ਤਾਜਾ ਖ਼ਬਰਾਂ


ਦਿੱਲੀ ਦੇ ਬਵਾਨਾ 'ਚ ਫ਼ੈਕਟਰੀ ਚ ਲੱਗੀ ਅੱਗ ਵਿਚ 9 ਦੀ ਮੌਤ
. . .  38 minutes ago
ਖੇਮਕਰਨ : ਬੀ ਐੱਸ ਐਫ ਨੇ ਢਾਈ ਕਰੋੜ ਦੀ ਹੈਰੋਇਨ ਕੀਤੀ ਬਰਾਮਦ
. . .  about 1 hour ago
ਚੀਫ਼ ਜਸਟਿਸ ਖ਼ੁਦ ਕਰਨਗੇ ਲੋਧਾ ਕੇਸ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਜਸਟਿਸ ਲੋਧਾ ਕੇਸ ਦੀ ਸੁਣਵਾਈ ਹੁਣ ਸੁਪਰੀਮ ਕੋਰਟ ਦੇ ਪੀਠ ਜਸਟਿਸ ਦੀਪਕ ਮਿਸ਼ਰਾ ਖ਼ੁਦ ਕਰਨਗੇ।
ਸੀ.ਬੀ.ਆਈ.ਵੱਲੋਂ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ 'ਤੇ 22 ਕੇਸ ਦਰਜ
. . .  about 3 hours ago
ਭੋਪਾਲ, 20 ਜਨਵਰੀ- ਸੀ.ਬੀ.ਆਈ.ਵੱਲੋਂ ਮੱਧ ਪ੍ਰਦੇਸ਼ ਤੇ ਉਜੈਨ 'ਚ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ 'ਤੇ 22 ਕੇਸ ਦਰਜ ਕੀਤੇ ਗਏ ਹਨ । ਇਨ੍ਹਾਂ 'ਚ 4 ਬਰਾਂਚਾਂ ਦੇ ਚੀਫ਼ ਵੀ...
ਸਾਰਜਾਹ : ਨੇਤਰਹੀਣ ਕ੍ਰਿਕਟ ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ
. . .  about 3 hours ago
ਅੱਤਵਾਦੀਆਂ ਨੇ ਪੁਲਿਸ ਸਟੇਸ਼ਨ 'ਤੇ ਸੁੱਟਿਆ ਗ੍ਰਨੇਡ
. . .  about 3 hours ago
ਸ਼ੋਪੀਆ, 20 ਜਨਵਰੀ- ਜੰਮੂ-ਕਸ਼ਮੀਰ ਦੇ ਸ਼ੋਪੀਆ 'ਚ ਅੱਤਵਾਦੀਆਂ ਨੇ ਇੱਕ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਹਮਲਾ ਕਰ ਦਿੱਤਾ। ਰਾਹਤ ਦੀ ਗੱਲ ਰਹੀ ਕਿ ਇਹ ਗ੍ਰਨੇਡ ਪੁਲਿਸ ਸਟੇਸ਼ਨ ਦੇ ਬਾਹਰ ਹੀ ਡਿਗ ਗਿਆ ਤੇ ਕਿਸੇ...
ਸਕੂਲ ਸਮੇਂ ਦੌਰਾਨ ਅਧਿਆਪਕਾਂ ਦੇ ਮੋਬਾਈਲ ਫ਼ੋਨ ਦੀ ਵਰਤੋਂ 'ਤੇ ਪਾਬੰਦੀ
. . .  about 4 hours ago
ਗੜ੍ਹਸ਼ੰਕਰ, 20 ਜਨਵਰੀ (ਧਾਲੀਵਾਲ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲ ਸਮੇਂ ਦੌਰਾਨ ਅਧਿਆਪਕਾਂ 'ਤੇ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਸਬੰਧੀ ਮੁੜ ਤੋਂ ਹਦਾਇਤ ਜਾਰੀ ਕੀਤੀ ਗਈ ਹੈ। ਵਿਭਾਗ ਦੇ ਸਕੱਤਰ ਵੱਲੋਂ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ
'ਸੈਨਾ ਜਲ' ਕਰੇਗਾ ਸੈਨਿਕਾਂ ਦਾ ਭਲਾ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਫ਼ੌਜੀ ਜਵਾਨਾਂ ਦੀਆਂ ਪਤਨੀਆਂ ਵੱਲੋਂ ਸ਼ੁਰੂ ਕੀਤੇ ਸੰਗਠਨ ਨੇ ਸੈਨਾ ਜਲ ਦੀ ਸ਼ੁਰੂਆਤ ਕੀਤੀ ਹੈ। ਇਸ ਜਲ ਦੀ ਬੋਤਲ 6 ਰੁਪਏ 'ਚ ਮਿਲੇਗੀ ਤੇ ਇਸ ਤੋਂ ਹੋਣ ਵਾਲੀ ਕਮਾਈ ਫ਼ੌਜੀਆਂ ਤੇ ਸ਼ਹੀਦਾਂ ਦੀਆਂ ਪਤਨੀਆਂ ਦੀ ਭਲਾਈ...
ਗੁਜਰਾਤ ਦੇ ਮਹਿਸਾਨਾ ਵਿਖੇ ਸਰਕਾਰ ਦੀਆਂ 2 ਬੱਸਾਂ ਨੂੰ ਲਗਾਈ ਅੱਗ
. . .  about 4 hours ago
ਓ.ਐਨ.ਜੀ.ਸੀ.ਨੇ 36,915 ਕਰੋੜ 'ਚ ਖ਼ਰੀਦੇ ਐੱਚ.ਪੀ.ਸੀ.ਐਲ.ਦੇ ਸ਼ੇਅਰ
. . .  about 4 hours ago
ਕਰਨੀ ਸੈਨਾ ਦਾ ਦਾਅਵਾ, ਭੰਸਾਲੀ ਨੇ ਪਦਮਾਵਤ ਦੇਖਣ ਲਈ ਦਿੱਤਾ ਸੱਦਾ
. . .  about 5 hours ago
ਪਾਕਿ ਗੋਲੀਬਾਰੀ ਕਾਰਨ ਪੁਣਛ 'ਚ 120 ਸਕੂਲ ਬੰਦ
. . .  about 5 hours ago
ਮਣੀਪੁਰ 'ਚ ਆਇਆ 4.2 ਤੀਬਰਤਾ ਵਾਲਾ ਭੁਚਾਲ
. . .  about 5 hours ago
ਮਹਾਂਬੋਧੀ ਮੰਦਰ ਪਹੁੰਚੀ ਐਨ.ਆਈ.ਏ. ਟੀਮ
. . .  about 6 hours ago
80 ਸਾਲ ਦੀ ਔਰਤ ਨਾਲ ਜਬਰ ਜਨਾਹ
. . .  about 6 hours ago
ਗੱਡੀ ਦੀਆਂ ਸੀਟਾਂ ਨਾ ਹੋਣ ਖ਼ਰਾਬ, ਪੁਲਿਸ ਨੇ ਨੌਜਵਾਨਾਂ ਨੂੰ ਸੜਕ 'ਤੇ ਮਰਨ ਲਈ ਛੱਡਿਆ
. . .  about 7 hours ago
ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  about 7 hours ago
ਐਲ.ਓ.ਸੀ. 'ਤੇ ਜੰਗੀ ਮਾਹੌਲ, ਲੋਕਾਂ ਵਲੋਂ ਹਿਜਰਤ
. . .  about 8 hours ago
ਕਮਰਾ ਨਾ ਦਿੱਤੇ ਜਾਣ ਤੋਂ ਗ਼ੁੱਸੇ 'ਚ ਆਏ ਵਿਅਕਤੀ ਨੇ ਹੋਟਲ ਨੂੰ ਲਾਈ ਅੱਗ, ਪੰਜ ਮੌਤਾਂ
. . .  about 8 hours ago
ਪਾਕਿ ਗੋਲੀਬਾਰੀ 'ਚ ਸਿਪਾਹੀ ਮਨਦੀਪ ਸਿੰਘ ਸ਼ਹੀਦ
. . .  about 9 hours ago
ਛਤਰਪਤੀ ਹੱਤਿਆ ਮਾਮਲਾ : ਅਗਲੀ ਸੁਣਵਾਈ 17 ਫਰਵਰੀ ਨੂੰ
. . .  about 9 hours ago
ਵਿਦਿਆਰਥੀ ਨੇ ਪ੍ਰਿੰਸੀਪਲ 'ਤੇ ਚਲਾਈਆਂ ਗੋਲੀਆਂ
. . .  about 6 hours ago
ਪਾਕਿਸਤਾਨੀ ਗੋਲੀਬਾਰੀ 'ਚ ਇਕ ਦੀ ਮੌਤ
. . .  about 10 hours ago
ਮਕਾਨ ਦੀ ਵੰਡ ਨੂੰ ਲੈ ਕੇ ਝਗੜੇ 'ਚ ਵਿਅਕਤੀ ਦਾ ਕਤਲ , ਇਕ ਜ਼ਖਮੀ
. . .  about 10 hours ago
ਅਮਰੀਕਾ 'ਚ ਸਰਕਾਰ ਦਾ ਕੰਮ ਹੋਇਆ ਠੱਪ
. . .  about 10 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਨਗਰ ਪਾਲਿਕਾ ਚੋਣ 'ਚ ਮਿਲੀ ਜਿੱਤ
. . .  about 11 hours ago
ਪਾਕਿ ਗੋਲੀਬਾਰੀ 'ਚ 4 ਜ਼ਖਮੀ
. . .  about 11 hours ago
ਪੱਛਮੀ ਬੰਗਾਲ : ਸੜਕ ਹਾਦਸੇ 'ਚ 7 ਮੌਤਾਂ, 20 ਜ਼ਖਮੀ
. . .  about 11 hours ago
ਮਹਾਂਬੋਧੀ ਮੰਦਰ ਤੋਂ ਮਿਲੇ ਬੰਬ
. . .  about 12 hours ago
ਪਾਕਿਸਤਾਨ ਵਲੋਂ ਗੋਲੀਬਾਰੀ ਜਾਰੀ
. . .  about 13 hours ago
ਹਿੰਦੂ ਨੇਤਾ ਨੇ ਆਰ.ਐਸ.ਐਸ. ਤੋਂ ਦੱਸਿਆ ਜਾਨ ਨੂੰ ਖ਼ਤਰਾ
. . .  about 13 hours ago
ਅਸਮ 'ਚ ਭੁਚਾਲ
. . .  about 13 hours ago
ਦਿੱਲੀ : 35 ਟਰੇਨਾਂ ਦੇਰੀ 'ਚ, 10 ਰੱਦ
. . .  1 minute ago
ਹਿਮਾਚਲ ਦੇ ਮੁੱਖ ਮੰਤਰੀ ਨੇ ਫ਼ਿਲਮ 'ਪਦਮਾਵਤ'ਦੀ ਕੀਤੀ ਹਮਾਇਤ
. . .  about 1 hour ago
ਪ੍ਰਧਾਨ ਮੰਤਰੀ ਵੱਲੋਂ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਕਰਵਾਉਣ ਦੀ ਵਕਾਲਤ
. . .  18 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਲੁਧਿਆਣਾ

ਨਿੱਜੀ ਕੰਪਨੀ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸੜਕਾਂ 'ਤੇ ਲੱਗੇ ਕੂੜੇ ਦੇ ਢੇਰ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚੋਂ ਨਿਕਲਦੇ ਰੋਜ਼ਾਨਾ ਕਰੀਬ 1050 ਮੀਟਰਿਕ ਟਨ ਕੂੜੇ ਦੀ ਸਾਂਭ ਸੰਭਾਲ ਦਾ ਕੰਮ ਕਰ ਰਹੀ ਨਿੱਜੀ ਕੰਪਨੀ ਏ ਟੂ ਜੈਡ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਕਾਰਨ ਸ਼ਹਿਰ ਦੇ ਲਗਪਗ ਹਰ ਹਿੱਸੇ ਦੀਆਂ ਮੁੱਖ ਸੜਕਾਂ, ਕੂੜਾ ਘਰਾਂ ਵਿਚ ਦੇਰ ਸ਼ਾਮ ਤੱਕ ਕੂੜੇ ਦੇ ਢੇਰ ਲੱਗੇ ਰਹਿੰਦੇ ਹਨ | ਨੈਸ਼ਨਲ ਗ੍ਰੀਨ ਟਿ੍ਬਿਊਨਲ ਕੋਲ ਚੱਲ ਰਹੇ ਮਾਮਲੇ ਵਿਚ ਵੀ ਨਗਰ ਨਿਗਮ ਅਧਿਕਾਰੀਆਂ ਨੇ ਏ ਟੂ ਜੈਡ ਦੀ ਕਾਰਗੁਜ਼ਾਰੀ ਠੀਕ ਨਾ ਹੋਣ ਦੀ ਜਾਣਕਾਰੀ ਦੇਣ ਦਾ ਵੀ ਕੰਪਨੀ 'ਤੇ ਕੋਈ ਅਸਰ ਨਹੀਂ ਹੋ ਰਿਹਾ ਹੈ | ਨਗਰ ਨਿਗਮ ਸਿਹਤ ਅਤੇ ਸੈਨੀਟੇਸ਼ਨ ਸ਼ਾਖਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ 2011 'ਚ ਏ ਟੂ ਜੈਡ ਨਾਲ ਹੋਏ ਇਕਰਾਰਨਾਮੇ 'ਚ ਦਰਜ ਹੈ ਕਿ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਲਈ ਜੇਕਰ ਨਗਰ ਨਿਗਮ ਪ੍ਰਸ਼ਾਸਨ ਗਰਾਂਟ ਦੇਵੇਗਾ ਤਾਂ ਕੂੜੇ ਦੀ ਲਿਫਟਿੰਗ 395 ਰੁਪਏ ਪ੍ਰਤੀ ਟਨ ਤੋਂ ਦਿੱਤੀ ਗਈ ਗਰਾਂਟ ਦੇ ਹਿਸਾਬ ਨਾਲ ਰੇਟ ਘੱਟ ਹੋ ਜਾਵੇਗਾ | ਉਨ੍ਹਾਂ ਦੱਸਿਆ ਕਿ ਹੁਣ ਤੱਕ ਨਗਰ ਨਿਗਮ ਵਲੋਂ ਕਰੀਬ 12 ਕਰੋੜ ਰੁਪਏ ਗਰਾਂਟ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕੰਪਨੀ ਵਲੋਂ ਆਪਣੇ ਕੋਲੋਂ ਬਹੁਤ ਘੱਟ ਰਕਮ ਖਰਚ ਕੀਤੀ ਗਈ ਹੈ ਲੋੜੀਂਦਾ ਸਟਾਫ ਤਾਇਨਾਤ ਨਹੀਂ ਕੀਤਾ ਗਿਆ ਅਤੇ ਨਾ ਹੀ ਪੂਰੀ ਮਸ਼ੀਨਰੀ ਖਰੀਦੀ ਗਈ ਹੈ ਜਿਸ ਕਾਰਨ ਸ਼ਹਿਰ 'ਚੋਂ ਕੂੜੇ ਦੀ ਰੋਜ਼ਾਨਾ ਤਹਿ ਸਮੇਂ 'ਚ ਲਿਫਟਿੰਗ ਨਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਕ ਦਿਨ ਸਿਰਫ ਚੰਦ ਘੰਟੇ ਬਿਜਲੀ ਬੰਦ ਰਹਿਣ ਤੇ ਦੁੱਗਰੀ ਨਹਿਰ ਪੁਲ ਨਜਦੀਕ ਲਗਾਏ ਸਟੈਟਿਕ ਕੰਪੈਂਕਟਰ ਦੇ ਬਾਹਰ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਏ ਟੂ ਜੈਡ ਨੂੰ ਕਈ ਵਾਰ ਢਿੱਲੀ ਕਾਰਗੁਜ਼ਾਰੀ ਬਦਲੇ ਜੁਰਮਾਨਾ ਲਗਾਉਣ ਤੋਂ ਇਲਾਵਾ ਚਿਤਾਵਨੀ ਨੋਟਿਸ ਦੇਣ ਤੋਂ ਬਾਅਦ ਇਕਰਾਰਨਾਮਾ ਰੱਦ ਕਰਨ ਲਈ ਫਾਈਨਲ ਨੋਟਿਸ ਦੇ ਕੇ 6 ਮਹੀਨਿਆਂ ਲਈ ਕੂੜੇ ਦੀ ਸਾਂਭ ਸੰਭਾਲ ਲਈ ਟੈਂਡਰ ਮੰਗੇ ਗਏ ਸਨ ਜਿਸ ਵਿਰੁੱਧ ਕੰਪਨੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਰਿੱਟ ਦਾਇਰ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਗਿਲਾ ਅਤੇ ਸੁੱਕਾ ਕੂੜਾ ਵੱਖ-ਵੱਖ ਸੁੱਟਣ ਲਈ ਡਸਟਬਿਨ ਵੰਡਣ ਅਤੇ ਘਰ-ਘਰ ਤੋਂ ਕੂੜਾ ਚੁੱਕਣ ਦਾ ਪੁਖਤਾ ਪ੍ਰਬੰਧ ਕਰਨ 'ਚ ਕੰਪਨੀ ਅਸਫ਼ਲ ਰਹੀ ਹੈ | ਇਸ ਸਬੰਧੀ ਪੱਖ ਜਾਣਨ ਲਈ ਏ ਟੂ ਜੈਡ ਦੇ ਡਿਪਟੀ ਜਨਰਲ ਮੈਨੇਜਰ ਵੀਸ਼ਾਂਤ ਚੌਧਰੀ ਨਾਲ ਵਾਰ-ਵਾਰ ਕੋਸ਼ਿਸ਼ ਕਰਨ 'ਤੇ ਵੀ ਸੰਪਰਕ ਨਹੀਂ ਹੋ ਸਕਿਆ |

ਚੋਰੀ ਉਪਰੰਤ ਦੁਕਾਨ ਨੂੰ ਲਗਾਈ ਅੱਗ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦੁੱਗਰੀ-ਧਾਂਦਰਾ ਸੜਕ 'ਤੇ ਬੀਤੀ ਰਾਤ ਚੋਰਾਂ ਵਲੋਂ ਦੁਕਾਨ 'ਚ ਚੋਰੀ ਕਰਨ ਉਪਰੰਤ ਉਸ ਨੂੰ ਅੱਗ ਲਗਾ ਕੇ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਚੋਰ ਪਵਨ ...

ਪੂਰੀ ਖ਼ਬਰ »

ਲੁਧਿਆਣੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦਾ ਸਮਾਂ ਤਬਦੀਲ

ਲੁਧਿਆਣਾ, 13 ਨਵੰਬਰ (ਪਰਮੇਸ਼ਰ ਸਿੰਘ )-ਵਧੀਕ ਡਿਪਟੀ ਕਮਿਸ਼ਨਰ ਇਕਬਾਲ ਸਿੰਘ ਸੰਧੂ ਨੇ ਲੁਧਿਆਣੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦਾ ਖੁੱਲ੍ਹਣ ਦਾ ਸਮਾਂ ਤਬਦੀਲ ਕਰਕੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਸਵੇਰੇ 10 ਵਜੇ ਖੋਲ੍ਹਣ ਦਾ ਹੁਕਮ ਦਿੱਤਾ ਹੈ ¢ ਧਾਰਾ 144 ਤਹਿਤ ...

ਪੂਰੀ ਖ਼ਬਰ »

ਖਾਤੇ 'ਚੋਂ ਧੋਖੇ ਨਾਲ ਪੈਸੇ ਕਢਵਾਉਣ 'ਤੇ ਕੇਸ ਦਰਜ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪ੍ਰੀਤ ਨਗਰ 'ਚ ਰਹਿੰਦੇ ਇਕ ਵਿਅਕਤੀ ਦੇ ਖਾਤੇ 'ਚੋਂ ਅਣਪਛਾਤੇ ਵਿਅਕਤੀਆਂ ਵਲੋਂ ਧੋਖੇ ਨਾਲ 11 ਹਜ਼ਾਰ 240 ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਲਖਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਤਹਿਬਜ਼ਾਰੀ ਸ਼ਾਖਾ ਨੇ ਸੜਕਾਂ ਤੋਂ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਕਾਰਵਾਈ ਤਹਿਤ ਸੋਮਵਾਰ ਨੂੰ ਤਹਿਬਜਾਰੀ ਸ਼ਾਖਾ ਵਲੋਂ ਅੱਧੀ ਦਰਜਨ ਸੜਕਾਂ 'ਤੇ ਲੱਗੀਆਂ ਰੇਹੜੀਆਂ ਫੜੀਆਂ ਹਟਾ ਕੇ ...

ਪੂਰੀ ਖ਼ਬਰ »

ਲੁਧਿਆਣਾ ਦਿੱਲੀ ਜਾਣ ਵਾਲੀਆਂ ਰੇਲ ਗੱਡੀਆਂ ਦਾ ਰੂਟ ਤਬਦੀਲ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਦਿੱਲੀ ਜਾਣ ਵਾਲੀਆਂ ਰੇਲ ਗੱਡੀਆਂ ਦੇ ਰੂਟ ਵਿਚ ਮੰਗਵਾਰ ਨੂੰ ਕੁਝ ਸਮੇਂ ਲਈ ਤਬਦੀਲੀ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਖੰਨਾ ਨੇੜੇ ਅੰਡਰ ਪਾਥ ਦੀ ਹੋ ਰਹੀ ਉਸਾਰੀ ਦੇ ਮੱਦੇਨਜ਼ਰ ਅਜਿਹਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੁਲਾਂਵਾਲ 'ਚ ਚੋਰ ਇਕ ਇਲੈਕਟੋ੍ਰਨਿਕਸ ਸ਼ੋਰੂਮ ਦੇ ਤਾਲੇ ਤੋੜ ਕੇ 5 ਲੱਖ ਦਾ ਸਾਮਾਨ ਅਤੇ ਨਕਦੀ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਸਵੇਰੇ ਲੱਗਾ ਜਦੋਂ ਮਾਲਕ ਤਰਲੋਚਨ ਸਿੰਘ ਉੱਥੇ ਆਇਆ ਤਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਖੇਡਣ ਗਈ ਵਿਦਿਆਰਥਣ ਦੀ ਮੌਤ ਦੇ ਮਾਮਲੇ ਦੀ ਜਾਂਚ ਡੀ.ਈ.ਓ. ਨੂੰ ਸੌਾਪੀ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ/ਪਰਮੇਸ਼ਰ ਸਿੰਘ)- ਬੀਤੇ ਦਿਨੀਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚਲੇ ਸਕੂਲ 'ਚ ਪੜ੍ਹਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਦੀ ਅਚਾਨਕ ਮੌਤ ਹੋ ਗਈ ਸੀ | ਜਿਸ ਦੇ ਮਾਪਿਆਂ ਵਲੋਂ ਇਨਸਾਫ਼ ਲਈ ਡਿਪਟੀ ਕਮਿਸ਼ਨਰ ਦੇ ਨਾਲ ਮੁਲਾਕਾਤ ...

ਪੂਰੀ ਖ਼ਬਰ »

ਗੱਡੀਆਂ ਲੇਟ ਹੋਣ ਕਾਰਨ ਸਟੇਸ਼ਨ 'ਤੇ ਮੁਸਾਫ਼ਿਰਾਂ ਦੀ ਭੀੜ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਗੱਡੀਆਂ ਦੇ ਲੇਟ ਹੋਣ ਕਾਰਨ ਮੁਸਾਫ਼ਿਰਾਂ ਦੀ ਭਾਰੀ ਭੀੜ ਨਜ਼ਰ ਆ ਰਹੀ ਹੈ ਜਦਕਿ ਖਿੜਕੀ 'ਤੇ ਟਿਕਟਾਂ ਲੈਣ ਵਾਲਿਆਂ ਦੀਆਂ ਵੀ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚੋਂ ਸਾਈਕਲ ਚੋਰੀ ਕਰਦਾ ਨੌਜਵਾਨ ਕਾਬੂ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਿਵਲ ਹਸਪਤਾਲ 'ਚੋਂ ਸਾਈਕਲ ਚੋਰੀ ਕਰ ਰਹੇ ਇਕ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੋਨੂੰ ਵਾਸੀ ਮੋਤੀ ਨਗਰ ਵਜੋਂ ਕੀਤੀ ...

ਪੂਰੀ ਖ਼ਬਰ »

ਭਾਰਤ ਨਗਰ 'ਚ ਹੋਈ ਗੁੰਡਾਗਰਦੀ ਦਾ ਮਾਮਲਾ ਦੋਸ਼ੀ ਨੌਜਵਾਨਾਂ ਦੀ ਭਾਲ ਲਈ ਪੁਲਿਸ ਵਲੋਂ ਛਾਪੇਮਾਰੀ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਰਤ ਨਗਰ ਵਿਚ ਬੀਤੀ ਦੇਰ ਰਾਤ ਕਾਰ ਵਿਚ ਬੈਠੇ ਕੇ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੌਜਵਾਨਾਂ ਅਤੇ ਉਸਦੇ ਸਾਥੀਆਂ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ...

ਪੂਰੀ ਖ਼ਬਰ »

ਟਰੈਵਲ ਏਜੰਸੀ ਤੋਂ 4 ਲੱਖ ਦੀ ਨਕਦੀ ਲੁੱਟਣ ਵਾਲੇ ਦੋ ਨੌਜਵਾਨ ਕਾਬੂ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੂਰਵਾਲਾ ਸੜਕ 'ਤੇ ਟਰੈਵਲ ਏਜੰਸੀ ਤੋਂ 4 ਲੱਖ ਦੀ ਨਕਦੀ ਲੁੱਟਣ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ | ਪੁਲਿਸ ਨੇ ਕਾਬੂ ਕੀਤੇ ਕਥਿਤ ਦੋੋਸ਼ੀ ਦੀ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਉਪ ਪ੍ਰਧਾਨ ਬਣੇ ਇੰਜ. ਹੈਪੀ ਦਾ ਤਲਵਾੜਾ ਪਹੁੰਚਣ 'ਤੇ ਨਿੱਘਾ ਸਵਾਗਤ

ਤਲਵਾੜਾ, 13 ਨਵੰਬਰ (ਮਹਿਤਾ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੱਤਵੀਂ ਵਾਰ ਪ੍ਰਧਾਨ ਨਿਯੁਕਤ ਹੋਏ ਇੰਜ. ਦਵਿੰਦਰ ਸਿੰਘ ਲੁਧਿਆਣਾ ਨੇ ਸਰਕਾਰੀ ਆਈ.ਟੀ.ਆਈ. ਤਲਵਾੜਾ ਦੇ ਸੀਨੀਅਰ ਮਸੀਨਿਸ਼ਟ ਇੰਸਟਰਕਟਰ ਇੰਜ. ਹਰਵਿੰਦਰ ਸਿੰਘ ਹੈਪੀ ਉੜਮੁੜ ਟਾਂਡਾ ਨੂੰ ...

ਪੂਰੀ ਖ਼ਬਰ »

ਪੂਰਵਾਂਚਲ ਜਨ ਕਲਿਆਣ ਸੰਗਠਨ ਨੇ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)- ਪੂਰਵਾਂਚਲ ਜਨ ਕਲਿਆਣ ਸੰਗਠਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਨਾਮਧਾਰੀ ਸਮਾਜ ਨਾਲ ਮਿਲ ਕੇ ਮਨਾਇਆ ਗਿਆ | ਇਨ੍ਹਾਂ ਸਮਾਗਮਾਂ 'ਚ ਨਾਮਧਾਰੀ ਪੰਥ ਦੇ ਮੁਖੀ ਸ੍ਰੀ ਸਤਿਗੁਰੂ ਦਲੀਪ ਸਿੰਘ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਪ੍ਰਦੂਸ਼ਣ ਦੇ ਪੱਕੇ ਹੱਲ ਲਈ ਹੋਛੀ ਰਾਜਨੀਤੀ ਛੱਡ ਕੇ ਸਾਂਝੇ ਯਤਨਾਂ ਦੀ ਲੋੜ-ਮਹਿੰਦਰਾ

ਲੁਧਿਆਣਾ, 13 ਨਵੰਬਰ (ਪਰਮੇਸ਼ਰ ਸਿੰਘ)- ਸ੍ਰੀ ਮਹਿੰਦਰਾ ਅੱਜ ਇੱਥੇ ਪੰਡਿਤ ਜਵਾਹਰ ਲਾਲ ਨਹਿਰੂ ਦੇ 128ਵੇੇਂ ਜਨਮ ਦਿਵਸ ਸਬੰਧੀ ਸਮਾਰੋਹ 'ਚ ਸ਼ਿਰਕਤ ਕਰਨ ਆਏ ਸਨ | ਉਨ੍ਹਾਂ ਕਿਹਾ ਕਿ ਪਰਾਲ਼ੀ ਸਾੜਨਾ ਬੇਹੱਦ ਮਾੜਾ ਰੁਝਾਨ ਹੈ ਤੇ ਪ੍ਰਦੂਸ਼ਣ ਦੇ ਪੱਕੇ ਹੱਲ ਲਈ ਸਾਰੀਆਂ ...

ਪੂਰੀ ਖ਼ਬਰ »

ਨਗਰ ਨਿਗਮ ਅਧਿਕਾਰੀਆਂ ਅਤੇ ਐਾਟੀ ਐੈਨਕਰੋਚਮੈਂਟ ਮੈਨੀਟਿਰਿਗ ਕਮੇਟੀ ਮੈਂਬਰਾਂ ਦਰਮਿਆਨ ਵਿਵਾਦ ਵਧਣ ਦੀ ਸੰਭਾਵਨਾ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ 'ਤੇ ਡਿਪਟੀ ਕਮਿਸ਼ਨਰ ਵਲੋਂ ਗਠਿਤ ਕੀਤੀ ਐਟੀ ਐਨਕਰੋਚਮੈਂਟ ਮੈਨੀਟਰਿਗ ਕਮੇਟੀ ਮੈਂਬਰਾਂ ਅਤੇ ਨਗਰ ਨਿਗਮ ਦੇ ਕੁਝ ਅਧਿਕਾਰੀਆਂ ਦਰਮਿਆਨ ਸ਼ੁੱਕਰਵਾਰ ਨੂੰ ਹੋਈ ਮੀਟਿੰਗ ...

ਪੂਰੀ ਖ਼ਬਰ »

'ਸੇਵਾ ਲਈ ਜੋੜੋ' ਮੁਹਿੰਮ ਤਹਿਤ ਕਾਨੂੰਨੀ ਸੈਮੀਨਾਰ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-''ਸਰਕਾਰ ਵਲੋਂ ਬਣਾਈਆਂ ਸਕੀਮਾਂ ਦਾ ਲਾਭ ਅਤੇ ਆਪਣੇ ਅਧਿਕਾਰਾਂ ਦੀ ਰੱਖਿਆ ਵਿਅਕਤੀ ਤਾਂ ਹੀ ਕਰ ਸਕਦਾ ਹੈ, ਜੇਕਰ ਉਸ ਨੂੰ ਇਨ੍ਹਾਂ ਦੀ ਜਾਣਕਾਰੀ ਹੋਵੇਗੀ |'' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ-ਰਾਹੁਲ ਡੁਲਗਚ

ਲੁਧਿਆਣਾ 13 ਨਵੰਬਰ (ਕਵਿਤਾ ਖੁੱਲਰ)-ਕਾਂਗਰਸੀ ਆਗੂਆਂ ਦਾ ਇਕ ਵਫ਼ਦ ਰਾਹੁਲ ਡੁਲਗਚ ਜਨਰਲ ਸਕੱਤਰ ਇਕਨੋਮਿਕ ਐਾਡ ਪੋਲੋਟੀਕਲ ਸੈੱਲ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਸਥਾਨਕ ਸਰਕਟ ਹਾਊਸ ਵਿਖੇ ਸ੍ਰੀ ਬ੍ਰਹਮ ਮਹਿੰਦਰਾ ਸਿਹਤ ਮੰਤਰੀ ਪੰਜਾਬ ਸਰਕਾਰ ਨੂੰ ਮਿਲਿਆ ¢ ਇਸ ...

ਪੂਰੀ ਖ਼ਬਰ »

ਹਨੂਮਾਨ ਚਾਲੀਸਾ ਦੇ ਪਾਠ 18 ਨੂੰ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)- ਸ੍ਰੀ ਹਿੰਦੂ ਨਿਆਂ ਪੀਠ ਵਲੋਂ ਸੰਤ ਸਮਾਜ ਅਤੇ ਮੁੱਖ ਬੁਲਾਰਾ ਪ੍ਰਵੀਨ ਡੰਗ ਦੀ ਅਗਵਾਈ ਹੇਠ 18 ਨਵੰਬਰ ਨੂੰ ਦਰੇਸੀ ਮੈਦਾਨ ਵਿਖੇ ਵਿਸ਼ਾਲ ਸਾਲਾਨਾ ਸ੍ਰੀ ਹਨੂਮਾਨ ਚਾਲੀਸਾ ਪਾਠ ਕਰਵਾਇਆ ਜਾ ਰਿਹਾ ਹੈ ਜਿਸ 'ਚ ਹਜ਼ਾਰਾਂ ਸਕੂਲੀ ...

ਪੂਰੀ ਖ਼ਬਰ »

ਦੋਰਾਹਾ ਵਿਖੇ ਆਲ ਓਪਨ ਕ੍ਰਿਕਟ ਟੂਰਨਾਮੈਂਟ 19 ਤੋਂ

ਦੋਰਾਹਾ, 13 ਨਵੰਬਰ (ਮਨਜੀਤ ਸਿੰਘ ਗਿੱਲ)- ਮਹਿਤਾ ਗੁਰੂਕੁਲ ਪਬਲਿਕ ਸਕੂਲ ਦੋਰਾਹਾ ਵਿਖੇ ਪੰਜਾਬ ਪੱਧਰ ਦਾ ਆਲ ਓਪਨ ਸਵ: ਬਲਦੇਵ ਕ੍ਰਿਸ਼ਨ ਮਹਿਤਾ ਮੈਮੋਰੀਅਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਸ੍ਰੀ ਅਨਿਲ ਪ੍ਰਭਾਤ ਮਹਿਤਾ ਨੇ ਜਾਣਕਾਰੀ ...

ਪੂਰੀ ਖ਼ਬਰ »

ਸਾਰੇ ਸਰੀਰ ਦੇ ਟੈਸਟ ਫ੍ਰੀ ਮੈਗਾ ਕੈਂਪ ਅੱਜ

ਲੁਧਿਆਣਾ, 13 ਨਵੰਬਰ (ਅ.ਬ.)- ਮੈਡੀਲਾਈਫ ਆਯੂਰਵੈਦਿਕ ਹਸਪਾਤਲ ਨਜ਼ਦੀਕ ਬਸੰਤ ਆਰਟ ਮਾਡਲ ਟਾਊਨ ਲੁਧਿਆਣਾ ਦੇ ਡਾਕਟਰ ਮੁਕੇਸ਼ ਸ਼ਾਰਦਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਮੰਗਲਵਾਰ ਨੂੰ ਸਾਰੇ ਸਰੀਰ ਦੇ ਬਾਇਓ ਮੈਗਾਨੈਟਿਕ ਟੈਸਟ ਫ੍ਰੀ ਕੀਤੇ ਜਾ ਰਹੇ ਹਨ | ਜਿਸ ...

ਪੂਰੀ ਖ਼ਬਰ »

ਧੀ ਨਾਲ ਜਬਰ ਜਨਾਹ ਕਰਨ ਵਾਲੇ ਮਤਰਏ ਪਿਓ ਨੂੰ ਕੈਦ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਧੀ ਨਾਲ ਜਬਰ ਜਨਾਹ ਕਰਨ ਵਾਲੇ ਕਲਯੁੱਗੀ ਪਿਓ ਨੂੰ 10 ਸਾਲ ਕੈਦ ਅਤੇ 10 ਹਜ਼ਾਰ ਰੁਪਏ ਜ਼ੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ 1 ਸਤੰਬਰ 2014 ਨੂੰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ...

ਪੂਰੀ ਖ਼ਬਰ »

ਦੁਕਾਨ 'ਚ ਚੋਰੀ ਦੇ ਮਾਮਲੇ 'ਚ ਦੋ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਵਿਖੇ ਸਥਿਤ ਦੁਕਾਨ 'ਚ ਚੋਰੀ ਕਰਨ ਦੇ ਮਾਮਲੇ 'ਚ ਦੋ ਨੌਜਵਾਨਾਂ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੰਜੇ ਜੈਨ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਆਲ ਇੰਡੀਆ ਰਾਮਗੜ੍ਹੀਆ ਬੋਰਡ (ਰਜਿ:) ਦੀ ਅਹਿਮ ਬੈਠਕ

ਢੰਡਾਰੀ ਕਲਾਂ, 13 ਨਵੰਬਰ (ਪਰਮਜੀਤ ਸਿੰਘ ਮਠਾੜੂ)-ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਿਤ ਆਲ ਇੰਡੀਆ ਰਾਮਗੜ੍ਹੀਆ ਬੋਰਡ (ਰਜਿ:) ਦੀ ਇਕ ਅਹਿਮ ਬੈਠਕ ਪ੍ਰਧਾਨ ਮੋਹਨ ਸਿੰਘ ਭੈਣੀ ਸਾਹਿਬ ਦੀ ਅਗਵਾਈ ਵਿਚ ਹੋਈ | ਬੈਠਕ ਵਿਚ ਰਾਮਗੜ੍ਹੀਆ ਐਜੂਕੇਸ਼ਨਲ ਕੌਾਸਲ ਦੇ ਸਾਬਕਾ ਜਨਰਲ ...

ਪੂਰੀ ਖ਼ਬਰ »

ਆਰਥਿਕ ਤੰਗੀ 'ਚ ਘਿਰੇ ਨਗਰ ਨਿਗਮ ਪ੍ਰਸ਼ਾਸਨ ਦੀ ਜੀ. ਐਸ. ਟੀ. ਕਿਸ਼ਤ 'ਤੇ ਟਿਕੀ ਆਸ

ਲੁਧਿਆਣਾ, 13 ਨਵੰਬਰ (ਅਮਰੀਕ ਸਿੰਘ ਬੱਤਰਾ)-ਆਰਥਿਕ ਤੰਗੀ 'ਚ ਗੁਜ਼ਰ ਰਹੇ ਨਗਰ ਨਿਗਮ ਪ੍ਰਸ਼ਾਸਨ ਦੀ ਆਸ ਜੀ. ਐਸ. ਟੀ. ਦੀ ਕਿਸ਼ਤ 'ਤੇ ਟਿਕੀ ਹੋਈ ਹੈ ਜਿਸ ਨਾਲ ਸਭ ਤੋਂ ਪਹਿਲਾਂ ਸਟਾਫ਼ ਦੀ ਤਨਖਾਹ, ਬਿਜਲੀ ਬਿੱਲ ਤੋਂ ਇਲਾਵਾ ਡੀਜ਼ਲ, ਕੂੜੇ ਦੀ ਲਿਫਟਿੰਗ ਦੀ ਅਦਾਇਗੀ ਕੀਤੀ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸਾਫ਼–ਸੁਥਰਾ ਰੱਖਣ ਦੇ ਮਕਸਦ ਨਾਲ ਪੌਦੇ ਲਗਾਉਣ ਦੀ ਮੁਹਿੰਮ ਵਿੱਢੀ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ/ਕਵਿਤਾ ਖੁੱਲਰ)-ਮਹਾਂਨਗਰ ਲੁਧਿਆਣਾ 'ਚ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਕਿੱਟੀ ਬ੍ਰੈਡ, ਰਾਊਾਡ ਟੇਬਲ ਤੇ ਹੋਰਨਾਂ ਵਲੋਂ ਪੌਦੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ | ਜਿਸ ਦੇ ਤਹਿਤ ਬਲਾਕ ਏ. ਸਰਾਭਾ ਨਗਰ ਵਿਖੇ ਸਾਬਕਾ ਮੇਅਰ ਹਰਚਰਨ ...

ਪੂਰੀ ਖ਼ਬਰ »

ਅਕਾਲੀ ਦਲ ਪੱਖੀ ਕੁਲਾਰ ਮਿਲਕ ਪਲਾਂਟ ਲੁਧਿਆਣਾ ਦੇ ਚੇਅਰਮੈਨ ਤੇ ਸਲਾਣਾ ਉਪ ਚੇਅਰਮੈਨ ਬਣੇ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)- ਮਿਲਕ ਪਲਾਂਟ ਲੁਧਿਆਣਾ ਦੇ ਨਿਰਦੇਸ਼ਕਾਂ 'ਚੋਂ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਕਰਨ ਸਬੰਧੀ ਮਿਲਕ ਪਲਾਂਟ ਲੁਧਿਆਣਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਇਕ ਅਹਿਮ ਮੀਟਿੰਗ ਨਿਰਦੇਸ਼ਕ ਅਜੀਤਪਾਲ ਸਿੰਘ ਤਿਹਾੜਾ ਦੀ ਪ੍ਰਧਾਨਗੀ 'ਚ ...

ਪੂਰੀ ਖ਼ਬਰ »

ਪ੍ਰਧਾਨ ਮਨਜੀਤ ਸਿੰਘ ਗਿੱਲ ਤੇ 2 ਹੋਰ ਮੁਲਾਜ਼ਮਾਂ ਦੀ ਜਵਾਬ ਤਲਬੀ ਦੇ ਹੁਕਮ ਵਾਪਸ ਲੈਣ ਦੀ ਮੰਗ ਹੱਕੀ ਮੰਗਾਂ ਦੀ ਪੂਰਤੀ ਲਈ ਮਿਲਕ ਪਲਾਂਟ ਦੇ ਮੁਲਾਜ਼ਮਾਂ ਵਲੋਂ ਗੇਟ ਰੈਲੀ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)-ਮਿਲਕ ਪਲਾਂਟ ਐਾਡ ਵਰਕਰ ਯੂਨੀਅਨ ਲੁਧਿਆਣਾ ਵਲੋਂ ਅੱਜ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸ਼ਾਮ ਸਮੇਂ ਗੇਟ ਰੈਲੀ ਕੀਤੀ ਗਈ | ਮੁਲਾਜ਼ਮਾਂ ਨੇ ਹੱਕੀ ਮੰਗਾਂ ਦੀ ਪੂਰਤੀ ਨਾ ਹੋਣ 'ਤੇ 23 ਨਵੰਬਰ ਨੂੰ ਮਿਲਕ ਪਲਾਂਟ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਹੱਕੀ ਮੰਗਾਂ ਦੀ ਪੂਰਤੀ ਲਈ ਮਿਲਕ ਪਲਾਂਟ ਦੇ ਮੁਲਾਜ਼ਮਾਂ ਵਲੋਂ ਗੇਟ ਰੈਲੀ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)-ਮਿਲਕ ਪਲਾਂਟ ਐਾਡ ਵਰਕਰ ਯੂਨੀਅਨ ਲੁਧਿਆਣਾ ਵਲੋਂ ਅੱਜ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸ਼ਾਮ ਸਮੇਂ ਗੇਟ ਰੈਲੀ ਕੀਤੀ ਗਈ | ਮੁਲਾਜ਼ਮਾਂ ਨੇ ਹੱਕੀ ਮੰਗਾਂ ਦੀ ਪੂਰਤੀ ਨਾ ਹੋਣ 'ਤੇ 23 ਨਵੰਬਰ ਨੂੰ ਮਿਲਕ ਪਲਾਂਟ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਮੂੰਹ ਢੱਕ ਕੇ ਵਾਹਨ ਚਲਾਉਣ ਵਾਲਿਆਂ ਨੂੰ ਗਿ੍ਫ਼ਤਾਰ ਕਰਨ ਦੇ ਮਾਮਲੇ ਨੂੰ ਲੈ ਕੇ ਜਥੇਬੰਦੀ ਦੇ ਆਗੂ ਪੁਲਿਸ ਅਧਿਕਾਰੀਆਂ ਨੂੰ ਮਿਲੇ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਮੂੰਹ 'ਤੇ ਰੁਮਾਲ ਬੰਨ੍ਹ ਕੇ ਵਾਹਨ ਚਲਾਉਣ ਵਾਲੇ ਵਾਹਨ ਚਾਲਕਾਂ ਨੂੰ ਗਿ੍ਫ਼ਤਾਰ ਕਰਨ ਦੇ ਮਾਮਲੇ ਨੂੰ ਲੈ ਕੇ ਹੈਲਪ ਆਰਗੇਨਾਈਜੇਸ਼ਨ ਜਥੇਬੰਦੀ ਦੇ ਮੈਂਬਰ ਅੱਜ ਪੁਲਿਸ ਅਧਿਕਾਰੀ ਨੂੰ ਮਿਲੇ ਅਤੇ ਇਹ ਕਾਰਵਾਈ ਬੰਦ ਕਰਨ ...

ਪੂਰੀ ਖ਼ਬਰ »

ਪਿਓ-ਪੁੱਤਰ ਦੀ ਕੁੱਟਮਾਰ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਧੂਰੀ ਲਾਈਨ ਨੇੜੇ ਰਹਿੰਦੇ ਸਰੀਰਕ ਪੱਖੋਂ ਕਮਜ਼ੋਰ ਪਿਓ-ਪੁੱਤਰ ਦੀ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ | ਪ੍ਰਭਾਵਿਤ ਵਿਅਕਤੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਚੱਲਣ ਤੋਂ ਅਸਮਰੱਥ ...

ਪੂਰੀ ਖ਼ਬਰ »

ਡੇਂਗੂ ਪੀੜਤਾਂ ਦੀ ਗਿਣਤੀ 'ਚ ਹੋਰ ਵਾਧਾ

ਲੁਧਿਆਣਾ, 13 ਨਵੰਬਰ (ਸਲੇਮਪੁਰੀ) - ਡੇਂਗੂ ਬੁਖਾਰ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ 'ਚ ਨਿਰੰਤਰ ਵਾਧਾ ਹੋ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਸ਼ੱਕੀ ਡੇਂਗੂ ਬੁਖਾਰ ਤੋਂ ਪੀੜ੍ਹਤ ਹੁਣ ਤੱਕ 1394 ਮਰੀਜ਼ ਦਾਖਲ ਹੋ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਤਸਕਰ ਹੈਰੋਇਨ ਸਮੇਤ ਕਾਬੂ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚ 4 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦਾ ਜਥਾ ਪਟਨਾ ਸਾਹਿਬ ਲਈ ਰਵਾਨਾ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦਾ ਜਥਾ ਤਖਤ ਸ੍ਰੀ ਪਟਨਾ ਸਾਹਿਬ ਲਈ ਸ੍ਰੀ ਕਿ੍ਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਲੁਧਿਆਣਾ ਫਸਟ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਅੱਜ ਇਥੋਂ ਰਵਾਨਾ ਹੋਇਆ | ਇਸ ਜਥੇ 'ਚ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੀ ਇਕੱਤਰਤਾ

ਲੁਧਿਆਣਾ, 13 ਨਵੰਬਰ (ਕਵਿਤਾ ਖੁੱਲਰ)-ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੀ ਪੰਜਾਬੀ ਭਵਨ ਲੁਧਿਆਣਾ ਵਿਖੇ ਇਕੱਤਰਤਾ ਹੋਈ, ਜਿਸ 'ਚ ਪ੍ਰਧਾਨਗੀ ਮੰਡਲ 'ਚ ਮੰਚ ਦੇ ਪ੍ਰਧਾਨ ਡਾ. ਗੁਲਜ਼ਾਰ ਸਿੰਘ ਪੰਧੇਰ, ਜਨਰਲ ਸਕੱਤਰ ਦਲਵੀਰ ਸਿੰਘ ਲੁਧਿਆਣਵੀ, ਪ੍ਰੋ: ਸੰਤੋਖ ਸਿੰਘ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਨਾਬਾਲਗ ਲੜਕੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਨਿਊ ਸ਼ਿਵਪੁਰੀ ਵਿਚ ਅੱਜ ਸ਼ੱਕੀ ਹਾਲਾਤ ਵਿਚ ਨਾਬਾਲਗ ਲੜਕੀ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਸ਼ਨਾਖ਼ਤ ਸਰੂਚੀ (16) ਪੁੱਤਰੀ ਮਨੋਜ ਕੁਮਾਰ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਰਵਿੰਦਰਪਾਲ ਸਿੰਘ ਮਿੰਕੂ ਮੈਮੋਰੀਅਲ ਹੈਲਥ ਐਾਡ ਅਲਾਈਡ ਸਰਵਿਸਜ਼ ਜਾਰੀ

ਲੁਧਿਆਣਾ, 13 ਨਵੰਬਰ (ਸਲੇਮਪੁਰੀ) -ਦਵਾਈ ਦੇ ਕਾਰੋਬਾਰ ਨਾਲ ਜੁੜੇ ਗੁਰਮੇਲ ਮੈਡੀਕੇਅਰ ਐਾਡ ਇੰਸਟੀਚਿਊਟ ਵਲੋਂ ਰਵਿੰਦਰਪਾਲ ਸਿੰਘ ਮਿੰਕੂ ਦੀ ਯਾਦ 'ਚ ਰਵਿੰਦਰਪਾਲ ਸਿੰਘ ਮਿੰਕੂ ਮੈਮੋਰੀਅਲ ਹੈਲਥ ਐਾਡ ਅਲਾਈਡ ਸਰਵਿਸਜ਼ ਨਾਮਕ ਸੰਸਥਾ ਅੱਜ ਜਾਰੀ ਕੀਤੀ ਗਈ ਹੈ | ...

ਪੂਰੀ ਖ਼ਬਰ »

ਲੈਟਸ ਦੀ ਚੋਣ ਖਿਲਾਫ਼ ਹਾਈਕੋਰਟ ਜਾਵਾਂਗਾ-ਮਿਸ਼ਰਾ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)-ਰਾਹੁਲ ਇੰਡਸਟਰੀਜ਼ ਦੇ ਪ੍ਰਬੰਧਕ ਟੀ. ਆਰ. ਮਿਸ਼ਰਾ ਨੇ 7 ਦਸੰਬਰ ਨੂੰ ਲੁਧਿਆਣਾ ਇਨਫੂਲੈਂਟਸ ਟਰੀਟਮੈਂਟ ਸੁਸਾਇਟੀ (ਲੈਟਸ) ਦੀ ਚੋਣ ਨੂੰ ਨਿਯਮਾਂ ਤੋਂ ਉਲਟ ਗੈਰ ਕਾਨੂੰਨੀ ਐਲਾਨਦਿਆਂ ਕਿਹਾ ਕਿ ਉਨ੍ਹਾਂ ਨੇ ਚੋਣ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਗੰਭੀਰਤਾ ਨਾਲ ਯਤਨ ਕੀਤੇ ਜਾਣ- ਟੋਨੀ, ਲੱਕੀ

ਲੁਧਿਆਣਾ, 13 ਨਵੰਬਰ (ਜੋਗਿੰਦਰ ਸਿੰਘ ਅਰੋੜਾ)- ਨਰੋਏ ਸਮਾਜ ਦੀ ਸਿਰਜਣਾ ਲਈ ਪੂਰੀ ਹੀ ਗੰਭੀਰਤਾ ਨਾਲ ਯਤਨ ਕਰਨ ਦੀ ਲੋੜ ਹੈ ਤਾਂ ਜੋ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਕਰਦੇ ਹੋਏ ਇਕ ਸਿਹਤਮੰਦ ਅਤੇ ਨਰੋਏ ਸਮਾਜ ਦੀ ਸਿਰਜਣਾ ਹੋ ਸਕੇ | ਅਕਾਲ ਮਾਰਕੀਟ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX