ਤਾਜਾ ਖ਼ਬਰਾਂ


ਭਾਰਤ ਨੂੰ ਤੀਜਾ ਝਟਕਾ ,ਕਪਤਾਨ ਕੋਹਲੀ 5 ਦੌੜਾਂ ਬਣਾ ਕੇ ਆਊਟ
. . .  10 minutes ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਭਾਰਤ ਨੂੰ ਪਹਿਲਾ ਝਟਕਾ , ਮੁਰਲੀ 9 ਦੌੜਾਂ 'ਤੇ ਆਊਟ
. . .  49 minutes ago
'ਆਪ' ਦੇ ਜ਼ਿਲ੍ਹਾ ਪ੍ਰਧਾਨ , ਉਪ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਅਸਤੀਫ਼ੇ
. . .  55 minutes ago
ਬੁਢਲਾਡਾ ,16 ਜਨਵਰੀ [ਸਵਰਨ ਸਿੰਘ ਰਾਹੀ] - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਖਤਰੀਵਾਲਾ , ਉਪ ਪ੍ਰਧਾਨ ਸੁਭਾਸ਼ ਨਾਗਪਾਲ ਬੁਢਲਾਡਾ ਅਤੇ ਜਨਰਲ ਸਕੱਤਰ ...
ਦੂਜੀ ਪਾਰੀ 'ਚ ਦੱਖਣੀ ਅਫ਼ਰੀਕਾ 258 'ਤੇ ਆਲ ਆਊਟ
. . .  about 1 hour ago
ਸਰਕਾਰ ਨੇ ਸੁਪਰੀਮ ਵੱਲੋਂ ਤੈਅ ਸਮੇਂ ਤੋਂ ਪਹਿਲਾ ਵਾਪਸ ਲਈ ਹਜ ਸਬਸਿਡੀ - ਕਾਂਗਰਸ
. . .  about 2 hours ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਸਰਕਾਰ ਵੱਲੋਂ ਹਜ ਸਬਸਿਡੀ ਵਾਪਸ ਲੈਣ 'ਤੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਸਰਕਾਰ ਨੇ...
ਭਾਰਤ ਸਰਕਾਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ ਗੰਭੀਰਤਾ ਨਾਲ ਲਵੇ - ਭਾਈ ਦਾਦੂਵਾਲ
. . .  about 2 hours ago
ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ) - ਸਰਬੱਤ ਖ਼ਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਪ੍ਰਵਾਸੀ ਭਾਰਤੀਆਂ ਖ਼ਾਸ ਕਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ...
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਚਾਹ ਤੱਕ ਦੱਖਣੀ ਅਫ਼ਰੀਕਾ 230/7
. . .  about 2 hours ago
ਡੇਰਾ ਸਿਰਸਾ ਦੇ ਬਾਹਰ ਲਗਾਇਆ ਨੋਟਿਸ
. . .  about 2 hours ago
ਸਿਰਸਾ, 16 ਜਨਵਰੀ - ਡੇਰਾ ਸੱਚਾ ਸੌਦਾ ਸਿਰਸਾ ਦੇ ਦੂਸਰੇ ਗੁਰੂ ਸ਼ਾਹ ਸਤਨਾਮ ਦੇ ਜਨਮ ਦਿਨ ਤੋਂ ਪਹਿਲਾ ਸਿਰਸਾ ਪੁਲਿਸ ਨੇ ਡੇਰੇ ਦੇ ਬਾਹਰ ਨੋਟਿਸ ਲਗਾ ਦਿੱਤਾ ਹੈ ਕਿ...
ਹਜ ਕਮੇਟੀ ਦੇ ਸਕੱਤਰ ਨੂੰ ਅਹੁਦੇ ਤੋਂ ਹਟਾਇਆ
. . .  about 2 hours ago
ਦੱਖਣੀ ਅਫ਼ਰੀਕਾ ਨੂੰ 7ਵਾਂ ਝਟਕਾ, ਕੇਸ਼ਵ ਮਹਾਰਾਜ 6 ਦੌੜਾਂ ਬਣਾ ਕੇ ਆਊਟ
. . .  about 3 hours ago
ਹਿਜ਼ਬੁਲ ਮੁਜ਼ਾਹਦੀਨ ਦਾ ਗਰਾਊਂਡ ਵਰਕਰ ਗ੍ਰਿਫ਼ਤਾਰ
. . .  about 3 hours ago
ਦੱਖਣੀ ਅਫ਼ਰੀਕਾ ਨੂੰ ਛੇਵਾਂ ਝਟਕਾ, ਫਿਲੈਂਡਰ 26 ਦੌੜਾਂ ਬਣਾ ਕੇ ਆਊਟ
. . .  about 3 hours ago
ਵਿਅਪਮ ਘੋਟਾਲੇ 'ਚ ਸੀ.ਬੀ.ਆਈ ਵੱਲੋਂ 95 ਲੋਕਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ
. . .  about 3 hours ago
ਸ੍ਰੀਲੰਕਾ : ਗ੍ਰਿਫ਼ਤਾਰ ਭਾਰਤੀ ਮਛੇਰੇ 29 ਤੱਕ ਰਿਮਾਂਡ 'ਤੇ
. . .  about 3 hours ago
ਹੈੱਡ ਕਾਂਸਟੇਬਲ ਵੱਲੋਂ 3 ਲੋਕਾਂ ਦੀ ਗੋਲੀਆਂ ਮਾਰ ਕੇ ਹੱਤਿਆ
. . .  about 4 hours ago
ਛੇੜਛਾੜ ਦੇ ਮਾਮਲੇ 'ਚ ਚੀਫ਼ ਮੈਡੀਕਲ ਅਫ਼ਸਰ ਗ੍ਰਿਫ਼ਤਾਰ
. . .  about 4 hours ago
ਰਾਹੁਲ ਗਾਂਧੀ ਨੇ ਅਮੇਠੀ 'ਚ ਕੀਤਾ ਰੋਡ ਸ਼ੋਅ
. . .  about 4 hours ago
ਦ ਇੰਡੀਅਨ ਸਟੈਂਪ (ਪੰਜਾਬ ਸੋਧ) ਐਕਟ, 2017 ਹੋਇਆ ਨੋਟੀਫਾਈ
. . .  about 4 hours ago
ਕੇਂਦਰ ਵੱਲੋਂ ਹਜ ਯਾਤਰਾ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਖ਼ਤਮ
. . .  about 4 hours ago
ਸਮੁੰਦਰ ਵਿਚ 5 ਨੌਜਵਾਨ ਡੁੱਬੇ
. . .  about 5 hours ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਲੰਚ ਤੱਕ ਦੱਖਣੀ ਅਫਰੀਕਾ 173/5
. . .  about 5 hours ago
ਹਰਿਆਣਾ ਨੇ ਪਦਮਾਵਤ 'ਤੇ ਲਗਾਈ ਪਾਬੰਦੀ
. . .  about 5 hours ago
ਵਿਰਾਟ ਕੋਹਲੀ 'ਤੇ ਲਗਾਇਆ ਗਿਆ ਜੁਰਮਾਨਾ
. . .  about 6 hours ago
ਭਾਰਤ ਦੱਖਣੀ ਅਫਰੀਕਾ ਟੈਸਟ ਮੈਚ : ਦੱਖਣੀ ਅਫਰੀਕਾ ਦੇ ਪੰਜ ਖਿਡਾਰੀ ਆਊਟ, ਦੌੜਾਂ 163
. . .  about 6 hours ago
ਜੀ.ਐਨ.ਡੀ.ਯੂ. 'ਚ ਵਿਦਿਆਰਥੀਆਂ ਵੱਲੋਂ ਵੀ.ਸੀ. ਦਫ਼ਤਰ ਬਾਹਰ ਧਰਨਾ
. . .  about 6 hours ago
ਤੇਜ ਰਫ਼ਤਾਰ ਬੱਸ ਨੇ ਆਟੋ ਨੂੰ ਮਾਰੀ ਟੱਕਰ, 1 ਦੀ ਮੌਤ 3 ਔਰਤਾਂ ਸਮੇਤ ਪੰਜ ਗੰਭੀਰ ਜ਼ਖ਼ਮੀ
. . .  about 6 hours ago
ਸਤਨਾਮ ਸਿੰਘ ਕੈਂਥ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
. . .  about 6 hours ago
ਰਾਹੁਲ ਨੇ ਅਮੇਠੀ 'ਚ ਲਗਾਇਆ ਜਨਤਾ ਦਰਬਾਰ
. . .  about 7 hours ago
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ ਮੈਚ : ਚੌਥੇ ਦਿਨ ਦੀ ਖੇਡ ਸ਼ੁਰੂ
. . .  about 7 hours ago
ਝਗੜੇ ਦੌਰਾਨ ਵਿਅਕਤੀ ਦਾ ਕਤਲ
. . .  about 7 hours ago
ਸੀਤ ਲਹਿਰ ਜਾਰੀ, ਆਦਮਪੁਰ ਸਭ ਤੋਂ ਠੰਢਾ
. . .  about 8 hours ago
ਕੈਪਟਨ ਵਲੋਂ ਰਾਣੇ ਦਾ ਅਸਤੀਫ਼ਾ ਨਾ ਮਨਜ਼ੂਰ
. . .  about 8 hours ago
ਨੇਤਨਯਾਹੂ ਨੇ ਬੀਵੀ ਸੰਗ ਤਾਜਮਹਲ ਦੇਖਿਆ
. . .  about 8 hours ago
ਅੰਤਰਜਾਤੀ ਵਿਆਹ ਖਿਲਾਫ ਖਾਪ ਪੰਚਾਇਤਾਂ ਦਾ ਹਮਲਾ ਗੈਰ ਕਾਨੂੰਨੀ - ਸੁਪਰੀਮ ਕੋਰਟ
. . .  about 9 hours ago
ਰੋਂਦੇ ਹੋਏ ਤੋਗੜੀਆ ਨੇ ਕਿਹਾ- ਮੈਨੂੰ ਪੁਲਿਸ ਮੁਕਾਬਲੇ ਵਿਚ ਮਾਰਨ ਦੀ ਹੋ ਰਹੀ ਹੈ ਕੋਸ਼ਿਸ਼
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ
  •     Confirm Target Language  

ਹੁਸ਼ਿਆਰਪੁਰ / ਮੁਕੇਰੀਆਂ

ਡੀ. ਸੀ. ਵਲੋਂ ਐਲੀਮੈਂਟਰੀ ਸਕੂਲ ਆਦਮਵਾਲ ਤੋਂ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਿੱਖਿਆ ਦਾ ਢਾਂਚਾ ਮਜ਼ਬੂਤ ਕਰਨ ਲਈ ਖੋਲ੍ਹੀਆਂ ਜਾ ਰਹੀਆਂ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਜ਼ਿਲ੍ਹੇ 'ਚ ਆਗਾਜ਼ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਸਰਕਾਰੀ ਐਲੀਮੈਂਟਰੀ ਸਕੂਲ ਆਦਮਵਾਲ ਤੋਂ ਕੀਤਾ | ਟੀਚਿੰਗ ਲਰਨਿੰਗ ਏਡ, ਖੇਡਾਂ ਦਾ ਸਮਾਨ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਜ਼ਿਲ੍ਹੇ ਦੇ ਸਰਕਾਰੀ ਐਲੀਮੈਂਟਰੀ ਸਕੂਲਾਂ ਵਿਚ ਖੋਲ੍ਹੀਆਂ ਜਾ ਰਹੀਆਂ ਇਹ ਪ੍ਰੀ-ਪ੍ਰਾਇਮਰੀ ਕਲਾਸਾਂ 'ਖੇਡ ਮਹਿਲ' ਦੇ ਨਾਮ ਨਾਲ ਜਾਣੀਆਂ ਜਾਣਗੀਆਂ | ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਉਦਘਾਟਨ ਕਰਨ ਤੋਂ ਬਾਅਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕਰਕੇ ਬਾਲ ਦਿਵਸ ਵੀ ਮਨਾਇਆ ਗਿਆ ਅਤੇ 19 ਬਲਾਕਾਂ ਦੇ ਪ੍ਰਤੀ ਬਲਾਕ ਇਕ ਸਕੂਲ (19 ਸਕੂਲਾਂ) ਵਿਖੇ ਖੋਲ੍ਹੀਆਂ ਜਾ ਰਹੀਆਂ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਮੁਖੀਆਂ ਨੂੰ ਖਿਡੌਣੇ ਅਤੇ ਟੀਚਿੰਗ ਏਡ ਦਾ ਸਮਾਨ ਵੰਡਿਆ ਗਿਆ | ਡਿਪਟੀ ਕਮਿਸ਼ਨਰ ਵੱਲੋਂ ਹਵਾ 'ਚ ਗੁਬਾਰੇ ਛੱਡ ਕੇ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਵੀ ਕੀਤੀ ਗਈ | ਸਮਾਗਮ ਦਾ ਆਗਾਜ਼ ਸ਼ਮ੍ਹਾ ਰੌਸ਼ਨ ਕਰਦੇ ਹੋਏ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿ ਸੋਨਾਲੀਕਾ ਇੰਟਰ ਨੈਸ਼ਨਲ ਟਰੈਕਟਰ ਲਿਮਟਿਡ ਦੇ ਸਹਿਯੋਗ ਨਾਲ 19 ਐਲੀਮੈਂਟਰੀ ਸਕੂਲਾਂ ਲਈ ਦਰੀਆ, ਖਿਡੌਣੇ, ਕੁਰਸੀਆਂ ਤੋਂ ਇਲਾਵਾ ਪੜ੍ਹਨ ਸਮੱਗਰੀ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਕਿ ਸ਼ਲਾਘਾ ਯੋਗ ਹੈ | ਡਿਪਟੀ ਕਮਿਸ਼ਨਰ ਵੱਲੋਂ ਖੇਡਾਂ ਅਤੇ ਸਿੱਖਿਆ ਸਮੇਤ ਬਾਕੀ ਖੇਤਰਾਂ ਵਿਚ ਉਪਲਬੱਧੀਆਂ ਹਾਸਲ ਕਰਨ ਵਾਲੇ 64 ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ 'ਬੇਟੀ ਪੜ੍ਹਾਓ-ਬੇਟੀ ਬਚਾਓ' ਮੁਹਿੰਮ ਤਹਿਤ ਸਕੂਲ ਵਿਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਦਾਨੀ ਸੱਜਣ ਪਿਆਰੇ ਲਾਲ ਸੈਣੀ ਦੇ ਸਹਿਯੋਗ ਨਾਲ ਬੱਚੀਆਂ ਲਈ ਲਗਾਈ ਗਈ ਸੈਨੇਟਰੀ ਪੈਡ ਵੈਡਿੰਗ ਮਸ਼ੀਨ ਨੂੰ ਸਕੂਲ ਲਈ ਸਮਰਪਿਤ ਕੀਤਾ ਗਿਆ | ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ 'ਸਮਰਪਣ' ਨਾਮਕ ਸੰਸਥਾ ਦਾ ਸਟਿੱਕਰ ਵੀ ਜਾਰੀ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਸੰਦੀਪ ਸੂਦ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਸੋਨਾਲੀਕਾ ਇੰਟਰ ਨੈਸ਼ਨਲ ਟਰੈਕਟਰ ਲਿਮਟਿਡ ਤੋਂ ਜੇ.ਐੱਸ. ਚੌਹਾਨ, ਉੱਘੇ ਦਾਨੀ ਸੱਜਣ ਪਿਆਰੇ ਲਾਲ ਸੈਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸਲਵਿੰਦਰ ਸਿੰਘ ਸਮਰਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੋਹਨ ਸਿੰਘ ਲੇਹਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਕੇਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਧੀਰਜ ਵਸ਼ਿਸ਼ਟ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨਰੇਸ਼ ਗੁਪਤਾ, ਪਿ੍ੰ: ਇੰਦਰਾ ਰਾਣੀ, ਪਿ੍ੰ: ਲਲਿਤਾ ਰਾਣੀ, ਪਿ੍ੰਸੀਪਲ ਅਮਨਦੀਪ ਸ਼ਰਮਾ, ਸਰਪੰਚ ਗੁਰਬਖ਼ਸ਼ ਕੌਰ ਆਦਿ ਹਾਜ਼ਰ ਸਨ |
ਮਾਹਿਲਪੁਰ (ਦੀਪਕ ਅਗਨੀਹੋਤਰੀ)- ਪਿੰਡ ਕਹਾਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਸਕੂਲ ਮੁਖ਼ੀ ਮਨਜਿੰਦਰ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪ੍ਰੀ ਨਰਸਰੀ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਉਦਘਾਟਨ ਸਰਪੰਚ ਸੁਖ਼ਵਿੰਦਰ ਕੌਰ ਬੈਂਸ ਨੇ ਕੀਤਾ | ਸਕੂਲ ਵਿਚ ਅੱਠ ਬੱਚੇ ਪ੍ਰੀ ਨਰਸਰੀ ਸਕੂਲ ਵਿਚ ਦਾਖ਼ਲ ਕੀਤੇ | ਇਸ ਮੌਕੇ ਹਰਵਿੰਦਰ ਸਿੰਘ ਹੈਡ ਟੀਚਰ, ਮਾ ਕਰਮ ਸਿੰਘ, ਸਤਵਿੰਦਰ ਸਿੰਘ ਬਿੱਟੂ, ਜੁਗਿੰਦਰ ਸਿੰਘ, ਗਿਆਨ ਸਿੰਘ, ਜਸਪ੍ਰੀਤ ਕੌਰ, ਸੰਧਿਆ ਰਾਣੀ, ਅਨੀਤਾ ਦੇਵੀ, ਬੇਬੀ ਕੌਰ ਸਮੇਤ ਭਾਰੀ ਗਿਣਤੀ ਵਿਚ ਬੱਚਿਆਂ ਦੇ ਮਾਤਾ ਪਿਤਾ ਵੀ ਹਾਜ਼ਰ ਸਨ | ਦਾਖ਼ਲ ਹੋਏ ਨਵੇਂ ਬੱਚਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ |
ਰਾਮਗੜ੍ਹ ਸੀਕਰੀ, (ਕਟੋਚ)- ਸੂਬੇ ਦੇ ਤਕਰੀਬਨ 13 ਹਜ਼ਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ- ਪ੍ਰਾਇਮਰੀ ਕਲਾਸਾਂ ਕਰਨ ਦੇ ਪੰਜਾਬ ਸਰਕਾਰ ਦੇ ਡਰੀਮ ਪ੍ਰੋਜੈਕਟ ਅਧੀਨ ਅੱਜ ਬਲਾਕ ਤਲਵਾੜਾ ਦੇ ਸਰਕਾਰੀ ਸਕੂਲਾਂ ਵਿਚ ਬਲਾਕ ਸਿੱਖਿਆ ਅਧਿਕਾਰੀ ਮੈਡਮ ਭੂਪੇਸ਼ ਦੀ ਰਹਿਨੁਮਾਈ 'ਚ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਗਈਆਂ | ਇਸੇ ਲੜੀ 'ਚ ਅੱਜ ਬਲਾਕ ਤਲਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਝਰੇੜਾ ਵਿਖੇ ਸਕੂਲ ਪ੍ਰਮੁੱਖ ਸ੍ਰੀ ਅਰੁਣ ਕੁਮਾਰ ਦੀ ਅਗਵਾਈ 'ਚ ਵਿਦਿਆਰਥੀਆਂ ਦੇ ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਸਕੂਲ ਸਟਾਫ਼ ਦੀ ਮੌਜੂਦਗੀ 'ਚ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਰਕਾਰੀ ਮਿਡਲ ਸਕੂਲ ਦੇ ਮੁੱਖ ਅਧਿਆਪਕ ਸ. ਇੰਦਰਜੀਤ ਸਿੰਘ. ਕਮੇਟੀ ਦੇ ਚੇਅਰਮੈਨ ਸ੍ਰੀਮਤੀ ਕੁਲਵਿੰਦਰ ਕੌਰ, ਸੁਨੀਤਾ ਦੇਵੀ, ਸਾਬਕਾ ਸਰਪੰਚ ਸ੍ਰੀ ਅਸ਼ਵਨੀ ਕੁਮਾਰ, ਮਾਸਟਰ ਯਾਦਵਿੰਦਰ ਸਿੰਘ, ਮੈਡਮ ਕਿਰਨ ਬਾਲਾ, ਸ੍ਰੀ ਬਿਕਰਮ ਸਿੰਘ ਆਦਿ ਵੀ ਹਾਜ਼ਰ ਸਨ |

ਆਂਗਣਵਾੜੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ

ਦਸੂਹਾ, 14 ਨਵੰਬਰ (ਭੁੱਲਰ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਜਸਵੀਰ ਕੌਰ ਦੀ ਅਗਵਾਈ ਹੇਠ ਕਾਲੀਆਂ ਚੁੰਨੀਆਂ ਲੈ ਕੇ ਅਤੇ ਕਾਲੇ ਝੰਡੇ ਫੜ ਕੇ ਕਾਲਾ ਦਿਵਸ ਮਨਾਇਆ ਗਿਆ | ਇਸ ਮੌਕੇ ਬਲਾਕ ਸਿੱਖਿਆਂ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਲੋੜੀਂਦਾ ਦੋਸ਼ੀ ਕਾਬੂ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਇੱਕ ਮਾਮਲੇ 'ਚ ਲੋੜੀਂਦੇ ਕਥਿਤ ਦੋਸ਼ੀ ਸੁਰਜੀਤ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਪੰਜੌੜਾ ਨੂੰ ਗਿ੍ਫ਼ਤਾਰ ਕਰ ਲਿਆ ਹੈ | ਕਥਿਤ ਦੋਸ਼ੀ ਿਖ਼ਲਾਫ਼ ਪੁਲਿਸ ਨੇ 22 ਅਕਤੂਬਰ 2011 ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਜ਼ਖ਼ਮੀ

ਚੱਬੇਵਾਲ, 14 ਨਵੰਬਰ (ਸਖ਼ੀਆ)-ਅੱਜ ਸਵੇਰੇ ਕਸਬਾ ਚੱਬੇਵਾਲ ਦੇ ਮੁੱਖ ਚੌਾਕ 'ਚ ਇਕ ਐਕਟਿਵਾ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋਣ ਕਾਰਨ ਐਕਟਿਵਾ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਐਕਟਿਵਾ ਨੰ: ਪੀ.ਬੀ. 07ਏ.ਟੀ.-0696 'ਤੇ ਸਵਾਰ ਹੋ ਕੇ ਚੱਬੇਵਾਲ ...

ਪੂਰੀ ਖ਼ਬਰ »

ਦੁਕਾਨ ਦੇ ਗੱਲੇ 'ਚੋਂ ਨਕਦੀ ਕੀਤੀ ਚੋਰੀ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਵਕੀਲਾਂ ਬਾਜ਼ਾਰ 'ਚ ਸਥਿਤ ਕਿਤਾਬਾਂ ਦੀ ਦੁਕਾਨ 'ਚੋਂ ਨੌਸਰਬਾਜ਼ ਵੱਲੋਂ ਦੁਕਾਨ ਮਾਲਕ ਨੂੰ ਨਾਟਕੀ ਢੰਗ ਨਾਲ ਸ਼ਿਕਾਰ ਬਣਾ ਕੇ 3 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

3 ਏਕੜ ਕਮਾਦ ਸੜਿਆ

ਅੱਡਾ ਸਰਾਂ, 14 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਘੋੜੇਵਾਹਾ ਵਿਖੇ ਫੋਕਲ ਪੁਆਇੰਟ ਮਾਰਗ 'ਤੇ ਕੰਧਾਲਾ ਜੱਟਾਂ ਦੇ ਕਿਸਾਨ ਕਸ਼ਮੀਰ ਸਿੰਘ ਦਾ 3 ਏਕੜ ਕਮਾਦ ਸੜ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਅਵਤਾਰ ਸਿੰਘ ਨੇ ਦੱਸਿਆ ਕਿ ਸ਼ਾਰਟ ਸਰਕਟ ਨਾਲ ਕਸ਼ਮੀਰ ...

ਪੂਰੀ ਖ਼ਬਰ »

ਟਰੱਕ-ਕਾਰ ਦੀ ਟੱਕਰ 'ਚ 1 ਜ਼ਖ਼ਮੀ

ਮਾਹਿਲਪੁਰ, 14 ਨਵੰਬਰ (ਦੀਪਕ ਅਗਨੀਹੋਤਰੀ)-ਪਿੰਡ ਭਾਰਟਾ ਗਣੇਸ਼ਪੁਰ ਦੇ ਨਜ਼ਦੀਕ ਇੱਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਆਪਣੀ ਲਪੇਟ ਵਿਚ ਲੈ ਕੇ ਇੱਕ ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ ਜਿਸ ਦੌਰਾਨ ਕਾਰ ਸਵਾਰ ਜ਼ਖ਼ਮੀ ਹੋ ਗਿਆ | ਉਸ ਨੂੰ ਸਿਵਲ ਹਸਪਤਾਲ ਮਾਹਿਲਪੁਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੀ-ਧਰਮਸੋਤ

ਬਟਾਲਾ, 14 ਨਵੰਬਰ (ਕਾਹਲੋਂ)-ਸੂਬੇ ਦੇ ਲੋਕਾਂ ਨਾਲ ਵੱਡੇ ਚੋਣ ਵਾਅਦੇ ਕਰਕੇ ਕਰੀਬ 7 ਮਹੀਨੇ ਪਹਿਲਾਂ ਸੱਤਾ ਸੰਭਾਲਣ ਵਾਲੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੀ ਅਤੇ ਇਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੁੰਦਾ ਨਜ਼ਰ ਆ ਰਿਹਾ ਹੈ | ਇਹ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਨੁਕਸਾਨੀ

ਤਲਵਾੜਾ, 14 ਨਵੰਬਰ (ਮਹਿਤਾ)-ਸਬ ਤਹਿਸੀਲ ਤਲਵਾੜਾ ਦੇ ਵਸੀਕਾ ਨਵੀਸ ਸ੍ਰੀ ਅਜੇ ਪਰਮਾਰ ਜੋ ਕਿ ਬੀਤੀ ਰਾਤ ਤਲਵਾੜਾ ਤੋ ਹਾਜੀਪੁਰ ਇਕ ਵਿਆਹ ਸਮਾਗਮ 'ਚ ਆਪਣੇ ਪਰਿਵਾਰ ਸਹਿਤ ਜਾ ਰਹੇ ਸਨ, ਉਹ ਜਿਵੇਂ ਹੀ ਅੱਡਾ ਚੌਧਰੀ ਦਾ ਬਾਗ਼ ਨਜ਼ਦੀਕ ਪਹੰੁਚੇ ਤਾਂ ਉਨ੍ਹਾਂ ਦੀ ਸਵਿਫ਼ਟ ...

ਪੂਰੀ ਖ਼ਬਰ »

ਘੁੰਮਣ ਦੀ ਅਗਵਾਈ 'ਚ ਗੁਰੂ ਨਾਨਕ ਪਬਲਿਕ ਸਕੂਲ ਦੇ ਬੱਚਿਆਂ ਦਾ ਸਨਮਾਨ

ਦਸੂਹਾ, 14 ਨਵੰਬਰ (ਭੁੱਲਰ)-ਗੁਰੂ ਨਾਨਕ ਪਬਲਿਕ ਸਕੂਲ ਦਸੂਹਾ ਦੇ ਬੱਚਿਆਂ ਦਾ ਵਿਕਾਸ ਮੰਚ ਦਸੂਹਾ ਦੇ ਚੇਅਰਮੈਨ ਜਗਮੋਹਣ ਸਿੰਘ ਬੱਬੂ ਘੁੰਮਣ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਸ. ਘੁੰਮਣ ਨੇ ਦੱਸਿਆ ਕਿ ਅੰਮਿ੍ਤਸਰ ਨਾਰਥ ਇੰਡੀਆ ਤਾਇਕਵਾਡੋ ਚੈਂਪੀਅਨਸ਼ਿਪ ਵਿਚੋਂ ...

ਪੂਰੀ ਖ਼ਬਰ »

ਬਾਲ ਦਿਵਸ ਮਨਾਇਆ

ਟਾਂਡਾ ਉੜਮੁੜ, 14 ਨਵੰਬਰ (ਭਗਵਾਨ ਸਿੰਘ ਸੈਣੀ)- ਲਿਟਲ ਕਿੰਗਡਮ ਇੰਟਰਨੈਸ਼ਨਲ ਸਕੂਲ ਉੜਮੁੜ ਵਿਖੇ ਪਿ੍ੰਸੀਪਲ ਕਿਰਨ ਕੇ ਛਾਬੜਾ ਦੀ ਅਗਵਾਈ 'ਚ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਕੂਲ ਦੇ ਬੱਚਿਆਂ ਅਤੇ ਸਕੂਲ ਦੇ ਸਟਾਫ਼ ਨੇ ਭਾਗ ਲਿਆ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਪਤੰਗ ਉਡਾਉਂਦਾ ਬੱਚਾ ਕਰੰਟ ਲੱਗਣ ਨਾਲ ਜ਼ਖ਼ਮੀ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਟੈਲੀਫੋਨ ਐਕਸਚੇਂਜ ਨਜ਼ਦੀਕ ਚਾਈਨਾ ਡੋਰ ਨਾਲ ਪਤੰਗ ਉਡਾ ਰਿਹਾ ਇਕ ਬੱਚਾ ਕਰੰਟ ਲੱਗਣ ਨਾਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ | ਜਾਣਕਾਰੀ ਅਨੁਸਾਰ ਵਕੀਲਾਂ ਬਜ਼ਾਰ 'ਚ ...

ਪੂਰੀ ਖ਼ਬਰ »

ਨਸ਼ੇ ਦੇ ਤਸਕਰ ਨੂੰ ਇਕ ਸਾਲ ਦੀ ਸਜ਼ਾ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਨਸ਼ਾ ਤਸਕਰੀ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 1 ਸਾਲ ਦੀ ਸਜ਼ਾ ਅਤੇ 3 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ | ...

ਪੂਰੀ ਖ਼ਬਰ »

ਮਿਆਣੀ ਵਿਖੇ ਬਾਲ ਦਿਵਸ ਮਨਾਇਆ

ਮਿਆਣੀ, 14 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਆਦੇਸ਼ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ (ਲਖਿੰਦਰ) ਮਿਆਣੀ ਵਿਖੇ ਬਾਲ ਦਿਵਸ ਮਨਾਇਆ | ਸੰਸਥਾ ਦੇ ਚੇਅਰਮੈਨ ਚੌਧਰੀ ਬਲਵੀਰ ਸਿੰਘ ਮਿਆਣੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਹੋਏ ਸਮਾਰੋਹ ਦੌਰਾਨ ਪਿ੍ੰਸੀਪਲ ...

ਪੂਰੀ ਖ਼ਬਰ »

ਇੰਸਪੈਕਟਰ ਪ੍ਰਦੀਪ ਸਿੰਘ ਨੇ ਐੱਸ. ਐੱਚ. ਓ. ਦਾ ਚਾਰਜ ਸੰਭਾਲਿਆ

ਟਾਂਡਾ ਉੜਮੁੜ, 14 ਨਵੰਬਰ (ਦੀਪਕ ਬਹਿਲ)- ਥਾਣਾ ਟਾਂਡਾ 'ਚ ਪ੍ਰਦੀਪ ਸਿੰਘ ਇੰਸਪੈਕਟਰ ਨੇ ਐੱਸ. ਐੱਚ. ਓ ਦਾ ਅਹੁਦਾ ਸੰਭਾਲਿਆ | ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਕੀਤੇ ਗਏ ਅਹਿਮ ਤਬਾਦਲੇ ਤੋ ਬਾਅਦ ਪ੍ਰਦੀਪ ਸਿੰਘ ਇੰਸਪੈਕਟਰ ਜੋ ਕਿ ਥਾਣਾ ਬੁਲੋਵਾਲ 'ਚ ਤੈਨਾਤ ਸਨ, ਨੂੰ ਬਦਲ ...

ਪੂਰੀ ਖ਼ਬਰ »

ਗੁਰਦੁਆਰੇ ਅੰਦਰ ਬਾਬੇ ਦੀ ਮੂਰਤੀ 'ਤੇ ਚੜ੍ਹਦੀ ਸ਼ਰਾਬ ਸਬੰਧੀ ਸਤਿਕਾਰ ਕਮੇਟੀ ਵਲੋਂ ਮੀਟਿੰਗ ਅੱਜ

ਨਸਰਾਲਾ, 14 ਨਵੰਬਰ (ਸਤਵੰਤ ਸਿੰਘ ਥਿਆੜਾ)-ਪਿੰਡ ਪਿਆਲਾਂ ਵਿਖੇ ਗੁਰਦੁਆਰਾ ਸਾਹਿਬ ਦੇ ਅੰਦਰ ਬਾਬਾ ਲਾਠੀ ਵਾਲੇ ਦੀ ਨਵੀਂ ਸਥਾਪਿਤ ਕੀਤੀ ਮੂਰਤੀ, ਗੁਰਦੁਆਰਾ ਸਾਹਿਬ ਦੀ ਚਾਰ ਦੀਵਾਰੀ ਅੰਦਰ ਕਰਵਾਏ ਹਵਨ, ਪੀਰਾਂ ਦੀ ਕਬਰ ਅਤੇ ਬਾਬੇ ਦੀ ਜਗ੍ਹਾ ਤੇ ਚੜ੍ਹਦੀ ਸ਼ਰਾਬ ਨੂੰ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਨਸ਼ਿਆਂ ਵਿਰੁੱਧ ਵਿਸ਼ਾਲ ਮੈਰਾਥਨ ਦੌੜ

ਦਸੂਹਾ, 14 ਨਵੰਬਰ (ਕੌਸ਼ਲ)- ਰੋਟਰੀ ਕਲੱਬ ਦਸੂਹਾ ਵੱਲੋਂ ਦਸੂਹਾ ਵਿਖੇ ਨਸ਼ਿਆਂ ਵਿਰੁੱਧ ਹਾਫ਼ ਮੈਰਾਥਨ ਅਤੇ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕੇ ਦੇ ਪਤਵੰਤੇ ਅਤੇ ਰੋਟੇਰੀਅਨ ...

ਪੂਰੀ ਖ਼ਬਰ »

ਕਰਨ ਸੈਣੀ ਸਟੂਡੈਂਟ ਯੂਨੀਅਨ ਆਫ਼ ਇੰਡੀਆ ਹੁਸ਼ਿਆਰਪੁਰ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ)-ਸਟੂਡੈਂਟ ਯੂਨੀਅਨ ਆਫ਼ ਇੰਡੀਆ ਪੰਜਾਬ ਰਾਜ ਦੀ ਸੰਗਠਨ ਚੋਣ ਤਹਿਤ ਹੁਸ਼ਿਆਰਪੁਰ ਜ਼ਿਲ੍ਹਾ ਕਾਂਗਰਸ ਭਵਨ ਵਿਖੇ ਚੋਣ ਪ੍ਰਕਿਰਿਆ ਮੁਕੰਮਲ ਹੋਈ | ਇਸ ਮੌਕੇ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਚੋਣ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਵਾਤਾਵਰਨ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ - ਮਛਿਆਣਾ

ਦਸੂਹਾ, 14 ਨਵੰਬਰ (ਕੌਸ਼ਲ)-ਵਾਤਾਵਰਨ ਅੰਦਰ ਵੱਧ ਰਿਹਾ ਪ੍ਰਦੂਸ਼ਣ ਇਕ ਵੱਡੀ ਚਿੰਤਾ ਦਾ ਵਿਸ਼ਾ ਹੈ | ਸਾਨੂੰ ਸਾਰਿਆਂ ਨੂੰ ਆਪਣਾ ਫ਼ਰਜ਼ ਸਮਝ ਕੇ ਵੱਧ ਤੋਂ ਵੱਧ ਰੁੱਖ ਲਗਾਉਣ ਵਰਗਾ ਉਪਰਾਲਾ ਕਰਨਾ ਚਾਹੀਦਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਵੀਰ ਇੰਦਰ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਮੁਹਿੰਮ ਚਲਾਈ ਜਾਵੇਗੀ- ਭੁੱਲਾ ਰਾਣਾ

ਦਸੂਹਾ, 14 ਨਵੰਬਰ (ਭੁੱਲਰ)-ਕਾਂਗਰਸ ਸੇਵਾ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਜਲਦੀ ਹੀ ਜ਼ਿਲੇ੍ਹ ਪੱਧਰ 'ਤੇ ਮੁਹਿੰਮ ਚਲਾਈ ਜਾਵੇਗੀ ਅਤੇ ਪਿੰਡ-ਪਿੰਡ ਪੱਧਰ 'ਤੇ ਯੂਨਿਟ ਸਥਾਪਤ ਕੀਤੇ ਜਾਣਗੇ | ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਸੇਵਾ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਓ. ਬੀ. ਸੀ./ਬੀ. ਸੀ. ਵਰਗਾਂ ਲਈ ਆਮਦਨ ਹੱਦ 8 ਲੱਖ ਰੁਪਏ ਕਰਨਾ ਫੈਡਰੇਸ਼ਨ ਦੀ ਜਿੱਤ-ਪਾਲ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿਛਲੇ 22 ਸਾਲਾਂ ਤੋਂ ਦਲਿਤ, ਪੱਛੜੇ ਅਤੇ ਓ.ਬੀ.ਸੀ. ਸਮਾਜ ਦੇ ਹਿੱਤਾਂ ਦੀ ਰਾਖੀ ਲਈ ਸ਼੍ਰੋਮਣੀ ਜਥੇਬੰਦੀ ਗਜ਼ਟਿਡ ਅਤੇ ਨਾਨ-ਗਜ਼ਟਿਡ ਐੱਸ.ਸੀ./ ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਸੰਘਰਸ਼ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਵਲੋਂ ਰੇਤਾ ਨਾਲ ਫੜੀਆਂ 8 ਟਰਾਲੀਆਂ ਥਾਣੇ ਪਹੁੰਚਦੀਆਂ ਰਸਤੇ 'ਚੋਂ ਗ਼ਾਇਬ

ਮਾਹਿਲਪੁਰ, 14 ਨਵੰਬਰ (ਦੀਪਕ ਅਗਨੀਹੋਤਰੀ)-ਐਤਵਾਰ ਦੀ ਰਾਤ ਪਿੰਡ ਲਲਵਾਣ ਦੇ ਬਾਹਰਵਾਰ ਗੈਰ ਕਾਨੂੰਨੀ ਢੰਗ ਨਾਲ ਹੋ ਰਹੀ ਮਾਈਨਿੰਗ ਦੌਰਾਨ ਪਿੰਡ ਵਾਸੀਆਂ ਅਤੇ ਜੰਗਲਾਤ ਵਿਭਾਗ ਵੱਲੋਂ ਰੇਤਾ ਨਾਲ ਭਰੀਆਂ ਕਾਬੂ ਕੀਤੀਆਂ 8 ਟਰਾਲੀਆਂ ਥਾਣਾ ਚੱਬੇਵਾਲ ਪਹੰੁਚਦੇ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 2 ਕਿੱਲੋ 400 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਸੁਰਜੀਤ ਸਿੰਘ ਵਾਸੀ ਭਾਨਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਨਾਲ 17 ਸਾਲਾ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਜਹਾਨਖੇਲਾਂ ਦੇ ਵਾਸੀ ਇਕ 17 ਸਾਲਾ ਨੌਜਵਾਨ ਅਭਿਸ਼ੇਕ ਨੇ ਮਾਮੂਲੀ ਗੱਲ ਤੋਂ ਗੁੱਸੇ 'ਚ ਆ ਕੇ ਘਰ ਵਾਲਿਆਂ ਨੂੰ ਡਰਾਉਣ ਲਈ ਗਲਤੀ ਨਾਲ ਜ਼ਹਿਰੀਲੀ ਦਵਾਈ ਨਿਗਲ ਲਈ | ਉਸ ਦੀ ਹਾਲਤ ਖਰਾਬ ਹੁੰਦੀ ਦੇਖ ਕੇ ਘਰ ਵਾਲਿਆਂ ਨੇ ...

ਪੂਰੀ ਖ਼ਬਰ »

ਪੇਸ਼ੀ ਭੁਗਤਣ ਆਏ ਟੀ. ਬੀ. ਤੋਂ ਪੀੜਤ ਕੈਦੀ ਨੂੰ ਸਹਾਇਤਾ ਮੁਹੱਈਆ ਕਰਵਾਈ

ਹੁਸ਼ਿਆਰਪੁਰ, 14 ਨਵੰਬਰ (ਹਰਪ੍ਰੀਤ ਕੌਰ, ਬਡਲਾ)-ਕੇਂਦਰੀ ਜੇਲ੍ਹ ਦੇ ਇਕ ਕੈਦੀ ਜੋ ਟੀ.ਬੀ ਤੋਂ ਪੀੜਤ ਹੈ, ਨੂੰ ਬਿਨਾਂ ਐਾਬੂਲੈਂਸ ਅਤੇ ਬਿਨਾਂ ਸਿਹਤ ਸਟਾਫ਼ ਦੇ ਜ਼ਿਲਾ ਕਚਹਿਰੀਆਂ ਅੰਦਰ ਅਦਾਲਤ 'ਚ ਪੇਸ਼ ਕਰਨ 'ਤੇ ਅਫਸੋਸ ਪ੍ਰਗਟਦਿਆਂ ਲੇਬਰ ਪਾਰਟੀ ਭਾਰਤ ਅਤੇ ਭਾਰਤ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਤੇ ਆਪ੍ਰੇਸ਼ਨ ਭਲਕੇ

ਅੱਡਾ ਸਰਾਂ, 14 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਝਾਵਾਂ ਵਿਖੇ ਯੂਨਾਈਟਿਡ ਸਿੱਖ ਮਿਸ਼ਨ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਖਾਂ ਦਾ ਸਾਲਾਨਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 16 ਨਵੰਬਰ ਨੂੰ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲੜਕੀਆਂ ਦੀ ਉੱਚ ਸਿੱਖਿਆ ਵੱਲ ਮਾਪੇ ਵਿਸ਼ੇਸ਼ ਧਿਆਨ ਦੇਣ-ਰੰਧਾਵਾ

ਦਸੂਹਾ, 14 ਨਵੰਬਰ (ਭੁੱਲਰ)-ਅਜੋਕੇ ਯੱੁਗ ਅੰਦਰ ਲੜਕੀਆਂ ਦੀ ਉੱਚ ਸਿੱਖਿਆ ਵੱਲ ਮਾਪਿਆਂ ਨੂੰ ੰ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਇਸ ਗੱਲ ਦਾ ਪ੍ਰਗਟਾਵਾ ਸ. ਜਸਬੀਰ ਸਿੰਘ ਰੰਧਾਵਾ ਪ੍ਰਧਾਨ ਗੁਰੂੁ ਤੇਗ ਬਹਾਦਰ ਐਜੂਕੇਸ਼ਨ ਟਰੱਸਟ ਦਸੂਹਾ ਨੇ ਕਰਦਿਆਂ ਕਿਹਾ ਕਿ ਅੱਜ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਮਨਾਇਆ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਸੁਭਾਸ਼ ਨਗਰ ਹੁਸ਼ਿਆਰਪੁਰ ਵਿਖੇ ਡੋਗਰਾ ਪੈਰਾਮੈਡੀਕਲ ਗੁਰੂਕੁਲ ਤੇ ਸਮਾਜ ਸੇਵੀ ਬਲਵਿੰਦਰ ਕੌਰ ਦੇ ਸਹਿਯੋਗ ਨਾਲ ਬਾਲ ਦਿਵਸ ਮੌਕੇ ਵਿਦਿਆਰਥੀਆਂ ਨੂੰ ਕੁਰਸੀਆਂ ਅਤੇ ਸਟੇਸ਼ਨੀ ਦਾ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ 'ਬੈੱਸਟ ਸਕੂਲ ਮੈਨੇਜਮੈਂਟ ਐਵਾਰਡ 2017 ਪੁਰਸਕਾਰ' ਨਾਲ ਸਨਮਾਨਿਤ

ਦਸੂਹਾ, 14 ਨਵੰਬਰ (ਕੌਸ਼ਲ)- ਵਿਕਾਸਸ਼ੀਲ ਨਜ਼ਰੀਏ ਨੰੂ ਆਧਾਰ ਬਣਾ ਕੇ ਸਥਾਪਤ ਕੀਤੇ ਗਏ ਵਾਸਲ ਐਜੂਕੇਸ਼ਨਲ ਸੁਸਾਇਟੀ ਦੁਆਰਾ ਸੰਚਾਲਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਬੱਚਿਆਾ ਦੇ ਸਰਬਪੱਖੀ ਵਿਕਾਸ ਨੰੂ ਹਰ ਪਲ ਧਿਆਨ ਵਿਚ ਰੱਖਣ ਦੇ ਨਾਲ-ਨਾਲ ਆਪਣੀਆਾ ...

ਪੂਰੀ ਖ਼ਬਰ »

ਐਡਵੋਕੇਟ ਪੰਕਜ ਕ੍ਰਿਪਾਲ ਵਲੋਂ ਟਿਊਬਵੈੱਲ ਲਈ ਨਕਦੀ ਦਾ ਐਲਾਨ

ਸੈਲਾ ਖੁਰਦ, 14 ਨਵੰਬਰ (ਹਰਵਿੰਦਰ ਸਿੰਘ ਬੰਗਾ)-ਪਿੰਡ ਬੱਢੋਆਣ ਸਰਦੁੱਲਾਪੁਰ ਵਿਖੇ ਪਿਛਲੇ ਕਈ ਦਿਨਾਂ ਤੋਂ ਖਰਾਬ ਪਏ ਖੇਤੀਬਾੜੀ ਦੇ ਟਿਊਬਵੈਲ ਨੂੰ ਠੀਕ ਕਰਵਾਉਣ ਲਈ ਐਡਵੋਕੇਟ ਪੰਕਜ ਕ੍ਰਿਪਾਲ ਨੇ ਆਪਣੇ ਕੋਲੋਂ 10 ਹਜ਼ਾਰ ਰੁਪਏ ਮੋਟਰ ਠੀਕ ਕਰਵਾਉਣ ਲਈ ਦਿੱਤੇ ਸਨ ਅਤੇ ...

ਪੂਰੀ ਖ਼ਬਰ »

ਰਮਨ ਮਲਹੋਤਰਾ ਯੂਨੀਅਨ ਦੇ ਚੇਅਰਮੈਨ ਬਣੇ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦੀ ਹੁਸ਼ਿਆਰਪੁਰ ਜ਼ਿਲ੍ਹਾ ਕੋ-ਆਪ੍ਰੇਟਿਵ ਐਲ.ਐਾਡ.ਸੀ. ਯੂਨੀਅਨ ਦੀਆਂ ਬੀਤੇ ਦਿਨ ਹੋਈਆਂ ਚੋਣਾਂ 'ਚ 7 ਡਾਇਰੈਕਟਰ ਚੁਣੇ ਗਏ ਸਨ | ਜਿਨ੍ਹਾਂ 'ਚ ਰਮਨ ਮਲਹੋਤਰਾ, ਯੋਗੇਸ਼ ਕੁਮਰਾ, ਸੁਨੀਲ ਵਾਲੀਆ, ਪੰਕਜ ...

ਪੂਰੀ ਖ਼ਬਰ »

ਦੋਆਬਾ ਸਕੂਲ 'ਚ ਖੇਡ ਦਿਵਸ ਮਨਾਇਆ

ਮਾਹਿਲਪੁਰ, 14 ਨਵੰਬਰ (ਰਜਿੰਦਰ ਸਿੰਘ)-ਦੋਆਬਾ ਪਬਲਿਕ ਸਕੂਲ ਦੋਹਲਰੋਂ ਵਿਖੇ ਚੇਅਰਪਰਸਨ ਬਲਵਿੰਦਰ ਕੌਰ ਦੀ ਅਗਵਾਈ ਅਤੇ ਪਿ੍ੰ: ਸੁਰਿੰਦਰ ਕੌਰ ਦੀ ਦੇਖ ਰੇਖ 'ਚ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਨੂੰ ਖੇਡ ਦੇ ਰੂਪ 'ਚ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਝੰਡਾ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਕਰਵਾਈ

ਮੁਕੇਰੀਆਂ, 14 ਨਵੰਬਰ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਰੈੱਡ ਰਿਬਨ ਕਲੱਬ ਦੇ ਵੱਲੋਂ ਪੋਸਟਰ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ |ਜਿਸ ਵਿਚ ਵਿਦਿਆਰਥਣਾਂ ਵੱਲੋਂ ਏਡਜ਼, ਭਰੂਣ ਹੱਤਿਆ, ਨਸ਼ਿਆਂ ਅਤੇ ਖ਼ੂਨਦਾਨ ਆਦਿ ...

ਪੂਰੀ ਖ਼ਬਰ »

ਬੀਬੀ ਉਮੇਸ਼ ਸ਼ਾਕਰ ਵੱਲੋਂ ਖੇਡ ਟੂਰਨਾਮੈਂਟ ਦਾ ਉਦਘਾਟਨ

ਮੁਕੇਰੀਆਂ, 14 ਨਵੰਬਰ (ਰਾਮਗੜ੍ਹੀਆ)-ਪਬਲਿਕ ਐਸੋਸੀਏਟ ਅਤੇ ਐਫੀਲੀਏਟਿਡ ਸਕੂਲਾਂ ਦੇ 19ਵਾਂ ਸਲਾਨਾ ਖੇਡ ਟੂਰਨਾਮੈਂਟ ਦੀ ਸ਼ੁਰੂਆਤ ਇੱਥੋਂ ਦੇ ਸਵਾਮੀ ਦੁਆਰਕਾ ਨਾਥ ਸ਼ਾਸਤਰੀ ਸੀਨੀਅਰ ਸੈਕੰਡਰੀ ਸਕੂਲ ਧੋਲਾਖੇਡਾ ਵਿਖੇ ਹੋਈ | ਇਸ ਮੌਕੇ ਬੀਬੀ ਉਮੇਸ਼ ਸ਼ਾਕਰ ਉਪ ...

ਪੂਰੀ ਖ਼ਬਰ »

ਝੋਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ

ਹਾਜੀਪੁਰ, 14 ਨਵੰਬਰ (ਪੁਨੀਤ ਭਾਰਦਵਾਜ)- ਸੂਬੇ ਦੀ ਮੌਜੂਦਾ ਸਰਕਾਰ ਜੋ ਝੋਨੇ ਦੀ 72 ਘੰਟੇ 'ਚ ਅਦਾਇਗੀ ਕਰਨ ਦੀ ਗੱਲ ਕਰਦੀ ਸੀ | ਅੱਜ ਕਿਸਾਨ ਆੜ੍ਹਤੀਆਂ ਦੇ ਚੱਕਰ ਲਗਾ ਰਹੇ ਹਨ ਅਤੇ ਆੜ੍ਹਤੀ ਬੈਂਕਾਂ ਦੇ ਪਰ ਝੋਨੇ ਦੀ ਅਦਾਇਗੀ ਪਿਛਲੇ 15 ਦਿਨਾਂ ਤੋ ਰੁਕੀ ਹੋਈ ਹੈ | ਕਿਸਾਨਾਂ ...

ਪੂਰੀ ਖ਼ਬਰ »

'ਪਕੋਕਾ' ਦੇ ਵਿਰੋਧ 'ਚ ਸੰਘਰਸ਼ ਵਿੱਢਣ ਦਾ ਐਲਾਨ

ਹੁਸ਼ਿਆਰਪੁਰ, 14 ਨਵੰਬਰ (ਹਰਪ੍ਰੀਤ ਕੌਰ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਕੌਮੀ ਵਾਈਸ ਚੇਅਰਮੈਨ ਵੇਦ ਪ੍ਰਕਾਸ਼ ਸ਼ਰਮਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ...

ਪੂਰੀ ਖ਼ਬਰ »

ਸਕੱਤਰੇਤ ਦਾ ਘਿਰਾਓ ਅੱਜ

ਗੜ੍ਹਦੀਵਾਲਾ, 14 ਨਵੰਬਰ (ਚੱਗਰ)-ਦੋਆਬਾ ਕਿਸਾਨ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਪ੍ਰੈਸ ਸਕੱਤਰ ਜੁਝਾਰ ਸਿੰਘ ਕੇਸੋਪੁਰ ਨੇ ਦੱਸਿਆ ਕਿ ਗੰਨੇ ਦਾ ਰੇਟ 350 ਰੁਪਏ ਪ੍ਰਤੀ ਕੁਇੰਟਲ ਕਰਵਾਉਣ ਲਈ ਪੱਗੜੀ ਸੰਭਾਲ ਜੱਟਾਂ ਲਹਿਰ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂੁਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX