ਤਾਜਾ ਖ਼ਬਰਾਂ


ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  16 minutes ago
ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਨਿਗਮ ਬੋਧ ਘਾਟ 'ਤੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ...
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  16 minutes ago
ਮੁੰਬਈ, 21 ਜੁਲਾਈ- ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਟੀ-20 ਅਤੇ ਇੱਕ ਦਿਨਾ ਲੜੀ ਲਈ ਰਿਸ਼ਭ ਪੰਤ ਵਿਕਟਕੀਪਰ ਹੋਣਗੇ, ਜਦੋਂਕਿ ਕਪਤਾਨੀ ਵਿਰਾਟ ਕੋਹਲੀ ਹੀ ਕਰਨਗੇ। ਉੱਥੇ ਹੀ ਟੈਸਟ 'ਚ ਰਿਧੀਮਾਨ ਸਾਹਾ ਨੂੰ ਪੰਤ ਦੇ...
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  53 minutes ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  55 minutes ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  56 minutes ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  about 1 hour ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਬਿਹਾਰ ਤੋਂ ਲੋਕ ਜਨਸ਼ਕਤੀ ਪਾਰਟੀ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਦਿੱਲੀ ਦੇ ਇੱਕ ਹਸਪਤਾਲ 'ਚ...
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਮੁੰਬਈ, 21 ਜੁਲਾਈ- ਮੁੰਬਈ ਦੇ ਕੋਲਾਬਾ ਇਲਾਕੇ 'ਚ ਸਥਿਤ ਚਰਚਿਲ ਚੈਂਬਰ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਇਸ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ ਅਤੇ ਉਨ੍ਹਾਂ ਵਲੋਂ ਅੱਗ...
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਨੇਤਾ ਐੱਲ. ਕੇ. ਅਡਵਾਨੀ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ...
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਨੇਤਾ ਸ਼ੀਲਾ ਦੀਕਸ਼ਿਤ ਨੂੰ ਅੱਜ ਕਾਂਗਰਸ ਹੈੱਡਕੁਆਰਟਰ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਸੋਨੀਆ ਗਾਂਧੀ ਨੇ ਕਿਹਾ ਕਿ ਸ਼ੀਲਾ ਦੀਕਸ਼ਿਤ ਉਨ੍ਹਾਂ ਦਾ ਬਹੁਤ...
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  about 1 hour ago
ਬੰਗਾ, 21 ਜੁਲਾਈ (ਗੁਰਜਿੰਦਰ ਸਿੰਘ ਗੁਰੂ)- ਜੇਕਰ ਘਰ 'ਚ ਲੱਗੇ ਬਿਜਲੀ ਮੀਟਰ ਦੇ ਬਿੱਲ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਮਹਿਕਮੇ ਵਲੋਂ ਕੁਨੈਕਸ਼ਨ ਕੱਟ ਦਿੱਤਾ ਜਾਂਦਾ ਹੈ ਪਰ ਬੰਗਾ ਦੇ ਪਿੰਡ ਬਾਲੋਂ ਦੇ ਉਪਭੋਗਤਾ ਵਲੋਂ ਬਿੱਲ ਭੁਗਤਾਨ ਕਰਨ ਦੇ ਬਾਵਜੂਦ ਵੀ ਮਹਿਕਮੇ...
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜ਼ਾਮਉੱਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਰਟਰ 'ਚ ਲਿਆਂਦਾ ਗਿਆ ਹੈ। ਸਸਕਾਰ ਤੋਂ ਪਹਿਲਾਂ ਇੱਥੇ ਉਨ੍ਹਾਂ ਦੀ ਮ੍ਰਿਤਕ...
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  about 2 hours ago
ਰਾਂਚੀ, 21 ਜੁਲਾਈ- ਦੇਸ਼ 'ਚ ਭੀੜਤੰਤਰ ਦੀ ਹਿੰਸਾ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਝਾਰਖੰਡ ਦੇ ਗੁਮਲਾ ਇਲਾਕੇ ਦਾ ਹੈ, ਜਿੱਥੇ ਜਾਦੂਗਰਨੀ ਦੱਸ ਕੇ ਲੋਕਾਂ ਨੇ ਔਰਤ ਸਣੇ 4 ਲੋਕਾਂ ਨੂੰ ਲਾਠੀਆਂ-ਡੰਡਿਆਂ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ...
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  about 2 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਸ਼ਹੀਦ ਦਿਵਸ' ਮੌਕੇ ਅੱਜ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕਰੇਗੀ। ਇੱਥੇ ਸਾਲ 1993 'ਚ ਮੇਯੋ ਰੋਡ 'ਤੇ ਵਿਰੋਧ ਪ੍ਰਦਰਸ਼ਨ ਦੌਰਾਨ 13 ਲੋਕਾਂ ਦੀ ਮੌਤ ਹੋ ਗਈ ਸੀ। ਇਹ ਮੌਤਾਂ ਪੁਲਿਸ...
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੀ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ, ''ਸ਼੍ਰੀ ਮਾਂਗੇ ਰਾਮ ਗਰਗ ਜੀ ਦਾ ਦਿੱਲੀ ਨਾਲ...
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 3 hours ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 3 hours ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  about 3 hours ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 3 hours ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 4 hours ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 4 hours ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 4 hours ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  about 5 hours ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 5 hours ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  about 6 hours ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  about 6 hours ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 1 hour ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 1 hour ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 1 hour ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 1 hour ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਤਰਨਤਾਰਨ

'ਸਮੌਗ' ਦੇ ਕਹਿਰ ਨਾਲ ਲੋਕ ਬੇਹਾਲ

ਖਡੂਰ ਸਾਹਿਬ, 14 ਨਵੰਬਰ (ਅਮਰਪਾਲ ਸਿੰਘ)-ਦਿਨੋਂ ਦਿਨ ਵਧ ਰਹੇ ਪ੍ਰਦੂਸ਼ਣ ਤੋਂ ਨਰਾਜ਼ ਕੁਦਰਤ ਨੇ 'ਸਮੌਗ' ਰਾਹੀਂ ਇਨਸਾਨ ਨੂੰ ਸਖਤ ਚਿਤਾਵਨੀ ਦਿੱਤੀ ਹੈ | ਅੰਗਰੇਜ਼ੀ ਦੇ ਲਫਜ਼ ਸਮੋਕ (ਧੂੰਆਂ) ਅਤੇ ਫੌਗ (ਧੁੰਦ) ਤੋਂ ਮਿਲ ਕੇ ਬਣਿਆ ਇਹ ਸ਼ਬਦ ਆਪਣੇ ਆਪ ਵਿਚ ਹੀ ਬਹੁਤ ਕੁਝ ਆਖਦਾ ਹੈ | ਇਨਸਾਨ ਇਸ ਤੋਂ ਬਚਣ ਅਤੇ ਉਪਾਅ ਕਰਨ ਦੀ ਥਾਂ ਇਸਦੀ ਜ਼ਿਮੇਵਾਰੀ ਇਕ ਦੂਸਰੇ ਉਪਰ ਸੁੱਟ ਕੇ ਦੂਸ਼ਣਬਾਜ਼ੀ ਵਿਚ ਰੁਝਿਆ ਹੋ ਇਆ ਹੈ | ਸ਼ਹਿਰੀ ਲੋਕ ਅਤੇ ਅਫਸਰਸ਼ਾਹੀ ਇਸ ਦਾ ਵੱਡਾ ਕਾਰਨ ਕਿਸਾਨਾਂ ਵਲੋਂ ਖੇਤਾਂ ਵਿਚ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਵੱਡੇ ਪੱਧਰ 'ਤੇ ਅੱਗ ਲਾਉਣਾ ਦੱਸ ਰਹੇ ਹਨ ਜਦ ਕਿ ਕਿਸਾਨ ਆਗੂ ਉਦਯੋਗਾਂ ਅਤੇ ਵਾਹਨਾਂ ਵਿਚੋਂ ਨਿਕਲ ਰਹੇ ਧੂੰਏਾ ਨੂੰ ਜ਼ਿਮੇਵਾਰ ਕਰਾਰ ਦਿੰਦੇ ਹਨ ਪਰ ਵੋਟ ਬੈਂਕ ਦੀ ਰਾਜਨੀਤੀ ਕਾਰਨ ਮਨੁੱਖਤਾ ਲਈ ਖ਼ਤਰਨਾਕ ਇਹ ਵਰਤਾਰਾ ਜਾਰੀ ਹੈ ਅਤੇ ਸਰਕਾਰ ਇਸ ਤੋਂ ਬਚਣ ਲਈ ਸਖ਼ਤ ਕਦਮ ਚੁੱਕਣ ਦੇ ਰੌਾਅ ਵਿਚ ਨਹੀਂ ਲਗਦੀ | ਬੀਤੇ ਲਗਪਗ 15-20 ਦਿਨ ਤੋਂ ਪੰਜਾਬ ਵਿਚ ਪਹਿਲਾਂ ਧੂੰਏਾ ਦੀ ਪਰਤ ਹਵਾ ਵਿਚ ਘੁਲੀ ਅਤੇ ਸੂਰਜ ਦੀ ਰੌਸ਼ਨੀ ਵੀ ਘਟ ਗਈ ਜਿਸ ਕਾਰਨ ਸ਼ਾਮ 4-5 ਵਜੇ ਹੀ ਦਿਨ ਖ਼ਤਮ ਹੁੰਦਾ ਜਾਪਦਾ ਸੀ | ਠੰਡ ਦਾ ਮੌਸਮ ਅਗਾਊਾ ਆ ਜਾਣ ਕਾਰਨ ਅਤੇ ਲੰਬੇ ਸਮੇਂ ਤੋਂ ਮੀਂਹ ਨਾ ਪੈਣ ਕਾਰਨ ਧੁੰਦ ਪੈਣੀ ਸ਼ੁਰੂ ਹੋ ਗਈ, ਜਿਸ ਕਾਰਨ ਸਥਿਤੀ ਹੋਰ ਖ਼ਰਾਬ ਹੋਈ | ਲੋਕਾਂ ਨੂੰ ਗਲੇ ਵਿਚ ਖਰਾਸ਼ ਅਤੇ ਇਨਫੈਕਸ਼ਨ, ਜੁਕਾਮ, ਅੱਖਾਂ ਦੀ ਜਲਨ ਅਤੇ ਪਾਣੀ ਵਗਣਾ ਅਤੇ ਖਾਂਸੀ ਵਰਗੀਆਂ ਬਿਮਾਰੀਆਂ ਨੇ ਘੇਰਣਾ ਸ਼ੁਰੂ ਕਰ ਦਿੱਤਾ | ਬੱਚੇ, ਬਜ਼ੁਰਗ ਅਤੇ ਖਾਸ ਕਰ ਸਾਹ ਦਮੇ ਦੇ ਮਰੀਜ਼ਾਂ ਲਈ ਸਥਿਤੀ ਹੋਰ ਵੀ ਬਦਤਰ ਸੀ | ਪਹਿਲੀ ਵਾਰ ਹੋਇਆ ਕਿ ਪ੍ਰਦੂਸ਼ਣ ਵਧਣ ਕਾਰਨ ਸਕੂਲਾਂ ਵਿਚ ਪੰਜ ਦਿਨ ਛੁੱਟੀਆਂ ਕਰਨੀਆਂ ਪਈਆਂ | ਮਾਹਿਰਾਂ ਅਨੁਸਾਰ ਦਿਨੋਂ ਦਿਨ ਵਧ ਰਹੇ ਵਾਹਨਾਂ ਵਿਚੋਂ ਨਿਕਲਦੇ ਧੂੰਏ, ਇੱਟ ਭੱਠਿਆਂ, ਅਤੇ ਕਾਰਖਾਨਿਆਂ, ਥਰਮਲ ਪਲਾਂਟਾਂ ਦੇ ਧੂੰਏਾ ਅਤੇ ਖੇਤਾਂ ਵਿਚ ਲੱਗ ਰਹੀਆਂ ਅੱਗਾਂ, ਕੂੜਾ ਕਰਕਟ ਸਾੜਨ ਦਾ ਰੁਝਾਨ ਇਸਦੇ ਮੁੱਖ ਜ਼ਿਮੇਵਾਰ ਹਨ | ਬੀਤੇ 20-25 ਦਿਨਾਂ ਤੋਂ ਉਪਰੋਕਤ ਵੱਡੀ ਮਾਤਰਾ ਵਿਚ ਨਿਕਲ ਰਿਹਾ ਧੂੰਆਂ ਹਵਾ ਦੀ ਗਤੀ ਬਿਲਕੁਲ ਘੱਟ 2 ਤੋਂ 3 ਕਿਲੋਮੀਟਰ ਪ੍ਰਤੀ ਘੰਟਾ ਹੋਣ ਕਾਰਨ ਵਾਤਾਵਰਣ ਵਿਚ ਠਹਿਰ ਗਿਆ ਹੋਣ ਕਾਰਨ ਸਾਰਾ ਪੰਜਾਬ ਅਤੇ ਉਤਰੀ ਭਾਰਤ ਇਕ ਗੈਸ ਚੈਂਬਰ ਵਾਂਗ ਬਣ ਗਿਆ ਸੀ, ਜਿਸ ਵਿਚ ਪਰਾਲੀ ਨੂੰ ਲਗਦੀ ਨਿਤ ਅੱਗ ਅਤੇ ਹਰ ਰੋਜ਼ ਕਾਰਖਾਨਿਆਂ, ਭੱਠਿਆਂ ਅਤੇ ਵਾਹਨਾਂ ਵਿਚੋਂ ਨਿਕਲ ਰਿਹਾ ਵੱਡੀ ਮਾਤਰਾ ਵਿਚ ਧੂੰਆਂ ਨਿਤ ਦਿਨ ਇਜ਼ਾਫਾ ਕਰਦਾ ਰਿਹਾ |
ਮੌਸਮ ਮਾਹਿਰਾਂ ਅਨੁਸਾਰ ਮੀਂਹ ਪੈਣ ਨਾਲ ਜਾਂ ਤੇਜ਼ ਹਵਾਵਾਂ ਵਗਣ ਨਾਲ ਹੀ ਮੌਸਮ ਅਤੇ ਵਾਤਾਵਰਣ ਸਾਫ਼ ਹੋਣ ਦੀ ਉਮੀਦ ਹੈ | ਮਨੁੱਖ ਵਲੋਂ ਕੁਦਰਤ ਨਾਲ ਖਿਲਵਾੜ ਦੇ ਸਿੱਟੇ ਵਜੋਂ ਇਸ ਵਾਰ ਨਵੰਬਰ ਮਹੀਨੇ ਵਿਚ ਹੀ ਪੰਜਾਬ ਦੇ ਬਹੁਤੇ ਇਲਾਕੇ ਸੰਘਣੀ ਧੁੰਦ ਦੀ ਲਪੇਟ ਵਿਚ ਆ ਗਏ | ਜਿਸ ਵਿਚ ਧੂੰਆਂ ਰਲਿਆ ਹੋਣ ਕਾਰਨ ਇਸਦੀ ਸੰਘਣਤਾ ਹੋਰ ਵਧ ਗਈ ਅਤੇ ਨਤੀਜੇ ਵਜੋਂ ਬੀਤੇ ਕੁਝ ਦਿਨਾਂ ਵਿਚ ਹੀ ਦਰਜਨਾਂ ਵਾਹਨਾਂ ਦੇ ਹਾਦਸਿਆਂ ਵਿਚ ਸੈਂਕੜੇ ਲੋਕਾਂ ਨੇ ਆਪਣੀਆਂ ਜਾਨਾਂ ਗਵਾ ਦਿੱਤੀਆਂ | ਇਸ ਮੌਕੇ ਸਮਾਜ ਸੇਵੀ ਆਗੂ ਮਨਜਿੰਦਰ ਸਿੰਘ ਕਾਜੀਵਾਲ, ਗੁਰਦੇਵ ਸਿੰਘ ਗੋਲਡੀ ਅਤੇ ਕਾਮਰੇਡ ਗੁਰਦਿਆਲ ਸਿੰਘ, ਪਿ੍ੰ: ਡਾ: ਸੁਰਿੰਦਰ ਬੰਗੜ, ਸੁਖਦੇਵ ਸਿੰਘ ਜੋਸਨ ਆਦਿ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੰੂਹਦ ਸੰਭਾਲਣ ਲਈ ਵਿੱਤੀ ਸਹਾਇਤਾ ਅਤੇ ਤਕਨੀਕ ਮੁਹੱਈਆ ਕਰਵਾਈ ਜਾਵੇ ਅਤੇ ਉਦਯੋਗਾਂ ਅਤੇ ਇੱਟ ਭੱਠਿਆਂ ਦੇ ਪ੍ਰਦੂਸ਼ਣ ਦੀ ਜਾਂਚ ਕਰਕੇ ਪ੍ਰਦੂਸ਼ਣ ਘੱਟ ਕਰਨ ਲਈ ਜ਼ਰੂਰੀ ਉਪਾਅ ਕੀਤੇ ਜਾਣ |
ਵਾਹਨਾਂ ਦੇ ਪ੍ਰਦੂਸ਼ਣ ਲਈ ਵੀ ਸਖਤ ਮਾਪਦੰਡ ਤੈਅ ਕੀਤੇ ਜਾਣ ਅਤੇ ਬਿਜਲੀ ਨਾਲ ਚਾਰਜ ਹੋਣ ਵਾਲੇ ਜਾਂ ਸਾਈਕਲ ਰਿਕਸ਼ਿਆਂ ਨੂੰ ਉਤਸ਼ਾਹ ਕਰਨ ਦੀ ਲੋੜ ਹੈ | ਜੇਕਰ ਇਹ ਹਵਾ ਦਾ ਪ੍ਰਦੂਸ਼ਣ ਇਸੇ ਤਰ੍ਹਾਂ ਖਤਰਨਾਕ ਪੱਧਰ ਪਾਰ ਕਰਦਾ ਰਿਹਾ ਤਾਂ ਇਨਸਾਨ ਲਈ ਘਾਤਕ ਹੋਵੇਗਾ ਅਤੇ ਪ੍ਰਦੂਸ਼ਣ ਪੈਦਾ ਕਰਨ ਵਾਲੇ ਜਾਂ ਉਨ੍ਹਾਂ ਨੂੰ ਅੱਖੋਂ ਪਰੋਖੇ ਕਰਨ ਵਾਲੇ ਵੀ ਇਸਦੀ ਲਪੇਟ ਵਿਚ ਉਨਾ ਹੀ ਆਉਣਗੇ |

ਹਲਕਾ ਪੱਟੀ ਦਾ ਸਰਵਪੱਖੀ ਵਿਕਾਸ ਬਿਨਾਂ ਕਿਸੇ ਭੇਦ ਭਾਵ ਦੇ ਹੋਵੇਗਾ-ਵਿਧਾਇਕ ਗਿੱਲ

ਹਰੀਕੇ ਪੱਤਣ, 14 ਨਵੰਬਰ (ਸੰਜੀਵ ਕੁੰਦਰਾ)-ਹਲਕਾ ਪੱਟੀ ਦਾ ਸਰਵਪੱਖੀ ਵਿਕਾਸ ਬਿਨਾਂ ਕਿਸੇ ਭੇਦ ਭਾਵ ਦੇ ਹੋਵੇਗਾ, ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਮਰਹਾਣਾ ਪਿੰਡ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਵਾਸਤੇ ਵਿਕਾਸ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀ ਕਾਬੂ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)¸ਥਾਣਾ ਸਰਹਾਲੀ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਪੀ.ਡੀ. ...

ਪੂਰੀ ਖ਼ਬਰ »

ਸ਼ੁਰੂ ਹੋਈ ਤੇਜ਼ ਬਾਰਿਸ਼ ਨੇ ਧੁੰਦ ਤੋਂ ਦਿਵਾਈ ਰਾਹਤ, ਠੰਡ ਨੇ ਫੜਿਆ ਜ਼ੋਰ

ਤਰਨ ਤਾਰਨ, 14 ਨਵੰਬਰ (ਪ੍ਰਭਾਤ ਮੌਾਗਾ)-ਪੰਜਾਬ ਭਰ 'ਚ ਪਿਛਲੇ ਕਰੀਬ ਦੋ ਹਫਤਿਆਂ ਤੋਂ ਪੈ ਰਹੀ ਸੰਘਣੀ ਧੁੰਦ ਕਾਰਨ ਜਿਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਸੀ ਉਥੇ ਇਸ ਸੰਘਣੀ ਧੁੰਦ 'ਚ ਰਲੇ ਹਵਾ ਪ੍ਰਦੂਸ਼ਣ ਕਾਰਨ ਆਵਾਜਾਈ ਬੜੀ ਬੁਰੀ ਤਰ੍ਹਾਂ ਪ੍ਰਭਾਵਿਤ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੇ ਕੈਪਸੂਲ, ਗੋਲੀਆਂ ਸਮੇਤ ਇਕ ਕਾਬੂ-ਮੁਕੱਦਮਾ ਦਰਜ

ਖਾਲੜਾ, 14 ਨਵੰਬਰ (ਜੱਜਪਾਲ ਸਿੰਘ)¸ਥਾਣਾ ਖਾਲੜਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ, ਨਸ਼ੀਲੇ ਕੈਪਸੂਲ ਅਤੇ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਐੱਸ.ਐੱਚ.ਓ. ਖਾਲੜਾ ਗੁਰਚਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐੱਸ.ਆਈ. ਭਗਵੰਤ ਸਿੰਘ ਹੁਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੇ 4 ਹਲਕਿਆਂ ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ 15 ਨਵੰਬਰ ਨੂੰ ਵਿਸ਼ੇਸ਼ ਪ੍ਰੋਗਰਾਮ ਹੋਵੇਗਾ-ਜ਼ਿਲ੍ਹਾ ਚੋਣ ਅਫ਼ਸਰ

ਤਰਨਤਾਰਨ, 14 ਨਵੰਬਰ (ਪ੍ਰਭਾਤ ਮੌਾਗਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ 15 ਨਵੰਬਰ ਤੋਂ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ 4 ਵਿਧਾਇਕ ਸਭਾ ਹਲਕਿਆਂ ਤਰਨਤਾਰਨ, ਖੇਮਕਰਨ, ਪੱਟੀ ਅਤੇ ਖਡੂਰ ਸਾਹਿਬ ਦੇ ਵਿਸ਼ੇਸ ਪ੍ਰੋਗਰਾਮ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਭੁੱਖ ਹੜਤਾਲ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)¸ਸੇਰੋਂ ਖੰਡ ਮਿੱਲ ਸਬੰਧੀ ਸਰਕਾਰ ਵਲੋਂ ਕੀਤਾ ਗਿਆ ਵਾਅਦਾ ਚੇਤੇ ਕਰਵਾਉਣ ਲਈ ਜਮਹੂਰੀ ਕਿਸਾਨ ਸਭਾ ਵਲੋਂ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ, ਬਲਦੇਵ ਸਿੰਘ ਕੋਟ ਦਸੰਧੀ ਮੱਲ ਦੀ ਅਗਵਾਈ ਹੇਠ 24 ਘੰਟੇ ਦੀ ਭੁੱਖ ਹੜਤਾਲ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀ ਕਾਬੂ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)¸ਥਾਣਾ ਸਰਹਾਲੀ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਪੀ.ਡੀ. ...

ਪੂਰੀ ਖ਼ਬਰ »

ਲਗਾਤਾਰ ਧੁੰਦ ਤੇ ਮੌਸਮ ਦੀ ਖ਼ਰਾਬੀ ਕਾਰਨ ਕਣਕ ਦੀ ਬਿਜਾਈ ਪਛੜਨ ਨੂੰ ਲੈ ਕੇ ਕਿਸਾਨਾਂ ਅੰਦਰ ਚਿੰਤਾ ਵਧਣ ਲੱਗੀ

ਖੇਮਕਰਨ, 14 ਨਵੰਬਰ (ਰਾਕੇਸ਼ ਬਿੱਲਾ)¸ਦੇਸ਼ ਅੰਦਰ ਲਗਾਤਾਰ ਵਧ ਰਿਹਾ ਪ੍ਰਦੂਸ਼ਣ ਇਸ ਵਕਤ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ | ਇਸ ਪ੍ਰਦੂਸ਼ਣ ਵਧਣ ਦਾ ਠੀਕਰਾ ਜ਼ਿਆਦਾਤਰ ਕਿਸਾਨਾਂ ਸਿਰ ਭੰਨਿ੍ਹਆ ਜਾ ਰਿਹਾ ਹੈ ਕਿ ਕਿਸਾਨਾਂ ਵਲੋਂ ਕਣਕ ਦਾ ਝਾੜ ਤੇ ਝੋਨੇ ਦੀ ਪਰਾਲੀ ਹਰ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਅਕਾਲੀ ਸਰਪੰਚ ਸਮੇਤ 8 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)¸ਥਾਣਾ ਸਿਟੀ ਅਧੀਨ ਪੈਂਦੇ ਪਿੰਡ ਠੱਠੀ ਵਿਖੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪਿੰਡ ਦੇ ਅਕਾਲੀ ਸਰਪੰਚ ਸਮੇਤ 8 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ...

ਪੂਰੀ ਖ਼ਬਰ »

ਸਰਸਵਤੀ ਐੱਸ.ਡੀ. ਸਕੂਲ ਵਿਖੇ ਬਾਲ ਦਿਵਸ ਮੌਕੇ ਸਮਾਗਮ

ਤਰਨ ਤਾਰਨ, 14 ਨਵੰਬਰ (ਲਾਲੀ ਕੈਰੋਂ)¸ਸਰਸਵਤੀ ਐੱਸ.ਡੀ. ਪਬਲਿਕ ਸਕੂਲ ਤਰਨ ਤਾਰਨ ਵਿਖੇ ਬਾਲ ਦਿਵਸ ਮੌਕੇ 'ਤੇ ਵਿਦਿਆਰਥੀਆਂ ਦੇ ਫੈਂਸੀ ਡਰੈੱਸ ਮੁਕਾਬਲੇ, ਲਿਖਾਈ ਮੁਕਾਬਲੇ, ਰੰਗੋਲੀ ਆਦਿ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ...

ਪੂਰੀ ਖ਼ਬਰ »

ਭਿੱਖੀਵਿੰਡ 'ਚ ਨਾਜਾਇਜ਼ ਕਬਜ਼ੇ ਹਟਾਉਣ ਤੋਂ ਬੇਵੱਸ ਹੈ ਨਗਰ ਪੰਚਾਇਤ

ਭਿੱਖੀਵਿੰਡ, 14 ਨਵੰਬਰ (ਰਾਮ ਧਵਨ)¸ਕਸਬੇ ਅੰਦਰ ਟਰੈਫ਼ਿਕ ਸਮੱਸਿਆ ਦਾ ਹੱਲ ਕਰਨ ਲਈ ਨਗਰ ਪੰਚਾਇਤ ਭਿੱਖੀਵਿੰਡ ਦੇ ਕਰਮਚਾਰੀਆਂ ਵਲੋਂ ਹਫ਼ਤੇ-ਦਸਾਂ ਦਿਨਾਂ ਬਾਅਦ ਲੋਕਾਂ ਵਲੋਂ ਸੜਕਾਂ 'ਤੇ ਨਾਜਾਇਜ਼ ਕਬਜ਼ੇ ਕਰਕੇ ਰੱਖਿਆ ਸਾਮਾਨ ਚੁੱਕਿਆ ਅਤੇ ਪਿਛੇ ਕਰਵਾਇਆ ਜਾਂਦਾ ...

ਪੂਰੀ ਖ਼ਬਰ »

ਚੌਕੀ ਇੰਚਾਰਜ ਵੱਲੋਂ ਦੁਕਾਨਦਾਰਾਂ ਨਾਲ ਵਿਸ਼ੇਸ਼ ਬੈਠਕ

ਸੁਰ ਸਿੰਘ, 14 ਨਵੰਬਰ (ਧਰਮਜੀਤ ਸਿੰਘ)-ਸਥਾਨਕ ਪੁਲਿਸ ਚੌਕੀ ਦੇ ਨਵ-ਨਿਯੁਕਤ ਇੰਚਾਰਜ਼ ਏ.ਐੱਸ.ਆਈ. ਨਰਿੰਦਰ ਸਿੰਘ ਨੇ ਅੱਜ ਦੁਕਾਨਦਾਰਾਂ ਨਾਲ ਵਿਸ਼ੇਸ਼ ਬੈਠਕ ਕੀਤੀ | ਇਸ ਮੌਕੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਹਾਜ਼ਰ ਦੁਕਾਨਦਾਰਾਂ ਨੂੰ ਕਿਹਾ ਕਿ ਧੁੰਦ ਦੇ ਮੌਸਮ ਨੂੰ ...

ਪੂਰੀ ਖ਼ਬਰ »

ਮਾਤਾ ਦਲੀਪ ਕੌਰ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਸੁਰ ਸਿੰਘ, 14 ਨਵੰਬਰ (ਧਰਮਜੀਤ ਸਿੰਘ)-ਸੀਨੀ: ਕਾਂਗਰਸੀ ਆਗੂ ਹਰਪਾਲ ਸਿੰਘ ਸੰਧੂ ਸਾਬਕਾ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਭਿੱਖੀਵਿੰਡ ਦੇ ਮਾਤਾ ਦਲੀਪ ਕੌਰ ਸੰਧੂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਸਥਾਨਕ ਗ੍ਰਹਿ ਵਿਖੇ ਪਾਇਆ ਗਿਆ ਉਪਰੰਤ ਗਿਆਨੀ ...

ਪੂਰੀ ਖ਼ਬਰ »

ਡਰਾਫਟ ਪਬਲੀਕੇਸ਼ਨ ਆਫ ਇਲੈਕਟ੍ਰੇਲਰ ਰੋਲਜ਼ ਨੂੰ ਮਿਊਾਸੀਪਲ ਕਮੇਟੀ ਦੇ ਢੁੱਕਵੇਂ ਸਥਾਨਾਂ 'ਤੇ ਡਿਸਪਲੇ ਕੀਤਾ ਗਿਆ-ਵਧੀਕ ਡਿਪਟੀ ਕਮਿਸ਼ਨਰ

ਤਰਨ ਤਾਰਨ, 14 ਨਵੰਬਰ (ਪ੍ਰਭਾਤ ਮੌਾਗਾ)¸ਰਾਜ ਚੋਣ ਕਮਿਸ਼ਨਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੀ ਨਗਰ ਪੰਚਾਇਤ ਖੇਮਕਰਨ ਦੀਆਂ ਹੋਣ ਵਾਲੀਆਂ ਚੋਣਾਂ ਲਈ ਵੋਟਾਂ ਦੇ ਸੁਧਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਦੇ ਤਹਿਤ ਡਰਾਫ਼ਟ ਪਬਲੀਕੇਸ਼ਨ ਆਫ਼ ਇਲੈਕਟੋ੍ਰਲਰ ਰੋਲਜ਼ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੂਸਲੇਵੜ ਵਿਖੇ 16 ਬੱਚਿਆਂ ਨੇ ਲਿਆ ਪ੍ਰੀ-ਨਰਸਰੀ 'ਚ ਦਾਖ਼ਲਾ

ਪੱਟੀ, 14 ਨਵੰਬਰ (ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ 3 ਤੋਂ 6 ਸਾਲ ਦੇ ਬੱਚਿਆਂ ਦੀ ਪ੍ਰੀ-ਨਰਸਰੀ 'ਚ ਦਾਖਲੇ ਕਰਨ ਦੇ ਫ਼ੈਸਲੇ ਤਹਿਤ ਅੱਜ ਬਾਲ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਚੂਸਲੇਵੜ ਵਿਖੇ 16 ...

ਪੂਰੀ ਖ਼ਬਰ »

ਉਪ ਮੰਡਲ ਦਫ਼ਤਰ ਝਬਾਲ ਵਿਖੇ ਕਰਮਚਾਰੀ ਦਲ ਦੀ ਮੀਟਿੰਗ ਹੋਈ ਗੁਰਚਰਨ ਸਿੰਘ ਸਰਬਸੰਮਤੀ ਨਾਲ ਸਬ-ਡਵੀਜ਼ਨ ਝਬਾਲ ਦੇ ਪ੍ਰਧਾਨ ਚੁਣੇ

ਝਬਾਲ, 14 ਨਵੰਬਰ (ਸੁਖਦੇਵ ਸਿੰਘ)¸ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ ਉਪ ਮੰਡਲ ਦਫ਼ਤਰ ਝਬਾਲ ਵਿਖੇ ਡਵੀਜ਼ਨ ਝਬਾਲ ਵਿਖੇ ਡਵੀਜ਼ਨ ਪ੍ਰਧਾਨ ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਾਵਰਕਾਮ ਮੈਨੇਜਮੈਂਟ ਵਲੋਂ ਪਿਛਲੇ ਸਮੇਂ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਮਮਤਾ ਨਿਕੇਤਨ ਵਿਖੇ ਪ੍ਰੋਗਰਾਮ ਕਰਵਾਇਆ

ਤਰਨ ਤਾਰਨ, 14 ਨਵੰਬਰ (ਲਾਲੀ ਕੈਰੋਂ)¸ਮਮਤਾ ਨਿਕੇਤਨ ਨਿਊ ਜਨਰੇਸ਼ਨ ਸਕੂਲ ਤਰਨ ਤਾਰਨ ਵਿਖੇ ਬਾਲ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਿਨ ਕੀਤਾ ਗਿਆ | ਇਸ ਮੌਕੇ ਬੱਚਿਆਂ ਵਿਚਕਾਰ ਕਵਿਤਾ ਉਚਾਰਣ, ਭਾਸ਼ਣ, ਰੰਗ ਭਰਨ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਅਥਲੈਟਿਕਸ ਟੂਰਨਾਮੈਂਟ

ਭਿੱਖੀਵਿੰਡ, 14 ਨਵੰਬਰ (ਰਾਮ ਧਵਨ)¸ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਅਥਲੈਟਿਕਸ ਟੂਰਨਾਮੈਂਟ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਪਹੂਵਿੰਡ ਦੇ ਖੇਡ ਮੈਦਾਨ ਵਿਚ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਕਰਨਲ ਹਰੀਸਿਮਰਨਜੀਤ ਸਿੰਘ ...

ਪੂਰੀ ਖ਼ਬਰ »

ਐੱਨ.ਡੀ.ਪੀ.ਐੱਸ. ਮਾਮਲੇ ਵਿਚ ਭਗੌੜਾ ਵਿਅਕਤੀ ਕਾਬੂ

ਤਰਨ ਤਾਰਨ, 14 ਨਵੰਬਰ (ਪ੍ਰਭਾਤ ਮੌਾਗਾ)¸ਥਾਣਾ ਸਰਾਏਾ ਅਮਾਨਤ ਖ਼ਾਂ ਦੀ ਪੁਲਿਸ ਨੇ ਐੱਨ.ਡੀ.ਪੀ.ਐੱਸ. ਮਾਮਲੇ ਵਿਚ ਲੋੜੀਂਦੇ ਇਕ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਉਸ ਨੂੰ ਜੇਲ੍ਹ ਭੇਜ ...

ਪੂਰੀ ਖ਼ਬਰ »

ਸਕੂਲ ਸਵੇਰੇ 9.30 ਵਜੇ ਖੋਲ੍ਹਣ ਦੇ ਹੁਕਮ ਜਾਰੀ

ਤਰਨ ਤਾਰਨ, 14 ਨਵੰਬਰ (ਪ੍ਰਭਾਤ ਮੌਾਗਾ)¸ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਫ਼ੌਜਦਾਰੀ ਜਾਬਤ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁੁਰੱਖਿਆ ਨੂੰ ਮੁੱਖ ਰੱਖਦੇ ਹੋਏ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਫੁਸਲਾ ਕੇ ਲਿਜਾਣ 'ਤੇ ਮਾਂ-ਪੁੱਤ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਇਕ ਸਕੂਲ ਵਿਚ ਪੜ੍ਹਦੀ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ-ਫੁਸਲਾ ਕੇ ਲਿਜਾਣ ਦੇ ਦੋਸ਼ ਹੇਠ ਥਾਣਾ ਸਿਟੀ ਦੀ ਪੁਲਿਸ ਨੇ ਮਾਂ-ਪੁੱਤ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਪੀ.ਡੀ. ਤਿਲਕ ਰਾਜ ਨੇ ...

ਪੂਰੀ ਖ਼ਬਰ »

L ਜ਼ਿਲ੍ਹੇ ਦੇ 513 ਐਲੀਮੈਂਟਰੀ ਸਕੂਲਾਂ 'ਚ 6630 ਬੱਚਿਆਂ ਦਾ ਪ੍ਰੀ-ਨਰਸਰੀ 'ਚ ਹੋਇਆ ਦਾਖ਼ਲਾ L ਮਾਪਿਆਂ ਨੇ ਛੋਟੇ ਬੱਚਿਆਂ ਦੇ ਦਾਖ਼ਲੇ ਪ੍ਰਤੀ ਦਿੱਤਾ ਭਰਵਾਂ ਹੁੰਗਾਰਾ ਸਿੱਖਿਆ ਵਿਭਾਗ ਨੇ ਜ਼ਿਲ੍ਹੇ ਭਰ 'ਚ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਦਾਖ਼ਲੇ ਦੀ ਸ਼ਾਨੋ ਸ਼ੌਕਤ ਨਾਲ ਕੀਤੀ ਸ਼ੁਰੂਆਤ

ਤਰਨ ਤਾਰਨ, 14 ਨਵੰਬਰ (ਲਾਲੀ ਕੈਰੋਂ)¸ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਰਕਾਰੀ ਐਲੀਮੈਂਟਰੀ ਸਕੂਲਾਂ ਵਿਚ ਸਿੱਖਿਆ ਦੀ ਮਿਆਰਤਾ ਨੂੰ ਉੱਪਰ ਚੁੱਕਣ ਅਤੇ ਬੱਚਿਆਂ ਦੀ ਗਿਣਤੀ 'ਚ ਵਾਧੇ ਨੂੰ ਲੈ ਕੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਬਾਲ ਦਿਵਸ ਮੌਕੇ 'ਤੇ ...

ਪੂਰੀ ਖ਼ਬਰ »

ਸ. ਐਲੀ. ਸਕੂਲ ਬਾਕੀਪੁਰ ਵਿਖੇ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ

ਤਰਨ ਤਾਰਨ, 14 ਨਵੰਬਰ (ਲਾਲੀ ਕੈਰੋਂ)-ਸਰਕਾਰ ਦੀਆਂ ਹਦਾਇਤਾਂ ਅਤੇ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਬਲਵੀਰ ਸਿੰਘ ਦੀ ਅਗਵਾਈ ਅਤੇ ਬੀ. ਈ. ਈ. ਓ. ਤਰਨ ਤਾਰਨ-1 ਸ੍ਰੀਮਤੀ ਵੀਰਜੀਤ ਕੌਰ ਦੀ ਨਿਗਰਾਨੀ ਹੇਠ ਅੱਜ ਬਾਲ ਦਿਵਸ ਦੇ ਮੌਕੇ 'ਤੇ ਸ. ਐ. ਸ. ਬਾਕੀਪੁਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਹਾਦਸੇ ਰੋਕਣ ਸਬੰਧੀ ਕੋਈ ਕਦਮ ਨਹੀਂ ਚੁੱਕਿਆ-ਬੰਡਾਲਾ

ਤਰਨ ਤਾਰਨ, 14 ਨਵੰਬਰ (ਲਾਲੀ ਕੈਰੋਂ)-ਪੰਜਾਬ ਸਹਿਕਾਰੀ ਬੈਂਕ ਸੇਵਾ ਮੁਕਤ ਯੂਨੀਅਨ ਦੇ ਬੁਲਾਰੇ ਮੈਨੇਜਰ ਗੁਰਪ੍ਰੀਤ ਸਿੰਘ ਬੰਡਾਲਾ ਨੇ ਖ਼ਰਾਬ ਮੌਸਮ ਦੇ ਕਾਰਨ ਲਗਾਤਾਰ ਹੋ ਰਹੇ ਸੜਕ ਹਾਦਸਿਆਂ 'ਚ ਹੋ ਰਹੀਆਂ ਮੌਤਾਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਹਾਦਸੇ ਰੋਕਣ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਖਡੂਰ ਸਾਹਿਬ, 14 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ)-ਸਰਕਾਰੀ ਐਲੀਮੈਂਟਰੀ ਸਕੂਲ ਦਾਰਾਪੁਰ ਵੈਰੋਵਾਲ ਵਿਖੇ ਵਿਦਿਆਰਥੀਆਂ ਨੂੰ ਸਰਦੀਆਂ ਵਾਲੀਆਂ ਵਰਦੀਆਂ ਵੰਡੀਆਂ ਗਈਆਂ | ਸਕੂਲ ਦੇ ਮੁੱਖ ਅਧਿਆਪਕ ਵਰਿੰਦਰ ਕੌਰ ਨੇ ਦੱਸਿਆ ਕਿ ਇਹ ਵਰਦੀਆਂ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਕਾਮਨ ਸਰਵਿਸ ਸੈਂਟਰਾਂ ਵਲੋਂ ਆਧਾਰ ਕਾਰਡ ਬਣਾਉਣ ਲਈ ਸਰਕਾਰੀ ਦਫ਼ਤਰਾਂ 'ਚ ਲਗਾਈਆਂ ਜਾਣਗੀਆਂ 33 ਹੋਰ ਮਸ਼ੀਨਾਂ ਜ਼ਿਲ੍ਹਾ ਤਰਨ ਤਾਰਨ 'ਚ 11 ਲੱਖ 81 ਹਜ਼ਾਰ 214 ਨਾਗਰਿਕਾਂ ਦੇ ਆਧਾਰ ਕਾਰਡ ਬਣਾਏ ਜਾ ਚੁੱਕੇ ਹਨ-ਡੀ. ਸੀ.

ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨਤਾਰਨ ਦੇ ਹੁਣ ਤੱਕ ਕੁੱਲ 11 ਲੱਖ 81 ਹਜ਼ਾਰ 214 ਨਾਗਰਿਕਾਂ ਦੇ ਆਧਾਰ ਕਾਰਡ ਬਣਾਏ ਜਾ ਚੁੱਕੇ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਇਸ ਸਬੰਧੀ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ 11 ਲੱਖ 81 ਹਜ਼ਾਰ 214 ਨਾਗਰਿਕਾਂ ਦੇ ਆਧਾਰ ਕਾਰਡ ਬਣਾਏ ਜਾ ਚੁੱਕੇ ਹਨ-ਡੀ. ਸੀ.

ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨਤਾਰਨ ਦੇ ਹੁਣ ਤੱਕ ਕੁੱਲ 11 ਲੱਖ 81 ਹਜ਼ਾਰ 214 ਨਾਗਰਿਕਾਂ ਦੇ ਆਧਾਰ ਕਾਰਡ ਬਣਾਏ ਜਾ ਚੁੱਕੇ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਇਸ ਸਬੰਧੀ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

L ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਵਿਸ਼ੇਸ ਤੌਰ ਤੇ ਹਾਜ਼ਰੀ ਭਰੀ L ਕਬੱਡੀ ਵਿਚ ਘੁਮਾਣ ਕਲੱਬ ਜੇਤੂ ਰਿਹਾ ਬਾਬਾ ਰਤਨ ਦੇਵ ਦੀ ਬਰਸੀ ਮਨਾਈ

ਹਰੀਕੇ ਪੱਤਣ, 14 ਨਵੰਬਰ (ਸੰਜੀਵ ਕੁੰਦਰਾ)-ਗੁਰਦੁਆਰਾ ਰਾਠੀਕੇ ਸਾਹਿਬ ਮਰਹਾਣਾ ਵਿਖੇ ਧੰਨ-ਧੰਨ ਬਾਬਾ ਰਤਨ ਦੇਵ ਦੀ ਬਰਸੀ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ...

ਪੂਰੀ ਖ਼ਬਰ »

ਬਾਬਾ ਰਤਨ ਦੇਵ ਦੀ ਬਰਸੀ ਮਨਾਈ

ਹਰੀਕੇ ਪੱਤਣ, 14 ਨਵੰਬਰ (ਸੰਜੀਵ ਕੁੰਦਰਾ)-ਗੁਰਦੁਆਰਾ ਰਾਠੀਕੇ ਸਾਹਿਬ ਮਰਹਾਣਾ ਵਿਖੇ ਧੰਨ-ਧੰਨ ਬਾਬਾ ਰਤਨ ਦੇਵ ਦੀ ਬਰਸੀ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ...

ਪੂਰੀ ਖ਼ਬਰ »

ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਗੇਟ ਰੈਲੀ

ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)¸ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਗਰਿੱਡ ਮੰਡਲ ਅਤੇ 220 ਕੇ.ਵੀ. ਸਬ ਸਟੇਸ਼ਨ ਵਰਪਾਲ ਵਿਖੇ ਗੇਟ ਰੈਲੀ ਸੂਬਾ ਜਥੇਬੰਦਕ ਸਕੱਤਰ ਅਮਰੀਕ ਸਿੰਘ ਕੰਗ ਅਤੇ ਸੁੱਖਾ ਸਿੰਘ ਵਲਟੋਹਾ ਪ੍ਰਚਾਰ ਸਕੱਤਰ ਬਾਰਡਰ ਜ਼ੋਨ ਦੀ ...

ਪੂਰੀ ਖ਼ਬਰ »

ਦੇਸ਼ ਦੇ ਵਿਕਾਸ ਲਈ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਦੀ ਅਹਿਮ ਭੂਮਿਕਾ-ਏ. ਡੀ. ਸੀ. (ਵ) ਨੌਜਵਾਨਾਂ ਨੂੰ ਰਾਸ਼ਟਰ ਦੀ ਮੁੱਖ ਧਾਰਾ ਨਾਲ ਜੋੜਨਾ ਹੀ ਨਹਿਰੂ ਯੁਵਾ ਕੇਂਦਰ ਦਾ ਮੁੱਖ ਮਕਸਦ-ਗਿੱਲ

ਤਰਨ ਤਾਰਨ, 14 ਨਵੰਬਰ (ਕੱਦਗਿੱਲ)¸ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਦੀ ਰਾਸ਼ਟਰ ਨਿਰਮਾਣ 'ਚ ਅਹਿਮ ਭੂਮਿਕਾ ਨਿਭਾਅ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਿਕ ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਪੱਧਰ 'ਤੇ ਯੂਥ ਹੋਸਟਲ ਵਿਖੇ ਮਨਾਏ ਗਏ ਨਹਿਰੂ ਯੁਵਾ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਕੂਲ 'ਚ ਬਾਲ ਦਿਵਸ ਮਨਾਇਆ

ਫਤਿਆਬਾਦ, 14 ਨਵੰਬਰ (ਧੂੰਦਾ)-ਕਸਬਾ ਫਤਿਆਬਾਦ ਵਿਖੇ ਘੱਟ ਫੀਸਾਂ ਨਾਲ ਮਿਆਰੀ ਵਿਦਿਆ ਦਾ ਦਾਨ ਵੰਡ ਰਹੀਂ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਆਫ ਕੈਡਿਡ ਸਟੱਡੀਜ਼ ਵਿਖੇ ਅੱਜ ਬਾਲ ਦਿਵਸ ਪ੍ਰਧਾਨ ਮੰਗਤ ਰਾਮ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਵੈਰੋਵਾਲ ਬਾਵਿਆਂ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਆਗਾਜ਼

ਖਡੂਰ ਸਾਹਿਬ, 14 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਮਹਿਕਮੇ ਦੇ ਸਿੱਖਿਆ ਸਕੱਤਰ ਪੰਜਾਬ (ਕ੍ਰਿਸ਼ਨ ਕੁਮਾਰ) ਦੀਆਂ ਹਦਾਇਤਾਂ 'ਤੇ ਅੱਜ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਆਗਾਜ਼ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਿਖੇ ਚਿੱਤਰਕਲਾ ਅਤੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਖਡੂਰ ਸਾਹਿਬ, 14 ਨਵੰਬਰ (ਅਮਰਪਾਲ ਸਿੰਘ)-ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਆਕਸਫੋਰਡ ਕਾਨਵੈਂਟ ਸਕੂਲ ਖਡੂਰ ਸਾਹਿਬ ਵਿਖੇ ਵਿਦਿਆਰਥੀਆਂ ਦੇ ਚਿੱਤਰਕਲਾ ਅਤੇ ਫੈਂਸੀ ਡਰੈੱਸ ਦੇ ਮੁਕਾਬਲੇ ਕਰਵਾਏ ਗਏ | ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਪਹਿਲੀ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਕਈ ਵਿਸ਼ਿਆਂ ਦੀਆਂ ਅਜੇ ਤੱਕ ਨਹੀਂ ਮਿਲੀਆਂ ਕਿਤਾਬਾਂ

ਤਰਨ ਤਾਰਨ, 14 ਨਵੰਬਰ (ਪ੍ਰਭਾਤ ਮੌਾਗਾ)¸ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਲਗਾਤਾਰ ਘੱਟ ਰਹੀ ਗਿਣਤੀ ਨੂੰ ਵਧਾਉਣ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ...

ਪੂਰੀ ਖ਼ਬਰ »

ਕਾਂਗਰਸ ਭਵਨ ਵਿਖੇ ਮਨਾਇਆ ਬਾਲ ਦਿਵਸ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)¸ਬਾਲ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਸਥਾਨਿਕ ਕਾਂਗਰਸ ਭਵਨ ਵਿਖੇ ਕੀਤਾ ਗਿਆ ਜਿਸ ਵਿਚ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਮੌਕੇ ਕਾਂਗਰਸੀ ਆਗੂ ਅਤੇ ਬਲਾਕ ਪ੍ਰਧਾਨ ਸੋਨੂੰ ਦੋਦੇ, ਮਹਿਲਾ ਕਾਂਗਰਸ ਕਮੇਟੀ ਦੀ ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX