ਤਾਜਾ ਖ਼ਬਰਾਂ


ਬਿਹਾਰ 'ਚ ਅਧਿਆਪਕਾਂ ਨੂੰ ਖੁੱਲ੍ਹੇ 'ਚ ਮਲਤਿਆਗ ਰਹੇ ਲੋਕਾਂ ਦੀ ਫ਼ੋਟੋ ਖਿੱਚਣ ਦਾ ਆਦੇਸ਼
. . .  4 minutes ago
ਪਟਨਾ, 22 ਨਵੰਬਰ - ਬਿਹਾਰ ਸਰਕਾਰ ਨੇ ਆਪਣੇ ਅਧਿਆਪਕਾਂ ਨੂੰ ਇਕ ਵਿਵਾਦਗ੍ਰਸਤ ਆਦੇਸ਼ ਦਿੰਦੇ ਹੋਏ ਡਿਊਟੀ ਸੌਂਪੀ ਹੈ ਕਿ ਜੋ ਲੋਕ ਖੁੱਲ੍ਹੇ 'ਚ ਮਲਤਿਆਗ ਕਰਦੇ ਹਨ ਉਨ੍ਹਾਂ ਦੀ ਅਧਿਆਪਕ ਫ਼ੋਟੋ ਖਿੱਚਣ ਤੇ ਉਨ੍ਹਾਂ ਲੋਕਾਂ 'ਤੇ ਨਜ਼ਰ ਰੱਖਣ। ਇਸ ਆਦੇਸ਼ ਦੇ ਜਾਰੀ ਹੋਣ ਮਗਰੋਂ ਬਿਹਾਰ...
ਮੁਗਲ ਰੋਡ ਚਾਰ ਦਿਨ ਬੰਦ ਰਹਿਣ ਮਗਰੋਂ ਖੁੱਲ੍ਹਾ
. . .  14 minutes ago
ਸ੍ਰੀਨਗਰ, 22 ਨਵੰਬਰ - ਜੰਮੂ ਕਸ਼ਮੀਰ 'ਚ ਭਾਰੀ ਬਰਫ਼ਬਾਰੀ ਕਾਰਨ ਇਤਿਹਾਸਕ ਮੁਗਲ ਰੋਡ ਲਗਾਤਾਰ ਚਾਰ ਦਿਨ ਬੰਦ ਰਿਹਾ, ਬੀਤੇ ਦਿਨ ਇਸ ਨੂੰ ਆਵਾਜਾਈ ਲਈ ਦੁਬਾਰਾ ਖੋਲ੍ਹ ਦਿੱਤਾ...
ਧੁੰਦ ਦੇ ਚੱਲਦਿਆਂ 30 ਟਰੇਨਾਂ ਦੇਰੀ ਵਿਚ
. . .  26 minutes ago
ਨਵੀਂ ਦਿੱਲੀ, 22 ਨਵੰਬਰ - ਸੰਘਣੀ ਧੁੰਦ ਦੇ ਚੱਲਦਿਆਂ ਦਿੱਲੀ ਤੋਂ ਜਾਣ ਤੇ ਆਉਣ ਵਾਲੀਆਂ 30 ਟਰੇਨਾਂ ਦੇਰੀ ਵਿਚ ਚੱਲ ਰਹੀਆਂ ਹਨ। ਇਕ ਟਰੇਨ ਰੱਦ ਹੋ ਗਈ ਹੈ ਤੇ ਚਾਰ ਟਰੇਨਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ...
ਯੂ.ਪੀ. 'ਚ ਮਿਊਂਸੀਪਲ ਚੋਣਾਂ ਸ਼ੁਰੂ
. . .  45 minutes ago
ਲਖਨਊ, 22 ਨਵੰਬਰ - ਉਤਰ ਪ੍ਰਦੇਸ਼ 'ਚ ਮਿਊਂਸੀਪਲ ਚੋਣਾਂ ਦੇ ਪਹਿਲੇ ਗੇੜ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਗੋਰਖਪੁਰ 'ਚ ਸੂਬੇ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਵੀ ਵੋਟ ਪਾਈ ਹੈ। ਯੋਗੀ ਦਾ ਕਹਿਣਾ ਹੈ ਕਿ ਇਨ੍ਹਾਂ ਚੋਣਾਂ 'ਚ ਭਾਜਪਾ ਨੂੰ ਵੱਡੀ ਜਿੱਤ ਪ੍ਰਾਪਤ...
ਸੋਮਾਲੀਆ 'ਚ ਅਮਰੀਕੀ ਹਮਲੇ 'ਚ 100 ਅੱਤਵਾਦੀਆਂ ਦੀ ਮੌਤ
. . .  1 day ago
ਟਾਂਡਾ 'ਚ ਸ਼ੱਕੀ ਹਾਲਤ ਵਿਚ ਪਿਤਾ-ਪੁੱਤਰ ਦੀ ਮੌਤ
. . .  1 day ago
ਟਾਂਡਾ ,21 ਨਵੰਬਰ [ ਦੀਪਕ ਬਹਿਲ ]- ਪਿੰਡ ਖੁੱਡਾ 'ਚ ਪਿਤਾ ਪੁੱਤਰ ਦੀ ਸ਼ੱਕੀ ਹਾਲਤ 'ਚ ਮੌਤ ਦੀ ਖ਼ਬਰ ਹੈ। ਇਕ ਲਾਸ਼ ਪੱਖੇ ਲਟਕਦੀ ਅਤੇ ਦੂਜੀ ਲਾਸ਼ ਮੰਜੇ ਤੋਂ ਮਿਲੀ ਹੈ ।
ਬਗਦਾਦ 'ਚ ਆਤਮਘਾਤੀ ਕਾਰ ਬੰਬ ਧਮਾਕੇ 'ਚ 21 ਦੀ ਮੌਤ
. . .  1 day ago
ਸੀਰਤ ਨੂੰ ਪੇਸ਼ ਨਾ ਕਰਨ ਤੇ ਅਦਾਲਤ ਨੇ ਲੁਧਿਆਣਾ ਜੇਲ੍ਹ ਸੁਪਰਡੈਂਟ ਨੂੰ ਕੀਤਾ ਨੋਟਿਸ ਜਾਰੀ
. . .  1 day ago
ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਚਲੇ ਫ਼ੇਜ਼3 ਬੀ 1 ਵਿਖੇ ਹੋਏ ਏਕਮ ਸਿੰਘ ਢਿੱਲੋਂ ਦੇ ਕਤਲ ਮਾਮਲੇ 'ਚ ਅੱਜ ਸੀਰਤ ਨੂੰ ਅਦਾਲਤ 'ਚ ਪੇਸ਼ ਨਾ ਕਰਨ ਤੇ ਪੁਲਿਸ ਦੀ ਖਿਚਾਈ ਕਰਦਿਆਂ...
ਮੰਡੀ ਕਲਾਂ ਦੇ ਨੌਜਵਾਨ ਨੇ ਥਾਣੇਦਾਰ ਤੋਂ ਦੁਖੀ ਹੋ ਕੇ ਕੀਤੀ ਖ਼ੁਦਕੁਸ਼ੀ
. . .  1 day ago
ਬੰਗਲਾਦੇਸ਼ ਦੇ ਡਿਪਟੀ ਕਮਿਸ਼ਨਰਾਂ ਨੇ ਸਪੈਸ਼ਲ ਪ੍ਰੋਗਰਾਮ 'ਚ ਲਿਆ ਹਿੱਸਾ
. . .  1 day ago
ਤਿੰਨ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਲੁਧਿਆਣਾ : ਟਰੇਨ ਹੇਠਾਂ ਆਉਣ ਨਾਲ 3 ਮੌਤਾਂ
. . .  1 day ago
ਸਾਬਕਾ ਫ਼ੌਜੀ ਤੋਂ ਏ.ਕੇ-47 ਬਰਾਮਦ
. . .  1 day ago
ਪੰਜਾਬੀ ਸਮਝਣਾ ਤੇ ਬੋਲਣਾ ਸਿਖ ਗਈ ਹਾਂ - ਸ਼ਿਲਪਾ ਸ਼ੈਟੀ
. . .  1 day ago
ਚੰਡੀਗੜ੍ਹ ਸਮੂਹਿਕ ਜਬਰ ਜਨਾਹ ਮਾਮਲਾ - ਪੁਲਿਸ ਕਰੇਗੀ ਇੱਕ ਲੱਖ ਇਨਾਮ ਦੀ ਘੋਸ਼ਣਾ
. . .  1 day ago
ਸਕੂਲੋਂ ਵਿਰਵੇ ਬੱਚਿਆਂ ਦਾ ਘਰੋਂ ਘਰੀਂ ਸਰਵੇਖਣ 23 ਨਵੰਬਰ ਤੋਂ
. . .  1 day ago
ਪ੍ਰਦੂਮਨ ਹੱਤਿਆਕਾਂਡ : ਪਿੰਟੋ ਪਰਿਵਾਰ ਨੂੰ ਮਿਲੀ ਅਗਾਊਂ ਜ਼ਮਾਨਤ
. . .  1 day ago
ਕੁਪਵਾੜਾ ਮੁੱਠਭੇੜ : ਇੱਕ ਜਵਾਨ ਸ਼ਹੀਦ, 2 ਜ਼ਖਮੀ
. . .  1 day ago
ਸਿੱਧੂ ਪਰਿਵਾਰ ਦੇ ਖੜੇ ਕੀਤੇ ਹਨ ਆਲੀਸ਼ਾਨ ਮਹਿਲ - ਮੰਨਾਂ
. . .  1 day ago
ਤ੍ਰਿਪੁਰਾ 'ਚ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਜੀਬ ਅਹਿਮਦ ਲਾਪਤਾ ਮਾਮਲਾ : ਸੀ.ਬੀ.ਆਈ ਨੂੰ ਨਹੀ ਮਿਲੀ 9 ਵਿਦਿਆਰਥੀਆਂ ਦੇ ਲਾਈ ਡਿਟੈਕਟਰ ਟੈਸਟ ਦੀ ਇਜਾਜ਼ਤ
. . .  1 day ago
ਇਮਾਰਤਾਂ ਦੀ ਉਸਾਰੀ ਤੇ ਸੁਰੱਖਿਆ ਸਬੰਧੀ ਬਣੇਗਾ ਨਵਾਂ ਕਾਨੂੰਨ- ਕੈਪਟਨ
. . .  1 day ago
ਪ੍ਰਦੂਮਨ ਹੱਤਿਆਕਾਂਡ : ਅਸ਼ੋਕ ਦੀ ਰਿਹਾਈ 'ਤੇ ਪਿਤਾ ਨੇ ਜਤਾਈ ਖ਼ੁਸ਼ੀ
. . .  1 day ago
ਜਥੇਦਾਰ ਸੁਖਦੇਵ ਸਿੰਘ ਭੌਰ ਵਲੋਂ ਸਮੂਹ ਸ਼ਰੋਮਣੀ ਕਮੇਟੀ ਮੈਂਬਰਾਂ ਨੂੰ ਸਿਅਾਸੀ ਗਲਬੇ 'ਚੋਂ ਬਾਹਰ ਨਿਕਲਣ ਦਾ ਸੱਦਾ
. . .  1 day ago
ਪਲਾਸਟਿਕ ਫ਼ੈਕਟਰੀ ਹਾਦਸਾ : ਮ੍ਰਿਤਕਾਂ ਦੀ ਗਿਣਤੀ 13 ਹੋਈ
. . .  1 day ago
ਮੁੱਖ ਮੰਤਰੀ ਵਲੋਂ ਮਾਰੇ ਗਏ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜੇ ਦਾ ਐਲਾਨ
. . .  1 day ago
ਮੁੱਖ ਮੰਤਰੀ ਵੱਲੋਂ ਪਲਾਸਟਿਕ ਕਰਖ਼ਾਨੇ ਦੇ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਟਰੱਕ ਅਤੇ ਬੱਸ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਤੇ 20 ਜ਼ਖਮੀ
. . .  1 day ago
ਕੈਪਟਨ ਲੁਧਿਆਣਾ ਲਈ ਹੋਏ ਰਵਾਨਾ
. . .  1 day ago
ਪ੍ਰਦੂਮਨ ਹਤਿਆਕਾਂਡ : ਬੱਸ ਕੰਡਕਟਰ ਅਸ਼ੋਕ ਨੂੰ ਜ਼ਮਾਨਤ
. . .  1 day ago
7 ਸਾਲਾ ਬੱਚੀ ਦੀ ਜਬਰ ਜਨਾਹ ਕਰਕੇ ਹੱਤਿਆ ਕਰਨ ਵਾਲਾ ਸਕਾ ਮਾਮਾ ਪੁਲਿਸ ਅੜਿੱਕੇ
. . .  1 day ago
ਸਜਾ ਸੁਣਾਏ ਜਾਣ 'ਤੇ ਮੁਜ਼ਰਮ ਨੇ ਅਦਾਲਤੀ ਛੱਤ ਤੋਂ ਲਗਾਈ ਛਲਾਂਗ, ਲੱਤ ਟੁੱਟੀ
. . .  1 day ago
ਦਿੱਲੀ 'ਚ ਪੰਜਾਬ ਤੇ ਦਿੱਲੀ ਪੁਲਿਸ ਦੀ ਗੈਂਗਸਟਰਾਂ ਨਾਲ ਮੁੱਠਭੇੜ, ਪੰਜ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ
. . .  1 day ago
ਹਸਪਤਾਲ ਨੇ 15 ਦਿਨ ਦੇ ਇਲਾਜ ਲਈ ਦਿੱਤਾ 18 ਲੱਖ ਦਾ ਬਿਲ, ਬੱਚੀ ਫਿਰ ਵੀ ਨਹੀਂ ਬਚੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਫਾਜ਼ਿਲਕਾ / ਅਬੋਹਰ

ਮਸਲਿਆਂ ਦੇ ਹੱਲ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰੀ ਜਥੇਬੰਦੀ ਵਲੋਂ ਅਧਿਕਾਰੀਆਂ ਨੂੰ ਚਿਤਾਵਨੀ

ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)- ਪੰਜਾਬ ਰਾਜ ਜ਼ਿਲ੍ਹਾ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਹੋਈ | ਇਸ ਮੀਟਿੰਗ ਵਿਚ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵਿਚ ਪੈਦਾ ਹੋ ਰਹੇ ਰੋਸ ਨੂੰ ਵਿਚਾਰਿਆ ਗਿਆ | ਇਸ ਤੋਂ ਇਲਾਵਾ ਫ਼ਿਰੋਜ਼ਪੁਰ ਡਵੀਜ਼ਨ ਵਿਚ ਪੈਂਦੇ ਜ਼ਿਲਿ੍ਹਆਂ ਦੇ ਭਖਦੇ ਮਸਲਿਆਂ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਕੁਝ ਇਕ ਹੋਰ ਜ਼ਿਲਿ੍ਹਆਂ ਦੀ ਅਫ਼ਸਰਸ਼ਾਹੀ ਵਲੋਂ ਸੂਬਾਈ ਲੀਡਰਸ਼ਿਪ ਨੂੰ ਜਾਣਬੁੱਝ ਜਾਤੀ ਤੌਰ 'ਤੇ ਤੰਗ ਪੇ੍ਰਸ਼ਾਨ ਦੇ ਮੁੱਦਿਆਂ ਨੂੰ ਬੜੀ ਗੰਭੀਰਤਾ ਨਾਲ ਲਿਆ ਗਿਆ | ਇਸ ਮੀਟਿੰਗ ਵਿਚ ਸੂਬਾ ਲੀਡਰਸ਼ਿਪ ਤੋਂ ਇਲਾਵਾ ਜ਼ਿਲ੍ਹਾ ਫ਼ਿਰੋਜ਼ਪੁਰ, ਮੋਗਾ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਦੇ ਅਹੁਦੇਦਾਰ ਵੀ ਸ਼ਾਮਿਲ ਹੋਏ | ਜਥੇਬੰਦੀ ਨੇ ਦੋਸ਼ ਲਗਾਇਆ ਕਿ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਲੋਂ ਬਿਨਾਂ ਵਜ੍ਹਾ ਕੇਸਾਂ ਨੂੰ ਲਮਕਾਇਆ ਜਾ ਰਿਹਾ ਹੈ ਅਤੇ ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਨੂੰ ਬੇਵਜ੍ਹਾ ਦੀਆਂ ਬੇਨਾਮੀ ਸ਼ਿਕਾਇਤਾਂ ਅਤੇ ਪੜਤਾਲਾਂ ਵਿਚ ਉਲਝਾ ਕੇ ਪਦ-ਉੱਨਤੀ ਦੇ ਹੱਕ ਤੋਂ ਵਾਂਝਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਉਕਤ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਸਬੰਧਿਤ ਅਧਿਕਾਰੀਆਂ ਨੂੰ ਨੋਟਿਸ ਦੇ ਕੇ ਆਗਾਹ ਕੀਤਾ ਜਾਵੇਗਾ ਕਿ ਉਹ 20 ਨਵੰਬਰ ਮੰਗਾਂ ਅਤੇ ਕਰਮਚਾਰੀਆਂ ਦੇ ਮਸਲਿਆਂ ਦਾ ਨਿਵਾਰਨ ਕਰੇ, ਨਹੀਂ ਤਾਂ ਫ਼ਿਰੋਜ਼ਪੁਰ ਮੰਡਲ ਵਿਚ ਪੈਂਦੇ ਜ਼ਿਲਿ੍ਹਆਂ ਫ਼ਿਰੋਜ਼ਪੁਰ, ਮੋਗਾ, ਫ਼ਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਅਤੇ ਉਪ ਮੰਡਲ ਮੈਜਿਸਟੇ੍ਰਟ ਦਫ਼ਤਰਾਂ ਅਤੇ ਤਹਿਸੀਲਾਂ ਵਿਚ ਕੰਮ ਕਰਦੇ ਕਰਮਚਾਰੀਆਂ ਵਲੋਂ 22 ਨਵੰਬਰ ਨੂੰ ਫ਼ਿਰੋਜ਼ਪੁਰ ਵਿਖੇ 12 ਵਜੇ ਤੋਂ 2 ਵਜੇ ਤੱਕ ਚੇਤਾਵਨੀ ਰੈਲੀ ਕੀਤੀ ਜਾਵੇਗੀ | ਮੀਟਿੰਗ ਵਿਚ ਜੋਗਿੰਦਰ ਕੁਮਾਰ ਜ਼ੀਰਾ, ਵਰਿੰਦਰ ਕੁਮਾਰ ਢੇਸੀਵਾਲ, ਮਨੋਹਰ ਲਾਲ, ਹਰਜਿੰਦਰ ਸਿੰਘ ਸਿੱਧੂ, ਜਸਕਰਨ ਸਿੰਘ, ਮਨੋਜ ਵਧਵਾ, ਬਲਬੀਰ ਸਿੰਘ, ਗੁਰਚਰਨ ਸਿੰਘ ਥਿੰਦ, ਵਰਿੰਦਰ ਸ਼ਰਮਾ, ਕੁਲਦੀਪ ਸਿੰਘ, ਗੁਰਜਿੰਦਰ ਸਿੰਘ, ਗਗਨ, ਮਨਜੀਤ ਸਿੰਘ ਪੀ.ਏ., ਰਜਨੀਸ਼ ਕੁਮਾਰ, ਸੰਦੀਪ ਸਿੰਘ, ਹਰਪ੍ਰੀਤ ਜ਼ੀਰਾ, ਨੰਦ ਕਿਸ਼ੋਰ, ਪ੍ਰਵੀਨ ਸੇਠੀ ਹਾਜ਼ਰ ਸਨ |

ਘਰ ਬਾਹਰੋਂ ਮਹਿੰਦਰਾ ਪਿਕਅਪ ਗੱਡੀ ਚੋਰੀ

ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)- ਦਰਮਿਆਨੀ ਰਾਤ ਨੂੰ ਚੋਰ ਘਰ ਮੂਹਰੇ ਖੜੀ ਮਹਿੰਦਰਾ ਪਿਕ ਅੱਪ ਗੱਡੀ ਲੈ ਕੇ ਫ਼ਰਾਰ ਹੋ ਗਏ | ਪੁਲਿਸ ਅਨੁਸਾਰ ਪੀੜਤ ਰਾਹੁਲ ਪੁੱਤਰ ਸ਼ਸ਼ੀ ਭੂਸ਼ਨ ਵਾਸੀ ਫ਼ਿਰੋਜ਼ਪੁਰ ਛਾਉਣੀ ਨੇ ਕੈਂਟ ਥਾਣਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਬਾਰ ਐਸੋਸੀਏਸ਼ਨ ਅਤੇ ਬੈਂਚ ਦਰਮਿਆਨ ਮਾਮਲਾ ਸੁਲਝਿਆ

ਫ਼ਿਰੋਜ਼ਪੁਰ, 13 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੇ ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦਰਮਿਆਨ ਕੁਝ ਦਿਨ ਪਹਿਲਾਂ ਉਤਪੰਨ ਹੋਏ ਵਿਵਾਦ ਦੀ ਅੱਜ ਸਮਾਪਤੀ ਹੋ ਗਈ ਹੈ ਅਤੇ ਬਾਰ ਵਲੋਂ ਵਕੀਲਾਂ ਉੱਪਰ ਅਦਾਲਤ ਵਿਚ ...

ਪੂਰੀ ਖ਼ਬਰ »

ਸ਼ਹਿਰਾਂ ਅੰਦਰ ਪਾਣੀ ਸਪਲਾਈ ਅਤੇ ਸੀਵਰੇਜ ਦੇ ਬਿੱਲਾਂ 'ਤੇ ਲੱਗਾ ਜੁਰਮਾਨਾ ਮੁਆਫ਼

ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)- ਲੰਬੇ ਅਰਸੇ ਤੋਂ ਸ਼ੁੱਧ ਪਾਣੀ ਦੀ ਸਪਲਾਈ ਅਤੇ ਸੀਵਰੇਜ ਦੇ ਬਿੱਲਾਂ ਦਾ ਭੁਗਤਾਨ ਕਰਨ ਤੋਂ ਖੰੂਜੇ ਸ਼ਹਿਰ ਵਾਸੀਆਂ ਨੂੰ ਡਿਫਾਲਟਰ ਹੋਣ ਕਾਰਨ ਲੱਗੇ ਜੁਰਮਾਨੇ ਅਤੇ ਵਿਆਜ ਮੁਆਫ਼ ਕਰਨ ਦਾ ਪੰਜਾਬ ਸਰਕਾਰ ਐਲਾਨ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼ਹੀਦ ਬਾਬਾ ਦੀਪ ਸਿੰਘ ਦਾ ਮਹਾਨ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਹਾਕਮ ਸਿੰਘ ਅਤੇ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ-ਭਾਵਨਾ ਨਾਲ ...

ਪੂਰੀ ਖ਼ਬਰ »

ਮਿਡ-ਡੇ-ਮੀਲ ਦੀ ਰਕਮ ਨਾ ਮਿਲਣ ਕਾਰਨ ਖਾਣਾ ਬੰਦ ਰੱਖਿਆ ਜਾਵੇਗਾ

ਫ਼ਿਰੋਜ਼ਪੁਰ, 13 ਨਵੰਬਰ (ਪਰਮਿੰਦਰ ਸਿੰਘ)- ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਮਿਡ-ਡੇ-ਮੀਲ ਬਣਾਉਣ ਦੀ ਰਾਸ਼ੀ ਸਕੂਲਾਂ ਨੂੰ ਨਾ ਮਿਲਣ ਕਾਰਨ 6 ਨਵੰਬਰ ਤੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਮਿਡ-ਡੇ-ਮੀਲ ਸਕੂਲਾਂ ਵਿਚ ਖਾਣਾ ਬਣਾਉਣਾ ਬੰਦ ਹੈ | ਭਾਵੇਂ ਸਰਕਾਰ ਵਲੋਂ 20 ...

ਪੂਰੀ ਖ਼ਬਰ »

ਨਗਰ ਕੌਾਸਲ ਫ਼ਾਜ਼ਿਲਕਾ ਦੇ ਪ੍ਰਧਾਨ ਵਲੋਂ ਵਿਧਾਇਕ 'ਤੇ ਵਿਕਾਸ ਕਾਰਜਾਂ 'ਚ ਅੜਿੱਕਾ ਪਾਉਣ ਦੇ ਦੋਸ਼

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ/ਅਮਰਜੀਤ ਸ਼ਰਮਾ)-ਜਦੋਂ ਦੀ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਹੈ, ਉਸ ਵੇਲੇ ਤੋਂ ਹੀ ਸ਼ਹਿਰ ਅੰਦਰ ਵਿਕਾਸ ਕੰਮਾਂ 'ਤੇ ਬਰੇਕ ਲੱਗ ਗਈ ਹੈ | ਵਿਕਾਸ ਦੇ ਕੰਮ ਤਾਂ ਕੀ ਕਰਵਾਉਣੇ ਉਲਟਾ ਚੱਲ ਰਹੇ ਕੰਮਾਂ 'ਤੇ ਵੀ ਅੜਿੱਕਾ ਪਾ ਕੇ ...

ਪੂਰੀ ਖ਼ਬਰ »

ਅਕਾਲੀ ਵਰਕਰਾਂ 'ਤੇ ਦਰਜ ਕੀਤੇ ਜਾ ਰਹੇ ਝੂਠੇ ਪਰਚੇ ਸਹਿਣ ਨਹੀਂ ਕੀਤੇ ਜਾਣਗੇ-ਜਿੰਦੂ

ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)- ਮਮਦੋਟ ਕਸਬੇ ਅੰਦਰ ਅਕਾਲੀ ਕੌਾਸਲਰਾਂ 'ਤੇ ਦਰਜ ਕੀਤੇ ਗਏ ਕਾਤਲਾਨਾ ਹਮਲੇ ਵਾਲੇ ਪੁਲਿਸ ਮੁਕੱਦਮੇ ਨੂੰ ਸਰਾਸਰ ਝੂਠਾ ਤੇ ਨਿਰਆਧਾਰ ਕਰਾਰ ਦਿੰਦੇ ਹੋਏ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਅਕਾਲੀ ਵਰਕਰਾਂ ...

ਪੂਰੀ ਖ਼ਬਰ »

291788 ਮੀਟਰਕ ਟਨ ਝੋਨੇ ਦੀ ਹੋਈ ਆਮਦ-ਡੀ.ਸੀ.

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਅਦਾਇਗੀ ਸਮੇਂ ਸਿਰ ਕੀਤੀ ਜਾ ਰਹੀ ਹੈ | ਕਿਸਾਨਾਂ ਨੂੰ 396.58 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਖਰੀਦ ਦਾ ਕੰਮ ਵੀ ਸਮੂਹ ਮੰਡੀਆਂ ਵਿੱਚ ...

ਪੂਰੀ ਖ਼ਬਰ »

ਸਕੂਲ 'ਚੋਂ ਐੱਲ.ਸੀ. ਡੀ. ਤੇ ਕੰਪਿਊਟਰ ਚੋਰੀ

ਜਲਾਲਾਬਾਦ, 13 ਨਵੰਬਰ (ਕਰਨ ਚੁਚਰਾ)- ਪਿੰਡ ਗਰੀਬਾ ਸਾਂਦੜ ਦੇ ਸਰਕਾਰੀ ਹਾਈ ਸਕੂਲ 'ਚੋਂ ਬੀਤੀਆਂ ਛੁੱਟੀਆਂ ਦੇ ਦਿਨਾਂ 'ਚ ਚੋਰਾਂ ਨੇ ਸਕੂਲ 'ਚ ਐੱਲ. ਸੀ. ਡੀ. ਤੇ ਕੰਪਿਊਟਰ ਚੋਰੀ ਕਰ ਲਏ | ਸਰਕਾਰੀ ਹਾਈ ਸਕੂਲ ਪਿੰਡ ਗ਼ਰੀਬਾਂ ਸਾਂਦੜ ਦੇ ਮੁੱਖ ਅਧਿਆਪਕ ਬੰਤਾ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਚੁਹੜੀਵਾਲਾ 'ਚ ਸੰਸਥਾ ਨੇ ਲੋੜਵੰਦ ਗਰੀਬ ਪਰਿਵਾਰ ਨੂੰ ਮਕਾਨ ਬਣਾ ਕੇ ਦਿੱਤਾ

ਫਾਜ਼ਿਲਕਾ, 13 ਨਵੰਬਰ (ਅਮਰਜੀਤ ਸ਼ਰਮਾ)-ਰਾਏ ਸਿੱਖ ਆਜ਼ਾਦ ਸੈਨਾ ਦੇ ਸਦਕਾ ਪਿੰਡ ਚੁਹੜੀਵਾਲਾ ਦੇ ਇਕ ਗਰੀਬ ਪਰਿਵਾਰ ਨੂੰ ਛੱਤ ਨਸੀਬ ਹੋਈ ਹੈ | ਸੰਸਥਾ ਦੇ ਸੂਬਾ ਚੇਅਰਮੈਨ ਕੁਲਦੀਪ ਸਿੰਘ ਕਚੂਰਾ ਨੇ ਦੱਸਿਆ ਕਿ ਪਿੰਡ ਚੁਹੜੀਵਾਲਾ ਵਿੱਚ ਇਕ ਬੇਸਹਾਰਾ ਪਰਿਵਾਰ ਸੀ | ...

ਪੂਰੀ ਖ਼ਬਰ »

ਫਾਜ਼ਿਲਕਾ, 13 ਨਵੰਬਰ (ਅਮਰਜੀਤ ਸ਼ਰਮਾ)-ਸਰਕਾਰ ਵਲੋਂ ਲੋੜਵੰਦ ਅਤੇ ਗਰੀਬ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੰੁਚਾਉਣ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਬੰਧੀ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਗਰਮ ਕੱਪੜੇ ਅਤੇ ਭਾਂਡੇ ਦਿੱਤੇ

ਫ਼ਾਜ਼ਿਲਕਾ, 13 ਨਵੰਬਰ(ਦਵਿੰਦਰ ਪਾਲ ਸਿੰਘ)-ਸਮਾਜ ਸੇਵਾ ਦੇ ਕੰਮਾਂ ਦੀ ਅਗਾਹਵੱਧੁ ਸੰਸਥਾ ਸੇਵਾ ਭਾਰਤੀ ਵਲੋਂ 40 ਪਰਿਵਾਰਾਂ ਨੂੰ ਗਰਮ ਕਪੜੇ ਅਤੇ ਭਾਂਡੇ ਵੰਡੇ ਗਏ | ਜਾਣਕਾਰੀ ਦਿੰਦੇ ਹੋਏ ਹੋਏ ਜਨਰਲ ਸਕੱਤਰ ਰਮਨ ਸੇਤੀਆ ਨੇ ਦੱਸਿਆ ਕਿ ਬੀਤੇ ਦਿਨੀਂ ਸੰਸਥਾਂ ਦੇ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲ ਲੈਣ ਵਾਲੇ ਮੁਲਾਜ਼ਮ ਗ਼ਾਇਬ ਰਹਿਣ ਕਾਰਨ ਲੋਕ ਪ੍ਰੇਸ਼ਾਨ

ਜਲਾਲਾਬਾਦ, 13 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਪੁਰਾਣੇ ਬਿਜਲੀ ਘਰ ਵਿੱਚ ਬਿੱਲ ਤਾਰਨ ਲਈ ਬਣੇ ਬਿਲ ਪੇਮੈਂਟ ਸੈਂਟਰ ਵਿਖੇ ਬਿਜਲੀ ਬਿਲ ਭਰਨ ਦੇ ਸਮੇਂ ਵਿੱਚ ਮੁਲਾਜ਼ਮ ਦੇ ਗ਼ਾਇਬ ਰਹਿਣ ਕਰਕੇ ਲੋਕ ਕਾਫ਼ੀ ਪ੍ਰੇਸ਼ਾਨ ਰਹਿੰਦੇ ਹਨ | ਪੰਜਾਬ ਸਟੇਟ ਪਾਵਰ ...

ਪੂਰੀ ਖ਼ਬਰ »

ਘਰ ਆ ਕੇ ਕੁੱਟਮਾਰ ਕਰਨ 'ਤੇ 11 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਮਾਰਕੁੱਟ ਕਰਨ ਦੇ ਇਕ ਮਾਮਲੇ ਵਿਚ 5 ਔਰਤਾਂ ਸਮੇਤ 11 ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਵਿਸ਼ਾਲ ਪੁੱਤਰ ਫੌਜਾ ਸਿੰਘ ਵਾਸੀ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ 6ਵੇਂ ਓਪਨ ਸਾਲਾਨਾ ਅਥਲੈਟਿਕਸ ਮੁਕਾਬਲੇ ਕਰਵਾਏ

ਫਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਐੱਮ. ਆਰ. ਕਾਲਜ ਦੇ ਮਲਟੀਪਰਪਜ਼ ਖੇਡ ਸਟੇਡੀਅਮ ਵਿਚ 6ਵੇਂ ਸਾਲਾਨਾ ਅਥਲੈਟਿਕ ਮੀਟ ਦੀ ਸ਼ੁਰੂਆਤ ਕਰਵਾਈ ਗਈ | ਇਨ੍ਹਾਂ ਮੁਕਾਬਲਿਆ ਵਿਚ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਮੁੱਖ ਮਹਿਮਾਨ ਅਤੇ ਬਾਰ ...

ਪੂਰੀ ਖ਼ਬਰ »

ਖਿਡਾਰੀ ਤੇਜਵੀਰ ਸਿੰਘ ਗਿੱਲ ਨੇ ਜਿੱਤਿਆ ਤਾਈਕਵਾਂਡੋ ਵਿਚ ਸੋਨ ਤਗਮਾ

ਫ਼ਿਰੋਜ਼ਪੁਰ, 13 ਨਵੰਬਰ (ਪਰਮਿੰਦਰ ਸਿੰਘ)- 1 ਨਵੰਬਰ ਤੋਂ 4 ਨਵੰਬਰ ਤੱਕ ਗੁਹਾਟੀ ਵਿਖੇ ਹੋਈ 48ਵੀਂ ਕੇ. ਵੀ. ਐੱਸ. ਕੌਮੀ ਸਪੋਰਟਸ ਮੀਟ ਦੌਰਾਨ ਤਾਈਕਵਾਂਡੋ 'ਚ ਫ਼ਿਰੋਜ਼ਪੁਰ ਦੀ ਕੇਂਦਰੀ ਵਿਦਿਆਲਾ-2 ਦੇ 9ਵੀਂ ਜਮਾਤ ਦੇ ਵਿਦਿਆਰਥੀ ਤੇਜਵੀਰ ਸਿੰਘ ਗਿੱਲ ਨੇ ਚੰਗੀ ਖੇਡ ਦਾ ...

ਪੂਰੀ ਖ਼ਬਰ »

ਜੱਜਾਂ ਵਲੋਂ ਕਾਨੂੰਨੀ ਹੈਲਪ ਡੈਸਕ ਸਹਾਇਤਾ ਕੇਂਦਰ ਦਾ ਨਿਰੀਖਣ

ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਤਹਿਸੀਲ ਦੇ ਅਦਾਲਤੀ ਕੰਪਲੈਕਸ ਵਿਚ ਲਾਏ ਗਏ ਕਾਨੂੰਨੀ ਸਹਾਇਤਾ ਹੈਲਪ ਡੈਸਕ ਦਾ ਅੱਜ ਮਾਣਯੋਗ ਜੱਜਾਂ ਵਲੋਂ ਨਿਰੀਖਣ ਕੀਤਾ ਗਿਆ | ਇਸ ਦੌਰਾਨ ਜੱਜ ਸ੍ਰੀ ਰਾਹੁਲ ਕੁਮਾਰ, ਜਸਵੀਰ ਸਿੰਘ ਤੇ ਜੱਜ ਮੈਡਮ ਸਤਵੀਰ ਕੌਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX