ਤਾਜਾ ਖ਼ਬਰਾਂ


ਪਦਮਾਵਤੀ ਵਿਵਾਦ : ਲਟਕਦੀ ਹੋਈ ਮਿਲੀ ਲਾਸ਼
. . .  15 minutes ago
ਜੈਪੁਰ, 24 ਨਵੰਬਰ – ਰਾਜਸਥਾਨ 'ਚ ਪਦਮਾਵਤੀ ਦਾ ਵਿਰੋਧ ਖੂਨੀ ਹੋ ਗਿਆ ਹੈ। ਜੈਪੁਰ ਸਥਿਤ ਨਾਹਰਗੜ ਦੇ ਕਿਲੇ ਤੋਂ ਇਕ ਨੌਜਵਾਨ ਦੀ ਲਾਸ਼ ਲਟਕਦੀ ਮਿਲੀ ਹੈ। ਲਾਸ਼ ਦੇ ਕੋਲ ਪਏ ਇਕ ਪੱਥਰ 'ਤੇ ਸੰਦੇਸ਼ ਵੀ ਲਿਖਿਆ ਮਿਲਿਆ ਹੈ। ਜਿਸ 'ਚ ਕਿਹਾ ਗਿਆ ਹੈ ਕਿ ਉਹ ਸਿਰਫ...
ਮਜੀਠੀਆ ਨੇ ਖਹਿਰਾ ਦੇ ਅਸਤੀਫੇ ਬਾਰੇ ਸਪੀਕਰ ਨੂੰ ਕੀਤੀ ਮੰਗ
. . .  1 minute ago
ਚੰਡੀਗੜ , 24 ਨਵੰਬਰ – ਪੰਜਾਬ ਵਿਧਾਨ ਸਭ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਆਗੂ ਤੇ ਵਿਧਾਇਕ ਵਿਕਰਮ ਸਿੰਘ ਮਜੀਠੀਆ ਨੇ ਆਪ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਅਸਤੀਫੇ ਨੂੰ ਲੈ ਕੇ ਸਪੀਕਰ ਕੋਲ ਮੰਗ ਕੀਤੀ ਹੈ। ਇਸ ਮੌਕੇ...
ਭਾਰਤ ਸ੍ਰੀਲੰਕਾ ਨਾਗਪੁਰ ਟੈਸਟ ਦਾ ਪਹਿਲਾ ਦਿਨ : ਲੰਚ ਤੱਕ ਸ੍ਰੀਲੰਕਾ ਨੇ 2 ਵਿਕਟਾਂ ਗੁਆ ਕੇ ਬਣਾਈਆਂ 47 ਦੌੜਾਂ
. . .  about 1 hour ago
ਦਿੱਲੀ ਦੇ ਤੈਮੂਰ ਨਗਰ 'ਚ ਡਿੱਗੀ ਇਮਾਰਤ
. . .  about 1 hour ago
ਨਵੀਂ ਦਿੱਲੀ, 24 ਨਵੰਬਰ – ਦਿੱਲੀ ਦੇ ਤੈਮੂਰ ਨਗਰ 'ਚ ਇਮਾਰਤ ਡਿੱਗ ਗਈ ਹੈ। ਜਿਸ ਵਿਚ ਕਈ ਲੋਕਾਂ ਦੇ ਫਸੇ ਹੋਣ ਦੀ ਖ਼ਬਰ...
ਸੰਸਦ ਦਾ ਸਰਦ ਰੁੱਤ ਇਜਲਾਸ 15 ਦਸੰਬਰ ਤੋਂ ਹੋਵੇਗਾ ਸ਼ੁਰੂ
. . .  about 1 hour ago
ਨਵੀਂ ਦਿੱਲੀ, 24 ਨਵੰਬਰ - ਸੰਸਦ ਦਾ ਸਰਦ ਰੁੱਤ ਇਜਲਾਸ 15 ਦਸੰਬਰ ਤੋਂ ਸ਼ੁਰੂ ਹੋ ਕੇ 5 ਜਨਵਰੀ ਤੱਕ...
ਮੁੰਬਈ 'ਚ ਤਿੰਨ ਮੰਜ਼ਲਾਂ ਇਮਾਰਤ ਡਿੱਗੀ
. . .  about 2 hours ago
ਮੁੰਬਈ, 24 ਨਵੰਬਰ - ਮੁੰਬਈ 'ਚ ਭਿਵੰਡੀ ਇਲਾਕੇ ਦੀ ਨਹਿਰੂ ਨਗਰ ਨਵੀਂ ਬਸਤੀ 'ਚ ਇਕ ਤਿੰਨ ਮੰਜ਼ਲਾਂ ਇਮਾਰਤ ਡਿਗ ਗਈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਤਿੰਨ ਜ਼ਖਮੀ...
ਚਿਤਰਕੂਟ ਰੇਲ ਹਾਦਸਾ : ਰੇਲ ਮੰਤਰਾਲਾ ਵਲੋਂ ਮੁਆਵਜੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 24 ਨਵੰਬਰ - ਉਤਰ ਪ੍ਰਦੇਸ਼ ਦੇ ਚਿਤਰਕੂਟ ਦੇ ਕੋਲ ਮਾਨਿਕਪੁਰ 'ਚ ਵਾਸਕੋ ਡੀ ਗਾਮਾ ਐਕਸਪ੍ਰੈਸ ਹਾਦਸਾਗ੍ਰਸਤ ਹੋ ਗਈ। ਟਰੇਨ ਦੇ 13 ਡੱਬੇ ਪਟੜੀ ਤੋਂ ਉਤਰ ਗਏ, ਇਸ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਤੇ 10 ਤੋਂ ਵੱਧ ਲੋਕ ਜ਼ਖਮੀ ਹਨ, ਜਿਨ੍ਹਾਂ ਵਿਚ ਸੱਤ ਦੀ...
ਭਾਰਤ ਸ੍ਰੀਲੰਕਾ ਨਾਗਪੁਰ ਟੈੱਸਟ ਮੈਚ : ਸ੍ਰੀਲੰਕਾ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜੀ ਦਾ ਫੈਸਲਾ
. . .  about 3 hours ago
ਬੱਸ ਨੂੰ ਲੱਗੀ ਅੱਗ, ਦੋ ਮੌਤਾਂ
. . .  about 4 hours ago
ਦੂਸਰੇ ਟੈੱਸਟ ਮੈਚ ਨੂੰ ਜਿੱਤਣ ਦੇ ਇਰਾਦੇ ਨਾਲ ਉੱਤਰੇਗੀ ਭਾਰਤੀ ਟੀਮ
. . .  about 4 hours ago
ਚਿਤਰਕੂਟ ਟਰੇਨ ਹਾਦਸਾ : ਟਰੇਨ ਪਟੜੀ ਤੋਂ ਉਤਰੀ, ਤਿੰਨ ਮੌਤਾਂ, 9 ਜ਼ਖਮੀ
. . .  about 4 hours ago
ਕਾਂਗਰਸੀ ਆਗੂਆਂ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਪ੍ਰਧਾਨ ਮੰਤਰੀ 27 ਤੇ 29 ਨੂੰ ਕਰਨਗੇ ਗੁਜਰਾਤ 'ਚ ਚੋਣ ਪ੍ਰਚਾਰ
. . .  1 day ago
ਗੈਂਗਸਟਰ ਵਿੱਕੀ ਗੌਂਡਰ ਦੀ ਖ਼ਬਰ ਮਿਲਦੇ ਹੀ ਪੰਡੋਰੀ ਮਹੰਤਾਂ ਖੇਤਰ ਹੋਇਆ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਗੁਜਰਾਤ ਕਾਂਗਰਸ ਦੀ ਪ੍ਰਧਾਨਗੀ ਤੋਂ ਮੇਰੇ ਅਸਤੀਫ਼ੇ ਦੀ ਖ਼ਬਰ ਝੂਠ- ਸੋਲੰਕੀ
. . .  1 day ago
ਕੈਬਿਨਟ ਕਮੇਟੀ ਦੀ ਕੱਲ੍ਹ 10 ਵਜੇ ਹੋਵੇਗੀ ਮੀਟਿੰਗ
. . .  1 day ago
ਫਲਾਈਓਵਰ ਤੋਂ ਬੱਸ ਡਿੱਗੀ, 2 ਦੀ ਮੌਤ, 31 ਜ਼ਖ਼ਮੀ
. . .  1 day ago
ਮੈਂ ਭਾਰਤ 'ਚ ਰਾਜਨੀਤਿਕ ਸਰਨ ਨਹੀਂ ਮੰਗੀ- ਬੁਗਤੀ
. . .  1 day ago
ਪਦਮਾਵਤੀ ਵਿਵਾਦ : ਜਾਵੇਦ ਅਖ਼ਤਰ ਵਿਰੁੱਧ ਰਾਜਸਥਾਨ 'ਚ ਐਫ.ਆਈ.ਆਰ. ਦਰਜ
. . .  1 day ago
ਇੰਦੌਰ 'ਚ ਹਸਪਤਾਲ ਨੂੰ ਲੱਗੀ ਅੱਗ
. . .  1 day ago
ਪੁਲਿਸ ਥਾਣੇ ਦੇ ਸਾਹਮਣੇ ਪਤਨੀ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਵਿਜੀਲੈਂਸ ਤੇ ਸੀਐਮ ਫਲਾਇੰਗ ਦਸਤੇ ਵੱਲੋਂ ਪੰਚਕੂਲਾ ਸਥਿਤ ਹੁੱਡਾ ਦਫ਼ਤਰ 'ਤੇ ਛਾਪੇਮਾਰੀ
. . .  1 day ago
ਅਹਿਮਦਾਬਾਦ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦਾ ਧਮਕੀ
. . .  1 day ago
ਮੁੱਖ ਮੰਤਰੀ ਨੇ ਸਤਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ,ਚੀਨ ਤੇ ਰੂਸ ਦੇ ਵਿਦੇਸ਼ ਮੰਤਰੀ 11 ਨੂੰ ਦਿੱਲੀ ਵਿਖੇ ਕਰਨਗੇ ਮੀਟਿੰਗ
. . .  1 day ago
ਹਾਫ਼ਿਜ਼ ਦੀ ਰਿਹਾਈ ਤੋਂ ਸਾਬਤ ਹੋਇਆ ਪਾਕਿ ਦਾ ਅੱਤਵਾਦ ਨੂੰ ਸਮਰਥਨ- ਵਿਦੇਸ਼ ਮੰਤਰਾਲਾ
. . .  1 day ago
ਗੁਰਦੁਆਰਾ ਸਾਹਿਬ ਦੇ ਸਰੋਵਰ 'ਚੋਂ ਔਰਤ ਤੇ ਬੱਚੀ ਦੀ ਲਾਸ਼ ਬਰਾਮਦ
. . .  1 day ago
ਪਲਾਸਟਿਕ ਫ਼ੈਕਟਰੀ ਮਾਮਲਾ : ਮਾਲਕ ਇੰਦਰਜੀਤ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ
. . .  1 day ago
ਤਿੰਨ ਮੌਲਵੀਆਂ ਨਾਲ ਚਲਦੀ ਟਰੇਨ ਵਿਚ ਕੁੱਟਮਾਰ
. . .  1 day ago
ਕੁਪਵਾੜਾ ਮੁੱਠਭੇੜ 'ਚ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਜੰਮੂ ਕਸ਼ਮੀਰ : ਰਾਸ਼ਟਰਗਾਨ ਦੌਰਾਨ ਖੜੇ ਨਾ ਹੋਣ 'ਤੇ ਦੋ ਵਿਦਿਆਰਥੀਆਂ 'ਤੇ ਮਾਮਲਾ ਦਰਜ
. . .  1 day ago
ਲੁਧਿਆਣਾ 'ਚ ਇਕ ਫ਼ੈਕਟਰੀ ਨੂੰ ਲੱਗੀ ਅੱਗ, ਧਮਾਕੇ ਦੀ ਆਵਾਜ਼ ਸੁਣੀ ਗਈ
. . .  1 day ago
ਜਲੰਧਰ ਜ਼ਿਲ੍ਹੇ ਦੇ ਮੁੱਦਿਆਂ 'ਤੇ ਕੈਪਟਨ ਵੱਲੋਂ ਜ਼ਿਲ੍ਹੇ ਦੇ ਐਮ.ਪੀ. ਤੇ ਵਿਧਾਇਕਾਂ ਨਾਲ ਚਰਚਾ
. . .  about 1 hour ago
19 ਲੱਖ ਦੇ ਕਰਜ਼ੇ ਥਲੇ ਦੱਬੇ 25 ਸਾਲਾਂ ਕਿਸਾਨ ਵੱਲੋਂ ਖੁਦਕੁਸ਼ੀ
. . .  about 1 hour ago
ਹਾਫਿਜ਼ ਸਈਦ ਐਲਾਨਿਆ ਹੋਇਆ ਦਹਿਸ਼ਤਗਰਦ - ਅਮਰੀਕਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ
  •     Confirm Target Language  

ਫ਼ਤਹਿਗੜ੍ਹ ਸਾਹਿਬ

ਫ਼ਤਹਿਗੜ• ਸਾਹਿਬ ਵਿਖੇ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਹੋਈ ਸ਼ੁਰੂਆਤ-ਆਂਗਣਵਾੜੀ ਸੈਂਟਰ ਹੋਏ ਖ਼ਾਲੀ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਪੰਜਾਬ ਦੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਤਹਿਤ ਅੱਜ ਬਾਲ ਦਿਵਸ ਮੌਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਪਹਿਲੇ ਦਿਨ 3 ਸਾਲ ਤੋਂ 6 ਸਾਲ ਦੀ ਉਮਰ ਤੱਕ ਦੇ ਬੱਚਿਆਂ ਦੇ ਪ੍ਰੀ-ਪ੍ਰਾਇਮਰੀ ਦੇ ਦਾਖ਼ਲਿਆਂ ਦੀ ਸ਼ੁਰੂਆਤ ਹੋਈ | ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ ਨੇ ਦੱਸਿਆ ਕਿ ਪਹਿਲੇ ਦਿਨ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਵਿਚ 3 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਦੇ ਦਾਖ਼ਲੇ ਹੋਏ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿਚ 6 ਬਲਾਕ ਅਤੇ 47 ਕਲੱਸਟਰਾਂ ਅਧੀਨ 447 ਸਕੂਲ ਚੱਲ ਰਹੇ ਹਨ ਤੇ 1160 ਦੇ ਕਰੀਬ ਅਧਿਆਪਕ ਹਨ | ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਸਿੱਖਿਆ ਪ੍ਰੋਵਾਈਡਰਾਂ ਦੀ ਵੀ ਮਦਦ ਲਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵਲੋਂ ਆਂਗਣਵਾੜੀ ਕੇਂਦਰਾਂ ਦੇ ਸਟਾਫ਼ ਨਾਲ ਇਕ ਅਧਿਆਪਕ ਜੋੜਨ ਦੀ ਗੱਲ ਕੀਤੀ ਸੀ, ਪ੍ਰੰਤੂ ਆਂਗਣਵਾੜੀ ਸੈਂਟਰਾਂ ਵਿਚ ਹੜਤਾਲ ਕਾਰਨ ਅਧਿਆਪਕਾਂ ਵਲੋਂ ਆਪਣੇ ਪੱਧਰ 'ਤੇ ਹੀ ਇਹ ਦਾਖ਼ਲੇ ਕੀਤੇ ਗਏ ਜਿਸ ਲਈ ਉਨ੍ਹਾਂ ਪਹਿਲਾਂ ਤੋਂ ਹੀ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਲੋੜੀਂਦੀ ਜਾਣਕਾਰੀ ਦਿੱਤੀ ਸੀ | ਉਨ੍ਹਾਂ ਦੱਸਿਆ ਕਿ ਦਾਖ਼ਲਿਆਂ ਦਾ ਇਹ ਕਾਰਜ 30 ਨਵੰਬਰ ਤੱਕ ਜਾਰੀ ਰਹੇਗਾ ਜਿਸ ਉਪਰੰਤ ਹੀ ਸਕੂਲੀ ਅਧਿਆਪਕਾਂ ਨੂੰ ਇਨ੍ਹਾਂ ਵਿਦਿਆਰਥੀਆਂ ਬਾਰੇ ਲੋੜੀਂਦੀ ਟ੍ਰੇਨਿੰਗ ਸਰਕਾਰ ਵਲੋਂ ਦਿੱਤੀ ਜਾਵੇਗੀ | ਬ੍ਰਾਹਮਣ ਮਾਜਰਾ ਸਰਹਿੰਦ ਦੇ ਸਰਕਾਰੀ ਐਲੀਮੈਂਟਰੀ ਸਕੂਲ ਭਗਤ ਕਾਲੋਨੀ ਵਿਖੇ ਅੱਜ ਦਾਖ਼ਲੇ ਸ਼ੁਰੂ ਹੋਏ | ਇਸ ਮੌਕੇ ਏ.ਐੱਸ.ਪੀ.ਡੀ. ਨਿਰਮਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਮਨਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਪਹੰੁਚ ਕੇ ਬੱਚਿਆਂ ਨੰੂ ਉਤਸ਼ਾਹਿਤ ਕਰਨ ਲਈ ਨਿੱਜੀ ਤੌਰ 'ਤੇ ਚਾਕਲੇਟ, ਟੌਫੀਆਂ ਅਤੇ ਖਿਡਾਉਣੇ ਆਦਿ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ | ਇਸ ਮੌਕੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ, ਸ਼ਬਦ ਤੇ ਕਵਿਤਾਵਾਂ ਪੇਸ਼ ਕੀਤੀਆਂ ਅਤੇ ਖੇਡਾਂ ਖੇਡੀਆਂ ਗਈਆਂ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ ਨੇ ਦੱਸਿਆ ਕਿ 3 ਤੋਂ 6 ਸਾਲ ਤੱਕ ਦੇ ਬੱਚਿਆਂ ਦੇ ਪ੍ਰੀ ਨਰਸਰੀ, ਐਲ.ਕੇ.ਜੀ., ਯੂ.ਕੇ.ਜੀ. ਕਲਾਸਾਂ ਦਾ ਦਾਖਲਾ ਆਰੰਭ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿਚ 40 ਵਿਦਿਆਰਥੀਆਂ ਨੇ ਪਹਿਲੇ ਦਿਨ ਦਾਖਲਾ ਲਿਆ | ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੰੂ ਪੜ੍ਹਾਈ ਵੱਲ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਹਰ ਸਕੂਲ ਨੰੂ 1 ਹਜ਼ਾਰ ਰੁਪਇਆ ਖੇਡਣ ਦੇ ਸਾਮਾਨ ਲਈ ਦਿੱਤਾ ਜਾ ਰਿਹਾ ਹੈ, ਜਿਸ ਨਾਲ ਪ੍ਰਾਜੈਕਟ ਤਹਿਤ ਖੇਡ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਪੜ੍ਹਾਇਆ ਜਾਵੇਗਾ | ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਰਮੈਲ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਜਗਤਾਰ ਸਿੰਘ ਮਨੈਲਾ, ਬੀ.ਐੱਮ.ਟੀ. ਜਸਪ੍ਰੀਤ ਸਿੰਘ, ਸਕੂਲ ਇੰਚਾਰਜ ਅਮਰਿੰਦਰ ਸਿੰਘ, ਕੌਾਸਲਰ ਜਗਜੀਤ ਸਿੰਘ ਕੋਕੀ, ਕੌਾਸਲਰ ਅਮਰਦੀਪ ਸਿੰਘ ਬੈਨੀਪਾਲ, ਅਮਰਇੰਦਰ ਕੌਰ, ਵਨੀਤਾ ਧੀਮਾਨ, ਹਰਪ੍ਰੀਤ ਕੌਰ ਅਤੇ ਨੀਰੂ ਸ਼ਰਮਾ ਹਾਜ਼ਰ ਸਨ |
ਆਂਗਣਵਾੜੀ ਸੈਂਟਰ ਹੋਏ ਖ਼ਾਲੀ-ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿਚ ਅੱਜ ਬੱਚਿਆਂ ਦੀ ਗਿਣਤੀ ਬਹੁਤ ਹੀ ਘੱਟ ਸੀ | ਇਸ ਸਬੰਧੀ ਜਦੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੁਮਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 693 ਆਂਗਣਵਾੜੀ ਸੈਂਟਰ ਹਨ | ਉਨ੍ਹਾਂ ਜ਼ਿਲ੍ਹੇ ਵਿਚ ਅੱਜ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਦੀ ਗਿਣਤੀ ਬਾਰੇ ਅਸਮਰਥਾ ਜ਼ਾਹਿਰ ਕੀਤੀ ਤੇ ਦੱਸਿਆ ਕਿ ਸਰਕਾਰ ਵਲੋਂ 3 ਤੋਂ 6 ਸਾਲ ਦੇ ਬੱਚਿਆਂ ਦੇ ਦਾਖ਼ਲੇ ਸਰਕਾਰੀ ਸਕੂਲਾਂ ਵਿਚ ਕੀਤੇ ਜਾ ਰਹੇ ਹਨ |
ਸਕੂਲਾਂ ਦੇ ਅਧਿਆਪਕ ਪ੍ਰੇਸ਼ਾਨ-ਜ਼ਿਲ੍ਹੇ ਦੇ ਜਦੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਤਾਂ ਅਧਿਆਪਕਾਂ ਨੇ ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਸਰਕਾਰ ਵਲੋਂ ਅਜੇ ਤੱਕ ਅਧਿਆਪਕਾਂ ਨੂੰ ਕੋਈ ਟ੍ਰੇਨਿੰਗ ਨਹੀਂ ਦਿੱਤੀ ਤੇ ਨਾ ਹੀ ਕੋਈ ਸਹਾਇਕ ਦਿੱਤੇ ਹਨ | ਉਨ੍ਹਾਂ ਕਿਹਾ ਕਿ ਪਹਿਲੇ ਦਿਨ ਹੀ ਜਿਹੜੇ ਬੱਚਿਆਂ ਨੇ ਲੈਟਰੀਨ ਆਦਿ ਸਕੂਲ ਵਿਚ ਕੀਤੀ ਉਸ ਵਿਚ ਉਨ੍ਹਾਂ ਨੂੰ ਭਾਰੀ ਮੁਸ਼ਕਿਲ ਪੇਸ਼ ਆਈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ 1 ਹਜ਼ਾਰ ਰੁਪਏ ਦਾ ਸਮਾਨ ਖ਼ਰੀਦਣ ਲਈ ਕਿਹਾ ਹੈ ਇਹ ਰਾਸ਼ੀ ਵੀ ਅਜੇ ਤੱਕ ਜਾਰੀ ਨਹੀਂ ਕੀਤੀ |

ਜੰਗਲੀ ਸੂਰਾਂ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਉਜਾੜਨਾ ਜਾਰੀ

ਜਟਾਣਾ ਉੱਚਾ, 14 ਨਵੰਬਰ (ਮਨਮੋਹਣ ਸਿੰਘ ਕਲੇਰ)-ਇਲਾਕੇ ਦੇ ਨਿਰੋਲ ਮੈਦਾਨੀ ਖੇਤਰ 'ਚ ਕਿਸਾਨਾਂ ਦੀਆ ਫ਼ਸਲਾਂ ਨੂੰ ਜੰਗਲੀ ਸੂਰਾਂ ਵਲੋਂ ਨੁਕਸਾਨ ਪਹੰੁਚਾਉਣ ਦੀਆਂ ਖ਼ਬਰਾਂ ਕਾਰਨ ਹੁਣ ਕਿਸਾਨਾਂ ਨੂੰ ਆਵਾਰਾ ਗਊਆਂ ਆਦਿ ਤੋਂ ਹੁੰਦੀ ਉਨ੍ਹਾਂ ਦੀ ਭਾਰੀ ਬਰਬਾਦੀ ਮਗਰੋਂ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਵਲੋਂ ਬਡਾਲੀ ਆਲਾ ਸਿੰਘ ਵਿਖੇ ਵਿੱਤੀ ਸਾਖਰਤਾ ਜਾਗਰੂਕਤਾ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਵਿੱਤੀ ਸਾਖਰਤਾ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸਟੇਟ ਬੈਂਕ ਆਫ਼ ਇੰਡੀਆ ਦੇ ਲੀਡ ਬੈਂਕ ਦੇ ਸਹਿਯੋਗ ਨਾਲ ਰਿਜ਼ਰਵ ਬੈਂਕ ਆਫ਼ ਇੰਡੀਆ ਵਲੋਂ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਏ.ਜੀ.ਐੱਮ. ਵਿਕਰਮਜੀਤ ਸਿੰਘ ਰੰਧਾਵਾ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਬੱਚੀ ਤੋਂ ਪੈਸੇ ਲੈਣ ਦੀ ਵਾਇਰਲ ਹੋਈ ਖ਼ਬਰ ਦਾ ਸ਼੍ਰੋਮਣੀ ਕਮੇਟੀ ਵਲੋਂ ਨੋਟਿਸ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਅਰੁਣ ਆਹੂਜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਮੀਡੀਆ ਰਾਹੀਂ ਸਾਹਮਣੇ ਆਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਮਾਨ ਵੇਚਦੀ ਇਕ ਬੱਚੀ ਤੋਂ ਪੈਸੇ ਲੈਣ ਦੀ ਖ਼ਬਰ ਬਾਰੇ ਕਿਹਾ ਕਿ ...

ਪੂਰੀ ਖ਼ਬਰ »

ਮਾਨੀ ਵਿਹੜਾ ਸਕੂਲ ਅਮਲੋਹ 'ਚ ਪ੍ਰੀ-ਨਰਸਰੀ ਦੀਆਂ ਕਲਾਸਾਂ ਸ਼ੁਰੂ

ਅਮਲੋਹ, 14 ਨਵੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਵਿਚ ਪ੍ਰੀ-ਨਰਸਰੀ ਤਹਿਤ ਬੱਚਿਆ ਨੂੰ ਦਾਖ਼ਲ ਕੀਤੇ ਗਏ ਹਨ ਜਿਸ ਤਹਿਤ ਅੱਜ ਬਾਲ ਦਿਵਸ 'ਤੇ ਸਰਕਾਰੀ ਐਲੀਮੈਂਟਰੀ ਸਕੂਲ ਮਾਨੀ ਵਿਹੜਾ ...

ਪੂਰੀ ਖ਼ਬਰ »

ਮੰਡੀਆਂ ਵਿਚ 4 ਲੱਖ 66 ਹਜ਼ਾਰ 957 ਮੀਟਰਿਕ ਟਨ ਝੋਨੇ ਦੀ ਹੋਈ ਆਮਦ-ਬਰਾੜ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ 13 ਨਵੰਬਰ ਤੱਕ 4 ਲੱਖ 66 ਹਜ਼ਾਰ 957 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਦੀ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 100 ਫ਼ੀਸਦੀ ਖ਼ਰੀਦ ਕੀਤੀ ਗਈ ਹੈ | ਇਸ ਤੋਂ ਇਲਾਵਾ ਮੰਡੀਆਂ ਵਿਚੋਂ 4 ਲੱਖ 64 ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ ਹੇਠ ਦੋ ਿਖ਼ਲਾਫ਼ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਕੁੱਟ ਮਾਰ ਕਰਨ ਦੇ ਦੋਸ਼ ਹੇਠ ਦੋ ਵਿਅਕਤੀ ਲਾਲੀ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਗੁਰਦੇਵ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਬਰਾਸ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ...

ਪੂਰੀ ਖ਼ਬਰ »

ਸਰਹਿੰਦ ਮੰਡਲ ਦੇ ਜੂਨੀਅਰ ਇੰਜੀਨੀਅਰਾਂ ਨੇ ਮੈਨੇਜਮੈਂਟ ਿਖ਼ਲਾਫ਼ ਲਗਾਏ ਧਰਨੇ ਵਿਚ ਲਿਆ ਹਿੱਸਾ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨਪ੍ਰੀਤ ਸਿੰਘ)-ਸੂਬਾ ਕਮੇਟੀ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੀ.ਐੱਸ.ਪੀ.ਸੀ.ਐੱਲ. ਵਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਸਰਕਲ ਖੰਨਾ ਵਿਖੇ ਰੈਲੀ ਕੀਤੀ ਗਈ ਜਿਸ ਵਿਚ ਸਰਹਿੰਦ ਮੰਡਲ ਦੇ ਜੂਨੀਅਰ ਇੰਜੀਨੀਅਰਾਂ ਵਲੋਂ ਪ੍ਰਧਾਨ ਦਵਿੰਦਰ ...

ਪੂਰੀ ਖ਼ਬਰ »

ਪਿੰਡ ਸਿੰਧੜਾ ਤੇ ਸਲੇਮਪੁਰ ਨਿਵਾਸੀ ਡੇਢ ਮਹੀਨੇ ਤੋਂ ਪਾਣੀ ਦੀ ਸਹੂਲਤ ਤੋਂ ਵਾਂਝੇ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਅਰੁਣ ਆਹੂਜਾ)-ਪਿੰਡ ਸਿੰਧੜਾ ਤੇ ਸਲੇਮਪੁਰ ਦੇ ਨਿਵਾਸੀ ਪਾਣੀ ਦੀ ਟੈਂਕੀ ਵਾਲਾ ਬੋਰ ਖ਼ਰਾਬ ਹੋਣ ਦੇ ਚੱਲਦਿਆਂ ਪਿਛਲੇ ਕਰੀਬ ਡੇਢ ਮਹੀਨਿਆਂ ਤੋਂ ਪਾਣੀ ਲਈ ਤਰਸ ਰਹੇ ਹਨ, ਜਿਨ੍ਹਾਂ ਨੂੰ ਪਾਣੀ ਲਈ ਰੋਜ਼ਾਨਾ ਇੱਧਰ ਉੱਧਰ ਹੱਥ ਮਾਰਨੇ ਪੈ ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ 16 ਤੋਂ 24 ਨਵੰਬਰ ਤੱਕ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਸਕਿਉਰਿਟੀ ਸਕਿੱਲਜ਼ ਕਾਉਂਸਲ (ਇੰਡੀਆ) ਲਿਮਟਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਪੰਜੀਕਰਨ ਕੈਂਪ ਜ਼ਿਲ੍ਹਾ ਅੰਮਿ੍ਤਸਰ ਵਿਚ ਵੱਖ-ਵੱਖ ਥਾਵਾਂ 'ਤੇ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਵੱਖ-ਵੱਖ ਥਾਂਈ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ

ਮੰਡੀ ਗੋਬਿੰਦਗੜ੍ਹ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਗੋਬਿੰਦਗੜ੍ਹ ਵਿਚ ਸਕੂਲ ਮੁਖੀ ਮਾਸਟਰ ਸੁਖਵਿੰਦਰ ਸਿੰਘ ਨਸਰਾਲੀ ਦੀ ਅਗਵਾਈ ਹੇਠ ਬਾਲ ਦਿਵਸ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਕੂਲੀ ਬੱਚਿਆਂ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਮਰੀਜ਼ਾਂ ਨੂੰ ਇਲਾਜ ਸਹਾਇਤਾ ਤੇ ਬੱਚਿਆਂ ਨੂੰ ਸਕੂਲ ਫ਼ੀਸ ਵਜੋਂ 1 ਲੱਖ 45 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ

ਮੰਡੀ ਗੋਬਿੰਦਗੜ੍ਹ, 14 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਮਾਨਵਤਾ ਦੀ ਭਲਾਈ ਲਈ ਸ਼ੁਰੂ ਕੀਤੀ ਸਹਾਇਤਾ ਮੁਹਿੰਮ ਤਹਿਤ ਅੱਜ ਸਥਾਨਕ ਮੁਹੱਲਾ ਕੁੱਕੜ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਚ ਵੱਖ-ਵੱਖ ...

ਪੂਰੀ ਖ਼ਬਰ »

37 ਸਕੂਲਾਂ ਦੇ 46 ਸਾਇੰਸ ਅਧਿਆਪਕਾਂ ਨੇ 3 ਰੋਜ਼ਾ ਸਾਇੰਸ ਵਰਕਸ਼ਾਪ 'ਚ ਹਿੱਸਾ ਲਿਆ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਰਾਜਿੰਦਰ ਸਿੰਘ)-ਸਿੱਖਿਆ ਮੰਤਰੀ ਪੰਜਾਬ ਅਰੁਣ ਚੌਧਰੀ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੇ ਜ਼ਿਲ੍ਹਾ ਸਿੱਖਿਆ ਸੈਕੰਡਰੀ ਪਰਮਜੀਤ ਕੌਰ ਸਿੱਧੂ ਤੇ ਰਾਜੇਸ਼ ਕੁਮਾਰ ਜੈਨ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਮੰਡੀਆਂ ਵਿਚ 4 ਲੱਖ 66 ਹਜ਼ਾਰ 957 ਮੀਟਰਿਕ ਟਨ ਝੋਨੇ ਦੀ ਹੋਈ ਆਮਦ-ਬਰਾੜ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ 13 ਨਵੰਬਰ ਤੱਕ 4 ਲੱਖ 66 ਹਜ਼ਾਰ 957 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਦੀ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 100 ਫ਼ੀਸਦੀ ਖ਼ਰੀਦ ਕੀਤੀ ਗਈ ਹੈ | ਇਸ ਤੋਂ ਇਲਾਵਾ ਮੰਡੀਆਂ ਵਿਚੋਂ 4 ਲੱਖ 64 ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ ਹੇਠ ਦੋ ਿਖ਼ਲਾਫ਼ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਕੁੱਟ ਮਾਰ ਕਰਨ ਦੇ ਦੋਸ਼ ਹੇਠ ਦੋ ਵਿਅਕਤੀ ਲਾਲੀ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਗੁਰਦੇਵ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਬਰਾਸ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ...

ਪੂਰੀ ਖ਼ਬਰ »

ਸਰਹਿੰਦ ਮੰਡਲ ਦੇ ਜੂਨੀਅਰ ਇੰਜੀਨੀਅਰਾਂ ਨੇ ਮੈਨੇਜਮੈਂਟ ਿਖ਼ਲਾਫ਼ ਲਗਾਏ ਧਰਨੇ ਵਿਚ ਲਿਆ ਹਿੱਸਾ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨਪ੍ਰੀਤ ਸਿੰਘ)-ਸੂਬਾ ਕਮੇਟੀ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੀ.ਐੱਸ.ਪੀ.ਸੀ.ਐੱਲ. ਵਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਸਰਕਲ ਖੰਨਾ ਵਿਖੇ ਰੈਲੀ ਕੀਤੀ ਗਈ ਜਿਸ ਵਿਚ ਸਰਹਿੰਦ ਮੰਡਲ ਦੇ ਜੂਨੀਅਰ ਇੰਜੀਨੀਅਰਾਂ ਵਲੋਂ ਪ੍ਰਧਾਨ ਦਵਿੰਦਰ ...

ਪੂਰੀ ਖ਼ਬਰ »

ਪਿੰਡ ਸਿੰਧੜਾ ਤੇ ਸਲੇਮਪੁਰ ਨਿਵਾਸੀ ਡੇਢ ਮਹੀਨੇ ਤੋਂ ਪਾਣੀ ਦੀ ਸਹੂਲਤ ਤੋਂ ਵਾਂਝੇ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਅਰੁਣ ਆਹੂਜਾ)-ਪਿੰਡ ਸਿੰਧੜਾ ਤੇ ਸਲੇਮਪੁਰ ਦੇ ਨਿਵਾਸੀ ਪਾਣੀ ਦੀ ਟੈਂਕੀ ਵਾਲਾ ਬੋਰ ਖ਼ਰਾਬ ਹੋਣ ਦੇ ਚੱਲਦਿਆਂ ਪਿਛਲੇ ਕਰੀਬ ਡੇਢ ਮਹੀਨਿਆਂ ਤੋਂ ਪਾਣੀ ਲਈ ਤਰਸ ਰਹੇ ਹਨ, ਜਿਨ੍ਹਾਂ ਨੂੰ ਪਾਣੀ ਲਈ ਰੋਜ਼ਾਨਾ ਇੱਧਰ ਉੱਧਰ ਹੱਥ ਮਾਰਨੇ ਪੈ ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ 16 ਤੋਂ 24 ਨਵੰਬਰ ਤੱਕ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਸਕਿਉਰਿਟੀ ਸਕਿੱਲਜ਼ ਕਾਉਂਸਲ (ਇੰਡੀਆ) ਲਿਮਟਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਪੰਜੀਕਰਨ ਕੈਂਪ ਜ਼ਿਲ੍ਹਾ ਅੰਮਿ੍ਤਸਰ ਵਿਚ ਵੱਖ-ਵੱਖ ਥਾਵਾਂ 'ਤੇ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮਾਨੀ ਵਿਹੜਾ ਸਕੂਲ ਅਮਲੋਹ 'ਚ ਪ੍ਰੀ-ਨਰਸਰੀ ਦੀਆਂ ਕਲਾਸਾਂ ਸ਼ੁਰੂ

ਅਮਲੋਹ, 14 ਨਵੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਵਿਚ ਪ੍ਰੀ-ਨਰਸਰੀ ਤਹਿਤ ਬੱਚਿਆ ਨੂੰ ਦਾਖ਼ਲ ਕੀਤੇ ਗਏ ਹਨ ਜਿਸ ਤਹਿਤ ਅੱਜ ਬਾਲ ਦਿਵਸ 'ਤੇ ਸਰਕਾਰੀ ਐਲੀਮੈਂਟਰੀ ਸਕੂਲ ਮਾਨੀ ਵਿਹੜਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦੇ ਵਿਦਿਆਰਥੀਆਂ ਦੀ ਮਰਚੈਂਟ ਨੇਵੀ ਲਈ ਚੋਣ ਕੀਤੀ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਹਾਂਗਕਾਂਗ ਆਧਾਰਿਤ ਮਰਚੈਂਟ ਨੇਵੀ ਕੰਪਨੀ ਐਾਗਲੋ ਇਸਟਰਨ ਸ਼ਿਪ ਮੈਨੇਜਮੈਂਟ ਪ੍ਰਾਈਵੇਟ ਲਿਮਟਡ ਕੰਪਨੀ ਵਲੋਂ ਆਪਣੇ ਅੰਤਰ-ਰਾਸ਼ਟਰੀ ਸਮੁੰਦਰੀ ਜਹਾਜ਼ਾਂ ਦੇ ਬੇੜੇ ਲਈ ਵੱਖ-ਵੱਖ ਅਹੁਦਿਆਂ ਵਾਸਤੇ 13 ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਟਰੰਪ ਤੇ ਮੋਦੀ ਵਲੋਂ 'ਸਰਕਾਰੀ ਦਹਿਸ਼ਤਗਰਦੀ' ਵਾਲੇ ਅਮਲਾਂ ਦੀ ਪੈਰਵੀ ਕਰਨਾ ਅਤਿ ਅਫ਼ਸੋਸਨਾਕ ਤੇ ਮਨੁੱਖਤਾ ਵਿਰੋਧੀ-ਮਾਨ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਅਮਰੀਕਾ ਦੇ ਸਦਰ ਸ੍ਰੀ ਟਰੰਪ ਅਤੇ ਭਾਰਤ ਦੇ ਵਜ਼ੀਰੇ-ਆਜ਼ਮ ਸ੍ਰੀ ਮੋਦੀ ਵਲੋਂ ਅਤੇ ਇਨ੍ਹਾਂ ਦੇ ਗਰੁੱਪ ਦੇ ਸਾਥੀ ਮੁਲਕਾਂ ਵਲੋਂ ਸਰਕਾਰੀ ਦਹਿਸ਼ਤਗਰਦੀ ਦੀ ਗੱਲ ਦੀ ਪੈਰਵੀ ਕਰਕੇ ਮਨੁੱਖਤਾ ਵਿਰੋਧੀ ਦੁਖਦਾਇਕ ਅਮਲ ਹੋਣ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ-ਧਰਮਸੋਤ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨਾਲ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਕੀਤੇ ਵਾਅਦੇ ਨੂੰ ਪੂਰੀ ਤਰ੍ਹਾਂ ਅਮਲ ਵਿਚ ਲਿਆਉਣ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਰਾਜ ਵਿਚ ...

ਪੂਰੀ ਖ਼ਬਰ »

ਪਹਿਲੀ ਪ੍ਰੀ-ਨਰਸਰੀ ਕਲਾਸ ਦੀ ਸ਼ੁਰੂਆਤ ਕਰਵਾਈ-ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਅਰੁਣ ਆਹੂਜਾ)-ਸਿੱਖਿਆ ਮੰਤਰੀ ਅਰੁਣਾ ਚੌਧਰੀ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਹਿਦਾਇਤਾਂ ਤਹਿਤ ਅੱਜ ਬਾਲ ਦਿਵਸ ਮੌਕੇ ਪਹਿਲੇ ਪ੍ਰੀ-ਨਰਸਰੀ ਕਲਾਸ ਦੀ ਸ਼ੁਰੂਆਤ ਕਰਵਾਈ ਗਈ | ਇਹ ਸਕੂਲ ਬ੍ਰਾਹਮਣ ਮਾਜਰਾ ਦੀ ਸਰਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ 4 ਲੱਖ 66 ਹਜ਼ਾਰ 475 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ-ਬਰਾੜ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ 12 ਨਵੰਬਰ ਤੱਕ 4 ਲੱਖ 66 ਹਜ਼ਾਰ 475 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਦੀ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 100 ਫ਼ੀਸਦੀ ਖ਼ਰੀਦ ਕੀਤੀ ਗਈ | ਇਸ ਤੋਂ ਇਲਾਵਾ ਮੰਡੀਆਂ ਵਿਚੋਂ 4 ਲੱਖ 63 ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਸਕੂਲ 'ਚ ਸਟੇਸ਼ਨਰੀ ਵੰਡੀ

ਅਮਲੋਹ, 14 ਨਵੰਬਰ (ਕੁਲਦੀਪ ਸ਼ਾਰਦਾ)-ਆਜ਼ਾਦੀ ਦੇ 70 ਸਾਲ ਬਾਅਦ ਵੀ ਸਾਡੀਆਂ ਸਰਕਾਰਾਂ ਦੇਸ਼ ਦੇ ਬੱਚਿਆਂ ਲਈ ਇਕਸਾਰਤਾ ਵਾਲੀ ਸਿੱਖਿਆ ਪ੍ਰਣਾਲੀ ਕਾਇਮ ਨਹੀਂ ਕਰ ਸਕੀਆਂ, ਅੱਜ ਵੀ ਹੋਟਲਾਂ, ਦੁਕਾਨਾਂ, ਢਾਬਿਆਂ ਤੇ ਰੇਲਵੇ ਸਟੇਸ਼ਨਾਂ 'ਤੇ ਬਾਲ ਮਜ਼ਦੂਰੀ ਕਰ ਰਹੇ ...

ਪੂਰੀ ਖ਼ਬਰ »

ਡੀ.ਪੀ.ਈ. ਦਵਿੰਦਰ ਸਿੰਘ ਰਹਿਲ ਨੇ ਅਮਲੋਹ ਸਕੂਲ ਵਿਚ ਚਾਰਜ ਸੰਭਾਲਿਆ

ਅਮਲੋਹ, 14 ਨਵੰਬਰ (ਸੂਦ)-ਜੇ.ਬੀ.ਟੀ./ਈ.ਟੀ.ਟੀ. ਅਧਿਆਪਕਾਂ ਦੀਆਂ ਸਿੱਖਿਆ ਵਿਭਾਗ ਵਲੋਂ ਕੀਤੀਆਂ ਗਈਆਂ ਤਰੱਕੀਆਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਮਹਿਮੂਦਪੁਰ ਸੌਢੀਆਂ ਤੋਂ ਦਵਿੰਦਰ ਸਿੰਘ ਰਹਿਲ ਨੇ ਬਤੌਰ ਡੀ.ਪੀ.ਈ. ਦੀ ਤਰੱਕੀ ਲੈਣ ਉਪਰੰਤ ਸਰਕਾਰੀ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਮਾਤਾ ਸੁੰਦਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸਦ)-ਮਾਤਾ ਸੁੰਦਰੀ ਸੀ. ਸੈ. ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲਿਆ | ਇਸ ਮੌਕੇ ਬੱਚਿਆਂ ਦੀਆਂ ਮਨੋਰੰਜਕ ਦੌੜਾਂ ਤੇ ਸੱਭਿਆਚਾਰਕ ਪੋ੍ਰਗਰਾਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਖਮਾਣੋਂ ਵਿਖੇ ਮੁੱਖ ਮਾਰਗ 'ਤੇ ਕਈ ਹੋਰਨਾਂ ਥਾਵਾਂ 'ਤੇ ਲੱਗੇ ਗੰਦਗੀ ਦੇ ਢੇਰ

ਖਮਾਣੋਂ, 14 ਨਵੰਬਰ (ਜੋਗਿੰਦਰ ਪਾਲ)-ਖਮਾਣੋਂ ਸ਼ਹਿਰ ਅੰਦਰ ਲੁਧਿਆਣਾ ਵਾਲੇ ਪਾਸੇ ਤੋਂ ਦਾਖਲ ਹੋਣ ਸਮੇਂ ਵੱਡੀ ਮਾਤਰਾ ਵਿਚ ਇਕੱਠਾ ਹੋਇਆ ਸ਼ਹਿਰ ਦਾ ਬਦਬੂ ਮਾਰਦਾ ਗੰਦਾ ਪਾਣੀ ਲੋਕਾਂ ਲਈ ਵੱਡੀ ਸਮੱਸਿਆ ਬਣਿਆ ਹੋਇਆ ਹੈ | ਇਸ ਸਬੰਧੀ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ...

ਪੂਰੀ ਖ਼ਬਰ »

ਟੈ੍ਰਫ਼ਿਕ ਵਿਚ ਵਿਘਨ ਪਾਉਂਦੇ ਕੰਡਿਆਂ ਵਾਲਿਆਂ ਨੂੰ ਪੁਲਿਸ ਨੇ ਕੀਤੀ ਤਾੜਨਾ

ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਬਲਜਿੰਦਰ ਸਿੰਘ)-ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਅਮਲੋਹ ਰੋਡ, ਖੰਨਾ ਤੇ ਸਰਹਿੰਦ ਰੋਡ ਸਥਿਤ ਮਾਲ ਦੀ ਤੋਲ-ਤੋਲਾਈ ਲਈ ਲੱਗੇ ਕੰਡਿਆਂ ਕਾਰਨ ਅਕਸਰ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਕਿਉਂਕਿ ਕੰਡਿਆਂ 'ਤੇ ਵਜ਼ਨ ਕਰਵਾਉਣ ਆਉਂਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX