਰੇ 'ਚ ਲਿਆਉਣ ਦਾ ਪ੍ਰਸਤਾਵ ਹੈ | ਇਸ ਤਜਵੀਜ਼ 'ਤੇ ਇਤਰਾਜ਼/ਸੁਝਾਅ 26 ਅਕਤੂਬਰ ਤੱਕ ਮੰਗੇ ਗਏ ਹਨ ਉਪਰੰਤ ਇਸ ਨੂੰ ਕਾਨੂੰਨੀ ਰੂਪ ਦੇ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕਾਨੂੰਨ ਮੁਤਾਬਿਕ ਹਰ ਛੋਟੇ-ਵੱਡੇ ਟਰੈਕਟਰ 'ਤੇ ਹਾਰਸਪਾਵਰ ਅਨੁਸਾਰ ਟਰਾਂਸਪੋਰਟ ਟੈਕਸ ਲਾਗੂ ਹੋ ਜਾਵੇਗਾ, ਜਿਹੜਾ ਔਸਤ 30, 000/- ਰੁਪਏ ਸਾਲਾਨਾ ਤੱਕ ਹੋਵੇਗਾ | ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਖੇਤੀ ਲਾਗਤ ਖ਼ਰਚੇ ਹੋਰ ਵੀ ਵਧ ਜਾਣਗੇ, ਜਿਸ ਨਾਲ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ 'ਚ ਵਾਧਾ ਹੋਵੇਗਾ | ਉਨ੍ਹਾਂ ਦੋਸ਼ ਲਗਾਇਆ ਕਿ ਕੋਈ ਆਰਥਿਕ ਰਾਹ ਦੇਣ ਦੀ ਬਜਾਏ ਮੋਦੀ ਸਰਕਾਰ ਕਿਸਾਨ ਤੇ ਗ਼ਰੀਬ ਵਿਰੋਧੀ ਸਾਬਤ ਹੋ ਰਹੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਨਵੇਂ ਟੈਕਸਾਂ ਿਖ਼ਲਾਫ਼ ਸ਼ੁਰੂ ਹੋਣ ਵਾਲੇ ਅੰਦੋਲਨਾਂ ਦੇ ਲਈ ਤਿਆਰ ਰਹਿਣ | ਪਿੰਡ ਭੈਣੀਬਾਘਾ, ਠੂਠਿਆਂਵਾਲੀ, ਤਾਮਕੋਟ, ਖੋਖਰ ਖੁਰਦ, ਔਤਾਂਵਾਲੀ, ਮੂਸਾ ਅਰਥੀ ਫ਼ੂਕ ਮੁਜ਼ਾਹਰਿਆਂ ਨੂੰ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ, ਜਗਦੇਵ ਸਿੰਘ ਭੈੈਣੀਬਾਘਾ, ਹਰਿੰਦਰ ਸਿੰਘ ਟੋਨੀ ਭੈਣੀਬਾਘਾ, ਸਾਧੂ ਸਿੰਘ ਅਲੀਸ਼ੇਰ, ਜੋਗਿੰਦਰ ਸਿੰਘ ਦਿਆਲਪੁਰਾ, ਮਲਕੀਤ ਸਿੰਘ ਕੋਟ ਧਰਮੂ, ਮੇਜਰ ਸਿੰਘ ਗੋਬਿੰਦਪੁਰਾ, ਭਾਨ ਸਿੰਘ ਬਰਨਾਲਾ, ਭੋਲਾ ਸਿੰਘ ਮਾਖਾ ਆਦਿ ਨੇ ਵੀ ਸੰਬੋਧਨ ਕੀਤਾ |
ਮੋਦੀ ਸਰਕਾਰ ਦੇ ਪੁਤਲੇ ਸਾੜੇ
ਬਰੇਟਾ ਤੋਂ Ðਜੀਵਨ ਸ਼ਰਮਾ ਅਨੁਸਾਰ- ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਗੋਰਖਨਾਥ, ਜੁਗਲਾਣ, ਗੋਬਿੰਦਪੁਰਾ, ਦਿਆਲਪੁਰਾ ਕਿਸ਼ਨਗੜ੍ਹ, ਬਹਾਦਰਪੁਰ ਖੁਡਾਲ ਵਿਖੇ ਰੈਲੀਆਂ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ | ਰੈਲੀਆਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜੁਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕੀਤੇ ਵਾਅਦੇ ਅਨੁਸਾਰ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਅਤੇ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਖੇਤੀ ਦੇ ਸਾਧਨ ਟਰੈਕਟਰ ਉੱਪਰ ਤੇ ਨਵਾਂ ਟੈਕਸ ਲਾਉਣ ਦੀ ਤਜਵੀਜ਼ ਤਿਆਰ ਕਰ ਕੇ ਕਿਸਾਨੀ ਨੂੰ ਹੋਰ ਮੰਦਹਾਲੀ ਵੱਲ ਧੱਕ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨਵੇਂ ਕਾਨੰੂਨ ਨੂੰ ਚਕਨਾਚੂਰ ਕਰਨ ਲਈ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਪੁਤਲੇ ਸਾੜੇ ਜਾ ਰਹੇ ਹਨ | ਕਿਸਾਨ ਆਗੂ ਮੇਜਰ ਸਿੰਘ ਗੋਬਿੰਦਪੁਰਾ, ਸੁਖਦੇਵ ਸਿੰਘ ਖੁਡਾਲ, ਸੁਖਪਾਲ ਸਿੰਘ ਸੁੱਖਾ, ਰੂਪ ਸਿੰਘ ਦਿਆਲਪੁਰਾ, ਕਾਲ਼ਾ ਸਿੰਘ ਮੰਡੇਰ, ਜਰਨੈਲ ਸਿੰਘ ਨੇ ਵੀ ਸੰਬੋਧਨ ਕੀਤਾ |
ਅਰਥੀ ਫ਼ੂਕ ਮੁਜ਼ਾਹਰਾ ਕੀਤੇ
ਜੋਗਾ ਤੋਂ ਬਲਜੀਤ ਸਿੰਘ ਅਕਲੀਆ ਅਨੁਸਾਰ- ਉਗਰਾਹਾਂ ਗਰੁੱਪ ਦੇ ਆਗੂਆਂ ਨੇ ਪਿੰਡਾਂ ਵਿੱਚ ਕੇਂਦਰ ਸਰਕਾਰ ਵੱਲੋਂ ਟਰੈਕਟਰ ਨੂੰ ਵਪਾਰਕ ਵਸਤੂ ਮੰਨ ਕੇ ਟੈਕਸ ਲਗਾਉਣ ਦੀ ਤਜਵੀਜ਼ ਦੇ ਵਿਰੋਧ 'ਚ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ | ਪਿੰਡ ਬੁਰਜ ਝੱਬਰ ਵਿਖੇ ਜਥੇਬੰਦੀ ਦੇ ਆਗੂ ਇੰਦਰਜੀਤ ਸਿੰਘ ਝੱਬਰ ਨੇ ਅਰਥੀ ਫੂਕਣ ਮੌਕੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰਾਂ ਕਿਸਾਨ ਮਾਰੂ ਨੀਤੀਆਂ ਲਿਆ ਕੇ ਆਰਥਿਕ ਮਾਰ ਝੱਲ ਰਹੇ ਕਿਸਾਨਾਂ ਨੂੰ ਹੋਰ ਕਰਜ਼ੇ ਦੇ ਬੋਝ ਹੇਠਾਂ ਦੱਬਣ ਦੀ ਕੋਸ਼ਿਸ਼ ਵਿੱਚ ਹਨ, ਜੋ ਕਿ ਜਥੇਬੰਦੀ ਵੱਲੋਂ ਕਦੇ ਵੀ ਸਹਿਣ ਨਹੀਂ ਕੀਤਾ ਜਾਵੇਗਾ | ਸ਼ਿੰਦਰਪਾਲ ਸਿੰਘ ਤੇ ਸਮੂਹ ਜਥੇਬੰਦੀ ਦੇ ਵਰਕਰ ਹਾਜ਼ਰ ਸਨ | ਪਿੰਡ ਅਕਲੀਆ ਵਿਖੇ ਵੀ ਜਥੇਬੰਦੀ ਦੇ ਇਕਾਈ ਪ੍ਰਧਾਨ ਕਰਮ ਸਿੰਘ ਅਕਲੀਆ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਦੀਪ ਸਿੰਘ, ਮੇਜਰ ਸਿੰਘ, ਅਜਮੇਰ ਸਿੰਘ ਆਦਿ ਹਾਜ਼ਰ ਸਨ |
ਕਣਕਵਾਲ ਚਹਿਲਾਂ ਮੋਦੀ ਸਰਕਾਰ ਦਾ ਪੁਤਲਾ ਸਾੜਿਆ
ਹੀਰੋਂ ਖੁਰਦ ਤੋਂ ਗੁਰਵਿੰਦਰ ਸਿੰਘ ਚਹਿਲ ਅਨੁਸਾਰ-ਨਜਦੀਕੀ ਪਿੰਡ ਕਣਕਵਾਲ ਚਹਿਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਿਸਾਨ ਆਗੂਆਂ ਵੱਲੋਂ ਕੇਂਦਰ ਦੀ ਸਰਕਾਰ ਵੱਲੋਂ ਟਰੈਕਟਰ ਉੱਤੇ ਟੈਕਸ ਲਗਾਉਣ ਦੀ ਤਿਆਰੀ ਦੇ ਿਖ਼ਲਾਫ਼ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੁਕਿਆ ਗਿਆ | ਕਿਸਾਨ ਆਗੂ ਅਜੈਬ ਸਿੰਘ ਨੇ ਦੱਸਿਆ ਕਿ ਇੱਕ ਪਾਸੇ ਕਿਸਾਨ ਪਰਾਲੀ ਨਾ ਸਾੜਨ ਦੇਣ ਦੇ ਮਸਲੇ ਨੂੰ ਸੁਲਝਾਉਣ ਲਈ ਸੰਘਰਸ਼ ਕਰ ਰਹੇ ਹਨ ਦੂਜੇ ਪਾਸੇ ਕਿਸਾਨਾਂ ਨੂੰ ਕੇਂਦਰ ਦੀ ਸਰਕਾਰ ਵੱਲੋਂ ਬਹੁਤ ਵੱਡਾ ਝਟਕਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਗੱਡੇ ਭਾਵ ਟਰੈਕਟਰ 'ਤੇ ਕਿਸੇ ਵੀ ਤਰ੍ਹਾਂ ਦਾ ਟੈਕਸ ਨਹੀਂ ਲੱਗਣ ਦਿੱਤਾ ਜਾਵੇਗਾ ਜਿਸ ਿਖ਼ਲਾਫ਼ ਕਿਸਾਨਾਂ ਵੱਲੋਂ ਜਲਦੀ ਹੀ ਕੇਂਦਰ ਸਰਕਾਰ ਿਖ਼ਲਾਫ਼ ਵੱਡਾ ਸੰਘਰਸ਼ ਵਿੱਢਿਆ ਜਾ ਰਿਹਾ ਹੈ | ਕਿਸਾਨ ਆਗੂ ਮੰਗੂ ਸਿੰਘ, ਦਰਸ਼ਨ ਸਿੰਘ, ਭੋਲਾ ਸਿੰਘ, ਗੁਰਦਿੱਤਾ ਸਿੰਘ, ਗੁਰਦਿਆਲ ਸਿੰਘ, ਗੁਰਜੀਤ ਸਿੰਘ, ਹਰਦਿਆਲ ਸਿੰਘ, ਹਾਕਮ ਸਿੰਘ, ਸੇਵਾ ਸਿੰਘ, ਸੁਖਜਿੰਦਰ ਸਿੰਘ ਤੇ ਅਮਨਦੀਪ ਸਿੰਘ ਵੀ ਮੌਜੂਦ ਸਨ |
ਕੇਂਦਰ ਸਰਕਾਰ ਦੇ ਪੁਤਲੇ ਫੂਕੇ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਉਗਰਾਹਾਂ ਗੁੱਟ ਵੱਲੋਂ ਪਿੰਡ ਲਾਲਿਆਂਵਾਲੀ, ਰਾਮਾਨੰਦੀ, ਭਲਾਈਕੇ, ਘੁਰਕਣੀ ਵਿਖੇ ਕੇਂਦਰ ਸਰਕਾਰ ਵੱਲੋਂ ਟਰੈਕਟਰਾਂ ਉੱਪਰ ਲਗਾਏ ਜਾ ਰਹੇ ਟੈਕਸ ਦੀ ਤਜਵੀਜ਼ ਦੇ ਵਿਰੋਧ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ | ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟ ਧਰਮੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ | ਇਸ ਮੌਕੇ ਰਾਮ ਸਿੰਘ ਭਲਾਈਕੇ, ਉੱਤਮ ਸਿੰਘ ਰਾਮਾਨੰਦੀ,ਕਸ਼ਮੀਰ ਸਿੰਘ ਭੰਮੇ-ਖੁਰਦ, ਮਿੱਠੂ ਸਿੰਘ ਦਸੌਾਦੀਆ, ਜੱਸਾ ਸਿੰਘ, ਕਰਮ ਸਿੰਘ, ਸਤਵਿੰਦਰ ਸਿੰਘ ਧਾਲੀਵਾਲ ਭਲਾਈਕੇ ਆਦਿ ਹਾਜ਼ਰ ਸਨ | ਪਿੰਡ ਰਾਮਾਨੰਦੀ ਵਿਖੇ ਪਿੰਡ ਦੀ ਸੱਥ ਤੋਂ ਰੋਸ ਮਾਰਚ ਰਮਦਾਸੀਆਂ ਧਰਮਸਾਲਾ ਤੱਕ ਕੱਢਿਆ ਗਿਆ | ਗੁਰਜੰਟ ਸਿੰਘ, ਸਾਬਕਾ ਸਰਪੰਚ ਜਗਵਿੰਦਰ ਸਿੰਘ, ਕਾਲਾ ਸਿੰਘ, ਗੇਜਾ ਸਿੰਘ, ਮੇਵਾ ਸਿੰਘ, ਦਰਸ਼ਨ ਸਿੰਘ, ਭੋਲਾ ਸਿੰਘ, ਰਾਮ ਸਿੰਘ ਆਦਿ ਹਾਜ਼ਰ ਸਨ |

ਬੇਰੁਜ਼ਗਾਰ ਆਰਟ ਐਾਡ ਕਰਾਫ਼ਟ ਅਧਿਆਪਕ ਯੂਨੀਅਨ ਦੀ ਇਕੱਤਰਤਾ ਹੋਈ

ਮਾਨਸਾ, 22 ਅਕਤੂਬਰ (ਵਿ. ਪ੍ਰਤੀ.)- ਬੇਰੁਜ਼ਗਾਰ ਆਰਟ ਐਾਡ ਕਰਾਫ਼ਟ ਅਧਿਆਪਕ ਯੂਨੀਅਨ ਦੀ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਹੋਈ | ਇਸ ਮੌਕੇ ਭਖਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਬੁਲਾਰਿਆਂ ਨੇ ਕਿਹਾ ਕਿ ਰਾਜ ਦੇ ਹਜ਼ਾਰਾਂ ਸਕੂਲਾਂ 'ਚ ਡਰਾਇੰਗ ਅਧਿਆਪਕਾਂ ...

ਪੂਰੀ ਖ਼ਬਰ »

ਮਾਨਸਾ ਕਲਾਂ 'ਚ 24 ਏਕੜ ਪਰਾਲੀ ਨੂੰ ਅੱਗ ਲਗਾਈ

ਮਾਨਸਾ, 22 ਅਕਤੂਬਰ (ਵਿ. ਪ੍ਰਤੀ.)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੱਦੇ 'ਤੇ ਮਾਨਸਾ ਕਲਾਂ ਦੇ ਵੱਖ ਵੱਖ ਕਿਸਾਨਾਂ ਨੇ ਲਗਭਗ 24 ਏਕੜ ਪਰਾਲੀ ਨੂੰ ਅੱਗ ਲਗਾਈ | ਇਕੱਠੇ ਹੋਏ ਕਿਸਾਨਾਂ ਨੇ ਰੋਸ ਜ਼ਾਹਿਰ ਕਰਦੇ ਹੋਏ ਗਰੀਨ ਟਿ੍ਬਿਊਨਲ ਅਤੇ ਕੇਂਦਰ ਤੇ ਪੰਜਾਬ ...

ਪੂਰੀ ਖ਼ਬਰ »

ਬੱਸਾਂ ਵਾਲਿਆਂ ਦੇ ਤੰਗ ਵਤੀਰੇ ਤੋਂ ਪ੍ਰੇਸ਼ਾਨ ਨੇ ਪਿੰਡਾਂ ਦੇ ਸਕੂਲੀ ਬੱਚੇ

ਬੋਹਾ, 22 ਅਕਤੂਬਰ (ਸਲੋਚਨਾ ਤਾਂਗੜੀ)- ਵੱਖ-ਵੱਖ ਪਿੰਡਾਂ ਤੋਂ ਬੋਹਾ ਅਤੇ ਹੋਰ ਸ਼ਹਿਰਾਂ 'ਚ ਪੜ੍ਹਨ ਆਉਂਦੇ ਪੇਂਡੂ ਵਿਦਿਆਰਥੀ ਬੱਸਾਂ ਵਾਲਿਆਂ ਦੇ ਵਿਵਹਾਰ ਤੋਂ ਪ੍ਰੇਸ਼ਾਨ ਹਨ | ਪਿੰਡ ਗਾਮੀਵਾਲਾ, ਲੱਖੀਵਾਲਾ, ਉੱਡਤ, ਕਾਸਮਪੁਰ ਛੀਨਾ, ਸ਼ੇਰਖਾਂ ਵਾਲਾ, ਰਾਮ ਨਗਰ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚੋਂ ਬਰੀ ਕਰਵਾਉਣ ਦੇ ਭਰੋਸੇ 'ਚ 15 ਲੱਖ ਰੁਪਏ ਬਟੋਰੇ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਕੋਟਧਰਮੂ ਪੁਲਿਸ ਨੇ ਅਦਾਲਤ 'ਚ ਸੁਣਵਾਈ ਅਧੀਨ ਇਰਾਦਾ ਕਤਲ ਦੇ ਮਾਮਲੇ 'ਚੋਂ ਰਾਜ਼ੀਨਾਮਾ ਕਰਵਾਉਣ ਉਪਰੰਤ ਬਰੀ ਕਰਵਾਉਣ ਦਾ ਭਰੋਸਾ ਦੇ ਕੇ 15 ਲੱਖ ਰੁਪਏ ਬਟੋਰਨ ਦੇ ਦੋਸ਼ 'ਚ 3 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ...

ਪੂਰੀ ਖ਼ਬਰ »

ਭੀਖੀ ਕਸਬੇ 'ਚ ਇੱਕੋ ਰਾਤ 2 ਦੁਕਾਨਾਂ ਤੋਂ ਚੋਰੀ

ਭੀਖੀ, 22 ਅਕਤੂਬਰ (ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ)- ਸਥਾਨਕ ਕਸਬੇ 'ਚ ਬੀਤੀ ਰਾਤ ਚੋਰਾਂ ਵੱਲੋਂ 2 ਮੋਬਾਈਲਾਂ ਦੀਆਂ ਦੁਕਾਨਾਂ 'ਤੇ ਹੱਥ ਸਾਫ਼ ਕਰਨ ਦੀ ਖ਼ਬਰ ਹੈ | ਸੰਗਮ ਇਲੈਕਟ੍ਰੀਕਲ ਦੇ ਧਰਮਪਾਲ ਨੀਟਾ ਨੇ ਦੱਸਿਆ ਕਿ ਮੁੱਖ ਰੋਡ 'ਤੇ ਸਥਿਤ ਉਸ ਦੀ ਦੁਕਾਨ 'ਚ ...

ਪੂਰੀ ਖ਼ਬਰ »

ਟਿਕਟ ਨਾ ਲੈਣ 'ਤੇ ਬੱਸ 'ਚੋਂ ਉਤਾਰਨ ਕਾਰਨ ਰੋਡਵੇਜ਼ ਕੰਡਕਟਰ ਦੀ ਮਾਰ-ਕੁੱਟ

ਡੱਬਵਾਲੀ, 22 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਟਿਕਟ ਨਾ ਲੈਣ 'ਤੇ ਮੁਸਾਫ਼ਰ ਨੌਜਵਾਨ ਨੂੰ ਬੱਸ ਵਿਚੋਂ ਉਤਾਰਨ ਦੇ ਨਤੀਜੇ ਵਜੋਂ ਪੰਜਾਬ ਰੋਡਵੇਜ਼ ਦਾ ਕੰਡਕਟਰ ਬਚਿੱਤਰ ਸਿੰਘ ਜ਼ਖ਼ਮੀ ਹਾਲਤ ਹਸਪਤਾਲ ਪਹੁੰਚ ਗਿਆ | ਪੰਜਾਬ ਰੋਡਵੇਜ਼ ਦੇ ਸ੍ਰੀ ਮੁਕਤਸਰ ਸਾਹਿਬ ਡੀਪੂ ਦੀ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚੋਂ ਬਰੀ ਕਰਵਾਉਣ ਦੇ ਭਰੋਸੇ 'ਚ 15 ਲੱਖ ਰੁਪਏ ਬਟੋਰੇ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਕੋਟਧਰਮੂ ਪੁਲਿਸ ਨੇ ਅਦਾਲਤ 'ਚ ਸੁਣਵਾਈ ਅਧੀਨ ਇਰਾਦਾ ਕਤਲ ਦੇ ਮਾਮਲੇ 'ਚੋਂ ਰਾਜ਼ੀਨਾਮਾ ਕਰਵਾਉਣ ਉਪਰੰਤ ਬਰੀ ਕਰਵਾਉਣ ਦਾ ਭਰੋਸਾ ਦੇ ਕੇ 15 ਲੱਖ ਰੁਪਏ ਬਟੋਰਨ ਦੇ ਦੋਸ਼ 'ਚ 3 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ...

ਪੂਰੀ ਖ਼ਬਰ »

ਭੀਖੀ ਕਸਬੇ 'ਚ ਇੱਕੋ ਰਾਤ 2 ਦੁਕਾਨਾਂ ਤੋਂ ਚੋਰੀ

ਭੀਖੀ, 22 ਅਕਤੂਬਰ (ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ)- ਸਥਾਨਕ ਕਸਬੇ 'ਚ ਬੀਤੀ ਰਾਤ ਚੋਰਾਂ ਵੱਲੋਂ 2 ਮੋਬਾਈਲਾਂ ਦੀਆਂ ਦੁਕਾਨਾਂ 'ਤੇ ਹੱਥ ਸਾਫ਼ ਕਰਨ ਦੀ ਖ਼ਬਰ ਹੈ | ਸੰਗਮ ਇਲੈਕਟ੍ਰੀਕਲ ਦੇ ਧਰਮਪਾਲ ਨੀਟਾ ਨੇ ਦੱਸਿਆ ਕਿ ਮੁੱਖ ਰੋਡ 'ਤੇ ਸਥਿਤ ਉਸ ਦੀ ਦੁਕਾਨ 'ਚ ...

ਪੂਰੀ ਖ਼ਬਰ »

ਅਰਥੀ ਫੂਕ ਮੁਜ਼ਾਹਰੇ ਅੱਜ

ਮਾਨਸਾ, 22 ਅਕਤੂਬਰ (ਵਿ. ਪ੍ਰਤੀ.)- ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਵਿਰੋਧ 'ਚ ਡੈਮੋਕਰੇਟਿਕ ਟੀਚਰ ਫਰੰਟ ਅਤੇ ਗੋਰਮਿੰਟ ਟੀਚਰਜ ਯੂਨੀਅਨ ਵੱਲੋਂ ਭਲਕੇ 23 ਅਕਤੂਬਰ ਨੂੰ ਜ਼ਿਲ੍ਹਾ ਪੱਧਰ 'ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ | ਡੀ. ਟੀ. ਐਫ. ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਨੇ ਲਗਾਏ ਰਾਈਸ ਮਿਲ ਦੇ ਕੰਡੇ ਵਿਚ ਫ਼ਰਕ ਦੇ ਇਲਜ਼ਾਮ ਕਿਸਾਨ ਆਗੂਆਂ ਨੇ ਕੀਤੀ ਕਰਵਾਈ ਦੀ ਮੰਗ

ਕਾਲਾਂਵਾਲੀ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਗੁਦਰਾਣਾ ਦੇ ਕਿਸਾਨ ਸੁਖਰਾਜ ਸਿੰਘ ਨੇ ਝੋਨੇ ਦੇ ਤੋਲ ਵਿੱਚ ਗੜਬੜੀ ਕਰਨ ਦੇ ਇਲਜ਼ਾਮ ਲਾਉਂਦੇ ਹੋਏ ਮਾਰਕੀਟ ਕਮੇਟੀ ਦੇ ਸਕੱਤਰ ਮੇਜਰ ਸਿੰਘ ਸਿੱਧੂ ਨੂੰ ਲਿਖਤੀ ਵਿੱਚ ਸ਼ਿਕਾਇਤ ਦੇ ਕੇ ਕਾਰਵਾਈ ਦੀ ...

ਪੂਰੀ ਖ਼ਬਰ »

ਐਡਵੋਕੇਟ ਮਲਕੀਤ ਸਿੰਘ ਦੇ ਨਾਵਲ 'ਨਿਆਂ ਦੀ ਖ਼ਾਤਰ' 'ਤੇ ਗੋਸ਼ਟੀ ਕਰਵਾਈ

ਮਾਨਸਾ, 22 ਅਕਤੂਬਰ (ਰਾਵਿੰਦਰ ਸਿੰਘ ਰਵੀ)- ਅਦਬ ਲੋਕ ਮਾਨਸਾ ਵੱਲੋਂ 'ਬੈਠਕ' ਪ੍ਰੋਗਰਾਮ ਤਹਿਤ ਸਥਾਨਕ ਅੰਬੇਡਕਰ ਭਵਨ ਵਿਖੇ ਨਾਵਲਕਾਰ ਮਲਕੀਤ ਸਿੰਘ ਐਡਵੋਕੇਟ ਦੇ ਨਾਵਲ 'ਨਿਆਂ ਦੀ ਖ਼ਾਤਰ' 'ਤੇ ਚਰਚਾ ਕਰਵਾਈ ਗਈ | ਪ੍ਰਧਾਨਗੀ ਪਿ੍ੰਸੀਪਲ ਦਰਸ਼ਨ ਸਿੰਘ ਨੇ ਕੀਤੀ ਅਤੇ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਦੀ ਮਦਦ ਲਈ ਪਿੰਡ ਵਿਚੋਂ ਗਰਮ ਕੱਪੜੇ ਇਕੱਠੇ ਕੀਤੇ

ਬਰੇਟਾ, 22 ਅਕਤੂਬਰ (ਪ. ਪ.)- ਗੁਰੂ ਗੋਬਿੰਦ ਸਿੰਘ ਵਿੱਦਿਅਕ ਅਤੇ ਲੋਕ ਭਲਾਈ ਕਲੱਬ ਬਹਾਦਰਪੁਰ ਵੱਲੋਂ ਘਰਾਂ ਵਿਚੋਂ ਸਰਦੀਆਂ ਵਾਲ਼ੇ ਗਰਮ ਕੱਪੜੇ, ਕੰਬਲ਼, ਰਜਾਈਆਂ, ਕੋਟ, ਬੂਟ ਜਰਾਬਾਂ ਸੂਟ ਇਕੱਠੇ ਕੀਤੇ ਗਏ | ਕਲੱਬ ਆਗੂ ਅਜੈਬ ਸਿੰਘ ਨੇ ਦੱਸਿਆ ਕਿ ਇਹਨਾਂ ਕੱਪੜਿਆਂ ਨੂੰ ...

ਪੂਰੀ ਖ਼ਬਰ »

ਉਲੰਪੀਅਨ ਅਵਨੀਤ ਕੌਰ ਸਿੱਧੂ ਨੇ ਕੀਤਾ ਸ਼ੂਟਿੰਗ ਰੇਂਜ ਦਾ ਉਦਘਾਟਨ

ਮਾਨਸਾ, 22 ਅਕਤੂਬਰ (ਧਾਲੀਵਾਲ/ ਰਵੀ)- ਉਲੰਪੀਅਨ ਅਵਨੀਤ ਕੌਰ ਸਿੱਧੂ ਨੇ 'ਸ਼ੂਟਰਜ਼ ਪੈਰਾਡਾਈਜ਼ ਮਾਨਸਾ' ਵਿਖੇ ਆਧੁਨਿਕ ਸਹੂਲਤਾਂ ਵਾਲੀ ਸ਼ੂਟਿੰਗ ਰੇਂਜ ਦਾ ਰਸਮੀ ਉਦਘਾਟਨ ਕੀਤਾ | ਜ਼ਿਕਰਯੋਗ ਹੈ ਇਹ ਸ਼ੂਟਿੰਗ ਰੇਂਜ ਇੱਥੇ ਨਿੱਜੀ ਪੱਧਰ 'ਤੇ ਸਥਾਪਿਤ ਕੀਤੀ ਗਈ ਹੈ | ...

ਪੂਰੀ ਖ਼ਬਰ »

ਸਰਕਾਰ ਕਰਜ਼ਾ ਮੁਆਫੀ ਦੇ ਨਾਂਅ 'ਤੇ ਕਾਣੀ ਵੰਡ ਪਾ ਰਹੀ ਹੈ- ਹੀਰਕੇ

ਸਰਦੂਲਗੜ੍ਹ, 22 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਕਰਜ਼ਾ ਮੁਆਫੀ ਦੇ ਨਾਂਅ 'ਤੇ ਪੰਜਾਬ ਸਰਕਾਰ ਕਿਸਾਨਾਂ ਵਿੱਚ ਕਾਣੀ ਵੰਡ ਪਾ ਰਹੀ ਹੈ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਕਿਸਾਨ ਨੇ ਲਗਾਏ ਰਾਈਸ ਮਿਲ ਦੇ ਕੰਡੇ ਵਿਚ ਫ਼ਰਕ ਦੇ ਇਲਜ਼ਾਮ ਕਿਸਾਨ ਆਗੂਆਂ ਨੇ ਕੀਤੀ ਕਰਵਾਈ ਦੀ ਮੰਗ

ਕਾਲਾਂਵਾਲੀ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਗੁਦਰਾਣਾ ਦੇ ਕਿਸਾਨ ਸੁਖਰਾਜ ਸਿੰਘ ਨੇ ਝੋਨੇ ਦੇ ਤੋਲ ਵਿੱਚ ਗੜਬੜੀ ਕਰਨ ਦੇ ਇਲਜ਼ਾਮ ਲਾਉਂਦੇ ਹੋਏ ਮਾਰਕੀਟ ਕਮੇਟੀ ਦੇ ਸਕੱਤਰ ਮੇਜਰ ਸਿੰਘ ਸਿੱਧੂ ਨੂੰ ਲਿਖਤੀ ਵਿੱਚ ਸ਼ਿਕਾਇਤ ਦੇ ਕੇ ਕਾਰਵਾਈ ਦੀ ...

ਪੂਰੀ ਖ਼ਬਰ »

ਪਿੰਡ ਭੁਪਾਲ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਮਾਨਸਾ, 22 ਅਕਤੂਬਰ (ਸੱਭਿ. ਪ੍ਰਤੀ.)-ਬਾਬਾ ਵਿਸ਼ਵਕਰਮਾ ਵੈੱਲਫੇਅਰ ਸੁਸਾਇਟੀ ਭੁਪਾਲ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਜੀ ਦਾ ਜਨਮ ਦਿਹਾੜਾ ਪਿੰਡ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ 'ਤੇ 31ਵਾਂ ਸਾਲਾਨਾ ਸਮਾਗਮ ਕਰਵਾਇਆ

ਕਾਲਾਂਵਾਲੀ, 22 ਅਕਤੂਬਰ (ਪੰਨੀਵਾਲੀਆ)- ਖੇਤਰ ਕਸਬਾ ਔਢਾਂ ਦੇ ਸ੍ਰੀ ਵਿਸ਼ਵਕਰਮਾ ਮੰਦਿਰ ਵਿੱਚ ਵਿਸ਼ਵਕਰਮਾ ਦਿਵਸ ਦੇ ਸੰਬੰਧ 'ਚ 31ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਸ੍ਰੀ ਵਿਸ਼ਵਕਰਮਾ ਮੰਦਿਰ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ...

ਪੂਰੀ ਖ਼ਬਰ »

ਪਾਰਟੀ 'ਚ ਧੋਖੇਬਾਜ਼ਾਂ ਲਈ ਕੋਈ ਥਾਂ ਨਹੀਂ ਕੋਈ ਸਿਫ਼ਾਰਸ਼ ਨਾ ਕਰੀਓ- ਚੌਟਾਲਾ

ਕਾਲਾਂਵਾਲੀ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਸੁਪਰੀਮੋ ਚੌਧਰੀ ਓਮ ਪ੍ਰਕਾਸ਼ ਚੌਟਾਲਾ ਅੱਜ ਇਨੈਲੋ ਦੇ ਹਲਕਾ ਪ੍ਰਧਾਨ ਭਰਪੂਰ ਸਿੰਘ ਗੁਦਰਾਣਾ ਦੀ ਦੁਕਾਨ 'ਤੇ ਪਾਰਟੀ ਵਰਕਰਾਂ ਨੂੰ ਮਿਲਣ ਲਈ ਪੁੱਜੇ ਅਤੇ ਉਹਨਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX