ਤਾਜਾ ਖ਼ਬਰਾਂ


ਦਿੱਲੀ ਦੇ ਬਵਾਨਾ 'ਚ ਫ਼ੈਕਟਰੀ ਚ ਲੱਗੀ ਅੱਗ ਵਿਚ 9 ਦੀ ਮੌਤ
. . .  36 minutes ago
ਖੇਮਕਰਨ : ਬੀ ਐੱਸ ਐਫ ਨੇ ਢਾਈ ਕਰੋੜ ਦੀ ਹੈਰੋਇਨ ਕੀਤੀ ਬਰਾਮਦ
. . .  about 1 hour ago
ਚੀਫ਼ ਜਸਟਿਸ ਖ਼ੁਦ ਕਰਨਗੇ ਲੋਧਾ ਕੇਸ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਜਸਟਿਸ ਲੋਧਾ ਕੇਸ ਦੀ ਸੁਣਵਾਈ ਹੁਣ ਸੁਪਰੀਮ ਕੋਰਟ ਦੇ ਪੀਠ ਜਸਟਿਸ ਦੀਪਕ ਮਿਸ਼ਰਾ ਖ਼ੁਦ ਕਰਨਗੇ।
ਸੀ.ਬੀ.ਆਈ.ਵੱਲੋਂ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ 'ਤੇ 22 ਕੇਸ ਦਰਜ
. . .  about 3 hours ago
ਭੋਪਾਲ, 20 ਜਨਵਰੀ- ਸੀ.ਬੀ.ਆਈ.ਵੱਲੋਂ ਮੱਧ ਪ੍ਰਦੇਸ਼ ਤੇ ਉਜੈਨ 'ਚ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ 'ਤੇ 22 ਕੇਸ ਦਰਜ ਕੀਤੇ ਗਏ ਹਨ । ਇਨ੍ਹਾਂ 'ਚ 4 ਬਰਾਂਚਾਂ ਦੇ ਚੀਫ਼ ਵੀ...
ਸਾਰਜਾਹ : ਨੇਤਰਹੀਣ ਕ੍ਰਿਕਟ ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ
. . .  about 3 hours ago
ਅੱਤਵਾਦੀਆਂ ਨੇ ਪੁਲਿਸ ਸਟੇਸ਼ਨ 'ਤੇ ਸੁੱਟਿਆ ਗ੍ਰਨੇਡ
. . .  about 3 hours ago
ਸ਼ੋਪੀਆ, 20 ਜਨਵਰੀ- ਜੰਮੂ-ਕਸ਼ਮੀਰ ਦੇ ਸ਼ੋਪੀਆ 'ਚ ਅੱਤਵਾਦੀਆਂ ਨੇ ਇੱਕ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਹਮਲਾ ਕਰ ਦਿੱਤਾ। ਰਾਹਤ ਦੀ ਗੱਲ ਰਹੀ ਕਿ ਇਹ ਗ੍ਰਨੇਡ ਪੁਲਿਸ ਸਟੇਸ਼ਨ ਦੇ ਬਾਹਰ ਹੀ ਡਿਗ ਗਿਆ ਤੇ ਕਿਸੇ...
ਸਕੂਲ ਸਮੇਂ ਦੌਰਾਨ ਅਧਿਆਪਕਾਂ ਦੇ ਮੋਬਾਈਲ ਫ਼ੋਨ ਦੀ ਵਰਤੋਂ 'ਤੇ ਪਾਬੰਦੀ
. . .  about 3 hours ago
ਗੜ੍ਹਸ਼ੰਕਰ, 20 ਜਨਵਰੀ (ਧਾਲੀਵਾਲ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲ ਸਮੇਂ ਦੌਰਾਨ ਅਧਿਆਪਕਾਂ 'ਤੇ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਸਬੰਧੀ ਮੁੜ ਤੋਂ ਹਦਾਇਤ ਜਾਰੀ ਕੀਤੀ ਗਈ ਹੈ। ਵਿਭਾਗ ਦੇ ਸਕੱਤਰ ਵੱਲੋਂ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ
'ਸੈਨਾ ਜਲ' ਕਰੇਗਾ ਸੈਨਿਕਾਂ ਦਾ ਭਲਾ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਫ਼ੌਜੀ ਜਵਾਨਾਂ ਦੀਆਂ ਪਤਨੀਆਂ ਵੱਲੋਂ ਸ਼ੁਰੂ ਕੀਤੇ ਸੰਗਠਨ ਨੇ ਸੈਨਾ ਜਲ ਦੀ ਸ਼ੁਰੂਆਤ ਕੀਤੀ ਹੈ। ਇਸ ਜਲ ਦੀ ਬੋਤਲ 6 ਰੁਪਏ 'ਚ ਮਿਲੇਗੀ ਤੇ ਇਸ ਤੋਂ ਹੋਣ ਵਾਲੀ ਕਮਾਈ ਫ਼ੌਜੀਆਂ ਤੇ ਸ਼ਹੀਦਾਂ ਦੀਆਂ ਪਤਨੀਆਂ ਦੀ ਭਲਾਈ...
ਗੁਜਰਾਤ ਦੇ ਮਹਿਸਾਨਾ ਵਿਖੇ ਸਰਕਾਰ ਦੀਆਂ 2 ਬੱਸਾਂ ਨੂੰ ਲਗਾਈ ਅੱਗ
. . .  about 4 hours ago
ਓ.ਐਨ.ਜੀ.ਸੀ.ਨੇ 36,915 ਕਰੋੜ 'ਚ ਖ਼ਰੀਦੇ ਐੱਚ.ਪੀ.ਸੀ.ਐਲ.ਦੇ ਸ਼ੇਅਰ
. . .  about 4 hours ago
ਕਰਨੀ ਸੈਨਾ ਦਾ ਦਾਅਵਾ, ਭੰਸਾਲੀ ਨੇ ਪਦਮਾਵਤ ਦੇਖਣ ਲਈ ਦਿੱਤਾ ਸੱਦਾ
. . .  1 minute ago
ਪਾਕਿ ਗੋਲੀਬਾਰੀ ਕਾਰਨ ਪੁਣਛ 'ਚ 120 ਸਕੂਲ ਬੰਦ
. . .  about 5 hours ago
ਮਣੀਪੁਰ 'ਚ ਆਇਆ 4.2 ਤੀਬਰਤਾ ਵਾਲਾ ਭੁਚਾਲ
. . .  about 5 hours ago
ਮਹਾਂਬੋਧੀ ਮੰਦਰ ਪਹੁੰਚੀ ਐਨ.ਆਈ.ਏ. ਟੀਮ
. . .  about 6 hours ago
80 ਸਾਲ ਦੀ ਔਰਤ ਨਾਲ ਜਬਰ ਜਨਾਹ
. . .  about 6 hours ago
ਗੱਡੀ ਦੀਆਂ ਸੀਟਾਂ ਨਾ ਹੋਣ ਖ਼ਰਾਬ, ਪੁਲਿਸ ਨੇ ਨੌਜਵਾਨਾਂ ਨੂੰ ਸੜਕ 'ਤੇ ਮਰਨ ਲਈ ਛੱਡਿਆ
. . .  about 7 hours ago
ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  about 7 hours ago
ਐਲ.ਓ.ਸੀ. 'ਤੇ ਜੰਗੀ ਮਾਹੌਲ, ਲੋਕਾਂ ਵਲੋਂ ਹਿਜਰਤ
. . .  about 8 hours ago
ਕਮਰਾ ਨਾ ਦਿੱਤੇ ਜਾਣ ਤੋਂ ਗ਼ੁੱਸੇ 'ਚ ਆਏ ਵਿਅਕਤੀ ਨੇ ਹੋਟਲ ਨੂੰ ਲਾਈ ਅੱਗ, ਪੰਜ ਮੌਤਾਂ
. . .  about 8 hours ago
ਪਾਕਿ ਗੋਲੀਬਾਰੀ 'ਚ ਸਿਪਾਹੀ ਮਨਦੀਪ ਸਿੰਘ ਸ਼ਹੀਦ
. . .  about 9 hours ago
ਛਤਰਪਤੀ ਹੱਤਿਆ ਮਾਮਲਾ : ਅਗਲੀ ਸੁਣਵਾਈ 17 ਫਰਵਰੀ ਨੂੰ
. . .  about 9 hours ago
ਵਿਦਿਆਰਥੀ ਨੇ ਪ੍ਰਿੰਸੀਪਲ 'ਤੇ ਚਲਾਈਆਂ ਗੋਲੀਆਂ
. . .  about 6 hours ago
ਪਾਕਿਸਤਾਨੀ ਗੋਲੀਬਾਰੀ 'ਚ ਇਕ ਦੀ ਮੌਤ
. . .  about 10 hours ago
ਮਕਾਨ ਦੀ ਵੰਡ ਨੂੰ ਲੈ ਕੇ ਝਗੜੇ 'ਚ ਵਿਅਕਤੀ ਦਾ ਕਤਲ , ਇਕ ਜ਼ਖਮੀ
. . .  about 10 hours ago
ਅਮਰੀਕਾ 'ਚ ਸਰਕਾਰ ਦਾ ਕੰਮ ਹੋਇਆ ਠੱਪ
. . .  about 10 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਨਗਰ ਪਾਲਿਕਾ ਚੋਣ 'ਚ ਮਿਲੀ ਜਿੱਤ
. . .  about 11 hours ago
ਪਾਕਿ ਗੋਲੀਬਾਰੀ 'ਚ 4 ਜ਼ਖਮੀ
. . .  about 11 hours ago
ਪੱਛਮੀ ਬੰਗਾਲ : ਸੜਕ ਹਾਦਸੇ 'ਚ 7 ਮੌਤਾਂ, 20 ਜ਼ਖਮੀ
. . .  about 11 hours ago
ਮਹਾਂਬੋਧੀ ਮੰਦਰ ਤੋਂ ਮਿਲੇ ਬੰਬ
. . .  about 12 hours ago
ਪਾਕਿਸਤਾਨ ਵਲੋਂ ਗੋਲੀਬਾਰੀ ਜਾਰੀ
. . .  about 13 hours ago
ਹਿੰਦੂ ਨੇਤਾ ਨੇ ਆਰ.ਐਸ.ਐਸ. ਤੋਂ ਦੱਸਿਆ ਜਾਨ ਨੂੰ ਖ਼ਤਰਾ
. . .  about 13 hours ago
ਅਸਮ 'ਚ ਭੁਚਾਲ
. . .  about 13 hours ago
ਦਿੱਲੀ : 35 ਟਰੇਨਾਂ ਦੇਰੀ 'ਚ, 10 ਰੱਦ
. . .  about 13 hours ago
ਹਿਮਾਚਲ ਦੇ ਮੁੱਖ ਮੰਤਰੀ ਨੇ ਫ਼ਿਲਮ 'ਪਦਮਾਵਤ'ਦੀ ਕੀਤੀ ਹਮਾਇਤ
. . .  about 1 hour ago
ਪ੍ਰਧਾਨ ਮੰਤਰੀ ਵੱਲੋਂ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਇਕੱਠੀਆਂ ਕਰਵਾਉਣ ਦੀ ਵਕਾਲਤ
. . .  16 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਸੰਗਰੂਰ

ਪਟਿਆਲਾ-ਮਲੇਰਕੋਟਲਾ ਸੜਕ 'ਤੇ ਚਿੱਟੀ ਪੱਟੀ ਨਾ ਹੋਣ ਕਾਰਨ ਐਾਬੂਲੈਂਸ 'ਚ ਗੁਜ਼ਰਿਆ ਮਰੀਜ਼

ਅਮਰਗੜ੍ਹ, 13 ਨਵੰਬਰ (ਸੁਖਜਿੰਦਰ ਸਿੰਘ ਝੱਲ)-ਸੁਪਰੀਮ ਟੋਲ ਪਲਾਜ਼ਾ ਦੇ ਅਧੀਨ ਪਟਿਆਲਾ ਮਲੇਰਕੋਟਲਾ ਸੜਕ 'ਤੇ ਭਾਵੇਂ ਦੋ ਸਾਲ ਤੋਂ ਚਿੱਟੀ ਪੱਟੀ ਨਹੀਂ ਲੱਗੀ ਪਰ ਸਰਕਾਰੀ ਅਧਿਕਾਰੀਆਂ ਦੀ ਇਸ ਵਲੋਂ ਬੇਧਿਆਨੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ | ਧੁੰਦ ਦੇ ਜਲਦੀ ਸ਼ੁਰੂ ਹੋਣ ਨਾਲ ਬੇਸ਼ੱਕ ਰਾਹਗੀਰਾਂ ਦੀਆਂ ਪ੍ਰੇਸ਼ਾਨੀਆਂ ਵਧੀਆ ਪਰ ਟੋਲ ਪਲਾਜ਼ਾ ਸ਼ਾਇਦ ਕਿਸੇ ਵੱਡੀ ਘਟਨਾ ਦੇ ਵਾਪਰਨ ਦੇ ਇੰਤਜ਼ਾਰ ਵਿਚ ਹੈ | ਇਸ ਚਿੱਟੀ ਪੱਟੀ ਦੀ ਘਾਟ ਕਾਰਨ ਇਕ ਦਿਲ ਦੇ ਦੌਰੇ ਦਾ ਮਰੀਜ਼ ਮਲੇਰਕੋਟਲਾ ਤੋਂ ਅਮਰਗੜ੍ਹ ਦੀ 15 ਕਿੱਲੋਮੀਟਰ ਦੂਜੀ ਐਾਬੂਲੈਂਸ ਨੇ ਪੋਣੇ ਚਾਰ ਘੰਟਿਆਂ 'ਚ ਤਹਿ ਕੀਤੀ ਸੀ | ਇਹ ਦੋਸ਼ ਲਗਾਉਂਦਿਆਂ ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਅਮਰਗੜ੍ਹ ਨੇ ਦੱਸਿਆ ਕਿ ਉਸ ਦੇ ਸਹੁਰੇ ਨੇਤਰ ਸਿੰਘ ਪੁੱਤਰ ਸੁੱਚਾ ਸਿੰਘ ਪਿੰਡ ਰਾਈਏਵਾਲ ਨੂੰ ਦਿਲ ਦਾ ਦੌਰਾ ਪੈਣ ਕਰ ਕੇ ਸਰਕਾਰੀ ਹਸਪਤਾਲ ਮਲੇਰਕੋਟਲਾ ਵਿਖੇ ਭਰਤੀ ਕਰਵਾਇਆ ਗਿਆ ਪਰ ਉਸ ਨੂੰ 11 ਨਵੰਬਰ ਦੀ ਰਾਤ ਨੂੰ ਜ਼ਿਆਦਾ ਤਕਲੀਫ਼ ਹੋਣ ਕਰ ਕੇ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕੀਤਾ ਗਿਆ | ਕਰੀਬ ਰਾਤ ਦੇ 11.55 'ਤੇ ਐਾਬੂਲੈਂਸ ਮਲੇਰਕੋਟਲਾ ਤੋਂ ਰਵਾਨਾ ਹੋਈ ਜਿਸ ਨੂੰ ਕਮਲਜੀਤ ਸਿੰਘ ਚਲਾ ਰਿਹਾ ਸੀ ਤੇ ਅਮਰਗੜ੍ਹ ਤੱਕ ਹੀ ਐਾਬੂਲੈਂਸ 3:40 'ਤੇ ਪਹੁੰਚੀ, ਜਦਕਿ ਬਾਗੜੀਆਂ ਤੋਂ ਕੁਝ ਹੀ ਦੂਰ ਜਾਣ 'ਤੇ ਨੇਤਰ ਸਿੰਘ ਦਾ ਦਿਹਾਂਤ ਹੋ ਗਿਆ | ਇਸ ਸਬੰਧੀ ਗੁਰਪ੍ਰੀਤ ਸਿੰਘ ਤੇ ਡਰਾਈਵਰ ਕਮਲਜੀਤ ਸਿੰਘ ਨੇ ਦੱਸਿਆ ਕਿ ਜੇਕਰ ਸੜਕ ਉੱਤੇ ਚਿੱਟੀ ਪੱਟੀ ਸਹੀ ਲੱਗੀ ਹੁੰਦੀ ਤਾਂ ਮਰੀਜ਼ ਦੀ ਜਾਨ ਬਚ ਸਕਦੀ ਸੀ | ਉਨ੍ਹਾਂ ਮੰਗ ਕੀਤੀ ਕਿ ਸੜਕ ਉੱਪਰ ਚਿੱਟੀ ਪੱਟੀ ਜਲਦ ਲਗਾਈ ਜਾਵੇ ਤਾਂ ਜੋ ਕੋਈ ਹੋਰ ਅਣਹੋਣੀ ਨਾ ਵਾਪਰੇ | ਇਸ ਤੋਂ ਇਲਾਵਾ ਨੇਤਰ ਸਿੰਘ ਦਾ ਪਰਿਵਾਰ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਲਈ ਚਾਰਾਜੋਈ ਕਰੇਗਾ |
ਕੀ ਕਹਿੰਦੇ ਹਨ ਅਧਿਕਾਰੀ
ਇਸ ਸਬੰਧੀ ਜਦੋਂ ਪੀ. ਬਡਲਯੂ ਡੀ. ਦੇ ਜੇ.ਈ. ਅਜੀਤ ਸਿੰਘ ਨਾਲ ਫ਼ੋਨ 'ਤੇ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸੜਕ ਉੱਪਰ ਲੇਅਰ ਪਾਉਣ ਕਰ ਕੇ ਪੱਟੀ ਦਾ ਕੰਮ ਰੁਕਿਆ ਹੋਇਆ ਸੀ ਪਰ ਹੁਣ ਟੋਲ ਕੰਪਨੀ ਨੂੰ ਚਿੱਟੀ ਪੱਟੀ ਜਲਦ ਲਗਾਉਣ ਦੇ ਹੁਕਮ ਕਰ ਦਿੱਤੇ ਗਏ ਹਨ |
ਉਦਮੀ ਨੌਜਵਾਨਾਂ ਨੇ ਲਾਈ ਚਿੱਟੀ ਪੱਟੀ
ਜਦੋਂ ਸਰਕਾਰਾਂ ਕੁੰਭਕਰਨੀ ਨੀਂਦ ਸੌ ਜਾਣ ਤਾਂ ਸਮਾਜ ਸੇਵੀ ਵਿਅਕਤੀ ਸਰਕਾਰਾਂ ਵਾਲੇ ਕੰਮ ਕਰਦੇ ਹਨ, ਅਮਰਗੜ੍ਹ, ਤੋਂ ਜੋੜੇਪੁਲ ਨੂੰ ਜਾਂਦੀ ਪ੍ਰਧਾਨ ਮੰਤਰੀ ਗ੍ਰਾਮੀਨ ਯੋਜਨਾ ਵਾਲੀ ਸੜਕ 'ਤੇ ਚਿੱਟੀ ਪੱਟੀ ਨਾ ਹੋਣ ਦੇ ਮੱਦੇਨਜ਼ਰ ਕੋਈ ਹਾਦਸਾ ਨਾ ਵਾਪਰੇ ਬਾਬਾ ਦੀਪ ਕਲੱਬ ਜਲਾਲਗੜ੍ਹ ਦੇ ਮੈਂਬਰਾਂ ਨੇ ਰੰਗ ਨਾਲ ਚਿੱਟੀ ਪੱਟੀ ਲਗਾਈ |

ਸੰਘਣੀ ਧੁੰਦ ਦਾ ਕਹਿਰ

ਸੰਦੌੜ, 13 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਅੰਦਰ ਧੰੂਏਾ ਤੇ ਧੁੰਦ ਦੇ ਕਾਰਨ ਜਿੱਥੇ ਆਮ ਲੋਕ ਬੁਰੀ ਤਰਾਂ ਪ੍ਰਭਾਵਿਤ ਹੋਏ ਹਨ ਉੱਥੇ ਹੀ ਸੜਕਾਂ 'ਤੇ ਚੱਲਣ ਵਾਲੇ ਰਾਹਗੀਰਾਂ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਭਾਰੀ ਮੁਸੀਬਤਾਂ ਦਾ ...

ਪੂਰੀ ਖ਼ਬਰ »

ਕਿਸਾਨਾਂ ਦੇ ਪੂਰੇ ਕਰਜ਼ੇ ਮੁਆਫ਼ ਕਰਵਾਉਣ ਲਈ ਸੱਤ ਕਿਸਾਨ ਜਥੇਬੰਦੀਆਂ ਵਲੋਂ 13 ਦਸੰਬਰ ਤੋਂ ਮੁੜ ਸੰਘਰਸ਼ ਦਾ ਐਲਾਨ

ਸੰਗਰੂਰ, 13 ਨਵੰਬਰ (ਧੀਰਜ ਪਸ਼ੌਰੀਆ)-ਪੰਜਾਬ ਦੇ ਕਿਸਾਨਾਂ ਦੇ ਪੂਰੇ ਕਰਜ਼ੇ ਮੁਆਫ਼ ਕਰਵਾਉਣ ਲਈ ਸੱਤ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਮੁੜ ਸੰਘਰਸ਼ ਦਾ ਐਲਾਨ ਕਰਦਿਆਂ 13 ਦਸੰਬਰ ਨੰੂ ਪੂਰੇ ਰਾਜ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਗੀਤਕਾਰੀ ਦਾ ਬਦਲ ਦੇਣਾ ਜ਼ਰੂਰੀ-ਡਾ. ਤੇਜਵੰਤ ਮਾਨ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਅਜੋਕੀ ਗੀਤਕਾਰੀ ਅਤੇ ਗਾਇਕੀ ਪ੍ਰਮੀਤਕਤਾ ਤੋਂ ਦੂਰ ਹੁੰਦੀ ਜਾ ਰਹੀ ਹੈ | ਪੌਪ ਅਤੇ ਲੱਚਰ ਗਾਇਕੀ ਨੇ ਇਸ ਨੂੰ ਨਿੱਜੀ ਹਾਵਿਆਂ ਹੌਾਕਿਆਂ ਅਤੇ ਦੇਹ ਮੁਖੀ ਕਾਮ ਦੀ ਉਕਸਾਹਟ ਪੈਦਾ ਕਰਨ ਲਈ ਇੱਕ ਸਾਧਨ ਵਜੋਂ ਕੁਰਾਹੇ ਪਾ ...

ਪੂਰੀ ਖ਼ਬਰ »

ਇਲਾਜ 'ਤੇ ਆਇਆ ਖਰਚਾ ਵਿਆਜ ਸਮੇਤ ਅਦਾ ਕਰਨ ਦੇ ਹੁਕਮ

ਸੰਗਰੂਰ, 13 ਨਵੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਨੇ ਇਕ ਬੀਮਾ ਕੰਪਨੀ ਨੂੰ ਹੁਕਮ ਦਿੱਤਾ ਹੈ ਕਿ ਸ਼ਿਕਾਇਤਕਰਤਾ ਨੂੰ ਉਸ ਦੇ ਇਲਾਜ 'ਤੇ ਆਏ ਖ਼ਰਚੇ ਦਾ ਵਿਆਜ ਸਮੇਤ ਭੁਗਤਾਨ ਕੀਤਾ ਜਾਵੇ | ਕੇਸ ਮੁਤਾਬਿਕ ਅਮਰੀਕ ਸਿੰਘ ਪੁੱਤਰ ਤੀਰਥ ਸਿੰਘ ...

ਪੂਰੀ ਖ਼ਬਰ »

ਕਹਿਰ ਦੀ ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਰੁਪਿੰਦਰ ਸਿੰਘ ਸੱਗੂ)-ਪਿਛਲੇ ਕਈ ਦਿਨਾਂ ਤੋਂ ਇਲਾਕੇ ਅੰਦਰ ਪੈ ਰਹੀ ਕਹਿਰ ਦੀ ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਕੇ ਰਹਿ ਗਿਆ ਤੇ ਇਨਸਾਨ ਦੀ ਜ਼ਿੰਦਗੀ ਦੀ ਰਫ਼ਤਾਰ ਮੱਧਮ ਹੋ ਕੇ ਸਿਰਫ਼ ਘਰਾਂ ਤੱਕ ਹੀ ...

ਪੂਰੀ ਖ਼ਬਰ »

ਜੇਲ੍ਹ ਅੰਦਰ ਬੀੜੀਆਂ, ਜਰਦਾ ਤੇ ਮੋਬਾਈਲ ਫ਼ੋਨ ਸੁੱਟਦਾ ਹੌਲਦਾਰ ਕਾਬੂ

ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਜੇਲ੍ਹ ਸੰਗਰੂਰ ਅੰਦਰ ਚੋਰ ਮੋਰੀਆਂ ਰਾਹੀਂ ਬੀੜੀਆਂ ਦੇ ਬੰਡਲ, ਜਰਦੇ ਦੀਆਂ ਪੁੜੀਆਂ ਤੇ ਮੋਬਾਈਲ ਫ਼ੋਨ ਤੋਂ ਇਲਾਵਾ ਹੋਰ ਸਾਮਾਨ ਸੁੱਟਣ ਦੀਆਂ ਕੋਸ਼ਿਸ਼ਾਂ ਕਰ ਰਹੇ ਪੰਜਾਬ ਪੁਲਿਸ ਦੇ ਇਕ ...

ਪੂਰੀ ਖ਼ਬਰ »

ਸੁਨਾਮ ਦੇ ਡਾਕਘਰ ਦੀ ਪਹਿਚਾਣ ਵੀ 'ਸੁਨਾਮ ਊਧਮ ਸਿੰਘ ਵਾਲਾ' ਵਜੋਂ ਦੇਣ ਦੀ ਮੰਗ

ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਭੁੱਲਰ, ਧਾਲੀਵਾਲ)-ਭਾਵੇਂ ਆਰ.ਟੀ.ਆਈ. ਕਾਰਕੁਨ ਜਤਿੰਦਰ ਜੈਨ, ਇਤਿਹਾਸਕਾਰ ਰਾਕੇਸ਼ ਕੁਮਾਰ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਉੱਘੇ ਵਕੀਲ ਐਚ.ਸੀ. ਅਰੋੜਾ ਦੀ 11 ਸਾਲ ਦੀ ਲੰਮੀ ਜੱਦੋ-ਜਹਿਦ ਦੇ ਬਾਅਦ ਆਖ਼ਰ ਸੁਨਾਮ ...

ਪੂਰੀ ਖ਼ਬਰ »

'ਸਾਂਝੀ ਰਸੋਈ' ਦਾ ਹੁਣ ਤੱਕ 24 ਹਜ਼ਾਰ ਤੋਂ ਵੱਧ ਲੋੜਵੰਦਾਂ ਨੇ ਲਾਭ ਉਠਾਇਆ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਦੇ ਅਹਿਮ ਉੱਦਮ ਸਦਕਾ ਗ਼ਰੀਬ ਤੇ ਲੋੜਵੰਦ ਲੋਕਾਂ ਨੂੰ ਸਿਰਫ਼ 10 ਰੁਪਏ ਦੀ ਕੀਮਤ 'ਤੇ ਚੰਗੀ ਗੁਣਵੱਤਾ ਵਾਲਾ ਖਾਣਾ ਦੇਣ ਦੀ ਚਲਾਈ ਯੋਜਨਾ ਨੂੰ ਵੱਡੇ ਪੱਧਰ 'ਤੇ ਹੁੰਗਾਰਾ ਮਿਲ ਰਿਹਾ ਹੈ | ਰਾਜ ਸਰਕਾਰ ਦੀ ...

ਪੂਰੀ ਖ਼ਬਰ »

ਨਵੇਂ ਜੌਬ ਕਾਰਡ ਬਣਾਏ ਜਾਣ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਭੁੱਲਰ, ਧਾਲੀਵਾਲ)-ਸੁਨਾਮ ਨੇੜਲੇ ਪਿੰਡ ਲਖ਼ਮੀਰਵਾਲਾ ਵਿਖੇ ਕੰਮ ਦੀ ਤਲਾਸ਼ ਕਰਦੇ ਕਾਮਿਆਂ ਵਲੋਂ ਨਵੇਂ ਜੌਬ ਕਾਰਡ ਬਣਾਏ ਜਾਣ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ | ਨੌਜਵਾਨ ਆਗੂ ਸੋਨੀ ਵਿਰਕ ਦੀ ਅਗਵਾਈ ਵਿਚ ਇਕੱਤਰ ਹੋਏ ...

ਪੂਰੀ ਖ਼ਬਰ »

ਰਿਜ਼ਰਵ ਪੁਲਿਸ ਦੇ ਜਵਾਨਾਂ ਦੀਆਂ ਖੇਡਾਂ ਦਾ ਉਦਘਾਟਨ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਦੂਜੀ ਆਈ.ਆਰ.ਬੀ, ਲੱਡਾ ਕੋਠੀ, ਸੰਗਰੂਰ ਵਿਖੇ 5ਵੀ ਇੰਟਰ ਇੰਡੀਆ ਰਿਜ਼ਰਵ ਬਟਾਲੀਅਨਜ਼, ਸਪੋਰਟਸ ਅਤੇ ਐਥਲੈਟਿਕ ਅੱਜ ਸ਼ੁਰੂ ਹੋਈ | ਇਸ ਮੌਕੇ ਰਣਬੀਰ ਸਿੰਘ, ਖੱਟੜਾ, ਡੀ.ਆਈ.ਜੀ, ਪ੍ਰਸ਼ਾਸਨ, ਆਈ.ਆਰ.ਬਨਜ਼, ਨੇ ਇਸ ਮੀਟ ਦਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਸਕੂਲ ਤੇ ਆਂਗਣਵਾੜੀ ਸੈਂਟਰ 18 ਤੱਕ ਸਵੇਰੇ 10 ਵਜੇ ਖੁੱਲ੍ਹਣਗੇ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਧਾਰਾ 144 ਅਧੀਨ ਛੋਟੇ ਬੱਚਿਆਂ ਤੇ ਅਧਿਆਪਕਾਂ ਦੀ ਸਿਹਤ ਅਤੇ ਜਾਨ ਮਾਲ ਦੀ ਸੁਰੱਖਿਆ ਨੰੂ ਧਿਆਨ 'ਚ ਰੱਖਦਿਆਂ 14 ਤੋਂ 18 ਨਵੰਬਰ ਤੱਕ ਜ਼ਿਲ੍ਹਾ ਸੰਗਰੂਰ ਅਧੀਨ ...

ਪੂਰੀ ਖ਼ਬਰ »

ਸੁਨਾਮ ਦੇ ਵਿਦਿਆਰਥੀਆਂ ਦੀ ਕੌਮੀ ਖੇਡਾਂ ਲਈ ਚੋਣ

ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਧਾਲੀਵਾਲ, ਭੁੱਲਰ, ਸੱਗੂ)-ਬੀਤੇ ਦਿਨੀਂ ਹੁਸ਼ਿਆਰਪੁਰ ਵਿਖੇ ਹੋਈਆਂ 63 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਚਾਈਕਵਾਡੋਂ 'ਚ 19 ਸਾਲ ਵਰਗ (ਲੜਕੇ) 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਸੁਨਾਮ ਦੇ ਖਿਡਾਰੀ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ

ਧੂਰੀ, 13 ਨਵੰਬਰ, (ਸੰਜੇ ਲਹਿਰੀ)-ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕੱਤਰਤਾ ਸ੍ਰੀ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਦਸਮੇਸ਼ ਨਗਰ ਧੂਰੀ ਵਿਖੇ ਹੋਈ | ਜਿਸ 'ਚ ਸਭ ਤੋਂ ਪਹਿਲਾਂ ਸ਼ੋਕ ਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਰੁਪਿੰਦਰ ਸਿੰਘ ਸੱਗੂ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਗੇਟ ਮੂਹਰੇ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਵਿਦਿਆਰਥੀਆ ਨੇ ਪਿਛਲੇ ਦਿਨੀਂ ਇੱਕ ਕਾਲਜ ਦੇ ਪਿ੍ੰਸੀਪਲ ਵਲੋਂ ਦਲਿਤ ਪਰਿਵਾਰ ਦੀਆ ਲੜਕੀਆਂ ਨਾਲ ...

ਪੂਰੀ ਖ਼ਬਰ »

ਅਬਦੁਲ ਕਲਾਮ ਵਿਗਿਆਨ ਮੇਲਾ ਕਰਵਾਇਆ

ਜਖੇਪਲ, 13 ਨਵੰਬਰ (ਮੇਜਰ ਸਿੰਘ ਜਖੇਪਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ ਸਕੂਲ ਮੁਖੀ ਮੁਨੀਸ਼ ਵਰਮਾ ਦੀ ਅਗਵਾਈ ਹੇਠ ਡਾ: ਏ.ਪੀ.ਜੇ ਅਬਦੁਲ ਕਲਾਮ ਵਿਗਿਆਨ ਮੇਲਾ ਕਰਵਾਇਆ ਗਿਆ ਜਿਸ ਵਿਚ ਛੇਵੀਂ ਤੋਂ ਲੈ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪੁਲਿਸ ਥਾਣੇ ਤੇ ਹੋਮਗਾਰਡ ਜਵਾਨਾਂ ਦਾ ਆਪਸੀ ਤਾਲਮੇਲ ਜ਼ਰੂਰੀ-ਕਮਾਡੈਂਟ ਧਾਲੀਵਾਲ

ਲਹਿਰਾਗਾਗਾ, 13 ਨਵੰਬਰ (ਸੂਰਜ ਭਾਨ ਗੋਇਲ)-ਏ.ਡੀ.ਜੀ.ਪੀ. ਸ੍ਰੀ ਬੀ.ਕੇ ਬਾਵਾ ਦੇ ਦਿਸਾ ਨਿਰਦੇਸ਼ਾਂ ਸਦਕਾ ਵੱਖ-ਵੱਖ ਸ਼ਹਿਰਾਂ 'ਚ ਹੋਮਗਾਰਡ ਦੇ ਜਵਾਨਾਂ ਨਾਲ ਰਾਬਤਾ ਕਾਇਮ ਕਰਨ ਸਬੰਧੀ ਅੱਜ ਇੱਥੇ ਸਬ ਡਵੀਜ਼ਨ ਪੱਧਰ ਦੀ ਮੀਟਿੰਗ ਕਮਾਡੈਂਟ ਹੋਮਗਾਰਡ ਵਿਭਾਗ ਰਾਏ ਸਿੰਘ ...

ਪੂਰੀ ਖ਼ਬਰ »

ਅਕਾਲ ਅਕੈਡਮੀ ਉਭਿਆ 'ਚ ਧਾਰਮਿਕ ਸਮਾਗਮ ਕਰਵਾਇਆ

ਕੌਹਰੀਆਂ, 13 ਨਵੰਬਰ (ਮਾਲਵਿੰਦਰ ਸਿੰਘ ਸਿੱਧੂ)-ਅਕਾਲ ਅਕੈਡਮੀ ਉਭਿਆ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿ੍ੰਸੀਪਲ ਗੁਰਜੀਤ ਕੌਰ ਦੀ ਅਗਵਾਈ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਰੱਖੇ ਗਏ ਸਹਿਜ ਪਾਠ ਦੇ ਭੋਗ ਉਪਰੰਤ ਸੰਗਤਾਂ ਨਾਲ ਭਾਈ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਕੀਤਾ ਕੀਰਤਨ ਸਾਜ਼ ਭੇਟ

ਲਹਿਰਾਗਾਗਾ, 13 ਨਵੰਬਰ (ਅਸ਼ੋਕ ਗਰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਅੱਜ ਇੱਥੇ ਅਕਾਲ ਅਕੈਡਮੀ ਦੀ ਵਿਦਿਆਰਥਣ ਰਮਨਦੀਪ ਕੌਰ ਡਸਕਾ ਨੂੰ ਕੀਰਤਨ ਸਾਜ ਭੇਟ ਕੀਤਾ | ਜਥੇਦਾਰ ...

ਪੂਰੀ ਖ਼ਬਰ »

ਚਿੱਟੀ ਪੱਟੀ ਤੇ ਡਿਵਾਈਡਰ ਲਗਾਉਣ ਸਬੰਧੀ ਮੰਗ-ਪੱਤਰ ਦਿੱਤਾ

ਅਹਿਮਦਗੜ੍ਹ, 13 ਨਵੰਬਰ (ਪੁਰੀ)-ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਤੇ ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਪੋਹੀੜ ਸੜਕ 'ਤੇ ਚਿੱਟੀ ਪੱਟੀ ਅਤੇ ਰੇਲਵੇ ਫਾਟਕਾਂ ਅੱਗੇ ਡਿਵਾਈਡਰ ਬਣਾਉਣ ਲਈ ਮੰਗ-ਪੱਤਰ ਤਹਿਸੀਲਦਾਰ ਸ੍ਰੀ ਬਾਦਲਦੀਨ ਨੂੰ ...

ਪੂਰੀ ਖ਼ਬਰ »

ਭਵਾਨੀਗੜ੍ਹ ਵਿਖੇ ਵੱਡੇ ਪੱਧਰ 'ਤੇ ਚੱਲ ਰਿਹੈ ਡੇਂਗੂ ਤੇ ਵਾਇਰਲ ਬੁਖ਼ਾਰ ਦਾ ਪ੍ਰਕੋਪ

ਭਵਾਨੀਗੜ੍ਹ, 13 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗਾਂਧੀ ਨਗਰ ਵਿਖੇ ਇੱਕ ਵਿਅਕਤੀ ਦੀ ਬੁਖ਼ਾਰ ਚੜ੍ਹਨ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਸਾਬਕਾ ਕੌਾਸਲਰ ਗਿਆਨ ਚੰਦ ਨੇ ਦੱਸਿਆ ਕਿ ਰਿੰਕੂ ਪੁੱਤਰ ਪ੍ਰਕਾਸ਼ ਚੰਦ ਵਾਸੀ ਗਾਂਧੀ ਨਗਰ ਜੋ ਕਿ ਪਿਛਲੇ ...

ਪੂਰੀ ਖ਼ਬਰ »

ਸ਼ਰਾਬ ਸਣੇ ਗਿ੍ਫ਼ਤਾਰ

ਭਵਾਨੀਗੜ੍ਹ, 13 ਨਵੰਬਰ (ਫੱਗੂਵਾਲਾ, ਮਾਝੀ)-ਸਥਾਨਕ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ 36 ਬੋਤਲਾਂ ਸ਼ਰਾਬ ਸਮੇਤ ਇਕੋ ਪਿੰਡ ਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਹੌਲਦਾਰ ਸਤਵੰਤ ਸਿੰਘ ਵਲੋਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਗੁਜਰਾਂ ਨੂੰ ਸੰਸਥਾ ਦੀ ਜ਼ਿੰਮੇਵਾਰੀ ਸੌਾਪੀ

ਸੰਗਰੂਰ, 13 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਬਲੱਡ ਡੋਨਰਜ਼ ਐਾਡ ਹੈਲਥ ਕੇਅਰ ਸੁਸਾਇਟੀ ਫਾੳਾੂਡਰ ਚੇਅਰਮੈਨ ਹਰਮੋਹਨ ਸਿੰਘ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਜਗਦੀਪ ਸਿੰਘ ਗੁੱਜਰਾਂ ਨੂੰ ਸੰਸਥਾ ਦੇ ਵਧੀਕ ਚੇਅਰਮੈਨ ਨਿਯੁਕਤ ਕਰਦਿਆਂ ਅਤੇ ਫ਼ੈਸਲੇ ਲੈਣ ਦੇ ...

ਪੂਰੀ ਖ਼ਬਰ »

ਝੋਨੇ ਦੀ ਅਦਾਇਗੀ ਲੇਟ ਹੋਣ ਕਾਰਨ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ

ਮੂਣਕ, 13 ਨਵੰਬਰ (ਕੇਵਲ ਸਿੰਗਲਾ)-ਪਿਛਲੇ 15 ਦਿਨਾਂ ਤੋਂ ਖਰੀਦ ਕੀਤੇ ਝੋਨੇ ਦੀ ਅਦਾਇਗੀ ਨਾ ਹੋਣ ਕਾਰਨ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ 'ਚ ਭਾਰੀ ਮਾਯੂਸੀ ਪਾਈ ਜਾ ਰਹੀ ਹੈ | ਸੂਬਾ ਸਰਕਾਰ ਅਨੁਸਾਰ ਝੋਨੇ ਦੀ ਅਦਾਇਗੀ ਸਬੰਧੀ ਕੇਂਦਰ ਸਰਕਾਰ ਤੋਂ ਲਿਮਟ ਵਧ ਚੁੱਕੀ ਹੈ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਜੇਲ੍ਹਾਂ 'ਚ ਜਾਣ ਦਾ ਐਲਾਨ ਭਲਕੇ

ਮਲੇਰਕੋਟਲਾ, 13 ਨਵੰਬਰ (ਹਨੀਫ਼ ਥਿੰਦ)-ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਾਫ਼ੀ ਲੰਬੇ ਸਮਾੇ ਤੋਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸਰਕਾਰ ਿਖ਼ਲਾਫ਼ ਰੋਸ ਵਜੋਂ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ | ਪਰ ਅਜੇ ਤੱਕ ਇਨ੍ਹਾਂ ਦੀ ਕਿਸੇ ਨੇ ਨਹੀਂ ਸੁਣੀ | ਕਈ ਥਾਵਾਂ ...

ਪੂਰੀ ਖ਼ਬਰ »

ਸੁੰਦਰ ਦਸਤਾਰ ਪੁਰਸਕਾਰ ਦਾ ਸੈਮੀਫਾਈਨਲ 18 ਨੂੰ -ਬਾਬਾ ਦਲੇਰ ਸਿੰਘ ਖੇੜੀ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਵਿਰਸਾ ਸੰਭਾਲ ਸਰਦਾਰੀ ਲਹਿਰ ਤੇ ਸਰਬੱਤ ਦਾ ਭਲਾ ਸੇਵਾ ਦਲ ਖੇੜੀ ਵਲੋਂ 19 ਨਵੰਬਰ ਨੂੰ ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ ਕਰਵਾਏ ਜਾ ਰਹੇ ਸੁੰਦਰ ਦਸਤਾਰ ਪੁਰਸਕਾਰ 2017 ਦਾ ਸੈਮੀਫਾਈਨਲ 18 ਨਵੰਬਰ ਨੂੰ ਗੁਰਦੁਆਰਾ ਖੇੜੀ ...

ਪੂਰੀ ਖ਼ਬਰ »

ਆਰ.ਟੀ.ਏ.ਵਲੋਂ ਸਕੂਲ ਬੱਸਾਂ ਦੀ ਚੈਕਿੰਗ

ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਧਾਲੀਵਾਲ, ਭੁੱਲਰ)-ਸੇਫ਼ ਸਕੂਲ ਵਾਹਨ ਮੁਹਿੰਮ ਤਹਿਤ ਦਿਨੋਂ ਦਿਨ ਵੱਧ ਰਹੇ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਥਾਨਕ ਆਈ.ਟੀ.ਆਈ.ਚੌਕ 'ਚ ...

ਪੂਰੀ ਖ਼ਬਰ »

ਅੰਤਿਮ ਅਰਦਾਸ 'ਚ ਸ਼ਾਮਿਲ ਹੋਣ ਲਈ ਪਹੁੰਚੇ ਸਿਮਰਨਜੀਤ ਸਿੰਘ ਮਾਨ

ਛਾਹੜ, 13 ਨਵੰਬਰ (ਜਸਵੀਰ ਸਿੰਘ ਔਜਲਾ)-ਪਿਛਲੇ ਦਿਨੀਂ ਮੋਟਰਸਾਈਕਲ ਹਾਦਸੇ 'ਚ ਮਿ੍ਤਕ ਹੋਏ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਸੂਬਾਈ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਦੇ ਨੇੜਲੇ ਰਿਸ਼ਤੇਦਾਰ ਗੁਰਦੀਪ ਸਿੰਘ ਕਾਲਾ ਦੇ ਨਮਿਤ ਸਹਿਜ ਪਾਠ ਦਾ ਭੋਗ ...

ਪੂਰੀ ਖ਼ਬਰ »

ਸੜਕਾਂ 'ਤੇ ਰਿਫ਼ਲੈਕਟਰ ਲਗਾਉਣ ਲਈ ਮੰਗ-ਪੱਤਰ ਦਿੱਤਾ

ਅਹਿਮਦਗੜ੍ਹ, 13 ਨਵੰਬਰ (ਰਣਧੀਰ ਸਿੰਘ ਮਹੋਲੀ)-ਧੁੰਦ ਦੇ ਮੌਸਮ ਕਾਰਨ ਹੋ ਰਹੇ ਸੜਕ ਹਾਦਸਿਆਂ ਤੋਂ ਬਚਾਅ ਲਈ ਸ਼ਹਿਰ ਦੀ ਸਮਾਜ ਸੇਵੀਂ ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਐਸ.ਡੀ.ਐਮ. ਪ੍ਰੀਤੀ ਯਾਦਵ ਨੂੰ ਤਹਿਸੀਲਦਾਰ ਬਾਦਲਦੀਨ ਰਾਹੀਂ ...

ਪੂਰੀ ਖ਼ਬਰ »

ਮਿਰਨਾਲ ਸ਼ਰਮਾ ਨੇ ਜਿੱਤਿਆ ਕਾਂਸੀ ਦਾ ਤਗਮਾ

ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਭੁੱਲਰ, ਧਾਲੀਵਾਲ)-ਬਠਿੰਡਾ ਵਿਖੇ ਹੋਈ ਸੂਬਾ ਪੱਧਰੀ ਵੁਸ਼ੂ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੁਨਾਮ ਦੇ ਮਿਰਨਾਲ ਸ਼ਰਮਾ ਨੇ ਕਾਂਸੀ ਦਾ ਤਗਮਾ ਜਿੱਤ ਕੇ ਆਪਣੇ ਸ਼ਹਿਰ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਬਾਲ ਬੈਡਮਿੰਟਨ ਚੈਂਪੀਅਨਸ਼ਿਪ ਦਾ ਉਵੈਸ ਨੇ ਕੀਤਾ ਉਦਘਾਟਨ

ਮਲੇਰਕੋਟਲਾ, 13 ਨਵੰਬਰ (ਹਨੀਫ਼ ਥਿੰਦ)-ਮਲੇਰਕੋਟਲਾ ਦੇ ਹਰਫ਼ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧੀਨ ਚੱਲ ਰਹੇ ਕਾਲਜਾਂ ਦੀਆਂ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਦਾ ਤਿੰਨ ਰੋਜ਼ਾ ਬਾਲ ਬੈਡਮਿੰਟਨ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ ਗਿਆ | ਇਸ ਉਦਘਾਟਨੀ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 13 ਨਵੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਪਰਮਜੀਤ ਕੌਰ ਦੀ ਅਦਾਲਤ ਨੇ ਚੂਰਾ ਪੋਸਤ ਰੱਖਣ ਦੇ ਦੋਸ਼ਾਂ 'ਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 13 ਨਵੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ 'ਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ | ਬਚਾਅ ਪੱਖ ਦੇ ਵਕੀਲ ਪਵਿੱਤਰ ਸਿੰਘ ਗਰੇਵਾਲ ਤੇ ਰਾਜਬੀਰ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

'ਅਜੀਤ' ਉਪ ਦਫ਼ਤਰ ਸੰਗਰੂਰ ਤੇ ਬਰਨਾਲਾ ਦੀ 9ਵੀਂ ਵਰੇ੍ਹਗੰਢ ਸਮਾਰੋਹ 'ਚ ਕਈ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ

ਮਸਤੂਆਣਾ ਸਾਹਿਬ, 13 ਨਵੰਬਰ (ਫੁੱਲ, ਅਮਨ, ਦਮਨ, ਚੌਧਰੀ, ਧੀਰਜ, ਦਮਦਮੀ)-'ਅਜੀਤ' ਉਪ ਦਫ਼ਤਰ ਸੰਗਰੂਰ ਤੇ ਬਰਨਾਲਾ ਦੀ 9ਵੀਂ ਵਰੇ੍ਹਗੰਢ ਸਬੰਧੀ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ 'ਚ ਹੋਏ ਭਰਵੇਂ ਸਮਾਰੋਹ 'ਚ ਸੁਖਵੰਤ ਸਿੰਘ ਸਰਾਓ, ਅਮਨਵੀਰ ਸਿੰਘ ...

ਪੂਰੀ ਖ਼ਬਰ »

ਸਿਟੀ ਪਾਰਕ ਦੇ ਫੁਹਾਰੇ ਦਾ ਉਦਘਾਟਨ

ਸੰਗਰੂਰ, 13 ਨਵੰਬਰ (ਅਮਨ, ਦਮਨ)-ਸਥਾਨਕ ਸਿਟੀ ਪਾਰਕ 'ਚ ਨਵੇਂ ਬਣੇ ਖ਼ੂਬਸੂਰਤ ਫੁਹਾਰੇ ਦਾ ਉਦਘਾਟਨ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ | ਇਸ ਫੁਹਾਰੇ ਲਈ ਸ. ਢੀਂਡਸਾ ਨੇ ਆਪਣੇ ਅਖ਼ਤਿਆਰੀ ਫ਼ੰਡ ...

ਪੂਰੀ ਖ਼ਬਰ »

ਸਾਹਿਤਕਾਰਾਂ ਨੇ ਡਾ. ਹਮਦਰਦ ਨਾਲ ਕੀਤੀ ਸਾਹਿਤਕ ਮਿਲਣੀ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਆਪਣੀ ਸੰਗਰੂਰ ਫੇਰੀ ਦੌਰਾਨ ਇਥੋਂ ਦੇ ਨਾਮਵਰ ਸਾਹਿਤਕਾਰਾਂ ਨਾਲ ਮੁਲਾਕਾਤ ਕੀਤੀ | ਅਜੀਤ ਦੇ ਸਥਾਨਕ ਉਪ ਦਫ਼ਤਰ ਵਿਖੇ ਡਾ. ਤੇਜਵੰਤ ਸਿੰਘ ਮਾਨ ਪ੍ਰਧਾਨ ਕੇਂਦਰੀ ...

ਪੂਰੀ ਖ਼ਬਰ »

ਡਾ. ਹਮਦਰਦ ਤੇ ਢੀਂਡਸਾ ਵਲੋਂ ਇਨਡੋਰ ਸਟੇਡੀਅਮ ਦਾ ਉਦਘਾਟਨ

ਮਸਤੂਆਣਾ ਸਾਹਿਬ, 13 ਨਵੰਬਰ (ਫੁੱਲ, ਦਮਦਮੀ)-ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਦੋ ਕਰੋੜ ਦੇ ਕਰੀਬ ਲਾਗਤ ਨਾਲ ਤਿਆਰ ਹੋਏ ਇਨਡੋਰ ਸਟੇਡੀਅਮ ਦਾ ਉਦਘਾਟਨ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਤੇ ਸੰਤ ਅਤਰ ਗੁਰਸਾਗਰ ...

ਪੂਰੀ ਖ਼ਬਰ »

ਕ੍ਰਿਕਟ ਖਿਡਾਰਨ ਰੂਪਲ ਕੌਰ ਦਾ ਡਾ: ਹਮਦਰਦ ਨੇ ਕੀਤਾ ਸਨਮਾਨ

ਸੰਗਰੂਰ, 13 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਅੰਡਰ-17 ਮਹਿਲਾਂ ਕ੍ਰਿਕਟ 'ਚ ਪੰਜਾਬ ਦੀ ਮੇਜ਼ਬਾਨੀ ਕਰ ਚੁੱਕੀ ਸੰਗਰੂਰ ਦੀ ਖਿਡਾਰਨ ਰੂਪਲ ਕੌਰ ਦਾ ਮਸਤੂਆਣਾ ਸਾਹਿਬ ਵਿਖੇ 'ਅਜੀਤ' ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ, ਰਾਜ ਸਭਾ ਮੈਂਬਰ ਸੁਖਦੇਵ ...

ਪੂਰੀ ਖ਼ਬਰ »

ਜੇਲ੍ਹ 'ਚ ਕਾਨੰੂਨੀ ਸਹਾਇਤਾ ਬਾਰੇ ਸੈਮੀਨਾਰ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸ੍ਰੀ ਤੇਜ਼ ਪ੍ਰਤਾਪ ਸਿੰਘ ਰੰਧਾਵਾ ਸਿਵਲ ਜੱਜ (ਸੀਨੀਅਰ ਡਵੀਜ਼ਨ) ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਏ ਜਾ ਰਹੇ ਪ੍ਰੋਗਰਾਮ ਅਧੀਨ ਜ਼ਿਲ੍ਹਾ ਜੇਲ੍ਹ, ...

ਪੂਰੀ ਖ਼ਬਰ »

ਸ਼ਾਖਾ ਪ੍ਰਬੰਧਕ 'ਤੇ ਦੁਰਵਿਵਹਾਰ ਕਰਨ ਦੇ ਦੋਸ਼

ਲੌਾਗੋਵਾਲ, 13 ਨਵੰਬਰ (ਵਿਨੋਦ)-ਲੌਾਗੋਵਾਲ ਦੇ ਮੋਹਤਬਰਾਂ ਅਤੇ ਵਪਾਰੀਆਂ ਨੇ ਪੰਜਾਬ ਨੈਸ਼ਨਲ ਬੈਂਕ ਦੇ ਸ਼ਾਖਾ ਪ੍ਰਬੰਧਕ 'ਤੇ ਖਪਤਕਾਰਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਲਾਏ ਹਨ | ਇੱਥੋਂ ਦੇ ਨੌਜਵਾਨ ਆਗੂ ਇੰਦਰਜੀਤ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 10 ਦੀ ਇੱਕ ...

ਪੂਰੀ ਖ਼ਬਰ »

ਐਨ.ਸੀ.ਸੀ. ਯੂਨਿਟ ਸ਼ੁਰੂ

ਲਹਿਰਾਗਾਗਾ, 13 ਨਵੰਬਰ (ਸੂਰਜ ਭਾਨ ਗੋਇਲ)-ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਲਹਿਰਾਗਾਗਾ ਵਿਖੇ ਐਨ.ਸੀ.ਸੀ. ਦਾ ਨਵਾਂ ਯੂਨਿਟ ਸ਼ੁਰੂ ਕੀਤਾ ਗਿਆ ਹੈ | ਸੰਸਥਾ ਦੇ ਪਿ੍ੰਸੀਪਲ ਡਾ. ਮਨੋਜ ਬਾਲੀ ਅਤੇ ਐਨ.ਸੀ.ਸੀ. ਅਫ਼ਸਰ ਐਚ.ਐਸ. ...

ਪੂਰੀ ਖ਼ਬਰ »

ਭਗਵਾਨ ਸਿੰਘ ਦਿਉਲ ਬੇਨੜਾ ਨਮਿਤ ਸ਼ਰਧਾਂਜਲੀ ਸਮਾਗਮ

ਧੂਰੀ, 13 ਨਵੰਬਰ (ਨਰਿੰਦਰ ਸੇਠ)-ਇਕਬਾਲ ਸਿੰਘ ਝੂੰਦਾਂ ਸਾਬਕਾ ਵਿਧਾਇਕ ਦੇ ਸਹੁਰਾ ਤੇ ਕਰਨਲ ਸ਼ਿਵ ਦਿਆਲ ਸਿੰਘ ਤੇ ਡਾ: ਜਸਵੀਰ ਸਿੰਘ ਆੜ੍ਹਤੀ ਦੇ ਪਿਤਾ ਭਗਵਾਨ ਸਿੰਘ ਦਿਉਲ ਬੇਨੜਾ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਬੇਨੜਾ ਵਿਖੇ ਹੋਇਆ | ਇਸ ...

ਪੂਰੀ ਖ਼ਬਰ »

ਬਾਬਾ ਨਾਮਦੇਵ ਦਾ ਪ੍ਰਕਾਸ਼ ਦਿਹਾੜਾ 17 ਤੋਂ

ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਭੁੱਲਰ, ਧਾਲੀਵਾਲ)-ਬਾਬਾ ਨਾਮਦੇਵ ਸਭਾ ਸੁਨਾਮ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ 17 ਤੋਂ 19 ਨਵੰਬਰ ਤੱਕ ਸਥਾਨਕ ਨਾਮ ਦੇਵ ਧਰਮਸ਼ਾਲਾ ਇੰਦਰਾ ਮਾਰਗ ਵਿਖੇ ਬੜੀ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸਭਾ ਦੇ ...

ਪੂਰੀ ਖ਼ਬਰ »

ਵਫ਼ਦ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਸੰਗਰੂਰ, 13 ਨਵੰਬਰ (ਧੀਰਜ ਪਸ਼ੌਰੀਆ)-ਅੱਜ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਆਗੂ ਰਸਪਿੰਦਰ ਜਿੰਮੀ ਦੀ ਅਗਵਾਈ 'ਚ ਐਕਸ਼ਨ ਕਮੇਟੀ ਵਲੋਂ ਡੀ.ਸੀ ਤੇ ਐਸ.ਐਸ.ਪੀ ਸੰਗਰੂਰ ਨੂੰ ਮਿਲਿਆ | ਜ਼ਿਕਰਯੋਗ ਹੈ ਕਿ ਉਪਰੋਕਤ ਮਾਮਲੇ ਸਬੰਧੀ ਸਬੰਧਿਤ ਥਾਣਾ ਸਦਰ ਮੁਖੀ ਨੇ ...

ਪੂਰੀ ਖ਼ਬਰ »

ਹਿੰਦ ਦੀ ਚਾਦਰ ਦਾ ਸ਼ਹੀਦੀ ਦਿਹਾੜਾ 21 ਤੋਂ

ਸੰਗਰੂਰ, 13 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਗੁਰਦੁਆਰਾ ਮਹਿਲ ਮੁਬਾਰਕ ਸੰਗਰੂਰ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ 21 ਤੋਂ 23 ਨਵੰਬਰ ਤੱਕ ਮਨਾਇਆ ਜਾਵੇਗਾ | ਇਸ ਕੜੀ ਅਧੀਨ 11 ਨਵੰਬਰ ਤੋਂ ਸ਼ੁਰੂ ਹੋਈਆਂ ਪ੍ਰਭਾਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX